ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  1 day ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  1 day ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  1 day ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  1 day ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  1 day ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  1 day ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  1 day ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  1 day ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  1 day ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  1 day ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  1 day ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  1 day ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਕਪੂਰਥਲਾ / ਫਗਵਾੜਾ

ਪ੍ਰਧਾਨ ਮੰਤਰੀ ਮੋਦੀ ਕਮਜ਼ੋਰ ਵਰਗਾਂ ਨੂੰ ਨੌਕਰੀ ਮੰਗਣ ਦੀ ਥਾਂ ਨੌਕਰੀ ਦੇਣ ਵਾਲੇ ਬਣਾਉਣਾ ਚਾਹੁੰਦੇ- ਵਿਜੇ ਸਾਂਪਲਾ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ, ਟੀ. ਡੀ. ਚਾਵਲਾ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਮਜ਼ੋਰ ਵਰਗਾਂ ਨੂੰ ਨੌਕਰੀ ਮੰਗਣ ਦੀ ਥਾਂ ਨੌਕਰੀ ਦੇਣ ਵਾਲੇ ਬਣਾਉਣਾ ਚਾਹੁੰਦੇ ਹਨ | ਇਹ ਪ੍ਰਗਟਾਵਾ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਵਿਜੇ ਸਾਂਪਲਾ ਨੇ ਸਥਾਨਕ ਪੀ. ਡਬਲਿਊ. ਡੀ ਰੈਸਟ ਹਾਊਸ ਆਡੀਟੋਰੀਅਮ ਵਿਖੇ ਆਈ. ਐਫ. ਸੀ. ਆਈ ਵੈਂਚਰ ਕੈਪੀਟਲ ਫੰਡਜ਼ ਲਿਮਟਿਡ ਨਵੀਂ ਦਿੱਲੀ ਵੱਲੋਂ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਉਦਮੀਆਂ ਲਈ ਕਰਵਾਏ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਤਹਿਤ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਵੈਂਚਰ ਕੈਪੀਟਲ ਫ਼ੰਡ ਤੇ ਕਰੈਡਿਟ ਐਨਹਾਂਸਮੈਂਟ ਸਕੀਮ ਚਲਾਈ ਗਈ ਹੈ ਜਿਸ ਤਹਿਤ ਸਨਅਤ ਸਥਾਪਿਤ ਕਰਨ ਲਈ 15 ਲੱਖ ਤੋਂ 15 ਕਰੋੜ ਰੁਪਏ ਤੱਕ ਦਾ ਕਰਜ਼ਾ ਕੇਵਲ 8 ਫ਼ੀਸਦੀ ਵਿਆਜ ਦਰ 'ਤੇ ਦਿੱਤਾ ਜਾਂਦਾ ਹੈ ਜਦਕਿ ਔਰਤਾਂ ਤੇ ਦਿਵਿਆਂਗਾਂ ਲਈ ਇਹ ਦਰ ਕੇਵਲ 7.75 ਫ਼ੀਸਦੀ ਹੈ | ਉਨ੍ਹਾਂ ਦੱਸਿਆ ਕਿ ਵੈਂਚਰ ਕੈਪੀਟਲ ਫ਼ੰਡ ਸਕੀਮ ਵਿਚ 50 ਕਰੋੜ ਰੁਪਏ ਇੰਡਸਟਰੀਅਲ ਕਾਰਪੋਰੇਸ਼ਨ ਆਫ਼ ਇੰਡੀਆ (ਆਈ. ਐਫ. ਸੀ. ਆਈ.) ਅਤੇ 200 ਕਰੋੜ ਰੁਪਏ ਭਾਰਤ ਸਰਕਾਰ ਸਾਲਾਨਾ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ੰਡ ਕੇਵਲ ਆਰਥਿਕ ਤੌਰ 'ਤੇ ਪਛੜੇ ਵਰਗਾਂ ਨੂੰ ਉੱਪਰ ਚੁੱਕਣ ਲਈ ਹੈ | ਉਨ੍ਹਾਂ ਦੱਸਿਆ ਕਿ ਕੰਪਨੀ ਦੇ ਆਧਾਰ 'ਤੇ ਜਿਹੜੀਆਂ ਸਨਅਤਾਂ ਚੱਲਦੀਆਂ ਹਨ, ਉਨ੍ਹਾਂ ਨੂੰ ਇਕੁਇਟੀ (ਸ਼ੇਅਰ ਹੋਲਡਰ ਤੇ ਨਫੇ-ਨੁਕਸਾਨ ਦਾ ਭਾਗੀਦਾਰ) ਦੇ ਆਧਾਰ 'ਤੇ ਕੰਮ ਕਰਨਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਕਰੈਡਿਟ ਐਨਹਾਂਸਮੈਂਟ ਗਾਰੰਟੀ ਸਕੀਮ ਉਨ੍ਹਾਂ ਸਨਅਤਕਾਰਾਂ ਲਈ ਹੈ, ਜਿਨ੍ਹਾਂ ਦੀ ਪਹਿਲਾਂ ਕੰਪਨੀ ਚੱਲ ਰਹੀ ਹੈ ਅਤੇ ਉਹ ਉਸ ਨੂੰ ਹੋਰ ਵਾਧੇ ਵਿਚ ਲਿਆਉਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਇਸ ਲਈ ਬੈਂਕਾਂ ਨੂੰ ਗਾਰੰਟੀ ਸਰਕਾਰ ਦੇਵੇਗੀ, ਜਿਸ ਨਾਲ ਕਰਜ਼ਾ ਆਸਾਨੀ ਨਾਲ ਮਿਲ ਜਾਵੇਗਾ | ਉਨ੍ਹਾਂ ਦੱਸਿਆ ਕਿ ਅਕਸਰ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਨਅਤਕਾਰ ਕਰਜ਼ਾ ਲੈਣ ਲਈ ਪਿੱਛੇ ਰਹਿ ਜਾਂਦੇ ਸਨ, ਪਰੰਤੂ ਹੁਣ ਅਜਿਹਾ ਨਹੀਂ ਹੋਵੇਗਾ ਅਤੇ ਭਾਰਤ ਸਰਕਾਰ ਨੇ ਇਨ੍ਹਾਂ ਸਨਅਤਕਾਰਾਂ ਲਈ ਆਪਣੇ ਬੂਹੇ ਖੋਲ੍ਹ ਦਿੱਤੇ ਹਨ | ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਦੇ ਸੰਭਾਵੀ ਉੱਦਮੀਆਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਇਸ ਮੌਕੇ ਆਈ. ਐਫ. ਸੀ. ਆਈ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਲੋਕ ਸਭਰਵਾਲ ਨੇ ਇਨ੍ਹਾਂ ਸਕੀਮਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ | ਇਸ ਤੋਂ ਇਲਾਵਾ ਆਈ. ਐਫ. ਸੀ. ਆਈ ਦੇ ਜਨਰਲ ਮੈਨੇਜਰ ਸ੍ਰੀ ਸ਼ਿਵੇਂਦਰ ਤੋਮਰ ਅਤੇ ਆਈ. ਐਫ. ਸੀ. ਆਈ. ਵੈਂਚਰ ਦੇ ਜਨਰਲ ਮੈਨੇਜਰ ਮੈਡਮ ਪੂਨਮ ਗਰਗ ਨੇ ਵੱਡੀ ਗਿਣਤੀ ਵਿਚ ਹਾਜ਼ਰ ਉਦਮੀਆਂ ਅਤੇ ਸੰਭਾਵੀ ਉਦਮੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਨਿਵਾਰਣ ਕੀਤਾ | ਉਨ੍ਹਾਂ ਦੱਸਿਆ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਕੋਈ ਵੀ ਪੋ੍ਰਸੈਸਿੰਗ ਫ਼ੀਸ ਨਹੀਂ ਲੱਗਦੀ | ਇਸੇ ਤਰ੍ਹਾਂ ਵਿਜੇਂਦਰ ਸਿੰਘ ਕਬੀਰਾ ਨੇ ਭਾਰਤ ਸਰਕਾਰ ਦੀਆਂ ਸਵੈ-ਰੁਜ਼ਗਾਰ ਸਕੀਮਾਂ ਸਬੰਧੀ ਚਾਨਣਾ ਪਾਇਆ |
ਇਸ ਮੌਕੇ ਐਸ. ਸੀ. ਮੋਰਚਾ ਦੇ ਪ੍ਰਧਾਨ ਦਿਲਬਾਗ, ਕਮਿਸ਼ਨਰ ਨਗਰ ਨਿਗਮ ਫਗਵਾੜਾ ਬਖ਼ਤਾਵਰ ਸਿੰਘ, ਐਸ. ਡੀ. ਐਮ. ਫਗਵਾੜਾ ਮੇਜਰ ਡਾ: ਸੁਮਿਤ ਮੁੱਧ, ਡੀ. ਐਸ. ਪੀ. ਸੰਦੀਪ ਸਿੰਘ ਮੰਡ, ਨਾਇਬ ਤਹਿਸੀਲਦਾਰ ਫਗਵਾੜਾ ਮੈਡਮ ਸਵਪਨਦੀਪ ਕੌਰ, ਆਈ. ਐਫ. ਸੀ. ਆਈ. ਵੈਂਚਰ ਦੇ ਏ. ਜੀ. ਐਮ. ਅਰਿੰਦਮ ਰੌਏ ਤੋਂ ਇਲਾਵਾ ਤੇਜੱਸਵੀ ਭਾਰਦਵਾਜ, ਕੌਾਸਲਰ ਓਮ ਪ੍ਰਕਾਸ਼ ਬਿੱਟੂ, ਕੌਾਸਲਰ ਵਿੱਕੀ ਸੂਦ, ਗੁਰਦੀਪ ਦੀਪਾ, ਪੰਕਜ ਚਾਵਲਾ, ਚੌਧਰੀ ਮਨਜੀਤ ਲਾਲੀ ਆਦਿ ਹਾਜ਼ਰ ਸਨ |

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ 3 ਿਖ਼ਲਾਫ਼ ਮਾਮਲਾ ਦਰਜ

ਸੁਲਤਾਨਪੁਰ ਲੋਧੀ, 21 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)- ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਰੇਲ ਕੋਚ ਫ਼ੈਕਟਰੀ ਦੀ ਇਕ ਔਰਤ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਉਸ ਦੀ ਨਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਠੇਕੇ 'ਚੋਂ ਨਕਦੀ ਤੇ ਸ਼ਰਾਬ ਚੋਰੀ

ਨਡਾਲਾ, 21 ਜੁਲਾਈ (ਮਾਨ)- ਥਾਣਾ ਭੁਲੱਥ ਖੇਤਰ ਵਿਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਰਹਿਣ ਕਰਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਚੋਰਾਂ ਵਲੋਂ ਰਾਤ ਸਮੇਂ ਪਿੰਡ ਦਮੂਲੀਆਂ ਦੀਆਂ ਪੰਚਾਇਤੀ ਦੁਕਾਨਾਂ 'ਚ ਸਥਿਤ ਸ਼ਰਾਬ ਦੇ ਠੇਕੇ ਦੇ ਤਾਲੇ ਤੋੜ ਕੇ ...

ਪੂਰੀ ਖ਼ਬਰ »

ਰੇਲਵੇ ਰੋਡ 'ਤੇ ਟੂਟੀਆਂ 'ਚੋਂ ਆ ਰਿਹਾ ਗੰਦਾ ਪਾਣੀ

ਫਗਵਾੜਾ, 21 ਜੁਲਾਈ (ਟੀ. ਡੀ. ਚਾਵਲਾ)- ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਤਹਿਤ ਅਨੇਕਾਂ ਯੋਜਨਾਵਾਂ ਸਿਹਤ ਪ੍ਰਤੀ ਚਲਾਈਆਂ ਜਾ ਰਹੀਆਂ ਹਨ ਪਰ ਫਗਵਾੜਾ ਵਿਚ ਖ਼ਾਸ ਕਰਕੇ ਰੇਲਵੇ ਰੋਡ 'ਤੇ ਲਗਾਤਾਰ ਦੋ ਮਹੀਨਿਆਂ ਤੋਂ ਪੀਣ ਦੇ ਪਾਣੀ ਦੀਆਂ ਟੂਟੀਆਂ ਵਿਚ ਗੰਦਾ ਪਾਣੀ ਆ ...

ਪੂਰੀ ਖ਼ਬਰ »

2 ਔਰਤਾਂ ਤੇ 2 ਭਰਾ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਤੇ ਗਸ਼ਤ ਦੌਰਾਨ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੀ ਮਨਪ੍ਰੀਤ ਕੌਰ ਯੂਨੀਵਰਸਿਟੀ 'ਚੋਂ ਦੂਜੇ ਸਥਾਨ 'ਤੇ ਰਹੀ

ਕਪੂਰਥਲਾ, 21 ਜੁਲਾਈ (ਵਿ. ਪ੍ਰ.)- ਸਥਾਨਕ ਹਿੰਦੂ ਕੰਨਿਆ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪੀ. ਜੀ. ਡਿਪਲੋਮਾ ਇਨ ਗਾਰਮੈਂਟਸ ਕੰਸਟਰੱਕਸ਼ਨ ਤੇ ਫ਼ੈਸ਼ਨ ਡਿਜ਼ਾਇਨਿੰਗ ਦੀ ਪ੍ਰੀਖਿਆ ਵਿਚ 666/700 ਅੰਕ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਵੱਧ ਤੋਂ ਵੱਧ ਬੂਟੇ ਲਗਾ ਕੇ ਅਸੀਂ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾ ਸਕਦੇ ਹਾਂ- ਡੀ. ਸੀ.

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)- ਵੱਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਲਈ ਕੇਵਲ ਇਕੋ ਇਕ ਉਪਾਅ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਈਏ ਤੇ ਉਨ੍ਹਾਂ ਦੀ ਸੰਭਾਲ ਕਰੀਏ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ...

ਪੂਰੀ ਖ਼ਬਰ »

ਔਰਤ ਨੇ ਭੇਦਭਰੀ ਹਾਲਤ 'ਚ ਫਾਹਾ ਲਿਆ

ਫਗਵਾੜਾ, 21 ਜੁਲਾਈ (ਹਰੀਪਾਲ ਸਿੰਘ)- ਸਥਾਨਕ ਪਲਾਹੀ ਗੇਟ ਇਲਾਕੇ ਵਿਚ ਇਕ ਔਰਤ ਵਲੋਂ ਭੇਦਭਰੀ ਹਾਲਤ ਵਿਚ ਫਾਹਾ ਲੈ ਕਿ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ | ਉਕਤ ਔਰਤ ਦੀ ਪਛਾਣ ਮੋਨੀਕਾ ਪਤਨੀ ਰਮਨ ਭਾਟੀਆ ਵਾਸੀ ਪਲਾਹੀ ਗੇਟ ਫਗਵਾੜਾ ਦੇ ਰੂਪ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀ ਪ੍ਰੀਸ਼ਦ ਦੀ ਚੋਣ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਸ਼ਵੇਤਾ ਚੋਪੜਾ ਦੀ ਅਗਵਾਈ ਹੇਠ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਕਮੇਟੀ ਦੀ ...

ਪੂਰੀ ਖ਼ਬਰ »

ਦੋ ਦਰਜਨ ਪਿੰਡਾਂ ਦਾ ਇਕਲੌਤਾ ਕਾਲਾ ਸੰਘਿਆਂ ਦਾ ਸੇਵਾ ਕੇਂਦਰ ਵੀ ਬੰਦ ਕਰਨ ਦਾ ਐਲਾਨ

ਬਲਜੀਤ ਸਿੰਘ ਸੰਘਾ ਕਾਲਾ ਸੰਘਿਆਂ, 21 ਜੁਲਾਈ- ਸਥਾਨਕ ਕਸਬੇ 'ਚ ਸਥਿਤ 20 ਪਿੰਡਾਂ ਦਾ ਇਕਲੌਤਾ ਕਾਲਾ ਸੰਘਿਆਂ ਦਾ ਸੇਵਾ ਕੇਂਦਰ ਵੀ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਸੇਵਾ ਕੇਂਦਰ ਸੋਮਵਾਰ ਤੋਂ ਲੋਕਾਂ ਨੂੰ ਸੇਵਾਵਾਂ ਨਹੀਂ ਦੇਵੇਗਾ ਜਿਸ ਨੂੰ ਲੈ ਕੇ ਲੋਕਾਂ 'ਚ ...

ਪੂਰੀ ਖ਼ਬਰ »

ਪਿੰਡ ਫ਼ਤਹਿਪੁਰ ਵਿਖੇ ਕਿਸਾਨ ਗੋਸ਼ਟੀ

ਭੰਡਾਲ ਬੇਟ, 21 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਲੋਂ ਪਿੰਡ ਫ਼ਤਿਹਪੁਰ ਵਿਖੇ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ ਗਈ | ਗੋਸ਼ਟੀ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਪੇ੍ਰਰਿਤ ...

ਪੂਰੀ ਖ਼ਬਰ »

ਲਾਭ ਸਿੰਘ ਧੰਜੂ ਨੇ ਪਿੰਡ ਲੱਖ ਵਰਿ੍ਹਆਂ ਤੋਂ ਪੱਸਣ ਕਦੀਮ ਤੱਕ ਬਣ ਰਹੀ ਸੜਕ ਦੇ ਕੰਮ ਦਾ ਜਾਇਜ਼ਾ ਲਿਆ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਹਲਕਾ ਸੁਲਤਾਨਪੁਰ ਲੋਧੀ ਦੀਆਂ ਸੰਪਰਕ ਸੜਕਾਂ ਦੀ ਦਸ਼ਾ ਸੁਧਾਰਨ ਦੇ ਟੀਚੇ ਤਹਿਤ ਪਿੰਡ ਲੱਖ ...

ਪੂਰੀ ਖ਼ਬਰ »

ਵਿਦਿਆਰਥੀਆਾ ਦੀ ਜਾਣਕਾਰੀ ਵਧਾਉਣ ਲਈ ਪੁਸਤਕ ਮੇਲਾ

ਨਡਾਲਾ, 21 ਜੁਲਾਈ (ਮਾਨ)- ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚਲ ਰਹੀ ਅਕਾਲ ਅਕੈਡਮੀ ਰਾਏਪੁਰਪੀਰਬਖਸ਼ਵਾਲਾ ਵਿਖੇ ਵਿਦਿਆਰਥੀਆਾ ਦੀ ਜਾਣਕਾਰੀ 'ਚ ਵਾਧਾ ਕਰਨ ਲਈ ਸਲੋਕਲਾਸਿਟ ਪਬਲੀਸ਼ਰ ਵਲੋਂ ਪੁਸਤਕ ਮੇਲਾ ਲਗਾਇਆ ਗਿਆ¢ ਇਸ ਮੌਕੇ ਹਿਸਾਬ, ਸਾਇੰਸ, ਅੰਗਰੇਜ਼ੀ ,ਹਿੰਦੀ ...

ਪੂਰੀ ਖ਼ਬਰ »

ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਵਣ-ਮਾਹਾਂ ਉਤਸਵ ਮਨਾਇਆ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ, ਟੀ.ਡੀ. ਚਾਵਲਾ)- ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਕੁਲਦੀਪ ਸਰਦਾਨਾ ਦੀ ਸਰਪ੍ਰਸਤੀ ਤੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਨਾਲ ਸਮਾਜਿਕ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਵਣ ਮਾਹਾਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਤੇ ਓਜ਼ੋਨ ਦੀ ਪਰਤ ਸਬੰਧੀ ਵਿਚਾਰ ਸਾਂਝੇ ਕੀਤੇ

ਕਾਲਾ ਸੰਘਿਆਂ, 21 ਜੁਲਾਈ (ਸੰਘਾ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ ਵਿਖੇ ਵੱਖ-ਵੱਖ ਤਰਾਂ ਦੇ ਬੂਟੇ ਲਗਾਏ ਗਏ ਤੇ ਵਾਤਾਵਰਨ ਦੀ ਸੰਭਾਲ ਤੇ ਓਜ਼ੋਨ ਦੀ ਪਰਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਅਧਿਆਪਕਾ ਸੀਮਾ ਗੋਗਨਾ ਤੇ ਰੀਤੂ ਸੰਦਲ ਨੇ ਕਿਹਾ ਕਿ ਬੂਟੇ ਕੇਵਲ ...

ਪੂਰੀ ਖ਼ਬਰ »

ਗਾਇਕ ਸੁਰਿੰਦਰਜੀਤ ਮਕਸੂਦਪੁਰੀ ਦੇ ਗੀਤ 'ਜਾਨ' ਦਾ ਪੋਸਟਰ ਜਾਰੀ

ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- 'ਜਿਥੇ ਮੂੰਹ ਨੂੰ ਲੱਗ ਜਾਵੇ ਖੰਡ ਮਿਸ਼ਰੀ-ਉਥੇ ਲੂਣ ਦੀ ਡਲੀਆਂ ਨੂੰ ਕੌਣ ਪੁੱਛਦਾ' ਗੀਤ ਨਾਲ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਸੁਰਿੰਦਰਜੀਤ ਮਕਸੂਦਪੁਰੀ ਦੇ ਨਵੇਂ ਗੀਤ 'ਜਾਨ' ਦਾ ਪੋਸਟਰ ਕਸਬਾ ਢਿਲਵਾਂ ...

ਪੂਰੀ ਖ਼ਬਰ »

ਚੋਰੀ ਦੀਆਂ ਬੈਟਰੀਆਂ ਤੇ ਇਨਵਰਟਰ ਸਮੇਤ ਦੋ ਔਰਤਾਂ ਕਾਬੂ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)- ਭੁਲੱਥ ਪੁਲਿਸ ਵਲੋਂ ਚੋਰੀ ਕੀਤੀ ਗਈਆਂ ਦੋ ਬੈਟਰੀਆਂ ਤੇ ਇਨਵਰਟਰ ਸਮੇਤ ਦੋ ਔਰਤਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਭੁਲੱਥ ਇੰਸਪੈਕਟਰ ਅਮਰਨਾਥ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਉਰਫ਼ ਸੁੱਖਾ ...

ਪੂਰੀ ਖ਼ਬਰ »

ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਬਕਾਇਆ ਕੇਸਾਂ ਦਾ ਨਿਪਟਾਰਾ- ਡੀ. ਸੀ.

ਕਪੂਰਥਲਾ, 21 ਜੁਲਾਈ (ਅ. ਬ.)- ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ | ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ...

ਪੂਰੀ ਖ਼ਬਰ »

ਡਾ: ਰਾਜਨ ਆਈ ਕੇਅਰ ਨੂੰ ਮਿਲੀ ਅੱਖਾਂ ਦੀ ਪੁਤਲੀ ਬਦਲਣ ਦੀ ਮਾਨਤਾ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਅੱਖਾਂ ਦੇ ਪ੍ਰਸਿੱਧ ਹਸਪਤਾਲ ਡਾ: ਰਾਜਨ ਆਈ ਕੇਅਰ ਹਰਗੋਬਿੰਦ ਨਗਰ ਫਗਵਾੜਾ ਨੂੰ ਪੰਜਾਬ ਸਰਕਾਰ ਦੇ ਰਿਸਰਚ ਅਤੇ ਮੈਡੀਕਲ ਐਜੂਕੇਸ਼ਨ ਵਿਭਾਗ ਵਲੋਂ ਅੱਖਾਂ ਦੀ ਪੁਤਲੀ (ਕੌਰਨੀਆ) ਬਦਲਣ ਦੀ ਮਾਨਤਾ ਦਿੱਤੀ ਗਈ ਹੈ | ਹਸਪਤਾਲ ...

ਪੂਰੀ ਖ਼ਬਰ »

ਐਸ. ਐਚ. ਓ. ਸਿਕੰਦਰ ਸਿੰੰਘ ਵਲੋਂ ਰਾਣੀਪੁਰ ਵਾਸੀਆਂ ਨਾਲ ਮੀਟਿੰਗ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਸਿਕੰਦਰ ਸਿੰਘ ਵਲੋਂ ਪਿੰਡ ਰਾਣੀਪੁਰ ਰਾਜਪੂਤਾ ਵਾਸੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਜ਼ਿਲ੍ਹੇ ਨੂੰ ਨਸ਼ਾ ਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਵੇਗੀ- ਕਟਾਰੀਆ

ਕਪੂਰਥਲਾ, 21 ਜੁਲਾਈ (ਵਿ. ਪ੍ਰ.)- ਸ਼ਿਵ ਸੈਨਾ ਬਾਲ ਠਾਕਰੇ ਦੇ ਇਕ ਵਫ਼ਦ ਨੇ ਜਗਦੀਸ਼ ਕਟਾਰੀਆ ਸੀਨੀਅਰ ਆਗੂ ਸ਼ਿਵ ਸੈਨਾ ਬਾਲ ਠਾਕਰੇ ਦੀ ਅਗਵਾਈ ਵਿਚ ਐਸ.ਐਸ.ਪੀ. ਕਪੂਰਥਲਾ ਸਤਿੰਦਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਜੋੜ ਮੇਲਾ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)- ਬਾਬਾ ਸ਼ਾਹ ਹੁਸੈਨ ਪ੍ਰਬੰਧਕ ਕਮੇਟੀ ਵਲੋਂ ਬਾਬਾ ਸ਼ਾਹ ਹੁਸੈਨ ਦੀ ਯਾਦ 'ਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ | ਨਿਹੰਗ ਛਾਉਣੀ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਤੀਜੇ ਸਥਾਨ 'ਤੇ ਰਿਹਾ

ਕਪੂਰਥਲਾ, 21 ਜੁਲਾਈ (ਵਿ. ਪ੍ਰ.)- ਜ਼ਿਲ੍ਹਾ ਪੱਧਰੀ ਸਹੋਦਿਆ ਐਡਮੈਡ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਨੇ ਤੀਜਾ ਸਥਾਨ ਹਾਸਲ ਕੀਤਾ | ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਸਹੋਦਿਆ ਮੁਕਾਬਲੇ ਵਿਚ 12 ਸਕੂਲਾਂ ਨੇ ਭਾਗ ...

ਪੂਰੀ ਖ਼ਬਰ »

ਬਾਬਾ ਸੱਯਦ ਪੀਰ ਸ਼ਾਹ ਹੁਸੈਨ ਦੀ ਯਾਦ 'ਚ ਸਾਲਾਨਾ ਛਿੰਝ ਤੇ ਕੁਸ਼ਤੀ ਮੇਲਾ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-'ਆਪਣੇ ਬੱਚਿਆਂ ਨੂੰ ਸ਼ੌਕ ਨਾਲ ਪਾਲੋ ਤੇ ਉਨ੍ਹਾਂ ਨੂੰ ਸ਼ੌਕ ਨਾਲ ਪੜ੍ਹਾਓ, ਤੁਸੀਂ ਜੋ ਸੇਧ ਬੱਚਿਆਂ ਨੂੰ ਦੇਵੋਗੇ ਉਹ ਉਸ 'ਤੇ ਹੀ ਚੱਲਣਗੇ' | ਇਹ ਸ਼ਬਦ ਜਗਜੀਤ ਸਿੰਘ ਸਰੋਆ ਐਸ.ਪੀ.ਡੀ. ਕਪੂਰਥਲਾ ਪ੍ਰਧਾਨ ਜਗਜੀਤ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ 4 ਵਿਦਿਆਰਥੀ ਮੈਰਿਟ 'ਚ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਹਾਲ ਹੀ ਵਿਚ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ 4 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਨਸੀਰੇਵਾਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਡਡਵਿੰਡੀ, 21 ਜੁਲਾਈ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਨਸੀਰੇਵਾਲ ਦੇ ਗੁਰਦੁਆਰਾ ...

ਪੂਰੀ ਖ਼ਬਰ »

40 ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਸੁਲਤਾਨਪੁਰ ਲੋਧੀ ਦੇ ਪਿੰਡ ਲਾਟੀਆਂਵਾਲ ਵਿਖੇ ਨੌਜਵਾਨ ਸਭਾ ਨੇ ਪੰਚਾਇਤ ਦੀ ਪ੍ਰੇਰਨਾ ਸਦਕਾ 40 ਦੇ ਕਰੀਬ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਬੇਗੋਵਾਲ, 21 ਜੁਲਾਈ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਨੇ ਸਾਲ 2018-19 ਦੇ ਆਪਣੇ ਨਵੇਂ ਸੈਸ਼ਨ ਦਾ ਆਰੰਭ ਕਰਦਿਆਂ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਪਿਰੋਜ਼ ਸੰਗੋਵਾਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਮਠਿਆਈ ਵੰਡੀ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਤੰਬਾਕੂ ਤੇ ਨਿਕੋਟੀਨ ਤੋਂ ਬਣੀਆਂ ਵਸਤਾਂ 'ਤੇ ਪਾਬੰਦੀ

ਕਪੂਰਥਲਾ, 21 ਜੁਲਾਈ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਹੋਟਲਾਂ, ਰੈਸਟੋਰੈਂਟ ਤੇ ਹੁੱਕਾਂ ਬਾਰਾਂ ਆਦਿ ਵਿਚ ਤੰਬਾਕੂ ਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ ਪੀਣ ਵਾਲੀਆਂ ...

ਪੂਰੀ ਖ਼ਬਰ »

ਗੀਤ 'ਪਾਣੀ ਹੋ ਗਏ ਦੋ' ਅੱਜ ਜਾਰੀ ਕੀਤਾ ਜਾਵੇਗਾ

ਕਾਲਾ ਸੰਘਿਆਂ, 21 ਜੁਲਾਈ (ਸੰਘਾ)- ਨਾਮਵਰ ਸ਼ਾਇਰ ਡਾ: ਰਾਮ ਮੂਰਤੀ ਦੀ ਰਚਨਾ ਤੇ ਉਨ੍ਹਾਂ ਦੀ ਆਵਾਜ਼ ਵਿਚ ਗਾਇਆ ਗੀਤ 'ਪਾਣੀ ਹੋ ਗਏ ਦੋ' ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਜਲੰਧਰ ਰੋਡ ਕਾਲਾ ਸੰਘਿਆਂ ਵਿਖੇ 22 ਜੁਲਾਈ ਨੂੰ ਸ਼ਾਮ 4: 30 ਵਜੇ ਜਾਰੀ ਕੀਤਾ ਜਾਵੇਗਾ | ਲੋਕ ...

ਪੂਰੀ ਖ਼ਬਰ »

ਪ੍ਰਧਾਨ ਹਰਭਜਨ ਸਿੰਘ ਕਲਕੱਤੇ ਵਾਲਿਆਂ ਦਾ ਸਸਕਾਰ ਕੱਲ੍ਹ

ਕਪੂਰਥਲਾ, 21 ਜੁਲਾਈ (ਵਿ. ਪ੍ਰ.)- ਗੁਰਦੁਆਰਾ ਮੁਹੱਬਤ ਨਗਰ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਕਲਕੱਤੇ ਵਾਲੇ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ 23 ਜੁਲਾਈ ਨੂੰ 11 ਵਜੇ ਪੁਰਾਣੀ ਦਾਣਾ ਮੰਡੀ ਕਪੂਰਥਲਾ ਨੇੜਲੇ ...

ਪੂਰੀ ਖ਼ਬਰ »

ਬਾਬਾ ਗੁਲਾਬ ਸ਼ਾਹ ਦਾ ਸਾਲਾਨਾ ਮੇਲਾ

ਨਡਾਲਾ, 21 ਜੁਲਾਈ (ਮਾਨ)- ਨਡਾਲਾ ਵਿਖੇ ਵਾਰਡ ਨੰਬਰ ਇਕ 'ਚ ਬਾਬਾ ਮਹਿੰਦਰ ਸ਼ਾਹ ਤੇ ਬਾਬਾ ਗੁਲਾਬ ਸ਼ਾਹ ਦਾ 10ਵਾਂ ਸਾਲਾਨਾ ਮੇਲਾ ਪ੍ਰਧਾਨ ਜਸਬੀਰ ਸਿੰਘ ਡੌਲਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਝੰਡੇ ਦੀ ਰਸਮ ਤੋਂ ਬਾਅਦ ਰਾਤ ਸਮੇਂ ਸੂਫੀਅਨਾ ਸਟੇਜ ਦਾ ਰਸਮੀ ...

ਪੂਰੀ ਖ਼ਬਰ »

ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਦੀ ਵਰ੍ਹੇਗੰਢ ਸਬੰਧੀ ਸਮਾਗਮ ਅੱਜ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)-ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ 22 ਜੁਲਾਈ ਨੂੰ ਨਿਰਮਲ ਕੁਟੀਆ ਪਵਿੱਤਰ ਵੇਈਾ ਕਿਨਾਰੇ ਸੁਲਤਾਨਪੁਰ ਲੋਧੀ ਵਿਖੇ ਮਨਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰ ...

ਪੂਰੀ ਖ਼ਬਰ »

ਬਜਾਜ ਅਲਾਇੰਸ ਲਾਈਫ਼ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਦਾ ਉਦਘਾਟਨ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਬਜਾਜ ਅਲਾਇੰਜ ਲਾਈਫ਼ ਇੰਨਸ਼ੋਰੰਸ ਕੰਪਨੀ ਦੇ ਦਫ਼ਤਰ ਦਾ ਸਥਾਨਕ ਰੇਲਵੇ ਰੋਡ ਫਾਈਨ ਟਾਵਰ ਵਿਖੇ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪਰਮਜੀਤ ਸਿੰਘ ਤੋਂ ਇਲਾਵਾ ਚੀਫ਼ ਰੀਜਨਲ ਹੈੱਡ ਅਮਿਤ ਭੱਟ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਤੇ ਅੰਗਹੀਣ ਅਤੇ ਬਲਾਇੰਡ ਯੂਨੀਅਨ ਪੰਜਾਬ ਵਲੋਂ ਰੁੱਖ ਲਗਾਓ ਜੀਵਨ ਬਚਾਓ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਬੂਟੇ ਲਗਾਉਣ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਵਿਖੇ ਬੰਬ ਧਮਾਕੇ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ 'ਚ ਅਰਦਾਸ ਸਮਾਗਮ 29 ਨੂੰ

ਕਪੂਰਥਲਾ, 21 ਜੁਲਾਈ (ਸਡਾਨਾ)- ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਬਾਵਿਆਂ ਵਿਖੇ ਪ੍ਰਧਾਨ ਠੇਕੇਦਾਰ ਉੱਜਲ ਸਿੰਘ ਦੀ ਅਗਵਾਈ ਹੇਠ ਹੇਠ ਹੋਈ | ਜਥੇਦਾਰ ਜਸਵਿੰਦਰ ਸਿੰਘ ਬੱਤਰਾ ਦੇ ਉਦਮ ਨਾਲ ਹੋਈ ਇਸ ਮੀਟਿੰਗ ਵਿਚ ਅਫ਼ਗਾਨਿਸਤਾਨ ...

ਪੂਰੀ ਖ਼ਬਰ »

ਮਿਡਲ ਸਕੂਲ ਸੰੁਨੜਵਾਲ ਵਿਖੇ ਗਣਿਤ ਮੇਲਾ

ਕਪੂਰਥਲਾ, 21 ਜੁਲਾਈ (ਸਡਾਨਾ)- ਸਰਕਾਰੀ ਮਿਡਲ ਸਕੂਲ ਸੁੰਨੜਵਾਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਪਾਲ ਕੌਰ ਬਾਜਵਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਗਣਿਤ ਮੇਲਾ ਲਗਾਇਆ ਗਿਆ ਜਿਸ ਵਿਚ 6ਵੀਂ ਤੋਂ 8ਵੀਂ ਤੱਕ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ

ਕਪੂਰਥਲਾ, 21 ਜੁਲਾਈ (ਸਡਾਨਾ)- ਮੁਹੱਲਾ ਕੇਸਰੀ ਬਾਗ ਵਾਸੀਆਂ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਯੂਥ ਕਾਂਗਰਸੀ ਆਗੂ ਅਵੀ ਰਾਜਪੂਤ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਵੱਡੀ ਗਿਣਤੀ ਅੰਦਰ ਨੌਜਵਾਨਾਂ ਨੇ ਹਿੱਸਾ ਲਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਰੌਕ ਜਿੰਮ ਦੇ ਪਾਵਰ ਲਿਫ਼ਟਰਾਂ ਜਿੱਤੇ ਤਗਮੇ

ਭੁਲੱਥ, 21 ਜੁਲਾਈ (ਮੁਲਤਾਨੀ)- ਬਠਿੰਡਾ ਵਿਖੇ ਕਰਵਾਏ ਗਏ 43ਵੇਂ ਮੈਨ ਐਾਡ ਵੁਮੈਨ ਸਟੇਟ ਪਾਵਰ ਲਿਫ਼ਟਿੰਗ ਵਿਚ ਭੁਲੱਥ ਦੀ ਦਾ ਰੌਕ ਜਿੰਮ ਦੇ ਖਿਡਾਰੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਜਸਦੀਪ ਸਿੰਘ ਘੁੰਮਣ ਨੇ 105 ਕਿੱਲੋ ਭਾਰ ਵਰਗ ਵਿਚ ਸੋਨੇ ਦਾ ਤਗਮਾ ਤੇ ...

ਪੂਰੀ ਖ਼ਬਰ »

ਅਸ਼ੋਕ ਦੁੱਗਲ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਨਿਯੁਕਤ

ਫਗਵਾੜਾ, 21 (ਹਰੀਪਾਲ ਸਿੰਘ)- ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਹੇ ਅਸ਼ੋਕ ਦੁੱਗਲ ਨੂੰ ਹੁਣ ਭਾਰਤੀ ਜਨਤਾ ਯੁਵਾ ਮੋਰਚਾ ਦਾ ਸੂਬਾ ਸਕੱਤਰ ਬਣਾਇਆ ਗਿਆ ਹੈ | ਫਗਵਾੜਾ ਦੇ ਅਸ਼ੋਕ ਦੁੱਗਲ ਦੀ ਇਹ ਨਿਯੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਸੰਨੀ ਸ਼ਰਮਾ ਅਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕ ਹਿਤਾਂ ਲਈ ਸਫ਼ਲ ਸਾਬਤ ਹੋਈ- ਮਲਕੀਤ ਲਾਡੀ, ਸ਼ੇਰ ਸਿੰਘ

ਢਿਲਵਾਂ, 21 ਜੁਲਾਈ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਕੈਪਟਨ ਸਰਕਾਰ ਲੋਕ ਹਿਤਾਂ ਲਈ ਸਫਲ ਸਾਬਤ ਹੋਈ ਹੈ, ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਬਹੁਤ ਖ਼ੁਸ਼ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਮਲਕੀਤ ਸਿੰਘ ਲਾਡੀ ਤੇ ਕਾਂਗਰਸੀ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX