ਤਾਜਾ ਖ਼ਬਰਾਂ


ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 106...
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਜਲੰਧਰ, 8 ਅਪ੍ਰੈਲ - ਸਥਾਨਕ ਪੁਰਾਣਾ ਰੇਲਵੇ ਰੋਡ 'ਤੇ ਸਥਿਤ ਮਸਜਿਦ 'ਚ ਰਹਿਣ ਵਾਲੇ 12 ਲੋਕਾਂ ਨੂੰ ਸਿਵਲ ਹਸਪਤਾਲ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਆਈਸੋਲੇਸ਼ਨ ਲਈ ਕਬਜ਼ੇ ਵਿਚ...
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਬੈਂਕ ਦੇ ਬਾਹਰ ਭੀੜ ਬਣਾ ਕੇ ਲੋਕ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ
. . .  1 day ago
ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਸਪਤਾਲ ਭੇਜਿਆ ਗਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਫਰੀਦਕੋਟ / ਮੁਕਤਸਰ

ਕਾਂਗਰਸੀ ਵਰਕਰਾਂ ਨੇ ਮਨਜਿੰਦਰ ਸਿੰਘ 'ਹੈਪੀ' ਦੀ ਅਗਵਾਈ 'ਚ ਲਗਾਇਆ ਧਰਨਾ

ਜੈਤੋ, 22 ਜੁਲਾਈ (ਭੋਲਾ ਸ਼ਰਮਾ)-ਬੀਤੇ ਦਿਨੀਂ ਸੰਸਦ ਦੇ ਸੈਸ਼ਨ ਦੌਰਾਨ ਕੁਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਲੇ ਮਿਲਣ 'ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੀਤੀ ਟਿੱਪਣੀ ਤੋਂ ਖ਼ਫ਼ਾ ਕਾਂਗਰਸੀ ਵਰਕਰਾਂ ਨੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ 'ਹੈਪੀ' ਰੋਮਾਣਾ ਅਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਜੈਤੋ-ਬਠਿੰਡਾ ਮਾਰਗ 'ਤੇ ਧਰਨਾ ਲਗਾ ਕੇ ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਬੀਬਾ ਬਾਦਲ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਨਜਿੰਦਰ ਸਿੰਘ 'ਹੈਪੀ' ਨੇ ਕਿਹਾ ਕਿ ਅਕਾਲੀ ਦਲ ਅਤੇ ਇਸ ਦੀ ਭਾਈਵਾਲ ਪਾਰਟੀ ਭਾਜਪਾ ਨੇ ਹਮੇਸ਼ਾ ਇਕ-ਦੂਜੇ ਪ੍ਰਤੀ ਨਫ਼ਰਤ ਦੀ ਰਾਜਨੀਤੀ ਕੀਤੀ ਹੈ | ਜਦਕਿ ਕਾਂਗਰਸ ਪਾਰਟੀ ਨੇ ਮੁੱਢ ਤੋਂ ਹੀ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਹੈ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸੈਸ਼ਨ 'ਚ ਰਾਹੁਲ ਗਾਂਧੀ ਦੇ ਜ਼ੋਰਦਾਰ ਤੇ ਲਾਜਵਾਬ ਭਾਸ਼ਣ 'ਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤੀ ਗਈ ਅਜਿਹੀ ਭੈੜੀ ਸ਼ਬਦਾਵਲੀ ਉਨ੍ਹਾਂ ਦੀ ਪਾਰਟੀ ਅਤੇ ਪਰਿਵਾਰ ਦੀ ਸੋਚ ਨੂੰ ਉਜਾਗਰ ਕਰਦੀ ਹੈ | ਉਨ੍ਹਾਂ ਆਪਣੇ ਸ਼ਬਦੀ ਹਮਲੇ ਜਾਰੀ ਰੱਖਦਿਆਂ ਕਿਹਾ ਕਿ ਦੇਸ਼ ਦਾ ਭਲਾ ਦੁਸ਼ਮਣੀ ਜਾਂ ਨਫ਼ਰਤ ਨਾਲ ਨਹੀਂ ਸਗੋਂ ਪਿਆਰ ਅਤੇ ਸਦਭਾਵਨਾ ਦੇ ਰਸਤੇ ਚੱਲ ਕੇ ਹੀ ਹੋ ਸਕਦਾ ਹੈ | ਜਿਸ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਗਾਂਧੀ ਪਰਿਵਾਰ ਦੀਆਂ ਕੀਤੀਆਂ ਜਾ ਰਹੀਆਂ ਆਲੋਚਨਾਵਾਂ ਨੂੰ ਪਾਸੇ ਰੱਖ ਕੇ ਨਰਿੰਦਰ ਮੋਦੀ ਨੂੰ ਗਲੇ ਲਗਾ ਕੇ ਕਰ ਦਿੱਤੀ ਹੈ, ਜਿਸ ਨਾਲ ਦੇਸ਼ ਦੀ ਰਾਜਨੀਤੀ ਨੂੰ ਵੀ ਇਕ ਨਵੀਂ ਦਿਸ਼ਾ ਮਿਲੀ ਹੈ | ਇਸ ਮੌਕੇ ਆਲ ਇੰਡੀਆ ਜੱਟ ਮਹਾਂ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਬਾਬਾ ਅਤੇ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਜਨਰਲ ਸਕੱਤਰ ਤੇ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੇਖੋਂ ਬਹਿਬਲ ਕਲਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਕਦੇ ਵੀ ਆਪਣੇ ਹਿਤਾਂ ਲਈ ਕੋਈ ਘਟੀਆ ਰਾਜਨੀਤੀ ਨਹੀਂ ਕੀਤੀ, ਦੂਜੇ ਪਾਸੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਹੀ ਸੱਤਾ ਦੀ ਲਾਲਸਾ ਲਈ ਲੋਕਾਂ ਅੰਦਰ ਨਫ਼ਰਤ ਦਾ ਬੀਜ ਬੀਜਿਆ ਹੈ | ਇਸ ਮੌਕੇ ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆਂ, ਸੁਖਜੀਤ ਸਿੰਘ ਧਾਲੀਵਾਲ ਕੋਠੇ ਹਵਾਨਾ, ਸੋਨੀ ਬਾਬਾ ਜੈਤੋ, ਗਿਆਨ ਸਿੰਘ ਸੰਧੂ ਰਾਮੇਆਣਾ, ਸਵਰਨਜੀਤ ਸਿੰਘ ਧਾਲੀਵਾਲ ਰਾਮੇਆਣਾ, ਬਿੱਟੂ ਸਿੰਘ ਔਲਖ ਦਬੜ੍ਹੀਖਾਨਾ, ਚਮਕੌਰ ਸਿੰਘ ਵਾਂਦਰ ਰਾਮੇਆਣਾ, ਹੀਰਾ ਸਿੰਘ ਜਵੰਦਾ ਰੋੜੀ ਕਪੂਰਾ, ਰੌਬਿਨ ਦੀਪ ਸਿੰਘ ਢੈਪਈ, ਜਸਵਿੰਦਰ ਸਿੰਘ ਮੱਤਾ, ਭੁਪਿੰਦਰ ਸਿੰਘ ਭੱਪਾ ਸੇਵੇਵਾਲਾ, ਜਗਜੀਤ ਸਿੰਘ ਸੇਵੇਵਾਲਾ, ਭੁਪਿੰਦਰ ਸਿੰਘ ਮੱਲਾ, ਮਨਜਿੰਦਰ ਸਿੰਘ ਬਹਿਬਲ ਕਲਾਂ, ਰਵਨੀਤ ਸਿੰਘ ਸਿੱਕੀ, ਸੁਖਨਿੰਦਰ ਸਿੰਘ ਬਰਾੜ ਸੇਵੇਵਾਲਾ, ਨੀਲਾ ਸਿੰਘ ਸੇਵੇਵਾਲਾ, ਰੇਸ਼ਮ ਸਿੰਘ ਸੇਵੇਵਾਲਾ ਆਦਿ ਹਾਜ਼ਰ ਸਨ |

ਨਸ਼ਿਆਂ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਸੈਮੀਨਾਰ ਕਰਵਾਇਆ

ਕੋਟਕਪੂਰਾ, 22 ਜੁਲਾਈ (ਮੋਹਰ ਸਿੰਘ ਗਿੱਲ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਵਾਤਾਵਰਨ, ਸਮਾਜਿਕ ਕੁਰੀਤੀਆਂ ਅਤੇ ਨਸ਼ਿਆਂ ਿਖ਼ਲਾਫ਼ ਪਿੰਡ ਟਹਿਣਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜਗਜੀਤ ਸਿੰਘ ਚਾਹਲ ਡਾਇਰੈਕਟਰ ਯੁਵਕ ਸੇਵਾਵਾਂ ...

ਪੂਰੀ ਖ਼ਬਰ »

ਦੁਕਾਨਾਂ 27 ਤੋਂ 29 ਜੁਲਾਈ ਤੱਕ ਬੰਦ ਰਹਿਣਗੀਆਂ

ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਬੂਟ, ਬੈਗ, ਬਰਤਨ ਅਤੇ ਲੈਸਾਂ ਦੇ ਦੁਕਾਨਦਾਰਾਂ ਨੇ 27 ਤੋਂ 29 ਜੁਲਾਈ ਤੱਕ ਦੁਕਾਨਾਂ ਬੰਦ ਰੱਖ ਕੇ ਗਰਮੀਆਂ ਦੀਆਂ ਛੁੱਟੀਆਂ ਦਾ ਪ੍ਰੋਗਰਾਮ ਉਲੀਕਿਆ ਹੈ | ਸੂਜ ਐਸੋਸੀਏਸ਼ਨ ਦੇ ਪ੍ਰਧਾਨ ਆਰ.ਪਿ੍ੰਸ ਨਰੂਲਾ ਨੇ ਇਨ੍ਹਾਂ ...

ਪੂਰੀ ਖ਼ਬਰ »

ਬੱਬੂ ਬਰਾੜ ਤੇ ਜਥੇਦਾਰ ਅਰਾਈਆਂ ਵਾਲਾ ਵਲੋਂ ਕਬੱਡੀ ਖੇਡ ਮੇਲੇ ਦਾ ਉਦਘਾਟਨ

ਸਾਦਿਕ, 22 ਜੁਲਾਈ (ਗੁਰਭੇਜ ਸਿੰਘ ਚੌਹਾਨ)-ਪੀਰ ਬਾਬਾ ਮੋਹਕਮ ਸ਼ਾਹ ਦੀ ਦਰਗਾਹ 'ਤੇ ਦਸਮੇਸ਼ ਯੂਥ ਕਲੱਬ ਅਤੇ ਗਰਾਮ ਪੰਚਾਇਤ ਪਿੰਡ ਸੰਗਰਾਹੂਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੇਲਾ ਕਰਵਾਇਆ ਗਿਆ, ਜਿਸ ਵਿਚ 80 ਕਿੱਲੋਗਰਾਮ ਵਰਗ ਦੇ ਕਬੱਡੀ ਮੁਕਾਬਲੇ ਹੋਏ | ...

ਪੂਰੀ ਖ਼ਬਰ »

ਯੂਥ ਕਾਂਗਰਸੀ ਆਗੂ ਤੇ ਵਰਕਰ 26 ਨੂੰ ਸੰਸਦ ਭਵਨ ਦਾ ਘਿਰਾਓ ਕਰਨਗੇ- ਮਨਜਿੰਦਰ ਸਿੰਘ 'ਹੈਪੀ'

ਜੈਤੋ, 22 ਜੁਲਾਈ (ਭੋਲਾ ਸ਼ਰਮਾ)-ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ 'ਹੈਪੀ' ਰੋਮਾਣਾ ਅਜੀਤ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਦੇਸ਼ ਅੰਦਰ ਮਹਿੰਗਾਈ ਰੋਕਣ ਲਈ ਆਗਾਮੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟਕਪੂਰਾ, 22 ਜੁਲਾਈ (ਮੋਹਰ ਸਿੰਘ ਗਿੱਲ)-ਨਸ਼ਾ ਤਸਕਰਾਂ ਦਾ ਕੰਮ ਸਿਰਫ਼ ਪੈਸਾ ਕਮਾਉਣਾ ਹੀ ਨਹੀਂ ਬਲਕਿ ਅਣਖੀਲੇ ਪੰਜਾਬੀ ਨੌਜਵਾਨਾਂ ਦੀ ਅਣਖ, ਗ਼ੈਰਤ ਅਤੇ ਜ਼ਮੀਰ ਮਾਰਨ ਦੀ ਇਕ ਸਾਜ਼ਿਸ਼ ਵੀ ਹੈ, ਜਿਸ ਨੂੰ ਨਾਕਾਮ ਕਰਨ ਲਈ ਅਵੇਸਲੇ ਨਹੀਂ, ਬਲਕਿ ਸਾਵਧਾਨ ਹੋ ਕੇ ਇਸ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਦੇ ਬਾਵਜੂਦ ਵੀ ਮੰਗੀ ਜਾ ਰਹੀ ਹੈ- ਪੀ.ਐੱਸ.ਯੂ

ਕੋਟਕਪੂਰਾ, 22 ਜੁਲਾਈ (ਮੋਹਰ ਸਿੰਘ ਗਿੱਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਦਲਿਤ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਹੋਣ ਦੇ ਬਾਵਜੂਦ ਵੀ ਕੁਝ ਸਰਕਾਰੀ ਸੰਸਥਾਵਾਂ ਵਲੋਂ ਜਬਰੀ ਫ਼ੀਸ ਭਰਵਾਏ ਜਾਣ ਦੇ ਵਿਰੋਧ 'ਚ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਬਾਹਮਣ ਵਾਲਾ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਾਰਿਸ਼ ਦਾ ਪਾਣੀ ਸੜਕਾਂ 'ਤੇ ਖੜ੍ਹਾ

ਕੋਟਕਪੂਰਾ, 22 ਜੁਲਾਈ (ਮੇਘਰਾਜ)-ਅੱਜ ਸਵੇਰੇ ਸਮੇਂ ਪਈ ਹਲਕੀ ਬਾਰਿਸ਼ ਨਾਲ ਪਿੰਡ ਬਾਹਮਣ ਵਾਲਾ ਦੀ ਫਿਰਨੀ ਵਾਲੀ ਸੜਕ 'ਤੇ ਪਾਣੀ ਖੜ੍ਹ ਗਿਆ | ਕਰੀਬ 3 ਸਾਲ ਪਹਿਲਾਂ ਸੜਕ ਦੇ ਇਕ ਪਾਸੇ ਬਿਨਾਂ ਕਿਸੇ ਯੋਜਨਾ ਦੇ ਸਬੰਧਿਤ ਮਹਿਕਮੇ ਨੇ ਸੜਕ ਤੋਂ ਕਰੀਬ ਢਾਈ ਫੁੱਟ ਉੱਚੀ ਨਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ 'ਚ ਟਕਸਾਲੀ ਕਾਂਗਰਸੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ- ਜੋਗਿੰਦਰ ਸਿੰਘ ਪੰਜਗਰਾਈਾ

ਜੈਤੋ, 22 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰ ਵਰਗ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ ਹੋਣ ਕਰਕੇ ਇਹ ਸਰਕਾਰ ਹਰ ਵਰਗ ਦੇ ਨੱਕੋਂ ਬੁੱਲੋਂ੍ਹ ਲਹਿ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੰਜਾਬ ਪੁਲਿਸ ਬਾਜਾਖਾਨਾ ਵਲੋਂ ਲੰਭਵਾਲੀ ਵਿਖੇ ਕੈਂਪ

ਬਾਜਾਖਾਨਾ, 22 ਜੁਲਾਈ (ਜੀਵਨ ਗਰਗ)-ਪਿੰਡ ਲੰਭਵਾਲੀ ਵਿਖੇ ਬਾਬਾ ਵਾਲਮੀਕਿ ਕਲੱਬ ਦੇ ਸਹਿਯੋਗ ਨਾਲ ਥਾਣਾ ਬਾਜਾਖਾਨਾ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਦੌਰਾਨ ਨੌਜਵਾਨ ਅਤੇ ਕਲੱਬ ਪ੍ਰਧਾਨ ਭਜਨ ਸਿੰਘ ਨੇ ਸਾਰੇ ਮਹਿਮਾਨਾਂ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸਹਾਇਤਾ ਲਈ 'ਹੈਲਪ ਕੈਂਪ' ਲਗਾਇਆ

ਫ਼ਰੀਦਕੋਟ, 22 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਵਾਈ. ਓ. ਆਈ. ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਚੈਨਾ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਦਾਖ਼ਲੇ ਲਈ ਆ ਰਹੇ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਵਲੋਂ ਕਵੀ ਦਰਬਾਰ

ਜੈਤੋ, 22 ਜੁਲਾਈ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ ਸਥਾਨਕ ਸਾਹਿਤ ਸਦਨ ਵਿਚ ਕਰਵਾਏ ਮੁਸ਼ਾਇਰੇ ਦੌਰਾਨ ਇਲਾਕੇ ਦੇ ਕਵੀਆਂ ਨੇ ਆਪਣੀਆਂ ਰਚਨਾਵਾਂ ਸੁਣਾਈਆਂ | ਮੰਚ ਦੇ ਪ੍ਰਧਾਨ ਗੁਰਦੀਪ ਸ਼ਰਮਾ ਚੈਨਾ ਵਲੋਂ 'ਜੀ ਆਇਆਂ' ਕਹਿਣ ਪਿਛੋਂ ਸ਼ੁਰੂ ਹੋਏ ਕਵੀ ਦਰਬਾਰ ...

ਪੂਰੀ ਖ਼ਬਰ »

ਸੇਵਾ ਕੇਂਦਰ ਬਾਜਾਖਾਨਾ ਵਿਖੇ ਸਟਾਫ਼ ਦੀ ਘਾਟ ਤੇ ਸਹੂਲਤਾਂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬਾਜਾਖਾਨਾ, 22 ਜੁਲਾਈ (ਜੀਵਨ ਗਰਗ)-ਸੇਵਾ ਕੇਂਦਰ ਬਾਜਾਖਾਨਾ ਵਿਖੇ ਪਿਛਲੇ ਇਕ ਮਹੀਨੇ ਤੋਂ ਲੋਕ ਪ੍ਰੇਸ਼ਾਨੀ ਦੇ ਆਲਮ 'ਚ ਹਨ ਕਿਉਂਕਿ ਮੌਜੂਦਾ ਸਰਕਾਰ ਵਲੋਂ ਪੰਜਾਬ 'ਚ ਜ਼ਿਆਦਾਤਰ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਉਹ ਪਿਛਲੇ 10 ਦਿਨਾਂ ਤੋਂ ਸੇਵਾ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਜਾਂਚ 'ਚ ਜੁਟੀ

ਜੈਤੋ, 22 ਜੁਲਾਈ (ਭੋਲਾ ਸ਼ਰਮਾ)-ਪਿਛਲੇ ਦਿਨੀਂ ਪਿੰਡ ਢੈਪਈ ਵਿਚ ਦੋ ਬੱਚਿਆਂ ਦੇ ਅਗਵਾ ਅਤੇ ਕੁੱਟਮਾਰ ਦੀ ਘਟਨਾ ਬਾਰੇ ਪੜਤਾਲ ਲਈ ਜਮਹੂਰੀ ਅਧਿਕਾਰ ਸਭਾ ਫ਼ਰੀਦਕੋਟ ਦੀ ਜਾਂਚ ਕਮੇਟੀ ਸਰਗਰਮ ਹੋ ਗਈ ਹੈ | ਕਮੇਟੀ ਲਈ ਨਾਮਜ਼ਦ ਮੈਂਬਰ ਸ਼ਿਵਚਰਨ ਅਰਾਈਆਂ ਵਾਲਾ, ਤੇਜਾ ...

ਪੂਰੀ ਖ਼ਬਰ »

ਟੀ.ਬੀ. ਦੇ ਮਰੀਜ਼ਾਂ ਦੀ ਜਾਂਚ ਲਈ ਵਿਸ਼ੇਸ਼ ਗੱਡੀ ਬਾਜਾਖਾਨਾ ਵਿਖੇ ਪੁੱਜੀ

ਬਾਜਾਖਾਨਾ, 22 ਜੁਲਾਈ (ਜੀਵਨ ਗਰਗ)-ਭਾਰਤ ਸਰਕਾਰ ਵਲੋਂ ਭਾਰਤ ਨੂੰ 2025 ਤੱਕ ਟੀ.ਬੀ. ਮੁਕਤ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ 'ਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨ ਲਈ ਇਕ ਮੋਬਾਈਲ ਲੈਬ ਸੀ.ਬੀ. ਨਾਟ ਗੱਡੀ ਚਲਾਈ ਗਈ ਹੈ | ਵੱਖ-ਵੱਖ ਜ਼ਿਲਿ੍ਹਆਂ 'ਚੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਸਬੰਧੀ ਚੇਤਨਾ ਸੈਮੀਨਾਰ

ਜੈਤੋ, 22 ਜੁਲਾਈ (ਭੋਲਾ ਸ਼ਰਮਾ)-ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਪ੍ਰਕਾਸ਼ ਦੀ ਸਦਾਰਤ ਹੇਠ ਹਸਪਤਾਲ ਵਿਖੇ ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਬੋਲਦਿਆਂ ਡਾ. ਰੁਪਿੰਦਰ ਕੌਰ (ਐਮ.ਡੀ. ਮੈਡੀਸਨ) ਨੇ ...

ਪੂਰੀ ਖ਼ਬਰ »

ਰਾਮੇਆਣਾ ਦਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਜੈਤੋ, 22 ਜੁਲਾਈ (ਭੋਲਾ ਸ਼ਰਮਾ)-ਪਿੰਡ ਰਾਮੇਆਣਾ ਦੇ ਨੌਜਵਾਨ ਧਰਮਜੀਤ ਸਿੰਘ ਪੁੱਤਰ ਬਲਕਰਨ ਸਿੰਘ ਦੇ ਮੋਢਿਆਂ 'ਤੇ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਪਾ ਦਿੱਤੀ ਹੈ | ਖ਼ੁਸ਼ੀ 'ਚ ਖੀਵੇ ਹੋਏ ਵਰਕਰਾਂ ਨੇ ਸ਼ਹਿਰ ਵਿਚ ਜਸ਼ਨ ਮਨਾਏ ਅਤੇ ਜੈਤੋ ਹਲਕੇ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਜੈਤੋ 'ਚ ਅੰਗਰੇਜ਼ੀ ਕਵਿਤਾ ਮੁਕਾਬਲਾ

ਜੈਤੋ, 22 ਜੁਲਾਈ (ਭੋਲਾ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਬੱਚਿਆਂ ਦਾ ਅੰਗਰੇਜ਼ੀ ਕਵਿਤਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ. ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਮੁਕਾਬਲੇ ਦੇ ਨਤੀਜਿਆਂ 'ਚ ਨਰਸਰੀ ...

ਪੂਰੀ ਖ਼ਬਰ »

ਪੁੱਤ ਬਚਾਓ ਵਿਸ਼ੇ 'ਤੇ ਸੈਮੀਨਾਰ

ਗੋਲੇਵਾਲਾ, 22 ਜੁਲਾਈ (ਅਮਰਜੀਤ ਸਿੰਘ ਬਰਾੜ)-ਪਿਛਲੇ ਲਗਪਗ ਇਕ ਦਹਾਕੇ ਤੋਂ ਪੰਜਾਬ ਦੀ ਜਵਾਨੀ ਨੂੰ ਲੱਗੇ ਨਸ਼ਿਆਂ ਦੇ ਰੋਗ ਕਾਰਨ ਸਿਸਕੀਆਂ ਲੈ ਲੈ ਮਰ ਰਹੀ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿਚੋਂ ਕੱਢਣ ਦੇ ਮਨੋਰਥ ਨਾਲ ਪਿੰਡ ਸਾਧਾਂਵਾਲਾ ਵਿਖੇ ਐਚ.ਐਸ. ਫ਼ੌਜੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਿਤਾਬਾਂ, ਵਰਦੀਆਂ ਤੇ ਬੂਟੇ ਵੰਡੇ

ਬਾਜਾਖਾਨਾ, 22 ਜੁਲਾਈ (ਜਗਦੀਪ ਸਿੰਘ ਗਿੱਲ)-ਜੱਟ ਮਹਾਂ ਸਭਾ ਪੰਜਾਬ ਦੇ ਸੂਬਾਈ ਆਗੂ ਅਤੇ ਯੂਥ ਕਾਂਗਰਸ ਲੋਕ ਸਭਾ ਫ਼ਰੀਦਕੋਟ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੇਖੋਂ ਨੇ ਆਪਣੇ ਪਿੰਡ ਬਹਿਬਲ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਬੂਟ, ਵਰਦੀਆਂ ...

ਪੂਰੀ ਖ਼ਬਰ »

ਉਡਾਣ ਪ੍ਰਾਜੈਕਟ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਪੰਜਗਰਾੲੀਂ ਕਲਾਂ, 22 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਵਿਖੇ ਉਡਾਣ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਐਲੀਮੈਂਟਰੀ ਪੱਧਰ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਨੂੰ ਪੱਖੇ ਭੇਟ

ਬਾਜਾਖਾਨਾ, 22 ਜੁਲਾਈ (ਜਗਦੀਪ ਸਿੰਘ ਗਿੱਲ)-ਪਿੰਡ ਲੰਭਵਾਲੀ ਦੇ ਬਾਬਾ ਵਾਲਮੀਕਿ ਕਲੱਬ ਅਤੇ ਨੌਜਵਾਨ ਕਾਂਗਰਸੀ ਆਗੂ ਅਤੇ ਕਲੱਬ ਦੇ ਪ੍ਰਧਾਨ ਭਜਨ ਸਿੰਘ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਨੂੰ ਦੋ ਛੱਤ ਵਾਲੇ ਪੱਖੇ ਭੇਟ ਕੀਤੇ ਗਏ | ਸਕੂਲ ਦੇ ਇੰਚਾਰਜ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ ਦੇ 52ਵੇਂ ਦਿਨ ਭਾਈ ਇਮਾਨ ਸਿੰਘ ਮਾਨ, ਭਾਈ ਮੋਹਕਮ ਸਿੰਘ, ਬੂਟਾ ਸਿੰਘ ਰਣਸੀਂਹ ਕੇ ਸੰਗਤਾਂ ਦੇ ਜਥੇ ਲੈ ਕੇ ਪਹੁੰਚੇ

ਬਰਗਾੜੀ, 22 ਜੁਲਾਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਿਹਾ ਇਨਸਾਫ਼ ਮੋਰਚਾ 52ਵੇਂ ਦਿਨ ਵੀ ਜਾਰੀ ਰਿਹਾ | ਅੱਜ ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਭਾਈ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ 24 ਨੂੰ ਰੋਸ ਰੈਲੀ ਕਰਨ ਦਾ ਫ਼ੈਸਲਾ

ਫ਼ਰੀਦਕੋਟ, 22 ਜੁਲਾਈ (ਸਟਾਫ਼ ਰਿਪੋਰਟਰ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਪੀ.ਡਬਲ ਯੂ.ਡੀ. ਰੈਸਟ ਹਾਊਸ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਰੁਪਾਣਾ ਅਤੇ ਕਰਮਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ...

ਪੂਰੀ ਖ਼ਬਰ »

ਮਾਤਾ ਨਿਰਮਲਾ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ

ਫ਼ਰੀਦਕੋਟ, 22 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਪਿੰਡ ਨਵਾਂ ਕਿਲ੍ਹਾ ਵਿਖੇ ਲਖਵਿੰਦਰ ਹਾਲੀ ਤਰਕਸ਼ੀਲ ਆਗੂ, ਬਲਵਿੰਦਰ ਹਾਲੀ ਪੱਤਰਕਾਰ ਦੇ ਮਾਤਾ ਨਿਰਮਲਾ ਦੇਵੀ ਦੀ ਅੰਤਿਮ ਅਰਦਾਸ ਮੌਕੇ ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕਾਊਾਸਲਰ, ਲੇਖਕ ਪ੍ਰੋ. ਬ੍ਰਹਮ ...

ਪੂਰੀ ਖ਼ਬਰ »

ਨਸ਼ਾ ਮੁਕਤ ਡਰਾਈਵਰੀ ਨਾਲ ਅਨੇਕਾਂ ਹਾਦਸਿਆਂ ਤੋਂ ਬਚਿਆ ਜਾ ਸਕਦੈ-ਐੱਸ.ਡੀ.ਐੱਮ.

ਲੰਬੀ, 22 ਜੁਲਾਈ (ਮੇਵਾ ਸਿੰਘ)-ਮਲੋਟ ਵਿਖੇ ਨਵੇਂ ਆਏ ਐੱਸ.ਡੀ.ਐੱਮ. ਮਲੋਟ ਸ੍ਰੀ ਗੋਪਾਲ ਸਿੰਘ ਵਲੋਂ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਾਡ ਡਰਾਈਵਿੰਗ ਸਕਿਲਜ਼ ਮਾਹੂਆਣਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਇੰਸਟੀਚਿਊਟ ਦੇ ਪਿ੍ੰਸੀਪਲ ਪੀ.ਆਰ. ਆਨੰਦ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX