ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  4 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  8 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  10 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  14 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  27 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  35 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  37 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  48 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  44 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  52 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 1 hour ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : ਕੇ.ਐਲ. ਰਾਹੁਲ 48 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : 20 ਓਵਰ ਮਗਰੋਂ ਭਾਰਤ 97/1 'ਤੇ
. . .  about 2 hours ago
ਵਿਸ਼ਵ ਕੱਪ 2019 : 17 ਓਵਰ ਮਗਰੋਂ ਭਾਰਤ 81/1 'ਤੇ
. . .  about 2 hours ago
ਅਚਾਨਕ ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ - ਝੌਂਪੜੀਆਂ ਸੜ ਕੇ ਸੁਆਹ
. . .  about 2 hours ago
ਵਿਸ਼ਵ ਕੱਪ 2019 : 13 ਓਵਰ ਮਗਰੋਂ ਭਾਰਤ 62/1 'ਤੇ
. . .  about 3 hours ago
ਵਿਸ਼ਵ ਕੱਪ 2019 : 10 ਓਵਰ ਮਗਰੋਂ ਭਾਰਤ 47/1 'ਤੇ
. . .  about 3 hours ago
ਦੋਹਰੇ ਕਤਲ 'ਤੇ ਮ੍ਰਿਤਕ ਦੇ ਪਰਿਵਾਰ ਤੇ ਮਜੀਠਾ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਚੌਂਕ 'ਚ ਰੱਖ ਕੇ ਪ੍ਰਦਰਸ਼ਨ
. . .  about 3 hours ago
ਵਿਸ਼ਵ ਕੱਪ 2019 : 9 ਓਵਰ ਮਗਰੋਂ ਭਾਰਤ 44/1 'ਤੇ
. . .  about 3 hours ago
ਵਿਸ਼ਵ ਕੱਪ 2019 : 6 ਓਵਰ ਮਗਰੋਂ ਭਾਰਤ 29/1 'ਤੇ, ਰੋਹਿਤ ਸ਼ਰਮਾ 18 ਰਨ ਬਣਾ ਕੇ ਆਊਟ
. . .  about 3 hours ago
ਵਿਜੀਲੈਂਸ ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵਿਖੇ ਰੇਡ
. . .  about 3 hours ago
ਵਿਸ਼ਵ ਕੱਪ 2019 : 3 ਓਵਰ ਮਗਰੋਂ ਭਾਰਤ 7/0 'ਤੇ
. . .  about 3 hours ago
ਨਿਤਿਨ ਗੜਕਰੀ ਨੂੰ ਮਿਲੇ ਕੈਪਟਨ
. . .  about 4 hours ago
ਜੇਲ੍ਹ ਵਿਚ ਕੈਦੀ ਦੀ ਮੌਤ ਤੋਂ ਬਾਅਦ ਭੜਕੇ ਸਨ ਕੈਦੀ - ਡਿਪਟੀ ਕਮਿਸ਼ਨਰ
. . .  about 4 hours ago
ਵਿਸ਼ਵ ਕੱਪ 2019 : ਵੈਸਟ ਇੰਡੀਜ਼ ਖਿਲਾਫ ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 4 hours ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ
. . .  1 minute ago
ਝੜਪ ਦੌਰਾਨ ਏ.ਸੀ.ਪੀ. ਸਮੇਤ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ, ਹਾਲਾਤ ਅਜੇ ਵੀ ਕਾਬੂ ਤੋਂ ਬਾਹਰ
. . .  about 5 hours ago
ਝੜਪ ਦੌਰਾਨ ਜੇਲ੍ਹ ਵਿਚੋਂ ਭੱਜ ਰਹੇ ਬੰਦੀਆਂ ਵਿਚੋਂ ਤਿੰਨ ਫੜੇ, 6 ਹੋਏ ਫ਼ਰਾਰ
. . .  about 5 hours ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਭੱਜੇ ਜਾਂਦੇ ਕੈਦੀਆਂ ਨੂੰ ਪੁਲਿਸ ਜਵਾਨਾਂ ਨੇ ਫੜਿਆ, ਬਹੁਤ ਸਾਰੇ ਕੈਦੀ ਤੇ ਪੁਲਿਸ ਮੁਲਾਜ਼ਮ ਜ਼ਖਮੀ, ਹਾਲਾਤ ਖ਼ਰਾਬ
. . .  about 5 hours ago
ਲੁਧਿਆਣਾ ਜੇਲ੍ਹ : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜੇਲ੍ਹ ਅੰਦਰ ਪੁੱਜੀਆਂ, ਜੇਲ੍ਹ 'ਚ ਦੱਸੇ ਜਾਂਦੇ ਹਨ ਕਈ ਹਜ਼ਾਰ ਕੈਦੀ
. . .  about 5 hours ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਕੈਦੀਆਂ ਦੇ ਫਰਾਰ ਹੋਣ ਖ਼ਬਰ
. . .  about 5 hours ago
ਜੇਲ੍ਹ ਵਿਚ ਪੁਲਿਸ ਤੇ ਬੰਦੀਆਂ ਵਿਚਾਲੇ ਝੜਪ ਜਾਰੀ, ਪੁਲਿਸ ਨੇ ਚਲਾਈ ਗੋਲੀ ਤੇ ਬੰਦੀਆਂ ਨੇ ਲਗਾਈ ਅੱਗ
. . .  about 5 hours ago
ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  about 6 hours ago
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  about 6 hours ago
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  about 6 hours ago
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 7 hours ago
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 7 hours ago
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 7 hours ago
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 8 hours ago
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਮਿਡਲੈਂਡਜ਼ ਦਾ ਵਪਾਰਕ ਵਫ਼ਦ ਅਕਤੂਬਰ 'ਚ ਆਵੇਗਾ ਭਾਰਤ

ਬਰਮਿੰਘਮ, 18 ਜੁਲਾਈ (ਪਰਵਿੰਦਰ ਸਿੰਘ)- ਪੋਸਟ-ਬ੍ਰੈਗਜ਼ਿਟ ਦੀ ਸਥਿਤੀ ਤੋਂ ਸਾਹਮਣੇ ਆਉਣ ਵਾਲੀ ਅਨਿਸ਼ਚਿਤਤਾ ਨੂੰ ਧਿਆਨ 'ਚ ਰੱਖਦਿਆਂ ਯੂਨਾਈਟਡ ਕਿੰਗਡਮ (ਯੂ.ਕੇ.) 'ਚ ਛੋਟੇ ਤੇ ਮੱਧਮ ਕਾਰੋਬਾਰ (ਐਸ.ਐਮ.ਈਜ਼) ਨੂੰ ਵਧ ਰਹੇ ਭਾਰਤੀ ਬਾਜ਼ਾਰ ਦੁਆਰਾ ਪ੍ਰਦਾਨ ਕੀਤੇ ਮਾਰਕੀਟ ਦੇ ਮੌਕੇ ਖੋਜਣ ਤੇ ਉਨ੍ਹਾਂ ਦਾ ਫ਼ਾਇਦਾ ਉਠਾਉਣ ਦੀ ਲੋੜ ਹੈ | ਬਰਮਿੰਘਮ ਵਿਚ ਭਾਰਤ ਦੇ ਕੌਾਸਲੇਟ ਜਨਰਲ ਦੁਆਰਾ 13 ਜੁਲਾਈ ਨੂੰ ਅੰਤਰਰਾਸ਼ਟਰੀ ਕਨਵੈਂਸ਼ਨ ਸੈਂਟਰ (ਆਈ.ਸੀ.ਸੀ.) 'ਚ ਕਰਵਾਈ 'ਅਕਸੈਸਿੰਗ ਇੰਡੀਆ ਮੈਡੀ ਸੁੱਤੇ' ਨਾਮੀ ਕਾਨਫ਼ਰੰਸ ਅਤੇ ਨੈੱਟਵਰਕਿੰਗ ਸਮਾਗਮ ਵਿਚ ਇਹ ਇਕ ਬਹੁਤ ਵੱਡਾ ਅਰਥ ਸੀ | ਕਾਨਫ਼ਰੰਸ ਦਾ ਉਦੇਸ਼ ਮਿਡਲੈਂਡਜ਼ ਅਤੇ ਉੱਤਰੀ ਇੰਗਲੈਂਡ ਵਿਚ ਸਥਿਤ ਐਸ.ਐਮ.ਈਜ਼ ਵਿਚ ਭਾਰਤੀ ਮਾਰਕੀਟ ਦੀਆਂ ਪੇਸ਼ਕਸ਼ਾਂ, 'ਮੇਕ ਇਨ ਇੰਡੀਆ' ਅਤੇ 'ਅਕਸੈਸ ਇੰਡੀਆ ਪ੍ਰੋਗਰਾਮ' ਵਰਗੀਆਂ ਫਲੈਗਸ਼ਿਪ ਯੋਜਨਾਵਾਂ ਬਾਰੇ ਜਾਗਰੂਕਤਾ ਵਧਾਉਣ ਦਾ ਉਦੇਸ਼ ਸੀ, ਜਿਸ ਦਾ ਉਦੇਸ਼ ਦਿਲਚਸਪੀ ਰੱਖਣ ਵਾਲੀਆਂ ਕੰਪਨੀਆਂ ਨੂੰ ਪੜ੍ਹਾਈ ਕਰਨ ਦੀ ਸੁਵਿਧਾ ਪ੍ਰਦਾਨ ਕਰਨਾ ਹੈ | ਮਿਸਟਰ ਐਾਡੀ ਸਟ੍ਰੀਟ ਵੈਸਟ ਮਿਡਲੈਂਡਜ਼ ਦੇ ਮੇਅਰ ਨੇ ਕਿਹਾ ਕਿ ਯੂ.ਕੇ. ਤੇ ਭਾਰਤ ਦੋਵਾਂ ਵਿਚਕਾਰ ਨਾ ਸਿਰਫ਼ ਮਜ਼ਬੂਤ ਰਾਜਨੀਤਕ ਤੇ ਸੱਭਿਆਚਾਰਕ ਰਿਸ਼ਤਾ ਹੈ, ਸਗੋਂ ਇਹ ਬਹੁਤ ਡੂੰਘਾ ਵਪਾਰਕ ਰਿਸ਼ਤਾ ਵੀ ਹੈ | ਸ੍ਰੀ ਸਟਾਟਰ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਯੂ.ਕੇ. ਨੂੰ ਭਾਰਤ ਨਾਲ 14ਵੇਂ ਦਰਜੇ ਦੀ ਵਪਾਰਕ ਸਾਂਝੇਦਾਰੀ ਹੋਣ ਤੋਂ ਆਪਣੀ ਸਥਿਤੀ ਵਿਚ ਸੁਧਾਰ ਕਰਨ ਦੀ ਜ਼ਰੂਰਤ ਹੈ | ਉਨ੍ਹਾਂ ਦੱਸਿਆ ਕਿ ਅਕਤੂਬਰ 2018 'ਚ ਉਹ ਮਿਡਲੈਂਡਜ਼ ਤੋਂ ਭਾਰਤ ਵਿਚ ਐਸ.ਐਮ.ਈਜ਼ ਦੇ ਪਹਿਲੇ ਵਪਾਰ ਮਿਸ਼ਨ ਦੀ ਅਗਵਾਈ ਕਰਨਗੇ | ਭਾਰਤ ਦੇ ਕੌਾਸਲ ਜਨਰਲ ਡਾ. ਅਮਨ ਪੁਰੀ ਨੇ ਭਰੋਸਾ ਦਿਵਾਇਆ ਕਿ ਬਰਮਿੰਘਮ ਵਿਚ ਭਾਰਤ ਦੇ ਵਣਜ ਦੂਤਘਰ ਨਾਲ ਸਬੰਧਿਤ ਲੋਕਾਂ ਨੂੰ ਇਕੱਠੇ ਕਰਨ ਅਤੇ ਯੂ.ਕੇ. ਤੇ ਭਾਰਤ ਦੇ ਵਿਚਕਾਰ ਵਪਾਰ ਅਤੇ ਨਿਵੇਸ਼ ਸਬੰਧ ਵਧਾਉਣ ਲਈ ਕੋਸ਼ਿਸ਼ਾਂ ਦਾ ਤਾਲਮੇਲ ਬਣਾਉਣਾ ਜਾਰੀ ਰੱਖਣਗੇ | ਖ਼ਾਸ ਤੌਰ 'ਤੇ ਪੱਛਮੀ ਮਿਡਲੈਂਡਜ਼ ਅਤੇ ਐਸ.ਐਮ.ਈ. ਉੱਤਰੀ ਇੰਗਲੈਂਡ ਖੇਤਰ ਉਨ੍ਹਾਂ ਨੇ ਦੇਖਿਆ ਕਿ ਬ੍ਰੈਗਜ਼ਿਟ ਦੁਆਰਾ ਦਰਸਾਏ ਅਨਿਸ਼ਚਿਤਤਾ ਦੇ ਬਾਵਜੂਦ ਭਾਰਤੀ ਕੰਪਨੀਆਂ ਬਿ੍ਟਿਸ਼ ਅਰਥਵਿਵਸਥਾ ਦੀ ਅੰਦਰੂਨੀ ਤਾਕਤ 'ਚ ਆਪਣਾ ਵਿਸ਼ਵਾਸ ਕਾਇਮ ਰੱਖਦੀਆਂ ਰਹੀਆਂ ਹਨ ਅਤੇ ਇਹ ਨਿਸ਼ਚਿਤ ਸੀ ਕਿ ਬਿ੍ਟੇਨ ਮੌਜੂਦਾ ਚੁਣੌਤੀਆਂ ਨੂੰ ਦੂਰ ਕਰ ਸਕੇਗਾ | ਇਸ ਮੌਕੇ ਮੀਤ ਪ੍ਰਧਾਨ ਸ੍ਰੀ ਰਿਸ਼ੀ ਗਰੋਵਰ, ਡਾ. ਸ਼ਸ਼ੀ ਬਾਲਿਯਨ ਕਲੇਰਮਡੀ ਹੈਲਥ ਕੇਅਰ ਦੇ ਮੈਨੇਜਿੰਗ ਡਾਇਰੈਕਟਰ ਅਤੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ |

ਅਮਰੀਕਾ 'ਚ ਭਾਰਤੀ ਕਾਰੋਬਾਰੀ ਦੇ ਹੱਤਿਆਰੇ ਨੂੰ ਦਿੱਤੀ ਮੌਤ ਦੀ ਸਜ਼ਾ

ਹਿਊਸਟਨ, 18 ਜੁਲਾਈ (ਏਜੰਸੀ)-ਅਮਰੀਕਾ 'ਚ ਭਾਰਤੀ ਮੂਲ ਦੇ ਕਾਰੋਬਾਰੀ ਹਸਮੁਖ ਪਟੇਲ ਦੇ ਹੱਤਿਆਰੇ ਕਿ੍ਸਟੋਫ਼ਰ ਯੰਗ (34) ਨੂੰ ਟੈਕਸਾਸ ਸੂਬੇ 'ਚ ਮੌਤ ਦੀ ਸਜ਼ਾ ਦੇ ਦਿੱਤੀ ਹੈ, ਹਾਲਾਂਕਿ ਪਟੇਲ ਦੇ ਬੇਟੇ ਨੇ ਕ੍ਰਿਸਟੋਫ਼ਰ ਲਈ ਰਹਿਮ ਦੀ ਅਪੀਲ ਕੀਤੀ ਸੀ | ਕ੍ਰਿਸਟੋਫ਼ਰ ਨੇ ...

ਪੂਰੀ ਖ਼ਬਰ »

ਇਟਲੀ 'ਚ ਬਿਨਾਂ ਟਿਕਟ ਰੇਲ ਯਾਤਰੀਆਂ ਨੂੰ ਚੈੱਕਰ ਨੇ ਦਿੱਤੀ ਅਨੋਖੀ ਸਜ਼ਾ

ਮਿਲਾਨ (ਇਟਲੀ), 18 (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਰੇਲ ਵਿਭਾਗ ਦੇ ਇਕ ਚੈੱਕਰ ਨੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਕਰੀਬ 30 ਯਾਤਰੀਆਂ ਨੂੰ ਅਜਿਹੀ ਸਜ਼ਾ ਦਿੱਤੀ ਕਿ ਹੁਣ ਉਹ ਕਦੇ ਬਿਨਾਂ ਟਿਕਟ ਤੋਂ ਸਫ਼ਰ ਨਹੀਂ ਕਰਨਗੇ | ਜਾਣਕਾਰੀ ਅਨੁਸਾਰ ਰੋਮ ਤੋਂ ਨਾਪੋਲੀ ਨੂੰ ਜਾ ...

ਪੂਰੀ ਖ਼ਬਰ »

ਨਿਊਜ਼ੀਲੈਂਡ ਇਮੀਗ੍ਰੇਸ਼ਨ ਮੰਤਰੀ ਵਲੋਂ ਮਾਂ-ਧੀ ਦੇ ਵੀਜ਼ੇ 'ਚ ਸਾਲ ਦਾ ਵਾਧਾ

ਆਕਲੈਂਡ, 18 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)- ਮੌਜੂਦਾ ਸਮੇਂ 'ਚ ਜਿੱਥੇ ਨਿਊਜ਼ੀਲੈਂਡ ਇਮੀਗ੍ਰੇਸ਼ਨ ਵਲੋਂ ਵਿਦਿਆਰਥੀ ਅਤੇ ਹੋਰ ਵੀਜ਼ਿਆਂ ਨੰੂ ਲੈ ਕਿ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਨਿਊਜ਼ੀਲੈਂਡ ਤੋਂ ਵਿਦਿਆਰਥੀ ਵੀਜ਼ੇ 'ਤੇ ਆਏ ਨੌਜਵਾਨ ਅੱਗੇ ਵੀਜ਼ੇ ਨਾ ਮਿਲਣ ...

ਪੂਰੀ ਖ਼ਬਰ »

ਬ੍ਰਹਿਸਪਤੀ ਗ੍ਰਹਿ ਦੇ 12 ਨਵੇਂ ਚੰਦਰਮਾ ਮਿਲੇ

ਵਾਸ਼ਿੰਗਟਨ, 18 ਜੁਲਾਈ (ਏਜੰਸੀ)- ਇਕ ਤਾਜ਼ਾ ਖੋਜ 'ਚ ਬ੍ਰਹਿਸਪਤੀ ਗ੍ਰਹਿ ਦੇ ਕੋਲ 12 ਨਵੇਂ ਚੰਦਰਮਾ ਪਾਏ ਗਏ ਹਨ | ਇਸ ਖ਼ੁਲਾਸੇ ਤੋਂ ਬਾਅਦ ਬ੍ਰਹਿਸਪਤੀ ਗ੍ਰਹਿ ਦ ਕੋਲ ਚੰਦਾਂ ਦੀ ਕੁੱਲ ਗਿਣਤੀ 79 ਹੋ ਗਈ ਹੈ, ਜੋ ਕਿ ਕਿਸੇ ਸੋਲਰ ਸਿਸਟਮ 'ਚ ਕਿਸੇ ਵੀ ਗ੍ਰਹਿ ਨਾਲੋਂ ਸਭ ਤੋਂ ...

ਪੂਰੀ ਖ਼ਬਰ »

ਤਾਮਿਲ ਅਦਾਕਾਰਾ ਪਿ੍ਅੰਕਾ ਵਲੋਂ ਖ਼ੁਦਕੁਸ਼ੀ

ਪੱਖੇ ਨਾਲ ਲਟਕਦੀ ਮਿਲੀ ਲਾਸ਼, ਜਾਂਚ ਸ਼ੁਰੂ

ਨਵੀਂ ਦਿੱਲੀ, 18 ਜੁਲਾਈ (ਇੰਟ.)-ਤਾਮਿਲ ਦੀ ਜਾਣੀ-ਪਹਿਚਾਣੀ ਅਦਾਕਾਰਾ ਪਿ੍ਅੰਕਾ ਵਲੋਂ ਫ਼ਾਂਸੀ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿ੍ਅੰਕਾ ਨੇ ਵਲਾਸਾਰਾਵੱਕਮ 'ਚ ਸਥਿਤ ਆਪਣੇ ਘਰ ਵਿਚ ਹੀ ਫ਼ਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ | ਪਿ੍ਅੰਕਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਊਥਾਲ 'ਚ ਸਮਾਗਮ

ਲੰਡਨ, 18 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਮੌਕੇ ਬਾਬਾ ਬੰਤਾ ਸਿੰਘ ਮੁੰਡਾ ਪਿੰਡ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਬੀਬਾ ਬਰਲੀਨ ਕੌਰ ਅਟਵਾਲ ਨੂੰ ਸ਼ਰਧਾਂਜਲੀਆਂ ਭੇਟ

ਲੰਡਨ, 18 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਪ੍ਰਸਿੱਧ ਕਾਰੋਬਾਰੀ ਉਮਰਾਓ ਸਿੰਘ ਅਟਵਾਲ ਦੀ ਬੇਟੀ ਬੀਬਾ ਬਰਲੀਨ ਕੌਰ ਅਟਵਾਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੰਤਿਮ ਸੰਸਕਾਰ 16 ਜੁਲਾਈ ਨੂੰ ਕਰਨ ਉਪਰੰਤ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਬਰਤਾਨਵੀ ਕੌਮੀ ਸਿਹਤ ਸੇਵਾ ਦਾ 70ਵਾਂ ਸਥਾਪਨਾ ਦਿਵਸ ਮਨਾਇਆ

ਲੰਡਨ, 18 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਕੌਮੀ ਸਿਹਤ ਸੇਵਾ (ਐਨ.ਐਚ.ਐਸ.) ਦਾ 70ਵਾਂ ਸਥਾਪਨਾ ਦਿਵਸ ਦੇਸ਼ ਭਰ ਵਿਚ ਮਨਾਇਆ ਗਿਆ | ਇਸ ਮੌਕੇ ਜਿੱਥੇ ਦੇਸ਼ ਭਰ ਵਿਚ ਇਸ ਦਿਨ ਨੂੰ ਬੜੀ ਮਹੱਤਤਾ ਨਾਲ ਮਨਾਇਆ ਗਿਆ ਹੈ, ਉੱਥੇ ਹੀ 'ਈਲਿੰਗ ਸੇਵ ਅਵਰ ਐਨ.ਐਚ.ਐਸ.' ...

ਪੂਰੀ ਖ਼ਬਰ »

ਸੱਜਣ ਸਿੰਘ ਵਿਰਦੀ ਤੇ ਬਾਬਾ ਗੁਰਦਿਆਲ ਰਾਮ ਨੂੰ ਕੀਤਾ ਜਾਵੇਗਾ ਸਨਮਾਨਿਤ

ਲੂਵਨ (ਬੈਲਜੀਅਮ), 18 ਜੁਲਾਈ (ਅਮਰਜੀਤ ਸਿੰਘ ਭੋਗਲ)- ਸ਼ੇਰੇ-ਏ-ਪੰਜਾਬ ਸਪੋਰਟਸ ਕਲੱਬ ਬੈਲਜੀਅਮ ਵਲੋਂ ਇਕ ਨਵੀਂ ਪਿਰਤ ਪਾਉਂਦਿਆਂ 22 ਜੁਲਾਈ ਨੂੰ ਕਬੱਡੀ ਮੇਲੇ ਦੇ ਨਾਲ-ਨਾਲ ਜਿੱਥੇ ਤੀਆਂ ਲਈ ਬੀਬੀਆਂ ਵਾਸਤੇ ਵੱਖਰਾ ਇੰਤਜ਼ਾਮ ਕੀਤਾ ਜਾ ਰਿਹਾ ਹੈ, ਉੱਥੇ ਹੀ ਮੁਫ਼ਤ ...

ਪੂਰੀ ਖ਼ਬਰ »

ਕੇਵਲ ਸਿੰਘ ਬਾਹੀਆ ਦੀ ਯਾਦ 'ਚ ਧਾਰਮਿਕ ਸਮਾਗਮ

ਲੰਡਨ, 18 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਪ੍ਰਸਿੱਧ ਕਾਰੋਬਾਰੀ ਸਵ: ਕੇਵਲ ਸਿੰਘ ਬਾਹੀਆ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਭਾਈ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂਰਪ ਨਾਲ ਹਾਲੈਂਡ ਜੁੜਿਆ

ਲੂਵਨ (ਬੈਲਜੀਅਮ), 18 ਜੁਲਾਈ (ਅਮਰਜੀਤ ਸਿੰਘ ਭੋਗਲ)- ਲੋਕ ਇਨਸਾਫ਼ ਪਾਰਟੀ ਯੂਰਪ ਦੀ ਇਕਾਈ ਦੇ ਜਨਰਲ ਸਕੱਤਰ ਕਿਰਪਾਲ ਸਿੰਘ ਬਾਜਵਾ ਅਨੁਸਾਰ ਬੈਲਜੀਅਮ ਵਿਚ ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਪੱਡਾ ਨੇ ਕੀਤੀ ਅਤੇ ...

ਪੂਰੀ ਖ਼ਬਰ »

ਵੋਦਰੇ 'ਚ ਕਰਵਾਇਆ 'ਤੀਆਂ ਦਾ ਮੇਲਾ-2018'

ਸਿਆਟਲ, (ਅਮਰੀਕਾ) 18 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬ ਸਪੋਰਟਸ ਤੇ ਕਲਚਰਲ ਐਸੋਸੀਏਸ਼ਨ ਵਲੋਂ 'ਤੀਆਂ ਦਾ ਮੇਲਾ-2018' ਵੋਦਰੇ ਵਿਚ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ, ਜਿੱਥੇ ਭਾਰਤ ਤੋਂ ਪਹੁੰਚੇ ਗਾਇਕ ਗੁਰਨਾਮ ਭੁੱਲਰ ਅਤੇ ਬਾਲੀਵੁੱਡ ਅਦਾਕਾਰਾ ਨਿਮਰਤ ...

ਪੂਰੀ ਖ਼ਬਰ »

ਆਸਟ੍ਰੇਲੀਅਨ ਸਿੱਖ ਗੇਮਜ਼ ਵਲੋਂ ਧੰਨਵਾਦੀ ਸਮਾਗਮ

ਸਿਡਨੀ (ਆਸਟ੍ਰੇਲੀਆ), 18 ਜੁਲਾਈ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਹੋਈਆਂ 31ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦੀ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ | ਡਿਊਰਲ ਵਿਚ ਹੋਏ ਇਸ ਸਮਾਗਮ ਵਿਚ ਮੁੱਖ ਤੌਰ 'ਤੇ ਸਿੱਖ ਖੇਡਾਂ ਦੇ ਮੁੱਖ ਸਪਾਂਸਰ ਅਤੇ ਖੇਡਾਂ ...

ਪੂਰੀ ਖ਼ਬਰ »

ਕੈਲਗਰੀ ਪਹੁੰਚਣ 'ਤੇ ਬਰਜਿੰਦਰ ਸਿੰਘ ਬਰਾੜ ਦਾ ਸਵਾਗਤ

ਕੈਲਗਰੀ, 18 ਜੁਲਾਈ (ਜਸਜੀਤ ਸਿੰਘ ਧਾਮੀ)- ਹੈਲਥ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਦਾ ਕੈਲਗਰੀ ਵਿਖੇ ਪਹੁੰਚਣ 'ਤੇ ਸ੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਐਨ.ਆਰ.ਆਈ. ਵਿੰਗ ਸੈਂਟਰਲ ਕੈਨੇਡਾ ਦੇ ਪ੍ਰਧਾਨਾਂ ਡਾ. ਜੰਗ ਬਹਾਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂਥ ਕਲੱਬ ਨੇ ਨਸ਼ਿਆਂ ਿਖ਼ਲਾਫ਼ ਕਾਲਾ ਐਤਵਾਰ ਮਨਾਇਆ

ਹਾਂਗਕਾਂਗ, 18 ਜੁਲਾਈ (ਜੰਗ ਬਹਾਦਰ ਸਿੰਘ)-ਪੰਜਾਬ ਯੂਥ ਕਲੱਬ ਵਲੋਂ ਪੰਜਾਬ ਵਿਚ ਵਧ ਰਹੇ ਨਸ਼ਿਆਂ ਵਿਰੁੱਧ ਲੋਕਾਂ ਵਿਚ ਜਾਗਰਤੀ ਲਿਆਉਣ ਅਤੇ ਸਰਕਾਰਾਂ ਦੇ ਇਸ ਮਸਲੇ 'ਤੇ ਲਾਪਰਵਾਹੀ ਵਾਲੇ ਰੁਖ ਦੇ ਵਿਰੁੱਧ ਲਾਮਬੰਦੀ ਕਰਦਿਆਂ ਕਾਲਾ ਐਤਵਾਰ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX