ਤਾਜਾ ਖ਼ਬਰਾਂ


ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  3 minutes ago
ਜੰਡਿਆਲਾ ਗੁਰੂ, 4 ਅਪ੍ਰੈਲ-(ਰਣਜੀਤ ਸਿੰਘ ਜੋਸਨ)- ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ. ਪੀ...
ਤਬਲੀਗੀ ਜਮਾਤ ਲੈ ਕੇ ਆਏ ਵਿਅਕਤੀਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਹਰਕਤ ਵਿਚ ਲਿਆਂਦਾ
. . .  5 minutes ago
ਪਟਿਆਲਾ, 4 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਮਾਨਸਾ ਵਿਖੇ ਜਮਾਤ ਲਾ ਕੇ ਪਹੁੰਚੇ ਇੱਕ ਵਿਅਕਤੀ ਨੂੰ ਕੋਰੋਨਾਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਪਟਿਆਲਾ ਜ਼ਿਲ੍ਹੇ ਦੇ ਬਹਾਦਰ ਖ਼ਾਨ ਪਿੰਡ ਤੇ ਨਵਾਬ ਅਲੀ ਪਿੰਡ ਜੱਸੋਵਾਲ ਦੇ ਵੀ ਮਾਨਸਾ ਤੋਂ ਜਮਾਤ ਲਾ ਕੇ ਆਏ ਹੋਣ...
ਪੰਜਾਬ ਅਤੇ ਦੂਸਰੇ ਰਾਜਾਂ ਦੀ 3000 ਤੋਂ ਵੱਧ ਸੰਗਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀ
. . .  20 minutes ago
ਅਟਾਰੀ, 4 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ) - ਸੰਸਾਰ ਭਰ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਵੱਲੋਂ ਪੈਰ ਪਸਾਰਨ ਦੇ ਮੱਦੇਨਜ਼ਰ ਇਤਿਹਾਦ ਵਜੋਂ ਭਾਰਤ ਸਰਕਾਰ ਵੱਲੋਂ ਤੁਰੰਤ ਫ਼ੈਸਲਾ ਲੈਂਦਿਆਂ 14 ਅਪ੍ਰੈਲ ਤੱਕ ਕੀਤੀ ਗਈ ਤਾਲਾਬੰਦੀ ਦੇ ਮੱਦੇਨਜ਼ਰ ਰੇਲ ਅਤੇ ਹਵਾਈ...
ਚੰਡੀਗੜ੍ਹ ਦੇ ਤਿੰਨ ਕੋੋਰੋਨਾ ਪਾਜ਼ੀਟਿਵ ਮਰੀਜ਼ ਹੋਏ ਠੀਕ
. . .  31 minutes ago
ਚੰਡੀਗੜ੍ਹ, 4 ਅਪ੍ਰੈਲ (ਰਾਜੇਸ਼ ਪਠਾਨੀਆ) - ਚੰਡੀਗੜ੍ਹ ’ਚ ਤਿੰਨ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਠੀਕ ਹੋਏ ਹਨ। ਚੰਡੀਗੜ੍ਹ ’ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 18 ਤੋਂ ਘੱਟ ਕੇ 15 ਹੋ...
ਮੱਧ ਪ੍ਰਦੇਸ਼ ’ਚ 3 ਕੋੋਰੋਨਾਵਾਇਰਸ ਪਾਜ਼ੀਟਿਵ ਮਰੀਜਾਂ ਦੀ ਮੌਤ
. . .  42 minutes ago
ਭੋਪਾਲ, 4 ਅਪ੍ਰੈਲ - ਮੱਧ ਪ੍ਰਦੇਸ਼ ਵਿਚ 3 ਕੋਰੋਨਾਵਾਇਰਸ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸੂਬੇ ਵਿਚ ਹੁਣ ਤੱਕ 11 ਮੌਤਾਂ ਹੋ ਗਈਆਂ ਹਨ ਤੇ 158 ਪਾਜ਼ੀਟਿਵ ਮਾਮਲੇ...
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ਼
. . .  about 1 hour ago
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਵਿਸ਼ਵ ਭਰ ਵਿਚ ਫੈਲੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਥਾਣਾ ਅਜਨਾਲਾ ਦੀ ਪੁਲਸ ਵੱਲੋਂ ਵੱਡੀ ਕਾਰਵਾਈ ਕਰਦਿਆਂ 14 ਵਿਅਕਤੀਆਂ ਖਿਲਾਫ...
ਕੋਰੋਨਾ ਖਿਲਾਫ ਐਤਵਾਰ ਰਾਤ 9 ਵਜੇ ਦੇ 9 ਮਿੰਟ ਦੇਸ਼ ਨੂੰ ਇੱਕਜੁੱਟਤਾ ਦੇਣਗੇ - ਪ੍ਰਧਾਨ ਮੰਤਰੀ ਮੋਦੀ
. . .  54 minutes ago
ਨਵੀਂ ਦਿੱਲੀ, 4 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਹੈ ਕਿ 5 ਅਪ੍ਰੈਲ ਦੀ ਰਾਤ 9 ਵਜੇ ਜੋ 9 ਮਿੰਟ ਹੋਣਗੇ, ਉਹ ਕੋਰੋਨਾਵਾਇਰਸ ਖਿਲਾਫ ਲੜਾਈ ’ਚ ਦੇਸ਼ ਨੂੰ ਮਜ਼ਬੂਤੀ ਤੇ ਇੱਕਜੁੱਟਤਾ...
ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ 300 ਲੋੜਵੰਦਾਂ ਨੂੰ ਵੰਡਿਆਂ ਗਿਆ ਘਰੇਲੂ ਜ਼ਰੂਰੀ ਸਾਮਾਨ
. . .  about 1 hour ago
ਬੱਧਨੀ ਕਲਾਂ/ਤਪਾ ਮੰਡੀ, 4 ਅਪ੍ਰੈਲ (ਸੰਜੀਵ ਕੋਛੜ/ ਵਿਜੇ ਸ਼ਰਮਾ) - ਬੱਧਨੀ ਕਲਾਂ ਵਿਖੇ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾਂ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਅਤੇ ਥਾਣਾ ਮੁਖੀ ਨਵਪ੍ਰੀਤ ਸਿੰਘ ਢਿੱਲੋ ਦੀ ਅਗਵਾਈ...
ਨੈਸਲੇ ਇੰਡੀਆ ਲੋੜਵੰਦਾਂ ਦੀ ਮਦਦ ਲਈ ਆਇਆ ਅੱਗੇ
. . .  about 1 hour ago
ਨਵੀਂ ਦਿੱਲੀ, 4 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਦੇ ਚੱਲਦਿਆਂ ਨੈਸਲੇ ਇੰਡੀਆ ਨੇ ਅੱਜ ਐਲਾਨ ਕੀਤਾ ਕਿ ਲੋੜਵੰਦਾਂ ਜਰੂਰੀ ਰਾਸ਼ਨ ਤੇ ਭੋਜਨ ਪ੍ਰਦਾਨ ਕਰਨ ਲਈ ਉਹ 15 ਕਰੋੜ ਰੁਪਏ ਭੇਟ...
ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਕਈ ਜ਼ਿਲ੍ਹਿਆਂ ਦੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ
. . .  about 1 hour ago
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ’ਤੇ ਕੀਤਾ ਰਿਹਾਅ
. . .  about 1 hour ago
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਬੰਬ ਧਮਾਕੇ ਮਾਮਲੇ ‘ਚ ਸਜ਼ਾ ਭੁਗਤ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਫੈਸਰ ਭੁੱਲਰ ਨੂੰ 42 ਦਿਨਾਂ ਦੀ ਪੈਰੋਲ ਤੇ ਘਰ ਭੇਜਿਆ...
ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਤੇ ਮਾਮਲੇ ਦਰਜ
. . .  about 1 hour ago
ਥਾਣਾ ਚਾਟੀਵਿੰਡ ਵੱਲੋਂ ਕਰਫਿਊ ਦੀ ਪਾਲਣਾ ਨਾ ਕਰਨ ਵਾਲਿਆਂ ਵਿੱਰੁਧ ਦੋ ਦਿਨਾ ਵਿਚ 9 ਮੁਕੱਦਮੇ, 15 ਗ੍ਰਿਫਤਾਰ, 37 ਵਹੀਕਲ ਜਬਤ
. . .  about 1 hour ago
ਅੰਮ੍ਰਿਤਸਰ, 4 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿਚ ਲਗਾਏ ਗਏ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਬੀਤੇ ਦਿਨ ਮੁੱਖ ਅਫ਼ਸਰ ਥਾਣਾ ਚਾਟੀ ਵਿੰਡ ਸੁਹੇਲ ਮੀਰ ਆਈ.ਪੀ.ਐਸ ਦੀ ਅਗਵਾਈ...
ਕੋਰੋਨਾਵਾਇਰਸ ਦੀਆਂ 16 ਰਿਪੋਰਟਾਂ ਆਈਆਂ ਨੈਗੇਟਿਵ
. . .  about 2 hours ago
ਜਲੰਧਰ, 4 ਅਪ੍ਰੈਲ (ਚਿਰਾਗ਼ ਸ਼ਰਮਾ) - ਨੋਡਲ ਅਫ਼ਸਰ ਟੀ.ਪੀ. ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾਵਾਇਰਸ ਸਬੰਧੀ 18 ਰਿਪੋਰਟਾਂ ਜਲੰਧਰ ਤੋਂ ਭੇਜੀਆਂ ਗਈਆਂ ਸਨ, ਜਿਨ੍ਹਾਂ ਵਿਚੋਂ 16 ਦੀ ਰਿਪੋਰਟ ਨੈਗੇਟਿਵ ਆਈ ਹੈ ਤੇ ਬਾਕੀ ਰਿਪੋਰਟਾਂ ਦਾ ਇੰਤਜ਼ਾਰ ਹੈ। ਇਸ ਦੇ ਨਾਲ ਹੀ ਭਾਈ...
ਦਿੱਲੀ ਦੇ ਗੰਗਾਰਾਮ ਹਸਪਤਾਲ ’ਚ ਮੈਡੀਕਲ ਸਟਾਫ ਦੇ 108 ਲੋਕਾਂ ਨੂੰ ਇਕਾਂਤਵਾਸ ਭੇਜਿਆ
. . .  about 2 hours ago
ਦਿੱਲੀ, 4 ਅਪ੍ਰੈਲ (ਜਗਤਾਰ ਸਿੰਘ) - ਦਿੱਲੀ ਦੇ ਗੰਗਾਰਾਮ ਹਸਪਤਾਲ ‘ਚ ਮੈਡੀਕਲ ਸਟਾਫ਼ ਦੇ 108 ਲੋਕਾਂ ਨੂੰ ਇਕਾਂਤਵਾਸ ਭੇਜਿਆ। ਇਸ ਵਿਚ ਡਾਕਟਰ ਤੇ ਨਰਸਾਂ ਵੀ ਸ਼ਾਮਿਲ ਹਨ। ਇਹ ਸਾਰੇ ਕੋਰੋਨਾ ਪਾਜ਼ੀਟਿਵ 2 ਲੋਕਾਂ ਦੇ ਸੰਪਰਕ ‘ਚ ਆਏ ਸਨ। 108 ਵਿਚੋਂ 85 ਨੂੰ ਘਰ...
ਅੱਜ ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫ਼ਰੰਸ ਜਰੀਏ ਹੋਵੇਗੀ ਬੈਠਕ
. . .  about 2 hours ago
ਮਿਡ ਡੇ ਮੀਲ ਵੰਡਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸ਼ਨਾਖ਼ਤੀ ਕਾਰਡ ਜਾਰੀ ਕਰਨ ਦੇ ਆਦੇਸ਼
. . .  about 2 hours ago
ਗੁਰੂ ਹਰਸਹਾਏ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਪੰਜ ਲੋਕਾਂ ਦੇ ਖਿਲਾਫ ਕੀਤਾ ਮੁਕੱਦਮਾ ਦਰਜ
. . .  about 2 hours ago
ਬੀਕਾਨੇਰ ’ਚ 60 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ
. . .  about 2 hours ago
ਸੰਤ ਸੀਚੇਵਾਲ ਅਤੇ 5 ਸੇਵਾਦਾਰਾਂ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਨੂੰ ਕੋਰੋਨਾਵਾਇਰਸ, ਸਿਹਤ ਵਿਭਾਗ ਵਲੋਂ ਅਜੇ ਪੁਸ਼ਟੀ ਨਹੀਂ
. . .  about 3 hours ago
ਨਾਕਾਬੰਦੀ ਦੌਰਾਨ ਕੁੱਟ ਮਾਰ ਕਰਨ 'ਤੇ ਦਰਜਨ ਖ਼ਿਲਾਫ਼ ਮੁਕੱਦਮਾ
. . .  about 3 hours ago
ਕੇਂਦਰ ਮੁਤਾਬਿਕ ਭਾਰਤ 'ਚ ਕੋਰੋਨਾਵਾਇਰਸ ਦੇ 2902 ਕੇਸ, 68 ਮੌਤਾਂ
. . .  about 3 hours ago
ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 3 hours ago
ਅਲਬਰਟਾ ਸੂਬੇ ਅੰਦਰ ਮੌਤਾਂ ਦੀ ਗਿਣਤੀ 18 ਹੋਈ ਹੁਣ ਤੱਕ 1075 ਕੇ ਸਾਹਮਣੇ ਆਏ
. . .  about 3 hours ago
ਹੈਰੀਟੇਜ ਮਹੀਨੇ ਨੂੰ ਮੁੱਖ ਰੱਖਦਿਆ ਕਮੇਟੀ ਨੇ ਸਿੱਖ ਫੂਡ ਬੈਂਕ ਦਾ ਕੀਤਾ ਐਲਾਨ
. . .  about 3 hours ago
ਅੱਜ ਕੁਝ ਇਸ ਤਰ੍ਹਾਂ ਹਨ ਜਲੰਧਰ ਜ਼ਿਲ੍ਹੇ 'ਚ ਸਬਜ਼ੀਆਂ ਤੇ ਫਲਾਂ ਦੇ ਭਾਅ
. . .  about 4 hours ago
ਕਿਸਾਨਾਂ ਨੇ ਕਣਕ ਦੀ ਵਾਢੀ ਕੀਤੀ ਸ਼ੁਰੂ
. . .  about 4 hours ago
ਸਵੇਰੇ ਸਵੇਰੇ ਕਰਫ਼ਿਊ ਦੀਆਂ ਉੱਡੀਆਂ ਧੱਜੀਆਂ
. . .  about 5 hours ago
ਫ਼ਰੀਦਕੋਟ ਵਿਚੋਂ ਮਿਲਿਆ ਪਹਿਲਾ ਕੋਰੋਨਾਵਾਇਰਸ ਦਾ ਮਾਮਲਾ, ਮਾਨਸਾ ਵਿਚ ਮਿਲੇ 3 ਪਾਜ਼ੀਟਿਵ
. . .  1 minute ago
ਅੱਜ ਦਾ ਵਿਚਾਰ
. . .  about 6 hours ago
ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ
. . .  1 day ago
ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ
. . .  1 day ago
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ
. . .  1 day ago
ਪੁਣੇ 'ਚ ਇਕਾਂਤਵਾਸ 'ਚ ਰਹਿਣ ਵਾਲੇ 10 ਵਿਅਕਤੀ ਫ਼ਰਾਰ, ਪੁਲਿਸ ਨੇ ਭਾਲ 'ਚ
. . .  1 day ago
ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ
. . .  1 day ago
ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ
. . .  1 day ago
ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ
. . .  1 day ago
ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼
. . .  1 day ago
ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ
. . .  1 day ago
ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
. . .  1 day ago
ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ
. . .  1 day ago
ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ
. . .  1 day ago
ਪੁਲਿਸ ਸਬ ਡਵੀਜ਼ਨ ਮਹਿਲ ਕਲਾਂ 'ਚ 8 ਮੁਕੱਦਮੇ ਦਰਜ, 23 ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ 'ਚ ਇਕ ਦੁਕਾਨਦਾਰ ਵੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  1 day ago
ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀਆਂ ਵੱਲੋਂ ਆਪਣੀ ਅੱਧੀ ਤਨਖ਼ਾਹ ਰਾਹਤ ਕੰਮਾਂ 'ਚ ਲਗਾਉਣ ਦਾ ਐਲਾਨ
. . .  1 day ago
ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
. . .  1 day ago
ਕਰਫ਼ਿਊ ਦੌਰਾਨ ਉਲੰਘਣਾ ਕਰਨ 'ਤੇ ਪੁਲਿਸ ਲੋਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਨੇ ਪਰਚੇ ਕੀਤੇ ਦਰਜ
. . .  1 day ago
ਮੋਗਾ ਪੁਲਿਸ ਦੇ 1552 ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਕੋਵਿਡ ਫ਼ੰਡ ਲਈ ਦਾਨ ਦੇਣ ਐਲਾਨ : ਐੱਸ.ਐੱਸ.ਪੀ.
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਸੰਪਾਦਕੀ

ਨਿਤਿਸ਼ ਨੇ ਅਜੇ ਵੀ ਖੁੱਲ੍ਹੇ ਰੱਖੇ ਹੋਏ ਹਨ ਆਪਣੇ ਬਦਲ

ਭਾਵੇਂ ਪਿਛਲੇ ਹਫ਼ਤੇ ਪਟਨਾ ਵਿਚ ਨਿਤਿਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਇਹ ਐਲਾਨ ਕਰ ਦਿੱਤਾ ਸੀ ਕਿ ਲੋਕ ਸਭਾ ਦੀਆਂ ਚੋਣਾਂ ਦੋਵੇਂ ਪਾਰਟੀਆਂ ਮਿਲ ਕੇ ਲੜਨਗੀਆਂ ਅਤੇ ਸਾਰੀਆਂ 40 ਸੀਟਾਂ ਜਿੱਤਣ ਵਿਚ ਸਫ਼ਲ ਹੋਣਗੀਆਂ। ਪਰ ਜਨਤਾ ਦਲ (ਯੂ) ਦੇ ਨੇਤਾਵਾਂ ਨੂੰ ਅਜੇ ਵੀ ਭਰੋਸਾ ਨਹੀਂ ਹੈ ਕਿ ਭਾਜਪਾ ਉਨ੍ਹਾਂ ਨੂੰ ਚੋਣਾਂ ਲੜਨ ਲਈ 25 ਸੀਟਾਂ ਦੇ ਦੇਵੇਗੀ, ਕਿਉਂਕਿ ਭਾਜਪਾ ਨੇ ਰਾਮ ਵਿਲਾਸ ਪਾਸਵਾਨ ਅਤੇ ਉਪੇਂਦਰਾ ਕੁਸ਼ਵਾਹਾ ਦੀਆਂ ਪਾਰਟੀਆਂ ਨੂੰ ਵੀ ਸੀਟਾਂ ਦੇਣੀਆਂ ਹਨ। ਇਸ ਤਰ੍ਹਾਂ ਦੀ ਸਥਿਤੀ ਵਿਚ ਨਿਤਿਸ਼ ਬਾਬੂ ਨੇ ਅਜੇ ਵੀ ਰਾਸ਼ਟਰੀ ਜਨਤਾ ਦਲ ਤੇ ਕਾਂਗਰਸ ਦੇ ਗੱਠਜੋੜ ਵਿਚ ਸ਼ਾਮਿਲ ਹੋਣ ਦੀਆਂ ਆਪਣੀਆਂ ਸੰਭਾਵਨਾਵਾਂ ਬਰਕਰਾਰ ਰੱਖੀਆਂ ਹੋਈਆਂ ਹਨ। ਜੇਕਰ ਭਾਜਪਾ ਉਨ੍ਹਾਂ ਨੂੰ 25 ਸੀਟਾਂ ਦੇਣ ਵਿਚ ਅਸਫ਼ਲ ਹੁੰਦੀ ਹੈ ਤਾਂ ਉਹ ਮੁੜ ਕੇ ਫਿਰ ਰਾਸ਼ਟਰੀ ਜਨਤਾ ਦਲ ਤੇ ਕਾਂਗਰਸ ਦੇ ਗੱਠਜੋੜ ਵੱਲ ਪਰਤ ਸਕਦੇ ਹਨ। ਇਹ ਸਮਝਿਆ ਜਾ ਰਿਹਾ ਹੈ ਕਿ ਨਿਤਿਸ਼ ਕੁਮਾਰ ਲਈ ਚੋਣ ਰਣਨੀਤੀ ਤਿਆਰ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ ਇਸ ਸਬੰਧੀ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਗੱਠਜੋੜ ਨਾਲ ਗੱਲਬਾਤ ਕਰ ਰਹੇ ਹਨ। ਪਰ ਲਾਲੂ ਯਾਦਵ ਦੇ ਪੁੱਤਰ ਤੇਜਸਵੀ ਯਾਦਵ ਇਸ ਗੱਠਜੋੜ ਵਿਚ ਨਿਤਿਸ਼ ਕੁਮਾਰ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਹਨ।
ਮੋਦੀ 'ਤੇ ਮਿਹਰਬਾਨੀਆਂ
ਦੱਖਣੀ ਕੋਰੀਆ ਨੂੰ ਸਪੱਸ਼ਟ ਤੌਰ 'ਤੇ ਬਹੁਤ ਜ਼ਿਆਦਾ ਭਰੋਸਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸ੍ਰੀ ਨਰਿੰਦਰ ਮੋਦੀ ਮੁੜ ਸੱਤਾ ਵਿਚ ਪਰਤ ਆਉਣਗੇ। ਚੋਣਾਂ ਵਾਲੇ ਸਾਲ ਵਿਚ ਦੱਖਣੀ ਕੋਰੀਆ ਵਲੋਂ ਨੋਇਡਾ ਵਿਖੇ 35 ਏਕੜਾਂ ਵਿਚ ਸੈਮਸੰਗ ਮੋਬਾਈਲਾਂ ਦੇ ਹਾਰਡਵੇਅਰ ਸਬੰਧੀ ਲਗਾਈ ਗਈ ਫੈਕਟਰੀ ਇਸ ਗੱਲ ਦਾ ਸੰਕੇਤ ਹੈ ਕਿ ਉਹ ਸ੍ਰੀ ਨਰਿੰਦਰ ਮੋਦੀ ਨੂੰ ਵਿਸ਼ੇਸ਼ ਤਰਜੀਹ ਦੇ ਰਹੇ ਹਨ। ਇਹ ਤੱਥ ਵੀ ਵਿਚਾਰਨ ਵਾਲਾ ਹੈ ਕਿ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ ਨੇ ਸ੍ਰੀ ਨਰਿੰਦਰ ਮੋਦੀ ਨੂੰ 2020 ਵਿਚ ਸਿਓਲ ਆਉਣ ਦਾ ਸੱਦਾ ਦਿੱਤਾ ਹੈ। ਪਰ ਉਸ ਦੀ ਤਰ੍ਹਾਂ ਦੂਜਿਆਂ ਨੂੰ ਏਨਾ ਵਿਸ਼ਵਾਸ ਨਹੀਂ ਹੈ। ਦਿੱਲੀ ਵਿਚ ਸ਼ਾਂਤੀ ਪੱਥ ਦੇ ਦੋਵੇਂ ਪਾਸੀਂ ਰਹਿਣ ਵਾਲੇ ਵੱਖ-ਵੱਖ ਦੇਸ਼ਾਂ ਦੇ ਸਫੀਰ ਵੱਖ-ਵੱਖ ਛੋਟੇ-ਛੋਟੇ ਗਰੁੱਪਾਂ, ਵਿਸ਼ੇਸ਼ ਤੌਰ 'ਤੇ ਰਾਜਨੀਤਕ ਟਿੱਪਣੀਕਾਰਾਂ ਨੂੰ ਦੁਪਹਿਰ ਦੇ ਖਾਣੇ 'ਤੇ ਬੁਲਾ ਕੇ ਇਹ ਜਾਨਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਹਵਾ ਕਿਸ ਪਾਸੇ ਨੂੰ ਵਗ ਰਹੀ ਹੈ। ਇਕ ਸਫ਼ੀਰ ਦਾ ਇਹ ਕਹਿਣਾ ਸੀ ਕਿ ਇਹ ਚੰਗਾ ਹੈ ਕਿ ਆਗਾਮੀ ਤੌਰ 'ਤੇ ਹੀ ਚਾਹ ਦੇ ਪੱਤਿਆਂ ਨੂੰ ਪੜ੍ਹ ਲਿਆ ਜਾਵੇ। ਯੂਰਪੀਨ ਯੂਨੀਅਨ ਦੇ ਇਕ ਮੈਂਬਰ ਦੇਸ਼ ਦਾ ਸਫ਼ੀਰ ਰੱਖਿਆ ਸਬੰਧੀ ਸੌਦਿਆਂ ਦੀ ਹੋਣੀ ਬਾਰੇ ਚਿੰਤਤ ਸੀ। ਉਸ ਨੂੰ ਡਰ ਸੀ ਕਿ ਜੇਕਰ ਦਿੱਲੀ ਵਿਚ ਸੱਤਾ ਬਦਲ ਜਾਂਦੀ ਹੈ ਤਾਂ ਉਸ ਦੇ ਦੇਸ਼ ਨਾਲ ਹੋਏ ਰੱਖਿਆ ਸੌਦੇ ਖਟਾਈ ਵਿਚ ਪੈ ਸਕਦੇ ਹਨ। ਸਫ਼ੀਰਾਂ ਵਿਚ ਰਾਹੁਲ ਗਾਂਧੀ ਅਤੇ ਉਸ ਦੀਆਂ ਭਵਿੱਖ ਦੀਆਂ ਯੋਜਨਾਵਾਂ ਨੂੰ ਲੈ ਕੇ ਵੀ ਉਤਸੁਕਤਾ ਪਾਈ ਜਾ ਰਹੀ ਹੈ।
ਟਿਕਟਾਂ ਲਈ ਦੌੜ

ਰਾਜਸਥਾਨ ਵਿਚ ਉਪ ਚੋਣਾਂ ਦੇ ਨਤੀਜਿਆਂ ਦੇ ਕਾਂਗਰਸ ਦੇ ਹੱਕ ਵਿਚ ਆਉਣ ਅਤੇ ਸਰਕਾਰ ਦੀ ਇਕ ਮਿਆਦ ਤੋਂ ਬਾਅਦ ਵਿਰੋਧੀ ਪਾਰਟੀ ਦੇ ਸੱਤਾ ਵਿਚ ਆਉਣ ਦੀ ਰਾਜ ਵਿਚ ਚੱਲ ਰਹੀ ਪਰੰਪਰਾ ਨੂੰ ਮੁੱਖ ਰੱਖਦਿਆਂ ਇਹ ਸਮਝਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਜਿੱਤਣ ਦੀਆਂ ਵਧੇਰੇ ਸੰਭਾਵਨਾਵਾਂ ਹਨ। ਇਸ ਸਬੰਧੀ ਇਸ ਗੱਲ ਤੋਂ ਵੀ ਪ੍ਰਭਾਵ ਮਿਲਦਾ ਹੈ ਕਿ ਇਕ-ਇਕ ਸੀਟ ਤੋਂ ਕਾਂਗਰਸ ਪਾਰਟੀ ਦੀ ਟਿਕਟ ਲੈਣ ਲਈ ਉਮੀਦਵਾਰਾਂ ਵਲੋਂ ਕਾਫੀ ਨੱਠ-ਭੱਜ ਕੀਤੀ ਜਾ ਰਹੀ ਹੈ। ਰਾਜ ਵਿਚ ਕਾਂਗਰਸ ਪਾਰਟੀ ਦੇ ਪ੍ਰਧਾਨ ਸਚਿਨ ਪਾਇਲਟ ਨੇ ਵਿਧਾਨ ਸਭਾ ਦੇ ਹਰ ਹਲਕੇ ਵਿਚ 'ਬੂਥ ਮੇਰਾ ਗੌਰਵ' ਨਾਂਅ ਦਾ ਵੋਟਰਾਂ ਨਾਲ ਸੰਪਰਕ ਕਰਨ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ, ਜਿਸ ਵਿਚ ਅਸ਼ੋਕ ਗਹਿਲੋਤ ਅਤੇ ਪਾਰਟੀ ਦੇ ਹੋਰ ਕੇਂਦਰੀ ਅਹੁਦੇਦਾਰ ਸ਼ਾਮਿਲ ਹੁੰਦੇ ਹਨ। ਇਸ ਪ੍ਰੋਗਰਾਮ ਦੌਰਾਨ ਟਿਕਟ ਦੇ ਬਹੁਤ ਸਾਰੇ ਦਾਅਵੇਦਾਰਾਂ ਕਾਰਨ ਪਾਰਟੀ ਵਰਕਰਾਂ ਵਿਚਕਾਰ ਖੁੱਲ੍ਹੇਆਮ ਲੜਾਈ-ਝਗੜੇ ਹੋ ਜਾਂਦੇ ਹਨ। ਕਈਆਂ ਥਾਵਾਂ 'ਤੇ ਇਹ ਵੀ ਦੇਖਿਆ ਗਿਆ ਹੈ ਕਿ ਵਰਕਰਾਂ ਨੇ ਆਪਣੀਆਂ ਕਮੀਜ਼ਾਂ 'ਤੇ ਵੱਖ-ਵੱਖ ਸੰਭਾਵਿਤ ਉਮੀਦਵਾਰਾਂ ਦੇ ਨਾਂਅ ਲਿਖੇ ਹੋਏ ਸਨ। ਸਚਿਨ ਪਾਇਲਟ ਨੇ ਇਹ ਪ੍ਰੋਗਰਾਮ ਇਸ ਲਈ ਵੀ ਸ਼ੁਰੂ ਕੀਤਾ ਹੈ ਤਾਂ ਕਿ ਟਿਕਟਾਂ ਦੇ ਦਾਅਵੇਦਾਰ ਆਪੋ-ਆਪਣੀ ਸ਼ਕਤੀ ਦਾ ਪ੍ਰਗਟਾਵਾ ਕਰਨ ਸਕਣ। ਇਸ ਮੁਹਿੰਮ ਨੂੰ ਮਿਲੇ ਭਾਰੀ ਹੁੰਗਾਰੇ ਨੂੰ ਮੁੱਖ ਰੱਖ ਕੇ ਭਾਜਪਾ ਚਿੰਤਤ ਨਜ਼ਰ ਆ ਰਹੀ ਹੈ।
ਉੱਤਰਾਖੰਡ ਵਿਚ ਭਾਜਪਾ ਦੀ ਧੜੇਬੰਦੀ
ਭਾਵੇਂ ਉੱਤਰ ਪ੍ਰਦੇਸ਼ ਵਿਚ ਅਮਿਤ ਸ਼ਾਹ ਦੀ ਫੇਰੀ ਤੋਂ ਬਾਅਦ ਭਾਜਪਾ ਦੀ ਅੰਦਰੂਨੀ ਲੜਾਈ ਕੁਝ ਘਟ ਗਈ ਸੀ ਪਰ ਇਹ ਸਮੱਸਿਆ ਹੁਣ ਫਿਰ ਉੱਭਰ ਆਈ ਹੈ। ਹਰਿਦੁਆਰ ਤੋਂ ਭਾਜਪਾ ਦੇ ਵਿਧਾਇਕ ਸਵਾਮੀ ਯਾਤਿਸਵਰਨਆਨੰਦਾ ਅਤੇ ਸੰਜੇ ਗੁਪਤਾ ਨੇ ਰਾਜ ਦੇ ਮੁੱਖ ਮੰਤਰੀ ਤ੍ਰਿਵੇਂਦਰਾ ਸਿੰਘ ਰਾਵਤ ਅਤੇ ਉਸ ਦੇ ਮੰਤਰੀ ਮੰਡਲ ਦੇ ਖਿਲਾਫ਼ ਖੁੱਲ੍ਹੇ ਤੌਰ 'ਤੇ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਦੇ ਰਾਜ ਇਕਾਈ ਦੇ ਪ੍ਰਧਾਨ ਅਜੇ ਭੱਟ ਨੇ ਸੰਜੇ ਗੁਪਤਾ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੂੰ 10 ਦਿਨ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਸੰਜੇ ਗੁਪਤਾ ਦਾ ਕਹਿਣਾ ਹੈ ਕਿ ਮੁੁੱਖ ਮੰਤਰੀ ਅਤੇ ਉਸ ਦੇ ਮੰਤਰੀਆਂ ਦੇ ਕੋਲ ਮੁਹੰਮਦ ਸ਼ਹਿਜ਼ਾਦ ਦੇ ਲੜਕੇ ਦੇ ਵਿਆਹ ਵਿਚ ਸ਼ਾਮਿਲ ਹੋਣ ਲਈ ਤਾਂ ਸਮਾਂ ਹੈ ਪਰ ਉਨ੍ਹਾਂ ਕੋਲ ਗੁਰੂਕੁਲ ਕਾਂਗੜੀ ਯੂਨੀਵਰਸਿਟੀ ਵਿਚ ਹੋਏ ਅੰਤਰਰਾਸ਼ਟਰੀ ਆਰੀਆ ਸਮਾਜ ਦੇ ਸੰਮੇਲਨ ਵਿਚ ਹਿੱਸਾ ਲੈਣ ਲਈ ਕੋਈ ਸਮਾਂ ਨਹੀਂ ਸੀ। ਦੂਜੇ ਪਾਸੇ ਸਾਬਕ ਮੁੱਖ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ, ਜਿਹੜੇ ਕਿ ਹੁਣ ਹਰਿਦੁਆਰ ਤੋਂ ਸੰਸਦ ਮੈਂਬਰ ਹਨ ਅਤੇ ਕੈਬਨਿਟ ਮੰਤਰੀ ਮਦਨ ਕੌਸ਼ਿਕ ਵਿਚਕਾਰ ਵੀ ਸਬੰਧ ਕਾਫੀ ਖਰਾਬ ਚਲੇ ਆ ਰਹੇ ਹਨ। ਸਵਾਮੀ ਯਾਤਿਸਵਰਨਆਨੰਦਾ ਅਤੇ ਸੰਜੇ ਗੁਪਤਾ ਦੋਵੇਂ ਨਿਸ਼ਾਂਕ ਦੇ ਚੇਲੇ ਹਨ ਅਤੇ ਉਨ੍ਹਾਂ ਨੇ ਇਕ ਆਸ਼ਰਮ ਵਿਚ ਇਕੱਠੇ ਹੋ ਕੇ ਆਪਣੀ ਰਣਨੀਤੀ ਬਾਰੇ ਵਿਚਾਰ ਕੀਤੀ ਹੈ। ਇਨ੍ਹਾਂ ਵਿਧਾਇਕਾਂ ਮੁਤਾਬਿਕ ਮੁੱਖ ਮੰਤਰੀ ਕੋਲ ਸਾਬਕ ਮੁੱਖ ਮੰਤਰੀ ਰਾਵਤ ਸਿੰਘ ਵਲੋਂ ਦਿੱਤੀ ਗਈ ਅੰਬਾਂ ਦੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਵੀ ਸਮਾਂ ਹੈ ਪਰ ਪਾਰਟੀ ਦੇ ਵਿਧਾਇਕਾਂ ਨੂੰ ਮਿਲਣ ਲਈ ਉਨ੍ਹਾਂ ਕੋਲ ਕੋਈ ਸਮਾਂ ਨਹੀਂ ਹੈ।
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਜ ਬੱਬਰ

ਉੱਤਰ ਪ੍ਰਦੇਸ਼ ਵਿਚ ਕਾਂਗਰਸ ਲੀਡਰਸ਼ਿਪ ਬਦਲੇ ਜਾਣ ਸਬੰਧੀ ਬਹੁਤ ਸਾਰੀਆਂ ਕਿਆਸਅਰਾਈਆਂ ਤੋਂ ਬਾਅਦ ਹੁਣ ਇਹ ਜਾਪਦਾ ਹੈ ਕਿ ਆਗਾਮੀ 2019 ਦੀਆਂ ਲੋਕ ਸਭਾ ਚੋਣਾਂ ਤੱਕ ਰਾਜ ਬੱਬਰ ਨੂੰ ਹੀ ਪਾਰਟੀ ਦਾ ਪ੍ਰਧਾਨ ਬਣਾਈ ਰੱਖਣ ਦਾ ਫ਼ੈਸਲਾ ਕਰ ਲਿਆ ਗਿਆ ਹੈ। ਸੰਭਾਵਨਾ ਹੈ ਕਿ ਛੇਤੀ ਹੀ ਰਾਜ ਬੱਬਰ ਗੁਲਾਮ ਨਬੀ ਆਜ਼ਾਦ ਨਾਲ ਮਿਲ ਕੇ ਉੱਤਰ ਪ੍ਰਦੇਸ਼ ਦੇ ਸ਼ਹਿਰਾਂ ਅਤੇ ਜ਼ਿਲ੍ਹਿਆਂ ਦੀਆਂ ਕਾਂਗਰਸ ਕਮੇਟੀਆਂ ਵਿਚ ਤਬਦੀਲੀਆਂ ਕਰਨਗੇ। ਰਾਜ ਦੇ ਅੱਧੇ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿਚ ਕਾਂਗਰਸ ਕਮੇਟੀਆਂ ਉੱਪਰ ਅਜਿਹੇ ਲੋਕਾਂ ਦਾ ਕੰਟਰੋਲ ਹੈ, ਜੋ ਪਿਛਲੇ ਚਾਰ ਸਾਲਾਂ ਤੋਂ ਆਪਣੇ ਅਹੁਦਿਆਂ 'ਤੇ ਬਣੇ ਹੋਏ ਹਨ। ਹਾਈ ਕਮਾਨ ਨੇ ਰਾਜ ਦੀ ਲੀਡਰਸ਼ਿਪ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਅਜਿਹੇ ਵਿਅਕਤੀਆਂ ਨੂੰ ਤਬਦੀਲ ਕਰ ਦਿੱਤਾ ਜਾਵੇ ਅਤੇ ਨਵੀਆਂ ਨਿਯੁਕਤੀਆਂ ਵਿਚ ਉਨ੍ਹਾਂ ਵਿਅਕਤੀਆਂ ਨੂੰ ਵੀ ਥਾਂ ਦਿੱਤੀ ਜਾਵੇ, ਜਿਹੜੇ ਰਾਹੁਲ ਗਾਂਧੀ ਦੀ ਪਹਿਲ ਕਦਮੀ ਨਾਲ ਪਾਰਟੀ ਵਿਚ ਸ਼ਾਮਿਲ ਹੋਏ ਹਨ। ਹਾਈ ਕਮਾਨ ਇਹ ਵੀ ਚਾਹੁੰਦੀ ਹੈ ਕਿ ਯੂਥ ਕਾਂਗਰਸ ਅਤੇ ਨੈਸ਼ਨਲ ਸਟੂਡੈਂਟਸ ਯੂਨੀਅਨ ਦੇ ਵਰਕਰਾਂ ਨੂੰ ਵੀ ਕਾਂਗਰਸ ਦੇ ਨਵੇਂ ਤਾਣੇ-ਬਾਣੇ ਵਿਚ ਥਾਂ ਦਿੱਤੀ ਜਾਏ ਅਤੇ ਰਾਜ ਦੀ ਲੀਡਰਸ਼ਿਪ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਹਰ ਲੋਕ ਸਭਾ ਸੀਟ ਲਈ ਚੋਣਾਂ ਲੜਨ ਦੇ ਚਾਹਵਾਨ ਤਿੰਨ-ਤਿੰਨ ਉਮੀਦਵਾਰਾਂ ਦੀ ਸੂਚੀ ਤਿਆਰ ਕਰਕੇ ਭੇਜਣ।

ਸੋਲਨ, ਸ਼ਿਮਲਾ ਤੇ ਕਸੌਲੀ ਵਿਚ ਯਾਤਰੀ ਸੋਕਾ

ਮੌਸਮ ਦੀ ਖ਼ਰਾਬੀ ਅਤੇ ਸ਼ਿਮਲਾ, ਕਸੌਲੀ ਵਿਚ ਪੀਣ ਵਾਲੇ ਪਾਣੀ ਦੀ ਘਾਟ ਦੀਆਂ ਅਫਵਾਹਾਂ ਨੇ ਹਿਮਾਚਲ ਪ੍ਰਦੇਸ਼ ਵਿਚ ਬਾਹਰੋਂ ਆਉਣ ਵਾਲੇ ਟੂਰਿਸਟਾਂ ਦੀ ਹੋਂਦ ਨਾ-ਮਾਤਰ ਕਰ ਛੱਡੀ ਹੈ। ਰਾਜ ਤੇ ਕੇਂਦਰ ਦੀਆਂ ਸਰਕਾਰਾਂ ਜਾਂ ਵੱਡੀਆਂ ਕੰਪਨੀਆਂ ਦੇ ਅਹੁਦੇਦਾਰਾਂ ਤੋਂ ਛੁੱਟ ...

ਪੂਰੀ ਖ਼ਬਰ »

ਸਮੇਂ ਦੀਆਂ ਵੰਗਾਰਾਂ ਨੂੰ ਸਮਝੇ ਨੌਜਵਾਨ ਸ਼ਕਤੀ

ਕੋਈ ਵੀ ਦੇਸ਼ ਆਪਣੇ ਦੇਸ਼ ਦੀ ਨੌਜਵਾਨ ਸ਼ਕਤੀ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਵਿਕਾਸ ਦੀਆਂ ਵੱਡੀਆਂ ਪੁਲਾਂਘਾਂ ਨਹੀਂ ਪੁੱਟ ਸਕਦਾ। ਕਿਸੇ ਦੇਸ਼ ਦੀ ਜਵਾਨੀ, ਸ਼ਕਤੀ ਤੇ ਜੋਸ਼ ਦਾ ਅਜਿਹਾ ਭਰ ਵਗਦਾ ਦਰਿਆ ਹੁੰਦੀ ਹੈ ਕਿ ਜੇ ਆਈ 'ਤੇ ਆ ਜਾਵੇ ਤਾਂ ਪਰਬਤਾਂ ਨੂੰ ਵੀ ਹਿਲਾਉਣ ਦੀ ...

ਪੂਰੀ ਖ਼ਬਰ »

ਅੰਧਕਾਰ 'ਚੋਂ ਨਿਕਲਣ ਲਈ ਵਿਵੇਕਸ਼ੀਲ ਹੋਣ ਦੀ ਲੋੜ

ਅਲਬਰਟ ਸਵੀਟਜ਼ਰ ਕਹਿੰਦੇ ਹਨ 'ਸੋਚ ਵਿਚਾਰ ਦਾ ਤਿਆਗ ਕਰਨਾ ਰੂਹਾਨੀ ਦਿਵਾਲੀਆਪਣ ਦਾ ਐਲਾਨ ਕਰਨਾ ਹੁੰਦਾ ਹੈ।' ਇਹ ਬ੍ਰਹਿਮੰਡ ਹਰ ਜਗ੍ਹਾ ਆਪਣਾ ਰੂਪ ਵਟਾ ਰਿਹਾ ਹੈ। ਇਹ ਧਰਤੀ ਸੂੂਰਜ ਚੰਦ ਤਾਰੇ ਹਰ ਪਲ ਬਦਲ ਰਹੇ ਹਨ। ਸਮੇਂ ਦੇ ਹਰ ਦੌਰ ਵਿਚ ਬਦਲਾਅ ਜਾਰੀ ਰਹਿੰਦਾ ਹੈ। ...

ਪੂਰੀ ਖ਼ਬਰ »

ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ

ਅੱਜਕਲ੍ਹ ਪੰਜਾਬ ਦੇ ਨੌਜਵਾਨਾਂ ਸਬੰਧੀ ਆਉਣ ਵਾਲੀਆਂ ਖ਼ਬਰਾਂ ਦੇਸ਼ਾਂ-ਵਿਦੇਸ਼ਾਂ ਵਿਚ ਬੈਠੇ ਸਮੁੱਚੇ ਪੰਜਾਬੀ ਜਗਤ ਵਿਚ ਵੱਡੀ ਚਿੰਤਾ ਪੈਦਾ ਕਰ ਰਹੀਆਂ ਹਨ। ਅਕਸਰ ਅਖ਼ਬਾਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨਾਂ ਦੇ ਵਧੇਰੇ ਨਸ਼ਾ ਕਰਕੇ ਮਰਨ ਦੀਆਂ ਖ਼ਬਰਾਂ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX