ਤਾਜਾ ਖ਼ਬਰਾਂ


ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ) - ਅੱਜ ਦੁਪਹਿਰ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚੋਂ ਪੈਸੇ ਕਢਵਾਏ ਤਾਂ ਇੱਕ ਵਿਅਕਤੀ ਦੇ 2 ਹਜ਼ਾਰ ਦੇ 3 ਨੋਟਾਂ...
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਪੰਚਕੂਲਾ, 15 ਜਨਵਰੀ - ਪੱਤਰਕਾਰ ਛਤਰਪਤੀ ਹੱਤਿਆਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ 'ਚ ਹਰਿਆਣਾ ਸਰਕਾਰ ਵੱਲੋਂ...
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਰਾਂਚੀ, 15 ਜਨਵਰੀ - ਝਾਰਖੰਡ ਸਰਕਾਰ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵੇਂਕਰਨ...
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਅਹਿਮਦਾਬਾਦ, 15 ਜਨਵਰੀ - ਗੁਜਰਾਤ ਦੇ ਨੰਦੁਰਬਰ ਜ਼ਿਲੇ 'ਚ ਇੱਕ ਕਿਸ਼ਤੀ ਦੇ ਨਰਮਦਾ ਨਦੀ 'ਚ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ...
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ...
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਬਸਪਾ ਸੁਪਰੀਮੋ ਮਾਇਆਵਤੀ ਦਾ 63ਵਾਂ ਜਨਮ ਦਿਨ ਅੱਜ ਪੰਜਾਬ ਵਿਚ ਥਾਂ ਥਾਂ 'ਤੇ ਜਨ ਕਲਿਆਣ ਦਿਵਸ ਵਜੋ ਮਨਾਇਆ ਗਿਆ। ਇਸ ਸਬੰਧੀ...
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਸਿੱਖਿਆ ਵਿਭਾਗ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੇ 5 ਆਗੂਆਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਅਧਿਆਪਕਾਂ ਵਿਚ ਰੋਸ ਕਾਫੀ ਭੜਕ ਗਿਆ...
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਨਵੀਂ ਦਿੱਲੀ, 15 ਜਨਵਰੀ- ਕਰਨਾਟਕ 'ਚ ਐੱਚ. ਡੀ. ਕੁਮਾਰਸਵਾਮੀ ਸਰਕਾਰ 'ਤੇ ਸੰਕਟ ਛਾ ਗਿਆ ਗਿਆ। ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ 'ਚੋਂ ਸਮਰਥਨ ਵਾਪਸ ਲੈ ਲਿਆ ਹੈ। ਦੋਹਾਂ ਵਿਧਾਇਕਾਂ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ। ਇਸ...
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਐਡੀਲੇਡ, 15 ਜਨਵਰੀ - ਭਾਰਤ ਨੇ ਐਡੀਲੇਡ ਵਿਖੇ ਦੂਸਰੇ ਇੱਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਆਸਟ੍ਰੇਲੀਆ...
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 37 ਓਵਰਾਂ ਮਗਰੋਂ 203/3, 78 ਗੇਂਦਾਂ ਵਿਚ 96 ਦੌੜਾਂ ਦੀ ਲੋੜ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੂੰ ਜਿੱਤ ਲਈ 87 ਗੇਂਦਾਂ 'ਚ 110 ਦੌੜਾਂ ਦੀ ਲੋੜ
. . .  1 day ago
ਹੱਤਿਆ ਦੇ ਮਾਮਲੇ 'ਚ ਭਗੌੜਾ ਨੀਰਜ ਕੁਮਾਰ ਮੋਗਾ ਪੁਲਿਸ ਨੇ ਕੀਤਾ ਕਾਬੂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਤੀਜਾ ਝਟਕਾ, ਰਾਇਡੂ 24 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਵਿਭਾਗ ਨੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕਾਂ ਨੂੰ ਕੀਤਾ ਮੁਅੱਤਲ
. . .  1 day ago
ਭਾਰਤ ਆਸਟ੍ਰੇਲੀਆ ਐਡੀਲੇਡ ਮੈਚ : ਭਾਰਤ 29 ਓਵਰਾਂ 149/2 'ਤੇ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 25 ਓਵਰਾਂ ਤੋਂ ਬਾਅਦ ਭਾਰਤ 132/2
. . .  1 day ago
ਸੈਨਾ ਦਿਵਸ ਮੌਕੇ ਫੌਜ ਮੁਖੀ ਦੀ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ- ਘੁਸਪੈਠ ਦਾ ਦੇਵਾਂਗੇ ਮੂੰਹ-ਤੋੜ ਜਵਾਬ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 43 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 17.3 ਓਵਰਾਂ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 15.2 ਓਵਰਾਂ 'ਚ ਭਾਰਤ 82/1
. . .  1 day ago
ਅਕਾਲੀ ਦਲ 'ਚ ਸ਼ਾਮਲ ਹੋਏ ਕਾਂਗਰਸੀ ਆਗੂ ਜੋਗਿੰਦਰ ਪੰਜਗਰਾਈਂ
. . .  1 day ago
ਪੰਜਾਬ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਸਿਰਫ਼ ਐੱਸ. ਟੀ. ਐੱਫ. ਦੀ ਨਹੀਂ- ਡੀ. ਜੀ. ਪੀ. ਮੁਸਤਫ਼ਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 32 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 5 ਓਵਰਾਂ ਤੋਂ ਬਾਅਦ ਭਾਰਤ 27/0
. . .  1 day ago
ਜੰਮੂ-ਕਸ਼ਮੀਰ : ਕਠੂਆ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਜ਼ਖ਼ਮੀ
. . .  1 day ago
ਪੜ੍ਹੇ-ਲਿਖੇ ਅਤੇ ਸੰਜੀਦਾ ਲੋਕ ਪੰਜਾਬ ਦੀ ਸਿਆਸਤ 'ਚ ਆਉਣ- ਖਹਿਰਾ
. . .  1 day ago
ਆਰੇ ਦੀ ਛੱਤ ਤੋਂ ਡਿੱਗਣ ਕਾਰਨ ਮਿਸਤਰੀ ਦੀ ਮੌਤ
. . .  1 day ago
ਪਾਕਿਸਤਾਨ ਨੇ ਜੰਮੂ-ਕਸ਼ਮੀਰ 'ਚ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਪੰਜਾਬ / ਜਨਰਲ

ਸੁਲਤਾਨਪੁਰ ਲੋਧੀ ਨੂੰ ਸੋਲਰ ਸਿਟੀ ਬਣਾਉਣ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 22 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਨਰਿੰਦਰ ਸਿੰਘ ਸੋਨੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਕਾਲੀ ਵੇਈਾ ਦੀ 18ਵੀਂ ਵਰ੍ਹੇਗੰਢ ਮੌਕੇ ਸੁਲਤਾਨਪੁਰ ਲੋਧੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੋਲਰ ਸਿਟੀ ਬਣਾਉਣ ਦੀ ਸ਼ੁਰੂਆਤ ਨਿਰਮਲ ਕੁਟੀਆ ਤੋਂ 20 ਕਿੱਲੋਵਾਟ ਦੇ ਪਲਾਂਟ ਦਾ ਉਦਘਾਟਨ ਕਰਕੇ ਕੀਤੀ | ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਦੀ ਅਗਵਾਈ ਹੇਠ ਚੱਲੀ ਕਾਲੀ ਵੇਈਾ ਦੀ ਕਾਰ ਸੇਵਾ ਨੇ ਪੰਜਾਬ 'ਚ ਪਾਣੀਆਂ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਲਹਿਰ ਖੜ੍ਹੀ ਕੀਤੀ ਹੈ | ਇਸ ਮੌਕੇ ਹੋਏ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ 2019 'ਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈੱਬਸਾਈਟ ਜਾਰੀ ਕੀਤੀ ਗਈ | ਇਸ ਵੈੱਬ ਸਾਈਟ ਰਾਹੀਂ ਰਹਿਣ ਦੇ ਪ੍ਰਬੰਧਾਂ ਸਮੇਤ ਲੰਗਰਾਂ ਤੇ ਪਾਰਕਿੰਗ ਸਮੇਤ ਹੋਰ ਬਹੁਤ ਸਾਰੀ ਜਾਣਕਾਰੀ ਹਾਸਲ ਹੋ ਸਕੇਗੀ | ਵੇਈਾ ਦੇ ਕਿਨਾਰਿਆਂ ਨੂੰ ਸੁੰਦਰ ਬਣਾਉਣ ਲਈ ਇੰਟਰ ਲੌਕ ਲਗਾਉਣ ਦੀ ਕਾਰ ਸੇਵਾ ਵੀ ਸ਼ੁਰੂ ਕੀਤੀ ਗਈ | ਖਡੂਰ ਸਾਹਿਬ ਹਲਕੇ ਦੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਸ ਕਾਰ ਸੇਵਾ ਲਈ ਵਰਤੇ ਜਾਣ ਵਾਲੇ ਸਾਮਾਨ ਲਈ 10 ਲੱਖ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਆਈ.ਏ.ਐਸ. ਕਾਹਨ ਸਿੰਘ ਪੰਨੂ ਅਤੇ ਕਪੂਰਥਲਾ ਦੀ ਸਥਾਈ ਅਦਾਲਤ ਦੀ ਜੱਜ ਰਹੀ ਮੰਜੂ ਰਾਣਾ ਨੂੰ 'ਗੁਰੂ ਨਾਨਕ ਸੇਵਾ ਸਨਮਾਨ' ਨਾਲ ਸਨਮਾਨਿਤ ਕੀਤਾ ਗਿਆ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਦੇ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ | ਨਿਰਮਲਾ ਪੰਚਾਇਤੀ ਅਖਾੜਾ ਦੇ ਮੁਖੀ ਮਹੰਤ ਗਿਆਨੀ ਗਿਆਨ ਦੇਵ ਸਿੰਘ ਨੇ ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ 'ਚ ਨਿਰਮਲੇ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਤੱਕ ਪੰਜਾਬ ਦੇ ਸਾਰੇ ਪਿੰਡਾਂ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾਵੇ ਤੇ ਹਰ ਪਿੰਡ 'ਚ 550 ਬੂਟੇ ਲਾਏ ਜਾਣ | ਪਵਿੱਤਰ ਵੇਈਾ ਦੀ 18ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ 'ਚੋਂ ਵਾਤਾਵਰਣ ਪ੍ਰੇਮੀ ਵੀ ਸ਼ਾਮਿਲ ਹੋਏ | ਪੂਨੇ ਤੋਂ ਅਨਿਲ ਪਾਟਿਲ, ਇੰਦੌਰ ਤੋਂ ਸੰਜੇ ਕੁਮਾਰ, ਔਰੰਗਾਬਾਦ ਮਹਾਰਾਸ਼ਟਰ ਤੋਂ ਆਨੰਦ ਅਸੋਲਕਰ, ਕਰਨਾਲ ਤੋਂ ਨੀਰਜ ਕੁਮਾਰ ਇਸ ਇਤਿਹਾਸਿਕ ਸਮਾਗਮ 'ਚ ਸ਼ਾਮਿਲ ਹੋਣ ਲਈ ਪਹੁੰਚੇ | ਇਸ ਸਮਾਗਮ 'ਚ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਐਮ.ਪੀ. ਰਣਜੀਤ ਸਿੰਘ ਬ੍ਰਹਮਪੁਰਾ, ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ, ਸਾਬਕਾ ਸਿੱਖਿਆ ਮੰਤਰੀ ਡਾ: ਉਪਿੰਦਰਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਾ: ਗੁਰਦੇਵ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਇੰਜ: ਸਵਰਨ ਸਿੰਘ, ਯੂਥ ਆਗੂ ਸੁਖਦੇਵ ਸਿੰਘ ਨਾਨਕਪੁਰ, ਕੰਵਰਦੀਪ ਸਿੰਘ ਢਿੱਲੋਂ, ਐਸ.ਐਸ.ਪੀ. ਸਤਿੰਦਰ ਸਿੰਘ, ਕਵੀ ਜਸਵੰਤ ਸਿੰਘ ਜਫਰ, ਭਾਈ ਗੁਰਦਿਆਲ ਸਿੰਘ ਦਾ ਸੰਤ ਸੀਚੇਵਾਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਧਾਰਮਿਕ ਆਗੂਆਂ 'ਚ ਸੰਤ ਦਇਆ ਸਿੰਘ ਗੁਰਦੁਆਰਾ ਟਾਹਲੀ ਸਾਹਿਬ, ਸੰਤ ਅਮਰੀਕ ਸਿੰਘ ਖੁਖਰੈਣ, ਨਿਰਮਲਾ ਸੰਤ ਮੰਡਲ ਦੇ ਪ੍ਰਧਾਨ ਸੰਤ ਹਰਿ ਕਿ੍ਸ਼ਨ ਸਿੰਘ ਸੋਢੀ, ਸੰਤ ਪਾਲ ਸਿੰਘ ਲੋਹੀਆ, ਸੰਤ ਬਲਦੇਵ ਕਿ੍ਸ਼ਨ ਸਿੰਘ, ਸੰਤ ਦਰਸ਼ਨ ਸਿੰਘ ਸ਼ਾਸਤਰੀ, ਸੰਤ ਲੀਡਰ ਸਿੰਘ ਦੇ ਸੇਵਾਦਾਰ, ਐਡਵੋਕੇਟ ਬਲਬੀਰ ਸਿੰਘ ਬਿਲਿੰਗ, ਭਾਈ ਦਰਸ਼ਨ ਸਿੰਘ ਘੋਲੀਆ, ਦਿਲਬਾਗ ਸਿੰਘ ਗਿੱਲ, ਨਰਿੰਦਰ ਸਿੰਘ ਜੈਨਪੁਰ, ਅਮਰਜੀਤ ਸਿੰਘ ਸ਼ਾਲਾਪੁਰ, ਗੁਰਦੀਪ ਸਿੰਘ ਖੁਰਾਨਾ, ਗੁਰਮੀਤ ਸਿੰਘ ਹੈਪੀ, ਅਤੇ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਹਾਜ਼ਰ ਸਨ | ਸਟੇਜ ਦੀ ਭੂਮਿਕਾ ਸੰਤ ਸੁਖਜੀਤ ਸਿੰਘ ਨੇ ਨਿਭਾਈ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਜਲ ਦੀ ਸੇਵਾ ਸੰਤ ਅਵਤਾਰ ਸਿੰਘ ਯਾਦਗਾਰੀ ਕਾਲਜ ਤੇ ਸਕੂਲ ਸੀਚੇਵਾਲ, ਨਵਾਂ ਨਨਕਾਣਾ ਚੈਰੀਟੇਬਲ ਸਕੂਲ ਕਾਲੀ ਵੇਈਾ ਅਤੇ ਮਨਪ੍ਰੀਤ ਸਿੰਘ ਦੀ ਟੀਮ ਨੇ ਨਿਭਾਈ | ਪਾਰਕਿੰਗ ਦੀ ਸੇਵਾ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵਲੋਂ ਨਿਭਾਈ ਗਈ | ਸਮੂਹ ਸੇਵਾਦਾਰਾਂ ਦਾ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸਨਮਾਨ ਕੀਤਾ ਗਿਆ |

ਨਸ਼ਾ ਕਰਦੇ ਨੌਜਵਾਨਾਂ ਨੂੰ ਛੱਡਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ 'ਚ ਥਾਣਾ ਮੁਖੀ ਮੁਅੱਤਲ

ਐੱਸ. ਏ. ਐੱਸ. ਨਗਰ, 22 ਜੁਲਾਈ (ਜਸਬੀਰ ਸਿੰਘ ਜੱਸੀ)-ਨੌਜਵਾਨਾਂ ਦੀ ਗੱਡੀ 'ਚੋਂ ਕੋਈ ਇਤਰਾਜਯੋਗ ਵਸਤੂ ਮਿਲਣ 'ਤੇ ਥਾਣਾ ਘੜੂੰਆਂ ਦੀ ਪੁਲਿਸ ਵਲੋਂ ਉਕਤ ਨੌਜਵਾਨਾਂ ਕੋਲੋਂ ਕਰੀਬ 50 ਹਜ਼ਾਰ ਦੀ ਨਕਦੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਮਾਮਲਾ ਜਿਵੇਂ ਹੀ ਜ਼ਿਲ੍ਹਾ ...

ਪੂਰੀ ਖ਼ਬਰ »

ਸਿੱਧੂ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ 391 ਸਮਝੌਤਿਆਂ ਦੀ ਕੱਢੀ ਫੂਕ

ਚੰਡੀਗੜ੍ਹ•, 22 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾ ਦੇ ਨਿਵੇਸ਼ ਸਬੰਧੀ ਗੱਲ ਕਰਦਿਆਂ ...

ਪੂਰੀ ਖ਼ਬਰ »

ਨਸ਼ਾ-ਮੁਕਤੀ ਕੇਂਦਰਾਂ 'ਚ ਨਸ਼ਾਗ੍ਰਸਤ ਨੌਜਵਾਨਾਂ ਦਾ ਇਲਾਜ ਕਰਨਗੇ ਹਾਊਸ ਸਰਜਨ

ਤਰਨ ਤਾਰਨ, 22 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਨਸ਼ੇ ਦੇ ਿਖ਼ਲਾਫ਼ ਵਿੱਢੀ ਵੱਡੀ ਮੁਹਿੰਮ ਦੌਰਾਨ ਜਿੱਥੇ ਨਸ਼ੇ ਦੀ ਸਪਲਾਈ ਨੂੰ ਬੁਰੀ ਤਰ੍ਹਾਂ ਤੋੜ ਮਰੋੜ ਦਿੱਤਾ ਗਿਆ ਹੈ, ਉੱਥੇ ਨਸ਼ਾ ਕਰਨ ਵਾਲੇ ਵਿਅਕਤੀ ਪੰਜਾਬ 'ਚ ਬਣੇ ਨਸ਼ਾ ਛੁਡਾਊ ਕੇਂਦਰਾਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ 6 ਮਹੀਨਿਆਂ 'ਚ ਨਸ਼ਾ ਤਸਕਰੀ ਦੇ 5844 ਮਾਮਲੇ ਦਰਜ ਕਰਕੇ 6972 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ

ਆਤਿਸ਼ ਗੁਪਤਾ ਪਟਿਆਲਾ, 22 ਜੁਲਾਈ-ਸੂਬੇ 'ਚ ਵੱਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਜੰਗੀ ਪੱਧਰ 'ਤੇ ਮੁਹਿੰਮ ਵਿੱਢੀ ਹੋਈ ਹੈ | ਇਸ ਦੌਰਾਨ ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਡੀ.ਜੀ.ਪੀ. ਪੰਜਾਬ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਵਲੋਂ ਪਤਨੀ ਦਾ ਕਤਲ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਜੱਸੀਆਂ 'ਚ ਅੱਜ ਦੁਪਹਿਰ ਸਾਬਕਾ ਫ਼ੌਜੀ ਵਲੋਂ ਆਪਣੀ ਪਤਨੀ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਪੰਜਾਬ 'ਚ 25 ਹਜ਼ਾਰ ਤੋਂ ਵਧੇਰੇ ਕੈਮਿਸਟ ਦੁਕਾਨਾਂ 30 ਨੂੰ ਰਹਿਣਗੀਆਂ ਬੰਦ

ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)-ਪੰਜਾਬ 'ਚ ਸਰਕਾਰੀ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਨੂੰ ਆਧਾਰ ਬਣਾ ਕੇ ਸੰਬੰਧਿਤ ਸਰਕਾਰੀ ਵਿਭਾਗਾਂ ਅਤੇ ਪੁਲਿਸ ਵਲੋਂ ਦਵਾਈਆਂ ਦੀਆਂ ਦੁਕਾਨਾਂ 'ਤੇ ਬਿਨਾਂ ਵਜ੍ਹਾ ਕੀਤੀ ਜਾ ਰਹੀ ਛਾਪੇਮਾਰੀ ਦੇ ਵਿਰੋਧ 'ਚ ਸੂਬੇ ...

ਪੂਰੀ ਖ਼ਬਰ »

ਸਿਰੋਪਾਓ ਦੀ ਬੇਅਦਬੀ ਕਰਨ ਵਾਲੇ ਸ਼ਾਹਬਾਜ਼ ਸ਼ਰੀਫ਼ ਦੀ ਪਾਰਟੀ ਦਾ ਸਿੱਖ ਬਾਈਕਾਟ ਕਰਨ-ਬਿਸ਼ਨ ਸਿੰਘ

ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ 25 ਜੁਲਾਈ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਰੈਲੀ ਦੇ ਦੌਰਾਨ ਸਿਰੋਪਾਓ ਦੀ ਬੇਅਦਬੀ ਕਰਨ ਵਾਲੇ ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾ ਰਹੇ ਪ੍ਰਾਪਰਟੀ ਡੀਲਰ ਦੀ ਹੱਤਿਆ

ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਰੁਪਿੰਦਰ ਸਿੰਘ ਸੱਗੂ)-ਸਥਾਨਕ ਸ਼ਹਿਰ ਅੰਦਰ ਇਕ ਪ੍ਰਾਪਰਟੀ ਡੀਲਰ ਜੋ ਕਿ ਜੋਤਸ਼ ਵਿੱਦਿਆ ਦਾ ਕੰਮ ਵੀ ਕਰਦਾ ਸੀ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰਨ ਦੀ ਖ਼ਬਰ ਹੈ | ਇਸ ਮੌਕੇ 'ਤੇ ਡੀ.ਐੱਸ.ਪੀ ਸੁਨਾਮ ਸ੍ਰ ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਘਰ-ਘਰ ਨੌਕਰੀ ਅਤੇ ਬੇਰੁਜ਼ਗਾਰੀ ਭੱਤਾ ਦੇਣ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਪੰਜਾਬ ਸਰਕਾਰ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 22 ਜੁਲਾਈ-ਘਰ-ਘਰ ਨੌਕਰੀ, ਹਰ ਘਰ ਨੌਕਰੀ ਅਤੇ ਹਰ ਬੇਰੁਜ਼ਗਾਰ ਨੂੰ ਰੋਜ਼ਗਾਰ ਨਾ ਮਿਲਣ ਤੱਕ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਲਾਰਾ ਲਾ ਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਲੱਖਾਂ ਦੀ ਤਾਦਾਦ ਵਾਲੀ ਬੇਰੁਜ਼ਗਾਰੀ ਫ਼ੌਜ ਨੂੰ 15 ...

ਪੂਰੀ ਖ਼ਬਰ »

ਪੰਥਕ ਮਾਮਲਿਆਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅੱਜ

ਅੰਮਿ੍ਤਸਰ, 22 ਜੁਲਾਈ (ਜੱਸ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਦਾਲਤੀ ਆਦੇਸ਼ਾਂ ਉਪਰੰਤ ਬੀਤੇ ਦਿਨੀਂ ਗ਼ੈਰ-ਕੇਸਕੀਧਾਰੀ ਸਿੱਖ ਬੀਬੀਆਂ ਨੂੰ ਹੈਲਮੈਟ ਪਾ ਕੇ ਦੋਪਹੀਆ ਚਲਾਉਣ ਦੇ ਜਾਰੀ ਕੀਤੇ ਫੁਰਮਾਨ ਅਤੇ ਹੋਰ ਵੱਖ-ਵੱਖ ਪੰਥਕ ਮਾਮਲਿਆਂ 'ਤੇ ਵਿਚਾਰ ਕਰਨ ਲਈ ਸ੍ਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਭਗਤ ਪੂਰਨ ਸਿੰਘ ਦੀ 26ਵੀਂ ਬਰਸੀ ਦੇ ਸਮਾਗਮ 29 ਤੋਂ

ਮਾਨਾਂਵਾਲਾ, 22 ਜੁਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਵਲੋਂ ਮਨੁੱਖਤਾ ਦੀ ਸੇਵਾ ਦੇ ਮਾਰਗ ਦਰਸ਼ਕ, ਵਾਤਾਵਰਨ ਪ੍ਰੇਮੀ, ਉੱਘੇ ਲੇਖਕ ਤੇ ਯੁੱਗ ਪੁਰਸ਼ ਭਗਤ ਪੂਰਨ ਸਿੰਘ ਦੀ 26ਵੀਂ ਬਰਸੀ 29 ਜੁਲਾਈ ਤੋਂ 5 ਅਗਸਤ ਤੱਕ ਮਨਾਈ ਜਾ ਰਹੀ ਹੈ ਅਤੇ ਇਸ ...

ਪੂਰੀ ਖ਼ਬਰ »

ਬਰਾੜ ਸਹਿਕਾਰਤਾ ਵਿਭਾਗ ਪੰਜਾਬ ਦੀ ਸੂਬਾ ਰਾਜ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਬਣੇ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਸਹਿਕਾਰਤਾ ਵਿਭਾਗ ਪੰਜਾਬ ਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਚੋਣ ਲੁਧਿਆਣਾ ਵਿਖੇ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਬਰਾੜ ਨੂੰ ਸੂਬਾ ਪ੍ਰਧਾਨ, ਅਰਮਿੰਦਰ ਸਿੰਘ ਮੁੱਖ ਦਫ਼ਤਰ ਨੂੰ ਸੂਬਾ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ 'ਪਿਟਮੈਨ' ਕਰਤਾਰ ਸਿੰਘ ਦਾ ਹੋਵੇ ਸਨਮਾਨ-ਕਾਲੀਆ

ਜਲੰਧਰ, 22 ਜੁਲਾਈ (ਸ਼ਿਵ)-ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬੀ 'ਚ ਸ਼ਾਰਟ ਹੈਾਡ ਨੂੰ ਵਿਕਸਿਤ ਕਰਨ ਵਾਲੇ ਅਤੇ ਪੰਜਾਬੀ ...

ਪੂਰੀ ਖ਼ਬਰ »

ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਅਤੇ ਦਸਮੀ ਦੇ ਦਿਹਾੜੇ ਸਬੰਧੀ ਦੀਵਾਨ ਸਜਾਏ

ਲੁਧਿਆਣਾ, 22 ਜੁਲਾਈ (ਕਵਿਤਾ ਖੁੱਲਰ)-ਅਧਿਆਤਮਕ ਜੀਵਨ ਦੀ ਪ੍ਰਾਪਤੀ ਮਨੁੱਖੀ ਜੀਵਨ ਦਾ ਅਸਲੀ ਮਨੋਰਥ ਹੈ | ਇਸ ਤੋਂ ਬਿਨਾਂ ਮਨੁੱਖੀ ਜੀਵਨ ਦਾ ਆਵਾ ਗਉਣ ਸਮਾਪਤ ਨਹੀਂ ਹੋ ਸਕਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਥ ਦੀ ਜਾਣੀ ਮਾਣੀ ਸੰਸਥਾ ਜਵੱਦੀ ਟਕਸਾਲ ਦੇ ਮੁਖੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਵਲੋਂ ਉਸਾਰੀ ਸੁਰੱਖਿਆ ਦੀਵਾਰ 'ਚ ਪੁਲਿਸ ਮਿਊਜ਼ੀਅਮ ਬਣਾਏ ਜਾਣ ਦਾ ਕੰਮ ਅੰਤਿਮ ਪੜਾਅ 'ਚ

ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)¸ਅੰਮਿ੍ਤਸਰ ਸ਼ਹਿਰ ਦੀ ਸੁਰੱਖਿਆ ਅਤੇ ਦੁਸ਼ਮਣ ਸੈਨਾਵਾਂ ਦੇ ਮੁਕਾਬਲੇ ਲਈ ਫ਼ੌਜੀ ਤਿਆਰੀਆਂ ਨੂੰ ਧਿਆਨ 'ਚ ਰੱਖਦਿਆਂ ਅੰਮਿ੍ਤਸਰ ਸ਼ਹਿਰ ਦੇ ਚੁਫੇਰੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਬਣਵਾਈ ਦੀਵਾਰ ਦੇ ਬਚੇ ...

ਪੂਰੀ ਖ਼ਬਰ »

ਯੂ.ਪੀ.ਐਲ. 'ਅਰਿਸਟਾ ਲਾਈਫ਼ ਸਾਇੰਸ' ਨੂੰ ਖ਼ਰੀਦ ਕੇ ਵਿਸ਼ਵ 'ਚ ਕੀਟਨਾਸ਼ਕ ਦੀ ਵੱਡੀ ਕੰਪਨੀ ਬਣੀ

ਪਟਿਆਲਾ, 22 ਜੁਲਾਈ (ਭਗਵਾਨ ਦਾਸ)– ਯੂ.ਪੀ.ਐਲ. ਨੇ 'ਅਰਿਸਟਾ ਲਾਈਫ਼ ਸਾਇੰਸ ਕੰਪਨੀ' ਤੇ ਇਸ ਦੀਆਂ ਸਹਾਈ ਇਕਾਈਆਂ ਨੂੰ 29 ਹਜ਼ਾਰ ਕਰੋੜ ਰੁਪਏ 'ਚ ਖ਼ਰੀਦ ਕੇ ਭਾਰਤ ਦੀ ਕੀਟਨਾਸ਼ਕਾਂ ਦੀ ਸਭ ਤੋਂ ਵੱਡੀ ਕੰਪਨੀ ਹੋਣ ਦਾ ਦਰਜਾ ਪ੍ਰਾਪਤ ਕਰ ਲਿਆ ਹੈ | ਯੂ.ਪੀ.ਐਲ. ਦਾ ਕਾਰੋਬਾਰ ਇਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਤਰਨ ਤਾਰਨ 'ਚ ਸੂਬਾ ਪੱਧਰੀ ਰੋਸ ਰੈਲੀ ਅੱਜ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਡਾ: ਗੁਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 23 ਜੁਲਾਈ ਨੂੰ ਤਰਨਤਾਰਨ ...

ਪੂਰੀ ਖ਼ਬਰ »

ਅਧਿਆਪਕ ਦਲ ਦੀ ਪੰਜਾਬ ਦੇ ਸਿੱਖਿਆ ਮੰਤਰੀ ਨਾਲ ਮੀਟਿੰਗ 24 ਨੂੰ

ਕਪੂਰਥਲਾ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਅਧਿਆਪਕ ਦਲ ਪੰਜਾਬ ਦੀ 24 ਜੁਲਾਈ ਦਿਨ ਮੰਗਲਵਾਰ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਮੀਟਿੰਗ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਦਲ ਦੇ ਸੂਬਾਈ ...

ਪੂਰੀ ਖ਼ਬਰ »

ਪੰਜਾਬ ਸਿਵਲ ਸੇਵਾਵਾਂ ਮੁਕਾਬਲੇ 'ਚ 16270 ਪ੍ਰੀਖਿਆਰਥੀਆਂ ਨੇ ਦਿੱਤੀ ਮੁਢਲੀ ਪ੍ਰੀਖਿਆ

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਪਟਿਆਲਾ 'ਚ ਪਹਿਲੀ ਵਾਰ ਕਰਵਾਈ ਗਈ ਪੰਜਾਬ ਸਟੇਟ ਸਿਵਲ ਸਰਵਿਸਿਜ਼ ਕੰਬਾਈਾਡ ਕੰਪੀਟੇਟਿਵ ਦੀ ਮੁੱਢਲੀ ਪ੍ਰੀਖਿਆ 'ਚ ਅੱਜ 16270 ਉਮੀਦਵਾਰਾਂ ਨੇ ਕਿਸਮਤ ਅਜ਼ਮਾਈ | ਇਸ ਪ੍ਰੀਖਿਆ 'ਚ ਕੁੱਲ 22608 ...

ਪੂਰੀ ਖ਼ਬਰ »

ਜੇਕਰ ਨਿਰਬਾਹ ਖ਼ਰਚ ਦੀ ਵਿਵਸਥਾ ਹੋਵੇ ਤਾਂ ਤਿੰਨ ਤਲਾਕ ਬਿੱਲ ਦੀ ਹਮਾਇਤ ਕਰਾਂਗੇ-ਕਾਂਗਰਸ

ਨਵੀਂ ਦਿੱਲੀ, 22 ਜੁਲਾਈ (ਪੀ. ਟੀ. ਆਈ.)-ਕਾਂਗਰਸ ਮਹਿਲਾ ਵਿੰਗ ਦੀ ਮੁਖੀ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਤਿੰਨ ਤਲਾਕ ਬਿੱਲ ਵਿਚ ਨਿਰਬਾਹ ਖਰਚ ਦੀ ਧਾਰਾ ਜੋੜ ਲੈਂਦੀ ਹੈ ਤਾਂ ਪਾਰਟੀ ਬਿੱਲ ਦੀ ਹਮਾਇਤ ਕਰੇਗੀ | ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕਰਮਜੀਤ ਕੌਰ ਵਾਸੀ ਬੁਰਜ ਜਵਾਹਰ ਸਿੰਘ ਵਾਲਾ (ਫ਼ਰੀਦੋਕਟ) ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬੀ ਵਿਸ਼ੇ ਨੂੰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਅਧੀਨ ਲੈਣ ਲਈ ਮਜਬੂਰ

ਸੰਗਰੂਰ, 22 ਜੁਲਾਈ (ਧੀਰਜ ਪਸ਼ੌਰੀਆ)-ਇਸ ਸਾਲ ਹੋਈ ਮੈਟਿ੍ਕ ਪ੍ਰੀਖਿਆ ਵਿਚ ਪੰਜਾਬੀ ਵਿਸ਼ੇ 'ਚ ਹੀ 27 ਹਜ਼ਾਰ ਵਿਦਿਆਰਥੀਆਂ ਦੇ ਫੇਲ੍ਹ ਹੋਣ ਦੀ ਚਿੰਤਾ ਨੇ ਸਿੱਖਿਆ ਵਿਭਾਗ ਨੂੰ ਪੰਜਾਬੀ ਵਿਸ਼ੇ ਨੂੰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਲੈਣ ਲਈ ਮਜਬੂਰ ...

ਪੂਰੀ ਖ਼ਬਰ »

ਭੀੜਤੰਤਰ ਦੇ ਮਾਮਲਿਆਂ ਨਾਲ ਨਜਿੱਠਣ ਲਈ ਭਾਰਤੀ ਦੰਡਾਵਲੀ 'ਚ ਸੋਧ ਕਰਨ 'ਤੇ ਵਿਚਾਰ

ਨਵੀਂ ਦਿੱਲੀ, 22 ਜੁਲਾਈ (ਪੀ. ਟੀ. ਆਈ.)-ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਭੀੜਤੰਤਰ ਵਲੋਂ ਹੱਤਿਆ ਨੂੰ ਸਜ਼ਾਯੋਗ ਅਪਰਾਧ ਵਜੋਂ ਪਰਿਭਾਸ਼ਤ ਕਰਨ ਲਈ ਭਾਰਤੀ ਦੰਡਾਵਲੀ ਕਾਨੂੰਨ (ਆਈ. ਪੀ. ਸੀ.) ਵਿਚ ਸੋਧ ਕਰਨ ਦੀ ਸੰਭਾਵਨਾ 'ਤੇ ਵਿਚਾਰ ਕਰ ਰਹੀ ਹੈ | ਇਕ ਹੋਰ ...

ਪੂਰੀ ਖ਼ਬਰ »

ਜੇਲ੍ਹ ਪ੍ਰਸ਼ਾਸਨ ਵਲੋਂ ਮਰੀਅਮ ਦੀ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਰੱਦ

ਇਸਲਾਮਾਬਾਦ, 22 ਜੁਲਾਈ (ਪੀ. ਟੀ. ਆਈ.)-ਅਦਿਆਲਾ ਜੇਲ੍ਹ ਪ੍ਰਸ਼ਾਸਨ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ-ਐਨ.) ਦੀ ਨੇਤਾ ਮਰੀਅਮ ਨਵਾਜ਼ ਦੀ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਰੱਦ ਕਰ ਦਿੱਤੀ ਹੈ | ਰਾਵਲਪਿੰਡੀ ਦੀ ਅਦਿਆਲਾ ਜੇਲ੍ਹ 'ਚ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਔਰਤ ਨਾਲ ਸਹੇਲੀ ਦੇ ਪਤੀ ਵਲੋਂ ਜਬਰ ਜਨਾਹ

ਮੁਜ਼ੱਫਰਨਗਰ, 22 ਜੁਲਾਈ (ਏਜੰਸੀ)-23 ਸਾਲਾ ਔਰਤ ਨਾਲ ਉਸ ਦੀ ਸਹੇਲੀ ਦੇ ਪਤੀ ਵਲੋਂ ਜਬਰ ਜਨਾਹ ਕੀਤਾ ਗਿਆ | ਐਸ. ਐਚ. ਓ. ਡੀ. ਕੇ. ਤਿਆਗੀ ਨੇ ਕਿਹਾ ਕਿ ਵਿਅਕਤੀ ਨੇ ਆਪਣੀ ਪਛਾਣ ਔਰਤ ਦੀ ਸਹੇਲੀ ਦੇ ਦਿਓਰ ਵਜੋਂ ਦੱਸੀ ਅਤੇ ਔਰਤ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ | ਔਰਤ ...

ਪੂਰੀ ਖ਼ਬਰ »

ਜੱਜ ਦੇ ਦੋਸ਼ਾਂ ਦੀ ਜਾਂਚ ਲਈ ਪਾਕਿ ਫ਼ੌਜ ਵਲੋਂ ਸੁਪਰੀਮ ਕੋਰਟ ਨੂੰ ਬੇਨਤੀ

ਇਸਲਾਮਾਬਾਦ, 22 ਜੁਲਾਈ (ਪੀ. ਟੀ. ਆਈ.)- ਇਸਲਾਮਾਬਾਦ ਹਾਈਕੋਰਟ ਦੇ ਇਕ ਜੱਜ ਵਲੋਂ ਦੇਸ਼ ਦੀ ਸਭ ਤੋਂ ਤਾਕਤਵਰ ਜਾਸੂਸੀ ਏਜੰਸੀ ਆਈ. ਐਸ. ਆਈ. 'ਤੇ ਗੰਭੀਰ ਦੋਸ਼ ਲਗਾਉਣ ਤੋਂ ਇਕ ਦਿਨ ਬਾਅਦ ਪਾਕਿ ਫ਼ੌਜ ਨੇ ਸੁਪਰੀਮ ਕੋਰਟ ਨੂੰ ਕਾਰਵਾਈ ਕਰਨ ਲਈ ਕਿਹਾ ਹੈ | ਇਸਲਾਮਾਬਾਦ ...

ਪੂਰੀ ਖ਼ਬਰ »

ਸ਼ਰੀਅਤ ਚਾਹੁੰਣ ਵਾਲਿਆਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦੈ-ਸਾਕਸ਼ੀ ਮਹਾਰਾਜ

ਉਨਾਵ (ਯੂ. ਪੀ.), 22 ਜੁਲਾਈ (ਪੀ. ਟੀ. ਆਈ.)-ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਆਪਣੇ ਵਿਵਾਦਪੂਰਨ ਬਿਆਨਾਂ ਕਰਕੇ ਜਾਣੇ ਜਾਂਦੇ ਹਨ | ਹਾਲ ਹੀ ਵਿਚ ਉਨ੍ਹਾਂ ਨੇ ਇਕ ਹੋਰ ਵਿਵਾਦਪੂਰਨ ਬਿਆਨ ਦਿੱਤਾ ਹੈ ਜਿਸ 'ਚ ਉਨ੍ਹਾਂ ਕਿਹਾ ਹੈ ਕਿ ਜੋ ਲੋਕ ਦੇਸ਼ 'ਚ ਸ਼ਰੀਅਤ ਚਾਹੁੰਦੇ ਹਨ ...

ਪੂਰੀ ਖ਼ਬਰ »

ਰਸਤਾ ਭਟਕ ਕੇ ਭਾਰਤ ਪਹੁੰਚੇ ਮੰਦਬੁੱਧੀ ਨੌਜਵਾਨ ਦੇ ਮਾਪਿਆਂ ਰਹਿਮ ਦੀ ਅਪੀਲ

ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਕਸੂਰ ਦੇ ਪਿੰਡ ਗੱਦੋਕੀ ਦੀ ਪਰਵੀਨ ਬੀਬੀ ਤੇ ਉਸ ਦੇ ਪਤੀ ਮੁਹੰਮਦ ਅਕਬਰ ਨੇ ਭੁਲੇਖੇ ਨਾਲ ਸਰਹੱਦ ਪਾਰ ਕਰਕੇ ਭਾਰਤ ਪਹੁੰਚੇ ਆਪਣੇ ਪੁੱਤਰ ਮੁਬਸ਼ਰ ਬਿਲਾਲ ਨੂੰ ਵਾਪਸ ਪਾਕਿਸਤਾਨ ਭੇਜੇ ਜਾਣ ਲਈ ...

ਪੂਰੀ ਖ਼ਬਰ »

ਟਵਿੱਟਰ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਆਪਣੇ ਪ੍ਰਸੰਸਕਾਂ ਨਾਲ ਸੰਵਾਦ

ਨਵੀਂ ਦਿੱਲੀ, 22 ਜੁਲਾਈ (ਉਪਮਾ ਡਾਗਾ ਪਾਰਥ)-ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਆਪਣੇ ਪ੍ਰਸੰਸਕਾਂ ਨਾਲ ਸੰਵਾਦ ਕਰਦੇ ਨਜ਼ਰ ਆਏ | ਸੰਨ 2018 'ਚ ਮਕਬੂਲ ਸ਼ਖ਼ਸੀਅਤਾਂ ਦੀ ਫਹਿਰਿਸਤ 'ਚ ਉਨ੍ਹਾਂ ਦਾ ਨਾਂਅ ਅਮਰੀਕੀ ...

ਪੂਰੀ ਖ਼ਬਰ »

ਅੱਗ ਨਾਲ ਨੁਕਸਾਨੀਆਂ ਫ਼ਸਲਾਂ ਲਈ 1.19 ਕਰੋੜ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਅਚਾਨਕ ਅੱਗ ਲੱਗਣ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਲਈ 1.19 ਕਰੋੜ ਤੋਂ ਵੀ ਜ਼ਿਆਦਾ ਦੀ ਮੁਆਵਜ਼ਾ ਰਾਸ਼ੀ ਰਾਜ ਸਰਕਾਰ ਨੇ ਮਨਜ਼ੂਰ ਕਰ ਦਿੱਤੀ ਹੈ | ਇਹ ਰਾਹਤ ...

ਪੂਰੀ ਖ਼ਬਰ »

ਤਾਮਿਲਨਾਡੂ ਦੇ 8 ਲੜਕਿਆਂ ਵਲੋਂ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ

ਪੁਡੂਚੇਰੀ, 22 ਜੁਲਾਈ (ਏਜੰਸੀ)-ਪੁਡੂਚੇਰੀ ਦੀ 16 ਸਾਲਾ ਨਾਬਾਲਗ ਲੜਕੀ ਨਾਲ ਤਾਮਿਲਨਾਡੂ ਦੇ ਵਿਲੂਪੁਰਮ ਜ਼ਿਲ੍ਹੇ ਦੇ ਅੱਠ ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ | ਲੜਕੀ, ਜੋ ਅਕਸਰ ਆਪਣੇ ਦਾਦਾ-ਦਾਦੀ ਨੂੰ ਮਿਲਣ ਤਾਮਿਲਨਾਡੂ ਜਾਂਦੀ ਸੀ, ਦੀ ਦੋਸਤੀ ...

ਪੂਰੀ ਖ਼ਬਰ »

ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀ ਰਿਹਾਅ ਕੀਤੇ ਜਾਣ ਤੇ ਬਰਗਾੜੀ ਕਾਂਡ 'ਚ ਗੋਲੀਆਂ ਚਲਾਉਣ ਵਾਲੇ ਅਫ਼ਸਰਾਂ ਦੀ ਹੋਵੇ ਗਿ੍ਫ਼ਤਾਰੀ-ਬਾਬਾ ਨਿਹਾਲ ਸਿੰਘ

ਚੱਬੇਵਾਲ, 22 ਜੁਲਾਈ (ਰਾਜਾ ਸਿੰਘ ਪੱਟੀ)-ਪੰਥ ਦੀ ਸਿਰਮੌਰ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਹੈੱਡਕੁਆਟਰ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੀ ਇਕ ਅਹਿਮ ਇਕੱਤਰਤਾ ਸਿੰਘ ਸਾਹਿਬ ...

ਪੂਰੀ ਖ਼ਬਰ »

ਅਮਰੀਕੀ ਅਧਿਕਾਰੀਆਂ ਵਲੋਂ ਅਫ਼ਗਾਨ ਤਾਲਿਬਾਨ ਦੇ ਸਾਬਕਾ ਆਗੂਆਂ ਨਾਲ ਮੁਲਾਕਾਤ

ਵਾਸ਼ਿੰਗਟਨ, 22 ਜੁਲਾਈ (ਏਜੰਸੀ)-ਲੰਬੇਂ ਸਮੇਂ ਤੋਂ ਯੁੱਧ ਨਾਲ ਪ੍ਰਭਾਵਿਤ ਅਫ਼ਗਾਨਿਸਤਾਨ 'ਚ ਗੱਲਬਾਤ ਰਾਹੀਂ ਕਿਸੇ ਸਮਝੌਤੇ 'ਤੇ ਪੁੱਜਣ ਦੀਆਂ ਟਰੰਪ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚਾਲੇ ਅਮਰੀਕੀ ਅਧਿਕਾਰੀਆਂ ਨੇ ਅਫ਼ਗਾਨ ਤਾਲਿਬਾਨ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX