ਤਾਜਾ ਖ਼ਬਰਾਂ


ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  10 minutes ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ) - ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋ ਰਹੀ ਹੈ। ਕਾਬੀਲੇ ਗ਼ੌਰ ਹੈ ਕਿ ਆਪਣਾ ਹੱਕ ਮੰਗ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  33 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  54 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  1 day ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  1 day ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  1 day ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  1 day ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  1 day ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  1 day ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  1 day ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 1 hour ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 1 hour ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਪਿਆਰ ਭਰੀ ਰਾਜਨੀਤੀ ਦਾ ਸੰਦੇਸ਼ ਸੀ ਰਾਹੁਲ ਗਾਂਧੀ ਦੀ ਜੱਫੀ-ਤਿਵਾੜੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਈ ਗਈ ਜੱਫੀ ਪ੍ਰੇਮ ਭਾਵ ਭਰੀ ਰਾਜਨੀਤੀ ਕੀਤੇ ਜਾਣ ਦਾ ਸੰਦੇਸ਼ ਸੀ, ਇਸ ਨੂੰ ਬੇਵਜ੍ਹਾ ਰਾਜਨੀਤਕ ਮੁੱਦਾ ਬਣਾਉਣ ਦੀ ਜੁਗਤ ਲੜਾ ਰਹੇ ਭਾਜਪਾਈ ਇਹ ਦੱਸਣ ਕਿ ਮੋਦੀ ਅਜਿਹੇ ਲੋਕਾਂ ਨਾਲ ਵੀ ਜੱਫੀਆਂ ਪਾਉਂਦੇ ਫਿਰਦੇ ਹਨ, ਜਿਨ੍ਹਾਂ ਨੂੰ ਬਤੌਰ ਭਾਰਤ ਦੇ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਮੂੰਹ ਨਹੀਂ ਲਗਾਉਣਾ ਚਾਹੀਦਾ, ਤਾਂ ਰਾਹੁਲ ਦੀ ਜੱਫੀ ਨੂੰ ਲੈ ਕੇ ਵਿਵਾਦ ਕਿਉਂ, ਜਦ ਕਿ ਇਹ ਤਾਂ ਸਿਰਫ਼ ਪ੍ਰੇਮ, ਭਾਈਚਾਰੇ ਭਰੀ ਰਾਜਨੀਤੀ ਕੀਤੇ ਜਾਣਾ ਦਰਸਾਉਂਦਾ ਹੈ | ਇਹ ਵਿਚਾਰ ਇਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁਨੀਸ਼ ਤਿਵਾੜੀ ਬੁਲਾਰਾ ਆਲ ਇੰਡੀਆ ਕਾਂਗਰਸ ਕਮੇਟੀ ਨੇ ਪ੍ਰਗਟ ਕੀਤੇ | 2019 ਦੀਆਂ ਲੋਕ ਸਭਾ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਇਹ ਚੋਣਾਂ ਫ਼ਿਰਕਾਪ੍ਰਸਤੀ, ਜਾਤ-ਪਾਤ ਤੇ ਹਰ ਤਰ੍ਹਾਂ ਦੇ ਭੇਦਭਾਵ ਤੋਂ ਪਰ੍ਹੇ ਹੱਟ ਕੇ ਸਾਂਝੀਵਾਲਤਾ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ ਤੇ ਇਸ ਲਈ ਕਾਂਗਰਸ ਪਾਰਟੀ ਸਾਰੀਆਂ ਹਮਿਖ਼ਆਲੀ ਪਾਰਟੀਆਂ ਦਾ ਸਾਥ ਲਵੇਗੀ | ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਤਿਵਾੜੀ ਨੇ ਕਿਹਾ ਕਿ ਸਰਕਾਰ ਆਪਣੇ 50 ਮਹੀਨਿਆਂ ਦੇ ਕਾਰਜਕਾਲ ਦੌਰਾਨ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ | ਹਰ ਸਾਲ 2 ਕਰੋੜ ਨੌਕਰੀਆਂ ਦੇਣ ਦੇ ਵਾਅਦੇ 'ਤੇ ਬਣੀ ਸਰਕਾਰ 8 ਲੱਖ ਨੌਜਵਾਨਾਂ ਨੂੰ ਵੀ ਰੁਜ਼ਗਾਰ ਮੁਹੱਈਆ ਨਹੀਂ ਕਰਵਾ ਸਕੀ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅਮਰੀਕਾ ਫੇਰੀ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਅਮਰੀਕਾ ਦੇ ਸੀਮਾਂਤਕ ਇਲਾਕਿਆਂ ਦੀ ਜੇਲ੍ਹਾਂ 'ਚ ਕਰੀਬ 60 ਹਜ਼ਾਰ ਅਜਿਹੇ ਨੌਜਵਾਨ ਫਸੇ ਹੋਏ ਹਨ, ਜੋ ਏਜੰਟਾਂ ਦੇ ਹੱਥੇ ਚੜ ਕੇ ਲੱਖਾਂ ਰੁਪਏ ਦੇ ਕੇ ਵੀ ਅਮਰੀਕਾ ਨਹੀਂ ਪਹੁੰਚ ਸਕੇ ਤੇ ਜੇਲ੍ਹਾਂ 'ਚ ਬੰਦ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਭਾਰਤੀ ਨੌਜਵਾਨਾਂ 'ਚ 90 ਫ਼ੀਸਦੀ ਪੰਜਾਬੀ ਹਨ | ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਨ੍ਹਾਂ ਨੌਜਵਾਨਾਂ ਨੂੰ ਜੇਲ੍ਹਾਂ 'ਚ ਛੁਡਾਉਣ ਲਈ ਕਿਸੇ ਵੀ ਪ੍ਰਕਾਰ ਦੀ ਮਦਦ ਨਹੀਂ ਕੀਤੀ ਜਾ ਰਹੀ | ਕੈਪ: ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਨਸ਼ਿਆਂ ਦਾ ਕੁਚੱਕਰ ਤੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਤਿਵਾੜੀ ਨੇ ਕਿਹਾ ਕਿ ਸਰਕਾਰ ਵਲੋਂ ਪੂਰੀ ਇਮਾਨਦਾਰੀ ਨਾਲ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪਿਛਲੇ 10 ਸਾਲਾਂ ਦੌਰਾਨ ਸਿਆਸੀ ਰਸੂਖਦਾਰਾਂ ਦੇ ਦਖ਼ਲ ਦੇ ਚੱਲਦਿਆਂ ਨਸ਼ੇ ਦੇ ਸੌਦਾਗਰਾਂ ਦੇ ਮਜ਼ਬੂਤ ਗੜ੍ਹ ਸੂਬੇ 'ਚ ਬਣੇ ਹੋਏ ਸਨ, ਜਿਨ੍ਹਾਂ ਨੂੰ ਕੜੀ-ਦਰ-ਕੜੀ ਤੋੜਿਆ ਜਾ ਰਿਹਾ ਹੈ, ਇਸ ਲਈ ਵੱਧ ਸਮਾਂ ਲੱਗ ਰਿਹਾ ਹੈ | ਹੁਸ਼ਿਆਰਪੁਰ ਪਹੁੰਚਣ 'ਤੇ ਮਨੀਸ਼ ਤਿਵਾੜੀ ਦਾ ਗੁਲਸ਼ਨ ਰਾਏ ਮੌਾਟੀ ਪਾਸੀ ਸਕੱਤਰ ਪੰਜਾਬ ਕਾਂਗਰਸ ਦੀ ਅਗਵਾਈ 'ਚ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਵਨ ਦੀਵਾਨ ਜਨਰਲ ਸਕੱਤਰ ਪੰਜਾਬ ਕਾਂਗਰਸ, ਗੁਲਸ਼ਨ ਰਾਏ ਮੌਾਟੀ ਪਾਸੀ ਸਕੱਤਰ, ਪਿ੍ੰ: ਗੁਰਦੀਪ ਸ਼ਰਮਾ, ਇੰਦਰਜੀਤ ਕਪੂਰ ਸਕੱਤਰ ਪੰਜਾਬ ਕਾਂਗਰਸ, ਬਿੱਟੂ ਭੁੱਲਰ ਸਕੱਤਰ ਪੰਜਾਬ ਕਾਂਗਰਸ, ਗੁਰਦੀਪ ਸਿੰਘ ਆਹਲੂਵਾਲੀਆ, ਸਕੱਤਰ ਪੰਜਾਬ ਕਾਂਗਰਸ, ਬ੍ਰਹਮਸ਼ੰਕਰ ਜਿੰਪਾ, ਹਿਮਾਂਸ਼ੂ ਸ਼ਰਮਾ, ਹਰਪਾਲ ਸਿੰਘ, ਅਮਨਦੀਪ ਸੈਣੀ, ਵਿਸ਼ਾਲ ਸ਼ਰਮਾ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਨੌਜਵਾਨ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਗੜ੍ਹਸ਼ੰਕਰ, 21 ਜੁਲਾਈ (ਸੁਮੇਸ਼ ਬਾਲੀ)-ਸ਼ਹਿਰ ਦੇ ਵਾਰਡ ਨੰ: 10 ਦੇ ਵਸਨੀਕ ਸੁਰਜੀਤ ਕੁਮਾਰ ਪੁੱਤਰ ਰਾਮਜੀ ਦਾਸ ਵਲੋਂ ਦੇਰ ਰਾਤ ਆਪਣੇ ਘਰ 'ਚ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮਾਮਲੇ 'ਚ ਪੁਲਿਸ ਥਾਣਾ ਗੜ੍ਹਸ਼ੰਕਰ ਨੇ ਸੁਰਜੀਤ ਕੁਮਾਰ ਦੀ ...

ਪੂਰੀ ਖ਼ਬਰ »

ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ-ਡੀ. ਸੀ.

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਦੇ ਕਰੀਬ 8 ਸੰਵੇਦਨਸ਼ੀਲ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਡਰੇਨੇਜ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਸੰਭਾਵੀ ਹੜਾਂ ਦੌਰਾਨ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਹੁਸ਼ਿਆਰਪੁਰ ਹੋਇਆ ਜਲ-ਥਲ, ਗਰਮੀ ਤੋਂ ਮਿਲੀ ਰਾਹਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਨੇ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਹੁੰਚਾਈ, ਉਥੇ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਜਨ-ਜੀਵਨ ਵੀ ...

ਪੂਰੀ ਖ਼ਬਰ »

ਹਾਰਡਵੇਅਰ ਦੀ ਦੁਕਾਨ 'ਤੇ ਚੌਥੀ ਵਾਰ ਚੋਰੀ, ਡੇਢ ਲੱਖ ਦਾ ਸਾਮਾਨ ਚੋਰੀ

ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਬੀਤੀ ਰਾਤ ਕਸਬਾ ਐਮਾਂ ਮਾਂਗਟ ਅਧੀਨ ਪੈਂਦੀ ਹਾਰਡਵੇਅਰ ਦੀ ਦੁਕਾਨ 'ਤੇ ਚੋਰਾਂ ਵਲੋਂ ਚੌਥੀ ਵਾਰ ਚੋਰੀ ਕਰਕੇ ਕਰੀਬ 1 ਲੱਖ 50 ਹਜ਼ਾਰ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬੁੱਲ੍ਹੋਵਾਲ 21 ਜੁਲਾਈ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ, ਬਲਜਿੰਦਰਪਾਲ ਸਿੰਘ)-ਬੁੱਲ੍ਹੋਵਾਲ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਦੋ ਟਰੱਕਾਂ 'ਚ ਭਿਆਨਕ ਟੱਕਰ, ਚਾਲਕ ਦੀ ਮੌਤ

ਦਸੂਹਾ, 21 ਜੁਲਾਈ (ਭੁੱਲਰ)-ਅੱਜ ਤੜਕੇ ਲਗਪਗ ਸਾਢੇ ਚਾਰ ਵਜੇ ਉੱਚੀ ਬੱਸੀ ਨੇੜੇ ਦੋ ਟਰੱਕਾਂ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਟਰੱਕ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿ੍ਤਪਾਲ ਸਿੰਘ ਪੁੱਤਰ ਸੁਖਬੀਰ ਸਿੰਘ ਪਿੰਡ ਇਬਰਾਹਿਮਪੁਰ ਟਰੱਕ ਨੰਬਰ ਪੀ. ਬੀ. 07 ਏ. ...

ਪੂਰੀ ਖ਼ਬਰ »

ਇਨਸਾਫ਼ ਲਈ ਔਰਤ ਦੇ ਲੜਕੇ ਤੇ ਭਰਾ ਵਲੋਂ ਭੁੱਖ ਹੜਤਾਲ ਜਾਰੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਇਨਸਾਫ਼ ਦੀ ਮੰਗ ਨੂੰ ਲੈ ਕੇ 2 ਵਿਅਕਤੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ | ਹੜਤਾਲ ਦੇ ਦੂਸਰੇ ਦਿਨ ਪੀੜਤ ਰਾਜੀਵ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਮਨੀਸ਼ਾ ਸ਼ਰਮਾ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਅਰੋੜਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਵਣ ਦੇ ਮਹੀਨੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ...

ਪੂਰੀ ਖ਼ਬਰ »

ਨੰਦਾਚੌਰ ਸਕੂਲ ਵਿਖੇ ਗਣਿਤ ਮੇਲਾ ਲਗਾਇਆ

ਬੁੱਲ੍ਹੋਵਾਲ, 21 ਜੁਲਾਈ (ਜਸਵੰਤ ਸਿੰਘ)-ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਸਕੂਲ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ, ਜਿਸ 'ਚ ਐਸ. ਐਮ. ਸੀ. ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਭਾਗ ਲਿਆ | ਗਣਿਤ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲਿਆਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ-ਮੰਝਪੁਰ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)-ਅਧਿਆਪਕ ਦਲ ਪੰਜਾਬ ਦੀ ਹੰਗਾਮੀ ਮੀਟਿੰਗ ਦਲ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਧਿਆਪਕ ਵਰਗ ਨਾਲ ਸਬੰਧਿਤ ਜਾਇਜ਼ ਮੰਗਾਂ ਦਾ ਨਿਪਟਾਰਾ ਤੁਰੰਤ ਕਰਨ ਦੀ ਮੰਗ ਕੀਤੀ ਗਈ | ਦਲ ਦੇ ਸੂਬਾ ਪ੍ਰਧਾਨ ਸ. ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਲੇਬਰ ਪਾਰਟੀ ਤੇ ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਰਵਿੰਦਰ ਭਾਰਦਵਾਜ, ਗੁਰਵਿੰਦਰ ਸਿੰਘ, ਮਨਦੀਪ ਕੌਰ ਆਦਿ ਨੇ ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਫ਼ੈਲ ਰਹੇ ਪ੍ਰਦੂਸ਼ਣ ਤੇ ਲੋਕਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ 'ਚ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਦਾ ਸਨਮਾਨ

ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਨਵ-ਨਿਯੁਕਤ ਕੀਤੇ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ...

ਪੂਰੀ ਖ਼ਬਰ »

ਕੌਸ਼ਲ ਇਮੀਗ੍ਰੇਸ਼ਨ ਵਿਦਿਆਰਥੀਆਂ ਨੂੰ ਸਟੱਡੀ ਵੀਜ਼ੇ ਤੋਂ ਲੈ ਕੇ ਪੀ. ਆਰ. ਲੈਣ ਤੱਕ ਆਪਣੀ ਮਾਹਿਰ ਸੇਵਾਵਾਂ ਪ੍ਰਦਾਨ ਕਰਦਾ ਹੈ-ਕੌਸ਼ਲ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਐਾਡ ਸਿਟੀਜ਼ਨਸ਼ਿਪ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਇਥੇ ਕਿਹਾ ਕਿ ਅਜੋਕੇ ਹਾਲਾਤ 'ਚ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਪਤੀ-ਪਤਨੀ ਕੋਲੋਂ 15 ਹਜ਼ਾਰ ਲੁੱਟੇ

ਮਾਹਿਲਪੁਰ 21 ਜੁਲਾਈ (ਦੀਪਕ ਅਗਨੀਹੋਤਰੀ)-ਬੀਤੀ ਸ਼ਾਮ ਮਾਹਿਲਪੁਰ ਜੇਜੋਂ ਰੋਡ 'ਤੇ ਪਿੰਡ ਰਾਮਪੁਰ ਝੰਜੋਵਾਲ ਦੇ ਨਜ਼ਦੀਕ ਇਕ ਭੱਠੇ ਦੇ ਕੋਲ ਇਕ ਐਕਟਿਵਾ ਸਵਾਰ ਪਤੀ-ਪਤਨੀ ਨੂੰ ਤਿੰਨ ਹਥਿਆਰਬੰਦ ਨੌਜਵਾਨਾਂ ਜਿਨ੍ਹਾਂ ਨੇ ਮੰੂਹ ਢੱਕੇ ਹੋਏ ਸਨ ਹਥਿਆਰਾਂ ਦੀ ਨੋਕ 'ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਸ਼ੁਰੂ ਹੋਈ-ਪਿ੍ੰ: ਰਾਣਾ, ਹੈਪੀ

ਤਲਵਾੜਾ, 21 ਜੁਲਾਈ (ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ 2018 ਨੂੰ ਮੁਹਾਲੀ ਵਿਖੇ ਲਗਾਏ ਜਾ ਰਹੇ ਅੰਤਰ ਰਾਸ਼ਟਰੀ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੈਟਰਨ 'ਤੇ ਰਜਿਸਟਰੇਸ਼ਨ ਚਾਲੂ ਕਰ ਦਿੱਤੀ ਹੈ | ਇਸ ਸਬੰਧੀ ਕਾਰਜਕਾਰੀ ਪਿ੍ੰ: ਇੰਜ. ...

ਪੂਰੀ ਖ਼ਬਰ »

ਜਗਤ ਜਯੋਤੀ ਪਬਲਿਕ ਸਕੂਲ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਦਸੂਹਾ, 21 ਜੁਲਾਈ (ਕੌਸ਼ਲ)-ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਬੂਟੇ ਲਗਾਉਣ ਦੀ ਮੁਹਿੰਮ ਦੇ ਚੱਲਦੇ ਸਾਉਣ ਮਹੀਨੇ ਦੇ ਪਹਿਲੇ ਹਫ਼ਤੇ ਜਗਤ ਜਯੋਤੀ ਪਬਲਿਕ ਸਕੂਲ, ਉਸਮਾਨ ਸ਼ਹੀਦ (ਦਸੂਹਾ) 'ਚ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਚੀਮਾ, ਪਿ੍ੰਸੀਪਲ ਮੈਡਮ ਸ਼ਮਿਤਾ, ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਦਾਖ਼ਲੇ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ-ਐਡਵੋਕੇਟ ਧਾਮੀ

ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ 'ਚ ਦਾਖ਼ਲੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਸ਼ੁਰੂ ਹੋਈ-ਪਿ੍ੰ: ਰਾਣਾ, ਹੈਪੀ

ਤਲਵਾੜਾ, 21 ਜੁਲਾਈ (ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ 2018 ਨੂੰ ਮੁਹਾਲੀ ਵਿਖੇ ਲਗਾਏ ਜਾ ਰਹੇ ਅੰਤਰ ਰਾਸ਼ਟਰੀ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੈਟਰਨ 'ਤੇ ਰਜਿਸਟਰੇਸ਼ਨ ਚਾਲੂ ਕਰ ਦਿੱਤੀ ਹੈ | ਇਸ ਸਬੰਧੀ ਕਾਰਜਕਾਰੀ ਪਿ੍ੰ: ਇੰਜ. ...

ਪੂਰੀ ਖ਼ਬਰ »

ਆਮ ਆਦਮ ਪਾਰਟੀ ਮੁਕੇਰੀਆਂ ਦੀ ਬੈਠਕ

ਮੁਕੇਰੀਆਂ, 21 ਜੁਲਾਈ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਮੁਕੇਰੀਆਂ ਦੀ ਬੈਠਕ ਪਾਰਟੀ ਦਫ਼ਤਰ ਕਿਲ੍ਹਾ ਰੋਡ ਮੁਕੇਰੀਆਂ ਵਿਖੇ ਦੁਆਬਾ ਜ਼ੋਨ ਦੇ ਉਪ ਪ੍ਰਧਾਨ ਪ੍ਰੋਫੈਸਰ ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਹੋਈ | ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਜੀ. ਐਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਅਸਲਾਮਾਬਾਦ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ ਹਨ | ਇਸ ਦੀ ਪਛਾਣ ਹੈਪੀ ਵਾਸੀ ਅਜੀਤ ਨਗਰ ਵਜੋਂ ਹੋਈ ਹੈ | ਇਸ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਤਲਵਾੜਾ 'ਚ ਹੜ੍ਹ ਨੇ ਮਚਾਈ ਤਬਾਹੀ

ਤਲਵਾੜਾ, 21 ਜੁਲਾਈ (ਸ਼ਮੀ)-ਅੱਜ ਬਾਅਦ ਦੁਪਹਿਰ ਹੋਈ ਤੇਜ਼ ਬਾਰਿਸ਼ ਤੋਂ ਉਪਰੰਤ ਅਚਾਨਕ ਆਏ ਹੜ ਨੇ ਲੋਕਾਂ 'ਚ ਭਗਦੜ ਮਚਾ ਦਿੱਤੀ | ਦੇਰ ਤੱਕ ਪਹਾੜਾਂ ਤੋਂ ਰੁੜ ਕੇ ਭਾਰੀ ਪੱਥਰ ਤੇ ਗਾਰ ਨੇ ਸਾਂਡਪੁਰ ਮੁਹੱਲਾ ਦੀ ਗਲੀ ਨੂੰ ਪਹਾੜੀ ਨਦੀ 'ਚ ਤਬਦੀਲ ਕਰ ਦਿੱਤਾ | ਜ਼ਿਕਰਯੋਗ ...

ਪੂਰੀ ਖ਼ਬਰ »

ਐਾਬੂਲੈਂਸ ਚਾਲਕ 2 ਦਿਨ ਦੀ ਬੱਚੀ ਤੇ ਮਾਂ ਨੂੰ ਰਸਤੇ 'ਚ ਛੱਡ ਕੇ ਫਰਾਰ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਮਾਨਵਤਾ ਉਸ ਸਮੇਂ ਸ਼ਰਮਸਾਰ ਹੋ ਗਈ ਜਦ ਇਕ ਐਾਬੂਲੈਂਸ ਚਾਲਕ ਦੋ ਦਿਨ ਦੀ ਬੱਚੀ ਤੇ ਉਸ ਦੀ ਮਾਂ ਨੂੰ ਹਸਪਤਾਲ ਪਹੁੰਚਾਉਣ ਦੀ ਥਾਂ ਸੜਕ 'ਤੇ ਹੀ ਛੱਡ ਕੇ ਹੀ ਫਰਾਰ ਹੋ ਗਿਆ | ਜਿਸ ਦੇ ਚੱਲਦਿਆਂ 7 ਘੰਟੇ ਬਾਅਦ ਭੱਠਾ ਮਾਲਕ ...

ਪੂਰੀ ਖ਼ਬਰ »

ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪ੍ਰਵਾਸੀ ਮਜ਼ਦੂਰ ਨੂੰ ਆਪਣੇ ਮਾਲਕ ਦਾ ਮੋਟਰਸਾਈਕਲ ਚਲਾਉਣ ਦਾ ਖਮਿਆਜ਼ਾ ਆਪਣੀ ਜਾਨ ਗਵਾ ਕੇ ਭੁਗਤਣਾ ਪਿਆ | ਹਾਲਾਂਕਿ ਇਸ ਹਾਦਸੇ 'ਚ 2 ਦੋਸਤ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਝਾਰਖੰਡ ਦਾ ਵਾਸੀ ...

ਪੂਰੀ ਖ਼ਬਰ »

ਟਰੱਕ ਚੋਰੀ ਕਰਨ ਦੇ ਦੋਸ਼ 'ਚ ਤਿੰਨ ਿਖ਼ਲਾਫ਼ ਕੇਸ ਦਰਜ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਦਰ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਉਮੇਸ਼ ਓਬਰਾਏ ਵਾਸੀ ਬਹਾਦੁਰਪੁਰ ਨੇ ਦੱਸਿਆ ਕਿ ਉਸ ਦਾ ਇਕ ਟਰੱਕ (ਪੀ.ਬੀ-07-ਐਚ-7637) ...

ਪੂਰੀ ਖ਼ਬਰ »

ਪਰਮਜੀਤ ਕੌਰ ਡੁਮਾਣਾ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਪ੍ਰਧਾਨ ਬਣੀ

ਮਿਆਣੀ, 21 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਡੁਮਾਣਾ ਵਿਖੇ 6 ਪਿੰਡਾਂ ਨਾਲ ਸਬੰਧਿਤ ਦੀ ਡੁਮਾਣਾ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ | ਪ੍ਰਧਾਨ ਮਹਿੰਦਰ ਸਿੰਘ ਡੁਮਾਣਾ ਦੀ ਦੇਖ-ਰੇਖ ਹੇਠ ਹੋਈ ਚੋਣ 'ਚ ਪਰਮਜੀਤ ਕੌਰ ਪਤਨੀ ਸਾਬਕਾ ਸਰਪੰਚ ਸੁਰਜੀਤ ...

ਪੂਰੀ ਖ਼ਬਰ »

ਐੱਸ. ਵੀ. ਐਨ. ਡੀ. ਏ. ਵੀ. ਸਕੂਲ 'ਚ ਜਾਂਚ ਕੈਂਪ ਲਗਾਇਆ

ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਐੱਸ.ਵੀ.ਐਨ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਵਿਖੇ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਮੰਡ ਪੰਧੇਰ ਤੇ ਦਸੂਹਾ ਦੇ ਸਰਕਾਰੀ ਡਾਕਟਰਾਂ ਨੇ ਬੱਚਿਆਂ ਦਾ ਮੁਫ਼ਤ ਚੈੱਕਅਪ ਤੇ ਮੁਫ਼ਤ ਦਵਾਈਆਂ ਦਿੱਤੀਆਂ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ. ਐੱਸ. ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 21 ਜੁਲਾਈ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦਾ ਬੀ. ਐਸ. ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ-30 ਦਵਾਈਆਂ ਦੇ ਸੈਂਪਲ ਭਰੇ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵਲੋਂ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਹੈ ਤੇ 30 ਵੱਖ-ਵੱਖ ਦਵਾਈਆਂ ਦੇ ਸੈਂਪਲ ਵੀ ਭਰੇ ਗਏ ਹਨ, ਜਦ ਕਿ ਇਕ ਸੈਂਪਲ ਫੇਲ੍ਹ ਹੋ ਚੁੱਕਾ ਹੈ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਆਪ ਦੇ 22 ਵਿਧਾਇਕ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਲਾਮਬੰਦ-ਡਾਕਟਰ ਬਲਵੀਰ ਸਿੰਘ

ਦਸੂਹਾ, 21 ਜੁਲਾਈ (ਭੁੱਲਰ)-ਅੱਜ ਆਮ ਆਦਮੀ ਪਾਰਟੀ ਦੀ ਸ੍ਰੀ ਗੁਰੂ ਰਵਿਦਾਸ ਭਵਨ ਕਿਰਪਾਲ ਕਾਲੋਨੀ ਦਸੂਹਾ ਵਿਖੇ ਜਰਨਲ ਸਕੱਤਰ ਸੁਰਿੰਦਰ ਸਿੰਘ ਬਸਰਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਆਮ ਆਦਮੀ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਬਲਵੀਰ ਸਿੰਘ ਤੇ ...

ਪੂਰੀ ਖ਼ਬਰ »

ਘੋੜੇਵਾਹਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਅੱਡਾ ਸਰਾਂ, 21 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਘੋੜੇਵਾਹਾ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਮੰਤਵ ਨਾਲ ਗ੍ਰਾਮ ਪੰਚਾਇਤ ਵਲੋਂ ਸਰਕਾਰੀ ਐਲੀਮੈਂਟਰੀ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀ ਮਦਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਬਾਕਸਿੰਗ ਦੀ ਟ੍ਰੇਨਿੰਗ ਦੇਣ ਲਈ ਕੈਂਪ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਪੀ. ਡੀ. ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਚੌਕ ਵਿਖੇ ਜ਼ਿਲ੍ਹੇ ਖੇਡ ਵਿਭਾਗ ਵਲੋਂ ਲੜਕੀਆਂ ਨੂੰ ਬਾਕਸਿੰਗ ਦੀ ਟ੍ਰੇਨਿੰਗ ਦੇਣ ਲਈ ਇਕ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕੋਚ ਹਰਜੰਗ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਪੰਜਾਬ ਦੀ ਮੀਟਿੰਗ

ਦਸੂਹਾ, 21 ਜੁਲਾਈ (ਭੁੱਲਰ)-ਭਾਰਤੀ ਮਜ਼ਦੂਰ ਸੰਘ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਾਮਰੇਡ ਵਿਜੇ ਕੁਮਾਰ ਨੇ ਦੱਸਿਆ ਕਿ ਮਜ਼ਦੂਰ ਸੰਘ ਪੰਜਾਬ ਦੇ ਸਥਾਪਨਾ ਦਿਵਸ ਸਬੰਧੀ 23 ਜੁਲਾਈ ਨੂੰ ...

ਪੂਰੀ ਖ਼ਬਰ »

ਜੌਰਜੀਆ ਭੇਜਣ ਦੇ ਨਾਂਅ 'ਤੇ ਪੰਜਾਬ ਦੇ ਕਈ ਸ਼ਹਿਰਾਂ 'ਚ ਮਾਰੀ ਠੱਗੀ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਜੌਰਜੀਆ 'ਚ ਬੈਠ ਕੇ ਮੋਬਾਈਲ ਫੋਨ ਦੇ ਮੈਸੇਜ ਰਾਹੀਂ ਪੰਜਾਬ ਦੇ ਕਈ ਜ਼ਿਲਿ੍ਹਆਂ ਦੇ ਲੋਕਾਂ ਨਾਲ ਲੱਖਾਂ-ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਅਸ਼ੀਸ਼ ਭਾਟੀਆ ਵਾਸੀ ਪਿੰਡ ਤਲਵਾੜਾ (ਹੁਸ਼ਿਆਰਪੁਰ) ਿਖ਼ਲਾਫ਼ ...

ਪੂਰੀ ਖ਼ਬਰ »

ਸਾਫ਼ ਨੀਅਤ ਤੇ ਸਹੀ ਨੀਤੀ ਨਾਲ ਹੀ ਪੰਜਾਬ ਨਸ਼ਾ ਮੁਕਤ ਹੋ ਸਕਦਾ ਹੈ-ਡਾ: ਬੱਗਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ ਦਹਾਕੇ ਤੋਂ ਰਾਜ ਦੀਆਂ ਸਰਕਾਰਾਂ ਵਲੋੋਂ ਨਸ਼ਾ ਯੁਕਤ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ ਉਨ੍ਹਾਂ ਦੇ ਸਿੱਟੇ ਚੰਗੇ ਨਾ ਆਉਣ ਦਾ ਕਾਰਨ ਸਰਕਾਰਾਂ ਦੀ ਨੀਅਤ ...

ਪੂਰੀ ਖ਼ਬਰ »

ਭੰਮੀਆਂ ਦੀ ਵਿਦਿਆਰਥਣ ਰਾਜਵਿੰਦਰ ਕੌਰ ਪੀ. ਟੀ. ਯੂ 'ਚ ਪੰਜਵੇਂ ਸਥਾਨ 'ਤੇ ਰਹੀ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੇ. ਸੀ. ਕਾਲਜ ਨਵਾਂਸ਼ਹਿਰ ਵਿਖੇ ਚਾਰ ਸਾਲਾਂ ਹੋਟਲ ਮੈਨੇਜਮੈਂਟ ਦੀ ਡਿਗਰੀ ਕਰ ਰਹੀ ਇਥੋਂ ਦੇ ਨਜ਼ਦੀਕੀ ਪਿੰਡ ਭੰਮੀਆਂ ਦੀ ਵਿਦਿਆਰਥਣ ਰਾਜਵਿੰਦਰ ਕੌਰ ਪੁੱਤਰੀ ਬਲਵਿੰਦਰ ਰਾਮ ਨੇ ਪਹਿਲੇ ਸਮੈਸਟਰ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 21 ਜੁਲਾਈ (ਭੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਦੀ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸੇਵਾ ਦਲ ਵਲੋਂ ਆ ਰਹੀਆਂ ਪੰਚਾਇਤੀ ਚੋਣਾ 'ਚ ਵਿਧਾਇਕ ਸ੍ਰੀ ਅਰੁਣ ...

ਪੂਰੀ ਖ਼ਬਰ »

ਡੀ. ਸੀ. ਨੇ ਕੀਤਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਾਣੀ ਪੀਣ ਜਾਣ ਨੂੰ ਲੈ ਕੇ ਅਧਿਆਪਕਾ ਵਲੋਂ ਵਿਦਿਆਰਥੀਆਂ ਦੀ ਕੁੱਟਮਾਰ

ਮਾਹਿਲਪੁਰ, 21 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਬੰਬੇਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਹੌਲ ਉਸ ਸਮੇਂ ਤਣਾਅਪੂਰਣ ਹੋ ਗਿਆ ਜਦੋਂ ਸਕੂਲ ਦੀ ਇਕ ਅਧਿਆਪਕਾ ਵਲੋਂ ਨੌਵੀਂ ਦੇ ਵਿਦਿਆਰਥੀ ਤੇ ਇਕ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦੀ ਕੁੱਟਮਾਰ ਤੋਂ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ-ਅਰੋੜਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ | ਅਰੋੜਾ ਇਮੀਗ੍ਰੇਸ਼ਨ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਤੇ ਰਿਜਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX