ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  16 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 1 hour ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 minute ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 2 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 5 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 7 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 minute ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 10 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  36 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  58 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਬਠਿੰਡਾ /ਮਾਨਸਾ

ਬਜ਼ੁਰਗਾਂ ਦੀ ਵਾਕਾਥਨ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੇ ਤੰਦਰੁਸਤ ਰਹਿਣ ਦਾ ਦਿੱਤਾ ਹੋਕਾ

ਬਠਿੰਡਾ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਥਾਨਿਕ ਰੋਜ਼ਗਾਰਡ ਤੋਂ ਜਾਗਰਜ਼ ਪਾਰਕ ਤੱਕ ਬਜ਼ੁਰਗਾਂ ਦੀ ਵਾਕਾਥਨ ਕਰਵਾ ਕੇ ਤੰਦਰੁਸਤ ਰਹਿਣ ਦਾ ਹੋਕਾ ਦਿੱਤਾ ਗਿਆ | ਇਸ ਵਾਕਾਥਨ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਡਿਪਟੀ ਕਮਿਸ਼ਨਰ ਪ੍ਰਨੀਤ ਭਾਰਦਵਾਜ, ਵਧੀਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਬਠਿੰਡਾ ਡਾ. ਨਾਨਕ ਸਿੰਘ, ਐਸ.ਡੀ.ਐਮ.ਬਲਵਿੰਦਰ ਸਿੰਘ ਅਤੇ 1500 ਦੇ ਕਰੀਬ ਹੋਰ ਸ਼ਹਿਰੀਆਂ ਨੇ ਵੀ ਬਜ਼ੁਰਗਾਂ ਦੇ ਕਦਮ ਨਾਲ ਕਦਮ ਮਿਲਾ ਕੇ ਸੈਰ ਕੀਤੀ | ਵਾਕਾਥਨ ਨੂੰ ਲੈ ਕੇ ਸ਼ਹਿਰਵਾਸੀਆਂ ਵਿਚ ਖ਼ਾਸਾ ਉਤਸ਼ਾਹ ਸੀ ਅਤੇ ਸਵੇਰੇ 5.30 ਵਜੇ ਹੀ ਵੱਖ-ਵੱਖ ਸਮਾਜਸੇਵੀ ਅਤੇ ਸ਼ਹਿਰਵਾਸੀ ਰੋਜ਼ਗਾਰਡਨ ਵਿਚ ਪੁੱਜਣੇ ਸ਼ੁਰੂ ਹੋ ਗਏ ਸਨ | ਇਸ ਮੌਕੇ ਵਿੱਤ ਮੰਤਰੀ ਨੇ ਬਜ਼ੁਰਗਾਂ ਦਾ ਸਵਾਗਤ ਕਰਦਿਆਂ ਇਸ ਸਮਾਗਮ ਨੂੰ ਕਰਵਾਉਣ ਦਾ ਮੰਤਵ ਬਠਿੰਡਾ ਵਾਸੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਹਰ ਰੋਜ਼ ਸੈਰ ਅਤੇ ਕਸਰਤ ਕਰਨ ਲਈ ਉਤਸ਼ਾਹਿਤ ਕਰਨਾ ਦੱਸਿਆ | ਵਾਕਾਥਨ ਵਿਚ ਪਿੰਡ ਰਾਏਖਾਨਾ ਤੋਂ ਪੁੱਜੇ ਸਮਾਜਸੇਵੀ ਵਿਕਲਾਂਗ ਨੌਜਵਾਨ ਰਾਜਵਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ | ਪ੍ਰਬੰਧਕਾਂ ਵਲੋਂ ਭਾਗੀਦਾਰਾਂ ਨੇ ਵਿਸ਼ੇਸ਼ ਤੌਰ 'ਤੇ ਡਿਜ਼ਾਇਨ ਕੀਤੀ ਟੀ-ਸ਼ਰਟਾਂ ਵੰਡੀਆਂ ਗਈਆਂ | ਇਸ ਤੋਂ ਪਹਿਲਾਂ ਆਰਟ ਆਫ਼ ਲੀਵਿੰਗ ਸੰਸਥਾ ਦੇ ਨੁਮਾਇੰਦਿਆਂ ਵਲੋਂ ਧਿਆਨ ਲਗਾਉਣ ਦੇ ਗੁਰ ਦੱਸੇ ਗਏ | ਪ੍ਰਸ਼ਾਸਨ ਵਲੋਂ ਜਾਗਰਜ਼ ਪਾਰਕ ਵਿਖੇ ਬਣਾਇਆ ਗਿਆ ਸੈਲਫੀ ਪੁਆਇੰਟ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਵਿੱਤ ਮੰਤਰੀ ਵਲੋਂ ਵਾਕਾਥਨ ਨੂੰ ਸਫਲ ਬਣਾਉਣ ਵਾਲੀਆਂ ਸਮਾਜਸੇਵੀ ਸੰਸਥਾਵਾਂ ਨੂੰ ਸਰਟੀਫਿਕੇਟ ਵੀ ਦਿੱਤੇ | ਇਸ ਮੌਕੇ ਤਹਿਸੀਲਦਾਰ ਬਠਿੰਡਾ ਸੁਖਵੀਰ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਸਕੱਤਰ ਰੈੱਡ ਕਰਾਸ ਬਠਿੰਡਾ ਨਵੀਨ ਗਡਵਾਲ, ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ, ਏ.ਈ.ਓ. ਗੁਰਪ੍ਰੀਤ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਕੇ.ਕੇ. ਅਗਰਵਾਲ, ਪਵਨ ਮਾਨੀ, ਐਡਵੋਕੇਟ ਰਾਜਨ ਗਰਗ, ਅਵਤਾਰ ਸਿੰਘ ਬਰਾੜ, ਰਾਜ ਨੰਬਰਦਾਰ, ਵਿੱਤ ਮੰਤਰੀ ਦੇ ਓ.ਐਸ.ਡੀ. ਜਗਤਾਰ ਸਿੰਘ ਢਿੱਲੋਂ, ਮੀਡੀਆ ਸਲਾਹਕਾਰ ਹਰਜੋਤ ਸਿੰਘ ਸਿੱਧੂ, ਰਤਨ ਰਾਹੀ ਆਦਿ ਤੋਂ ਇਲਾਵਾ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਸੀਨੀਅਰ ਸਿਟੀਜ਼ਨ ਕੌਾਸਲ, ਗਿਆਨਦੀਪ ਸਿਕਸ਼ਾ ਸਮਿਤੀ, ਮਾਲਵਾ ਹੈਰੀਟੇਜ ਫਾੳਾੂਡੇਸ਼ਨ, ਸੀਨੀਅਰ ਸਿਟੀਜ਼ਨ ਬ੍ਰਦਰਜ਼ ਰਿਟਾਇਰਡ ਪੈਨਸ਼ਨਰਜ਼ ਐਸੋਸੀਏਸ਼ਨ, ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ, ਇਨਰਵ੍ਹੀਲ ਕਲੱਬ, ਡਾਇਮੰਡ ਵੈੱਲਫੇਅਰ ਸੁਸਾਇਟੀ, ਨੌਜਵਾਨ ਵੈੱਲਫੇਅਰ ਸੁਸਾਇਟੀ, ਗੁੱਡਵਿੱਲ ਸੁਸਾਇਟੀ ਅਤੇ ਕਈ ਹੋਰ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ |

ਕੋਟੜਾ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ

ਭੀਖੀ, 22 ਜੁਲਾਈ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਕੋਟੜਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ ਹੋ ਗਏ, ਜਿਸ ਕਾਰਨ ਸਿੱਖ ਸੰਗਤਾਂ 'ਚ ਸ਼ੋਕ ਦੀ ਲਹਿਰ ਹੈ | ਪਤਾ ਲੱਗਾ ਹੈ ਕਿ ਦਰਬਾਰ ਸਾਹਿਬ ਦੀ ਪੱਖੀ 'ਚੋਂ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਪਲਟਣ ਕਾਰਨ ਚਾਲਕ ਦੀ ਮੌਤ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀਤੀ ਰਾਤ ਸਥਾਨਕ ਮੁਲਤਾਨੀਆ ਬਾਈਪਾਸ ਰਿੰਗ ਰੋਡ 'ਤੇ ਇਕ ਟਰੈਕਟਰ-ਟਰਾਲੀ ਪਲਟ ਜਾਣ ਕਾਰਨ ਚਾਲਕ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਚਾਲਕ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਸੀ ਜੋ ਗੱਤਿਆਂ ਦੀ ਟਰਾਲੀ ਭਰ ਕੇ ...

ਪੂਰੀ ਖ਼ਬਰ »

ਗੈਸ ਏਜੰਸੀ ਮੁਲਾਜ਼ਮਾਂ ਤੋਂ ਨਕਦੀ ਖੋਹੀ

ਨਥਾਣਾ, 22 ਜੁਲਾਈ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਖੇਤਰ ਦੇ ਪਿੰਡ ਭੈਣੀ ਨਜ਼ਦੀਕ ਆਰ.ਬੀ. ਗੈਸ ਏਜੰਸੀ ਮੁਲਾਜ਼ਮਾਂ ਪਾਸੋਂ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਨਕਦੀ ਵਾਲਾ ਥੈਲਾ ਅਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਆਰ.ਬੀ. ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਲਿਆਉਂਦੇ ਦੋ ਵਿਅਕਤੀ ਗਿ੍ਫ਼ਤਾਰ, ਤਿੰਨ ਫ਼ਰਾਰ

ਸੀਂਗੋ ਮੰਡੀ, 22 ਜੁਲਾਈ (ਲੱਕਵਿੰਦਰ ਸ਼ਰਮਾ)- ਸਥਾਨਕ ਮੰਡੀ ਦੀ ਪੁਲਿਸ ਨੇ ਨਸ਼ਾ ਸੇਵਨ ਕਰਨ ਵਾਲੇ ਤੇ ਵੇਚਣ ਵਾਲੇ 'ਤੇ ਸ਼ਿਕੰਜਾ ਕਸਦਿਆਂ ਦੋ ਵਿਅਕਤੀਆਂ ਨੂੰ ਨਸ਼ੀਲਾ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਜਦੋਂ ਤਿੰਨ ਵਿਅਕਤੀ ਪੁਲਿਸ ਦੀ ਗਿ੍ਫ਼ਤ ਤੋਂ ਭੱਜਣ ਵਿਚ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ, 22 ਜੁਲਾਈ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਵਿਖੇ ਅੱਜ ਇਕ ਘਰ ਦੇ ਇਕਲੌਤੇ ਨੌਜਵਾਨ ਵਲੋਂ ਭੇਦ ਭਰੇ ਹਾਲਾਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ ਜਦੋਂ ਕਿ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਉਸਨੇ ਇਕ ਔਰਤ ਤੋਂ ...

ਪੂਰੀ ਖ਼ਬਰ »

ਰੇਲਗੱਡੀ ਥੱਲੇ ਆਉਣ ਕਾਰਨ ਮੌਤ

ਰਾਮਾਂ ਮੰਡੀ, 22 ਜੁਲਾਈ (ਤਰਸੇਮ ਸਿੰਗਲਾ)- ਅੱਜ ਦੁਪਹਿਰ 2 ਵਜੇ ਭਾਠ ਕਾਲੋਨੀ ਰਾਮਾਂ ਮੰਡੀ ਨੇੜੇ ਫ਼ਾਜ਼ਿਲਕਾ ਰੇਵਾੜੀ ਪੈਸੇਂਜਰ ਰੇਲਗੱਡੀ ਥੱਲੇ ਆਉਣ ਕਾਰਨ ਇਕ ਕਰੀਬ 55 ਸਾਲਾ ਵਿਅਕਤੀ ਪਵਨ ਸ਼ਰਮਾ ਪੁੱਤਰ ਰਾਮ ਨਿਵਾਸ ਸ਼ਰਮਾ ਵਾਸੀ ਪੀਰਖਾਨਾ ਰੋਡ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਸ਼ਹੀਦ ਹਰਮੰਦਰ ਸਿੰਘ ਦੀ ਤਸਵੀਰ ਸ਼ੋ੍ਰਮਣੀ ਕਮੇਟੀ ਨੇ ਅਜਾਇਬ ਘਰ 'ਚ ਅਜੇ ਤੱਕ ਨਹੀਂ ਲਗਾਈ- ਦਾਦੂਵਾਲ

ਡੱਬਵਾਲੀ, 22 ਜੁਲਾਈ (ਇਕਬਾਲ ਸਿੰਘ ਸ਼ਾਂਤ)- 18 ਜੁਲਾਈ 2008 ਨੂੰ ਡੇਰਾ ਮੁਖੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ 'ਤੇ ਪਹਿਰੇ ਤਹਿਤ ਸ਼ਹੀਦ ਹੋਏ ਭਾਈ ਹਰਮੰਦਰ ਸਿੰਘ ਖ਼ਾਲਸਾ ਦੀ 10ਵੀਂ ਬਰਸੀ ਅੱਜ ਇੱਥੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਸ਼ਰਧਾ ਨਾਲ ...

ਪੂਰੀ ਖ਼ਬਰ »

ਮਲੂਕਾ ਵਿਖੇ ਗਣਿਤ ਮੇਲਾ ਕਰਵਾਇਆ

ਭਗਤਾ ਭਾਈਕਾ, 22 ਜੁਲਾਈ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲ ਮਲੂਕਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਨਵਤੇਜ ਕੌਰ ਦੀ ਅਗਵਾਈ ਹੇਠ ਸੈਸ਼ਨ 2018-19 ਦਾ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ ਦੌਰਾਨ ਗਣਿਤ ਅਧਿਆਪਕ ...

ਪੂਰੀ ਖ਼ਬਰ »

ਖਾਲਸਾ ਕਾਲਜ ਵਿਖੇ ਨਵੇਂ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ

ਭਗਤਾ ਭਾਈਕਾ, 22 ਜੁਲਾਈ (ਸੁਖਪਾਲ ਸਿੰਘ ਸੋਨੀ)-ਸ਼ੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਦੇ ਚੌਥੇੇ ਅਕਾਦਮਿਕ ਵਰੇ੍ਹ ਦੀ ਸ਼ੁਰੂਆਤ ਹੋਣ 'ਤੇ ਕਾਲਜ ਦੇ ...

ਪੂਰੀ ਖ਼ਬਰ »

ਸਿੱਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਮਹਿਰਾਜ, 22 ਜੁਲਾਈ (ਸੁਖਪਾਲ ਮਹਿਰਾਜ)-ਪੀ. ਐਨ. ਬੀ. ਕਿਸਾਨ ਸਿਖ਼ਲਾਈ ਕੇਂਦਰ ਮਹਿਰਾਜ ਵਿਖੇ ਕਰਵਾਏ ਗਏ ਸੰਖੇਪ ਸਮਾਗਮ 'ਚ ਮੁਫ਼ਤ ਕੰਪਿਊਟਰ ਅਤੇ ਸਿਲਾਈ ਕਢਾਈ ਦਾ ਕੋਰਸ ਸਫ਼ਲਤਾ ਪੂਰਵਕ ਪਾਸ ਕਰ ਚੁੱਕੇ 40ਦੇ ਕਰੀਬ ਸਿਖਿਆਰਥੀਆਂ ਅਤੇ ਸਿਖਿਆਰਥਣਾਂ ਨੂੰ ਤਜਾਰਬਾ ...

ਪੂਰੀ ਖ਼ਬਰ »

ਬਲਾਕ ਰਾਮਪੁਰਾ ਦੇ 23 ਬੱਚਿਆਂ ਨੇ ਨਵੋਦਿਆ ਪੀ੍ਰਖਿਆ ਕੀਤੀ ਪਾਸ

ਰਾਮਪੁਰਾ ਫੂਲ, 22 ਜੁਲਾਈ (ਨਰਪਿੰਦਰ ਧਾਲੀਵਾਲ)-ਬਲਾਕ ਰਾਮਪੁਰਾ ਦੇ 23 ਬੱਚਿਆਂ ਨੇ ਨਵੋਦਿਆ ਪੀ੍ਰਖਿਆ ਪਾਸ ਕੀਤੀ ਹੈ | ਜ਼ਿਕਰਯੋਗ ਹੈ ਕਿ ਭਾਈ ਜੈਤਾ ਜੀ ਫਾਊਡੇਸ਼ਨ ਇੰਡੀਆ ਵਲੋਂ ਜ਼ਿਲ੍ਹੇ ਦੇ 9 ਸੈਂਟਰਾਂ ਵਿਚ ਕਰੀਬ 400 ਬੱਚਿਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਂਦੀ ਹੈ ...

ਪੂਰੀ ਖ਼ਬਰ »

ਗੋਨਿਆਣਾ ਕੁਲਦੀਪ ਪੋਲਟਰੀ ਫਾਰਮ ਕਿ੍ਕਟ ਕੱਲਬ ਨੇ ਕਿ੍ਕਟ ਮੈਚ ਜਿੱਤਿਆ

ਗੋਨਿਆਣਾ, 22 ਜੁਲਾਈ (ਲਛਮਣ ਦਾਸ ਗਰਗ)-ਗੋਨਿਆਣਾ ਕਿ੍ਕਟ ਕਲੱਬ ਵਲੋਂ ਪਹਿਲਾ ਪਰਮਾਨੰਦ ਗੁਪਤਾ ਮੈਮੋਰੀਅਲ ਗੋਨਿਆਣਾ ਪ੍ਰੀਮੀਅਰ ਲੀਗ ਕਿ੍ਕਟ ਮੈਚ ਦਾ ਫਾਇਨਲ ਮੁਕਾਬਲਾ ਕੁਲਦੀਪ ਪੋਲਟਰੀ ਫਾਰਮ ਕਿ੍ਕਟ ਕੱਲਬ ਅਤੇ ਟੀ. ਜੇ ਕਿ੍ਕਟ ਅਕੈਡਮੀ ਗੋਨਿਆਣਾ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਾਂਗਰਸ ਸ਼ਾਨ ਨਾਲ ਜਿੱਤੇਗੀ-ਜੱਸੀ

ਚਾਉਕੇ, 22 ਜੁਲਾਈ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਰਾਜ ਮੰਤਰੀ ਅਤੇ ਹਲਕਾ ਮੌੜ ਕਾਂਗਰਸ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਜੱਸੀ ਨੇ ਪਿੰਡ ਗਿੱਲ ਕਲਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਅੰਗਰੇਜ ਸਿੰਘ ਤੇਜ਼ਾ ਨੂੰ ਪੰਚਾਇਤੀ ਚੋਣਾਂ ਸਬੰਧੀ ਥਾਪੜਾ ਦੇਣ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਸੰਘਰਸ਼ ਜਾਰੀ ਰੱਖਣ ਲਈ ਲਾਮਬੰਦੀ ਮੀਟਿੰਗ

ਨਥਾਣਾ, 22 ਜੁਲਾਈ (ਗੁਰਦਰਸ਼ਨ ਲੁੱਧੜ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜਿਲ੍ਹਾ ਇਕਾਈ ਦੀ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਨੇ ਪਿੰਡ ਗੋਬਿੰਦਪੁਰਾ ਵਿਖੇ ਵਰਕਰਾਂ ਅਤੇ ਹੈਲਪਰਾਂ ਨਾਲ ਲਾਮਬੰਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰਾਂ ਅਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੱਕ ਬਖਤੂ ਵਿਖੇ ਗਣਿਤ ਮੇਲਾ ਲਗਵਾਇਆ

ਭੁੱਚੋ ਮੰਡੀ, 22 ਜੁਲਾਈ (ਬਿੱਕਰ ਸਿੰਘ ਸਿੱਧੂ)-ਸਰਕਾਰੀ ਹਾਈ ਸਕੂਲ ਚੱਕ ਬਖਤੂ ਵਿਖੇ ਪੜ੍ਹੋ ਪੰਜਾਬ ਪੜਾਓ ਪੰਜਾਬ ਤਹਿਤ ਹੈੱਡ ਮਾਸਟਰ ਮਨਜੀਤ ਸਿੰਘ ਦੀ ਅਗਵਾਈ ਵਿਚ ਗਣਿਤ ਅਧਿਆਪਕ ਅਜੇ ਜਿੰਦਲ ਅਤੇ ਲਖਵਿੰਦਰ ਕੌਰ ਦੀ ਮਿਹਨਤ ਸਦਕਾ ਗਣਿਤ ਮੇਲਾ ਲਗਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਨੇ ਬੀ. ਕਾਮ. ਅਤੇ ਬੀ. ਸੀ. ਏ. 'ਚ ਮੱਲਾਂ ਮਾਰੀਆਂ

ਗੋਨਿਆਣਾ, 22 ਜੁਲਾਈ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦੇ ਬੀ. ਕਾਮ. ਸਮੈਸਟਰ ਛੇਵਾਂ ਅਤੇ ਬੀ. ਸੀ. ਏ. ਸਮੈਸਟਰ 6ਵਾਂ ਦੇ ਵਿਦਿਆਰਥੀਆਂ ਦਾ ਹਾਲ ਵਿਚ ਘੋਸ਼ਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰੀਖਿਆਵਾਂ ਦੇ ...

ਪੂਰੀ ਖ਼ਬਰ »

ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਲਹਿਰਾ ਖ਼ਾਨਾ ਵਿਖੇ ਕਮੇਟੀ ਦਾ ਗਠਨ

ਲਹਿਰਾ ਮੁਹੱਬਤ, 22 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਖ਼ਾਨਾ ਵਿਖੇ ਪੰਚਾਇਤ ਤੇ ਬਾਬਾ ਵਧਾਵਾ ਸਿੰਘ ਸਮਾਜ ਭਲਾਈ ਕਲੱਬ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਬੰਧ 'ਚ ਸਰਪੰਚ ਸੁਰਜੀਤ ਸਿੰਘ, ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਸਕਾਊਟ ਤੇ ਗਾਈਡਜ਼ ਵਿਦਿਆਰਥੀਆਂ ਨੇ ਕੈਂਪ ਵਿਚ ਭਾਗ ਲਿਆ

ਸੀਂਗੋ ਮੰਡੀ, 22 ਜੁਲਾਈ (ਪਿ੍ੰਸ ਸੌਰਭ ਗਰਗ)- ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਸੀਂਗੋ ਦੇ ਸਕਾਊਟ ਐਾਡ ਗਾਈਡਜ਼ ਵੱਲੋਂ ਸਕਾਊਟ ਮਾਸਟਰ ਦਲੀਪ ਸਿੰਘ ਮਿਰਜੇਆਣਾ ਦੀ ਅਗਵਾਈ ਹੇਠ ਸਕੂਲ ਦੇ 10 ਸਕਾਊਟ ਅਤੇ 11 ਗਾਈਡਜ਼ ਨੇ ਬਲਾਕ ਦੇ ਕੈਂਪ 'ਚ ਭਾਗ ਲਿਆ |ਇਸ ਕੈਂਪ ...

ਪੂਰੀ ਖ਼ਬਰ »

ਚੇਅਰਮੈਨ ਬਿੱਕਾ ਤੇ ਕਲੱਬ ਵਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਮਹਿਰਾਜ, 22 ਜੁਲਾਈ (ਸੁਖਪਾਲ ਮਹਿਰਾਜ)-ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਉਪਰਾਲੇ ਸਦਕਾ ਗੁਆਂਢੀ ਪਿੰਡ ਭੈਣੀ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਨੌਜਵਾਨਾਂ ਨੂੰ ਨਸ਼ਿਆਂ ਦੇ ਕਹਿਰ ਤੋਂ ਸੁਚੇਤ ਕਰਦਿਆਂ ਚੇਅਰਮੈਨ ਦਰਸ਼ਨ ਸਿੰਘ ਬਿੱਕਾ ਨੇ ...

ਪੂਰੀ ਖ਼ਬਰ »

ਪਿੰਡ ਲਹਿਰਾ ਖਾਨਾ ਵਿਖੇ ਪ੍ਰਧਾਨ ਮੰਤਰੀ ਡਿਜੀਟਲ ਸਾਖ਼ਰਤਾ ਸੈਂਟਰ ਦਾ ਉਦਘਾਟਨ

ਲਹਿਰਾ ਮੁਹੱਬਤ, 22 ਜੁਲਾਈ (ਸੁਖਪਾਲ ਸਿੰਘ ਸੁੱਖੀ)-ਅੱਜ ਗ੍ਰਾਮ ਸੁਵਿਧਾ ਸੈਂਟਰ ਲਹਿਰਾ ਮੁਹੱਬਤ ਵਲੋਂ ਪਿੰਡ ਲਹਿਰਾ ਖਾਨਾ ਵਿਖੇ ਭਾਰਤ ਸਰਕਾਰ ਵਲੋਂ ਚੱਲ ਰਹੇ ਸੀ. ਐਸ. ਸੀ. ਸੈਂਟਰਾਂ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਡਿਜ਼ੀਟਲ ਸਾਖ਼ਰਤਾ ਦਾ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਡਾ: ਅਮਰਜੀਤ ਕੌਰ ਕੋਟਫੱਤਾ ਕੋਆਰਡੀਨੇਟਰ ਨਿਯੁੱਕਤ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਸਤਰੀ ਵਿੰਗ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਮਿਸ਼ਨ-2019 ਦੀ ਸਫ਼ਲਤਾ ਲਈ ਡਾ. ਅਮਰਜੀਤ ਕੌਰ ਕੋਟ ਫੱਤਾ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਜਿਲ੍ਹਾ ਫਰੀਦਕੋਟ ਦੇ ਇਸਤਰੀ ਵਿੰਗ ਦੇ ...

ਪੂਰੀ ਖ਼ਬਰ »

ਅਮਨਦੀਪ ਲਗਾਤਾਰ ਛੇਵੀਂ ਵਾਰ ਯੂਨੀਵਰਸਿਟੀ ਦੀ ਮੈਰਿਟ 'ਚ ਆਈ

ਭਗਤਾ ਭਾਈਕਾ, 22 ਜੁਲਾਈ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਹਜ਼ੂਰਾ ਸਿੰਘ ਭੋਰੇ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਲਗਾਤਾਰ ਤਰੱਕੀ ਦੀਆਂ ਸਿਖਰਾਂ ਵੱਲ ਵੱਧ ਰਹੀ ਹੈ | ਸੰਸਥਾ ਜਿਥੇ ਖੇਡਾਂ ਅਤੇ ...

ਪੂਰੀ ਖ਼ਬਰ »

ਭੋਜ ਰਾਜ ਪ੍ਰਧਾਨ ਚੁਣੇ

ਬਰੇਟਾ, 22 ਜੁਲਾਈ (ਪ.ਪ.)- ਦੀ ਮੁਲਾਜ਼ਮ ਹਾਊਸ ਬਿਲਡਿੰਗ ਕੋਆਪ੍ਰੇਟਿਵ ਸੋਸਾਇਟੀ ਬਰੇਟਾ ਦਾ ਇਜਲਾਸ ਇੰਸਪੈਕਟਰ ਜਗਤਾਰ ਸਿੰਘ ਦੀ ਅਗਵਾਈ ਵਿਚ ਹੋਇਆ | ਸਰਬਸੰਮਤੀ ਨਾਲ ਭੋਜ ਰਾਜ ਨੂੰ ਪ੍ਰਧਾਨ ਚੁਣਨ ਦੇ ਨਾਲ ਹੀ ਅਮਨਦੀਪ ਸਿੰਗਲਾ, ਵਰਿੰਦਰਪਾਲ, ਡਾਕਟਰ ਹਰਬੰਸ ਸਿੰਘ, ...

ਪੂਰੀ ਖ਼ਬਰ »

ਗੁਰਦੀਪ ਸਿੰਘ ਰੰਧਾਵਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਮੁੜ ਪ੍ਰਧਾਨ ਬਣੇ

ਬਠਿੰਡਾ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਗੁਰਦੀਪ ਸਿੰਘ ਰੰਧਾਵਾ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੋਗੀ ਨਗਰ ਬਠਿੰਡਾ ਦੀ ਪ੍ਰਬੰਧਕ ਕਮੇਟੀ ਦਾ ਮੁੜ ਦੂਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ...

ਪੂਰੀ ਖ਼ਬਰ »

ਰਿਫ਼ਾਇਨਰੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡਾ ਆਰ. ਓ. ਤੇ ਚਾਰ ਵੱਡੇ ਵਾਟਰ ਕੂਲਰ ਲਵਾਏ

ਤਲਵੰਡੀ ਸਾਬੋ, 22 ਜੁਲਾਈ (ਰਣਜੀਤ ਸਿੰਘ ਰਾਜੂ)-ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਫੁੱਲੋ ਖਾਰੀ ਵਿਖੇ ਸਥਿੱਤ ਦੇਸ਼ ਦੇ ਸਭ ਤੋਂ ਵੱਡੇ ਤੇਲ ਸੋਧਕ ਕਾਰਖਾਨੇ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ...

ਪੂਰੀ ਖ਼ਬਰ »

20 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਰਾਮਾਂ ਮੰਡੀ, 22 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਹੌਲਦਾਰ ਸੁਰਿੰਦਰ ਪਾਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਕਣਕਵਾਲ ਪਿੰਡ ਦੀ ਹੱਦ ਤੋਂ ਇਕ ਸ਼ਰਾਬ ਤਸਕਰ ਰਾਜਦੀਪ ਸਿੰਘ ਵਾਸੀ ਨਰੂਆਣਾ ਨੂੰ ਉਸ ਸਮੇਂ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ ਜਦ ...

ਪੂਰੀ ਖ਼ਬਰ »

ਪੰਜ ਕਿੱਲੋ ਭੁੱਕੀ ਸਮੇਤ ਇਕ ਕਾਬੂ

ਤਲਵੰਡੀ ਸਾਬੋ 22 ਜੁਲਾਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਇਕ ਵਿਅਕਤੀ ਨੂੰ ਪੰਜ ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਮੀਰੀ-ਪੀਰੀ ਦਿਵਸ ਮੌਕੇ ਨੌਜਵਾਨਾਂ ਨੇ ਗਤਕੇ ਦੇ ਵਿਖਾਏ ਜੌਹਰ

ਤਲਵੰਡੀ ਸਾਬੋ, 22 ਜੁਲਾਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਰੀ ਪੀਰੀ ਦਿਵਸ ਵਜੋਂ ਮਨਾਉਣ ਦੇ ਚੱਲਦਿਆਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੱਤਕਾ ਸਬੰਧੀ ਪ੍ਰੋਗਰਾਮ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਗਰੋਹ ਦੀ ਮੈਂਬਰ ਔਰਤ ਕਾਬੂ

ਸੰਗਤ ਮੰਡੀ, 22 ਜੁਲਾਈ (ਸ਼ਾਮ ਸੁੰਦਰ ਜੋਸ਼ੀ)-ਨਜ਼ਦੀਕੀ ਪਿੰਡ ਪਥਰਾਲਾ ਵਿਖੇ ਲੱਗਣ ਵਾਲੇ ਦਸਵੀਂ ਦੇ ਮੇਲੇ 'ਚੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੀ ਇਕ ਸ਼ੱਕੀ ਔਰਤ ਨੂੰ ਸ਼ਰਧਾਲੂਆਂ ਨੇ ਕਾਬੂ ਕਰਕੇ ਥਾਣਾ ਸੰਗਤ ਦੀ ਪੁਲਿਸ ਦੇ ਸਪੁੱਰਦ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਿਹਤ ਸੇਵਾਵਾਂ ਲਈ ਲਾਇਬਰੇਰੀ ਦੀਆਂ ਚਾਬੀਆਂ ਸਿਹਤ ਕਰਮਾਰਚਾਰੀਆਂ ਨੂੰ ਸੌ ਾਪੀਆਂ

ਰਾਮਾਂ ਮੰਡੀ, 22 ਜੁਲਾਈ (ਤਰਸੇਮ ਸਿੰਗਲਾ)- ਸਿਹਤ ਸਬ ਸੈਂਟਰ ਪਿੰਡ ਗਿਆਨਾ ਵਿਖੇ ਚੋਰਾਂ ਵਲੋਂ 12 ਵਾਰ ਮੇਨ ਗੇਟ ਅਤੇ ਖਿੜਕੀਆਂ ਤੋੜ ਕੇ ਡਾਕਟਰੀ ਸਮਾਨ ਚੋਰੀ ਕਰ ਲੈਣ ਦੇ ਬਾਵਜੂਦ ਵੀ ਸਿਹਤ ਵਿਭਾਗ ਨੇ ਨਾ ਤਾਂ ਚੋਰਾਂ ਵਿਰੁੱਧ ਕੋਈ ਸਖ਼ਤ ਕਾਰਵਾਈ ਕੀਤੀ ਅਤੇ ਨਾ ਹੀ ...

ਪੂਰੀ ਖ਼ਬਰ »

ਰਿਜ਼ੋਰਟ 'ਚ ਹਵਾਈ ਫਾਇਰ ਕਰਨ 'ਤੇ ਇਕ ਦਰਜਨ ਨਾਮਜ਼ਦ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਸਕਾਈ ਲੈਡ ਰਿਜ਼ੋਰਟ ਵਿਚ ਹਵਾਈ ਫਾਇਰ ਕਰਨ ਅਤੇ ਕਬਜ਼ਾ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਇਕ ਵਿਅਕਤੀ ਸਮੇਤ 12 ਨਾਮਲੂਮ ਵਿਅਕਤੀਆ ਖਿਲਾਫ਼ ਧਾਰਾ 447,336,511,506,148,149 ਭਾਰਤੀ ...

ਪੂਰੀ ਖ਼ਬਰ »

ਸਮੈਕ ਸਮੇਤ ਗਿ੍ਫ਼ਤਾਰ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਵਲ ਹਸਪਤਾਲ ਚੌਕੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਸ ਦੇ ਖਿਲਾਫ਼ ਥਾਣਾ ਕੋਤਵਾਲੀ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ | ...

ਪੂਰੀ ਖ਼ਬਰ »

ਦੋ ਕਾਰ ਸਵਾਰ ਹਰਿਆਣਾ ਸ਼ਰਾਬ ਦੀਆਂ 468 ਬੋਤਲਾਂ ਸਮੇਤ ਗਿ੍ਫ਼ਤਾਰ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਾਟੀ ਲੀਕਰ ਸੈੱਲ ਬਠਿੰਡਾ ਦੀ ਟੀਮ ਨੇ ਨੇੜਲੇ ਪਿੰਡ ਕੋਟਸ਼ਮੀਰ ਤੋਂ ਇਕ ਕਾਰ ਸਵਾਰ 2 ਵਿਅਕਤੀਆਂ ਨੂੰ ਹਰਿਆਣਵੀ ਸ਼ਰਾਬ ਦੀਆਂ 468 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਦਰ ਵਿਚ ਦੋਨੋਂ ...

ਪੂਰੀ ਖ਼ਬਰ »

ਰਾਮਪੁਰਾ ਫੂਲ ਬੱਸ ਅੱਡਾ ਕੰਟੀਨ ਦਾ ਪ੍ਰਾਈਵੇਟ ਠੇਕਾ ਨਗਰ ਕੌ ਾਸਲ ਵਲੋਂ ਰੱਦ

ਰਾਮਪੁਰਾ ਫੂਲ, 22 ਜੁਲਾਈ (ਨਰਪਿੰਦਰ ਸਿੰਘ ਧਾਲੀਵਾਲ)-ਨਗਰ ਕੌਾਸਲ ਰਾਮਪੁਰਾ ਫੂਲ ਦੇ ਕਾਰਜ ਸਾਧਕ ਅਫ਼ਸਰ ਨੇ ਬੱਸ ਅੱਡਾ ਕੰਟੀਨ ਦਾ ਪ੍ਰਾਈਵੇਟ ਠੇਕਾ ਰੱਦ ਕਰਕੇ ਸਰਕਾਰੀ ਮੁਲਾਜ਼ਮਾਂ ਨੂੰ ਵਸੂਲੀ ਕਰਨ ਦਾ ਹੁਕਮ ਜਾਰੀ ਕੀਤਾ ਹੈ | ਦੱਸਣਾ ਬਣਦਾ ਹੈ ਕਿ ਕੰਟੀਨ ਦੇ ...

ਪੂਰੀ ਖ਼ਬਰ »

ਸਭਨਾਂ ਦੇ ਸਹਿਯੋਗ ਨਾਲ ਹੀ ਲੱਥੇਗਾ ਗੁਰੂਆਂ ਪੀਰਾਂ ਦੀ ਧਰਤੀ 'ਤੇ ਲੱਗਿਆ ਨਸ਼ਿਆਂ ਦਾ ਧੱਬਾ-ਵੜਿੰਗ

ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)- ਪਿੰਡ ਕੁਲਾਣਾ ਵਿਖੇ ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਐਸ. ਪੀ. (ਡੀ) ਮਾਨਸਾ ਨਰਿੰਦਰਪਾਲ ਸਿੰਘ ਵੜਿੰਗ ਨੇ ...

ਪੂਰੀ ਖ਼ਬਰ »

ਹੌਲਦਾਰ ਨੇ ਦਿਖਾਈ ਇਮਾਨਦਾਰੀ

ਸਰਦੂਲਗੜ੍ਹ, 22 ਜੁਲਾਈ (ਪ.ਪ.)- ਸਥਾਨਕ ਸ਼ਹਿਰ ਵਿਖੇ ਪੰਜਾਬ ਪੁਲਿਸ ਦੇ ਇਕ ਜਵਾਨ ਨੇ ਲੱਭਿਆ ਪਰਸ ਵਾਪਸ ਕਰ ਕੇ ਇਮਾਨਦਾਰੀ ਜਿੰਦਾ ਹੈ, ਦੀ ਕਹਾਵਤ ਨੂੰ ਸਾਬਤ ਕੀਤਾ | ਜਾਣਕਾਰੀ ਮੁਤਾਬਿਕ ਸਰਦੂਲੇਵਾਲਾ ਪਿੰਡ ਦੇ ਨੌਜਵਾਨ ਸੁਰਿੰਦਰ ਕੁਮਾਰ ਦਾ ਪਰਸ ਕਿਤੇ ਡਿਗ ਗਿਆ ਸੀ, ...

ਪੂਰੀ ਖ਼ਬਰ »

ਕਾਨਫ਼ਰੰਸ ਤੇ ਨਾਟਕ ਮੇਲੇ ਦੀ ਤਿਆਰੀ ਮੁਕੰਮਲ

ਸਰਦੂਲਗੜ੍ਹ, 22 ਜੁਲਾਈ (ਪ.ਪ.)- ਸਥਾਨਕ ਸ਼ਹਿਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 28 ਜੁਲਾਈ ਸ਼ਾਮ ਨੂੰ ਕਰਵਾਈ ਜਾ ਰਹੀ ਵਿਸ਼ਾਲ ਕਾਨਫ਼ਰੰਸ ਤੇ ਨਾਟਕ ਮੇਲੇ ਦੀਆਂ ਤਿਆਰੀਆਂ ਮੁਕੰਮਲ ਹਨ | ਇਹ ਜਾਣਕਾਰੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ...

ਪੂਰੀ ਖ਼ਬਰ »

ਮੈਡੀਕਲ ਸਟੋਰ ਬੰਦ ਹੋਣ ਕਾਰਨ ਮਰੀਜ਼ ਹੋਣਗੇ ਪ੍ਰੇਸ਼ਾਨ

ਸਰਦੂਲਗੜ੍ਹ, 22 ਜੁਲਾਈ ( ਨਿ.ਪ. ਪ.)- ਜਿਥੇ ਹਰ ਮਹੀਨੇ ਦੇ ਅਖੀਰਲੇ ਐਤਵਾਰ ਮਰੀਜ਼ ਮੈਡੀਕਲ ਸਟੋਰਾਂ ਵਲਾੋ ਛੁੱਟੀ ਕਰ ਲਏ ਜਾਣ ਕਾਰਨ ਦਵਾਈਆ ਨੂੰ ਤੜਫਦੇ ਹਨ ਉਥੇ ਐਤਕੀਂ 29 ਤੇ 30 ਜੁਲਾਈ ਉਹ ਦਵਾਈਆਂ ਨਾ ਮਿਲਣ ਕਾਰਨ ਦੁਖੀ ਹੋਣਗੇ | ਦੱਸਣਯੋਗ ਹੈ ਕਿ 29 ਨੂੰ ਮਹੀਨੇ ਦੇ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਨੇ ਨਗਰ ਕੌ ਾਸਲ ਦੇ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਗਟਾਇਆ

ਮਾਨਸਾ, 22 ਜੁਲਾਈ (ਵਿ. ਪ੍ਰਤੀ.)- ਸਥਾਨਕ ਸ਼ਹਿਰ ਦੇ ਵਾਰਡ ਨੰ. 2 ਠੂਠਿਆਂਵਾਲੀ ਰੋਡ ਮੁੰਨਾ ਟਰਾਂਸਪੋਰਟ ਨੇੜੇ ਮੁਹੱਲਾ ਵਾਸੀਆਂ ਨੇ ਨਗਰ ਕੌਾਸਲ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਉਨ੍ਹਾਂ ਦਾ ਦੋਸ਼ ਸੀ ਕਿ ਬਾਰਿਸ਼ ਕਾਰਨ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ 'ਚ ਅੰਤਰ-ਹਾਊਸ ਖੇਡ ਮੁਕਾਬਲੇ ਕਰਵਾਏ

ਜੋਗਾ, 22 ਜੁਲਾਈ (ਬਲਜੀਤ ਸਿੰਘ ਅਕਲੀਆ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ 9ਵੀਂ ਤੋਂ 12ਵੀਂ ਸ਼੍ਰੇਣੀ ਤੱਕ ਦੀਆਂ ਵਿਦਿਆਰਥਣਾਂ ਲਈ ਅੰਤਰ-ਹਾਊਸ ਮਨੋਰੰਜਕ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਵਿੱਚ ...

ਪੂਰੀ ਖ਼ਬਰ »

ਮਾਸਟਰ ਦੂਨੀ ਚੰਦ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ

ਬਰੇਟਾ, 22 ਜੁਲਾਈ (ਪ.ਪ.)- ਸਥਾਨਕ ਸ਼ਹਿਰ ਵਾਸੀ ਅਧਿਆਪਕ ਦੂਨੀ ਚੰਦ ਦੇ ਦਿਹਾਂਤ ਹੋਣ 'ਤੇ ਪਰਿਵਾਰ ਵਲੋਂ ਉਨ੍ਹਾਂ ਦਾ ਪੂਰਾ ਸਰੀਰ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਨੂੰ ਮੈਡੀਕਲ ਖੋਜਾਂ ਲਈ ਭੇਜ ਦਿੱਤਾ ਗਿਆ | ਹਲਕਾ ਵਿਧਾਇਕ ਬੁੱਧ ਰਾਮ ਵਲੋਂ ਉਨ੍ਹਾਂ ਦੇ ਇਸ ...

ਪੂਰੀ ਖ਼ਬਰ »

ਵਿਸ਼ਾਲ ਮਾਂ ਭਗਵਤੀ ਜਾਗਰਣ ਕਰਵਾਇਆ

ਰਾਮਾਂ ਮੰਡੀ, 22 ਜੁਲਾਈ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਗਊਸ਼ਾਲਾ ਮਾਰਕੀਟ ਅਤੇ ਜੈ ਮਾਂ ਸਰਸਵਤੀ ਕਮੇਟੀ ਰਾਮਾਂ ਵਲੋਂ ਪਹਿਲਾ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਿਸ ਵਿਚ ਮਨੋਜ ਕੁਮਾਰ ਸ਼ਰਮਾ ਐਸ.ਐਚ.ਓ ਥਾਣਾ ਰਾਮਾਂ ਨੇ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਸਕੂਲ ਦੇ ਖਿਡਾਰੀਆਂ ਨੇ ਕੌਮੀ ਖੇਡਾਂ 'ਚ ਜਿੱਤੇ 4 ਮੈਡਲ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੁਖਮਨੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਖਿਡਾਰੀਆਂ ਨੇ ਤਾਈਕਵਾਡੋਂ ਅਤੇ ਸ਼ਤਰੰਜ ਮੁਕਾਬਲਿਆਂ ਵਿਚ 4 ਤਗਮੇ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ | ਸਕੂਲ ਪਿ੍ੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਦੁਆਰਾ 'ਭਾਰਤ ਛੱਡੋ ਅੰਦੋਲਨ' ਦੀ ਮੁਹਿੰਮ ਨੂੰ ਕੀਤਾ ਜਾਵੇਗਾ ਤੇਜ਼

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ 1942 ਵਿਚ 'ਉੱਠੋ ਅੰਗਰੇਜੋਂ, 'ਭਾਰਤ ਛੱਡੋ ਅੰਦੋਲਨ' ਦੀ ਵਰ੍ਹੇਗੰਢ ਮਨਾਉਣ ਲਈ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਾਹਿਤ ਜਾਗਿ੍ਤੀ ਸਭਾ ਦੀ ਮਾਸਕ ਇਕੱਤਰਤਾ ਦੌਰਾਨ ਹੋਇਆ ਕਵੀ ਦਰਬਾਰ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਾਹਿਤ ਜਾਗਿ੍ਤੀ ਸਭਾ ਬਠਿੰਡਾ ਵਲੋਂ ਸਥਾਨਿਕ ਫੁਲਵਾੜੀ ਕਾਲਜ ਵਿਖੇ ਮਾਸਿਕ ਇਕੱਤਰਤਾ ਦੌਰਾਨ ਕਵੀ ਦਰਬਾਰ ਕਰਵਾਇਆ ਗਿਆ | ਅਮਰਜੀਤ ਜੀਤ ਦੀ ਪ੍ਰਧਾਨਗੀ 'ਚ ਹੋਏ ਭਰਵੇਂ ਕਵੀ ਦਰਬਾਰ ਦੌਰਾਨ ਹਾਜ਼ਰ ਅਦੀਬਾਂ ਨੂੰ ...

ਪੂਰੀ ਖ਼ਬਰ »

ਪੱਤਰਕਾਰ ਸਿਕੰਦਰ ਜੰਡੂ ਨੰੂ ਸਦਮਾ, ਨਾਨੀ ਦੀ ਮੌਤ

ਭਗਤਾ ਭਾਈਕਾ, 22 ਜੁਲਾਈ (ਸੁਖਪਾਲ ਸਿੰਘ ਸੋਨੀ)-ਪੁਲਾਂਘ ਸਮਾਜ ਭਲਾਈ ਮੰਚ ਰਾਮਪੁਰਾ ਫੂਲ ਦੇ ਪ੍ਰਧਾਨ ਅਤੇ ਸਥਾਨਕ ਸ਼ਹਿਰ ਤੋਂ ਪੱਤਰਕਾਰ ਸਿਕੰਦਰ ਸਿੰਘ ਜੰਡੂ ਦੇ ਸਤਿਕਾਰਯੋਗ ਨਾਨੀ ਬੀਬੀ ਬਲਵੰਤ ਕੌਰ ਵਾਸੀ ਡੱਲੇ ਵਾਲਾ ਦੀ ਮੌਤ ਹੋ ਗਈ ਹੈ | ਬੀਬੀ ਬਲਵੰਤ ਕੌਰ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਕਿਸਾਨ ਯਾਤਰਾ ਸਬੰਧੀ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਏਕਤਾ ਸਿੱਧੂਪੁਰ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਪ੍ਰਧਾਨਗੀ ਹੇਠ ਸਥਾਨਕ ਚਿਲਡਰਨ ਪਾਰਕ ਵਿਖੇ 28 ਜੁਲਾਈ 2018 ਨੂੰ ਪੰਜਾਬ 'ਚ ਪੁੱਜ ਰਹੇ ਕਿਸਾਨ ਯਾਤਰਾ ...

ਪੂਰੀ ਖ਼ਬਰ »

ਮਾਲਵਾ ਹੈਰੀਟੇਜ ਫਾਊਾਡੇਸ਼ਨ ਦਾ ਤੀਜ ਮੇਲਾ 10 ਤੋਂ

ਬਠਿੰਡਾ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਮਾਲਵਾ ਹੈਰੀਟੇਜ ਫਾਊਾਡੇਸ਼ਨ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਤਿੰਨ ਦਿਨਾਂ ਤੀਜ ਮੇਲਾ 10 ਤੋਂ 12 ਅਗਸਤ ਨੂੰ ਵਿਰਾਸਤ ਪਿੰਡ ਜੈਪਾਲਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚੋਂ ਮਿਲੀ ਸਾਧੂ ਦੀ ਲਾਸ਼

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ 'ਚ ਇਕ ਸਾਧੂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਸਾਧੂ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪ੍ਰੰਤੂ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰ ਮਿ੍ਤਕ ਦੀ ਮੌਤ ਗਰਮੀ ਕਾਰਨ ਹੋਣਾ ਦੱਸ ਰਹੇ ਹਨ ...

ਪੂਰੀ ਖ਼ਬਰ »

ਪਿੰਡ ਸਿਧਾਣਾ ਦਾ ਨੌਜਵਾਨ ਸਰਹਿੰਦ ਨਹਿਰ 'ਚ ਡੁੱਬਾ, ਭਾਲ ਜਾਰੀ

ਭਾਈਰੂਪਾ/ਮਹਿਰਾਜ, 22 ਜੁਲਾਈ (ਵਰਿੰਦਰ ਲੱਕੀ/ਸੁਖਪਾਲ ਟੀਨੀ)- ਅੱਜ ਦੁਪਹਿਰ ਮੌਕੇ ਨੇੜਲੇ ਪਿੰਡ ਸਿਧਾਣਾ ਵਿਖੇ ਲੰਘਦੀ ਸਰਹਿੰਦ ਨਹਿਰ 'ਚ ਨਹਾਉਣ ਗਏ ਪਿੰਡ ਸਿਧਾਣਾ ਦੇ 3 ਨੌਜਵਾਨਾਂ 'ਚੋਂ ਇਕ ਨੌਜਵਾਨ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਜਾਣ ਦੀ ਜਾਣਕਾਰੀ ਪ੍ਰਾਪਤ ...

ਪੂਰੀ ਖ਼ਬਰ »

ਡੀ. ਐੱਸ. ਪੀ ਮੌੜ ਨੇ ਨਸ਼ਿਆਂ ਿਖ਼ਲਾਫ਼ ਕੈਮਿਸਟਾਂ ਨਾਲ ਕੀਤੀ ਮੀਟਿੰਗ

ਮੌੜ ਮੰਡੀ, 22 ਜੁਲਾਈ (ਗੁਰਜੀਤ ਸਿੰਘ ਕਮਾਲੂ)-ਮੌੜ ਪੁਲਿਸ ਵੱਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸਖ਼ਤੀ ਨਾਲ ਨਜਿੱਠਣ ਲਈ ਸਥਾਨਕ ਕੈਮਿਸਟਾਂ ਨਾਲ ਵੀ ਮੀਟਿੰਗ ਕੀਤੀ ਗਈ |ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸਥਾਨਕ ਮੰਡੀ ਅਤੇ ਪਿੰਡਾਂ ਅੰਦਰ ਕੰਮ ਕਰਨ ਵਾਲੇ ਕੈਮਿਸਟਾਂ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਪਿੰਡ ਬੁਰਜ ਲੱਧਾ ਤੋਂ ਜਥਾ ਰਵਾਨਾ

ਭਗਤਾ ਭਾਈਕਾ, 22 ਜੁਲਾਈ (ਸੁਖਪਾਲ ਸਿੰਘ ਸੋਨੀ)-ਪਿਛਲੇ ਸਮੇਂ ਦੌਰਾਨ ਸੂਬੇ ਅੰਦਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਕਈ ਥਾਵਾਂ ਉਪਰ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਬਰਗਾੜੀ ਵਿਖੇ ਚੱਲ ਰਹੇ ਮੋਰਚੇ ਲਈ ਪਿੰਡ ਬੁਰਜ ਲੱਧਾ ਸਿੰਘ ਵਾਲਾ ਤੋਂ ਜਥਾ ...

ਪੂਰੀ ਖ਼ਬਰ »

ਡਾਂਸ ਮੁਕਾਬਲੇ 'ਚ ਕੀਤਾ ਪਹਿਲਾ ਸਥਾਨ ਹਾਸਲ

ਰਾਮਾਂ ਮੰਡੀ, 22 ਜੁਲਾਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਐਮ.ਐਸ.ਡੀ ਸਕੂਲ ਵਿਦਿਆਰਥਣ ਨੇ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਕਰਵਾਏ ਡਾਂਸਿੰਗ ਸਟਾਰ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਪੱਲੇਦਾਰ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਮੌੜ ਮੰਡੀ, 22 ਜੁਲਾਈ (ਗੁਰਜੀਤ ਸਿੰਘ ਕਮਾਲੂ)- ਮੌੜ ਮੰਡੀ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ਵਲੋਂ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਪੱਲੇਦਾਰ ਮਜ਼ਦੂਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਬੋਲਦੇ ਹੋਏ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਰਿਉਂਦ ਕਲਾਂ ਦੇ ਵਿਦਿਆਰਥੀ ਟਾਈਪ ਮੁਕਾਬਲੇ 'ਚ ਮੋਹਰੀ

ਬੋਹਾ, 22 ਜੁਲਾਈ (ਤਾਂਗੜੀ)- ਸਰਕਾਰੀ ਸੈਕੰਡਰੀ ਸਕੂਲ ਰਿਉਂਦ ਕਲਾਂ ਦੇ ਵਿਦਿਆਰਥੀ 'ਕਿੱਤੇ ਅਗਵਾਈ ਪ੍ਰਾਜੈਕਟ' ਦੇ ਤਹਿਤ ਬਲਾਕ ਪੱਧਰ 'ਤੇ ਟਾਈਪਿੰਗ ਮੁਕਾਬਲਿਆਂ ਵਿਚ ਭਾਗ ਲੈਣ ਲਈ ਚੁਣੇ ਗਏ | ਸਕੂਲ ਦਾ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਸਤਵੀਰ ਸਿੰਘ ਨੇ ਅੰਗਰੇਜ਼ੀ ...

ਪੂਰੀ ਖ਼ਬਰ »

ਬਰ੍ਹੇ ਵਾਸੀਆਂ ਵਲੋਂ ਘਰਾਂ ਦੇ ਨਾਲ ਨਿਕਾਸੀ ਨਾਲਾ ਬਣਾਉਣ ਦੀ ਮੰਗ

ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)- ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬੋਹਾ ਤੋਂ ਵਾਇਆ ਮੱਲ ਸਿੰਘ ਵਾਲਾ-ਬਰ੍ਹੇ ਖਾਰਾ-ਬਰਨਾਲਾ ਤੱਕ ਬਣ ਰਹੀ ਨਵੀਂ ਸੜਕ ਦੇ ਠੇਕੇਦਾਰ ਵਲੋਂ ਪਿੰਡ ਬਰ੍ਹੇ ਦੇ ਘਰਾਂ ਦੇ ਪਾਣੀ ਦੀ ਨਿਕਾਸੀ ਪੁਲੀ ਪੁੱਟ ਦੇਣ ਤੋਂ ਬਾਅਦ ...

ਪੂਰੀ ਖ਼ਬਰ »

ਕੈਂਪ 'ਚ 80 ਯੂਨਿਟ ਖ਼ੂਨਦਾਨ

ਬੁਢਲਾਡਾ, 22 ਜੁਲਾਈ (ਨਿ.ਪ.ਪ.)- ਯੰਗਜ਼ ਸਪੋਰਟਸ ਕਲੱਬ ਬੁਢਲਾਡਾ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ 'ਚ 80 ਯੂਨਿਟ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਭੱਟੀ ਅਤੇ ਡੀ.ਐਸ.ਪੀ ਬੁਢਲਾਡਾ ਰਛਪਾਲ ਸਿੰਘ ਨੇ ਕਿਹਾ ਕਿ ਖ਼ੂਨਦਾਨ ਇਕ ਮਹਾਨ ਦਾਨ ...

ਪੂਰੀ ਖ਼ਬਰ »

ਰਾਹੁਲ ਗਾਂਧੀ ਬਚਕਾਨਾ ਆਦਤਾਂ ਕਰ ਕੇ ਦੇਸ਼ ਚਲਾਉਣ ਤੋਂ ਅਸਮਰੱਥ- ਗਰੇਵਾਲ

ਬੋਹਾ, 22 ਜੁਲਾਈ (ਸਲੋਚਨਾ ਤਾਂਗੜੀ)- ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਅਤੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਰਾਜਨੀਤੀ ਵਿਚ ਏਨਾ ਕਮਜ਼ੋਰ ਹੈ ਕਿ ਉਹ ਕਈ ਮਾਮਲਿਆਂ ਤੋਂ ਬਚਕਾਨਾ ਗੱਲਾਂ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX