ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  1 minute ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  11 minutes ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  18 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 1 hour ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਮੋਗਾ

ਇਤਿਹਾਸਿਕ ਪਿੰਡ ਡਰੋਲੀ ਭਾਈ ਦੇ ਵਾਸੀਆਂ ਨੇ ਨਸ਼ਾ ਤਸਕਰਾਂ ਿਖ਼ਲਾਫ਼ ਚੁੱਕਿਆ ਝੰਡਾ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲੇ੍ਹ ਦੇ ਇਤਿਹਾਸਕ ਪਿੰਡ ਅਤੇ ਤਿੰਨ ਗੁਰੂ ਸਾਹਿਬਾਨਾਂ ਦੀ ਚਰਨਛੋਹ ਪ੍ਰਾਪਤ ਪਿੰਡ ਡਰੋਲੀ ਭਾਈ ਦੇ ਨੌਜਵਾਨਾਂ ਤੇ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਜੀ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਤੇ ਵੱਖ-ਵੱਖ ਸਰਕਾਰੀ ਅਧਿਕਾਰੀਆਂ ਦੇ ਸਹਿਯੋਗ ਸਦਕਾ ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠਦਿਆਂ ਨਸ਼ਾ ਤਸਕਰਾਂ ਿਖ਼ਲਾਫ਼ ਝੰਡਾ ਬੁਲੰਦ ਕਰ ਦਿੱਤਾ¢ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਅਤੇ ਪਿੰਡ ਵਾਸੀਆਂ ਨੇ ਸਾਂਝੀ ਚਿਤਾਵਨੀ ਰੈਲੀ ਕੱਢ ਕੇ ਨਸ਼ਾ ਤਸਕਰਾਂ ਦੇ ਸਮਾਜਿਕ ਬਾਈਕਾਟ ਦਾ ਜਿੱਥੇ ਸੱਦਾ ਦਿੱਤਾ ਉੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਆਗੂਆਂ ਨੇ ਕਿਹਾ ਕਿ ਪਿੰਡ ਵਿਚ ਕਿਸੇ ਤਰ੍ਹਾਂ ਦਾ ਵੀ ਨਸ਼ਾ ਵੇਚਣ 'ਤੇ ਪਿੰਡ ਵਾਸੀਆਂ ਨੇ ਪਾਬੰਦੀ ਲਾ ਦਿੱਤੀ ਹੈ ਅਤੇ ਜਲਦ ਹੀ ਇਸ ਸਬੰਧੀ ਸਰਬ-ਸਾਂਝੀ ਕਮੇਟੀ ਬਣਾਈ ਜਾਵੇਗੀ ਜਿਸ ਵਿਚ ਪਾਰਟੀਬਾਜ਼ੀ ਤੋਂ ੳੱੁਪਰ ਉੱਠ ਕੇ ਮੈਂਬਰ ਲਏ ਜਾਣਗੇ¢ ਇਹ ਕਮੇਟੀ ਮੈਡੀਕਲ ਸਟੋਰਾਂ, ਆਰ.ਐਮ.ਪੀ. ਡਾਕਟਰਾਂ, ਕਰਿਆਨੇ ਦੀਆਂ ਦੁਕਾਨਾਂ ਆਦਿ ਦੀ ਅਚਨਚੇਤ ਚੈਕਿੰਗ ਕਰਿਆ ਕਰੇਗੀ ਤੇ ਦੋਸ਼ੀ ਪਾਏ ਜਾਣ ਵਾਲਿਆਂ 'ਤੇ ਪਿੰਡ ਦੇ ਸਹਿਯੋਗ ਨਾਲ ਕਾਰਵਾਈ ਯਕੀਨੀ ਬਣਾਇਆ ਕਰੇਗੀ ਅਤੇ ਨਾਲ ਹੀ ਨਸ਼ੇ ਦੇ ਜਾਲ 'ਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਿਆ ਕਰੇਗੀ¢ ਅੱਜ ਦੀ ਚਿਤਾਵਨੀ ਰੈਲੀ ਵਿਚ ਐਸ.ਡੀ.ਐਮ. ਮੋਗਾ ਸੁਖਪ੍ਰੀਤ ਸਿੰਘ ਸਿੱਧੂ, ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ, ਡੀ.ਐਸ.ਪੀ. ਕੇਸਰ ਸਿੰਘ, ਪਿ੍ੰਸੀਪਲ ਹਰਦੀਪ ਸਿੰਘ, ਸਿਹਤ ਵਿਭਾਗ ਦੇ ਬੀ.ਈ.ਈ. ਤੇ ਸਮਾਜ ਸੇਵੀ ਰਛਪਾਲ ਸਿੰਘ ਸੋਸਣ, ਏ.ਐਮ.ਓ. ਡਾ. ਗੁਰਪ੍ਰੀਤ ਸਿੰਘ, ਬਲਰਾਜ ਸਿੰਘ ਐਸ.ਆਈ., ਬਹਾਦਰ ਸਿੰਘ ਪਟਵਾਰੀ, ਸਕੂਲ ਸਟਾਫ਼ ਤੋਂ ਇਲਾਵਾ ਸਰਪੰਚ ਨਾਹਰ ਸਿੰਘ, ਚੇਅਰਮੈਨ ਸਕੂਲ ਕਮੇਟੀ ਨੰਬਰਦਾਰ ਗੁਰਜੀਤ ਸਿੰਘ ਮੱਲ੍ਹੀ, ਨੌਜਵਾਨ ਆਗੂ ਜਸਪਾਲ ਸਿੰਘ ਬੱਬੂ, ਪ੍ਰਧਾਨ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਪ੍ਰਬੰਧਕ ਕਮੇਟੀ , ਗਗਨਦੀਪ ਸਿੰਘ ਗਗਨਾ, ਗੁਰਜੰਟ ਸਿੰਘ ਹੈਪੀ, ਪ੍ਰਧਾਨ ਗੁਰੂ ਹਰਗੋਬਿੰਦ ਸਿੰਘ ਟੂਰਨਾਮੈਂਟ ਕਮੇਟੀ ਹਰਕਮਲਪ੍ਰੀਤ ਸਿੰਘ ਭਾਈ, ਸਤਵੀਰ ਸਿੰਘ ਗੋਲਡੀ, ਰਘੁਬੀਰ ਸਿੰਘ ਮੈਂਬਰ, ਮਨਜੀਤ ਸਿੰਘ ਮੈਂਬਰ, ਅਮਨਦੀਪ ਸਿੰਘ ਅਮਨਾ, ਜਸਵੀਰ ਸਿੰਘ ਸੋਨੂੰ, ਸਾਬਕਾ ਬਲਾਕ ਸਮਿਤੀ ਮੈਂਬਰ ਮੇਜਰ ਸਿੰਘ, ਸ਼ਹੀਦ ਊਧਮ ਸਿੰਘ ਕਲੱਬ ਦੇ ਸਮੂਹ ਮੈਂਬਰ ਤੇ ਅਹੁਦੇਦਾਰ, ਬਾਬਾ ਸਾਂਈਾਦਾਸ ਜੀ ਕਲੱਬ ਦੇ ਸਮੂਹ ਮੈਂਬਰ ਤੇ ਅਹੁਦੇਦਾਰ, ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦੇ ਅਹੁਦੇਦਾਰ ਤੇ ਮੈਂਬਰ, ਗੁਰਦੁਆਰਾ ਪਾਤਸ਼ਾਹੀ ਛੇਵੀਂ ਕਮੇਟੀ ਦੇ ਸਮੂਹ ਅਹੁਦੇਦਾਰ ਤੇ ਮੈਂਬਰ, ਦਵਿੰਦਰ ਸਿੰਘ, ਗੁਰਲਾਭ ਸਿੰਘ ਮੈਂਬਰ, ਰਣਦੀਪ ਸਿੰਘ ਸੋਨੀ ਸਮੇਤ ਪਿੰਡ ਵਾਸੀਆਂ, ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਰੈਲੀ ਵਿਚ ਭਾਗ ਲਿਆ |

ਮੇਜਰ ਅਜਾਇਬ ਸਿੰਘ ਸਕੂਲ ਭਾਰਤ ਦੇ 20 ਉੱਤਮ ਸਕੂਲਾਂ ਦੀ ਸੂਚੀ 'ਚ ਸ਼ਾਮਿਲ

ਨੱਥੂਵਾਲਾ ਗਰਬੀ, 21 ਜੁਲਾਈ (ਸਾਧੂ ਰਾਮ ਲੰਗੇਆਣਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਖੇ ਨੀਤੀ ਆਯੋਗ ਭਾਰਤ ਸਰਕਾਰ ਦੀ ਰਹਿਨੁਮਾਈ ਹੇਠ ਚੱਲ ਰਹੀ ਟਿੰਕਰਿੰਗ ਲੈਬ ਵਿਚ ਤਿਆਰ ਕੀਤੇ ਗਏ ਪੋ੍ਰਜੈਕਟਾਂ ਦੇ ਆਧਾਰ 'ਤੇ ਸੰਸਥਾ ਨੂੰ ਭਾਰਤ ਦੇ ਵੀਹ ਸਰਵੋਤਮ ਸਕੂਲਾਂ ...

ਪੂਰੀ ਖ਼ਬਰ »

'ਚੰਦਰਭਾਨ' ਡਰੇਨ ਦੇ ਓਵਰਫ਼ਲੋ ਹੋਣ ਕਾਰਨ ਹਲਕਾ ਨਿਹਾਲ ਸਿੰਘ ਵਾਲਾ ਗੰਭੀਰ ਸੰਕਟ ਵਿਚ ਫਸਿਆ-ਚੌਥੇ ਦਿਨ ਹਿੰਮਤਪੁਰਾ ਦਾ ਤੀਸਰਾ ਪੁਲ ਵੀ ਰੁੜਿ੍ਹਆ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਹਿੰਮਤਪੁਰਾ ਵਿਚੋਂ ਦੀ ਲੰਘਦੀ 'ਚੰਦਰਭਾਨ' ਡਰੇਨ ਦੇ ਓਵਰਫ਼ਲੋ ਹੋਣ ਕਾਰਨ ਹਲਕਾ ਨਿਹਾਲ ਸਿੰਘ ਵਾਲਾ ਗੰਭੀਰ ਸੰਕਟ ਵਿਚ ਫਸਿਆ ਹੋਇਆ ਹੈ ਅਤੇ ਹਲਕੇ ਦੇ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ...

ਪੂਰੀ ਖ਼ਬਰ »

ਸਰਕਾਰ ਜੀ ! ਇਹ ਕਿਸ ਦੀ ਜ਼ਿੰਮੇਵਾਰੀ ਹੈ ? .. ਜਾਂ ਕਿਸੇ ਵੱਡੇ ਭਿਆਨਕ ਹਾਦਸੇ ਦੀ ਉਡੀਕ ਵਿਚ ਸਬੰਧਿਤ ਵਿਭਾਗ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਵਿਖੇ ਜਦੋਂ ਕਰੋੜਾਂ ਰੁਪਏ ਲਗਾ ਕੇ ਸੀਵਰੇਜ ਲਈ ਪਾਈਪਾਂ ਪਾਈਆਂ ਗਈਆਂ ਸਨ ਉਸ ਸਮੇਂ ਤੋਂ ਹੀ ਸ਼ਹਿਰ ਵਿਚੋਂ ਲੰਘਣ ਵਾਲੀ ਡਿਫੈਂਸ ਰੋਡ ਨਿਹਾਲ ਸਿੰਘ ਵਾਲਾ ਸੜਕ ਉੱਪਰੋਂ ਸੈਂਕੜੇ ਵਾਰ ਦੱਬ ਚੁੱਕੀ ਹੈ ਅਤੇ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ 'ਤੇ ਹੋਈ ਮੌਤ

ਮੋਗਾ, 21 ਜੁਲਾਈ (ਗੁਰਤੇਜ ਸਿੰਘ)-ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਖਾ ਜਾਣ 'ਤੇ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਕੁਲਦੀਪ ਕੁਮਾਰ ਪੁੱਤਰ ਦੇਸ ਰਾਜ ਵਾਸੀ ਬੱਧਨੀ ਕਲਾਂ ਜੋ ਕਿ ਕੱਪੜੇ ਦੀ ਦੁਕਾਨ 'ਤੇ ਇਕ ਸੇਲਜ਼ਮੈਨ ਵਜੋਂ ...

ਪੂਰੀ ਖ਼ਬਰ »

ਸਰਕਾਰ ਜੀ ! ਇਹ ਕਿਸ ਦੀ ਜ਼ਿੰਮੇਵਾਰੀ ਹੈ ? .. ਜਾਂ ਕਿਸੇ ਵੱਡੇ ਭਿਆਨਕ ਹਾਦਸੇ ਦੀ ਉਡੀਕ ਵਿਚ ਸਬੰਧਿਤ ਵਿਭਾਗ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਵਿਖੇ ਜਦੋਂ ਕਰੋੜਾਂ ਰੁਪਏ ਲਗਾ ਕੇ ਸੀਵਰੇਜ ਲਈ ਪਾਈਪਾਂ ਪਾਈਆਂ ਗਈਆਂ ਸਨ ਉਸ ਸਮੇਂ ਤੋਂ ਹੀ ਸ਼ਹਿਰ ਵਿਚੋਂ ਲੰਘਣ ਵਾਲੀ ਡਿਫੈਂਸ ਰੋਡ ਨਿਹਾਲ ਸਿੰਘ ਵਾਲਾ ਸੜਕ ਉੱਪਰੋਂ ਸੈਂਕੜੇ ਵਾਰ ਦੱਬ ਚੁੱਕੀ ਹੈ ਅਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਨੇ ਲਏ 7.0 ਬੈਂਡ

ਸਮਾਧ ਭਾਈ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੱਧਨੀ ਕਲਾਂ, 21 ਜੁਲਾਈ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਸਥਾਨਕ ਵੱਡਾ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੀਟਿੰਗ 'ਚ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ 7.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਜੋ ਕਿ ਸਥਾਨਕ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਖੇ ਸਥਿਤ ਹੈ, ਦੀ ...

ਪੂਰੀ ਖ਼ਬਰ »

ਸਰਾਫ਼ਾ ਬਾਜ਼ਾਰ ਸਵਰਨਕਾਰ ਸੰਘ ਦੀ ਮੀਟਿੰਗ ਹੋਈ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਸਰਾਫ਼ਾ ਬਾਜ਼ਾਰ ਮੋਗਾ ਵਿਖੇ ਸਵਰਨਕਾਰ ਸੰਘ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਜਗਤਾਰ ਸਿੰਘ ਅਤੇ ਈ. ਟੀ. ਓ. ਭੁਪਿੰਦਰ ਸਿੰਘ ਪੁੱਜੇ | ...

ਪੂਰੀ ਖ਼ਬਰ »

ਸਬ-ਤਹਿਸੀਲ 'ਚ ਬੂਟੇ ਲਗਾ ਕੇ ਤੰਦਰੁਸਤ ਪੰਜਾਬ ਮੁਹਿੰਮ ਚਲਾਈ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਤਹਿਸੀਲਦਾਰ ਪਵਨ ਗੁਲਾਟੀ ਦੀ ਅਗਵਾਈ ਵਿਚ ਸਬ-ਤਹਿਸੀਲ ਦੀ ਨਵੀਂ ਇਮਾਰਤ ਅੱਗੇ ਪੌਦੇ ਲਗਾਏ ਗਏ | ਪੌਦਿਆਂ ਦੀ ਸੇਵਾ ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਤੇ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਵਿਖੇ ਕਰਵਾਈਆਂ ਗਤੀਵਿਧੀਆਂ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)- ਸ਼ਹਿਰ ਵਿਚ ਸਥਿਤ ਹੋਲੀ ਹਾਰਟ ਕਿੰਡਰਗਾਰਟਨ ਵਿਚ ਐਲ.ਕੇ.ਜੀ. ਦੇ ਬੱਚਿਆਂ ਨੂੰ ਇਸ ਸਿਸਟਮ 'ਤੇ ਆਧਾਰਿਤ ਹੀ ਕਲਾਸ ਵਿਚ ਇਕ ਸੈਂਡਵਿਚ ਅਤੇ ਪਾਪ ਕਾਰਨ ਅਤੇ ਹੋਰ ਕਈ ਆਤਮ ਨਿਰਭਰਤਾ ਭਰਪੂਰ ਗਤੀਵਿਧੀਆਂ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਐਾਡ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਮਨਵਿੰਦਰ ਕੌਰ ਸਪੁੱਤਰੀ ਕੁਲਦੀਪ ਸਿੰਘ ਵਾਸੀ ਬੁੱਧ ਸਿੰਘ ਵਾਲਾ (ਮੋਗਾ) ਦਾ ਕੈਨੇਡਾ ਦਾ ਲੰਗਾਰਾ ਕਾਲਜ ਦਾ ਵੀਜ਼ਾ ਲਗਵਾਇਆ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਨਵਦੀਪ ਸੰਘਾ ਆਮ ਆਦਮੀ ਪਾਰਟੀ ਹਲਕਾ ਮੋਗਾ ਦੇ ਇੰਚਾਰਜ ਨਿਯੁਕਤ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਪਾਰਟੀ ਦੇ ਬੁਲਾਰੇ ਨਵਦੀਪ ਸੰਘਾ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਦੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਵਲੋਂ ਸੂਬਾ ਪੱਧਰੀ ਰੈਲੀ ਭਲਕੇ

ਬਾਘਾ ਪੁਰਾਣਾ, 21 ਜੁਲਾਈ (ਸਿੰਗਲਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ 23 ਜੁਲਾਈ ਦਿਨ ਸੋਮਵਾਰ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਨਤਾਰਨ ਿਖ਼ਲਾਫ਼ 'ਰੁਜ਼ਗਾਰ ਬਚਾਓ-ਨਸ਼ੇ ਭਜਾਓ' ਦੇ ਸਬੰਧ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ ਮੋਗਾ ਵਿਖੇ ਹੋਈ | ਮੀਟਿੰਗ ਬਾਰੇ ਸੂਬਾਈ ਜਨਰਲ ਸਕੱਤਰ ਕਾਮਰੇਡ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀਆਂ ਵਿਦਿਆਰਥਣਾਂ ਨੇ ਆਈਲਟਸ ਵਿਚ ਮੱਲ੍ਹਾਂ ਮਾਰੀਆਂ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਕੈਰੀਅਰ ਜ਼ੋਨ ਜੋ ਕਿ ਪੁਰਾਣੀ ਕਚਹਿਰੀ ਦੇ ਸਾਹਮਣੇ ਗਲੀ ਵਿਖੇ ਸਥਿਤ ਹੈ, ਸੈਂਕੜੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਚੁੱਕੀ ਹੈ | ਇਸ ਵਾਰ ਵਿਦਿਆਰਥਣ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੇ ਲੰਗਰ ਲਈ ਰਸਦ ਲੈ ਕੇ ਜੱਥਾ ਰਵਾਨਾ

ਬੱਧਨੀ ਕਲਾਂ, 21 ਜੁਲਾਈ (ਧਾਲੀਵਾਲ)-ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਖ-ਵੱਖ ਥਾਵਾਂ 'ਤੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਤੇ ਹੋਰ ਮੰਗਾਂ ਸਬੰਧੀ ਪਿੰਡ ਬਰਗਾੜੀ 'ਚ 50 ਦਿਨਾਂ ਤੋਂ ਲਗਾਤਾਰ ਚੱਲ ਰਹੇ ਇਨਸਾਫ਼ ਮੋਰਚੇ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਸਪੋਰਟਸ ਕਲੱਬ ਵਲੋਂ ਸਰਕਾਰੀ ਹਸਪਤਾਲ ਲਈ ਦਵਾਈਆਂ ਭੇਟ

ਨਿਹਾਲ ਸਿੰਘ ਵਾਲਾ, 21 ਜੁਲਾਈ (ਟਿਵਾਣਾ)-ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ ਵਲੋਂ ਪ੍ਰਵਾਸੀ ਭਾਰਤੀ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਮਿੰਨੀ ਪੀ.ਐਚ.ਸੀ. ਬਿਲਾਸਪੁਰ ਵਾਸਤੇ ਦਵਾਈਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਡੀ. ਐਸ. ਓ., ਪੀ. ਐਸ. ਯੂ. ਅਤੇ ਲੈਕਚਰਾਰ ਯੂਨੀਅਨ ਦੀ ਸਾਂਝੀ ਮੀਟਿੰਗ-ਧਰਨਾ ਭਲਕੇ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਡੈਮੋਕਰੈਟਿਕ ਸਟੂਡੈਂਟ ਆਰਗੇਨਾਈਜ਼ੇਸ਼ਨ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਗੈਸਟ ਫੈਕਲਟੀ ਲੈਕਚਰਾਰ ਯੂਨੀਅਨ ਦੀ ਸਾਂਝੀ ਮੀਟਿੰਗ ਗੁਰੂ ਨਾਨਕ ਕਾਲਜ ਰੋਡੇ ਵਿਖੇ ਹੋਈ ਜਿਸ ਵਿਚ ਐਸ.ਸੀ. ਵਿਦਿਆਰਥੀਆਂ ਦੀ ਪੂਰੀ ਫ਼ੀਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਵੀ ਲੋਪੋ ਨੇ ਕਰਵਾਇਆ ਸਮੱਸਿਆ ਦਾ ਹੱਲ

ਬੱਧਨੀ ਕਲਾਂ, 21 ਜੁਲਾਈ (ਸੰਜੀਵ ਕੋਛੜ)-ਪਿੰਡ ਲੋਪੋ ਦੇ ਅਗਵਾੜ ਲੋਹਟ ਬੱਧੀ 'ਚ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਸੜਕ ਵਿਚ ਰੂੜੀ ਲੱਗੀ ਹੋਣ ਕਾਰਨ ਜਿੱਥੇ ਪਾਣੀ ਦੀ ਨਿਕਾਸੀ ਵਾਲਾ ਗੰਦਾ ਨਾਲਾ ਬੰਦ ਹੋ ਚੁੱਕਾ ਸੀ ਉੱਥੇ ਹੀ ਜਦੋਂ ਕੋਈ ਵੀ ਘਟਨਾ ਵਾਪਰਦੀ ਸੀ ਤਾਂ ਅੰਤਿਮ ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਸਰਕਾਰ ਤੁਰੰਤ ਅੱਗੇ ਆਵੇ-ਲੰਗੇਆਣਾ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹਲਕਾ ਪੱਧਰੀ ਇਕੱਤਰਤਾ ਇੱਥੇ ਪ੍ਰਧਾਨ ਗੁਰਜੀਤ ਸਿੰਘ ਲੰਗੇਆਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ, ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਮੀਟਿੰਗ ਹੋਈ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਵਾਰ ਮੀਟਿੰਗ ਬਲਾਕ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸੂਬਾ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਅਤੇ ਜਰਨੈਲ ...

ਪੂਰੀ ਖ਼ਬਰ »

ਦਰਸ਼ਨ ਬਰਾੜ ਅਤੇ ਮਹੇਸ਼ਇੰਦਰ ਸਿੰਘ ਆਪਸੀ ਗਿਲੇ ਸ਼ਿਕਵੇ ਮਿਲ ਬੈਠ ਕੇ ਦੂਰ ਕਰਨ-ਬੀਬੀ ਭਾਗੀਕੇ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਵਿਧਾਇਕ ਦਰਸ਼ਨ ਬਰਾੜ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨੂੰ ਆਪਸੀ ਗਿਲੇ ਸ਼ਿਕਵੇ ਦੂਰ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਾ ਚਾਹੀਦਾ ਹੈ | ਉਪਰੋਕਤ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਹਲਕਾ ...

ਪੂਰੀ ਖ਼ਬਰ »

ਬਾਬਾ ਅਟੱਲ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਕਰਵਾਇਆ

ਧਰਮਕੋਟ, 21 ਜੁਲਾਈ (ਹਰਮਨਦੀਪ ਸਿੰਘ)-ਬਾਬਾ ਅਟੱਲ ਸ਼ਾਹ ਦੀ ਦਰਗਾਹ ਧਰਮਕੋਟ ਵਿਖੇ ਸਾਲਾਨਾ ਭੰਡਾਰਾ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਦੌਰਾਨ ਸ਼ਹਿਰ ਵਿਚ ਝੰਡੇ ਦੀ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚੋਂ ਹੁੰਦੀ ਹੋਈ ਦਰਗਾਹ 'ਤੇ ਸਮਾਪਤ ...

ਪੂਰੀ ਖ਼ਬਰ »

ਤੀਰਥ ਸਿੰਘ ਮੁੜ ਬਣੇ ਗੱਲ਼ਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ

ਮੋਗਾ, 21 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਗੱਲ਼ਾ ਮਜ਼ਦੂਰ ਯੂਨੀਅਨ ਦੇ ਦਫ਼ਤਰ ਵਿਖੇ ਅੱਜ ਹੋਈ ਨਵੀਂ ਚੋਣ ਵਿਚ ਤੀਰਥ ਸਿੰਘ ਤੀਸਰੀ ਵਾਰ ਯੂਨੀਅਨ ਦੇ ਪ੍ਰਧਾਨ ਚੁਣੇ ਗਏ | ਇਸ ਚੋਣ ਮੈਦਾਨ ਵਿਚ ਤੀਰਥ ਸਿੰਘ ਅਤੇ ਦੂਸਰਾ ...

ਪੂਰੀ ਖ਼ਬਰ »

ਜਾਨ ਦਾ ਖੌਅ ਬਣੀ ਪੁਲੀ ਨੂੰ ਠੀਕ ਕਰਨ ਦੀ ਮੰਗ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਤੋਂ ਦਾਣਾ ਮੰਡੀ ਅਤੇ ਥਾਨਾ ਸਮਾਲਸਰ ਕੋਲ ਦੀ ਲੰਘਦੀ ਫਿਰਨੀ ਵਾਲੀ ਸੜਕ ਉੱਪਰ ਬਣੀ ਪੁਲੀ ਟੁੱਟਣ ਕਾਰਨ ਲੋਕਾਂ ਦੀ ਜਾਨ ਦਾ ਖੌਅ ਬਣੀ ਹੋਈ ਹੈ | ਇਹ ਪੁਲੀ ਵਿਚਕਾਰਲੇ ਹਿੱਸੇ ਤੋਂ ਟੁੱਟਣ ਕਾਰਨ ਇੱਕ ਖੰਡੇ ...

ਪੂਰੀ ਖ਼ਬਰ »

ਨਸ਼ਿਆਂ 'ਚ ਫਸੇ ਗੁਰਪ੍ਰੀਤ ਸਿੰਘ ਲਈ ਅੰਗਹੀਣ ਭੂਆ ਬਣ ਰਹੀ ਹੈ ਸਹਾਰਾ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਰੰਭੇ ਨਿਵੇਕਲੇ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਨੌਜਵਾਨ ਪੀੜ੍ਹੀ ਨੰੂ ਨਸ਼ਾ-ਮੁਕਤ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਐਸ.ਡੀ.ਐਮ.

ਧਰਮਕੋਟ, 21 ਜੁਲਾਈ (ਹਰਮਨਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਜਿੱਥੇ ਦਿਨੋਂ ਦਿਨ ਸਖ਼ਤੀ ਵਰਤੀ ਜਾ ਰਹੀ ਹੈ ਉੱਥੇ ਹੀ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ...

ਪੂਰੀ ਖ਼ਬਰ »

ਫਰਾਈਡੇ, ਡਰਾਈ ਡੇਅ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਕਾਰਪੋਰੇਸ਼ਨ ਦੀ ਟੀਮ ਨੇ ਕੱਟੇ ਚਲਾਨ

ਮੋਗਾ, 21 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬਾਰਿਸ਼ਾਂ ਤੋਂ ਬਾਅਦ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਫੈਲਣ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਮੋਗਾ ਅਤੇ ਮਿਉਂਸੀਪਲ ਕਾਰਪੋਰੇਸ਼ਨ ਮੋਗਾ ਦੀ ਸਾਂਝੀ ਟੀਮ ਵਲੋਂ ਅੱਜ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੇ ਚੈੱਕ ਵੰਡੇ

ਅਜੀਤਵਾਲ, 21 ਜੁਲਾਈ (ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਦੇ ਮਿਹਨਤੀ, ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੇ ਚੈੱਕ ਵੰਡੇ ਗਏ | ਰਵੀ ਰੰਜਨ ਕੁਮਾਰ, ਅਮਰਿੰਦਰਾ ਕੁਮਾਰ ਸਿੰਘ, ਮਿੰਟੂ ਕੁਮਾਰ, ਧਨੰਜਯ ਕੁਮਾਰ, ਸੰਜੀਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਫ਼ਤਰ ਦੇ ਕਰਮਚਾਰੀਆਂ ਦੀ ਚੋਣ

ਮੋਗਾ, 21 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਸਾਥੀ ਚਮਨ ਲਾਲ ਸੰਗੇਲਿਆ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਦਫ਼ਤਰ ਸਿਵਲ ਸਰਜਨ ਮੋਗਾ ਵਿਖੇ ਕੰਮ ਕਰ ਰਹੇ ਕਲਾਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਹਿੰਦੀ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 21 ਜੁਲਾਈ (ਸਿੰਗਲਾ)-ਸਥਾਨਕ ਸ਼ਹਿਰ ਦੀ ਮੰਡੀਰਾਂ ਵਾਲਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੀ ਲਿਖਾਈ ਨੂੰ ਸੁਧਾਰਨ ਲਈ ਵਿਦਿਆਰਥੀਆਂ ਦੇ ਹਿੰਦੀ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਨੇ ਇਕ ਵਾਰ ਫਿਰ ਆਪਣੀ ਕਾਮਯਾਬੀ ਦੀ ਲੜੀ ਨੂੰ ਜਾਰੀ ਰੱਖਦਿਆਂ ਲਵਪ੍ਰੀਤ ਸਿੰਘ ਸਿੱਧੂ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਬੱਧਨੀ ਕਲਾਂ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ...

ਪੂਰੀ ਖ਼ਬਰ »

ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ

ਧਰਮਕੋਟ, 21 ਜੁਲਾਈ (ਹਰਮਨਦੀਪ ਸਿੰਘ)-ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ | ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨ ਜੋ ਨਸ਼ਾ ਛੱਡਣਾ ਚਾਹੁੰਦੇ ਹਨ ਨੂੰ ...

ਪੂਰੀ ਖ਼ਬਰ »

ਅਦਾਲਤੀ ਭਗੌੜਾ ਕਾਬੂ-ਮੁਕੱਦਮਾ ਦਰਜ

ਮੋਗਾ, 21 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਸ਼ਾਮ 7 ਵਜੇ ਦੇ ਕਰੀਬ ਦੌਲੇਵਾਲਾ ਨਜ਼ਦੀਕ ਆਮ ਵਾਂਗ ਗਸ਼ਤ ਕਰ ਰਹੇ ਸਨ | ਉਸ ਸਮੇਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਭਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ...

ਪੂਰੀ ਖ਼ਬਰ »

ਭਾਵਾਧਸ ਵਲੋਂ ਨਵ ਨਿਯੁਕਤ ਕਮਿਸ਼ਨਰ ਸਨਮਾਨਿਤ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੇ ਨਵ ਨਿਯੁਕਤ ਕਮਿਸ਼ਨਰ ਅਨੀਤਾ ਦਰਸ਼ੀ ਪੀ.ਸੀ.ਐਸ. ਦਾ ਭਾਰਤੀਯ ਵਾਲਮੀਕ ਧਰਮ ਸਮਾਜ ਰਜਿ. ਭਾਵਾਧਸ ਸੰਗਠਨ ਵਲੋਂ ਭਾਵਾਧਸ ਯੂਥ ਵਿੰਗ ਪੰਜਾਬ ਪ੍ਰਧਾਨ ਵੀਰ ਭਾਨ ਦਾਨਵ ਅਤੇ ਭਾਵਾਧਸ ਜ਼ਿਲ੍ਹਾ ਪ੍ਰਧਾਨ ਨਰੇਸ਼ ...

ਪੂਰੀ ਖ਼ਬਰ »

ਪਿੰਡ ਨੂੰ ਹਰਿਆ ਭਰਿਆ ਬਣਾਉਣ ਲਈ ਲਾਏ ਬੂਟੇ

ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ)-ਪਿੰਡ ਕਿਸ਼ਨਪੁਰਾ ਕਲਾਂ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਐਨ.ਆਰ.ਆਈ. ਵੀਰਾਂ, ਉਦਾਸੀਨ ਡੇਰਾ, ਨਗਰ ਨਿਵਾਸੀ ਅਤੇ ਸੰਤ ਬਾਬਾ ਵਿਸਾਖਾ ਸਿੰਘ ...

ਪੂਰੀ ਖ਼ਬਰ »

ਪੰਚਾਇਤ ਨੇ ਕਾਨੰੂਗੋ ਰੂਪ ਸਿੰਘ ਦਾ ਕੀਤਾ ਸਨਮਾਨ

ਮੋਗਾ, 21 ਜਲਾਈ (ਅਮਰਜੀਤ ਸਿੰਘ ਸੰਧੂ)-ਤਲਵੰਡੀ ਭੰਗੇਰੀਆਂ ਅਤੇ ਦੁਸਾਂਝ ਪਿੰਡਾਂ ਵਿਚ ਲੰਮਾ ਸਮਾਂ ਬਤੌਰ ਪਟਵਾਰੀ ਅਤੇ ਬਾਅਦ ਵਿਚ ਤਰੱਕੀ ਹੋਣ ਉਪਰੰਤ ਕਾਫੀ ਲੰਬਾ ਸਮਾਂ ਕਾਨੂੰਗੋ ਵਜੋਂ ਸੇਵਾਵਾਂ ਨਿਭਾਉਣ ਵਾਲੇ ਕਾਨੂੰਗੋ ਰੂਪ ਸਿੰਘ ਦਾ ਪਿੰਡ ਦੀ ਪੰਚਾਇਤ ਅਤੇ ...

ਪੂਰੀ ਖ਼ਬਰ »

ਗਾਇਕ ਗੁਰਪ੍ਰੀਤ ਅੱਜ ਦੂਰਦਰਸ਼ਨ 'ਤੇ

ਅਜੀਤਵਾਲ, 21 ਜੁਲਾਈ (ਗ਼ਾਲਿਬ)-ਪੰਜਾਬੀ ਦੇ ਨਾਮਵਰ ਗਾਇਕ ਗਿੱਲ ਹਰਦੀਪ ਦੇ ਪਿੰਡ ਕੋਕਰੀ ਕਲਾਂ ਦੇ ਨੌਜਵਾਨ ਗਾਇਕ ਕਿੰਗਰਾ ਗੁਰਪ੍ਰੀਤ ਦਾ ਗੀਤ ਪੱਗਾਂ ਵਾਲੇ ਸਰਦਾਰ ਐਤਵਾਰ 22 ਜੁਲਾਈ ਸ਼ਾਮੀ 7:28 ਮਿੰਟ 'ਤੇ ਪੋ੍ਰਗਰਾਮ ਛਣ-ਛਣ ਛਣਕਾਰ 'ਚ ਦੂਰਦਰਸ਼ਨ ਦੇ ਡੀ.ਡੀ. ਪੰਜਾਬੀ ...

ਪੂਰੀ ਖ਼ਬਰ »

ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਦੀ ਮੀਟਿੰਗ-ਮੁਫ਼ਤ ਦਸਤਾਰ ਸਿਖਲਾਈ ਕੈਂਪ ਅੱਜ ਤੋਂ

ਮੋਗਾ, 21 ਜੁਲਾਈ (ਬੱਬੀ)-ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਦੀ ਹੋਈ ਮਹੀਨਾਵਾਰ ਮੀ ਟਿੰਗ ਮੌਕੇ ਅਮਰੀਕ ਸਿੰਘ ਆਰਸਨ ਅਤੇ ਹਰਜਿੰਦਰ ਸਿੰਘ ਹੈਪੀ ਨੇ ਦੱਸਿਆ ਕਿ 22 ਤੋਂ 28 ਜੁਲਾਈ ਤੱਕ ਮੁਫ਼ਤ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਬਾਬਾ ਕੁੰਢਾ ਸਿੰਘ ਪਿੰਡ ...

ਪੂਰੀ ਖ਼ਬਰ »

ਮੇਰੇ 'ਤੇ ਲਗਾਏ ਦੋਸ਼ ਝੂਠੇ ਤੇ ਬੇਬੁਨਿਆਦ-ਨੰਬਰਦਾਰ ਜਗਰਾਜ ਸਿੰਘ

ਮੋਗਾ, 21 ਜੁਲਾਈ (ਗੁਰਤੇਜ ਸਿੰਘ)-ਪਿੰਡ ਡਗਰੂ ਨਿਵਾਸੀ ਕਿਸਾਨ ਦਰਸ਼ਨ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿਚ ਲਿਖਿਆ ਸੀ ਕਿ ਉਸ ਦੇ ਬੇਟੇ ਸੁਖਮੰਦਰ ਸਿੰਘ ਨੇ ਧੋਖੇ ਨਾਲ ਉਸ ਕੋਲੋਂ 8 ਮਰਲੇ ਜ਼ਮੀਨ ਆਪਣੇ ਨਾਂਅ ਕਰਵਾ ਕੇ ਨਾਲ ਦੇ ਕਿਸਾਨ ਨੂੰ ...

ਪੂਰੀ ਖ਼ਬਰ »

ਸਾਂਝਾ ਮੰਚ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਫੈਡਰੇਸ਼ਨਾਂ ਅਤੇ ਆਜ਼ਾਦ ਜਥੇਬੰਦੀਆਂ ਦੇ ਉਸਾਰੇ ਗਏ ਸਾਂਝੇ ਮੰਚ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲ੍ਹਾ ਮੋਗਾ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਖੋਲ੍ਹੀ ਨੇਕੀ ਦੀ ਦੁਕਾਨ ਦਾ ਤਹਿਸੀਲਦਾਰ ਨੇ ਕੀਤਾ ਉਦਘਾਟਨ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਫਰੈਂਡਜ਼ ਐਜੂਕੇਅਰ ਐਾਡ ਵੈੱਲਫੇਅਰ ਸੁਸਾਇਟੀ ਰਜਿ. ਕੋਟ ਈਸੇ ਖਾਂ ਵਲੋਂ ਇਲਾਕੇ ਅੰਦਰ ਲੋੜਵੰਦਾਂ ਲਈ ਜ਼ਰੂਰਤ ਦੀਆਂ ਵਸਤਾਂ ਪਹੁੰਚਾਉਣ ਲਈ ਨਿਵੇਕਲੀ ਪਹਿਲ ਕਰਦਿਆਂ ਸਥਾਨਕ ਧਰਮਕੋਟ ਰੋਡ 'ਤੇ ਨੇਕੀ ਦੀ ਦੁਕਾਨ ਦੀ ...

ਪੂਰੀ ਖ਼ਬਰ »

ਸਾਂਝਾ ਮੰਚ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਫੈਡਰੇਸ਼ਨਾਂ ਅਤੇ ਆਜ਼ਾਦ ਜਥੇਬੰਦੀਆਂ ਦੇ ਉਸਾਰੇ ਗਏ ਸਾਂਝੇ ਮੰਚ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲ੍ਹਾ ਮੋਗਾ ...

ਪੂਰੀ ਖ਼ਬਰ »

ਮਿੱਲ ਦੇ ਗੁਦਾਮ 'ਚੋਂ 810 ਗੱਟੇ ਚਾਵਲ ਚੋਰੀ -ਮਾਮਲਾ ਦਰਜ

ਬਾਘਾ ਪੁਰਾਣਾ, 21 ਜੁਲਾਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਬਿੰਦਾਸ ਫੂਡਜ਼ ਪ੍ਰਾਈਵੇਟ ਲਿਮ. ਦੇ ਗੋਦਾਮ ਵਿਚੋਂ 13-14 ਜੁਲਾਈ ਦੀ ਦਰਮਿਆਨੀ ਰਾਤ ਨੂੰ 810 ਗੱਟੇ 30 ਲੱਖ ਰੁਪਏ ਦੀ ਕੀਮਤ ਦੇ ਬਾਸਮਤੀ ਚਾਵਲ ਚੋਰੀ ਹੋਣ 'ਤੇ ਮਿੱਲ ਦੇ ਮਾਲਕ ਬਾਲ ਕ੍ਰਿਸ਼ਨ ਪੁੱਤਰ ਜਗਦੀਸ਼ ...

ਪੂਰੀ ਖ਼ਬਰ »

ਬਾਸਕਟਬਾਲ ਅਕੈਡਮੀ ਵਲੋਂ ਟਰਾਇਲ ਭਲਕੇ

ਮੋਗਾ, 21 ਜੁਲਾਈ (ਬੱਬੀ)-ਗੁਰੂ ਨਾਨਕ ਸਪੋਰਟਸ ਕਲੱਬ ਮੋਗਾ ਵਲੋਂ ਬਾਸਕਟਬਾਲ ਅੰਡਰ-17 ਸਾਲ ਲੜਕੇ ਅਤੇ ਲੜਕੀਆਂ ਦੇ ਟਰਾਇਲ 23 ਜੁਲਾਈ ਦਿਨ ਸੋਮਵਾਰ ਸ਼ਾਮ 5 ਵਜੇ ਗੁਰੂ ਨਾਨਕ ਕਾਲਜ ਮੋਗਾ ਦੇ ਖੇਡ ਮੈਦਾਨ ਵਿਖੇ ਲਏ ਜਾਣਗੇ | ਇਹ ਜਾਣਕਾਰੀ ਗੁਰੂ ਨਾਨਕ ਬਾਸਕਟਬਾਲ ਅਕੈਡਮੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀ ਕਾਬੂ

ਮੋਗਾ, 21 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਭਾਲ ਕਰਨ ਸਮੇਂ ਇੰਸਪੈਕਟਰ ਸੁਰਜੀਤ ਸਿੰਘ ਅਤੇ ਉਸ ਦੀ ਗਸ਼ਤ ਕਰਦੀ ਪੁਲਿਸ ਪਾਰਟੀ ਨੇ ਬਾਅਦ ਦੁਪਹਿਰ ਸਵਾ ਇਕ ਵਜੇ ਦੇ ਕਰੀਬ ਸ਼ਿੰਦਾ ਸਿੰਘ ਉਰਫ਼ ਸ਼ਿੰਦਰ ਸਿੰਘ ਵਾਸੀ ਰਾਊਕੇ ...

ਪੂਰੀ ਖ਼ਬਰ »

ਮੇਰੇ 'ਤੇ ਲਗਾਏ ਦੋਸ਼ ਝੂਠੇ ਤੇ ਬੇਬੁਨਿਆਦ-ਨੰਬਰਦਾਰ ਜਗਰਾਜ ਸਿੰਘ

ਮੋਗਾ, 21 ਜੁਲਾਈ (ਗੁਰਤੇਜ ਸਿੰਘ)-ਪਿੰਡ ਡਗਰੂ ਨਿਵਾਸੀ ਕਿਸਾਨ ਦਰਸ਼ਨ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿਚ ਲਿਖਿਆ ਸੀ ਕਿ ਉਸ ਦੇ ਬੇਟੇ ਸੁਖਮੰਦਰ ਸਿੰਘ ਨੇ ਧੋਖੇ ਨਾਲ ਉਸ ਕੋਲੋਂ 8 ਮਰਲੇ ਜ਼ਮੀਨ ਆਪਣੇ ਨਾਂਅ ਕਰਵਾ ਕੇ ਨਾਲ ਦੇ ਕਿਸਾਨ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX