ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  18 minutes ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  46 minutes ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  about 1 hour ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  about 1 hour ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  about 1 hour ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  about 1 hour ago
ਸ੍ਰੀਨਗਰ, 21 ਅਕਤੂਬਰ - ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਹਾਲਾਂਕਿ ਭੂਚਾਲ ਕਰ ਕੇ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ....
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  about 2 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  about 2 hours ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  about 2 hours ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  about 2 hours ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  about 2 hours ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  about 3 hours ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  about 3 hours ago
ਨਵੀਂ ਦਿੱਲੀ, 21 ਅਕਤੂਬਰ - ਅੱਜ ਲਗਾਤਾਰ ਚੌਥੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਆਮ ਜਨਤਾ ਨੂੰ ਕੁੱਝ ਰਾਹਤ ਮਿਲੀ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਪੈਟਰੋਲ ਦੀ ਕੀਮਤ ...
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਕਤੂਬਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਵੀ ਸ਼ਹੀਦ ਹੋ...
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  about 4 hours ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  about 4 hours ago
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  about 4 hours ago
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  about 4 hours ago
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  about 4 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 6ਵਾਂ ਝਟਕਾ
. . .  about 4 hours ago
ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਦੀ ਮੌਤ, 9 ਜ਼ਖ਼ਮੀ
. . .  about 5 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 5 hours ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ
. . .  about 5 hours ago
ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਫੁਹਾਰਾ ਚੌਕ ਨੇੜੇ ਰੋਕਿਆ
. . .  about 5 hours ago
ਮੋਦੀ ਨੇ ਯੂਥ ਓਲੰਪਿਕ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 5 hours ago
ਵਪਾਰੀ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 5 hours ago
ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  about 6 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  about 6 hours ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  about 6 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  about 6 hours ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  about 4 hours ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  about 6 hours ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  about 6 hours ago
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  about 6 hours ago
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  about 6 hours ago
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  about 7 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਦੀ ਬਹਾਲੀ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 7 hours ago
ਜਲੰਧਰ 'ਚ ਡੀ. ਜੀ. ਪੀ. ਅਰੋੜਾ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 5 hours ago
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੇ ਜਿੱਤੀ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਲਗਾਈ ਗਈ ਧਾਰਾ 144
. . .  about 7 hours ago
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  about 7 hours ago
ਪਟਿਆਲਾ 'ਚ ਰੈਲੀ ਕਰਨ ਲਈ ਪੁੱਜੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰ
. . .  about 6 hours ago
ਅੰਮ੍ਰਿਤਸਰ 'ਚ ਪੱਥਰ ਬਾਜ਼ੀ ਦੌਰਾਨ ਇਕ ਜਵਾਨ ਜ਼ਖਮੀ
. . .  about 8 hours ago
ਟਰੈਕਟਰ-ਟਰਾਲੀ ਪਲਟਣ ਨਾਲ ਤਿੰਨ ਮੌਤਾਂ, 6 ਜ਼ਖਮੀ
. . .  about 8 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਲੋਕਾਂ ਵਲੋਂ ਪੁਲਿਸ 'ਤੇ ਪੱਥਰਬਾਜ਼ੀ
. . .  about 8 hours ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਪਹੁੰਚੇ ਡੀ. ਸੀ. ਪੀ. ਅਮਰੀਕ ਪਵਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਪਹਿਲੇ ਅਪਰਾਧੀ ਉਹ ਹੁੰਦੇ ਹਨ, ਜਿਹੜੇ ਅਪਰਾਧ ਕਰਦੇ ਹਨ ਤੇ ਦੂਜੇ ਉਹ ਹੁੰਦੇ ਹਨ, ਜਿਹੜੇ ਅਪਰਾਧ ਹੋਣ ਦਿੰਦੇ ਹਨ। -ਫੁੱਲਰ

ਮਾਨਸਾ

ਮਾਨਸਾ ਜ਼ਿਲੇ੍ਹ ਦੇ ਕਈ ਖੇਤਰਾਂ 'ਚ ਮੀਂਹ ਨੇ ਛਹਿਬਰ ਲਾਈ

ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਕਈ ਦਿਨਾਂ ਦੀ ਉਡੀਕ ਉਪਰੰਤ ਸ਼ਾਮ ਸਮੇਂ ਪਏ ਮੀਂਹ ਨਾਲ ਮਾਨਸਾ ਜੋਗਾ, ਝੁਨੀਰ ਤੇ ਭੀਖੀ ਖੇਤਰ ਵਿਚ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ | ਕਈ ਮਿੰਟ ਲਗਾਤਾਰ ਵਰੇ੍ਹ ਮੀਂਹ ਦਾ ਬੱਚਿਆਂ ਤੇ ਹੋਰ ਲੋਕਾਂ ਨੇ ਅਨੰਦ ਲਿਆ | ਕਿਸਾਨਾਂ ਦੇ ਚਿਹਰੇ ਵੀ ਖਿੜ ਉਠੇ ਕਿਉਂਕਿ ਗਰਮੀ ਕਾਰਨ ਫ਼ਸਲਾਂ ਤੇ ਸਬਜ਼ੀਆਂ ਆਦਿ ਮੱਚ ਰਹੀਆਂ ਸਨ | ਸ਼ਹਿਰ ਦੇ ਨੀਵੇਂ ਥਾਵਾਂ ਵਿਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਥੋੜ੍ਹੀ ਬਹੁਤੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਪਿੰਡ ਘਰਾਂਗਣਾ ਵਿਖੇ ਅਕਾਲੀ ਆਗੂ ਜਥੇਦਾਰ ਸਰਦੂਲ ਸਿੰਘ ਘਰਾਂਗਣਾ ਦਾ ਘਰ ਵਿਖੇ ਬਣਾਏ ਦਫ਼ਤਰ ਦੀ ਮੀਂਹ ਕਾਰਨ ਛੱਤ ਡਿਗ ਪਈ, ਜਿਸ ਵਿਚ 25 ਕੁਰਸੀਆਂ, 1 ਮੇਜ਼, 1 ਅਲਮਾਰੀ ਅਤੇ ਪੰਚਾਇਤੀ ਰਿਕਾਰਡ ਖ਼ਰਾਬ ਹੋ ਗਿਆ |
ਕਈ ਪਿੰਡਾਂ 'ਚ ਪਿਆ ਸਾਉਣ ਦਾ ਪਹਿਲਾ ਭਾਰੀ ਮੀਂਹ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ- ਖੇਤਰ ਦੇ ਕਈ ਪਿੰਡਾਂ ਵਿਚ ਸਾਉਣ ਮਹੀਨੇ ਦਾ ਭਰਵਾਂ ਮੀਂਹ ਪਿਆ | ਪਿੰਡ ਅਕਲੀਆ, ਰੜ੍ਹ, ਝੱਬਰ, ਰੱਲਾ ਤੇ ਜੋਗਾ 'ਚ ਇਕ ਦਮ ਆਏ ਮੀਂਹ ਨੇ ਕੁਝ ਸਮੇਂ ਵਿਚ ਗਲੀਆਂ ਵਿਚ ਪਾਣੀ-ਪਾਣੀ ਕਰ ਦਿੱਤਾ | ਪਿੰਡ ਅਕਲੀਆ ਵਿਖੇ ਮੁੱਖ ਸੜਕਾਂ ਤੇ ਰਸਤਿਆਂ ਵਿਚ ਬਰਸਾਤ ਦੇ ਪਾਣੀ ਨਾਲ ਲੰਘਣਾ ਔਖਾ ਹੋ ਗਿਆ | ਦੂਜੇ ਪਾਸੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਦੇ ਨਾਲ-ਨਾਲ ਕਿਸਾਨਾਂ ਦੀਆਂ ਫ਼ਸਲਾਂ ਲਈ ਇਹ ਮੀਂਹ ਅੰਮਿ੍ਤ ਬਣ ਕੇ ਬਰਸਿਆ |
ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਕਸਬਾ ਝੁਨੀਰ, ਫੱਤਾ ਮਾਲੋਕਾ ਭੰਮੇ ਖ਼ੁਰਦ, ਭੰਮੇ ਕਲਾਂ, ਖਿਆਲੀ ਚਹਿਲਾਂਵਾਲੀ, ਦਸੌਾਧੀਆ, ਸਾਹਨੇਵਾਲੀ, ਆਦਿ ਪਿੰਡਾ ਵਿਚ ਬਾਰਿਸ਼ ਨੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਅੱਜ ਰਾਹਤ ਦਿਵਾ ਦਿੱਤੀ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਨੇ ਕਿਹਾ ਕਿ ਇਹ ਬਾਰਿਸ਼ ਨਾਲ ਝੌਨਾ, ਨਰਮੇ ਅਤੇ ਸਬਜ਼ੀਆਂ ਦੀ ਫ਼ਸਲਾਂ ਲਈ ਬਹੁਤ ਲਾਹੇਵੰਦ ਹੈ | ਇਸ ਨਾਲ ਕਿਸਾਨਾਂ ਦੇ ਡੀਜ਼ਲ ਦਾ ਖਰਚਾ ਬਚ ਗਿਆ ਹੈ |
ਸਰਦੂਲਗੜ੍ਹ ਖੇਤਰ 'ਚ ਇੰਦਰ ਦੇਵਤਾ ਨੇ ਪਾਈ ਕਾਣੀ ਵੰਡ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਸਥਾਨਕ ਸ਼ਹਿਰ ਤੇ ਇਲਾਕੇ ਦੇ ਕੁਝ ਪਿੰਡਾਂ 'ਚ ਚੰਗਾ ਮੀਂਹ ਪਿਆ ਪ੍ਰੰਤੂ ਜ਼ਿਆਦਾ ਪਿੰਡਾਂ ਤੋਂ ਇੰਦਰ ਦੇਵਤਾ ਵਲੋਂ ਕਾਣੀ ਵੰਡ ਪਾਏ ਜਾਣ ਦੀਆਂ ਖ਼ਬਰਾਂ ਹਨ | ਜਟਾਣਾ ਕਲਾਂ, ਕੁਸਲਾ, ਫੱਤਾ ਮਾਲੋਕਾ, ਮੀਰਪੁਰ ਕਲਾਂ, ਮੀਰਪੁਰ ਖ਼ੁਰਦ ਵਿਖੇ ਭਰਵੀਂ ਬਾਰਿਸ਼ ਹੋਈ ਜਦੋਂ ਕਿ ਰੋੜਕੀ ਤੋਂ ਅਮਰੀਕ ਸਿੰਘ, ਆਹਲੂਪੁਰ ਤੋਂ ਸੁਖਵਿੰਦਰ ਸਿੰਘ, ਝੰਡੂਕੇ ਤੋਂ ਗੁਰਤੇਜ ਸਿੰਘ, ਬਰਨ ਤੋਂ ਮੇਵਾ ਸਿੰਘ ਅਨੁਸਾਰ ਨਾਮਾਤਰ ਛਿੱਟਾਂ ਡਿੱਗੀਆਂ ਹਨ |

ਨਾਜਾਇਜ਼ ਸ਼ਰਾਬ ਦੇ ਠੇਕਿਆ ਤੋ ਲੋਕ ਦੁਖੀ

ਸਰਦੂਲਗੜ੍ਹ, 21 ਜੁਲਾਈ (ਅਰੋੜਾ)- ਸਥਾਨਕ ਸ਼ਹਿਰ ਅਤੇ ਨਾਲ ਲੱਗਦੇ ਪਿੰਡ ਵਿਚ ਚੱਲਦੇ ਸੈਂਕੜੇ ਡੱਬਾ ਸ਼ਰਾਬ ਠੇਕਿਆ ਤਾੋ ਲੋਕ ਦੁਖੀ ਹਨ ਪਰ ਐਕਸਾਇਜ ਵਿਭਾਗ ਤੇ ਪੁਲਿਸ ਇਨ੍ਹਾਂ ਨਜਾਇਜ਼ ਠੇਕਿਆ ਨੂੰ ਬੰਦ ਕਰਵਾਉਣ ਲਈ ਅੱਖਾਂ ਬੰਦ ਕਰ ਕੇ ਬੈਠੀ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ੇ ਮਨੁੱਖ ਦੀ ਜ਼ਿੰਦਗੀ ਨੂੰ ਘੁਣ ਵਾਂਗ ਖਾਂਦੇ ਹਨ-ਡੀ.ਸੀ.

ਮਾਨਸਾ, 21 ਜੁਲਾਈ (ਸਟਾਫ਼ ਰਿਪੋਰਟਰ)- ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਬੈਕ ਲਾਈਫ਼ ਗਰੁੱਪ ਮਾਨਸਾ ਵਲੋਂ ਡੇਰਾ ਬਾਬਾ ਭਾਈ ਗੁਰਦਾਸ ਦੇ ਮੁਖੀ ਬਾਬਾ ਅੰਮਿ੍ਤ ਮੁਨੀ ਦੀ ਅਗਵਾਈ ਵਿਚ ਨਸ਼ਿਆਂ ਿਖ਼ਲਾਫ਼ ਪੈਦਲ ਮਾਰਚ ਕੱਢਿਆ ਗਿਆ, ਜਿਸ ਨੂੰ ਡਿਪਟੀ ...

ਪੂਰੀ ਖ਼ਬਰ »

ਤਾਮਕੋਟ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ

ਮਾਨਸਾ, 21 ਜੁਲਾਈ (ਸਟਾਫ਼ ਰਿਪੋਰਟਰ)- ਤਾਮਕੋਟ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਵਿਚ ਅੱਛੀ ਕਾਰਗੁਜ਼ਾਰੀ ਕਾਰਨ 2 ਸਾਲ ਪਹਿਲਾਂ ਰਾਸ਼ਟਰਪਤੀ ਅਵਾਰਡ ਨਾਲ ਨਿਵਾਜਿਆ ਗਿਆ ਸੀ, ਜਿਸ ਦੀ ਇਨਾਮ ਰਾਸ਼ੀ 2 ਸਾਲ ਬਾਦ ਹੁਣ ਮਹਿਜ਼ 15 ਦਿਨ ਪਹਿਲਾਂ ਪੰਚਾਇਤੀ ਖਾਤੇ ...

ਪੂਰੀ ਖ਼ਬਰ »

ਨਾਹਰਾਂ ਦੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀ ਦੁਖੀ

ਸਰਦੂਲਗੜ੍ਹ, 21 ਜੁਲਾਈ ( ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਨਾਹਰਾਂ ਦੇ ਪਿੰਡ ਦੇ ਵਿਚਾਲੇ ਬਣੇ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਗੰਦਗੀ ਫੈਲੀ ਹੋਈ ਹੈ | ਜਿਸ ਕਾਰਨ ਇਹ ਗੰਦਗੀ ਕਿਸੇ ਵੀ ਬਿਮਾਰੀ ਨੂੰ ਜਨਮ ਦੇ ਸਕਦੀ ਹੈ | ਇਸ ਸਬੰਧੀ ਪਿੰਡ ਦੇ ਕਈ ਵਿਅਕਤੀਆਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਪਿੰਡਾਂ ਵਿਚ ਆਬਾਦੀ ਤੋਂ ਦੂਰ ਕੀਤੇ ਜਾਣ ਦੀ ਮੰਗ

ਝੁਨੀਰ, 21 ਜੁਲਾਈ (ਪ. ਪ.)- ਕਸਬਾ ਝੁਨੀਰ ਦੇ ਸਮਾਜ ਸੇਵੀ ਅਤੇ ਕਿਸਾਨ ਆਗੂ ਜਥੇਦਾਰ ਮੁਖਤਿਆਰ ਸਿੰਘ ਗਾਂਧਾ ਅਤੇ ਕਿਸਾਨ ਵਫ਼ਦ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਾਫ਼ੀ ਪ੍ਰਚਾਰ ਤੇਜ਼ੀ ਨਾਲ ਕਰ ਰਹੀ ਹੈ ਜਦੋਂ ਕਿ ...

ਪੂਰੀ ਖ਼ਬਰ »

ਬਰੇਟਾ ਦੀ ਪਸ਼ੂ ਮੇਲੇ ਵਾਲੀ 20 ਏਕੜ ਬਹੁ-ਕੀਮਤੀ ਜਗ੍ਹਾ ਖੰਡਰ ਬਣਨ ਲੱਗੀ

ਰਵਿੰਦਰ ਕੌਰ ਮੰਡੇਰ ਬਰੇਟਾ, 21 ਜੁਲਾਈ- ਲਗਪਗ ਇਕ ਦਹਾਕਾ ਪਹਿਲਾਂ ਪੰਜਾਬ ਵਿਚ ਵੱਡੀ ਪੱਧਰ 'ਤੇ ਪਸ਼ੂ ਮੇਲੇ ਲੱਗਦੇ ਸਨ | ਮਾਨਸਾ ਜ਼ਿਲੇ੍ਹ ਵਿਚ ਵੀ ਬਰੇਟਾ, ਬੁਢਲਾਡਾ ਅਤੇ ਮਾਨਸਾ ਵਿਚ ਵੱਡੇ ਪਸ਼ੂ ਮੇਲੇ ਲੱਗਦੇ ਸਨ | ਜਦੋਂ ਤੱਕ ਇਨ੍ਹਾਂ ਪਸ਼ੂ ਮੇਲਿਆਂ ਦਾ ਪ੍ਰਬੰਧ ...

ਪੂਰੀ ਖ਼ਬਰ »

ਕਿਡਜੀ ਅਤੇ ਐਮ. ਬੀ. ਇੰਟਰਨੈਸ਼ਨਲ ਸਕੂਲ ਰੱਲਾ 'ਚ ਫਨ ਡੇ ਮਨਾਇਆ

ਜੋਗਾ, 21 ਜੁਲਾਈ (ਵਿ. ਪ੍ਰਤੀ.)- ਮਾਈ ਭਾਗੋ ਸੰਸਥਾ (ਲੜਕੀਆਂ) ਵਿਖੇ ਚੱਲ ਰਹੇ ਕਿਡਜੀ ਅਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਦੇ ਬੱਚਿਆਂ ਲਈ ਪਿ੍ੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਵਿਚ ਫਨ ਡੇ ਦਾ ਆਯੋਜਨ ਕੀਤਾ ਗਿਆ | ਬੱਚਿਆਂ ਨੇ ਪੂਲ ਪਾਰਟੀ ਅਤੇ ਮਨੋਰੰਜਕ ਖੇਡਾਂ ਦਾ ...

ਪੂਰੀ ਖ਼ਬਰ »

ਪੁਲਿਸ ਵਲੋਂ ਭੀਖੀ, ਖੀਵਾ ਕਲਾਂ ਤੇ ਬੀਰ ਖੁਰਦ 'ਚ ਨਸ਼ਿਆਂ ਵਿਰੁੱਧ ਸੈਮੀਨਾਰ

ਭੀਖੀ, 21 ਜੁਲਾਈ (ਗੁਰਿੰਦਰ ਸਿੰਘ ਔਲਖ)- ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਹਿਤ ਹਨੂਮਾਨ ਮੰਦਰ ਭੀਖੀ, ਪਿੰਡ ਬੀਰ ਖੁਰਦ ਅਤੇ ਖੀਵਾ ਕਲਾਂ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ...

ਪੂਰੀ ਖ਼ਬਰ »

ਵੱਖ-ਵੱਖ ਖੇਡ ਵਿੰਗਾਂ ਲਈ ਰੌਇਲ ਕਾਲਜ ਦੇ 22 ਵਿਦਿਆਰਥੀਆਂ ਦੀ ਚੋਣ

ਬੁਢਲਾਡਾ, 21 ਜੁਲਾਈ (ਰਾਹੀ)- ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2018-19 ਲਈ ਸਪੋਰਟਸ ਵਿੰਗ ਕਾਲਜ (ਰਿਹਾਇਸ਼ੀ ਅਤੇ ਡੇ ਸਕਾਲਰ) ਵਾਸਤੇ ਦਿ ਰੌਇਲ ਗਰੁੱਪ ਆਫ਼ ਕਲਾਜ਼ਿਜ ਬੋੜਾਵਾਲ ਦੇ 22 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਕਾਲਜ ਪ੍ਰਬੰਧਕ ਦੇ ...

ਪੂਰੀ ਖ਼ਬਰ »

ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 21 ਜੁਲਾਈ (ਮਨਜੀਤ ਸਿੰਘ ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ ਵਿਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਪੋਸਟ ਗਰੈਜੂਏਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਪਿਛਲੇ ਸਾਲਾਂ ਦੀ ਤਰ੍ਹਾਂ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਕਿ੍ਤੀ ਦੀ ਬਰਸੀ 'ਤੇ ਪਹਿਲੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ

ਝੁਨੀਰ, 21 ਜੁਲਾਈ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਫੱਤਾ ਮਾਲੌਕਾ ਵਿਖੇ ਸੰਤ ਬਾਬਾ ਅਮਰ ਸਿੰਘ ਕਿ੍ਤੀ ਦੀ 24ਵੀਂ ਬਰਸੀ ਅਤੇ ਮਹੰਤ ਰਾਮ ਸਿੰਘ ਦੀ 15ਵੀਂ ਬਰਸੀ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ...

ਪੂਰੀ ਖ਼ਬਰ »

ਸਕੂਲ ਵਿਖੇ ਤੀਆਂ ਦੇ ਤਿਉਹਾਰ ਮੌਕੇ ਸੱਭਿਆਚਾਰਕ ਪ੍ਰੋਗਰਾਮ ਅਤੇ ਮੁਕਾਬਲੇ

ਝੁਨੀਰ 21 ਜੁਲਾਈ (ਵਸ਼ਿਸ਼ਟ)- ਪਿੰਡ ਸਾਹਨੇਵਾਲੀ ਦੇ ਆਦਰਸ਼ ਸਕੂਲ ਵਿਖੇ ਸਕੂਲ ਮੁਖੀ ਵਿਨੈ ਕੁਮਾਰੀ ਦੀ ਅਗਵਾਈ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਬਹੁਤ ਹੀ ਚਾਵਾਂ ਅਤੇ ਖ਼ੁਸ਼ੀਆਂ ਨਾਲ ਮਨਾਇਆ | ਇਸ ਮੌਕੇ ਇਸ ਤਿਉਹਾਰ ਨੂੰ ਮਨਾਉਣ ਲਈ ਸਕੂਲ ਦੇ ...

ਪੂਰੀ ਖ਼ਬਰ »

ਵਿਭਾਗਾਂ ਵਲੋਂ 78940 ਬੂਟੇ ਲਗਾਏ

ਮਾਨਸਾ, 21 ਜੁਲਾਈ (ਸ. ਰਿ.)- ਹਰੇਕ ਵਿਅਕਤੀ ਨੰੂ ਆਪਣੀ ਜ਼ਿੰਦਗੀ ਵਿਚ ਰੁੱਖ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਦੀ ...

ਪੂਰੀ ਖ਼ਬਰ »

ਸ਼ਰਾਬ ਸਪਲਾਈ ਕਰਨ ਜਾਂਦੇ 2 ਕਾਬੂ

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਹੌਲਦਾਰ ਮੱਖਣ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਦੌਰਾਨੇ ਗਸ਼ਤ ਰਾਮਾਂ ਪਿੰਡ ਤੋਂ ਮਲਕਾਣਾ ਪਿੰਡ ਦੇ ਵਿਚਕਾਰ ਸੂਆ ਪੁੱਲ ਨੇੜੇ ਦੋ ਸ਼ਰਾਬ ਤਸਕਰਾਂ ਸੁਰੇਸ਼ ਕੁਮਾਰ ਅਤੇ ਸੰਨੀ ਕੁਮਾਰ ...

ਪੂਰੀ ਖ਼ਬਰ »

ਅੱਜ ਦੇ ਸੰਗਰੂਰ ਰੋਸ ਮੁਜ਼ਾਹਰੇ ਸਬੰਧੀ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਮੀਟਿੰਗ

ਬੁਢਲਾਡਾ, 21 ਜੁਲਾਈ (ਨਿ. ਪ. ਪ.)- ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਵਲੋਂ ਭਰਤੀ ਦੀ ਮੰਗ ਨੂੰ ਲੈ ਕੇ 22 ਜੁਲਾਈ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਮਾਨਸਾ ਦੇ ਆਗੂਆਂ ਦੀ ਮੀਟਿੰਗ ...

ਪੂਰੀ ਖ਼ਬਰ »

ਪਿੰਡਾਂ 'ਚ ਮਗਨਰੇਗਾ ਤਹਿਤ ਗ੍ਰਾਮ ਸਭਾ ਹੋਈ

ਭੀਖੀ, 21 ਜੁਲਾਈ (ਪ. ਪ.)- ਪਿੰਡ ਮੌਜੋ ਕਲਾਂ ਅਤੇ ਮੋਹਰ ਸਿੰਘ ਵਾਲਾ ਵਿਖੇ ਡਿਪਟੀ ਡਾਇਰੈਕਟਰ ਇੰਦਰਜੀਤ ਸਿੰਘ ਧਾਲੀਵਾਲ ਮੋਹਾਲੀ ਬਲਾਕ ਕੋਆਰਡੀਨੇਟਰ ਕਿਰਨਦੀਪ ਸੇਖੋਂ ਦੀ ਅਗਵਾਈ ਹੇਠ ਸੋਸ਼ਲ ਆਡਿਟ ਮਗਨਰੇਗਾ ਟੀਮ ਵਲੋਂ ਗ੍ਰਾਮ ਸਭਾ ਹੋਈ | ਟੀਮ ਦੇ ਮੈਂਬਰ ਗੁਰਦਿੱਤ ...

ਪੂਰੀ ਖ਼ਬਰ »

ਸਕੂਲ ਨੂੰ ਪੱਖੇ ਦਾਨ ਕੀਤੇ

ਮਾਨਸਾ, 21 ਜੁਲਾਈ (ਸ. ਰਿ.)- ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਤਿਕੋਣੀ ਵਿਖੇ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਸਹਾਇਕ ਕਮਿਸ਼ਨਰ ਓਮ ਪ੍ਰਕਾਸ਼ ਅਤੇ ਆਸਰਾ ਲੋਕ ਸੇਵਾ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਤਰਸੇਮ ਸੇਮੀ ਦੀ ਅਗਵਾਈ 'ਚ ਸਕੂਲ ਨੂੰ ਪੱਖੇ ਦਾਨ ...

ਪੂਰੀ ਖ਼ਬਰ »

ਬੈਡਮਿੰਟਨ ਦੇ ਮੁਕਾਬਲੇ ਕਰਵਾਏ

ਮਾਨਸਾ, 21 ਜੁਲਾਈ (ਸ. ਰਿ.)- ਸਥਾਨਕ ਜੇ. ਆਰ. ਮਿਲੇਨੀਅਮ ਸਕੂਲ ਦੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਵਿਚਕਾਰ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ | ਸਿੰਗਲਸ ਮੁਕਾਬਲੇ ਵਿਚ ਅੱਠਵੀਂ ਜਮਾਤ ਦੇ ਮਾਧਵਨ, ਸਾਨੀਆ, ਅਤੇ ਰਬਨੂਰ ਅਤੇ ਸੱਤਵੀਂ ਜਮਾਤ ਦੇ ਰਾਹੁਲ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਵਾਤਾਵਰਨ ਸਬੰਧੀ ਪ੍ਰੋਗਰਾਮ ਕਰਵਾਇਆ

ਸਰਦੂਲਗੜ੍ਹ, 21 ਜੁਲਾਈ (ਜ਼ੈਲਦਾਰ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਇਕ ਪ੍ਰੋਗਰਾਮ ਕਰਵਾਇਆ ਗਿਆ | ਪਿੰ੍ਰਸੀਪਲ ਬਲਜੀਤ ਕੌਰ ਭੁੱਲਰ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਬੱਚਿਆਂ ...

ਪੂਰੀ ਖ਼ਬਰ »

ਜਬਰ-ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਦੀ ਮੀਟਿੰਗ

ਬਰੇਟਾ, 21 ਜੁਲਾਈ (ਵਿ. ਪ੍ਰਤੀ.)- ਜਬਰ ਜੁਲਮ ਵਿਰੋਧੀ ਫ਼ਰੰਟ ਪੰਜਾਬ ਦੀ ਮੀਟਿੰਗ ਫ਼ਰੰਟ ਦੇ ਸਰਪ੍ਰਸਤ ਗੁਰਚਰਨ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਬਰੇਟਾ ਵਿਖੇ ਹੋਈ, ਜਿਸ ਵਿਚ ਉਨ੍ਹਾਂ ਕਿਹਾ ਕਿ ਸੰਵਿਧਾਨ ਬਚਾਓ ਦੇਸ਼ ਬਚਾਓ, ਗਰੀਬ ਲੋਕਾਂ ਤੇ ਹੋ ਰਹੇ ਜਬਰ ਜੁਲਮ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਕਰਮਚਾਰੀ ਦੀ ਬਦਲੀ ਰੱਦ ਕਰਨ ਦੀ ਮੰਗ

ਬਰੇਟਾ, 21 ਜੁਲਾਈ (ਪ. ਪ.)- ਖੇਤੀ ਬਾੜੀ ਵਿਭਾਗ ਦੇ ਇੰਸਪੈਕਟਰ ਦਰਸ਼ਨ ਸਿੰਘ ਅਚਾਨਕ ਦੀ ਬਦਲੀ ਜੋਨ ਧਰਮਪੁਰਾ ਤੋਂ ਸੰਗਰੂਰ ਜ਼ਿਲੇ੍ਹ ਵਿਚ ਕਰਨ ਤੇ ਸਾਬਕਾ ਚੇਅਰਮੈਨ ਗਿਆਨ ਸਿੰਘ ਧਰਮਪੁਰਾ, ਕਲੱਬ ਆਗੂ ਗੁਰਪ੍ਰੀਤ ਸਿੰਘ ਧਰਮਪੁਰਾ, ਸਾਬਕਾ ਸਰਪੰਚ ਅਤੇ ਅਕਾਲੀ ਆਗੂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਇਕੱਤਰਤਾ ਹੋਈ

ਸਰਦੂਲਗੜ੍ਹ, 21 ਜੁਲਾਈ (ਪ. ਪ.)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਇਕਾਈ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਸਰਕਾਰੀ ਸਕੂਲ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੰਤੋਖ ਸਿੰਘ ਨੇ ਕੀਤੀ | ਇਸ ਦੌਰਾਨ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡਾਂ ਅੰਦਰ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਫੂਸ ਮੰਡੀ ਵਿਖੇ ਸਕਾਉਟਿੰਗ ਸ਼ੁਰੂ

ਝੁਨੀਰ, 21 ਜੁਲਾਈ (ਨਿ. ਪ. ਪ.)- ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਫੂਸ ਮੰਡੀ ਵਿਖੇ ਸਕਾਊਟਿੰਗ ਸ਼ੁਰੂ ਕੀਤੀ ਗਈ ਹੈ | ਸਕੂਲ ਇੰਚਾਰਜ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ ਸਕਾਊਟ ਐਾਡ ਗਾਈਡ ਦੇ ਸਟੇਟ ਟਰੇਨਿੰਗ ਸੈਂਟਰ ਤਾਰਾ ਦੇਵੀ ਸ਼ਿਮਲਾ ਤੋ ਕੱਬ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਸਪੈਸ਼ਲ ਟਾਸਕ ਟੀਮ ਵਲੋਂ 'ਨਸ਼ਾ ਛੱਡੋ ਜੂੜ ਵੱਢੋ' ਦਾ ਹੋਕਾ

ਸਰਦੂਲਗੜ੍ਹ, 21 ਜੁਲਾਈ (ਜ਼ੈਲਦਾਰ )-ਇਲਾਕੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਡੀ. ਐਸ. ਪੀ. ਸੰਜੀਵ ਗੋਇਲ ਵੱਲੋਂ ਗਠਿਤ ਤਹਿਸੀਲ ਪੱਧਰ ਦੀ ਸਪੈਸ਼ਲ ਟਾਸਕ ਵਹੀਕਲ ਟੀਮ ਵੱਲੋਂ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਦੀ ਅਗਵਾਈ 'ਚ ਵੱਖ ਵੱਖ ਪਿੰਡਾਂ ਅੰਦਰ ...

ਪੂਰੀ ਖ਼ਬਰ »

ਡਾਕਘਰ ਦਾ ਕਲਰਕ ਛੁੱਟੀ 'ਤੇ ਹੋਣ ਕਾਰਨ ਨਕਦੀ ਲੈਣ ਦਾ ਕੰਮ ਠੱਪ

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਪਿਛਲੇ ਕਰੀਬ ਇਕ ਹਫਤੇ ਤੋਂ ਡਾਕਘਰ ਰਾਮਾਂ ਮੰਡੀ ਦਾ ਕਲਰਕ ਇਲਾਜ ਅਧੀਨ ਛੁੱਟੀ 'ਤੇ ਹੋਣ ਕਾਰਨ ਡਾਕਘਰ ਅੰਦਰ ਨਕਦੀ ਦੇ ਲੈਣ ਦੇਣ ਦਾ ਕੰਮ ਠੱਪ ਹੈ | ਜਾਣਕਾਰੀ ਅਨੁਸਾਰ ਡਾਕਘਰ ਵਿਚ ਖੁੱਲ੍ਹੇ ਖਾਤੇ ਵਿਚ ਨਕਦੀ ਜਮ੍ਹਾਂ ...

ਪੂਰੀ ਖ਼ਬਰ »

ਰੋਜ਼ ਗਾਰਡਨ ਤੋਂ ਲੈ ਕੇ ਜਾਗਰਜ਼ ਪਾਰਕ ਤੱਕ 1.5 ਕਿੱਲੋਮੀਟਰ ਚੱਲਣਗੇ ਬਜ਼ੁਰਗ, ਨੌਜਵਾਨ ਤੇ ਬੱਚੇ

ਬਠਿੰਡਾ, 21 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ 22 ਜੁਲਾਈ 2018 ਦਿਨ ਐਤਵਾਰ ਨੂੰ ਰੋਜ਼ ਗਾਰਡਨ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ | ਬਠਿੰਡਾ ਵਾਸੀਆਂ ...

ਪੂਰੀ ਖ਼ਬਰ »

ਗੰਦਾ ਪਾਣੀ ਗਲੀਆਂ ਵਿਚ ਆਉਣ ਕਾਰਨ ਲੋਕ ਦੁਖੀ

ਸਰਦੂਲਗੜ, 21 ਜੁਲਾਈ (ਅਰੋੜਾ)- ਪਿੰਡ ਸੰਘਾ ਦੀਆ ਗਲੀਆਂ ਨਾਲੀਆਂ ਦਾ ਬੁਰਾ ਹਾਲ ਹੈ | ਜਿਸ ਕਾਰਨ ਨਾਲੀਆਂ ਦਾ ਗੰਦਾ ਪਾਣੀ ਗਲੀਆਂ ਵਿਚ ਦੀ ਗੁਜ਼ਰਦਾ ਹੈ ਪਰ ਪਿੰਡ ਦੀ ਪੰਚਾਇਤ ਦਾ ਸ਼ਾਇਦ ਇੱਧਰ ਧਿਆਨ ਹੀ ਨਹੀਂ | ਇਸ ਸਬੰਧੀ ਜਦਾੋ ਪਿੰਡ ਦਾ ਦੌਰਾ ਕੀਤਾ ਤਾਂ ਪਿੰਡ ਦੀਆ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਵਾਤਾਵਰਨ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

ਬੁਢਲਾਡਾ, 21 ਜੁਲਾਈ (ਰਾਹੀ)- ਵਾਤਾਵਰਨ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਜਾਰੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਬੀਰੋਕੇ ਖ਼ੁਰਦ ਵਿਖੇ ਸਾਂਝ ਕੇਂਦਰ ਸਦਰ ਬੁਢਲਾਡਾ ਵਲੋਂ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ | ਸੰਬੋਧਨ ਕਰਦਿਆਂ ਸਾਂਝ ਕੇਂਦਰ ਮੁਖੀ ਸਵਰਨ ...

ਪੂਰੀ ਖ਼ਬਰ »

'ਦੀ ਗਰੇਟ ਥਿੰਕਰਜ਼ ਗਰੁੱਪ' ਬੁਰਜ ਢਿੱਲਵਾਂ ਦੇ ਮੈਂਬਰਾਂ ਨੇ ਪਿੰਡ ਦੀ ਦਿੱਖ ਸੰਵਾਰਨ ਦਾ ਚੁੱਕਿਆ ਬੀੜਾ

ਜੋਗਾ, 21 ਜੁਲਾਈ (ਮਨਜੀਤ ਸਿੰਘ ਘੜੈਲੀ)- ਪਿੰਡ ਬੁਰਜ ਢਿੱਲਵਾਂ ਵਿਖੇ 'ਦੀ ਗਰੇਟ ਥਿੰਕਰਜ਼ ਗਰੁੱਪ' ਬੁਰਜ ਢਿੱਲਵਾਂ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ, ਪੈੱ੍ਰਸ ਸਕੱਤਰ ਕਰਮਜੀਤ ਸਿੰਘ ਬੁਰਜ ਢਿੱਲਵਾਂ ਅਤੇ ਸਮੂਹ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰੁੱਪ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਨੂੰ ਸਫਲ ਕਰਨ ਲਈ ਨਸ਼ਾ ਮੁਕਤੀ ਕਮੇਟੀਆਂ ਨਾਲ਼ ਤਾਲਮੇਲ

ਬਰੇਟਾ, 21 ਜੁਲਾਈ (ਪ. ਪ.)- ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਵਲੋਂ ਇਸ ਖੇਤਰ ਦੇ ਪਿੰਡ ਭਾਵਾ, ਕੁੱਲਰੀਆਂ, ਕਾਹਨਗੜ੍ਹ, ਖੁਡਾਲ ਕਲਾਂ ਦਾ ਦੌਰਾ ਕੀਤਾ ਗਿਆ | ਟੀਮ ਦੇ ਇੰਚਾਰਜ ਪੁਲਿਸ ਸਬ ਇੰਸਪੈਕਟਰ ਰਾਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤੀ ਮੁਹਿੰਮ ...

ਪੂਰੀ ਖ਼ਬਰ »

ਸਰਦੂਲਗੜ੍ਹ ਸਰਕਲ ਦੂਸਰਾ ਦੇ ਗ੍ਰੰਥੀ ਸਿੰਘਾਂ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 21 ਜੁਲਾਈ (ਜ਼ੈਲਦਾਰ)- ਬਾਬਾ ਦੀਪ ਸਿੰਘ ਗ੍ਰੰਥੀ ਸਿੰਘ ਸਭਾ ਸਰਕਲ ਸਰਦੂਲਗੜ੍ਹ ਦੂਸਰਾ ਦੀ ਇਕੱਤਰਤਾ ਗੁਰਦੁਆਰਾ ਸਿੰਘ ਸਭਾ ਸਰਦੂਲੇਵਾਲਾ ਵਿਖੇ ਪ੍ਰਧਾਨ ਸੁਖਵਿੰਦਰ ਸਿੰਘ ਮੀਰਪੁਰ ਦੀ ਪ੍ਰਧਾਂਨਗੀ'ਚ ਹੋਈ | ਇਸ ਦੌਰਾਨ ਗੁਰਮਤਿ ਪ੍ਰਚਾਰ ਤੇ ਸਿੱਖੀ ...

ਪੂਰੀ ਖ਼ਬਰ »

ਟਾਈਪਿੰਗ ਮੁਕਾਬਲੇ ਵਿਚ ਸਰਕਾਰੀ ਮਾਡਲ ਸਕੂਲ ਕੁੱਲਰੀਆਂ ਨੇ ਮਾਰੀ ਬਾਜੀ

ਬਰੇਟਾ, 21 ਜੁਲਾਈ (ਜੀਵਨ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਟਾ ਵਿਖੇ ਗਾਈਡੈਂਸ ਅਤੇ ਕਾਊਾਸਲਿੰਗ ਸੈੱਲ ਮਾਨਸਾ ਵਲੋਂ ਬਲਾਕ ਪੱਧਰ 'ਤੇ ਕਰਵਾਏ ਗਏ ਕੰਪਿਊਟਰ ਟਾਈਪਿੰਗ ਮੁਕਾਬਲੇ ਵਿਚ ਸਰਕਾਰੀ ਮਾਡਲ ਸਕੂਲ ਕੁੱਲਰੀਆਂ ਦੇ ਵਿਦਿਆਰਥੀਆਂ ਨੇ ਬਾਜੀ ਮਾਰੀ ...

ਪੂਰੀ ਖ਼ਬਰ »

ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਗਾਈ

ਭੀਖੀ, 21 ਜੁਲਾਈ (ਨਿ. ਪ. ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭੀਖੀ ਵਿਖੇ ਸਾਹਿਬਦੀਪ ਪਬਲੀਕੇਸ਼ਨ ਵੱਲੋਂ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਾਈ ਗਈ | ਪ੍ਰਦਰਸ਼ਨੀ ਦੌਰਾਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਨੇ ਸਾਹਿਤਕ, ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਹੋਵੇਗਾ ਮੁਫ਼ਤ ਦਾਖਲਾ

ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਇਸ ਜ਼ਿਲੇ੍ਹ ਨਾਲ ਸਬੰਧਿਤ ਕਾਲਜਾਂ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਦਾਖ਼ਲੇ ਲਈ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਹੇਠ ਸ਼ਹਿਰ 'ਚ ਵਿਰੋਧ ਮਾਰਚ ਕੱਢਣ ਉਪਰੰਤ ਡਿਪਟੀ ਕਮਿਸ਼ਨਰ ਮਾਨਸਾ ...

ਪੂਰੀ ਖ਼ਬਰ »

ਕੋਟਧਰਮੂ ਸਕੂਲ 'ਚ ਵਿੱਦਿਅਕ ਤੇ ਕਲਾ ਮੁਕਾਬਲੇ ਕਰਵਾਏ

ਮਾਨਸਾ, 21 ਜੁਲਾਈ (ਸਟਾਫ਼ ਰਿਪੋਰਟਰ)- ਸਰਕਾਰੀ ਹਾਈ ਸਕੂਲ ਕੋਟਧਰਮੂ ਦੇ ਪੰਜਾਬੀ ਮਾਸਟਰ ਜਗਜੀਤ ਸਿੰਘ ਦੁਆਰਾ ਸਵਰਗਵਾਸੀ ਪਿਤਾ ਆਨਰੇਰੀ ਕੈਪਟਨ ਦਿਆ ਸਿੰਘ ਨੰਗਲ ਕਲਾਂ ਦੀ ਯਾਦ ਨੂੰ ਸਮਰਪਿਤ ਵਿੱਦਿਅਕ ਤੇ ਕਲਾ ਮੁਕਾਬਲੇ ਕਰਵਾਏ | ਸੁੰਦਰ ਲਿਖਾਈ ਸੀਨੀਅਰ ਵਰਗ ਵਿਚ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਾਂਝ ਕੇਂਦਰ ਥਾਣਾ ਜੋਗਾ ਵਲੋਂ ਇਕੱਤਰਤਾਵਾਂ

ਜੋਗਾ, 21 ਜੁਲਾਈ (ਬਲਜੀਤ ਸਿੰਘ ਅਕਲੀਆ)- ਸਥਾਨਕ ਸਾਂਝ ਕੇਂਦਰ ਵੱਲੋਂ ਪਿੰਡ ਰੱਲਾ ਅਤੇ ਮਾਖਾ ਚਹਿਲਾਂ ਵਿਖੇ ਮਨਧੀਰ ਸਿੰਘ ਐਸ. ਐਸ. ਪੀ. ਮਾਨਸਾ ਦੇ ਦਿਸਾ ਨਿਰਦੇਸ਼ਾਂ ਅਤੇ ਨਰਿੰਦਰਪਾਲ ਵੜਿੰਗ ਐਸ. ਪੀ. (ਡੀ) ਮਾਨਸਾ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਮਿਸ਼ਨ ਤੇ ਨਸ਼ਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX