ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 day ago
ਅੱਜ ਦਾ ਵਿਚਾਰ
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ...
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ...
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਿਕ...
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ...
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ...
ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ
. . .  1 day ago
ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  1 day ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  1 day ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  1 day ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ...
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ...
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  1 day ago
ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ...
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  1 day ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  1 day ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  1 day ago
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  1 day ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  2 days ago
ਭੋਪਾਲ 'ਚ 61 ਕੋਰੋਨਾ ਪਾਜ਼ੀਟਿਵ ਮਰੀਜ਼, 32 ਸਿਹਤ ਵਿਭਾਗ ਦੇ ਸ਼ਾਮਲ
. . .  1 day ago
ਮਹਾਰਾਸ਼ਟਰ 'ਚ ਅੱਜ ਕੋਰੋਨਾ ਪੀੜਤ 7 ਵਿਅਕਤੀਆਂ ਦੀ ਮੌਤ
. . .  1 day ago
ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ ਚੋਂ 7 ਦੇ ਨਮੂਨੇ ਨੈਗੇਟਿਵ ਆਏ
. . .  1 day ago
ਚੰਡੀਗੜ੍ਹ -ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
. . .  1 day ago
ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ ,ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਦੀ ਸਪਲਾਈ ਕਰਨ ਬਦਲੇ ਐੱਸ.ਐੱਚ.ਓ. ਦੀ ਮੁੱਖ ਮੰਤਰੀ ਵੱਲੋਂ ਐਵਾਰਡ ਲਈ ਚੋਣ
. . .  1 day ago
ਮਨੈਲੀ ਪਾਜ਼ੀਟਿਵ ਔਰਤਾਂ ਨਾਲ ਸੰਪਰਕ 'ਚ ਆਏ 17 ਲੋਕਾਂ ਦੇ ਸੈਂਪਲ ਲਏ ਗਏ - ਸਿਵਲ ਸਰਜਨ
. . .  1 day ago
ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ
. . .  1 day ago
ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ
. . .  1 day ago
ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ
. . .  1 day ago
ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ
. . .  1 day ago
ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ
. . .  1 day ago
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ
. . .  1 day ago
ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ
. . .  1 day ago
ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ
. . .  1 day ago
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  1 day ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  1 day ago
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  1 day ago
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  1 day ago
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  1 day ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  1 day ago
ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਤਰਨਤਾਰਨ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਭਰਵੀਂ ਰੋਸ ਰੈਲੀ

ਤਰਨ ਤਾਰਨ, 22 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)- ਪਿੰਡਾਂ, ਸ਼ਹਿਰਾਂ, ਕਸਬਿਆਂ ਵਿਚ ਪ੍ਰੈਕਟਿਸ ਕਰ ਰਹੇ ਤੇ ਲੋੜਵੰਦ ਮਰੀਜ਼ਾਂ ਦਾ 24 ਘੰਟੇ ਬਹੁਤ ਹੀ ਘੱਟ ਖਰਚੇ ਉਪਰ ਮੁਢਲੀ ਸਹਾਇਤਾ ਦੇ ਕਰ ਰਹੇ ਡਾਕਟਰਾਂ ਨੂੰ ਪ੍ਰਸ਼ਾਸਨ ਵਲੋਂ ਬਿਨਾਂ ਵਜਾ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਇਲਾਕੇ ਦੇ ਪਿੰਡਾਂ ਵਿਚੋਂ ਖੱਬੇ ਪੱਖੀ ਜਥੇਬੰਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਲੋਕਾਂ ਵਲੋਂ ਡੀ.ਸੀ. ਦਫਤਰ ਨਜ਼ਦੀਕ ਪੇਂਡੂ ਡਾਕਟਰਾਂ ਦੇ ਹੱਕ ਵਿਚ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਡਾ: ਰਮੇਸ਼ ਕੁਮਾਰ ਬਾਲੀ, ਜਨ: ਸਕੱਤਰ ਡਾ: ਜਸਵਿੰਦਰ ਕਾਲਖ, ਸੂਬਾ ਐਕਟਿੰਗ ਪ੍ਰਧਾਨ ਡਾ: ਸਤਨਾਮ ਦੇਉ, ਜ਼ਿਲ੍ਹਾ ਪ੍ਰਧਾਨ ਡਾ: ਸੁਖਬੀਰ ਸਿੰਘ ਕੰਡਿਆਲਾ ਦੇ ਪ੍ਰਧਾਨਗੀ ਮੰਡਲ ਨੇ ਸਾਂਝੇ ਤੌਰ 'ਤੇ ਕੀਤੀ ਅਤੇ ਪੰਜਾਬ ਸਰਕਾਰ ਤੇ ਤਰਨ ਤਾਰਨ ਦੇ ਪ੍ਰਸ਼ਾਸਨ ਦੀ ਘੋਰ ਨਿੰਦਾ ਕਰਦਿਆਂ ਉਕਤ ਆਗੂਆਂ ਕਿਹਾ ਕਿ ਕਿ ਐਸੋਸੀਏਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਸਰਕਾਰ ਦੀ ਵਿੱਢੀ ਹੋਈ ਮੁਹਿੰਮ ਦਾ ਭਰਵਾਂ ਸਵਾਗਤ ਕਰਦੀ ਹੈ, ਤੇ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆੜ ਹੇਠ ਸਾਫ ਸੁਥਰੀ ਪ੍ਰੈਕਟਿਸ ਕਰ ਰਹੇ ਡਾਕਟਰਾਂ ਦਾ ਉਜਾੜਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਰੈਲੀ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਜਮਹੂਰੀ ਕਿਸਨ ਸਭਾ ਵਲੋਂ ਚਰਨਜੀਤ ਬਾਠ, ਲੋਕ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਬਲਦੇਵ ਪੰਡੋਰੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸਰਬਜੀਤ ਸਿੰਘ, ਬਲਾਕ ਸੰਮਤੀ ਮੈਂਬਰ ਬਲਵਿੰਦਰ ਨਾਰਲੀ, ਮੈਂਬਰ ਐਸ.ਜੀ.ਪੀ.ਸੀ. ਬਲਵਿੰਦਰ ਸਿੰਘ ਵੇਈਾਪੂੰਈ, ਮੰਡੀਕਰਨ ਬੋਰਡ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਢੋਟੀਆਂ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਮੈਂਬਰ, ਬਲਾਕ ਸੰਮਤੀ ਮੈਂਬਰ, ਕਿਸਾਨ ਸੰਘਰਸ਼ ਕਮੇਟੀ ਦੇ ਨੁੰਮਾਇੰਦੇ ਤੇ ਪਿੰਡਾਂ ਦੇ ਆਮ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਤੇ ਇਨ੍ਹਾਂ ਪੇਂਡੂ ਡਾਕਟਰਾਂ ਨੂੰ ਹਰੇਕ ਤਰ੍ਹਾਂ ਦੀ ਹਮਾਇਤ ਕਰਨ ਦਾ ਭਰੋਸਾ ਦਿੱਤਾ ਗਿਆ | ਰੋਸ ਰੈਲੀ ਵਿਚ ਸੂਬਾ ਕਮੇਟੀ ਵਲੋਂ ਡਾਕਟਰ ਮਾਘ ਸਿੰਘ ਮਾਹਣੇਕੇ, ਡਾ: ਮਹਿੰਦਰ ਸਿੰਘ ਸੈਦੋਕੇ, ਡਾ: ਰਿੰਕੂ ਕੁਮਾਰ ਫਤਹਿਗੜ੍ਹ ਸਾਹਿਬ, ਡਾ: ਠਾਕੁਰਜੀਤ ਸਿੰਘ ਚੇਅਰਮੈਨ ਪੰਜਾਬ, ਡਾ: ਬਲਕਾਰ ਸਿੰਘ ਸ਼ੇਗਿੱਲ, ਡਾ: ਅਸ਼ੋਕ ਕੁਮਾਰ, ਡਾ: ਹਾਕਮ ਸਿੰਘ, ਡਾ: ਸੁਰਜੀਤ ਸਿੰਘ ਹਵਾਰਾ ਨੇ ਰੈਲੀ ਨੂੰ ਸੰਬੋਧਨ ਕੀਤਾ | ਰੋਸ ਰੈਲੀ ਤੋਂ ਬਾਅਦ ਰੋਡ ਮਾਰਚ ਕਰਕੇ ਸਮੂਹ ਮੈਡੀਕਲ ਪੈ੍ਰਸਟੀਸ਼ਨਰਜ਼ ਅਤੇ ਭਰਾਤਰੀ ਜਥੇਬੰਦੀਆਂ ਦੇ ਨੁੰਮਾਇੰਦਿਆਂ ਵਲੋਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਦਿੱਤਾ ਗਿਆ ਜਿਨ੍ਹਾਂ ਵਲੋਂ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਕਿ ਪ੍ਰਸ਼ਾਸਨ ਵਲੋਂ ਸਾਫ ਸੁਥਰੀ ਪੈ੍ਰਕਟਿਸ ਕਰਦੇ ਕਿਸੇ ਵੀ ਪ੍ਰੈਕਟੀਸ਼ਨਰਜ਼ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ | ਇਸ ਮੌਕੇ ਡਾ: ਬਲਦੇਵ ਸਿੰਘ, ਡਾ: ਰਣਜੀਤ ਸਿੰਘ, ਡਾ: ਸਵਿੰਦਰ ਸਿੰਘ ਜਗਤਪੁਰਾ, ਡਾ: ਸੁਖਪਾਲ ਸਿੰਘ, ਡਾ: ਹਰਪਾਲ ਸਿੰਘ, ਡਾ: ਕੰਵਲਜੀਤ ਸਿੰਘ, ਡਾ: ਦਵਿੰਦਰ ਸਿੰਘ, ਡਾ: ਮੰਗਲਦੀਪ ਸਿੰਘ, ਡਾ: ਰਾਜਗਿੱਲ, ਡਾ: ਜਸਬੀਰ ਲਾਡਾ, ਡਾ: ਸੁਰਜੀਤ ਢੰਡ, ਡਾ: ਸਵਿੰਦਰ ਸਰਲੀ, ਡਾ: ਸਰਬਜੀਤ , ਡਾ: ਪ੍ਰੇਮ ਸਿੰਘ, ਡਾ: ਗਿਆਨ ਸਿੰਘ, ਡਾ: ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |

ਸਰੋਵਰ 'ਚ ਛਾਲ ਮਾਰ ਕੇ ਔਰਤ ਵਲੋਂ ਖੁਦਕੁਸ਼ੀ

ਝਬਾਲ, 22 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਆਈ ਔਰਤ ਨੇ ਸੋਰਵਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ | ਮਿ੍ਤਕ ਰੀਟਾ ਰਾਣੀ ਵਾਸੀ ਸ੍ਰੀ ਗਰੂ ਅਮਰਦਾਸ ਕਾਲੋਨੀ ਛੇਹਰਟਾ ਦੇ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਨੂੰ ਦਰਖਾਸਤ ਦੇ ਕੇ ਸੂਬੇਦਾਰ ਨੇ ਇਨਸਾਫ ਦੀ ਕੀਤੀ ਮੰਗ

ਝਬਾਲ, 22 ਜੁਲਾਈ (ਸੁਖਦੇਵ ਸਿੰਘ)- ਸੂਬੇਦਾਰ ਗੁਰਜੀਤ ਸਿੰਘ ਪੁੱਤਰ ਜਿੰਦਰ ਸਿੰਘ ਵਾਸੀ ਛੀਨਾ ਬਿਧੀ ਚੰਦ ਨੇ ਐੱਸ.ਐੱਸ.ਪੀ. ਤਰਨ ਤਾਰਨ ਨੂੰ ਦਰਖਾਸਤ ਦੇ ਕੇ ਮਨਜੀਤ ਕੌਰ ਵਿਧਵਾ ਸਰਵਣ ਸਿੰਘ ਵਸੀ ਮਾਹਣੇ ਮਲੀਆ ਵਲੋਂ ਉਨ੍ਹਾਂ ਦੇ ਘਰ ਅੱਗੇ ਗੋਲੀਆਂ ਚਲਾਉਣ ਦੇ ਲਗਾਏ ਜਾ ...

ਪੂਰੀ ਖ਼ਬਰ »

ਝੋਲਾ ਛਾਪ ਡਾਕਟਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਖੇਮਕਰਨ, 22 ਜੁਲਾਈ (ਰਾਕੇਸ਼ ਬਿੱਲਾ)- ਪੰਜਾਬ ਪੁਲਿਸ ਵਲੋਂ ਆਰੰਭੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਖੇਮਕਰਨ ਦੀ ਪੁਲਿਸ ਨੇ ਪਿੰਡਾਂ ਅੰਦਰ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਦਿਆਂ ਇਕ ਝੋਲਾ ਛਾਪ ਡਾਕਟਰ ਨੂੰ ...

ਪੂਰੀ ਖ਼ਬਰ »

ਪਤੀ-ਪਤਨੀ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਨੂੰ ਲੈ ਕੇ ਪਤੀ-ਪਤਨੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਕੌਮੀ ਮਾਰਗ 54 'ਤੇ ਵਿਭਾਗ ਦੀ ਲਾਪ੍ਰਵਾਹੀ ਬਣ ਰਹੀ ਹਾਦਸਿਆਂ ਦਾ ਕਾਰਨ

ਹਰੀਕੇ ਪੱਤਣ, 22 ਜੁਲਾਈ (ਸੰਜੀਵ ਕੁੰਦਰਾ)- ਆਵਾਜਾਈ ਦੇ ਸੁਧਾਰ ਤੇ ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਕਰੋੜਾਂ ਰੁਪਏ ਖ਼ਰਚਣ ਦੇ ਸਰਕਾਰ ਦੇ ਦਾਅਵੇ ਨਿੱਤ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੇ ਹਨ, ਪ੍ਰੰਤੂ ਸਬੰਧਤ ਅਧਿਕਾਰੀਆਂ ਦੀ ਲਾਪ੍ਰਵਾਹੀ ਵੱਡੇ ਹਾਦਸਿਆਂ ਨੂੰ ...

ਪੂਰੀ ਖ਼ਬਰ »

ਅੱਜ ਬਿੱਟੂ ਖਵਾਸਪੁਰ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਪਿਛਲੇ ਦਿਨੀਂ ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਸੋਮਵਾਰ ਨੂੰ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਨਾਬਾਲਿਗ ਲੜਕੀ ਅਗਵਾ

ਖਾਲੜਾ, 22 ਜੁਲਾਈ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਮਾੜੀਮੇਘਾ ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਰਾਤ ਵੇਲੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਲੈ ਜਾਣ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੱਟੀ ਬੱਸ ਅੱਡੇ ਦੇ 'ਚੋਂ ਵਿਸ਼ਾਲ ਕਾਲੋਨੀ ਨੂੰ ਲੰਘਦੀ ਗਲੀ ਬੰਦ ਕਰਨ ਦਾ ਵਿਰੋਧ

ਪੱਟੀ, 22 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਨਗਰ ਕੌਾਸਲ ਪੱਟੀ ਵਲੋਂ ਸਥਾਨਿਕ ਬੱਸ ਅੱਡੇ ਦੇ ਵਿਚੋਂ ਵਿਸ਼ਾਲ ਕਾਲੋਨੀ ਨੂੰ ਲੰਘਦੀ ਗਲੀ ਨੂੰ ਗਾਡਰ ਲਾ ਕੇ ਬੰਦ ਕਰ ਦਿੱਤਾ ਗਿਆ, ਜਿਸ ਦਾ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਇਸ ਮੌਕੇ ਤਾਰਾ ਸਿੰਘ ਪਟਵਾਰੀ, ...

ਪੂਰੀ ਖ਼ਬਰ »

ਦੋਸਤ ਦੀ ਪਤਨੀ ਨੂੰ ਭਜਾ ਕੇ ਲੈ ਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਦੋਸਤ ਵਲੋਂ ਆਪਣੇ ਦੋਸਤ ਦੀ ਪਤਨੀ ਨੂੰ ਭਜਾ ਕੇ ਲੈ ਜਾਣ 'ਤੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਤੀ-ਪਤਨੀ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਨੂੰ ਲੈ ਕੇ ਪਤੀ-ਪਤਨੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਨੂੰ ਦਰਖਾਸਤ ਦੇ ਕੇ ਸੂਬੇਦਾਰ ਨੇ ਇਨਸਾਫ ਦੀ ਕੀਤੀ ਮੰਗ

ਝਬਾਲ, 22 ਜੁਲਾਈ (ਸੁਖਦੇਵ ਸਿੰਘ)- ਸੂਬੇਦਾਰ ਗੁਰਜੀਤ ਸਿੰਘ ਪੁੱਤਰ ਜਿੰਦਰ ਸਿੰਘ ਵਾਸੀ ਛੀਨਾ ਬਿਧੀ ਚੰਦ ਨੇ ਐੱਸ.ਐੱਸ.ਪੀ. ਤਰਨ ਤਾਰਨ ਨੂੰ ਦਰਖਾਸਤ ਦੇ ਕੇ ਮਨਜੀਤ ਕੌਰ ਵਿਧਵਾ ਸਰਵਣ ਸਿੰਘ ਵਸੀ ਮਾਹਣੇ ਮਲੀਆ ਵਲੋਂ ਉਨ੍ਹਾਂ ਦੇ ਘਰ ਅੱਗੇ ਗੋਲੀਆਂ ਚਲਾਉਣ ਦੇ ਲਗਾਏ ਜਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਜਨਤਾ ਦੇ ਸਹਿਯੋਗ ਨਾਲ ਹੀ ਨੇਪਰੇ ਚੜ੍ਹ ਸਕਦੀ-ਵਿਧਾਇਕ ਭੱੁਲਰ

ਖਾਲੜਾ, 22 ਜੁਲਾਈ (ਜੱਜਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਜਿਸ ਦਾ ਨਤੀਜਾ 2019 ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ 'ਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋਵੇਗਾ- ਵਿਧਾਇਕ ਭਲਾਈਪੁਰ

ਮੀਆਂਵਿੰਡ, 22 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਵਿਚੋਂ ਨਸ਼ੇ ਦਾ ਮੁਕੰਮਲ ਸਫ਼ਾਇਆ ਕਰਕੇ ਹਲਕੇ ਨੂੰ ਨਸ਼ੇ ਤੋਂ ਮੁਕਤ ਕੀਤਾ ਜਾਵੇਗਾ | ਇਹ ਸ਼ਬਦ ਹਲਕਾ ਬਾਬਾ ਬਕਾਲਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਹੋਈ-ਟੌ ਾਗ

ਖਡੂਰ ਸਾਹਿਬ, 22 ਜੁਲਾਈ (ਮਾਨ ਸਿੰਘ)- ਮੌਜੂਦਾ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਬਿਲਕੁਲ ਖਰੀ ਨਹੀਂ ਉੱਤਰੀ | ਚੋਣਾਂ ਸਮੇਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਇਹ ਸਰਕਾਰ ਕਿਸਾਨਾਂ ਦੀਆਂ ਸੂਬੇ ਵਿਚ ਖੁਦਕੁਸ਼ੀਆਂ ਅਤੇ ਚਲਦਾ ਨਸ਼ਿਆਂ ਦਾ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਪਿੰਡ ਕੈਰੋਂ ਨੂੰ ਇਕ ਹਫ਼ਤੇ 'ਚ ਨਸ਼ਾ ਮੁਕਤ ਕਰਨ ਦੀ ਕੀਤੀ ਹਦਾਇਤ

ਪੱਟੀ, 22 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਜਿਹੜੇ ਬੱਚੇ ਨਸ਼ਿਆਂ ਦੇ ਰੋਗੀ ਹਨ ਉਨ੍ਹਾਂ ਨੂੰ ਜੇਲ੍ਹ 'ਚ ਨਹੀਂ ਭੇਜਿਆ ਜਾਵੇਗਾ, ਬਲਕਿ ਉਨ੍ਹਾਂ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ ਤੋਂ ਕਰਵਾਇਆ ਜਾਵੇਗਾ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕੇ ਦੇ ਵਿਧਾਇਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ- ਜਥੇ: ਗੁਰਬਚਨ ਸਿੰਘ ਕਰਮੂੰਵਾਲਾ

ਚੋਹਲਾ ਸਾਹਿਬ, 22 ਜੁਲਾਈ (ਬਲਵਿੰਦਰ ਸਿੰਘ)- ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਐੱਸ.ਜੀ.ਪੀ.ਸੀ. ਦੇ ਜਰਨਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂੰਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਬੇਸਹਾਰਾ ਤੇ ਲੋੜਵੰਦਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਬੂਟੇ ਲਗਾਏ

ਚੋਹਲਾ ਸਾਹਿਬ, 22 ਜੁਲਾਈ (ਬਲਵਿੰਦਰ ਸਿੰਘ)- ਵਣ ਮੰਡਲ ਅਫ਼ਸਰ ਅੰਮਿ੍ਤਸਰ ਰਾਜੇਸ਼ ਗੁਲਾਟੀ ਤੇ ਵਣ ਰੇਂਜ ਅੰਮਿ੍ਤਸਰ ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਚੋਹਲਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਵਿਖੇ 'ਪੰਜਾਬ ਹਰਿਆਵਲ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਸੜਕ ਦਾ ਨਿਰਮਾਣ ਕਰਵਾ ਕੇ ਵਾਅਦਾ ਪੂਰਾ ਕੀਤਾ-ਰਣਜੀਤ ਸਿੰਘ

ਸ਼ਾਹਬਾਜ਼ਪੁਰ, 22 ਜੁਲਾਈ (ਪ੍ਰਦੀਪ ਬੇਗੇਪੁਰ)- ਪਿਛਲੀ ਕਾਂਗਰਸ ਸਰਕਾਰ ਸਮੇਂ ਬਣੀ ਪਿੰਡ ਬੇਗੇਪੁਰ ਦੀਆਂ ਬਹਿਕਾਂ ਨੂੰ ਜਾਣ ਵਾਲੀ ਦੋ ਕਿਲੋਮੀਟਰ ਪੱਕੀ ਸੜਕ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਸੀ | ਇਸ ਸੜਕ ਨੂੰ ਬਣਾਉਣ ਦਾ ਵਾਅਦਾ ਸੁਖਪਾਲ ਸਿੰਘ ਭੁੱਲਰ ਨੇ ਵਿਧਾਇਕ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੁੱਖ ਸਰਕਾਰੀਆ ਤੇ ਡਾ: ਅਗਨੀਹੋਤਰੀ ਨਤਮਸਤਕ ਹੋਏ

ਝਬਾਲ, 22 ਜੁਲਾਈ (ਸਰਬਜੀਤ ਸਿੰਘ)- ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਕਾਂਗਰਸੀ ਵਰਕਰਾਂ ਸਮੇਤ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਜੰਡਿਆਲਾ ਗੁਰੂ ਜਾਣ ਵਾਲੀ ਸੜਕ ਦੀ ਹਾਲਤ ਸੁਧਾਰੀ ਜਾਵੇ-ਸੰਘਾ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਤਰਨ ਤਾਰਨ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਹਜ਼ਾਰਾਂ ਸੰਗਤਾਂ ਨਤਮਤਸਕ ਹੋਣ ਲਈ ਹਰ ਰੋਜ਼ ਆਉਂਦੀਆਂ ਹਨ, ਜਿਨ੍ਹਾਂ ਨੂੰ ਟੁੱਟੀਆਂ ਸੜਕਾਂ ਕਾਰਨ ਖੱਜਲ ਖੁਆਰ ਹੋਣਾ ਪੈਂਦਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕੀਤਾ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਜੀਊਬਾਲਾ ਦੇ ਪਰਿਵਾਰ ਅਮਿੰਦਰ ਸਿੰਘ ਐਮੀ ਜੀਊਬਾਲਾ ਤੇ ਸਰਵਨ ਸਿੰਘ ਰੂੜੇਆਸਲ ਦੇ ਪ੍ਰੇਰਨਾ ਸਦਕਾ ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ...

ਪੂਰੀ ਖ਼ਬਰ »

ਡੇਹਰਾ ਸਾਹਿਬ ਸਕੂਲ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ

ਫਤਿਆਬਾਦ, 22 ਜੁਲਾਈ (ਧੂੰਦਾ)- ਸਰਕਾਰੀ ਹਾਈ ਸਕੂਲ ਡੇਹਰਾ ਸਾਹਿਬ ਵਿਖੇ ਸਕੂਲ ਦੇ ਪਿ੍ੰਸੀਪਲ ਨਿਰਮਲ ਸਿੰਘ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਹਰਬਲ ਬੂਟੇ ਲਗਾਓ ਤੇ ਬਿਮਾਰੀਆਂ ਭਜਾਓ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜੰਗਲਾਤ ਵਿਭਾਗ ਦੇ ਡਾ: ...

ਪੂਰੀ ਖ਼ਬਰ »

ਡਰੇਨ ਦੇ ਪਾਣੀ ਦੀ ਮਾਰ ਹੇਠ ਆਈ ਜ਼ਮੀਨ ਦਾ ਡੈਨੀ ਬੰਡਾਲਾ ਨੇ ਲਿਆ ਜਾਇਜ਼ਾ

ਟਾਂਗਰਾ, 22 ਜੁਲਾਈ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਗਦਲੀ ਵਿਖੇ ਡਰੇਨ (ਰਾਹੀਂ) ਦੀ ਮਾਰ ਹੇਠ ਕਿਸਾਨਾਂ ਦੀ ਫ਼ਸਲ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਸਰਕਾਰ ਦੇ ਨਾਦਰ ਸ਼ਾਹੀ ਫੁਰਮਾਨ ਨਾਲ ਕੰਬਾਈਨ ਮਾਲਕਾਂ 'ਚ ਭਾਰੀ ਰੋਸ ਮੀਟਿੰਗ 'ਚ ਸੁਖਦੇਵ ਸਿੰਘ ਭੀਲੋਵਾਲ ਪ੍ਰਧਾਨ ਚੁਣੇ ਗਏ

ਲੋਪੋਕੇ, 22 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੁ ਅਰਜੁਨ ਦੇਵ ਕੰਬਾਈਨ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਇਕਬਾਲ ਸਿੰਘ ਰਮਦਾਸ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਹਰਦਾਸ ਲੋਪੋਕੇ ਵਿਖੇ ਹੋਈ, ਜਿਸ 'ਚ ਬਲਾਕ ਚੋਗਾਵਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਨੂੰ ਨਿਜਾਮਪੁਰ 'ਚ ਭਰਵਾਂ ਹੁੰਗਾਰਾ

ਨਵਾਂ ਪਿੰਡ, 22 ਜੁਲਾਈ (ਜਸਪਾਲ ਸਿੰਘ)-ਪੰਜਾਬ 'ਚ ਨਸ਼ਿਆਂ ਦੇ ਪ੍ਰਪੋਕ ਨੂੰ ਰੋਕਣ ਲਈ ਮਨੁੱਖਤਾ ਪ੍ਰੇਮੀਆਂ ਵਲੋਂ ਨਸ਼ਿਆਂ ਵਿਰੋਧੀ ਚਲਾਈ ਮੁਹਿੰਮ ਤਹਿਤ ਪਿਛਲੇ ਦਿਨਾਂ ਤੋਂ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡ 'ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ...

ਪੂਰੀ ਖ਼ਬਰ »

ਰੈਲੀ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ

ਬੱਚੀਵਿੰਡ, 22 ਜੁਲਾਈ (ਬਲਦੇਵ ਸਿੰਘ ਕੰਬੋ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸ੍ਰੀ ਅੰਮਿ੍ਤਸਰ ਦੇ ਅਹੁਦੇਦਾਰਾਂ ਨੇ 23 ਜੁਲਾਈ ਨੂੰ ਹੋਣ ਵਾਲੀ ਰੈਲੀ ਲਈ ਪਿੰਡ ਬੱਚੀਵਿੰਡ, ਕੱਕੜ, ਪੰਡੋਰੀ, ਸਾਰੰਗੜਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਨੁੱਕੜ ਮੀਟਿੰਗਾਂ ...

ਪੂਰੀ ਖ਼ਬਰ »

ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ

ਮੱਤੇਵਾਲ, 22 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਪਿੰਡ ਉਦੋਕੇ ਵਿਖੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਥੰਮ ਸਾਹਿਬ 'ਚ ਗੁਰਦੁਆਰਾ ਪ੍ਰੰਬਧਕ ਕਮੇਟੀ ਵਲੋਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਾਲ 2007 ਤੋਂ ਚੱਲੀ ਆ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੁੱਖ ਮੰਤਰੀ ਨਾਲ ਮੰਗਾਂ ਸਬੰਧੀ ਅਹਿਮ ਮੀਟਿੰਗ ਭਲਕੇ-ਲਾਹੌਰੀਆ

ਬੰੰਡਾਲਾ, 22 ਜੁਲਾਈ (ਅਮਰਪਾਲ ਸਿੰਘ ਬੱਬੂ)¸ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਲਿਖਤੀ ਬਿਆਨ ਰਾਹੀਂ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮਿਲੇ ਸੁਨੇਹੇ ਕਿ ਅਧਿਆਪਕਾਂ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ

ਰਾਜਾਸਾਂਸੀ, 22 ਜੁਲਾਈ (ਹਰਦੀਪ ਸਿੰਘ ਖੀਵਾ)-ਪਿੰਡ ਅਦਲੀਵਾਲਾ ਵਿਖੇ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਤੱਪ ਅਸਥਾਨ ਗੁ: ਬਾਬਾ ਬੀਰ ਸਿੰਘ ਅਦਲੀਵਾਲਾ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਪ੍ਰਵਾਸੀ ਭਾਰਤੀ ਨੌਜਵਾਨਾਂ ਤੇ ਸਮੁੱਚੇ ਪਿੰਡ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਐਲੂਮਨੀ ਐਸੋਸੀਏਸ਼ਨ ਦੇ ਬੀ. ਸੀ. ਚੈਪਟਰ ਦਾ ਹੋਇਆ ਗਠਨ

ਅੰਮਿ੍ਤਸਰ, 22 ਜੁਲਾਈ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ ਜਿਹੜੀ ਕਿ 10 ਸਾਲ ਪਹਿਲਾਂ ਹੋਂਦ 'ਚ ਆਈ ਸੀ ਅਤੇ ਜਿਸਦਾ ਮਕਸਦ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥਆਂ ਨੂੰ ਆਪਸ 'ਚ ਅਤੇ ਯੂਨੀਵਰਸਿਟੀ ਜੋੜਨਾ ਸੀ | ਉਕਤ ਐਸੋਸੀਏਸ਼ਨ ਨੇ ਆਪਣੇ ...

ਪੂਰੀ ਖ਼ਬਰ »

ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕ ਇਕਜੁੱਟ ਹੋ ਕੇ ਪੁਲਿਸ ਦਾ ਸਹਿਯੋਗ ਦੇਣ-ਐਸ. ਐਚ. ਓ. ਅਜਨਾਲਾ

ਚਮਿਆਰੀ, 22 ਜੁਲਾਈ (ਜਗਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਦੀ ਵਿੱਢੀ ਗਈ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਥਾਨਕ ਕਸਬਾ ਚਮਿਆਰੀ ਵਿਖੇ ਐਸ. ਐਚ. ਓ. ਅਜਨਾਲਾ ਪਰਮਵੀਰ ਸਿੰਘ ਦੀ ਅਗਵਾਈ 'ਚ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਐਸ. ਐਚ. ਓ. ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮਜੀਠਾ 'ਚ ਮਨਾਇਆ ਗਿਆ ਵਿਸ਼ਵ ਜਨਸੰਖਿਆ ਦਿਵਸ

ਮਜੀਠਾ, 22 ਜੁਲਾਈ (ਮਨਿੰਦਰ ਸਿੰਘ ਸੋਖੀ)-ਸਿਵਲ ਸਰਜਨ ਅੰਮਿ੍ਤਸਰ ਡਾ: ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਮ. ਓ. ਕਮਿਊਨਿਟੀ ਸਿਹਤ ਕੇਂਦਰ ਮਜੀਠਾ ਡਾ: ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਚੱਲ ਰਹੇ ਪਰਿਵਾਰ ਨਿਯੋਜਨ ਪ੍ਰੋਗਰਾਮ ਅਨੁਸਾਰ ਅੱਜ ਮਜੀਠਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮੁਹਿੰਮ ਆਰੰਭ

ਰਾਜਾਸਾਂਸੀ, 22 ਜੁਲਾਈ (ਖੀਵਾ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਹੜ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸਰਕਾਰ ਸ: ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਯੂਥ ਕਾਂਗਰਸੀ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਦੇ ਲਾਈਫ਼ ਲੌ ਾਗ ਲਰਨਿੰਗ ਵਿਭਾਗ ਲਈ ਇੰਸਟਰੱਕਟਰ

ਅੰਮਿ੍ਤਸਰ, 22 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਾਗ ਲਰਨਿੰਗ ਵਿਭਾਗ ਲਈ ਇੰਸਟਰੱਕਟਰ ਇੰਨ ਡਰੈਸ ਡਿਜ਼ਾਈਨਿੰਗ ਕਟਿੰਗ ਐਾਡ ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕਾਸਮੋਟੋਲੋਜੀ, ਕੰਪਿਊਟਰ ਐਪਲੀਕੇਸ਼ਨ, ਵੈਬ ਡਿਜ਼ਾਈਨਿੰਗ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਚੋਰ-ਗਰੋਹ ਨੇ ਦੋ ਘਰਾਂ ਦੇ ਤਾਲੇ ਤੋੜ ਕੇ ਉਡਾਏ ਗਹਿਣੇ ਤੇ ਨਕਦੀ

ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)-ਪੁਲਿਸ ਥਾਣਾ ਸਦਰ ਅਧੀਨ ਪੈਂਦੇ ਇਲਾਕਿਆਂ 'ਚ ਚੋਰ ਗਰੋਹ ਸਰਗਰਮ ਹੈ ਜਿਹੜੇ ਬੀਤੇ ਦਿਨੀਂ 2 ਘਰਾਂ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ ਹਨ | ਪੀੜਤ ਰਮਨ ਮਹੇਂਦਰੂ ਨੇ ਪੁਲਿਸ ਕੋਲ ਸ਼ਿਕਾਇਤ ...

ਪੂਰੀ ਖ਼ਬਰ »

7 ਕਿੱਲੋ ਭੁੱਕੀ ਸਮੇਤ ਟਰੱਕ ਮਾਲਕ ਕਾਬੂ

ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ ਸ੍ਰੀ ਪਰਮਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਜਨਾਲਾ ਰਵਿੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਥਾਣਾਂ ਅਜਨਾਲਾ ਦੀ ਪੁਲਿਸ ...

ਪੂਰੀ ਖ਼ਬਰ »

ਤੂੜੀ ਦਾ ਭਰਿਆ ਟਰੱਕ ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ

ਬੁਤਾਲਾ, 22 ਜੁਲਾਈ (ਹਰਜੀਤ ਸਿੰਘ)-ਬੁਤਾਲਾ ਦੇ ਨਜ਼ਦੀਕੀ ਪਿੰਡ ਕੰਮੋਕੇ 'ਚ ਇਕ ਬਾਰਿਸ਼ ਨਾਲ ਗਿੱਲੇ ਹੋਏ ਤੂੜੀ ਵਾਲੇ ਟਰੱਕ ਦੇ ਹਾਈ ਵੋਲਟੇਜ ਤਾਰਾਂ ਦੇ ਛੂਹਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਾਹਪੁਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕਾਬੂ

ਬਾਬਾ ਬਕਾਲਾ ਸਾਹਿਬ, 22 ਜੁਲਾਈ (ਰਾਜਨ)-ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਪੁਲ ਡਰੇਨ ਧਿਆਨਪੁਰ-ਬਾਬਾ ਬਕਾਲਾ ਸਾਹਿਬ ਨੇੜਿਓਾ ਇਕ ਦੋਸ਼ੀ ਨੂੰ 100 ਤੋਂ ਵਧ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸ: ਗੁਰਨਾਮ ਸਿੰਘ ਚੌਕੀ ਇੰਚਾਰਜ ਬਾਬਾ ...

ਪੂਰੀ ਖ਼ਬਰ »

ਮਨੂੰਵਾਦੀ ਗ਼ੁਲਾਮੀ ਵਿਰੁੱਧ ਦਲਿਤ ਜਗਾਓ ਸੂਬਾ ਪੱਧਰੀ ਚੇਤਨਾ ਮਾਰਚ ਕਸਬਾ ਗੱਗੋਮਾਹਲ ਤੋਂ ਸ਼ੁਰੂ

ਗੱਗੋਮਾਹਲ, 22 ਜੁਲਾਈ (ਬਲਵਿੰਦਰ ਸਿੰਘ ਸੰਧੂ)-ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਤੇ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਲੜਨ ਵਾਲੀ ਸਿਰਮੌਰ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਪ੍ਰੋਗਰਾਮ ਅਨੁਸਾਰ 22 ਜੁਲਾਈ ਤੋਂ 1 ਅਗਸਤ ਤੱਕ ਚੱਲਣ ...

ਪੂਰੀ ਖ਼ਬਰ »

ਨਸ਼ਾ ਸਮੱਗਲਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ. ਐਸ. ਪੀ. ਚੀਮਾ

ਚੌਕ ਮਹਿਤਾ, 22 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਐਸ. ਐਸ. ਪੀ. ਦਿਹਾਤੀ ਪਰਮਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤੌਰ 'ਤੇ ਪੁੱਜੇ ਡੀ. ਐਸ. ਪੀ. ਗੁਰਮੀਤ ਸਿੰਘ ਚੀਮਾ ਦੀ ਅਗਵਾਈ ਹੇਠ ਥਾਣਾ ਮਹਿਤਾ ਦੇ ਐਸ. ਐਚ. ਓ. ਅਮਨਦੀਪ ਸਿੰਘ ਦੇ ਸਹਿਯੋਗ ਨਾਲ ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਖ਼ੁਰਾਕ ਦੀ ਗੁਣਵਤਾ ਅਤੇ ਵਪਾਰਕ ਚੁਣੌਤੀਆਂ ਸਬੰਧੀ ਸੈਮੀਨਾਰ

ਅੰਮਿ੍ਤਸਰ, 22 ਜੁਲਾਈ (ਜੱਸ)-ਸਨਅਤਕਾਰਾਂ ਨੂੰ ਵਪਾਰ ਸਬੰਧੀ ਦਰਪੇਸ਼ ਮੁਸ਼ਕਿਲਾਂ ਦੇ ਨਾਲ ਖਾਧ ਪਦਾਰਥਾਂ ਦੀ ਗੁਣਵਤਾ ਅਤੇ ਮਿਲਾਵਟਖੋਰੀ ਨਾਲ ਨਜਿੱਠਣ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਅੱਜ ਇੱਥੇ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਹਾਲ ਵਿਖੇ ਕਰਵਾਇਆ ਗਿਆ | ਖਾਲਸਾ ...

ਪੂਰੀ ਖ਼ਬਰ »

ਭਾਜਪਾ ਦੀ ਫੁੱਟ ਜੱਗ-ਜਾਹਿਰ ਹੋਈ ਪੰਜਾਬ ਭਾਜਪਾ ਪ੍ਰਧਾਨ ਮਲਿਕ ਦੇ ਹੱਕ 'ਚ ਨਿੱਤਰਿਆ ਜਿਲ੍ਹਾ ਪ੍ਰਧਾਨ ਅਤੇ ਹੋਰ ਸਥਾਨਕ ਆਗੂ

ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਭਾਜਪਾ 'ਚ ਪਈ ਫੁੱਟ ਦਿਨ ਪ੍ਰਤੀ ਦਿਨ ਵੱਧਦੀ ਹੀ ਜਾ ਰਹੀ ਹੈ | ਇਕ ਪਾਸੇ ਭਾਜਪਾ ਦੇ ਪੰਜਾਬ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਖਿਲਾਫ਼ ਕਈ ਮੰਡਲ ਪ੍ਰਧਾਨਾਂ ਵਲੋਂ ਅਸਤੀਫ਼ੇ ਦੇ ਕੇ ਸ੍ਰੀ ਮਲਿਕ 'ਤੇ ਕਈ ਤਰ੍ਹਾਂ ਦੇ ਦੋਸ਼ ਲਗਾ ਕੇ ...

ਪੂਰੀ ਖ਼ਬਰ »

ਸਾਧ ਸੰਗਤ ਦਸਵੰਧ ਸੇਵਾ ਸੁਸਾਇਟੀ ਨੇ ਸ਼ਹਿਰ 'ਚ ਢਹਿ ਢੇਰੀ ਹੋਏ ਘਰ ਦੇ ਨਿਰਮਾਣ ਲਈ ਪ੍ਰਭਾਵਿਤ ਪਰਿਵਾਰ ਨੂੰ ਦਿੱਤੀ ਸਹਾਇਤਾ

ਅਜਨਾਲਾ, 22 ਜੁਲਾਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੀ ਵਾਰਡ ਨੰ: 8 ਮੁਹੱਲਾ ਆਦਰਸ਼ ਨਗਰ 'ਚ ਮੀਂਹ ਦੀ ਕੁਦਰਤੀ ਆਫਤ ਨਾਲ ਗਰੀਬ ਤੇ ਮਜਦੂਰ ਪਰਿਵਾਰ ਵਿਧਵਾ ਸੀਤਾ ਰਾਣੀ ਧਰਮ ਪਤਨੀ ਸਵਰਗੀ ਬਖਸ਼ੀਸ਼ ਦਾਸ ਦਾ ਘਰ ਦੀ ਛੱਤ ਡਿੱਗਣ ਨਾਲ ਬੁਰੀ ਤਰਾਂ ਨੁਕਸਾਨੇ ਜਾਣ ਦੇ ਪੁਨਰ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੀ ਟੀਚਿੰਗ ਐਸੋਸੀਏਸ਼ਨ ਨੇ ਮੰਗਾਂ ਮਨਵਾਉਣ ਲਈ ਉਪ ਕੁਲਪਤੀ ਨੂੰ ਦਿੱਤਾ ਅਲਟੀਮੇਟਮ

ਅੰਮਿ੍ਤਸਰ, 22 ਜੁਲਾਈ (ਨਿ. ਪ. ਪ.)-ਸਾਲ 2010 ਤੋਂ ਲੈ ਕੇ ਮਾਰਚ 2017 ਤੱਕ ਗੁਰੂ ਨਾਨਕ ਦੇਵ 'ਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਖਿਲਾਫ਼ ਬੇਨਿਯਮੀਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੀ ਗੁਰੂ ਨਾਨਕ ਦੇਵ 'ਵਰਸਿਟੀ ਦੀ ਟੀਚਿੰਗ ਐਸੋਸੀਏਸ਼ਨ ਹੁਣ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੀ ਟੀਚਿੰਗ ਐਸੋਸੀਏਸ਼ਨ ਨੇ ਮੰਗਾਂ ਮਨਵਾਉਣ ਲਈ ਉਪ ਕੁਲਪਤੀ ਨੂੰ ਦਿੱਤਾ ਅਲਟੀਮੇਟਮ

ਅੰਮਿ੍ਤਸਰ, 22 ਜੁਲਾਈ (ਨਿ. ਪ. ਪ.)-ਸਾਲ 2010 ਤੋਂ ਲੈ ਕੇ ਮਾਰਚ 2017 ਤੱਕ ਗੁਰੂ ਨਾਨਕ ਦੇਵ 'ਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਖਿਲਾਫ਼ ਬੇਨਿਯਮੀਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੀ ਗੁਰੂ ਨਾਨਕ ਦੇਵ 'ਵਰਸਿਟੀ ਦੀ ਟੀਚਿੰਗ ਐਸੋਸੀਏਸ਼ਨ ਹੁਣ ...

ਪੂਰੀ ਖ਼ਬਰ »

ਅਟਾਰੀ 'ਚ ਅਿਖ਼ਲ ਭਾਰਤੀ ਪ੍ਰਜਾਪਤੀ (ਕੁੰਭਕਾਰ) ਸੰਘ ਦੀ ਮਟਿੰਗ

ਅਟਾਰੀ, 22 ਜੁਲਾਈ (ਭਕਨਾ)-ਅਖਿਲ ਭਾਰਤੀ ਪ੍ਰਜਾਪਤੀ (ਕੁੰਭਕਾਰ) ਸੰਘ ਦੀ ਮੀਟਿੰਗ ਅਟਾਰੀ ਦੀ ਅਹਿਮ ਮੀਟਿੰਗ ਰਘਬੀਰ ਸਿੰਘ ਰਾਜਾਸਾਂਸੀ ਦੀ ਅਗਵਾਈ ਹੇਠ ਹੋਈ, ਜਿਸ 'ਚ ਪਛੜੀਆਂ ਸ਼੍ਰੇਣੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਐਸ. ਸੀ. ਭਾਈਚਾਰੇ ...

ਪੂਰੀ ਖ਼ਬਰ »

ਸਾਈਕਲ ਸਵਾਰ ਬਜ਼ੁਰਗ ਨੂੰ ਟਰੱਕ ਨੇ ਕੁਚਲਿਆ, ਮੌਕੇ 'ਤੇ ਮੌਤ

ਸੁਲਤਾਨਵਿੰਡ, 22 ਜੁਲਾਈ (ਗੁਰਨਾਮ ਸਿੰਘ ਬੁੱਟਰ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਸਥਿਤ ਮਹਿੰਦਰਾ ਏਜੰਸੀ ਨੇੜੇ ਸਾਈਕਲ ਸਵਾਰ ਬਜ਼ੁਰਗ ਨੂੰ ਇਕ ਟਰੱਕ ਵਲੋਂ ਕੁਚਲੇ ਜਾਣ ਤੇ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਹਵਾ 'ਚ ਚਲਾਈਆਂ ਗੋਲੀਆਂ

ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)-ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀਆਂ ਚਲਾ ਕੇ ਇਲਾਕੇ 'ਚ ਦਹਿਸ਼ਤ ਫ਼ੈਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਰਾਜੀਵ ਕੁਮਾਰ ਨੇ ਸੀ-ਡਵੀਜ਼ਨ ਪੁਲਿਸ ਨੂੰ ਦੱਸਿਆ ਕਿ ਕਥਿਤ ਦੋੋਸ਼ੀ ਕਰੇਟਾ ਕਾਰ 'ਚ ਸਵਾਰ ਹੋ ਕੇ ਆਏ ...

ਪੂਰੀ ਖ਼ਬਰ »

ਡੇਰਾ ਬਾਬਾ ਕੁੰਮਾ ਸਿੰਘ ਵਿਖੇ ਤਹਿਸੀਲਦਾਰ ਕਰਨਪਾਲ ਸਿੰਘ ਨੂੰ ਕੀਤਾ ਸਨਮਾਨਿਤ

ਅਟਾਰੀ, 22 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)¸ਨਾਇਬ ਤਹਿਸੀਲਦਾਰ ਅਟਾਰੀ ਕਰਨਪਾਲ ਸਿੰਘ ਡੇਰਾ ਬਾਬਾ ਕੁੰਮਾ ਸਿੰਘ ਸਤਲਾਣੀ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਬਾਬਾ ਗੁਰਪਿੰਦਰ ਸਿੰਘ ਮੁਖੀ ਕਾਰ ਸੇਵਾ ਸਤਲਾਣੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾਉ ਅਤੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਨਸ਼ੇ ਦੇ ਖ਼ਾਤਮੇ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ

ਵੇਰਕਾ, 22 ਜੁਲਾਈ (ਪਰਮਜੀਤ ਸਿੰਘ ਬੱਗਾ)-ਹਲਕਾ ਉੱਤਰੀ ਅਧੀਨ ਆਉਂਦੇ ਮਜੀਠਾ ਰੋਡ ਦੇ ਪਿੰਡ ਅੱਡਾ ਨੌਸ਼ਹਰਾ ਵਿਖੇ ਅੱਜ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਸਾਬਕਾ ਚੇਅਰਮੈਨ ਹਰੀਦੇਵ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ...

ਪੂਰੀ ਖ਼ਬਰ »

75 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰ ਸਨਮਾਨਿਤ

ਅਜਨਾਲਾ, 22 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਆਲ ਕੇਡਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜਨ ਅਜਨਾਲਾ ਵਲੋਂ 75 ਸਾਲ ਤੋਂ ਵਧ ਉਮਰ ਦੇ ਜੁਝਾਰੂ ਆਗੂ ਸ: ਗੁਰਿਦਆਲ ਸਿੰਘ ਫਤਹਿਗੜ੍ਹ ਚੂੜੀਆਂ ਨੂੰ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ, ਜਦਕਿ ਇਕ ਹੋਰ ਸੀਨੀਅਰ ...

ਪੂਰੀ ਖ਼ਬਰ »

ਪੀਰ ਬਾਬਾ ਯਹਾਰਾ ਵਲੀ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਚੋਗਾਵਾਂ, 22 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਦਰਗਾਹ ਪੀਰ ਬਾਬਾ ਯਹਾਰਾ ਵਲੀ ਸ਼ਾਹ ਦਾ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਚੋਗਾਵਾਂ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਬਾਬਾ ਮੁਖਤਾਰ ਸ਼ਾਹ, ਸੇਵਾਦਾਰ ਕਾਕੂ ਸ਼ਾਹ, ...

ਪੂਰੀ ਖ਼ਬਰ »

ਧਾਰੀਵਾਲ 'ਚ ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ

ਓਠੀਆਂ, 22 ਜੁਲਾਈ (ਗੁਰਵਿੰਦਰ ਸਿੰਘ)- ਪਿੰਡ ਧਾਰੀਵਾਲ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਰ ਬਾਬਾ ਮੁਲਤਾਨਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਰਕ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ...

ਪੂਰੀ ਖ਼ਬਰ »

75 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰ ਸਨਮਾਨਿਤ

ਅਜਨਾਲਾ, 22 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਆਲ ਕੇਡਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜਨ ਅਜਨਾਲਾ ਵਲੋਂ 75 ਸਾਲ ਤੋਂ ਵਧ ਉਮਰ ਦੇ ਜੁਝਾਰੂ ਆਗੂ ਸ: ਗੁਰਿਦਆਲ ਸਿੰਘ ਫਤਹਿਗੜ੍ਹ ਚੂੜੀਆਂ ਨੂੰ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ, ਜਦਕਿ ਇਕ ਹੋਰ ਸੀਨੀਅਰ ...

ਪੂਰੀ ਖ਼ਬਰ »

ਬਾਬਾ ਕਾਦੇ ਸ਼ਾਹ ਦਾ ਮੇਲਾ ਸੂਫ਼ੀ ਗਾਇਕ ਸਰਵਣ ਚੀਮਾ ਨੇ ਲੁੱਟਿਆ

ਰਈਆ, 22 ਜੁਲਾਈ (ਸ਼ਰਨਬੀਰ ਸਿੰਘ ਕੰਗ)-ਇੱਥੋਂ ਨਜ਼ਦੀਕੀ ਪਿੰਡ ਭਲੋਜਲਾ ਵਿਖੇ ਧੰਨ-ਧੰਨ ਬਾਬਾ ਕਾਦੇ ਸ਼ਾਹ ਜੀ ਦੀ ਯਾਦ 'ਚ ਬਣੇ ਸਥਾਨਾਂ 'ਤੇ ਸਾਲਾਨਾ ਸਭਿਆਚਾਰਕ ਮੇਲਾ ਅਤੇ ਖੇਡ ਮੇਲਾ ਪ੍ਰਧਾਨ ਬਲਦੇਵ ਸਿੰਘ ਬੱਬਾ ਪਹਿਲਵਾਨ ਦੀ ਅਗਵਾਈ 'ਚ ਐਨ. ਆਰ. ਆਈ. ਵੀਰਾਂ, ਪਿੰਡ ...

ਪੂਰੀ ਖ਼ਬਰ »

ਨਸ਼ੇ ਦੇ ਸੌਦਾਗਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ-ਡੀ. ਐਸ. ਪੀ. ਚੀਮਾ

ਜੰਡਿਆਲਾ ਗੁਰੂ, 22 ਜੁਲਾਈ (ਰਣਜੀਤ ਸਿੰਘ ਜੋਸਨ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਜੰਡਿਆਲਾ ਗੁਰੂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਾਰਡ ਨੰਬਰ 1 ਵਿਖੇ ਇਕ ਵਿਸ਼ਾਲ ਜਨਤਕ ਮੀਟਿੰਗ ਕੀਤੀ ਗਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ...

ਪੂਰੀ ਖ਼ਬਰ »

ਪੀਰ ਬਾਬਾ ਯਹਾਰਾ ਵਲੀ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਚੋਗਾਵਾਂ, 22 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਦਰਗਾਹ ਪੀਰ ਬਾਬਾ ਯਹਾਰਾ ਵਲੀ ਸ਼ਾਹ ਦਾ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਚੋਗਾਵਾਂ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਬਾਬਾ ਮੁਖਤਾਰ ਸ਼ਾਹ, ਸੇਵਾਦਾਰ ਕਾਕੂ ਸ਼ਾਹ, ...

ਪੂਰੀ ਖ਼ਬਰ »

ਚੀਨ ਦੀ ਤਰਜ਼ 'ਤੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਬਣਾ ਰਹੀਆਂ ਰੋਬੋਟ ਤੇ ਡਰੋਨ

ਅੰਮਿ੍ਤਸਰ, 22 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਲਗਪਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਅਟਲ ਟਿੰਕਰਿੰਗ ਲੈਬ 'ਚ ਚੀਨ ਨੂੰ ਟੱਕਰ ਦਿੰਦਿਆਂ ਉਸੇ ਦੀ ਤਰਜ਼ 'ਤੇ ਅਤੀ ਆਧੁਨਿਕ ਤਕਨੀਕਯੁਕਤ ਰੋਬੌਟ ਅਤੇ ...

ਪੂਰੀ ਖ਼ਬਰ »

ਡਾ: ਨਿਰਮਲ ਸਿੰਘ ਨੇ ਸੰਭਾਲਿਆ ਸਮੂਹਿਕ ਸਿਹਤ ਕੇਂਦਰ ਮਾਨਾਂਵਾਲਾ ਦੇ ਐਸ. ਐਮ. ਓ. ਦਾ ਅਹੁਦਾ

ਮਾਨਾਂਵਾਲਾ, 22 ਜੁਲਾਈ (ਗੁਰਦੀਪ ਸਿੰਘ ਨਾਗੀ)-ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੇ ਐੱਸ. ਐੱਮ. ਓ. ਡਾ: ਨਿਰਮਲ ਸਿੰਘ (ਜਨਰਲ ਸਰਜਨ), ਜਿਨ੍ਹਾਂ ਦੀ ਬਦਲੀ ਸਮੂਹਿਕ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਕੀਤੀ ਗਈ ਸੀ, ਨੇ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਬਤੌਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀ: ਸੈਕ: ਸਕੂਲ ਵਿਖੇ ਬਲਾਕ ਪੱਧਰੀ ਮੁਕਾਬਲੇ

ਅਜਨਾਲਾ, 22 ਜੁਲਾਈ (ਐਸ. ਪ੍ਰਸ਼ੋਤਮ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ੍ਰੀਮਤੀ ਸੁਨੀਤਾ ਕਿਰਨ ਦੀ ਅਗਵਾਈ 'ਚ ਅਤੇ ਜ਼ਿਲ੍ਹਾ ਗਾਈਡੈਂਸ ਐਾਡ ਕੌਾਸਲਿੰਗ ਅਫ਼ਸਰ ਸ: ਜਸਬੀਰ ਸਿੰਘ ਗਿੱਲ ਤੇ ਮੇਜ਼ਬਾਨ ਸਕੂਲ ...

ਪੂਰੀ ਖ਼ਬਰ »

ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦਾ ਸਰਬ ਪੱਖੀ ਵਿਕਾਸ ਹੋਵੇਗਾ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 22 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ ਅਤੇ ਸਥਾਨਕ ਨਗਰ ਅਤੇ ਹਲਕੇ ਦੇ ਪਿੰਡਾਂ ਲਈ ਵੱਧ ਤੋਂ ਵੱਧ ਗ੍ਰਾਂਟਾਂ ਦੇ ਗੱਫੇ ਲਿਆਂਦੇ ਜਾਣਗੇ | ...

ਪੂਰੀ ਖ਼ਬਰ »

ਕਾਲੋਨੀ ਵਾਸੀਆਂ ਟਾਵਰ ਲਾਉਣ ਦਾ ਕੀਤਾ ਵਿਰੋਧ

ਬਿਆਸ, 22 ਜੁਲਾਈ (ਪਰਮਜੀਤ ਸਿੰਘ ਰੱਖੜਾ)¸ਸਥਾਨਕ ਕਾਲੋਨੀ ਵਿਖੇ ਇਕ ਬਿਲਡਿੰਗ ਮਾਲਕ ਵਲੋਂ ਛੱਤ ਤੇ ਟਾਵਰ ਲਵਾਉਣ ਦਾ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ | ਗੱਲਬਾਤ ਦੌਰਾਨ ਕਲੋਨੀ ਵਸਨੀਕ ਅੰਮਿ੍ਤਪਾਲ ਸਿੰਘ, ਹਰਪਾਲ ਸਿੰਘ ਆਦਿ ਨੇ ਦੱਸਿਆ ਕਿ ਕਲੋਨੀ ਵਾਸੀਆਂ ਨੇ ਫ਼ਰਵਰੀ ...

ਪੂਰੀ ਖ਼ਬਰ »

ਇੰਪਲਾਈਜ਼ ਫੈੇੱਡਰੇਸ਼ਨ ਪਾਵਰ ਕਾਮ (ਭਲਵਾਨ ਗਰੁੱਪ) ਦੀ ਹੰਗਾਮੀ ਮੀਟਿੰਗ

ਰਈਆ, 22 ਜੁਲਾਈ (ਸ਼ਰਨਬੀਰ ਸਿੰਘ ਕੰਗ)-ਇੰਪਲਾਈਜ਼ ਫੈੱਡਰੇਸ਼ਨ ਰਈਆ ਮੰਡਲ ਬਿਆਸ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਕੰਗ ਅਤੇ ਜਨਰਲ ਸਕੱਤਰ ਹਰਭਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸੁਖਵਿੰਦਰ ਸਿੰਘ ਚਾਹਲ ਸੂਬਾ ਪ੍ਰੈਸ ਸਕੱਤਰ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬਿੱਟੂ ਖਵਾਸਪੁਰ ਦਾ ਕੋਟ ਮੁਹੰਮਦ ਖਾਂ ਵਿਖੇ ਸਨਮਾਨ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਦਾ ਪਿੰਡ ਕੋਟ ਮੁਹੰਮਦ ਖਾਂ ਵਿਖੇ ਸਵਿੰਦਰ ਸਿੰਘ ਕਾਕਾ ਪ੍ਰਧਾਨ ਚੋਹਲਾ ਸਾਹਿਬ ਤੇ ਬਲਦੇਵ ਸਿੰਘ ਸਾਬਕਾ ਚੇਅਰਮੈਨ ਕੋਟ ਮੁਹੰਮਦ ਖਾਂ ਦੀ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਖਡੂਰ ਸਾਹਿਬ ਵਲੋਂ ਸਵੱਛ ਸਰਵੇਖਣ ਸਬੰਧੀ ਸੈਮੀਨਾਰ

ਖਡੂਰ ਸਾਹਿਬ, 22 ਜੁਲਾਈ (ਅਮਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਅਤੇ ਹਰਿਆ ਬਣਾਉਣ ਅਤੇ ਸਾਫ ਸਫਾਈ ਲਈ ਚਲਾਈ ਸਵੱਛ ਸਰਵੇਖਣ ਗ੍ਰਾਮੀਣ 2018 ਮੁਹਿੰਮ ਤਹਿਤ ਸੀ.ਡੀ.ਪੀ.ਓ. ਖਡੂਰ ਸਾਹਿਬ ਮਲਕੀਅਤ ਕੌਰ ਵਲੋਂ ਆਂਗਣਵਾੜੀ ਸੈਟਰਾਂ ਵਿਚ ਕੰਮ ...

ਪੂਰੀ ਖ਼ਬਰ »

ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਵਿਖੇ ਗੁਰਮਤਿ ਸਮਾਗਮ

ਸਰਹਾਲੀ ਕਲਾਂ, 22 ਜੁਲਾਈ (ਅਜੈ ਸਿੰਘ ਹੁੰਦਲ)- ਕਵੀਰਾਜ ਭਾਈ ਧੰਨਾ ਸਿੰਘ ਜੀ ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਨੌਸ਼ਹਿਰਾ ਪੰਨੂੰਆਂ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਏ ਗਏ | ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਸਮਾਗਮਾਂ ਮੌਕੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਡੇ ਤਸਕਰਾਂ ਤੇ ਪੰਜਾਬ ਨੂੰ ਲੁੱਟਣ-ਕੱੁਟਣ ਵਾਲਿਆਂ ਦੀ ਸੂਚੀ ਜਾਰੀ ਕਰੇ-ਖਾਲੜਾ ਮਿਸ਼ਨ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਤਰਨ ਤਾਰਨ ਵਾਸੀ ਗੁਲਸ਼ਨ ਕੁਮਾਰ ਤੇ ਹੋਰ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਖਾੜਕੂਵਾਦ ਦੇ ਸਮੇਂ ਪੰਜਾਬ ਪੁਲਿਸ ਨੇ ਝੂਠੇ ਮੁਕਾਬਲਿਆਂ ਵਿਚ ਖਤਮ ਕਰ ਦਿਤਾ ਸੀ, ਦੀ ਯਾਦ ਵਿਚ ਸਥਾਨਕ ਜੰਡਿਆਲਾ ਰੋਡ ਵਿਖੇ ਗੁਰੂ ਕਾ ਲੰਗਰ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨ ਤੋਂ ਲਾਈਨਮੈਨਾਂ ਦੀ ਤਰੱਕੀ ਸਬੰਧੀ ਵਫ਼ਦ ਉੱਪ ਮੁੱਖ ਇੰਜੀਨੀਅਰ ਨੂੰ ਮਿਲਿਆ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਵਫ਼ਦ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਉੱਪ ਮੁੱਖ ਇੰਜੀਨੀਅਰ ਹਲਕਾ ਤਰਨ ਤਾਰਨ ਨੂੰ ਮਿਲਿਆ | ਇਸ ਮੀਟਿੰਗ ਵਿਚ ਸਹਾਇਕ ਲਾਈਨਮੈਂਨ ਤੋਂ ਲਾਈਨਮੈਨਾਂ ਦੀਆਂ ...

ਪੂਰੀ ਖ਼ਬਰ »

ਪਿੰਡ ਕਲੇਰ ਵਾਸੀਆਂ ਨੂੰ ਟੈਂਕੀਆਂ ਦੀ ਸਾਫ਼ ਸਫ਼ਾਈ ਸਬੰਧੀ ਜਾਗਰੂਕ ਕੀਤਾ

ਤਰਨ ਤਾਰਨ, 22 ਜੁਲਾਈ (ਕੱਦਗਿੱਲ)- ਐੱਸ.ਐੱਮ.ਓ. ਡਾ: ਕਰਮਵੀਰ ਝਬਾਲ ਤਰਨ ਤਾਰਨ ਦੀ ਰਹਿਨੁਮਾਈ ਹੇਠ ਅਤੇ ਮਿੰਨੀ ਪੀ.ਐੱਚ.ਸੀ. ਬਾਗੜੀਆਂ ਦੇ ਡਾ: ਬਨਵੀਨ ਕੌਰ ਦੇ ਯਤਨਾਂ ਸਦਕਾ ਪਿੰਡ ਕਲੇਰ ਦੀ ਸਰਕਾਰੀ ਟੈਂਕੀ ਤੇ ਸਕੂਲ ਦੀ ਪਾਣੀ ਵਾਲੀ ਟੈਂਕੀ ਦੀ ਸਫ਼ਾਈ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਯੁਵਾ ਪਰਿਵਾਰ ਸੇਵਾ ਸਮਿਤੀ ਵਲੋਂ ਜਾਗਰੂਕਤਾ ਸਮਾਗਮ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)- ਮੁਰਾਦਪੁਰਾ ਰੋਡ ਤਰਨ ਤਾਰਨ ਵਿਖੇ 'ਯੁਵਾ ਪਰਿਵਾਰ ਸੇਵਾ ਸਮਿਤੀ' ਵਲੋਂ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਡਾ: ਰਾਜਵੀਰ ਸਿੰਘ ਪਹੁੰਚੇ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਰਾਜਵੀਰ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

'ਆਪ' ਆਉਣ ਵਾਲੀਆਂ ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਵੱਡੇ ਪੱਧਰ 'ਤੇ ਜਿੱਤੇਗੀ-ਸੁਖਰਾਜ ਬੱਲ

ਮੀਆਂਵਿੰਡ, 22 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਆਮ ਆਦਮੀ ਪਾਰਟੀ ਮਾਝਾ ਜ਼ੋਨ ਦੇ ਯੂਥ ਪ੍ਰਧਾਨ ਸੁਖਰਾਜ ਸਿੰਘ ਬੱਲ ਨੇ ਦਲਬੀਰ ਸਿੰਘ ਟੌਾਗ ਹਲਕਾ ਇੰਚਾਰਜ ਬਾਬਾ ਬਕਾਲਾ ਤੇ ਗੁਰਪ੍ਰਤਾਪ ਸਿੰਘ ਜੁਇੰਟ ਸੈਕਟਰੀ ਪੰਜਾਬ, ਗੁਰਬਰਿੰਦਰ ਸਿੰਘ ਗੋਰਾ ਭਲਾਈਪੁਰ ਦੀ ...

ਪੂਰੀ ਖ਼ਬਰ »

ਪਿੰਡ ਸੁੱਗਾ ਵਾਸੀਆਂ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਸ਼ਾਹਬਾਜ਼ਪੁਰ, 22 ਜੁਲਾਈ (ਪ੍ਰਦੀਪ ਬੇਗੇਪੁਰ)- ਜੀਵਨ ਘਾਤਕ ਨਸ਼ਿਆਂ ਨੂੰ ਖਤਮ ਕਰਨ ਲਈ ਸੀ.ਪੀ.ਆਈ. ਦੇ ਬਲਾਕ ਪ੍ਰਧਾਨ ਪਵਨ ਕੁਮਾਰ ਭਿੱਖੀਵਿੰਡ, ਗੁਰਬਖਸ਼ ਸਿੰਘ ਸੁੱਗਾ, ਡਾ. ਬਲਬੀਰ ਸਿੰਘ ਲਹਿਰੀ ਅਤੇ ਗੁਰਦਿਆਲ ਸਿੰਘ ਫੌਜੀ ਸੁਰਸਿੰਘ ਦੀ ਅਗਵਾਈ 'ਚ ਪਿੰਡ ਸੁੱਗਾ ਦੇ ...

ਪੂਰੀ ਖ਼ਬਰ »

ਸਬ ਡਵੀਜ਼ਨ ਨੂੰ ਨਸ਼ਾ ਮੁਕਤ ਕਰਨਾ ਮੇਰੀ ਪਹਿਲ- ਡੀ. ਐੱਸ. ਪੀ. ਪਿਆਰਾ ਸਿੰਘ

ਫਤਿਆਬਾਦ, 22 ਜੁਲਾਈ (ਧੂੰਦਾ)- ਸਬ ਡਵੀਜ਼ਨ ਗੋਇੰਦਵਾਲ ਸਾਹਿਬ ਵਿਖੇ ਨਵ ਨਿਯੁਕਤ ਡੀ. ਐੱਸ. ਪੀ. ਪਿਆਰਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਪਿੰਡ ਸਭਰਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ਛੱਪੜ ਬਣੀ

ਹਰੀਕੇ ਪੱਤਣ, 22 ਜੁਲਾਈ (ਸੰਜੀਵ ਕੁੰਦਰਾ)- ਮਾਝੇ ਦੇ ਇਤਿਹਾਸਕ ਨਗਰ ਸਭਰਾ ਵਿਖੇ ਗੰਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਲੋਕ ਮੁਸ਼ਕਿਲਾਂ ਨਾਲ ਜੂਝ ਰਹੇ ਹਨ ਤੇ ਲਗਪਗ 1 ਮਹੀਨੇ ਤੋਂ ਸੜਕ 'ਤੇ ਖੜ੍ਹੇ ਪਾਣੀ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ, ਪਰ ਕੋਈ ...

ਪੂਰੀ ਖ਼ਬਰ »

ਮੇਰੇ ਿਖ਼ਲਾਫ਼ ਗ਼ਲਤ ਕੇਸ ਦਰਜ ਕੀਤਾ ਗਿਆ-ਪਿ੍ੰ: ਮਹਿੰਦਰਪਾਲ ਸਿੰਘ

ਤਰਨ ਤਾਰਨ, 22 ਜੁਲਾਈ (ਪਰਮਜੀਤ ਜੋਸ਼ੀ)- ਸੇਵਾ ਮੁਕਤ ਪਿ੍ੰਸੀਪਲ ਮਹਿੰਦਰਪਾਲ ਵਾਸੀ ਪਿੰਡ ਕੁੜੀਵਲਾਹ ਹਾਲ ਵਾਸੀ ਅੰਮਿ੍ਤਸਰ ਨੇ ਦੱਸਿਆ ਕਿ ਮੈਂ ਮਿਤੀ 1 ਜੂਨ 2015 ਨੂੰ ਕਰੀਬ ਤਿੰਨ ਕਿੱਲੇ ਜ਼ਮੀਨ ਖ਼ਰੀਦੀ ਸੀ ਜਿਸ 'ਤੇ ਹੁਣ ਤੱਕ ਵੀ ਕਬਜ਼ਾ ਮੇਰਾ ਹੀ ਹੈ | ਮੈਂ ਉਸ ਜ਼ਮੀਨ ...

ਪੂਰੀ ਖ਼ਬਰ »

ਨਸ਼ਿਆਂ ਨੂੰ ਠੱਲ੍ਹ ਪੈਣ ਦੀ ਆਸ ਬੱਝੀ-ਔਲਖ

ਫਤਿਆਬਾਦ, 22 ਜੁਲਾਈ (ਧੂੰਦਾ)- ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਔਲਖ ਨੇ ਮਨਜਿੰਦਰ ਸਿੰਘ ਮਿੰਟੂ ਛਾਪੜੀ, ਸਰਪੰਚ ਭੁਪਿੰਦਰ ਸਿੰਘ ਭਿੰਦਾ, ਸਰਬਜੀਤ ਸਿੰਘ ਖਵਾਸਪੁਰ ਤੇ ਮੇਜਰ ਸਿੰਘ ਖੋਖਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ...

ਪੂਰੀ ਖ਼ਬਰ »

ਜਗਜੀਤ ਸਿੰਘ ਦੁੱਬਲੀ ਵਲੋਂ ਭੁਪਿੰਦਰ ਸਿੰਘ ਬਿੱਟੂ ਦਾ ਸਨਮਾਨ

ਪੱਟੀ, 22 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੂੰ ਤਰਨ ਤਾਰਨ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵੱਖ-ਵੱਖ ਆਗੂਆਂ ਵਲੋਂ ਭੁਪਿੰਦਰ ਸਿੰਘ ਬਿੱਟੂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਪੱਟੀ ਹਲਕੇ ਦੇ ਮੀਡੀਆਂ ਸੈੱਲ ਨਾਲ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ 'ਚ ਸੂਬਾ ਵਿਕਾਸ ਵੱਲ ਵਧ ਤੁਰਿਆ- ਅੰਗਰੇਜ ਸਿੰਘ

ਖਡੂਰ ਸਾਹਿਬ, 22 ਜੁਲਾਈ (ਮਾਨ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੁਣ ਸੂਬਾ ਇਕ ਵਾਰੀ ਮੁੜ ਵਿਕਾਸ ਵੱਲ ਵੱਧ ਤੁਰਿਆ ਹੈ ਤੇ ਕਾਂਗਰਸ ਸਰਕਾਰ ਦੇ ਪੰਜ ਸਾਲ ਦੇ ਅਰਸੇ ਦੌਰਾਨ ਸੂਬਾ ਤਰੱਕੀ ਦੀਆਂ ਬੁਲੰਦੀਆਂ ਨੂੰ ਸਰ ਕਰ ਲਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਪ੍ਰੋ: ਵਲਟੋਹਾ ਦੇ ਯਤਨਾਂ ਸਦਕਾ ਹਲਕਾ ਖੇਮਕਰਨ ਨੂੰ ਭਿੱਖੀਵਿੰਡ ਸਬ ਡਵੀਜ਼ਨ ਨਸੀਬ ਹੋਈ- ਬੱਬੂ ਮਾੜੀ ਮੇਘਾ

ਖਾਲੜਾ, 22 ਜੁਲਾਈ (ਜੱਜਪਾਲ ਸਿੰਘ)- ਸਾਬਕਾ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਯਤਨਾਂ ਸਦਕਾ ਹਲਕਾ ਖੇਮਕਰਨ ਨੂੰ ਭਿੱਖੀਵਿੰਡ ਸਬ ਡਵੀਜ਼ਨ ਨਸੀਬ ਹੋਈ ਹੈ ਜਿਸ ਨਾਲ ਹਲਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਖ ਦੀ ਕੀਤੀ ਧੋਖਾਧੜੀ

ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਛੇਹਰਟਾ 'ਚ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਗੁਰਦੇਵ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਵਿਦੇਸ਼ ਭੇਜਣ ਬਦਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX