ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਰੂਪਨਗਰ

ਨਾਲੇ ਵਿਚ ਤਿੰਨ ਸਾਲ ਦਾ ਬੱਚਾ ਰੁੜਿ੍ਹਆ

ਘਨੌਲੀ, 21 ਜੁਲਾਈ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਮਜ਼ਦੂਰ ਕਾਲੋਨੀ 'ਚ ਇਕ ਤਿੰਨ ਸਾਲ ਦਾ ਬੱਚਾ ਰੁੜ੍ਹ ਜਾਣ ਦੀ ਜਾਣਕਾਰੀ ਮਿਲੀ ਹੈ | ਇਸ ਸਬੰਧੀ ਘਨੌਲੀ ਚੌਕੀ ਦੇ ਇੰਚਾਰਜ ਜਸਮੇਰ ਸਿੰਘ ਨੇ ਦੱਸਿਆ ਕਿ ਬੱਚੇ ਦੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਕਿ ਬੱਚਾ ਲਕਸ਼ਮਣ (3) ਪੁੱਤਰ ਕਨ੍ਹਾਇਆਂ ਲਾਲ ਜੋ ਕਿ ਬੱਚਿਆਂ ਨਾਲ ਮੀਂਹ 'ਚ ਖੇਡ ਰਿਹਾ ਸੀ ਖੇਡਦਿਆਂ-ਖੇਡਦਿਆਂ ਉਕਤ ਬੱਚਾ ਝੁੱਗੀਆਂ ਦੇ ਸਾਹਮਣੇ ਤੋਂ ਆ ਰਹੇ ਗੰਦੇ ਨਾਲੇ ਨੇੜੇ ਚਾਲ ਗਿਆ ਅਤੇ ਪੈਰ ਫਿਸਲਣ ਕਾਰਨ ਉਹ ਨਾਲੇ 'ਚ ਡਿਗ ਗਿਆ ਤੇ ਮੀਂਹ ਕਾਰਨ ਨਾਲਾ ਪਾਣੀ ਨਾਲ ਭਰਿਆ ਹੋਇਆ, ਤੇਜ ਪਾਣੀ ਦੇ ਵਹਾਅ ਨਾਲ ਵਹਿ ਗਿਆ ਅਤੇ ਅੰਬੂਜਾ ਸੀਮੈਂਟ ਫ਼ੈਕਟਰੀ ਦੇ ਨਾਲ ਜਾਂਦੇ ਮੇਨ ਨਾਲੇ ਵਿਚ ਚਲਾ ਗਿਆ | ਬੱਚੇ ਦੇ ਨਾਲੇ ਵਿਚ ਵਹਿ ਜਾਣ ਦੀ ਸੂਚਨਾ ਉਸ ਦੇ ਨਾਲ ਖੇਡਦੇ ਬੱਚਿਆਂ ਨੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਘਨੌਲੀ ਚੌਕੀ ਦੇ ਇੰਚਾਰਜ ਨੇ ਆਪਣੀ ਟੀਮ ਸਮੇਤ ਉਕਤ ਸਥਾਨ 'ਤੇ ਪਹੁੰਚ ਕੇ ਘਟਨਾ ਦਾ ਮੁਆਇਨਾ ਕੀਤਾ | ਖ਼ਬਰ ਲਿਖੇ ਜਾਣ ਤੱਕ ਬੱਚੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਭਾਲ ਜਾਰੀ ਸੀ ਪਰ ਬੱਚੇ ਦਾ ਕੋਈ ਸੁਰਾਗ ਨਹੀਂ ਮਿਲਿਆ ਸੀ |

ਸੰਘਰਸ਼ ਕਮੇਟੀ ਵਲੋਂ ਬਿਜਲੀ ਕੱਟਾਂ ਵਿਰੁੱਧ ਰੋਸ ਧਰਨਾ

ਨੂਰਪੁਰ ਬੇਦੀ, 21 ਜੁਲਾਈ (ਰਾਜੇਸ਼ ਚੌਧਰੀ)-ਇਲਾਕੇ 'ਚ ਲੱਗ ਰਹੇ ਅਣਐਲਾਨੇ ਬੇਤਹਾਸ਼ਾ ਬਿਜਲੀ ਕੱਟਾਂ ਤੇ ਨਸ਼ਿਆਂ ਵਿਰੁੱਧ ਅੱਜ ਇਲਾਕਾ ਸੰਘਰਸ਼ ਕਮੇਟੀ ਨੇ ਬੀ. ਡੀ. ਪੀ. ਓ. ਦਫ਼ਤਰ ਨੂਰਪੁਰ ਬੇਦੀ ਮੂਹਰੇ ਜ਼ੋਰਦਾਰ ਰੋਸ ਧਰਨਾ ਦਿੱਤਾ | ਇਸ ਦੌਰਾਨ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਗੋਪਾਲ ਗਊਸ਼ਾਲਾ ਗਊ ਸੇਵਾ ਸਮਿਤੀ ਦੀ ਮੀਟਿੰਗ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਗੋਪਾਲ ਗਊਸ਼ਾਲਾ ਗਊ ਸੇਵਾ ਸਮਿਤੀ (ਰਜਿ:) ਰੋਪੜ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਭਾਰਤ ਭੂਸ਼ਣ ਸ਼ਰਮਾ ਨੇ ਕੀਤੀ | ਮੀਟਿੰਗ ਵਿਚ ਇੰਜ: ਭਾਰਤ ਭੂਸ਼ਣ ਸ਼ਰਮਾ ਸਮੇਤ ਇੰਜ: ਪੀ. ਐਨ. ਸ਼ਰਮਾ, ਬਲਦੇਵ ਅਰੋੜਾ, ...

ਪੂਰੀ ਖ਼ਬਰ »

ਸੇਵਾਮੁਕਤ ਹੋਮਗਾਰਡਾਂ ਵਲੋਂ ਹੱਕੀ ਮੰਗਾਂ ਲਈ ਆਰਪਾਰ ਦੀ ਲੜਾਈ ਜਾਰੀ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਸੇਵਾ ਮੁਕਤ ਹੋਮ ਗਾਰਡ ਜਵਾਨਾਂ ਨੇ 10 ਜੁਲਾਈ ਤੋਂ ਸੋਲਖੀਆਂ ਟੋਲ ਪਲਾਜ਼ੇ 'ਤੇ ਅਰੰਭੇ ਧਰਨੇ ਅਤੇ 18 ਤੋਂ ਚੱਲ ਰਹੀ ਭੁੱਖ ਹੜਤਾਲ ਬਾਅਦ ਅੱਜ ਸਰਕਾਰ ਦੇ ਰਵੱਈਏ ਨੂੰ ਦੇਖਦਿਆਂ ਆਰ-ਪਾਰ ਦੀ ਲੜਾਈ ਅਰੰਭ ਕਰਨ ਲਈ 22 ਜੁਲਾਈ ਤੋਂ ...

ਪੂਰੀ ਖ਼ਬਰ »

ਮੂੰਹ ਢਕ ਕੇ ਘੁੰਮਣ 'ਤੇ ਪੂਰਨ ਪਾਬੰਦੀ

ਰੂਪਨਗਰ, 21 ਜੁਲਾਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਦੋ ਪਹੀਆ ਵਾਹਨਾਂ ਦੇ ਚਾਲਕ ਅਤੇ ਉਸ ਦੇ ਪਿੱਛੇ ਬੈਠੀ ਸਵਾਰੀ ਵਲੋਂ ਮੂੰਹ ਢੱਕ ਕੇ ਘੁੰਮਣ ਉੱਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜ਼ਿਲ੍ਹਾ ਮੈਜਿਸਟਰੇਟ ਸੁਮੀਤ ਜਾਰੰਗਲ ਨੇ ਜਾਰੀ ...

ਪੂਰੀ ਖ਼ਬਰ »

ਘਰ 'ਚ ਵੜ ਔਰਤਾਂ ਦੀ ਕੁੱਟਮਾਰ ਕਰਨ ਵਾਲੇ ਚਾਰ ਗਿ੍ਫ਼ਤਾਰ

ਰੂਪਨਗਰ, 21 ਜੁਲਾਈ (ਪ.ਪ.)-ਬੀਤੇ ਦਿਨੀਂ ਪਿੰਡ ਕੋਟਲਾ ਨਿਹੰਗ ਵਿਖੇ ਤੜਕਸਾਰ ਸੁੱਤੀਆਂ ਪਈਆਂ ਤਿੰਨ ਔਰਤਾਂ ਉੱਤੇ ਡੰਡਿਆਂ ਤੇ ਬੇਸਬਾਲਾਂ ਨਾਲ ਹਮਲਾ ਕਰਨ ਦੇ ਦੋਸ਼ 'ਚ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਲੰਘੀ 17 ਜੁਲਾਈ ਨੂੰ ਕਿਰਪਾਲ ਕੌਰ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੀ 6ਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਸ੍ਰੀ ਚਮਕੌਰ ਸਾਹਿਬ, 22 ਜੁਲਾਈ (ਜਗਮੋਹਣ ਸਿੰਘ ਨਾਰੰਗ)-ਇੱਥੋਂ ਨੇੜਲੇ ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਦੇ ਦਾਖ਼ਲੇ ਲਈ ਨਵੋਦਿਆ ਵਿਦਿਆਲਿਆ ਸਮਿਤੀ ਵਲੋਂ 2018-19 ਦੇ ਵਿੱਦਿਅਕ ਸੈਸ਼ਨ ਲਈ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ | ਸੰਸਥਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨੂੰ ਬੀ. ਵਾਕ ਦੇ ਨਵੇਂ ਕੋਰਸ ਸ਼ੁਰੂ ਕਰਨ ਦੀ ਮਿਲੀ ਪ੍ਰਵਾਨਗੀ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਨੂੰ ਯੂਨੀਵਰਸਿਟੀ ਗਰਾਂਟ ਕਮਿਸ਼ਨ, ਨਵੀਂ ਦਿੱਲੀ ਵਲੋਂ ਬੀ. ਵਾਕ ਦੇ ਦੋ ...

ਪੂਰੀ ਖ਼ਬਰ »

ਟਰੱਕ ਅਪੇ੍ਰਟਰ ਯੂਨੀਅਨ ਮੋਰਿੰਡਾ ਵਲੋਂ ਦੂਜੇ ਦਿਨ ਵੀ ਚੱਕਾ ਜਾਮ

ਮੋਰਿੰਡਾ, 21 ਜੁਲਾਈ (ਕੰਗ)-ਆਲ ਇੰਡੀਆ ਮੋਟਰ ਟਰਾਂਸਪੋਰਟ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਟਰੱਕ ਯੂਨੀਅਨ ਮੋਰਿੰਡਾ ਦੇ ਟਰੱਕ ਆਪੇ੍ਰਟਰਾਂ ਨੇ ਮੁਕੰਮਲ ਹੜਤਾਲ ਰੱਖੀ | ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਆਪੇ੍ਰਟਰਾਂ ਵਲੋਂ ਯੂਨੀਅਨ ਦੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਵਲੋਂ ਨਸ਼ਾ ਵਿਰੋਧੀ ਰੈਲੀ

ਘਨੌਲੀ, 21 ਜੁਲਾਈ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਵਲੋਂ ਨਸ਼ੇ ਵਿਰੁੱਧ ਇਲਾਕੇ ਦੇ ਵਸਨੀਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੰਬੂਜਾ ਕਾਲੋਨੀ ਤੋਂ ਥਰਮਲ ਨੂੰ ਹੋ ਕਾਲੋਨੀ ਮਾਰਕੀਟ ਤੱਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਰੈਲੀ ...

ਪੂਰੀ ਖ਼ਬਰ »

ਮਾਤਾ ਗੁਰਚਰਨ ਕੌਰ ਨੂੰ 'ਮਾਣ ਸ੍ਰੀ ਅਨੰਦਪੁਰ ਸਾਹਿਬ ਦਾ' ਪੁਰਸਕਾਰ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੁੂਵਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਪ੍ਰੈੱਸ ਕਲੱਬ ਅਨੰਦਪੁਰ ਸਾਹਿਬ (ਰਜਿ) ਵਲੋਂ 2017-18 ਲਈ ਦਿੱਤਾ ਜਾਣ ਵਾਲਾ ''ਮਾਣ ਸ੍ਰੀ ਅਨੰਦਪੁਰ ਸਾਹਿਬ ਦਾ'' ਐਵਾਰਡ ਉੱਘੇ ਸਮਾਜ ਸੇਵੀ ਤੇ ਆਪਣੇ ਜੀਵਨ ਦੇ ਚਾਰ ਦਹਾਕੇ ਮਨੁੱਖਤਾ ਦੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕਰਵਾਇਆ ਸੈਮੀਨਾਰ ਅਤੇ ਪ੍ਰਸ਼ਨੋਤਰੀ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 22 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ਼ਿਵਾਲਿਕ ਮਾਡਲ ਹਾਈ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸੰਸਥਾ ਦੇ ਮੁੱਖ ਸਲਾਹਕਾਰ ਗੁਰਦਰਸ਼ਨ ਸਿੰਘ ਮਾਵੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ...

ਪੂਰੀ ਖ਼ਬਰ »

ਅਨੁਵੰਸ਼ਕ ਸਾਖਰਤਾ ਕਲੱਬ ਦੀ ਇਕੱਤਰਤਾ

ਘਨੌਲੀ, 21 ਜੁਲਾਈ (ਜਸਵੀਰ ਸਿੰਘ ਸੈਣੀ)-ਇਲਾਕੇ ਵਿਚ ਵੱਖ-ਵੱਖ ਪਿੰਡਾਂ ਦੀ ਮਹਿਲਾ ਮੰਡਲਾਂ ਤੋਂ ਇਕ ਸਾਂਝਾ ਅਨੁਵੰਸ਼ਕ ਸਾਖਰਤਾ ਕਲੱਬ ਬਣਾਇਆ ਗਿਆ ਸੀ ਜਿਸ ਦੀ ਇਕ ਅਹਿਮ ਮੀਟਿੰਗ ਘਨੌਲੀ ਦੇ ਪੰਚਾਇਤ ਘਰ ਵਿਚ ਹੋਈ ਜਿਸ ਦੌਰਾਨ ਗਰਾਮ ਸੇਵਿਕਾ ਮੈਡਮ ਸ਼ੁਧਾ ਨੇ ਔਰਤਾਂ ...

ਪੂਰੀ ਖ਼ਬਰ »

ਸਤਲੁਜ ਸਕੂਲ ਵਿਖੇ 'ਗਰੀਨ ਡੇਅ' ਮਨਾਇਆ

ਰੂਪਨਗਰ, 21 ਜੁਲਾਈ (ਮਨਜਿੰਦਰ ਸਿੰਘ ਚੱਕਲ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਦੀ ਬਰਾਂਚ ਸਤਲੁਜ ਸਮਾਰਟ ਕਿਡਜ਼ ਵਿਖੇ 'ਗਰੀਨ ਡੇਅ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਪਵਨੀਤ ਕੌਰ ਨੇ ਛੋਟੇ ਬੱਚਿਆਂ ਨੂੰ ਮਨੁੱਖੀ ਜੀਵਨ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਕੱਢੀ ਜਾਗਰੂਕਤਾ ਰੈਲੀ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ਹੀਦ ਭਗਤ ਸਿੰਘ ਚੈਰੀਟੇਬਲ ਅਤੇ ਐਜੂਕੇਸ਼ਨ ਸੋਸਾਇਟੀ ਬੇਲਾ ਵਲੋਂ ਚਲਾਏ ਜਾ ਰਹੇ ਐਸ. ਬੀ. ਐਸ. ਸਕਿੱਲ ਸੈਂਟਰ ਵਲੋਂ ਨਸ਼ਿਆਂ ਦੇ ਿਖ਼ਲਾਫ਼ ਇਕ ਜਾਗਰੂਕਤਾ ਰੈਲੀ ਕੱਢੀ ਗਈ | ਸਥਾਨਕ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਪਰਮਜੀਤ ਸਿੰਘ ਐਲ. ਆਈ. ਸੀ. ਏਜੰਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਐਲ.ਆਈ.ਸੀ. ਏਜੰਟ ਐਸੋ: ਰੋਪੜ ਦੀ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਐਸੋ: ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ | ਜਿਸ ਅਨੁਸਾਰ ਸਰਬਸੰਮਤੀ ਨਾਲ ਪਰਮਜੀਤ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ | ...

ਪੂਰੀ ਖ਼ਬਰ »

ਪੰਜਾਬੀ ਨਾਟਕਕਾਰ ਫੁਲਵੰਤ ਸਿੰਘ ਮਨੋਚਾ ਦਾ ਸਸਕਾਰ

ਨੰਗਲ, 21 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬੀ ਨਾਟਕਕਾਰ ਸ: ਫੁਲਵੰਤ ਸਿੰਘ ਮਨੋਚਾ ਦਾ ਅੱਜ ਨੰਗਲ ਡੈਮ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ | 'ਲੱਗੀ ਨਜ਼ਰ ਪੰਜਾਬ ਨੂੰ ', 'ਮੈਂ ਨਾਟਕ ਨਹੀਂ ਲਿਖਾਂਗਾ' ਵਰਗੇ ਮਸ਼ਹੂਰ ਪੰਜਾਬੀ ਨਾਟਕਾਂ ਦੇ ਰਚੇਤਾ ਫੁਲਵੰਤ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਵਲੋਂ 29 ਨੂੰ ਕਲੀਨਿਕ ਬੰਦ ਕਰਨ ਦਾ ਐਲਾਨ

ਨੂਰਪੁਰ ਬੇਦੀ, 21 ਜੁਲਾਈ (ਰਾਜੇਸ਼ ਚੌਧਰੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ 295 ਪੰਜਾਬ ਦੀ ਬਲਾਕ ਇਕਾਈ ਨੂਰਪੁਰ ਬੇਦੀ ਦੀ ਇਕ ਬੈਠਕ ਜ਼ਿਲ੍ਹਾ ਵਾਈਸ ਪ੍ਰਧਾਨ ਡਾ: ਵਿਜੇ ਚੌਧਰੀ ਤੇਹ ਬਲਾਕ ਪ੍ਰਧਾਨ ਡਾ: ਦਿਨੇਸ਼ ਹੱਲਣ ਦੀ ਅਗਵਾਈ ਹੇਠ ਹੋਈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ 'ਚ ਸੇਵਾ ਕੇਂਦਰ ਬੰਦ ਹੋਣ ਕਾਰਨ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 21 ਜੁਲਾਈ (ਵਿੰਦਰਪਾਲ ਝਾਂਡੀਆਂ)- ਬਲਾਕ ਨੂਰਪੁਰ ਬੇਦੀ ਪਿੰਡ ਟਿੱਬਾ ਨੰਗਲ ਤੇ ਟਿੱਬਾ ਟੱਪਰੀਆਂ ਵਿਖੇ ਅਨੇਕਾਂ ਪਿੰਡਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਾਲੇ ਇਹ ਸੇਵਾ ਕੇਂਦਰਾਂ ਨੂੰ ਜਿੰਦਰੇ ਲੱਗਣ ਕਾਰਨ ਲੋਕਾਂ 'ਚ ਭਾਰੀ ਹਾਹਾਕਾਰ ਮੱਚ ਗਈ ਹੈ ਤੇ ...

ਪੂਰੀ ਖ਼ਬਰ »

ਕਰੈਸ਼ਰ ਉਦਯੋਗ ਬੰਦ ਹੋਣ ਨਾਲ ਨਿਰਾਸ਼ਾ ਨੇ ਨਪੀੜੇ ਬੇਰੁਜ਼ਗਾਰ

ਭਰਤਗੜ੍ਹ, 21 ਜੁਲਾਈ (ਜਸਬੀਰ ਸਿੰਘ ਬਾਵਾ)-ਪਹਿਲਾਂ ਹਰਿਆਣਾ 'ਚ ਕਰੈਸ਼ਰ ਉਦਯੋਗ ਦੀ ਚੜ੍ਹਤ ਹੋਣ ਕਾਰਨ ਮਾਲਕ ਆਰਥਿਕ ਪੱਖੋਂ ਮਜ਼ਬੂਤ ਸਨ, ਉਦੋਂ ਇਸ ਜ਼ਿਲੇ੍ਹ ਦੇ ਭਰਤਗੜ੍ਹ ਖੇਤਰ ਅੰਦਰ ਕਰੈਸ਼ਰ ਉਦਯੋਗ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਵੀ ਰੇਤਾ ਮੁਫ਼ਤ ਅਤੇ ਬਜਰੀ ...

ਪੂਰੀ ਖ਼ਬਰ »

ਕਰੈਸ਼ਰ ਉਦਯੋਗ ਬੰਦ ਹੋਣ ਨਾਲ ਨਿਰਾਸ਼ਾ ਨੇ ਨਪੀੜੇ ਬੇਰੁਜ਼ਗਾਰ

ਭਰਤਗੜ੍ਹ, 21 ਜੁਲਾਈ (ਜਸਬੀਰ ਸਿੰਘ ਬਾਵਾ)-ਪਹਿਲਾਂ ਹਰਿਆਣਾ 'ਚ ਕਰੈਸ਼ਰ ਉਦਯੋਗ ਦੀ ਚੜ੍ਹਤ ਹੋਣ ਕਾਰਨ ਮਾਲਕ ਆਰਥਿਕ ਪੱਖੋਂ ਮਜ਼ਬੂਤ ਸਨ, ਉਦੋਂ ਇਸ ਜ਼ਿਲੇ੍ਹ ਦੇ ਭਰਤਗੜ੍ਹ ਖੇਤਰ ਅੰਦਰ ਕਰੈਸ਼ਰ ਉਦਯੋਗ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਵੀ ਰੇਤਾ ਮੁਫ਼ਤ ਅਤੇ ਬਜਰੀ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਪ੍ਰੈੱਸ ਕਲੱਬ ਅਨੰਦਪੁਰ ਸਾਹਿਬ ਦੀ ਇਮਾਰਤ ਦਾ ਕੀਤਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੂਵਾਲ)-ਸ਼ੁੱਕਰਵਾਰ ਦੁਪਹਿਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪ੍ਰੈੱਸ ਕਲੱਬ ਅਨੰਦਪੁਰ ਸਾਹਿਬ (ਰਜਿ) ਵਲੋਂ ਤਿਆਰ ਕਰਵਾਈ ਗਈ ਪ੍ਰੈੱਸ ਕਲੱਬ ਦੀ ਆਲੀਸ਼ਾਨ ਇਮਾਰਤ ਦਾ ਉਦਘਾਟਨ ਕੀਤਾ ਅਤੇ ਆਪਣੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਮੋਰਿੰਡਾ, 21 ਜੁਲਾਈ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਵਿਖੇ ਸਕੂਲ ਇੰਚਾਰਜ ਗੁਰਨਾਮ ਸਿੰਘ ਚਨਾਲੋਂ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਸਾਂਝ ਕੇਂਦਰ ...

ਪੂਰੀ ਖ਼ਬਰ »

ਕੈਂਸਰ ਚੇਤਨਾ ਲਹਿਰ ਦਾ ਹਿੱਸਾ ਬਣਨ ਦਾ ਸੰਕਲਪ ਲਿਆ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਆਦਰਸ਼ ਭਵਨ ਵਿਖੇ ਆਦਰਸ਼ ਐਜੂਕੇਸ਼ਨਲ ਐਾਡ ਚੈਰੀਟੇਬਲ ਟਰਸਟ ਸ਼੍ਰੀ ਚਮਕੌਰ ਸਾਹਿਬ ਦੀ ਅਗਵਾਈ ਵਿਚ, ਇਲਾਕੇ ਦੀਆਂ ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨੁਮਾਂਇੰਦਿਆਂ ਅਤੇ ਇਲਾਕੇ ਦੇ ਸਮਾਜ ਸੇਵੀ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌ ਾਪਿਆ ਮੰਗ-ਪੱਤਰ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੀ ਸਥਾਨਕ ਉਦਯੋਗਿਕ ਇਕਾਈ ਪੀ.ਏ.ਸੀ.ਐਲ. ਵਿਚਲੀ ਇੰਟਕ ਨਾਲ ਸੰਬੰਧਿਤ ਮੁਲਾਜ਼ਮ ਜਥੇਬੰਦੀ 'ਦੀ ਇੰਪਲਾਈਜ਼ ਯੂਨੀਅਨ' ਦੇ ਵਫ਼ਦ ਵੱਲੋਂ ਪ੍ਰਧਾਨ ਤਲਵਿੰਦਰ ਸ਼ਰਮਾ ਦੀ ਅਗਵਾਈ ਹੇਠ ਮਾਣਯੋਗ ਸਪੀਕਰ ਪੰਜਾਬ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸਕੂਲ ਵਿਚ ਮਨਾਇਆ ਅੰਬ ਦਿਵਸ

ਮੋਰਿੰਡਾ, 21 ਜੁਲਾਈ (ਕੰਗ)-ਮਾਤਾ ਪ੍ਰਸਿੰਨੀ ਦੇਵੀ ਮਾਡਲ ਬਿਮਲਾ ਬਲਾਕ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਅੰਬ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕ ਹਰੇ ਪੀਲੇ ਰੰਗ ਦੇ ਕਪੜੇ ਪਾ ਕੇ ਸਕੂਲ ਆਏ ਅਤੇ ਵੱਖੋ-ਵੱਖਰੀ ਕਿਸਮ ਦੇ ਅੰਬਾਂ ਦੇ ਚਿੱਤਰ ਬਣਾਏ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਬੁਖ਼ਾਰ ਸਬੰਧੀ ਸਕੂਲ 'ਚ ਕੈਂਪ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਿਹਤ ਵਿਭਾਗ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ. ਕੀਰਤਪੁਰ ਸਾਹਿਬ ਡਾ: ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ: ਵਿਧਾਨ ਚੰਦਰ ਦੀ ਯੋਗ ਅਗਵਾਈ ਹੇਠ ਡੇਂਗੂ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਐੱਨ. ਐਸ. ਐੱਸ. ਵਲੰਟੀਅਰਾਂ ਨੇ ਲਗਾਏ ਬੂਟੇ

ਨੂਰਪੁਰ ਬੇਦੀ, 21 ਜੁਲਾਈ (ਹਰਦੀਪ ਸਿੰਘ ਢੀਂਡਸਾ)-ਭੂਰੀਵਾਲੇ ਕਾਲਜ ਟਿੱਬਾ ਨੰਗਲ ਦੇ ਐਨ. ਐਸ. ਐਸ. ਵਲੰਟੀਅਰਾਂ ਵਲੋਂ ਪਿੰਡ ਟਿੱਬਾ ਨੰਗਲ ਵਿਖੇ ਨਵੇਂ ਪੌਦੇ ਲਗਾਏ ਗਏ | ਪ੍ਰੋ: ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਇਹ ਕੌਮੀ ਸੇਵਾ ਯੋਜਨਾ ਕੈਂਪ ਕੋਆਰਡੀਨੇਟਰ ਪ੍ਰੋ: ...

ਪੂਰੀ ਖ਼ਬਰ »

ਦੋ ਰੋਜ਼ਾ ਗੁਰਮਤਿ ਕੈਂਪ ਦੀ ਸ਼ਾਨਦਾਰ ਸਮਾਪਤੀ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਲਾਈ ਧਰਮ ਪ੍ਰਚਾਰ ਲਹਿਰ ਦੇ ਅਧੀਨ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਉਪਰਾਲੇ ਰਾਹੀਂ ਦੋ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ...

ਪੂਰੀ ਖ਼ਬਰ »

ਕੋਟਲਾ ਹਾਈ ਸਕੂਲ ਦੇ ਵਿਦਿਆਰਥੀਆ ਨੇ ਹਾਸਲ ਕੀਤੇ ਕੁਸ਼ਤੀ ਮੈਡਲ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸਰਕਾਰੀ ਹਾਈ ਸਕੂਲ ਕੋਟਲਾ ਦੇ ਚਾਰ ਵਿਦਿਆਰਥੀਆ ਵਲੋਂ ਭਾਰਤੀ ਪੇਂਡੂ ਖੇਡ ਫੈਡਰੇਸ਼ਨ ਵਲੋਂ ਅੰਮਿ੍ਤਸਰ ਵਿਖੇ ਕਰਵਾਈ ਅੱਠਵਾਂ ਕੌਮੀ ਖੇਡ ਮੇਲੇ ਦੌਰਾਨ ਕੁਸ਼ਤੀ ਵਿਚ ਸੋਨ ਅਤੇ ...

ਪੂਰੀ ਖ਼ਬਰ »

ਲੋਦੀਮਾਜਰਾ ਸਕੂਲ ਵਿਖੇ ਗਣਿਤ ਦਾ ਮੇਲਾ ਲਗਾਇਆ

ਰੂਪਨਗਰ, ਘਨੌਲੀ, 21 ਜੁਲਾਈ (ਮਨਜਿੰਦਰ ਸਿੰਘ ਚੱਕਲ, ਜਸਵੀਰ ਸਿੰਘ ਸੈਣੀ)-ਰੂਪਨਗਰ ਦੇ ਲੋਦੀਮਾਜਰਾ ਸਕੂਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ | ਇਹ ਮੇਲਾ ਸਕੂਲ ਪਿ੍ੰਸੀਪਲ ਰਜਿੰਦਰ ...

ਪੂਰੀ ਖ਼ਬਰ »

ਦੁੱਗਰੀ ਵਿਖੇ ਗਣਿਤ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ

ਰੂਪਨਗਰ/ਘਨੌਲੀ, 21 ਜੁਲਾਈ (ਮਨਜਿੰਦਰ ਸਿੰਘ ਚੱਕਲ, ਜਸਵੀਰ ਸਿੰਘ ਸੈਣੀ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸਰਕਾਰੀ ਸੀ: ਸੈ: ਸਕੂਲ ਦੁੱਗਰੀ ਵਿਖੇ ਇਕ ਰੋਜ਼ਾ ਗਣਿਤ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ | ਇਸ ਗਣਿਤ ਮੇਲੇ ਵਿਚ ਵੱਖ ਵੱਖ ਵਰਗ ਦੇ 6ਵੀਂ ਤੋਂ 8ਵੀਂ ਅਤੇ ...

ਪੂਰੀ ਖ਼ਬਰ »

ਦਸਗਰਾੲੀਂ ਸਕੂਲ ਵਿਖੇ ਗਣਿਤ ਮੇਲਾ

ਢੇਰ, 21 ਜੁਲਾਈ (ਸ਼ਿਵ ਕੁਮਾਰ ਕਾਲੀਆ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਦਸਗਰਾਈਾ ਸਕੂਲ ਵਿਖੇ ਗਣਿਤ ਮੇਲਾ ਲਗਵਾਇਆ ਗਿਆ | ਇਸ ਮੇਲੇ ਵਿਚ ਗਣਿਤ ਵਿਸ਼ੇ ਨਾਲ ਸਬੰਧਿਤ 41 ਐਕਟੀਵਿਟੀਆਂ ਛੇਵੀਂ ਤੋਂ ਅੱਠਵੀਂ ਅਤੇ 41 ਐਕਟੀਵਿਟੀਆਂ ਨੌਵੀਂ ਤੋਂ ਦਸਵੀਂ ਜਮਾਤ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ ਫਰਨੀਚਰ ਕੀਤਾ ਦਾਨ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਘਨਾਰੂ (ਸ੍ਰੀ ਅਨੰਦਪੁਰ ਸਾਹਿਬ) ਦੇ ਅਧਿਆਪਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਦੇਖਦਿਆਂ ਦੁਆਬਾ ਬਹੁਤਕਨੀਕੀ ਕਾਲਜ ਖਰੜ ਦੇ ਡਾਇਰੈਕਟਰ ਰਾਜਾ ਸਿੰਘ ਖੇਲਾ, ਮਾ: ...

ਪੂਰੀ ਖ਼ਬਰ »

ਲੁਠੇੜੀ ਸਕੂਲ ਵਿਖੇ ਲਗਾਇਆ ਗਣਿਤ ਮੇਲਾ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਪਿ੍ੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਦੀ ਅਗਵਾਈ ਵਿਚ ਗਣਿਤ ਮੇਲਾ ਲਗਾਇਆ ਗਿਆ | ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਸਮਾਜਸੇਵੀ ਅਤੇ ਸਾਬਕਾ ...

ਪੂਰੀ ਖ਼ਬਰ »

ਗੋਡੇ ਬਦਲਣ ਦੀ ਲੋੜ ਨਹੀਂ, ਗੋਡੇ ਦਵਾਈ ਨਾਲ ਵੀ ਠੀਕ ਕੀਤੇ ਜਾਂਦੇ ਹਨ-ਡਾ: ਰਾਹੁਲ ਸ਼ਰਮਾ

ਰੂਪਨਗਰ, 21 ਜੁਲਾਈ (ਸਟਾਫ਼ ਰਿਪੋਰਟਰ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਨੇੜੇ ਡਾ: ਸਰਦਾਨਾ ਬੱਚਿਆਂ ਵਾਲੇ ਰੋਪੜ ਦੇ ਡਾ: ਰਾਹੁਲ ਸ਼ਰਮਾ ਨੇ ਕਿਹਾ ਕਿ ਅੋਸਟੀਓ ਅਰਥਰਾਈਟਸ ਜਾਨੀ ਗੋਡਿਆਂ 'ਚ ਦਰਦ ਦੀ ਸਮੱਸਿਆ ਨੂੰ ਬਜ਼ੁਰਗਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX