ਤਾਜਾ ਖ਼ਬਰਾਂ


ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  18 minutes ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  23 minutes ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 1 hour ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 1 hour ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 1 hour ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 2 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 2 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 2 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 3 hours ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 3 hours ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 4 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 3 hours ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 5 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 5 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 5 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 6 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 6 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 6 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 6 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 6 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 6 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 6 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 6 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 7 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 7 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 7 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 7 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 7 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 7 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 8 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 8 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 9 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 1 hour ago
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਹਰਿਆਣਾ ਹਿਮਾਚਲ

ਘੱਗਰ 'ਚੋਂ ਨਿਕਲਦੀਆਂ ਨਹਿਰਾਂ 'ਚੋਂ ਫਲੱਡੀ ਮੋਘੇ ਲਵਾਉਣ ਲਈ ਕਿਸਾਨਾਂ ਵਲੋਂ ਐਕਸੀਅਨ ਦੇ ਦਫ਼ਤਰ ਦਾ ਘਿਰਾਓ

ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)-ਘੱਗਰ ਨਦੀ 'ਚੋਂ ਨਿਕਲਦੀਆਂ ਨਹਿਰਾਂ 'ਚੋਂ ਫਲੱਡੀ ਮੋਘੇ ਲਵਾਉਣ ਦੀ ਮੰਗ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਨੇ ਅੱਜ ਘੱਗਰ ਮੰਡਲ ਦੇ ਐਕਸੀਅਨ ਦੇ ਦਫ਼ਤਰ ਦਾ ਘੇਰਾਓ ਕਰਕੇ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ ਕਿਸਾਨ ਪ੍ਰਦਰਸ਼ਨ ਕਰਦੇ ਮਿੰਨੀ ਸਕੱਤਰੇਤ ਪੁੱਜੇ ਜਿਥੇ ਕਿਸਾਨਾਂ ਨੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ | ਮਿੰਨੀ ਸਕੱਤਰੇਤ 'ਚ ਕਿਸਾਨ ਆਗੂਆਂ ਨੇ ਦੱਸਿਆ ਕਿ ਇਕ ਪਾਸੇ ਤਾਂ ਰਾਣੀਆਂ, ਐਲਨਾਬਾਦ ਤੇ ਸਿਰਸਾ ਜੋਨ ਨੂੰ ਡਾਰਕ ਜੋਨ ਐਲਾਨਿਆ ਗਿਆ ਹੈ ਤੇ ਦੂਜੇ ਪਾਸੇ ਘੱਗਰ ਦੀਆਂ ਨਹਿਰਾਂ 'ਚੋਂ ਕਿਸਾਨਾਂ ਨੂੰ ਫਲੱਡੀ ਪਾਣੀ ਲਈ ਮੋਘੇ ਨਹੀਂ ਦਿੱਤੇ ਜਾ ਰਹੇ | ਇਸ ਦੇ ਨਾਲ ਹੀ ਸਰਕਾਰ ਨੇ ਹੁਣ ਇਕ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕਿਸਾਨ 75 ਫ਼ੀਸਦੀ ਝੋਨੇ ਦੀ ਫ਼ਸਲ ਲਾਉਣ ਤੇ 25 ਫ਼ੀਸਦੀ ਬਾਜਰੇ ਦੀ ਬੀਜਾਈ ਕਰਨ | ਕਿਸਾਨਾਂ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਇਹ ਫਰਮਾਨ ਉਦੋਂ ਜਾਰੀ ਕੀਤਾ ਗਿਆ ਹੈ ਜਦੋਂ ਜਿਆਦਾਤਰ ਕਿਸਾਨ ਝੋਨਾ ਲਾ ਚੁੱਕੇ ਹਨ | ਕਿਸਾਨਾਂ ਤੋਂ ਇਸ ਮਾਮਲੇ 'ਚ ਹਲਫੀਆ ਬਿਆਨ ਲੈ ਜਾ ਰਹੇ ਹਨ, ਜਿਸ ਦਾ ਕਿਸਾਨ ਵਿਰੋਧ ਕਰ ਰਹੇ ਹਨ | ਸਰਕਾਰ ਦੇ ਇਨ੍ਹਾਂ ਫਰਮਾਨਾਂ ਕਾਰਨ ਕਿਸਾਨਾਂ 'ਚ ਭਾਰੀ ਰੋਹ ਪੈਦਾ ਹੋ ਗਿਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਨਵੀਂ ਨੀਤੀ ਲਾਗੂ ਕਰਨੀ ਹੁੰਦੀ ਹੈ, ਤਾਂ ਉਹ ਬਿਜਾਈ ਤੋਂ ਪਹਿਲਾਂ ਕੀਤੀ ਜਾਣੀ ਚਾਹੀਦੀ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਘੱਗਰ ਦੇ ਓਟੂ ਵੀਅਰ ਤੋਂ ਘੱਗਰ ਦਾ ਫਲੱਡੀ ਪਾਣੀ ਕਿਸਾਨਾਂ ਨੂੰ ਦੇਣ ਲਈ ਨਹਿਰਾਂ ਦਾ ਨਿਰਮਾਣ ਕਰਵਾਇਆ ਗਿਆ ਹੈ | ਇਨ੍ਹਾਂ ਨਹਿਰਾਂ ਚੋਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਆਰਜੀ ਮੋਘੇ ਦਿੱਤੇ ਜਾਂਦੇ ਹਨ, ਪਰ ਇਸ ਵਾਰ ਕਿਸਾਨਾਂ ਨੂੰ ਆਰਜੀ ਮੋਘੇ ਨਹੀਂ ਦਿੱਤੇ ਗਏ | ਕਿਸਾਨਾਂ ਨੇ ਦੱਸਿਆ ਕਿ ਰਾਣੀਆਂ, ਏਲਨਾਬਾਦ ਅਤੇ ਸਿਰਸਾ ਜੋਨ ਨੂੰ ਡਾਰਕ ਜੋਨ ਐਲਾਨਿਆ ਗਿਆ ਹੈ | ਇਨ੍ਹਾਂ ਜੋਨਾਂ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ | ਕਿਸਾਨਾਂ ਕੋਲ ਝੋਨੇ ਦੀ ਫ਼ਸਲ ਨੂੰ ਪਕਾਉਣ ਲਈ ਇਨ੍ਹਾਂ ਨਹਿਰਾਂ 'ਚੋਂ ਦਿੱਤੇ ਜਾਣ ਵਾਲੇ ਆਰਜੀ ਮੋਘੇ ਹੀ ਸਿੰਚਾਈ ਦਾ ਇਕ ਸਾਧਨ ਸੀ, ਪਰ ਹੁਣ ਸਰਕਾਰ ਨੇ ਇਹ ਆਰਜੀ ਮੋਘੇ ਦੇਣੇ ਹੀ ਬੰਦ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨਾਂ ਅੱਗੇ ਬਹੁਤ ਵੱਡਾ ਸੰਕਟ ਪੈਦਾ ਹੋ ਗਿਆ ਹੈ | ਕਿਸਾਨਾਂ ਨੇ ਪੁਰਜੋਰ ਮੰਗ ਕੀਤੀ ਕਿ ਘੱਗਰ ਦੀਆਂ ਨਹਿਰਾਂ ਚੋਂ ਕਿਸਾਨਾਂ ਨੂੰ ਆਰਜੀ ਮੋਘੇ ਦਿੱਤੇ ਜਾਣ ਤੋਂ ਜੋ ਕਿਸਾਨ ਆਪਣੇ ਝੋਨੇ ਦੀ ਫ਼ਸਲ ਨੂੰ ਪੱਕਾ ਸਕਣ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਗੁਰੂਕੁਲ ਕੁਰੂਕਸ਼ੇਤਰ ਦੇ ਹੋਸਟਲ 'ਚ ਵਿਦਿਆਰਥੀ ਦੀ ਮੌਤ

ਕੁਰੂਕਸ਼ੇਤਰ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਹੋਸਟਲ 'ਚ 9ਵੀਂ ਜਮਾਤ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਘਟਨਾ ਵਾਲੀ ਥਾਂ 'ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਲੋਕ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਾ ਕੇ ਪੁਲਿਸ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕੀਤੀ

ਕੁਰੂਕਸ਼ੇਤਰ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਕਿਹਾ ਕਿ ਰੁੱਝੀ ਹੋਈ ਜੀਵਨ ਸ਼ੈਲੀ ਅਤੇ ਟੈਨਸ਼ਨ ਦੇ ਇਸ ਦੌਰ 'ਤੇ ਪੁਲਿਸ ਕਰਮਚਾਰੀਆਂ ਨੂੰ ਆਪਣੀ ਸਿਹਤ ਪ੍ਰਤੀ ਚੌਕਸ ਰਹਿਣਾ ਚਾਹੀਦਾ ਹੈ | ਤੰਦਰੁਸਤ ਪੁਲਿਸ ਕਰਮਚਾਰੀਆਂ ਹੀ ਆਪਣੀ ...

ਪੂਰੀ ਖ਼ਬਰ »

ਕੇ. ਯੂ. ਨੇ ਐਲਾਨੇ ਪ੍ਰੀਖਿਆ ਨਤੀਜੇ

ਥਾਨੇਸਰ, 18 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮਈ 2018 'ਚ ਕਈ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਮਈ 2018 'ਚ ਹੋਏ ਬੀ. ਬੀ. ਏ. ਚੌਥਾ ਸਮੈਸਟਰ, ਐਲ.ਐਲ.ਐਮ. ਚੌਥਾ ...

ਪੂਰੀ ਖ਼ਬਰ »

ਟੱਪਰੀਵਾਸ ਪਰਿਵਾਰਾਂ ਵਲੋਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੰਗ ਪੱਤਰ

ਸਿਰਸਾ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਬਾਜੀਗਰ ਟਪਰੀਵਾਸ ਬਨਜਾਰਾ ਪਰਿਵਾਰਾਂ ਨੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਏ.ਡੀ.ਸੀ. ਦਫ਼ਤਰ ਮੰਗ ਪੱਤਰ ਦਿੱਤਾ | ਬਾਜੀਗਰ ਟਪਰੀਵਾਸ ਬਨਜਾਰਾ ਪਰਿਵਾਰ ਦੇ ਲੋਕ ਮਿੰਨੀ ...

ਪੂਰੀ ਖ਼ਬਰ »

ਗੱਲਾਂ 'ਚ ਉਲਝਾ ਕੇ 20 ਹਜ਼ਾਰ ਦੀ ਧੋਖਾਧੜੀ

ਸਮਾਲਖਾ, 18 ਜੁਲਾਈ (ਅਜੀਤ ਬਿਊਰੋ)-ਪੁਰਾਣੇ ਬੱਸ ਸਟੈਂਡ 'ਤੇ ਪੀ.ਐਨ.ਬੀ. ਬੈਂਕ ਦੇ ਏ.ਟੀ.ਐਮ. ਤੋਂ ਪੈਸੇ ਕੱਢਣ ਅਤੇ ਜਮਾਂ ਕਰਵਾਉਣ ਗਏ ਇਕ ਵਿਅਕਤੀ ਨੂੰ ਉਲਝਾ ਕੇ ਉਸ ਦੇ ਖਾਤੇ ਤੋਂ 20 ਹਜ਼ਾਰ ਰੁਪਏ ਕੱਢ ਲਏ ਗਏ | ਪੀੜਤ ਪਿੰਡ ਡਿਕਾਡਲਾ ਵਾਸੀ ਰਾਜ ਕੁਮਾਰ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

27 ਗ੍ਰਾਮ ਹੈਰੋਇਨ ਸਮੇਤ 2 ਤਸਕਰ ਕਾਬੂ

ਟੋਹਾਣਾ, 18 ਜੁਲਾਈ (ਗੁਰਦੀਪ ਸਿੰਘ ਭੱਟੀ)-ਸੀ.ਆਈ.ਏ. ਸਟਾਫ਼ ਪੁਲਿਸ ਫਤਿਹਾਬਾਦ ਦੀ ਟੀਮ ਨੇ 27 ਗਰਾਮ ਹੈਰੋਇਨ ਸਮੇਤ 2 ਤਸਕਰਾਂ ਨੂੰ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਇੰਚਾਰਜ਼ ਕੁਲਦੀਪ ਗੜ੍ਹਵਾਲ ਨੇ ਦੱਸਿਆ ਕਿ ਏ.ਐਸ.ਆਈ. ਵਿਰੇਂਦਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੁਹੱਲੇ 'ਚੋਂ ਐਕਟਿਵਾ ਸਕੂਟੀ ਚੋਰੀ

ਫਤਿਹਾਬਾਦ, 18 ਜੁਲਾਈ (ਹਰਬੰਸ ਮੰਡੇਰ)-ਜਗਜੀਵਨਪੁਰਾ ਮੁਹੱਲੇ ਚੋਂ ਚੋਰ ਇਕ ਐਕਟਿਵਾ ਸਕੂਟੀ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਗਜੀਵਨਪੁਰਾ ਦੇ ਸੰਤੋਖ ਸਿੰਘ ਨੇ ...

ਪੂਰੀ ਖ਼ਬਰ »

ਬਾਰਿਸ਼ 'ਚ ਵੀ ਧਰਨੇ 'ਤੇ ਬੈਠੀਆਂ ਰਹੀਆਂ ਆਸ਼ਾ ਵਰਕਰਾਂ

ਕੁਰੂਕਸ਼ੇਤਰ/ਸ਼ਾਹਾਬਾਦ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਨੋਟੀਫਿਕੇਸ਼ਨ ਜਾਰੀ ਨਾ ਹੋਣ ਤੋਂ ਬਾਅਦ ਆਸ਼ਾ ਵਰਕਰਾਂ ਨੇ ਆਰਪਾਰ ਦੀ ਲੜਾਈ ਦਾ ਐਲਾਨ ਕਰਦੇ ਹੋਏ ਰਾਜ ਮੰਤਰੀ ਕ੍ਰਿਸ਼ਨ ਬੇਦੀ ਦੀ ਰਿਹਾਇਸ਼ ਬਾਹਰ ਬੇਮਿਆਦੀ ਧਰਨਾ ਸ਼ੁਰੂ ਕਰ ਦਿੱਤਾ ਹੈ | ਪਹਿਲੇ ਦਿਨ ...

ਪੂਰੀ ਖ਼ਬਰ »

ਜਵਾਈ ਨੂੰ ਘਰ ਸੱਦ ਕੇ ਕੁੱਟਮਾਰ ਕਰਨ ਤੋਂ ਬਾਅਦ ਜ਼ਹਿਰ ਪਿਆਉਣ ਦਾ ਮਾਮਲਾ ਦਰਜ

ਫਤਿਹਾਬਾਦ, 18 ਜੁਲਾਈ (ਹਰਬੰਸ ਮੰਡੇਰ)-ਆਦਰਸ਼ ਕਾਲੋਨੀ ਵਿਚ ਅਪਣੇ ਜਵਾਈ ਨੂੰ ਘਰ ਸੱਦ ਕੇ ਉਸ ਨਾਲ ਕੁੱਟਮਾਰ ਕਰਨ ਤੋਂ ਬਾਅਦ ਜਹਿਰ ਪਿਆਉਣ ਦਾ ਮਾਮਲਾ ਸਾਮਣੇ ਆਇਆ ਹੈ | ਜਵਾਈ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ | ਜਵਾਈ ਦੇ ਬਿਆਨ 'ਤੇ ਪੁਲਿਸ ਨੇ ਉਸ ਦੇ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫਤਿਹਾਬਾਦ, 18 ਜੁਲਾਈ (ਹਰਬੰਸ ਮੰਡੇਰ)-ਨਸ਼ਾ ਮੁਕਤ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ 'ਤੇ ਨਕੇਲ ਕਸਣ ਲਈ ਪੁਲਿਸ ਕਪਤਾਨ ਵਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੀ.ਆਈ.ਏ. ਫਤਿਹਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ...

ਪੂਰੀ ਖ਼ਬਰ »

ਟਰੈਕਟਰ ਵਲੋਂ ਬਰੇਕ ਲਾਉਣ 'ਤੇ ਮੋਟਰਸਾਈਕਲ ਸਵਾਰ ਹਲਾਕ, ਦੂਜਾ ਜ਼ਖ਼ਮੀ

ਡੱਬਵਾਲੀ, 18 ਜੁਲਾਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ-ਸੰਗਰੀਆ ਕੌਮੀ ਸੜਕ-54 'ਤੇ ਪਿੰਡ ਆਸਖੇੜਾ ਨੇੜੇ ਇਕ ਟਰੈਕਟਰ 'ਚ ਮੋਟਰ ਸਾਈਕਲ ਟਕਰਾਉਣ ਕਰਕੇ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ ਜਦੋਂ ਕਿ ਉਸਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ | ਇਹ ਘਟਨਾ ਟਰੈਕਟਰ ਵਲੋਂ ਅਚਨਚੇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ ਇਕ ਗੰਭੀਰ ਜ਼ਖ਼ਮੀ

ਏਲਨਾਬਾਦ, 18 ਜੁਲਾਈ (ਜਗਤਾਰ ਸਮਾਲਸਰ)-ਇੱਥੋਂ ਦੀ ਮੁਮੇਰਾ ਰੋਡ 'ਤੇ ਕੁਮਥਲਾ ਪਿੰਡ ਦੇ ਚੌਕ 'ਚ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੂਸਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸ਼ਿਵਮ ਪੁੱਤਰ ਕਿ੍ਸ਼ਨ ਅਤੇ ਪਿਆਰਾ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਏਲਨਾਬਾਦ, 18 ਜੁਲਾਈ (ਜਗਤਾਰ ਸਮਾਲਸਰ)-ਸ਼ਹਿਰ ਦੀ ਸ਼ਾਸਤਰੀ ਮਾਰਕੀਟ 'ਚ ਪੁਲਿਸ ਨੇ ਸੂਹ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਇਕ ਵਿਅਕਤੀ ਕੋਲੋਂ 32 ਬੋਰ ਦਾ ਨਜ਼ਾਇਜ ਪਿਸਤੌਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਿ੍ਸ਼ਨ ਉਰਫ਼ ਕਾਨ੍ਹਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਡਿੰਗ ਮੰਡੀ, 18 ਜੁਲਾਈ (ਅਜੀਤ ਬਿਊਰੋ)-ਪਿੰਡ ਸੰਘਾ ਵਿਖੇ ਢਾਣੀ 'ਤੇ ਰਹਿੰਦੇ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈੇ | ਪ੍ਰਾਪਤ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਉਰਫ ਭੋਲਾ ਉਮਰ 55 ਸਾਲ ਪੁੱਤਰ ਹਰਬੰਸ ਸਿੰਘ ਜਦੋਂ ਸਵੇਰ ਦੇ ਸਮੇਂ ਘਰ ਤੋਂ ਬਾਹਰ ਮੋਟਰ ਚਲਾਉਣ ਲਈ ਗਿਆ, ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬਿਜਲੀ ਕਰਮਚਾਰੀਆਂ ਵਲੋਂ ਪ੍ਰਦਰਸ਼ਨ

ਕੁਰੂਕਸ਼ੇਤਰ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਸ ਯੂਨੀਅਨ ਯੂਨਿਟ ਕੁਰੂਕਸ਼ੇਤਰ ਨੇ ਤੀਜੇ ਦਿਨ ਵੀ ਦਫ਼ਤਰ ਸਾਹਮਣੇ ਧਰਨਾ ਦਿੱਤਾ | ਪ੍ਰਦਰਸ਼ਨ ਦੀ ਪ੍ਰਧਾਨਗੀ ਯੁਨਿਟ ਪ੍ਰਧਾਨ ਸੁਸ਼ੀਲ ਕੁਮਾਰ ਤੇ ਮੰਚ ਦਾ ਸੰਚਾਲਨ ਵਿਜੈ ਕੁਮਾਰ ...

ਪੂਰੀ ਖ਼ਬਰ »

ਪੁਰਾਣੇ ਬੱਸ ਸਟੈਂਡ 'ਤੇ ਪ੍ਰਸ਼ਾਸਨ ਦੀ ਨਾਕਾਮੀ ਲੋਕਾਂ ਲਈ ਬਣੀ ਪ੍ਰੇਸ਼ਾਨੀ

ਸਮਾਲਖਾ, 18 ਜੁਲਾਈ (ਅਜੀਤ ਬਿਊਰੋ)-ਪੁਰਾਣੇ ਬੱਸ ਸਟੈਂਡ 'ਤੇ ਪ੍ਰਸ਼ਾਸਨ ਦੀ ਨਾਕਾਮੀ ਦੇ ਚਲਦਿਆਂ ਜਾਮ ਦੀ ਸਮੱਸਿਆ ਵੱਧਦੀ ਜਾ ਰਹੀ ਹੈ | ਲੋਕਾਂ ਵਲੋਂ ਬੇਤਰਤੀਬੇ ਤਰੀਕੇ ਨਾਲ ਸੜਕ ਵਿਚਾਲੇ ਖੜੇ ਕੀਤੇ ਗਏ ਵਾਹਨ, ਮੈਕਸੀ ਕੈਬ ਅਤੇ ਸਰਵਿਸ ਲੇਨ ਦੇ ਦੋਵੇਂ ਪਾਸੇ ਬਿਨਾਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸੰਤੁਲਿਤ ਰੱਖਣ 'ਚ ਬੂਟਿਆਂ ਦਾ ਅਹਿਮ ਯੋਗਦਾਨ-ਬਲਦੇਵ

ਬਾਬੈਨ, 18 ਜੁਲਾਈ (ਡਾ. ਦੀਪਕ ਦੇਵਗਨ)-ਬਲਾਕ ਸਿੱਖਿਆ ਅਧਿਕਾਰੀ ਬਲਜੀਤ ਸਿੰਘ ਮਲਿਕ ਦੀ ਅਗਵਾਈ ਵਿਚ ਗੌਰਮਿੰਟ ਸੀ.ਸੈ. ਸਕੂਲ 'ਚ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਜਿਸ 'ਚ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੇਵ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਗਲੋਬਲ ਵਾਰਮਿੰਗ ਰੋਕਣ ਲਈ ਦਰੱਖਤਾਂ ਦਾ ਹੋਣ ਜ਼ਰੂਰੀ-ਪ੍ਰੋ: ਡੋਗਰਾ

ਥਾਨੇਸਰ, 18 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੁ. ਆਈ. ਈ. ਟੀ. ਸੰਸਥਾਨ 'ਚ ਬੂਟੇ ਲਾਏ ਗਏ | ਡੀਨ ਸਾੲੀਂਸ ਅਤੇ ਇੰਜੀਨਿਅਰਿੰਗ ਨੇ ਬੂਟਾ ਲਾਓ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਦੀ ਵਧਦੀ ਆਬਾਦੀ ਕਾਰਣ ਗਲੋਬਲ ਨੂੰ ਬਹੁਤ ...

ਪੂਰੀ ਖ਼ਬਰ »

ਬੂਟਿਆਂ ਅਤੇ ਰੁੱਖਾਂ 'ਚ ਵੀ ਜੀਵਨ ਹੁੰਦਾ ਹੈ, ਉਨ੍ਹਾਂ ਨੂੰ ਨਾ ਤੋੜੋ-ਵਿਨੋਦ ਭਾਟੀਆ

ਨੀਲੋਖੇੜੀ, 18 ਜੁਲਾਈ (ਆਹੂਜਾ)-ਨਿਸਵਾਰਥ ਸੋਸ਼ਲ ਟਰੱਸਟ ਦੇ ਇਕ ਮਾਸਿਕ ਬੂਟੇ ਲਾਓ ਮੁਹਿੰਮ ਤਹਿਤ 13ਵੇਂ ਦਿਨ ਵਣ ਵਿਭਾਗ ਦੇ ਵਣ ਸੰਰੱਖਿਅਕ ਵਿਨੋਦ ਭਾਟੀਆ, ਆਰਤੀ ਨੇ ਆਪਣੇ ਜਨਮਦਿਨ ਅਤੇ ਸਵਾਮੀ ਸ਼ਰਧਾਨੰਦ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਬੂਟੇ ਲਾ ਕੇ ...

ਪੂਰੀ ਖ਼ਬਰ »

ਕਾਂਗਰਸ ਯੂਥ ਪ੍ਰਧਾਨ ਵਲੋਂ ਪਾਰਟੀ ਵਰਕਰਾਂ ਦੀ ਮੀਟਿੰਗ

ਟੋਹਾਣਾ, 18 ਜੁਲਾਈ (ਗੁਰਦੀਪ ਸਿੰਘ ਭੱਟੀ)-ਹਰਿਆਣਾ ਯੂਥ ਕਾਂਗਰਸ਼ ਦੇ ਸੂਬਾ ਪ੍ਰਧਾਨ ਸਚਿਨ ਕੁੰਡੂ ਨੇ ਟੋਹਾਣਾ ਪੁੱਜ ਕੇ ਪਾਰਟੀ ਦੇ ਯੂਵਾ ਵਰਕਰਾਂ ਦੀ ਮੀਟਿੰਗ ਕਰਵਾਈ ਤੇ 22 ਜੁਲਾਈ ਨੂੰ ਹੋਣ ਵਾਲੀ ਜਨਕ੍ਰਾਂਤੀ ਰੱਥ ਯਾਤਰਾ ਲਈ ਵਰਕਰਾਂ ਦੀਆਂ ਡਿਉਟੀਆਂ ਲਗਾਈਆਂ | ...

ਪੂਰੀ ਖ਼ਬਰ »

ਅੰਤੋਦਿਆ ਐਕਸਪ੍ਰੈੱਸ ਰੇਲ ਗੱਡੀ ਏਲਨਾਬਾਦ ਸ਼ਟੇਸਨ 'ਤੇ ਰੁਕਵਾਉਣ ਲਈ ਅੱਜ ਕੇਂਦਰੀ ਮੰਤਰੀ ਨੂੰ ਮਿਲਣਗੇ ਸ਼ਹਿਰ ਵਾਸੀ

ਏਲਨਾਬਾਦ, 18 ਜੁਲਾਈ (ਜਗਤਾਰ ਸਮਾਲਸਰ)-ਪਿਛਲੇ ਹਫ਼ਤੇ ਸ਼ੁਰੂ ਹੋਈ ਬੀਕਾਨੇਰ-ਬਿਲਾਸਪੁਰ ਵਾਇਆ ਏਲਨਾਬਾਦ ਅੰਤੋਦਿਆ ਐਕਸਪ੍ਰੈੱਸ ਰੇਲ ਗੱਡੀ ਨੂੰ ਏਲਨਾਬਾਦ ਸ਼ਟੇਸਨ 'ਤੇ ਰੋ ਕੇ ਜਾਣ ਦੀ ਮੰਗ ਕਰਦਿਆਂ ਸ਼ਹਿਰ ਵਾਸੀਆਂ ਵਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ, ਪਰ ਅੱਜ ...

ਪੂਰੀ ਖ਼ਬਰ »

ਕੁਲਹਾਲ ਵਿਖੇ ਮਿਲੀ ਬਜ਼ੁਰਗ ਦੀ ਲਾਸ਼

ਪਾਉਂਟਾ ਸਾਹਿਬ, 18 ਜੁਲਾਈ (ਹਰਬਖ਼ਸ਼ ਸਿੰਘ)-ਹਿਮਾਚਲ ਪ੍ਰਦੇਸ਼ ਦੀ ਸੀਮਾ ਨਾਲ ਲਗਦੇ ਉਤਰਾਖੰਡ ਕੁਲਹਾਲ ਪਾਵਰ ਹਾਊਸ ਦੀ ਸ਼ਕਤੀ ਨਹਿਰ ਵਿਚੋਂ ਇਕ ਬਜ਼ੁਰਗ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਹਿਚਾਣ ਛੋਟੂ ਰਾਮ (60) ਨਿਵਾਸੀ ਪਿੰਡ ਕਿਸ਼ਨਕੋਟ, ਪਾਉਂਟਾ ਸਾਹਿਬ ਦੇ ਰੂਪ ...

ਪੂਰੀ ਖ਼ਬਰ »

ਪ੍ਰਭਾਤ ਫੇਰੀ 'ਚ ਭਜਨਾਂ 'ਤੇ ਝੂਮੇ ਸ਼ਰਧਾਲੂ

ਕੁਰੂਕਸ਼ੇਤਰ/ਸ਼ਾਹਾਬਾਦ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਸ੍ਰੀ ਕ੍ਰਿਸ਼ਨ ਮੰਦਰ ਸਨਾਤਨ ਧਰਮ ਸਭਾ ਵਲੋਂ ਜਨਮ ਅਸ਼ਟਮੀ ਦੇ ਸਬੰਧ 'ਚ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੀ ਲੜੀ 'ਚ ਅੱਜ ਦੀ ਪ੍ਰਭਾਤਫੇਰੀ ਜੀ.ਟੀ. ਰੋਡ ਨਰਵਾਲ ਐਗਰੋ ਇੰਜੀਨਿਅਰਿੰਗ ਵਰਕਸ ਰਤਨਗੜ੍ਹ ਨਰਵਾਲ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 7 'ਤੇ ਖ਼ੁਦਾਈ ਸਮੇਂ ਲੈਂਡਲਾਈਨ ਅਤੇ ਮੋਬਾਈਲ ਟੈਲੀਫੋਨ ਸੇਵਾ ਵਿਚ ਪਿਆ ਵਿਘਨ

ਪਾਉਂਟਾ ਸਾਹਿਬ, 18 ਜੁਲਾਈ (ਹਰਬਖ਼ਸ਼ ਸਿੰਘ)-ਦੇਹਰਾਦੂਨ-ਪਾਉਂਟਾ ਸਾਹਿਬ ਨੈਸ਼ਨਲ ਹਾਈਵੇ ਨੰ: 7 'ਤੇ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਸਮੇਂ ਖੁਦਾਈ ਚੱਲ ਰਹੀ ਹੈ, ਜਿਸ ਕਰਕੇ ਬੀ. ਐਸ. ਐਨ. ਐਲ. ਅਤੇ ਜੀਓ ਕੰਪਨੀ ਦੀਆਂ ਅੰਡਰ ਗਰਾਊਾਡ ਲਾਈਨਾਂ ਨੂੰ ਨੁਕਸਾਨ ਪਹੁੰਚ ...

ਪੂਰੀ ਖ਼ਬਰ »

ਧਰਮਸ਼ਾਲਾ ਦੀ ਉਸਾਰੀ ਲਈ ਥਾਂ ਦਾ ਪ੍ਰਬੰਧ ਹੁੰਦੇ ਹੀ ਦਿੱਤੇ ਜਾਣਗੇ 21 ਲੱਖ-ਸੁਧਾ

ਥਾਨੇਸਰ, 18 ਜੁਲਾਈ (ਅਜੀਤ ਬਿਊਰੋ)-ਮਹਾਂਮੰਡਲੇਸ਼ਵਰ ਗੀਤਾ ਮਨੀਸ਼ੀ ਸਵਾਮੀ ਸ੍ਰੀ ਗਿਆਨਾਨੰਦ ਮਹਾਰਾਜ ਦੇ ਪਾਵਨ ਆਸ਼ੀਰਵਾਦ ਨਾਲ ਕੰਮ ਕਰ ਰਹੀ ਸ੍ਰੀ ਕ੍ਰਿਸ਼ਨ ਕਿਰਪਾ ਗਊਸ਼ਾਲਾ ਤੇ ਸੇਵਾ ਸਮਿਤੀ ਵਲੋਂ ਸਨਿਹਿਤ ਸਰੋਵਰ ਦੇ ਪਾਵਨ ਕੰਢੇ 'ਤੇ ਧੋਬੀ ਰਜਕ ਸਮਾਜ ਵਲੋਂ ...

ਪੂਰੀ ਖ਼ਬਰ »

8 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਪਾਉਂਟਾ ਸਾਹਿਬ, 18 ਜੁਲਾਈ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਪੁਲਿਸ ਦੀ ਪੀ. ਸੀ. ਆਰ. ਵੈਨ ਨੇ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਫੜੀਆਂ | ਮਾਰੂਤੀ ਕਾਰ ਵਿਚ ਰੱਖ ਕੇ ਉਤਰਾਖੰਡ ਜਾ ਰਹੇ ਇਕ ਵਿਅਕਤੀ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ | ਮਾਰੂਤੀ ਕਾਰ ਨੰ: ਡੀ. ਐਲ.-600-8693 ...

ਪੂਰੀ ਖ਼ਬਰ »

ਪਿੰਡ ਭਟੇੜੀ ਤੇ ਅਰਨੇਚਾ 'ਚ ਲਗਾਈ ਛਬੀਲ

ਕੁਰੂਕਸ਼ੇਤਰ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ ਵਲੋਂ ਕੁਰੜੀ ਵਾਲੇ ਮਹਾਰਾਜ ਦੀ ਅਗਵਾਈ ਵਿਚ ਸਵਾਮੀ ਸੰਦੀਪ ਓਾਕਾਰ ਦੀ ਪ੍ਰਧਾਨਗੀ ਵਿਚ ਪਿੰਡ ਭਟੇੜੀ ਤੇ ਅਰਨੇਚਾ 'ਚ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਵਾਮੀ ਸੰਦੀਪ ਓਾਕਾਰ ਨੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਦਾ ਤਬਾਦਲਾ ਹੋਣ ਨਾਲ ਤਹਿਸੀਲ ਦਫ਼ਤਰ ਕੰਮਕਾਜ ਪ੍ਰਭਾਵਿਤ

ਕਾਲਾਂਵਾਲੀ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)-ਕਰੀਬ ਇਕ ਮਹੀਨਾ ਪਹਿਲਾਂ ਹੀ ਕਾਲਾਂਵਾਲੀ ਤਹਿਸੀਲ 'ਚ ਨਿਯੁਕਤ ਹੋਏ ਨਾਇਬ ਤਹਿਸੀਲਦਾਰ ਰਾਮ ਨਿਵਾਸ ਦਾ ਤਬਾਦਲਾ ਕਾਲਾਂਵਾਲੀ ਤੋਂ ਭੱਟੂ ਕਰ ਦਿੱਤਾ ਗਿਆ | ਉਨ੍ਹਾਂ ਦੀ ਜਗ੍ਹਾ ਗੋਰੀਵਾਲਾ ਦੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਕਾਂਗਰਸੀ ਨੀਤੀਆਂ ਬਾਰੇ ਕਰਵਾਇਆ ਜਾਣੂ

ਨਰਾਇਣਗੜ੍ਹ, 18 ਜੁਲਾਈ (ਪੀ. ਸਿੰਘ)-ਯੁਵਾ ਕਾਂਗਰਸੀ ਨੇਤਾ ਤੇ ਐਡਵੋਕੇਟ ਸੁੱਖਵਿੰਦਰ ਨਾਰਾ ਨੇ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਸ਼ੋਕ ਤੰਵਰ ਦੇ ਸੱਦੇ 'ਤੇ ਚਲਾਏ ਗਏ ਕਾਂਗਰਸ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਨਰਾਇਣਗੜ੍ਹ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਸਾਰੇ ਖੇਤਰ 'ਚ ਪਾਣੀ ਨਿਕਾਸੀ ਦੀ ਨਹੀਂ ਆਵੇਗੀ ਕੋਈ ਸਮੱਸਿਆ-ਵਿਜ

ਅੰਬਾਲਾ, 18 ਜੁਲਾਈ (ਅਜੀਤ ਬਿਊਰੋ)-ਸੁਭਾਸ਼ ਪਾਰਕ ਦੇ ਨੇੜੇ ਨਗਰ ਨਿਗਮ ਵਲੋਂ ਬਣਾਏ ਗਏ 2 ਨਾਲਿਆਂ ਤੋਂ ਹੁਣ ਪੂਰੇ ਖੇਤਰ ਦੀ ਪਾਣੀ ਨਿਕਾਸੀ 'ਚ ਕੋਈ ਮੁਸ਼ਕਿਲ ਨਹੀਂ ਆਵੇਗੀ | ਇਹ ਨਾਲੇ ਬੀ. ਪੀ. ਐਸ. ਪਲੇਨੇਟੇਰਿਅਮ ਦੇ ਨੇੜੇ ਪਾਰਕ ਤੋਂ ਨੇੜੇ ਤੋਂ ਲੰਘਦੇ ਹੋਏ ਬਣਾਏ ਗਏ ਹਨ ...

ਪੂਰੀ ਖ਼ਬਰ »

ਵਾਤਾਵਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਨਰਾਇਣਗੜ੍ਹ, 18 ਜੁਲਾਈ (ਪੀ. ਸਿੰਘ)-ਮਾਊਾਟ ਕਾਰਮਲ ਇੰਟਰਨੈਸ਼ਨਲ ਸਕੂਲ ਕਾਠੇ ਮਾਜਰਾ ਦੀ ਪਿ੍ੰਸੀਪਲ ਡਾ. ਹਰਲੀਨ ਕੌਰ ਨੇ ਵਾਤਾਵਰਨ 'ਤੇ ਬੱਚਿਆਂ ਨੂੰ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਉਹ ਇਕ-ਇਕ ਬੂਟਾ ਜਰੂਰ ਲਗਾਉਣ ਤੇ ਜਦੋਂ ਤੱਕ ਉਹ ਵੱਡਾ ਨਹੀਂ ਹੋ ਜਾਂਦਾ, ਉਦੋਂ ...

ਪੂਰੀ ਖ਼ਬਰ »

ਕੇ. ਡੀ. ਬੀ. ਸਬੰਧੀ ਸੀ.ਐਮ. ਐਲਾਨਾਂ ਨੂੰ ਛੇਤੀ ਪੂਰਾ ਕਰਨ ਅਧਿਕਾਰੀ-ਚਾਂਵਰੀਆ

ਥਾਨੇਸਰ, 18 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਵਿਕਾਸ ਬੋਰਡ ਦੀ ਮੁੱਖ ਕਾਰਜਕਾਰੀ ਅਧਿਕਾਰੀ ਅਧਿਕਾਰੀ ਪੂਜਾ ਚਾਂਵਰੀਆ ਨੇ ਕਿਹਾ ਕਿ ਕੁਰੂਕਸ਼ੇਤਰ ਵਿਕਾਸ ਬੋਰਡ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਕੀਤੇ ਗਏ ਐਲਾਨਾਂ ਸਬੰਧੀ ਅਧਿਕਾਰੀ ਛੇਤੀ ਪੂਰਾ ਕਰਨ | ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦਿਆਂ ਦੋ ਗੁੱਟਾਂ ਵਿਚ ਲੜਾਈ ਦੌਰਾਨ 7 ਜ਼ਖ਼ਮੀ

ਪਾਉਂਟਾ ਸਾਹਿਬ, 18 ਜੁਲਾਈ (ਹਰਬਖ਼ਸ਼ ਸਿੰਘ)-ਗਿਰੀਪਾਰ ਇਲਾਕੇ ਦੇ ਪਿੰਡ ਗੁਰੂਵਾਲਾ ਪਿੰਡ ਵਿਖੇ ਦੋ ਗੁੱਟਾਂ ਵਿਚ ਖੂਨੀ ਝੜਪ ਹੋ ਗਈ ਅਤੇ ਸੱਤ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ | ਜ਼ਖ਼ਮੀਆਂ ਨੂੰ ਐਾਬੂਲੈਂਸ 108 ਰਾਹੀਂ ਸਿਵਲ ਹਸਪਤਾਲ ਪਾਉਂਟਾ ਸਾਹਿਬ ਪਹੁੰਚਾਇਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਰੌਦੀ ਵਿਖੇ ਪਿ੍ੰਸੀਪਲ ਨੇ ਬੱਚਿਆਂ 'ਚ ਵੰਡੇ ਬੂਟੇ

ਗੂਹਲਾ ਚੀਕਾ, 18 ਜੁਲਾਈ (ਓ.ਪੀ. ਸੈਣੀ)-ਸਰਕਾਰੀ ਸਕੂਲ ਖਰੌਦੀ ਵਿਖੇ ਡੀ. ਸੀ. ਕੈਥਲ ਦੇ ਹੁਕਮਾਂ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੈਥਲ ਤੇ ਬਲਾਕ ਸਿੱਖਿਆ ਅਧਿਕਾਰੀ ਦੇ ਮਾਰਗ ਦਰਸ਼ਨ ਮੁਤਾਬਿਕ ਜਮਾਤ 6ਵੀਂ ਤੋਂ 12ਵੀਂ ਤੱਕ ਪੜ੍ਹਨ ਵਾਲੇ ਸਾਰੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ਼ਿਆਮ ਪ੍ਰੇਮੀਆਂ ਵਲੋਂ ਬ੍ਰਹਮ ਸਰੋਵਰ ਦੇ ਦਰੋਪਦੀ ਕੂਪ 'ਤੇ 7ਵਾਂ ਸ੍ਰੀ ਸ਼ਿਆਮ ਤਾਲੀ ਸੰਕੀਰਤਨ

ਥਾਨੇਸਰ, 18 ਜੁਲਾਈ (ਅਜੀਤ ਬਿਊਰੋ)-ਸ਼ਿਆਮ ਪ੍ਰੇਮੀਆ ਵਲੋਂ 7ਵਾਂ ਸ੍ਰੀ ਸ਼ਿਆਮ ਤਾਲੀ ਸੰਕੀਰਤਨ ਦੇਰ ਸ਼ਾਮ ਬ੍ਰਹਮ ਸਰੋਵਰ ਦੇ ਦਰੋਪਦੀ ਕੂਪ 'ਤੇ ਕਰਵਾਇਆ ਗਿਆ | ਪ੍ਰੋਗਰਾਮ 'ਚ ਵੱਡੀ ਗਿਣਤੀ ਵਿਚ ਪੁੱਜੇ ਸ਼ਿਆਮ ਪ੍ਰੇਮੀਆ ਨੇ ਹਾਜ਼ਰੀ ਲਗਾਈ | ਸ਼ਿਆਮ ਪ੍ਰੇਮੀ ...

ਪੂਰੀ ਖ਼ਬਰ »

ਵਿਦਿਆਰਥਣਾਂ ਅਤੇ ਸਟਾਫ਼ ਨੂੰ ਆਵਾਜਾਈ ਨਿਯਮਾਂ ਦੀ ਦਿੱਤੀ ਜਾਣਕਾਰੀ

ਕੈਥਲ, 18 ਜੁਲਾਈ (ਅਜੀਤ ਬਿਊਰੋ)-ਐਸ.ਪੀ. ਆਸਥਾ ਮੋਦੀ ਦੇ ਆਦੇਸ਼ਾਂ ਮੁਤਾਬਿਕ ਸ਼ਹਿਰ ਪੁਲਿਸ ਦੇ ਸਬ ਇੰਸਪੈਕਟਰ ਰਾਮਲਾਲ ਦੀ ਟੀਮ ਵਲੋਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਾਖੌਲੀ ਅੱਡੇ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸਵੇਰੇ ਇਕ ਸੈਮੀਨਾਰ ਦੌਰਾਲ ...

ਪੂਰੀ ਖ਼ਬਰ »

ਕੂੜਾ ਸਮੇਂ ਸਿਰ ਨਾ ਉਠਾਉਣ ਕਰਕੇ ਪਾਉਂਟਾ ਸਾਹਿਬ ਵਿਖੇ ਗੰਦਗੀ ਫ਼ੈਲੀ

ਪਾਉਂਟਾ ਸਾਹਿਬ, 18 ਜੁਲਾਈ (ਹਰਬਖ਼ਸ਼ ਸਿੰਘ)-ਸਿਰਮੌਰ ਉਪਭੋਗਤਾ ਸੰਘਰੱਕਣ ਸਮਿਤੀ ਪਾਉਂਟਾ ਸਾਹਿਬ ਦੀ ਬੈਠਕ ਕੱਲ੍ਹ ਸ਼ਾਮੀਂ ਸ: ਮਹਿੰਦਰ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਬੁੱਧੀਜੀਵੀਆਂ ਨੇ ਇਲਾਕੇ ਦੇ ਵਿਗੜਦੀ ਕਾਨੂੰਨ ਵਿਵਸਥਾ, ਸ਼ਹਿਰੀ ...

ਪੂਰੀ ਖ਼ਬਰ »

ਕਿਸਾਨਾਂ ਦੇ ਗੰਨੇ ਦਾ ਭੁਗਤਾਨ ਛੇਤੀ ਕਰੇ ਸਰਕਾਰ-ਆਦਰਸ਼ਪਾਲ

ਜਗਾਧਰੀ, 18 ਜੁਲਾਈ (ਜਗਜੀਤ ਸਿੰਘ)-ਭਾਜਪਾ ਰਾਜ ਵਿਚ ਕਿਸਾਨਾਂ ਦੀ ਹਾਲਤ ਬਹੁਤ ਖ਼ਰਾਬ ਹੈ | ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨ ਭੁੱਖੇ ਮਰਨ ਦੇ ਕਗਾਰ 'ਤੇ ਹੈ | ਕਰਜ਼ 'ਚ ਡੂਬੇ ਕਿਸਾਨ ਅੱਜ ਫਾਂਸੀ ਲਗਾਉਣ ਲਈ ਮਜਬੂਰ ਹਨ | ਇਹ ਵਿਚਾਰ ਬਸਪਾ ਆਗੂ ਆਦਰਸ਼ ...

ਪੂਰੀ ਖ਼ਬਰ »

ਨੌਹਰ ਰੋਡ ਅੰਡਰਪਾਸ ਕਾਰਨ ਐਡੀਸ਼ਨਲ ਅਨਾਜ ਮੰਡੀ ਤੇ ਫਾਇਰ ਬਿ੍ਗੇਡ ਮੁਸ਼ਕਿਲਾਂ 'ਚ ਘਿਰੀ

ਏਲਨਾਬਾਦ,18 ਜੁਲਾਈ (ਜਗਤਾਰ ਸਮਾਲਸਰ)-ਨੌਹਰ ਰੋਡ ਤੇ ਪਿਛਲੇ ਲੰਬੇ ਸਮੇ ਤੋਂ ਨਿਰਮਾਣ ਅਧੀਨ ਅੰਡਰਪਾਸ ਸ਼ਹਿਰ ਦੇ ਲੋਕਾਂ ਲਈ ਸੁਵਿਧਾ ਨਾਲੋਂ ਜ਼ਿਆਦਾ ਦੁਵਿਧਾ ਪੈਦਾ ਕਰ ਰਿਹਾ ਹੈ | ਤਾਜ਼ਾ ਮਾਮਲਾ ਨੋਹਰ ਰੋਡ ਸਥਿਤ ਐਡੀਸ਼ਨਲ ਅਨਾਜ਼ ਮੰਡੀ ਦੇ ਮੁੱਖ ਗੇਟ ਨੂੰ ਲੈ ਕੇ ...

ਪੂਰੀ ਖ਼ਬਰ »

ਮਾਤਾ ਹਰਕੀ ਦੇਵੀ ਮਹਿਲਾ ਕਾਲਜ ਔਢਾਂ 'ਚ ਵਣ ਮਹਾਂਉਤਸਵ ਤੇ ਹਵਨ ਯੱਗ

ਕਾਲਾਂਵਾਲੀ, 18 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਮਹਿਲਾ ਕਾਲਜ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ | ਪ੍ਰਬੰਧਕ ਕਮੇਟੀ ਦੇ ਸਕੱਤਰ ਮੰਦਰ ਸਿੰਘ ਮੁੱਖ ਮਹਿਮਾਨ ਅਤੇ ਸਰਪੰਚ ਲਖਬੀਰ ਕੌਰ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਤ੍ਰੈਸ਼ਤਾਬਦੀ ਸਮਾਗਮ ਨੂੰ ਸਮਰਪਿਤ 21 ਜੁਲਾਈ ਨੂੰ ਲੁਧਿਆਣਾ 'ਚ ਹੋਵੇਗਾ ਮਹਾਨ ਸਮਾਗਮ-ਮਹੰਤ ਕਰਮਜੀਤ ਸਿੰਘ

ਜਗਾਧਰੀ, 18 ਜੁਲਾਈ (ਜਗਜੀਤ ਸਿੰਘ)-ਸੇਵਾਪੰਥੀ ਸੰਪਰਦਾ ਦੇ ਮੋਢੀ ਭਾਈ ਘਨੱਈਆ ਜੀ ਦੀ 300 ਸਾਲਾ ਜੋਤੀ-ਜੋਤ ਸ਼ਤਾਬਦੀ ਨੂੰ ਸਮਰਪਿਤ ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਵੱਖੋ-ਵੱਖ ਥਾਵਾਂ 'ਤੇ ਤ੍ਰੈਸ਼ਤਾਬਦੀ ਸਮਾਗਮ ਦੌਰਾਨ ਕੀਰਤਨ ਦਰਬਾਰ, ਕਵੀ ਦਰਬਾਰ, ਢਾਡੀ ਦਰਬਾਰ ...

ਪੂਰੀ ਖ਼ਬਰ »

ਰੇੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਜੀਂਦ, 18 ਜੁਲਾਈ (ਅਜੀਤ ਬਿਊਰੋ)-ਰੋਹਤਕ ਰੋਡ ਬਾਈਪਾਸ ਨੇੜੇ ਬੀਤੀ ਰਾਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਰੇਲਵੇ ਥਾਣਾ ਪੁਲਿਸ ਨੇ ਲਾਸ਼ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ 'ਚ ਸਹਿਯੋਗ ਕਰਨ ਵਾਲੀਆਂ ਪੰਚਾਇਤਾਂ ਹੋਣਗੀਆਂ ਸਨਮਾਨਿਤ-ਰਜਨੀ ਗੋਇਲ

ਜਗਾਧਰੀ, 18 ਜੁਲਾਈ (ਜਗਜੀਤ ਸਿੰਘ)-ਪਾਣੀ ਦੀ ਸੰਭਾਲ 'ਚ ਸਹਿਯੋਗ ਦੇਣ ਵਾਲੀਆਂ ਪੰਚਾਇਤਾਂ ਸਨਮਾਨਿਤ ਹੋਣਗੀਆਂ | ਇਹ ਪੁਰਸਕਾਰ 15 ਅਗਸਤ ਨੂੰ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਪ੍ਰੋਗਰਾਮ 'ਚ ਦਿੱਤਾ ਜਾਵੇਗਾ | ਜਨ ਸਿਹਤ ਅਤੇ ਅਭਿਯਾਂਤਰਿਕੀ ਵਿਭਾਗ ਵਾਸੋ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਐਗਜ਼ੀਮ ਅਤੇ ਕਲਾ ਭਾਰਤੀ ਸੰਸਥਾ ਨੇ ਮਾਮ ਐਾਡ ਮੀ ਸਮਰ ਫੈਸ਼ਨ ਵੀਕ ਸ਼ੋਅ ਕਰਵਾਇਆ

ਕੁਰੂਕਸ਼ੇਤਰ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਐਗਜੀਮ ਅਤੇ ਕਲਾ ਭਾਰਤੀ ਸੰਸਥਾ ਦੀ ਸਾਂਝੀ ਅਗਵਾਈ 'ਚ ਬੀਤੀ ਦੇਰ ਸ਼ਾਮ ਇਥੇ ਇਕ ਸਮਰ ਫੈਸ਼ਨ ਵੀਕ ਪ੍ਰੋਗਰਾਮ ਧੂਮਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ 'ਚ ਫੈਸ਼ਨ ਜਗਤ ਦੀ ਉਘੀ ਹਸਤੀ ਅਤੇ ਟੀ.ਵੀ. ਕਲਾਕਾਰ ਮੋਮਿਤਾ ਡੇ ...

ਪੂਰੀ ਖ਼ਬਰ »

ਨਿਮੂਨੀਆ ਬਿਮਾਰੀ ਤੋਂ ਬਚਾਅ ਲਈ ਲੱਗੇਗਾ ਮੁਫ਼ਤ ਟੀਕਾ-ਡਾ. ਸ਼ਰਮਾ

ਅੰਬਾਲਾ, 18 ਜੁਲਾਈ (ਅਜੀਤ ਬਿਊਰੋ)-ਸਿਹਤ ਵਿਭਾਗ ਵਲੋਂ ਹੁਣ ਬੱਚਿਆਂ ਨੂੰ ਨਮੂਨੀਆ ਬੀਮਾਰੀ ਤੋਂ ਸੁਰੱਖਿਅਤ ਰੱਖਣ ਲਈ ਪੈਨਿਊਮਾਕੋਕਲ ਨਾਂਅ ਦਾ ਟੀਕਾ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਲਗਾਇਆ ਜਾਵੇਗਾ | ਬਾਜ਼ਾਰ 'ਚ ਇਸ ਟੀਕੇ ਦੀ ਕੀਮਤ 3 ਹਜ਼ਾਰ ਰੁਪਏ ਤੋਂ ਲੈ ਕੇ 3500 ...

ਪੂਰੀ ਖ਼ਬਰ »

ਕੁਰੂਕਸ਼ੇਤਰ ਨੂੰ ਹਰਿਆ-ਭਰਿਆ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ-ਫੁਲੀਆ

ਕੁਰੂਕਸ਼ੇਤਰ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਸੈਰ ਸਪਾਟਾ ਖੇਤਰ ਕੁਰੂਕਸ਼ੇਤਰ ਦਾ ਹਰ ਪਿੰਡ, ਹਰ ਸੜਕ, ਹਰ ਗਲੀ ਦਰਖ਼ਤ ਦੀ ਛਾਂਅ 'ਚ ਹੋਵੇ, ਅਜਿਹਾ ਟੀਚਾ ਰੱਖ ਕੇ ਧਰਮ ਨਗਰੀ ਕੁਰੂਕਸ਼ੇਤਰ 'ਚ ਪਹਿਲੀ ਵਾਰ ਵੱਡੇ ਪੱਧਰ 'ਤੇ ਬੂਟੇ ਲਗਾਓ ਮੁਹਿੰਮ ਚਲਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਖੁੱਲ੍ਹੇ ਦਰਬਾਰ 'ਚ ਸੈਂਕੜੇ ਲੋਕਾਂ ਨੇ ਖੁੱਲ੍ਹ ਕੇ ਰੱਖੀਆਂ ਡੀ. ਸੀ. ਸਾਹਮਣੇ ਆਪਣੀ ਸਮੱਸਿਆਵਾਂ

ਬਾਬੈਨ, 18 ਜੁਲਾਈ (ਡਾ. ਦੀਪਕ ਦੇਵਗਨ)-817 ਆਬਾਦੀ ਅਤੇ 456 ਵੋਟਾਂ ਵਾਲੇ ਪਿੰਡ ਪਟਾਕ ਮਾਜਰਾ 'ਚ ਪਹਿਲੀ ਵਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਪਿੰਡ ਦੇ ਜਨਤੱਕ ਕੇਂਦਰ 'ਚ ਖੁਲ੍ਹਾ ਦਰਬਾਰ ਲਾਇਆ ਗਿਆ | ਇਸ ਖੁਲ੍ਹੇ ਦਰਬਾਰ 'ਚ ਵੱਡੀ ਗਿਣਤੀ 'ਚ ਖਾਸਕਰ ਔਰਤਾਂ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇੇ ਨਗਰਪਾਲਿਕਾ ਅਧਿਕਾਰੀ ਹੱਲ ਕਰਨ-ਪ੍ਰਧਾਨ ਸਨਮੀਤ ਕੌਰ ਅਹੂਜਾ

ਨੀਲੋਖੇੜੀ, 18 ਜੁਲਾਈ (ਆਹੂਜਾ)-ਨਗਰ ਨਿਕਾਏ ਵਿਭਾਗ ਵਲੋਂ ਨਗਰਪਾਲਿਕਾ ਪ੍ਰਧਾਨ ਅਹੁਦੇ ਦੀ ਅਧਿਸੂਚਨਾ ਜਾਰੀ ਕਰਨ ਤੋਂ ਬਾਅਦ ਸਨਮੀਤ ਕੌਰ ਆਹੂਜਾ ਨੇ ਵਿਧਾਇਕ ਭਗਵਾਨ ਦਾਸ ਕਬੀਰਪੰਥੀ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ | ਇਸ ਮੌਕੇ 'ਤੇ ਭਾਜਪਾ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਿੱਖਿਆ ਤੇ ਰੋਜ਼ਗਾਰ ਦੇਣ 'ਚ ਅਸਫ਼ਲ ਰਹੀ ਸਰਕਾਰ ਲੱਗੀ ਤਾਨਾਸ਼ਾਹੀ ਕਰਨ-ਲੋਹਾਨ

ਹਿਸਾਰ, 18 ਜੁਲਾਈ (ਅਜੀਤ ਬਿਊਰੋ)-ਹਰਿਆਣਾ ਸਟੂਡੈਂਟ ਆਰਗੇਨਾਈਜੇਸ਼ਨ ਐਚ. ਐਸ. ਓ. ਨੇ ਜਾਟ ਕਾਲਜ 'ਚ ਸੀਟਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਕੇ ਕਾਲਜ ਦੇ ਗੇਟ 'ਤੇ ਤਾਲਾਬੰਦੀ ਕੀਤੀ, ਜਿਸ 'ਤੇ ਐਚ.ਐਸ.ਓ. ਦੇ ਜ਼ਿਲ੍ਹਾ ਪ੍ਰਧਾਨ ਅੱਜੂ ਘਣਘਸ, ਸੂਬਾਈ ਮੀਤ ਪ੍ਰਧਾਨ ...

ਪੂਰੀ ਖ਼ਬਰ »

ਐਨ. ਆਈ. ਡੀ. ਸੰਸਥਾਨ ਨਾਲ ਉਦਯੋਗ ਤੇ ਖੇਤੀ ਖੇਤਰ ਦਾ ਹੋਵੇਗਾ ਵਿਕਾਸ-ਸਕੱਤਰ ਰਮੇਸ਼ ਅਭਿਸ਼ੇਕ

ਕੁਰੂਕਸ਼ੇਤਰ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਭਾਰਤ ਸਰਕਾਰ ਵਪਾਰ ਅਤੇ ਉਦਯੋਗ ਮੰਤਰਾਲਾ ਦੇ ਡੀ.ਆਈ.ਪੀ.ਪੀ. ਸਕੱਤਰ ਰਮੇਸ਼ ਕੌਸ਼ਿਕ ਨੇ ਕਿਹਾ ਕਿ ਉੱਤਰ ਭਾਰਤ ਦੇ ਪਹਿਲੇ ਕੌਮੀ ਡਿਜਾਈਨ ਸੰਸਥਾਨ (ਐਨ.ਆਈ.ਡੀ.) ਤੋਂ ਸੂਬੇ ਦੇ ਉਦਯੋਗ, ਸਰਵਿਸ ਸੈਕਟਰ, ਖੇਤੀ ਖੇਤਰ ਦੇ ...

ਪੂਰੀ ਖ਼ਬਰ »

ਵਿਕਾਸ ਕੰਮਾਂ 'ਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਵੇਗੀ ਸਹਿਣ-ਡਾ. ਪਵਨ ਸੈਣੀ

ਕੁਰੂਕਸ਼ੇਤਰ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਲਾਡਵਾ 'ਚ ਵਿਧਾਇਕ ਡਾ. ਪਵਨ ਸੈਣੀ ਨੇ ਅਧਿਕਾਰੀਆਂ ਦੀ ਬੈਠਕ ਲਈ | ਜਿਸ 'ਚ ਲਾਡਵਾ ਹਲਕੇ ਦੇ ਸਾਰੇ ਪਿੰਡ ਸਕੱਤਰਾਂ, ਜੇ.ਈ. ਅਤੇ ਐਸ.ਡੀ.ਓ. ਨੇ ਹਿੱਸਾ ਲਿਆ | ਵਿਧਾਇਕ ਨੇ ਪਿੰਡਾਂ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ ਅਤੇ ਨੀਵੀਆਂ ਥਾਵਾਂ 'ਤੇ ਭਰਿਆ ਪਾਣੀ

ਕੁਰੂਕਸ਼ੇਤਰ/ਸ਼ਾਹਾਬਾਦ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਸੂਰਜ ਦੀ ਤਪਸ ਤੇ ਅੱਤ ਦੀ ਗਰਮੀ ਤੋਂ ਦੁੱਖੀ ਲੋਕਾਂ ਨੂੰ ਬੁੱਧਵਾਰ ਨੂੰ ਕੁੱਝ ਹੱਦ ਤੱਕ ਰਾਹਤ ਮਿਲੀ | ਦੁਪਹਿਰ ਬਾਅਦ ਅਚਾਨਕ ਹੋਈ ਬਾਰਿਸ਼ ਨੇ ਲੋਕਾਂ ਨੂੰ ਕਾਫ਼ੀ ਰਾਹਤ ਪਹੰੁਚਾਈ | ਬਾਰਿਸ਼ ਤੋਂ ਬਾਅਦ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦੱਸਿਆ ਵਾਤਾਵਰਨ ਦਾ ਮਹੱਤਵ

ਕੁਰੂਕਸ਼ੇਤਰ/ਸ਼ਾਹਾਬਾਦ, 18 ਜੁਲਾਈ (ਜਸਬੀਰ ਸਿੰਘ ਦੁੱਗਲ)-ਸਰਦਾਰ ਚਨਨ ਸਿੰਘ ਘੁੰਮਨ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ ਸ਼ਾਹਾਬਾਦ 'ਚ ਬੂਟੇ ਲਾਓ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਸੇਠ ਬਨਾਰਸੀ ਦਾਸ ਕਾਲਜ ਆਫ ਐਜਕੇਸ਼ਨ ਦੇ ਪਿ੍ੰਸੀਪਲ ਡਾ. ਜਿਤੇਂਦਰ ਸ਼ਰਮਾ ਨੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX