ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  1 day ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਪੀ.ਐੱਸ.ਯੂ. ਵਲੋਂ ਸਰਕਾਰੀ ਕਾਲਜ ਦੀ ਮੈਨੇਜਮੈਂਟ ਿਖ਼ਲਾਫ਼ ਧਰਨਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਐੱਸ.ਸੀ. ਬੱਚਿਆਂ ਤੋਂ ਵਸੂਲੀ ਜਾ ਰਹੀ ਫ਼ੀਸ ਨੂੰ ਲੈ ਕੇ ਪੀ.ਐੱਸ.ਯੂ. ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਕਾਲਜ ਮੈਨੇਜਮੈਂਟ ਿਖ਼ਲਾਫ਼ ਧਰਨਾ ਦਿੱਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. ਦੇ ਸੂਬਾਈ ਆਗੂ ਗਗਨ ਸੰਗਰਾਮੀ ਨੇ ਕਿਹਾ ਕਿ ਕਾਲਜ ਦੀ ਜੋ ਦਾਖ਼ਲਾ ਕਮੇਟੀ ਬਿਠਾਈ ਗਈ ਹੈ, ਉਹ ਐੱਸ.ਸੀ. ਵਿਦਿਆਰਥੀਆਂ ਤੋਂ ਨਾਜਾਇਜ਼ ਫ਼ੀਸਾਂ ਭਰਾ ਕੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਦੀ ਹੈ | ਬੁਲਾਰਿਆਂ ਨੇ ਕਿਹਾ ਜੋ ਐੱਸ.ਸੀ. ਵਿਦਿਆਰਥੀ ਫ਼ੀਸ ਭਰਨ 'ਚ ਅਸਮਰਥ ਹੈ, ਉਸ ਨੂੰ ਘਰ ਵਾਪਸ ਮੋੜਿਆ ਜਾ ਰਿਹਾ ਹੈ ਅਤੇ ਜਿਨ੍ਹਾਂ ਐੱਸ.ਸੀ. ਵਿਦਿਆਰਥੀਆਂ ਕੋਲ ਆਮਦਨ ਸਰਟੀਫਿਕੇਟ ਦੀ ਰਸੀਦ ਹੈ, ਪਰ ਉਨ੍ਹਾਂ ਕੋਲ ਆਮਦਨ ਸਰਟੀਫਿਕੇਟ ਨਾ ਹੋਣ ਕਾਰਨ ਉਨ੍ਹਾਂ ਤੋਂ ਪੂਰੀ ਫ਼ੀਸ ਵਸੂਲੀ ਜਾ ਰਹੀ ਹੈ | ਬੁਲਾਰਿਆਂ ਨੇ ਕਾਲਜ ਮੈਨੇਜਮੈਂਟ ਦੇ ਦੋਸ਼ ਲਾਇਆ ਕਿ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਇਕ ਦਿਨ ਆਮਦਨ ਸਰਟੀਫਿਕੇਟ ਨਹੀਂ ਲੈ ਕੇ ਆਉਂਦੇ, ਤਾਂ ਉਸ ਤੋਂ ਸੱਤ ਹਜ਼ਾਰ ਰੁਪਏ ਫ਼ੀਸ ਵਸੂਲੀ ਜਾਵੇਗੀ ਪਰ ਦੂਜੇ ਕਾਲਜਾਂ 'ਚ ਸਰਟੀਫ਼ਿਕੇਟ ਦੀ ਰਸ਼ੀਦ ਲੈ ਕੇ ਐੱਸ.ਸੀ. ਵਿਦਿਆਰਥੀਆਂ ਦਾ ਦਾਖ਼ਲਾ ਹੋ ਰਿਹਾ ਹੈ | ਜ਼ਿਲ੍ਹਾ ਆਗੂ ਸੁਖਮੰਦਰ ਕੌਰ ਤੇ ਸਤਵੀਰ ਕੌਰ ਨੇ ਕਿਹਾ ਕਿ ਕਾਲਜ ਰਜਿਸ਼ਟ੍ਰੇਸ਼ਨ ਦੇ ਨਾਂਅ 'ਤੇ ਵੀ ਵਿਦਿਆਰਥੀਆਂ ਤੋਂ ਨਾਜਾਇਜ਼ ਪੈਸੇ ਲੈ ਰਿਹੇ ਹਨ | ਕਾਲਜ ਨੇ ਜੇ.ਐੱਸ.ਆਰ. ਕੰਪਨੀ ਨਾਲ ਸਮਝੌਤਾ ਕਰਕੇ ਅਤੇ ਵਿਦਿਆਰਥੀਆਂ ਨੂੰ ਧੋਖੇ 'ਚ ਰੱਖ ਕੇ ਉਨ੍ਹਾਂ ਤੋਂ ਛੇ ਸੌ ਰੁਪਏ ਲਏ ਜਾ ਰਹੇ ਹਨ, ਜਿਸ ਵਿਚ ਕਾਲਜ ਦੀ ਵੀ ਮਿਲੀ ਭੁਗਤ ਹੈ | ਆਗੂਆਂ ਨੇ ਦੱਸਿਆ ਕਿ ਐੱਸ.ਸੀ. ਵਿਦਿਆਰਥੀਆਂ ਤੋਂ ਜੋ ਫ਼ੀਸ ਵਸੂਲੀ ਜਾ ਰਹੀ ਹੈ, ਉਸ ਦਾ ਵੀ ਅਲੱਗ ਕਾਊਾਟਰ ਲਗਾਇਆ ਗਿਆ ਹੈ ਅਤੇ ਜੋ ਵਿਦਿਆਰਥੀ ਉਸ ਕਾਊਾਟਰ ਤੇ ਫ਼ੀਸ ਸਬੰਧੀ ਪੁੱਛਗਿੱਛ ਕਰਨ ਲਈ ਜਾਂਦੇ ਹਨ | ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ | ਵਿਦਿਆਰਥੀ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਆਗੂਆਂ ਨੇ ਦੱਸਿਆ ਕਿ ਫ਼ੀਸਾਂ ਵਸੂਲੀ ਨੂੰ ਲੈ ਕੇ 23 ਅਤੇ 24 ਜੁਲਾਈ ਨੂੰ ਕਾਲਜ ਨੂੰ ਮੁਕੰਮਲ ਬੰਦ ਕੀਤਾ ਜਾਵੇਗਾ | ਇਸ ਮੌਕੇ ਰਜਨੀ ਕੌਰ, ਹਨਪ੍ਰੀਤ ਕੌਰ, ਮਨਪ੍ਰੀਤ ਕੌਰ, ਗੁਰਤੇਜ ਸਿੰਘ, ਰਮਨ, ਗੁਰਮੀਤ ਸਿੰਘ ਆਦਿ ਹਾਜ਼ਰ ਸਨ | ਉੱਧਰ ਜਦ ਇਸ ਸਬੰਧੀ ਕਾਲਜ ਪਿ੍ੰਸੀਪਲ ਮੰਜੂ ਵਾਲੀਆ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਐੱਸ.ਸੀ. ਬੱਚਿਆਂ ਤੋਂ 2200 ਰੁਪਏ ਪੀ.ਟੀ.ਏ. ਫ਼ੰਡ ਤੇ 20 ਰੁਪਏ ਲਾਇਬ੍ਰੇਰੀ ਫ਼ੀਸ ਲਈ ਜਾ ਰਹੀ ਹੈ, ਜਦਕਿ ਹੋਰ ਕੋਈ ਫ਼ੀਸ ਨਹੀਂ ਲਈ ਜਾਂਦੀ | ਉਨ੍ਹਾਂ ਬੱਚਿਆਂ ਨਾਲ ਦੁਰਵਿਵਹਾਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਿਸੇ ਬੱਚੇ ਨਾਲ ਵੀ ਦੁਰਵਿਵਹਾਰ ਨਹੀਂ ਕੀਤਾ ਜਾਂਦਾ, ਫ਼ਿਰ ਵੀ ਉਹ ਸੋਮਵਾਰ ਨੂੰ ਕਾਲਜ ਸਟਾਫ਼ ਨਾਲ ਗੱਲਬਾਤ ਕਰਨਗੇ |

ਬਲੈਰੋ ਗੱਡੀ ਪਲਟਣ ਨਾਲ ਇਕ ਜ਼ਖ਼ਮੀ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਗਿੱਦੜਬਾਹਾ-ਮਲੋਟ ਰੋਡ 'ਤੇ ਮਰੇ ਪਸ਼ੂ ਚੱਕਣ ਵਾਲੀ ਬਲੈਰੋ ਗੱਡੀ ਉਲਟ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਪਸ਼ੂਆਂ ਨੂੰ ਹੱਡਾਰੋੜੀ ਵੱਲ ਲੈ ਕੇ ਜਾ ਰਹੀ ਬਲੈਰੋ ਗੱਡੀ ਨੰਬਰ ਪੀ.ਬੀ. 30 ਐੱਲ ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਦੀਵਾਨ ਹਾਲ 'ਚੋਂ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸ੍ਰੀ ਦਰਬਾਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ 'ਚੋਂ ਸਵੇਰੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਜਿਸ ਨੰੂ ਪੁਲਿਸ ਨੇ ਹਿਰਾਸਤ 'ਚ ਲੈ ਕੇ ਸਿਵਲ ਹਸਪਤਾਲ ਪਹੰੁਚਾ ਦਿੱਤਾ | ਉੱਥੇ ਪਹੰੁਚੇ ਉਸ ਦੇ ਭਾਣਜੇ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਛੱਪੜ ਦੀ ਨਿਕਾਸੀ ਨਾ ਕਰਨ ਦੇਣ 'ਤੇ ਪਿੰਡ ਵਾਸੀਆਂ 'ਚ ਰੋਸ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਪਿੰਡ ਲੱਖੇਵਾਲੀ ਦਾ ਛੱਪੜ ਓਵਰਫਲੋ ਹੋਇਆ ਪਿਆ ਹੈ | ਮਾਨਸੂਨ ਦੇ ਚੱਲ ਰਹੇ ਮੌਸਮ ਦੀ ਇਕ ਛੋਟੀ ਜਿਹੀ ਬਾਰਸ਼ ਵੀ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵਧਾ ਸਕਦੀ ਹੈ | ਇਹ ਛੱਪੜ ਪਹਿਲਾਂ ਵੀ ਦੋ ਵਾਰ ਆਏ ਹੜ੍ਹਾਂ ਦੌਰਾਨ ਪਿੰਡ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਬੱਚਿਆਂ ਨੂੰ ਸਾਂਝ ਸੇਵਾਵਾਂ ਤੇ ਸ਼ਕਤੀ ਐਪ ਬਾਰੇ ਜਾਣਕਾਰੀ ਦਿੱਤੀ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਡੀ.ਏ.ਵੀ. ਸਕੂਲ ਮਲੋਟ ਵਿਖੇ ਕਪਤਾਨ ਪੁਲਿਸ ਕਮ ਕਮਿਊਨਿਟੀ ਪੋਲਸਿੰਗ ਅਫ਼ਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਸਾਂਝ ਕੇਂਦਰ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 23 ਤੇ 24 ਜੁਲਾਈ ਨੂੰ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 23 ਅਤੇ 24 ਜੁਲਾਈ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

ਗਿੱਦੜਬਾਹਾ ਪੁਲਿਸ ਨੇ 7 ਗ੍ਰਾਮ ਹੈਰੋਇਨ ਅਤੇ 8 ਕਿੱਲੋ ਪੋਸਤ ਕੀਤਾ ਬਰਾਮਦ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 7 ਗ੍ਰਾਮ ਹੈਰੋਇਨ ਅਤੇ 8 ਕਿੱਲੋ ਡੋਡਾ ਪੋਸਤ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਕੇਵਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜਲਜੀਤ ਸਿੰਘ ...

ਪੂਰੀ ਖ਼ਬਰ »

ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸਪਾਸ ਦੇ ਪਿੰਡਾਂ 'ਚ ਮੱਛਰਾਂ ਦੀ ਭਰਮਾਰ ਹੈ | ਮੀਂਹ ਕਾਰਨ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਹੈ ਅਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ...

ਪੂਰੀ ਖ਼ਬਰ »

ਸੜਕ 'ਤੇ ਡਿੱਗੇ ਦਰੱਖ਼ਤ 'ਚ ਵੱਜਣ ਕਰਕੇ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਬੀਤੇ ਦਿਨੀਂ ਪਿੰਡ ਮਹਿਣਾ ਨੇੜੇ ਡੱਬਵਾਲੀ-ਮਲੋਟ ਕੌਮੀ ਸੜਕ 'ਤੇ ਡਿੱਗੇ ਦਰੱਖ਼ਤ 'ਚ ਟਕਰਾਉਣ ਕਰਕੇ ਜ਼ਖ਼ਮੀ ਦਿਹਾੜੀਦਾਰ ਵੇਟਰ ਘੁੱਕਰ ਸਿੰਘ ਲਗਪਗ ਹਫ਼ਤਾ ਭਰ ਜ਼ਿੰਦਗੀ-ਮੌਤ ਨਾਲ ਜੂਝਣ ਉਪਰੰਤ ਸਾਹ ਛੱਡ ਗਿਆ ...

ਪੂਰੀ ਖ਼ਬਰ »

ਪੁਲਿਸ ਪਾਰਟੀ ਤੇ ਹਮਲਾ ਕਰਨ ਵਾਲਿਆਂ 'ਚ 3 ਗਿ੍ਫ਼ਤਾਰ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਬੀਤੇ ਦੋ ਦਿਨ ਪਹਿਲਾਂ ਥਾਣਾ ਮੁਖੀ ਪਰਮਜੀਤ ਸਿੰਘ ਇੰਸਪੈਕਟਰ ਅਤੇ ਉਸ ਦੇ ਸਾਥੀਆਂ ਤੇ ਪਿੰਡ ਸੰਮੇਵਾਲੀ ਵਿਖੇ ਹਮਲਾ ਕਰਨ ਵਾਲੇ ਸ਼ਰਾਬ ਦੇ ਨਸ਼ੇ 'ਚ ਚੂਰ ਵਿਅਕਤੀਆਂ ਵਿਚੋਂ ਨਾਮਜ਼ਦ ਚਾਰ ਵਿਅਕਤੀਆਂ ਵਿਚੋਂ ਤਿੰਨ ਨੂੰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਨੂੰ ਚੈੱਕ ਤਕਸੀਮ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਤੇਜ਼ ਹਨ੍ਹੇਰੀ ਤੋਂ ਬਾਅਦ ਆਈ ਬਾਰਸ਼ ਕਾਰਨ ਸ਼ਹਿਰ ਵਿਚ ਕਈ ਘਰਾਂ ਦੀਆਂ ਮਕਾਨ ਦੀਆਂ ਛੱਤਾਂ ਡਿੱਗਣ ਨਾਲ ਮਾਰੇ ਗਏ ਮਿ੍ਤਕਾਂ ਦੇ ਪਰਿਵਾਰਾਂ ਨੂੰ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ 4-4 ਲੱਖ ...

ਪੂਰੀ ਖ਼ਬਰ »

ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫ਼ੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਐੱਸ.ਡੀ. ਮਿਡਲ ਸਕੂਲ ਗਾਂਧੀ ਨਗਰ ਵਿਖੇ ਬੱਚਿਆਂ ਦੇ ਸਵੱਛ ਭਾਰਤ ਦੇ ਸਬੰਧ ਵਿਚ ਪੇਂਟਿੰਗ ਮੁਕਾਬਲੇ ਕਰਵਾਏੇ | ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਥਾਨਕ ਡਰੀਮਲੈਂਡ ਪਬਲਿਕ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਸਕੀਮ ਅਧੀਨ ਕੈਂਪ ਲਗਾਇਆ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਮਿਸ਼ਨ ਤੰਦਰੁਸਤ ਪੰਜਾਬ ਸਕੀਮ ਅਧੀਨ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਨਰਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ 'ਚ ਬਾਗ਼ਬਾਨੀ ਵਿਕਾਸ ਅਫ਼ਸਰ ਗਿੱਦੜਬਾਹਾ ਦੇ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਵਿਦਿਆਰਥਣਾਂ ਨੇ ਰੈਲੀ ਕੱਢੀ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸ੍ਰੀਮਤੀ ਕਰੁਣਾ ਸੱਚਦੇਵਾ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸਕੂਲ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਭਾਸ਼ਣ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਘਰ-ਘਰ ਹਰਿਆਲੀ ਮੁਹਿੰਮ ਤਹਿਤ ਬੂਟੇ ਲਗਾਏ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੰਰਕਸ਼ਣ ਪ੍ਰੋਗਰਾਮ ਅਧੀਨ ਤੇ ਸਰਕਾਰ ਵਲੋਂ ਚਲਾਏ ਜਾ ਰਹੇ ਘਰ ਘਰ ਹਰਿਆਲੀ ਪ੍ਰੋਜੈਕਟ ਅਧੀਨ ਪਿੰਡ ਡੱਬਵਾਲੀ ਮਲਕੋ ਕੀ ਵਿਖੇ 2 ਏਕੜ ਦੇ ਅੰਦਰ ਲਗਭਗ ਇੱਕ ਹਜ਼ਾਰ ਬਰਮੀਡੇਕ ਪੌਦੇ ਲਗਾਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਨਸ਼ੇ ਿਖ਼ਲਾਫ਼ ਧਰਨੇ ਲਗਾਉਣ ਦਾ ਫ਼ੈਸਲਾ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਪੰਜਾਬ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਦੇ ਵਾਟਰ ਵਰਕਸ ...

ਪੂਰੀ ਖ਼ਬਰ »

ਐਡਵੋਕੇਟ ਚੁੰਨੀ ਲਾਲ ਨੂੰ ਬਸਪਾ ਵਲੋਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਤੇ ਮਾਇਆਵਤੀ ਵਲੋਂ ਨਿਯੁਕਤ ਮਲੋਟ ਦੇ ਬਸਪਾ ਆਗੂ ਐਡਵੋਕੇਟ ਚੁੰਨੀ ਲਾਲ ਭਾਰਤੀ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਬਸਪਾ ਆਗੂ ਡਾ: ਮੇਘਰਾਜ ...

ਪੂਰੀ ਖ਼ਬਰ »

ਅਮਨਪ੍ਰੀਤ ਭੱਟੀ ਵਲੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਨਾਲੇ ਦੇ ਨਿਰਮਾਣ ਦੀ ਸ਼ੁਰੂਆਤ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਭ ਤੋਂ ਵੱਡੀ ਸਮੱਸਿਆ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਸਪੁੱਤਰ ਅਮਨਪ੍ਰੀਤ ਸਿੰਘ ਭੱਟੀ ਵਲੋਂ ਸਥਾਨਕ ਬਿਰਲਾ ਰੋਡ ਵਿਖੇ ਬਾਰਿਸ਼ਾਂ ਦੇ ਪਾਣੀ ਦੀ ...

ਪੂਰੀ ਖ਼ਬਰ »

ਆਉਣ ਵਾਲੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਪੂਰੀ ਸਰਗਰਮੀ ਨਾਲ ਲਵੇਗੀ ਹਿੱਸਾ-ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ 'ਚ ਪੂਰੀ ਸਰਗਰਮੀ ਨਾਲ ਹਿੱਸਾ ਲਵੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦੇ ਸਾਰੇ ਵਿੰਗ ਅਤੇ ਕਾਰਜਕਾਰਨੀ ਭੰਗ-ਜਲਦੀ ਬਣਾਈ ਜਾਵੇਗੀ ਨਵੀਂ ਕਾਰਜਕਾਰਨੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਵਲੋਂ ਮਿਸ਼ਨ ਦੇ ਮੁੱਖ ਵਿੰਗ ਅਤੇ ਇਸਤਰੀ ਵਿੰਗ ਸਮੇਤ ਸਮੁੱਚੀ ਕਾਰਜਕਾਰਨੀ ਭੰਗ ਕਰ ਦਿੱਤੀ ਗਈ ਹੈ | ਅਜਿਹਾ ਮਿਸ਼ਨ ਦੀ ...

ਪੂਰੀ ਖ਼ਬਰ »

ਨੀਵੇਂ ਇਲਾਕਿਆਂ 'ਚੋਂ ਮੀਂਹ ਦੇ ਖੜ੍ਹੇ ਪਾਣੀ ਦੀ ਨਿਕਾਸੀ ਜਲਦੀ ਤੋਂ ਜਲਦੀ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡਾਂ 'ਚ ਬਰਸਾਤਾਂ ਦੇ ਖੜੇ੍ਹ ਪਾਣੀ ਦੇ ਨਿਕਾਸੀ ਕਰਨ ਅਤੇ ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਐੱਮ.ਕੇ. ਅਰਾਵਿੰਦ ਕੁਮਾਰ ਡਿਪਟੀ ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਿੰਡ ਦੌਲਾ 'ਚ ਰਾਜਵਿੰਦਰ ਸਿੰਘ ਰਾਜਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਵਿਖੇ ਬੂਟੇ ਲਾਏ ਗਏ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਅਕਾਲ ਅਕੈਡਮੀ ਦੌਲਾ 'ਚ ਵਾਤਾਵਰਨ ਦੀ ਸੰਭਾਲ ਲਹਿਰ ਤਹਿਤ ਬੂਟੇ ਲਾਉਣ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਸੁਖਵਿੰਦਰ ਕੌਰ ਵਲੋਂ ਬੂਟੇ ਲਗਾਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕਾਂ ਨੇ 200 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਪਿੰਡ ਭਾਗਸਰ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਵਿਖੇ ਪਿੰਡ ਦੇ ਉੱਦਮੀ ਮੁਹਤਬਰਾਂ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਥਾਣਾ ਲੱਖੇਵਾਲੀ ਦੇ ਮੁਖੀ ਪਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ਉਨ੍ਹਾਂ ਨਸ਼ਿਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਐੱਸ.ਐੱਸ.ਪੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਤਹਿਤ ਟੈ੍ਰਫ਼ਿਕ ਐਜੂਕੇਸ਼ਨ ਸਕੂਲ ਦੀ ਟੀਮ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹੈੱਡ ਕਾਂਸਟੇਬਲ ਗੁਰਜੰਟ ਸਿੰਘ ਅਤੇ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਸਫ਼ਾਈ ਜਲਦੀ ਕੀਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਦਲਜੀਤ ਸਿੰਘ ਰੰਧਾਵਾ, ਗੁਰਮੇਲ ਸਿੰਘ ਜੰਡੋਕੇ, ਦਵਿੰਦਰ ਸਿੰਘ ਭੰਗੇਵਾਲਾ ਆਦਿ ਨੇ ਸਰਕਾਰ ਨੇ ਤੋਂ ਮੰਗ ਕੀਤੀ ਹੈ ਕਿ ਿਲੰਕ ...

ਪੂਰੀ ਖ਼ਬਰ »

ਸਵ: ਮਦਨ ਲਾਲ ਦੀ ਬਰਸੀ ਤੇ ਗਊ ਵੰਸ਼ ਨੂੰ ਹਰੇ ਚਾਰੇ ਦੀ ਸੇਵਾ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜਸੇਵੀ ਸਵ: ਮਦਨ ਲਾਲ ਸੇਤੀਆ ਦੀ 7ਵੀਂ ਬਰਸੀ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵਲੋਂ ਸਥਾਨਕ ਨੰਦੀਗ੍ਰਾਮ ਗਊਸ਼ਾਲਾ ਵਿਖੇ ਗਊ ਵੰਸ਼ ਨੂੰ ਹਰੇ ਚਾਰੇ ਦੀ ਸੇਵਾ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਔਰਤ ਰੋਗਾਂ ਸਬੰਧੀ ਵਿਸ਼ੇਸ਼ ਕੈਂਪ 23 ਨੂੰ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਵਲੋਂ ਡਾ: ਰਮਿਤੀ ਗੁਪਤਾ, ਡਾ: ਹਰਲੀਨ ਕੌਰ ਔਰਤ ਰੋਗਾਂ ਦੇ ਮਾਹਿਰ ਅਤੇ ਐੱਸ.ਐੱਮ.ਓ. ਡਾ: ਪ੍ਰਦੀਪ ਸੱਚਦੇਵਾ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮਲੇਰੀਆ ਦੇ ਕੇਸ ਸਾਹਮਣੇ ਆਉਣ 'ਤੇ ਸਿਹਤ ਮਹਿਕਮਾ ਹਰਕਤ 'ਚ ਆਇਆ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਸਰਾਏਨਾਗਾ ਵਿਚ ਸਿਵਲ ਸਰਜਨ ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪੀਡਿਮੀਲੋਜਿਸਟ ਤੇ ...

ਪੂਰੀ ਖ਼ਬਰ »

ਸਰਾਵਾਂ ਬੋਦਲਾ ਿਲੰਕ ਡਰੇਨ ਦੀ ਗ਼ਲਤ ਬਣਤਰ ਨੇ ਪੱਕੀ ਟਿੱਬੀ ਦੀ ਸੈਂਕੜੇ ਏਕੜ ਫ਼ਸਲਾਂ ਤਬਾਹ ਕੀਤੀ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਸਰਕਾਰ ਸਮੇਂ ਸਰਾਵਾਂ ਬੋਦਲਾਂ ਿਲੰਕ ਡਰੇਨ (ਸੇਮ ਨਾਲਾ) ਦੀ ਗ਼ਲਤ ਬਣਤਰ ਨੇ ਪਿੰਡ ਪੱਕੀ ਟਿੱਬੀ ਦੀ ਕਰੀਬ ਤਿੰਨ ਸੌ ਏਕੜ ਫ਼ਸਲ ਤਬਾਹ ਕਰ ਰੱਖੀ ਹੈ | ਮੀਂਹਾਂ ਸਮੇਂ ਸੇਮ ਨਾਲਾ ਟੁੱਟਣ ਕਰਕੇ ਖੇਤਾਂ 'ਚ ...

ਪੂਰੀ ਖ਼ਬਰ »

ਜਨਮ ਦਿਵਸ ਮੌਕੇ ਬੱਚਿਆਂ ਨੂੰ ਕਾਪੀਆਂ ਵੰਡੀਆਂ ਤੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਹੇਮੰਤ ਧਵਨ ਪੁੱਤਰ ਸੁਰਿੰਦਰ ਧਵਨ ਨੇ ਆਪਣੇ 25ਵੇਂ ਜਨਮ ਦਿਨ ਦਿਵਸ ਤੇ ਸਰਵ ਭਲਾਈ ਯੂਥ ਕਲੱਬ ਦੇ ਸਹਿਯੋਗ ਨਾਲ ਪਿੰਡ ਭੁੱਲਰ ਵਿਖੇ 80 ਬੱਚਿਆਂ ਨੂੰ ਕਾਪੀਆਂ ਵੰਡੀਆਂ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਿਰ ...

ਪੂਰੀ ਖ਼ਬਰ »

ਪਿੰਡ ਸਾਉਂਕੇ ਦੇ ਸਕੂਲ 'ਚ ਬੂਟੇ ਲਾਏ ਗਏ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਪਿੰਡ ਸਾਉਂਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਰੋਜ਼ੀ ਬਾਲਾ ਦੀ ਅਗਵਾਈ ਵਿਚ ਅਧਿਆਪਕਾਂ, ਬੱਚਿਆਂ ਦੇ ਮਾਤਾ-ਪਿਤਾ ਅਤੇ ਬੱਚਿਆਂ ਨੇ ...

ਪੂਰੀ ਖ਼ਬਰ »

ਇਨਸਾਫ਼ ਟੀਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਬਲਕਾਰ ਬਰਕੰਦੀ ਦੇ ਗ੍ਰਹਿ ਵਿਖੇ ਪ੍ਰਧਾਨ ਜਗਮੀਤ ਸਿੰਘ ਜੱਗਾ ਦੀ ਅਗਵਾਈ ਵਿਚ ਇਨਸਾਫ਼ ਟੀਮ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਹੁਦੇਦਾਰਾਂ ਵਲੋਂ ਰੈੱਡ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ ਵਿਖੇ ਮਾਪੇ ਦਿਵਸ ਮਨਾਇਆ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਖੰਨਾ ਦੀ ਯੋਗ ਅਗਵਾਈ ਹੇਠ ਮਾਪੇ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਇਸ ਦਿਵਸ ਦਾ ਮਕਸਦ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਸਵੱਛ ਭਾਰਤ ਸਮਰ ਪੋ੍ਰਗਰਾਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਵੱਛ ਭਾਰਤ ਮੁਹਿੰਮ ਤਹਿਤ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਦੇ ਅਧੀਨ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਸਮਰ ਇੰਟਰਨਸ਼ਿਪ ਚਲਾਇਆ ਗਿਆ ਹੈ | ਇਸ ਪ੍ਰੋਗਰਾਮ ਤਹਿਤ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX