ਤਾਜਾ ਖ਼ਬਰਾਂ


ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  about 1 hour ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  about 2 hours ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  about 2 hours ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  about 2 hours ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  about 2 hours ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  about 3 hours ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  about 3 hours ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  about 3 hours ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  about 3 hours ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  about 4 hours ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  about 4 hours ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  about 4 hours ago
ਜਲੰਧਰ, 13 ਦਸੰਬਰ- ਜਲੰਧਰ ਪੁਲਿਸ ਅਤੇ ਥਾਨਾ ਲਾਂਬੜਾ ਪੁਲਿਸ ਵੱਲੋਂ ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰਾਂ ਨੂੰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ 7 ਪਿਸਤੌਲਾਂ, ਤੇਜ਼ਧਾਰ ਹਥਿਆਰ, ਇਕ ਕਾਰ ਅਤੇ.....
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  about 4 hours ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  about 5 hours ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  about 6 hours ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 6 hours ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  about 7 hours ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  about 7 hours ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 7 hours ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  about 8 hours ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 4 hours ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  about 8 hours ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  about 9 hours ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  about 8 hours ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  about 9 hours ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  about 10 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  about 10 hours ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  about 10 hours ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  about 9 hours ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 10 hours ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  about 11 hours ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 11 hours ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  about 11 hours ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 12 hours ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  about 12 hours ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  about 13 hours ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  about 13 hours ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 1 hour ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਪਹਿਲੇ ਅਪਰਾਧੀ ਉਹ ਹੁੰਦੇ ਹਨ, ਜਿਹੜੇ ਅਪਰਾਧ ਕਰਦੇ ਹਨ ਤੇ ਦੂਜੇ ਉਹ ਹੁੰਦੇ ਹਨ, ਜਿਹੜੇ ਅਪਰਾਧ ਹੋਣ ਦਿੰਦੇ ਹਨ। -ਫੁੱਲਰ

ਹਰਿਆਣਾ ਹਿਮਾਚਲ

ਸ਼ੋ੍ਰਮਣੀ ਅਕਾਲੀ ਦਲ (ਬ) ਹਰਿਆਣਾ ਤੋਂ ਚੋਣ ਲੜਨ ਦਾ ਬਿਗਲ ਬਜਾਵੇਗਾ 19 ਨੂੰ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਵਿਚ ਆਪਣੇ ਬਲਬੂਤੇ 'ਤੇ ਚੋਣ ਲੜਨ ਲਈ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਰ੍ਹਾਂ ਕਮਰ ਕਸ ਚੁੱਕਾ ਹੈ | ਪਿਪਲੀ ਅਨਾਜ਼ ਮੰਡੀ ਵਿਚ 19 ਅਗਸਤ ਨੂੰ ਇਕ ਰੈਲੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਵਲੋਂ ਆਪਣੇ ਬਲਬੂਤੇ 'ਤੇ ਚੋਣ ਲੜਨ ਦਾ ਬਿਗੁਲ ਵਜਾਉਣਗੇ | ਇਸ ਰੈਲੀ ਨੂੰ ਲੈ ਕੇ ਹੀ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੀ ਸੂਬਾਈ ਪੱਧਰੀ ਬੈਠਕ ਸ਼ਨਿਚਰਵਾਰ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਵਿਚ ਹੋਈ, ਜਿਸ 'ਚ ਸੂਬਾਈ ਪ੍ਰਧਾਨ ਸ਼ਰਨਜੀਤ ਸਿੰਘ ਸੌਥਾ ਨੇ ਅਹੁਦੇਦਾਰਾਂ 'ਚ ਜੋਸ਼ ਭਰਿਆ | ਐਸ.ਜੀ.ਪੀ.ਸੀ. ਮੈਂਬਰ ਤੇ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸੂਬਾਈ ਪ੍ਰਧਾਨ ਸ਼ਰਨਜੀਤ ਸਿੰਘ ਸੌਥਾ ਨੇ ਰੈਲੀ ਦੇ ਪ੍ਰਚਾਰ-ਪ੍ਰਸਾਰ ਦੀ ਜ਼ਿੰਮੇਵਾਰੀ ਹਰਿਆਣਾ ਸਿੱਖ ਪਰਿਵਾਰ ਦੇ ਸੂਬਾਈ ਪ੍ਰਧਾਨ ਕੰਵਲਜੀਤ ਸਿੰਘ ਅਜਰਾਨਾ ਨੂੰ ਸੌਾਪਦੇ ਹੋਏ ਸੂਬਾਈ ਬੁਲਾਰਾ ਨਿਯੁਕਤ ਕੀਤਾ | ਇਸ ਤੋਂ ਇਲਾਵਾ ਸੁਖਪਾਲ ਸਿੰਘ ਬੁੱਟਰ ਨੂੰ ਪਾਰਟੀ ਯੂਥ ਵਿੰਗ ਦਾ ਕੁਰੂਕਸ਼ੇਤਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੌਰਾਨ ਕਰੀਬ 2 ਦਰਜਨ ਨੌਜਵਾਨਾਂ ਨੇ ਪਾਰਟੀ ਦਾ ਪੱਲਾ ਫੜਿਆ, ਜਿਨ੍ਹਾਂ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ | ਰੈਲੀ ਦੀ ਸਫ਼ਲਤਾ ਲਈ 3 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਵੀ ਲਿਆ ਗਿਆ | ਇਹ ਕਮੇਟੀ ਰੈਲੀ ਨੂੰ ਲੈ ਕੇ ਸਾਰੇ ਪ੍ਰਬੰਧ ਕਰੇਗੀ | ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਸੂਬਾਈ ਪ੍ਰਧਾਨ ਸ਼ਰਨਜੀਤ ਸਿੰਘ ਸੌਥਾ ਨੇ ਦੱਸਿਆ ਕਿ ਰੈਲੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ, ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਐਨ.ਕੇ. ਸ਼ਰਮਾ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਵਿਧਾਇਕ ਮਨਜਿੰਦਰ ਸਿੰਘ ਸਿਰਸਾ ਖ਼ਾਸ ਤੌਰ 'ਤੇ ਸ਼ਿਰਕਤ ਕਰਨਗੇ | ਬੈਠਕ ਵਿਚ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਕੋਰ ਕਮੇਟੀ ਦੇ ਮੈਂਬਰ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਾਇਮਪੁਰੀ, ਐਸ.ਜੀ.ਪੀ.ਸੀ. ਮੈਂਬਰ ਜਥੇ. ਹਰਭਜਨ ਸਿੰਘ ਮਸਾਨਾ, ਜਥੇ. ਭੁਪਿੰਦਰ ਸਿੰਘ ਅਸੰਧ, ਜਥੇ. ਬਲਦੇਵ ਸਿੰਘ ਖ਼ਾਲਸਾ ਅਤੇ ਬੀਬੀ ਅਮਰਜੀਤ ਕੌਰ ਬਾੜਾ, ਸ਼ੋ੍ਰਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਕੌਮੀ ਕੋਰ ਕਮੇਟੀ ਮੈਂਬਰ ਬੀਰੀ ਕਰਤਾਰ ਕੌਰ, ਸ਼ੋ੍ਰਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਹਰਿਆਣਾ ਸੂਬਾਈ ੍ਰਪਧਾਨ ਬੀਬੀ ਰਵਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਮੈਂਬਰ ਤਜਿੰਦਰਪਾਲ ਸਿੰਘ ਢਿਲੋਂ, ਐਸ.ਜੀ.ਪੀ.ਸੀ. ਸਾਬਕਾ ਮੈਂਬਰ ਗੁਰਦੀਪ ਸਿੰਘ ਭਾਨੋਖੇੜੀ, ਸੁਖਦੇਵ ਸਿੰਘ ਗੋਬਿੰਦਗੜ੍ਰ, ਸੰਤ ਸਿੰਘ ਕੰਧਾਰੀ, ਸੁਖਬੀਰ ਸਿੰਘ ਮਾਂਡੀ, ਕੰਵਲਜੀਤ ਸਿੰਘ ਅਜਰਾਨਾ, ਹਰਪਾਲ ਸਿੰਘ ਅਹਿਰਵਾਂ, ਪ੍ਰੇਮ ਸਿੰਘ ਲਾਡਵਾ, ਗੁਰਮੀਤ ਸਿੰਘ ਪੂਨੀਆ, ਗੁਰਜੋਤ ਸਿੰਘ ਨਿਡਰ, ਸੁਖਬੀਰ ਸਿੰਘ ਸਮੇਤ ਵਰਕਰ ਹਾਜ਼ਰ ਸਨ |

ਭਾਜਪਾ ਨੇ ਚਾਰ ਸਾਲਾਂ ਦੇ ਰਾਜ 'ਚ ਹਰਿਆਣਾ ਦੇ ਲੋਕਾਂ 'ਚ ਭਾਈਚਾਰੇ ਨੂੰ ਕੀਤਾ ਖਤਮ- ਦਪਿੰਦਰ ਹੁੱਡਾ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)-ਰੋਹਤਕ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਦਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਭਾਜਪਾ ਨੇ ਆਪਣੇ ਚਾਰ ਸਾਲਾਂ ਦੇ ਰਾਜ 'ਚ ਹਰਿਆਣਾ ਦੇ ਲੋਕਾਂ ਦੇ ਆਪਸੀ ਭਾਈਚਾਰੇ ਨੂੰ ਖਤਮ ਕਰਨ ਦਾ ਕੰਮ ਕੀਤਾ ਹੈ | ਇਸ ...

ਪੂਰੀ ਖ਼ਬਰ »

ਛੋਟੇ ਭਰਾ ਨੇ ਆਪਣੀ ਇਕ ਕਿਡਨੀ ਵੱਡੇ ਭਰਾ ਨੂੰ ਦੇ ਕੇ ਬਚਾਈ ਜਾਨ

ਘਰੌਾਡਾ, 21 ਜੁਲਾਈ (ਅਜੀਤ ਬਿਊਰੋ)-ਪਿੰਡ ਕੈਮਲਾ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਨੇ ਆਪਣੇ ਵੱਡੇ ਭਰਾ ਦਿਨੇਸ਼ ਕੁਮਾਰ ਨੂੰ ਆਪਣੀ ਇਕ ਕਿਡਨੀ ਦੇ ਕੇ ਜਾਨ ਬਚਾਈ | ਅੱਜ ਦੇ ਇਸ ਯੁੱਗ 'ਚ ਤਾਂ ਇਕ ਭਰਾ-ਦੂਜੇ ਭਰਾ ਦੀ ਜਾਨ ਲੈਣ ਤੋਂ ਵੀ ਪਿੱਛੇ ਨਹੀਂ ਹਟਦੇ | ਕੈਮਲਾ ਪਿੰਡ ਦੇ ...

ਪੂਰੀ ਖ਼ਬਰ »

ਇਕ ਕਿਲੋ ਅਫ਼ੀਮ ਸਮੇਤ 2 ਕਾਬੂ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ.ਥਾਣਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਇਕ ਕਿਲੋ ਅਫ਼ੀਮ ਤੇ 12 ਹਜ਼ਾਰ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ | ਪਕੜੇ ਗਏ ਵਿਅਕਤੀਆਂ ਦੀ ਪੱਛਾਣ ਸੁਖਪਾਲ ਸਿੰਘ ਵਾਸੀ ਐਸਟੀਜੀ ਆਬਾਦੀ ਮੱਕਾਸਰ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੋਂ 10 ਕੁਇੰਟਲ ਚੂਰਾਪੋਸਤ ਬਰਾਮਦ

ਰਤੀਆ, 21 ਜੁਲਾਈ (ਬੇਅੰਤ ਮੰਡੇਰ)-ਹਰਿਆਣਾ ਦੇ ਡੀ.ਜੀ.ਪੀ. ਵਲੋਂ ਡਰੱਗ ਮਾਫੀਆ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਤਿਹਾਬਾਦ ਦੇ ਪੁਲਿਸ ਕਪਤਾਨ ਦੀਪਕ ਸਹਾਰਨ ਦੇ ਹੁਕਮਾਂ ਤਹਿਤ ਥਾਣਾ ਰਤੀਆ ਦੇ ਇੰਚਾਰਜ਼ ਕਪਿਲ ਸਿਹਾਗ ਦੀ ਅਗਵਾਈ 'ਚ ਪੁਲਿਸ ਨੇ ...

ਪੂਰੀ ਖ਼ਬਰ »

ਅਧਿਆਪਕਾ ਤੇ 10ਵੀਂ ਦਾ ਵਿਦਿਆਰਥੀ ਲਾਪਤਾ, ਮਾਮਲਾ ਦਰਜ

ਫਤਿਹਾਬਾਦ, 21 ਜੂਲਾਈ (ਹਰਬੰਸ ਮੰਡੇਰ)-ਸ਼ਾਂਤੀ ਨਿਕੇਤਨ ਸਕੂਲ ਦੀ ਇਕ ਅਧਿਆਪਿਕਾ ਅਤੇ ਇਕ 10ਵੀਂ ਜਮਾਤ ਦਾ ਵਿਦਿਆਰਥੀ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਹਿਰ ਪੁਲਿਸ ਨੇ ਇਸ ਸਬੰਧ ਵਿਚ ਲਾਪਤਾ ਵਿਦਿਆਰਥੀ ਦੇ ਪਿਤਾ ਦੀ ਸ਼ਿਕਾਇਤ 'ਤੇ 28 ਸਾਲਾ ਅਧਿਆਪਿਕਾ ਦੇ ...

ਪੂਰੀ ਖ਼ਬਰ »

ਡਿਜੀਟਲ ਟਾਇਲ ਤਕਨਾਲੋਜੀ ਅੱਜ ਦੇ ਸਮੇਂ ਦੀ ਲੋੜ-ਕਜਾਰੀਆ

ਕਰਨਾਲ, 21 ਜੁਲਾਈ (ਗੁਰਮੀਤ ਸਿੰਘ ਸੱਗੂ)-ਘਰ ਦੀ ਬਾਹਰੀ ਅਤੇ ਅੰਦਰੂਨੀ ਸੁੰਦਰਤਾ ਅਜ ਹਰ ਕਿਸੇ ਦੀ ਚਾਹਤ ਹੈ | ਹਰ ਵਿਅਕਤੀ ਚਾਹੁੰਦਾ ਹੈ ਕਿ ਉਸ ਦਾ ਘਰ ਬਾਹਰ ਤੋਂ ਹੀ ਨਹੀਂ, ਸਗੋ ਅੰਦਰ ਤੋਂ ਵੀ ਸੁੰਦਰ ਵਿਖਾਈ ਦੇਵੇ | ਇਸ ਲਈ ਡਿਜੀਟਲ ਟਾਇਲ ਤਕਨਾਲੋਜੀ ਤੇਜੀ ਨਾਲ ਵੱਧ ...

ਪੂਰੀ ਖ਼ਬਰ »

ਪਿੰਡ ਬੁਹਾਵੀ ਦੀ ਟੁੱਟੀ ਸੜਕ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਬਾਬੈਨ, 21 ਜੁਲਾਈ (ਡਾ. ਦੀਪਕ ਦੇਵਗਨ)-ਪਿੰਡ ਬੁਹਾਵੀ ਦੀ ਮੇਨ ਸੜਕ ਟੁੱਟਣ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਣ ਪਿੰਡ ਵਾਸੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਪਾਣੀ ਖੜਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਬਿਮਾਰੀ ਤੋਂ ਦੁਖੀ ਅਧਿਆਪਕ ਵਲੋਂ ਖ਼ੁਦਕੁਸ਼ੀ

ਪਲਵਲ, 21 ਜੁਲਾਈ (ਅਜੀਤ ਬਿਊਰੋ)-ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਇਕ ਅਧਿਆਪਕ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਪਰਿਵਾਰ ਦੇ ਬਿਆਨ ਦਰਜ ਕਰਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਾਪ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਵੱਖਰੀ ਕਮੇਟੀ ਕੇਸ ਦੀ ਵਾਜਬ ਪੈਰਵੀ ਨਾ ਹੋਣ ਤੋਂ ਸੰਗਤ 'ਚ ਰੋਸ-ਦੀਦਾਰ ਸਿੰਘ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਦੋਸ਼ ਲਗਾਇਆ ਕਿ ਸੁਪਰੀਮ ਕੋਰਟ 'ਚ ਵੱਖਰੀ ਕਮੇਟੀ ਕੇਸ ਦੀ ਵਾਜਬ ਪੈਰਵੀ ਨਾ ਹੋਣ ਕਾਰਨ ਸੰਗਤ 'ਚ ਰੋਸ ਹੈ | ਹਾਲਾਂਕਿ ...

ਪੂਰੀ ਖ਼ਬਰ »

ਪਿੰਡ ਬੜੋਪਲ ਦੇ ਰੋਹਤਾਸ ਹੱਤਿਆ ਕਾਂਡ 'ਚ 3 ਗਿ੍ਫ਼ਤਾਰ

ਟੋਹਾਣਾ, 21 ਜੁਲਾਈ (ਗੁਰਦੀਪ ਸਿੰਘ ਭੱਟੀ)-ਪਿੰਡ ਬੜੋਪਲ ਦੀ ਕਾਜਲਹੇੜੀ ਰੋਡ 'ਤੇ ਪੈਂਦੀ ਢਾਣੀ 'ਤੇ 11 ਜੁਲਾਈ ਦੀ ਰਾਤ ਨੂੰ ਮਕਾਨ ਦੀ ਛੱਤ 'ਤੇ ਸੁੱਤੇ ਪਏ 32 ਸਾਲਾ ਰੋਹਤਾਸ ਦਾ ਤੇਜ਼ਧਾਰ ਹੱਥਿਆਰ ਨਾਲ ਕਤਲ ਕਰਨ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਡੀ.ਐਸ.ਪੀ. ਉਮੇਦ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਰੱਖਣ ਦੇ ਦੋਸ਼ੀ ਨੂੰ 5 ਸਾਲ ਕੈਦ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਗੁਰਵਿੰਦਰ ਕੌਰ ਦੀ ਕੋਰਟ ਨੇ ਨਸ਼ੀਲਾ ਪਦਾਰਥਥ ਕਾਨੂੰਨ 'ਚ ਗਿ੍ਫ਼ਤਾਰ ਇਕ ਦੋਸ਼ੀ ਨੂੰ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਬੈਠਕ ਰੱਦ

ਗੂਹਲਾ ਚੀਕਾ, 21 ਜੁਲਾਈ (ਓ.ਪੀ. ਸੈਣੀ)-ਅੱਜ ਇੱਥੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਬੈਠਕ ਤੂੰ-ਤੂੰ, ਮੈਂ-ਮੈਂ ਦੇ ਵਿਚਕਾਰ ਹੀ ਰੱਦ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਤੇ ਮੱੁਖ ਮੰਤਰੀ ਖਟਰ ਖਿਲਾਫ ਸ਼ੈਲਜਾ ਨੇ ਵਜਾਇਆ ਬਿਗਲ

ਕਰਨਾਲ, 21 ਜੁਲਾਈ (ਗੁਰਮੀਤ ਸਿੰਘ ਸੱਗੂ)-ਅਖਿਲ ਭਾਰਤੀ ਕਾਂਗਰਸ ਕਾਰਜ ਸਮਿਤੀ ਤੇ ਰਾਜਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਕਰਨਾਲ ਦੀ ਧਰਤੀ ਅਤੇ ਸੀ.ਐਮ.ਸਿਟੀ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁਖ ਮੰਤਰੀ ਮਨੋਹਰ ਲਾਲ ਖਟਰ ਖਿਲਾਫ਼ ...

ਪੂਰੀ ਖ਼ਬਰ »

ਨੌਕਰੀ ਬਚਾਉਣ ਲਈ ਵਿਧਾਇਕ ਨੂੰ ਮੁੱਖ ਮੰਤਰੀ ਦੇ ਨਾਲ ਦਿੱਤਾ ਮੰਗ ਪੱਤਰ

ਕਰਨਾਲ, 21 ਜੁਲਾਈ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸੰਯੁਕਤ ਕਰਮਚਾਰੀ ਮੰਚ ਨਾਲ ਸਬੰਧਿਤ ਹਰਿਆਣਾ ਗਵਰਨਮੈਂਟ ਪੀ. ਡਬਲਿਉ. ਡੀ. ਮਕੈਨੀਕਲ ਵਰਕਰਜ ਯੂਨੀਅਨ ਰਜਿ. 41 ਹੈਡਕੁਆਰਟਰ ਚਰਖੀ ਦਾਦਰੀ ਕੈਂਪ ਦਫਤਰ ਦੀ ਜਿਲਾ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਸਾਹਬ ਸਿੰਘ ਧੀਮਾਨ ਦੀ ...

ਪੂਰੀ ਖ਼ਬਰ »

ਸਰਪੰਚਾਂ ਅਤੇ ਪੇਂਡੂ ਸਕੱਤਰਾਂ ਨੂੰ ਦਿੱਤੀ ਜਾ ਰਹੀ ਕੰਪਿਊਟਰ ਸਿਖਲਾਈ-ਇੰਦਰਜੀਤ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਾਰਟਰੋਨ ਸਕਿਲ ਸੈਂਟਰ ਵਿਚ ਪਿਛਲੇ 21 ਦਿਨਾਂ ਤੋਂ ਸਰਪੰਚਾਂ ਅਤੇ ਪੇਂਡੂ ਸਕੱਤਰਾਂ ਨੂੰ ਕੰਪਿਊਟਰ ਸਿਖਲਾਈ ਦਿੱਤੀ ਜਾ ਰਹੀ ਹੈ | ਸੈਂਟਰ ਦੇ ਨਿਰਦੇਸ਼ਕ ਇੰਦਰਜੀਤ ਸਿੰਘ ਨੇ ਸਿੱਖਿਆ ਕਿ ਇਸ ਸਿਖਲਾਈ 'ਚ 66 ...

ਪੂਰੀ ਖ਼ਬਰ »

ਬੱਚਿਆਂ ਨੂੰ ਦੱਸਿਆ ਬੂਟਿਆਂ ਦਾ ਮਹੱਤਵ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਹਾਈ ਸਕੂਲ ਕਲਿਆਣਾ 'ਚ ਸਰਕਾਰ ਵਲੋਂ ਚਲਾਏ ਜਾ ਰਹੇ ਪੌਦਗਿਰੀ ਮੁਹਿੰਮ ਤਹਿਤ ਬੂਟੇ ਲਗਾਏ ਗਏ | ਸਕੂਲ ਦੇ ਹੈਡ ਮਾਸਟਰ ਪ੍ਰਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੇ ਕਰਣ ਸੀਕਰੀ ਨੂੰ ਮਿਲਿਆ ਗ੍ਰਾਮੀਣ ਉਦਯੋਗ ਪੁਰਸਕਾਰ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਦੇ ਪਿੰਡ ਡੰਗਾਲੀ ਤੋਂ ਪ੍ਰਗਤੀਸ਼ੀਲ ਕਿਸਾਨ ਕਰਣ ਸੀਕਰੀ ਨੂੰ ਭਾਰਤ ਸਰਕਾਰ ਵਲੋਂ ਗ੍ਰਾਮੀਣ ਉਦਯੋਗ ਪੁਰਸਕਾਰ ਨਾਲ ਨਿਵਾਜਿਆ ਹੈ | ਇਸ ਪੁਰਸਕਾਰ ਲਈ ਹਰਿਆਣਾ ਦੇ ਇਕਲੌਤੇ ਪ੍ਰਗਤੀਸ਼ੀਲ ...

ਪੂਰੀ ਖ਼ਬਰ »

ਡਰਾਇੰਗ 'ਚ ਰੀਚਾ ਤੇ ਗਾਇਨ 'ਚ ਜਸਵਿੰਦਰ ਅੱਵਲ

ਸਮਾਲਖਾ, 21 ਜੁਲਾਈ (ਅਜੀਤ ਬਿਊਰੋ)-ਐਸ.ਜੇ.ਐਸ. ਇੰਟਰਨੈਸ਼ਨਲ ਸਕੂਲ 'ਚ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਬੱਚਿਆਂ ਨੇ ਕਲਾ, ਸੰਗੀਤ, ਨਿ੍ਤ ਆਦਿ 'ਚ ਹਿੱਸਾ ਲੈਂਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਜਿਸ 'ਚ ਪਹਿਲੀ ਤੋਂ 12ਵੀਂ ਜਮਾਤ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਬਸਪਾ-ਇਨੈਲੋ ਗਠਜੋੜ ਦੀ ਹੀ ਬਣੇਗੀ ਅਗਲੀ ਸਰਕਾਰ-ਗੁਰਮੁੱਖ ਸਿੰਘ

ਨਰਾਇਣਗੜ੍ਹ, 21 ਜੁਲਾਈ (ਪੀ. ਸਿੰਘ)-ਬਸਪਾ ਦੇ ਨਵ ਨਿਯੁਕਤ ਹਰਿਆਣਾ ਸੂਬਾ ਦੇ ਇੰਚਾਰਜ਼ ਐਡਵੋਕੇਟ ਗੁਰਮੁੱਖ ਸਿੰਘ ਨੇ ਪਿੰਡ ਬਾਲਟੀ 'ਚ ਕਿਹਾ ਕਿ ਭਾਜਪਾ ਦਲਿਤ ਤੇ ਕਿਸਾਨ ਵਿਰੋਧੀ ਹੈ ਅਤੇ ਇਸਦਾ ਦੇਸ਼ ਦੇ ਕਮੇਰੇ ਵਰਗ ਨਾਲ ਕੋਈ ਸਰੋਕਾਰ ਨਹੀਂ ਹੈ | ਉਨ੍ਹਾਂ ਇਲਜ਼ਾਮ ...

ਪੂਰੀ ਖ਼ਬਰ »

ਗੁਰਦੁਆਰਾ ਗੋਦੜੀ ਸਾਹਿਬ ਦੇ ਮਾਮਲੇ ਨੂੰ ਲੈ ਕੇ ਸਿੱਖ ਸਮਾਜ ਵਲੋਂ ਪ੍ਰਦਰਸ਼ਨ

ਹਰਿਦੁਆਰ, 21 ਜੁਲਾਈ (ਗੋਪਾਲ ਰਾਵਤ, ਰਾਜ ਕੁਮਾਰ)-ਗੁਰਦੁਆਰਾ ਸਾਹਿਬ ਗਿਆਨ ਗੋਦੜੀ ਦੀ ਸਥਾਪਨਾ ਨੂੰ ਲੈ ਕੇ ਬਾਬਾ ਪੰਡਿਤ ਦੀ ਅਗਵਾਈ ਵਿਚ ਭਗਤ ਸਿੰਘ ਚੌਕ ਵਿਖੇ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਕੀਤਾ ਗਿਆ | ਸਿੱਖ ਸਮਾਜ ਦਾ ਦੋਸ਼ ਹੈ ਕਿ ਸਰਕਾਰ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਬਰਫ਼ ਤੇ ਦੁੱਧ ਚਿਲਿੰਗ ਸੈਂਟਰ ਵਿਚ ਹੋਇਆ ਅਮੋਨੀਆ ਗੈਸ ਦਾ ਰਿਸਾਅ

ਟੋਹਾਣਾ, 21 ਜੁਲਾਈ (ਗੁਰਦੀਪ ਸਿੰਘ ਭੱਟੀ)-ਇਥੋਂ ਦੇ ਸ਼ਹੀਦ ਚੌਕ ਦੇ ਨਜ਼ਦੀਕ ਇਕ ਬਰਫ਼ ਕਾਰਖ਼ਾਨਾ ਕੰਮ ਦੁੱਧ ਚਿਿਲੰਗ ਸੈਂਟਰ ਵਿਚ ਅਮੋਨੀਆਂ ਗੈਸ ਦੀ ਵੱਡੇ ਪੱਧਰ 'ਤੇ ਰਿਸਾਅ ਹੋਣ ਕਾਰਨ ਮੁਹੱਲੇ ਵਿਚ ਦਹਿਸ਼ਤ ਫੈਲ ਗਈ | ਘਰਾਂ ਵਿਚ ਲੋਕਾਂ ਨੂੰ ਅੱਖਾਂ 'ਚ ਕੁੜਤਨ ਅਤੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਟਰਾਂਸਪੋਰਟਰਾਂ ਨੇ ਵਜਾਇਆ ਹੜਤਾਲ ਦਾ ਬਿਗੁਲ

ਕੈਥਲ, 21 ਜੁਲਾਈ (ਅਜੀਤ ਬਿਊਰੋ)-ਟਰਾਂਸਪੋਰਟਰਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਦਾ ਬਿਗੁਲ ਵਜਾ ਦਿੱਤਾ ਹੈ, ਜਿਸ ਦੇ ਚਲਦਿਆ ਯੂਨੀਅਨ 'ਚ 220 ਟਰੱਕਾਂ ਦੇ ਪਹੀਏ ਰੁੱਕ ਗਏ ਅਤੇ 500 ਤੋਂ ਵੱਧ ਚਾਲਕ ਅਤੇ ਕੰਡਕਟਰ ਖਾਲੀ ਬੈਠ ਕੇ ਸਰਕਾਰ ਨੂੰ ਕੋਸ ਰਹੇ ਹਨ | ਹੜਤਾਲ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਜਨ ਸਭਾ ਲਈ 5 ਡਿਊਟੀ ਮੈਜਿਸਟ੍ਰੇਟ ਨਿਯੁਕਤ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ 22 ਜੁਲਾਈ ਨੂੰ ਸ਼ਾਹਾਬਾਦ ਅਨਾਜ਼ ਮੰਡੀ ­'ਚ ਹੋਣ ਵਾਲੀ ਜਨ ਸਭਾ ਲਈ ਪ੍ਰਸ਼ਾਸਨ ਵਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ | ਇਸ ਰੈਲੀ ...

ਪੂਰੀ ਖ਼ਬਰ »

ਸ਼ਾਹਾਬਾਦ ਰੈਲੀ 'ਚ ਪੁੱਜਣ 'ਤੇ ਸੀ. ਐਮ. ਨੂੰ ਭਾਕਿਯੂ ਦਿਖਾਵੇਗੀ ਕਾਲੇ ਝੰਡੇ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਭਾਰਤੀ ਕਿਸਾਨ ਯੂਨੀਅਨ ਸ਼ਾਹਾਬਾਦ ਰੈਲੀ 'ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਵਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਾਲੇ ਝੰਡੇ ਦਿਖਾਵੇਗੀ | ਇਹ ਫੈਸਲਾ ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਅੱਜ ਸ਼ਾਹਾਬਾਦ ਹਲਕਾ ਦੇ ਲੋਕਾਂ ਨੂੰ ਦੇਣਗੇ ਕਰੋੜਾਂ ਦੀ ਸੌਗਾਤ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਮਾਜਿਕ ਨਿਆ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ 22 ਜੁਲਾਈ ਨੂੰ ਸ਼ਾਹਾਬਾਦ ਅਨਾਜ਼ ਮੰਡੀ ਵਿਚ ਸੂਰਜਮੁਖੀ-ਝੋਨਾ ਕਿਸਾਨ ਰੈਲੀ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX