ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ 104/4
. . .  1 day ago
ਸੰਗਰੂਰ 'ਚ ਰਾਮ ਭਗਤਾਂ ਦੀ ਵਿਸ਼ਾਲ ਧਰਮ ਸਭਾ ਸ਼ੁਰੂ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/4
. . .  1 day ago
ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ ਕਈ ਸਿਤਾਰੇ
. . .  1 day ago
ਬਾਦਲ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਵੀ ਜੋੜੇ ਝਾੜਨ ਤੇ ਬਰਤਨ ਸਾਫ਼ ਕਰਨ ਦੀ ਸੇਵਾ ਜਾਰੀ
. . .  1 day ago
ਸ੍ਰੀਨਗਰ 'ਚ ਮੁੱਠਭੇੜ ਜਾਰੀ, ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ
. . .  1 day ago
ਦੋ ਕਾਰਾਂ ਦੇ ਆਪਸ 'ਚ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਦੂਜੀ ਪਾਰੀ 'ਚ ਭਾਰਤ 307 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਆਸਾਮ ਪੰਚਾਇਤ ਚੋਣਾਂ : ਦੂਜੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਦਰਦਨਾਕ ਹਾਦਸਾ, ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 11 ਲੋਕਾਂ ਦੀ ਮੌਤ
. . .  1 day ago
ਅੱਜ ਦਾ ਵਿਚਾਰ
. . .  1 day ago
ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 ਦਾ ਜਿੱਤਿਆ ਖ਼ਿਤਾਬ
. . .  2 days ago
ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਨੇ ਕੈਨੇਡਾ ਨੂੰ 5-1 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਨੇ ਭਾਰਤ ਖਿਲਾਫ ਕੀਤਾ ਗੋਲ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖਤ ਮੁਕਾਬਲਾ ਜਾਰੀ
. . .  2 days ago
ਹਾਕੀ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ, ਗੋਲ ਕਰਨ ਦੇ ਗੁਆਏ ਕਈ ਮੌਕੇ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਵਲੋਂ ਦਿੱਤਾ ਜਾ ਰਿਹੈ ਸਖਤ ਮੁਕਾਬਲਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵੱਲੋਂ ਹਮਲਾਵਰ ਖੇਡ ਜਾਰੀ, ਪਰੰਤੂ ਦੂਸਰਾ ਗੋਲ ਕਰਨ ਲਈ ਕਰਨਾ ਪੈ ਰਿਹੈ ਸੰਘਰਸ਼
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਖੇਡੀ ਜਾ ਰਹੀ ਹੈ ਹਮਲਾਵਰ ਖੇਡ
. . .  2 days ago
ਹਾਕੀ ਵਿਸ਼ਵ ਕੱਪ 2018 : ਪਹਿਲੇ ਕੁਆਟਰ ਦੇ ਖਤਮ ਹੋਣ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ
. . .  2 days ago
ਭਾਰਤ ਨੇ ਤੀਸਰੇ ਪੈਨਲਟੀ ਕਾਰਨਰ ਦਾ ਗੁਆਇਆ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਕੈਨੇਡਾ ਖਿਲਾਫ ਪਹਿਲਾ ਗੋਲ, ਦੂਸਰੇ ਪੈਨਲਟੀ ਕਾਰਨਰ ਦਾ ਉਠਾਇਆ ਲਾਭ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖ਼ਤ ਮੁਕਾਬਲਾ, ਭਾਰਤ ਨੇ ਗੁਆਇਆ ਪੈਨਲਟੀ ਕਾਰਨਰ ਦਾ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਮੈਚ ਸ਼ੁਰੂ
. . .  2 days ago
ਮੋਦੀ ਸਰਕਾਰ ਦਾ ਜਲਦ ਹੋਵੇਗਾ ਸਿਆਸੀ ਖਾਤਮਾ- ਬੀਬੀ ਭੱਠਲ
. . .  2 days ago
ਬਾਦਲ ਪਰਿਵਾਰ ਅਕਾਲੀ ਦਲ ਦੀ ਹੋਰ ਜ਼ਿਆਦਾ ਬਦਨਾਮੀ ਨਾ ਕਰਵਾਉਣ-ਡਾ: ਅਜਨਾਲਾ, ਬੋਨੀ ਅਜਨਾਲਾ
. . .  2 days ago
ਸ਼ਰੀਫ਼ ਤੋਂ ਬਾਅਦ ਇਮਰਾਨ ਖਾਨ ਨੇ ਵੀ ਕੀਤਾ ਕਬੂਲ- ਮੁੰਬਈ ਹਮਲੇ 'ਚ ਸੀ ਪਾਕਿ ਅੱਤਵਾਦੀਆਂ ਦਾ ਹੱਥ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਪਹਿਲੇ ਅਪਰਾਧੀ ਉਹ ਹੁੰਦੇ ਹਨ, ਜਿਹੜੇ ਅਪਰਾਧ ਕਰਦੇ ਹਨ ਤੇ ਦੂਜੇ ਉਹ ਹੁੰਦੇ ਹਨ, ਜਿਹੜੇ ਅਪਰਾਧ ਹੋਣ ਦਿੰਦੇ ਹਨ। -ਫੁੱਲਰ

ਬਰਨਾਲਾ

ਵਜੀਦਕੇ ਖ਼ੁਰਦ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਸਥਿਤੀ ਬਣੀ ਟਕਰਾਅ ਪੂਰਵਕ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਨਜ਼ਦੀਕ ਪੈਟਰੋਲ ਪੰਪ ਪਿੰਡ ਵਜੀਦਕੇ ਖ਼ੁਰਦ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਅੱਜ ਬਾਅਦ ਦੁਪਹਿਰ ਦੋ ਧਿਰਾਂ ਦਰਮਿਆਨ ਸਥਿਤੀ ਟਕਰਾਅ ਪੂਰਵਕ ਬਣੀ ਰਹੀ | ਦੋਵਾਂ ਧਿਰਾਂ ਦੇ ਹੱਥਾਂ ਵਿਚ ਡਾਗਾਂ ਫੜੀਆਂ ਹੋਈਆਂ ਸਨ ਪਰ ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਸਮੇਤ ਪਹੰੁਚੇ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਸਰਦਾਰਾ ਸਿੰਘ ਨੇ ਦੋਵਾਂ ਧਿਰਾਂ ਨੂੰ ਖਦੇੜ ਕੇ ਬਹੁ ਗਿਣਤੀ ਵਿਚ ਇਕੱਠੇ ਹੋਏ ਦੋ ਪਿੰਡਾਂ ਦੇ ਲੋਕਾਂ ਦਰਮਿਆਨ ਹੋਣ ਵਾਲੇ ਆਪਸੀ ਟਕਰਾਓ ਨੂੰ ਰੋਕ ਦਿੱਤਾ ਗਿਆ | ਜ਼ਿਕਰਯੋਗ ਹੈ ਪਿੰਡ ਵਜੀਦਕੇ ਖ਼ੁਰਦ ਦੇ ਪੈਟਰੋਲ ਪੰਪ ਦੇ ਪਿਛਲੀ ਸਾਈਡ 20 ਏਕੜ ਦੇ ਕਰੀਬ ਜ਼ਮੀਨੀ ਰਕਬੇ ਜਿਸ ਵਿਚ ਜਗਦੇਵ ਸਿੰਘ ਵਾਸੀ ਸੁਰਜੀਤ ਪੁਰਾ ਬਰਨਾਲਾ ਵਲੋਂ ਝੋਨੇ ਦੀ ਖੇਤੀ ਕੀਤੀ ਹੋਈ ਸੀ, ਖੇਤ ਵਿਚ ਬਰਸਾਤੀ ਪਾਣੀ ਭਰ ਜਾਣ ਕਰ ਕੇ ਕਾਰਨ ਇਕੱਠੇ ਹੋਏ ਬਰਸਾਤੀ ਪਾਣੀ ਨੂੰ ਸੜਕ ਹੇਠਾਂ ਦੱਬੀਆਂ ਪਾਈਪਾਂ ਰਾਹੀਂ ਪਾਣੀ ਦੀ ਨਿਕਾਸੀ ਪਿੰਡ ਸਹਿਜੜਾ ਸਾਈਡ ਨੂੰ ਕੀਤੀ ਜਾ ਰਹੀ ਸੀ ਪਰ ਪਿੰਡ ਸਹਿਜੜਾ ਸਾਈਡ ਨਾਲ ਸਬੰਧਤ ਕਿਸਾਨਾਂ ਦੇ ਖੇਤਾਂ ਵਿਚ ਪਹਿਲਾਂ ਹੀ ਇਕੱਠੇ ਹੋਏ ਬਰਸਾਤੀ ਪਾਣੀ ਤੋਂ ਪਿੰਡ ਸਹਿਜੜਾ, ਚੁਹਾਣਕੇ ਦੇ ਲੋਕ ਖ਼ਫ਼ਾ ਸਨ | ਪਿੰਡ ਸਹਿਜੜਾ ਨਾਲ ਸਬੰਧਤ ਇਕ ਕਿਸਾਨ ਨੇ ਦੱਸਿਆ ਕਿ ਸਹਿਜੜਾ ਦੇ ਖੇਤਾਂ ਵਿਚ ਬੈਠੇ ਕਿਸਾਨ ਬਰਸਾਤੀ ਪਾਣੀ ਦੀ ਮਾਰ ਨਾਲ ਬੁਰੀ ਤਰ•ਾਂ ਪ੍ਰਭਾਵਿਤ ਹਨ ਜਿਸ ਕਰ ਕੇ ਬੀਤੇ ਕੱਲ੍ਹ •ਜ਼ਿਲ•ਾ ਪ੍ਰਸ਼ਾਸਨਿਕ ਹੁਕਮਾਂ ਅਨੁਸਾਰ ਨਾਇਬ ਤਹਿਸੀਲਦਾਰ ਵਲੋਂ ਸੜਕ ਹੇਠਾਂ ਪਹਿਲਾਂ ਤੋਂ ਹੀ ਦੱਬੀਆਂ ਹੋਈਆਂ ਪੁਲੀਆਂ ਰਾਹੀ ਹੋ ਰਹੀ ਪਾਣੀ ਦੀ ਨਿਕਾਸੀ ਨੂੰ ਬੰਦ ਕਰਵਾ ਦਿੱਤਾ ਸੀ ਪਰ ਅੱਜ ਜਗਦੇਵ ਸਿੰਘ ਬਰਨਾਲਾ ਨਾਲ ਸਬੰਧਤ ਧਿਰ ਵਲੋਂ ਪੁਲੀਆਂ ਰਾਹੀ ਹੁੰਦੀ ਨਿਕਾਸੀ ਨੂੰ ਖੋਲ•੍ਹ ਕੇ ਬਰਸਾਤੀ ਪਾਣੀ ਦੀ ਨਿਕਾਸੀ ਮੁੜ ਚਾਲੂ ਕਰ ਦਿੱਤੀ ਗਈ | ਇਸ ਸਮੇਂ ਕਿਸਾਨ ਜਗਦੇਵ ਸਿੰਘ ਨੇ ਆਪਣੇ ਪੱਖ ਵਿਚ ਕਿਹਾ ਕਿ ਨਿਕਾਸੀ ਲਈ ਦੱਬੀਆਂ ਗਈਆਂ ਪੁਲੀਆਂ ਉਨ੍ਹ•ਾਂ ਵਲੋਂ ਨਹੀਂ ਜਦਕਿ ਪ੍ਰਸ਼ਾਸਨ ਵਲੋਂ ਦੱਬੀਆਂ ਹੋਈਆਂ ਹਨ ਜਿਸ ਰਾਹੀਂ ਪਾਣੀ ਦੀ ਨਿਕਾਸੀ ਸਹੀ ਹੋ ਰਹੀ ਹੈ | ਇਸ ਸਮੇਂ ਮੌਕੇ 'ਤੇ ਪਹੁੰਚੇ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਸਰਦਾਰਾ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦਾ ਪੱਖ ਸੁਣਿਆਂ ਜਾ ਰਿਹਾ ਹੈ, ਜੇਕਰ ਇਸ ਮਾਮਲੇ ਵਿਚ ਕਿਸੇ ਵੀ ਵਿਅਕਤੀ ਨੇ ਕਾਨੰੂਨ ਨੂੰ ਆਪਣੇ ਹੱਥ ਵਿਚ ਲਿਆ ਤਾਂ ਕਾਰਵਾਈ ਯਕੀਨੀ ਕੀਤੀ ਜਾਵੇਗੀ | ਇਸ ਸਮੇਂ ਪਿੰਡ ਸਹਿਜੜਾ ਨਾਲ ਸਬੰਧਤ ਕਿਸਾਨ ਪਰਿਵਾਰਾਂ ਨੇ ਕਿਹਾ ਕਿ ਬਰਸਾਤ ਪਈ ਨੂੰ ਚਾਰ ਦਿਨ ਹੋ ਗਏ ਹਨ, ਹਰ ਕਿਸਾਨ ਨੂੰ ਆਪਣੇ ਖੇਤ ਵਿਚ ਵੱਟਾਂ ਨੂੰ ਠੀਕ ਕਰ ਕੇ ਰੋਕਣਾ ਚਾਹੀਦਾ ਹੈ |

ਕਰੰਟ ਲੱਗਣ ਨਾਲ ਨੌਜਵਾਨ ਝੁਲਸਿਆ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਸਥਾਨਕ ਹੰਡਿਆਇਆ ਰੋਡ 'ਤੇ ਦਰੱਖਤ ਤੋਂ ਲੱਕੜਾਂ ਤੋੜਦੇ ਸਮੇਂ ਕੋਲੋਂ ਲੰਘਦੀਆਂ ਹਾਈ ਵੋਲਟੇਜ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ | ਸਿਵਲ ਹਸਪਤਾਲ ਵਿਚੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀਆਂ ਗਿਰਦਾਵਰੀਆਂ ਕਰਵਾ ਕੇ ਤੁਰੰਤ ਮੁਆਵਜ਼ਾ ਦੇਵੇ-ਛੀਨੀਵਾਲ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿਚ ਹੋਈਆਂ ਓਵਰਫ਼ਲੋ ਡਰੇਨਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਤੁਰੰਤ ਜਾਰੀ ਕਰੇ | ਇਹ ਸ਼ਬਦ ਜਗਸੀਰ ਸਿੰਘ ਸੀਰਾ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਦੇ ਜੀਓ ਟਾਵਰ ਮਾਮਲੇ 'ਚ ਹਾਈ ਕੋਰਟ ਨੇ ਫ਼ੈਸਲਾ ਰਾਖਵਾਂ ਰੱਖਿਆ

ਭਦੌੜ, 21 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਜੀਓ ਕੰਪਨੀ ਦੇ ਲਾਏ ਜਾ ਰਹੇ ਟਾਵਰ ਦੇ ਵਿਰੋਧ 'ਚ ਅੱਜ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਇਨਕਲਾਬੀ ਲੋਕ ਮੋਰਚਾ ਅਤੇ ...

ਪੂਰੀ ਖ਼ਬਰ »

ਕੈਡਿਟਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਭਦੌੜ, 21 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਐਸ.ਸੀ.ਸੀ. ਦੇ ਕੈਡਿਟਾਂ ਦਾ ਪੰਜਾਬ ਬਟਾਲੀਅਨ ਐਸ. ਸੀ. ਸੀ. ਬਠਿੰਡਾ ਵਲੋਂ ਮਲੋਟ ਵਿਖੇ ਕੈਂਪ ਲਗਾਇਆ ਗਿਆ ਜਿਸ ਵਿਚ ਸਕੂਲ ਦੇ ਕੈਡਿਟਾਂ ਨੂੰ ਕੁਦਰਤੀ ਆਫ਼ਤਾਂ ਤੋਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੇ ਬੀ.ਏ. ਦੇ ਨਤੀਜੇ ਸ਼ਾਨਦਾਰ ਰਹੇ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੀ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਦੀ ਪਰੰਪਰਾ ਨੂੰ ਅੱਗੇ ਤੋਰਦਿਆਂ ਬੀ.ਏ. ਭਾਗ ਤੀਸਰਾ ਦੀਆਂ ਛੇਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਵਧੀਆ ਨੰਬਰ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਇੰਟਰਲਾਕ ਟਾਈਲ ਦਾ ਕੰਮ ਸ਼ੁਰੂ ਕਰਵਾਇਆ

ਭਦੌੜ, 21 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਦਸਵਾੀ ਅੰਦਰਲਾ ਭਦੌੜ ਵਿਖੇ ਅੱਜ ਇੰਟਰਲਾਕ ਟਾਈਲ ਲਾਉਣ ਦਾ ਕੰਮ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੰੂਘਾਂ ਤੇ ਜਸਬੀਰ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਗਣਿਤ ਮੇਲਾ ਕਰਵਾਇਆ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-'ਪੜੋ੍ਹ ਸਾਰੇ ਵਧੋ ਸਾਰੇ' ਦੇ ਮੰਤਵ ਨੂੰ ਲੈ ਕੇ ਚੱਲ ਰਹੀ ਪੜੋ੍ਹ ਪੰਜਾਬ ਮੁਹਿੰਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਗਣਿਤ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਜਸਪਾਲ ਸਿੰਘ ਚੇਅਰਮੈਨ ਸਕੂਲ ਪ੍ਰਬੰਧਕ ...

ਪੂਰੀ ਖ਼ਬਰ »

ਵਾਤਾਵਰਨ ਬਚਾਉਣ ਤੇ ਨਸ਼ਿਆਂ ਿਖ਼ਲਾਫ਼ ਥਾਣਾ ਰੂੜੇਕੇ ਕਲਾਂ ਵਿਖੇ ਜਨਤਕ ਮੀਟਿੰਗ

ਰੂੜੇਕੇ ਕਲਾਂ, 21 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇੰਸਪੈਕਟਰ ਸ: ਮਨਜੀਤ ਸਿੰਘ ਦੀ ਅਗਵਾਈ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਟਰੈਫ਼ਿਕ ਪੁਲਿਸ ਬਰਨਾਲਾ ਵਲੋਂ ਸਰਕਾਰੀ ਹਾਈ ਸਕੂਲ ਪੱਖੋਕੇ ਵਿਖੇ ਟਰੈਫ਼ਕ ਨਿਯਮਾਂ ਸਬੰਧੀ ਸੈਮੀਨਾਰ ਮੱੁਖ ਅਧਿਆਪਕਾਂ ਮੈਡਮ ਅਨੀਤਾ ਸਿੰਗਲਾ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ...

ਪੂਰੀ ਖ਼ਬਰ »

ਅੱਵਲ ਵਿਦਿਆਰਥਣ ਡੀ.ਸੀ. ਵਲੋਂ ਸਨਮਾਨਿਤ

ਭਦੌੜ, 21 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਰਕਾਰੀ ਪ੍ਰਾਇਮਰੀ ਸਕੂਲ ਮਾਨਾਂ ਵਾਲਾ ਭਦੌੜ ਦੀ ਪੰਜਵੀਂ ਕਲਾਸ ਦੀ ਵਿਦਿਆਰਥਣ ਜੋਬਨਪ੍ਰੀਤ ਕੌਰ ਪੁੱਤਰੀ ਪੂਰਨ ਸਿੰਘ ਨੂੰ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਡਿਪਟੀ ...

ਪੂਰੀ ਖ਼ਬਰ »

ਗੁਰਦੁਆਰਾ ਕਾਲਾਮਲ੍ਹਾ ਸਾਹਿਬ ਵਿਖੇ ਬਰਸੀ ਸਮਾਗਮ ਸ਼ੁਰੂ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ ਛਾਪਾ ਵਿਖੇ ਸੱਚਖੰਡ ਵਾਸੀ ਬਾਬਾ ਮੱਲ ਸਿੰਘ, ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ 20 ਤੋਂ 22 ਜੁਲਾਈ ਤੱਕ ਹੋ ਰਹੇ ਬਰਸੀ ਸਮਾਗਮ ਦੀ ਆਰੰਭਤਾ ਅੱਜ ਮੁੱਖ ...

ਪੂਰੀ ਖ਼ਬਰ »

ਐਸ.ਐਸ. ਇੰਟਰਨੈਸ਼ਨਲ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਹੰਡਿਆਇਆ, 21 ਜੁਲਾਈ (ਗੁਰਜੀਤ ਸਿੰਘ ਖੱੁਡੀ)-ਐਸ.ਐਸ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਵਿਖੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਮੈਡਮ ਜਸਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਹਿਸਾਬ ਵਿਸ਼ੇ ਨਾਲ ਸਬੰਧਤ ਕੁਇਜ਼ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਦਾ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਬਲਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾ, ਪ੍ਰਦੀਪ ਕੌਰ ਨੇ ਦੂਜਾ, ਅਮਨਪ੍ਰੀਤ ਕੌਰ ਤੇ ...

ਪੂਰੀ ਖ਼ਬਰ »

ਮੰਗ-ਪੱਤਰ ਦੇਣ ਦੇ ਦੂਜੇ ਦਿਨ ਹੀ ਸੇਵਾ ਕੇਂਦਰ ਦਾ ਸਾਮਾਨ ਚੱੁਕਿਆ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸ਼ਾਨਦਾਰ ਢੰਗ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਸੇਵਾ ਕੇਂਦਰ ਨੂੰ ਬੰਦ ਕੀਤੇ ਜਾਣ ਦੇ ਮੱਦੇਨਜ਼ਰ ਬੀਤੇ ਕੱਲ੍ਹ• ਡੀ.ਸੀ. ਬਰਨਾਲਾ ਨੂੰ ਮੰਗ-ਪੱਤਰ ਦਿੱਤੇ ਜਾਣ ਦੇ ਦੂਜੇ ਦਿਨ ਹੀ ਸੇਵਾ ਕੇਂਦਰ ਦਾ ਸਾਮਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਪਿੰਡ ਹਮੀਦੀ 'ਚ ਵਿਚਾਰਾਂ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਹਮੀਦੀ ਵਿਖੇ ਵਿਚਾਰਾਂ ਦੀ ਸਾਂਝ ਪਾਈ ਗਈ | ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾੜੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਬਦੌਲਤ ਬਰਸਾਤ ਤੋਂ ਚਾਰ ਦਿਨ ਬਾਅਦ ਵੀ ਸਮੱਸਿਆਵਾਂ ਦੇ ਘੇਰੇ 'ਚ ਕਿਸਾਨ ਤੇ ਰਾਹਗੀਰ

ਤਰਸੇਮ ਸਿੰਘ ਚੰਨਣਵਾਲ ਮਹਿਲ ਕਲਾਂ, 21 ਜੁਲਾਈ- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਖੇਤਰ ਨਾਲ ਸਬੰਧਤ ਦੋ ਵੱਡੀਆਂ ਕੁਰੜ ਅਤੇ ਲਸਾੜ੍ਹਾ ਡਰੇਨਾਂ ਦੀ ਮੁਕੰਮਲ ਸਫ਼ਾਈ ਦੇ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬਣਾਏ ਗਏ 85 ਲੱਖ ਰੁਪਏ ਦੇ ਐਸਟੀਮੇਟ ਵਿਚੋਂ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲੇ 'ਚ ਅੱਧਾ ਦਰਜਨ ਤੋਂ ਵੱਧ 'ਤੇ ਮਾਮਲਾ ਦਰਜ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਲੜਾਈ-ਝਗੜੇ ਨੂੰ ਲੈ ਕੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ | ਸਹਾਇਕ ਥਾਣੇਦਾਰ ਭੋਲਾ ਸਿੰਘ ਨੇ ਦੱਸਿਆ ਕੇ ਪੁਲਿਸ ਪਾਸ ਬਬਲੂ ਸ਼ਰਮਾ ਪੁੱਤਰ ਪਵਨ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਵਾਏਗੀ-ਭਾਈ ਲੌ ਾਗੋਵਾਲ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਤਪਾ ਦੇ ਗੋਇਲ ਕਲਾਸਸ ਵਿਖੇ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਧਨੌਲਾ ਦੇ ਦੋ ਕੈਮਿਸਟਾਂ ਦੀਆਂ ਦੁਕਾਨਾਂ 'ਚ ਸ਼ਟਰ ਤੋੜ ਕੇ ਚੋਰੀ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਧਨੌਲਾ ਮੰਡੀ ਅੰਦਰ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ | ਕੱਲ੍ਹ •ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਅਤੇ ਦੋ-ਦੋ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਦੇ ਦਰਮਿਆਨ ਦੋ ਦਵਾਈਆਂ ਦੀਆਂ ਦੁਕਾਨਾਂ ਦੇ ਸ਼ਟਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸੂਕਲ ਉੱਗੋਕੇ ਵਿਖੇ ਗਣਿਤ ਮੇਲਾ ਕਰਵਾਇਆ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਜ਼ਿਲ•ਾ ਸਿੱਖਿਆ ਅਫ਼ਸਰ (ਸ) ਰਾਜਵੰਤ ਕੌਰ ਦੀ ਯੋਗ ਰਹਿਨੁਮਾਈ ਹੇਠ ਪੜ੍ਹੋ •ਪੰਜਾਬ, ਪੜ੍ਹ•ਾਉ ਪੰਜਾਬ ਮਿਸ਼ਨ ਤਹਿਤ ਸਰਕਾਰੀ ਹਾਈ ਸਕੂਲ ਉਗੋਕੇ ਵਿਖੇ ਦੂਸਰਾ ਗਣਿਤ ਮੇਲਾ ਕਰਵਾਇਆ ਗਿਆ ਜਿਸ ਦਾ ਉੁਦਘਾਟਨ ਬਲਾਕ ਮੈਟਰਜ (ਗਣਿਤ) ...

ਪੂਰੀ ਖ਼ਬਰ »

ਕੁੜੀਆਂ ਦੇ ਸਕੂਲ ਨੇੜੇ ਭੂੰਡ ਆਸ਼ਕਾਂ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ, ਮੌਕੇ ਤੋਂ ਦੋ ਕਾਬੂ

ਭਦੌੜ, 21 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅੱਜ ਸਰਕਾਰੀ ਸਕੂਲ ਲੜਕੀਆਂ ਦੇ ਨੇੜੇ ਵਿਦਿਆਰਥਣਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁਝ ਭੂੰਡ ਆਸ਼ਕਾਂ ਦੀ ਲੋਕਾਂ ਨੇ ਖੂਬ ਛਿੱਤਰ ਪਰੇਡ ਕਰ ਕੇ ਪੁਲਿਸ ਦੇ ਹਵਾਲੇ ਕੀਤਾ ਹੈ | ਇਨ੍ਹਾਂ ਮਨਚਲੇ ਵਿਹਲੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX