ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 4 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੀ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਮਾਨਸਾ

ਨਿਸ਼ਾਨੇਬਾਜ਼ ਜੌੜੇ ਭਰਾਵਾਂ ਉਦੈਵੀਰ ਅਤੇ ਵਿਜੈਵੀਰ ਸਿੱਧੂ ਦਾ ਮਾਨਸਾ ਵਾਸੀਆਂ ਵਲੋਂ ਨਿੱਘਾ ਸਵਾਗਤ

ਮਾਨਸਾ, 18 ਜੁਲਾਈ (ਰਾਵਿੰਦਰ ਸਿੰਘ ਰਵੀ)- ਸਥਾਨਕ ਸ਼ਹਿਰ ਦੇ ਜੰਮਪਲ ਨਿਸ਼ਾਨੇਬਾਜ਼ ਜੁੜਵਾ ਭਰਾ ਉਦੈਵੀਰ ਤੇ ਵਿਜੈਵੀਰ ਸਿੱਧੂ ਦਾ ਇਥੇ ਬੱਚਤ ਭਵਨ ਵਿਖੇ ਅੱਜ ਵੱਖ-ਵੱਖ ਸੰਸਥਾਵਾਂ ਤੇ ਖੇਡ ਪ੍ਰੇਮੀਆਂ ਵਲੋਂ ਨਿੱਘਾ ਸਵਾਗਤ ਕਰਨ ਉਪਰੰਤ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਜਰਮਨੀ ਦੇ ਸ਼ਹਿਰ ਸੂਹਲ 'ਚ ਹੋਏ ਆਈ.ਐਸ.ਐਸ.ਐਫ. ਜੂਨੀਅਰ ਵਿਸ਼ਵ ਕੱਪ ਮੁਕਾਬਲੇ 'ਚ ਭਾਰਤ ਵਲੋਂ ਭਾਗ ਲੈਂਦਿਆਂ ਇਨ੍ਹਾਂ ਭਰਾਵਾਂ ਨੇ ਜਿਥੇ ਪਿਸਟਲ ਸਟੈਂਡਰਡ 25 ਮੀਟਰ ਸ਼ੂਟਿੰਗ ਮੁਕਾਬਲੇ 'ਚ 24 ਸਾਲਾ ਰਿਕਾਰਡ ਤੋੜਿਆ ਸੀ ਉਥੇ ਸਪੋਰਟਸ ਪਿਸਟਲ ਸ਼ੂਟਿੰਗ ਮੁਕਾਬਲੇ 'ਚ ਵੀ ਦੇਸ਼ ਦੀ ਝੋਲੀ ਸੋਨ ਤਗਮੇ ਪਾਏ ਸਨ ਤੋਂ ਇਲਾਵਾ ਦੋਵੇਂ ਭਰਾਵਾਂ ਨੇ ਵਿਅਕਤੀਗਤ ਤੌਰ 'ਤੇ ਵੀ ਸੋਨ ਤੇ ਕਾਂਸੀ ਦੇ ਤਗਮੇ ਫੁੰਡੇ ਸਨ | ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼, ਡੈਮੋਕਰੈਟਿਕ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾਈ ਆਗੂ ਸੁਖਦਰਸ਼ਨ ਨੱਤ, ਯੂਥ ਕਾਂਗਰਸ ਦੇ ਆਗੂ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਦੇ ਸੁਖਵਿੰਦਰ ਸਿੰਘ, ਪੰਜਾਬ ਪੁਲਿਸ ਦੇ ਰਾਜ ਪੱਧਰ ਭਾਸ਼ਣ ਵਿਜੇਤਾ ਏ.ਐਸ.ਆਈ. ਬਲਵੰਤ ਸਿੰਘ ਭੀਖੀ ਆਦਿ ਨੇ ਖਿਡਾਰੀਆਂ ਦੇ ਨਾਲ ਹੀ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵੇਂ ਨੌਜਵਾਨਾਂ ਨੇ ਦੇਸ਼ ਦਾ ਨਾਂਅ ਉੱਚਾ ਕਰ ਕੇ ਮਾਨਸਾ ਸ਼ਹਿਰ ਦੇ ਮਾਣ 'ਚ ਵਾਧਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿੱਧੂ ਭਰਾਵਾਂ ਨੇ ਆਪਣੇ ਪਿਤਾ ਜ਼ਿਲ੍ਹਾ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸਵ: ਗੁਰਪ੍ਰੀਤ ਸਿੰਘ ਸਿੱਧੂ ਦੇ ਸੁਪਨੇ ਨੂੰ ਪੂਰਾ ਕੀਤਾ ਹੈ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਪਰੋਕਤ ਖਿਡਾਰੀਆਂ ਦਾ ਰਾਜ ਪੱਧਰ 'ਤੇ ਸਨਮਾਨ ਕੀਤਾ ਜਾਵੇ | ਦੋਵਾਂ ਖਿਡਾਰੀਆਂ ਤੋਂ ਇਲਾਵਾ ਉਨ੍ਹਾਂ ਦੀ ਦਾਦੀ ਸੁਰਿੰਦਰ ਕੌਰ, ਮਾਤਾ ਰਾਣੋ ਸਿੱਧੂ ਦਾ ਵੀ ਸਨਮਾਨ ਕੀਤਾ ਗਿਆ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਧਾਲੀਵਾਲ, ਲਿਬਰੇਸ਼ਨ ਦੇ ਸੂਬਾ ਆਗੂ ਕਾ: ਰਾਜਵਿੰਦਰ ਸਿੰਘ ਰਾਣਾ, ਗੁਰਪ੍ਰੀਤ ਸਿੰਘ ਸਿੱਧੂ ਐਮ.ਡੀ.ਅਮੈਰਜਿੰਗ ਇੰਡੀਆ, ਜਸਵੀਰ ਸਿੰਘ ਮੁਖੀ ਥਾਣਾ ਸ਼ਹਿਰੀ-2, ਪੰਜਾਬ ਤੇ ਚੰਡੀਗੜ੍ਹ ਪੱਤਰਕਾਰ ਪ੍ਰੀਸ਼ਦ ਦੇ ਆਗੂ ਬਲਵਿੰਦਰ ਸਿੰਘ ਧਾਲੀਵਾਲ, ਨਗਰ ਕੌਾਸਲ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ, ਜਗਜੀਤ ਸਿੰਘ ਵਾਲੀਆ, ਬਲਜੀਤ ਸਿੰਘ ਖਿਆਲਾ, ਪ੍ਰੋ: ਕੁਲਦੀਪ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਧਾਲੀਵਾਲ, ਗੁਰਲਾਲ ਸਿੰਘ ਮਾਹਲ, ਸਤਨਾਮ ਸਿੰਘ ਸੱਤਾ, ਜਸਪ੍ਰੀਤ ਕੌਰ ਲੰਦਨ, ਅਮਨਦੀਪ ਸਿੰਘ, ਜਗਤਾਰ ਸਿੰਘ ਔਲਖ ਆਦਿ ਸਨ |
ਡਿਪਟੀ ਕਮਿਸ਼ਨਰ ਨੇ ਸਮਾਗਮ 'ਚ ਸ਼ਿਰਕਤ ਕਰਨਾ ਮੁਨਾਸਬ ਨਾ ਸਮਝਿਆ
ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਤੇ ਖਿਡਾਰੀਆਂ 'ਚ ਇਸ ਗੱਲੋਂ ਰੋਸ ਪਾਇਆ ਗਿਆ ਕਿ ਨਵੇਂ ਆਏ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਜੋ ਸਮਾਗਮ ਦੇ ਮੁੱਖ ਮਹਿਮਾਨ ਸਨ, ਨੇ ਸਨਮਾਨ ਸਮਾਰੋਹ 'ਚ ਸ਼ਿਰਕਤ ਕਰਨਾ ਮੁਨਾਸਬ ਨਾ ਸਮਝਿਆ | ਉਨ੍ਹਾਂ ਦਾ ਦਫ਼ਤਰ ਸਮਾਗਮ ਵਾਲੀ ਥਾਂ ਤੋਂ 100 ਮੀਟਰ ਦੀ ਦੂਰੀ 'ਤੇ ਹੈ | ਜ਼ਿਕਰਯੋਗ ਹੈ ਕਿ ਦੇਸ਼ ਦੀ ਝੋਲੀ ਤਗਮੇ ਪਾਉਣ ਵਾਲੇ ਇਨ੍ਹਾਂ ਖਿਡਾਰੀਆਂ ਦਾ ਬੀਤੇ ਕੱਲ੍ਹ ਮੋਹਾਲੀ ਵਿਖੇ ਪੰਜਾਬ ਸਰਕਾਰ ਤੇ ਹੋਰ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਸੀ | ਐਨ ਮੌਕੇ 'ਤੇ ਸਹਾਇਕ ਕਮਿਸ਼ਨਰ (ਜ) ਨੂੰ ਸਮਾਗਮ 'ਚ ਭੇਜਣ ਦੀ ਚੰੁਝ ਚਰਚਾ ਚੱਲਦੀ ਰਹੀ | ਅਫ਼ਸੋਸ ਵਾਲੀ ਗੱਲ ਇਹ ਹੈ ਕਿ ਜਿਉਂ ਹੀ ਇਕ ਅਧਿਕਾਰੀ ਇਨ੍ਹਾਂ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ 'ਚ ਲੈ ਕੇ ਗਿਆ ਤਾਂ ਉਥੇ ਵੀ ਉਨ੍ਹਾਂ ਅਪਣੱਤ ਵਾਲੀ ਗੱਲ ਨਹੀਂ ਕੀਤੀ | ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪੰਜਾਬ ਸਰਕਾਰ ਤੇ ਖੇਡ ਮੰਤਰੀ ਕੋਲ ਉਠਾਉਣਗੇ | ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨਾਲ ਅਜਿਹਾ ਵਤੀਰਾ ਕਰਨਾ ਨਿੰਦਣਯੋਗ ਹੈ |

ਸਟਰੀਟ ਲਾਈਟਾਂ ਲਗਾਉਣ ਦੀ ਮੰਗ

ਸਰਦੂਲਗੜ੍ਹ, 18 ਜੁਲਾਈ (ਨਿ. ਪ. ਪ.)- ਸਥਾਨਕ ਸ਼ਹਿਰ ਦੀ ਸ਼ੈਲਰ ਰੋਡ ਤੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਆਉਂਦੀ ਹੈ, ਜਿਸ ਕਾਰਨ ਰਾਤ ਸਮੇਂ ਕੋਈ ਹਾਦਸਾ ਵੀ ਵਾਪਰ ਸਕਦਾ ਹੈ | ਇਸ ਸਬੰਧੀ ਕਾਮਰੇਡ ਬੰਸੀ ਲਾਲ ਨੇ ਡਿਪਟੀ ਕਮਿਸ਼ਨਰ ਮਾਨਸਾ ਪਾਸੋਂ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਮੁਕਤੀ ਵਿਸ਼ੇਸ਼ ਟਾਸਕ ਟੀਮਾਂ ਦਾ ਗਠਨ

ਬੁਢਲਾਡਾ, 18 ਜੁਲਾਈ (ਨਿ. ਪ. ਪ.)- ਜ਼ਿਲ੍ਹਾ ਮਾਨਸਾ ਅੰਦਰ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਾ ਰੋਕੂ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਅਧਿਕਾਰੀਆਂ ਵਲੋਂ ਬਲਾਕ ਪੱਧਰ 'ਤੇ 'ਨਸ਼ਾ ਮੁਕਤੀ ਵਿਸ਼ੇਸ਼ ਟਾਸਕ ਟੀਮਾਂ ਗਠਿਤ' ਕੀਤੀਆਂ ਹਨ, ਜਿਨ੍ਹਾਂ ਤਹਿਤ ਬੁਢਲਾਡਾ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਵਾਟਰ ਸਪਲਾਈ ਸੀਵਰੇਜ ਵਰਕਰਾਂ ਵਲੋਂ ਧਰਨਾ

ਭੀਖੀ, 18 ਜੁਲਾਈ (ਬਲਦੇਵ ਸਿੰਘ ਸਿੱਧੂ)- ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟਰ ਵਰਕਰਾਂ ਅਤੇ ਲੇਬਰ ਯੂਨੀਅਨ ਨੇ ਤਨਖ਼ਾਹ ਮਿਲਣ 'ਚ ਦੇਰੀ ਹੋਣ ਕਾਰਨ ਭੀਖੀ ਵਿਖੇ ਧਰਨਾ ਦਿੱਤਾ | ਯੂਨੀਅਨ ਦੇ ਜਰਨਲ ਸਕੱਤਰ ਜਸਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਮਜ਼ਦੂਰ ਦੀ ਖੇਤ 'ਚ ਡਿੱਗ ਕੇ ਮੌਤ

ਮਾਨਸਾ, 18 ਜੁਲਾਈ (ਸ. ਰਿ.)- ਪਿੰਡ ਬਹਿਣੀਵਾਲ ਦੇ ਖੇਤ ਵਿਚ ਕੰਮ ਕਰਦੇ ਇਕ ਮਜ਼ਦੂਰ ਦੀ ਡਿੱਗ ਕੇ ਮੌਤ ਹੋ ਗਈ | ਬਹਿਣੀਵਾਲ ਪੁਲਿਸ ਚੌਾਕੀ ਦੇ ਇੰਚਾਰਜ ਗੁਰਦੀਪ ਸਿੰਘ ਝੰਡੂਕਾ ਨੇ ਦੱਸਿਆ ਕਿ ਗੁਰਸੇਵਕ ਸਿੰਘ (25) ਕਿਸੇ ਦੇ ਖੇਤ ਵਿਚ ਕੰਮ ਕਰ ਰਿਹਾ ਸੀ ਕਿ ਗੇੜਾ ਖਾ ਕੇ ਡਿੱਗ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਨੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹੇ ਦੇ ਦਫ਼ਤਰੀ ਕਰਮਚਾਰੀਆਂ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੱਢਿਆ | ਉਨ੍ਹਾਂ ਦੋਸ਼ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਮੌਤਾਂ

ਮਾਨਸਾ, 18 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲੇ੍ਹ ਵਿਚ ਹੋਏ 2 ਵੱਖ-ਵੱਖ ਸੜਕ ਹਾਦਸਿਆਂ 'ਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਹਰਪ੍ਰੀਤ ਸਿੰਘ ਵਾਸੀ ਪਿੰਡ ਖਾਰਾ ਬਰਨਾਲਾ ਆਪਣੇ ਮੋਟਰਸਾਈਕਲ 'ਤੇ ਰਾਤ ਵੇਲੇ ਘਰ ਵੱਲ ਜਾ ਰਿਹਾ ਸੀ ਕਿ ਪਿੰਡ ਜਵਾਹਰਕੇ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਕਿਸਾਨ ਦੀ ਮੌਤ

ਮਾਨਸਾ, 18 ਜੁਲਾਈ (ਸ. ਰਿ.)- ਪਿੰਡ ਫੱਤਾ ਮਾਲੋਕਾ ਵਿਖੇ ਇਕ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਰਜਾ ਸਿੰਘ ਰਾਤ ਸਮੇਂ ਖੇਤ 'ਚ ਪਾਣੀ ਲਾ ਰਿਹਾ ਸੀ ਕਿ ਸੱਪ ਦੇ ਡੱਸਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦਾ ਪਤਾ ਪਰਿਵਾਰ ਨੂੰ ਸਵੇਰ ਵੇਲੇ ਲੱਗਿਆ | ...

ਪੂਰੀ ਖ਼ਬਰ »

20 ਨੂੰ ਸਾੜੀ ਜਾਵੇਗੀ ਅਰਥੀ

ਝੁਨੀਰ, 18 ਜੁਲਾਈ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਇਕਾਈ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਨੰਦੀ, ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਅਤੇ ਕਿਸਾਨ ਆਗੂ ਰਾਣੀ ਕੌਰ ਭੰਮਾ ਨੇ ਕਿਹਾ ਕਿ 20 ਜੁਲਾਈ ਨੂੰ ਝੁਨੀਰ ਵਿਖੇ ਨਸ਼ਿਆਂ ਦੇ ਸੌਦਾਗਰਾਂ ...

ਪੂਰੀ ਖ਼ਬਰ »

ਹਿੱਸੇਦਾਰਾਂ ਵਲੋਂ ਸਭਾ ਦੇ ਵਿਚ ਹੋਏ ਘਪਲੇ ਦੀ ਉਚ ਪੱਧਰੀ ਜਾਂਚ ਦੀ ਮੰਗ

ਬਰੇਟਾ, 18 ਜੁਲਾਈ (ਰਵਿੰਦਰ ਕੌਰ ਮੰਡੇਰ)- ਪਿੰਡ ਟੋਡਰਪੁਰ ਦੀ ਸਹਿਕਾਰੀ ਸਭਾ ਦੇ ਪਿਛਲੇ ਸਮੇਂ ਦੌਰਾਨ ਮਰ ਚੁੱਕੇ ਹਿੱਸੇਦਾਰਾਂ ਦੇ ਖਾਤਿਆਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਦੇ ਮਾਮਲੇ ਵਿਚ ਸਭਾ ਦੇ ਮੈਂਬਰਾਂ ਵਲੋਂ ਵਿਭਾਗ ਦੇ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਗਟ ...

ਪੂਰੀ ਖ਼ਬਰ »

ਉੱਭਾ ਮੰਦਰ ਦਾ ਸਾਲਾਨਾ ਸੰਮੇਲਨ ਅੱਜ ਤੋਂ

ਜੋਗਾ, 18 ਜੁਲਾਈ (ਪ. ਪ.)- ਜੈ ਦੁਰਗਾ ਮਾਈਸਰ ਮੰਦਰ ਉੱਭਾ ਵਿਖੇ 39ਵਾਂ ਸਲਾਨਾ ਸੰਮੇਲਨ 19 ਤੇ 20 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ¢ ਸਮਾਗਮ ਦੌਰਾਨ 19 ਜੁਲਾਈ ਨੂੰ ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਮੰਤਰੀ ਪੰਜਾਬ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦ ਕਿ 20 ਜੁਲਾਈ ਨੂੰ ...

ਪੂਰੀ ਖ਼ਬਰ »

ਸਾਂਝ ਕੇਂਦਰ ਦੀਆਂ ਸੇਵਾਵਾਂ ਅਤੇ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਬਰੇਟਾ, 18 ਜੁਲਾਈ (ਪ. ਪ.)- ਸਥਾਨਕ ਪੁਲਿਸ ਸਾਝ ਕੇਂਦਰ ਦੇ ਇੰਚਾਰਜ ਜਗਦੀਸ਼ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਕਾਹਨਗੜ੍ਹ ਵਿਖੇ ਜਾਣਕਾਰੀ ਦੇਣ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਸ਼ਕਤੀ ਐਪ, ਨੋ ...

ਪੂਰੀ ਖ਼ਬਰ »

ਨਵ ਉਸਾਰੀ ਮਿਸਤਰੀ ਯੂਨੀਅਨ ਨੇ ਪ੍ਰਸ਼ਾਸਨ ਦੇ ਭਰੋਸੇ ਉਪਰੰਤ 65ਵੇਂ ਦਿਨ ਸੰਘਰਸ਼ ਕੀਤਾ ਸਮਾਪਤ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਨਵ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ 65ਵੇਂ ਦਿਨ ਪ੍ਰਸ਼ਾਸਨ ਦੇ ਭਰੋਸੇ ਉਪਰੰਤ ਸਮਾਪਤ ਕਰ ਦਿੱਤਾ ਗਿਆ ਹੈ | ਤਹਿਸੀਲਦਾਰ ਮਾਨਸਾ ...

ਪੂਰੀ ਖ਼ਬਰ »

ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 18 ਜੁਲਾਈ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਸੀ.ਏ. ਭਾਗ ਤੀਜਾ ਸਮੈਸਟਰ ਛੇਵਾਂ ਦੇ ਨਤੀਜੇ 'ਚ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਰੇਖਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ. ਮੰਡਲ ਮਾਨਸਾ ਵਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਪੰਚਾਇਤੀ ਚੋਣਾਂ ਪਾਰਟੀ ਦੇ ਨਿਸ਼ਾਨ 'ਤੇ ਲੜੇਗੀ- ਕੁਲਦੀਪ ਸਿੰਘ ਸਰਦੂਲਗੜ੍ਹ

ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਬਹੁਜਨ ਸਮਾਜ ਪਾਰਟੀ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨ 'ਤੇ ਲੜੇਗੀ | ਇਸ ਕਾਰਜ ਲਈ ਬੂਥ ਪੱਧਰ 'ਤੇ 23 ਮੈਂਬਰੀ ਕਮੇਟੀਆਂ ਗਠਿਤ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਇਹ ਪ੍ਰਗਟਾਵਾ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਰੋਕਥਾਮ ਲਈ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ

ਬਰੇਟਾ, 18 ਜੁਲਾਈ (ਜੀਵਨ ਸ਼ਰਮਾ)- ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਅਤੇ ਵੇਚਣ ਦੀ ਰੋਕਥਾਮ ਨੂੰ ਲੈ ਕੇ ਸਥਾਨਕ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਸਬਜ਼ੀਆਂ ਵਾਲੀਆਂ ਰੇਹੜੀਆਂ ਅਤੇ ਦੁਕਾਨਾਂ 'ਤੇ ਚੈਕਿੰਗ ਕੀਤੀ ਗਈ ਅਤੇ ਲਿਫ਼ਾਫ਼ੇ ਜ਼ਬਤ ਕੀਤੇ ਗਏ | ਨਗਰ ...

ਪੂਰੀ ਖ਼ਬਰ »

ਸੋਸ਼ਲ ਆਡਿਟ ਮਗਨਰੇਗਾ ਟੀਮ ਨੇ ਪਿੰਡ ਖੀਵਾ ਕਲਾਂ ਦਾ ਦੌਰਾ ਕੀਤਾ

ਭੀਖੀ, 18 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਖੀਵਾ ਕਲਾਂ ਵਿਖੇ ਸੋਸ਼ਲ ਆਡਿਟ ਮਗਨਰੇਗਾ ਟੀਮ ਵਲੋਂ ਪਿੰਡ ਦਾ ਦੌਰਾ ਕਰ ਕੇ ਮਗਨਰੇਗਾ ਤਹਿਤ ਪਿਛਲੇ ਵਰ੍ਹੇ ਕੀਤੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ | ਬਲਾਕ ਕੋਆਰਡੀਨੇਟਰ ਕਿਰਨਦੀਪ ਸਿੰਘ ਦੀ ਅਗਵਾਈ ਹੇਠ ਟੀਮ ਮੈਂਬਰ ...

ਪੂਰੀ ਖ਼ਬਰ »

ਬੀ. ਐਸ. ਸੀ. ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 18 ਜੁਲਾਈ (ਵਿ. ਪ੍ਰਤੀ./ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ. ਮੈਡੀਕਲ ਅਤੇ ਨਾਨ-ਮੈਡੀਕਲ ਦੇ ਨਤੀਜੇ ਵਿਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ¢ ਜਾਣਕਾਰੀ ਦਿੰਦਿਆਂ ਸਾਇੰਸ ਵਿਭਾਗ ਦੇ ਪ੍ਰੋ: ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਸਕੂਲ ਵੈਨ ਚਾਲਕਾਂ ਨੂੰ ਨਸ਼ਾ ਰਹਿਤ ਤੇ ਸੁਰੱਖਿਅਤ ਡਰਾਈਵਿੰਗ ਲਈ ਪ੍ਰੇਰਿਤ ਕੀਤਾ

ਬੁਢਲਾਡਾ, 18 ਜੁਲਾਈ (ਨਿ. ਪ. ਪ.)- ਸਾਂਝ ਕੇਂਦਰ ਥਾਣਾ ਸ਼ਹਿਰੀ ਬੁਢਲਾਡਾ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਇੰਚਾਰਜ ਸਾਂਝ ਕੇਂਦਰ ਵਲੋਂ ਸਥਾਨਕ ਸ਼ਹਿਰ ਦੇ ਸਕੂਲ ਦੇ ਵੈਨ ਡਰਾਈਵਰਾਂ ਤੇ ਕੰਡਕਟਰਾਂ ਨੂੰ ਨਸ਼ਿਆਂ ਦੀ ਮਾੜੀ ਆਦਤ ਤੋਂ ਦੂਰ ਰਹਿਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਣ ਕਾਰਨ ਘਰਾਂ 'ਚ ਲੱਗੇ ਕੂੜੇ ਦੇ ਢੇਰ

ਸਰਦੂਲਗੜ੍ਹ, 18 ਜੁਲਾਈ (ਨਿ. ਪ. ਪ.)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਠੇਕੇਦਾਰੀ ਸਿਸਟਮ ਤਹਿਤ ਕੰਮ ਕਰ ਰਹੇ ਸਫ਼ਾਈ ਸੇਵਕਾ ਨੇ ਦੋ ਦਿਨਾਂ ਦੀ ਕੀਤੀ ਹੜਤਾਲ ਦੌਰਾਨ ਲੋਕਾਂ ਦੇ ਘਰਾਂ ਵਿਚ ਕੂੜੇ ਦੇ ਢੇਰ ਲੱਗ ਗਏ, ਜਿਸ ਕਾਰਨ ਸ਼ਹਿਰ ਵਾਸੀ ਕਾਫੀ ਮਾਯੂਸ ਸਨ | ...

ਪੂਰੀ ਖ਼ਬਰ »

ਅਲਪਾਈਨ ਸਕੂਲ ਅਕਲੀਆ 'ਚ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਜੋਗਾ, 18 ਜੁਲਾਈ (ਅਕਲੀਆ)- ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ 'ਚ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਪਹਿਲੀ ਜਮਾਤ ਵਿਚੋਂ ਲੋਟਸ ਗਰੁੱਪ ਦੇ ਅਸ਼ਰਫ ਅਲੀ, ਜੈਸਮੀਨ ਕੌਰ, ਖੁਸ਼ਪ੍ਰੀਤ ਕੌਰ ਤੇ ਮਨਜੋਤ ਕੌਰ ਨੇ ਪਹਿਲਾ, ਰੋਜ਼ ਗਰੁੱਪ ਦੀ ਦਿਲਪ੍ਰੀਤ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਵਾਸੀ ਦੁਖੀ

ਝੁਨੀਰ, 18 ਜੁਲਾਈ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਕੁਝ ਗਲੀਆਂ ਵਿਚ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਪਿੰਡ ਵਾਸੀ ਬਹੁਤ ਦੁਖੀ ਹਨ | ਪਿੰਡ ਵਾਸੀਆਂ ਅਤੇ ਰਾਹਗੀਰਾਂ ਦਾ ਲੰਘਣਾ ਮੁਸ਼ਕਿਲ ਹੋ ਗਿਆ ਹੈ | ਗੁਰਜੀਤ ਸਿੰਘ, ਗੋਰਾ ਸਿੰਘ, ਸੇਵਾ ...

ਪੂਰੀ ਖ਼ਬਰ »

ਵਾਰਡ ਵਾਸੀਆਂ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪੈਦਾ ਕਰਨ ਦਾ ਅਹਿਦ ਕੀਤਾ

ਬੁਢਲਾਡਾ, 18 ਜੁਲਾਈ (ਰਾਹੀ)- ਵੱਖ-ਵੱਖ ਵਰਗਾਂ ਵਲੋਂ ਨਸ਼ਿਆਂ ਿਖ਼ਲਾਫ਼ ਜਾਰੀ ਜਾਗਰੂਕਤਾ ਪੋ੍ਰਗਰਾਮਾਂ ਦੀ ਲੜੀ ਤਹਿਤ ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਅੰਦਰ ਕੌਾਸਲਰ ਸੁਖਵਿੰਦਰ ਕੌਰ ਸੁੱਖੀ ਦੀ ਅਗਵਾਈ ਹੇਠ ਵਾਰਡ ਵਾਸੀਆਂ ਨੇ ਨਸ਼ਿਆਂ ਿਖ਼ਲਾਫ਼ ਵੱਧ ਤੋਂ ਵੱਧ ...

ਪੂਰੀ ਖ਼ਬਰ »

ਭੈਣੀਬਾਘਾ ਸਕੂਲ 'ਚ ਖ਼ਾਲੀ ਅਸਾਮੀਆਂ ਭਰਨ ਦੀ ਮੰਗ

ਮਾਨਸਾ,18 ਜੁਲਾਈ (ਵਿ. ਪ੍ਰਤੀ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀਬਾਘਾ ਵਿਖੇ 15 ਅਸਾਮੀਆਂ ਖ਼ਾਲੀ ਹੋਣ ਕਰ ਕੇ ਵਿਦਿਆਰਥੀ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਵਾਰ ਵਾਰ ਸਰਕਾਰ ਤੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਬੂਟੇ ਲਗਾਉਣ ਦਾ ਕੰਮ ਜਾਰੀ

ਮਾਨਸਾ, 18 ਜੁਲਾਈ (ਵਿ.ਪ੍ਰਤੀ.)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ 'ਚ ਹਰਿਆਲੀ ਰੱਖਣ ਲਈ ਹਰ ਵਿਭਾਗ ਵੱਲੋਂ ਪੌਦੇ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਵਲੋਂ ਵੀ ਢੁਕਵੀਆਂ ਥਾਵਾਂ 'ਤੇ ਬੂਟੇ ਲਗਾ ਕੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਬੂਟੇ ਲਗਾਉਣ ਦਾ ਕੰਮ ਜਾਰੀ

ਮਾਨਸਾ, 18 ਜੁਲਾਈ (ਵਿ.ਪ੍ਰਤੀ.)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ 'ਚ ਹਰਿਆਲੀ ਰੱਖਣ ਲਈ ਹਰ ਵਿਭਾਗ ਵੱਲੋਂ ਪੌਦੇ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਵਲੋਂ ਵੀ ਢੁਕਵੀਆਂ ਥਾਵਾਂ 'ਤੇ ਬੂਟੇ ਲਗਾ ਕੇ ...

ਪੂਰੀ ਖ਼ਬਰ »

ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ 'ਤੇ ਸਰਕਾਰ ਦੀ ਸਵੱਲੀ ਨਜ਼ਰ ਦੀ ਲੋੜ

ਰਵਿੰਦਰ ਸਿੰਘ ਰਵੀ ਮਾਨਸਾ, 18 ਜੁਲਾਈ- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਦੀ ਸ਼ਹਿਰ ਵਾਸੀਆਂ ਦੇ ਸਹਿਯੋਗ ਅਤੇ ਖੇਡ ਪ੍ਰੇਮੀਆਂ ਦੇ ਉਦਮ ਸਦਕਾ ਨੁਹਾਰ ਬਦਲ ਰਹੀ ਹੈ | ਦੱਸਣਾ ਬਣਦਾ ਹੈ ਕਿ 2011 'ਚ ਬਣਾਏ ਗਏ ਇਸ ਬਹੁਮੰਤਵੀ ...

ਪੂਰੀ ਖ਼ਬਰ »

ਘਾਰੇ ਪੈਣ ਕਾਰਨ ਕਰੋੜਾਂ ਦੀ ਲਾਗਤ ਨਾਲ ਬਣੀ ਸੜਕ ਟੁੱਟਣ ਲੱਗੀ

ਝੁਨੀਰ, 18 ਜੁਲਾਈ (ਸੁਰਜੀਤ ਵਸ਼ਿਸ਼ਟ)- ਕਸਬਾ ਝੁਨੀਰ ਤੋਂ ਬੋਹਾ ਜਾਣ ਵਾਲੀ ਮੁੱਖ ਸੜਕ ਦੇ ਆਲੇ ਦੁਆਲੇ ਝੁਨੀਰ, ਦਾਨੇਵਾਲਾ ਅਤੇ ਨੰਦਗੜ੍ਹ ਸਮੇਤ ਕਈ ਪਿੰਡਾਂ ਵਿਚ ਵੱਡੇ-ਵੱਡੇ ਘਾਰ ਪੈ ਜਾਣ ਕਾਰਨ ਜਿੱਥੇ ਕੁਝ ਅਰਸਾ ਪਹਿਲਾਂ ਕਰੋੜਾਂ ਦੀ ਲਾਗਤ ਨਾਲ ਬਣੀ ਸੜਕ ਟੁੱਟਣ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਈ ਕਾਰ 'ਚੋਂ 14 ਪੇਟੀਆਂ ਹਰਿਆਣਾ ਸ਼ਰਾਬ ਬਰਾਮਦ-2 ਕਾਬੂ

ਤਲਵੰਡੀ ਸਾਬੋ, 18 ਜੁਲਾਈ (ਰਣਜੀਤ ਸਿੰਘ ਰਾਜੂ)- ਸੀ.ਆਈ.ਏ ਸਟਾਫ਼ 02 ਬਠਿੰਡਾ ਦੀ ਟੀਮ ਨੂੰ ਉਦੋਂ ਸਫਲਤਾ ਮਿਲੀ ਜਦੋਂ ਗਸ਼ਤ ਦੌਰਾਨ ਹਾਦਸੇ ਦਾ ਸ਼ਿਕਾਰ ਇੱਕ ਗੱਡੀ ਵਿਚ ਸਵਾਰ ਵਿਅਕਤੀਆਂ ਦੀ ਮਦਦ ਲਈ ਉੱਤਰ ਕੇ ਮਦਦ ਲਈ ਗਈ ਤਾਂ ਅੱਗਿਓਾ ਗੱਡੀ ਵਿਚ ਹਰਿਆਣਾ ਮਾਰਕਾ ਸ਼ਰਾਬ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਪ੍ਰਧਾਨਗੀ 'ਤੇ ਅਕਾਲੀ-ਭਾਜਪਾ ਦਾ ਕਬਜ਼ਾ ਬਰਕਰਾਰ

ਮੌੜ ਮੰਡੀ, 18 ਜੁਲਾਈ (ਲਖਵਿੰਦਰ ਸਿੰਘ ਮੌੜ)- ਪੰਜਾਬ ਵਿਚ ਭਾਵੇਂ ਕਾਂਗਰਸ ਦੀ ਹਕੂਮਤ ਆ ਗਈ ਹੈ ਪਰ ਮੌੜ ਦੇ ਅਹਿਮ ਅਦਾਰਿਆਂ ਉਤੇ ਅਕਾਲੀ ਦਲ-ਭਾਜਪਾ ਧਿਰ ਦਾ ਝੰਡਾ ਬੁਲੰਦੀਆਂ 'ਤੇ ਹੈ | ਇਸ ਗੱਲ ਦਾ ਸਬੂਤ ਸਥਾਨ ਨਗਰ ਕੌਾਸਲ ਦੀ ਪ੍ਰਧਾਨਗੀ ਦੀ ਬਰਕਾਰਾਰੀ ਤੋਂ ਮਿਲਦਾ ਹੈ | ...

ਪੂਰੀ ਖ਼ਬਰ »

ਭੁੱਚੋ ਕਲਾਂ ਦੇ ਬਿਜਲੀ ਘਰ ਵਿਚ ਬਣੇ ਦਫ਼ਤਰਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਭੁੱਚੋ ਮੰਡੀ, 18 ਜੁਲਾਈ (ਬਿੱਕਰ ਸਿੰਘ ਸਿੱਧੂ)-ਬਿਜਲੀ ਘਰ ਭੁੱਚੋ ਕਲਾਂ ਦੇ ਕੁਆਟਰਾਂ ਵਿਚ ਬਣੇ ਦਫ਼ਤਰਾਂ ਵਿਚ ਜਿਥੇ ਕਿ ਬਿਜਲੀ ਨਾਲ ਸਬੰਧਿਤ ਸਾਮਾਨ ਸਟੋਰ ਕੀਤਾ ਜਾਂਦਾ ਹੈ, ਬੀਤੀ ਰਾਤ ਚੋਰ ਦਰਵਾਜ਼ਿਆਂ ਦੇ ਕੁੰਡੇ ਕਿਸੇ ਤੇਜ਼ਧਾਰ ਔਜ਼ਾਰ ਨਾਲ ਕੱਟਕੇ ਸਟੋਰਾਂ ਦੇ ...

ਪੂਰੀ ਖ਼ਬਰ »

ਜਬਰੀ ਜ਼ਮੀਨ ਵਾਹੁਣ ਨੂੰ ਲੈ ਕੇ 15 ਵਿਅਕਤੀਆਂ 'ਤੇ ਪਰਚਾ ਦਰਜ

ਮਹਿਮਾ ਸਰਜਾ, 18 ਜੁਲਾਈ (ਬਲਦੇਵ ਸੰਧੂ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਬਲਾਹੜ੍ਹ ਮਹਿਮਾ ਵਿਖੇ ਇਕ ਔਰਤ ਵਲੋਂ ਖਰੀਦੀ ਜ਼ਮੀਨ 'ਤੇ ਜ਼ਬਰੀ ਕਬਜ਼ਾ ਕਰਨ ਨੂੰ ਲੈ ਕੇ ਪੁਲਿਸ ਨੇ ਔਰਤ ਦੇ ਪਤੀ ਬਲਤੇਜ ਸਿੰਘ ਦੇ ਬਿਆਨਾਂ 'ਤੇ 15 ਵਿਅਕਤੀਆਂ ਖਿਲਾਫ਼ ਅਸਲਾ ਐਕਟ ...

ਪੂਰੀ ਖ਼ਬਰ »

ਬੰਗੀ ਗਰਿੱਡ ਖ਼ਰਾਬ ਹੋਣ ਕਾਰਨ ਬਿਜਲੀ ਸਪਲਾਈ ਠੱਪ ਰਹੀ

ਰਾਮਾਂ ਮੰਡੀ, 18 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਬੰਗੀ ਨਿਹਾਲ ਸਿੰਘ ਗਰਿੱਡ ਖ਼ਰਾਬ ਹੋਣ ਕਾਰਨ ਕੱਲ੍ਹ ਕਈ ਪਿੰਡਾਂ ਵਿਚ ਬਿਜਲੀ ਸਪਲਾਈ ਠੱਪ ਰਹੀ | ਪਿੰਡ ਮਾਨਵਾਲਾ, ਕੋਟਬਖਤੂ ਅਤੇ ਚਾਰੇ ਬੰਗੀਆਂ ਵਿਚ ਸਵੇਰ ਸਮੇਂ ਤੋਂ ਹੀ ਬਿਜਲੀ ਚਲੀ ਗਈ ਸੀ |ਜਿਸ ਕਾਰਨ ਲੋਕ ਗਰਮੀ ...

ਪੂਰੀ ਖ਼ਬਰ »

ਸਾਂਝ ਕੇਂਦਰ ਨੇਹੀਂਆਂ ਵਾਲਾ ਨੇ ਨਸ਼ਿਆਂ ਖਿਲਾਫ਼ ਕਰਵਾਇਆ ਸੈਮੀਨਾਰ

ਗੋਨਿਆਣਾ, 18 ਜੁਲਾਈ (ਮਨਦੀਪ ਸਿੰਘ ਮੱਕੜ)-ਜ਼ਿਲ੍ਹਾ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਥਾਣਾ ਨੇਹੀਂਆਂ ਵਾਲਾ ਦੇ ਅਧੀਨ ਆਉਂਦੇ ਸਾਂਝ ਕੇਂਦਰ ਦੇ ਇੰਚਾਰਜ ਹਰਵਿੰਦਰ ਸਿੰਘ ਬਿੱਟੂ ਥਾਣੇਦਾਰ ਦੀ ਅਗਵਾਈ ਵਿਚ ਪਿੰਡ ਭੋਖੜਾ ਵਿਖੇ ਨਸ਼ਿਆਂ ਦੇ ਖਿਲਾਫ਼ ਸੈਮੀਨਾਰ ...

ਪੂਰੀ ਖ਼ਬਰ »

ਢਿਪਾਲੀ ਰਜਵਾਹਾ ਸੁੱਕਾ ਹੋਣ ਕਰਕੇ ਕਿਸਾਨਾਂ 'ਚ ਰੋਸ

ਨਥਾਣਾ, 18 ਜੁਲਾਈ (ਗੁਰਦਰਸ਼ਨ ਲੁੱਧੜ) ਬਰਨਾਲਾ ਜਿਲ੍ਹੇ ਦੇ ਪਿੰਡ ਟੱਲੇਵਾਲਾ ਤੋਂ ਸ਼ੁਰੂ ਹੋ ਕੇ ਨਥਾਣਾ ਇਲਾਕੇ ਵਿੱਚ ਆਪਣੀ ਹੋਂਦ ਸਮਾਪਤ ਕਰਨ ਵਾਲੇ ਢਿਪਾਲੀ ਰਜਵਾਹੇ ਵਿੱਚ ਪਿਛਲੇ ਇਕ ਹਫਤੇ ਤੋਂ ਪਾਣੀ ਨਾ ਹੋਣ ਕਾਰਨ ਕਿਸਾਨਾਂ ਵਿੱਚ ਸਖਤ ਰੋਸ ਵੇਖਣ ਨੂੰ ਮਿਲ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਕਾਲਜ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਤਾਇਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਲਹਿਰਾ ਮੁਹੱਬਤ, 18 ਜੁਲਾਈ (ਭੀਮ ਸੈਨ ਹਦਵਾਰੀਆ) ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਲਹਿਰਾ ਮੁਹੱਬਤ (ਬਠਿੰਡਾ) ਦੀ ਵਿਦਿਆਰਥਣਾਂ ਨੇ ਸਟੂਡੈਂਟਸ ਉਲੰਪਿਕ, ਨੈਸ਼ਨਲ ਪੱਧਰ 'ਤੇ ਤਾਇਕਵਾਂਡੋ ਮੁਕਾਬਲੇ 'ਚ ਮੱਲਾਂ ਮਾਰੀਆਂ ਹਨ | ਡਿਗਰੀ ਕਾਲਜ ਦੇ ਪਿ੍ੰਸੀਪਲ ਰਜਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX