ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  18 minutes ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 1 hour ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 minute ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 3 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 4 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 4 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 5 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 6 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 6 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 6 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 6 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 7 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 7 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 7 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 7 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 7 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 7 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 9 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 9 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 9 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 10 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 10 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 11 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 11 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 12 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 13 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 14 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  18 minutes ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  23 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦਿਨ ਦਿਹਾੜੇ ਘਰ 'ਚ ਹੋਈ ਲੁੱਟ-50 ਹਜ਼ਾਰ ਦੀ ਨਕਦੀ ਅਤੇ ਅੱਠ ਤੋਲੇ ਸੋਨਾ ਲੈ ਕੇ ਫ਼ਰਾਰ

ਪੁਰਾਣਾ ਸ਼ਾਲਾ, 22 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਸਥਾਨਿਕ ਕਸਬੇ ਅੰਦਰ ਬੀਤੇ ਦਿਨ ਲੁਟੇਰਿਆਂ ਵਲੋਂ ਇਕ ਘਰ 'ਚੋਂ 50 ਹਜ਼ਾਰ ਦੀ ਨਕਦੀ ਤੇ ਅੱਠ ਤੋਲੇ ਸੋਨੇ ਲੈ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਪੀੜਤ ਮਨਦੀਪ ਕੌਰ ਪਤਨੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਅਤੇ ਸੱਸ ਸਮੇਤ ਘਰ 'ਚ ਰਹਿੰਦੀ ਹੈ ਅਤੇ ਉਸ ਦਾ ਪਤੀ ਅਮਰੀਕਾ ਵਿਚ ਹੈ ਕਿ ਬੀਤੀ ਦੁਪਹਿਰ ਦੌਰਾਨ ਪਿੰਡ 'ਚ ਕਿਸੇ ਘਰ ਪਰਿਵਾਰ ਸਮੇਤ ਗਈ ਹੋਈ ਸੀ ਕਿ ਕੁਝ ਘੰਟੇ ਬਾਅਦ ਘਰ ਆ ਕੇ ਦੇਖਿਆ ਤਾਂ ਘਰ ਦੇ ਦਰਵਾਜ਼ਿਆਂ ਦੇ ਤਾਲੇ ਟੁੱਟੇ ਹੋਏ ਸਨ ਤੇ ਅਲਮਾਰੀ ਵਿਚੋਂ ਸਮਾਨ ਖਿੱਲਰਿਆ ਪਿਆ ਸੀ | ਉਸ ਨੇ ਦੱਸਿਆ ਕਿ ਉਹ ਇਕ ਦਿਨ ਪਹਿਲਾਂ ਹੀ ਬੈਂਕ ਵਿਚੋਂ 50 ਹਜ਼ਾਰ ਕਢਵਾ ਕੇ ਲਿਆਈ ਸੀ ਕਿ ਲੁਟੇਰੇ 50 ਹਜ਼ਾਰ ਦੀ ਨਕਦੀ, 8 ਤੋਲੇ ਸੋਨਾ, ਇਕ ਲੈਪਟਾਪ ਲੈ ਕੇ ਫ਼ਰਾਰ ਹੋ ਗਏ | ਉਸ ਨੇ ਦੱਸਿਆ ਕਿ ਲੁਟੇਰਿਆਂ ਵਲੋਂ 12 ਤੋਂ 1 ਵਜੇ ਦੇ ਅੰਦਰ ਇਸ ਘਟਨਾ ਨੰੂ ਅੰਜਾਮ ਦਿੱਤਾ ਗਿਆ ਹੈ | ਜਦੋਂ ਕਿ ਸਵੇਰੇ ਤੜਕਸਾਰ ਇਕ ਅਣਪਛਾਤਾ ਵਿਅਕਤੀ ਤੇ ਇਕ ਔਰਤ ਉਸ ਦੇ ਘਰ ਆਏ ਤੇ ਅਮਰੀਕਾ ਸੈਟਲ ਕਿਸੇ ਅਣਜਾਣ ਲੜਕੇ ਲਈ ਰਿਸ਼ਤੇ ਵਾਸਤੇ ਕਿਸੇ ਲੜਕੀ ਦੀ ਭਾਲ 'ਚ ਬੁਝਾਰਤਾਂ ਪਾਉਣ ਲੱਗੇ | ਪਰ ਔਰਤ ਤੇ ਵਿਅਕਤੀ ਅਣਜਾਣ ਹੋਣ ਕਾਰਨ ਮਨਦੀਪ ਕੌਰ ਨੇ ਉਨ੍ਹਾਂ ਨੰੂ ਘਰੋਂ ਜਾਣ ਲਈ ਕਿਹਾ ਅਤੇ ਕੁਝ ਘੰਟੇ ਬਾਅਦ ਹੀ ਇਹ ਘਟਨਾ ਵਾਪਰ ਗਈ | ਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਕਰੀਬ ਤਿੰਨ ਲੱਖ ਦਾ ਨੁਕਸਾਨ ਹੋਇਆ ਹੈ | ਇਸ ਸਬੰਧੀ ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਕਤਲ ਹੋਏ ਵਿੱਕੀ ਮਸੀਹ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਥਾਣੇ ਦਾ ਘਿਰਾਓ

ਡੇਰਾ ਬਾਬਾ ਨਾਨਕ, 22 ਜੁਲਾਈ (ਵਿਜੇ ਕੁਮਾਰ ਸ਼ਰਮਾ)-ਪਿਛਲੇ ਦਿਨੀਂ ਪਿੰਡ ਝੰਗੀ ਮਨਸੂਰ ਵਿਖੇ ਕਤਲ ਹੋਏ ਵਿੱਕੀ ਮਸੀਹ ਦੇ ਦੋਸ਼ਿਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਡੇਰਾ ਬਾਬਾ ...

ਪੂਰੀ ਖ਼ਬਰ »

460 ਨਸ਼ੀਲੀਆਂ ਗੋਲੀਆਂ ਤੇ 90 ਗ੍ਰਾਮ ਭੁੱਕੀ ਸਮੇਤ ਨੌਜਵਾਨ ਗਿ੍ਫ਼ਤਾਰ

ਗੁਰਦਾਸਪੁਰ, 22 ਜੁਲਾਈ (ਆਲਮਬੀਰ ਸਿੰਘ)-ਸੀਨੀਅਰ ਪੁਲਿਸ ਕਪਤਾਨ ਦੇ ਨਿਰਦੇਸ਼ਾਂ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਇਕ ਨੌਜਵਾਨ ਨੰੂ 460 ਨਸ਼ੀਲੀਆਂ ਗੋਲੀਆਂ ਅਤੇ 90 ਗ੍ਰਾਮ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਮਿ੍ਤਕ ਪਤੀ ਦੀ ਜਾਅਲੀ ਵਸੀਅਤ ਬਣਾ ਕੇ ਜ਼ਮੀਨ ਵੇਚਣ ਵਾਲੀ ਪਤਨੀ ਿਖ਼ਲਾਫ਼ ਮਾਮਲਾ ਦਰਜ

ਡੇਰਾ ਬਾਬਾ ਨਾਨਕ, 22 ਜੁਲਾਈ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਭਗਠਾਨਾ ਤੁੱਲੀਆਂ ਦੀ ਇਕ ਔਰਤ ਵਲੋਂ ਧੋਖਾਧੜੀ ਨਾਲ ਜਾਅਲੀ ਦਸਤਾਵੇਜ ਬਣਾ ਕੇ ਆਪਣੇ ਪਹਿਲੇ ਮਿ੍ਤਕ ਪਤੀ ਦੀ ਜਾਅਲੀ ਵਸੀਅਤ ਬਣਾ ਕੇ ਉਸ ਦੀ ਜ਼ਮੀਨ ਵੇਚ ਦਿੱਤੀ ਸੀ, ਜਿਸ 'ਤੇ ਡੇਰਾ ਬਾਬਾ ਨਾਨਕ ਦੀ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਹਰਿਗੋਬਿੰਦਪੁਰ, 22 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਤੋਂ ਪੁਲਿਸ ਨੇ ਇਕ ਵਿਅਕਤੀ ਨੂੰ ਦੇਸ਼ੀ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਏ.ਐੱਸ.ਆਈ. ਸਵੰਬਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਪੰਜ ਕੈਨ ਅਲਕੋਹਲ ਤੇ 40 ਬੋਤਲਾਂ ਸਮੇਤ 2 ਕਾਬੂ

ਕਿਲ੍ਹਾ ਲਾਲ ਸਿੰਘ, 22 ਜੁਲਾਈ (ਬਲਬੀਰ ਸਿੰਘ)-ਥਾਣਾ ਕਿਲ੍ਹਾ ਲਾਲ ਸਿੰਘ ਦੇ ਐਸ.ਐਚ.ਓ. ਅਮੋਲਕਦੀਪ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਮਨੋਹਰ ਲਾਲ ਵਲੋਂ ਪੁਲਿਸ ਪਾਰਟੀ ਸਮੇਤ ਮੁਖ਼ਬਰ ਦੀ ਇਤਲਾਹ 'ਤੇ ਅੱਡਾ ਤਾਰਾਗੜ੍ਹ ਡੇਰਾ ਬਾਬਾ ਨਾਨਕ ਰੋਡ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਕਾਰਨ ਬੱਚੀ ਗੰਭੀਰ ਜ਼ਖ਼ਮੀ

ਪੁਰਾਣਾ ਸ਼ਾਲਾ, 22 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਸਥਾਨਿਕ ਕਸਬੇ ਦੇ ਮੇਨ ਬਾਜ਼ਾਰ ਅੰਦਰ ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ 'ਤੇ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਕਾਰਨ ਇਕ ਤਿੰਨ ਸਾਲਾ ਬੱਚੀ ਦੀ ਲੱਤ ਟੁੱਟ ਗਈ | ਮੁੱਖ ਮਾਰਗ ਕੰਢੀ ਖੜੀ ਬੱਚੀ ਆਪਣੀ ...

ਪੂਰੀ ਖ਼ਬਰ »

ਸੇਖੜੀ ਦੀ ਅਗਵਾਈ ਹੇਠ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ ਲੜਾਂਗੇ- ਸ਼ਮਸ਼ੇਰ ਸਿੰਘ

ਨੌਸ਼ਹਿਰਾ ਮੱਝਾ ਸਿੰਘ, 22 ਜੁਲਾਈ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਵਲੋਂ ਜਿਥੇ ਲੋਕਾਂ ਨਾਲ ਕੀਤੇ ਚੋਣ ਵਾਅਤੇ ਮੁਤਾਬਿਕ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੇ ਕਰਜ਼ੇ ਮੁਆਫ਼ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਹੇਅਰ ਪਰਿਵਾਰ ਨੂੰ ਸਦਮਾ-ਕਿਰਤੀ ਆਗੂ ਬੂਆ ਸਿੰਘ ਦਾ ਦਿਹਾਂਤ

ਪੰਜਗਰਾਈਆਂ, 22 ਜੁਲਾਈ (ਬਲਵਿੰਦਰ ਸਿੰਘ)-ਸਥਾਨਕ ਕਸਬੇ ਦੇ ਹੇਅਰ ਪਰਿਵਾਰ ਦੇ ਬਲਦੇਵ ਸਿੰਘ ਹੇਅਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸ: ਬੂਆ ਸਿੰਘ ਹੇਅਰ (82) ਦਾ ਅਚਾਨਕ ਦਿਹਾਂਤ ਹੋ ਗਿਆ | ਕੀਰਤਨ ਸੋਹਲੇ ਦੇ ਪਾਠ ਅਤੇ ਅੰਤਿਮ ਅਰਦਾਸ ਤੋਂ ਬਾਅਦ ...

ਪੂਰੀ ਖ਼ਬਰ »

ਮਾਨਸੈਂਡਵਾਲ ਦੇ ਲੋਕਾਂ ਨੇ ਸੇਵਾ ਕੇਂਦਰ ਬੰਦ ਹੋਣ 'ਤੇ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਗਟ

ਫ਼ਤਹਿਗੜ੍ਹ ਚੂੜੀਆਂ, 22 ਜੁਲਾਈ (ਐਮ.ਐਸ. ਫੁੱਲ)-ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਪਿਛਲੀ ਅਕਾਲੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਨੂੰ ਬੰਦ ਕਰਨ ਦੇ ਲਏ ਫ਼ੈਸਲੇ ਅਨੁਸਾਰ ਪਿੰਡ ਮਾਨਸੈਂਡਵਾਲ ਦੇ ਸੇਵਾ ਕੇਂਦਰ ਨੂੰ ਬੰਦ ਕਰਨ ਦੇ ...

ਪੂਰੀ ਖ਼ਬਰ »

ਸ਼ਹੀਦ ਬੀਬੀ ਸੁੰਦਰੀ ਭਲਾਈ ਸੰਸਥਾ ਵਲੋਂ ਸੜਕ ਹਾਦਸਾ ਪੀੜਤ ਲੋੜਵੰਦ ਨੰੂ ਪੰਜ ਹਜ਼ਾਰ ਦੀ ਮੈਡੀਕਲ ਸਹਾਇਤਾ

ਪੁਰਾਣਾ ਸ਼ਾਲਾ, 22 ਜੁਲਾਈ (ਗੁਰਵਿੰਦਰ ਸਿੰਘ ਗੁਰਾਇਆ)-ਸ਼ਹੀਦ ਬੀਬੀ ਸੁੰਦਰੀ ਭਲਾਈ ਸੰਸਥਾ ਪੁਰਾਣਾ ਸ਼ਾਲਾ (ਗੁਰਦਾਸਪੁਰ) ਵਲੋਂ ਗ਼ਰੀਬ ਲੋੜਵੰਦਾਂ ਲਈ ਸੇਵਾ ਭਾਵਨਾ ਦੀ ਇਲਾਕੇ ਅੰਦਰ ਮੁਹਿੰਮ ਵਿੱਢੀ ਹੋਈ ਹੈ | ਇਸੇ ਕੜੀ ਤਹਿਤ ਹੀ ਪਿਛਲੇ ਦਿਨੀਂ ਇਕ ਸੜਕ ਹਾਦਸਾ 'ਚ ...

ਪੂਰੀ ਖ਼ਬਰ »

ਪਿੰਡ ਪੇਜੋਚੱਕ ਮਿਡਲ ਸਕੂਲ 'ਚ ਬੂਟੇ ਲਗਾਏ

ਬਟਾਲਾ, 22 ਜੁਲਾਈ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਪੇਜੋਚੱਕ ਦੇ ਸਰਕਾਰੀ ਮਿਡਲ ਸਕੂਲ ਦੇ ਚੌਗਿਰਦੇ 'ਚ 'ਆਈ ਹਰਿਆਲੀ ਲਹਿਰ' ਤਹਿਤ 50 ਦੇ ਕਰੀਬ ਛਾਂਦਾਰ ਬੂਟੇ ਲਗਾਏ | ਇਸ ਮੌਕੇ ਕਾਂਗਰਸੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਜਸ ਨਰਸਿੰਗ ਕਾਲਜ 'ਚ ਦਾਖ਼ਲਿਆਂ ਲਈ ਵਿਦਿਆਰਥੀਆ 'ਚ ਭਾਰੀ ਉਤਸ਼ਾਹ-ਪਿ੍ੰ: ਸੁਨੀਲ ਕੁਮਾਰ

ਸੇਖਵਾਂ, 22 ਜੁਲਾਈ (ਕੁਲਬੀਰ ਸਿੰਘ ਬੂਲੇਵਾਲ)-ਜੇ.ਯੂ.ਐਸ.ਐਸ. ਇੰਸਟੀਚਿਊਟ ਆਫ਼ ਨਰਸਿੰਗ ਸੇਖਵਾ 'ਚ ਦਾਖ਼ਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਥਾ ਦੇ ਪਿੰ੍ਰਸੀਪਲ ਸ੍ਰੀ ਸੁਨੀਲ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਫਰੀਦ ਜੀ ਸੇਵਾ ਸੁਸਇਟੀ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਸਬੰਧੀ ਮੁਹਿੰਮ ਚਲਾਈ

ਧਾਰੀਵਾਲ, 22 ਜੁਲਾਈ (ਜੇਮਸ ਨਾਹਰ)-ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਕੰਮ ਕਰ ਰਹੀ ਬਾਬਾ ਫਰੀਦ ਜੀ ਸੇਵਾ ਸੁਸਇਟੀ ਹੁਣ ਸਕੂਲਾਂ ਤੱਕ ਪਹੁੰਚ ਕਰਕੇ ਸਕੂਲ ਅਧਿਆਪਕਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਸੁਚੇਤ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਤਿ੍ਪਤ ਬਾਜਵਾ ਨੇ ਨੰਬਰਦਾਰ ਬਲਦੇਵ ਸਿੰਘ ਗਿੱਲ ਦਾ ਸਿਹਤ ਸਬੰਧੀ ਜਾਣਿਆ ਹਾਲ

ਫ਼ਤਹਿਗੜ੍ਹ ਚੂੜੀਆਂ, 22 ਜੁਲਾਈ (ਐਮ.ਐਸ. ਫੁੱਲ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸਥਾਨਕ ਕਸਬੇ ਤੋਂ ਕਾਂਗਰਸੀ ਆਗੂ ਅਤੇ ਚੇਅਰਮੈਨ ਸਤਨਾਮ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਨੰਬਰਦਾਰ ਬਲਦੇਵ ਸਿੰਘ ਦੀ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਕਸਬਾ ਕੋਟਲੀ ਸੂਰਤ ਮੱਲ੍ਹੀ ਦਾ ਜੰਗੀ ਪੱਧਰ 'ਤੇ ਵਿਕਾਸ ਕਰਾਂਗੇ : ਗੋਲਡੀ ਭੰਮਰਾ

ਕੋਟਲੀ ਸੂਰਤ ਮੱਲ੍ਹੀ, 22 ਜੁਲਾਈ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਨੌਜਵਾਨ ਕਾਂਗਰਸੀ ਆਗੂ ਸਰਕਲ ਪ੍ਰਧਾਨ ਹਰਦੇਵ ਸਿੰਘ ਗੋਲਡੀ ਭੰਮਰਾ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਹੇਅਰ ਪਰਿਵਾਰ ਨੂੰ ਸਦਮਾ-ਕਿਰਤੀ ਆਗੂ ਬੂਆ ਸਿੰਘ ਦਾ ਦਿਹਾਂਤ

ਪੰਜਗਰਾਈਆਂ, 22 ਜੁਲਾਈ (ਬਲਵਿੰਦਰ ਸਿੰਘ)-ਸਥਾਨਕ ਕਸਬੇ ਦੇ ਹੇਅਰ ਪਰਿਵਾਰ ਦੇ ਬਲਦੇਵ ਸਿੰਘ ਹੇਅਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸ: ਬੂਆ ਸਿੰਘ ਹੇਅਰ (82) ਦਾ ਅਚਾਨਕ ਦਿਹਾਂਤ ਹੋ ਗਿਆ | ਕੀਰਤਨ ਸੋਹਲੇ ਦੇ ਪਾਠ ਅਤੇ ਅੰਤਿਮ ਅਰਦਾਸ ਤੋਂ ਬਾਅਦ ...

ਪੂਰੀ ਖ਼ਬਰ »

ਸਰਕਾਰੀ ਸਕੂਲ ਟਰਪੱਲਾ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ

ਫ਼ਤਹਿਗੜ੍ਹ ਚੂੜੀਆਂ, 22 ਜੁਲਾਈ (ਧਰਮਿੰਦਰ ਸਿੰਘ ਬਾਠ)-ਬਲਾਕ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਡੇਰਾ ਬਾਬਾ ਨਾਨਕ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਪਿੰਡ ਲੁਹਾਰਾਂਵਾਲੀ, ਟਰਪੱਲਾ ਅਤੇ ਪਰਾਚਾ ਦੇ ਪਿੰਡਾਂ ਦਾ ਸਾਂਝਾ ਨਸ਼ਾ ਵਿਰੋਧੀ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬੰਦ ਕੀਤੇ ਸੇਵਾ ਕੇਂਦਰ ਚਾਲੂ ਕਰਨ ਦੀ ਮੰਗ

ਊਧਨਵਾਲ, 22 ਜੁਲਾਈ (ਪਰਗਟ ਸਿੰਘ)-ਪਿਛਲੀ ਸਰਕਾਰ ਵਲੋਂ ਖੋਲੇ੍ਹ ਸੇਵਾ ਕੇਂਦਰਾਂ ਨੂੰ ਲਗਭਗ ਬੰਦ ਕਰ ਦਿੱਤਾ ਗਿਆ ਹੈ, ਜਿਸ ਕਰਕੇ ਜ਼ਰੂਰੀ ਕਾਗਜ਼ ਪੱਤਰ ਬਣਾਉਣ ਲਈ ਦੂਰ-ਦੁਰਾਡੇ ਅਤੇ ਖੱਜਲ-ਖੁਆਰ ਹੋਣ ਲਈ ਮਜਬੂਰ ਹੋਣਾ ਪਵੇਗਾ | ਇਹ ਵਿਚਾਰ ਅੱਜ ਪਿੰਡ ਬਰਿਆਰ, ਹਰਪੁਰਾ, ...

ਪੂਰੀ ਖ਼ਬਰ »

ਪਿੰਡ ਰਾਏਮਲ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ

ਧਿਆਨਪੁਰ, 22 ਜੁਲਾਈ (ਸਰਬਜੀਤ ਸਿੰਘ ਰਿਆੜ)-ਕਸਬੇ ਦੇ ਨਜ਼ਦੀਕ ਪਿੰਡ ਰਾਏਮਲ 'ਚ ਨਸ਼ਿਆਂ ਦੇ ਸਮਾਜ 'ਚ ਪੈ ਰਹੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਅੱਸ.ਐਚ.ਓ. ਕੋਟਲੀ ਸੂਰਤ ਮੱਲੀ ਦੀ ਅਗਵਾਈ 'ਚ ਨਸ਼ਾ ਛੁਡਾਉ ਜਾਗਰੂਕ ਕੈਂਪ ਲਗਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕਾਂ ਵਲੋਂ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ

ਬਟਾਲਾ, 22 ਜੁਲਾਈ (ਬੁੱਟਰ)-ਈ.ਟੀ.ਟੀ. ਅਧਿਆਪਕ ਵਲੋ ਵੋਕੇਸ਼ਨਲ ਮਾਸਟਰ ਦੀ ਤਰੱਕੀ ਦੇ ਸਬੰਧ 'ਚ ਅਧਿਆਪਕ ਆਗੂ ਜਗਜੀਤ ਸਿੰਘ ਦੀ ਅਗਵਾਈ 'ਚ ਸਿੱਖਿਆ ਸਕੱਤਰ ਪੰਜਾਬ ਦੇ ਨਾਂਅ ਜ਼ਿਲ੍ਹਾ ਡਿਪਟੀ ਡੀ.ਈ.ਓ. (ਐ.ਸਿ.) ਬਲਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਜਸਪਾਲ ਸਿੰਘ ਤੱਤਲਾ ਨੇ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਤੇ ਪੈਨਸ਼ਨਾਂ ਵੰਡੀਆਂ

ਬਟਾਲਾ, 22 ਜੁਲਾਈ (ਕਾਹਲੋਂ)-ਕਾਂਗਰਸ ਕਿਸਾਨ ਸੈੱਲ ਦੇ ਸਾਬਕਾ ਚੇਅਰਮੈਨ ਤੇ ਬਟਾਲਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਸ: ਜਸਪਾਲ ਸਿੰਘ ਤੱਤਲਾ ਨੇ ਅੱਜ ਪਿੰਡ ਤੱਤਲਾ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਤੇ ਪੈਨਸ਼ਨਾਂ ਵੰਡੀਆਂ | ਇਸ ਮੌਕੇ ਸ: ਤੱਤਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰੁਜ਼ਗਾਰ ਮੇਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਗੁਰਦਾਸਪੁਰ, 22 ਜੁਲਾਈ (ਆਰਿਫ਼)-ਸਥਾਨਿਕ ਆਈ.ਟੀ.ਆਈ.(ਲੜਕੇ) ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ ਤੋਂ ਮੋਹਾਲੀ ਵਿਖੇ ਲਗਾਏ ਜਾ ਰਹੇ ਅੰਤਰਰਾਸ਼ਟਰੀ ਰੁਜ਼ਗਾਰ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੋਰਟਲ 'ਤੇ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਿਲੰਕ ਸੜਕ ਨੂੰ ਪੱਕਿਆਂ ਕਰਨ ਦੀ ਮੰਗ

ਊਧਨਵਾਲ, 22 ਜੁਲਾਈ (ਪਰਗਟ ਸਿੰਘ)- ਪਿੰਡ ਧੰਦੋਈ ਤੋਂ ਰਸੂਲਪੁਰ ਨੂੰ ਜੋੜਦੀ ਅਧੂਰੀ ਿਲੰਕ ਸੜਕ ਜੋ ਅੱਧੀ ਪੱਕੀ ਬਣੀ ਹੋਈ ਹੈ ਤੇ ਬਾਕੀ ਕੱਚਾ ਰਸਤਾ ਜਿਉਂ ਦਾ ਤਿਉਂ ਹੀ ਹੈ | ਸਰਕਾਰਾਂ ਤਾਂ ਜ਼ਰੂਰ ਬਦਲੀਆਂ, ਪਰ ਇਸ ਸੜਕ ਦੀ ਸਾਰ ਕਿਸੇ ਸਰਕਾਰ ਨੇ ਨਹੀਂ ਲਈ | ਇਸ ਸਬੰਧੀ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਨੰੂ ਪੰਚਾਇਤੀ ਚੋਣਾਂ 'ਚ ਬਣਦਾ ਹੱਕ ਦਿੱਤਾ ਜਾਵੇ

ਪੁਰਾਣਾ ਸ਼ਾਲਾ, 22 ਜੁਲਾਈ (ਅਸ਼ੋਕ ਸ਼ਰਮਾ)-ਆਗਾਮੀ ਪੰਚਾਇਤੀ ਚੋਣਾਂ 'ਚ ਰਿਜ਼ਰਵੇਸ਼ਨ ਸਹੀ ਤਰੀਕੇ ਨਾਲ ਲਾਗੂ ਹੋਣਾ ਬਹੁਤ ਜ਼ਰੂਰੀ ਹੈ | ਇਸ ਸਬੰਧੀ ਵਿਪਨ ਵਰਮਾ, ਜੋਗਿੰਦਰ ਸਿੰਘ, ਤੀਰਥ ਸਿੰਘ, ਸੰਨ੍ਹੀ ਤੇ ਬਾਲ ਕਿਸ਼ਨ ਨੇ ਕਿਹਾ ਕਿ ਇਸਤਰੀ ਤੇ ਅਨੁਸੂਚਿਤ ਜਾਤੀਆਂ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਰਕਾਰੀ ਸਕੂਲ ਗਾਹਲੜ੍ਹੀ ਵਿਖੇ ਸਮਾਗਮ

ਗੁਰਦਾਸਪੁਰ, 22 ਜੁਲਾਈ (ਆਰਿਫ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜ੍ਹੀ ਵਿਖੇ ਪਿ੍ੰਸੀਪਲ ਰਜਿੰਦਰ ਸ਼ਰਮਾ ਦੀ ਅਗਵਾਈ ਹੇਠ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਾਮਗਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਪੰਚਾਇਤ ਘਰ ਤੇ ਗੁਰਦੁਆਰੇ ਨੇੜੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 22 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਤਾਲਬਪੁਰ ਵਿਖੇ ਪੰਚਾਇਤ ਘਰ ਦੀ ਉਸਾਰੀ 10 ਲੱਖ ਦੀ ਲਾਗਤ ਨਾਲ ਪੰਜਾਬ ਸਰਕਾਰ ਵਲੋਂ ਕਰਵਾਈ ਗਈ ਸੀ | ਪਰ ਹੁਣ ਇਸ ਦੇ ਆਲੇ ਦੁਆਲੇ ਤੇ ਗੁਰਦੁਆਰਾ ਸਾਹਿਬ ਨੇੜੇ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ | ਜਿਸ ਕਾਰਨ ਲੋਕਾਂ ਨੰੂ ...

ਪੂਰੀ ਖ਼ਬਰ »

ਐਮਰਜੈਂਸੀ ਡਿਊਟੀ ਦੌਰਾਨ ਐਮ.ਓ. ਦੀ ਗ਼ੈਰ ਮੌਜੂਦਗੀ 'ਚ ਸਿਹਤ ਅਮਲੇ ਨੇ ਹੀ ਕੀਤਾ ਤੜਫਦੇ ਮਰੀਜ਼ਾਂ ਦਾ ਇਲਾਜ

ਕਲਾਨੌਰ, 22 ਜੁਲਾਈ (ਪੁਰੇਵਾਲ)-ਬਿਹਤਰ ਸਿਹਤ ਸਹੂਲਤਾਂ ਦੇਣ ਵਾਲੇ ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ 'ਚ ਐਮਰਜੈਂਸੀ ਡਿਊਟੀ ਦੌਰਾਨ ਮੈਡੀਕਲ ਅਫਸਰ ਦੀ ਗੈਰ ਮੌਜ਼ੂਦਗੀ 'ਚ ਸਿਹਤ ਅਮਲੇ ਵਲੋਂ ਹੀ ਤੜਫਦੇ ਮਰੀਜ਼ਾਂ ਦਾ ਇਲਾਜ ਕਰਨ ਲਈ ...

ਪੂਰੀ ਖ਼ਬਰ »

ਧਾਰੀਵਾਲ ਕਲਾਂ ਵਿਖੇ ਸਾਲਾਨਾ ਖੇਡ ਮੇਲਾ ਖਿਡਾਰੀਆਂ ਦੇ ਪ੍ਰਦਰਸ਼ਨਾਂ ਨਾਲ ਸੰਪੰਨ

ਧਾਰੀਵਾਲ, 22 ਜੁਲਾਈ (ਸਵਰਨ ਸਿੰਘ)-ਬਾਬਾ ਭੀਖੇ ਸ਼ਾਹ ਵਲੀ ਯਾਦਗਾਰੀ ਸਾਲਾਨਾ ਖੇਡ ਮੇਲਾ ਖਿਡਾਰੀਆਂ ਦੇ ਜੌਹਰ ਪ੍ਰਦਰਸ਼ਨ ਨਾਲ ਸਮਾਪਤ ਹੋਇਆ | ਇਸ ਖੇਡ ਮੇਲੇ ਦਾ ਉਦਘਾਟਨ ਦਰਗਾਹ ਬਾਬਾ ਭੀਖੇ ਸ਼ਾਹ ਵਲੀ ਮੁੱਖ ਸੇਵਾਦਾਰ ਬਾਬਾ ਖਜਾਨ ਸਿੰਘ ਅਤੇ ਮੇਲਾ ਪ੍ਰਬੰਧਕ ...

ਪੂਰੀ ਖ਼ਬਰ »

ਪਿੰਡ ਉਦੋਵਾਲੀ ਖੁਰਦ ਦੇ ਨਖਾਸ਼ੂ ਪੁਲ ਬਣਾਉਣ ਦਾ ਕੰਮ ਧੀਮੀ ਗਤੀ ਨਾਲ ਹੋਣ ਕਰਕੇ ਲੋਕਾਂ 'ਚ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 22 ਜੁਲਾਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਉਦੋਵਾਲੀ ਖੁਰਦ ਦੇੇ ਨਖਾਸ਼ੂ ਪੁਲ ਦੀ ਮੁਰੰਮਤ ਕਰਨ ਲਈ ਪਿਛਲੇ ਚਾਰ ਮਹੀਨਿਆਂ ਤੋਂ ਪੁਲ ਦਾ ਰਸਤਾ ਬੰਦ ਕੀਤਾ ਹੋਇਆ, ਜਿਸ ਕਰਕੇ ਕਈ ਪਿੰਡਾਂ ਦਾ ਆਪਸੀ ਲਾਂਘਾ ਤੇ ਬੱਸ ਸਰਵਿਸ ਬੰਦ ਹੋਈ ਪਈ ਹੈ ਤੇ ...

ਪੂਰੀ ਖ਼ਬਰ »

ਝੁੱਗੀਆਂ-ਝੌਾਪੜੀਆਂ ਵਾਲਿਆਂ ਵਲੋਂ ਕਾਂਗਰਸ ਪ੍ਰਧਾਨ ਨੂੰ ਮੰਗ ਪੱਤਰ

ਬਟਾਲਾ, 22 ਜੁਲਾਈ (ਕਾਹਲੋਂ)-ਸਥਾਨਕ ਸ਼ਹਿਰ ਦੀ ਪੁਰਾਣੀ ਮਾਲ ਮੰਡੀ ਸਥਿਤ ਝੁੱਗੀ ਝੌਾਪੜੀਆਂ ਵਾਲਿਆਂ ਦਾ ਵਫ਼ਦ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਸਵਰਨ ਮੁੱਢ ਨੂੰ ਮਿਲਿਆ, ਜਿਸ ਨੇ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਅਸੀਂ ਉਕਤ ਜਗਾ 'ਤੇ ਪਿਛਲੇ ਕਰੀਬ 30 ਸਾਲਾਂ ਤੋਂ ...

ਪੂਰੀ ਖ਼ਬਰ »

ਅਧੂਰੀ ਰਹਿੰਦੀ ਆਂਗਣਵਾੜੀ ਕੇਂਦਰ ਦੀ ਇਮਾਰਤ ਕਾਰਨ ਵਰਕਰ ਪ੍ਰੇਸ਼ਾਨ

ਧਿਆਨਪੁਰ, 22 ਜੁਲਾਈ (ਸਰਬਜੀਤ ਸਿੰਘ ਰਿਆੜ)-ਪੰਜਾਬ 'ਚ ਅਕਾਲੀ-ਭਾਜਪਾ ਦੀ ਸਾਂਝੀ ਸਰਕਾਰ ਵਲੋਂ ਪਿੰਡਾਂ 'ਚ ਆਂਗਣਵਾੜੀ ਵਰਕਰ ਵਾਸਤੇ ਆਂਗਣਵਾੜੀ ਇਮਾਰਤਾਂ ਤਿਆਰ ਕਰਨ ਲਈ ਗਰਾਂਟਾਂ ਜਾਰੀ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਰਾੜਾ ਦੇ ਵਿਦਿਆਰਥੀਆਂ ਦਾ ਕੋਰਟ ਕੰਪਲੈਕਸ ਦਾ ਟੂਰ ਲਗਾਇਆ

ਗੁਰਦਾਸਪੁਰ, 22 ਜੁਲਾਈ (ਆਰਿਫ਼)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਰਾੜਾ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਤੇ ਕੋਰਟ ਕੰਪਲੈਕਸ ਦਾ ਟੂਰ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਕੋਰਟ ਸੈਕਟਰੀ ਰਾਣਾ ...

ਪੂਰੀ ਖ਼ਬਰ »

ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦੇ ਟੀਚੇ 'ਚ ਲੋਕ ਸਹਿਯੋਗ ਦੇਣ-ਸਿਆਲ

ਕਲਾਨੌਰ, 22 ਜੁਲਾਈ (ਪੁਰੇਵਾਲ/ਕਾਹਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਲੋਂ ਆਰੰਭੇ ਗਏ ਉਪਰਾਲੇ ਤਹਿਤ ਪਿੰਡ 'ਚ ਕੀਤੀਆਂ ਜਾ ਰਹੀਆਂ ਨਸ਼ਾ ਜਾਗਰੂਕਤਾ ਮੀਟਿੰਗ 'ਡੈਪੋ' ਦੇ ਦੂਜੇ ਗੇੜ ਤਹਿਤ ਨੇੜਲੇ ਸਕੱਤਰ ਸਾਹਿਬ ਸਿੰਘ ...

ਪੂਰੀ ਖ਼ਬਰ »

ਪਿੰਡ ਦੀਪੇਵਾਲ ਦੀ ਕੱਚੀ ਫਿਰਨੀ ਨੂੰ ਪੱਕੇ ਬਣਾਉਣ ਦੀ ਮੰਗ

ਧਾਰੀਵਾਲ, 22 ਜੁਲਾਈ (ਸਵਰਨ ਸਿੰਘ)-ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਸਮੇਂ-ਸਮੇਂ ਦੀਆਂ ਸਰਕਾਰਾਂ ਪਿੰਡਾਂ ਅੰਦਰ ਗਲੀਆਂ ਅਤੇ ਨਾਲੀਆਂ ਬਣਾਉਣ ਦੀਆਂ ਗ੍ਰਾਂਟਾਂ ਪਾਉਂਦੀ ਰਹੀ ਹੈ, ਪਰ ਫਿਰ ਵੀ ਕੁਝ ਪਿੰਡ ਅਤੇ ਇਲਾਕੇ ਰਾਜਨੀਤੀ ਦਾ ਸ਼ਿਕਾਰ ਹੋ ਕੇ ਇਨ੍ਹਾਂ ...

ਪੂਰੀ ਖ਼ਬਰ »

ਐਸ.ਐਸ.ਪੀ. ਬਟਾਲਾ ਵਲੋਂ ਨਸ਼ਿਆਂ ਸਬੰਧੀ ਭਰਵੀਂ ਮੀਟਿੰਗ

ਹਰਚੋਵਾਲ, 22 ਜੁਲਾਈ (ਰਣਜੋਧ ਸਿੰਘ ਭਾਮ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ. ਸ: ਉਪਿੰਦਰਜੀਤ ਸਿੰਘ ਘੁੰਮਣ ਵਲੋਂ ਪੁਲਿਸ ਚੌਕੀ ਹਰਚੋਵਾਲ ਅਧੀਨ ਆਉਦੇ ਪਿੰਡ ਭਾਮ ਵਿਖੇ ਨਸ਼ਿਆਂ ਦੇ ਸਬੰਧ 'ਚ ਇਕ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਐਸ.ਐਸ.ਪੀ. ਉਪਿੰਦਰਜੀਤ ਸਿੰਘ ...

ਪੂਰੀ ਖ਼ਬਰ »

ਖੰਡ ਮਿੱਲ ਕੀੜੀ ਦੇ ਪ੍ਰਬੰਧਕਾਂ ਨੇ ਕਿਸਾਨਾਂ ਨਾਲ ਕੀਤੀ ਅਹਿਮ ਮੀਟਿੰਗ

ਬਟਾਲਾ, 22 ਜੁਲਾਈ (ਕਾਹਲੋਂ)-ਪੰਜਾਬ ਦੇ ਕਿਸਾਨਾਂ ਦੀ ਬਕਾਇਆ ਰਕਮ ਕੀੜੀ ਮਿੱਲ ਵਲੋਂ ਨਾ ਦਿੱਤੇ ਜਾਣ 'ਤੇ ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਚੱਕਾ ਜਾਮ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਸ ਤੋਂ ਇਲਾਵਾ ਚੱਢਾ ਸ਼ੂਗਰ ਮਿੱਲ ਵਲੋਂ ਪਿਛਲੇ ਦਿਨੀਂ ਬਿਆਸ ਦਰਿਆ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਕੇ 'ਤੇ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ

ਊਧਨਵਾਲ, 22 ਜੁਲਾਈ (ਪਰਗਟ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ੇ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਘੁਮਾਣ ਅਧੀਨ ਚੌਕੀ ਊਧਨਵਾਲ ਦੇ ਇੰਚਾਰਜ ਏ.ਐਸ.ਆਈ. ਬਲਵਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਖੁਜਾਲਾ ਦੇ ਸੂਏ 'ਤੇ ਨਾਕਾ ਲਗਾਇਆ ਗਿਆ ਸੀ, ...

ਪੂਰੀ ਖ਼ਬਰ »

ਹਰਮਨ ਗੁਰਾਇਆ ਵਲੋਂ ਹਾਸਰਸ ਕਲਾਕਾਰ ਡਾ. ਸਾਹਿਬ ਸਿੰਘ ਦਾ ਸਨਮਾਨ

ਬਟਾਲਾ, 22 ਜੁਲਾਈ (ਕਾਹਲੋਂ)-ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਤੇ ਉਘੇ ਨੌਜਵਾਨ ਸਮਾਜ ਸੇਵੀ ਸ: ਹਰਮਨਜੀਤ ਸਿੰਘ ਗੁਰਾਇਆ ਨੇ ਹਾਸਰਸ ਕਲਾਕਾਰ ਡਾ: ਸਾਹਿਬ ਸਿੰਘ ਦਾ ਆਪਣੇ ਸ਼ਾਸ਼ਤਰੀ ਨਗਰ ਬਟਾਲਾ ਸਥਿਤ ਦਫ਼ਤਰ 'ਚ ਪੁੱਜਣ 'ਤੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਨੌਜਵਾਨ ਇੰਜ. ਜਤਿੰਦਰ ਸਿੰਘ ਔਜਲਾ ਨਮਿਤ ਅੰਤਿਮ ਅਰਦਾਸ ਸਮਾਗਮ

ਕਲਾਨੌਰ, 22 ਜੁਲਾਈ(ਪੁਰੇਵਾਲ)-ਨੇੜਲੇ ਪਿੰਡ ਔਜਲਾ ਵਾਸੀ ਸੀਨੀਅਰ ਕਾਂਗਰਸੀ ਨੇਤਾ ਸੋਹਣ ਸਿੰਘ ਔਜਲਾ ਦੇ ਪੋਤਰੇ ਤੇ ਮਾਰਕਿਟ ਕਮੇਟੀ ਕਲਾਨੌਰ ਦੇ ਸਾ. ਮੰਡੀ ਸੁਪਰਵਾਈਜਰ ਸ: ਬਲਵਿੰਦਰ ਸਿੰਘ ਔਜਲਾ ਦੇ ਨੌਜਵਾਨ ਸਪੁੱਤਰ ਇੰਜੀਨੀਅਰ ਜਤਿੰਦਰ ਸਿੰਘ ਔਜਲਾ ਜੋ ਬੀਤੇ ਦਿਨ ...

ਪੂਰੀ ਖ਼ਬਰ »

ਪਾਹੜਾ ਨੇ ਪਿੰਡ ਲੱਖੋਵਾਲ ਦੇ ਲਾਭਪਾਤਰੀਆਂ ਨੰੂ ਪੈਨਸ਼ਨ ਤੇ ਹੋਰ ਭਲਾਈ ਸਕੀਮਾਂ ਦੇ ਕਾਰਡ ਵੰਡੇ

ਵਰਸੋਲਾ, 22 ਜੁਲਾਈ (ਵਰਿੰਦਰ ਸਹੋਤਾ)-ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਹਲਕਾ ਗੁਰਦਾਸਪੁਰ ਦੇ ਪਿੰਡ ਲੱਖੋਵਾਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਇਸ ਮੌਕੇ ਸ. ਪਾਹੜਾ ਨੇ ਲਾਭਪਾਤਰੀਆਂ ਦੇ ਨੀਲੇ ਕਾਰਡ, ਪੈਨਸ਼ਨ ਕਾਰਡ ...

ਪੂਰੀ ਖ਼ਬਰ »

ਪ੍ਰਾਰਥਣਾਂ 'ਤੇ ਵਿਸ਼ੇਸ਼ : ਸੰਨੀ ਮਸੀਹ ਧੀਦੋਵਾਲ

ਕਲਾਨੌਰ-ਸੈਮੂਅਲ ਮਸੀਹ ਉਰਫ ਸੰਨੀ ਮਸੀਹ ਦਾ ਜਨਮ ਮਾਤਾ ਡਿੰਪਲ ਦੀ ਕੁੱਖੋਂ ਅਤੇ ਪਿਤਾ ਸ੍ਰੀ ਸੁੱਚਾ ਮਸੀਹ ਦੇ ਘਰ 21 ਜੁਲਾਈ 1995 ਨੂੰ ਪਿੰਡ ਧੀਦੋਵਾਲ ਵਿਖੇ ਹੋਇਆ | ਸੰਨੀ ਮਸੀਹ ਨੇ ਮੁੱਢਲੀ ਸਿੱਖਿਆ ਪਿੰਡ ਧੀਦੋਵਾਲ ਸਥਿਤ ਮਹਾਰਾਜਾ ਰਣਜੀਤ ਸਿੰਘ ਅਕੈਡਮੀ 'ਚੋਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲਾਡੀ ਵਲੋਂ ਸੈਕਟਰੀ ਲਖਵਿੰਦਰ ਨਾਲ ਦੁੱਖ ਦਾ ਪ੍ਰਗਟਾਵਾ

ਹਰਚੋਵਾਲ, 22 ਜੁਲਾਈ (ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸੈਕਟਰੀ ਲਖਵਿੰਦਰ ਸਿੰਘ ਨਾਲ ਉਨ੍ਹਾਂ ਦੇ ਪਿਤਾ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜਗਦੇਵ ਸਿੰਘ ਬਿੱਟੂ, ਅੰਗਰੇਜ ਸਿੰਘ ਵਿਠਵਾਂ, ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪੰਚਾਇਤੀ ਚੋਣਾਂ ਦੌਰਾਨ ਹੂੰਝਾਫੇਰ ਜਿੱਤ ਪ੍ਰਾਪਤ ਕਰਾਂਗੇ : ਪਰਮਸੁਨੀਲ ਲੱਡੂ

ਕੋਟਲੀ ਸੂਰਤ ਮੱਲ੍ਹੀ, 22 ਜੁਲਾਈ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਸਰਕਾਰ ਵਲੋਂ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਤੇ ਰਾਜ ਦੀ ਜਨਤਾ ਨਾਲ ਕੀਤੇ ਗਏ ਵਾਅਦੇ ਅਨੁਸਾਰ ਲੋਕਾਂ ਨੂੰ ਸਾਰੀਆਂ ਸੁੱਖ-ਸਹੂਲਤਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਕਰਕੇ ਲੋਕ ...

ਪੂਰੀ ਖ਼ਬਰ »

ਸਮਾਜ ਸੇਵਕ ਸੰਤੋਖ ਸਿੰਘ ਫ਼ੌਜੀ ਦਾ ਦਿਹਾਂਤ

ਫ਼ਤਹਿਗੜ੍ਹ ਚੂੜੀਆਂ, 22 ਜੁਲਾਈ (ਧਰਮਿੰਦਰ ਸਿੰਘ ਬਾਠ)-ਰਮਨਜੀਤ ਸਿੰਘ ਰੰਮੀ ਅਤੇ ਜਤਿੰਦਰਜੀਤ ਸਿੰਘ ਜੋਨੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੰੁਚਿਆ, ਜਦੋਂ ਉਨ੍ਹਾਂ ਦੇ ਪਿਤਾ ਅਤੇ ਫ਼ਤਹਿਗੜ੍ਹ ਚੂੜੀਆਂ ਦੇ ਉਂਘੇ ਸਮਾਜ ਸੇਵਕ ਫ਼ੌਜੀ ਸੰਤੋਖ ਸਿੰਘ ਜਠੋਲ ਦਾ ਦਿਹਾਂਤ ...

ਪੂਰੀ ਖ਼ਬਰ »

'ਉਜਵਲ ਯੋਜਨਾ' ਤਹਿਤ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਧਾਰੀਵਾਲ, 22 ਜੁਲਾਈ (ਜੇਮਸ ਨਾਹਰ)-ਇੰਡੀਅਨ ਗੈਸ ਏਜੰਸੀ ਕਲੇਰ ਕਲਾਂ ਵਲੋਂ ਪਿੰਡ ਬਿਧੀਪੁਰ ਵਿਖੇ ਭਾਰਤ ਸਰਕਾਰ ਦੀ 'ਉਜਵਲ ਯੋਜਨਾ' ਤਹਿਤ 10 ਲੋੜਵੰਦ ਪਰਿਵਾਰਾਂ ਨੂੰ ਧੰਨ ਕਬੀਰ ਯੂਥ ਕਲੱਬ ਬਿਧੀਪੁਰ ਦੇ ਸਹਿਯੋਗ ਨਾਲ ਗੈਸ ਕੁਨੈਕਸ਼ਨ ਵੰਡੇ ਗਏ | ਇਸ ਦੌਰਾਨ ਕਲੱਬ ਦੇ ...

ਪੂਰੀ ਖ਼ਬਰ »

ਸਰਕਾਰ ਵੱਡੇ ਨਸ਼ਾ ਤਸ਼ਕਰਾਂ ਅਤੇ ਸਮੱਗਲਰਾਂ ਿਖ਼ਲਾਫ਼ ਕਾਰਵਾਈ ਕਰੇ : ਰੰਧਾਵਾ, ਕਾਲਾਨੰਗਲ, ਹਰੂਵਾਲ

ਬਟਾਲਾ, 22 ਜੁਲਾਈ (ਸੁਖਦੇਵ ਸਿੰਘ)-ਨਸ਼ਿਆਂ ਦੇ ਛੇਵੇਂ ਦਰਿਆ ਿਖ਼ਲਾਫ਼ ਕੈਪਟਨ ਸਰਕਾਰ ਵਲੋਂ ਜੋ ਕਦਮ ਚੱੁਕੇ, ਉਨ੍ਹਾਂ ਨਾਲ ਨਸ਼ੇ ਨੂੰ ਕੁਝ ਹੱਦ ਤੱਕ ਰੋਕ ਲੱਗੀ ਹੈ ਪਰ ਵੱਡੇ ਨਸ਼ਾ ਤਸ਼ਕਰਾਂ ਅਤੇ ਸਮੱਗਲਰਾਂ ਿਖ਼ਲਾਫ਼ ਵੱਡੀ ਕਾਰਵਾਈ ਦੀ ਲੋੜ ਹੈ | ਉਪਰੋਕਤ ਸ਼ਬਦਾਂ ...

ਪੂਰੀ ਖ਼ਬਰ »

ਪਿੰਡ ਮੌੜ ਦਾ ਸਾਲਾਨਾ 10ਵਾਂ ਜੋੜ ਮੇਲਾ ਕੁਲਦੀਪ ਰੰਧਾਵਾ ਅਤੇ ਹਰਪ੍ਰੀਤ ਕੈਰੋਂ ਨੇ ਲੁੱਟਿਆ

ਕਲਾਨੌਰ, 22 ਜੁਲਾਈ (ਪੁਰੇਵਾਲ)-ਨੇੜਲੇ ਪਿੰਡ ਮੌੜ 'ਚ ਸਥਿਤ ਪੀਰ ਬਾਬਾ ਨਿਆਮਾ ਸ਼ਾਹ ਜੀ ਦੀ ਯਾਦ 'ਚ ਬਾਬਾ ਨਿਆਮਾ ਸ਼ਾਹ ਜੀ ਯੂਥ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ 10ਵਾਂ ਸਾਲਾਨਾ ਜੋੜ ਮੇਲਾ ਧੂਮ-ਧਾਮ ਨਾਲ ਸੰਪੰਨ ਹੋ ਗਿਆ | ਚਾਦਰ ਚੜਾਉਣ ਦੀ ਰਸਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 7 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਪਰਚਾ ਦਰਜ

ਬਟਾਲਾ, 22 ਜੁਲਾਈ (ਸੁਖਦੇਵ ਸਿੰਘ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਥਾਣਾ ਘੁਮਾਣ 'ਚ ਵਿਦੇਸ਼ ਭੇਜਣ ਦੇ ਨਾਂਅ 'ਤੇ 7 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਵਲੋਂ ਦਰਜ ਕੀਤੀ ਸ਼ਿਕਾ ਇਤ ਅਨੁਸਾਰ ...

ਪੂਰੀ ਖ਼ਬਰ »

ਇੰਡੇਨ ਗੈਸ ਏਜੰਸੀ ਫ਼ਤਹਿਗੜ੍ਹ ਚੂੜੀਆਂ ਵਲੋਂ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਫ਼ਤਹਿਗੜ੍ਹ ਚੂੜੀਆਂ, 22 ਜੁਲਾਈ (ਧਰਮਿੰਦਰ ਸਿੰਘ ਬਾਠ)-ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਫਤਹਿਗੜ੍ਹ ਚੂੜੀਆਂ ਇੰਡੇਨ ਗੈਸ ਏਜੰਸੀ ਵਲੋਂ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਨੂੰ ਰੇਲਵੇ ਰੋਡ ਦਫਤਰ ਇੰਡੇਨ ਗੈਸ ਏਜੰਸੀ ਨਜ਼ਦੀਕ ਕੌਡੇ ਸ਼ਾਹ ਗੰਨ ਹਾਊਸ ...

ਪੂਰੀ ਖ਼ਬਰ »

ਪੰਚ-ਸਰਪੰਚ ਯੂਨੀਅਨ ਵਲੋਂ ਨਸ਼ਾ ਰਹਿਤ ਚੋਣਾਂ ਕਰਵਾਉਣ ਦਾ ਸੱਦਾ : ਆਗੂ

ਵਡਾਲਾ ਗ੍ਰੰਥੀਆਂ, 22 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਨਸ਼ਿਆਂ ਿਖ਼ਲਾਫ਼ ਚੱਲੀ ਲਹਿਰ 'ਚ ਯੋਗਦਾਨ ਪਾਉਣ ਲਈ ਪੰਚਾਇਤਾਂ ਦਾ ਅਹਿਮ ਰੋਲ ਹੈ | ਇਸ ਲਈ ਆ ਰਹੀਆਂ ਪੰਚਾਇਤੀ, ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਬਿਲਕੁੱਲ ਨਸ਼ਾ ਰਹਿਤ ਹੋਣੀਆਂ ਚਾਹੀਦੀਆਂ ਹਨ | ਇਹ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਾਲਾ ਪਿੰਡੀ ਵਿਖੇ ਗਣਿਤ ਮੇਲਾ ਕਰਵਾਇਆ

ਬਹਿਰਾਮਪੁਰ, 22 ਜੁਲਾਈ (ਬਲਬੀਰ ਸਿੰਘ ਕੋਲਾ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਲਾ ਪਿੰਡੀ ਵਿਖੇ ਗਣਿਤ ਵਿਸ਼ੇ 'ਤੇ ਮੇਲਾ ਲਗਾਇਆ ਗਿਆ | ਜਿਸ ਵਿਚ ਬੱਚਿਆਂ ਵਲੋਂ ਗਣਿਤ ਸਬੰਧੀ ਚਾਰਟ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਗਣਿਤ ...

ਪੂਰੀ ਖ਼ਬਰ »

ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ : ਮੀਕੇ

ਘੁਮਾਣ, 22 ਜੁਲਾਈ (ਬੰਮਰਾਹ)-ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪਲਵਿੰਦਰ ਸਿੰਘ ਬਿੱਟੂ ਮੀਕੇ, ਕੈਪਟਨ ਸਿੰਘ ਮੀਕੇ ਤੇ ਸਾਬਕਾ ਸਰਪੰਚ ਅਵਤਾਰ ...

ਪੂਰੀ ਖ਼ਬਰ »

ਪ੍ਰੇਮ ਪਬਲਿਕ ਸਕੂਲ ਪਲੇਅ-ਵੇ 'ਚ ਬੱਚਿਆਂ ਕੀਤੀ ਵਾਟਰ-ਪੂਲ ਪਾਰਟੀ

ਬਟਾਲਾ, 22 ਜੁਲਾਈ (ਕਾਹਲੋਂ)-ਪ੍ਰੇਮ ਪਬਲਿਕ ਸਕੂਲ ਪਲੇਅ-ਵੇ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਛੋਟੇ-ਛੋਟੇ ਬੱਚਿਆਂ ਨੇ ਵਾਟਰ ਪਾਰਕ ਵਿਚ ਸਵਿਮਿੰਗ ਸ਼ੋਅ ਕੀਤਾ ਅਤੇ ਪੂਲ-ਪਾਰਟੀ ਦਾ ਖੂਬ ਆਨੰਦ ਲਿਆ | ਟੈਡੀ ਗਰੁੱਪ ਦੇ ਬਾਕੀ ਬੱਚਿਆਂ ਨੇ ਗਰੁੱਪ ਗੀਤ ਨਾਲ ...

ਪੂਰੀ ਖ਼ਬਰ »

ਕ੍ਰਿਸਚਨ ਯੁਵਾ ਮੋਰਚਾ ਪੰਜਾਬ ਦੀ ਵਿਸ਼ੇਸ਼ ਇਕੱਤਰਤਾ 'ਚ ਸੂਬਾ ਸਰਕਾਰ ਨੂੰ 24 ਤੱਕ ਦਾ ਅਲਟੀਮੇਟਮ

ਧਾਰੀਵਾਲ, 22 ਜੁਲਾਈ (ਜੇਮਸ ਨਾਹਰ)-ਕਿ੍ਸ਼ਚਨ ਯੁਵਾ ਮੋਰਚਾ ਪੰਜਾਬ ਦੀ ਇਕ ਹੰਗਾਮੀ ਮੀਟਿੰਗ ਫੱਤੇਨੰਗਲ ਵਿਖੇ ਮੋਰਚਾ ਦੇ ਸੂਬਾ ਪ੍ਰਧਾਨ ਲਾਭਾ ਮਸੀਹ ਆਲੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਧਾਰੀਵਾਲ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਵੱਧ ਚੜ੍ਹ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਰੋਸ ਵਜੋਂ 30 ਨੂੰ ਮੈਡੀਕਲ ਸਟੋਰ ਬੰਦ ਰੱਖੇਗੀ: ਸੋਨੀ

ਡੇਰਾ ਬਾਬਾ ਨਾਨਕ , 22 ਜੁਲਾਈ (ਹੀਰਾ ਸਿੰਘ ਮਾਂਗਟ)-ਕੈਮਿਸਟ ਐਸੋਸੀਏਸ਼ਨ ਡੇਰਾ ਬਾਬਾ ਨਾਨਕ ਦੀ ਇਕ ਵਿਸ਼ੇਸ਼ ਇਕੱਤਰਤਾ ਡਾ. ਅਸ਼ੋਕ ਸੋਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਸ਼ੋਕ ਸੋਨੀ ਬਲਾਕ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪਿੰਡ ਤਲਵੰਡੀ ਝੁੰਗਲਾਂ ਵਿਖੇ ਵਾਲਮੀਕਿ ਸਭਾ ਵਲੋਂ ਜੋੜ ਮੇਲਾ ਤੇ ਧਾਰਮਿਕ ਸਮਾਗਮ

ਬਟਾਲਾ, 22 ਜੁਲਾਈ (ਬੱੁਟਰ)-ਪਿੰਡ ਤਲਵੰਡੀ ਝੁੰਗਲਾਂ ਵਿਖੇ ਭਗਵਾਨ ਵਾਲਮੀਕ ਸਭਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕ ਮੰਦਰ ਗੁਰੂ ਗਿਆਨ ਨਾਥ ਆਸ਼ਰਮ ਵਿਖੇ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਕ੍ਰਿਸਚਨ ਯੁਵਾ ਮੋਰਚਾ ਪੰਜਾਬ ਦੀ ਵਿਸ਼ੇਸ਼ ਇਕੱਤਰਤਾ 'ਚ ਸੂਬਾ ਸਰਕਾਰ ਨੂੰ 24 ਤੱਕ ਦਾ ਅਲਟੀਮੇਟਮ

ਧਾਰੀਵਾਲ, 22 ਜੁਲਾਈ (ਜੇਮਸ ਨਾਹਰ)-ਕਿ੍ਸ਼ਚਨ ਯੁਵਾ ਮੋਰਚਾ ਪੰਜਾਬ ਦੀ ਇਕ ਹੰਗਾਮੀ ਮੀਟਿੰਗ ਫੱਤੇਨੰਗਲ ਵਿਖੇ ਮੋਰਚਾ ਦੇ ਸੂਬਾ ਪ੍ਰਧਾਨ ਲਾਭਾ ਮਸੀਹ ਆਲੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਧਾਰੀਵਾਲ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਵੱਧ ਚੜ੍ਹ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਉਸਾਰੀ ਜਾਣ ਵਾਲੀ ਇਮਾਰਤ ਦੀਆਂ ਨੀਹਾਂ ਦੀ ਖੁਦਾਈ ਦੌਰਾਨ 2 ਪੁਰਾਤਨ ਖੂਹੀਆਂ ਨਿਕਲੀਆਂ

ਡੇਰਾ ਬਾਬਾ ਨਾਨਕ , 22 ਜੁਲਾਈ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਜਿਸ ਦੀ ਪੁਰਾਣੀ ਇਮਾਰਤ ਦੀ ਜਗਾ ਨਵੀਂ ਇਮਾਰਤ ਬਣਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਬੀ.ਐਸ.ਐਫ਼ ਵਲੋਂ ਸਰਹੱਦ ਤੋਂ ਸ਼ੱਕੀ ਵਿਅਕਤੀ ਕਾਬੂ

ਦੋਰਾਂਗਲਾ, 22 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਅੱਜ ਬੀ.ਐਸ.ਐਫ਼ ਦੀ ਆਦੀਆਂ ਪੋਸਟ 'ਤੇ ਤਾਇਨਾਤ 170 ਬਟਾਲੀਅਨ ਦੇ ਜਵਾਨਾਂ ਵਲੋਂ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨੇੜੇ ਘੁੰਮਦੇ ਇਕ ਸ਼ੱਕੀ ਵਿਅਕਤੀ ਨੰੂ ਫੜਿ੍ਹਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ...

ਪੂਰੀ ਖ਼ਬਰ »

ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਨੂੰ ਐਲਾਨਿਆ ਪੈਕੇਜ ਦਿਵਾਉਣ ਲਈ ਸ਼ਿਵ ਸੈਨਾ ਯਾਦ ਪੱਤਰ ਦੇਵੇੇਗੀ

ਧਾਰੀਵਾਲ, 22 ਜੁਲਾਈ (ਸਵਰਨ ਸਿੰਘ)-ਸ਼ਿਵ ਸੈਨਾ ਹਿੰਦੋਸਤਾਨ ਦੀ ਮੀਟਿੰਗ ਬਲਾਕ ਪ੍ਰਧਾਨ ਅਤੁਲ ਮਹਾਜਨ ਦੀ ਪ੍ਰਧਾਨਗੀ ਹੇਠ ਡਡਵਾਂ ਰੋਡ ਧਾਰੀਵਾਲ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਦੇ ਸੂਬਾ ਪ੍ਰਧਾਨ ਹਨੀ ਮਹਾਜਨ, ਸੂਬਾ ਮੁੱਖ ਬੁਲਾਰਾ ਰੋਹਿਤ ਮੈਂਗੀ ਅਤੇ ਸੂਬਾ ਉਪ ...

ਪੂਰੀ ਖ਼ਬਰ »

ਅੰਗਹੀਣ ਯੂਨੀਅਨ ਗੁਰਦਾਸਪੁਰ ਵਲੋਂ ਘੁਮਾਣ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਭਰਵੀਂ ਮੀਟਿੰਗ

ਘੁਮਾਣ, 22 ਜੁਲਾਈ (ਬੰਮਰਾਹ)-ਅੰਗਹੀਣ ਯੂਨੀਅਨ ਗੁਰਦਾਸਪੁਰ ਦੀ ਇਕ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਦਕੋਹਾ ਦੀ ਅਗਵਾਈ 'ਚ ਆਪਣੀਆਂ ਹੱਕੀ ਮੰਗਾਂ ਲਈ ਗੁਰਦੁਆਰਾ ਤਪਿਆਣਾ ਸਾਹਿਬ ਦੇ ਗਲਿਆਰੇ 'ਚ ਹੋਈ, ਜਿਸ 'ਚ ਵੱਖ-ਵੱਖ ਪਿੰਡਾਂ ਦੇ ਅਪਾਹਜ ਔਰਤਾਂ ਤੇ ...

ਪੂਰੀ ਖ਼ਬਰ »

ਪੰਡੋਰੀ ਮਹੰਤਾਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ

ਪੁਰਾਣਾ ਸ਼ਾਲਾ, 22 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪੰਡੋਰੀ ਮਹੰਤਾਂ ਵਿਖੇ ਨਸ਼ਿਆਂ ਿਖ਼ਲਾਫ਼ ਨਾਇਬ ਤਹਿਸੀਲਦਾਰ ਦੀਨਾਨਗਰ ਗੋਪਾਲ ਦਾਸ ਦੀ ਰਹਿਨੁਮਾਈ ਹੇਠ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਪਿੰਡਾਂ 'ਚ ਸੇਵਾ ਕੇਂਦਰ ਬੰਦ ਕਰਨ 'ਤੇ ਲੋਕਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ

ਦੋਰਾਂਗਲਾ, 22 ਜੁਲਾਈ (ਲਖਵਿੰਦਰ ਸਿੰਘ ਚੱਕਰਾਜਾ)-ਪਿਛਲੀ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੰੂ ਘਰ ਨੇੜੇ ਹੀ ਸਾਰੀਆਂ ਸਹੂਲਤਾਂ ਦੇਣ ਲਈ ਪਿੰਡਾਂ ਅੰਦਰ ਬਣਾਏ ਗਏ ਸੇਵਾ ਕੇਂਦਰਾਂ ਵਿਚੋਂ ਬਹੁਤਿਆਂ ਨੰੂ ਮੌਜੂਦਾ ਸਰਕਾਰ ਵਲੋਂ ਬੰਦ ਕਰਨ 'ਤੇ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਭਾਗੋਵਾਲ ਛਿੰਝ ਮੇਲੇ ਦੇ ਪਹਿਲੇ ਦਿਨ ਸੁਖਵਿੰਦਰ ਸੁੱਖੀ ਨੇ ਬੰਨਿ੍ਹਆ ਰੰਗ

ਕਿਲ੍ਹਾ ਲਾਲ ਸਿੰਘ, 22 ਜੁਲਾਈ (ਬਲਬੀਰ ਸਿੰਘ)-ਪੰਜਾਬ ਦੇ ਨਾਮਵਰ ਛਿੰਝ ਮੇਲਿਆਂ 'ਚੋਂ ਮਾਝੇ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮਸ਼ਹੂਰ ਪਿੰਡ ਭਾਗੋਵਾਲ ਦਾ ਛਿੰਝ ਮੇਲੇ ਦੀ ਸ਼ੁਰੂਆਤ ਬਾਬਾ ਮਤੈਹਰ ਸ਼ਾਹ ਅੱਲਾ ਵਲੀ ਜੀ ਦੀ ਦਰਗਾਹ 'ਤੇ ਚਾਦਰ ਚੜਾ ਕੇ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਫਾਈਨਾਂਸ ਦੀ ਦੁਕਾਨ ਕਰਦਾ ਵਿਅਕਤੀ ਲਾਪਤਾ

ਗੁਰਦਾਸਪੁਰ, 22 ਜੁਲਾਈ (ਆਲਮਬੀਰ ਸਿੰਘ)-ਦੀਨਾਨਗਰ ਵਿਖੇ ਫਾਈਨਾਂਸਰ ਦੀ ਦੁਕਾਨ ਕਰਦੇ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਫਾਈਨਾਂਸਰ ਬਲਵੀਰ ਸਿੰਘ (36) ਦੇ ਪਿਤਾ ਓਮ ਪ੍ਰਕਾਸ਼ ਵਾਸੀ ਆਰੀਆ ਨਗਰ ਦੀਨਾਨਗਰ ਨੇ ਦੱਸਿਆ ਕਿ ਉਸ ਦਾ ਲੜਕਾ ...

ਪੂਰੀ ਖ਼ਬਰ »

ਭਾਗੋਵਾਲ ਛਿੰਝ ਮੇਲੇ ਦੇ ਪਹਿਲੇ ਦਿਨ ਸੁਖਵਿੰਦਰ ਸੁੱਖੀ ਨੇ ਬੰਨਿ੍ਹਆ ਰੰਗ

ਕਿਲ੍ਹਾ ਲਾਲ ਸਿੰਘ, 22 ਜੁਲਾਈ (ਬਲਬੀਰ ਸਿੰਘ)-ਪੰਜਾਬ ਦੇ ਨਾਮਵਰ ਛਿੰਝ ਮੇਲਿਆਂ 'ਚੋਂ ਮਾਝੇ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮਸ਼ਹੂਰ ਪਿੰਡ ਭਾਗੋਵਾਲ ਦਾ ਛਿੰਝ ਮੇਲੇ ਦੀ ਸ਼ੁਰੂਆਤ ਬਾਬਾ ਮਤੈਹਰ ਸ਼ਾਹ ਅੱਲਾ ਵਲੀ ਜੀ ਦੀ ਦਰਗਾਹ 'ਤੇ ਚਾਦਰ ਚੜਾ ਕੇ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਫਾਈਨਾਂਸ ਦੀ ਦੁਕਾਨ ਕਰਦਾ ਵਿਅਕਤੀ ਲਾਪਤਾ

ਗੁਰਦਾਸਪੁਰ, 22 ਜੁਲਾਈ (ਆਲਮਬੀਰ ਸਿੰਘ)-ਦੀਨਾਨਗਰ ਵਿਖੇ ਫਾਈਨਾਂਸਰ ਦੀ ਦੁਕਾਨ ਕਰਦੇ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਫਾਈਨਾਂਸਰ ਬਲਵੀਰ ਸਿੰਘ (36) ਦੇ ਪਿਤਾ ਓਮ ਪ੍ਰਕਾਸ਼ ਵਾਸੀ ਆਰੀਆ ਨਗਰ ਦੀਨਾਨਗਰ ਨੇ ਦੱਸਿਆ ਕਿ ਉਸ ਦਾ ਲੜਕਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਬੂਟੇ ਲਗਾਏ

ਨਰੋਟ ਮਹਿਰਾ, 22 ਜੁਲਾਈ (ਸੁਰੇਸ਼ ਕੁਮਾਰ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਿਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਯੂਥ ਵਿੰਗ ਪ੍ਰਧਾਨ ਰਜਤ ਦੀ ਪ੍ਰਧਾਨਗੀ ਹੇਠ ਪਿੰਡ ਕਟਾਰੂਚੱਕ ਵਿਖੇ ਚੱਲ ਰਹੇ ਪਰਿਆਸ ਸਕਿੱਲ ਅਪਗ੍ਰੇਡਿੰਗ ਸਿਲਾਈ ਸੈਂਟਰ ਵਿਖੇ ਵਣ ਮਹਾਂ ...

ਪੂਰੀ ਖ਼ਬਰ »

ਡੀ.ਐਸ.ਪੀ. ਦਿਹਾਤੀ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਸਰਨਾ, 22 ਜੁਲਾਈ (ਬਲਵੀਰ ਰਾਜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੀ.ਐਸ.ਪੀ. ਰੂਰਲ ਦਵਿੰਦਰ ਸਿੰਘ ਦੀ ਦੇਖਰੇਖ ਹੇਠ ਮਲਕਪੁਰ ਦਫ਼ਤਰ ਵਿਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਨੇ 200 ਬੂਟੇ ਲਗਾਏ

ਪਠਾਨਕੋਟ, 22 ਜੁਲਾਈ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਕਲੱਬ ਪ੍ਰਧਾਨ ਯਸ਼ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ | ਜਿਸ ਵਿਚ ਜ਼ਿਲ੍ਹਾ ਗਵਰਨਰ ਐਸ.ਕੇ ਪੁੰਜ, ਤਿ੍ਪਤਾ ਪੁੰਜ ਮੁੱਖ ਮਹਿਮਾਨ ਅਤੇ ਮੇਅਰ ਅਨਿਲ ਵਾਸੁਦੇਵਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੰਘਪੁਰਾ ਵਿਖੇ ਮੀਰੀ-ਪੀਰੀ ਦਿਵਸ ਮਨਾਇਆ

ਪਠਾਨਕੋਟ, 22 ਜੁਲਾਈ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੰਘਪੁਰਾ ਵਿਖੇ ਮੀਰੀ ਪੀਰੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਬੀ.ਐਸ.ਐਫ਼ ਦੇ ਜਵਾਨ 'ਤੇ ਹਮਲਾ-ਮੋਬਾਈਲ, ਨਕਦੀ ਤੇ ਪਹਿਚਾਣ ਪੱਤਰ ਖੋਹ ਕੇ ਫ਼ਰਾਰ

ਪਠਾਨਕੋਟ, 22 ਜੁਲਾਈ (ਚੌਹਾਨ)-ਸ਼ਹਿਰ ਅੰਦਰ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ ਜੋ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਪਿੰਡ ਖ਼ੁਸ਼ੀ ਨਗਰ ਦੇ ਰਹਿਣ ਵਾਲੇ ਸਵਰਨ ਕੁਮਾਰ ਕੋਲੋਂ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਲੁੱਟ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸ਼ਾਹਪੁਰ ਕੰਢੀ, 22 ਜੁਲਾਈ (ਰਣਜੀਤ ਸਿੰਘ)-ਸਤਿਗੁਰੂ ਕਬੀਰ ਧਾਰਮਿਕ ਸਭਾ ਜੁਗਿਆਲ ਵਲੋਂ ਪ੍ਰਧਾਨ ਸਤੀਸ਼ ਕੁਮਾਰ ਭਗਤ ਦੀ ਪ੍ਰਧਾਨਞੀ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਗੁਰਬਾਣੀ ਕੀਰਤਨ ਤੋਂ ਇਲਾਵਾ ਨੰਗਰ ਭੂਰ ਤੋਂ ਆਏ ਸਵਾਮੀ ਰਾਮ ਦਾਸ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਜਾਗਰੂਕਤਾ ਕੈਂਪ

ਪਠਾਨਕੋਟ, 22 ਜੁਲਾਈ (ਆਰ. ਸਿੰਘ)-ਮਿਸ਼ਨ ਤੰਦਰੁਸਤ ਪੰਜਾਬU ਤਹਿਤ ਪੰਜਾਬ ਸਰਕਾਰ ਦੇ ਡੈਪੋ ਪ੍ਰੋਗਰਾਮ ਅਧੀਨ ਜੈ ਮਾਂ ਜਗਦੰਬੇ ਸੇਵਾ ਸਮਿਤੀ ਪਠਾਨਕੋਟ ਵਲੋਂ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ੇ ਿਖ਼ਲਾਫ਼ ਇਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ...

ਪੂਰੀ ਖ਼ਬਰ »

ਭਾਰਤੀ ਸੇਵਾ ਦਲ ਪੰਜਾਬ ਦੀ ਮੀਟਿੰਗ ਹੋਈ

ਪਠਾਨਕੋਟ, 22 ਜੁਲਾਈ (ਆਰ. ਸਿੰਘ)-ਭਾਰਤੀ ਸੇਵਾ ਦਲ ਪੰਜਾਬ ਦੀ ਮੀਟਿੰਗ ਪਠਾਨਕੋਟ ਵਿਖੇ ਪੰਜਾਬ ਚੇਅਰਮੈਨ ਬੂਆ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਭਾਰਤ ਦੇ ਮਹਾਨ ਸਮਾਜ ਸੁਧਾਰਕ, ਕ੍ਰਾਂਤੀਕਾਰੀ ਅਤੇ ਧਰਮ ਨਿਰਪੱਖ ਧਾਰਮਿਕ ਆਗੂ ਸੁਆਮੀ ਅਗਨੀਵੇਸ਼ ਉੱਪਰ ...

ਪੂਰੀ ਖ਼ਬਰ »

3 ਗ੍ਰਾਮ ਚਿੱਟੇ ਸਮੇਤ ਮਹਿਲਾ ਗਿ੍ਫ਼ਤਾਰ

ਡਮਟਾਲ, 22 ਜੁਲਾਈ (ਰਾਕੇਸ਼ ਕੁਮਾਰ)-ਇੰਦੋਰਾ ਪੁਲਿਸ ਵਲੋਂ 2.56 ਗ੍ਰਾਮ ਚਿੱਟੇ ਸਮੇਤ ਇਕ ਮਹਿਲਾ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਸੰਦੀਪ ਪਠਾਨੀਆ ਨੇ ਦੱਸਿਆ ਕਿ ਸ਼ਕਾਇਤ ਮਿਲੀ ਸੀ ਕਿ ਪਿੰਡ ਛੰਨੀ ਦੀ ਇਕ ਮਹਿਲਾ ਨਸ਼ੀਲੇ ਪਦਾਰਥ ਵੇਚਣ ਦਾ ਕੰਮ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਨਿਰੀਖਣ

ਪਠਾਨਕੋਟ, 22 ਜੁਲਾਈ (ਸੰਧੂ)-ਪਠਾਨਕੋਟ ਸਿਵਲ ਹਸਪਤਾਲ ਵਿਖੇ ਚੱਲ ਰਹੇ ਨਸ਼ਾ ਛਡਾਊ ਕੇਂਦਰ ਦਾ ਐਸ.ਡੀ.ਐਮ ਡਾ: ਅਮਿਤ ਮਹਾਜਨ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰਾਨ ਐਸ.ਡੀ.ਐਮ ਡਾ: ਅਮਿਤ ਮਹਾਜਨ ਨੇ ਮਰੀਜਾਂ ਨਾਲ ਵੀ ਗੱਲਬਾਤ ਕੀਤੀ ਤੇ ਹਸਪਤਾਲ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਭਾਜਯੂਮੋ ਪ੍ਰਦੇਸ਼ ਦੇ ਦੂਜੀ ਵਾਰ ਬਣੇ ਉਪ ਪ੍ਰਧਾਨ

ਪਠਾਨਕੋਟ, 22 ਜੁਲਾਈ (ਚੌਹਾਨ)-2019 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਫਿਰ ਤੋਂ ਪੂਰਨ ਬਹੁਮਤ ਨਾਲ ਸਰਕਾਰ ਬਣਾਵੇਗੀ | ਇਹ ਪ੍ਰਗਟਾਵਾ ਭਾਜਯੂਮੋ ਦੇ ਨਵ ਨਿਯੁਕਤ ਪ੍ਰਦੇਸ਼ ਉਪ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਹੀ | ਉਨ੍ਹਾਂ ਨੰੂ ਭਾਰਤੀ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਦਾ 111ਵਾਂ ਸਥਾਪਨਾ ਦਿਵਸ ਮਨਾਇਆ

ਪਠਾਨਕੋਟ, 22 ਜੁਲਾਈ (ਸੰਧੂ)-ਬੈਂਕ ਆਫ਼ ਬੜੌਦਾ ਸ਼ਾਖਾ ਡਲਹੌਜੀ ਰੋਡ ਵਲੋਂ ਸ਼ਾਖਾ ਪ੍ਰਬੰਧਕ ਗੌਰਵ ਗੁਪਤਾ ਦੀ ਦੇਖਰੇਖ ਹੇਠ ਬੈਂਕ ਦਾ 111ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਨਗਰ ਨਿਗਮ ਪਠਾਨਕੋਟ ਦੇ ਮੇਅਰ ਅਨਿਲ ਵਾਸੁਦੇਵਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਡਾ: ਨਰੇਸ਼ ਕਾਂਸਰਾ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਪਠਾਨਕੋਟ, 22 ਜੁਲਾਈ (ਆਰ.ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੀ ਪ੍ਰਧਾਨਗੀ ਵਿਚ ਸਿਵਲ ਹਸਪਤਾਲ ਵਿਖੇ 9 ਜੁਲਾਈ ਤੋਂ 22 ਜੁਲਾਈ ਤੱਕ ਚੱਲਣ ਵਾਲੇ ਦਸਤ ਰੋਕੂ ਪੰਦ੍ਹਰਵਾੜੇ ਦਾ ਅੱਜ ਸਮਾਪਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ: ਨਰੇਸ਼ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤੇ ਨਸ਼ੇ ਿਖ਼ਲਾਫ਼ ਲੋਕਾਂ ਨੰੂ ਜਾਗਰੂਕ ਕਰਨ ਦੀ ਲੋੜ-ਸਿਮਰਜੀਤ ਸਿੰਘ ਬੈਂਸ

ਨਰੋਟ ਮਹਿਰਾ, 22 ਜੁਲਾਈ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਅਧੀਨ ਪੈਂਦੇ ਪਿੰਡ ਮਲਕਪੁਰ ਵਿਖੇ ਬੀਤੀ ਦੇਰ ਸ਼ਾਮ ਹਲਕੇ ਦੇ ਇੰਚਾਰਜ ਬਿ੍ਜ ਮੋਹਣ ਦੀ ਅਗਵਾਈ ਹੇਠ ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਹੋਈ | ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ...

ਪੂਰੀ ਖ਼ਬਰ »

ਬਲਾਕ ਬਮਿਆਲ ਅਧੀਨ ਚੱਲ ਰਹੇ ਕੁਝ ਪ੍ਰਾਇਮਰੀ ਸਕੂਲਾਂ 'ਚ ਬੱਚੇ ਬਿਜਲੀ-ਪਾਣੀ ਨੂੰ ਤਰਸੇ

ਬਮਿਆਲ, 22 ਜੁਲਾਈ (ਰਾਕੇਸ਼ ਸ਼ਰਮਾ)-ਗਰਮੀ ਦੇ ਇਸ ਮੌਸਮ 'ਚ ਜਿੱਥੇ ਬਰਸਾਤ ਨਾ ਹੋਣ ਕਰਕੇ ਇਲਾਕੇ 'ਚ ਅਤਿ ਦੀ ਗਰਮੀ ਪੈ ਰਹੀ ਹੈ, ਜਿਸ ਨਾਲ ਹਰ ਇਨਸਾਨ ਠੰਢੀ ਹਵਾ ਅਤੇ ਸਾਫ਼ ਪਾਣੀ ਭਾਲਦਾ ਹੈ | ਪਰ ਪੰਜਾਬ ਸਿੱਖਿਆ ਵਿਭਾਗ ਬਮਿਆਲ ਬਲਾਕ 'ਚ ਚੱਲ ਰਹੇ ਦੋ ਸਕੂਲਾਂ 'ਚ ਛੋਟੇ ...

ਪੂਰੀ ਖ਼ਬਰ »

ਅੱਜ ਵੀ ਮੁਢਲੀਆਂ ਸਹੂਲਤਾਂ ਨੰੂ ਤਰਸ ਰਹੇ ਹਨ ਕੰਢੀ ਇਲਾਕੇ ਦੇ ਲੋਕ

ਸ਼ਾਹਪੁਰ ਕੰਢੀ, 22 ਜੁਲਾਈ (ਰਣਜੀਤ ਸਿੰਘ)-ਆਜ਼ਾਦੀ ਦੇ 70 ਸਾਲ ਬੀਤ ਜਾਣ ਦੇ ਬਾਵਜੂਦ ਵੀ ਧਾਰ ਬਲਾਕ ਦਾ ਕੰਢੀ ਇਲਾਕਾ ਅੱਜ ਵੀ ਪਛੜਿਆ ਹੋਇਆ ਹੈ | ਲੋਕ ਮੁੱਢਲੀਆਂ ਸਹੂਲਤਾਂ ਤੋਂ ਅੱਜ ਵੀ ਵਾਂਝੇ ਹਨ | ਰਣਜੀਤ ਸਾਗਰ ਡੈਮ ਦੇ ਨਾਲ ਲੱਗਦਾ ਇਹ ਇਲਾਕਾ 24 ਘੰਟੇ ਬਿਜਲੀ ਦੀ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਨਰੋਟ ਮਹਿਰਾ, 22 ਜੁਲਾਈ (ਸੁਰੇਸ਼ ਕੁਮਾਰ)-ਰੋਡ ਸੇਫ਼ਟੀ ਐਾਡ ਚੈਰੀਟੇਬਲ ਸੁਸਾਇਟੀ ਵਲੋਂ ਅੱਡਾ ਮਲਕਪੁਰ ਵਿਖੇ ਯੂਥ ਪ੍ਰਧਾਨ ਦਵਿੰਦਰ ਸਿੰਘ, ਹੈਂਡ ਕਾਾਸਟੇਬਲ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਸਥਾਨਿਕ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨਾਲ ਕੋਈ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ-ਸਾਬਾ

ਮਾਧੋਪੁਰ, 22 ਜੁਲਾਈ (ਨਰੇਸ਼ ਮਹਿਰਾ)-ਪਿੰਡ ਮਿਰਜ਼ਾਪੁਰ ਵਿਖੇ ਰਾਮ ਲੀਲ੍ਹਾ ਸਟੇਜ ਅਤੇ ਮੰਦਿਰ ਦੀ ਜ਼ਮੀਨ 'ਤੇ ਮਾਲਕੀ ਦਾ ਇਕ ਵਿਅਕਤੀ ਵਲੋਂ ਦਾਅਵਾ ਕੀਤੇ ਜਾਣ ਪਿੱਛੋਂ ਪਿੰਡ ਵਾਸੀਆਾ ਨੇ ਉਸ ਦਾ ਵਿਰੋਧ ਕੀਤਾ ਅਤੇ ਨਿਸ਼ਾਨਦੇਹੀ ਕਰਵਾਉਣ ਆਏ ਹੋਏ ਅਧਿਕਾਰੀਆਾ ਨੰੂ ...

ਪੂਰੀ ਖ਼ਬਰ »

ਸਹਿਯੋਗ ਕਲੱਬ ਨੇ ਲਗਾਏ ਕੂੜਾਦਾਨ

ਪਠਾਨਕੋਟ, 22 ਜੁਲਾਈ (ਆਰ. ਸਿੰਘ)-ਸਹਿਯੋਗ ਕਲੱਬ ਇੰਟਰਨੈਸ਼ਨਲ ਵਲੋਂ ਪ੍ਰਧਾਨ ਕਰਿਸ਼ਮਾ ਅਗਰਵਾਲ ਦੀ ਪ੍ਰਧਾਨਗੀ ਹੇਠ ਇੰਦਰਾ ਕਾਲੋਨੀ ਵਿਖੇ ਸ਼ਹਿਰ, ਗਲੀਆਂ, ਮੁਹੱਲਿਆਂ ਨੂੰ ਸਾਫ਼ ਸੁਥਰਾ ਰੱਖਣ ਦੇ ਉਦੇਸ਼ ਨਾਲ ਕੂੜਾਦਾਨ ਲਗਾਏ ਗਏ ¢ ਕਲੱਬ ਪ੍ਰਧਾਨ ਕਰਿਸ਼ਮਾ ...

ਪੂਰੀ ਖ਼ਬਰ »

ਆਜ਼ਾਦ ਟੈਕਸੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਪਠਾਨਕੋਟ, 22 ਜੁਲਾਈ (ਸੰਧੂ)-ਆਜਾਦ ਟੈਕਸੀ ਯੂਨੀਅਨ ਵਲੋਂ ਪ੍ਰਧਾਨ ਰਾਜੇਸ਼ ਗੁਪਤਾ ਕਾਕਾ ਅਤੇ ਚੇਅਰਮੈਨ ਪਾਲ ਸਿੰਘ ਦੀ ਪ੍ਰਧਾਨਗੀ 'ਚ ਸਥਾਨਿਕ ਕਬਾੜ ਧਰਮਸ਼ਾਲਾ ਵਿਖੇ ਮੀਟਿੰਗ ਕੀਤੀ ਗਈ | ਜਿਸ 'ਚ ਪੰਜਾਬ ਸਲਾਹਕਾਰ ਰਮਨ ਸੰਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਬਲਾਕ ਪਠਾਨਕੋਟ-1 ਦੇ ਸਕੂਲਾਂ ਦੇ ਹੋਏ ਮੁਕਾਬਲੇ

ਪਠਾਨਕੋਟ, 22 ਜੁਲਾਈ (ਸੰਧੂ)-ਡਿਪਟੀ ਡਾਇਰੈਕਟਰ, ਗਾਈਡੈਂਸ ਬਿਊਰੋ (ਐੱਸ. ਸੀ. ਈ. ਆਰ. ਟੀ.) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਰਵਿੰਦਰ ਸ਼ਰਮਾ ਦੀਆਾ ਹਦਾਇਤਾਾ ਅਨੁਸਾਰ ਸ਼ਹੀਦ ਮੱਖਣ ਸਿੰਘ ਸ. ਕੰ. ਸੀ. ਸੈ. ਸਕੂਲ ਵਿਖੇ ਪਿ੍ੰਸੀਪਲ ਭੁਪਿੰਦਰ ਕੌਰ ਦੀ ਅਗਵਾਈ 'ਚ “ਬਲਾਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX