ਤਾਜਾ ਖ਼ਬਰਾਂ


ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  14 minutes ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  41 minutes ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  53 minutes ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  about 1 hour ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  about 2 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  about 2 hours ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 2 hours ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  about 2 hours ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  about 1 hour ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  about 2 hours ago
ਅੰਮ੍ਰਿਤਸਰ 27 ਫਰਵਰੀ (ਜਸਵੰਤ ਸਿੰਘ ਜੱਸ)- ਉੱਘੇ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਅੱਜ ਸ੍ਰੀ ਹਰਿਮੰਦਰ ਸਾਹਿਬ..
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  about 2 hours ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਨੂੰ ਦੇਖਦੇ ਹੋਏ ਉੱਤਰ ਪੂਰਬੀ ਦਿੱਲੀ 'ਚ 10ਵੀਂ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ...
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 2 hours ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਏ ਦੰਗਿਆਂ 'ਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕਈ ਅਜਿਹੇ ਨੇਤਾ ਹਨ ਜਿਨ੍ਹਾਂ ਨੇ ਵਿਵਾਦਿਤ...
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 3 hours ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 3 hours ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  about 3 hours ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  about 3 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  about 3 hours ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  about 3 hours ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  about 4 hours ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  about 4 hours ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  about 4 hours ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  about 4 hours ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  about 4 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  about 4 hours ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  about 5 hours ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 5 hours ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 5 hours ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 5 hours ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 5 hours ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 6 hours ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 5 hours ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 6 hours ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 6 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 6 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 6 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 6 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 6 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 6 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 7 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 7 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 7 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 7 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 7 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 7 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 6 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਜੰਮੂ-ਕਸ਼ਮੀਰ

ਜ਼ਿਲ੍ਹਾ ਕਿਸ਼ਤਵਾੜ ਛਾਤਰੂ ਥਾਣੇ 'ਚ ਵਿਅਕਤੀ ਦੀ ਪੁਲਿਸ ਹਿਰਾਸਤ ਵਿਚ ਮੌਤ

ਜੰੰਮੂ, 21 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਕਿਸ਼ਤਵਾੜ ਦੀ ਤਹਿਸੀਲ ਛਾਤਰੂ ਦੇ ਬੱਸ ਸਟੈਂਡ ਕੋਲ ਮੁੱਖ ਸੜਕ ਨੂੰ ਬੰਦ ਕਰ ਕੇ ਲੋਕਾਂ ਨੇ ਪੁਲਿਸ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਪੁਲਿਸ ਸਟੇਸ਼ਨ ਛਾਤਰੂ ਦੀ ਹਿਰਾਸਤ ਵਿਚ ਇਕ 40 ਸਾਲਾ ਵਿਅਕਤੀ ਜਾਵੇਦ ਅਹਿਮਦ ਮਲਿਕ ਪੁੱਤਰ ਮੁਹੰਮਦ ਖ਼ਲੀਲ ਮਲਿਕ ਵਾਸੀ ਭਰਤ ਡੋਡਾ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ | ਪ੍ਰਦਰਸ਼ਨ ਕਰ ਰਹੇ ਮਿ੍ਤਕ ਵਿਅਕਤੀ ਦੇ ਰਿਸ਼ਤੇਦਾਰ ਜੋ ਵਿਅਕਤੀ ਦੀ ਮਿ੍ਤਕ ਦੇਹ ਸੜਕ 'ਤੇ ਰੱਖ ਕੇ ਪ੍ਰਦਰਸ਼ਨ ਕਰ ਰਹੇ ਸਨ ਨੂੰ ਦੱਸਿਆ ਕਿ ਛਾਤਰੂ ਪੁਲਿਸ ਨੇ ਜਾਵੇਦ ਅਹਿਮਦ ਮਲਿਕ ਨੂੰ ਪਸ਼ੂਆਂ ਦੀ ਤਸਕਰੀ ਦੇ ਦੋਸ਼ ਹੇਠ ਹਿਰਾਸਤ ਵਿਚ ਲਿਆ ਸੀ | ਐਸ.ਐਚ.ਓ. ਛਾਤਰੂ ਅਤੇ ਮੁਨਸ਼ੀ ਨੇ ਜਾਵੇਦ ਮਲਿਕ ਤੋਂ ਕੇਸ ਤੋਂ ਬਚਾਉਣ ਲਈ 50 ਹਜ਼ਾਰ ਦੀ ਮੰਗ ਕੀਤੀ | ਜਿਸ ਤੇ ਉਨੇ ਪੈਸੇ ਨਾ ਦੇਣ ਦੀ ਗੱਲ ਕੀਹੀ | ਮਿ੍ਤਕ ਦੇ ਰਿਸ਼ਤੇਦਾਰਾਂ ਕਿਹਾ ਕਿ ਅਸੀਂ ਐਸ.ਐਚ.ਓ. ਨੂੰ ਕਿਹਾ ਕਿ ਉਹ ਬੇਗੁਨਾਹ ਹੈ ਤੇ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ | ਪੁਲਿਸ ਨੇ ਅਗਲੇ ਦਿਨ ਆਉਣ ਦੀ ਗੱਲ ਕਹੀ | ਉਨ੍ਹਾਂ ਕਿਹਾ ਕਿ ਪੁਲਿਸ ਨੇ ਅਣਮਨੁੱਖੀ ਤਰੀਕੇ ਨਾਲ ਜਾਵੇਦ ਮਲਿਕ ਤੇ ਤਸ਼ੱਦਦ ਕੀਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ | ਮੌਕੇ 'ਤੇ ਪਹੁੰਚੇ ਪੁਲਿਸ ਦੇ ਉੱਚ ਅਧਿਕਾਰੀਆਂ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਰੋਸ ਪ੍ਰਦਰਸ਼ਨ ਜਾਰੀ ਰੱਖਿਆ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਵੇਦ ਮਲਿਕ ਨੂੰ ਮੈਡੀਕਲ ਜਾਂਚ ਕਰਾਉਣ ਲਈ ਪੁਲਿਸ ਅਧਿਕਾਰੀ ਸਰਕਾਰੀ ਹੈਲਥ ਸੈਂਟਰ ਛਾਤਰੂ ਵਿਖੇ ਲੈ ਕੇ ਗਏ ਸਨ ਜਿੱਥੋਂ ਉਹ ਪੁਲਿਸ ਕੋਲੋਂ ਫ਼ਰਾਰ ਹੋ ਗਿਆ ਅਤੇ ਡਿਗਣ ਕਾਰਨ ਉਸ ਨੂੰ ਸੱਟਾਂ ਲੱਗੀਆਂ ਤੇ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਕਰੀਬੀ ਰਿਸ਼ਤੇਦਾਰ ਮੁਹੰਮਦ ਅਬਦੁੱਲਾ ਬਾਂਦੇ ਨੇ ਕਿਹਾ ਇਹ ਪੁਲਿਸ ਦੀ ਝੂਠੀ ਘੜੀ ਕਹਾਣੀ ਹੈ | ਮਿ੍ਤਕ ਅੰਗਹੀਣ ਸੀ ਤੇ ਹੈਲਥ ਸੈਂਟਰ ਤੋਂ ਜਿੱਥੇ ਘਟਨਾ ਘਟੀ ਦੱਸੀ ਗਈ ਹੈ ਚਾਰ ਕਿੱਲੋਮੀਟਰ ਦੂਰ ਤੱਕ ਉਹ ਦੌੜ ਨਹੀਂ ਸਕਦਾ ਸੀ | ਮਿ੍ਤਕ ਜਾਵੇਦ ਮਲਿਕ ਆਪਣੇ ਜਾਣ-ਪਹਿਚਾਣ ਦੇ ਇਕ ਵਿਅਕਤੀ ਦੀ ਜ਼ਮਾਨਤ ਲਈ ਛਾਤਰੂ ਪੁਲਿਸ ਥਾਣੇ ਗਿਆ ਸੀ | ਜ਼ਿਲ੍ਹਾ ਕਿਸ਼ਤਵਾੜ ਜੱਜ ਵਲੋਂ ਤਸਦੀਕ ਕੀਤੀ ਐਫ਼.ਆਈ.ਆਰ. ਨੰ: 26/2018 ਯੂ/ਐਸ 188 ਆਰ.ਪੀ.ਸੀ. ਉਸ ਵਿਅਕਤੀ ਿਖ਼ਲਾਫ਼ ਛਾਤਰੂ ਥਾਣੇ ਲੱਗੀ ਸੀ | ਪੁਲਿਸ ਨੇ ਪੈਸੇ ਨਾ ਦੇਣ ਤੋਂ ਮੁਨਕਰ ਹੋਣ 'ਤੇ ਝੂਠੇ ਕੇਸ ਵਿਚ ਫਸਾ ਕੇ ਪੁਲਿਸ ਹਿਰਾਸਤ ਵਿਚ ਉਸ ਦੀ ਮਾਰਕੁੱਟ ਕੀਤੀ ਹੈ ਜਿਸ ਕਾਰਨ ਉਸ ਦੀ ਮੌਤ ਹੋ ਗਈ | ਜਾਮੀਆ ਮਸਜਿਦ ਕਿਸ਼ਤਵਾੜ ਦੇ ਇਮਾਮ ਤੇ ਰਿਸ਼ਤੇਦਾਰਾਂ ਨੇ ਕਿਹਾ ਕਿ ਇਹ ਸਾਜਿਸ਼ ਤਹਿਤ ਐਸ.ਐਚ.ਓ. ਤੇ ਪੁਲਿਸ ਨੇ ਹੱਤਿਆ ਕੀਤੀ ਹੈ | ਉਨ੍ਹਾਂ ਗਵਰਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਐਸ.ਐਚ.ਓ. ਛਾਤਰੂ ਤੇ ਹੋਰ ਪੁਲਿਸ ਵਾਲਿਆਂ ਿਖ਼ਲਾਫ਼ ਹੱਤਿਆ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਜਦੋਂ ਤੱਕ ਸਾਡੀ ਮੰਗ ਮੰਨੀ ਨਹੀਂ ਗਈ ਅਸੀਂ ਮਿ੍ਤਕ ਨੂੰ ਦਫ਼ਨਾਵਾਂਗੇ ਨਹੀਂ | ਮਿ੍ਤਕ ਸਾਬਕਾ ਮੰਤਰੀ ਆਰ ਐਾਡ ਬੀ ਵਿਭਾਗ ਅਬਦੁੱਲ ਮਜੀਰ ਵਾਨੀ ਦਾ ਰਿਸ਼ਤੇਦਾਰ ਦੱਸਿਆ ਜਾਂਦਾ ਹੈ |

ਘਰ 'ਚ ਦਾਖ਼ਲ ਹੋ ਕੇ ਪਤੀ-ਪਤਨੀ 'ਤੇ ਜਾਨਲੇਵਾ ਹਮਲਾ - ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 40 ਦੇ ਇਕ ਮਕਾਨ ਵਿਚ ਤੇਜ਼ ਧਾਰ ਹਥਿਆਰ ਲੈ ਕੇ ਇਕ ਲੜਕਾ ਦਾਖ਼ਲ ਹੋ ਗਿਆ ਅਤੇ ਉਸ ਨੇ ਘਰ ਵਿਚ ਰਹਿਣ ਵਾਲੇ ਪਤੀ ਪਤਨੀ 'ਤੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ | ਮਿਲੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ ਦਸ ਸਾਲ ਕੈਦ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਦੇ ਰਹਿਣ ਵਾਲੇ ਇਕ 37 ਸਾਲਾ ਵਿਅਕਤੀ ਨੂੰ ਅਦਾਲਤ ਨੇ ਨਸ਼ੀਲੇ ਟੀਕੇ ਰੱਖਣ ਦੇ ਮਾਮਲੇ 'ਚ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲੇ ਦੀ ਪਛਾਣ ਕਾਲੇ ਵਜੋਂ ਹੋਈ ਹੈ ਜਿਸ ਨੂੰ ਅਦਾਲਤ ਨੇ ਇਕ ਲੱਖ ...

ਪੂਰੀ ਖ਼ਬਰ »

ਤਸਵੀਰਾਂ ਦੀ ਜ਼ੁਬਾਨੀ ...

...

ਪੂਰੀ ਖ਼ਬਰ »

ਜ਼ਿਲ੍ਹਾ ਸਬ-ਜੱਜ ਆਰ.ਐਸ.ਪੁਰਾ ਵਲੋਂ ਮਹਿਕਮਾ ਮਾਲ ਅਧਿਕਾਰੀਆਂ ਨਾਲ ਮੀਟਿੰਗ

ਜੰੰਮੂ, 21 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਆਰ.ਐਸ.ਪੁਰਾ ਦੇ ਸਬ ਜ਼ਿਲ੍ਹਾ ਜੱਜ ਨੇ ਮਹਿਕਮਾ ਮਾਲ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਪਟਵਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਮਹਿਕਮਾ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਆਰ.ਐਸ.ਪੁਰਾ ਤਹਿਸੀਲ ਦੇ ...

ਪੂਰੀ ਖ਼ਬਰ »

ਦਿੱਲੀ ਤੋਂ ਆਏ ਯਾਤਰੂ ਦੀ ਕਟੜਾ ਵਿਖੇ ਮੌਤ

ਜੰੰਮੂ, 21 ਜੁਲਾਈ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਿਆਸੀ ਦੇ ਕਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾ ਰਹੇ 30 ਸਾਲਾਂ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪੁਲਿਸ ਮੁਤਾਬਿਕ ਦਿੱਲੀ ਦੇ ਰੋਹਿਨੀ ਇਲਾਕੇ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਜਾਅਲੀ ਵੀਜ਼ਾ ਲਗਾ ਕੇ ਧੋਖਾਧੜੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਦੇਸ਼ ਭੇਜਣ ਦੇ ਨਾਂਅ 'ਤੇ ਜਾਅਲੀ ਵੀਜ਼ਾ ਲਗਾ ਕੇ ਧੋਖਾਧੜੀ ਕਰਨ ਦਾ ਇਕ ਮਾਮਲਾ ਪੁਲਿਸ ਸਟੇਸ਼ਨ ਸੈਕਟਰ ਤਿੰਨ ਵਿਚ ਬੀਤੇ ਦਿਨੀਂ ਦਰਜ ਕੀਤਾ ਗਿਆ ਸੀ | ਸਬੰਧਤ ਮਾਮਲੇ ਵਿਚ ਪੁਲਿਸ ਟੀਮ ਨੇ ਇਮੀਗ੍ਰੇਸ਼ਨ ਕੰਪਨੀ ...

ਪੂਰੀ ਖ਼ਬਰ »

ਬਿਸ਼ਨਾਹ ਵਿਖੇ ਬਿਜਲੀ ਵਿਭਾਗ ਨੇ ਤਾਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਜੰੰਮੂ, 21 ਜੁਲਾਈ (ਮਹਿੰਦਰਪਾਲ ਸਿੰਘ)-ਪਿਛਲੇ ਦਿਨੀਂ ਤਹਿਸੀਲ ਬਿਸ਼ਨਾਹ ਅਤੇ ਹੋਰ ਇਲਾਕਿਆਂ ਵਿਚ ਵੀ ਬਿਜਲੀ ਵਿਭਾਗ ਵਲੋਂ ਬਿਜਲੀ ਦੇ ਕੱਟ ਲਗਾਏ ਜਾਣ ਿਖ਼ਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ ਸਨ | ਅੱਜ ਬਿਸ਼ਨਾਹ ਦੇ ਕੱਚਾ ਤਾਲਾਬ ਇਲਾਕੇ ਵਿਚ ਬਿਜਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX