ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਜ਼ਹਿਰੀਲਾ ਚਾਰਾ ਖਾਣ ਨਾਲ ਕਈ ਪਸ਼ੂਆਂ ਦੀ ਮੌਤ
. . .  1 day ago
ਸੰਗਰੂਰ, 20 ਅਗਸਤ- ਧੂਰੀ ਦੇ ਨੇੜਲੇ ਪਿੰਡ ਟਿੱਬਾ 'ਚ ਜ਼ਹਿਰੀਲਾ ਚਾਰ ਖਾਣ ਨਾਲ ਅਚਾਨਕ ਕਈ ਪਸ਼ੂਆਂ ਦੇ ਮਰਨ ਅਤੇ ਕਈਆਂ ਪਸ਼ੂਆਂ ਦੇ ਬਿਮਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਸਥਿਤੀ ਨੂੰ ਦੇਖਦੇ ਹੋਇਆ ਪਿੰਡ 'ਚ ਡਾਕਟਰਾਂ ਦੀ ਸਪੈਸ਼ਲ ਟੀਮ ਨੂੰ ਬੁਲਾਇਆ ਗਿਆ...
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  1 day ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  1 day ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  1 day ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  1 day ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  1 day ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  1 day ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  1 day ago
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  1 day ago
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  1 day ago
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  1 day ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  1 day ago
ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  1 day ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  1 day ago
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  1 day ago
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  1 day ago
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  1 day ago
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  1 day ago
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  1 day ago
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  1 day ago
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  1 day ago
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਫ਼ਤਹਿਗੜ੍ਹ ਸਾਹਿਬ

ਪਿੰਡ ਅੰਬੇਮਾਜਰਾ ਤੋਂ ਵਜ਼ੀਰਾਬਾਦ ਨੂੰ ਜਾਣ ਵਾਲੀ ਮੁੱਖ ਸੜਕ ਪੁੱਟਣ ਕਾਰਨ ਦੋਵੇਂ ਪਿੰਡਾਂ ਦਾ ਸੰਪਰਕ ਟੁੱਟਿਆ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਮੁਕੇਸ਼ ਘਈ)-ਅੱਜ ਮਸ਼ੀਨੀ ਯੁੱਗ ਹੋਣ ਨਾਲ ਸਾਨੰੂ ਜ਼ਰੂਰਤ ਦੀਆਂ ਬਹੁਤ ਸਾਰੀਆਂ ਸਹੂਲਤਾਂ ਤਾਂ ਮਿਲ ਗਈਆਂ ਹਨ ਪਰ ਅਜੇ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇ ਤਾਂ ਇਸ ਨੰੂ ਲਾਪਰਵਾਹੀ ਹੀ ਕਿਹਾ ਜਾ ਸਕਦਾ ਹੈ | ਅਜਿਹੀ ਹੀ ਸਥਿਤੀ ਅੱਜ ਏਸ਼ੀਆ ਦੀ ਮਸ਼ਹੂਰ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਨਾਲ ਲਗਦੇ ਪਿੰਡ ਅੰਬੇਮਾਜਰਾ ਤੋਂ ਵਜ਼ੀਰਾਬਾਦ ਨੰੂ ਜਾਣ ਵਾਲੀ ਮੁੱਖ ਸੜਕ 'ਤੇ ਬਣੀ ਹੋਈ ਹੈ ਜਿੱਥੇ ਸੜਕ ਦੇ ਥੱਲੇ ਚੋਅ ਦੇ ਪਾਣੀ ਦੀ ਨਿਕਾਸੀ ਲਈ ਬਣੀ ਪੁਲੀ ਨੰੂ ਡਰੇਨ ਵਿਭਾਗ ਵਲੋਂ ਸਮਾਂ ਰਹਿੰਦੇ ਸਾਫ਼ ਨਾ ਕਰਨ ਕਾਰਨ ਚੋਅ ਦਾ ਪਾਣੀ ਭਰ ਕੇ ਕਿਸਾਨਾਂ ਦੇ ਖੇਤਾਂ ਅਤੇ ਪਿੰਡ ਵਾਸੀਆਂ ਦੇ ਘਰਾਂ ਵਿਚ ਜਾ ਵੜਿਆ ਜਿਸ ਨਾਲ ਕਿਸਾਨਾਂ ਦੀ ਫ਼ਸਲ ਤਾਂ ਖ਼ਰਾਬ ਹੋ ਹੀ ਰਹੀ ਹੈ, ਘਰਾਂ ਵਿਚ ਵੜੇ ਚੋਅ ਦੇ ਪਾਣੀ ਕਾਰਨ ਘਰਾਂ ਦਾ ਸਾਮਾਨ ਵੀ ਖ਼ਰਾਬ ਹੋ ਗਿਆ ਹੈ | ਇਸ ਸਬੰਧੀ ਜਦੋਂ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੰੂ ਜਾਣੂ ਕਰਾਇਆ ਤਾਂ ਡਰੇਨ ਵਿਭਾਗ ਦੀ ਟੀਮ ਨੇ ਚੋਅ ਨੰੂ ਸਾਫ਼ ਕਰਨਾ ਮੁਨਾਸਿਬ ਨਹੀਂ ਸਮਝਿਆ ਬਲਕਿ ਅੰਬੇਮਾਜਰੇ ਤੋਂ ਵਜ਼ੀਰਾਬਾਦ ਨੰੂ ਜਾ ਰਹੀ ਮੁੱਖ ਸੜਕ ਦੇ ਦੋ ਹਿੱਸੇ ਕਰਕੇ ਸੜਕ ਦਾ ਸੰਪਰਕ ਹੀ ਤੋੜ ਦਿੱਤਾ ਜਿਸ ਨਾਲ ਲੋਕਾਂ ਨੰੂ ਰਾਹਤ ਮਿਲਣ ਦੀ ਥਾਂ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੀ ਵਧ ਗਈਆਂ ਕਿਉਂਕਿ ਇਸ ਸੜਕ ਦੇ ਦੋਵੇਂ ਪਾਸੇ ਲੱਗੀ ਹੋਈ ਇੰਡਸਟਰੀ ਨੰੂ ਆਉਣ ਜਾਣ ਲਈ ਰਸਤੇ ਬੰਦ ਹੋ ਗਏ ਹਨ ਜਿੱਥੋਂ ਹਜ਼ਾਰਾਂ ਮਜ਼ਦੂਰ ਰੋਜ਼ਗਾਰ ਪਾ ਰਿਹਾ ਹੈ ਤੇ ਟਰੱਕਾਂ ਵਿਚ ਮਾਲ ਪਾਉਣ ਲਈ ਆਉਂਦੇ ਟਰੱਕਾਂ ਦਾ ਰਾਹ ਵੀ ਬੰਦ ਹੋ ਗਿਆ ਹੈ | ਇਸ ਤੋਂ ਬਿਨਾਂ ਪਿੰਡਾਂ ਨੰੂ ਆਉਣ-ਜਾਣ ਵਾਲੇ ਰਾਹਗੀਰ ਦੂਜੇ ਪਿੰਡਾਂ ਵਿਚੋਂ ਘੰੁਮ ਕੇ ਲੰਮੇ ਰਸਤੇ ਤੋਂ ਆਪਣੀ ਮੰਜ਼ਿਲ ਤੱਕ ਪਹੁੰਚਦੇ ਹਨ, ਇੱਥੇ ਤੱਕ ਕਿ ਜਿਨ੍ਹਾਂ ਖੇਤਾਂ ਵਿਚ ਚੋਅ ਦਾ ਪਾਣੀ ਵੜਿਆ ਹੈ ਉਹ ਕਿਸਾਨ ਖ਼ੁਦ ਆਪਣੇ ਖੇਤਾਂ ਵਿਚੋਂ ਪਾਣੀ ਕੱਢਣ ਲੱਗੇ ਹੋਏ ਹਨ ਤਾਂ ਜੋ ਉਨ੍ਹਾਂ ਦੀ ਫ਼ਸਲ ਬਚ ਜਾਵੇ | ਲੋਕਾਂ ਦੀ ਮੰਗ ਹੈ ਕਿ ਜਲਦੀ ਤੋਂ ਜਲਦੀ ਚੋਅ ਦੀ ਸਫ਼ਾਈ ਕਰਵਾਈ ਜਾਵੇ ਤੇ ਪੁੱਟੀ ਹੋਈ ਸੜਕ ਨੰੂ ਭਰ ਕੇ ਜਲਦੀ ਚਾਲੂ ਕੀਤਾ ਜਾਵੇ ਤਾਂ ਜੋ ਰਾਹਗੀਰਾਂ ਨੰੂ ਇਸ ਪ੍ਰੇਸ਼ਾਨੀ ਤੋਂ ਨਿਜਾਤ ਮਿਲ ਸਕੇ | ਇਸ ਸਬੰਧੀ ਜਦੋਂ ਡਰੇਨ ਵਿਭਾਗ ਦੇ ਐਕਸੀਅਨ ਨਾਲ ਫ਼ੋਨ ਰਾਹੀਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸੰਪਕਰ ਨਹੀਂ ਹੋ ਸਕਿਆ |
ਕੀ ਕਹਿੰਦੇ ਨੇ ਪਿੰਡ ਦੇ ਕਿਸਾਨ
ਜਦੋਂ ਮੌਕੇ 'ਤੇ ਖੜ੍ਹੇ ਇਸ ਚੋਅ ਦੇ ਨਾਲ ਲਗਦੇ ਖੇਤਾਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਸ ਦਿਨਾਂ ਤੋਂ ਉਹ ਇਸ ਸਮੱਸਿਆ ਨਾਲ ਲੜ ਰਹੇ ਹਨ ਪ੍ਰੰਤੂ ਡਰੇਨ ਵਿਭਾਗ ਵਲੋਂ ਚੋਅ ਦੀ ਸਫ਼ਾਈ ਨਾ ਕਰਨ ਕਾਰਨ ਚੋਏ ਦਾ ਪਾਣੀ ਉਨ੍ਹਾਂ ਦੇ ਖੇਤਾਂ ਵਿਚ ਜਾ ਵੜਿਆ ਜਿਸ ਨਾਲ ਉਨ੍ਹਾਂ ਦੀ ਫ਼ਸਲ ਖ਼ਰਾਬ ਹੋ ਗਈ ਹੈ   ਜਿਸ ਨੰੂ ਬਚਾਉਣ ਲਈ ਉਹ ਜੱਦੋ-ਜਹਿਦ ਕਰ ਰਹੇ ਹੈ | ਇਸ ਮੌਕੇ ਕਿਸਾਨ ਬਲਵਿੰਦਰ ਸਿੰਘ ਵਜ਼ੀਰਾਬਾਦ, ਹਰਿੰਦਰ ਸਿੰਘ, ਹਰਪ੍ਰੀਤ ਸਿੰਘ, ਰਣਜੋਤ ਸਿੰਘ, ਹਰਜੀਤ ਸਿੰਘ, ਜਗਰੂਪ ਸਿੰਘ ਮੌਜੂਦ ਸਨ | ਉਕਤ ਕਿਸਾਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਮਗਰੋਂ ਐਸ.ਡੀ.ਓ. ਤੇ ਐਕਸੀਅਨ ਆਏ ਜਿਨ੍ਹਾਂ ਨੇ ਮੁੱਖ ਸੜਕ ਨੰੂ ਤਿੰਨ ਥਾਂ ਤੋਂ ਵੱਡੇ-ਵੱਡੇ ਕੱਟ ਲਗਵਾ ਕੇ ਚੋਅ ਦਾ ਪਾਣੀ ਕੱਢਣ ਲਈ ਰਸਤਾ ਤਾਂ ਬਣਾ ਤਾਂ ਪਰ ਚੋਅ ਦੀ ਸਫ਼ਾਈ ਨਹੀਂ ਕਰਵਾਈ ਅਤੇ ਲੋਕਾਂ ਨੂੰ ਇਸ ਰਾਹ ਤੋਂ ਆਉਣ ਜਾਣ ਲਈ ਰਸਤਾ ਬੰਦ ਕਰਕੇ ਹੋਰ ਪ੍ਰੇਸ਼ਾਨੀ ਖੜੀ ਦਰ ਦਿੱਤੀ |
ਕੀ ਕਹਿੰਦੇ ਨੇ ਇਸ ਸੜਕ 'ਤੇ ਲੱਗੀ ਇੰਡਸਟਰੀ ਦੇ ਮਾਲਕ
ਜਦੋਂ ਇਸ ਸੜਕ 'ਤੇ ਲੱਗੀ ਇੰਡਸਟਰੀ ਦੇ ਮਾਲਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਸ ਦਿਨਾਂ ਤੋਂ ਇਹ ਸੜਕ ਜਗ੍ਹਾ-ਜਗ੍ਹਾ ਤੋਂ ਪੁੱਟ ਦਿੱਤੀ ਗਈ ਹੈ ਜਿਸ ਨਾਲ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ ਕਿਉਂਕਿ ਉਨ੍ਹਾਂ ਨੰੂ ਆਉਣ-ਜਾਣ ਲਈ ਇਹੋ ਇਕ ਰਸਤਾ ਹੈ ਜੋ ਸੜਕ ਪੱਟਣ ਕਾਰਨ ਬੰਦ ਹੋ ਗਿਆ ਹੈ | ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਚੋਅ ਦਾ ਮੁਕੰਮਲ ਹੱਲ ਕਰਕੇ ਜਲਦੀ ਤੋਂ ਜਲਦੀ ਇਹ ਸੜਕ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੰੂ ਆ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ | ਇਸ ਮੌਕੇ ਰਾਕੇਸ਼ ਬਾਂਸਲ, ਗਗਨ ਬਾਂਸਲ, ਅਮਿਤ ਮਿੱਤਲ, ਅਤੁਲ ਜੈਨ, ਅਮਿਤ ਜੈਨ, ਵਰੂਣ ਮਿੱਤਲ, ਰਾਕੇਸ਼ ਮਾਟਾ, ਸੁਮਿਤ ਚੈਹਲ ਅਤੇ ਇਸ਼ੂ ਸ਼ਰਮਾ ਆਦਿ ਹਾਜ਼ਰ ਸਨ |
<br/>

ਨਸ਼ਿਆਂ ਿਖ਼ਲਾਫ਼ ਪਿੰਡ ਪੰਜੋਲੀ ਖ਼ੁਰਦ ਵਿਖੇ ਸਾਂਝੀ ਸੱਥ ਲਗਾਈ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਮੂਲੇਪੁਰ ਪੁਲਿਸ ਵਲੋਂ ਪਿੰਡ ਪੰਜੋਲੀ ਖ਼ੁਰਦ ਵਿਖੇ ਸਾਂਝੀ ਸੱਥ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਥਾਣਾ ਮੂਲੇਪੁਰ ਦੇ ਇੰਚਾਰਜ ਪ੍ਰਦੀਪ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਲੜਕੀ ਦੀ ਮੌਤ, ਇਕ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਨੈਸ਼ਨਲ ਹਾਈਵੇ 'ਤੇ ਚਾਵਲਾ ਚੌਕ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਲੜਕੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਕਮਲਜੀਤ ਸਿੰਘ ਤੇ ਮਨਰੀਤ ...

ਪੂਰੀ ਖ਼ਬਰ »

ਪੋਲਟਰੀ ਫਾਰਮ ਦਾ ਲੈਂਟਰ ਡਿੱਗਣ ਕਾਰਨ ਨੌਜਵਾਨ ਦੀ ਮੌਤ, 2 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਜ਼ਿਲ੍ਹੇ ਦੇ ਪਿੰਡ ਮੱਠੀ ਵਿਚ ਤਿੰਨ ਮੰਜਿਲਾ ਪੋਲਟਰੀ ਫਾਰਮ ਡਿੱਗਣ ਕਾਰਨ ਇਕ ਨੌਜਵਾਨ ਤੇ ਬਹੁਤ ਸਾਰੇ ਚੂਚਿਆਂ ਦੀ ਮੌਤ ਹੋ ਗਈ ਜਦੋਂਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਪਿੰਡ ਮੰਡੋਫਲ ਦੇ ਗੁਰਨਾਮ ਸਿੰਘ ਨੇ ...

ਪੂਰੀ ਖ਼ਬਰ »

ਮੁਲਜ਼ਮ ਪਾਬੰਦੀਸ਼ੁਦਾ ਨਸ਼ੀਲੀ ਗੋਲੀਆਂ ਰੱਖਣ ਦੇ ਦੋਸ਼ ਤੋਂ ਬਰੀ

ਨੌਗਾਵਾਂ, 22 ਜੁਲਾਈ (ਰਵਿੰਦਰ ਮੌਦਗਿਲ)-ਵਿਸ਼ੇਸ਼ ਜੱਜ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਸਾਲ 2014 ਦੌਰਾਨ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ ਤਹਿਤ ਕਾਬੂ ਮੁਲਜ਼ਮ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਮਾਮਲੇ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਬੀਬੀ ਭਗੜਾਣਾ ਤੇ ਹੁੰਦਲ ਨੂੰ ਅਕਾਲੀ ਦਲ ਨੇ ਵੱਡਾ ਮਾਣ ਦਿੱਤਾ-ਰਾਜੂ ਖੰਨਾ

ਅਮਲੋਹ, 22 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਵਿਚ ...

ਪੂਰੀ ਖ਼ਬਰ »

ਸਮਾਜ ਵਿਚੋਂ ਨਸ਼ੇ ਵਰਗੀਆਂ ਭੈੜੀਆਂ ਲਾਹਨਤਾਂ ਨੂੰ ਖ਼ਤਮ ਕਰਨਾ ਜ਼ਰੂਰੀ-ਐਸ.ਪੀ. ਹਰਪਾਲ ਸਿੰਘ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਆਲਾ ਦੁਆਲਾ ਹਰਿਆ ਭਰਿਆ ਕਰਨ ਤੇ ਸ਼ਹਿਰ ਦੀ ਸੁੰਦਰਤਾ ਹੋਰ ਵਧਾਉਣ ਲਈ ਫ਼ਤਹਿਗੜ੍ਹ ਸਾਹਿਬ ਦੇ ਸਿੱਖ ਨੌਜਵਾਨਾਂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਕੇ ਐਸ.ਪੀ.ਡੀ. ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ੇ ਇਸਤੇਮਾਲ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ

ਨੌਗਾਵਾਂ, 22 ਜੁਲਾਈ (ਰਵਿੰਦਰ ਮੌਦਗਿਲ)-ਨਗਰ ਕੌਾਸਲ ਬਸੀ ਪਠਾਣਾ ਵਲੋਂ ਪਲਾਸਟਿਕ ਲਿਫ਼ਾਫ਼ੇ ਦਾ ਇਸਤੇਮਾਲ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਜਿਸ ਦੌਰਾਨ ਕੌਾਸਲ ਦੇ ਕਰਮਚਾਰੀ ਰਣਧੀਰ ਸਿੰਘ, ਮਨਜੀਤ ਸਿੰਘ, ਸੰਜੀਵ ਕੁਮਾਰ ਤੇ ਹਰਮੇਸ਼ ਸਿੰਘ ਨੇ ਮੁੱਖ ਮਾਰਗ ...

ਪੂਰੀ ਖ਼ਬਰ »

ਗੈਸਟ ਫਕੈਲਟੀ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ

ਚੁੰਨ੍ਹੀ, 22 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਸਰਕਾਰੀ ਕਾਲਜ ਗੈਸਟ ਫਕੈਲਟੀ ਯੂਨੀਅਨ (ਇੰਨਸਾਫ) ਦੇ ਸੂਬਾ ਪ੍ਰਧਾਨ ਪ੍ਰੋ. ਧਰਮਜੀਤ ਸਿੰਘ ਮਾਨ ਨੇ ਚੁੰਨ੍ਹੀ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅਬਜ਼ਰਵਰ ਢੀਂਡਸਾ ਨੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਅਮਲੋਹ, 22 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਦੀ ਮੀਟਿੰਗ ਪਾਰਟੀ ਦਫ਼ਤਰ ਅਮਲੋਹ ਵਿਖੇ ਅਮਲੋਹ ਹਲਕੇ ਦੇ ਅਬਜ਼ਰਵਰ ਅਤੇ ਸਾਬਕਾ ਕੌਾਸਲਰ ਦਰਸ਼ਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੇ ਨਵ-ਨਿਯੁਕਤ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਿਰ ਵਿਖੇ ਨਵਦੁਰਗਾ ਮੂਰਤੀ ਸਥਾਪਨਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਪ੍ਰਾਚੀਨ ਸ਼ਿਵ ਮੰਦਰ ਵਿਖੇ ਸ੍ਰੀ ਸ਼ਿਵ ਸ਼ੰਕਰ ਸੇਵਾ ਸੁਸਾਇਟੀ ਵਲੋਂ ਸਰਹਿੰਦ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਭਗਵਤੀ ਨਵਦੁਰਗਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਮਾਤਾ ਸ੍ਰੀ ਨੈਣਾਂ ਦੇਵੀ ਸੇਵਾ ਸੰਮਤੀ ਦੀ ਮੀਟਿੰਗ

ਅਮਲੋਹ, 22 ਜੁਲਾਈ (ਸੂਦ)-ਮਾਤਾ ਸ੍ਰੀ ਨੈਣਾਂ ਦੇਵੀ ਸੇਵਾ ਸੰਮਤੀ ਦਲ ਅਮਲੋਹ ਦੀ ਇਕ ਮੀਟਿੰਗ ਰਾਜੀਵ ਤਾਂਗੜੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਸਰਾਫ਼ਾ ਬਾਜ਼ਾਰ ਵਿਚ ਸ੍ਰੀ ਵਿਸਵਾ ਨਾਥ ਮੰਦਰ ਵਿਚ ਹੋਈ ਜਿਸ ਵਿਚ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਕੇਵਲ ਕ੍ਰਿਸ਼ਨ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਅਮਲੋਹ, 22 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਨੂੰ ਸਾਫ਼ ਰੱਖਣ ਲਈ ਸ਼ਹਿਰ ਵਿਚ ਸਫ਼ਾਈ ਅਤੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਜਿਸ ਦਾ ਉਦਘਾਟਨ ਅੱਜ ਵਿਧਾਇਕ ਦੇ ਪੀ.ਏ. ਰਾਮ ...

ਪੂਰੀ ਖ਼ਬਰ »

ਸਰਕਾਰੀ ਸਕੂਲ (ਕੰਨਿਆ) ਸੰਘੋਲ ਦੀਆਂ ਵਿਦਿਆਰਥਣਾਂ ਨੇ ਖੇਡਾਂ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ

ਸੰਘੋਲ, 22 ਜੁਲਾਈ (ਗੁਰਨਾਮ ਸਿੰਘ ਚੀਨਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸੰਘੋਲ ਦੀਆਂ ਹੋਣਹਾਰ ਖਿਡਾਰਨਾਂ ਨੇ ਮੁਹਾਲੀ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਹੋਏ ਪੰਜਾਬ ਫੈਂਸਿੰਗ ਚੈਂਪੀਅਨਸ਼ਿਪ ਮੁਕਾਬਲਿਆਂ ਵਿਚ ਕਈ ਮੁਕਾਬਲੇ ਜਿੱਤ ਕੇ ਇਸ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਮਾਨਗੜ੍ਹ ਵਾਸੀਆਂ ਨੂੰ ਸਕੀਮਾਂ ਬਾਰੇ ਕੀਤਾ ਜਾਗਰੂਕ

ਅਮਲੋਹ, 22 ਜੁਲਾਈ (ਸੂਦ)-ਬੈਂਕ ਆਫ਼ ਬੜੌਦਾ ਬ੍ਰਾਂਚ ਅਮਲੋਹ ਵਲੋਂ ਪਿੰਡ ਮਾਨਗੜ੍ਹ ਵਿਖੇ ਲੋਕਾਂ ਨੂੰ ਬੈਂਕ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕਿਸਾਨ ਕਲੱਬ ਮਾਨਗੜ੍ਹ ਦੇ ਸਹਿਯੋਗ ਨਾਲ ਸਮਾਗਮ ਕੀਤਾ ਗਿਆ ਜਿਸ ਵਿਚ ਸਮਿਤਾ ਸੱਚਦੇਵ ਰੀਜ਼ਨਲ ਮੈਨੇਜਰ ਚੰਡੀਗੜ੍ਹ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਵਾਤਾਵਰਨ ਸ਼ੁੱਧ ਬਣਾਉਣ ਲਈ ਬੂਟੇ ਲਗਾਏ

ਬਸੀ ਪਠਾਣਾ, 22 ਜੁਲਾਈ (ਐਚ.ਐਸ. ਗੌਤਮ, ਗ.ਸ. ਰੁਪਾਲ)-ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਤੇ ਸ਼ੁੱਧ ਬਣਾਉਣ ਲਈ ਬੂਟੇ ਲਗਾਉਣੇ ਸਮੇਂ ਦੀ ਬਹੁਤ ਵੱਡੀ ਜ਼ਰੂਰਤ ਹੈ, ਜੇ ਵਧ ਰਹੇ ਪ੍ਰਦੂਸ਼ਿਤ ਵਾਤਾਵਰਨ ਨੂੰ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਭਿਆਨਕ ਸਿੱਟੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ

ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਇੱਥੇ ਦੇ ਅਰਬਨ ਅਸਟੇਟ ਫੇਜ਼-1 ਵਿਖੇ ਮੋਟਰਸਾਈਕਲ ਸਵਾਰ ਨੌਜਵਾਨ ਇਕ ਮੁਟਿਆਰ ਦਾ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਪੀੜਤ ਸੁਖਨਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਪਿੰਡ ਮੁਬਾਰਕਪੁਰ ਸੰਗਰੂਰ ਹਾਲ ਗੁਰੂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ-ਪਟਿਆਲਾ ਮਾਰਗ 'ਤੇ ਦੇਰ ਰਾਤ ਇੱਕ ਵਿਅਕਤੀ ਨੂੰ ਕਿਸੇ ਵਾਹਨ ਨੇ ਕੁਚਲ ਦਿੱਤਾ ਜਿਸ ਦੀ ਮੌਕੇ 'ਤੇ ਮੌਤ ਹੋ ਗਈ | ਸੂਚਨਾ 'ਤੇ ਪੁੱਜੀ ਪੁਲਿਸ ਨੇ ਅਣਪਛਾਤੇ ਵਾਹਨ ਦੇ ਿਖ਼ਲਾਫ਼ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ...

ਪੂਰੀ ਖ਼ਬਰ »

ਦੇਸੀ ਸ਼ਰਾਬ ਤੇ ਨਸ਼ੀਲੇ ਪਾਊਡਰ ਸਮੇਤ ਤਿੰਨ ਕਾਬੂ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਪੁਲਿਸ ਨਾਭਾ ਨੇ ਤਿੰਨ ਵੱਖ ਵੱਖ ਥਾਵਾਂ ਤੋਂ ਦੇਸੀ ਸ਼ਰਾਬ ਅਤੇ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਨਾਭਾ ਦੇ ਇੰਚਾਰਜ ਇੰਸਪੈਕਟਰ ਬਿੱਕਰ ਸਿੰਘ ਸੋਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ

ਨੰਦਪੁਰ ਕਲੌੜ, 22 ਜੁਲਾਈ (ਜਰਨੈਲ ਸਿੰਘ ਧੁੰਦਾ)-ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ...

ਪੂਰੀ ਖ਼ਬਰ »

ਘੁਮੰਡਗੜ੍ਹ ਗਰਾਮ ਪੰਚਾਇਤ ਦੀ ਵਾਰਡਬੰਦੀ ਵਿਚ ਘਪਲਾ ਕਰਨ ਦਾ ਦੋਸ਼

ਨੰਦਪੁਰ ਕਲੌੜ, 22 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਘੁਮੰਡਗੜ੍ਹ ਦੇ ਵਸਨੀਕ ਹਰਚੰਦ ਸਿੰਘ ਨੇ ਪੰਚਾਇਤ ਵਿਭਾਗ ਦੇ ਸਮਰੱਥ ਅਧਿਕਾਰੀਆਂ ਿਖ਼ਲਾਫ਼ ਵਾਰਡਬੰਦੀ ਵਿਚ ਘਪਲਾ ਕਰਨ ਦਾ ਕਥਿਤ ਦੋਸ਼ ਲਾਇਆ ਹੈ | ਅਕਾਲੀ ਦਲ (ਅ) ਸਰਕਲ ਬਸੀ ਪਠਾਣਾ ...

ਪੂਰੀ ਖ਼ਬਰ »

ਤਾਈਕਵਾਂਡੋ ਟਰੈਲ 'ਚ ਚੁਣੇ ਖਿਡਾਰੀ ਸਟੇਟ ਚੈਂਪੀਅਨਸ਼ਿਪ ਵਿਚ ਜੌਹਰ ਦਿਖਾਉਣਗੇ-ਰਾਵਤ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਰੀਰ ਨੂੰ ਸਿਹਤਮੰਦ ਰੱਖਣ ਲਈ ਸਹਾਈ ਹੁੰਦੀਆਂ ਹਨ ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਏਗੀ ਆੜ੍ਹਤੀ ਐਸੋਸੀਏਸ਼ਨ-ਰੰਧਾਵਾ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਮੁਕੇਸ਼ ਘਈ)-ਹਲਕਾ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਰਹਿਨੁਮਾਈ ਹੇਠ ਅੱਜ ਸਥਾਨਕ ਅਨਾਜ ਮੰਡੀ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਇਕੱਤਰਤਾ ...

ਪੂਰੀ ਖ਼ਬਰ »

ਭਗੜਾਣਾ ਵਿਖੇ ਦਸਮੀ ਮੌਕੇ 500 ਬੂਟੇ ਵੰਡੇ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਪਿੰਡ ਭਗੜਾਣਾ ਵਿਖੇ ਬਾਬਾ ਬਾਰਾ ਸਿੰਘ ਹਕੀਮ ਦੀ ਸਮਾਧ ਉੱਪਰ ਦਸਮੀ ਦੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ ਚੰਦੂਮਾਜਰਾ ਦੀ ਅਗਵਾਈ ਵਿਚ ਆਇਆਂ ਸੰਗਤਾਂ ਨੂੰ 500 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਪਿੰਡ ਦਾਦੂਮਾਜਰਾ ਵਿਖੇ ਨਸ਼ਿਆਂ ਿਖ਼ਲਾਫ਼ ਕੈਂਡਲ ਮਾਰਚ ਕੱਢਿਆ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਪਿੰਡ ਦਾਦੂਮਾਜਰਾ ਵਿਖੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਿਖ਼ਲਾਫ਼ ਸਰਪੰਚ ਜਸਪਾਲ ਸਿੰਘ ਦੀ ਅਗਵਾਈ ਵਿਚ ਕੈਂਡਲ ਮਾਰਚ ਕੱਢਿਆ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ 'ਜਾਗੋ ਜਾਗੋ ਨਸ਼ੇ ਤਿਆਗੋ' ਤੇ 'ਨਸ਼ਿਆਂ ਨਾਲ ਯਾਰੀ ਮੌਤ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ 'ਚ ਝੋਨੇ ਦੇ ਸੀਜ਼ਨ ਬਾਰੇ ਹੋਈਆਂ ਵਿਚਾਰਾਂ

ਅਮਲੋਹ, 22 ਜੁਲਾਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ਼ੈਲਰ ਐਸੋਸੀਏਸ਼ਨ ਅਮਲੋਹ ਦੀ ਇਕ ਅਹਿਮ ਮੀਟਿੰਗ ਸ੍ਰੀ ਜੈ ਭਗਵਾਨ ਦੀ ਸਰਪ੍ਰਸਤੀ ਹੇਠ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਕੁਮਾਰ ਗਰਗ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਿਆਸੀ ਲੋਕਾਂ ਦੀ ਰਾਜਸੀ ਪਨਾਹਗਾਹ ਬਣੀ-ਭਾਈ ਰਣਜੀਤ ਸਿੰਘ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਆਸੀ ਲੋਕਾਂ ਦੀ ਰਾਜਸੀ ਪਨਾਹਗਾਹ ਬਣ ਗਈ ਹੈ ਅਤੇ ਗੁਰੂ ਘਰਾਂ ਨੂੰ ਇਹ ਲੋਕ ਨਿੱਜੀ ਜਾਇਦਾਦਾਂ ਬਣਾ ਕੇ ਲੁੱਟ ਰਹੇ ਹਨ, ਪਰ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਕ ...

ਪੂਰੀ ਖ਼ਬਰ »

ਦੋ ਮੁਲਾਕਾਤੀ ਔਰਤਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਕੈਦੀ ਦੀ ਮੁਲਾਕਾਤ ਲਈ ਆਈਆਂ ਦੋ ਔਰਤਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਵਿਚ ਕੈਦੀ ਦੀ ਮੁਲਾਕਾਤ ਲਈ ਆਈਆਂ ਦੋ ਔਰਤਾਂ ਗੁਰਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਭਾਈ ਖ਼ਾਲਸਾ ਨੇ ਗੁਰਦੁਆਰਾ ਗੰਗਸਰ ਸਾਹਿਬ ਸਲਾਣਾ ਨੂੰ ਦਿੱਤਾ ਚੰਦੋਆ ਸਾਹਿਬ

ਅਮਲੋਹ, 22 ਜੁਲਾਈ (ਸੂਦ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਗੁਰਦੁਆਰਾ ਗੰਗਸਰ ਸਾਹਿਬ ਸਲਾਣਾ ਦਾਰਾ ਸਿੰਘ ਵਾਲਾ ਨੂੰ ਕੀਮਤੀ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਭੇਟ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਦਾ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ 'ਚ ਅਹਿਮ ਯੋਗਦਾਨ-ਭਾਈ ਲੌ ਾਗੋਵਾਲ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਵਲੋਂ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਵਿਚ 14ਵਾਂ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਅਤੇ ਰੂਪਾ-ਰੇਖਾ ਲਈ ਸੰਸਥਾ ਦੇ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਸੁਚੇਤ ਕਰਨ ਲਈ ਨਾਟਕ ਵਿਖਾਇਆ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਮੁਕੇਸ਼ ਘਈ)-ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਸੁਚੇਤ ਕਰਨ ਲਈ ਸਥਾਨਕ ਆਰੀਆ ਸਕੂਲ ਵਿਚ 'ਦੱੁਖਦੀ ਰਗ ਪੰਜਾਬ ਦੀ' ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੌਰਾਨ ਰਾਜਵਿੰਦਰ ਸਿੰਘ ...

ਪੂਰੀ ਖ਼ਬਰ »

ਖੁੰਬਾਂ ਦਾ ਸਫਲ ਕਾਸ਼ਤਕਾਰ ਉਮਾਂਸ਼ੂ ਪੁਰੀ ਹੋਰਨਾਂ ਨੂੰ ਸਹਾਇਕ ਧੰਦੇ ਅਪਣਾਉਣ ਦਾ ਦੇ ਰਿਹੈ ਸੱਦਾ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਅੱਜ ਜਦੋਂ ਕਿ ਫ਼ਸਲੀ ਲਾਗਤ ਵਧਣ ਕਾਰਨ ਖੇਤੀਬਾੜੀ ਵਧੇਰੇ ਲਾਹੇਵੰਦ ਨਹੀਂ ਰਹੀ ਜਿਸ ਕਾਰਨ ਕਿਸਾਨਾਂ ਦਾ ਆਰਥਿਕ ਪੱਧਰ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ | ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਰਵਾਇਤੀ ਫ਼ਸਲੀ ...

ਪੂਰੀ ਖ਼ਬਰ »

ਸਰਬਜੀਤ ਸਿੰਘ ਗਿੱਲ ਦੇ ਨਮਿਤ ਹੋਇਆ ਸ਼ਰਧਾਂਜਲੀ ਸਮਾਗਮ

ਮੰਡੀ ਗੋਬਿੰਦਗੜ੍ਹ, 22 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉੱਪ ਚੇਅਰਮੈਨ ਫੋਰਮੈਨ ਬਲਵੀਰ ਸਿੰਘ ਸਿੱਧੂ ਦੇ ਮਾਮੇਰੇ ਭਰਾ ਸਰਬਜੀਤ ਸਿੰਘ ਗਿੱਲ ਸਪੁੱਤਰ ਸਵਰਨ ਸਿੰਘ ਗਿੱਲ ਜੋ ਕਿ ਪਿਛਲੇ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਵਲੋਂ ਤਲਾਣੀਆਂ ਵਿਖੇ ਸੀਵਰੇਜ ਵਿਛਾਉਣ ਦੇ ਕੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਭੂਸ਼ਨ ਸੂਦ)-ਸ਼ਹਿਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ...

ਪੂਰੀ ਖ਼ਬਰ »

ਨਗਰ ਕੌ ਾਸਲ ਤੇ ਸਿਹਤ ਵਿਭਾਗ ਦੀ ਟੀਮ ਨੇ ਘਰ-ਘਰ ਜਾ ਕੇ ਕੀਤਾ ਜਾਗਰੂਕ

ਬਸੀ ਪਠਾਣਾ, 22 ਜੁਲਾਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਨਗਰ ਕੌਾਸਲ ਅਤੇ ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਰਣਧੀਰ ਸਿੰਘ ਕਰ ਰਹੇ ਸਨ, ਨੇ ਲੰਘੇ ਦਿਨ ਸ਼ਹਿਰ ਦੇ ਕਈ ਮਕਾਨਾਂ ਵਿਚ ਜਾ ਕੇ ਫਰਿੱਜਾਂ, ਪੁਰਾਣੇ ਟਾਇਰਾਂ, ਏਅਰ ਕੂਲਰਾਂ ਤੇ ਅਜਿਹੇ ਹੋਰ ਉਪਕਰਨਾਂ ਦੀ ...

ਪੂਰੀ ਖ਼ਬਰ »

ਵਿਸ਼ਵ ਮਾਨਵ ਰੂਹਾਨੀ ਕੇਂਦਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾਏ

ਨੌਗਾਵਾਂ, 22 ਜੁਲਾਈ (ਰਵਿੰਦਰ ਮੌਦਗਿਲ)-ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂ ਨਗਰ ਜ਼ਿਲ੍ਹਾ ਪੰਚਕੂਲਾ (ਹਰਿਆਣਾ) ਵਲੋਂ ਸ਼ੁਰੂ ਕੀਤੀ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਪਿੰਡ ਨੰਦਪੁਰ ਕਲੌੜ ਵਿਖੇ ਬੂਟੇ ਲਗਾਏ ਗਏ | ਸੇਵਾਦਾਰ ਸ਼ਮਸ਼ੇਰ ਸਿੰਘ, ਪ੍ਰੀਤਮ ਸਿੰਘ, ...

ਪੂਰੀ ਖ਼ਬਰ »

ਸੀ.ਐਸ. ਇੰਟਰਨੈਸ਼ਨਲ ਸਕੂਲ ਕੁੰਭ ਵਿਖੇ ਕਵਿਤਾਵਾਂ ਤੇ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਸੀ.ਐਸ. ਇੰਟਰਨੈਸ਼ਨਲ ਸਕੂਲ ਕੁੰਭ ਵਿਖੇ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ ਵਿਚ 30 ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਹਿੱਸਾ ਲਿਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਜਿੰਮੀ ਕਟਾਰੀਆ ਨੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ਼ ਰੱਖਣ ਲਈ ਬੂਟੇ ਲਗਾਉਣਾ ਜ਼ਰੂਰੀ-ਸੋਨੀਆ ਸ਼ਰਮਾ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਗ੍ਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਸਕੂਲ ਸਟਾਫ਼ ਤੇ ਬੱਚਿਆਂ ਵਲੋਂ ਬੂਟੇ ਲਗਾਏ ਗਏ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਸੋਨੀਆ ਸ਼ਰਮਾ ਨੇ ਦੱਸਿਆ ਕਿ ਵਾਤਾਵਰਨ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX