ਤਾਜਾ ਖ਼ਬਰਾਂ


ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  26 minutes ago
ਅੰਮ੍ਰਿਤਸਰ 4 ਅਪ੍ਰੈਲ ( ਸੁਰਿੰਦਰਪਾਲ ਸਿੰਘ ਵਰਪਾਲ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ...
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  29 minutes ago
ਪਲਵਲ, 4 ਅਪ੍ਰੈਲ - ਹਰਿਆਣਾ ਸਥਿਤ ਪਲਵਲ ਦੇ ਸੀ.ਐਮ.ਓ. ਡਾ. ਬ੍ਰਹਮਦੀਪ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਪਲਵਲ ਜ਼ਿਲ੍ਹੇ ਵਿਚ 56 ਵਿਚੋਂ 16 ਲੋਕਾਂ ਦੇ ਕੋਰੋਨਾਵਾਇਰਸ ਟੈੱਸਟ ਪਾਜ਼ੀਟਿਵ ਆਏ ਹਨ। ਇਹ ਸਾਰੇ ਮਰਕਜ਼ ਨਿਜ਼ਾਮੂਦੀਨ...
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  37 minutes ago
ਓਠੀਆਂ, 5 ਮਾਰਚ (ਗੁਰਵਿੰਦਰ ਸਿੰਘ ਛੀਨਾ) - ਕਰਫਿਊ ਦੌਰਾਨ ਅੱਜ ਦੂਸਰੇ ਦਿਨ ਬੈਂਕ ਖੁੱਲਣ ਕਾਰਨ ਬੈਂਕ ਦੇ ਬਾਹਰ ਲੰਬੀਆਂ ਲਾਈਨਾਂ ਦੇਖਣ...
ਜਲੰਧਰ ਨੇੜੇ ਕਤਲ
. . .  44 minutes ago
ਜਲੰਧਰ, 4 ਅਪ੍ਰੈਲ - ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਮੋਗਾ ’ਚ ਗੁਜਰਾਂ ਦੇ ਡੇਰੇ ਦੇ ਨੇੜੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਅਰੰਭ...
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  52 minutes ago
ਸ਼ਾਹਕੋਟ⁄ਮਲਸੀਆਂ, 4 ਅਪ੍ਰੈਲ (ਅਜ਼ਾਦ ਸਚਦੇਵਾ)- ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਅਤੇ ਐੱਸ.ਐੱਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ...
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  53 minutes ago
ਖਮਾਣੋਂ, 4 ਅਪ੍ਰੈਲ (ਮਨਮੋਹਣ ਸਿੰਘ ਕਲੇਰ)- ਜਿਲ੍ਹਾ ਫਤਿਹਗੜ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਮਨੈਲੀ ਵਿਖੇ ਮਸੀਤ ‘ਚ ਪਹੁੰਚੇ 11 ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਕੋਰੋਨਾ ਸਬੰਧੀ ਟੈਸਟ ਬੀਤੀ ਰਾਤ ਕਮਿਊਨਿਟੀ ਹੈਲਥ ਸੈਂਟਰ ਖਮਾਣੋ ਵਿਖੇ ਲੈਣ ਉਪਰੰਤ ਉਹਨਾਂ ਨੂੰ ਇਥੇ...
ਕਪੂਰਥਲਾ ਵਿਚ ਬਾਹਰੀ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਿਆ
. . .  58 minutes ago
ਕਪੂਰਥਲਾ, 4 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਵਿਚ ਬਾਹਰੀੇ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਣ ਤੋਂ ਇਲਾਵਾ ਇਨ੍ਹਾਂ ਦੇ ਕੋਰੋਨਾਵਾਇਰਸ ਦੇ ਟੈਸਟ ਸਬੰਧੀ ਸੈਂਪਲ ਲੈ ਲਏ ਗਏ ਹਨ। ਇਨ੍ਹਾਂ ਵਿਚੋਂ ਇਕ ਵਿਅਕਤੀ...
ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  about 1 hour ago
ਜੰਡਿਆਲਾ ਗੁਰੂ, 4 ਅਪ੍ਰੈਲ-(ਰਣਜੀਤ ਸਿੰਘ ਜੋਸਨ)- ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ. ਪੀ...
ਤਬਲੀਗੀ ਜਮਾਤ ਲੈ ਕੇ ਆਏ ਵਿਅਕਤੀਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਹਰਕਤ ਵਿਚ ਲਿਆਂਦਾ
. . .  about 1 hour ago
ਪਟਿਆਲਾ, 4 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਮਾਨਸਾ ਵਿਖੇ ਜਮਾਤ ਲਾ ਕੇ ਪਹੁੰਚੇ ਇੱਕ ਵਿਅਕਤੀ ਨੂੰ ਕੋਰੋਨਾਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਪਟਿਆਲਾ ਜ਼ਿਲ੍ਹੇ ਦੇ ਬਹਾਦਰ ਖ਼ਾਨ ਪਿੰਡ ਤੇ ਨਵਾਬ ਅਲੀ ਪਿੰਡ ਜੱਸੋਵਾਲ ਦੇ ਵੀ ਮਾਨਸਾ ਤੋਂ ਜਮਾਤ ਲਾ ਕੇ ਆਏ ਹੋਣ...
ਪੰਜਾਬ ਅਤੇ ਦੂਸਰੇ ਰਾਜਾਂ ਦੀ 3000 ਤੋਂ ਵੱਧ ਸੰਗਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀ
. . .  about 1 hour ago
ਅਟਾਰੀ, 4 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ) - ਸੰਸਾਰ ਭਰ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਵੱਲੋਂ ਪੈਰ ਪਸਾਰਨ ਦੇ ਮੱਦੇਨਜ਼ਰ ਇਤਿਹਾਦ ਵਜੋਂ ਭਾਰਤ ਸਰਕਾਰ ਵੱਲੋਂ ਤੁਰੰਤ ਫ਼ੈਸਲਾ ਲੈਂਦਿਆਂ 14 ਅਪ੍ਰੈਲ ਤੱਕ ਕੀਤੀ ਗਈ ਤਾਲਾਬੰਦੀ ਦੇ ਮੱਦੇਨਜ਼ਰ ਰੇਲ ਅਤੇ ਹਵਾਈ...
ਚੰਡੀਗੜ੍ਹ ਦੇ ਤਿੰਨ ਕੋੋਰੋਨਾ ਪਾਜ਼ੀਟਿਵ ਮਰੀਜ਼ ਹੋਏ ਠੀਕ
. . .  about 1 hour ago
ਚੰਡੀਗੜ੍ਹ, 4 ਅਪ੍ਰੈਲ (ਰਾਜੇਸ਼ ਪਠਾਨੀਆ) - ਚੰਡੀਗੜ੍ਹ ’ਚ ਤਿੰਨ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਠੀਕ ਹੋਏ ਹਨ। ਚੰਡੀਗੜ੍ਹ ’ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 18 ਤੋਂ ਘੱਟ ਕੇ 15 ਹੋ...
ਮੱਧ ਪ੍ਰਦੇਸ਼ ’ਚ 3 ਕੋੋਰੋਨਾਵਾਇਰਸ ਪਾਜ਼ੀਟਿਵ ਮਰੀਜਾਂ ਦੀ ਮੌਤ
. . .  about 1 hour ago
ਭੋਪਾਲ, 4 ਅਪ੍ਰੈਲ - ਮੱਧ ਪ੍ਰਦੇਸ਼ ਵਿਚ 3 ਕੋਰੋਨਾਵਾਇਰਸ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸੂਬੇ ਵਿਚ ਹੁਣ ਤੱਕ 11 ਮੌਤਾਂ ਹੋ ਗਈਆਂ ਹਨ ਤੇ 158 ਪਾਜ਼ੀਟਿਵ ਮਾਮਲੇ...
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ਼
. . .  about 2 hours ago
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਵਿਸ਼ਵ ਭਰ ਵਿਚ ਫੈਲੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਥਾਣਾ ਅਜਨਾਲਾ ਦੀ ਪੁਲਸ ਵੱਲੋਂ ਵੱਡੀ ਕਾਰਵਾਈ ਕਰਦਿਆਂ 14 ਵਿਅਕਤੀਆਂ ਖਿਲਾਫ...
ਕੋਰੋਨਾ ਖਿਲਾਫ ਐਤਵਾਰ ਰਾਤ 9 ਵਜੇ ਦੇ 9 ਮਿੰਟ ਦੇਸ਼ ਨੂੰ ਇੱਕਜੁੱਟਤਾ ਦੇਣਗੇ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 4 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਹੈ ਕਿ 5 ਅਪ੍ਰੈਲ ਦੀ ਰਾਤ 9 ਵਜੇ ਜੋ 9 ਮਿੰਟ ਹੋਣਗੇ, ਉਹ ਕੋਰੋਨਾਵਾਇਰਸ ਖਿਲਾਫ ਲੜਾਈ ’ਚ ਦੇਸ਼ ਨੂੰ ਮਜ਼ਬੂਤੀ ਤੇ ਇੱਕਜੁੱਟਤਾ...
ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ 300 ਲੋੜਵੰਦਾਂ ਨੂੰ ਵੰਡਿਆਂ ਗਿਆ ਘਰੇਲੂ ਜ਼ਰੂਰੀ ਸਾਮਾਨ
. . .  about 2 hours ago
ਬੱਧਨੀ ਕਲਾਂ/ਤਪਾ ਮੰਡੀ, 4 ਅਪ੍ਰੈਲ (ਸੰਜੀਵ ਕੋਛੜ/ ਵਿਜੇ ਸ਼ਰਮਾ) - ਬੱਧਨੀ ਕਲਾਂ ਵਿਖੇ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾਂ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਅਤੇ ਥਾਣਾ ਮੁਖੀ ਨਵਪ੍ਰੀਤ ਸਿੰਘ ਢਿੱਲੋ ਦੀ ਅਗਵਾਈ...
ਨੈਸਲੇ ਇੰਡੀਆ ਲੋੜਵੰਦਾਂ ਦੀ ਮਦਦ ਲਈ ਆਇਆ ਅੱਗੇ
. . .  about 2 hours ago
ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਕਈ ਜ਼ਿਲ੍ਹਿਆਂ ਦੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ
. . .  about 2 hours ago
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ’ਤੇ ਕੀਤਾ ਰਿਹਾਅ
. . .  about 2 hours ago
ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਤੇ ਮਾਮਲੇ ਦਰਜ
. . .  about 2 hours ago
ਥਾਣਾ ਚਾਟੀਵਿੰਡ ਵੱਲੋਂ ਕਰਫਿਊ ਦੀ ਪਾਲਣਾ ਨਾ ਕਰਨ ਵਾਲਿਆਂ ਵਿੱਰੁਧ ਦੋ ਦਿਨਾ ਵਿਚ 9 ਮੁਕੱਦਮੇ, 15 ਗ੍ਰਿਫਤਾਰ, 37 ਵਹੀਕਲ ਜਬਤ
. . .  1 minute ago
ਕੋਰੋਨਾਵਾਇਰਸ ਦੀਆਂ 16 ਰਿਪੋਰਟਾਂ ਆਈਆਂ ਨੈਗੇਟਿਵ
. . .  about 3 hours ago
ਦਿੱਲੀ ਦੇ ਗੰਗਾਰਾਮ ਹਸਪਤਾਲ ’ਚ ਮੈਡੀਕਲ ਸਟਾਫ ਦੇ 108 ਲੋਕਾਂ ਨੂੰ ਇਕਾਂਤਵਾਸ ਭੇਜਿਆ
. . .  about 3 hours ago
ਅੱਜ ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫ਼ਰੰਸ ਜਰੀਏ ਹੋਵੇਗੀ ਬੈਠਕ
. . .  about 3 hours ago
ਮਿਡ ਡੇ ਮੀਲ ਵੰਡਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸ਼ਨਾਖ਼ਤੀ ਕਾਰਡ ਜਾਰੀ ਕਰਨ ਦੇ ਆਦੇਸ਼
. . .  about 3 hours ago
ਗੁਰੂ ਹਰਸਹਾਏ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਪੰਜ ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 3 hours ago
ਬੀਕਾਨੇਰ ’ਚ 60 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ
. . .  about 3 hours ago
ਸੰਤ ਸੀਚੇਵਾਲ ਅਤੇ 5 ਸੇਵਾਦਾਰਾਂ ਦੀ ਰਿਪੋਰਟ ਆਈ ਨੈਗੇਟਿਵ
. . .  about 4 hours ago
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਨੂੰ ਕੋਰੋਨਾਵਾਇਰਸ, ਸਿਹਤ ਵਿਭਾਗ ਵਲੋਂ ਅਜੇ ਪੁਸ਼ਟੀ ਨਹੀਂ
. . .  about 4 hours ago
ਨਾਕਾਬੰਦੀ ਦੌਰਾਨ ਕੁੱਟ ਮਾਰ ਕਰਨ 'ਤੇ ਦਰਜਨ ਖ਼ਿਲਾਫ਼ ਮੁਕੱਦਮਾ
. . .  about 4 hours ago
ਕੇਂਦਰ ਮੁਤਾਬਿਕ ਭਾਰਤ 'ਚ ਕੋਰੋਨਾਵਾਇਰਸ ਦੇ 2902 ਕੇਸ, 68 ਮੌਤਾਂ
. . .  about 4 hours ago
ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 4 hours ago
ਅਲਬਰਟਾ ਸੂਬੇ ਅੰਦਰ ਮੌਤਾਂ ਦੀ ਗਿਣਤੀ 18 ਹੋਈ ਹੁਣ ਤੱਕ 1075 ਕੇ ਸਾਹਮਣੇ ਆਏ
. . .  about 5 hours ago
ਹੈਰੀਟੇਜ ਮਹੀਨੇ ਨੂੰ ਮੁੱਖ ਰੱਖਦਿਆ ਕਮੇਟੀ ਨੇ ਸਿੱਖ ਫੂਡ ਬੈਂਕ ਦਾ ਕੀਤਾ ਐਲਾਨ
. . .  1 minute ago
ਅੱਜ ਕੁਝ ਇਸ ਤਰ੍ਹਾਂ ਹਨ ਜਲੰਧਰ ਜ਼ਿਲ੍ਹੇ 'ਚ ਸਬਜ਼ੀਆਂ ਤੇ ਫਲਾਂ ਦੇ ਭਾਅ
. . .  about 5 hours ago
ਕਿਸਾਨਾਂ ਨੇ ਕਣਕ ਦੀ ਵਾਢੀ ਕੀਤੀ ਸ਼ੁਰੂ
. . .  about 5 hours ago
ਸਵੇਰੇ ਸਵੇਰੇ ਕਰਫ਼ਿਊ ਦੀਆਂ ਉੱਡੀਆਂ ਧੱਜੀਆਂ
. . .  about 6 hours ago
ਫ਼ਰੀਦਕੋਟ ਵਿਚੋਂ ਮਿਲਿਆ ਪਹਿਲਾ ਕੋਰੋਨਾਵਾਇਰਸ ਦਾ ਮਾਮਲਾ, ਮਾਨਸਾ ਵਿਚ ਮਿਲੇ 3 ਪਾਜ਼ੀਟਿਵ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ
. . .  1 day ago
ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ
. . .  1 day ago
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ
. . .  1 day ago
ਪੁਣੇ 'ਚ ਇਕਾਂਤਵਾਸ 'ਚ ਰਹਿਣ ਵਾਲੇ 10 ਵਿਅਕਤੀ ਫ਼ਰਾਰ, ਪੁਲਿਸ ਨੇ ਭਾਲ 'ਚ
. . .  1 day ago
ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ
. . .  1 day ago
ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ
. . .  1 day ago
ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ
. . .  1 day ago
ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼
. . .  1 day ago
ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ
. . .  1 day ago
ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
. . .  1 day ago
ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ
. . .  1 day ago
ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਫਰੀਦਕੋਟ / ਮੁਕਤਸਰ

ਪਿੁਲਸ ਨੇ ਅੰਨ੍ਹੇ ਕਤਲ ਕੀ ਗੁੱਥੀ ਸੁਲਝਾਈ, ਦੋ ਗਿ੍ਫ਼ਤਾਰ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਪੁਲਿਸ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਹੋਏ ਜਗਸੀਰ ਸਿੰਘ ਨਾਮੀ ਵਿਅਕਤੀ ਦੇ ਹੋਏ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਇਸ ਸਬੰਧ ਵਿਚ ਦੋ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਮਿ੍ਤਕ ਤੇ ਦੋਸ਼ੀ ਰਿਸ਼ਤੇਦਾਰ ਸਨ | ਪੁਲਿਸ ਅਨੁਸਾਰ ਇਹ ਮਾਮਲਾ ਨਾਜਾਇਜ਼ ਸੰਬੰਧਾਂ ਦੇ ਸ਼ੱਕ ਦੌਰਾਨ ਵਾਪਰਿਆ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਮਿ੍ਤਕ ਜਗਸੀਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਜੈਤੋ ਥਾਣਾ ਦੇ ਮੁਖੀ ਜਗਦੇਵ ਸਿੰਘ ਨੂੰ ਦੱਸਿਆ ਕਿ ਉਸਦੇ ਲੜਕੇ ਨੂੰ 13 ਮਈ 2018 ਨੂੰ ਉਸਦੀ ਮਾਸੀ ਦੇ ਲੜਕੇ ਅੰਗਰੇਜ ਸਿੰਘ ਨੇ ਆਪਣੇ ਘਰ ਬੁਲਾਇਆ ਸੀ | ਅਗਲੇ ਦਿਨ 14 ਮਈ ਨੂੰ ਉਸਦੇ ਲੜਕੇ ਦੀ ਲਾਸ਼ ਪਿੰਡ ਰੋਮਾਣਾ ਅਲਬੇਲ ਸਿੰਘ ਦੀ ਰੇਲਵੇ ਟੈ੍ਰਕ 'ਤੇ ਮਿਲੀ | ਉਸ ਸਮੇਂ ਰੇਲਵੇ ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਇਹ ਮਾਮਲਾ ਖ਼ੁਦਕੁਸ਼ੀ ਦਾ ਸਮਝ ਕੇ ਕਾਰਵਾਈ ਕੀਤੀ ਸੀ | ਪੁਲਿਸ ਅਨੁਸਾਰ ਮਿ੍ਤਕ ਦੇ ਪਿਤਾ ਮਹਿੰਦਰ ਸਿੰਘ ਨੂੰ ਸ਼ੱਕ ਸੀ ਕਿ ਉਸਦੇ ਲੜਕੇ ਨੂੰ ਕਤਲ ਕਰਕੇ ਰੇਲਵੇ ਲਾਈਨ 'ਤੇ ਸੁੱਟਿਆ ਗਿਆ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਇਹ ਮਾਮਲਾ ਵਿਚਾਰਨ ਤੋਂ ਬਾਅਦ ਉਨ੍ਹਾਂ ਨੇ ਡੀ.ਐਸ.ਪੀ. (ਜਾਂਚ) ਕੁਲਦੀਪ ਸਿੰਘ ਅਤੇ ਡੀ.ਐਸ.ਪੀ. (ਸਬ ਡਵੀਜਨ) ਜੈਤੋ 'ਤੇ ਅਧਾਰਿਤ ਮੁੱਖ ਥਾਣਾ ਅਫ਼ਸਰ ਜੈਤੋ ਅਤੇ ਸੀ.ਆਈ.ਏ. ਜੈਤੋ ਟੀਮ ਨੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਦੋਸ਼ੀਆਨ ਅੰਗਰੇਜ ਸਿੰਘ ਉਸਦੀ ਘਰਵਾਲੀ ਸਰਬਜੀਤ ਕੌਰ ਅਤੇ ਅਵਤਾਰ ਸਿੰਘ ਨੇ ਆਪਸ 'ਚ ਮਿਲ ਕੇ 13 ਮਈ ਦੀ ਦਰਮਿਆਨੀ ਰਾਤ ਨੂੰ ਜਗਸੀਰ ਸਿੰਘ ਦਾ ਕੁਹਾੜੀ ਅਤੇ ਡਾਂਗ ਨਾਲ ਕਤਲ ਕਰ ਦਿੱਤਾ | ਇਸ ਸਬੰਧੀ ਪੁਲਿਸ ਨੂੰ ਗੁੰਮਰਾਹ ਕਰਨ ਲਈ ਦੋਸ਼ੀਆਂ ਨੇ ਜਗਸੀਰ ਸਿੰਘ ਦੀ ਲਾਸ਼ ਨੂੰ ਰੇਲਵੇ ਟ੍ਰੈਕ 'ਤੇ ਰੱਖ ਦਿੱਤਾ | ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਦੋਸ਼ੀ ਅੰਗਰੇਜ ਸਿੰਘ ਨੂੰ ਸ਼ੱਕ ਸੀ ਕਿ ਮਿ੍ਤਕ ਜਗਸੀਰ ਸਿੰਘ ਦੇ ਉਸਦੇ ਘਰਵਾਲੀ ਨਾਲ ਨਾਜਾਇਜ਼ ਸਬੰਧ ਸਨ | ਪੁਲਿਸ ਨੇ ਜਾਂਚ ਦੌਰਾਨ ਅੰਗਰੇਜ ਸਿੰਘ ਅਤੇ ਅਵਤਾਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਵਲੋਂ ਕਤਲ ਸਮੇਂ ਵਰਤੇ ਹਥਿਆਤਰ ਬਰਾਮਦ ਕਰ ਲਈ ਹਨ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਰੇਲਵੇ ਪੁਲਿਸ ਨੇ ਸ਼ੁਰੂ ਵਿਚ ਸੁਚੱਜੇ ਢੰਗ ਨਾਲ ਜਾਂਚ ਕੀਤੀ ਹੁੰਦੀ ਤਾਂ ਅੱਜ ਤੱਕ ਇਹ ਮਾਮਲਾ ਹੱਲ ਹੋ ਜਾਣਾ ਸੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਰੇਲਵੇ ਪੁਲਿਸ ਦੇ ਜਿਹੜੇ ਮੁਲਾਜ਼ਮਾਂ ਨੇ ਲਾਪਰਵਾਹੀ ਕੀਤੀ ਹੈ ਉਨ੍ਹਾਂ ਿਖ਼ਲਾਫ਼ ਵਿਭਾਗੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ |

ਤਹਿਸੀਲਦਾਰ ਿਖ਼ਲਾਫ਼ ਪਟਵਾਰੀਆਂ 'ਚ ਰੋਸ

ਫ਼ਰੀਦਕੋਟ, 21 ਜੁਲਾਈ (ਸਟਾਫ਼ ਰਿਪੋਰਟਰ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਰੀਦਕੋਟ ਦੀ ਮੀਟਿੰਗ ਗੁਰਿੰਦਰਜੀਤ ਸਿੰਘ ਤਹਿਸੀਲ ਪ੍ਰਧਾਨ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਕੇਂਦਰੀ ਪਟਵਾਰਖਾਨਾ ਫ਼ਰੀਦਕੋਟ ਵਿਖੇ ਹੋਈ | ਮੀਟਿੰਗ 'ਚ ਪਟਵਾਰੀਆਂ ਦੀਆਂ ਮੰਗਾਂ 'ਤੇ ...

ਪੂਰੀ ਖ਼ਬਰ »

.... ਤੇ ਜਦ ਪਤਨੀ ਵਲੋਂ ਦਾਨ ਕੀਤੀ ਕਿਡਨੀ ਨੇ ਪਤੀ ਦੀ ਜ਼ਿੰਦਗੀ ਰੁਸ਼ਨਾਈ!

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਸ਼ੂਗਰ ਤੇ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜ੍ਹਤ ਪਤੀ ਦੀ ਜਾਨ ਬਚਾਉਣ ਲਈ ਉਸ ਦੀ ਪਤਨੀ ਵਲੋਂ ਆਪਣੀ ਕਿਡਨੀ ਦਾਨ ਵਜੋਂ ਦਿੱਤੀ ਗਈ, ਜਿਸ ਕਾਰਨ ਪਤੀ ਨੂੰ ਨਵਾਂ ਜੀਵਨ ਮਿਲ ਗਿਆ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜੇਲ੍ਹ 'ਚ ਮੋਬਾਈਲਾਂ ਦੀ ਵਰਤੋਂ 'ਚ ਜੇਲ੍ਹ ਅਧਿਕਾਰੀਆਂ ਦੀ ਮਿਲੀ ਭੁਗਤ ਦਾ ਕੀਤਾ ਸੀ ਖੁਲਾਸਾ
ਜ਼ੇਲ੍ਹ ਅਧਿਕਾਰੀਆਂ 'ਤੇ ਦੋਸ਼ ਲਾਉਣ ਵਾਲੀ ਵਾਰਡਨ ਮੁਅੱਤਲ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਲੰਮੇਂ ਸਮੇਂ ਤੋਂ ਮੁਬਾਈਲਾਂ ਦੀ ਵਰਤੋਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਜੇਲ੍ਹ ਚੋਂ ਕੋਈ ਚਾਰ ਦਰਜਨ ਤੋਂ ਵਧ ਸਿੰਮਾਂ ਸਮੇਤ ਮੁਬਾਈਲਾਂ ਦੀ ਬਰਾਮਦਗੀ ਤੋਂ ...

ਪੂਰੀ ਖ਼ਬਰ »

ਜ਼ੇਲ੍ਹ ਅਧਿਕਾਰੀਆਂ 'ਤੇ ਦੋਸ਼ ਲਾਉਣ ਵਾਲੀ ਵਾਰਡਨ ਮੁਅੱਤਲ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਲੰਮੇਂ ਸਮੇਂ ਤੋਂ ਮੁਬਾਈਲਾਂ ਦੀ ਵਰਤੋਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਜੇਲ੍ਹ ਚੋਂ ਕੋਈ ਚਾਰ ਦਰਜਨ ਤੋਂ ਵਧ ਸਿੰਮਾਂ ਸਮੇਤ ਮੁਬਾਈਲਾਂ ਦੀ ਬਰਾਮਦਗੀ ਤੋਂ ...

ਪੂਰੀ ਖ਼ਬਰ »

ਪਿੰਡ ਜੰਡ ਵਾਲਾ ਵਿਖੇ ਲਿੰਕ ਸੜਕ ਦੀ ਹਾਲਤ ਤਰਸਯੋਗ

ਸਾਦਿਕ, 21 ਜੁਲਾਈ (ਗੁਰਭੇਜ ਸਿੰਘ ਚੌਹਾਨ)-ਸਾਦਿਕ-ਫ਼ਰੀਦਕੋਟ ਨੂੰ ਮਿਲਾਉਣ ਵਾਲੀ ਮੁੱਖ ਸੜਕ ਤੋਂ ਪਿੰਡ ਜੰਡ ਵਾਲਾ ਨੂੰ ਮਿਲਾਉਣ ਵਾਲੀ ਸੰਪਰਕ ਸੜਕ ਤੋਂ ਰੇਤ ਮਾਫ਼ੀਆ ਦੇ ਭਾਰੀ ਵਾਹਨ ਲੰਘਣ ਕਾਰਨ ਇਹ ਸੜਕ ਥਾਂ-ਥਾਂ ਤੋਂ ਧਸ ਗਈ ਹੈ ਅਤੇ ਇਸ 'ਚ ਡੂੰਘੇ ਖੱਡੇ ਬਣ ਗਏ ਹਨ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚਾ ਅੱਜ 51ਵੇਂ ਦਿਨ ਵੀ ਜਾਰੀ

ਬਰਗਾੜੀ, 21 ਜੁਲਾਈ (ਸੁਖਰਾਜ ਸਿੰਘ ਗੋਂਦਾਰਾ/ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ 51ਵੇਂ ਦਿਨ ਵੀ ਜਾਰੀ ਰਿਹਾ | ਇਸ ਮੋਰਚੇ ਵਿਚ ...

ਪੂਰੀ ਖ਼ਬਰ »

ਸਹਿਕਾਰੀ ਸਭਾ ਸੇਢਾ ਸਿੰਘ ਵਾਲਾ ਵਲੋਂ ਤੰਦਰੁਸਤ ਪੰਜਾਬ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਜੈਤੋ, 21 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਹਿਕਾਰੀ ਸਭਾ ਸੇਢਾ ਸਿੰਘ ਵਾਲਾ ਵਿਖੇ ਤੰਦਰੁਸਤ ਪੰਜਾਬ ਸਕੀਮ ਤਹਿਤ ਜਾਗਰੂਕਤਾ ਕੈਂਪ ਸੁਖਪਾਲ ਸਿੰਘ ਗਿੱਲ ਉਪ-ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ | ਸਭਾ ਦੇ ਸਕੱਤਰ ...

ਪੂਰੀ ਖ਼ਬਰ »

ਬੀੜ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਸੰਧਵਾਂ ਵਿਖੇ ਬਣਾਇਆ ਹਰਬਲ ਗਾਰਡਨ

ਫ਼ਰੀਦਕੋਟ, 21 ਜੁਲਾਈ (ਸਟਾਫ਼ ਰਿਪੋਰਟਰ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ ਬੀੜ ਦੁਆਰਾ ਹਰਬਲ ਬਾਗ਼ਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹੈੱਡ ਟੀਚਰ ਕੁਲਵੰਤ ਕੌਰ ਦੀ ਅਗਵਾਈ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਸੰਧਵਾਾ ਵਿਖੇ 21 ਵਾਂ ...

ਪੂਰੀ ਖ਼ਬਰ »

ਸਿਰਸੜੀ ਸਕੂਲ 'ਚ ਲੱਗਾ ਗਣਿਤ ਮੇਲਾ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ 'ਚ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀ ਬਾਰੀਕੀਆਂ ਤੋਂ ਜਾਣੂ ਕਰਾਉਣ ਲਈ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਗਣਿਤ ਮੇਲਾ ਲਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵਿਸ਼ੇ 'ਤੇ ...

ਪੂਰੀ ਖ਼ਬਰ »

ਸਿਹਤ ਸਰਗਰਮੀਆਂ ਸਬੰਧੀ ਮੀਟਿੰਗ ਹੋਈ

ਫ਼ਰੀਦਕੋਟ, 21 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਪੀ.ਐੱਚ.ਸੀ. ਜੰਡ ਸਾਹਿਬ ਦੇ ਅਧੀਨ ਪੈਂਦੇ ਪਿੰਡਾਂ ਵਿਚ ਆਮ ਲੋਕਾਾ ਤੱਕ ਸਿਹਤ ਸਹੂਲਤਾਾ ਅਤੇ ਵਿਭਾਗ ਦੀਆਾ ਸਿਹਤ ਸਕੀਮਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਇਸੇ ਹੀ ਮੰਤਵ ਤਹਿਤ ਡਾ. ਮਨਜੀਤ ...

ਪੂਰੀ ਖ਼ਬਰ »

ਆਂਗਣਵਾੜੀ ਵਿਭਾਗ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੈਂਪ ਲਾਇਆ

ਬਰਗਾੜੀ, 21 ਜੁਲਾਈ (ਲਖਵਿੰਦਰ ਸ਼ਰਮਾ) ਕਸਬਾ ਬਰਗਾੜੀ ਵਿਖੇ ਆਂਗਣਵਾੜੀ ਵਿਭਾਗ ਵਲੋਂ ਨਸ਼ਾ ਵਿਰੋਧੀ ਕੈਂਪ ਲਾਇਆ ਗਿਆ ਜਿਸ ਵਿਚ ਸੀ.ਡੀ.ਪੀ.ਓ ਸ਼੍ਰੀਮਤੀ ਖੁਸ਼ਵੀਰ ਕੌਰ, ਸੁਪਰਵਾਈਜ਼ਰ ਪਰਮਜੀਤ ਕੌਰ, ਹਰਜੀਤ ਕੌਰ ਆਦਿ ਨੇ ਸਮੂਹ ਆਂਗਨਵਾੜੀ ਵਰਕਰਾਂ ਨੂੰ ਨਸ਼ਾ ...

ਪੂਰੀ ਖ਼ਬਰ »

ਧਰਮਜੀਤ ਸਿੰਘ ਰਾਮੇਆਣਾ ਦੀ ਨਿਯੁਕਤੀ ਦਾ ਸਵਾਗਤ

ਜੈਤੋ, 21 ਜੁਲਾਈ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਡਾ. ਬਲਬੀਰ ਸਿੰਘ ਵਲੋਂ ਪਿੰਡ ਰਾਮੇਆਣਾ ਦੇ ਨੌਜਵਾਨ 'ਆਪ' ਆਗੂ ਧਰਮਜੀਤ ਸਿੰਘ ਰਾਮੇਆਣਾ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਜੈਤੋ ਇਲਾਕੇ ਅੰਦਰ ...

ਪੂਰੀ ਖ਼ਬਰ »

ਐਡੀਸ਼ਨ ਇਮੀਗਰੇਸ਼ਨ ਐਾਡ ਐਜੂਕੇਸ਼ਨਲ ਸਰਵਿਸ ਨੇ ਲਗਵਾਏ ਕੈਨੇਡਾ ਦੇ ਮਲਟੀਪਲ ਵੀਜ਼ਾ

ਫ਼ਰੀਦਕੋਟ, 21 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਕੋਟਕਪੂਰਾ ਬੱਸ ਸਟੈਂਡ ਦੇ ਨੇੜੇ ਚੋਪੜਾ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਸੰਸਥਾ ਐਡੀਸ਼ਨ ਇਮੀਗਰੇਸ਼ਨ ਐਾਡ ਐਜੂਕੇਸ਼ਨਲ ਸਰਵਿਸ ਕੋਟਕਪੂਰਾ ਆਈਲੈਟਸ, ਨੈਨੀ ਕੋਰਸ, ਸਟੱਡੀ ਵੀਜ਼ਾ ਦੇ ਨਾਲ-ਨਾਲ ਮਲਟੀਪਲ ਟੂਰਿਸਟ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕਰਮਜੀਤ ਕੌਰ ਵਾਸੀ ਬੁਰਜ ਜਵਾਹਰ ਸਿੰਘ ਵਾਲਾ (ਫ਼ਰੀਦੋਕਟ) ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ | ਮਨਜੀਤ ਸਿੰਘ ਰਾਏ ਸ਼ਹਿਰ ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧ ਰੱਖਦੇ ਹਨ¢ ਉਨ੍ਹਾਂ ਦਾ ਦਫ਼ਤਰ ਦਿੱਲੀ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਨੇ ਕਿਸਾਨ ਮੇਲਾ ਲਗਾਇਆ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)-ਕਿਸਾਨਾਂ ਦੀਆਂ ਵਿੱਤੀ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਪੈਸੇ ਦੇ ਲੈਣ ਦੇਣ ਨਾਲ ਸਬੰਧੀ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਦੇ ਨਾਲ ਨਾਲ ਕਿਸਾਨਾਂ ਨਾਲ ਬੈਂਕਾਂ ਦੇ ਸੰਬੰਧਾਂ ਨੂੰ ਹੋਰ ਸੁਖਾਵੇਂ ਬਣਾਉਣ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਸ਼ਹੀਦ ਸੂਬੇਦਾਰ ਪਰਮਿੰਦਰ ਸਿੰਘ ਸਰਕਾਰੀ ਹਾਈ ਸਕੂਲ ਟਹਿਣਾ (ਫ਼ਰੀਦਕੋਟ) ਵਿਖੇ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਵਾਤਾਵਰਨ , ਸਮਾਜਿਕ ਕੁਰੀਤੀਆਂ ਅਤੇ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੂੰ ਇਸਤਰੀ ਵਿੰਗ ਦਾ ਕੋਆਰਡੀਨੇਟਰ ਲਗਾਉਣ 'ਤੇ ਖ਼ੁਸ਼ੀ ਦੀ ਲਹਿਰੀ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਐੱਸ.ਡੀ.ਐਮ. ਦਾ ਸਵਾਗਤ

ਕੋਟਕਪੂਰਾ, 21 ਜੁਲਾਈ (ਮੇਘਰਾਜ)-ਨੰਬਰਦਾਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਲਾਲ ਮਨਚੰਦਾ ਨੰਬਰਦਾਰ ਅਤੇ ਮੀਤ ਪ੍ਰਧਾਨ ਮੱਖਣ ਸਿੰਘ ਦੀ ਅਗਵਾਈ 'ਚ ਇਕ ਵਫ਼ਦ ਨੇ ਨਵ-ਨਿਯੁਕਤ ਉਪ ਮੰਡਲ ਮੈਜਿਸਟਰੇਟ ਹਰਜੀਤ ਸਿੰਘ ਸੰਧੂ ਦਾ ਕੋਟਕਪੂਰਾ ਦਾ ਚਾਰਜ ਸੰਭਾਲਣ ...

ਪੂਰੀ ਖ਼ਬਰ »

ਕੇਲਿਆਂ ਦੇ ਸਟੋਰ ਅੱਗ ਲੱਗਣ ਨਾਲ ਏ.ਸੀ ਸੜਿਆ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਇੱਥੋਂ ਦੇ ਨਵੇਂ ਬੱਸ ਅੱਡੇ ਨਜ਼ਦੀਕ ਡੇਰਾ ਬਾਬਾ ਦਰਿਆ ਗਿਰੀ ਵਾਲੀ ਗਲੀ 'ਚ ਸਥਿਤ ਬਾਲਾ ਜੀ ਫ਼ਰੂਟ ਕੰਪਨੀ ਦੇ ਕੇਲਿਆਂ ਦੇ ਸਟੋਰ 'ਚ ਲੱਗੇ ਏ.ਸੀ. ਨੂੰ ਰਾਤ 1:45 ਵਜੇ ਦੇ ਕਰੀਬ ਅੱਗ ਲੱਗ ਗਈ | ਏ.ਸੀ ਨੂੰ ਅੱਗ ਲੱਗਣ ਕਾਰਨ ਸਟੋਰ ...

ਪੂਰੀ ਖ਼ਬਰ »

ਇੰਜ: ਲਾਲਜੀਤ ਸਿੰਘ ਸਰਾਂ ਯੂਥ ਵਿੰਗ (ਆਪ ਪਾਰਟੀ) ਦੇ ਸੂਬਾਈ ਜਨਰਲ ਸਕੱਤਰ ਨਿਯੁਕਤ

ਜੈਤੋ, 21 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਯੂਥ ਵਿੰਗ ਦੇ ਢਾਂਚੇ ਵਿਚ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਿਸਥਾਰ ਤਹਿਤ 'ਆਪ' ਆਗੂ ਇੰਜ: ਲਾਲਜੀਤ ਸਿੰਘ ਸਰਾਂ ਦੀਆਂ ਪਾਰਟੀ ਪ੍ਰਤੀ ਨਿਭਾਈਆ ਸੇਵਾਵਾਂ ਨੂੰ ਵੇਖਦਿਆ ਹੋਇਆ ਯੂਥ ਵਿੰਗ ਪੰਜਾਬ ਦਾ ਜਰਨਲ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਟੈਟ ਪਾਸ ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਦੇ ਓ.ਐੱਸ.ਡੀ. ਨੂੰ ਮਿਲਿਆ

ਫ਼ਰੀਦਕੋਟ, 21 ਜੁਲਾਈ (ਸਟਾਫ਼ ਰਿਪੋਰਟਰ)-ਟੈੱਟ ਪਾਸ ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਯੂਨੀਅਨ ਦਾ ਇਕ ਵਫ਼ਦ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਇੰਚਾਰਜ ਅਰਾਧਨਾ ਤੇ ਜਸਵਿੰਦਰ ਜੱਸੀ ਦੀ ਅਗਵਾਈ 'ਚ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਸੰਦੀਪ ਸਿੰਘ ਸੰਨ੍ਹੀ ਬਰਾੜ ਨੂੰ ...

ਪੂਰੀ ਖ਼ਬਰ »

ਬਗ਼ੈਰ ਨਾਸ਼ਤਾ ਕੀਤਿਆਂ ਸਕੂਲ ਪੜ੍ਹਨ ਆਉਂਦੇ ਹਨ ਗ਼ਰੀਬ ਵਿਦਿਆਰਥੀ : ਡੀ.ਸੀ.

ਜੈਤੋ, 21 ਜੁਲਾਈ (ਭੋਲਾ ਸ਼ਰਮਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਵਲੋਂ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਬਾਰੇ ਕੀਤੇ ਅਹਿਮ ਖ਼ੁਲਾਸੇ ਨੇ ਇੱਥੇ 'ਮਿਸ਼ਨ ਤੰਦਰੁਸਤ ਪੰਜਾਬ' ਸਮਾਗਮ 'ਚ ਕੀਤੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਬੋਹੜ ਸਿੰਘ ਘਾਰੂ ਪੰਜਾਬ ਐਫ.ਸੀ.ਆਈ. ਕਮੇਟੀ ਦੇ ਮੈਂਬਰ ਨਾਮਜ਼ਦ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਮੈਂਬਰ ਐਫ.ਸੀ.ਆਈ, ਖਪਤਕਾਰ ਤੇ ਫੂਡ ਸਪਲਾਈ ਵਿਭਾਗ, ਭਾਰਤ ਸਰਕਾਰ ਦੀ ਹਾਜ਼ਰੀ 'ਚ ਐਫ.ਸੀ.ਆਈ. ਪੰਜਾਬ ਰੀਜ਼ਨ ਦੇ ਜੀ.ਐਮ. ਅਰਸ਼ਦੀਪ ਸਿੰਘ ਥਿੰਦ ਆਈ.ਏ.ਐਸ. ਨੇ ...

ਪੂਰੀ ਖ਼ਬਰ »

ਸਰਸਵਤੀ ਜੀਨੀਅਸ ਸਕੂਲ ਜੈਤੋ ਵਿਖੇ ਵਣ-ਮਹਾਂਉਤਸਵ ਮਨਾਇਆ

ਜੈਤੋ, 21 ਜੁਲਾਈ (ਭੋਲਾ ਸ਼ਰਮਾ)-ਸਰਸਵਤੀ ਜੀਨੀਅਸ ਸਕੂਲ ਜੈਤੋ ਵਿਖੇ ਪਿ੍ੰਸੀਪਲ ਸ਼ਾਲਿਨੀ ਸਚਦੇਵਾ ਦੀ ਅਗਵਾਈ ਵਿਚ ਵਣ-ਮਹਾਂਉਤਸਵ ਮਨਾਇਆ ਗਿਆ | ਇਸ ਵਣ-ਮਹਾਂਉਤਸਵ ਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ, ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਗੁਰੂਕੁਲ ਕਾਲਜ ਦੀਆਂ ਵਿਦਿਆਰਥਣਾਂ ਨੇ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਬਠਿੰਡਾ ਸੜਕ 'ਤੇ ਸਥਿਤ ਵੁਮੈਨ ਗੁਰੂਕੁਲ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਮੁੱਖ ਸਲਾਹਕਾਰ ਯੋਗ ਰਾਜ ਗਰਗ, ਪਿੰ੍ਰਸੀਪਲ ਸ਼ਿੰਦਰ ਅਤੇ ਰਣਧੀਰ ਕੌਰ ਦੀ ਅਗਵਾਈ ਹੇਠ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ...

ਪੂਰੀ ਖ਼ਬਰ »

ਗ਼ੈਰ ਮਿਆਰੀ ਪਲਾਸਟਿਕ ਤੇ ਡਿਸਪੋਜੇਬਲ ਵਸਤੂਆਂ ਨੂੰ ਵਰਤਣ ਤੋਂ ਗੁਰੇਜ਼ ਕਰਨ ਲੋਕ : ਏ.ਡੀ.ਸੀ. ਗੁਰਜੀਤ ਸਿੰਘ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਪਲਾਸਟਿਕ ਨਾਲ ਸਬੰਧਿਤ ਵਸਤੂਆਂ ਨੂੰ ਬਣਾਉਣ ਵਿਚ ਸੁਰੱਖਿਅਤ ਉਪਾਅ ਕਰਨ ਦੇ ਬਾਵਜੂਦ ਜ਼ਰੂਰੀ ਤੌਰ 'ਤੇ ਮਿਲਾਏ ਜਾਂਦੇ ਕੈਮੀਕਲ ਨਾਲ ਇਨਸਾਨ ਦੀ ਸਿਹਤ ਤੇ ਵਾਤਾਵਰਨ ਪ੍ਰਭਾਵਿਤ ਹੁੰਦਾ ਹੈ | ਇਸ ਲਈ ਸਾਨੂੰ ਗ਼ੈਰ ਮਿਆਰੀ ...

ਪੂਰੀ ਖ਼ਬਰ »

ਐੱਸ.ਬੀ.ਆਰ.ਐੱਸ. ਕਾਲਜ ਬੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ

ਸਾਦਿਕ, 21 ਜੁਲਾਈ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਦਾ ਪੰਜਾਬੀ ਯੂਨੀਵਰਸਿਟੀ ਵਲੋਂ ਬੀ.ਏ. ਸਮੈਸਟਰ ਛੇਵਾਂ ਮਈ 2018 ਦਾ ਨਤੀਜਾ ਐਲਾਨਿਆ ਗਿਆ | ਜਿਸ 'ਚ ਸੁਖਪਿੰਦਰ ਕੌਰ 86.60 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਜੀਤ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ ਦੀ ਸ਼ਾਨਦਾਰ ਪ੍ਰਾਪਤੀਆਂ

ਫ਼ਰੀਦਕੋਟ, 21 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਗਾਂਧੀ ਮਾਡਲ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ ਟੂਰਨਾਮੈਂਟ ਵਿਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਤੇ ਐਸ.ਐਮ.ਡੀ. ਵਰਲਡ ਸਕੂਲ ਕੋਟ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਪਿ੍ੰਸੀਪਲ ਦਫ਼ਤਰ ਨੂੰ ਤਾਲਾ ਜੜਿਆ

ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਫੀਸਾਂ ਅਤੇ ਪੀ.ਟੀ.ਏ ਫੰਡ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਸਥਾਨਕ ਬ੍ਰਜਿੰਦਰ ਕਾਲਜ ਵਿਖੇ ਪੰਜਵੇਂ ਦਿਨ ਵੀ ਧਰਨਾ ਜਾਰੀ ਰਿਹਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX