ਤਾਜਾ ਖ਼ਬਰਾਂ


12ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10598 ਵੋਟਾਂ ਨਾਲ ਅੱਗੇ
. . .  3 minutes ago
ਮੁਕੇਰੀਆਂ : ਨੌਵੇਂ ਰਾਊਂਡ ਮਗਰੋਂ ਕਾਂਗਰਸ 1505 ਵੋਟਾਂ ਨਾਲ ਅੱਗੇ
. . .  7 minutes ago
ਬਟਾਲਾ 'ਚ ਕੈਪਟਨ ਨੇ ਬੇਰਿੰਗ ਯੂਨੀਅਨ ਕਾਲਜ ਦਾ ਕੀਤਾ ਦੌਰਾ
. . .  5 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਬਟਾਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ...
ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  10 minutes ago
ਫਗਵਾੜਾ : 8ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  8 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  12 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  16 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  20 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  25 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  26 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  30 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  30 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  36 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  39 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  41 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  42 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  44 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  44 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  45 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  46 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  49 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  49 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  53 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  54 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  53 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  55 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  about 1 hour ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  about 1 hour ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  about 1 hour ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  about 1 hour ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  about 1 hour ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  about 1 hour ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 2 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  about 2 hours ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 2 hours ago
ਫਗਵਾੜਾ : ਤੀਸਰੇ ਰਾਊਂਡ ਮਗਰੋਂ ਕਾਂਗਰਸ 2364, ਭਾਜਪਾ 1451, ਬਸਪਾ 887 ਤੇ ਆਪ 63 'ਤੇ ਚੱਲ ਰਹੇ ਹਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਦਿੱਲੀ

ਈ-ਰਿਕਸ਼ਿਆਂ ਕਾਰਨ ਪੈਡਲ ਵਾਲੇ ਰਿਕਸ਼ਾ ਚਾਲਕਾਂ ਦੀ ਹਾਲਤ ਮਾੜੀ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਈ-ਰਿਕਸ਼ਿਆਂ ਦੇ ਚੱਲਣ ਕਰਕੇ ਪੈਡਲ ਵਾਲੇ ਰਿਕਸ਼ਿਆਂ ਦਾ ਬੋਲ-ਬਾਲਾ ਥੋੜ੍ਹਾ ਘੱਟ ਹੋ ਗਿਆ ਹੈ | ਈ-ਰਿਕਸ਼ਾ ਇਸ ਸਮੇਂ ਦਿੱਲੀ ਦੇ ਹਰ ਇਲਾਕੇ ਵਿਚ ਮੌਜੂਦ ਹਨ, ਜਿਨ੍ਹਾਂ ਦੀ ਗਿਣਤੀ ਵੀ ਦਿਨੋਂ-ਦਿਨ ਵਧਣ ਦੇ ਕਾਰਨ ਪੈਡਲ ਰਿਕਸ਼ਾ ਚਲਾਉਣ ਵਾਲੇ ਬਹੁਤ ਪ੍ਰੇਸ਼ਾਨ ਹੋ ਗਏ ਹਨ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਦੇ ਵਾਂਗ ਸਵਾਰੀਆਂ ਨਹੀਂ ਮਿਲਦੀਆਂ, ਜਿਸ ਕਰਕੇ ਉਨ੍ਹਾਂ ਦੀ ਰੋਜ਼ੀ ਰੋਟੀ ਦੀ ਸਮੱਸਿਆ ਪੈਦਾ ਹੋ ਚੁੱਕੀ ਹੈ | ਮੋਤੀ ਨਗਰ ਦੇ ਮੈਟਰੋ ਸਟੇਸ਼ਨ ਦੇ ਦੋਵੇਂ ਪਾਸੇ ਪੈਡਲ ਵਾਲੇ ਰਿਕਸ਼ਿਆਂ ਅਤੇ ਈ-ਰਿਕਸ਼ਿਆਂ ਦੀ ਇੰਨੀ ਭਰਮਾਰ ਹੈ ਕਿ ਸਵਾਰੀਆਂ ਪ੍ਰਤੀ ਦੋਵੇਂ ਗਰੁੱਪਾਂ ਦੀ ਰੋਜ਼ਾਨਾ ਤੂੰ-ਤੂੰ, ਮੈਂ-ਮੈਂ ਹੋ ਰਹੀ ਹੈ | ਜਿਸ ਕਰਕੇ ਆਸ-ਪਾਸ ਦੇ ਦੁਕਾਨਦਾਰ ਤੇ ਸਵਾਰੀਆਂ ਵੀ ਬਹੁਤ ਦੁਖੀ ਹਨ | ਹਾਲਾਂਕਿ ਕਈ ਵਾਰ ਪੁਲਿਸ ਨੇ ਦੋਵਾਂ ਨੂੰ ਇਸ ਮੈਟਰੋ ਸਟੇਸ਼ਨ ਤੋਂ ਦੂਰ ਕੀਤਾ ਹੈ ਪਰ ਉਹ ਫਿਰ ਥੋੜ੍ਹੇ ਸਮੇਂ ਬਾਅਦ ਫਿਰ ਇੱਥੇ ਆ ਕੇ ਰਿਕਸ਼ੇ ਖੜ੍ਹੇ ਕਰ ਦਿੰਦੇ ਹਨ | ਵਰਨਣਯੋਗ ਹੈ ਕਿ ਮੋਤੀ ਨਗਰ ਕਾਫ਼ੀ ਵੱਡਾ ਇਲਾਕਾ ਹੈ ਅਤੇ ਇਸ ਸਟੇਸ਼ਨ ਤੋਂ ਕਾਫ਼ੀ ਗਿਣਤੀ 'ਚ ਲੋਕ ਆਉਂਦੇ-ਜਾਂਦੇ ਹਨ, ਜਿਸ ਕਰਕੇ ਹਮੇਸ਼ਾ ਇੱਥੇ ਭੀੜ-ਭੜੱਕਾ ਰਹਿੰਦਾ ਹੈ |

ਪੂਰਬੀ ਨਿਗਮ ਦੇ ਵਾਰਡਾਂ 'ਚ ਸ਼ੁਰੂ ਹੋਇਆ ਸਰਵੇ ਦਾ ਕੰਮ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪੂਰਬੀ ਨਿਗਮ ਵਿਚ ਜਾਇਦਾਦਾਂ ਦੇ ਸਰਵੇ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਸਭ ਤੋਂ ਪਹਿਲਾਂ ਗਾਂਧੀ ਨਗਰ ਅਤੇ ਕ੍ਰਿਸ਼ਨਾ ਨਗਰ ਵਾਰਡਾਂ ਤੋਂ ਸਰਵੇ ਸ਼ੁਰੂ ਕੀਤਾ ਗਿਆ ਹੈ | ਇਸ ਦੇ ਪਹਿਲੇ ਪੜਾਅ ਵਿਚ 5 ਵਾਰਡਾਂ ਦਾ ਸਰਵੇ ...

ਪੂਰੀ ਖ਼ਬਰ »

ਭਾਈ ਰਾਜੋਆਣਾ ਦੀ ਸਜ਼ਾ ਬਾਰੇ ਸਿੱਖ ਵਫ਼ਦ ਵਲੋਂ ਰਾਜਨਾਥ ਨਾਲ ਮੁਲਾਕਾਤ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਪ੍ਰਤੀ ਸੁਰੱਖਿਆ ਲਈ ਜਾਂਚ ਸ਼ੁਰੂ ਹੋਈ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇਤਿਹਾਸਕ ਲਾਲ ਕਿਲੇ੍ਹ 'ਤੇ ਸੁਤੰਤਰਤਾ ਦਿਵਸ ਦੇ ਪ੍ਰੋਗਰਾਮ ਲਈ ਸੁਰੱਖਿਆ ਦੀ ਤਿਆਰੀ ਨਾਰਥ ਜ਼ਿਲੇ੍ਹ ਦੇ ਵਿਚ ਆਉਂਦੀ ਹੈ | ਜਿਸ ਵਿਚ ਪ੍ਰਧਾਨ ਮੰਤਰੀ ਵੀ.ਵੀ.ਆਈ.ਪੀ. ਦਾ ਘੇਰਾ ਅਤੇ ਸੁਰੱਖਿਆ ਵੀ ਆਉਂਦੀ ਹੈ | ...

ਪੂਰੀ ਖ਼ਬਰ »

ਖ਼ੂਨਦਾਨ ਲਈ ਲੱਗਿਆ ਕੈਂਪ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪੂਰਬੀ ਦਿੱਲੀ ਦੇ ਪਿ੍ਯਦਰਸ਼ਨੀ ਵਿਹਾਰ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਨੇ ਆਪਣੀ ਇੱਛਾ ਨਾਲ ਖੂਨਦਾਨ ਕੀਤਾ | ਇਹ ਖ਼ੂਨਦਾਨ ਕੈਂਪ ਡਾ: ਅਜੇ ਕੁਮਾਰ ਗੁਪਤਾ ਅਤੇ ਡਾ: ਦੀਪਾ ਗੁਪਤਾ ਵਲੋਂ ਲਗਾਇਆ ...

ਪੂਰੀ ਖ਼ਬਰ »

ਮਿੰਟੋ ਬਿ੍ਜ ਦੀ ਜਾਂਚ ਹੋਈ ਸ਼ੁਰੂ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮਿੰਟੋ ਬਿ੍ਜ 'ਤੇ ਡੂੰਘਾ ਪਾਣੀ ਭਰ ਜਾਣ 'ਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਮਹਣਾ ਕਰਨਾ ਪੈ ਰਿਹਾ ਹੈ | ਇਸ ਬਿ੍ਜ ਦੇ ਹੇਠਾਂ ਬੀਤੇ ਦਿਨੀਂ ਏਨਾ ਪਾਣੀ ਭਰ ਗਿਆ ਕਿ 1 ਬੱਸ ਵੀ ਪਾਣੀ ਵਿਚ ਡੁੱਬ ਗਈ ਸੀ ਅਤੇ ...

ਪੂਰੀ ਖ਼ਬਰ »

ਦਿੱਲੀ ਸਰਕਾਰ ਨੇ ਸੁਪਰੀਮ ਕੋਰਟ 'ਚ ਦੱਸਿਆ ਸੰਵਿਧਾਨਕ ਬੈਂਚ ਦੇ ਫ਼ੈਸਲੇ ਬਾਅਦ ਵੀ ਸਰਕਾਰ ਦਾ ਕੰਮਕਾਜ ਠੱਪ

ਨਵੀਂ ਦਿੱਲੀ,18 ਜੁਲਾਈ (ਜਗਤਾਰ ਸਿੰਘ)-ਅਧਿਕਾਰਾਂ ਦੀ ਜੰਗ ਨੂੰ ਲੈ ਕੇ ਦਿੱਲੀ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਚਲ ਰਹੇ ਮਾਮਲੇ 'ਚ ਫਿਲਹਾਲ ਸੁਣਵਾਈ ਟਲ ਗਈ ਹੈ | ਜਸਟਿਸ ਏ.ਕੇ. ਸੀਕਰੀ ਅਤੇ ਜਸਟਿਸ ਨਵੀਨ ਸਿਨ੍ਹਾ ਦੀ ਬੈਂਚ ਸਾਹਮਣੇ ਦਿੱਲੀ ਸਰਕਾਰ ਨੇ ਉਕਤ ਮਾਮਲੇ ...

ਪੂਰੀ ਖ਼ਬਰ »

ਦਾਤੀ ਮਹਾਰਾਜ 'ਤੇ ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਪੀੜਤ ਲੜਕੀ ਦਿੱਲੀ ਹਾਈ ਕੋਰਟ ਪੁੱਜੀ

ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)-ਦੱਖਣੀ ਦਿੱਲੀ ਵਿਖੇ ਸਥਿਤ ਇੱਕ ਧਾਰਮਿਕ ਸਥਾਨ ਦੇ ਮੁਖੀ ਦਾਤੀ ਮਹਾਰਾਜ 'ਤੇ ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਪੀੜਤ ਲੜਕੀ ਦਿੱਲੀ ਹਾਈ ਕੋਰਟ ਪੁੱਜ ਗਈ ਹੈ | ਹਾਈ ਕੋਰਟ ਵਿਚ ਪੀੜਤਾ ਨੇ ਪਟੀਸ਼ਨ ਦਾਇਰ ਕਰਕੇ ਇਨਸਾਫ ਦੀ ਗੁਹਾਰ ...

ਪੂਰੀ ਖ਼ਬਰ »

ਗੱਡੀਆਂ ਦੀ ਚੋਰੀ ਤੇ ਝਪਟਾਂ ਮਾਰਨ ਵਾਲੇ ਦੋ ਵਿਅਕਤੀ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸਾਊਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਗੱਡੀਆਂ ਦੀ ਚੋਰੀ ਕਰਨ ਵਾਲੇ ਅਤੇ ਝਪਟਾਂ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਸੁਨੀਲ ਚੌਧਰੀ ਉਰਫ਼ ਸੋਨੂੰ ਉਰਫ਼ ਬਾਲੀ (27) ਦਿੱਲੀ ਅਤੇ ...

ਪੂਰੀ ਖ਼ਬਰ »

ਸੈਕਟਰ 9 'ਚ ਕਲੱਬ ਦੀ ਤੋੜ ਭੰਨ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 18 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 9 ਵਿਚ ਪੈਂਦੇ 'ਬੂਮ ਬਾਕਸ ਕੈਫ਼ੇ ਕਲੱਬ' ਵਿਚ ਬੀਤੀ ਰਾਤ ਤੋੜ ਭੰਨ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਸਟੇਸ਼ਨ ਤਿੰਨ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਮੁਲਜ਼ਮ ਚਾਰ ਕਾਰਾਂ ਵਿਚ ਸਵਾਰ ਹੋ ਕੇ ਸੈਕਟਰ 9 ਪਹੁੰਚੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਤਕਨੀਕੀ ਸਿੱਖਿਆ ਅਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਪੰਚਕੂਲਾ, 18 ਜੁਲਾਈ (ਕਪਿਲ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮਬਿਲਾਸ ਸ਼ਰਮਾ ਵਲੋਂ ਪੰਚਕੂਲਾ ਦੇ ਸੈਕਟਰ-1 ਸਥਿਤ ਰੈੱਡ ਬਿਸ਼ਪ ਵਿਖੇ ਤਕਨੀਕੀ ਸਿੱਖਿਆ ਅਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਲੋਕ ਅਦਾਲਤ ਵਿਚ 35 ਕੇਸਾਂ ਦਾ ਨਿਬੇੜਾ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇੱਥੇ ਕਮਿਸ਼ਨ ਦੇ ਮੁੱਖ ਦਫ਼ਤਰ ਵਿਚ ਲਾਈ ਦੋ ਦਿਨਾਂ ਲੋਕ ਅਦਾਲਤ ਵਿਚ 35 ਕੇਸਾਂ ਦਾ ਨਿਬੇੜਾ ਕੀਤਾ | ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਕੁੱਲ 51 ਕੇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫ਼ਸਲਾਂ ਦੇ ਖ਼ਰਾਬੇ ਲਈ 32.82 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਸਰਕਾਰ ਨੇ ਪਿਛਲੇ ਇੱਕ ਸਾਲ ਵਿਚ ਕੁਦਰਤੀ ਆਫ਼ਤਾਂ ਨਾਲ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਲਈ 32.82 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਮਨਜ਼ੂਰ ਕੀਤੀ ਹੈ | ਇਹ ਮੁਆਵਜ਼ਾ ਰਾਸ਼ੀ ਉਨ੍ਹਾਂ ਕਿਸਾਨਾਂ ਲਈ ਵੱਡੀ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਰੋਕਣ ਤੇ ਭਿਖਾਰੀ ਬੱਚਿਆਂ ਲਈ ਕੀ ਕਰ ਰਿਹੈ ਪ੍ਰਸ਼ਾਸਨ-ਹਾਈਕੋਰਟ

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਦੇ ਚੌਰਾਹਿਆਂ 'ਤੇ ਬੱਚਿਆਂ ਕੋਲੋਂ ਭੀਖ ਮੰਗਵਾਉਣ ਅਤੇ ਸ਼ਹਿਰ ਵਿਚ ਕਰਵਾਈ ਜਾਂਦੀ ਬਾਲ ਮਜ਼ਦੂਰੀ ਰੋਕਣ ਲਈ ਦਾਖਲ ਇਕ ਲੋਕਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਯੂਟੀ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਨੇ ਕਿਰਾਏ 'ਤੇ ਰਹਿਣ ਵਾਲੇ ਲੋਕਾਂ ਦੀ ਜਾਂਚ ਲਈ ਸ਼ੁਰੂ ਕੀਤੀ ਮੁਹਿੰਮ

ਚੰਡੀਗੜ੍ਹ, 18 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਲੋਂ ਸ਼ਹਿਰ ਵਿਚ ਰਹਿ ਰਹੇ ਕਿਰਾਏਦਾਰਾਂ ਅਤੇ ਪੇਇੰਗ ਗੈੱਸਟਾਂ (ਪੀ.ਜੀ.) ਦੀ ਜਾਂਚ ਲਈ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਲਾਕਾ ਡੀ.ਐਸ.ਪੀ. ਅਤੇ ਐਸ. .ਓ. ਆਪਣੀਆਂ ਟੀਮਾਂ ਨਾਲ ਕਿਰਾਏਦਾਰਾਂ ...

ਪੂਰੀ ਖ਼ਬਰ »

ਮੋਦੀ ਤੇ ਸ਼ਾਹ ਨੂੰ ਕੀਤੀ ਅਪੀਲ ਕਿ ਉਹ ਆਪਣੇ ਕਾਰਕੁਨਾਂ ਨੂੰ ਕਾਬੂ 'ਚ ਰੱਖਣ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਆਮੀ ਅਗਨੀਵੇਸ਼ 'ਤੇ ਕੀਤੇ ਹਮਲੇ ਦੀ ਨਿੰਦਾ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਜਾਰੀ ਬਿਆਨ ਵਿਚ ਝਾਰਖੰਡ ਵਿਖੇ ਭੀੜ ਵਲੋਂ ਸਮਾਜ ਸੇਵੀ ਸਵਾਮੀ ਅਗਨੀਵੇਸ਼ 'ਤੇ ਕੀਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਇਹ ਸੁਤੰਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸੁਆਮੀ ਅਗਨੀਵੇਸ਼ 'ਤੇ ਕੀਤੇ ਹਮਲੇ ਦੀ ਨਿੰਦਾ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਜਾਰੀ ਬਿਆਨ ਵਿਚ ਝਾਰਖੰਡ ਵਿਖੇ ਭੀੜ ਵਲੋਂ ਸਮਾਜ ਸੇਵੀ ਸਵਾਮੀ ਅਗਨੀਵੇਸ਼ 'ਤੇ ਕੀਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਇਹ ਸੁਤੰਤਰ ...

ਪੂਰੀ ਖ਼ਬਰ »

ਬੋਨੀ ਕਪੂਰ ਪ੍ਰੋਡਿਊਸਰ ਬਣ ਕੇ ਚਲਾਉਣਗੇ 'ਵਾਹ' ਚੈਨਲ

ਨਵੀਂ ਦਿੱਲੀ, 18 ਜੁਲਾਈ (ਬਲਵਿੰਦਰ ਸਿੰਘ ਸੋਢੀ)-ਭਾਰਤੀ ਸਿਨੇਮਾ ਵਿਚ ਪਿਛਲੇ ਸਾਲਾਂ ਤੋਂ ਆਪਣੀ ਪਹਿਚਾਣ ਬਣਾਉਣ ਤੋਂ ਬਾਅਦ ਜੈਅੰਤੀ ਲਾਲ ਗਡਾ ਹੁਣ ਇਕ ਨਵਾਂ ਚੈਨਲ 'ਵਾਹ' ਦਿੱਲੀ ਵਿਖੇ ਲਾਂਚ ਕੀਤਾ ਗਿਆ, ਜਿਸ ਵਿਚ ਹਿੰਦੀ ਸਿਨੇਮੇ ਦੀਆਂ ਬਿਹਤਰੀਨ ਫ਼ਿਲਮਾਂ ਤੇ ਗਾਣੇ ...

ਪੂਰੀ ਖ਼ਬਰ »

ਪਿ੍ੰਸੀਪਲ ਫੈਡਰੇਸ਼ਨ ਵਲੋਂ ਉਪ ਕੁਲਪਤੀ ਦੇ ਕੰਮਾਂ ਦੀ ਸ਼ਲਾਘਾ

ਚੰਡੀਗੜ੍ਹ, 18 ਜੁਲਾਈ (ਮਨਜੋਤ ਸਿੰਘ ਜੋਤ)- ਪਿੰ੍ਰਸੀਪਲ ਫੈਡਰੇਸ਼ਨ ਪੰਜਾਬ ਯੂਨੀਵਰਸਿਟੀ ਕਾਲਜਸ (ਪੀ. ਐਫ਼. ਪੀ. ਯੂ. ਐਸ) ਵਲੋਂ ਉਪ ਕੁਲਪਤੀ ਪ੍ਰੋ.ਅਰੁਣ ਗਰੋਵਰ ਨੂੰ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਫੈਡਰੇਸ਼ਨ ਵੱਲੋਂ ਉਪ ਕੁਲਪਤੀ ਦੇ ਪਿਛਲੇ 6 ਸਾਲਾਂ ਦੇ ...

ਪੂਰੀ ਖ਼ਬਰ »

ਕੀ ਝੋਨੇ ਦੀ ਫ਼ਸਲ ਦੇ ਬਦਲ 'ਤੇ ਵਿਚਾਰ ਹੋ ਸਕਦੈ?

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੀ ਡਿਵੀਜ਼ਨ ਬੈਂਚ ਨੇ ਇਕ ਲੋਕਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਲੰਗਰ ਲਈ ਬਾਇਓਗੈਸ ਦੀ ਵਰਤੋਂ ਤੇ ਰਸੋਈ ਘਰ ਨੂੰ ਹਾਈਟੈਕ ਕਰਨ ਦਾ ਫ਼ੈਸਲਾ

ਅੰਮਿ੍ਤਸਰ, 18 ਜੁਲਾਈ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਇਮਾਰਤ ਸਮੇਤ ਚਲ ਰਹੇ ਹੋਰ ਕਾਰਜਾਂ ਸਬੰਧੀ ਗਠਿਤ ਕੀਤੀ ਗਈ ਸਬ ਕਮੇਟੀ ਦੀ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ 'ਚ ਹੋਈ, ...

ਪੂਰੀ ਖ਼ਬਰ »

ਬੋਰਡ ਵਲੋਂ 9ਵੀਂ ਤੋਂ 12ਵੀਂ ਤੱਕ ਦੀ ਰਜਿਸਟ੍ਰੇਸ਼ਨ ਤੇ ਕੰਟੀਨਿਊਸ਼ਨ ਦਾ ਸ਼ਡਿਊਲ ਜਾਰੀ

ਐੱਸ.ਏ.ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ/ਸੈਸ਼ਨ 2018-19 ਵਿਚ 9ਵੀਂ ਤੋਂ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਦੀਆਂ ਮਿਤੀਆਂ ਦਾ ਸ਼ਡਿਊਲ ਅਤੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਐਸ.ਆਰ.ਐਮ. ਯੂਨੀਵਰਸਿਟੀ, ਅਮਰਾਵਤੀ ਵਲੋਂ ਡਾ. ਜਮਸ਼ੇਦ ਭਰੁਚਾ ਉਪ ਕੁਲਪਤੀ ਨਿਯੁਕਤ

ਜਲੰਧਰ, 18 ਜੁਲਾਈ (ਅ. ਬ.)-ਅਮਰੀਕੀ ਸਿੱਖਿਆ ਖੇਤਰ ਦੀ ਇਕ ਪ੍ਰਸਿੱਧ ਹਸਤੀ ਡਾ. ਜਮਸ਼ੇਦ ਭਰੁਚਾ ਨੂੰ ਐਸ. ਆਰ. ਐਮ. ਯੂਨੀਵਰਸਿਟੀ, ਐਮ. ਪੀ. ਅਮਰਾਵਤੀ ਦਾ ਨਵਾਂ ਉਪ ਕੁਲਪਤੀ ਨਿਯੁਕਤ ਕੀਤਾ ਗਿਆ ਹੈ | ਐਸ. ਆਰ. ਐਮ. ਅਮਰਾਵਤੀ ਸਥਿਤ ਇਕ ਖੋਜ ਯੂਨੀਵਰਸਿਟੀ ਹੈ ਅਤੇ ਡਾ. ਭਰੁਚਾ ਇਸ ...

ਪੂਰੀ ਖ਼ਬਰ »

ਪੰਜਾਬ 'ਚ ਸਥਾਪਿਤ ਸੇਵਾ ਕੇਂਦਰਾਂ 'ਚ ਤੈਨਾਤ 3300 ਮੁਲਾਜ਼ਮਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਲੁਧਿਆਣਾ, 18 ਜੁਲਾਈ (ਸਲੇਮਪੁਰੀ)- ਪੰਜਾਬ 'ਚ ਸੂਬੇ ਦੇ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਸਹੂਲਤ ਵਜੋਂ ਰਾਜ ਸਰਕਾਰ ਵਲੋਂ ਜੋ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ ਦੇ ਮੁਲਾਜਮਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਹ ਆਰਥਿਕ ਸੰਕਟ ਵਿਚੋਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਨੇ ਬੀ.ਡੀ.ਐੱਸ. ਦੇ ਤੀਜੇ ਸਾਲ ਦਾ ਨਤੀਜਾ ਐਲਾਨਿਆ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਬੀ.ਡੀ.ਐੱਸ. ਸਾਲ ਤੀਜਾ ਦੇ ਐਲਾਨੇ ਗਏ ਨਤੀਜਿਆਂ 'ਚ ਡੇਰਾਬੱਸੀ ਦੇ ਨੈਸ਼ਨਲ ਡੈਂਟਲ ਕਾਲਜ ਐਾਡ ਹਸਪਤਾਲ ਦੀ ਵਿਦਿਆਰਥਣ ਰਸਗੁਣ ਨੇ ਪੰਜਾਬ ਭਰ 'ਚੋਂ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ-ਧਨਵੰਤਜੀਤ ਕੌਰ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਧਨਵੰਤਜੀਤ ਕੌਰ ਪਤਨੀ ਰੁਪਿੰਦਰਜੀਤ ਸਿੰਘ ਢਿੱਲੋਂ ਵਾਸੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਮੈਂ ਬਾਰ੍ਹਵੀਂ ਕਰਨ ਤੋਂ ਬਾਅਦ ਬੀ.ਐੱਸ.ਸੀ. ਨਰਸਿੰਗ ਕੀਤੀ ਅਤੇ ਆਈਲੈਟਸ ਵਿਚੋਂ 7 (6.5) ਬੈਂਡ ਪ੍ਰਾਪਤ ਕੀਤੇ | ਮੈਂ ਆਪਣੀ ਅਗਲੀ ...

ਪੂਰੀ ਖ਼ਬਰ »

ਸਕੱਤਰ ਸਿੱਖਿਆ ਵਿਭਾਗ ਅੱਜ ਐਜੂਸੈਟ ਰਾਹੀਂ ਸਕੂਲ ਮੁਖੀਆਂ ਨੂੰ ਕਰਨਗੇ ਸੰਬੋਧਨ

ਪੋਜੇਵਾਲ ਸਰਾਂ, 18 ਜੁਲਾਈ (ਨਵਾਂਗਰਾਈਾ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਅੱਜ ਮਿਤੀ 19 ਜੁਲਾਈ ਨੂੰ ਐਜੂਸੈਟ ਰਾਹੀਂ ਸਕੂਲ ਮੁਖੀਆ ਦੀ ਮੀਟਿੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ਡਾਇਰੈਕਟਰ ਐਸ਼.ਸੀ.ਈ.ਆਰ.ਟੀ. ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਬਜ਼ੁਰਗ ਨੇ ਅਣਬਣ ਕਾਰਨ ਕੀਤੀ ਪਤਨੀ ਦੀ ਹੱਤਿਆ

ਕਾਲਾਂਵਾਲੀ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਚਕੇਰੀਆਂ 'ਚ ਬੀਤੀ ਰਾਤ ਨੂੰ ਇਕ ਬਜ਼ੁਰਗ ਵਿਅਕਤੀ ਨੇ ਆਪਸੀ ਅਣਬਣ ਕਾਰਨ ਘਰ 'ਚ ਮੰਜੇ 'ਤੇ ਸੁੱਤੀ ਪਈ ਆਪਣੀ ਪਤਨੀ 'ਤੇ ਗੰਡਾਸੀ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ | ਕਾਲਾਂਵਾਲੀ ਪੁਲਿਸ ਨੇ ...

ਪੂਰੀ ਖ਼ਬਰ »

ਹੋਂਦ ਚਿੱਲੜ ਸਿੱਖ ਦੰਗਿਆਂ 'ਚ ਪੁਲਿਸ ਅਫ਼ਸਰਾਂ ਬਾਰੇ ਟੀ.ਪੀ. ਗਰਗ ਕਮਿਸ਼ਨ ਦੀ ਸਿਫ਼ਾਰਸ਼ 'ਤੇ ਫ਼ੈਸਲੇ ਲਈ ਸਮਾਂ ਮੰਗਿਆ

ਚੰਡੀਗੜ੍ਹ, 18 ਜੁਲਾਈ (ਸੁਰਜੀਤ ਸਿੰਘ ਸੱਤੀ)- 84 ਦੇ ਸਿੱਖ ਦੰਗਿਆਂ ਦੌਰਾਨ ਹਰਿਆਣਾ ਦੇ ਹੋਂਦ ਚਿੱਲੜ ਜ਼ਿਲ੍ਹਾ ਮਹੇਂਦਰਗੜ੍ਹ ਤਿੰਨ ਤੋਂ 70 ਸਾਲ ਤੱਕ ਦੇ 32 ਸਿੱਖਾਂ ਨੂੰ ਅੱਗ ਲਾ ਕੇ ਜਿੰਦਾ ਸਾੜਨ ਦੀਆਂ ਘਟਨਾਵਾਂ ਦੌਰਾਨ ਪੁਲਿਸ ਅਫ਼ਸਰਾਂ 'ਤੇ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਦੌਧਰ-ਅਬੋਹਰ ਨਹਿਰ 'ਤੇ 232 ਕਰੋੜ ਨਾਲ ਲੱਗਣ ਵਾਲੇ ਪ੍ਰੋਜੈਕਟ ਨਾਲ 85 ਪਿੰਡਾਂ ਨੂੰ ਮਿਲੇਗਾ ਸਾਫ਼-ਸੁਥਰਾ ਪਾਣੀ

ਅਜੀਤਵਾਲ, 18 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਦੇ ਵੱਡੇ ਨਗਰਾਂ ਵਿਚ ਸ਼ੁਮਾਰ ਦੌਧਰ ਪਿੰਡ ਜਿਸ ਨੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਵਿਚ ਰਾਜਨੀਤਿਕ, ਖੇਡਾਂ ਵਿਚ ਆਜ਼ਾਦੀ ਘੁਲਾਟੀਏ ਪੰਜਾਬ ਨੂੰ ਦਿੱਤੇ ਇਹ ਪਿੰਡ ਪੰਜਾਬ ਦੀਆਂ ਲੋਕ ਬੋਲੀਆਂ ਨਾਲ ਵੀ ...

ਪੂਰੀ ਖ਼ਬਰ »

ਕੈਪਟਨ ਵਲੋਂ ਨਸ਼ਿਆਂ ਦੀ ਵਰਤੋਂ ਅਤੇ ਸਮਗਿਲੰਗ ਰੋਕਣ ਲਈ ਰਾਸ਼ਟਰੀ ਨੀਤੀ ਤਿਆਰ ਕਰਨ ਲਈ ਰਾਜਨਾਥ ਨੂੰ ਪੱਤਰ

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਇਨ੍ਹਾਂ 'ਤੇ ਨਿਯੰਤਰਨ ਕਰਨ ਲਈ ਇਕ ਰਾਸ਼ਟਰੀ ਨੀਤੀ ਤਿਆਰ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਦਿੱਲੀ 'ਚ ਗ਼ੈਰ ਕਾਨੂੰਨੀ ਉਸਾਰੀ ਿਖ਼ਲਾਫ਼ ਸੁਪਰੀਮ ਕੋਰਟ ਸਖ਼ਤ, ਸੀਲਿੰਗ ਜਾਰੀ ਰਹੇਗੀ

ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)-ਦਿੱਲੀ ਸੀਲਿੰਗ ਮਾਮਲੇ 'ਚ ਗ਼ੈਰ-ਕਾਨੂੰਨੀ ਉਸਾਰੀ ਿਖ਼ਲਾਫ਼ ਸੁਪਰੀਮ ਕੋਰਟ ਨੇ ਹੋਰ ਜ਼ਿਆਦਾ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ | ਸਰਬ ਉੱਚ ਅਦਾਲਤ ਨੇ ਸੀਲਿੰਗ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਾਫ਼ ਕੀਤਾ ਕਿ ਅਣਅਧਿਕਾਰਤ ...

ਪੂਰੀ ਖ਼ਬਰ »

ਪਾਕਿ ਚੋਣ ਮੈਦਾਨ 'ਚ ਉਤਰੇ ਘੱਟ ਗਿਣਤੀ ਭਾਈਚਾਰੇ ਦੇ ਉਮੀਦਵਾਰਾਂ ਨੇ ਤੇਜ਼ ਕੀਤਾ ਪ੍ਰਚਾਰ

ਅੰਮਿ੍ਤਸਰ, 18 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ 25 ਜੁਲਾਈ ਨੂੰ ਹੋਣ ਜਾ ਰਹੀਆਂ ਕੌਮੀ ਤੇ ਸੂਬਾਈ ਚੋਣਾਂ ਦੇ ਮੱਦੇਨਜ਼ਰ ਘੱਟ-ਗਿਣਤੀ ਭਾਈਚਾਰੇ ਦੇ ਉਮੀਦਵਾਰਾਂ ਵਲੋਂ ਆਪਣੇ ਖੇਤਰਾਂ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਜੁਲਾਈ 'ਚ ਹੋਣ ਵਾਲੀਆਂ ਕੌਮੀ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX