ਤਾਜਾ ਖ਼ਬਰਾਂ


ਚੀਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  8 minutes ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ
. . .  19 minutes ago
ਚੰਡੀਗੜ੍ਹ, 21 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ 'ਚ ਸਾਰੇ ਵਿਭਾਗਾਂ ਨੂੰ ...
20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ
. . .  51 minutes ago
ਐਸ.ਏ.ਐਸ. ਨਗਰ, 21 ਅਗਸਤ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ...
ਜਲੰਧਰ ਦੇ ਅਬਾਦਪੁਰਾ 'ਚ ਮਾਮੂਲੀ ਵਿਵਾਦ 'ਤੇ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 1 hour ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ ਦੂਜੀ ਪਾਰੀ 'ਚ 84/4
. . .  about 1 hour ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਦਿਵਿਆ ਕਾਕਰਨ ਨੇ ਜਿਤਿਆ ਕਾਂਸੇ ਦਾ ਤਗਮਾ
. . .  about 1 hour ago
ਮੋਟਰਸਾਈਕਲ -ਬੱਸ ਦੀ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 1 hour ago
ਸਮੁੰਦੜਾ, 21 ਅਗਸਤ(ਤੀਰਥ ਸਿੰਘ ਰੱਕੜ)- ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਪਿੰਡ ਪਨਾਮ ਨੇੜੇ ਮੋਟਰਸਾਈਕਲ ਰੇਹੜੀ 'ਤੇ ਬੱਸ ਦਰਮਿਆਨ ਹੋਈ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕਾਂ ਦੀ ਪਹਿਚਾਣ ਸ਼ਿਵ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੂੰ ਲੱਗਾ ਚੌਥਾ ਝਟਕਾ, ਓਲੀ ਪੋਪ ਨੂੰ ਸ਼ਮੀ ਨੇ ਕੀਤਾ ਆਊਟ
. . .  about 2 hours ago
ਜੰਮੂ ਅਤੇ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 2 hours ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋਣ ਦੀ ਖ਼ਬਰ ਸਾਹਮਣੇ ਆਈ...
ਕੇਰਲ 'ਚ ਹੜ੍ਹਾਂ ਦੀ ਸਥਿਤੀ 'ਤੇ ਬੁਲਾਈ ਗਈ ਸਰਬ ਦਲ ਬੈਠਕ
. . .  about 2 hours ago
ਤਿਰੂਵਨੰਤਪੁਰਮ, 21 ਅਗਸਤ- ਕੇਰਲ ਦੇ ਤਿਰੂਵਨੰਤਪੁਰਮ 'ਚ ਹੜ੍ਹਾਂ ਦੀ ਸਥਿਤੀ 'ਤੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਦੀ ਪ੍ਰਧਾਨਗੀ ਹੇਠ ਸਰਬ ਦਲ ਦੀ ਬੈਠਕ ਬੁਲਾਈ ਗਈ...
ਸ਼ਹੀਦ ਔਰੰਗਜ਼ੇਬ ਦੇ ਪਿਤਾ ਨੇ ਨਵਜੋਤ ਸਿੰਘ ਸਿੱਧੂ ਦੀ ਕੀਤੀ ਹਿਮਾਇਤ
. . .  about 2 hours ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਜੂਨ ਮਹੀਨੇ 'ਚ ਅੱਤਵਾਦੀਆਂ ਵੱਲੋਂ ਅਗਵਾ ਕਰ ਕੇ ਮਾਰੇ ਗਏ ਭਾਰਤੀ ਫ਼ੌਜ ਦੇ ਦੇ ਜਵਾਨ ਔਰੰਗਜ਼ੇਬ ਦੇ ਪਿਤਾ ਮੁਹੰਮਦ ਹਨੀਫ਼ ਨੇ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਯਾਤਰਾ ਦੀ ਹਿਮਾਇਤ ਕਰਦਿਆ ਕਿਹਾ ਕਿ...
ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਸਵ. ਵਾਜਪਾਈ ਜੀ ਦੀਆਂ ਅਸਥੀਆਂ ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ
. . .  about 3 hours ago
ਅੰਮ੍ਰਿਤਸਰ, 21 ਅਗਸਤ (ਹਰਮਿੰਦਰ ਸਿੰਘ)- ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਵਾਲਾ ਕਲਸ਼ ਕੱਲ੍ਹ (22 ਅਗਸਤ) ਨੂੰ ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ ਪੁੱਜੇਗਾ...
ਮੰਦਸੌਰ ਜਬਰ-ਜਨਾਹ ਮਾਮਲਾ : ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ
. . .  about 3 hours ago
ਭੋਪਾਲ, 21 ਅਗਸਤ- ਮੱਧ ਪ੍ਰਦੇਸ਼ ਦੇ ਮੰਦਸੌਰ 'ਚ ਸੱਤ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਮਾਮਲੇ 'ਚ ਦੋਹਾਂ ਦੋਸ਼ੀਆਂ ਇਰਫਾਨ ਅਤੇ ਆਸਿਫ ਨੂੰ ਅਦਾਲਤ ਨੇ ਦੋਸ਼ੀ ਕਰਾਰਿਆ ਹੈ। ਮੰਦਸੌਰ ਦੀ ਫਾਸਟ ਟਰੈਕ ਅਦਾਲਤ ਨੇ ਅੱਜ ਫੈਸਲਾ ਸੁਣਾਉਂਦਿਆਂ ਦੋਹਾਂ ਦੋਸ਼ੀਆਂ ਨੂੰ...
ਭਾਰਤ 'ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਹਨ ਨੁਕਸਾਨ- ਇਮਰਾਨ ਖਾਨ
. . .  about 3 hours ago
ਇਸਲਾਮਾਬਾਦ, 21 ਅਗਸਤ- ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤ 'ਚ ਵਿਵਾਦਾਂ 'ਚ ਘਿਰੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬਚਾਅ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਉਤਰ ਆਏ ਹਨ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ...
ਪਾਕਿਸਤਾਨ 'ਚ ਆਈ ਸਿਆਸੀ ਤਬਦੀਲੀ ਨਾਲ ਖ਼ਿੱਤੇ 'ਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ - ਨਵਜੋਤ ਸਿੱਧੂ
. . .  about 3 hours ago
ਚੰਡੀਗੜ੍ਹ, 21 ਅਗਸਤ(ਅਜਾਇਬ ਔਜਲਾ)- ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ 'ਚ ਆਈ ਨਵੀਂ ਸਿਆਸੀ ਤਬਦੀਲੀ ਤੋਂ ਅਜਿਹੀ ਆਸ ਵੀ ਰੱਖੀ ਜਾ ਸਕਦੀ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਦੋਹਾਂ ਦੇਸ਼ਾਂ ਵਿਚ ਚਲੇ ਆ ...
ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  about 3 hours ago
ਇਮਰਾਨ ਖ਼ਾਨ ਨੇ ਪਾਕਿਸਤਾਨ ਆਉਣ 'ਤੇ ਸਿੱਧੂ ਦਾ ਕੀਤਾ ਧੰਨਵਾਦ
. . .  about 4 hours ago
ਜਨਤਕ ਨਲਕੇ ਤੋਂ ਪਾਣੀ ਪੀਣ ਕਾਰਨ ਲੋਕਾਂ ਵੱਲੋਂ ਦਲਿਤ ਮਹਿਲਾ ਨਾਲ ਕੁੱਟ ਮਾਰ
. . .  about 4 hours ago
ਪਾਕਿ ਯਾਤਰਾ 'ਤੇ ਸਿੱਧੂ ਦੀ ਸਫ਼ਾਈ - ਮੋਦੀ ਵੀ ਬਿਨਾਂ ਆਗਿਆ ਤੋਂ ਗਏ ਸਨ ਪਾਕਿਸਤਾਨ
. . .  about 4 hours ago
ਪਿੰਡ ਦਿਹਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਅਗਨ ਭੇਟ
. . .  about 5 hours ago
ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ - ਜਗਮੀਤ ਸਿੰਘ ਬਰਾੜ
. . .  about 5 hours ago
ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੇ ਮੇਰੇ ਨਾਲ ਸ਼ਾਂਤੀ ਦੀ ਗੱਲ ਕੀਤੀ- ਸਿੱਧੂ
. . .  about 5 hours ago
ਮੋਦੀ ਜੀ ਨੇ ਵੀ ਨਵਾਜ਼ ਸ਼ਰੀਫ਼ ਨੂੰ ਸਹੁੰ ਚੁੱਕ ਸਮਾਗਮ 'ਚ ਬੁਲਾਇਆ ਸੀ- ਸਿੱਧੂ
. . .  about 5 hours ago
ਅਟਲ ਜੀ ਪਾਕਿਸਤਾਨ ਨਾਲ ਸੰਬੰਧ ਸੁਧਾਰਨਾ ਚਾਹੁੰਦੇ ਸਨ- ਸਿੱਧੂ
. . .  about 5 hours ago
ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ- ਸਿੱਧੂ
. . .  about 5 hours ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਦੋ ਲੋਕਾਂ ਦੀ ਮੌਤ, ਪੰਜ ਜ਼ਖ਼ਮੀ
. . .  about 5 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੰਜੀਵ ਰਾਜਪੂਤ ਨੇ 50 ਮੀਟਰ ਏਅਰ ਰਾਈਫਲ ਮੁਕਾਬਲੇ 'ਚ ਜਿਤਿਆ ਚਾਂਦੀ ਦਾ ਤਗਮਾ
. . .  about 6 hours ago
ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਨਾਲ ਕੀਤੀ ਮੁਲਾਕਾਤ
. . .  about 6 hours ago
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ ਮਿਲੇਗੀ ਉਮਰ ਕੈਦ ਦੀ ਸਜ਼ਾ
. . .  about 6 hours ago
ਕੇਰਲ ਦੀ ਮਦਦ ਲਈ ਅੱਗੇ ਆਇਆ ਯੂ. ਏ. ਈ., 700 ਕਰੋੜ ਰੁਪਏ ਦੀ ਮਦਦ ਦੀ ਕੀਤੀ ਪੇਸ਼ਕਸ਼
. . .  about 6 hours ago
ਟਰਨਬੁੱਲ ਹੀ ਰਹਿਣਗੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ
. . .  about 7 hours ago
ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ
. . .  about 7 hours ago
ਇਟਲੀ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ
. . .  about 7 hours ago
ਜੰਮੂ-ਕਸ਼ਮੀਰ : ਸ਼ਰਧਾਲੂਆਂ ਨਾਲ ਭਰੀ ਬੱਸ ਝਨਾਬ ਦਰਿਆ 'ਚ ਡਿੱਗੀ, 11 ਦੀ ਮੌਤ
. . .  about 6 hours ago
ਏਸ਼ੀਅਨ ਖੇਡਾਂ 2018 : 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਭਾਰਤੀ ਨਿਸ਼ਾਨੇਬਾਜ਼ ਅਭਿਸ਼ੇਕ ਵਰਮਾ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਜਗਰਾਓਂ

3 ਮਹੀਨੇ ਦੀ ਰੋਕ ਦੇ ਬਾਵਜੂਦ ਦਰਿਆ ਸਤਲੁਜ ਦੀਆਂ ਨਾਜਾਇਜ਼ ਖੱਡਾਂ 'ਚ ਕੱਕੇ ਰੇਤੇ ਦੀ ਨਾਜਾਇਜ਼ ਮਾਈਨਿੰਗ ਜਾਰੀ

ਸਿੱਧਵਾਂ ਬੇਟ, 22 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਬਰਸਾਤੀ ਮੌਸਮ ਦੌਰਾਨ ਗਰੀਨ ਟਿ੍ਬਿਊਨਲ ਵਲੋਂ ਹਰ ਸਾਲ ਦੀ ਤਰ੍ਹਾਂ ਦਰਿਆ ਸਤਲੁਜ ਵਿਚੋਂ ਜੁਲਾਈ ਤੋਂ ਸਤੰਬਰ ਮਹੀਨੇ ਤੱਕ ਕੱਕੇ ਰੇਤੇ ਦੀ ਮਾਈਨਿੰਗ 'ਤੇ ਲਗਾਈ ਗਈ ਰੋਕ ਦੇ ਬਾਵਜੂਦ ਵੀ ਇੱਥੋਂ ਕਰੀਬ 3 ਮੀਲ ਦੂਰ ਵਗ ਰਹੇ ਦਰਿਆ ਸਤਲੁਜ ਦੀਆਂ ਕਈ ਨਾਜਾਇਜ਼ ਖੱਡਾਂ ਵਿਚੋਂ ਕੱਕੇ ਰੇਤੇ ਦੀ ਮਾਈਨਿੰਗ ਬੇਰੋਕ ਜਾਰੀ ਹੈ ਜਦਕਿ ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਇਕ ਤਰ੍ਹਾਂ ਨਾਲ ਕੁੰਭਕਰਨੀ ਨੀਂਦ ਸੁੱਤਾ ਵਿਖਾਈ ਦੇ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਖੱਡਾਂ ਵਿਚੋਂ ਰੋਜ਼ਾਨਾ ਟਰਾਲੀਆਂ ਭਰਕੇ ਆਪਣੀ ਮੰਜ਼ਿਲ ਵੱਲ ਜਾ ਰਹੀਆਂ ਹਨ ਪਰ ਕਿਸੇ ਦੀ ਅੱਖ ਇਨ੍ਹਾਂ ਓਵਰਲੋਡ ਟਰਾਲੀਆਂ ਵੱਲ ਨਹੀਂ ਜਾਂਦੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾ. ਬਲਰਾਜ ਸਿੰਘ ਅਤੇ ਕਾ. ਬਲਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਤਾਂ ਇਉਂ ਜਾਪ ਰਿਹਾ ਹੈ ਕਿ ਸੂਬੇ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਨਹੀਂ ਕਿਉਂਕਿ ਰੇਤ ਮਾਫ਼ੀਏ ਦੇ ਲੋਕ ਸ਼ਰ੍ਹੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਤਾਂ ਗੋਰਸੀਆਂ ਖਾਨ ਮੁਹੰਮਦ ਨਜ਼ਦੀਕ ਇਕ ਨਾਜਾਇਜ਼ ਖੱਡ ਵਿਚੋਂ ਦਿਨ-ਦਿਹਾੜੇ ਹੀ ਕੁਝ ਲੋਕ ਇਕ ਜੇ. ਸੀ. ਬੀ. ਮਸ਼ੀਨ ਨਾਲ ਕਈ ਟਰਾਲੀਆਂ ਭਰ ਕੇ ਲੈ ਗਏ | ਜਦੋਂ ਇਸ ਸਬੰਧੀ ਹਲਕਾ ਦਾਖਾ ਦੇ ਇਕ ਕਾਂਗਰਸੀ ਨੇਤਾ ਦਾ ਨਾਂਅ ਸਾਹਮਣੇ ਆਇਆ ਤਾਂ ਉਸੇ ਸਮੇਂ ਇਲਾਕੇ ਦੇ ਕੁਝ ਲੋਕਾਂ ਨੇ ਇਸ ਸਬੰਧੀ ਤੁਰੰਤ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਹਲਕਾ ਦਾਖਾ ਦੀ ਸਮੁੱਚੀ ਟੀਮ ਕੋਲ ਇਸ ਦਾ ਜ਼ਿਕਰ ਕਰਕੇ ਤੁਰੰਤ ਰੇਤੇ ਦੀ ਹੋ ਰਹੀ ਕਾਲਾਬਾਜ਼ਾਰੀ ਬੰਦ ਕਰਨ ਦੀ ਅਪੀਲ ਕੀਤੀ ਸੀ ਤੇ ਇਹ ਮਾਮਲਾ ਸਾਡੇ ਧਿਆਨ ਵਿਚ ਵੀ ਆਇਆ ਤਾਂ ਅਸੀਂ ਉਸ ਸਮੇਂ ਪੁਲਿਸ ਵਿਭਾਗ ਨੂੰ ਜਾਣਕਾਰੀ ਦਿੱਤੀ ਪਰ ਕੋਈ ਵੀ ਕਾਰਵਾਈ ਨਹੀਂ ਹੋਈ | ਦੂਜੇ ਪਾਸੇ ਜ਼ਿਲ੍ਹਾ ਮੋਗਾ ਵਿਚ ਦਰਿਆ ਸਤਲੁਜ ਦੇ ਬਾਹਰਲੇ ਹਿੱਸੇ ਵਿਚੋਂ ਪਰਚੀ 'ਤੇ ਕੱਕਾ ਰੇਤਾ ਭਰਕੇ ਲੁਧਿਆਣਾ ਜਾਣ ਵਾਲੇ ਕਈ ਓਵਰਲੋਡ ਵਾਹਨਾਂ ਨੇ ਤਾਂ ਸਿੱਧਵਾਂ ਬੇਟ ਤੋਂ ਲੁਧਿਆਣਾ ਵਾਇਆ ਹੰਬੜਾਂ ਜਾਣ ਵਾਲੀ ਸੜਕ ਜੋ ਪਹਿਲਾਂ ਦੀ ਥਾਂ-ਥਾਂ ਤੋਂ ਟੁੱਟੀ ਪਈ ਹੈ, ਉਸ ਦਾ ਹੋਰ ਵੀ ਬੁਰਾ ਹਾਲ ਕਰ ਦਿੱਤਾ ਹੈ ਕਿਉਂਕਿ ਬਰਸਾਤੀ ਮੌਸਮ ਕਾਰਨ ਸੜਕਾਂ 'ਤੇ ਅਕਸਰ ਹੀ ਪਾਣੀ ਖੜ੍ਹਾ ਰਹਿੰਦਾ ਹੈ | ਰੇਤੇ ਦੀ ਨਾਜਾਇਜ਼ ਮਾਈਨਿੰਗ ਸਬੰਧੀ ਜਦੋਂ ਮਾਈਨਿੰਗ ਅਧਿਕਾਰੀ ਬਲਵਿੰਦਰ ਸਿੰਘ ਸਿੱਧੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹੁਣ ਮਾਈਨਿੰਗ ਦਾ ਸਾਰਾ ਕੰਮਕਾਜ ਡਰੇਨਜ਼ ਵਿਭਾਗ ਨੂੰ ਸੌਾਪ ਦਿੱਤਾ ਹੈ | ਜਦੋਂ ਇਸ ਸਬੰਧੀ ਡਰੇਨਜ਼ ਵਿਭਾਗ ਦੇ ਐੱਸ. ਡੀ. ਓ. ਸੁਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਸਾਡੇ ਧਿਆਨ ਵਿਚ ਪਹਿਲਾਂ ਕੋਈ ਗੱਲ ਨਹੀਂ ਆਈ ਪਰ ਦਰਿਆ ਦੇ ਬੰਨ੍ਹ ਅੰਦਰ ਕਿਸੇ ਨੂੰ ਵੀ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ, ਭਾਵੇਂ ਕਿਸੇ ਦੀ ਮਾਲਕੀ ਜ਼ਮੀਨ ਹੀ ਕਿਉਂ ਨਾਂ ਹੋਵੇ | ਜਦਕਿ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਾਨੂੰ ਸੂਚਨਾਂ ਮਿਲਣ 'ਤੇ ਅਸੀਂ ਕੱਕੇ ਰੇਤੇ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਨੂੰ ਕਬਜ਼ੇ ਵਿਚ ਲਿਆ ਹੈ ਜਦਕਿ ਉਸ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਿਖ਼ਲਾਫ਼ ਮਾਈਨਿੰਗ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ |

'ਆਪ' ਪੰਚਾਇਤ ਚੋਣਾਂ 'ਚ 'ਝਾੜੂ' ਦਾ ਇਸਤੇਮਾਲ ਨਹੀਂ ਕਰੇਗੀ

ਰਾਏਕੋਟ, 22 ਜੁਲਾਈ (ਸੁਸ਼ੀਲ)- ਆਮ ਆਦਮੀ ਪਾਰਟੀ ਸੂਬੇ ਵਿਚ ਹੋਣ ਵਾਲੀਆਂ ਆਗਾਮੀ ਪੰਚਾਇਤ ਚੋਣਾਂ ਆਪਣੇ ਚੋਣ ਨਿਸ਼ਾਨ 'ਤੇ ਨਹੀਂ ਲੜੇਗੀ | ਇਹ ਪ੍ਰਗਟਾਵਾ ਪਾਰਟੀ ਦੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਰਾਏਕੋਟ ਵਿਖੇ ਪੱਤਰਕਾਰ ਵਲੋਂ ...

ਪੂਰੀ ਖ਼ਬਰ »

ਟਰਾਂਸਪੋਟਰਾਂ ਦੀ ਹੜਤਾਲ ਦੇ ਤੀਜੇ ਦਿਨ ਰਾਏਕੋਟ ਯੂਨੀਅਨ ਵਲੋਂ ਭਰਵਾਂ ਸਮਰਥਨ

ਰਾਏਕੋਟ, 22 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਦੇਸ਼ ਪੱਧਰ 'ਤੇ ਟਰੱਕਾਂ ਦੇ ਚੱਕਾ ਜਾਮ ਦੇ ਤੀਜੇ ਦਿਨ ਟਰੱਕ ਯੂਨੀਅਨ ਰਾਏਕੋਟ ਵਲੋਂ ਹੜਤਾਲ ਨੂੰ ਭਰਵਾਂ ਸਮਰਥਨ ਦਿੱਤਾ ਗਿਆ | ਇਸ ਮੌਕੇ ਟਰੱਕ ਯੂਨੀਅਨ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ, ਖ਼ਜ਼ਾਨਚੀ ...

ਪੂਰੀ ਖ਼ਬਰ »

ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਮੁੱਲਾਂਪੁਰ-ਦਾਖਾ, 22 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪੁਲਿਸ ਸਬ-ਡਵੀਜ਼ਨ ਦਾਖਾ ਲਈ ਡੀ. ਐੱਸ. ਪੀ. ਹਰਕਮਲ ਕੌਰ, ਐੱਸ. ਐੱਚ. ਓ. ਦਾਖਾ ਵਿਕਰਮਜੀਤ ਸਿੰਘ ਘੁੰਮਣ ਵਲੋਂ ਆਪਣੇ ਉੱਚ ਅਧਿਕਾਰੀਆਂ ਦੇ ਅਦੇਸ਼ਾਂ ਨਾਲ ਨਸ਼ਿਆਂ ਦੀ ਤਸਕਰੀ ਰੋੋਕਣ ਅਤੇ ਨਸ਼ਾ ਰੋਗੀਆਂ ਦੇ ਇਲਾਜ, ...

ਪੂਰੀ ਖ਼ਬਰ »

ਮੀਂਹ ਦੇ ਤੇਜ਼ ਵਹਾਅ ਦੇ ਪਾਣੀ 'ਚ ਰੁੜਨ ਕਾਰਨ ਮਾਸੂਮ ਬੱਚੇ ਦੀ ਮੌਤ

ਜਗਰਾਉਂ, 22 ਜੁਲਾਈ (ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)- ਬੀਤੇ ਕੱਲ੍ਹ ਹੋਈ ਬਾਰਿਸ਼ ਦੇ ਪਾਣੀ ਨੇ ਮਾਸੂਮ ਬੱਚੇ ਦੀ ਜਾਨ ਲੈਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਜਗਰਾਉਂ ਸ਼ਹਿਰ ਦੀ ਹੱਦ ਨਾਲ ...

ਪੂਰੀ ਖ਼ਬਰ »

ਚੋਰੀ ਕਰਨ ਆਇਆਂ 'ਚੋਂ ਇਕ ਕਾਬੂ, ਬਾਕੀ ਫ਼ਰਾਰ

ਹੰਬੜਾਂ, 22 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਪਿੰਡ ਭੱਠਾਧੂਹਾ 'ਚ ਇਕ ਬੁਟੀਕ ਦੀ ਦੁਕਾਨ ਦਾ ਚੋਰਾਂ ਵਲੋਂ ਸ਼ਟਰ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਨੇੜੇ ਰਹਿੰਦੇ ਲੋਕਾਂ ਦੀ ਮੁਸਤੈਦੀ ਨਾਲ ਇਕ ਚੋਰ ਨੂੰ ਫੜ ਲਿਆ ਗਿਆ ਤੇ 2 ਜਣੇ ਹੋਰ ਹਨੇਰੇ ਵਿਚ ਫ਼ਰਾਰ ...

ਪੂਰੀ ਖ਼ਬਰ »

ਢੈਪਈ 'ਚ ਮੀਂਹ ਦੇ ਪਾਣੀ ਨਾਲ ਝੋਨੇ ਦੀ ਫ਼ਸਲ ਤਬਾਹ

ਪੱਖੋਵਾਲ /ਸਰਾਭਾ, 22 ਜੁਲਾਈ (ਕਿਰਨਜੀਤ ਕੌਰ ਗਰੇਵਾਲ)- ਪਿੰਡ ਢੈਪਈ ਵਿਖੇ ਆਈ ਭਾਰੀ ਬਰਸਾਤ ਕਾਰਨ ਕਈ ਕਿਸਾਨਾਂ ਦੀ ਝੋਨੇ ਦੀ ਫ਼ਸਲ ਖਰਾਬ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਮੀਂਹ ਨਾਲ ਜਸਕਰਨ ...

ਪੂਰੀ ਖ਼ਬਰ »

ਅਕਾਲਗੜ੍ਹ ਕਲਾਂ ਦੇ ਕਿਸਾਨ ਦੀ ਫ਼ਸਲ ਮੀਂਹ ਦੇ ਪਾਣੀ 'ਚ ਡੁੱਬੀ

ਗੁਰੂਸਰ ਸੁਧਾਰ, 22 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)- ਲਾਗਲੇ ਪਿੰਡ ਅਕਾਲਗੜ੍ਹ ਕਲਾਂ ਦੇ ਕਿਸਾਨ ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਦੀ ਠੇਕੇ 'ਤੇ ਲਈ ਕਰੀਬ 8 ਏਕੜ ਫ਼ਸਲ ਪਾਣੀ 'ਚ ਡੁੱਬ ਕੇ ਖਰਾਬ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਕਿਸਾਨ ਦਵਿੰਦਰ ਸਿੰਘ ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚਾਹਲ ਦਾ ਸਨਮਾਨ

ਖੰਨਾ, 22 ਜੁਲਾਈ (ਹਰਜਿੰਦਰ ਸਿੰਘ ਲਾਲ)- ਵਾਰਡ ਨੰਬਰ-5 ਨਿਊ ਨਰੋਤਮ ਨਗਰ ਵਿਚ ਵਾਰਡ ਵਾਸੀਆਂ ਵਲੋਂ ਗੁਰਮੁਖ ਸਿੰਘ ਚਾਹਲ ਓ. ਐੱਸ. ਡੀ. ਵਿਧਾਇਕ ਅਤੇ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਨੂੰ ਵਾਰਡ-5 ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ...

ਪੂਰੀ ਖ਼ਬਰ »

ਸਰਹਿੰਦ ਨਹਿਰ 'ਤੇ ਬਣੇ ਨਵੇਂ ਪੁਲ ਨੂੰ ਲੱਗਣ ਲੱਗਾ ਖੋਰ੍ਹਾ

ਮਾਛੀਵਾੜਾ ਸਾਹਿਬ, 22 ਜੁਲਾਈ (ਸੁਖਵੰਤ ਸਿੰਘ ਗਿੱਲ)- ਲੋਕ ਨਿਰਮਾਣ ਵਿਭਾਗ ਦੀ ਅਣਗਹਿਲੀ ਦੇ ਚੱਲਦਿਆਂ ਖੰਨਾ-ਨਵਾਂਸ਼ਹਿਰ ਨੂੰ ਜੋੜਨ ਲਈ ਕਰੀਬ 14 ਸਾਲ ਪਹਿਲਾਂ ਸਰਕਾਰ ਵਲੋਂ ਸਰਹਿੰਦ ਨਹਿਰ ਉੱਪਰ ਗੜ੍ਹੀ ਤਰਖਾਣਾਂ ਵਿਖੇ ਬਣਾਏ ਪੁਲ ਦੀ ਹਾਲਤ ਕਿਨਾਰਿਆਂ ਤੋਂ ਮਿੱਟੀ ...

ਪੂਰੀ ਖ਼ਬਰ »

ਬਾਬਾ ਗੁਲਾਬ ਸ਼ਾਹ ਦੀ ਯਾਦ 'ਚ ਮੇਲਾ ਖੂਬ ਭਰਿਆ

ਕੁਹਾੜਾ, 22 ਜੁਲਾਈ (ਤੇਲੂ ਰਾਮ ਕੁਹਾੜਾ)- ਕੁਹਾੜਾ ਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਗੁਲਾਬ ਸ਼ਾਹ ਜੀ ਦੀ ਯਾਦ ਵਿਚ ਸਾਲਾਨਾ ਮੇਲਾ ਮਹੰਤ ਅਰਜਨ ਦਾਸ ਚੇਲਾ ਮਹੰਤ ਗਣੇਸ਼ ਦਾਸ, ਮਹੰਤ ਬਾਬਾ ਕਮਲ ਦਾਸ, ਬਾਬਾ ਭੰਡਾਰੀ ਅਨੰਤ ਦਾਸ ਦੀ ਦੇਖ-ਰੇਖ ਹੇਠ ਖੂਬ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ

ਖੰਨਾ, 22 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪ੍ਰਦੀਪ ਕੁਮਾਰ ਵਾਸੀ ਉੱਤਮ ਨਗਰ ਖੰਨਾ ਨੇ ਦੱਸਿਆ ਕਿ ਮੈਂ ਮੁਹੱਲੇ ਵਿਚ ਕਰਿਆਨੇ ਦੀ ਦੁਕਾਨ ...

ਪੂਰੀ ਖ਼ਬਰ »

ਖੱਤਰੀ ਚੇਤਨਾ ਮੰਚ ਨੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਭਰੀਆਂ

ਖੰਨਾ, 22 ਜੁਲਾਈ (ਮਨਜੀਤ ਸਿੰਘ ਧੀਮਾਨ)- ਅੱਜ ਖੰਨਾ ਦੀ ਸਮਾਜ ਸੇਵੀ ਸੰਸਥਾ ਖੱਤਰੀ ਚੇਤਨਾ ਮੰਚ ਅਤੇ ਮਾਤਾ ਕੁਸ਼ੱਲਿਆ ਸੇਵਾ ਕੇਂਦਰ ਖੰਨਾ ਨੇ ਜ਼ਰੂਰਤਮੰਦ ਵਿਦਿਆਰਥੀਆਂ ਜੋ ਫ਼ੀਸਾਂ ਨਹੀਂ ਦੇ ਸਕਦੇ, ਸੰਸਥਾ ਵਲੋਂ ਆਤਮ ਮਨੋਹਰ ਜੈਨ ਸਕੂਲ ਦੇ 3 ਵਿਦਿਆਰਥੀਆਂ, ਲਾਲਾ ...

ਪੂਰੀ ਖ਼ਬਰ »

ਗਣਪਤੀ ਸੇਵਾ ਸੰਘ ਸ਼ਾਖਾ ਖੰਨਾ ਦੀ ਬੈਠਕ

ਖੰਨਾ, 22 ਜੁਲਾਈ (ਹਰਜਿੰਦਰ ਸਿੰਘ ਲਾਲ)- ਗਣਪਤੀ ਸੇਵਾ ਸੰਘ ਸ਼ਾਖਾ ਖੰਨਾ ਦੀ ਇਕ ਵਿਸ਼ੇਸ਼ ਬੈਠਕ 'ਚ 13 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਗਣਪਤੀ ਮਹਾਂਉਤਸਵ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਸੰਘ ਦੇ ਸੰਸਥਾਪਕ ਰਾਜ ਮੈਨਰੋ ਨੇ ਦੱਸਿਆ ਕਿ 29 ਜੁਲਾਈ ਨੂੰ ...

ਪੂਰੀ ਖ਼ਬਰ »

ਖੰਨਾ ਪੁਲਿਸ ਜ਼ਿਲ੍ਹੇ ਦੇ ਕੈਮਿਸਟ ਸਰਕਾਰੀ ਵਤੀਰੇ ਦੇ ਿਖ਼ਲਾਫ਼ 30 ਤੋਂ ਕਰਨਗੇ ਅਣਮਿੱਥੇ ਸਮੇਂ ਦੀ ਹੜਤਾਲ

ਖੰਨਾ, 22 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਜ਼ਿਲ੍ਹੇ ਦੇ ਪ੍ਰਮੁੱਖ ਕਸਬਿਆਂ ਅਤੇ ਪਿੰਡਾਂ ਤੱਕ ਦੇ ਕੈਮਿਸਟਾਂ ਦੀ ਇਕ ਹੰਗਾਮੀ ਮੀਟਿੰਗ ਬੀਤੀ ਰਾਤ ਕੀਤੀ ਗਈ, ਜਿਸ 'ਚ ਖੰਨਾ, ਸਮਰਾਲਾ, ਮਾਛੀਵਾੜਾ ਸਾਹਿਬ, ਦੋਰਾਹਾ, ਪਾਇਲ, ਬੀਜਾ, ਮਲੌਦ, ਰਾੜਾ ਸਾਹਿਬ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸੀ ਆਗੂਆਂ ਨੇ ਬੀਬੀ ਬਾਦਲ ਦਾ ਪੁਤਲਾ ਫੂਕਿਆ

ਖੰਨਾ, 22 ਜੁਲਾਈ (ਲਾਲ/ਗੋਗੀ)- ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਪੁਤਲਾ ਫੂਕਿਆ ਗਿਆ | ਇਸ ਰੋਸ ਪ੍ਰਦਰਸ਼ਨ 'ਚ ਵਿਸ਼ੇਸ਼ ਤੌਰ 'ਤੇ ਪਹੰੁਚੇ ਮੈਡਮ ਪ੍ਰੀਯਾ ਧੀਮਾਨ ਮੀਤ ਪ੍ਰਧਾਨ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦ ਸੁਖਚੈਨਦੀਪ ਸਿੰਘ ਦੀ ਬਰਸੀ ਮੌਕੇ ਸਮਾਗਮ ਕਰਵਾਇਆ

ਰਾੜਾ ਸਾਹਿਬ, 22 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਇੱਥੋਂ ਨੇੜਲੇ ਪਿੰਡ ਘੁਡਾਣੀ ਕਲਾਂ ਦਾ ਨੌਜਵਾਨ ਸੁਖਚੈਨਦੀਪ ਸਿੰਘ ਸੁੱਖਾ ਜੋ ਦੇਸ਼ ਦੀ ਰਾਖੀ ਕਰਦਾ ਹੋਇਆ ਕਾਰਗਿਲ ਖੇਤਰ 'ਚ 19 ਵਰ੍ਹੇ ਪਹਿਲਾਂ ਪਾਕਿਸਤਾਨੀ ਘੁਸਪੈਠੀਆਂ ਨਾਲ ਮੁਕਾਬਲਾ ਕਰਦਾ ਹੋਇਆ ਸ਼ਹੀਦ ਹੋ ...

ਪੂਰੀ ਖ਼ਬਰ »

ਲਤਾਲਾ, ਰੰਗੂਵਾਲ 'ਚ ਸੈਂਕੜੇ ਏਕੜ ਫ਼ਸਲ ਬਰਸਾਤੀ ਪਾਣੀ ਨਾਲ ਤਬਾਹ

ਅਹਿਮਦਗੜ੍ਹ, 22 ਜੁਲਾਈ (ਪੁਰੀ)- ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਲਤਾਲਾ- ਰੰਗੂਵਾਲ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਿਛਲੇ ਇਕ ਹਫ਼ਤੇ ਤੋਂ ਬਰਸਾਤੀ ਪਾਣੀ 'ਚ ਡੁੱਬੀ ਹੋਈ ਹੈ | ਅੱਜ ਪੀੜਤ ਕਿਸਾਨਾਂ ਨੇ ਲਤਾਲਾ ਰੰਗੂਵਾਲ ਸੜਕ ਨੇੜਲੇ ਖੇਤਾਂ 'ਚ ਡੰੂਘੇ ...

ਪੂਰੀ ਖ਼ਬਰ »

ਬੀਬੀ ਬਲਜਿੰਦਰ ਕੌਰ ਖੀਰਨੀਆਂ ਦੀ ਨਿਯੁਕਤੀ ਦਾ ਭਰਵਾਂ ਸਵਾਗਤ

ਬੀਜਾ, 22 ਜੁਲਾਈ (ਰਣਧੀਰ ਸਿੰਘ ਧੀਰਾ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖੀਰਨੀਆਂ ਪਰਿਵਾਰ ਦਾ ਮਾਣ ਸਨਮਾਨ ਬਰਕਰਾਰ ਰੱਖਦਿਆਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦੀ ਪਤਨੀ ਬੀਬੀ ਬਲਜਿੰਦਰ ਕੌਰ ਖੀਰਨੀਆਂ ਨੂੰ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਅਟਵਾਲ ਤੇ ਤਲਵੰਡੀ ਨੇ ਬਰਸਾਤ ਨਾਲ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ

ਰਾਏਕੋਟ, 22 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਵਿਚ ਹੋਈ ਭਾਰੀ ਬਰਸਾਤ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਅਤੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਨ ਪੁੱਜੇ ਅਕਾਲੀ ਦਲ ਦੇ ਹਲਕਾ ਇੰਚਾਰਜ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਜਥੇਦਾਰ ਜਗਜੀਤ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ- ਚੋਪੜਾ

ਰਾਏਕੋਟ, 22 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਭਾਰੀ ਬਰਸਾਤ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਪੰਜਾਬ ਸਰਕਾਰ ਗਿਰਦਾਵਰੀ ਕਰਵਾ ਕੇ ਜਲਦ ਮੁਆਵਜ਼ਾ ਦੇਵੇ | ਇਹ ਪ੍ਰਗਟਾਵਾ ਯੂਥ ਅਕਾਲੀ ਬਾਵਾ ਚੋਪੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਸ੍ਰੀ ਅੰਮਿ੍ਤਸਰ ਤੋਂ ਲਵਾਰਿਸ ਮਿਲਿਆ ਬੱਚਾ ਬਾਲ ਘਰ ਤਲਵੰਡੀ ਖੁਰਦ ਹਵਾਲੇ

ਮੁੱਲਾਂਪੁਰ-ਦਾਖਾ, 22 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਕਿਸੇ ਕਾਰਨਾਂ ਕਰਕੇ ਜੋ ਭੈਣਾਂ ਨਵ-ਜੰਮੇ ਬੱਚਿਆਂ ਨੂੰ ਸਮਾਜ ਵਿਚ ਜਨਤਕ ਨਹੀਂ ਕਰ ਸਕਦੀਆਂ ਜਾਂ ਕਿਸੇ ਮਜਬੂਰੀਵਸ ਪਾਲਣ-ਪੋਸ਼ਣ ਤੋਂ ਅਸਮਰਥ ਹਨ, ਉਹ ਆਪਣੀ ਔਲਾਦ ਨੂੰ ਗਲੋਂ ਲਾਹੁਣ ਲਈ ਝਾੜੀਆਂ, ਕੂੜੇ ਦੇ ...

ਪੂਰੀ ਖ਼ਬਰ »

ਜਗਰਾਉਂ ਦੇ ਲੋਕ ਸਰਕਾਰ ਦੇ ਵਿਕਾਸ ਦੀ ਝਲਕ ਦੇਖਣ ਲਈ ਬੇਤਾਬ

ਜਗਰਾਉਂ, 22 ਜੁਲਾਈ (ਅਜੀਤ ਸਿੰਘ ਅਖਾੜਾ)- ਜਗਰਾਉਂ ਹਲਕੇ 'ਚ ਬੀਤੇ ਦਿਨ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਹਲਕੇ ਦੇ ਧਾਰਮਿਕ ਪ੍ਰੋਗਰਾਮਾਂ 'ਚ ਹਾਜ਼ਰੀ ਭਰਨ ਤੋਂ ਬਾਅਦ ਜਗਰਾਉਂ ਹਲਕੇ ਦੇ ਪੁਰਾਣੇ ਰਾਜਨੀਤਕ ਆਗੂਆਂ ਨਾਲ ਸਿਆਸੀ ਮਸ਼ਵਰੇ ਸਾਂਝੇ ...

ਪੂਰੀ ਖ਼ਬਰ »

ਭੈਣੀ ਬੜਿੰਗਾ ਸਕੂਲ ਵਿਖੇ ਵਾਤਾਵਰਨ ਸੰਭਾਲ ਲਈ ਬੂਟੇ ਲਗਾਏ

ਰਾਏਕੋਟ, 22 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿੰਗਾ ਵਿਖੇ ਵਾਤਾਵਰਨ ਸੰਭਾਲ ਸਬੰਧੀ ਸਮਾਗਮ ਕਰਵਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੰਜੂ ਭਾਰਦਵਾਜ ਨੇ ਦੱਸਿਆ ਕਿ ਐੱਨ. ਆਰ. ਆਈ. ਭਰਪੂਰ ਸਿੰਘ ਕੈਨੇਡਾ ਵਲੋਂ ...

ਪੂਰੀ ਖ਼ਬਰ »

ਦਸਵੀਂ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਰਾਏਕੋਟ, 22 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਨਿਰਮਲ ਡੇਰਾ ਬਾਬਾ ਲਾਭ ਸਿੰਘ ਪਿੰਡ ਬੱਸੀਆਂ ਦੇ ਅਸਥਾਨ 'ਤੇ ਦਸਵੀਂ ਦਾ ਦਿਹਾੜਾ ਅੱਜ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਤਰਲੋਚਨ ਸਿੰਘ ਨਿਰਮਲ ਡੇਰਾ ਬੱਸੀਆਂ ਨੇ ...

ਪੂਰੀ ਖ਼ਬਰ »

ਸਰਕਾਰ ਸੂਬੇ 'ਚੋਂ ਨਸ਼ਾ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕ ਰਹੀ ਹੈ-ਰੰਧਾਵਾ, ਲਾਪਰਾਂ

ਚੌਾਕੀਮਾਨ, 22 ਜੁਲਾਈ (ਤੇਜਿੰਦਰ ਸਿੰਘ ਚੱਢਾ)- ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨਾਲ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਤੇ ਮੀਤ ਪ੍ਰਧਾਨ ਸੁਖਪਾਲ ਸਿੰਘ ਸੈਂਪੀ ਭੱਠਲ ਭਨੋਹੜ ਨੇ ਮੀਟਿੰਗ ਕੀਤੀ | ਇਸ ਮੌਕੇ ਕੈਬਨਿਟ ...

ਪੂਰੀ ਖ਼ਬਰ »

ਡਾ. ਭੂੰਦੜੀ ਦੀ ਅਗਵਾਈ 'ਚ ਪਿੰਡਾਂ ਅੰਦਰ ਪੇਂਡੂ ਮਜ਼ਦੂਰ ਜਥੇਬੰਦੀਆਂ ਦਾ ਗਠਨ

ਹੰਬੜਾਂ, 22 ਜੁਲਾਈ (ਜਗਦੀਸ਼ ਸਿੰਘ ਗਿੱਲ)- ਪੇਂਡੂ ਮਜ਼ਦੂਰ ਯੂਨੀਅਨ ਬਲਾਕ ਸਿੱਧਵਾਂ ਬੇਟ ਦੇ ਸੀਨੀਅਰ ਆਗੂ ਡਾ. ਸੁਖਦੇਵ ਸਿੰਘ ਭੂੰਦੜੀ ਵਲੋਂ ਪਿੰਡਾਂ ਦੇ ਮਜ਼ਦੂਰਾਂ ਦੇ ਹਾਲਾਤ ਨੂੰ ਲੈ ਕੇ ਬੇਟ ਇਲਾਕੇ ਦੇ ਪਿੰਡਾਂ ਅੰਦਰ ਅਹਿਮ ਮੀਟਿੰਗਾਂ ਕੀਤੀਆਂ ਗਈਆਂ ਅਤੇ ...

ਪੂਰੀ ਖ਼ਬਰ »

ਪਿੰਡ ਸਵੱਦੀ ਕਲਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਚੌਾਕੀਮਾਨ, 22 ਜੁਲਾਈ (ਤੇਜਿੰਦਰ ਸਿੰਘ ਚੱਢਾ)- ਪਿੰਡ ਸਵੱਦੀ ਕਲਾਂ ਵਿਖੇ ਨਸ਼ਿਆਂ ਵਿਰੁੱਧ ਬਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ, ਜਿਸ 'ਚ ਨੌਜਵਾਨਾਂ ਤੇ ਬੱਚਿਆਂ ...

ਪੂਰੀ ਖ਼ਬਰ »

ਸਕੂਲ ਵਿਖੇ ਪਾਣੀ ਤੇ ਵਾਤਾਵਰਨ ਬਚਾਓ ਸੈਮੀਨਾਰ ਲਗਾਇਆ

ਰਾਏਕੋਟ, 22 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਰ ਸਾਹਿਬ ਪਿੰਡ ਲਿੱਤਰ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਰੋਟਰੀ ਕਲੱਬ ਦੇ ਚੇਅਰਮੈਨ ਅੱਤਰ ਸਿੰਘ ਚੱਢਾ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਦੀ ਦੇਸ਼ ਵਿਆਪੀ ਹੜਤਾਲ ਨੂੰ ਪੂਰਾ ਸਮਰਥਨ ਹੋਵੇਗਾ-ਬਿੰਦਰ ਮਨੀਲਾ

ਮੁੱਲਾਂਪੁਰ-ਦਾਖਾ, 22 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਡੀਜ਼ਲ, ਤੇਲ ਕੀਮਤਾਂ ਵਿਚ ਬੇਤਹਾਸ਼ਾ ਵਾਧੇ ਅਤੇ ਟਰਾਂਸਪੋਰਟ ਦੇ ਧੰਦੇ ਨੂੰ ਖਤਮ ਕਰਨ ਵਾਲੀਆਂ ਸਰਕਾਰ ਦੀਆਂ ਹੋਰ ਨੀਤੀਆਂ ਤੋਂ ਦੁਖੀ ਸਮੁੱਚੇ ਟਰਾਂਸਪੋਰਟਰਾਂ ਵਲੋਂ ਹੜਤਾਲ ਨੂੰ ਪੂਰਾ ਸਹਿਯੋਗ ਦਿੱਤਾ ...

ਪੂਰੀ ਖ਼ਬਰ »

ਮਾਹਿਰਾਂ ਵਲੋਂ ਬੁੱਢੇਵਾਲ ਖੰਡ ਮਿੱਲ ਲਈ ਰਾਖਵੇਂ ਗੰਨੇ ਦੇ ਖੇਤਾਂ ਦਾ ਨਿਰੀਖਣ

ਪਾਇਲ, 22 ਜੁਲਾਈ (ਨਿਜ਼ਾਮਪੁਰ)- ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਮਾਹਿਰਾਂ ਵਲੋਂ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਰਾਖਵੇਂ ਇਲਾਕੇ ਦੇ ਪਿੰਡਾਂ ਧੌਲਮਾਜਰਾ ਕਲਾਂ, ਕੁਲਹਾੜ ਅਤੇ ਬੁਟਾਹਰੀ ਦਾ ਦੌਰਾ ਕਰਕੇ ਗੰਨੇ ਦੀ ਫ਼ਸਲ ਦਾ ਨਿਰੀਖਣ ਕੀਤਾ | ਇਸ ਮੌਕੇ ਗੰਨਾਂ ...

ਪੂਰੀ ਖ਼ਬਰ »

ਬਲਜਿੰਦਰ ਕੌਰ ਖੀਰਨੀਆਂ ਨਵਾਂਸ਼ਹਿਰ ਜ਼ਿਲੇ੍ਹ ਦੀ ਕੋ-ਆਬਜ਼ਰਬਰ ਨਿਯੁਕਤ

ਸਮਰਾਲਾ, 22 ਜੁਲਾਈ (ਬਲਜੀਤ ਸਿੰਘ ਬਘੌਰ)- ਹਲਕੇ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਮਾਰਕਫੈੱਡ ਜਗਜੀਵਨ ਸਿੰਘ ਖੀਰਨੀਆਂ ਦੀ ਪਤਨੀ ਬੀਬੀ ਬਲਜਿੰਦਰ ਕੌਰ ਖੀਰਨੀਆਂ ਨੂੰ ਪਾਰਟੀ ਹਾਈਕਮਾਨ ਵਲੋਂ ਨਵਾਂਸ਼ਹਿਰ ਜ਼ਿਲੇ੍ਹ ਦੀ ਕੋ-ਆਬਜ਼ਰਬਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਲੋਕ ਚੇਤਨਾ ਲਹਿਰ 29 ਤੋਂ ਕਰੇਗੀ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ-ਰੁਪਾਲੋਂ, ਨਾਗਰਾ

ਖੰਨਾ, 22 ਜੁਲਾਈ (ਹਰਜਿੰਦਰ ਸਿੰਘ ਲਾਲ)- ਆਰਥਿਕ ਮੰਦੀ ਦੇ ਕਾਰਨ ਬਹੁਤ ਵੱਡੇ ਕਿਸਾਨੀ ਸੰਕਟ 'ਚੋਂ ਗੁਜਰ ਰਹੇ ਪੰਜਾਬ ਦੇ ਮਜ਼ਦੂਰ ਕਿਸਾਨਾਂ ਨਾਲ ਸਰਕਾਰਾਂ ਨੇ ਹਮੇਸ਼ਾ ਧੋਖਾ ਕੀਤਾ ਹੈ | ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਮਜ਼ਦੂਰ ਖੁਦਕੁਸ਼ੀਆਂ ਦੇ ਰਾਹ ...

ਪੂਰੀ ਖ਼ਬਰ »

'ਆਪ' ਦੇ ਅਹੁਦੇਦਾਰਾਂ ਤੇ ਵਲੰਟੀਅਰਾਂ ਦੀ ਇਕੱਤਰਤਾ

ਖੰਨਾ, 22 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਰਾਮਗੜ੍ਹੀਆ ਭਵਨ ਖੰਨਾ ਵਿਖੇ ਆਮ ਆਦਮੀ ਪਾਰਟੀ ਹਲਕਾ ਖੰਨਾ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦੀ ਇਕੱਤਰਤਾ ਹੋਈ, ਜਿਸ 'ਚ ਪੰਜਾਬ ਸਟੇਟ ਕਮੇਟੀ ਵਲੋਂ ਖੰਨਾ ਦੇ ਅਮਰਿੰਦਰ ਸਿੰਘ ਮੰਡੇਫਲ ਸੂਬਾ ਯੂਥ ਵਿੰਗ ਜਨਰਲ ਸਕੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਅਹਿਮਦਗੜ੍ਹ ਸ਼ਹਿਰੀ ਦੇ ਅਹੁਦੇਦਾਰ ਐਲਾਨੇ

ਅਹਿਮਦਗੜ੍ਹ, 22 ਜੁਲਾਈ (ਰਣਧੀਰ ਸਿੰਘ ਮਹੋਲੀ)- ਸ਼੍ਰੋਮਣੀ ਅਕਾਲੀ ਦਲ ਦੇ ਅਹਿਮਦਗੜ੍ਹ ਸਰਕਲ ਸ਼ਹਿਰੀ ਦੇ ਅਕਾਲੀ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪ੍ਰਧਾਨ ਗੁਰਮੀਤ ਸਿੰਘ ਉੱਭੀ ਵਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਦਫ਼ਤਰ ਵਿਖੇ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਨਸ਼ਾ ਛੱਡੋ ਚੇਤਨਾ ਮਾਰਚ ਦਾ ਸਵਾਗਤ

ਦੋਰਾਹਾ, 22 ਜੁਲਾਈ (ਪ. ਪ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੁਸਾਰ ਹਲਕਾ ਦੋਰਾਹਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ ਦੀ ਅਗਵਾਈ ਵਿਚ ਕੱਢੇ ਗਏ ਨਸ਼ਾ ਛੱਡੋ ਚੇਤਨਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ 'ਚ ਫ਼ਲਾਂ ਦੀ ਮਹੱਤਤਾ ਸਬੰਧੀ ਸੈਮੀਨਾਰ

ਈਸੜੂ, 22 ਜੁਲਾਈ (ਬਲਵਿੰਦਰ ਸਿੰਘ)- ਸਥਾਨਕ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੂੰ ਪਿ੍ੰ. ਜਸਵਿੰਦਰ ਕੌਰ ਦੀ ਅਗਵਾਈ 'ਚ ਮੌਸਮੀ ਫ਼ਲਾਂ ਦੇ ਖਾਣ ਨਾਲ ਸਰੀਰਕ ਅਤੇ ਦਿਮਾਗ਼ੀ ਸਿਹਤ ਬਾਰੇ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਦੀ ਵਿਦਿਆਰਥਣ ਨੇ ਨਵੋਦਿਆ ਦੀ ਪ੍ਰੀਖਿਆ ਕੀਤੀ ਪਾਸ

ਸਮਰਾਲਾ, 22 ਜੁਲਾਈ (ਸੁਰਜੀਤ ਸਿੰਘ)- ਸੱਤਿਆ ਭਾਰਤੀ ਸਕੂਲ ਲਲੌੜੀ ਕਲਾਂ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕਮਲਦੀਪ ਕੌਰ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕੀਤੀ ਹੈ | ਸਕੂਲ ਦੀ ਹੈੱਡ ਅਧਿਆਪਕਾ ਸੁਨੀਤਾ ਰਾਣੀ ਨੇ ਦੱਸਿਆ ਕਿ ਵਿਦਿਆਰਥਣ ਸ਼ੁਰੂ ਤੋਂ ...

ਪੂਰੀ ਖ਼ਬਰ »

ਭਰਥਲਾ ਵਿਖੇ ਤੀਆਂ ਦਾ ਮੇਲਾ ਕਰਵਾਇਆ

ਸਮਰਾਲਾ, 22 ਜੁਲਾਈ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ)- ਪਿੰਡ ਭਰਥਲਾ ਵਿਖੇ ਲੇਡੀਜ਼ ਕਲੱਬ ਵਲੋਂ ਤੀਆਂ ਦਾ ਮੇਲਾ ਕਰਵਾਇਆ ਗਿਆ | ਪ੍ਰਬੰਧਕ ਤੇਜਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਪੁਰਾਤਨ ਬੋਹੜ ਥੱਲੇ ਪੀਂਘ ਪਾਈ ਗਈ ਅਤੇ ਪਿੰਡ ਦੀਆਂ ਸੁਆਣੀਆਂ ਨੇ ਇਕੱਠੀਆਂ ਹੋ ਕੇ ...

ਪੂਰੀ ਖ਼ਬਰ »

3582 ਨਵ-ਨਿਯੁਕਤ ਅਧਿਆਪਕਾਂ ਨੂੰ ਨੇੜੇ ਦੇ ਸਟੇਸ਼ਨ ਦਿੱਤੇ ਜਾਣ

ਕੁਹਾੜਾ, 22 ਜੁਲਾਈ (ਤੇਲੂ ਰਾਮ ਕੁਹਾੜਾ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸ. ਜਗਜੀਤ ਸਿੰਘ ਅਤੇ ਲੁਧਿਆਣਾ ਦੇ ਪ੍ਰਧਾਨ ਸ. ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ 3582 ਅਧਿਆਪਕਾਂ ਨੂੰ ਉਨ੍ਹਾਂ ਦੇ ਪਿਤਰੀ ਜ਼ਿਲਿ੍ਹਆਂ ਵਿਚ ਹੀ ਸਟੇਸ਼ਨ ਦਿੱਤੇ ਜਾਣ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX