ਤਾਜਾ ਖ਼ਬਰਾਂ


ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  17 minutes ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  35 minutes ago
ਪਟਨਾ, 26 ਜੂਨ- ਬਿਹਾਰ ਦੀ ਰਾਜਧਾਨੀ ਪਟਨਾ ਦੇ ਕੁੰਮਹਾਰ ਇਲਾਕੇ 'ਚ ਅੱਜ ਤੜਕੇ ਇੱਕ ਵਲੋਂ ਕੁਚਲੇ ਜਾਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਗ਼ੁੱਸੇ 'ਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਕੁੱਟ-ਕੁੱਟ ਕੇ...
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  52 minutes ago
ਬਠਿੰਡਾ, 26 ਜੂਨ (ਨਾਇਬ ਸਿੱਧੂ)- ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਤੇਲ ਵਾਲੀ ਇੱਕ ਟਰੇਨ 'ਚੋਂ ਤੇਲ ਚੋਰੀ ਕਰਨ ਸਮੇਂ ਇੱਕ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਟਰੇਨ 'ਤੇ ਚੜ੍ਹ ਕੇ ਤੇਲ...
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 minute ago
ਲਖਨਊ, 26 ਜੂਨ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਪੁੱਤਰ ਅੰਕੁਰ ਪਾਂਡੇ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੰਕੁਰ ਦੇ ਇੱਕ ਸਾਥੀ ਦੀ ਵੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋਇਆ...
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 1 hour ago
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)- ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸੰਬੰਧੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ...
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੂਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਸ਼ਹਿਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ...
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੋਂਪੀਓ 25 ਤੋਂ 27 ਜੂਨ ਤੱਕ...
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 2 hours ago
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੁਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 2 hours ago
ਪਟਨਾ, 26 ਜੂਨ- ਬਿਹਾਰ 'ਚ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇਸ ਬੁਖ਼ਾਰ ਨਾਲ ਪੀੜਤ ਇੱਕ ਹੋਰ ਬੱਚੇ ਦੀ ਮੌਤ ਹੋ ਗਈ ਅਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 132 ਬੱਚਿਆਂ ਨੇ...
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 3 hours ago
ਪਟਨਾ, 26 ਜੂਨ- ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਕਾਵਾਕੋਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋਏ ਹਨ। ਹਾਦਸੇ...
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਸੂਬੇ 'ਚ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਚਰਚਾ...
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 4 hours ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  about 4 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਜਲੰਧਰ

ਮੀਂਹ ਨੇ ਸੀਵਰ ਪ੍ਰਣਾਲੀ ਦੀ ਖੋਲ੍ਹੀ ਪੋਲ

ਜਲੰਧਰ, 18 ਜੁਲਾਈ (ਸ਼ਿਵ ਸ਼ਰਮਾ) - ਡੇਢ ਘੰਟੇ ਦੇ ਪਏ ਮੀਂਹ ਨਾਲ ਸ਼ਹਿਰ 'ਚ ਨਿਗਮ ਦੇ ਸੀਵਰ ਤੇ ਰੋਡ ਗਲੀਆਂ ਦੀ ਸਫ਼ਾਈ ਦੀ ਪੋਲ ਤਾਂ ਪੂਰੀ ਤਰ੍ਹਾਂ ਖੁੱਲ੍ਹ ਗਈ ਕਿਉਂਕਿ ਤੇਜ਼ ਪਏ ਮੀਂਹ ਨਾਲ ਅੱਜ ਪਹਿਲਾਂ ਨਾਲੋਂ ਕਈ ਇਲਾਕੇ ਤਾਂ ਕਈ ਫੁੱਟ ਤੱਕ ਡੁੱਬ ਗਏ ਜਦਕਿ ਅਟਾਰੀ ਬਾਜ਼ਾਰ 'ਚ ਤਾਂ ਪਾਣੀ ਨਹਿਰ ਵਾਂਗ ਜਾ ਰਿਹਾ ਸੀ ਤੇ ਕਾਫ਼ੀ ਸਮੇਂ ਤੱਕ ਬਾਜ਼ਾਰ 'ਚ ਆਵਾਜਾਈ ਪੂਰੀ ਤਰਾਂ ਨਾਲ ਬੰਦ ਰਹੀ | ਬਰਸਾਤਾਂ ਦੇ ਸ਼ੁਰੂ ਹੋਣ ਤੋਂ ਹੀ ਸ਼ਹਿਰ 'ਚ ਕੁਝ ਸਮੇਂ ਦਾ ਮੀਂਹ ਪੈਣ ਕਰਕੇ ਸ਼ਹਿਰ ਦੇ ਕਈ ਹਿੱਸੇ ਪਾਣੀ ਚ ਡੁੱਬ ਜਾਂਦੇ ਹਨ ਪਰ ਕੁਝ ਸਮੇਂ ਤੱਕ ਪਏ ਮੀਂਹ ਨਾਲ ਚਾਹੇ ਭਾਰੀ ਹੰੁਮ੍ਹਸ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਪਰ ਪਹਿਲੀ ਵਾਰ ਸੀ ਕਿ ਪਾਣੀ ਹਰ ਇਲਾਕਿਆਂ 'ਚ ਗੋਡੇ-ਗੋਡੇ ਤੱਕ ਭਰ ਗਿਆ ਸੀ | ਓ.ਐਾਡ.ਐਮ. ਸੈੱਲ ਤਾਂ ਉਂਜ ਦਾਅਵੇ ਕਰਦਾ ਰਿਹਾ ਹੈ ਕਿ ਉਸ ਨੇ ਸੀਵਰਾਂ ਤੇ ਰੋਡ ਗਲੀਆਂ ਦੀ ਸਫ਼ਾਈ ਕਰਵਾਈ ਹੈ ਪਰ ਜਿਸ ਤਰ੍ਹਾਂ ਨਾਲ ਕੁਝ ਸਮੇਂ ਵਿਚ ਹੀ ਮੀਂਹ ਨਾਲ ਸੜਕਾਂ 'ਤੇ ਪਾਣੀ ਕਈ ਫੁੱਟ ਤੱਕ ਖੜ੍ਹਾ ਹੋ ਗਿਆ ਤੇ ਇਸ ਦਾ ਇਕ ਵੱਡਾ ਕਾਰਨ ਇਹੋ ਸੀ ਕਿ ਕਈ ਜਗਾ੍ਹ ਤੋਂ ਸੀਵਰ ਅਤੇ ਰੋਡ ਗਲੀਆਂ ਪੂਰੀ ਤਰ੍ਹਾਂ ਨਾਲ ਬੰਦ ਸੀ | ਜੇਕਰ ਕੁਝ ਜਗਾ 'ਤੇ ਰੋਡ ਗਲੀਆਂ ਬੰਦ ਸੀ ਤਾਂ ਉਸ ਜਗ੍ਹਾ ਤੋਂ ਕੱਢੀ ਗਈ ਮਿੱਟੀ ਨਹੀਂ ਚੁੱਕੀ ਗਈ ਜਿਸ ਕਰਕੇ ਇਹ ਮਿੱਟੀ ਬਹਿ ਕੇ ਦੁਬਾਰਾ ਰੋਡ ਗਲੀਆਂ 'ਚ ਚਲੀ ਜਾਂਦੀ ਹੈ | ਨਿਗਮ ਨੇ ਭਾਰੀ ਪਾਣੀ ਨੂੰ ਭਰਨ ਤੋਂ ਬਚਾਉਣ ਅਤੇ ਇਸ ਬਾਰੇ ਇੰਤਜ਼ਾਮ ਕਰਨ ਲਈ ਅਲੱਗ ਤੌਰ 'ਤੇ ਪ੍ਰਤਾਪ ਬਾਗ਼ ਜ਼ੋਨ 'ਚ ਹੜ੍ਹ ਕੰਟਰੋਲ ਕੇਂਦਰ ਬਣਾਇਆ ਹੈ ਪਰ ਸਟਾਫ਼ ਦੇ ਹੜਤਾਲ'ਤੇ ਰਹਿਣ ਕਰਕੇ ਇਸ ਕੇਂਦਰ ਨੇ ਬਿਲਕੁਲ ਕੰਮ ਨਹੀਂ ਕੀਤਾ | ਉਂਜ ਪਹਿਲਾਂ ਵੀ ਸ਼ਹਿਰ 'ਚ ਕੁਝ ਸਮੇਂ ਦੇ ਮੀਂਹ ਪੈਣ ਕਰਕੇ ਪਾਣੀ ਭਰ ਜਾਂਦਾ ਹੈ |

ਇਕ ਮੀਂਹ ਦੀ ਮਾਰ ਵੀ ਨਹੀਂ ਝੱਲ ਸਕੀਆਂ ਸ਼ਹਿਰ ਦੀਆਂ ਸੜਕਾਂ

ਜਲੰਧਰ, 18 ਜੁਲਾਈ (ਜਸਪਾਲ ਸਿੰਘ)-ਕਰੋੜਾਂ ਰੁਪਏ ਨਾਲ ਬਣਾਈਆਂ ਸ਼ਹਿਰ ਦੀਆਂ ਸੜਕਾਂ ਇਕ ਮੀਂਹ ਦੀ ਮਾਰ ਨਾ ਝੱਲ ਸਕੀਆਂ ਤੇ ਮਿੱਟੀ ਦੀ ਤਰ੍ਹਾਂ ਖੁਰ ਗਈਆਂ | ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ ਇਨ੍ਹਾਂ ਸੜਕਾਂ ਦੇ ਮਿਆਰ 'ਤੇ ਇਕ ਵਾਰ ਫਿਰ ਸਵਾਲ ਉੱਠਣ ਲੱਗੇ ਹਨ | ਸ਼ਹਿਰ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

ਮਹਿਤਪੁਰ, 18 ਜੁਲਾਈ ( ਰੰਧਾਵਾ )-ਸਬ ਇੰਸਪੈਕਟਰ ਕੇਵਲ ਸਿੰਘ ਐਸ.ਐਚ.ਓ. ਮਹਿਤਪਰ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਫੜਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਏ.ਐਸ.ਆਈ. ਬਲਜੀਤ ...

ਪੂਰੀ ਖ਼ਬਰ »

ਅਮਰੂਦ ਤੋੜਨ ਗਏ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ

ਜਲੰਧਰ, 18 ਜੁਲਾਈ (ਐੱਮ.ਐੱਸ. ਲੋਹੀਆ) - ਮੰਗਲਵਾਰ ਨੂੰ ਅਬਾਦਪੁਰਾ ਦੇ ਇਕ ਪਲਾਟ 'ਚ ਲੱਗੇ ਅਮਰੂਦ ਤੋੜਨ ਗਏ 16 ਸਾਲ ਦੇ ਬੱਚੇ ਨੂੰ ਕਰੰਟ ਲੱਗ ਗਿਆ, ਜਿਸ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ, ਜਿਸ ਨੂੰ ਨਿੱਜੀ ਹਸਪਾਤਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ...

ਪੂਰੀ ਖ਼ਬਰ »

ਪੀ.ਐੱਫ. ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਸ਼ੁਰੂ

ਜਲੰਧਰ, 18 ਜੁਲਾਈ (ਸ਼ਿਵ)- ਪੀ. ਐਫ. ਵਿਭਾਗ ਦੇ ਕਮਿਸ਼ਨਰ ਸੁਨੀਲ ਕੁਮਾਰ ਯਾਦਵ ਨੇ ਕਿਹਾ ਹੈ ਕਿ ਜਿਹੜੇ ਵਪਾਰਕ ਅਦਾਰੇ ਪੀ. ਐਫ. ਦੇ ਨਿਯਮਾਂ ਦੀ ਪਾਲਨਾ ਨਹੀਂ ਕਰਦੇ ਹਨ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਬਾਰੇ ਉਨ੍ਹਾਂ ਦੱਸਿਆ ਕਿ ਮੁਲਾਜ਼ਮ ਭਵਿੱਖ ...

ਪੂਰੀ ਖ਼ਬਰ »

ਆਰਥਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ

ਜਲੰਧਰ, 18 ਜੁਲਾਈ (ਐੱਮ.ਐੱਸ. ਲੋਹੀਆ)-ਗੋਲੀਆਂ, ਟਾਫ਼ੀਆਂ ਸਪਲਾਈ ਕਰਨ ਦਾ ਧੰਦਾ ਕਰਨ ਵਾਲੇ 28 ਸਾਲ ਦੇ ਨੌਜਵਾਨ ਨੇ ਆਰਥਿਕ ਤੰਗੀ ਦੇ ਚਲਦੇ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਹਰਪ੍ਰੀਤ ਸਿੰਘ ਉਰਫ਼ ਰਵੀ ਪੁੱਤਰ ਚਰਨ ਸਿੰਘ ਵਾਸੀ ਬੱਸਤੀ ਮਿੱਠੂ ਦੀ ਮਾਂ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਿਖੇ ਸਜਾਏ ਵਿਸ਼ੇਸ਼ ਦੀਵਾਨ

ਜਲੰਧਰ, 18 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬੜੀ ਸ਼ਰਧਾ ਤੇ ਪਿਆਰ ਨਾਲ ...

ਪੂਰੀ ਖ਼ਬਰ »

ਸੁਵਿਧਾ ਕੇਂਦਰ 'ਚ ਕੰਮਕਾਜ ਲਈ ਆਏ ਲੋਕ ਹੋਏ ਪ੍ਰੇਸ਼ਾਨ

ਜਲੰਧਰ, 18 ਜੁਲਾਈ (ਚੰਦੀਪ ਭੱਲਾ)-ਸੁਵਿਧਾ ਕੇਂਦਰਾਂ ਨੂੰ ਬੇਸ਼ੱਕ ਸਰਕਾਰ ਵਲੋਂ ਬੰਦ ਕੀਤੇ ਜਾਣ ਦਾ ਫੈਸਲਾ ਲੈ ਲਿਆ ਗਿਆ ਹੈ, ਪਰ ਫਿਲਹਾਲ ਜਦੋਂ ਤੱਕ ਇਹ ਧੱਕੇ ਨਾਲ ਚਲ ਰਹੇ ਹਨ ਉਦੋਂ ਤੱਕ ਵੀ ਇਹ ਲੋਕਾਂ ਲਈ ਸੁਵਿਧਾ ਕੇਂਦਰ ਘੱਟ ਪ੍ਰੇਸ਼ਾਨੀ ਦੇ ਕੇਂਦਰ ਜ਼ਿਆਦਾ ਬਣੇ ...

ਪੂਰੀ ਖ਼ਬਰ »

ਦਵਾਈਆਂ ਦੇ ਮੁਫ਼ਤ ਲੰਗਰ ਦਾ ਉਦਘਾਟਨ

ਜਲੰਧਰ, 18 ਜੁਲਾਈ (ਹਰਵਿੰਦਰ ਸਿੰਘ ਫੁੱਲ)-ਦੂਖ ਨਿਵਾਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਮੁਫਤ ਮੈਡੀਕਲ ਜਾਂਚ ਤੇ ਮੁੱਫਤ ਦਵਾਈਆਂ ਦਾ ਲੰਗਰ ਸ਼ੁਰੂ ਕੀਤਾ ਗਿਆ | ਜਿਸ ਦਾ ਉਦਘਾਟਨ ਜਲੰਧਰ ਕੈਂਟ ...

ਪੂਰੀ ਖ਼ਬਰ »

ਸਫ਼ਲਤਾ ਹਰ ਵਿਦਿਆਰਥੀ ਦੇ ਅੰਦਰ ਛਿਪੀ ਹੁੰਦੀ ਹੈ, ਲੋੜ ਹੈ ਨਿਖਾਰਨ ਦੀ-ਅਜੀਤਪਾਲ ਸਿੰਘ

ਜਲੰਧਰ, 18 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸਫਲਤਾ ਦੇ ਗੁਣ ਹਰ ਵਿਦਿਆਰਥੀ ਦੇ ਅੰਦਰ ਛੁਪੇ ਹੁੰਦੇ ਹਨ, ਜਿਨ੍ਹਾਂ ਨੂੰ ਨਿਖਾਰ ਕੇ ਸਫਲਤਾ 'ਚ ਤਬਦੀਲ ਕਰਨਾ ਇਕ ਵਧੀਆ ਸੰਸਥਾ ਦੀ ਜ਼ਿੰਮੇਵਾਰੀ ਹੁੰਦੀ ਹੈ ਤੇ ਇਸ ਜ਼ਿੰਮੇਵਾਰੀ ਨੂੰ ਔਸਟਿਨ ਇੰਸਟੀਚਿਊਟਸ ਆਫ਼ ਏਅਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 18 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਸ਼ੋਕ ਕਪੂਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰੋਸ਼ਨ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਰੋਟਾਂ, ਸ਼ਾਹਕੋਟ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਕਮਿਸ਼ਨ ਨਾ ਮਿਲਣ 'ਤੇ ਰਾਸ਼ਨ ਡੀਪੂ ਮਾਲਕਾਂ ਨੇ ਦਿੱਤੀ ਧਰਨੇ ਦੀ ਚਿਤਾਵਨੀ

ਜਲੰਧਰ, 18 ਜੁਲਾਈ (ਸ਼ਿਵ)-ਰਾਸ਼ਨ ਡੀਪੂ ਮਾਲਕਾਂ 'ਚ ਆਪਸ ਵਿਚ ਫੁੱਟ ਪੈ ਗਈ ਹੈ ਜਿਸ ਕਰਕੇ ਇਕ ਨਵੀਂ ਜਥੇਬੰਦੀ ਦਾ ਗਠਨ ਕੀਤਾ ਗਿਆ ਹੈ | ਰਾਸ਼ਨ ਡੀਪੂ ਮਾਲਕਾਂ ਦੇ ਮਸਲਿਆਂ ਨੂੰ ਲੈ ਕੇ ਇਕ ਅਲੱਗ ਜਲੰਧਰ ਰਾਸ਼ਨ ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਦਾ ਗਠਨ ਕੀਤਾ ਹੈ ਤੇ ...

ਪੂਰੀ ਖ਼ਬਰ »

ਮੰਡੀ ਫੈਂਟਨਗੰਜ ਕਮੇਟੀ ਦੀ ਚੋਣ 4 ਨੂੰ

ਜਲੰਧਰ, 18 ਜੁਲਾਈ (ਸ਼ਿਵ)- ਮੰਡੀ ਫੈਂਟਣ ਗੰਜ ਮੰਡੀ ਰੋਡ ਦੀ ਮੈਨੇਜਿੰਗ ਕਮੇਟੀ ਦੀ ਚੋਣ 4 ਅਗਸਤ ਨੂੰ ਤੈਅ ਕਰ ਦਿੱਤੀ ਗਈ ਹੈ | ਕਮੇਟੀ ਦੇ ਕਾਰਜਕਾਲ ਦੇ ਤਿੰਨ ਸਾਲ ਪੂਰੇ ਹੋਣ 'ਤੇ ਫ਼ੈਸਲਾ ਕੀਤਾ ਹੈ | ਕਮੇਟੀ ਦੇ ਸਕੱਤਰ ਰਾਜੇਸ਼ਵਰ ਦਿਆਲ ਵਲੋਂ ਜਾਰੀ ਬਿਆਨ 'ਚ ਇਸ ਦੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਜਲੰਧਰ ਛਾਉਣੀ, 18 ਜੁਲਾਈ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੜਿੰਗ ਬਿਜਲੀ ਘਰ ਨੇੜੇ ਨਾਕਾਬੰਦੀ ਕਰਦੇ ਹੋਏ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਨਸ਼ੀਲੇ ਟੀਕੇ ਤੇ ਚੋਰੀ ਕੀਤਾ ਹੋਇਆ ...

ਪੂਰੀ ਖ਼ਬਰ »

ਫੋਟੋਗ੍ਰਾਫਰ ਕਲੱਬ ਵਲੋਂ ਫੋਟੋ ਪ੍ਰਦਰਸ਼ਨੀ ਕੱਲ੍ਹ

ਜਲੰਧਰ, 18 ਜੁਲਾਈ (ਹਰਵਿੰਦਰ ਸਿੰਘ ਫੁੱਲ)-ਫੋਟੋਗ੍ਰਾਫਰ ਕਲੱਬ ਜਲੰਧਰ ਦੀ ਮੀਟਿੰਗ ਹੋਈ ਜਿਸ 'ਚ 20 ਜੁਲਾਈ ਨੂੰ ਲਗਾਈ ਜਾ ਰਹੀ ਫੋਟੋ ਪ੍ਰਦਰਸ਼ਨੀ ਬਾਰੇ ਵਿਚਾਰਾਂ ਕੀਤੀਆਂ ਗਈਆਂ | ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੰਨੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੁਦਕੁਸ਼ੀ ਮਾਮਲੇ 'ਚ ਕੁਲਵੰਤ ਸਿੰਘ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 31 ਨੂੰ

ਜਲੰਧਰ, 18 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਜਸਪ੍ਰੀਤ ਕੌਰ ਵਲੋਂ ਕੀਤੀ ਗਈ ਖੁਦਕੁਸ਼ੀ ਮਾਮਲੇ 'ਚ ਮਿ੍ਤਕਾ ਦੇ ਸਹੁਰੇ ਕੁਲਵੰਤ ਸਿੰਘ ਵਲੋਂ ਲਗਾਈ ਗਈ ਅਗਾਂਉਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਲਈ 31 ਜੁਲਾਈ ਦੀ ਤਰੀਕ ਤੈਅ ਕੀਤੀ ਹੈ | ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਸੰਤਪੁਰਾ ਵਾਸੀ

ਮਕਸੂਦਾਂ, 18 ਜੁਲਾਈ (ਲਖਵਿੰਦਰ ਪਾਠਕ)-ਵਾਰਡ ਨੰ. 60 ਦੇ ਮੁਹੱਲਾ ਸੰਤ ਪੁਰਾ ਨਗਰ ਦੇ ਮੁਹੱਲੇ 'ਚ ਹੋ ਰਹੇ ਗੰਦੇ ਪਾਣੀ ਦੀ ਸਪਲਾਈ ਤੋਂ ਖ਼ਾਸੇ ਪ੍ਰੇਸ਼ਾਨ ਹਨ | ਮੁਹੱਲਾ ਵਾਸੀ ਹਰਵਿੰਦਰ ਸਿੰਘ, ਰਾਮ ਮੂਰਤੀ, ਬਿੱਟੂ, ਰਾਜ ਦੇਵੀ, ਸਾਨਾ, ਸਿਮਰਨ, ਹਰਪ੍ਰੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੜਕ 'ਤੇ ਡਿੱਗੇ ਸਾਈਨ ਬੋਰਡ ਠੀਕ ਕਰਨ ਦੀ ਮੰਗ

ਜਮਸ਼ੇਰ ਖ਼ਾਸ, 18 ਜੁਲਾਈ (ਜਸਬੀਰ ਸਿੰਘ ਸੰਧੂ)-ਸੜਕ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਵਿਸ਼ੇਸ਼ ਕਰਕੇ ਰਾਤ ਨੂੰ ਸੜਕ ਦੇ ਦੋਵੇਂ ਪਾਸੇ ਚਮਕਦਾਰ ਲੱਗੇ ਸਾਈਨ ਬੋਰਡ ਜਿਥੇ ਸੜਕਾਂ ਦੀ ਖ਼ੂਬਸੂਰਤੀ ਵਿਚ ਵਾਧਾ ਕਰਦੇ ਹਨ, ਉਥੇ ਰਾਹਗੀਰਾਂ ਨੂੰ ਅਨੇਕਾਂ ਦੁਰਘਟਨਾਵਾਂ ਤੋਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਜਜ਼ਬਾ' ਨੇ ਸਰਕਾਰੀ ਸਕੂਲ ਨੂੰ ਦਿੱਤਾ ਫਰਨੀਚਰ

ਜਲੰਧਰ, 18 ਜੁਲਾਈ (ਰਣਜੀਤ ਸਿੰਘ ਸੋਢੀ)-ਸਮਾਜ ਸੇਵੀ ਸੰਸਥਾ ਜਜ਼ਬਾ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਮਿੱਠੂ ਵਿਖੇ ਬੱਚਿਆਂ ਨੂੰ ਫ਼ਰਨੀਚਰ ਦਿੱਤਾ | ਇਸ ਸਮਾਰੋਹ 'ਚ ਨਗਰ ਨਿਗਮ ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ ...

ਪੂਰੀ ਖ਼ਬਰ »

ਜ਼ਿਲ੍ਹਾ ਅਕਾਲੀ ਜਥਾ ਜਲੰਧਰ ਦਿਹਾਤੀ ਦੀ ਮੀਟਿੰਗ ਕੱਲ੍ਹ

ਜਲੰਧਰ, 18 ਜੁਲਾਈ (ਜਸਪਾਲ ਸਿੰਘ)-ਜ਼ਿਲ੍ਹਾ ਅਕਾਲੀ ਜਥਾ ਜਲੰਧਰ ਦਿਹਾਤੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਹਲਕਾ ਨਕੋਦਰ ਦੀ ਅਗਵਾਈ ਹੇਠ 20 ਜੁਲਾਈ ਨੂੰ ਦੁਪਹਿਰ 12 ਵਜੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਰੱਖੀ ਗਈ ਹੈ | ...

ਪੂਰੀ ਖ਼ਬਰ »

ਕੱਲ੍ਹ ਦੇ ਚੱਕਾ ਜਾਮ ਨੂੰ ਟਰੱਕ ਆਪ੍ਰੇਟਰ ਜਥੇਬੰਦੀਆਂ ਵਲੋਂ ਸਮਰਥਨ ਦਾ ਐਲਾਨ

ਜਲੰਧਰ, 18 ਜੁਲਾਈ(ਸ਼ਿਵ ਸ਼ਰਮਾ)-ਡੀਜ਼ਲ ਨੂੰ ਜੀ. ਐੱਸ. ਟੀ. 'ਚ ਲਿਆਉਣ, ਬੀਮਾ ਰਕਮ ਨੂੰ ਘੱਟ ਕਰਨ ਸਮੇਤ ਹੋਰ ਮੰਗਾਂ ਮੰਨੇ ਜਾਣ ਦੀ ਮੰਗ ਨੂੰ ਲੈ ਕੇ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਸੱਦੇ 'ਤੇ 20 ਜੁਲਾਈ ਨੂੰ ਕੀਤੇ ਜਾ ਰਹੇ ਚੱਕਾ ਜਾਮ ਦਾ ਪੰਜਾਬ ਟਰੱਕ ...

ਪੂਰੀ ਖ਼ਬਰ »

ਲੋਕ ਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਨ ਲਈ ਡੀ.ਸੀ., ਸੀ.ਪੀ. ਤੇ ਐਸ.ਐਸ. ਪੀ. ਸੰਭਾਲਣਗੇ ਮੈਦਾਨ

ਜਲੰਧਰ,18 ਜੁਲਾਈ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਲੋਕਾਂ ਨੂੰ ਨਸ਼ੇ ਖਿਲਾਫ ਲਾਮਬੰਦ ਕਰਨ ਲਈ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਛੋਟੀਆਂ ਛੋਟੀਆਂ ਜਨਤਕ ਬੈਠਕਾਂ ਕਰਕੇ ਲੋਕਾਂ ਨੂੰ ਨਸ਼ਿਆ ਖਿਲਾਫ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਅੱਜ ਤੋਂ ਸਫ਼ਾਈ ਸੇਵਕ ਵੀ ਹੜਤਾਲ 'ਤੇ

ਸ਼ਿਵ ਸ਼ਰਮਾ ਜਲੰਧਰ, 18 ਜੁਲਾਈ-ਸਮੇਂ ਸਿਰ ਤਨਖ਼ਾਹ ਦੇਣ ਤੇ ਮੁਅੱਤਲ ਕੀਤੇ ਗਏ ਬਿਲਡਿੰਗ ਅਫ਼ਸਰਾਂ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਨਗਰ ਨਿਗਮ ਮੁਲਾਜ਼ਮਾਂ ਦਾ ਸਥਾਨਕ ਸਰਕਾਰਾਂ ਨਾਲ ਰੇੜਕਾ ਲੰਬਾ ਹੋ ਗਿਆ ਹੈ ਜਿਸ ਕਰਕੇ ਨਗਰ ਨਿਗਮ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਵਾਰਡ ਨੰ: 37 'ਚ ਨਸ਼ਿਆਂ ਖਿਲਾਫ਼ ਮੀਟਿੰਗ

ਜਲੰਧਰ, 18 ਜੁਲਾਈ (ਸ਼ਿਵ)- ਵਾਰਡ ਨੰਬਰ 37 ਅਧੀਨ ਆਉਂਦੇ ਇਲਾਕੇ ਨਿਊ ਅਸ਼ੋਕ ਨਗਰ ਵਿਖੇ ਕੌਾਸਲਰ ਕਮਲੇਸ਼ ਗਰੋਵਰ ਦੇ ਪੁੱਤਰ ਅਨਮੋਲ ਗਰੋਵਰ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਨਸ਼ਿਆਂ ਖਿਲਾਫ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵੱਡੀ ਗਿਣਤੀ 'ਚ ਦੁਕਾਨਦਾਰਾਂ ਨੇ ...

ਪੂਰੀ ਖ਼ਬਰ »

ਅੱਜ ਤੋਂ ਸਫ਼ਾਈ ਸੇਵਕ ਵੀ ਹੜਤਾਲ 'ਤੇ

ਸ਼ਿਵ ਸ਼ਰਮਾ ਜਲੰਧਰ, 18 ਜੁਲਾਈ-ਸਮੇਂ ਸਿਰ ਤਨਖ਼ਾਹ ਦੇਣ ਤੇ ਮੁਅੱਤਲ ਕੀਤੇ ਗਏ ਬਿਲਡਿੰਗ ਅਫ਼ਸਰਾਂ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਨਗਰ ਨਿਗਮ ਮੁਲਾਜ਼ਮਾਂ ਦਾ ਸਥਾਨਕ ਸਰਕਾਰਾਂ ਨਾਲ ਰੇੜਕਾ ਲੰਬਾ ਹੋ ਗਿਆ ਹੈ ਜਿਸ ਕਰਕੇ ਨਗਰ ਨਿਗਮ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਡਾ. ਗਰੋਵਰ ਨੇ ਗੁਰਦੇ ਦੀਆਂ ਬਿਮਾਰੀਆਂ ਦੇ ਇਲਾਜ ਬਾਰੇ ਜਾਣਕਾਰੀ ਕੀਤੀ ਸਾਂਝੀ

ਜਲੰਧਰ, 18 ਜੁਲਾਈ (ਐੱਮ.ਐੱਸ. ਲੋਹੀਆ) - ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ 'ਚ ਦਵਾਈਆਂ ਤੇ ਗੁਰਦੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਐੱਸ.ਪੀ.ਐੱਸ. ਗਰੋਵਰ ਨੇ ਡਾਕਟਰਾਂ ਦੀ ਇਕ ਮੀਟਿੰਗ ਦੌਰਾਨ ਗੁਰਦਿਆਂ ਦੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਅਚਾਨਕ ਲਗਾਈ ਬ੍ਰੇਕ-ਪਿੱਛੋਂ ਆ ਰਹੀ ਕਾਰ ਟਕਰਾਈ-2 ਜ਼ਖ਼ਮੀ

ਜਲੰਧਰ ਛਾਉਣੀ, 18 ਜੁਲਾਈ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਉੱਪ ਪੁਲਿਸ ਚੌਾਕੀ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਅੱਜ ਸ਼ਾਮ ਸਮੇਂ ਇਕ ਤੇਜ਼ ਰਫ਼ਤਾਰ ਬੱਸ ਵਲੋਂ ਅਚਾਨਕ ਬ੍ਰੇਕ ਮਾਰ ਦਿੱਤੇ ਜਾਣ ਕਾਰਨ ਪਿੱਛੋਂ ਆ ਰਹੀ ਇਕ ਕਾਰ ਉਸ ਨਾਲ ਟਕਰਾ ਗਈ, ਜਿਸ ...

ਪੂਰੀ ਖ਼ਬਰ »

ਪਰਮਿੰਦਰ ਮਨੁੱਖੀ ਅਧਿਕਾਰ ਸੰਸਥਾ ਦੇ ਚੇਅਰਮੈਨ ਬਣੇ

ਜਲੰਧਰ, 18 ਜੁਲਾਈ (ਸ਼ਿਵ)-ਦੀ ਹਿਊਮਨ ਰਾਈਟਸ ਸੁਰੱਖਿਆ ਸੁਸਾਇਟੀ ਦੀ ਮੀਟਿੰਗ 'ਚ ਪਰਮਿੰਦਰ ਸਿੰਘ ਕਾਲਾ ਨੂੰ ਚੇਅਰਮੈਨ ਬਣਾਇਆ ਗਿਆ ਹੈ | ਇਸ ਮੌਕੇ ਕੌਮੀ ਚੇਅਰਮੈਨ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਪ੍ਰਧਾਨ ਵਿਵੇਕ ਕੋਹਲੀ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸੂਰੀ, ...

ਪੂਰੀ ਖ਼ਬਰ »

ਕੁਝ ਦਿਨ ਪਹਿਲਾਂ ਹੀ ਕਿਸੇ ਤੋਂ ਅਮਿਤ ਨੇ ਲਿਆ ਸੀ ਰਿਵਾਲਵਰ

-ਮਾਮਲਾ ਰਿਵਾਲਵਰ ਸਮੇਤ ਕਾਬੂ ਕੀਤੇ ਗਏ ਦੋਸ਼ੀ ਦਾ- ਜਲੰਧਰ ਛਾਉਣੀ, 18 ਜੁਲਾਈ (ਪਵਨ ਖਰਬੰਦਾ)-ਥਾਣਾ ਰਾਮਾ ਮਡੀ ਅਧੀਨ ਆਉਂਦੀ ਪੁਲਿਸ ਚੌਾਕੀ ਦਕੋਹਾ ਦੀ ਪੁਲਿਸ ਪਾਰਟੀ ਵਲੋਂ ਦਕੋਹਾ ਚੌਾਕੀ ਦੇ ਇੰਚਾਰਜ ਰਵਿੰਦਰ ਕੁਮਾਰ ਦੀ ਅਗਵਾਈ 'ਚ ਜਲੰਧਰ ਛਾਉਣੀ ਰੇਲਵੇ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਨੇ ਵਿਦਿਆਰਥੀਆਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਜਲੰਧਰ, 18 ਜੁਲਾਈ (ਐੱਮ.ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਨੇ ਵਿਦਿਆਰਥੀਆਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅੱਜ ਇਕ ਜਾਗਰੂਕਤਾ ਰੈਲੀ ਕੱਢੀ | ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ - ਕਮ - ਏ.ਸੀ.ਪੀ. ਸਕਿਊਰਿਟੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ ਕਮੇਟੀ ਜ਼ੋਨ-03 ਦੀ ਚੋਣ

ਜਲੰਧਰ, 18 ਜੁਲਾਈ (ਅ.ਬ.)-ਸਥਾਨਕ ਲਾਇਲਪੁਰ ਖ਼ਾਲਸਾ ਸੀ.ਸੈਕੰ. ਸਕੂਲ ਨਕੋਦਰ ਰੋਡ, ਜਲੰਧਰ ਵਿਖੇ ਜ਼ੋਨ ਨੰਬਰ-3 ਲਈ ਟੂਰਨਾਮੈਂਟ ਕਮੇਟੀਆਂ ਦੇ ਗਠਨ ਸਬੰਧੀ ਮੀਟਿੰਗ ਰਵਿੰਦਰ ਕੁਮਾਰ ਲੈਕ. ਅੰਗਰੇਜ਼ੀ ਸ.ਸ.ਸ.ਸ ਮਿੱਠਾਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਲ ...

ਪੂਰੀ ਖ਼ਬਰ »

ਪੈਨਸ਼ਨ ਯੂਨੀਅਨ ਨੇ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ

ਜਲੰਧਰ, 18 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੈਨਸ਼ਨ ਯੂਨੀਅਨ ਬ੍ਰਾਂਚ ਜਲੰਧਰ ਵਲੋਂ 23 ਜੂਨ ਨੂੰ ਲੁਧਿਆਣਾ ਵਿਖੇ ਹੋਏ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਅੱਜ ਰੋਸ ਮਾਰਚ ਕਰਦੇ ਹੋਏ ਭਾਰੀ ਨਾਅਰੇਬਾਜ਼ੀ ਕੀਤੀ ਗਈ ਤੇ ਬਸ ਸਟੈਂਡ ਦੇ ਸਾਹਮਣੇ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਕੌ ਾਸਲਰਾਂ ਨੇ ਸ਼ੁਰੂ ਕੀਤੀ ਬੂਟੇ ਲਗਾਉਣ ਦੀ ਮੁਹਿੰਮ

ਜਲੰਧਰ, 18 ਜੁਲਾਈ (ਸ਼ਿਵ)- ਕੌਾਸਲਰ ਵਿੱਕੀ ਕਾਲੀਆ, ਦੀਪਕ ਸ਼ਾਰਦਾ ਨੇ ਸਾਂਝੇ ਤੌਰ 'ਤੇ ਦੇਵੀ ਸਹਾਏ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ | ਬੂਟੇ ਪਹਿਲਾਂ ਸਕੂਲ 'ਚ ਲਗਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੋਮਰਸੈੱਟ ਇੰਟਰਨੈਸ਼ਨਲ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਜਲੰਧਰ, 18 ਜੁਲਾਈ (ਰਣਜੀਤ ਸਿੰਘ ਸੋਢੀ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਖੇ ਅੰਗਰੇਜ਼ੀ ਭਾਸ਼ਾ ਦੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਪਹਿਲੀ ਜਮਾਤ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਦਾ ਮੁੱਖ ਮੰਤਵ ਲਿਖਾਈ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡਾਇਰੀਆ ਕੰਟਰੋਲ ਪ੍ਰੋਗਰਾਮ ਤਹਿਤ 20 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਓ.ਆਰ.ਐਸ. ਪੈਕਟ ਵੰਡੇ

ਜਲੰਧਰ, 18 ਜੁਲਾਈ (ਐੱਮ.ਐੱਸ. ਲੋਹੀਆ)—ਡਾਇਰੀਏ ਤੋਂ ਬਚਾਉਣ ਲਈ ਪੰਦਰਵਾੜੇ ਦੌਰਾਨ 20,151 ਬੱਚਿਆਂ ਨੂੰ ਓ.ਆਰ.ਐਸ. ਘੋਲ ਦੇ ਪੈਕਟ ਵੰਡੇ ਗਏ ਹਨ | ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਵਿਸ਼ੇਸ਼ ਮੁਹਿੰਮ ਤਹਿਤ 1,425 ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਓ.ਆਰ.ਐਸ ਘੋਲ ...

ਪੂਰੀ ਖ਼ਬਰ »

ਈ.ਡੀ. ਮਾਮਲੇ 'ਚ ਰਾਜਾ ਕੰਦੋਲਾ ਦੇ ਕੇਸ ਦੀ ਅਗਲੀ ਸੁਣਵਾਈ 30 ਨੂੰ

ਜਲੰਧਰ, 18 ਜੁਲਾਈ (ਚੰਦੀਪ ਭੱਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਈ.ਡੀ. ਨਾਲ ਸਬੰਧਤ ਰਾਜਾ ਕੰਦੋਲਾ ਦੇ ਕੇਸ ਦੀ ਅਗਲੀ ਸੁਣਵਾਈ ਲਈ 30 ਜੁਲਾਈ ਦੀ ਤਰੀਕ ਤੈਅ ਕੀਤੀ ਹੈ | ਇਸ ਕੇਸ 'ਚ ਇੰਫੋਰਸਮੈਂਟ ਵਿਭਾਗ ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ ਦੀਆਂ ਵਿਦਿਆਰਥਣਾਂ ਨੇ 4 ਗੋਲਡ ਮੈਡਲ ਪ੍ਰਾਪਤ ਕੀਤੇ

ਜਲੰਧਰ, 18 ਜੁਲਾਈ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਅ ਦੇ ਸਾਰੇ 4 ਕੋਰਸਾਂ ਐੱਲ.ਐੱਲ.ਬੀ (3ਸਾਲਾ), ਬੀ.ਏ ਐੱਲ.ਐੱਲ.ਬੀ (5 ਸਾਲਾ), ਬੀ.ਕਾਮ (ਲਾਅ) ਤੇ ਬੀ.ਏ ( ਲਾਅ) 'ਚ ਸੇਂਟ ਸੋਲਜਰ ਲਾਅ ਕਾਲਜ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਪ੍ਰਾਪਤ ਕਰਕੇ ਨਵਾਂ ...

ਪੂਰੀ ਖ਼ਬਰ »

ਕੰਨਿਆ ਸਕੂਲ ਦੇ ਨਾਟਕ ਨੇ ਜ਼ਿਲ੍ਹੇ 'ਚੋਂ ਖੱਟੀ ਵਾਹ-ਵਾਹ

ਮਹਿਤਪੁਰ, 18 ਜੁਲਾਈ ( ਰੰਧਾਵਾ ) ਪਿ੍ੰ. ਸਤਨਾਮ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਕੂਲ ਦੀ ਨਾਟਕ ਟੀਮ ਵਲੋਂ ਐਸ. ਡੀ. ਫੁੱਲਰ ਵਨ ਸੀਨੀਅਰ ਸੈਕੰਡਰੀ ਸਕੂਲ ਪ੍ਰੀਤ ਨਗਰ ਜਲੰਧਰ ਵਿਖੇ ਡੈਪੋ ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮੰਚਿਤ ਆਪਣਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਫਿਲੌਰ, 17 ਜੁਲਾਈ (ਬੀ. ਐਸ. ਕੈਨੇਡੀ, ਬਰਨਾਲਾ)-ਡੀ.ਏ.ਵੀ. ਪਬਲਿਕ ਸਕੂਲ ਫਿਲੌਰ ਵਿਖੇ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਨਸ਼ਿਆਂ ਿਖ਼ਲਾਫ਼ ਮੁਹਿੰਮ ਦੇ ਅੰਤਰਗਤ ਨਸ਼ੇ ਤੋਂ ਬਚਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਜੋਗਿੰਦਰ ਲਾਲ ਨਾਇਬ ...

ਪੂਰੀ ਖ਼ਬਰ »

ਨਵਾਂ ਪਿੰਡ ਦੋਨੇਵਾਲ ਦਾ ਸਾਲਾਨਾ ਮੇਲਾ ਅੱਜ- ਚੰਦੀ

ਲੋਹੀਆਂ ਖਾਸ, 18 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੀਰ ਬਾਬਾ ਸਹਿਮਤ ਗਾਜ਼ੀ ਨਵਾਂ ਪਿੰਡ ਦੋਨੇਵਾਲ ਦੀ ਮਜ਼ਾਰ 'ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ 19 ਜੁਲਾਈ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਆਗੂ ਰਾਜਵੰਤ ਸਿੰਘ ...

ਪੂਰੀ ਖ਼ਬਰ »

ਜਨਤਾ ਕਾਲਜ ਦੇ ਵਿਦਿਆਰਥੀਆਂ ਨੇ ਐਨ. ਐਸ. ਐਸ. ਕੈਂਪ ਲਗਾਇਆ

ਕਰਤਾਰਪੁਰ, 18 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਲੋਂ ਪਿ੍ੰਸੀਪਲ ਡਾ: ਪ੍ਰੈਟੀ ਸੋਢੀ ਦੀ ਅਗਵਾਈ 'ਚ ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ਸਰਾਏ ਖ਼ਾਸ ਵਿਖੇ ਐਨ. ਐਸ. ਐਸ. ਵਿਭਾਗ ਵਲੋਂ 11 ਜੁਲਾਈ ਤੋਂ 18 ਜੁਲਾਈ ...

ਪੂਰੀ ਖ਼ਬਰ »

ਨੌਜਵਾਨਾਂ ਦਾ ਨਸ਼ਾ ਛੁਡਾਉਣ ਲਈ ਪੁਲਿਸ ਪੂਰੀ ਮਦਦ ਕਰੇਗੀ-ਡੀ.ਐਸ.ਪੀ

ਕਰਤਾਰਪੁਰ, 18 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਨਸ਼ੇ ਦੇ ਆਦੀ ਨੌਜਵਾਨਾਂ ਦਾ ਨਸ਼ਾ ਛੁਡਾਉਣ ਵਿਚ ਪੁਲਿਸ ਪੂਰੀ ਮਦਦ ਕਰੇਗੀ |ਇਹ ਵਿਚਾਰ ਡੀ.ਐਸ.ਪੀ. ਦਿਗਵਿਜੈ ਕਪਿਲ ਨੇ ਪ੍ਰਗਟ ਕੀਤੇ | ਪਿੰਡ ਦਿਆਲਪੁਰ ਦੇ ਸਾਬਕਾ ਸਰਪੰਚ ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਰਾਜਾ ਨੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਚੁਗਿੱਟੀ/ਜੰਡੂਸਿੰਘਾ, 18 ਜੁਲਾਈ (ਨਰਿੰਦਰ ਲਾਗੂ)-ਆਲ ਇੰਡੀਆ ਕੰਜ਼ਿਊਮਰ ਪ੍ਰੋਟੈਕਸ਼ਨ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਸਮਾਜ ਸੇਵਕ ਅਸ਼ੋਕ ਕੁਮਾਰ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕਪੂਰ ਪਿੰਡ ਵਿਖੇ 200 ਤੋਂ ਵੱਧ ਵੱਖ-ਵੱਖ ਕਿਸਮ ਦੇ ...

ਪੂਰੀ ਖ਼ਬਰ »

ਡਾ. ਗਰੋਵਰ ਨੇ ਗੁਰਦੇ ਦੀਆਂ ਬਿਮਾਰੀਆਂ ਦੇ ਇਲਾਜ ਬਾਰੇ ਜਾਣਕਾਰੀ ਕੀਤੀ ਸਾਂਝੀ

ਜਲੰਧਰ, 18 ਜੁਲਾਈ (ਐੱਮ. ਐੱਸ. ਲੋਹੀਆ) - ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ 'ਚ ਦਵਾਈਆਂ ਤੇ ਗੁਰਦੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਐੱਸ.ਪੀ.ਐੱਸ. ਗਰੋਵਰ ਨੇ ਡਾਕਟਰਾਂ ਦੀ ਇਕ ਮੀਟਿੰਗ ਦੌਰਾਨ ਗੁਰਦਿਆਂ ਦੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਬਾਰੇ ਜਾਣਕਾਰੀ ...

ਪੂਰੀ ਖ਼ਬਰ »

'ਮਿਸ਼ਨ ਗਰੀਨ ਭੋਗਪੁਰ' ਤਹਿਤ ਬੂਟੇ ਲਗਾਏ

ਭੋਗਪੁਰ, 18 ਜੁਲਾਈ (ਕਮਲਜੀਤ ਸਿੰਘ ਡੱਲੀ)- ਭੋਗਪੁਰ ਦੇ ਕੁਝ ਅਗਾਂਹ ਵਧੂ ਸੋਚ ਦੇ ਧਾਰਨੀ ਦੁਕਾਨਦਾਰਾਂ ਵਲੋਂ ਭੋਗਪੁਰ 'ਚ ਹਰਿਆਲੀ ਦੀ ਘਾਟ ਨੂੰ ਦੇਖਦੇ ਹੋਏ ਸ਼ੁਰੂ ਕੀਤੀ ਗਈ ਮੁਹਿੰਮ 'ਮਿਸ਼ਨ ਗਰੀਨ ਭੋਗਪੁਰ' ਤਹਿਤ ਨਗਰ ਕੌਾਸਲ ਭੋਗਪੁਰ ਦੀ ਜਗ੍ਹਾ 'ਚ ਖੂਬਸੂਰਤ ...

ਪੂਰੀ ਖ਼ਬਰ »

ਪੈਸੇ ਦੀ ਮੰਗ ਕਰਨ ਤੇ ਕੁੱਟਮਾਰ ਕਰਨ 'ਤੇ ਮੁਕੱਦਮਾ ਦਰਜ

ਨੂਰਮਹਿਲ, 18 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਪਤੀ ਿਖ਼ਲਾਫ਼ ਪੈਸੇ ਦੀ ਮੰਗ ਕਰਨ, ਕੁੱਟਮਾਰ ਕਰਨ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਮੁਕੱਦਮਾ ਮਮਤਾ ਰਾਣੀ ਵਾਸੀ ਨੂਰਮਹਿਲ ਦੀ ਸ਼ਿਕਾਇਤ ਉੱਪਰ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਕਮਿਸ਼ਨਰ ਦੇ ਨਾਂਅ 'ਤੇ ਪੈਸੇ ਮੰਗਣ ਵਾਲੇ ਦੀ ਗਿ੍ਫ਼ਤਾਰੀ ਦਾ-

ਜਲੰਧਰ, 18 ਜੁਲਾਈ (ਐੱਮ.ਐੱਸ. ਲੋਹੀਆ) - ਨਸ਼ਾ ਤਸਕਰੀ ਦੇ ਮਾਮਲੇ 'ਚ ਅਲੀ ਮੁਹੱਲਾ ਦੀ ਰਹਿਣ ਵਾਲੀ ਔਰਤ ਮੀਨੂੰ ਸ਼ਰਮਾ ਕਲਿਆਣ ਦਾ ਨਾਂਅ ਆਉਣ 'ਤੇ ਮਾਮਲੇ ਨੂੰ ਰਫ਼ਾਦਫ਼ਾ ਕਰਨ ਲਈ ਉਸ ਕੋਲੋਂ ਪੁਲਿਸ ਕਮਿਸ਼ਨਰ ਦੇ ਨਾਂਅ 'ਤੇ 40 ਹਜ਼ਾਰ ਰਪੁਏ ਪੇਸ਼ਗੀ ਲੈਣ ਆਏ ਵਿਨੇ ਕੁਮਾਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਅਚਾਨਕ ਲਗਾਈ ਬ੍ਰੇਕ-ਪਿੱਛੋਂ ਆ ਰਹੀ ਕਾਰ ਟਕਰਾਈ-2 ਜ਼ਖ਼ਮੀ

ਜਲੰਧਰ ਛਾਉਣੀ, 18 ਜੁਲਾਈ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਉੱਪ ਪੁਲਿਸ ਚੌਾਕੀ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਅੱਜ ਸ਼ਾਮ ਸਮੇਂ ਇਕ ਤੇਜ਼ ਰਫ਼ਤਾਰ ਬੱਸ ਵਲੋਂ ਅਚਾਨਕ ਬ੍ਰੇਕ ਮਾਰ ਦਿੱਤੇ ਜਾਣ ਕਾਰਨ ਪਿੱਛੋਂ ਆ ਰਹੀ ਇਕ ਕਾਰ ਉਸ ਨਾਲ ਟਕਰਾ ਗਈ, ਜਿਸ ...

ਪੂਰੀ ਖ਼ਬਰ »

ਖਿਚੀਪੁਰ ਵਿਖੇ ਵਣ-ਮਹਾਂਉੁਤਸਵ ਮਨਾਇਆ

ਆਦਮਪੁਰ, 18 ਜੁਲਾਈ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਖਿਚੀਪੁਰ ਵਿਖੇ ਸਥਿਤ ਬੜੂ ਸਾਹਿਬ ਦੀ ਬ੍ਰਾਾਚ ਅਕਾਲ ਅਕੈਡਮੀ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਹਰਿਆਲੀ ਮੁਹਿੰਮ ਤਹਿਤ ਪਿ੍ੰਸੀਪਲ ਮੈਡਮ ਸੁਨੀਤਾ ਕਪਿਲ ਦੀ ਅਗਵਾਈ ਹੇਠ ਬੂਟੇ ਲਗਾਕੇ ਵਣ ਮਹਾਂਉਤਸਵ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੱਸੀ ਨੂੰ ਕੀਤਾ ਨਾਮਜ਼ਦ, ਰਿੱਕੀ ਲੂਥਰਾ 2 ਦਿਨ ਦੇ ਰਿਮਾਂਡ 'ਤੇ -ਮਾਮਲਾ ਪੁਲਿਸ ਕਮਿਸ਼ਨਰ ਦੇ ਨਾਂਅ 'ਤੇ ਪੈਸੇ ਮੰਗਣ ਵਾਲੇ ਦੀ ਗਿ੍ਫ਼ਤਾਰੀ ਦਾ-

ਜਲੰਧਰ, 18 ਜੁਲਾਈ (ਐੱਮ.ਐੱਸ. ਲੋਹੀਆ) - ਨਸ਼ਾ ਤਸਕਰੀ ਦੇ ਮਾਮਲੇ 'ਚ ਅਲੀ ਮੁਹੱਲਾ ਦੀ ਰਹਿਣ ਵਾਲੀ ਔਰਤ ਮੀਨੂੰ ਸ਼ਰਮਾ ਕਲਿਆਣ ਦਾ ਨਾਂਅ ਆਉਣ 'ਤੇ ਮਾਮਲੇ ਨੂੰ ਰਫ਼ਾਦਫ਼ਾ ਕਰਨ ਲਈ ਉਸ ਕੋਲੋਂ ਪੁਲਿਸ ਕਮਿਸ਼ਨਰ ਦੇ ਨਾਂਅ 'ਤੇ 40 ਹਜ਼ਾਰ ਰਪੁਏ ਪੇਸ਼ਗੀ ਲੈਣ ਆਏ ਵਿਨੇ ਕੁਮਾਰ ...

ਪੂਰੀ ਖ਼ਬਰ »

ਜੇ.ਸੀ.ਆਈ. ਆਦਮਪੁਰ ਨੇ ਸਮੂਹਿਕ ਵਿਆਹ ਸੰਮੇਲਨ ਕਰਵਾਇਆ

ਆਦਮਪੁਰ, 18 ਜੁਲਾਈ (ਰਮਨ ਦਵੇਸਰ)-ਜੇ.ਸੀ.ਆਈ ਆਦਮਪੁਰ ਵਲੋ ਪ੍ਰਧਾਨ ਅਨੂਪ ਵਰਮਾਾ ਦੀ ਦੇਖ-ਰੇਖ ਹੇਠ ਸਮੂਹਿਕ ਵਿਆਹ ਸੰਮੇਲਨ ਕਰਵਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਦਿਲਬਾਗ ਰਾਏ ਪਸਰੀਚਾ , ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ,ਹਲਕਾ ਵਿਧਾਇਕ ਪਵਨ ਕੁਮਾਰ ਟੀਨੰੂ , ...

ਪੂਰੀ ਖ਼ਬਰ »

ਗੁੱਗਾ ਜਾਹਰ ਪੀਰ ਦੇ ਦਰਬਾਰ 'ਤੇ ਸਾਲਾਨਾ ਮੇਲਾ ਕਰਵਾਇਆ

ਨੂਰਮਹਿਲ, 18 ਜੁਲਾਈ(ਗੁਰਦੀਪ ਸਿੰਘ ਲਾਲੀ)-ਪਿੰਡ ਚੂਹੇਕੀ 'ਚ ਸਥਿਤ ਗੁੱਗਾ ਜਾਹਰ ਪੀਰ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਦਰਬਾਰ 'ਤੇ ਝੰਡਾ ਚੜ੍ਹਾਉਣ ਅਤੇ ਚਾਦਰ ਦੀ ਰਸਮ ਉਪਰੰਤ ਦਰਬਾਰ 'ਤੇ ਸੂਫੀ ਮਹਿਫਲਾਂ ਸਜਾਈਆਂ ਗਈਆਂ ...

ਪੂਰੀ ਖ਼ਬਰ »

ਪੰਜਾਬ ਸਟੇਟ ਸਵਾਤੇ ਕਿੱਕ ਬਾਕਸਿੰਗ ਦੀ ਨੈਸ਼ਨਲ ਟੀਮ ਦੀ ਚੋਣ

ਮਲਸੀਆਂ, 18 ਜੁਲਾਈ (ਸੁਖਦੀਪ ਸਿੰਘ)-ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਗੌਰਵ ਕਰਾਟੇ ਕਲੱਬ ਸ਼ਾਹਕੋਟ ਵੱਲੋਂ ਗੌਰਵ ਸ਼ਰਮਾ ਪ੍ਰਧਾਨ ਸਵਾਤੇ ਪੰਜਾਬ ਦੀ ਆਗਵਾਈ 'ਚ ਪੰਜਾਬ ਸਟੇਟ ਸਵਾਤੇ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਪੰਜਾਬ ਦੇ 9 ਜ਼ਿਲਿ੍ਹਆਂ ਤੋਂ 100 ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ 'ਚ 'ਰੈੱਡ ਆਹਾ-ਡੇ' ਮਨਾਇਆ

ਮਲਸੀਆਂ, 18 ਜੁਲਾਈ (ਸੁਖਦੀਪ ਸਿੰਘ)-ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਤੇ ਪਿ੍ੰਸੀਪਲ ਵੰਦਨਾ ਧਵਨ ਤੇ ਜਨਰਲ ਮੈਨੇਜਰ ਵਿਜੇ ਦੱਤ ਦੀ ਦੇਖ-ਰੇਖ ਹ 'ਰੈੱਡ ਆਹਾ-ਡੇ' ਮਨਾਇਆ ਗਿਆ | ਇਸ ਮੌਕੇ ਪ੍ਰੀ-ਪ੍ਰਾਇਮਰੀ ਵਿੰਗ ਦੇ ...

ਪੂਰੀ ਖ਼ਬਰ »

ਨਸ਼ਾ ਵਪਾਰੀਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ-ਡੀ. ਐਸ. ਪੀ. ਦਿਗਵਿਜੈ ਕਪਿਲ

ਕਰਤਾਰਪੁਰ, 18 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਨਸ਼ੇ ਦੇ ਵਪਾਰੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੂੰ ਪੂਰੀ ਨੱਥ ਪਾਈ ਜਾਵੇਗੀ ਤੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਨਸ਼ਾ ਛੁਡਾਉਣ 'ਚ ਪੁਲਿਸ ਪੂਰੀ ਮਦਦ ਕਰੇਗੀ | ਇਹ ਵਿਚਾਰ ਕਰਤਾਰਪੁਰ ...

ਪੂਰੀ ਖ਼ਬਰ »

ਨੌਗੱਜਾ ਵਿਖੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵਲੋਂ ਪਾਣੀ ਦੇ ਕੁਨੈਕਸ਼ਨ ਚੈੱਕ ਕੀਤੇ

ਕਿਸ਼ਨਗੜ੍ਹ, 18 ਜੁਲਾਈ (ਲਖਵਿੰਦਰ ਸਿੰਘ ਲੱਕੀ)-ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵਲੋਂ ਐਸ. ਡੀ. ਓ. ਬਲਦੇਵ ਰਾਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਨੌਗੱਜਾ ਵਿਚ ਟੈਕਨੀਸ਼ੀਅਨ ਸੰਜੀਵ ਕੌਾਡਲ ਦੀ ਅਗਵਾਈ ਵਿਚ ਪਾਣੀ ਦੇ ਕੁਨੈਕਸ਼ਨ ਚੈੱਕ ਕੀਤੇ ਗਏ | ਜਿਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX