ਤਾਜਾ ਖ਼ਬਰਾਂ


ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  10 minutes ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  26 minutes ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  48 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 1 hour ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 1 hour ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 1 hour ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- 36 ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਨੂੰ ਬਰਕਰਾਰ ਰੱਖਣ ਦੇ 14 ਦਸੰਬਰ, 2018 ਨੂੰ ਦਿੱਤੇ ਗਏ ਆਪਣੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਵਿਚਾਰ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਬਰੀਮਾਲਾ ਮੰਦਰ 'ਚ ਹਰ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ਨਾਲ ਜੁੜੇ ਮਾਮਲੇ 'ਚ ਦਾਇਰ ਪੁਨਰ ਵਿਚਾਰ...
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 2 hours ago
ਚੰਡੀਗੜ੍ਹ, 13 ਨਵੰਬਰ- ਹਰਿਆਣਾ ਕੈਬਨਿਟ ਦਾ ਵਿਸਥਾਰ ਕੱਲ੍ਹ ਭਾਵ ਕਿ ਵੀਰਵਾਰ ਨੂੰ ਹੋਵੇਗਾ। ਸੂਬਾ ਕੈਬਨਿਟ ਦੇ ਮੰਤਰੀਆਂ ਦੇ...
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 3 hours ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 3 hours ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 4 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 5 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 5 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 5 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  7 minutes ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  18 minutes ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 1 hour ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 1 hour ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 1 hour ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਪਟਿਆਲਾ

ਮੁੱਖ ਮੰਤਰੀ ਦੇ ਸ਼ਹਿਰ ਦੀ ਜਲ ਨਿਕਾਸੀ ਡਗਮਗਾਈ-ਇਕ ਘੰਟੇ ਦੀ ਬਰਸਾਤ ਹੀ ਕਰ ਦਿੰਦੀ ਹੈ ਸਾਹੀ ਸ਼ਹਿਰ ਨੂੰ ਜਲਥਲ

• ਜਸਪਾਲ ਸਿੰਘ ਢਿੱਲੋਂ
ਪਟਿਆਲਾ, 21 ਜੁਲਾਈ : ਪਟਿਆਲਾ ਦੀ ਸੁੰਦਰਤਾ ਬਾਰੇ ਮਸ਼ਹੂਰ ਕਹਾਵਤ ਸੀ ਕਿ 'ਪਟਿਆਲਾ ਸ਼ਹਿਰ ਨਗੀਨਾਂ, ਆਉਣ ਪ੍ਰਾਹੁਣੇ ਦੋ ਦਿਨ ਖ਼ਾਤਰ ਰਹਿੰਦੇ ਸਵਾ ਮਹੀਨਾ' | ਪੈਪਸੂ ਵੇਲੇ ਪਾਣੀ ਦੀ ਨਿਕਾਸੀ ਲਈ ਇੱਥੇ ਸਿੰਜਾਈ ਲਈ ਵਰਤੇ ਜਾਣ ਵਾਲੇ ਰਜਵਾਹੇ ਵੀ ਕੰਮ ਆਉਂਦੇ ਸਨ | ਇਹੋ ਰਜਵਾਹੇ ਸਾਰੇ ਸ਼ਹਿਰ ਦੀ ਖ਼ਾਸ ਕਰ ਸਰਕਾਰੀ ਦਫ਼ਤਰ ਕੋਠੀਆਂ, ਬਾਰਾਂਦਰੀ ਬਾਗ਼, ਫ਼ੌਜੀ ਛਾਉਣੀ ਦੇ ਹੋਰ ਖੇਤਰਾਂ ਦੀ ਸਿੰਜਾਈ ਦੇ ਵੀ ਕੰਮ ਆਉਂਦੇ ਸਨ | ਹੋਲੀ ਹੋਲੀ ਇਨ੍ਹਾਂ ਰਜਵਾਹਿਆਂ 'ਤੇ ਕਬਜ਼ੇ ਹੋ ਗਏ ਜਿਸ ਦਾ ਖ਼ਮਿਆਜ਼ਾ ਸਾਰਾ ਸ਼ਹਿਰ ਭੁਗਤ ਰਿਹਾ ਹੈ | ਪਟਿਆਲਾ 'ਚ ਸਾਉਣ ਮਹੀਨੇ ਦੇ ਤਿੰਨ ਮੀਂਹ ਪਏ ਹਨ ਜਿਨ੍ਹਾਂ ਨੇ ਹਰ ਪਾਸੇ ਜਲਥਲ ਕਰ ਦਿੱਤੀ | ਇਹ ਤਿੰਨੋਂ ਬਰਸਾਤਾਂ ਸਿਰਫ਼ ਇਕ ਇਕ ਘੰਟਾ ਹੀ ਪਈਆਂ ਹਨ | ਜੇ ਕਿਧਰੇ ਇਹ ਬਰਸਾਤ ਹੋਰ ਵਧੇਰੇ ਸਮੇਂ ਤੱਕ ਹੋ ਗਈ ਤਾਂ ਪਟਿਆਲਾ ਨੂੰ ਮੁੜ 1993 ਯਾਦ ਆ ਜਾਵੇਗਾ | ਅੱਜ ਹੋਈ ਇਕ ਘੰਟੇ ਦੀ ਤਾਜ਼ਾ ਬਰਸਾਤ ਨੇ ਸ਼ਹਿਰ ਅੰਦਰ ਫਿਰ ਤਰਥੱਲੀ ਮਚਾ ਦਿੱਤੀ | ਜਲ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਕਈ ਘੰਟੇ ਪਾਣੀ ਵਿਚ ਦੀ ਗੁਜ਼ਰਨਾ ਪਿਆ ਅਤੇ ਕਈ ਵਾਹਨ ਪਾਣੀ 'ਚ ਬੰਦ ਵੀ ਹੋ ਗਏ | ਪਟਿਆਲਾ ਸ਼ਹਿਰ ਅੰਦਰ ਸਭ ਤੋਂ ਅਹਿਮ ਖੇਤਰ ਤਿ੍ਪੜੀ ਹੈ ਜਿਸ ਦਾ ਪਾਣੀ ਦਸਮੇਸ਼ ਕਾਲੋਨੀ ਵਿਚ ਦੀ ਹੁੰਦਾ ਹੋਇਆ ਚਿੱਟੀਆਂ ਕੋਠੀਆਂ ਦੇ ਪਿੱਛੇ ਪਸ਼ੂ ਪਾਲਣ ਵਿਭਾਗ ਦੇ ਖੇਤਾਂ ਜਾਕੇ ਧਰਤੀ 'ਚ ਸਮਾ ਜਾਂਦਾ ਸੀ | ਪਰ ਇਸ ਥਾਂ ਤੇ ਪਿਛਲੀ ਸਰਕਾਰ ਨੇ ਇਸ ਨੂੰ ਪੁੱਡਾ ਰਾਹੀਂ ਵੇਚ ਕੇ ਕਲੋਨੀ ਕੱਟ ਦਿੱਤੀ | ਜਿਸ ਕਾਰਨ ਇਥੇ ਜਲ ਨਿਕਾਸੀ ਦੀ ਵੱਡੀ ਸਮੱਸਿਆ ਆ ਗਈ | ਪਹਿਲੀ ਬਰਸਾਤ ਤੋਂ ਬਾਅਦ ਹੁਣ ਲੋਕ ਆਪਣੇ ਘਰਾਂ ਦੀਆਂ ਦੇਹਲੀਆਂ ਨੂੰ ਉੱਚਾ ਕਰਾਉਣ ਲੱਗ ਪਏ ਹਨ | ਪਟਿਆਲਾ ਦਿਹਾਤੀ ਦੇ ਕਈ ਖੇਤਰਾਂ 'ਚ ਇਸ ਬਰਸਾਤ ਨੇ ਤਬਾਹੀ ਮਚਾਈ ਹੈ | ਤਿ੍ਪੜੀ ਖੇਤਰ ਦਾ ਪਾਣੀ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਾਤਾਵਰਨ ਪਾਰਕ ਨੂੰ ਵੀ ਦੂਸ਼ਿਤ ਕਰਦਾ ਹੈ | ਜਿਸ ਵੇਲੇ ਪੁੱਡਾ ਦੇ ਇੰਜੀਨੀਅਰਾਂ ਨੇ ਇਹ ਕਲੋਨੀ ਦਾ ਡਿਜ਼ਾਈਨ ਪਾਸ ਕੀਤਾ ਤਾਂ ਤਿ੍ਪੜੀ ਖੇਤਰ ਦੇ ਪਾਣੀ ਦੀ ਨਿਕਾਸੀ ਪ੍ਰਤੀ ਅੱਖਾਂ ਹੀ ਬੰਦ ਰੱਖੀਆਂ, ਕਲੋਨੀ ਬਣਾਉਣ ਸਮੇਂ ਇਨ੍ਹਾਂ ਕਾਲੋਨੀਆਂ ਦੀ ਜਲ ਨਿਕਾਸੀ ਨੂੰ ਵੀ ਧਿਆਨ 'ਚ ਰੱਖਣ ਦੀ ਜ਼ਰੂਰਤ ਸੀ | ਦਿਲਚਸਪ ਗੱਲ ਇਹ ਹੈ ਕਿ ਨਗਰ ਨਿਗਮ ਦਾ ਨਦੀਆਂ ਨਾਲਿਆਂ ਤੇ ਸੀਵਰੇਜ ਦੀ ਸਫ਼ਾਈ ਦਾ 1 ਕਰੋੜ ਦਾ ਟੈਂਡਰ ਹਾਲੇ ਤੱਕ ਖੁੱਲਿ੍ਹਆ ਹੀ ਨਹੀਂ ਹੁਣ ਕੀ ਨਗਰ ਨਿਗਮ ਇਸ ਟੈਂਡਰ ਨੂੰ ਬਰਸਾਤ ਲੰਘਣ ਤੋਂ ਬਾਅਦ ਲਗਾਏਗਾ | ਤਿ੍ਪੜੀ ਖੇਤਰ ਦੀਆਂ ਸਾਰੀਆਂ ਹੀ ਕਾਲੋਨੀਆਂ 'ਚ ਪਾਣੀ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ | ਇਹੋ ਹਾਲ ਮਾਡਲ ਟਾਊਨ ਖੇਤਰ ਦਾ ਵੀ ਹੈ | ਸਥਾਨਕ ਗੁਰੂ ਨਾਨਕ ਨਗਰ, ਬਡੂੰਗਰ ਖੇਤਰ, ਗੁਰਬਖ਼ਸ਼ ਕਲੋਨੀ ਖੇਤਰਾਂ 'ਚ ਪਾਣੀ ਨੇ ਸ਼ਹਿਰ ਨੂੰ ਜਲਥਲ ਕੀਤਾ ਹੈ ਤੇ ਹੁਣ ਤਾਂ ਲੋਕ ਨਗਰ ਨਿਗਮ ਤੋਂ ਸ਼ਹਿਰੀ ਬੱਸ ਸੇਵਾ ਦੀ ਥਾਂ ਕਿਸ਼ਤੀਆਂ ਦੀ ਮੰਗ ਕਰਦੇ ਨਜ਼ਰ ਆ ਰਹੇ ਹਨ | ਦਿਲਚਸਪ ਗੱਲ ਇਹ ਹੈ ਕਿ ਨਗਰ ਨਿਗਮ , ਨਗਰ ਸੁਧਾਰ ਟਰੱਸਟ ਤੇ ਪੁੱਡਾ 'ਚ ਆਪਸੀ ਤਾਲਮੇਲ ਦੀ ਕਮੀ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸ਼ਹਿਰ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਉਣ ਵੇਲੇ ਸ਼ਹਿਰ ਦੇ ਵਿਕਾਸ ਦੀ ਗੱਲ ਮਾਸਟਰ ਯੋਜਨਾਂ ਤਹਿਤ ਕਰਨ ਦੀ ਗੱਲ ਹੋਈ ਸੀ ਪਰ ਹਾਲੇ ਤੱਕ ਇਹ ਜਿਉਂ ਦੀ ਤਿਉਂ ਹੈ |

ਵਰ੍ਹਦੇ ਮੀਂਹ 'ਚ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨਜ਼ਦੀਕ ਦਿੱਤਾ ਧਰਨਾ

ਪਟਿਆਲਾ, 21 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੇ ਝੰਡੇ ਥੱਲੇ ਇਕੱਠੇ ਹੋ ਕੇ ਠੇਕਾ ਆਧਾਰਿਤ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ, ਐਸ.ਟੀ.ਆਰ., ਏ.ਆਈ.ਈ. ਅਧਿਆਪਕਾਂ ਵਲੋਂ ਮੰਚ ਦੇ ਸੱਦੇ 'ਤੇ ਗੁਪਤ ਐਕਸ਼ਨ ਤਹਿਤ ਵਰ੍ਹਦੇ ਮੀਂਹ 'ਚ ਮੁੱਖ ...

ਪੂਰੀ ਖ਼ਬਰ »

ਦੋ ਵੱਖ-ਵੱਖ ਰੇਲ ਹਾਦਸਿਆਂ ਵਿਚ 2 ਵਿਅਕਤੀਆਂ ਦੀ ਮੌਤ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਲੰਘੇ ਦੋ ਦਿਨਾਂ ਵਿਚ ਵਾਪਰੇ ਦੋ ਹਾਦਸਿਆਂ ਵਿਚ ਰੇਲਵੇ ਲਾਈਨਾਂ ਪਾਰ ਕਰਦਿਆਂ ਦੋ ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ | ਦੋਵੇਂ ਵਿਅਕਤੀਆਂ ਦੀ ਪਹਿਚਾਣ ਨਾ ਹੋ ਸਕਣ ਕਾਰਨ ਉਨ੍ਹਾਂ ਦੀਆਂ ਲਾਸ਼ਾਂ ਸਥਾਨਕ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਟਰੱਕਾਂ ਦਾ ਦੂਜੇ ਦਿਨ ਵੀ ਰਿਹਾ ਚੱਕਾ ਜਾਮ

ਬਨੂੜ, 21 ਜੁਲਾਈ (ਭੁਪਿੰਦਰ ਸਿੰਘ)-ਟਰੱਕਾਂ ਦਾ ਦੂਜੇ ਦਿਨ ਵੀ ਚੱਕਾ ਜਾਮ ਰਿਹਾ | ਬਨੂੜ ਦੀ ਆਜ਼ਾਦ ਟੈਂਪੂ ਯੂਨੀਅਨ ਵਲੋਂ ਵੀ ਚੱਕਾ ਜਾਮ ਵਿਚ ਵੱਧ ਚੜ ਕੇ ਸ਼ਮੂਲੀਅਤ ਕੀਤੀ | ਆਜ਼ਾਦ ਟੈਂਕਰ ਸਰਵਿਸ ਵਲੋਂ ਮੁਕੰਮਲ ਕੰਮ ਠੱਪ ਰੱਖਿਆ | ਬਨੂੜ ਸਰਕਲ ਅਧੀਨ ਆਉਂਦੀ ਕਿਸੇ ਵੀ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 119 ਸਰਕਾਰੀ ਸਕੂਲਾਂ 'ਚ ਅਚਨਚੇਤ ਛਾਪੇਮਾਰੀ

ਪਟਿਆਲਾ, 21 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਅੱਜ ਜ਼ਿਲੇ੍ਹ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਕੁਤਾਹੀ ਵਰਤਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਦੋ ਕਾਬੂ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਡੀ.ਐਸ.ਪੀ. ਰਾਜਪੁਰਾ ਸ੍ਰੀ ਕਿ੍ਸ਼ਨ ਕੁਮਾਰ ਪਾਂਥੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਵਾਈ ਵਿਕਰੇਤਾ ਨੂੰ ਕਾਬੂ ਕਰਨ 'ਤੇ ਕੈਮਿਸਟ ਭੜਕੇ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ੇੜੀਆਂ ਤੇ ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਲੰਘੀ ਦੇਰ ਸ਼ਾਮ ਸਦਰ ਥਾਣੇ ਦੀ ਪੁਲਿਸ ਨੇ ਇਕ ਨਸ਼ੇੜੀ ਨੂੰ ਨਸ਼ੀਲੇ ਕੈਪਸੂਲਾਂ ਸਣੇ ਗਿ੍ਫ਼ਤਾਰ ਕੀਤਾ ਸੀ | ਜਿਸ 'ਤੇ ...

ਪੂਰੀ ਖ਼ਬਰ »

ਪਹਾੜਾਂ ਦੀਆਂ ਟੀਸੀਆਂ 'ਤੇ ਹੋ ਰਹੀ ਬਰਸਾਤ ਦੇ ਬਾਵਜੂਦ ਵੀ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ 'ਚ ਪਾਣੀ ਦੀ ਆਮਦ ਨਾ ਵਧਣਾ ਚਿੰਤਾ ਦਾ ਵਿਸ਼ਾ

ਪਟਿਆਲਾ, 21 ਜੁਲਾਈ (ਜਸਪਾਲ ਸਿੰਘ ਢਿੱਲੋਂ)- ਇਸ ਵੇਲੇ ਮੌਨਸੂਨ ਦਾ ਸਿਖਰ ਹੈ ਤੇ ਪਹਾੜਾਂ ਦੀਆਂ ਟੀਸੀਆਂ 'ਤੇ ਬਰਸਾਤ ਹੋ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਨਹੀਂ ਵੱਧ ਸਕੀ | ਡੈਮਾਂ ਅੰਦਰ ਪਾਣੀ ਦੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 113ਵੇਂ ਜਨਮ ਦਿਹਾੜੇ ਦੇ ਸਮਾਗਮ ਸਬੰਧੀ ਹੋਈ ਇਕੱਤਰਤਾ

ਭਾਦਸੋਂ, 21 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਬ੍ਰਹਮ ਗਿਆਨੀ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਹਰ ਸਾਲ ਦੀ ਤਰ੍ਹਾਂ 3,4,5 ਅਗਸਤ ਨੂੰ 113 ਵੇਂ ਜਨਮ ਦਿਹਾੜੇ ਦੇ ਸਬੰਧੀ ਕਰਵਾਏ ਜਾ ਰਹੇ ਤਿੰਨ ਦਿਨਾਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਉਨ੍ਹਾਂ ਦੇ ਜਨਮ ...

ਪੂਰੀ ਖ਼ਬਰ »

ਬੇ-ਸਿੱਟਾ ਰਹੀ ਡੀ.ਐਸ.ਪੀ. ਨਾਲ ਮੁਰਗੀਖ਼ਾਨਾ ਸੰਘਰਸ਼ ਕਮੇਟੀ ਦੀ ਬੈਠਕ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਪਿੰਡ ਘੁੰਗਰਾਂ ਵਿਚ ਉਸਾਰੇ ਜਾ ਰਹੇ ਮੁਰਗੀਖ਼ਾਨੇ ਦਾ ਵਿਰੋਧ ਕਰ ਰਹੀ ਮੁਰਗੀਖ਼ਾਨੇ ਬੰਦ ਕਰੋ ਸੰਘਰਸ਼ ਕਮੇਟੀ ਦੇ ਮੈਂਬਰਾਂ ਕਿਸਾਨ ਆਗੂ ਹਰਵਿੰਦਰ ਸਿੰਘ ਲਾਖਾ ਦੀ ਅਗਵਾਈ 'ਚ ਅਤੇ ਡੀ.ਐਸ.ਪੀ. ...

ਪੂਰੀ ਖ਼ਬਰ »

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਚ ਫ਼ੀਸਾਂ ਿਖ਼ਲਾਫ਼ ਪੀ.ਐਸ.ਯੂ. ਦਾ ਧਰਨਾ 5ਵੇਂ ਦਿਨ 'ਚ ਸ਼ਾਮਿਲ

ਨਾਭਾ, 21 ਜੁਲਾਈ (ਕਰਮਜੀਤ ਸਿੰਘ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਦੁਆਰਾ ਐਸ.ਸੀ./ਐਸ.ਟੀ. ਵਿਦਿਆਰਥੀਆਂ ਤੋਂ ਪੀ.ਟੀ.ਏ. ਫ਼ੰਡ ਜਬਰੀ ਰੂਪ ਵਿਚ ਲਏ ਜਾਣ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ ਦੁਆਰਾ ਰੋਸ ਧਰਨਾ ਜਾਰੀ ਰੱਖਦੇ ਹੋਏ ਸੰਘਰਸ਼ ਨੂੰ 5ਵੇਂ ਦਿਨ ਵਿਚ ਸ਼ਾਮਿਲ ...

ਪੂਰੀ ਖ਼ਬਰ »

ਪੋ੍ਰ: ਮਰਵਾਹਾ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ 25ਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 21 ਜੁਲਾਈ (ਜ.ਸ. ਢਿੱਲੋਂ)-ਪ੍ਰੋਫੈਸਰ ਸਤਵਿੰਦਰ ਸਿੰਘ ਮਰਵਾਹਾ ਨੇ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ 25ਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ | ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪ੍ਰੋਫੈਸਰ ਸਤਵਿੰਦਰ ਸਿੰਘ ਮਰਵਾਹਾ ਜੋ ਇਸ ਵਕਤ ਕੇਂਦਰੀ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਘਨੌਰ ਦੇ ਡਾਕਟਰ 'ਤੇ ਨਵ ਜੰਮੇ ਬੱਚੇ ਦੀ ਵਧਾਈ ਦੇ ਨਾਂਅ 'ਤੇ ਪੈਸੇ ਮੰਗਣ ਦਾ ਦੋਸ਼

ਘਨੌਰ, 21 ਜੁਲਾਈ (ਬਲਜਿੰਦਰ ਸਿੰਘ ਗਿੱਲ)-ਕਮਿਊਨਿਟੀ ਹੈਲਥ ਸੈਂਟਰ ਘਨੌਰ ਦੇ ਡਾ. ਸੁਮਿਤਾ ਗੁਪਤਾ ਤੇ ਹਸਪਤਾਲ 'ਚ ਡਿਲਿਵਰੀ ਕਰਵਾਉਣ ਆਈਆਂ ਔਰਤਾਂ ਦੇ ਪਰਿਵਾਰਕ ਮੈਬਰਾਂ ਨੇ ਨਵ ਜੰਮੇ ਬੱਚੇ ਦੀ ਵਧਾਈ ਦੇ ਨਾਂਅ 'ਤੇ ਪੈਸੇ ਲੈਣ ਦੇ ਦੋਸ਼ ਲਾਏ ਹਨ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਇਕ ਲੜਕਾ ਉਸ ਦੀ ਲੜਕੀ ਨੂੰ ...

ਪੂਰੀ ਖ਼ਬਰ »

ਭੁੱਕੀ ਚੂਰਾ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਇਕ ਵਿਅਕਤੀ ਨੂੰ ਭੁੱਕੀ ਚੂਰਾ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਹਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਗੋਪਾਲਪੁਰ ਹਾਜ਼ਰ ਸੀ | ...

ਪੂਰੀ ਖ਼ਬਰ »

ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਪਹਾੜਪੁਰ ਵਾਸੀਆਂ ਭੇਜਿਆ ਲੰਗਰ

ਨਾਭਾ, 21 ਜੁਲਾਈ (ਅਮਨਦੀਪ ਸਿੰਘ ਲਵਲੀ)-ਨਾਭਾ ਨੇੜਲੇ ਪਿੰਡ ਪਹਾੜਪੁਰ ਤੋਂ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਲਵਿੰਦਰ ਸਿੰਘ ਪਹਾੜਪੁਰ ਦੀ ਅਗਵਾਈ ਵਿਚ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਲੰਗਰ ਭੇਜਿਆ ਗਿਆ | ਪਿੰਡ ...

ਪੂਰੀ ਖ਼ਬਰ »

ਪਿੰਡ ਹਾਮਝੇੜ੍ਹੀ ਦੇ ਤਿੰਨ ਵਿਅਕਤੀਆਂ ਿਖ਼ਲਾਫ਼ ਜਬਰ ਜਨਾਹ ਦਾ ਕੇਸ ਦਰਜ

ਪਾਤੜਾਂ, 21 ਜੁਲਾਈ (ਕੰਬੋਜ)-ਪਾਤੜਾਂ ਪੁਲਿਸ ਨੇ ਪਿੰਡ ਹਾਮਝੇੜ੍ਹੀ ਦੀ ਇਕ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਸਰਪੰਚੀ ਦੇ ਦਾਅਵੇਦਾਰ ਸਮੇਤ ਤਿੰਨ ਦੇ ਿਖ਼ਲਾਫ਼ ਜਬਰ ਜਨਾਹ ਦਾ ਕੇਸ ਦਰਜ ਕੀਤਾ ਹੈ | ਮਾਮਲੇ ਦੀ ਪੜਤਾਲੀਆਂ ਅਫਸਰ ਵਲੋਂ ਇਸ ਔਰਤ ਦੀ ਮੈਡੀਕਲ ਜਾਂਚ ਕਰਵਾਉਣ ...

ਪੂਰੀ ਖ਼ਬਰ »

ਸਾਰੋਂਵਾਲਾ ਯਾਦਗਾਰੀ ਟੇਬਲ ਟੈਨਿਸ ਟੂਰਨਾਮੈਂਟ ਦਾ ਆਗਾਜ਼

ਪਟਿਆਲਾ, 21 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਡਾ. ਬਿਪਨ ਸਾਰੋਂਵਾਲਾ ਯਾਦਗਾਰੀ ਟੇਬਲ ਟੈਨਿਸ ਟੂਰਨਾਮੈਂਟ ਅੱਜ ਰਜਿੰਦਰਾ ਜਿੰਮਖਾਨਾ ਕਲੱਬ ਪਟਿਆਲਾ ਵਿਖੇ ਸ਼ੁਰੂ ਹੋ ਗਿਆ | ਡਾ. ਨਵੀਨ ਸਾਰੋਂਵਾਲਾ ਚੇਅਰਮੈਨ ਸਾਰੋਂਵਾਲਾ ਟਰੱਸਟ ਦੀ ਅਗਵਾਈ ਵਿਚ ਸ਼ੁਰੂ ਹੋਏ ਇਸ ...

ਪੂਰੀ ਖ਼ਬਰ »

ਮੀਂਹ ਦੇ ਬਾਵਜੂਦ ਵੀ ਧੂਮਧਾਮ ਨਾਲ ਸਜਾਈ ਗਈ ਭਗਵਾਨ ਜਗਨਨਾਥ ਦੀ ਰੱਥ ਯਾਤਰਾ

ਪਟਿਆਲਾ, 21 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਭਗਵਾਨ ਜਗਨਨਾਥ ਰਥ ਯਾਤਰਾ ਸਮਿਤੀ (ਰਜਿ.) ਪਟਿਆਲਾ ਵੱਲੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਸਹਿਯੋਗ ਦੇ ਨਾਲ ਸ਼ਹਿਰ 'ਚ ਭਗਵਾਨ ਸ੍ਰੀ ਜਗਨਨਾਥ ਰਥ ਯਾਤਰਾ ਕਢੀ ਗਈ ਹੈ | ਸ਼ਹਿਰ ਹੋਈ ਭਾਰੀ ਬਾਰਸ਼ ਦੇ ਬਾਵਜੂਦ ਇਸ ਵਿਸ਼ਾਲ ...

ਪੂਰੀ ਖ਼ਬਰ »

ਵਿਕਾਸ ਸ਼ਰਮਾ ਪੰਜਾਬ ਪ੍ਰਦੇਸ਼ ਯੁਵਾ ਮੋਰਚੇ ਦੇ ਸਕੱਤਰ ਨਿਯੁਕਤ

ਘਨੌਰ, 21 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਹਲਕੇ ਦੇ ਜਵਾਨ ਨੇਤਾ ਵਿਕਾਸ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਯੁਵਾ ਮੋਰਚਾ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦੇ ਬਾਅਦ ਘਨੌਰ ਦੇ ਭਾਜਪਾ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਟ੍ਰੈਕਟਰ-ਟਰਾਲੀ ਹੇਠ ਆਉਣ ਕਾਰਨ ਵਿਆਹੁਤਾ ਦੀ ਮੌਤ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਵੇਰੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਪਿੰਡ ਨਲਾਸ ਦੇ ਮੋੜ 'ਤੇ ਟ੍ਰੈਕਟਰ-ਟਰਾਲੀ ਹੇਠ ਆਉਣ ਕਾਰਨ ਇਕ ਵਿਆਹੁਤਾ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਟਰੈਕਟਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਔਰਤ ਦਾ ਪੋਸਟਮਾਰਟਮ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਭਾ ਵਿਖੇ ਸਜਾਇਆ ਨਗਰ ਕੀਰਤਨ

ਨਾਭਾ, 21 ਜੁਲਾਈ (ਅਮਨਦੀਪ ਸਿੰਘ ਲਵਲੀ)-ਮੀਰੀ ਪੀਰੀ ਦੇ ਮਾਲਕ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਹਾਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਤਿਹਾਸਕ ਨਗਰੀ ਨਾਭਾ ਦੇ ਗੁਰਦੁਆਰਾ ਸਮੂਹ ਸੰਗਤ ਸਾਹਿਬ ਹਕੀਮਾਂ ਸਟਰੀਟ ਤੋਂ ਮਹਾਨ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ-ਡੀ.ਐਸ.ਪੀ. ਅਸ਼ੋਕ ਕੁਮਾਰ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਚੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਆਮ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਪੰਜਾਬ ਫਿਰ ਤੋਂ ਖ਼ੁਸ਼ਹਾਲ ਸੂਬਾ ਬਣ ਜਾਵੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਐਸ.ਪੀ ਸ੍ਰੀ ਅਸ਼ੋਕ ਕੁਮਾਰ ਨੇ ਨੇੜਲੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸਾਲਾਨਾ ਵਿਦਿਆਰਥੀ ਪਰਖ ਪ੍ਰੀਖਿਆ ਕਰਵਾਈ

ਸ਼ੁਤਰਾਣਾ, 21 ਜੁਲਾਈ (ਬਲਦੇਵ ਸਿੰਘ ਮਹਿਰੋਕ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੂਬੇ ਭਰ ਦੇ ਬੱਚਿਆਂ ਦਾ ਹੁਨਰ ਪਰਖਣ ਲਈ ਹਰ ਸਾਲ ਕਰਵਾਈ ਜਾਂਦੀ 'ਵਿਦਿਆਰਥੀ ਪਰਖ ਪ੍ਰੀਖਿਆ' ਦੌਰਾਨ ਖਨੌਰੀ ਬਲਾਕ ਦੀ ਹੋਈ ਪ੍ਰੀਖਿਆ ਵਿਚ ਇਲਾਕੇ ਦੇ ਦਰਜਨਾਂ ਪਿੰਡਾਂ 'ਚੋਂ ਵੱਖ-ਵੱਖ ...

ਪੂਰੀ ਖ਼ਬਰ »

ਹਿਸਾਬ ਮੇਲੇ ਦੌਰਾਨ 75 ਬੱਚਿਆਂ ਨੇ ਪੇਸ਼ ਕੀਤੇ ਮਾਡਲ ਤੇ ਪ੍ਰਾਜੈਕਟ

ਬਨੂੜ, 21 ਜੁਲਾਈ (ਭੁਪਿੰਦਰ ਸਿੰਘ)-ਪਿੰਡ ਝਾਂਸਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਹਿਸਾਬ ਮੇਲਾ ਲਗਾਇਆ ਗਿਆ | ਇਸ ਮੌਕੇ ਸਿੱਖਿਆ ਵਿਭਾਗ ਦੀ ਹਿਸਾਬ ਵਿਸ਼ੇ ਦੀ ਏ.ਐਸ.ਪੀ.ਡੀ. ਸ੍ਰੀਮਤੀ ਨਿਰਮਲਾ ਅਤੇ ਡੀ.ਐਮ. ਰਾਜੀਵ ਕੁਮਾਰ ਨੇ ਵਿਸ਼ੇਸ਼ ਤੌਰ ਉੱਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੀ ਪਿੰਡ ਮਸੀਂਗਣ ਵਿਖੇ ਹੋਈ ਬੈਠਕ

ਦੇਵੀਗੜ੍ਹ, 21 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਰਾਸ਼ਟਰੀ ਮਹਾਂ ਸੰਘ ਵਲੋਂ ਦੇਸ਼ ਵਿਆਪੀ ਅੰਦੋਲਨ ਚਲਾਇਆ ਗਿਆ ਹੈ ਜਿਸ ਵਿਚ ਕਿਸਾਨੀ ਮੰਗਾਂ ਮਨਵਾਉਣ ਲਈ ਅਤੇ ਸੁੱਤੀ ਪਈ ਕੇਂਦਰ ਸਰਕਾਰ ਨੂੰ ਜਗਾਉਣ ਲਈ, 2014 ਵਾਲੇ ਵਾਅਦੇ ਯਾਦ ਕਰਾਉਣ ਲਈ, 26 ਜੁਲਾਈ ਨੂੰ ਕਸ਼ਮੀਰ ...

ਪੂਰੀ ਖ਼ਬਰ »

ਜਥੇ. ਹਲਕਾ ਸਨੌਰ ਦੇ ਪੀੜਤਾਂ ਦੀ ਆਵਾਜ਼ ਘਰ-ਘਰ ਤੱਕ ਪਹੁੰਚਾਉਣਗੇ

ਭੁਨਰਹੇੜੀ, 21 ਜੁਲਾਈ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਕਾਂਗਰਸ ਪਾਰਟੀ ਦੇ ਨੁਮਾਇੰਦੇ ਦੀ ਸ਼ਹਿ 'ਤੇ ਜ਼ਮੀਨਾਂ 'ਤੇ ਕਬਜ਼ੇ ਕਰਨ ਦੀਆਂ ਖ਼ਬਰਾਂ ਜਨਤਾ ਹੋਣ ਦੇ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੀ ਪੀੜਤ ਲੋਕਾਂ ਦੀ ਆਵਾਜ਼ ਨੂੰ ਲੋਕ ਲਹਿਰ ਬਣਾਉਣ ਲਈ ਤੁਰ ਪਿਆ ਹੈ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੰਗਾਂ ਸਬੰਧੀ ਬੈਠਕ

ਪਟਿਆਲਾ, 21 ਜੁਲਾਈ (ਜ.ਸ. ਢਿੱਲੋਂ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੀ ਇਕੱਤਰਤਾ ਹਰੀ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਪ੍ਰਭਾਤ ਪਰਵਾਨਾ ਭਵਨ ਵਿਖੇ ਹੋਈ | ਇਸ ਮੌਕੇ ਸੰਘਰਸ਼ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਕਿ 11 ਅਗਸਤ ਨੂੰ ਇਕ ਵਿਸ਼ਾਲ ਰੈਲੀ ਪੰਜਾਬ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਹੌਲਦਾਰ ਗੁਰਮੀਤ ਸਿੰਘ ਜਨਸੂਆ ਨੇੜੇ ਹਾਜ਼ਰ ਸੀ | ਪੁਲਿਸ ...

ਪੂਰੀ ਖ਼ਬਰ »

ਇਲਾਕੇ ਵਿਚੋਂ ਨਸ਼ੇ ਅਤੇ ਹੋਰ ਜੁਰਮ ਨੂੰ ਖ਼ਤਮ ਕਰਕੇ ਹੀ ਦਮ ਲਵਾਂਗੇ-ਡੀ.ਐਸ.ਪੀ.

ਦੇਵੀਗੜ੍ਹ, 21 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਪੰਜਾਬ ਸਰਕਾਰ ਵਲੋਂ ਨਸ਼ੇ ਨੰੂ ਖ਼ਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਦੇ ਤਹਿਤ ਅੱਜ ਥਾਣਾ ਜੁਲਕਾਂ ਦੇਵੀਗੜ੍ਹ ਵਿਖੇ ਥਾਣਾ ਜੁਲਕਾਂ ਦੇ ਇੰਚਾਰਜ ਹਰਬਿੰਦਰ ਸਿੰਘ ਦੀ ਅਗਵਾਈ ਵਿਚ ਨਸ਼ੇ ਅਤੇ ਹੋ ਰਹੇ ...

ਪੂਰੀ ਖ਼ਬਰ »

ਤਰੱਕੀਆਂ ਵਿਚ ਰਾਖਵਾਂਕਰਨ ਬੰਦ ਕਰਨ ਸਬੰਧੀ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ-ਫੈਡਰੇਸ਼ਨ

ਪਟਿਆਲਾ, 21 ਜੁਲਾਈ (ਜ.ਸ. ਢਿੱਲੋਂ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ, ਬਿਜਲੀ ਤੇ ਸੰਚਾਲਣ ਨਿਗਮ ਪਟਿਆਲਾ ਯੂਨਿਟ ਦੀ ਬੈਠਕ ਕੁਲਜੀਤ ਸਿੰਘ ਰਟੋਲ, ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਤਰੱਕੀਆਂ ਵਿਚ ਰਾਖਵਾਂਕਰਨ ਸਬੰਧੀ ਮਾਨਯੋਗ ਅਦਾਲਤਾਂ ਦੇ ਫ਼ੈਸਲਿਆਂ ...

ਪੂਰੀ ਖ਼ਬਰ »

ਅਕਾਲੀ ਦਲ ਇਸਤਰੀ ਵਿੰਗ ਵਲੋਂ ਸੀਮਾ ਸ਼ਰਮਾ ਨੂੰ ਜ਼ਿਲ੍ਹਾ ਬਰਨਾਲਾ ਦਾ ਕੋਆਰਡੀਨੇਟਰ ਲਗਾਇਆ

ਪਟਿਆਲਾ, 21 ਜੁਲਾਈ (ਜ.ਸ. ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ...

ਪੂਰੀ ਖ਼ਬਰ »

ਟਰੱਕ ਯੂਨੀਅਨ ਪਾਤੜਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ

ਪਾਤੜਾਂ, 21 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਆਲ ਇੰਡੀਆ ਟਰੱਕ ਕਾਂਗਰਸ ਵਲੋਂ ਦੇਸ਼ ਪੱਧਰ 'ਤੇ ਅਣਮਿਥੇ ਸਮੇਂ ਲਈ ਹੜਤਾਲ ਤਹਿਤ ਪਾਤੜਾਂ ਦੇ ਸਮੂਹ ਟਰੱਕ ਅਪਰੇਟਰਾਂ ਅਤੇ ਟਰੱਕ ਡਰਾਈਵਰਾਂ ਵਲੋਂ ਟਰੱਕ ਯੂਨੀਅਨ ਵਿਚ ਕੇਂਦਰ ਸਰਕਾਰ ਦੇ ਿਖ਼ਲਾਫ਼ ਜਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਠੱਗੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਠੱਗੀ ਠੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਚਿਤਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਨਲਾਸ ਨੇ ...

ਪੂਰੀ ਖ਼ਬਰ »

ਜੇਲ੍ਹ ਵਿਚ ਮੁਲਾਕਾਤੀ ਤੋਂ ਸੁਲਫ਼ਾ ਬਰਾਮਦ

ਨਾਭਾ, 21 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਖੇ ਇਕ ਮੁਲਾਕਾਤੀ ਕੋਲੋਂ ਸੁਲਫ਼ਾ ਬਰਾਮਦ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਵਿਚ ਬੰਦ ਕੈਦੀ ਵਿਨਾਇਕ ਬਾਲੀ ਨੂੰ ਜਦ ਉਸ ਦੀ ਭੂਆ ਦਾ ਬੇਟਾ ਅਮਿਤ ਪਾਹਵਾ ਵਾਸੀ ਚੰਡੀਗੜ੍ਹ ਮਿਲਣ ਲਈ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਨਸ਼ਿਆਂ ਿਖ਼ਲਾਫ਼ ਹਾਮਝੇੜੀ 'ਚ ਕੈਂਪ

ਪਾਤੜਾਂ, 21 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕ ਕਰਨ ਲਈ ਇੱਕ ਕੈਂਪ ਪਿੰਡ ਹਾਮਝੇੜੀ ਵਿਖੇ ਲਾਇਆ ਗਿਆ | ਜਿਸ ਵਿਚ ਜਿੱਥੇ ਲੋਕਾਂ ਨੂੰ ਨਸ਼ੇ ਤਿਆਗ ਕੇ ਹੱਥੀਂ ਕਿਰਤ ਕਰਨ ਦਾ ਸੁਨੇਹਾ ਦਿੱਤਾ ...

ਪੂਰੀ ਖ਼ਬਰ »

ਬਹਾਦਰਗੜ੍ਹ ਸਕੂਲ ਵਿਖੇ ਸੰਵਿਧਾਨਕ ਕਦਰਾਂ-ਕੀਮਤਾਂ ਬਾਰੇ ਲੇਖ ਮੁਕਾਬਲੇ ਕਰਵਾਏ

ਬਹਾਦਰਗੜ੍ਹ, 21 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਕਾਨੂੰਨੀ ਸਾਖਰਤਾ ਕਲੱਬ ਵਲੋਂ ਭਾਰਤੀ ਸੰਵਿਧਾਨ ਦੀ ਵਿਸ਼ੇਸ਼ਤਾਵਾਂ ਤੇ ਕਦਰਾਂ ਕੀਮਤਾਂ ਬਾਰੇ ਇਕ ਲੇਖ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਕਾਨੂੰਨੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX