ਤਾਜਾ ਖ਼ਬਰਾਂ


ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  35 minutes ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  1 day ago
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 day ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 day ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 day ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  1 day ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  1 day ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  1 day ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  1 day ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  1 day ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 day ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  1 day ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  1 day ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  1 day ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਦਿੱਲੀ

ਮੋਦੀ ਤੇ ਯੋਗੀ ਨੂੰ ਸਿੱਖ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਵਾਸਤੇ ਤੁਰੰਤ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ਤੇ ਸ਼੍ਰੋਮਣੀ ਅਕਾਲੀ ਦਲ ਯੂ.ਪੀ. ਦੇ ਇੰਚਾਰਜ ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ , ਸਿੱਖ ਦੰਗਿਆਂ ਦੇ ਪੀੜਤਾਂ ਨੂੰ ਛੇਤੀ ਇਨਸਾਫ ਦਿਵਾਉਣ ਲਈ ਤੁਰੰਤ ਪ੍ਰਭਾਵੀ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ ਹੈ | ਅੱਜ ਰਸ਼ਿਅਨ ਕਲਚਰ ਸੈਂਟਰ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਭੋਗਲ ਨੇ ਸਿੱਖ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਮਿਲਣ 'ਚ ਹੋ ਰਹੀ ਦੇਰੀ ਲਈ ਭਾਜਪਾ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲੀਆ ਨਿਸ਼ਾਨ ਖੜੇ ਕਰਦੇ ਹੋਏ ਆਖਿਆ ਕਿ ਕਿਉਂਕਿ ਕਾਂਗਰਸ ਨੇ ਦੰਗੇ ਕਰਵਾਏ ਸੀ ਇਸ ਲਈ ਉਸ ਤੋਂ ਇਨਸਾਫ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਸੀ ਪਰ ਉਸ ਸਮੇਂ ਭਾਜਪਾ ਨੇ ਸਿੱਖਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਦੋਂ ਭਾਜਪਾ ਦੀ ਸਰਕਾਰ ਕੇਂਦਰ ਦੀ ਸੱਤਾ ਪ੍ਰਾਪਤ ਕਰੇਗੀ ਤਾਂ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ |ਭੋਗਲ ਨੇ ਇਹ ਵੀ ਦਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਸੰਸਦ ਵਿਚ ਆਖਿਆ ਸੀ ਕਿ ਜਦੋਂ ਵੀ ਭਾਜਪਾ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣੇਗੀ ਤਾਂ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਤੁਰੰਤ ਜੇਲ੍ਹਾਂ 'ਚ ਡਕਿਆ ਜਾਵੇਗਾ | ਭੋਗਲ ਨੇ ਕਿਹਾ ਕਿ ਹੁਣ ਕੇਂਦਰ ਵਿਚ ਪੂਰਨ ਬਹੁਮਤ ਵਾਲੀ ਭਾਜਪਾ ਦੀ ਸਰਕਾਰ ਬਣੇ ਨੂੰ 4 ਸਾਲ ਹੋ ਗਏ ਹਨ ਪਰ ਸਿੱਖਾਂ ਨੂੰ ਹਾਲੇ ਵੀ ਇਨਸਾਫ ਵਾਸਤੇ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਪ੍ਰੈਸ ਕਾਨਫਰੰਸ ਦੌਰਾਨ ਭੋਗਲ ਨੇ ਕਿਹਾ ਕਿ ਸਿੱਖ ਦੰਗਿਆਂ ਦੌਰਾਨ ਕਾਨਪੁਰ ਵਿਚ ਮਾਰੇ ਗਏ 127 ਸਿੱਖਾਂ ਦੇ ਮਾਮਲੇ 'ਚ ਯੂ.ਪੀ. ਸਰਕਾਰ ਨੇ ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਪਿਛਲੇ ਡੇਢ ਸਾਲ ਵਿਚ ਕੁੱਝ ਵੀ ਨਹੀਂ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕੇਂਦਰ ਵੱਲੋਂ ਸਥਿਤੀ ਰਿਪੋਰਟ ਸੁਪਰੀਮ ਕੋਰਟ 'ਚ ਦਾਖਿਲ ਕਰਵਾ ਦਿੱਤੀ ਗਈ ਹੈ ਪਰ ਪ੍ਰੰਤੂ ਯੂ.ਪੀ. ਸਰਕਾਰ ਵੱਲੋਂ ਹਾਲੇ ਤੱਕ ਸਥਿਤੀ ਰਿਪੋਰਟ ਦਾਖਿਲ ਕਰਵਾਉਣ ਤੋਂ ਪਾਸਾ ਵੱਟਿਆ ਹੋਇਆ ਹੈ ਜੋ ਕਾਫੀ ਗੰਭੀਰ ਚਿੰਤਾ ਦਾ ਵਿਸ਼ਾ ਹੈ | ਭੋਗਲ ਨੇ ਮਾਮਲੇ ਦੇ ਪਿਛੋਕੜ ਬਾਰੇ ਦਸਿਆ ਕਿ ਆਰ.ਟੀ.ਆਈ. ਰਾਹੀਂ ਸਾਰੇ ਮਾਮਲਿਆਂ ਦਾ ਖੁਲਾਸਾ ਹੋਇਆ ਸੀ ਤੇ 32 ਗੁਨਾਹਗਾਰਾਂ ਦੇ ਨਾਂਅ ਸਾਹਮਣੇ ਆਏ ਪਰ ਨਾਲ ਹੀ ਇਸ ਸਬੰਧੀ ਪੁਲਿਸ ਰਿਕਾਰਡ ਖੁਰਦ ਬੁਰਦ ਕਰ ਦਿੱਤਾ ਗਿਆ |

ਦਿੱਲੀ ਮਹਿਲਾ ਕਮਿਸ਼ਨ ਨੇ ਘਰੇਲੂ ਹਿੰਸਾ ਦੀ ਸ਼ਿਕਾਰ ਪੀੜਤ ਮਹਿਲਾ ਨੂੰ ਸਹੁਰਾ ਘਰ ਤੋਂ ਆਜ਼ਾਦ ਕਰਵਾਇਆ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)-ਦਿੱਲੀ ਮਹਿਲਾ ਕਮਿਸ਼ਨ ਨੇ ਘਰੇਲੂ ਹਿੰਸਾ ਤੋਂ ਪੀੜਤ ਇੱਕ ਮਹਿਲਾ ਨੂੰ ਉਸ ਦੇ ਸਹੁਰੇ ਘਰ ਤੋਂ ਆਜ਼ਾਦ ਕਰਵਾਇਆ ਹੈ | ਪੀੜਤਾ ਦੇ ਪਿਤਾ ਤੇ ਭੈਣ ਨੇ ਦਿੱਲੀ ਮਹਿਲਾ ਕਮਿਸ਼ਨ 'ਚ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੇ ਆਪਣੀ ਕੁੜੀ ਦਾ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਦੇ ਸਕੂਲਾਂ 'ਚ ਪੀ.ਟੀ.ਐਸ. 29 ਨੂੰ

ਨਵੀਂ ਦਿੱਲੀ 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦੱਖਣੀ ਨਗਰ ਨਿਗਮ ਆਪਣੇ ਸਕੂਲਾਂ ਨੂੰ ਪੜ੍ਹਾਈ ਦੇ ਮਾਮਲੇ ਵਿਚ ਹੋਰ ਅੱਗੇ ਲੈ ਕੇ ਜਾਣਾ ਚਾਹੁੰਦਾ ਹੈ | ਇਸ ਕਰਕੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਪੀ.ਟੀ.ਐਮ. ਦੀ ਵਿਵਸਥਾ ਹੁਣ ਦੱਖਣੀ ਨਗਰ ਨਿਗਮ ਦੇ ਸਕੂਲਾਂ ਵਿਚ 29 ...

ਪੂਰੀ ਖ਼ਬਰ »

ਪੰਜਾਬ ਮੇਲ ਬੰਦ ਰਹਿਣ ਕਾਰਨ ਲੋਕਾਂ ਨੂੰ ਹੋਈ ਭਾਰੀ ਪ੍ਰੇਸ਼ਾਨੀ

ਕੋਲਕਾਤਾ, 21 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੰਜਾਬ ਮੇਲ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਥੇ ਇਹ ਜਿਕਰਯੋਗ ਹੈ ਕਿ ਭਾਵੇਂ ਰੇਲ ਮੰਤਰੀ ਰਹਿਣ ਦੋਰਾਨ ਮਮਤਾ ਬੈਨਰਜੀ ਨੇ ਕੋਲਕਾਤਾ ਤੋਂ ਪੰਜਾਬ ਜਾਣ ਲਈ ਅਕਾਲ ਤਖਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਸ਼ੁਰੂ ਹੋਏ ਵਿਵਸਾਇਕ ਤੇ ਰੁਜ਼ਗਾਰ ਦੇ ਹੋਰ ਕੋਰਸ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਚ ਵਿਵਸਾਇਕ ਤੇ ਰੁਜ਼ਗਾਰ ਜਿਹੇ ਕੋਰਸ ਕਰਾਉਣ ਲਈ ਦੀਨ ਦਿਆਲ ਉਪਾਧਿਆ ਕੌਸ਼ਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ | ਦਿੱਲੀ ਕਮੇਟੀ ਦੇ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਦੱਸਣ ਕਿ 1984 ਦੇ ਪੀੜਤਾਂ ਨੂੰ ਇਨਸਾਫ਼ ਮਿਲਣ 'ਚ ਕਿੰਨਾ ਸਮਾਂ ਲੱਗੇਗਾ-ਜਥੇ: ਸਰਨਾ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈੱਸ ਨੂੰ ਜਾਰੀ ਬਿਆਨ ਦਿੰਦਿਆਂ ਸੰਸਦ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ...

ਪੂਰੀ ਖ਼ਬਰ »

ਗੱਡੀਆਂ ਦੀ ਚੋਰੀ ਕਰਨ ਵਾਲੇ 2 ਵਿਅਕਤੀ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਗੱਡੀਆਂ ਦੀ ਚੋਰੀ ਕਰਦੇ ਸਨ | ਇਨ੍ਹਾਂ ਵਿਅਕਤੀਆਂ ਦੇ ਨਾਂਅ ਅਜੇ ਕੁਮਾਰ (35), ਨੱਜ਼ਫਗੜ੍ਹ ਦਿੱਲੀ ਅਤੇ ਇਕਬਾਲ ਉਰਫ਼ ਪੱਪੂ (39) ਨੱਜ਼ਫਗੜ੍ਹ ਦਿੱਲੀ ਹਨ | ...

ਪੂਰੀ ਖ਼ਬਰ »

ਟਰੱਕਾਂ ਦੀ ਹੜਤਾਲ ਦਾ ਅਸਰ ਸ਼ੁਰੂ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਟਰੱਕਾਂ ਦੀ ਹੋਈ ਹੜਤਾਲ ਦਾ ਅਸਰ ਹੁਣ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਟਰਾਂਸਪੋਰਟਰ ਮਾਲ ਦੀ ਬੁਕਿੰਗ ਪ੍ਰਤੀ ਨਾਂਹ ਕਰ ਰਹੇ ਹਨ ਅਤੇ ਨਾਲ ਹੀ ਪਹਿਲਾਂ ਤੋਂ ਬੁੱਕ ਹੋਏ ਮਾਲ ਨੂੰ ਵੀ ਟਿਕਾਣਿਆਂ 'ਤੇ ਨਹੀਂ ...

ਪੂਰੀ ਖ਼ਬਰ »

ਤਿ੍ਣਮੂਲ ਆਗੂਆਂ ਵਲੋਂ ਪੰਡਾਲ ਡਿਗਣ ਦੇ ਵਰਤਾਰੇ ਦੇ ਸੰਦਰਭ 'ਚ ਅਗਲੇ ਸਾਲ ਸਰਕਾਰ ਡਿਗਣ ਦੀ ਭਵਿੱਖਬਾਣੀ

ਕੋਲਕਾਤਾ, 21 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਚ ਮੇਦਿਨੀਪੁਰ ਜਿਲੇ ਚ ਪੰਡਾਲ ਡਿੱਗਣ ਨੂੰ ਕੁਦਰਤ ਦਾ ਇਸ਼ਾਰਾ ਦੱਸਦਿਆਂ ਕਈ ਤਿ੍ਣਮੂਲ ਆਗੂਆਂ ਨੇ ਕਿਹਾ ਕਿ ਜਿਵੇਂ ਪੰਡਾਲ ਡਿੱਗ ਗਿਆ ਹੈ, ਠੀਕ ਉਸੇ ਤਰਾਂ 2019 ਚ ਭਾਜਪਾ ਦੀ ...

ਪੂਰੀ ਖ਼ਬਰ »

ਦਿੱਲੀ ਮਹਿਲਾ ਕਮਿਸ਼ਨ ਨੇ ਘਰੇਲੂ ਹਿੰਸਾ ਦੀ ਸ਼ਿਕਾਰ ਪੀੜਤ ਮਹਿਲਾ ਨੂੰ ਸਹੁਰਾ ਘਰ ਤੋਂ ਆਜ਼ਾਦ ਕਰਵਾਇਆ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)-ਦਿੱਲੀ ਮਹਿਲਾ ਕਮਿਸ਼ਨ ਨੇ ਘਰੇਲੂ ਹਿੰਸਾ ਤੋਂ ਪੀੜਤ ਇੱਕ ਮਹਿਲਾ ਨੂੰ ਉਸ ਦੇ ਸਹੁਰੇ ਘਰ ਤੋਂ ਆਜ਼ਾਦ ਕਰਵਾਇਆ ਹੈ | ਪੀੜਤਾ ਦੇ ਪਿਤਾ ਤੇ ਭੈਣ ਨੇ ਦਿੱਲੀ ਮਹਿਲਾ ਕਮਿਸ਼ਨ 'ਚ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੇ ਆਪਣੀ ਕੁੜੀ ਦਾ ...

ਪੂਰੀ ਖ਼ਬਰ »

ਪੂਰਬੀ ਭਾਰਤ ਦਾ ਪਹਿਲਾ ਟ੍ਰਾਮਾ ਸੈਂਟਰ ਕੋਲਕਾਤਾ ਚ

ਕੋਲਕਾਤਾ, 21 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੁਰਬੀ ਭਾਰਤ ਦਾ ਪਹਿਲਾ ਟ੍ਰਾਮਾ ਕੇਅਰ ਸੇਂਟਰ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਚ ਚਾਲੂ ਹੋਣ ਜਾ ਰਿਹਾ ਹੈ | ਦਿਲੀ ਦੇ ਏਮਸ, ਸਫਦਰਗੰਜ ਹਸਪਤਾਲ ਵਾਂਗ 10 ਮੰਜ਼ਿਲਾ ਟ੍ਰਾਮਾ ਕੇਅਰ ਭਵਨ ਦੇ ਨਿਰਮਾਣ ਚ 22 ਕਰੋੜ ਰੁਪਏ ਖਰਚ ...

ਪੂਰੀ ਖ਼ਬਰ »

ਹੁਣ ਬੰਗਾਲ ਚ ਦੁਰੰਤੋ ਏਸੀ ਬਸਾਂ ਚਾਲੂ

ਕੋਲਕਾਤਾ, 21 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਰੇਲ ਮੰਤਰੀ ਰਹਿੰਦਿਆਂ ਮਮਤਾ ਬੈਨਰਜੀ ਨੇ ਇਕ ਸਟੇਸ਼ਨ ਤੋਂ ਚਲ ਕੇ ਆਖਰੀ ਸ਼ਟੇਸ਼ਨ ਤੇ ਰੁਕਣ ਵਾਲੀ ਦੁਰੰਤੋ ਰੇਲ ਗੱਡੀ ਚਾਲੂ ਕੀਤੀ ਸੀ | ਭਾਵੇਂ ਹੁਣ ਕੇਂਦਰ ਸਰਕਾਰ ਨੇ ਰੇਲ ਗੱਡੀ ਦੇ ਕਈ ਠਹਿਰਾਉ ਚਾਲੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਮੁਖੀ ਰਾਕੀ ਤੁਸ਼ੀਦ ਦੀ ਉਮੀਦਵਾਰੀ ਹਾਈ ਕੋਰਟ ਵੱਲੋਂ ਰਦ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਡੂਸੂ) ਦੇ ਮੁਖੀ ਰਾਕੀ ਤੁਸ਼ੀਦ ਦੀ ਉਮੀਦਵਾਰੀ ਨੂੰ ਰੱਦ ਕਰ ਦਿੱਤਾ ਹੈ | ਦਿੱਲੀ ਹਾਈ ਕੋਰਟ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਹੈ ਕਿ ਰਾਕੀ ਤੁਸ਼ੀਦ ਇਸ ਅਹੁਦੇ ...

ਪੂਰੀ ਖ਼ਬਰ »

ਮਹਾਂਕਵੀ ਭਾਈ ਸੰਤੋਖ ਸਿੰਘ ਦੀ ਰਚਨਾ ਦਾ ਸਾਹਿਤ ਚਿੰਤਨ ਪੁਸਤਕ ਜਾਰੀ

ਨਵੀਂ ਦਿੱਲੀ, 21 ਜੁਲਾਈ (ਬਲਵਿੰਦਰ ਸਿੰਘ ਸੋਢੀ)-ਡਾ: ਹਰਮੀਤ ਸਿੰਘ ਇਕ ਉੱਘੇ ਲੇਖਕ ਤੋਂ ਇਲਾਵਾ ਸਿੱਖ ਚਿੰਤਕ ਅਤੇ ਰਾਜਨੀਤਕ ਤੌਰ 'ਤੇ ਵੀ ਜਾਣੇ-ਪਹਿਚਾਣੇ ਹਨ | ਉਨ੍ਹਾਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਅੰਤਾਂ ਦਾ ਮੋਹ ਹੈ ਅਤੇ ਉਹ ਸ਼ੁਰੂ ਤੋਂ ਲੈ ਕੇ ਹੁਣ ਤੱਕ ਇਸੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਕਲਿਆਣ ਸੰਘ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਬੈਠਕ

ਹਿਸਾਰ, 21 ਜੁਲਾਈ (ਅਜੀਤ ਬਿਊਰੋ)-ਸ਼ਹਿਰ ਵਿਚ ਜਾਮ, ਡੀਜ਼ਲ ਤੇ ਪੈਟਰੋਲ ਨੂੰ ਜੀ. ਐਸ. ਟੀ. ਦੇ ਘੇਰੇ ਵਿਚ ਲਿਆਉਣ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਹਰਿਆਣਾ ਸੂਬਾਈ ਆਟੋ ਰਿਕਸ਼ਾ ਕਲਿਆਣ ਸੰਘ ਦੇ ਅਹੁਦੇਦਾਰਾਂ ਨੇ ਟਾਊਨ ਪਾਰਕ ਵਿਚ ਬੈਠਕ ਕੀਤੀ | ਬੈਠਕ ਵਿਚ ਸ਼ਹਿਰ 'ਚ ...

ਪੂਰੀ ਖ਼ਬਰ »

ਦੀਵਾਨ ਬਾਲਕ੍ਰਿਸ਼ਨ ਪਬਲਿਕ ਸਕੂਲ ਦੇ 5 ਵਿਦਿਆਰਥੀਆਂ ਨੇ ਜਿੱਤੇ ਗੋਲਡ

ਨਰਵਾਨਾ, 21 ਜੁਲਾਈ (ਅਜੀਤ ਬਿਊਰੋ)-ਭਾਰਤੀ ਖੇਡ ਵਿਕਾਸ ਬੋਰਡ ਵਲੋਂ ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਦੇ ਇਨਡੋਰ ਸਟੇਡੀਅਮ ਵਿਚ ਤੀਜੀ ਨੈਸ਼ਨਲ ਇੰਟਰ ਸਟੇਟ ਸਪੋਰਟਸ ਚੈਂਪੀਅਨਸ਼ਿਪ ਕਰਵਾਈ ਗਈ | ਜਿਸ 'ਚ ਦੀਵਾਨ ਬਾਲ ਕ੍ਰਿਸ਼ਨ ਪਬਲਿਕ ਸਕੂਲ ਦੇ 5 ਵਿਦਿਆਰਥੀਆਂ ਨੇ ਆਪਣਾ ...

ਪੂਰੀ ਖ਼ਬਰ »

ਹੁੱਡਾ ਦੀ ਜਨ ਕਰਾਂਤੀ ਯਾਤਰਾ ਸੂਬੇ ਵਿਚ ਸੱਤਾ ਬਦਲਾਓ ਕਰਨ ਦਾ ਕਰੇਗੀ ਕੰਮ-ਮੇਵਾ ਸਿੰਘ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਸੀਨੀਅਰ ਕਾਂਗਰਸੀ ਆਗੂ ਮੇਵਾ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ 2 ਅਗਸਤ ਨੂੰ ਯਮੁਨਾਨਗਰ ਤੋਂ ਸ਼ੁਰੂ ਹੋਣ ਵਾਲੀ ਜਨ ਕਰਾਂਤੀ ਯਾਤਰਾ ਸੂਬੇ ਵਿਚ ਸੱਤਾ ਬਦਲਾਓ ਕਰਨ ਦਾ ਕੰਮ ਕਰੇਗੀ | ...

ਪੂਰੀ ਖ਼ਬਰ »

ਜਨ ਸਿਹਤ ਵਿਭਾਗ ਤੇ ਜਲ ਸਵੱਛਤਾ ਸਹਾਇਕ ਸੰਗਠਨ ਨੇ ਚਲਾਈ ਗ੍ਰਾਮੀਣ ਜਲ ਸੰਭਾਲ ਮੁਹਿੰਮ

ਏਲਨਾਬਾਦ, 21 ਜੁਲਾਈ (ਜਗਤਾਰ ਸਮਾਲਸਰ)-ਬਲਾਕ ਦੇ ਪਿੰਡ ਕੁੱਤਾਵੱਢ ਵਿਖੇ ਜਨ ਸਿਹਤ ਵਿਭਾਗ ਤੇ ਜਲ ਸਵੱਛਤਾ ਸਹਾਇਕ ਸੰਗਠਨ ਵਲੋਂ ਬਲਾਕ ਸੰਸਾਧਨ ਕਨਵੀਨਰ ਹਰੀ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਗ੍ਰਾਮੀਣ ਜਲ ਸੰਭਾਲ ਮੁਹਿੰਮ ਤਹਿਤ ਨਾਜ਼ਾਇਜ ਤੌਰ 'ਤੇ ਚਲ ਰਹੇ ਪਾਣੀ ...

ਪੂਰੀ ਖ਼ਬਰ »

ਕੇ. ਯੂ. ਦੇ 4 ਖਿਡਾਰੀਆਂ ਦੀ ਭਾਰਤੀ ਸੀਨੀਅਰ ਤੇ ਜੂਨੀਅਰ ਵਾਲੀਬਾਲ ਟੀਮ ਦੀ ਚੋਣ

ਥਾਨੇਸਰ, 21 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਵਾਲੀਬਾਲ ਟੀਮ ਦੇ 4 ਖਿਡਾਰੀਆਂ ਦੀ ਭਾਰਤੀ ਸੀਨੀਅਰ ਅਤੇ ਜੂਨੀਅਰ ਵਾਲੀਬਾਲ ਮਰਦ ਟੀਮ 'ਚ ਚੋਣ ਕੀਤੀ ਗਈ ਹੈ | ਇਨ੍ਹਾਂ 'ਚ ਰੋਹਿਤ ਕੁਮਾਰ ਅਤੇ ਵਿਨੋਦ ਕੁਮਾਰ ਦੀ ਸੀਨੀਅਰ ਟੀਮ 'ਚ ਅਤੇ ਗਗਨ ਤੇ ਪਿ੍ੰਸ ਦੀ ...

ਪੂਰੀ ਖ਼ਬਰ »

ਮੁਕਾਬਲੇ ਵਿਚ ਹਰਦੀਪ ਸਿੰਘ ਰਹੇ ਅੱਵਲ

ਅੰਬਾਲਾ, 21 ਜੁਲਾਈ (ਅਜੀਤ ਬਿਊਰੋ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਗੌਰਮਿੰਟ ਸੀ.ਸੈ. ਸਕੂਲ ਬਲਦੇਵ ਨਗਰ ਵਿਚ ਕਾਨੂੰਨੀ ਵਿਸ਼ਿਆਂ 'ਤੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਸੈਸ਼ਨ ਜੱਜ ਅਤੇ ਕਾਨੂੰਨ ਸੇਵਾ ਵਿਭਾਗ ਦੇ ਪ੍ਰਧਾਨ ਵਿਕਰਮ ...

ਪੂਰੀ ਖ਼ਬਰ »

ਰਾਜਪਾਲ ਨੇ ਕੀਤੀ ਅਭਿਨਵ ਦੀ ਵਰਲਡ ਬਾੲੀਂਡਰ ਦੀ ਘੁੰਡ ਚੁਕਾਈ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੇ ਅਭਿਨਵ ਪੂਨੀਆ ਵਲੋਂ ਲਿਖਤ ਕਿਤਾਬ ਮਿਸਟਰ ਵਰਲਡ ਬਾੲੀਂਡਰ ਦੀ ਰਾਜਭਵਨ 'ਚ ਘੁੰਡ ਚੁਕਾਈ ਕੀਤੀ | ਇਸ ਮੌਕੇ 'ਤੇ ਡਾ. ਅਮਿਤ ਅਗਰਵਾਲ ਸਕੱਤਰ ਰਾਜਪਾਲ ਸਾਬਕਾ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਲਗਾਏ ਬੂਟੇ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਡੀ.ਏ.ਵੀ. ਸ਼ਤਾਬਦੀ ਪਬਲਿਕ ਸਕੂਲ 'ਚ ਬੂਟੇ ਲਗਾਏ ਗਏ | ਪਿੰ੍ਰਸੀਪਲ ਕੰਵਲ ਗਾਬਾ, ਸਕੂਲ ਦੇ ਵਾਈਸ ਚੇਅਰਮੈਨ ਡਾ. ਨਰਿੰਦਰ ਬੰਸਲ, ਬਲਦੇਵ ਰਾਜ ਸੇਠੀ, ਵਿੱਕੀ ਸੇਠੀ ਨੇ ਬੰਚਿਆਂ ਦੇ ਨਾਲ ਸਕੂਲ ਕੰਪਲੈਕਸ 'ਚ ...

ਪੂਰੀ ਖ਼ਬਰ »

ਹਫ਼ਤਾਵਰੀ ਅਮਰ ਕਥਾ ਤੋਂ ਬਾਅਦ ਕੀਤੀ ਆਰਤੀ

ਥਾਨੇਸਰ, 21 ਜੁਲਾਈ (ਅਜੀਤ ਬਿਊਰੋ)-ਗਊਸ਼ਾਲਾ ਬਾਜ਼ਾਰ ਵਿਖੇ ਸ੍ਰੀ ਝੂਲੇਲਾਲ ਮੰਦਰ 'ਚ ਹਫ਼ਤਾਵਰੀ ਝੂਲੇਲਾਲ ਅਮਰਕਥਾ ਸੁਣਾਈ ਗਈ | ਜਿਸ 'ਚ ਵੱਡੀ ਗਿਣਤੀ ਵਿਚ ਆਏ ਭਗਤਾਂ ਨੇ ਕਥਾ ਸੁਣ ਕੇ ਭਜਨ ਗਾਏ | ਵਿਵਸਥਾਪਕ ਰਾਮਲਾਲ ਠਾਕੁਰ ਨੇ ਪਿਛਲੀ ਕਥਾ ਤੋਂ ਅੱਗੇ ਦਾ ਜਿਕਰ ...

ਪੂਰੀ ਖ਼ਬਰ »

ਟਰੱਸਟ-ਮੀ ਸੰਸਥਾ ਨੇ ਕੀਤੀ ਲੋੜਵੰਦ ਲੜਕੀ ਦੇ ਵਿਆਹ 'ਚ ਮਾਲੀ ਮਦਦ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਸਮਾਜ ਸੇਵਾ ਦੇ ਕੰਮ 'ਚ ਲੱਗੀ ਟਰੱਸਟ-ਮੀ ਸੰਸਥਾ ਵਲੋਂ ਇਕ ਲੋੜਵੰਦ ਲੜਕੀ ਦੇ ਵਿਆਹ ਵਿਚ ਮਾਲੀ ਸਹਾਇਤਾ ਦਿੱਤੀ ਗਈ | ਸੰਸਥਾ ਦੇ ਸਕੱਤਰ ਰਾਜੂ ਮਾਨਿਕ ਨੇ ਮੈਂਬਰਾਂ ਸਮੇਤ ਇਹ ਰਕਮ ਲੜਕੀ ਦੇ ਪਰਿਵਾਰ ਵਾਲਿਆਂ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨੇ ਪ੍ਰੀਖਿਆ ਨਤੀਜੇ

ਥਾਨੇਸਰ, 21 ਜੁਲਾਈ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਕਈ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਮਈ 2018 'ਚ ਹੋਏ ਐਮ.ਏ. ਸੰਸਕ੍ਰਿਤ ਚੌਥੇ ਸੈਮੇਸਟਰ, ਬੀ.ਟੈਕ 8ਵਾਂ ਸਮੇਸਟਰ, ...

ਪੂਰੀ ਖ਼ਬਰ »

ਜਨਤਾ ਨੇ ਮੌਕਾ ਦਿੱਤਾ ਤਾਂ ਬਦਲ ਦੇਵਾਂਗਾ ਹਲਕੇ ਦੀ ਤਸਵੀਰ-ਗੁਪਤਾ

ਬਾਬੈਨ, 21 ਜੁਲਾਈ (ਡਾ. ਦੀਪਕ ਦੇਵਗਨ)-ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਬਾਬੂ ਰਮੇਸ਼ ਗੁਪਤਾ ਨੇ ਕਿਹਾ ਕਿ ਜਦ ਤੋਂ ਸੂਬੇ 'ਚ ਭਾਜਪਾ ਦੀ ਸਰਕਾਰ ਬਣੀ ਹੈ, ਤਦ ਤੋਂ ਲੈ ਕੇ ਹਲਕਾ ਵਿਕਾਸ ਦੇ ਮਾਮਲੇ 'ਚ ਪਛੜ ਕੇ ਰਹਿ ਗਿਆ ਹੈ ਅਤੇ ਇਕ ਵੀ ਵਿਕਾਸ ਕੰਮ ਹਲਕੇ 'ਚ ...

ਪੂਰੀ ਖ਼ਬਰ »

ਮਾਰੂਤੀ ਦੇਸ਼ 'ਚ ਸਭ ਤੋਂ ਵਧ ਵਿਕਣ ਵਾਲਾ ਬਰਾਂਡ-ਦਵਿੰਦਰ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਮਹਾਂਲਕਸ਼ਮੀ ਮੋਟਰਜ਼ 'ਚ ਸਰਵਿਸ ਸਟੇਸ਼ਨ ਦਾ ਨਵੀਨੀਕਰਨ ਕੀਤਾ ਗਿਆ | ਪ੍ਰੋਗਰਾਮ 'ਚ ਮਾਰੂਤੀ ਸੁਜੂਕੀ ਇੰਡੀਆ ਲਿ. ਦੇ ਨੋਰਥ ਜੋਨ ਇੰਚਾਰਜ਼ ਦਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸ਼ਹੀਦ ਹਰਮੰਦਰ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਅੱਜ

ਡੱਬਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-18 ਜੁਲਾਈ 2018 'ਚ ਡੇਰਾ-ਸਿੱਖ ਵਿਵਾਦ 'ਚ ਮਾਰੇ ਗਏ ਸਿੱਖ ਨੌਜਵਾਨ ਹਰਮੰਦਰ ਸਿੰਘ ਦੀ ਯਾਦ 'ਚ 10ਵਾਂ ਸ਼ਹੀਦੀ ਗੁਰਮਤਿ ਸਮਾਗਮ ਕੱਲ੍ਹ 22 ਜੁਲਾਈ ਨੂੰ ਗੁਰਦੁਆਰਾ ਵਿਸ਼ਵਕਰਮਾ ਜੀ ਵਿਖੇ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ਗੰ੍ਰਥ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਰੀ-ਚੈਕਿੰਗ 'ਚ ਵਧ ਗਏ 15 ਨੰਬਰ

ਕੋਲਕਾਤਾ, 21 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)- ਵੈਸਟ ਬੰਗਾਲ ਹਾਇਰ ਸੈਕੰਡਰੀ ਕਾਉਂਸਿਲ ਵਲੋਂ ਵਿਦਿਆਰਥੀਆਂ ਦੀਆਂ ਉਤਰ ਪੁਸ਼ਤਿਕਾ (ਆਨਸਰ ਸ਼ੀਟ) ਦੀ ਰੀ-ਚੈਕਿੰਗ, ਸਕਰੂਟਿਨੀ ਦੌਰਾਨ ਤਕਰੀਬਨ 6 ਹਜਾਰ ਵਿਦਿਆਰਥੀਆਂ ਦੇ ਨੰਬਰ 10 ਤੋਂ ਲੈ ਕੇ 15 ਤਕ ਵਧ ਗਏ ਹਨ | ਕਾਉਂਸਿਲ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਦੇਸੀ ਗਊਆਂ ਦੇ ਦੁੱਧ ਮੁਕਾਬਲੇ ਕਰਵਾਏ

ਟੋਹਾਣਾ, 21 ਜੁਲਾਈ (ਗੁਰਦੀਪ ਸਿੰਘ ਭੱਟੀ)-ਹਰਿਆਣਾ ਪਸ਼ੂ ਪਾਲਣ ਵਿਭਾਗ ਵਲੋਂ ਵੈਟਨਰੀ ਹਸਪਤਾਲ ਭੂਨਾ 'ਚ ਦੇਸ਼ੀ ਗਉਆਂ ਦੇ ਦੁੱਧ ਮੁਕਾਬਲੇ ਕਰਵਾਏ ਗਏ | ਜਿਸ ਵਿਚ 40 ਗਊ ਮਾਲਕਾਂ ਨੇ ਹਿੱਸਾ ਲਿਆ | ਵਰੁਨ ਮਹਿਤਾ ਦੀ ਗਊ ਨੇ 17 ਕਿਲੋ 500 ਗਰਾਮ ਦੁੱਧ ਦੇ ਕੇ ਪਹਿਲਾ ਇਨਾਮ ...

ਪੂਰੀ ਖ਼ਬਰ »

ਕੌਮੀ ਰੋਗ ਕੰਟਰੋਲ ਟੀਮ ਵਲੋਂ ਪਿੰਡ ਨੰਗਲ ਦਾ ਦੌਰਾ

ਰਤੀਆ, 21 ਜੁਲਾਈ (ਬੇਅੰਤ ਮੰਡੇਰ)-ਸਬ ਡਵੀਜ਼ਨ ਦੇ ਪਿੰਡ ਨੰਗਲ ਦਾ ਕੌਮੀ ਰੋਗ ਕੰਟਰੋਲ ਟੀਮ ਦਿੱਲੀ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਨਿਰੀਖਣ ਦੌਰਾਨ ਡਾਈਰੀਆ ਨੂੰ ਲੈ ਕੇ ਵਿਸ਼ੇਸ਼ ਜਾਂਚ ਕੀਤੀ ਗਈ | ਇਸ ਮੌਕੇ ਟੀਮ ਦੇ ਈ. ਆਈ. ਐਸ. ਅਧਿਕਾਰੀ ਡਾ. ਦਵਿੰਦਰ ਕੁਮਾਰ ਅਤੇ ...

ਪੂਰੀ ਖ਼ਬਰ »

ਡਾਕਟਰਾਂ ਨੂੰ ਿਲੰਗ ਜਾਂਚ ਤੇ ਗਰਭਪਾਤ ਨਾ ਕਰਨ ਦਾ ਲੈਣਾ ਚਾਹੀਦਾ ਸੰਕਲਪ-ਬਿ੍ਜਰਾਜ ਮਹਾਰਾਜ

ਥਾਨੇਸਰ, 21 ਜੁਲਾਈ (ਅਜੀਤ ਬਿਊਰੋ)-ਮਾਨਵ ਜਾਗਿ੍ਤੀ ਸੰਸਥਾ ਪਰਿਵਾਰ ਵਰਿੰਦਾਵਨ ਵਲੋਂ ਬ੍ਰਹਮ ਸਰੋਵਰ 'ਤੇ ਸ੍ਰੀ ਗੀਤਾ ਭਵਨ ਟਰੱਸਟ ਕੰਪਲੈਕਸ ਵਿਚ ਸ੍ਰੀਮਦ ਭਾਗਵਤ ਗੀਤਾ ਮਹੋਤਸਵ ਦੌਰਾਨ ਭਗਵਾਨ ਸ੍ਰੀਕ੍ਰਿਸ਼ਨ ਜੀ ਦੀਆਂ ਅਲੌਕਿਕ ਲੀਲਾਵਾਂ ਨੂੰ ਝਾਂਕੀਆਂ ਰਾਹੀਂ ...

ਪੂਰੀ ਖ਼ਬਰ »

ਜੂੂਨੀਅਰ ਏਸ਼ੀਅਨ ਰੇਸਿਲੰਗ 'ਚ ਵਿਜੈ ਨੇ ਜਿੱਤਿਆ ਸਿਲਵਰ ਮੈਡਲ

ਨਰਵਾਨਾ, 21 ਜੁਲਾਈ (ਅਜੀਤ ਬਿਊਰੋ)-ਨਵੀਂ ਦਿੱਲੀ 'ਚ ਚੱਲ ਰਹੀ ਕੁਸਤੀ ਦੀ ਜੂਨੀਅਰ ਏਸ਼ੀਅਨ ਰੇਸਿਲੰਗ ਚੈਂਪੀਅਨਸ਼ਿਪ ਵਿਚ ਚੰਦਰ ਸ਼ੇਖਰ ਆਜ਼ਾਦ ਸੀਨੀਅਰ ਸੈਕੰਡਰੀ ਸਕੂਲ ਦਨੌਦਾ ਕਲਾਂ ਦੇ ਵਿਦਿਆਰਥੀ ਵਿਜੈ ਨੇ 55 ਕਿਲੋ ਭਾਰ ਵਰਗ 'ਚ ਸਿਲਵਰ ਮੈਡਲ ਜਿੱਤਿਆ | ਵਿਜੈ ਦੀ ...

ਪੂਰੀ ਖ਼ਬਰ »

ਇਨੈਲੋ ਵਲੋਂ ਭਾਜਪਾ ਿਖ਼ਲਾਫ਼ ਵੋਟ ਨਾ ਦੇਣ 'ਤੇ ਵਿਸ਼ਾਲ ਖੁੱਬੜ ਨੇ ਚੁੱਕੇ ਸਵਾਲ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਹਰਿਆਣਾ ਦੇ ਸੂਬਾਈ ਬੁਲਾਰੇ ਵਿਸ਼ਾਲ ਖੁੱਬੜ ਨੇ ਕਿਹਾ ਕਿ ਭਾਜਪਾ ਿਖ਼ਲਾਫ਼ ਵੋਟ ਨਾ ਪਾ ਕੇ ਇਨੈਲੋ ਭਾਜਪਾ ਦਾ ਸਮਰਥਨ ਕੀਤਾ | ਉਨ੍ਹਾਂ ਨੇ ਮੰਗ ਕੀਤੀ ਕਿ ਇਨੈਲੋ ਸਪੱਸਟ ਕਰੇ ਕਿ ਟੀ.ਡੀ.ਪੀ. ਵਲੋਂ ...

ਪੂਰੀ ਖ਼ਬਰ »

ਮੂਨ-ਡੇਅ ਅਤੇ ਸਰਕਲ-ਡੇਅ ਦੌਰਾਨ ਬੱਚਿਆਂ ਨੂੰ ਦਿੱਤੀ ਅਹਿਮ ਜਾਣਕਾਰੀ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਕਿਡਜੀ ਸਕੂਲ ਸੈਕਟਰ-3 'ਚ ਜਮਾਤ ਨਰਸਰੀ ਤੋਂ ਸੀਨੀਅਰ ਕੇ.ਜੀ. ਤੱਕ ਦੇ ਬੱਚਿਆਂ ਵਲੋਂ ਮੂਨ-ਡੇਅ ਅਤੇ ਸਰਕਲ-ਡੇਅ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੂੰ ਚੰਨ ਸਬੰਧੀ ਵੀਡੀਓ ਦਿਖਾਈ ਗਈ, ਜਿਸ 'ਚ ਪੂਰਾ ਚੰਨ, ਨਵਾਂ ਚੰਨ ਅਤੇ ...

ਪੂਰੀ ਖ਼ਬਰ »

ਪ੍ਰਭਾਤ ਫੇਰੀ 'ਚ ਭਜਨਾਂ 'ਤੇ ਝੂਮੇ ਸ਼ਰਧਾਲੂ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਸ੍ਰੀ ਕ੍ਰਿਸ਼ਣ ਮੰਦਰ ਸਨਾਤਨ ਧਰਮ ਸਭਾ ਵਲੋਂ ਜਨਮਅਸ਼ਟਮੀ ਦੇ ਸਬੰਧ 'ਚ ਪ੍ਰਭਾਤ ਫੇਰੀ ਸਮਾਜਸੇਵੀ ਵਿਜੈ ਭੂਸ਼ਣ ਦੇ ਨਿਵਾਸ 'ਤੇ ਪੁੱਜੀ | ਭਜਨ ਮੰਡਲੀ 'ਚ ਅਨੁਰਾਧਾ ਸ਼ਰਮਾ, ਪੂਨਮ, ਸੀਮਾ ਸ਼ਰਮਾ, ਮਮਤਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਸਿਖਾਏ ਆਤਮ ਰੱਖਿਆ ਦੇ ਗੁਰ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਸ੍ਰੀਕ੍ਰਿਸ਼ਨ ਮਾਰਸ਼ਲ ਆਰਟ ਸੰਸਥਾਨ ਵਲੋਂ ਗੌਰਮਿੰਟ ਸੀ.ਸੈ. ਸਕੂਲ ਕਨੀਪਲਾ ਦੀਆਂ ਵਿਦਿਆਰਥਣਾਂ ਨੂੰ ਸੈਲਫ਼ ਡਿਫੈਂਸ ਦੀ ਟ੍ਰੇਨਿੰਗ ਦਿੱਤੀ ਗਈ | ਇਸ ਦੌਰਾਨ ਵਿਦਿਆਰਥਣਾਂ ਨੂੰ ਹਮਲੇ ਤੋਂ ਬਚਾਓ ਦੇ ਤਰੀਕੇ ਦੱਸੇ ...

ਪੂਰੀ ਖ਼ਬਰ »

ਖੇਤਰ ਦੇ ਸਰਕਾਰੀ ਸਕੂਲਾਂ ਵਿਚ ਪੀ. ਟੀ. ਐਮ. ਤੇ ਪੌਦਗਿਰੀ ਸਮਾਰੋਹ ਕਰਵਾਇਆ

ਰਤੀਆ, 21 ਜੁਲਾਈ (ਬੇਅੰਤ ਮੰਡੇਰ)-ਬਲਾਕ ਰਤੀਆ ਦੇ ਸਰਕਾਰੀ ਸਕੂਲਾਂ ਵਿਚ ਪੀ.ਟੀ.ਐਮ. ਅਤੇ ਪੌਦਗਿਰੀ ਪ੍ਰੋਗਰਾਮ ਪੂਰੇ ਉਤਸ਼ਾਹ ਨਾਲ ਕੀਤਾ ਗਿਆ | ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਮ.ਪੀ. ਸੋਤਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਸੰਜੀਵ ਗੋਇਲ ...

ਪੂਰੀ ਖ਼ਬਰ »

ਪ੍ਰੋਗਰਾਮ 'ਚ ਸਿੱਖਿਆ ਸਬੰਧੀ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ

ਨੀਲੋਖੇੜੀ, 21 ਜੁਲਾਈ (ਆਹੂਜਾ)-ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ 'ਚ ਸ਼ਕਸ਼ਮ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਵਿਦਿਆਰਥੀਆਂ ਦੇ ਕਰੀਬ 800 ਮਾਪਿਆਂ ਨੇ ਹਿੱਸਾ ਲਿਆ | ਪ੍ਰੋਗਰਾਮ 'ਚ ਮਾਪਿਆਂ ਨੇ ਬਲਾਕ ਸਿੱਖਿਆ ਅਧਿਕਾਰੀ ਧਰਮਪਾਲ ਤੇ ਸਾਰੇ ਅਧਿਆਪਕਾਂ ਨਾਲ ...

ਪੂਰੀ ਖ਼ਬਰ »

ਤਾਊ ਦੇਵੀਲਾਲ 'ਤੇ ਖੇਤੀਬਾੜੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਫਤਿਹਾਬਾਦ, 21 ਜੂਲਾਈ (ਹਰਬੰਸ ਮੰਡੇਰ)-ਇਨੈਲੋ ਵਿਧਾਇਕ ਬਲਵਾਨ ਦੌਲਤਪੁਰੀਆ ਨੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਤਾਊ ਦੇਵੀ ਲਾਲ 'ਤੇ ਖੇਤੀਬਾੜੀ ਮੰਤਰੀ ਓ. ਪੀ. ਧਨਖੜ ਵਲੋਂ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ...

ਪੂਰੀ ਖ਼ਬਰ »

ਦਰੱਖ਼ਤਾਂ ਦਾ ਹਰ ਮਨੁੱਖ ਦੀ ਜ਼ਿੰਦਗੀ 'ਚ ਬਹੁਤ ਵੱਡਾ ਮਹੱਤਵ-ਪੂਨੀਆ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਯਾਰਾ ਦੇ ਗੌਰਮਿੰਟ ਸੀ. ਸੈ. ਸਕੂਲ 'ਚ ਬੂਟੇ ਲਗਾਓ ਪ੍ਰੋਗਰਾਮ ਕੀਤਾ ਗਿਆ | ਪਿੰ੍ਰਸੀਪਲ ਰਾਜਬੀਰ ਸਿੰਘ ਪੂਨੀਆ ਨੇ ਵਿਦਿਆਰਥੀਆਂ, ਪਿੰਡ ਵਾਸੀਆਂ ਅਤੇ ਸਕੂਲ ਸਟਾਫ਼ ਨੂੰ ਬੂਟੇ ਲਗਾਉਣ ਤੋਂ ਬਾਅਦ ...

ਪੂਰੀ ਖ਼ਬਰ »

ਹਥੀਰਾ ਵਿਚ ਪ੍ਰਵੀਨ ਚੌਧਰੀ ਨੂੰ ਦਿੱਤਾ ਪਿੰਡ ਵਾਸੀਆਂ ਨੇ ਸਮਰਥਨ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਪਿੰਡ ਹਥੀਰਾ ਵਿਚ ਪਿੰਡ ਵਾਸੀਆਂ ਨੇ ਜਨਸਭਾ ਕੀਤੀ, ਜਿਸ 'ਚ ਮੁੱਖ ਮਹਿਮਾਨ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਕੀਤੀ | ਜਨਸਭਾ ਦੌਰਾਨ ਕਈ ਸਮਾਜ ਦੇ ਲੋਕਾਂ ਨੇ ਇਕਜੁੱਟ ਹੋ ਕੇ ਥਾਨੇਸਰ ਤੋਂ ...

ਪੂਰੀ ਖ਼ਬਰ »

ਰਾਈਜ਼ ਸੂਟ ਦੇਣ ਦੇ ਨਾਂਅ 'ਤੇ ਕਿਸਾਨਾਂ 'ਤੇ ਥੋਪੀਆਂ ਜਾ ਰਹੀਆਂ ਸ਼ਰਤਾਂ ਲਈਆਂ ਜਾਣ ਵਾਪਸ-ਅਰੋੜਾ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਇਨੈਲੋ ਦੇ ਕਾਰਜਵਾਹਕ ਅਸ਼ੋਕ ਅਰੋੜਾ ਨੇ ਹਰਿਆਣਾ ਸਰਕਾਰ ਨੂੰ ਕਿਸਾਨ ਵਿਰੋਧੀ ਦਸਦੇ ਹੋਏ ਰਾਈਜ਼ ਸੂਟ (ਝੋਨੇ ਦੀ ਸਿੰਚਾਈ ਲਈ ਨਹਿਰਾਂ ਤੋਂ ਦਿੱਤਾ ਜਾਣ ਵਾਲਾ ਆਰਜੀ ਮੋਗਾ) ਦੀ ਫੀਸ ਦੁਗਣੀ ਕੀਤੇ ਜਾਣ ਤੇ ਕਿਸਾਨਾਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਕਾਲਜ ਦੀ ਪੜ੍ਹਾਈ ਕੱਲ੍ਹ ਤੋਂ ਸ਼ੁਰੂ

ਗੂਹਲਾ ਚੀਕਾ, 21 ਜੁਲਾਈ (ਓ.ਪੀ. ਸੈਣੀ)-ਇਥੇ ਨਵੇਂ ਬਣੇ ਲੜਕੀਆਂ ਦੇ ਕਾਲਜ ਦੀ ਜਮਾਤਾਂ 23 ਜੁਲਾਈ ਤੋਂ ਸ਼ੁਰੂ ਹੋਣਗੀਆਂ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਰਿਸ਼ੀਪਾਲ ਬੇਦੀ ਨੇ ਦੱਸਿਆ ਕਿ ਪੜ੍ਹਾਈ ਆਰ. ਵਨ ਹੁੱਡਾ ਵਿਖੇ ਪ੍ਰਾਈਮਰੀ ਸਕੂਲ ਦੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਬੂਟੇ ਲਗਾਉਣ ਦੇ ਮਹੱਤਵ ਬਾਰੇ ਕਰਵਾਇਆ ਜਾਣੂ

ਨਰਾਇਣਗੜ੍ਹ, 21 ਜੁਲਾਈ (ਪੀ. ਸਿੰਘ)-ਸ਼ਹਿਜਾਦਪੁਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ੇਸ਼ ਮੁਹਿੰਮ ਤਹਿਤ ਬੂਟੇ ਲਗਾਏ ਗਏ | ਇਸ ਮੌਕੇ 'ਤੇ ਬਲਾਕ ਸਮਿਤੀ ਚੇਅਰਮੈਨ ਗੁਰਨਾਮ ਸਿੰਘ, ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਪਾਲ ਅਤੇ ਓ.ਬੀ.ਸੀ. ਮੋਰਚਾ ...

ਪੂਰੀ ਖ਼ਬਰ »

ਸੁੰਦਰ ਵਾਟੀਕਾ ਕਿਡਜ਼ ਪਾਠਸ਼ਾਲਾ 'ਚ ਮਨਾਇਆ ਯਲੋ ਡੇਅ

ਸਮਾਲਖਾ, 21 ਜੁਲਾਈ (ਅਜੀਤ ਬਿਊਰੋ)-ਬੈਨੀਵਾਲ ਚੌਕ ਵਿਖੇ ਸੁੰਦਰ ਵਾਟੀਕਾ ਕਿਡਸ ਪਾਠਸ਼ਾਲਾ 'ਚ ਸ਼ਨਿਚਰਵਾਰ ਨੂੰ ਯਲੋ ਡੇਅ ਮਨਾਇਆ ਗਿਆ | ਇਸ ਮੌਕੇ 'ਤੇ ਛੋਟੇ ਬੱਚੇ ਪੀਲੇ ਰੰਗ ਦੀ ਪੁਸ਼ਾਕ ਪਾ ਕੇ ਸਕੂਲ ਪੁੱਜੇ, ਜੋ ਕਾਫੀ ਸੁੰਦਰ ਲੱਗ ਰਹੇ ਸਨ | ਨਾਲ ਹੀ ਖਾਣ ਲਈ ਵੀ ਉਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX