ਤਾਜਾ ਖ਼ਬਰਾਂ


ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  0 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  12 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  19 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  57 minutes ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 1 hour ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 2 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 5 hours ago
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 5 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 5 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 6 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 6 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ ਵਲੋਂ ਗੋਨਿਆਣਾ ਰੋਡ ਦਾ ਦੌਰਾ r ਵਿਭਾਗ ਨੂੰ ਕਾਰਜ ਪ੍ਰਣਾਲੀ ਸੁਧਾਰਨ ਦੀ ਹਦਾਇਤ r ਨਗਰ ਕੌ ਾਸਲ ਵਲੋਂ 22 ਡੇਅਰੀਆਂ ਨੂੰ ਨੋਟਿਸ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੂਹ ਜ਼ਿਲਿ੍ਹਆਂ ਵਿਚ ਲੋਕਾਂ ਤੱਕ ਮੁੱਢਲੀਆਂ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਸਵੇਰੇ ਗੋਨਿਆਣਾ ਰੋਡ ਖੇਤਰ ਦਾ ਦੌਰਾ ਕਰਕੇ ਉੱਥੋਂ ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਇਲਾਕੇ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਸਬੰਧੀ ਜਦ ਉਨ੍ਹਾਂ ਮੌਕਾ ਵੇਖਿਆ, ਤਾਂ ਉਨ੍ਹਾਂ ਮੌਕੇ 'ਤੇ ਹੀ ਪਬਲਿਕ ਹੈਲਥ ਮਹਿਕਮੇ ਅਤੇ ਨਗਰ ਕੌਾਸਲ ਦੇ ਅਧਿਕਾਰੀ ਤਲਬ ਕਰ ਲਏ ਅਤੇ ਤੁਰੰਤ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਦੀ ਤਾੜਨਾ ਦਾ ਅਸਰ ਦੁਪਹਿਰ ਤੱਕ ਦਿਸਣ ਲੱਗਿਆ, ਜਦ ਵਿਭਾਗ ਦੀ ਪ੍ਰੈੱਸ਼ਰ ਮਸ਼ੀਨ ਮੁਹੱਲੇ ਵਿਚ ਪੁੱਜ ਕੇ ਬੰਦ ਹੋਏ ਸੀਵਰੇਜ ਨੂੰ ਸਾਫ਼ ਕਰਨ ਦੇ ਕੰਮ 'ਤੇ ਲੱਗ ਗਈ, ਜਦ ਕਿ ਸੀਵਰੇਜ ਵਿਚ ਗੋਹਾ ਅਤੇ ਹੋਰ ਕਚਰਾ ਸੱੁਟਣ ਵਾਲੀਆਂ ਡੇਅਰੀਆਂ ਿਖ਼ਲਾਫ਼ ਨਗਰ ਕੌਾਸਲ ਨੇ ਵੀ ਆਪਣੀ ਕਾਰਵਾਈ ਆਰੰਭ ਦਿੱਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਆਰੰਭ ਕੀਤਾ ਗਿਆ ਹੈ ਜਿਸ ਤਹਿਤ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ ਆਦਿ ਕੰਮਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਣੀ ਹੈ | ਉਨ੍ਹਾਂ ਵਿਭਾਗਾਂ ਨੂੰ ਆਪਣੀ ਕਾਰਜਪ੍ਰਣਾਲੀ ਸਮੇਂ ਦੇ ਹਾਣ ਦੀ ਅਤੇ ਤੇਜ਼ ਤਰਾਰ ਕਰਨ ਲਈ ਆਖਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਅਨੁਸਾਰ ਵਿਭਾਗ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ | ਇਸ ਮੌਕੇ ਮੁਹੱਲਾ ਵਾਸੀਆਂ ਵਲੋਂ ਸਫ਼ਾਈ ਅਤੇ ਸਟਰੀਟ ਲਾਈਟਾਂ ਦਾ ਮੁੱਦਾ ਵੀ ਦੱਸਿਆ ਗਿਆ | ਡਿਪਟੀ ਕਮਿਸ਼ਨਰ ਨੇ ਮੌਕੇ 'ਤੇ ਹੀ ਨਗਰ ਕੌਾਸਲ ਨੂੰ ਇਸ ਸਬੰਧੀ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਸੀਵਰੇਜ ਵਿਚ ਠੋਸ ਕਚਰਾ ਜਾਂ ਗੋਹਾ ਪਾਉਣ ਵਾਲੇ ਲੋਕਾਂ ਿਖ਼ਲਾਫ਼ ਵੀ ਸਖ਼ਤ ਕਾਰਵਾਈ ਦੇ ਹੁਕਮ ਨਗਰ ਕੌਾਸਲ ਨੂੰ ਦਿੱਤੇ ਕਿਉਂਕਿ ਇਹੀ ਠੋਸ ਕਚਰਾ ਸੀਵਰੇਜ ਜਾਮ ਦਾ ਕਾਰਨ ਬਣਦਾ ਹੈ | ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਡੀ.ਐੱਮ. ਰਾਜਪਾਲ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਇਸ ਸਬੰਧ ਵਿਚ ਪਬਲਿਕ ਹੈਲਥ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਏ.ਪੀ. ਗਰਗ ਨੇ ਕਿਹਾ ਕਿ ਵਿਭਾਗ ਵਲੋਂ ਸੀਵਰੇਜ ਦੀ ਸਫ਼ਾਈ ਦਾ ਕੰਮ ਆਰੰਭ ਦਿੱਤਾ ਗਿਆ ਹੈ, ਜਦ ਕਿ ਨਗਰ ਕੌਾਸਲ ਵਲੋਂ ਸੈਨਟਰੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਕੌਾਸਲ ਨੇ ਸ਼ਹਿਰ ਦੀਆਂ 22 ਡੇਅਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ | ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਡੇਅਰੀ ਸੀਵਰੇਜ ਵਿਚ ਪਸ਼ੂਆਂ ਦਾ ਗੋਬਰ ਰੋੜਦੀ ਪਾਈ ਗਈ, ਤਾਂ ਅਜਿਹੇ ਲੋਕਾਂ ਿਖ਼ਲਾਫ਼ ਨਗਰ ਕੌਾਸਲ ਸਖ਼ਤ ਕਾਰਵਾਈ ਕਰੇਗੀ | ਇਸ ਸਬੰਧੀ ਮੁਹੱਲਾ ਵਾਸੀ ਨਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਇਲਾਕੇ ਦੀ ਮੁਸ਼ਕਿਲ ਨੂੰ ਹੱਲ ਕਰਨ ਦੇ ਯਤਨ ਆਰੰਭ ਕੀਤੇ ਗਏ ਹਨ ਅਤੇ ਅਸੀਂ ਇਸ ਲਈ ਸੂਬਾ ਸਰਕਾਰ ਦੇ ਧੰਨਵਾਦੀ ਹਾਂ |

ਪਨਬੱਸ ਕਾਮਿਆਂ ਨੇ ਤੀਜੇ ਦਿਨ ਗੇਟ ਰੈਲੀ ਕਰਕੇ ਹੜਤਾਲ ਕੀਤੀ ਸਮਾਪਤ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਪਨਬਸ 'ਚ ਕੰਮ ਕਰਦੇ ਠੇਕਾ ਅਧਾਰਿਤ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਕੀਤੀ ਹੋਈ ਹੜਤਾਲ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੈਅ ਹੋਣ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਚੇਤਨਾ ਮਾਰਚ ਕੱਲ੍ਹ

ਦੋਦਾ, 18 ਜੁਲਾਈ (ਰਵੀਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਵਲੋਂ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਿਖ਼ਲਾਫ਼ ਪਿੰਡਾਂ 'ਚ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੈ | ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਮਾਰਚ ਲੋਕਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »

ਲੰਬੀ ਹਸਪਤਾਲ ਦੇ ਡਾਕਟਰਾਂ ਤੇ ਸਟਾਫ਼ ਨੇ ਕਾਲੇ ਬਿੱਲੇ ਦਾ ਕੇ ਕੀਤਾ ਰੋਸ ਪ੍ਰਦਰਸ਼ਨ

ਲੰਬੀ, 18 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਮਲੋਟ ਹਸਪਤਾਲ ਦੇ ਡਾਕਟਰ ਨਾਲ ਇਕ ਵਿਅਕਤੀ ਵਲੋਂ ਕਥਿਤ ਦੁਰਵਿਹਾਰ ਕੀਤਾ ਗਿਆ ਅਤੇ ਪੁਲਿਸ ਵਲੋਂ ਮਾਮਲਾ ਦਰਜ ਨਾ ਕੀਤੇ ਜਾਣ ਤੋਂ ਦੁਖੀ ਸਿਹਤ ਵਿਭਾਗ ਦੇ ਅਮਲੇ ਵਿਚ ਰੋਸ ਪਾਇਆ ਜਾ ਰਿਹਾ ਹੈ | ਜਿਸ ਤਹਿਤ ਅੱਜ ਲੰਬੀ ਹਸਪਤਾਲ ਦੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰ ਯੂਨੀਅਨ ਨੇ ਸਰਕਾਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਉਲੀਕੇ ਸੰਘਰਸ਼ ਤਹਿਤ ਅੱਜ ਜ਼ਿਲ੍ਹਾ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਸਥਾਨਕ ਬੱਸ ...

ਪੂਰੀ ਖ਼ਬਰ »

ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਐੱਸ.ਡੀ.ਐੱਮ. ਵਲੋਂ ਵੱਖ-ਵੱਖ ਮੁਹੱਲਿਆਂ ਦਾ ਜਾਇਜ਼ਾ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)- ਨਵ-ਨਿਯੁਕਤ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਖੜ੍ਹੇ ਸੀਵਰੇਜ ਦੇ ਪਾਣੀ ਵਾਲੀਆਂ ਥਾਵਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਸੀਵਰੇਜ਼ ਬੋਰਡ ਦੇ ਐੱਸ.ਡੀ.ਓ. ਰਾਕੇਸ਼ ਮੋਹਨ ਮੱਕੜ, ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਸੀ. ਵਿਦਿਆਰਥੀਆਂ ਤੋਂ ਲਈ ਜਾ ਰਹੀ ਫ਼ੀਸ ਅਤੇ ਪੀ.ਟੀ.ਏ. ਫ਼ੰਡ ਦਾ ਮੁਕੰਮਲ ਬਾਈਕਾਟ ਕਰਕੇ ਰੋਸ ਰੈਲੀ ...

ਪੂਰੀ ਖ਼ਬਰ »

ਮੁੱਦਕੀ ਮਾਈਨਰ 'ਚ ਪਾਣੀ ਨਾ ਆਉਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 18 ਜੁਲਾਈ (ਨਿਰਭੋਲ ਸਿੰਘ)-ਮੁੱਦਕੀ ਮਾਈਨਰ ਵਿਚ ਪਾਣੀ ਨਾ ਆਉਣ ਕਾਰਨ ਕਿਸਾਨ ਪੇ੍ਰਸ਼ਾਨ ਹਨ | ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਗੁਰਲਾਲ ਸਿੰਘ ਜੰਡੋਕੇ, ਜੱਸੀ, ਅਵਤਾਰ ਸਿੰਘ ਵੱਟੂ, ਦਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਭੰਗੇਵਾਲਾ ਜ਼ੋਨ ਦੀ ਖੇਡ ਟੂਰਨਾਮੈਂਟ ਕਮੇਟੀ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭੰਗੇਵਾਲਾ ਜ਼ੋਨ ਸੀਨੀਅਰ ਸੈਕੰਡਰੀ, ਹਾਈ ਸਕੂਲ ਅਤੇ ਮਿਡਲ ਸਕੂਲ ਦੀਆਂ ਖੇਡਾਂ ਦੇ ਸੁਚੱਜੇ ਪ੍ਰਬੰਧ ਲਈ ਸਰਬਸੰਮਤੀ ਨਾਲ ਜ਼ੋਨਲ ਟੂਰਨਾਮੈਂਟ ਕਮੇਟੀ ਦਾ ਗਠਨ ਕੀਤਾ ਗਿਆ | ਇਸ ਦੌਰਾਨ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਢਿੱਡ 'ਚ ਹਵਾ ਭਰਨ ਨਾਲ ਮਰੇ ਵਿਅਕਤੀ ਦੇ ਮਾਮਲੇ 'ਚ 20 ਘੰਟੇ ਬਾਅਦ ਲੰਬੀ ਪੁਲਿਸ ਹਰਕਤ 'ਚ ਆਈ

ਪੁਲਿਸ 'ਤੇ ਰਾਜ਼ੀਨਾਮੇ ਲਈ ਦਬਾਅ ਪਾਉਣ ਦੇ ਦੋਸ਼-ਲੰਬੀ ਪੁਲਿਸ ਵਲੋਂ ਤਿੰਨ ਿਖ਼ਲਾਫ਼ ਪਰਚਾ ਦਰਜ ਮੰਡੀ ਕਿੱਲਿਆਂਵਾਲੀ, 18 ਜੁਲਾਈ (ਇਕਬਾਲ ਸਿੰਘ ਸ਼ਾਂਤ)-ਬਿਜਲੀ ਬਾਇਓਮਾਸ ਪਲਾਂਟ ਵਿਚ ਸਾਥੀ ਮੁਲਾਜ਼ਮਾਂ ਵਲੋਂ ਮਜ਼ਾਕ-ਮਜ਼ਾਕ 'ਚ ਢਿੱਡ ਵਿਚ ਹਵਾ ਭਰਨ ਕਰਕੇ ਮਰੇ ...

ਪੂਰੀ ਖ਼ਬਰ »

ਟੈ੍ਰਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਸਹਿਯੋਗ ਨਾਲ ਸਥਾਨਕ ਨੈਸ਼ਨਲ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੈਪਟਨ ਅਤੇ ਵਾਈਸ ਕੈਪਟਨ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਰਿਗਵੇਦ ਹਾਊਸ ਤੋਂ ਕੈਪਟਨ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਲੰਬੀ, 18 ਜੁਲਾਈ (ਮੇਵਾ ਸਿੰਘ)- ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਲੰਬੀ ਦੀ ਪੁਲਿਸ ਵਲੋਂ ਇੰਸਪੈਕਟਰ ਬੂਟਾ ਸਿੰਘ ਗਿੱਲ ਐੱਸ.ਐੱਚ.ਓ. ਲੰਬੀ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਮਨੀਆਂ ਵਿਖੇ ਨਸ਼ਾ ਵਿਰੁੱਧ ...

ਪੂਰੀ ਖ਼ਬਰ »

ਮਧੀਰ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ 'ਤੇ ਸਾਇੰਸ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਦੋਦਾ, 18 ਜੁਲਾਈ (ਰਵੀਪਾਲ)-ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਹੋਏ ਦੋ ਰੋਜ਼ਾ ਸਾਇੰਸ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਮਧੀਰ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦੇ ਹੋਏ ਆਪਣਾ ਸਥਾਨ ਕੌਮੀ ਪੱਧਰ ਦੇ ਵਿਗਿਆਨ ਮੁਕਾਬਲਿਆਂ ਲਈ ਪੱਕਾ ਕੀਤਾ | ਸਾਇੰਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮਾਰਚ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮਾਰਚ ਕੱਢਿਆ ਗਿਆ | ਜਿਸ ਨੂੰ ਸਿਵਲ ਸਰਜਨ ਡਾ: ਸੁਖਪਾਲ ਸਿੰਘ ਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਸਰਕਾਰੀ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਉਣ ਨੂੰ ਦਿੱਤੀ ਜਾਵੇਗੀ ਪਹਿਲ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਪਲੇਠੀ ਬੈਠਕ ਵਿਚ ਆਪਣੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਤੀ ਪ੍ਰਾਥਮਿਕਤਾਵਾਂ ਦਾ ਜ਼ਿਕਰ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਸਮੁੱਚੇ ਦੋਸ਼ ਨਕਾਰੇ
ਢਿੱਡ 'ਚ ਹਵਾ ਭਰਨ ਨਾਲ ਮਰੇ ਵਿਅਕਤੀ ਦੇ ਮਾਮਲੇ 'ਚ 20 ਘੰਟੇ ਬਾਅਦ ਲੰਬੀ ਪੁਲਿਸ ਹਰਕਤ 'ਚ ਆਈ

ਪੁਲਿਸ 'ਤੇ ਰਾਜ਼ੀਨਾਮੇ ਲਈ ਦਬਾਅ ਪਾਉਣ ਦੇ ਦੋਸ਼-ਲੰਬੀ ਪੁਲਿਸ ਵਲੋਂ ਤਿੰਨ ਿਖ਼ਲਾਫ਼ ਪਰਚਾ ਦਰਜ ਮੰਡੀ ਕਿੱਲਿਆਂਵਾਲੀ, 18 ਜੁਲਾਈ (ਇਕਬਾਲ ਸਿੰਘ ਸ਼ਾਂਤ)-ਬਿਜਲੀ ਬਾਇਓਮਾਸ ਪਲਾਂਟ ਵਿਚ ਸਾਥੀ ਮੁਲਾਜ਼ਮਾਂ ਵਲੋਂ ਮਜ਼ਾਕ-ਮਜ਼ਾਕ 'ਚ ਢਿੱਡ ਵਿਚ ਹਵਾ ਭਰਨ ਕਰਕੇ ਮਰੇ ...

ਪੂਰੀ ਖ਼ਬਰ »

ਠੇਕੇਦਾਰ ਦੇ ਦਫ਼ਤਰ ਤੇ ਕਰ ਵਿਭਾਗ ਨੇ ਕੀਤਾ ਸਰਵੇ

ਠੇਕੇਦਾਰ 50 ਲੱਖ ਰੁਪਏ ਭਰਨ ਨੂੰ ਰਾਜ਼ੀ-ਪੀ.ਕੇ. ਸ਼ਰਮਾ ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਕੇਂਦਰ ਸਰਕਾਰ ਵਲੋਂ ਕਰ ਚੋਰੀ ਕਰਨ ਵਾਲੇ ਅਤੇ ਕਾਲਾ ਧਨ ਰੱਖਣ ਵਾਲਿਆਂ ਦੇ ਿਖ਼ਲਾਫ਼ ਕਰ ਵਿਭਾਗ ਵਲੋਂ ਸਮੇਂ-ਸਮੇਂ ਤੇ ਕਾਰਵਾਈ ਕੀਤੀ ਗਈ ਹੈ | ਇਸ ਲੜੀ ਤਹਿਤ ਸ਼ਹਿਰ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗਿੱਦੜਬਾਹਾ ਦੇ ਡਾਕਟਰਾਂ 'ਤੇ ਸਮੂਹ ਸਟਾਫ਼ ਵਲੋਂ ਹੜਤਾਲ

ਗਿੱਦੜਬਾਹਾ, 18 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਮਲੋਟ ਦੇ ਸਰਕਾਰੀ ਹਸਪਤਾਲ ਵਿਖੇ ਮਿ੍ਤਕ ਵਿਅਕਤੀ ਨੂੰ ਲੈ ਕੇ ਆਏ ਵਾਰਸ ਅਤੇ ਪੁਲਿਸ ਦੇ ਇਕ ਸਹਾਇਕ ਥਾਣੇਦਾਰ ਵਲੋਂ ਡਿਊਟੀ ਦੌਰਾਨ ਡਾਕਟਰ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ ਵਿਚ ਅੱਜ ਸਿਵਲ ਹਸਪਤਾਲ ...

ਪੂਰੀ ਖ਼ਬਰ »

-ਮਾਮਲਾ ਮਲੋਟ ਵਿਖੇ ਡਾਕਟਰ ਨਾਲ ਕੀਤੀ ਗਈ ਬਦਸਲੂਕੀ ਦਾ-
ਸਿਵਲ ਹਸਪਤਾਲ ਗਿੱਦੜਬਾਹਾ ਦੇ ਡਾਕਟਰਾਂ 'ਤੇ ਸਮੂਹ ਸਟਾਫ਼ ਵਲੋਂ ਹੜਤਾਲ

ਗਿੱਦੜਬਾਹਾ, 18 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਮਲੋਟ ਦੇ ਸਰਕਾਰੀ ਹਸਪਤਾਲ ਵਿਖੇ ਮਿ੍ਤਕ ਵਿਅਕਤੀ ਨੂੰ ਲੈ ਕੇ ਆਏ ਵਾਰਸ ਅਤੇ ਪੁਲਿਸ ਦੇ ਇਕ ਸਹਾਇਕ ਥਾਣੇਦਾਰ ਵਲੋਂ ਡਿਊਟੀ ਦੌਰਾਨ ਡਾਕਟਰ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ ਵਿਚ ਅੱਜ ਸਿਵਲ ਹਸਪਤਾਲ ...

ਪੂਰੀ ਖ਼ਬਰ »

ਆਰ.ਬੀ.ਐੱਸ.ਕੇ. ਅਧੀਨ ਬੱਚੀ ਦੇ ਦਿਲ ਦਾ ਆਪ੍ਰੇਸ਼ਨ ਕਰਵਾਇਆ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਸਕੀਮ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ (ਆਰ.ਬੀ.ਐੱਸ.ਕੇ.) ਅਧੀਨ ਆਉਂਦੇ ਸਕੂਲਾਂ ਤੇ ਆਂਗਨਵਾੜੀਆਂ ਦੇ ਜ਼ੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦਾ ਤੀਹ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਵਰਕਰ ਯੂਨੀਅਨ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬੇਰੁਜ਼ਗਾਰ ਮਲਟੀਪਰਪਜ਼ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ | ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ...

ਪੂਰੀ ਖ਼ਬਰ »

ਗ਼ਰੀਬ ਵਿਦਿਆਰਥੀਆਂ ਲਈ ਕੇ.ਵੀ.ਪੀ.ਵਾਈ. ਸਕਾਲਰਸ਼ਿਪ ਲਾਹੇਵੰਦ-ਵਿਜੈ ਗਰਗ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਯੋਜਨਾ ਸਾਇੰਸ ਐਾਡ ਟੈਕਨਾਲੋਜੀ ਵਿਭਾਗ, ਭਾਰਤ ਸਰਕਾਰ ਵਲੋਂ ਚਲਾਈ ਗਈ ਸਕੀਮ ਹੈ, ਜਿਸ ਵਿਚ ਦੇਸ਼ ਭਰ ਦੇ ਬਹੁਤ ਹੀ ਪ੍ਰਭਾਵਸ਼ਾਲੀ ਵਿਦਿਆਰਥੀਆਂ ਨੂੰ ਬੇਸਿਕ ਸਾਇੰਸ ਦੇ ਕੋਰਸ ਅਤੇ ਰਿਸਰਚ ਕਰਨ ...

ਪੂਰੀ ਖ਼ਬਰ »

ਗੌਰਮਿੰਟ ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚੋਂ ਬਾਦਿਲ ਧਮੀਜਾ ਨੇ 2400 ਵਿਚੋਂ 1770 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸ੍ਰੀਮਤੀ ਮੰਜੂ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਬਾਗ਼ਬਾਨੀ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਬਾਗ਼ਬਾਨੀ ਵਿਭਾਗ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਡਾ: ਨਰਿੰਦਰਜੀਤ ਸਿੰਘ ਸਿੱਧੂ ਸਹਾਇਕ ਡਾਇਰੈਕਟਰ ਬਾਗ਼ਬਾਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ...

ਪੂਰੀ ਖ਼ਬਰ »

ਸੈਨਿਕ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਐੱਸ.ਐੱਸ.ਪੀ. ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੈਨਿਕ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ | ਐੱਸ.ਐੱਸ.ਪੀ. ਨੇ ਸਾਬਕਾ ...

ਪੂਰੀ ਖ਼ਬਰ »

ਅੰਗਹੀਣ ਯੂਨੀਅਨ ਦੀ ਮੀਟਿੰਗ 20 ਨੂੰ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੰਗਹੀਣ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 20 ਜੁਲਾਈ ਨੰੂ ਸਵੇਰੇ 10 ਵਜੇ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਵੇਗੀ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਡੋਪ ਟੈਸਟ ਤੇ ਵਿਕਾਸ ਟੈਕਸ ਵਿਰੁੱਧ ਕੀਤੀ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਅਤੇ ਵਿਕਾਸ ਟੈਕਸ ਲਗਾਉਣ ਦੇ ਵਿਰੋਧ ਵਿਚ ਅੱਜ ਕੈਨਾਲ ...

ਪੂਰੀ ਖ਼ਬਰ »

ਸਫ਼ਾਈ ਰੱਖਣ ਲਈ ਔਰਤਾਂ ਨੇ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਵੱਛ ਭਾਰਤ ਅਭਿਆਨ ਤਹਿਤ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਤਹਿਤ ਮੁਕਤੀਸਰ ਵੈੱਲਫ਼ੇਅਰ ਕਲੱਬ ਅਤੇ ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਐੱਨ.ਸੀ.ਸੀ. ਕੈਡਿਟਾਂ ਦੀ ਦੌੜ ਕਰਵਾਈ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਨ.ਸੀ.ਸੀ. ਅਕੈਡਮੀ ਵਿਖੇ ਚੱਲ ਰਹੇ 10 ਰੋਜ਼ਾ ਕੈਂਪ ਦੇ ਦੌਰਾਨ ਕੈਡਿਟਾਂ ਦੀ 2 ਕਿੱਲੋਮੀਟਰ ਦੀ ਦੌੜ ਕਰਵਾਈ ਗਈ, ਜਿਸ ਦੀ ਸ਼ੁਰੂਆਤ ਕੈਂਪ ਕਮਾਡੈਂਟ ਕਰਨਲ ਵਿਜੈਦੀਪ ਸਿੰਘ ਨੇ ਹਰੀ ਝੰਡੀ ਦੇ ਕੇ ਕੀਤੀ | ਇਸ ਦੌੜ ਵਿਚ ਲਗਭਗ ...

ਪੂਰੀ ਖ਼ਬਰ »

ਕਥਿਤ ਦੋਸ਼ੀਆਂ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਡਾਕਟਰਾਂ ਵਲੋਂ ਰੋਸ ਧਰਨਾ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਨਸ਼ੇ ਦੀ ਹਾਲਤ ਵਿਚ ਡਿਊਟੀ 'ਤੇ ਤਾਇਨਾਤ ਥਾਣੇਦਾਰ ਵਲੋਂ ਸਰਕਾਰੀ ਹਸਪਤਾਲ ਦੇ ਡਾ. ਅੰਮਿ੍ਤਪਾਲ ਸਿੰਘ ਨਾਲ ਕਥਿਤ ਦੁਰਵਿਵਹਾਰ ਕਰਨ ਦੇ ਮਾਮਲੇ ਵਿਚ ਇਲਾਕੇ ਦੇ ਸਮੂਹ ਨਿੱਜੀ ਅਤੇ ਸਰਕਾਰੀ ਡਾਕਟਰਾਂ ਵਲੋਂ ਹਸਪਤਾਲ ਵਿਚ ਹੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ (ਬਰਾਂਚ) ਨੂੰ ਕੂਲਰ, ਪੱਖੇ ਤੇ ਬੈਟਰਾ ਦਾਨ

ਮੰਡੀ ਕਿੱਲਿਆਂਵਾਲੀ, 18 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਕਿੱਲਿਆਂਵਾਲੀ ਨੂੰ ਦਾਨੀ ਸੱਜਣਾਂ ਦਾ ਕਾਫ਼ੀ ਸਹਿਯੋਗ ਮਿਲ ਰਿਹਾ ਹੈ | ਐੱਸ.ਐੱਮ.ਜੀ. ਕਮੇਟੀ ਮੈਂਬਰ ਰਣਧੀਰ ਸਿੰਘ ਨੇ ਸਕੂਲ ਨੂੰ ਆਪਣੀ ਸੇਵਾਮੁਕਤੀ 'ਤੇ 3 ਕੂਲਰ ਦਾਨ ਦਿੱਤੇ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਮੇਟੀ ਦੀ ਚੋਣ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਸ਼ਾਮਖੇੜਾ ਦੇ ਨੌਜਵਾਨਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਇਕੱਠ ਕਰਕੇ ਨਸ਼ਿਆਂ ਿਖ਼ਲਾਫ਼ ਕਮੇਟੀ ਦੀ ਚੋਣ ਕੀਤੀ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਭੈਲ ਅਤੇ ਬਲਵਿੰਦਰ ਸਿੰਘ ਬਿੰਦਾ ਨੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੱਢੀ ਜਾਗਰੂਕਤਾ ਰੈਲੀ

ਲੰਬੀ, 18 ਜੁਲਾਈ (ਮੇਵਾ ਸਿੰਘ)- ਸੰਦੀਪ ਤੁਲੀ ਚੈਰੀਟੇਬਲ ਸੁਸਾਇਟੀ ਅਬੁੱਲਖੁਰਾਣਾ ਵਲੋਂ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁੱਲਖੁਰਾਣਾ ਤੋਂ ਰੈਲੀ ਕੱਢੀ ਗਈ | ਇਸ ਮੌਕੇ ਸੁਸਾਇਟੀ ਦੇ ਮੈਂਬਰ ਜਿਥੇ ...

ਪੂਰੀ ਖ਼ਬਰ »

ਸਰਪੰਚਾਂ ਨੂੰ ਬਣਦਾ ਮਾਣ-ਭੱਤਾ ਤੁਰੰਤ ਦਿੱਤਾ ਜਾਵੇ-ਸਰਪੰਚ ਯੂਨੀਅਨ

ਗਿੱਦੜਬਾਹਾ, 18 ਜੁਲਾਈ (ਬਲਦੇਵ ਸਿੰਘ ਘੱਟੋਂ)-ਸਰਪੰਚ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਨੀਲਾ ਮਾਨ ਅਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਐਡਵੋਕੇਟ ਗੁਰਬਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਗਿੱਦੜਬਾਹਾ ਵਿਖੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਜਥੇਬੰਦੀ ਵਲੋਂ ਜਲ ਘਰਾਂ ਦਾ ਪੰਚਾਇਤੀਕਰਨ ਦੇ ਵਿਰੋਧ ਵਿਚ ਰੋਸ ਰੈਲੀ

ਮਲੋਟ, 18 ਜੁਲਾਈ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਮਲੋਟ, ਗਿੱਦੜਬਾਹਾ ਅਤੇ ਕਿੱਲਿਆਂਵਾਲੀ ਅਤੇ ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਮਲੋਟ ਅਤੇ ਗਿੱਦੜਬਾਹਾ ਵਲੋਂ ਜਲ ਸਪਲਾਈ ਤਾਲਮੇਲ ਸੰਘਰਸ਼ ...

ਪੂਰੀ ਖ਼ਬਰ »

ਫਿਰੌਤੀ ਲਈ ਅਗਵਾ ਕੀਤੇ ਨੌਜਵਾਨ ਨੂੰ ਪੁਲਿਸ ਨੇ 10 ਘੰਟਿਆਂ 'ਚ ਛੁਡਵਾਇਆ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਫਿਰੌਤੀ ਲਈ ਪਿੰਡ ਪੰਜਾਵਾ ਦੇ ਅਗਵਾ ਕੀਤੇ ਨੌਜਵਾਨ ਸੰਦੀਪ ਸਿੰਘ ਨੂੰ ਪੁਲਿਸ ਨੇ 10 ਘੰਟਿਆਂ ਵਿਚ ਬਰਾਮਦ ਕਰਨ ਅਤੇ ਇਕ ਅਗਵਾਕਾਰ ਦੋਸ਼ੀ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਜਦਕਿ 3 ਦੋਸ਼ੀ ਪੁਲਿਸ ਦੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਹਰਮਹਿੰਦਰ ਪਾਲ)-ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕਾਂ ਵਲੋਂ ਵੱਖ-ਵੱਖ ਸ਼ਹਿਰਾਂ ਕਸਬਿਆਂ ਤੇ ਜ਼ਿਲ੍ਹਾ 'ਚ ਪੰਜਾਬ ਦੀ ਨਗਰ ਕੌਾਸਲ, ਨਗਰ ਪੰਚਾਇਤਾਂ ਤੇ ਨਗਰ ਨਿਗਮਾਂ ਵਿਖੇ ਦੋ ਦਿਨਾਂ ਹੜਤਾਲ ਦੇ ਦੂਜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX