ਤਾਜਾ ਖ਼ਬਰਾਂ


ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  15 minutes ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  42 minutes ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  57 minutes ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  42 minutes ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਦੇਵੀਗੜ੍ਹ, 19 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)- ਬੀਤੀ ਰਾਤ ਲੁਟੇਰੇ ਦੁਧਨ ਸਾਧਾਂ (ਪਟਿਆਲਾ) ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਇੱਕ ਬਰਾਂਚ ਨੂੰ ਤੋੜ ਕੇ ਉਸ 'ਚੋਂ 2 ਲੱਖ ਅਤੇ 81 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਇਸੇ ਰਾਤ ਲੁਟੇਰਿਆਂ...
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਪ੍ਰੈਲ (ਗਗਨਦੀਪ ਸ਼ਰਮਾ)- ਇੱਥੇ ਇੱਕ ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਅਨੁਰਾਧਾ (31) ਪਤਨੀ ਅਨਮੋਲ ਸਹਦੇਵ ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ...
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 2 hours ago
ਗਾਂਧੀਨਗਰ, 19 ਅਪ੍ਰੈਲ- ਭਾਜਪਾ ਬੁਲਾਰੇ ਜੀ. ਵੀ. ਐੱਲ. ਨਰਸਿਮਹਾ ਰਾਓ 'ਤੇ ਜੁੱਤੀ ਸੁੱਟਣ ਦੀ ਘਟਨਾ ਦੇ ਦੂਜੇ ਦਿਨ ਭਾਵ ਅੱਜ ਗੁਜਰਾਤ 'ਚ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਇੱਕ ਵਿਅਕਤੀ ਨੇ ਥੱਪੜ ਮਾਰਿਆ ਹੈ। ਹਾਰਦਿਕ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ ਹੋਏ...
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 3 hours ago
ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਬੀਤੀ ਰਾਤ ਸੈਨੇਟਰੀ ਅਤੇ ਬੋਰਿੰਗ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਬਮਾਕੋ, 19 ਅਪ੍ਰੈਲ- ਪੱਛਮੀ ਅਫ਼ਰੀਕੀ ਦੇਸ਼ ਮਾਲੀ ਦੇ ਪ੍ਰਧਾਨ ਮੰਤਰੀ ਨੇ ਦੇਸ਼ 'ਚ ਵਧਦੀ ਹਿੰਸਾ ਨਾਲ ਨਜਿੱਠਣ ਅਤੇ ਬੀਤੇ ਮਹੀਨੇ ਹੋਏ ਕਤਲੇਆਮ ਨੂੰ ਲੈ ਕੇ ਹੋਈ ਆਲੋਚਨਾ ਤੋਂ ਬਾਅਦ ਲੰਘੇ ਦਿਨ ਆਪਣੀ ਪੂਰੀ ਸਰਕਾਰ ਸਣੇ ਅਸਤੀਫ਼ਾ ਦੇ ਦਿੱਤਾ। ਰਾਸ਼ਟਰਪਤੀ...
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 4 hours ago
ਪਟਿਆਲਾ, 19 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ ਬੱਸ ਅੱਡ ਦੇ ਬਾਹਰ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਬੱਸ ਨੇ ਇੱਕ ਬਜ਼ੁਰਗ ਔਰਤ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ...
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 4 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  1 minute ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 5 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 6 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  11 minutes ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  21 minutes ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  42 minutes ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਸੰਗਰੂਰ

ਬਰਸਾਤ ਦਾ ਪ੍ਰਕੋਪ ਜਾਰੀ, ਸ਼ਹਿਰ ਦੇ ਨਾਲ ਨਾਲ ਦਿਹਾਤੀ ਖੇਤਰ ਵੀ ਪ੍ਰਭਾਵਿਤ

ਸੰਗਰੂਰ, 22 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅੱਜ ਸਵੇਰ ਤੋਂ ਹੋ ਰਹੀ ਮੂਸਲਾਧਾਰ ਬਰਸਾਤ ਨੇ ਸ਼ਹਿਰੀ ਜਨ ਜੀਵਨ ਨੂੰ ਤਾਂ ਪ੍ਰਭਾਵਿਤ ਕੀਤਾ ਹੀ ਹੈ, ਸਗੋਂ ਇਸ ਦੇ ਨਾਲ ਨਾਲ ਦਿਹਾਤੀ ਖੇਤਰ ਖ਼ਾਸ ਤੌਰ ਉੱਤੇ ਝੋਨੇ ਦੀ ਸਫਲ ਨੂੰ ਵੀ ਵੱਡੀ ਪੱਧਰ ਉੱਤੇ ਨੁਕਸਾਨ ਪਹੰੁਚਾਇਆ ਹੈ | ਜ਼ਿਕਰਯੋਗ ਹੈ ਕਿ ਸ਼ਹਿਰ ਅਤੇ ਇਸ ਦੇ ਆਲ਼ੇ ਦੁਆਲੇ ਦੇ ਪਿੰਡਾਂ ਦੇ ਨਿਕਾਸੀ ਪਾਣੀ ਲਈ ਇਕਲੌਤੀ ਸੰਗਰੂਰ-ਸੁਨਾਮ ਉੱਤੇ ਸਥਿਰ ਡਰੇਨ ਵੀ ਕੰਢਿਆਂ ਤੱਕ ਭਰੀ ਨਜ਼ਰ ਆ ਰਹੀ ਹੈ | ਇਸ ਬਰਸਾਤੀ ਡਰੇਨ ਦੀ ਸਫ਼ਾਈ ਪਿਛਲੇ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਪਾਣੀ ਦਾ ਵਹਾਊ ਭਾਵੇਂ ਬਰਸਾਤਾਂ ਵਿਚ ਸ਼ੁਰੂਆਤੀ ਦੌਰ ਵਿਚ ਕਾਫ਼ੀ ਪ੍ਰਭਾਵਿਤ ਹੋਇਆ ਸੀ ਪਰ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੇ ਉਚੇਚਾ ਯਤਨਾਂ ਸਦਕਾ ਸਮਾਂ ਰਹਿੰਦਿਆਂ ਡਰੇਨ ਦੀ ਸਫ਼ਾਈ ਆਰੰਭ ਹੋਣ ਕਾਰਨ ਲੋਕਾਂ ਨੂੰ ਕੁਝ ਨਾ ਕੁਝ ਰਾਹਤ ਜ਼ਰੂਰ ਮਿਲੀ ਹੈ | ਡਰੇਨ ਦੀ ਸਫ਼ਾਈ ਦਾ ਨਿਰੰਤਰ ਜਾਇਜ਼ਾ ਲੈ ਰਹੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਮਹੇਸ਼ ਕੁਮਾਰ ਮੇਸੀ ਨੇ ਕਿਹਾ ਕਿ ਸੰਗਰੂਰ ਦੇ ਆਲ਼ੇ ਦੁਆਲੇ ਦੇ ਕਈ ਪਿੰਡਾਂ ਜਿਵੇਂ ਮੰਗਵਾਲ, ਗੰਗਾ ਸਿੰਘ ਵਾਲਾ, ਸੋਹੀਆਂ ਨੇੜੇ ਸਥਿਤ ਰਾਜਗੜ੍ਹ ਬਸਤੀ ਦੇ ਕਈ ਘਰਾਂ ਵਿਚ ਪਾਣੀ ਵੜਨ ਕਾਰਨ ਹਾਲ ਬਦ ਤੋਂ ਬਦਤਰ ਬਣੇ ਹੋਏ ਸਨ ਜਿਸ ਕਾਰਨ ਡਰੇਨ ਉੱਤੇ ਸਥਿਤ ਕੁਝ ਪੁਲੀਆਂ ਨੂੰ ਵੀ ਤੋੜਨ ਦੀ ਪ੍ਰੀਕਿਆ ਆਰੰਭੀ ਗਈ ਹੈ ਤਾਂ ਜੋ ਬਰਸਾਤੀ ਪਾਣੀ ਦਾ ਲਾਂਘਾ ਨਿਰਵਿਘਨ ਚਾਲੂ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਦਾ ਨਤੀਜਾ ਵੀ ਚੰਗਾ ਰਿਹਾ ਹੈ ਅਤੇ ਅੱਜ ਦੀ ਬਰਸਾਤ ਦੇ ਬਾਵਜੂਦ ਹਾਲਤ ਸਥਿਰ ਬਣੇ ਰਹੇ ਹਨ | ਸ਼ਹਿਰ ਦੇ ਕਈ ਮੁਹੱਲਿਆਂ ਤੋਂ ਇਲਾਵਾ ਨਾਭਾ ਗੇਟ, ਸੁਨਾਮੀ ਗੇਟ, ਪਟਿਆਲਾ ਗੇਟ, ਧੂਰੀ ਗੇਟ ਦੇ ਬਾਜ਼ਾਰਾਂ ਵਿਚ ਪਾਣੀ ਦੁਕਾਨਾਂ ਦੇ ਅੰਦਰ ਦਾਖਲ ਹੋਇਆ ਕਈ ਨੀਵੀਂਆਂ ਦੁਕਾਨਾਂ ਦੇ ਮਾਲਕਾਂ ਨੂੰ ਆਰਥਿਕ ਨੁਕਸਾਨ ਪਹੰੁਚਾਉਂਦਾ ਦਿਖਾਈ ਦੇ ਰਿਹਾ ਸੀ | ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ ਨੇ ਦੱਸਿਆ ਕਿ ਸੰਗਰੂਰ ਦੇ ਲਾਗਲੇ ਪਿੰਡਾਂ ਲਿੱਦੜਾਂ, ਬੰਗਾਵਾਲੀ, ਅਕੋਈ ਸਾਹਿਬ, ਥਲੇਸਾਂ, ਮੰਗਵਾਲ ਦੇ ਕਈ ਕਿਸਾਨ ਭਰਾਵਾਂ ਦੀ ਫਸਲ ਤੇਜ ਬਰਸਾਤ ਦੇ ਪ੍ਰਕੋਪ ਕਾਰਨ ਖ਼ਰਾਬ ਹੋਈ ਹੈ | ਪੂਨੀਆ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਬੰਧਿਤ ਵਿਭਾਗ ਤੋਂ ਖ਼ਰਾਬ ਫ਼ਸਲਾਂ ਦਾ ਜਾਇਜ਼ਾ ਦਿਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਖਾਏ |

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭਵਾਨੀਗੜ੍ਹ, 22 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲ਼ੋਂ ਨਸ਼ਾ ਰੋਕੂ ਟਾਸਕ ਫੋਰਸ ਦੀ ਸਹਾਇਤਾ ਨਾਲ ਇੱਕ ਕਾਰ ਸਵਾਰ ਨੂੰ 8150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਮਨੋਜ ਗੋਰਸੀ ਨੇ ਦੱਸਿਆ ਕਿ ਪੁਲਿਸ ਪਾਰਟੀ ਵਲ਼ੋਂ ...

ਪੂਰੀ ਖ਼ਬਰ »

ਚੋਰੀ ਟਰੱਕ-ਟਰਾਲੇ ਲਿਆ ਕੇ ਖੋਲ੍ਹਣ ਵਾਲੇ ਕਬਾੜੀਏ ਸਮੇਤ 2 ਵਿਅਕਤੀਆਂ 'ਤੇ ਮੁਕੱਦਮਾ ਦਰਜ

ਖਨੌਰੀ/ਲੌਾਗੋਵਾਲ, 22 ਜੁਲਾਈ (ਬਲਵਿੰਦਰ ਸਿੰਘ ਥਿੰਦ, ਵਿਨੋਦ) - ਖਨੌਰੀ ਪੁਲਿਸ ਵਲੋਂ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਸਥਾਨਕ ਵਿਸ਼ਵਕਰਮਾ ਟਰੱਕ ਮਾਰਕੀਟ (ਕਬਾੜ ਮਾਰਕੀਟ) ਵਿਖੇ ਰਾਮਾ ਮੰਡੀ ਬਠਿੰਡਾ ਤੋਂ ਚੋਰੀ ਦੇ ਟਰੱਕ (ਟਰਾਲੇ) ਲਿਆ ਕੇ ਉਨ੍ਹ•ਾਂ ਨੂੰ ਖੋਲ੍ਹੇ ਜਾਣ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੰੂ ਬਚਾਉਣ ਲਈ ਬੇਕਾਬੂ ਹੋਏ ਟਰੱਕ ਨੇ ਤਹਿਸ-ਨਹਿਸ ਕੀਤੀਆਂ 3 ਦੁਕਾਨਾਂ

ਧੂਰੀ, 22 ਜੁਲਾਈ (ਸੰਜੇ ਲਹਿਰੀ) - ਅੱਜ ਸਵੇਰੇ ਲੁਧਿਆਣਾ ਵਾਲੇ ਪਾਸਿਓਾ ਆ ਰਹੇ ਇਕ ਟਰੱਕ ਅੱਗੇ ਆਵਾਰਾ ਗਊਆਂ ਦੇ ਆ ਜਾਣ ਨਾਲ ਬੇਕਾਬੂ ਹੋਏ ਟਰੱਕ ਦੀ ਲਪੇਟ ਵਿਚ ਸਥਾਨਕ ਪੁਰਾਣੀ ਵੀਨਸ ਗੈਸ ਏਜੰਸੀ ਕੋਲ ਬਣੀਆਂ ਤਿੰਨ ਦੁਕਾਨਾਂ ਦਾ ਬੁਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਖੇਤ ਮਜ਼ਦੂਰ ਦੀ ਮੌਤ

ਲਹਿਰਾਗਾਗਾ, 22 ਜੁਲਾਈ (ਅਸ਼ੋਕ ਗਰਗ)-ਪਿੰਡ ਲਦਾਲ ਵਿਖੇ ਇਕ ਖੇਤ ਮਜ਼ਦੂਰ ਦੀ ਖੇਤ ਕੰਮ ਕਰਦੇ ਸਮੇਂ ਸੱਪ ਦੇ ਡੰਗਣ ਕਾਰਨ ਮੌਕੇ ਉੱਤੇ ਹੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਿੰਦਰ ਸਿੰਘ (42) ਪੁੱਤਰ ਗੁਰਦੇਵ ਸਿੰਘ ਪਿਛਲੇ ਇਕ ਮਹੀਨੇ ਤੋਂ ਪਿੰਡ ਦੇ ਇਕ ਕਿਸਾਨ ...

ਪੂਰੀ ਖ਼ਬਰ »

45 ਗਰਾਮ ਸਮੈਕ ਸਮੇਤ ਇਕ ਅੜਿੱਕੇ ਚੜਿ੍ਹਆ

ਮਲੇਰਕੋਟਲਾ, 22 ਜੁਲਾਈ (ਹਨੀਫ਼ ਥਿੰਦ)-ਮਲੇਰਕੋਟਲਾ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਸਿਟੀ-1 ਮਲੇਰਕੋਟਲਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ 45 ਗ੍ਰਾਮ ਸਮੈਕ ਬਰਾਮਦ ਕਰਨ ਦਾ ਦਾਅਵਾ ਕੀਤਾ | ਥਾਣਾ ਸਿਟੀ-1 ਮਲੇਰਕੋਟਲਾ ਵਿਖੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੂਰੇ ਲਹਿਰੇ ਹਲਕਾ ਵਿਚ ਪੌਦੇ ਲਗਾਏ ਜਾਣਗੇ-ਹੈਨਰੀ

ਮੂਣਕ, 22 ਜੁਲਾਈ (ਗਮਦੂਰ ਧਾਲੀਵਾਲ) - ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰੇਰਨਾ ਸਦਕਾ ਯੂਥ ਕਾਂਗਰਸ ਵਲੋਂ ਬੀਬੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ, ਵਾਇਸ ਚੇਅਰਮੈਨ ਪਲੈਨਿੰਗ ਬੋਰਡ ਅਤੇ ਰਾਹੁਲ ਇੰਦਰ ਸਿੰਘ ਸਿੱਧੂ ਦੇ ਦਿਸ਼ਾ ...

ਪੂਰੀ ਖ਼ਬਰ »

ਖੇਡਾਂ ਦੇ ਖੇਤਰ ਵਿਚ ਰਾਸ਼ਟਰੀ ਪੱਧਰ ਉੱਤੇ ਸੰਗਰੂਰ ਨੇ ਬਣਾਈ ਪਛਾਣ-ਬਡਰੁੱਖਾਂ

ਸੰਗਰੂਰ, 22 ਜੁਲਾਈ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼ਹੀਦ ਊਧਮ ਸਿੰਘ ਖੇਤਰੀ ਕਲੱਬ ਬਡਰੁੱਖਾਂ ਦੇ ਪ੍ਰਧਾਨ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਗਰੂਰ ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਨਸ਼ੇ ਨੂੰ ਉਤਸ਼ਾਹਿਤ ਕਰਦੇ ਗੀਤਾਂ 'ਤੇ ਲੱਗੇ ਪਾਬੰਦੀ-ਕਾਲਾ ਸਰੌਦ

ਅਮਰਗੜ੍ਹ, 22 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪੰਜਾਬ ਸਰਕਾਰ ਵਲੋਂ ਭਾਵੇਂ ਪਿਛਲੇ ਕਾਫ਼ੀ ਦਿਨਾਂ ਤੋਂ ਨਸ਼ੇ ਖਿਲਾਫ ਵਿੱਢੀ ਮੁਹਿੰਮ ਨੂੰ ਇਕ ਵਧੀਆ ਸ਼ੁਰੂਆਤ ਮੰਨਿਆ ਜਾ ਰਿਹਾ ਹੈ ਪਰ ਨਾਲ ਦੀ ਨਾਲ ਨੌਜਵਾਨੀ ਨੂੰ ਨਸ਼ਿਆਂ ਦੀ ਲੱਤ ਲਗਾਉਣ ਲਈ ਉਤਸ਼ਾਹਿਤ ਕਰਦੇ ਗੀਤਾਂ ...

ਪੂਰੀ ਖ਼ਬਰ »

ਕਾਮਰੇਡਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 22 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਚਮਕ ਭਵਨ ਵਿਖੇ ਸੀਟੂ ਵਰਕਰਾਂ ਦੀ ਮੀਟਿੰਗ ਸਰਬਜੀਤ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਸਕੱਤਰ ਦੇਵ ਰਾਜ ਵਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੋਦੀ ਸਰਕਾਰ ਨੇ ਫ਼ਿਰਕਾਪ੍ਰਸਤ ਨੀਤੀਆਂ ਲਾਗੂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਮੈਡੀਕਲ ਕੈਂਪ ਲਗਾਇਆ

ਦਿੜ੍ਹਬਾ ਮੰਡੀ, 22 ਜੁਲਾਈ (ਹਰਬੰਸ ਸਿੰਘ ਛਾਜਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪਿੰਡ ਖਨਾਲ ਕਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਰਿੰਗ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ ...

ਪੂਰੀ ਖ਼ਬਰ »

ਰੋਟਰੀ ਕਲੱਬ ਸੁਨਾਮ ਵਲੋਂ ਖ਼ੂਨਦਾਨ ਕੈਂਪ

ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਸੱਗੂ, ਭੁੱਲਰ, ਧਾਲੀਵਾਲ) - ਰੋਟਰੀ ਕਲੱਬ ਸੁਨਾਮ ਵੱਲੋਂ ਅੱਜ ਸਥਾਨਕ ਰੋਟਰੀ ਕੰਪਲੈਕਸ ਵਿਖੇ ਕਲੱਬ ਦੇ ਪ੍ਰਧਾਨ ਸ੍ਰੀ ਸ਼ਿਵ ਜਿੰਦਲ ਦੀ ਅਗਵਾਈ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 22 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਕੋਰਟ ਰੋਡ ਵਿਖੇ ਹਜ਼ਰਤ ਪੀਰ ਖ਼ੁਆਜਾ ਅਨਾਇਤ ਸ਼ਾਹ ਵਲੀ ਅਲਮਤਸ ਦਾਤਾ ਮੌਲਵੀ ਦੀ ਦਰਗਾਹ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਿੰਨ ਦਿਨਾਂ ਸਾਲਾਨਾ ਉਰਸ ਬੜੇ ਸ਼ਰਧਾ ਤੇ ਸਤਿਕਾਰ ਨਾਲ ਸ਼ੁਰੂ ਹੋਇਆ ਜਿਸ ਦੌਰਾਨ ...

ਪੂਰੀ ਖ਼ਬਰ »

ਨਸ਼ੇ ਨੂੰ ਉਤਸ਼ਾਹਿਤ ਕਰਦੇ ਗੀਤਾਂ 'ਤੇ ਲੱਗੇ ਪਾਬੰਦੀ-ਕਾਲਾ ਸਰੌਦ

ਅਮਰਗੜ੍ਹ, 22 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪੰਜਾਬ ਸਰਕਾਰ ਵਲੋਂ ਭਾਵੇਂ ਪਿਛਲੇ ਕਾਫ਼ੀ ਦਿਨਾਂ ਤੋਂ ਨਸ਼ੇ ਖਿਲਾਫ ਵਿੱਢੀ ਮੁਹਿੰਮ ਨੂੰ ਇਕ ਵਧੀਆ ਸ਼ੁਰੂਆਤ ਮੰਨਿਆ ਜਾ ਰਿਹਾ ਹੈ ਪਰ ਨਾਲ ਦੀ ਨਾਲ ਨੌਜਵਾਨੀ ਨੂੰ ਨਸ਼ਿਆਂ ਦੀ ਲੱਤ ਲਗਾਉਣ ਲਈ ਉਤਸ਼ਾਹਿਤ ਕਰਦੇ ਗੀਤਾਂ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਆਈ.ਐਮ.ਏ. ਨੂੰ ਸਹਿਯੋਗ ਲਈ ਅਪੀਲ

ਸੰਗਰੂਰ, 22 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਦੇ 24500 ਕੈਮਿਸਟਾਂ ਵਲੋਂ 30 ਜੁਲਾਈ ਨੂੰ ਕੀਤੀ ਜਾ ਰਹੀ ਮੁਕੰਮਲ ਹੜਤਾਲ ਨੂੰ ਲੈ ਕੇ ਕੈਮਿਸਟ ਐਸੋਸੀਏਸ਼ਨ ਪੰਜਾਬ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਅਪੀਲ ਕੀਤੀ ਗਈ ਹੈ ਕਿ ਕੈਮਿਸਟਾਂ ਦੇ ਸੰਘਰਸ਼ ਨੂੰ ਪੂਰਾ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਚ ਤੀਆਂ ਦੀਆਂ ਲੱਗੀਆਂ ਰੌਣਕਾਂ

ਸੰਗਰੂਰ, 22 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਬਿਰਧ ਆਸ਼ਰਮ ਬਡਰੁੱਖਾਂ ਵਿਚ ਮਨਾਏ ਤੀਆਂ ਦੇ ਤਿਉਹਾਰ ਨੇ ਉੱਥੇ ਰਹਿ ਰਹੇ ਬਜ਼ੁਰਗਾਂ ਦਾ ਭਰਵਾਂ ਮਨੋਰੰਜਨ ਕੀਤਾ | ਦਰਸ਼ਕਾਂ ਨਾਲ ਖਚਾਖਚ ਭਰੇ ਵਿਹੜੇ ਵਿਚ ਅੰਮਿ੍ਤਪਾਲ ਕੌਰ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਲਾਈਫ ...

ਪੂਰੀ ਖ਼ਬਰ »

ਹਰਮਨ 'ਛੋਟਾ ਚੈਂਪ' ਦੇ ਸੈਮੀਫਾਈਨਲ ਵਿਚ ਪੁੱਜਾ

ਧਰਮਗੜ੍ਹ, 22 ਜੁਲਾਈ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਹੋਣਹਾਰ ਵਿਦਿਆਰਥੀ ਹਰਮਨ ਸਿੰਘ ਨੇ ਪੀ.ਟੀ.ਸੀ. ਚੈਨਲ 'ਤੇ ਚੱਲ ਰਹੇ ਵਾਇਸ ਆਫ਼ ਪੰਜਾਬ 'ਛੋਟਾ ਚੈਂਪ' ਵਿਚ ਆਪਣੀ ਕਲਾ ਦਾ ਜੌਹਰ ਵਿਖਾਉਂਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਅਹਿਮਦਗੜ੍ਹ ਦੇ ਅਹੁਦੇਦਾਰ ਐਲਾਨੇ

ਅਹਿਮਦਗੜ੍ਹ, 22 ਜੁਲਾਈ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਦੇ ਅਹਿਮਦਗੜ੍ਹ ਸਰਕਲ ਸ਼ਹਿਰੀ ਦੇ ਅਕਾਲੀ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪ੍ਰਧਾਨ ਗੁਰਮੀਤ ਸਿੰਘ ਉੱਭੀ ਵਲ਼ੋਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਦਫ਼ਤਰ ਵਿਖੇ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਬੰਧੀ ਮਿਊਜ਼ੀਅਮ ਦੀ ਜਲਦੀ ਉਸਾਰੀ ਸ਼ੁਰੂ ਕਰਵਾਉਣ ਲਈ ਐੱਸ.ਡੀ.ਐਮ ਨਾਲ ਮੁਲਾਕਾਤ

ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਰੁਪਿੰਦਰ ਸਿੰਘ ਸੱਗੂ)-ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਸੁਨਾਮ ਵਲੋਂ ਪ੍ਰਧਾਨ ਸ: ਕੇਸਰ ਸਿੰਘ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਸਬੰਧੀ ਮਿਊਜ਼ੀਅਮ ਦੀ ਜਲਦੀ ਉਸਾਰੀ ਸ਼ੁਰੂ ਕਰਵਾਉਣ ਲਈ ਐੱਸ.ਡੀ.ਐਮ ਸੁਨਾਮ ਮਨਜੀਤ ਕੌਰ ...

ਪੂਰੀ ਖ਼ਬਰ »

ਟ੍ਰੈਫਿਕ ਚੇਤਨਾ ਸੈਮੀਨਾਰ ਕਰਵਾਇਆ

ਮਲੇਰਕੋਟਲਾ, 21 ਜੁਲਾਈ (ਕੁਠਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਵਿਖੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਹਰਦੇਵ ਸਿੰਘ ਤੇ ਮਲੇਰਕੋਟਲਾ ਟ੍ਰੈਫਿਕ ਇੰਚਾਰਜ ਕਰਨਜੀਤ ਸਿੰਘ ਜੇਜੀ ਦੀ ਅਗਵਾਈ ਹੇਠ ਵਿਦਿਆਰਥੀ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਪੇਂਡੂ ਬੱਸ ਰੂਟ ਸਹੂਲਤ ਸ਼ੁਰੂ ਕਰਨ 'ਤੇ ਇਲਾਕਾ ਵਾਸੀਆਂ ਵਲੋਂ ਸਵਾਗਤ

ਧੂਰੀ, 22 ਜੁਲਾਈ (ਸੁਖਵੰਤ ਸਿੰਘ ਭੁੱਲਰ)-ਧੂਰੀ ਤੋਂ ਅਮਰਗੜ੍ਹ ਦੇ ਨੇੜਲੇ ਪਿੰਡ ਧਾਂਦਰਾ, ਲੁਹਾਰਮਾਜਰਾ, ਬੰਗਾਵਾਲੀ, ਈਸੜਾ, ਜੈਨਪੁਰ, ਬਨਭੌਰਾ, ਭੁੱਲਰਾਂ ਦੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਰੋਡਵੇਜ ਦੀ ਬੱਸ ਦੇ ਅਮਰਗੜ੍ਹ ਧੂਰੀ ਤੋਂ ਸੰਗਰੂਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ-ਬਡਰੁੱਖਾਂ

ਮਸਤੂਆਣਾ ਸਾਹਿਬ, 22 ਜੁਲਾਈ (ਦਮਦਮੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਪੰਚ ਬਡਰੁੱਖਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚੋਂ ਨਸ਼ਿਆਂ ਨੂੰ ...

ਪੂਰੀ ਖ਼ਬਰ »

ਹਰਮਨ 'ਛੋਟਾ ਚੈਂਪ' ਦੇ ਸੈਮੀਫਾਈਨਲ ਵਿਚ ਪੁੱਜਾ

ਧਰਮਗੜ੍ਹ, 22 ਜੁਲਾਈ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਹੋਣਹਾਰ ਵਿਦਿਆਰਥੀ ਹਰਮਨ ਸਿੰਘ ਨੇ ਪੀ.ਟੀ.ਸੀ. ਚੈਨਲ 'ਤੇ ਚੱਲ ਰਹੇ ਵਾਇਸ ਆਫ਼ ਪੰਜਾਬ 'ਛੋਟਾ ਚੈਂਪ' ਵਿਚ ਆਪਣੀ ਕਲਾ ਦਾ ਜੌਹਰ ਵਿਖਾਉਂਦਿਆਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਲਈ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਧਾਲੀਵਾਲ, ਭੁੱਲਰ) - ਲਾਇਨਜ਼ ਕਲੱਬ ਸੁਨਾਮ ਰਾਇਲਜ ਦੀ ਇੱਕ ਮੀਟਿੰਗ ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਚੇਅਰਮੈਨ ਮਨਿੰਦਰ ਸਿੰਘ ਲਖਮੀਰਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਮਾਤਾ ਜਸਵੰਤ ਕੌਰ ਕਲੇਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)- ਪਿੰਡ ਚੀਮਾ ਦੇ ਸਾਬਕਾ ਸਰਪੰਚ ਨਛੱਤਰ ਸਿੰਘ ਕਲੇਰ ਦੀ ਪਤਨੀ ਮਾਤਾ ਜਸਵੰਤ ਕੌਰ ਕਲੇਰ ਨੂੰ ਵੱਖ-ਵੱਖ ਸਿਆਸੀ ਆਗੂਆਂ ਨੇ ਸ਼ਰਧਾ ਦੇ ਫੱੁਲ ਭੇਟ | ਇਸ ਮੌਕੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਅਰਦਾਸ ਉਪਰੰਤ ਸਾਬਕਾ ਮੈਂਬਰ ...

ਪੂਰੀ ਖ਼ਬਰ »

ਸੇਖਾ ਦੇ ਸਰਕਾਰੀ ਸਕੂਲ ਨੂੰ ਸ਼ਹਿਰੀ ਤਰਜ਼ 'ਤੇ ਸਮਾਰਟ ਸਕੂਲ ਵਜੋਂ ਵਿਕਸਿਤ ਕਰਨ ਦੀ ਢਿੱਲੋਂ ਨੇ ਕੀਤੀ ਰਸਮੀ ਸ਼ੁਰੂਆਤ

ਬਰਨਾਲਾ, 22 ਜੁਲਾਈ (ਰਾਜ ਪਨੇਸਰ)- ਹਲਕਾ ਬਰਨਾਲਾ ਦੇ ਤਿੰਨ ਪਿੰਡਾਂ ਧਨੌਲਾ ਖ਼ੁਰਦ, ਭੱਦਲਵੱਢ ਅਤੇ ਕਰਮਗੜ੍ਹ ਦੇ ਪ੍ਰਾਇਮਰੀ ਸਕੂਲਾਂ ਨੂੰ ਸ਼ਹਿਰੀ ਤਕਨੀਕ ਤੇ ਮਾਡਲ ਸਕੂਲਾਂ ਵਜੋਂ ਵਿਕਸਿਤ ਕਰਨ ਤੋਂ ਬਾਅਦ ਸੇਖਾ ਦੇ ਸੀਨੀਅਰ ਸੈਕੰਡਰੀ ਸਕੂਲ ਨੂੰ ਸ਼ਹਿਰੀ ਤਰਜ਼ ...

ਪੂਰੀ ਖ਼ਬਰ »

'ਮੁੱਖ ਮੰਤਰੀ ਵਜ਼ੀਫ਼ਾ ਯੋਜਨਾ' ਵਿਦਿਆਰਥੀਆਂ ਲਈ ਵਰਦਾਨ-ਪਿ੍ੰਸੀਪਲ ਯਾਦਵਿੰਦਰ ਸਿੰਘ

ਧਨੌਲਾ, 22 ਜੁਲਾਈ (ਚੰਗਾਲ)- ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ (ਬਰਨਾਲਾ) ਕਾਲਜ ਦੇ ਪਿ੍ੰਸੀਪਲ ਯਾਦਵਿੰਦਰ ਸਿੰਘ ਨੇ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ, ਜੋ ਕਿ ਲੀਟ ਰਾਹੀਂ ਦਾਖ਼ਲਾ ਲੈਣ ਵਾਲੇ ਦੂਜੇ ਸਾਲ ਦੇ ਸਿੱਖਿਆਰਥੀਆਂ ਲਈ ਲਾਗੂ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਦੀ ਵਿਦਿਆਰਥਣ ਨਵੋਦਿਆ ਲਈ ਚੁਣੀ

ਭਦੌੜ, 22 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਦੀ ਜਵਾਹਰ ਨਵੋਦਿਆ ਸਕੂਲ ਲਈ ਚੁਣੇ ਜਾਣ ਨਾਲ ਸਕੂਲ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਮੁਖੀ ...

ਪੂਰੀ ਖ਼ਬਰ »

ਢੱਠਿਆਂ ਦੀ ਲੜਾਈ ਵਿਚ ਮੋਟਰਸਾਈਕਲ ਸਵਾਰ ਜ਼ਖਮੀ

ਜਾਖ਼ਲ, 22 ਜੁਲਾਈ (ਪ੍ਰਵੀਨ ਮਦਾਨ) - ਜਾਖ਼ਲ ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਸ਼ਹਿਰ ਵਾਸੀ ਕਾਫ਼ੀ ਪ੍ਰੇਸ਼ਾਨ ਹਨ ਖ਼ਾਸ ਕਰ ਆਵਾਰਾ ਢੱਠਿਆਂ ਤੋਂ ਕਿਉਂਕਿ ਜਦੋਂ ਕਿਤੇ ਇਹ ਆਪਸ ਵਿਚ ਲੜਦੇ ਹਨ ਤਾਂ ਜਾਨ ਮਾਲ ਦਾ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ | ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਹਾਦਸੇ ਦਾ ਸ਼ਿਕਾਰ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਸਹਾਇਤਾ

ਸ਼ਹਿਣਾ, 22 ਜੁਲਾਈ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂਆਂ ਵਲੋਂ ਐਨ.ਆਰ.ਆਈ. ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸੜਕ ਹਾਦਸੇ ਵਿਚ ਗੰਭੀਰ ਰੂਪ ਫੱਟੜ ਹੋਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਗਈ | ਸਿੱਖ ਸੇਵਾ ਸੁਸਾਇਟੀ ...

ਪੂਰੀ ਖ਼ਬਰ »

5.42 ਕਰੋੜ ਦੀ ਲਾਗਤ ਨਾਲ ਮਜ਼ਬੂਤ ਹੋਵੇਗੀ ਧੂਰੀ ਤੋਂ ਮੂਲੋਵਾਲ ਸੜਕ

ਧੂਰੀ, 22 ਜੁਲਾਈ (ਸੰਜੇ ਲਹਿਰੀ) - ਵਿਧਾਨ ਸਭਾ ਹਲਕਾ ਧੂਰੀ ਦੇ ਕਾਇਆ ਕਲਪ ਅਤੇ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਨੇ ਦੱਸਿਆ ਕਿ ਧੂਰੀ-ਮੂਲੋਵਾਲ ਸੜਕ ਬਣਵਾਉਣ ਦੀ ਲੋਕਾਂ ਦੀ ਮੰਗ ਨੇਪਰੇ ਚੜ੍ਹ ਗਈ ਹੈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਇਸ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੇ ਬੱਚਿਆਂ ਨੇ ਮਾਣਿਆਂ 'ਫਨ ਪਿਕਨਿਕ' ਦਾ ਆਨੰਦ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਉੱਘੀ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਸਕੂਲ ਮਹਿਲ ਕਲਾਂ ਵਿਖੇ 'ਫਨ ਪਿਕਨਿਕ' ਕਰਵਾਈ ਗਈ | ਸਕੂਲ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਤੇ ਡਾਇਰੈਕਟਰ ਰਾਕੇਸ਼ ਬਾਂਸਲ ਨੇ ਦੱਸਿਆ ਕਿ ਸਕੂਲ ਅੰਦਰ ਪੜ੍ਹਾਈ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX