ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਓਪਨ ਸਟੇਟ ਰੈਕਿੰਗ ਵਿਚ ਫ਼ਿਰੋਜ਼ਪੁਰ ਦੀ ਸਵਰੀਤ ਕੌਰ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸੰਗਰੂਰ ਦੇ ਗੁਰੂ ਨਾਨਕ ਬੈਡਮਿੰਟਨ ਹਾਲ ਵਿਖੇ 15 ਤੋ 20 ਜੁਲਾਈ ਤੱਕ ਓਪਨ ਪੰਜਾਬ ਸਟੇਟ ਰੈਕਿੰਗ ਚੈਂਪੀਅਨਸ਼ਿਪ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸੂਬੇ ਦੇ ਲਗਭਗ 500 ਖਿਡਾਰੀਆਂ ਨੇ ਸ਼ਿਰਕਤ ਕੀਤੀ | ਓਪਨ ਪੰਜਾਬ ਸਟੇਟ ਰੈਕਿੰਗ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਡੀ.ਸੀ ਮਾਡਲ ਸਕੂਲ ਨੌਵੀਂ ਕਲਾਸ ਦੀ ਵਿਦਿਆਰਥਣ ਸਵਰੀਤ ਕੋਰ ਨੇ ਵੀ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਕ ਗੋਲਡ ਤੇ 3 ਬ੍ਰਾਊਜ਼ ਮੈਡਲ ਜਿੱਤ ਕੇ ਫ਼ਿਰੋਜ਼ਪੁਰ ਜ਼ਿਲੇ੍ਹ ਦਾ ਨਾਮ ਰੌਸ਼ਨ ਕੀਤਾ | ਇਸ ਚੈਂਪੀਅਨਸ਼ਿਪ ਵਿਚ ਫ਼ਿਰੋਜ਼ਪੁਰ ਦੀ ਖਿਡਾਰਨ ਸਵਰੀਤ ਕੋਰ ਨੇ ਆਪਣੇ ਸਾਥੀ ਖਿਡਾਰੀ ਯੁਵਰਾਜ ਗੁਰਦਾਸਪੁਰ ਨਾਲ ਮਿਲ ਕੇ ਅੰਡਰ-17 ਵਿਚ ਸੋਨ ਤਗਮਾ ਜਿੱਤਦਿਆਂ ਫਾਈਨਲ ਵਿਚ ਜਲੰਧਰ ਨੂੰ ਹਰਾਇਆ | ਇਸੇ ਤਰ੍ਹਾਂ ਸਵਰੀਤ ਨੇ ਆਪਣੀ ਸਾਥੀ ਖਿਡਾਰਨ ਸਨਮਪ੍ਰੀਤ ਕੌਰ ਮੋਗਾ ਨਾਲ ਮਿਲ ਕੇ ਅੰਡਰ-17, ਅੰਡਰ-19 ਅਤੇ ਵੁਮੈਨ ਡਬਲ ਵਿਚ ਤਿੰਨ ਬ੍ਰਾਊਜ਼ ਮੈਡਲ ਜਿੱਤੇ | ਇਸ ਮੌਕੇ ਕਰਵਾਏ ਗਏ ਇਨਾਮ ਵੰਡ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਮੈਡਮ ਗਰੀਮਾ ਸਿੰਘ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਚੰਡੀਗੜ੍ਹ ਪਹੁੰਚੀ, ਉਨ੍ਹਾਂ ਬੱਚਿਆਂ ਨੂੰ ਮੁਸ਼ਕਿਲਾਂ ਦੇ ਬਾਵਜੂਦ ਅੱਗੇ ਵੱਧ ਦੇ ਰਹਿਣ ਅਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਗਗਨ ਕੰੁਦਰਾ, ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਬਤਰਾਨਾ ਚੀਫ਼ ਰੈਫ਼ਰੀ ਹਰਜਿੰਦਰ ਸਿੰਘ ਵੜੈਚ ਤੋਂ ਇਲਾਵਾ ਖੇਡ ਵਿਭਾਗ ਦੇ ਕੋਚ ਰਾਕੇਸ਼ ਕੁਮਾਰ, ਮੈਡਮ ਸ਼ਕੂਰਾ ਬੇਗ਼ਮ, ਨੀਰਜ ਬਾਂਸਲ, ਮੈਡਮ ਸ਼ਹਿਨਾਜ਼, ਵਰੁਨ ਕੁਮਾਰ ਹਾਜ਼ਰ ਸਨ | ਇਸ ਮੌਕੇ ਖਿਡਾਰਨ ਸਵਰੀਤ ਕੌਰ ਨੇ ਦੱਸਿਆ ਕਿ ਉਸ ਨੂੰ ਸਟੇਡੀਅਮ ਵਿਖੇ ਪੈ੍ਰਕਟਿਸ ਦਾ ਸਮਾਂ ਬਹੁਤ ਘੱਟ ਮਿਲਦਾ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਪੈ੍ਰਕਟਿਸ ਕਰਨ ਲਈ ਵੱਧ ਸਮਾਂ ਦਵਾਇਆ ਜਾਵੇ | ਖਿਡਾਰਨ ਸਵਰੀਤ ਕੌਰ ਨੇ ਦੱਸਿਆ ਕਿ ਉਸ ਦਾ ਟੀਚਾ ਪੰਜਾਬ ਦੀ ਸਿੰਗਲ ਵਿਚ ਨੁਮਾਇੰਦਗੀ ਕਰਕੇ ਨੈਸ਼ਨਲ ਲੈਵਲ 'ਤੇ ਮੈਡਲ ਦਿਵਾਉਣਾ ਹੈ, ਜਿਸ ਲਈ ਉਹ ਵੱਧ ਤੋਂ ਵੱਧ ਮਿਹਨਤ ਕਰਕੇ ਇਹ ਮੁਕਾਮ ਹਾਸਲ ਕਰਕੇ ਰਹੇਗੀ | ਸਵਰੀਤ ਕੌਰ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਪਿਤਾ ਅਤੇ ਕੋਚ ਜਸਵਿੰਦਰ ਸਿੰਘ ਨੂੰ ਦਿੱਤਾ |

ਖੇਡ ਵਿਭਾਗ ਫ਼ਿਰੋਜ਼ਪੁਰ ਨੇ ਕਰਵਾਈ ਕਰਾਸ ਕੰਟਰੀ ਦੌੜ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤੰਦਰੁਸਤ ਪੰਜਾਬ ਅਧੀਨ ਅੱਜ ਖੇਡ ਵਿਭਾਗ ਫ਼ਿਰੋਜ਼ਪੁਰ ਵਲੋਂ ਉਲੀਕੇ ਗਏ ਪ੍ਰੋਗਰਾਮ ਅਧੀਨ ਅੱਠ ਕਿੱਲੋਮੀਟਰ ਕਰਾਸ ਕੰਟਰੀ ਦੀ ਦੌੜ ਕਰਵਾਈ ਗਈ | ਇਸ ਕਰਾਸ ਕੰਟਰੀ ਦੌੜ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕੱਢੀ ਨਸ਼ਾ ਵਿਰੋਧੀ ਰੈਲੀ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਗਿੱਲ)- ਪੇਂਡੂ ਖੇਤਰ ਅੰਦਰ ਸਿਹਤ ਸੇਵਾਵਾਂ ਨਿਭਾਉਣ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਘੱਲ ਖੁਰਦ ...

ਪੂਰੀ ਖ਼ਬਰ »

ਘੇਰ ਕੇ ਕਾਪੇ ਨਾਲ ਕੀਤਾ ਹਮਲਾ, ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਕਰੀਬ ਅੱਠ ਵਿਅਕਤੀਆਂ ਵਲੋਂ ਬੀਤੀ ਰਾਤ ਰੇਲਵੇ ਫਾਟਕ ਨੇੜੇ ਜਰਮਲ ਸਿੰਘ ਪੁੱਤਰ ਮੁਖਤਿਆਰ ਸਿੰਘ ਨਾਂਅ ਦੇ ਵਿਅਕਤੀ ਨੂੰ ਘੇਰ ਲਿਆ ਤੇ ਉਸ 'ਤੇ ਕਾਪੇ ਨਾਲ ਹਮਲਾ ਕਰ ਦਿੱਤਾ | ਗੰਭੀਰ ਸੱਟਾਂ ਵੱਜਣ ਕਾਰਨ ਜਰਮਲ ਸਿੰਘ ਨੂੰ ਗੁਰੂ ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ ਦੌਰਾਨ ਲਾਹਣ ਬਰਾਮਦ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਥਾਣਾ ਘੱਲ ਖੁਰਦ ਪੁਲਿਸ ਵਲੋਂ ਪਿੰਡ ਸ਼ਹਿਜ਼ਾਦੀ ਵਿਖੇ ਇਕ ਘਰ 'ਚੋਂ 20 ਕਿੱਲੋ ਲਾਹਣ ਬਰਾਮਦ ਕਰਨ ਦਾ ਦਾਅਵਾ ਕਰਦੇ ਹੋਏ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਘੱਲ ਖੁਰਦ ਦੇ ਏ. ਐਸ. ਆਈ. ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ, 2 ਿਖ਼ਲਾਫ਼ ਪਰਚਾ ਦਰਜ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਬਾਲਗ ਦੇ ਨਾਲ ਜਬਰ ਜਨਾਹ ਕਰਨ 'ਤੇ ਲੱਧੂ ਵਾਲਾ ਹਿਠਾੜ ਨਿਵਾਸੀ ਇਕ ਵਿਅਕਤੀ ਤੇ ਇਕ ਨਾਮਾਲੂਮ ਲੜਕੀ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਪੁਲਿਸ ਨੂੰ ਆਪਣੇ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ 'ਤੇ ਪਰਚਾ ਦਰਜ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜਾਗਰੂਕਤਾ ਕੈਂਪ ਲਗਾਏ ਜਾਣ ਦੇ ਅਧਿਕਾਰੀਆਂ ਨੂੰ ਆਦੇਸ਼

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਇਕ ਯੋਜਨਾਬੱਧ ਤਰੀਕੇ ਨਾਲ ਸੂਚੀ ਤਿਆਰ ਕਰਕੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ...

ਪੂਰੀ ਖ਼ਬਰ »

ਬੇਕਾਬੂ ਕੈਂਟਰ ਦੁਕਾਨਾਂ 'ਚ ਵੜਿਆ, ਦੁਕਾਨਦਾਰ ਦੀ ਮੌਤ, ਡਰਾਈਵਰ ਜ਼ਖ਼ਮੀ

ਮਮਦੋਟ, 21 ਜੁਲਾਈ (ਸੁਖਦੇਵ ਸਿੰਘ ਸੰਗਮ)- ਮਮਦੋਟ-ਫ਼ਿਰੋਜ਼ਪੁਰ ਵਾਇਆ ਮਾਛੀਵਾੜਾ ਸੜਕ 'ਤੇ ਵਾਪਰੇ ਹਾਦਸੇ ਦੌਰਾਨ ਇਕ ਕੈਂਟਰ ਦੇ ਬੇਕਾਬੂ ਹੋ ਕੇ ਦੁਕਾਨਾਂ 'ਚ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਇਕ ਹੋਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਡੀ.ਐ ੱਸ.ਪੀ. ਨੇ ਕੀਤੀ ਪੱਤਰਕਾਰਾਂ ਨਾਲ ਮੀਟਿੰਗ

ਮੱਲਾਂਵਾਲਾ, 21 ਜੁਲਾਈ (ਗੁਰਦੇਵ ਸਿੰਘ)- ਨਵੇਂ ਆਏ.ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਅੱਜ ਪੁਲਿਸ ਥਾਣਾ ਮੱਲਾਂਵਾਲਾ ਵਿਚ ਪੱਤਰਕਾਰਾਂ ਨਾਲ ਮੀਟਿੰਗ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਨੂੰ ਹਰ ਕੀਮਤ 'ਤੇ ਕਾਇਮ ...

ਪੂਰੀ ਖ਼ਬਰ »

ਸੰਤ ਆਸ਼ਰਮ ਕੋਟ ਕਰੋੜ ਕਲਾਂ ਵਲੋਂ ਨਸ਼ਾ ਵਿਰੋਧੀ ਰੈਲੀ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਲੋਕਾਂ ਨੂੰ ਨਸ਼ਾਖੋਰੀ ਤੋਂ ਮੁਕਤ ਹੋਣ ਲਈ ਪ੍ਰੇਰਿਤ ਕਰਨ ਗੁਰਦੁਆਰਾ ਆਸ਼ਰਮ ਸੰਤ ਬਾਬਾ ਜਗੀਰ ਸਿੰਘ ਕੋਟ ਕਰੋੜ ਕਲਾਂ ਵਲੋਂ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਤਲਵੰਡੀ ਭਾਈ, ...

ਪੂਰੀ ਖ਼ਬਰ »

ਪੋਸਟ ਭਰੀ ਮੰਨੀ ਜਾਣ ਦੇ ਬਾਵਜੂਦ ਸਿੱਖਿਆ ਪ੍ਰੋਵਾਈਡਰਾਂ ਦੀ ਥਾਂ ਤਬਾਦਲੇ ਹੋਣ 'ਤੇ ਸਿੱਖਿਆ ਪ੍ਰੋਵਾਈਡਰਾਂ 'ਚ ਰੋਸ ਦੀ ਲਹਿਰ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਰਕਾਰੀ ਸਕੂਲਾਂ 'ਚ ਪਿਛਲੇ 10-12 ਸਾਲਾਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀ ਪੋਸਟ ਨੂੰ ਭਾਵੇਂ ਵਿਭਾਗ ਵਲੋਂ ਭਰੀ ਮੰਨਿਆ ਜਾ ਚੁੱਕਾ ਹੈ, ਪਰ ਵਿਭਾਗ ਵਲੋਂ 19 ਜੁਲਾਈ ਨੂੰ ਕੀਤੇ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਰਾਏ ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੇ ਖ਼ਜ਼ਾਨਚੀ ਬਣੇ

ਪੰਜੇ ਕੇ ਉਤਾੜ, 21 ਜੁਲਾਈ (ਹਰਮੀਤ ਪਾਲ ਵਿਨਾਇਕ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਵੇਤਾ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੀਤੀ ਦੇਰ ਰਾਤ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਵਲੋਂ ਐੱਸ.ਸੀ. ਮੋਰਚਾ ਅਤੇ ਯੁਵਾ ਮੋਰਚਾ ਪੰਜਾਬ ਦੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸਮਾਗਮ ਕਰਾਇਆ

ਕੁੱਲਗੜ੍ਹੀ, 21 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲਖਵੀਰ ਸਿੰਘ ਡੀ.ਐਸ.ਪੀ. ਸਬ-ਡਵੀਜ਼ਨ ਦੀ ਅਗਵਾਈ ਸਦਕਾ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਸ਼ੇਰਖ਼ਾਂ ਵਿਚ ਨਸ਼ਾ ਵਿਰੋਧੀ ਸਮਾਗਮ ਕਰਾਇਆ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ 'ਚ ਸੜਕਾਂ ਦਾ ਜਾਲ ਵਿਛਾਇਆ- ਬ੍ਰਹਮਪੁਰਾ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਹੋਇਆ ਹੈ ਅਤੇ ਪੰਜਾਬ 'ਚ ਸੜਕਾਂ ਦਾ ਜਾਲ ਵਿਛਾਉਣ ਦੇ ਲਈ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਝਵਾਨ ਲੋਕ ਅੱਜ ਵੀ ਅਕਾਲੀ ਦਲ ਦੀ ਸਰਕਾਰ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡੀ.ਐ ੱਸ.ਪੀ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਜ਼ੀਰਾ ਦੇ ਨਵ-ਨਿਯੁਕਤ ਡੀ.ਐੱਸ.ਪੀ. ਨਰਿੰਦਰ ਸਿੰਘ ਨੂੰ ਸ੍ਰੀ ਬਜਰੰਗ ਭਵਨ ਮੰਦਿਰ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਰਪ੍ਰਸਤ ਪ੍ਰੇਮ ਕੁਮਾਰ ਗਰੋਵਰ ਦੀ ਅਗਵਾਈ ਹੇਠ ਇਸ ਕੇਵਲ ਕ੍ਰਿਸ਼ਨ ਕਾਲੜਾ, ਵਿਕਾਸ ਗਰੋਵਰ, ਕੁਲਦੀਪ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਹਲਕਾ ਵਿਧਾਇਕ ਦਾ ਬ੍ਰਹਮਕੁਮਾਰੀ ਆਸ਼ਰਮ ਵਲੋਂ ਸਵਾਗਤ

ਮਖੂ, 21 ਜਲਾਈ (ਮੇਜਰ ਸਿੰਘ ਥਿੰਦ)-ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਬ੍ਰਹਮਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਮਖੂ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ: ਜ਼ੀਰਾ ਨੇ ਕਿਹਾ ਕਿ ਜਿੰਨੇ ਵੀ ਧਰਮ ਹਨ, ਸਭ ਪ੍ਰਮਾਤਮਾ ਨੂੰ ਮਿਲਣ ਤੇ ਚੰਗੇ ਕਰਮ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਗਤਸਰ ਵਲੋਂ ਇੱਕ ਕੈਂਸਰ ਪੀੜਤ ਅਤੇ ਦੋ ਹੋਰ ਬੱਚਿਆਂ ਦੀ ਆਰਥਿਕ ਮਦਦ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਕੈਂਸਰ ਪੀੜਤ ਨੂੰ ਰਾਹਤ ਰਾਸ਼ੀ ਅਤੇ ਵਿਦਿਆਰਥੀ ਨੂੰ ਸਕੂਲ ਦੀ ਫ਼ੀਸ ਜਮ੍ਹਾ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਕਾਲੋਨੀ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਅੱਗੇ ਆਇਆ ਹੈ, ਜਿਨ੍ਹਾਂ ਵਲੋਂ 2 ਗ਼ਰੀਬ ਪਰਿਵਾਰ ਦੇ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਸਕੂਲ 'ਚ ਨਸ਼ਾ ਵਿਰੋਧੀ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਰਹੱਦੀ ਖੇਤਰ ਦੇ ਨਿਵਾਸੀਆਂ ਨੂੰ ਨਸ਼ਾ ਖੋਰੀ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਅਦਾਰੇ ਰਾਸ਼ਟਰੀ ਅਨੁਸੂਚਿਤ ਜਾਤੀ ਵਿੱਤ ਵਿਕਾਸ ਕਾਰਪੋਰੇਸ਼ਨ ਨਵੀਂ ਦਿੱਲੀ ਵਲੋਂ ਸਰਕਾਰੀ ...

ਪੂਰੀ ਖ਼ਬਰ »

ਵਿਦਿਆਰਥੀ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ ਜ਼ੀਰਾ ਦਾ ਘਿਰਾਓ 24 ਨੂੰ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਪੰਜਾਬ ਦੇ ਕਾਲਜਾਂ ਵਿਚ ਪੜ੍ਹਾਈ ਕਰ ਰਹੇ ਦਲਿਤ ਵਿਦਿਆਰਥੀਆਂ ਅਤੇ ਢਾਈ ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਸਾਰੇ ਵਿਦਿਆਰਥੀਆਂ ਤੋਂ ਪੀ.ਟੀ.ਏ ਫ਼ੰਡ ਦੇ ਵਿਰੋਧ ਵਿਚ ਡੈਮੋਕ੍ਰੇਟਿੰਗ ਸਟੂਡੈਂਟਸ ...

ਪੂਰੀ ਖ਼ਬਰ »

ਸੇਵਾ ਕੇਂਦਰ ਚਾਲੂ ਕਰਵਾਉਣ ਅਤੇ ਥਾਣਾ ਪਿੰਡ ਲਿਆਉਣ ਲਈ ਲਾਡੀ ਗਹਿਰੀ ਨੂੰ ਦਿੱਤਾ ਮੰਗ-ਪੱਤਰ

ਕੁੱਲਗੜ੍ਹੀ, 21 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਪਿੰਡ ਕੁੱਲਗੜ੍ਹੀ ਵਿਚ ਚੱਲ ਰਹੇ ਸੇਵਾ ਕੇਂਦਰ ਨੂੰ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਸਥਾਈ ਤੌਰ 'ਤੇ ਬੰਦ ਕਰਕੇ ਤਾਲੇ ਲਗਾ ਦਿੱਤੇ ਗਏ | ਇਸ ਸੇਵਾ ਕੇਂਦਰ ਤੋਂ 15 ਦੇ ਕਰੀਬ ਪਿੰਡਾਂ ਦੇ ਵਾਸੀ ਸੇਵਾਵਾਂ ਲੈ ...

ਪੂਰੀ ਖ਼ਬਰ »

ਆਯੁਰਵੈਦਿਕ ਪੰਚਕਰਮ ਅਤੇ ਨਿਊਰੋ-ਚਕਿਤਸਾ ਕੈਂਪ ਲਗਾਇਆ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਐਨ.ਐੱਸ.ਐੱਸ. ਯੂਨਿਟ-1 ਅਤੇ ਯੂਨਿਟ-2 ਵਲੋਂ ਸ੍ਰੀ ਚਰਕ ਆਯੁਰਵੈਦ ਫ਼ਿਰੋਜ਼ਪੁਰ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਦੋ ਦਿਨਾਂ ਆਯੁਰਵੈਦਿਕ ਪੰਚਕਰਮ ਅਤੇ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਐਨਡਰੋਇਡ ਬਿਲਿੰਗ ਸਿਸਟਮ ਦੀ ਸ਼ੁਰੂਆਤ

ਗੋਲੂ ਕਾ ਮੋੜ, 21 ਜੁਲਾਈ (ਸੁਰਿੰਦਰ ਸਿੰਘ ਲਾਡੀ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡਿਜੀਟਲ ਇੰਡੀਆ ਬਣਾਉਣ ਦੇ ਸੁਪਨੇ ਤਹਿਤ ਪਾਵਰਕਾਮ ਵਲੋਂ ਐਨਡਰੋਇਡ ਬਿਲਿੰਗ ਸਿਸਟਮ ਦੀ ਸ਼ੁਰੂਆਤ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਹਿਠਾੜ ਤੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿਆਹੁਤਾ ਸਹੁਰੇ ਘਰੋਂ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਪਿੰਡ ਕੱਸੋਆਣਾ ਦੀ ਵਿਆਹੁਤਾ ਜਿਸ ਦਾ ਪਤੀ ਵਿਦੇਸ਼ 'ਚ ਰਹਿੰਦਾ ਜੋ ਬੀਤੇ ਦਿਨੀਂ ਜਸਕਰਨ ਸਿੰਘ ਨਾਂਅ ਦੇ ਨੌਜਵਾਨ ਨਾਲ ਫ਼ਰਾਰ ਹੋ ਗਈ | ਸੱਸ ਜਸਵੀਰ ਕੌਰ ਪਤਨੀ ਜੋਗਿੰਦਰ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ...

ਪੂਰੀ ਖ਼ਬਰ »

17 ਸਾਲਾ ਲੜਕੀ ਨੂੰ ਭਜਾ ਕੇ ਲੈ ਜਾਣ ਦਾ ਦੋਸ਼

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਬਾਰ੍ਹਵੀਂ ਕਲਾਸ 'ਚ ਪੜ੍ਹਦੀ ਇਕ 17 ਸਾਲਾ ਲੜਕੀ ਨੂੰ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਸੋਨੂੰ ਪੁੱਤਰ ਮੱਖਣ ਵਲੋਂ ਕੁਝ ਨਾਮਾਲੂਮ ਵਿਅਕਤੀਆਂ ਦੀ ਮਦਦ ਨਾਲ ਭਜਾ ਕੇ ਲੈ ਜਾਣ ਦਾ ਦੋਸ਼ ਹੈ | ਲੜਕੀ ਦੇ ਪਿਤਾ ਜਨਕ ਰਾਜ ਪੁੱਤਰ ...

ਪੂਰੀ ਖ਼ਬਰ »

ਡੀ. ਪੀ. ਆਰ. ਓ. ਦੇ ਡਰਾਈਵਰ ਦਾ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਅੱਜ ਅਣਪਛਾਤੇ ਵਿਅਕਤੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰੋਂ ਡੀ. ਪੀ. ਆਰ. ਓ. ਦੇ ਡਰਾਈਵਰ ਦਾ ਮੋਟਰਸਾਈਕਲ ਨੰਬਰ ਪੀ. ਬੀ. 05 ਐਕਸ 0454 ਚੋਰੀ ਕਰਕੇ ਲੈ ਕੇ ਜਾਣ ਦਾ ਸਮਾਚਾਰ ਹੈ | ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਡਿਪਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX