ਤਾਜਾ ਖ਼ਬਰਾਂ


ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  12 minutes ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  27 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ- ਡਾ: ਅਜਨਾਲਾ
. . .  45 minutes ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  about 1 hour ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 2 hours ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  about 2 hours ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  about 2 hours ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 18 ਫਰਵਰੀ (ਸੁਰਿੰਦਰ ਕੋਛੜ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਜ ਅੱਜ ਇਸਲਾਮਾਬਾਦ ਤੋਂ ਹੈਲੀਕਾਪਟਰ ਰਾਹੀਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  about 3 hours ago
ਸੰਗਰੂਰ, 18 ਫਰਵਰੀ (ਧੀਰਜ ਪਸ਼ੋਰੀਆ)- ਸੰਗਰੂਰ ਪੁਲਿਸ ਲਾਈਨ ਨੇੜੇ ਅੱਜ ਵਾਪਰੇ ਇੱਕ ਸੜਕ ਹਾਦਸੇ 'ਚ 12ਵੀਂ ਜਮਾਤ 'ਚ ਪੜ੍ਹਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ...
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  about 4 hours ago
ਦੀਨਾਨਗਰ, 18 ਫਰਵਰੀ (ਸੰਧੂ, ਸੋਢੀ, ਸ਼ਰਮਾ)- ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੋਸਾਇਟੀ ਵਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਸਾਂਝੀ ਪ੍ਰਧਾਨਗੀ ਹੇਠ ਕਿਸਾਨਾਂ ਦੀਆਂ...
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  about 4 hours ago
ਨਵੀਂ ਦਿੱਲੀ, 18 ਫਰਵਰੀ- ਬੀ. ਸੀ. ਸੀ. ਆਈ. ਨੇ ਅੱਜ ਆਈ. ਪੀ. ਐੱਲ. 2020 ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। 29 ਮਾਰਚ ਤੋਂ ਸ਼ੁਰੂ ਹੋਣ ਵਾਲੇ ਆਈ. ਪੀ. ਐੱਲ. ਦੇ 13ਵੇਂ ਸੀਜ਼ਨ ਦਾ...
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  about 4 hours ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 4 hours ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  about 4 hours ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  about 5 hours ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  about 5 hours ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 minute ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  about 6 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 6 hours ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  about 7 hours ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  about 7 hours ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  about 7 hours ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  about 7 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 7 hours ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 8 hours ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 8 hours ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 9 hours ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 9 hours ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 9 hours ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 10 hours ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 10 hours ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 10 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  about 1 hour ago
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  about 1 hour ago
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  about 1 hour ago
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਖੇਡ ਸੰਸਾਰ

ਪੁਰਸ਼ ਹਾਕੀ- ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 3-1 ਨਾਲ ਦਿੱਤੀ ਮਾਤ

3 ਮੈਚਾਂ ਦੀ ਲੜੀ 'ਚ ਬਣਾਈ 2-0 ਦੀ ਬੜ੍ਹਤ

ਬੈਂਗਲੁਰੂ, 21 ਜੁਲਾਈ (ਏਜੰਸੀ)-ਭਾਰਤੀ ਪੁਰਸ਼ ਹਾਕੀ ਟੀਮ ਨੇ ਇੱਥੇ ਭਾਰਤੀ ਖੇਡ ਅਥਾਰਟੀ ਕੈਂਪਸ ਵਿਚ ਖੇਡੇ ਗਏ ਤਿੰਨ ਮੈਚਾਂ ਦੀ ਲੜੀ ਦੇ ਦੂਸਰੇ ਮੈਚ ਵਿਚ ਨਿਊਜ਼ੀਲੈਂਡ ਨੂੰ 3-1 ਨਾਲ ਹਰਾ ਦਿੱਤਾ¢ ਭਾਰਤ ਲਈ ਰੁਪਿੰਦਰਪਾਲ ਸਿੰਘ, ਐਸ. ਵੀ. ਸੁਨੀਲ ਅਤੇ ਮਨਦੀਪ ਸਿੰਘ ਨੇ ਇਕ-ਇਕ ਗੋਲ ਕੀਤਾ ਜਦੋਂ ਕਿ ਮਹਿਮਾਨ ਟੀਮ ਲਈ ਸਟੀਫਨ ਜੇਨੇਸ ਨੇ ਗੋਲ ਕੀਤਾ¢ ਦੋਵਾਂ ਟੀਮਾਂ ਪਹਿਲੇ ਕੁਆਰਟਰ ਵਿਚ ਕੋਈ ਵੀ ਗੋਲ ਨਹੀਂ ਕਰ ਸਕੀਆਂ¢ 18ਵੇਂ ਮਿੰਟ ਵਿਚ ਭਾਰਤ ਨੂੰ ਲਗਾਤਾਰ ਤਿੰਨ ਪੈਨਲਟੀ ਕਾਰਨਰ ਮਿਲੇ ਜਿਸ ਵਿਚੋਂ ਰੁਪਿੰਦਰਪਾਲ ਸਿੰਘ ਨੇ ਤੀਸਰੇ ਪੈਨਲਟੀ ਕਾਰਨਰ ਨੂੰ ਗੋਲ ਵਿਚ ਤਬਦੀਲ ਕਰਕੇ ਸਕੋਰ 1-0 ਕਰ ਦਿੱਤਾ¢ ਦੂਸਰੇ ਅੱਧ ਵਿਚ ਹੀ ਕੀਵੀ ਟੀਮ ਨੇ ਬਰਬਾਰੀ ਕਰ ਲਈ ਅਤੇ 24ਵੇਂ ਮਿੰਟ ਵਿਚ ਸਟੀਫਨ ਨੇ ਭਾਰਤੀ ਡਿਫੈਂਸ ਦੀ ਗਲਤੀ ਦਾ ਫਾਇਦਾ ਚੁੱਕਦੇ ਹੋਏ ਬਾਲ ਨੂੰ ਨੈਟ ਵਿਚ ਪਹੁੰਚਾ ਦਿੱਤਾ | ਭਾਰਤੀ ਗੋਲਕੀਪਰ ਸ੍ਰੀਜੇਸ਼ ਇਸ ਨੂੰ ਬਚਾਉਣ ਵਿਚ ਅਸਫਲ ਰਹੇ ਅਤੇ ਸਕੋਰ 1-1 ਹੋ ਗਿਆ¢ ਸੁਨੀਲ ਨੇ ਹਾਲਾਂਕਿ ਤਿੰਨ ਮਿੰਟ ਬਾਅਦ ਹੀ ਭਾਰਤ ਨੂੰ ਅੱਗੇ ਕਰ ਦਿੱਤਾ¢ ਸੁਨੀਲ ਨੇ ਸਿਮਰਨਜੀਤ ਸਿੰਘ ਕੋਲੋਂ ਮਿਲੇ ਪਾਸ ਨੂੰ ਸ਼ਾਨਦਾਰ ਤਰੀਕੇ ਨਾਲ ਗੋਲ ਵਿਚ ਬਦਲ ਦਿੱਤਾ¢ ਚੌਥੇ ਕੁਆਰਟਰ ਵਿਚ ਕੀਵੀ ਟੀਮ ਦਾ ਡਿਫੈਂਸ ਵਧੀਆ ਰਿਹਾ ਜਿਸ ਨੇ ਭਾਰਤ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕੀਤਾ | ਮਹਿਮਾਨ ਟੀਮ ਦੀ ਕੋਸ਼ਿਸ਼ ਆਖਰੀ ਮਿੰਟ ਵਿਚ ਬਰਾਬਰੀ ਕਰਨ ਦੀ ਸੀ ਪਰ ਮਨਦੀਪ ਸਿੰਘ ਨੇ ਬਿਹਤਰੀਨ ਫੀਲਡ ਗੋਲ ਕਰਕੇ ਕੀਵੀ ਟੀਮ ਦੀ ਵਾਪਸੀ ਨੂੰ ਮੁਸ਼ਕਿਲ ਕਰ ਦਿੱਤਾ¢ ਇਹ ਭਾਰਤ ਦੀ ਨਿਊਜ਼ੀਲੈਂਡ ਿਖ਼ਲਾਫ਼ ਲਗਾਤਾਰ ਦੂਸਰੀ ਜਿੱਤ ਹੈ¢ ਪਹਿਲਾ ਮੈਚ ਭਾਰਤ ਨੇ 4-2 ਨਾਲ ਜਿੱਤਿਆ ਸੀ |

ਮਹਿਲਾ ਹਾਕੀ ਵਿਸ਼ਵ ਕੱਪ

ਭਾਰਤ ਅਤੇ ਇੰਗਲੈਂਡ ਵਿਚਕਾਰ ਪਹਿਲਾ ਮੁਕਾਬਲਾ ਡਰਾਅ

ਅਗਲਾ ਮੁਕਾਬਲਾ ਆਇਰਲੈਂਡ ਨਾਲ

ਲੰਡਨ, 21 ਜੁਲਾਈ (ਏਜੰਸੀ)- ਮਹਿਲਾ ਹਾਕੀ ਵਿਸ਼ਵ ਕੱਪ ਵਿਚ ਭਾਰਤੀ ਮਹਿਲਾ ਟੀਮ ਅਤੇ ਉਲੰਪਿਕ ਚੈਂਪੀਅਨ ਇੰਗਲੈਂਡ ਵਿਚਕਾਰ ਖੇਡਿਆ ਗਿਆ ਪਹਿਲਾ ਮੁਕਾਬਲਾ 1-1 ਨਾਲ ਬਰਾਬਰੀ 'ਤੇ ਖ਼ਤਮ ਹੋਇਆ¢ ਇਸ ਮੁਕਾਬਲੇ ਵਿਚ ਆਤਮ-ਵਿਸ਼ਵਾਸ ਨਾਲ ਭਰਪੂਰ ਭਾਰਤੀ ਮਹਿਲਾ ਹਾਕੀ ਟੀਮ ...

ਪੂਰੀ ਖ਼ਬਰ »

ਰਿਧੀਮਾਨ ਸਾਹਾ ਦੀ ਮੈਨਚੇਸਟਰ 'ਚ ਹੋਵੇਗੀ ਮੋਢੇ ਦੀ ਸਰਜਰੀ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਬੀ.ਸੀ.ਸੀ.ਆਈ. ਨੇ ਅੱਜ ਪੁਸ਼ਟੀ ਕੀਤੀ ਹੈ ਕਿ ਰਿਧੀਮਾਨ ਸਾਹਾ ਦੇ ਮੋਢੇ ਦੀ ਸਰਜਰੀ ਮੈਨਚੇਸਟਰ ਵਿਚ ਜੁਲਾਈ ਦੇ ਅੰਤ ਜਾਂ ਅਗਸਤ ਦੇ ਸ਼ੁਰੂ ਵਿਚ ਹੋਵੇਗੀ¢ ਬੀ.ਸੀ.ਸੀ.ਆਈ. ਨੇ ਬਿਆਨ ਵਿਚ ਕਿਹਾ ਹੈ ਕਿ ਰਿਧੀਮਾਨ ਸਾਹਾ ਦੇ ਮੋਢੇ ਦੀ ਸਰਜਰੀ ...

ਪੂਰੀ ਖ਼ਬਰ »

ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਬ੍ਰਾਜ਼ੀਲ ਤੋਂ ਕਰਾਰੀ ਹਾਰ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਭਾਰਤੀ ਮਹਿਲਾ ਅੰਡਰ-17 ਟੀਮ ਨੂੰ ਦੱਖਣੀ ਅਫ਼ਰੀਕਾ ਦੇ ਜੋਹਾਨਿਸਬਰਗ ਵਿਚ ਖੇਡੇ ਜਾ ਰਹੇ ਫੁੱਟਬਾਲ ਟੂਰਨਾਮੈਂਟ ਵਿਚ ਬ੍ਰਾਜ਼ੀਲ ਨੇ ਅੱਜ ਇਕਤਰਫ਼ਾ ਮੁਕਾਬਲੇ ਵਿਚ 5-0 ਨਾਲ ਮਾਤ ਦਿੱਤੀ¢ ਭਾਰਤੀ ਟੀਮ ਨੇ ਮੈਚ ਵਿਚ ਹਮਲਾਵਰ ਸ਼ੁਰੂਆਤ ...

ਪੂਰੀ ਖ਼ਬਰ »

ਭਾਰਤ ਔਰਤਾਂ ਲਈ ਸੁਰੱਖਿਅਤ ਨਹੀਂ ਕਹਿ ਕੇ ਚੈਂਪੀਅਨਸ਼ਿਪ ਤੋਂ ਬਾਹਰ ਹੋਈ ਖਿਡਾਰਨ

ਚੇਨਈ, 21 ਜੁਲਾਈ (ਏਜੰਸੀ)-ਚੇਨਈ ਵਿਚ ਹੋ ਰਹੀ ਸਕਵੈਸ਼ ਚੈਂਪੀਅਨਸ਼ਿਪ ਤੋਂ ਸਵਿਟਰਜ਼ਲੈਂਡ ਦੀ ਇਕ 16 ਸਾਲ ਦੀ ਖਿਡਾਰਨ ਇਹ ਕਹਿ ਕੇ ਬਾਹਰ ਹੋ ਗਈ ਕਿ ਭਾਰਤ ਔਰਤਾਂ ਲਈ ਸੁਰੱਖਿਅਤ ਨਹੀਂ ਹੈ¢ ਸਵਿਟਰਜ਼ਲੈਂਡ ਦੀ ਇਸ ਖਿਡਾਰੀ ਦਾ ਨਾਂਅ ਐਾਬਰ ਐਲਿੰਕਸੇ ਹੈ¢ ਸਵਿਟਰਜ਼ਲੈਂਡ ...

ਪੂਰੀ ਖ਼ਬਰ »

ਤੀਰਅੰਦਾਜ਼ੀ-ਭਾਰਤੀ ਮਹਿਲਾ ਕੰਪਾਊਾਡ ਟੀਮ ਇਕ ਅੰਕ ਨਾਲ ਸੋਨ ਤਗਮੇ ਤੋਂ ਖੁੰਝੀ

ਬਰਲਿਨ (ਜਰਮਨੀ), 21 ਜੁਲਾਈ (ਏਜੰਸੀ)-ਭਾਰਤੀ ਮਹਿਲਾ ਕੰਪਾਊਾਡ ਟੀਮ ਇਕ ਵਾਰ ਫਿਰ ਆਖਰੀ ਮੁਸ਼ਕਿਲ ਪਾਰ ਕਰਨ ਵਿਚ ਅਸਫ਼ਲ ਰਹੀ ਅਤੇ ਮਹਿਜ 1 ਅੰਕ ਨਾਲ ਪਿਛੜ ਕੇ ਉਸ ਨੂੰ ਤੀਰਅੰਦਾਜ਼ੀ ਵਿਸ਼ਵ ਕੱਪ ਦੇ ਚੌਥੇ ਅਤੇ ਆਖਰੀ ਦੌਰ ਵਿਚ ਕਾਂਸੀ ਦੇ ਤਗਮੇ ਨਾਲ ਹੀ ਸਬਰ ਕਰਨਾ ਪਿਆ¢ ...

ਪੂਰੀ ਖ਼ਬਰ »

ਸ੍ਰੀਲੰਕਾ ਕ੍ਰਿਕਟ ਬੋਰਡ ਵਲੋਂ ਜੇਫਰੇ ਵੇਂਡਰਸੇ 'ਤੇ ਇਕ ਸਾਲ ਦੀ ਪਾਬੰਦੀ

ਕੋਲੰਬੋ, 21 ਜੁਲਾਈ (ਏਜੰਸੀ)-ਸ੍ਰੀਲੰਕਾ ਲੈਗ ਸਪਿਨਰ ਜੇਫਰੇ ਵੇਂਡਰਸੇ ਨੂੰ ਉਸ ਸਮੇਂ ਰਾਤ ਭਰ ਲਈ ਬਾਹਰ ਜਾਣਾ ਮਹਿੰਗਾ ਪੈ ਗਿਆ ਜਦੋਂ ਸ੍ਰੀਲੰਕਾ ਕਿ੍ਕਟ ਬੋਰਡ ਨੇ ਇਸ ਕੰਮ ਲਈ ਉਸ ਨੂੰ ਇਕ ਸਾਲ ਲਈ ਮੁਅੱਤਲ ਕਰ ਦਿੱਤੀ¢ ਇਹੀ ਨਹੀਂ ਉਸ 'ਤੇ ਸਾਲਾਨਾ ਇਕਰਾਰਨਾਮੇ ਦਾ 20 ...

ਪੂਰੀ ਖ਼ਬਰ »

ਕੋਲੰਬੋ ਟੈਸਟ-ਦੱਖਣੀ ਅਫ਼ਰੀਕਾ 124 'ਤੇ ਢੇਰ, ਸ੍ਰੀਲੰਕਾ ਨੂੰ 365 ਦੌੜਾਂ ਦੀ ਬੜ੍ਹਤ

ਕੋਲੰਬੋ, 21 ਜੁਲਾਈ (ਏਜੰਸੀ)-ਅਕਿਲਾ ਧੰਨਜੈ (52-5) ਅਤੇ ਦਿਲਰੁਵਾਨ ਪਰੇਰਾ (40-4) ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ 'ਤੇ ਮੇਜ਼ਬਾਨ ਸ੍ਰੀਲੰਕਾ ਨੇ ਦੋ ਮੈਚਾਂ ਦੀ ਟੈਸਟ ਲੜੀ ਦੇ ਦੂਸਰੇ ਮੈਚ ਦੇ ਦੂਸਰੇ ਦਿਨ ਦੱਖਣੀ ਅਫ਼ਰੀਕਾ ਨੂੰ ਉਸ ਦੀ ਪਹਿਲੀ ਪਾਰੀ ਵਿਚ 124 ਦੌੜਾਂ 'ਤੇ ਸਮੇਟ ...

ਪੂਰੀ ਖ਼ਬਰ »

ਏਸ਼ੀਅਨ ਜੂਨੀਅਰ ਕੈਡਿਟ ਜੂਡੋ ਚੈਂਪੀਅਨਸ਼ਿਪ 'ਚ ਮਨਪ੍ਰੀਤ ਨੇ ਕਾਂਸੀ ਦਾ ਤਗਮਾ ਜਿੱਤਿਆ

ਜਲੰਧਰ, 21 ਜੁਲਾਈ (ਅਜੀਤ ਬਿਉਰੋ)-ਸ਼ਹੀਦ ਭਗਤ ਸਿੰਘ ਜੇ.ਐਫ.ਆਈ. ਜੂਡੋ ਸੈਂਟਰ ਗੁਰਦਾਸਪੁਰ ਦੇ ਉਭਰਦੇ ਜੂਡੋਕਾ ਮਨਪ੍ਰੀਤ ਨੇ 73 ਕਿੱਲੋ ਭਾਰ ਵਰਗ ਵਿਚੋਂ ਮਕਾਉ (ਹਾਂਗਕਾਂਗ) ਵਿਖੇ 21 ਤੋਂ 22 ਜੁਲਾਈ ਤੱਕ ਕਰਵਾਈ ਜਾ ਰਹੀ ਏਸ਼ੀਅਨ ਜੂਨੀਅਰ ਤੇ ਕੈਡਿਟ ਜੂਡੋ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਚੋਣ ਫਿਕਸਿੰਗ- ਅਕਰਮ ਸੈਫੀ ਦੇ ਹੋਸਟਲ 'ਚ ਪਹਿਲਾਂ ਸਿਖਲਾਈ, ਫਿਰ ਯੂ.ਪੀ. ਟੀਮ 'ਚ ਮਿਲਦੀ ਸੀ ਜਗ੍ਹਾ

ਕਾਨਪੁਰ, 21 ਜੁਲਾਈ (ਇੰਟਰਨੈਟ)-ਚੋਣ ਫਿਕਸਿੰਗ ਦੇ ਦੋਸ਼ਾਂ ਵਿਚ ਘਿਰੇ ਯੂ.ਪੀ. ਕਿ੍ਕਟ ਵਿਚ ਇਕ ਹੋਰ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ¢ ਸੂਤਰਾਂ ਅਨੁਸਾਰ ਸਾਬਕਾ ਸਕੱਤਰ ਰਾਜੀਵ ਸ਼ੁਕਲਾ ਦੇ ਨਿੱਜੀ ਸਹਾਇਕ ਅਕਰਮ ਸੈਫੀ ਦਿੱਲੀ ਵਿਚ ਕਿ੍ਕਟ ਖਿਡਾਰੀਆਂ ਲਈ ਇਕ ਕਥਿਤ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX