ਤਾਜਾ ਖ਼ਬਰਾਂ


ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  19 minutes ago
ਨਵੀਂ ਦਿੱਲੀ, 21 ਫਰਵਰੀ- ਐਤਵਾਰ ਤੋਂ ਆਸਟ੍ਰੇਲੀਆ ਦੇ ਖ਼ਿਲਾਫ਼ ਸ਼ੁਰੂ ਹੋ ਰਹੇ ਟੀ 20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਹਾਰਦਿਕ ਪਾਂਡੇ ਕਮਰ 'ਚ ਦਰਦ ਦੀ ਸ਼ਿਕਾਇਤ ਕਾਰਣ ਇਕ ਦਿਨਾਂ ...
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  17 minutes ago
ਜਲੰਧਰ, 21 ਫਰਵਰੀ (ਅ. ਬ.)- ਪਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਯੁਵਰਾਜ ਹੰਸ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ। ਉਨ੍ਹਾਂ ਨੇ ਟੀ. ਵੀ. ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਨਾਲ ਜਲੰਧਰ...
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  48 minutes ago
ਸ੍ਰੀਨਗਰ, 21 ਫਰਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਇੱਕ ਪੂਰੀ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰੀਆਂ ਨੂੰ...
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  47 minutes ago
ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ। ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਨਾਲ ਗੱਲਬਾਤ ਕਰਕੇ ਪ੍ਰਾਜੈਕਟ ਨੂੰ ਛੇਤੀ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  47 minutes ago
ਨਵੀਂ ਦਿੱਲੀ, 21 ਫਰਵਰੀ- ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੇਸ਼ ਦੇ ਹੋਰ ਹਿੱਸਿਆ 'ਚ ਕਸ਼ਮੀਰੀਆਂ 'ਤੇ ਹੋਣ ਵਾਲੇ ਕਥਿਤ ਹਮਲਿਆਂ 'ਤੇ ਰੋਕ ਲਗਾਉਣ ਸੰਬੰਧੀ ਪਟੀਸ਼ਨ 'ਤੇ ਸੁਣਵਾਈ ....
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 21 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਨਾਲ ਮੁਠਭੇੜ ਦੌਰਾਨ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਸੀ. ਆਰ. ਪੀ. ਐੱਫ., ਕੋਬਰਾ ਅਤੇ ਸੂਬਾ ਪੁਲਿਸ...
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ....
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  about 1 hour ago
ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)- ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਐੱਸ.ਪੀ. ਸਲਵਿੰਦਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵੱਲੋਂ 10 ਸਾਲ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ....
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਫਰਵਰੀ- ਅਦਾਲਤ ਵੱਲੋਂ ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ ਨੂੰ 7 ਮਾਰਚ ਤੱਕ ਮੁਲਤਵੀ ਕਰ ਦਿੱਤਾ....
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  about 1 hour ago
ਨਵੀਂ ਦਿੱਲੀ, 21 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਨਗਰ 'ਚ ਨੀਮ ਫੌਜੀ ਬਲਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੱਡਾ ਫ਼ੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਹੁਣ ਹਰ ਜਵਾਨ ਅਤੇ ਹਰ ਅਫ਼ਸਰ ਦਿੱਲੀ-ਸ੍ਰੀਨਗਰ, ਸ੍ਰੀਨਗਰ...
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਮਮਦੋਟ 21 ਫਰਵਰੀ (ਸੁਖਦੇਵ ਸਿੰਘ ਸੰਗਮ) - ਲੰਘੀ ਰਾਤ ਨੂੰ ਮਮਦੋਟ ਵਿਖੇ ਚੋਰਾਂ ਵੱਲੋਂ ਮੇਨ ਰੋਡ ਸਥਿਤ ਕੱਕੜ ਜਨਰਲ ਸਟੋਰ 'ਤੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਟੋਰ ਮਾਲਕਾਂ ਮੁਤਾਬਿਕ, ਅੱਧੀ ਰਾਤ ਤੋਂ ਬਾਅਦ ਦੁਕਾਨ ਅੰਦਰ ਦਾਖਲ....
ਪੰਜਾਬ ਦੇ ਸਕੂਲਾਂ 'ਚ ਅਜੇ ਤੱਕ ਵੀ ਨਹੀਂ ਸੁਧਰੇ ਹਾਲਾਤ- ਰਾਜਾ ਵੜਿੰਗ
. . .  about 2 hours ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਮੌਕੇ ਸਦਨ 'ਚ ਵਿਧਾਇਕ ਰਾਜਾ ਵੜਿੰਗ ਨੇ ਪ੍ਰਸਤਾਵ ਰੱਖਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਹੋਰ ਢਾਂਚੇ ਲਈ ਮਾਸਟਰ ਪਲਾਨ...
ਬਠਿੰਡਾ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ
. . .  about 2 hours ago
ਬਠਿੰਡਾ, 21 ਫਰਵਰੀ (ਕਮਲਜੀਤ) - ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਅਤੇ ਰਿਸਰਚ ਕੇਂਦਰ ਵਿਖੇ ਮੈਡੀਕਲ ਅਤੇ ਪੈਰਾਮੈਡੀਕਲ ਕੋਰਸਾਂ ਦੀ ਸਿੱਖਿਆ ਲੈ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਨੇ ਕਾਲਜ ਦੇ ਬਾਹਰ ਪੁਲਿਸ ਸੁਰੱਖਿਆ .....
ਮੁੱਖ ਮੰਤਰੀ ਦੇ ਓ. ਐੱਸ. ਡੀ. ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਮਿਲਣ ਮੁੱਖ ਮੰਤਰੀ ਦੇ ਓ. ਐੱਸ. ਡੀ. ਜਗਦੀਪ ਸਿੱਧੂ ਧਰਨਾ ਸਥਾਨ 'ਤੇ ਪਹੁੰਚੇ। ਇਸ ਮੌਕੇ ਮੰਗ ਪੱਤਰ ਲੈਣ ਉਪਰੰਤ ਜਗਦੀਪ ਸਿੱਧੂ ਵਲੋਂ...
ਸੁਖਬੀਰ ਬਾਦਲ ਮਲੌਦ ਵਿਖੇ ਰੂਬਰੂ ਸਮਾਗਮ 'ਚ ਹੋਏ ਸ਼ਾਮਲ
. . .  about 2 hours ago
ਮਲੌਦ, 21 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਬਲੈਸਿੰਗ ਪੈਰਾਡਾਈਜ਼ ਮਲੌਦ ਵਿਖੇ ਵਰਕਰ ਮਿਲਣੀ ....
ਆਬਕਾਰੀ ਵਿਭਾਗ ਦਾ ਹਵਾਲਦਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 3 hours ago
ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ਦੇ ਕੰਮ ਦਾ ਕੀਤਾ ਜਾਵੇਗਾ ਮੁਕੰਮਲ ਬਾਈਕਾਟ - ਪਰਗਟ ਹੇਰ
. . .  about 3 hours ago
ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  about 3 hours ago
ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਲਈ ਲੋਕਾਂ ਨੂੰ ਵੇਚਣੇ ਪੈ ਰਹੇ ਹਨ ਆਪਣੇ ਘਰ - ਕੁਲਤਾਰ ਸੰਧਵਾਂ
. . .  about 3 hours ago
ਆਮਦਨ ਕਰ ਵਿਭਾਗ ਵੱਲੋਂ ਏ. ਸੀ. ਮਾਰਕੀਟ ਵਿਖੇ ਦਸਤਕ
. . .  about 3 hours ago
ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਦੇਹਾਂਤ
. . .  about 3 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ' (2)
. . .  about 4 hours ago
ਸਰਹੱਦੀ ਖੇਤਰ 'ਚ ਰਾਤ ਭਰ ਪਏ ਮੀਂਹ ਨੇ ਕਰਾਈ ਜਲ-ਥਲ
. . .  about 4 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'(1)
. . .  about 4 hours ago
ਡੀ. ਪੀ. ਆਰ. ਓ. ਵਿਭਾਗ 'ਚ ਕੀਤੇ ਗਏ ਤਬਾਦਲੇ
. . .  about 4 hours ago
ਜੋਧਪੁਰ ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਦਲਿਤ ਭਾਈਚਾਰੇ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਚ ਹੇਰ ਫੇਰ ਕਰਨ ਦੇ ਮਸਲੇ 'ਤੇ ਅਕਾਲੀ-ਭਾਜਪਾ ਵੱਲੋਂ ਸਦਨ 'ਚੋਂ ਵਾਕ ਆਊਟ
. . .  about 4 hours ago
ਅਕਾਲੀ ਦਲ ਵੱਲੋਂ ਐੱਸ.ਸੀ/ਐੱਸ.ਟੀ. ਭਾਈਚਾਰੇ ਦੇ ਬਿਜਲੀ ਦੇ ਬਿੱਲਾਂ ਦੇ ਮਸਲੇ 'ਤੇ ਸਦਨ 'ਚ ਨਾਅਰੇਬਾਜ਼ੀ
. . .  about 4 hours ago
ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੇਖਣ ਆਏ ਹਰਿਆਣਾ ਦੇ ਖ਼ਜ਼ਾਨਾ ਮੰਤਰੀ
. . .  about 4 hours ago
ਪੰਜਾਬ ਵਿਧਾਨ ਸਭਾ 'ਚ ਬਿਕਰਮ ਮਜੀਠੀਆ ਨੇ ਚੁੱਕਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁੱਦਾ
. . .  about 4 hours ago
ਨਿੱਜੀ ਕਾਲਜਾਂ ਵੱਲੋਂ ਕਸ਼ਮੀਰ ਸਮੇਤ ਹੋਰ ਸੂਬਿਆਂ ਤੋਂ ਆਏ ਵਿਦਿਆਰਥੀਆਂ ਨਹੀਂ ਕੀਤੀ ਜਾਂਦੀ ਤਸਦੀਕ- ਮਾਣੂਕੇ
. . .  about 4 hours ago
ਰਾਜਾ ਵਡਿੰਗ ਨੇ ਸਦਨ 'ਚ ਅਕਾਲੀ ਆਗੂ ਦੀ ਬੱਸ ਹੇਠਾਂ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ ਦਾ ਚੁੱਕਿਆ ਮੁੱਦਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 5 hours ago
ਬਜਟ ਇਜਲਾਸ: ਢੀਂਡਸਾ ਨੇ ਸਦਨ 'ਚ ਸਟੈਂਪ ਡਿਊਟੀ/ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਕੱਠੀ ਹੋਈ ਰਕਮ ਦਾ ਚੁੱਕਿਆ ਸਵਾਲ
. . .  about 5 hours ago
ਅਮਨ ਅਰੋੜਾ ਨੇ ਵਿਧਾਨ ਸਭਾ 'ਚ ਫ਼ਰਦ ਕੇਂਦਰਾਂ 'ਚ ਲੋਕਾਂ ਦੀ ਹੋ ਰਹੀ ਖ਼ੱਜਲ਼ ਖੁਆਰੀ ਦਾ ਚੁੱਕਿਆ ਮੁੱਦਾ
. . .  about 5 hours ago
ਆਪਣੀਆਂ ਪੋਸ਼ਾਕਾਂ 'ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਪੋਸਟਰ ਚਿਪਕਾ ਕੇ ਸਦਨ ਪਹੁੰਚੇ ਅਕਾਲੀ-ਭਾਜਪਾ
. . .  about 5 hours ago
ਸੁਰਜੀਤ ਧੀਮਾਨ ਨੇ ਸਦਨ 'ਚ ਇਨਡੋਰ ਸਟੇਡੀਅਮ ਨੂੰ ਜ਼ਿਲ੍ਹਾ ਪੱਧਰੀ ਦਰਜਾ ਦੇਣ ਦੀ ਕੀਤੀ ਮੰਗ
. . .  about 5 hours ago
ਪੰਜਾਬ ਵਿਧਾਨ ਸਭਾ ਸਵਾਲ ਜਵਾਬ ਦੀ ਕਾਰਵਾਈ ਨਾਲ ਹੋਈ ਸ਼ੁਰੂ
. . .  about 5 hours ago
ਬੱਸ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ, 12 ਲੋਕ ਜ਼ਖ਼ਮੀ
. . .  about 6 hours ago
ਬੰਗਲਾਦੇਸ਼ 'ਚ ਇੱਕ ਇਮਾਰਤ 'ਚ ਅੱਗ ਲੱਗਣ ਕਾਰਨ 69 ਲੋਕਾਂ ਦੀ ਮੌਤ, ਕਈ ਹੋਰ ਝੁਲਸੇ
. . .  about 7 hours ago
ਦੱਖਣੀ ਕੋਰੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਜੰਮੂ 'ਚ ਕਰਫ਼ਿਊ 'ਚ ਦੁਪਹਿਰ ਦੋ ਵਜੇ ਤੱਕ ਢਿੱਲ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਬਰਨਾਲਾ

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਹੋਏ ਵਿਦਿਆਰਥੀਆਂ ਦੇ ਰੂਬਰੂ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੇ ਕੰਮਾਂ ਵੱਲ ਪ੍ਰੇਰਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਐਸ.ਐਸ.ਪੀ. ਹਰਜੀਤ ਸਿੰਘ ਨਾਲ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਕਈ ਤਰ੍ਹਾਂ ਦੇ ਸਵਾਲ ਵੀ ਕੀਤੇ | ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਵੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਆਪਣੇ ਭਵਿੱਖ ਸਬੰਧੀ ਕਈ ਤਰ੍ਹਾਂ ਦੇ ਸਵਾਲ ਕੀਤੇ ਅਤੇ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ 'ਚ ਨਿਯੁਕਤੀਆਂ ਦੀ ਪ੍ਰਕਿਰਿਆ ਸਮਝਣ ਦੀ ਕੋਸ਼ਿਸ਼ ਕੀਤੀ | ਇਸ ਦੇ ਨਾਲ ਹੀ ਸ੍ਰੀ ਧਰਮ ਪਾਲ ਗੁਪਤਾ ਨੇ ਬੇਬਾਕੀ ਨਾਲ ਸਕੂਲੀ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਉੱਤਰ ਦਿੱਤੇ ਅਤੇ ਉਨ੍ਹਾਂ ਨੂੰ ਭਵਿੱਖ 'ਚ ਹਮੇਸ਼ਾ ਸਹੀ ਰਾਹ 'ਤੇ ਚੱਲਣ ਦੀ ਪ੍ਰੇਰਨਾ ਦੇ ਨਾਲ-ਨਾਲ ਵਾਤਾਵਰਨ ਦੀ ਸਾਂਭ-ਸੰਭਾਲ ਕਰਨ ਦੀ ਵੀ ਹਦਾਇਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੱਧ ਰਹੇ ਪ੍ਰਦੂਸ਼ਣ ਅਤੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਸਮਝਾ ਕੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸਿਹਤਮੰਦ ਸੂਬਾ ਬਣਾਉਣ 'ਚ ਵੀ ਅਹਿਮ ਯੋਗਦਾਨ ਪਾ ਸਕਦੇ ਹਨ | ਸ੍ਰੀ ਗੁਪਤਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਦੀ ਮਿਹਨਤ ਹੀ ਵਿਅਕਤੀ ਦੀ ਪੂਰੀ ਜ਼ਿੰਦਗੀ ਦੀ ਨੀਂਹ ਬਣਦੀ ਹੈ ਅਤੇ ਇਸ ਸਮੇਂ ਦੌਰਾਨ ਮਿਥੇ ਗਏ ਟੀਚੇ, ਭਾਵੇਂ ਉਹ ਨੌਕਰੀ ਪ੍ਰਾਪਤ ਕਰਨ ਜਾਂ ਆਪਣਾ ਕੰਮ ਕਾਰ ਸਥਾਪਤ ਕਰਨ ਦੇ ਹੋਣ, ਭਵਿੱਖ ਵਿਚ ਬੜੀ ਆਸਾਨੀ ਨਾਲ ਸਰ ਕੀਤੇ ਜਾ ਸਕਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਦਿਲਚਸਪੀ ਦੇ ਹਿਸਾਬ ਨਾਲ ਹੀ ਪੜ੍ਹਾਈ ਦਾ ਵਿਸ਼ਾ ਚੁਣਨਾ ਚਾਹੀਦਾ ਹੈ ਤਾਂ ਹੀ ਚੰਗੇ ਨੰਬਰਾਂ ਨਾਲ ਪਾਸ ਹੋ ਕੇ ਉਨ੍ਹਾਂ ਦੀ ਮੰਜ਼ਲ ਦੀ ਰਾਹ ਸੁਖਾਲੀ ਹੋ ਸਕੇਗੀ | ਐਸ.ਐਸ.ਪੀ. ਹਰਜੀਤ ਸਿੰਘ ਵੀ ਵਿਦਿਆਰਥੀਆਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਨੇ ਵੀ ਕਾਨੂੰਨ ਦੀ ਪਾਲਣਾ ਕਰਨ ਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ | ਇਸ ਮੌਕੇ ਸ੍ਰੀ ਗੁਪਤਾ ਅਤੇ ਸ: ਹਰਜੀਤ ਸਿੰਘ ਨੇ ਬਖਤਗੜ੍ਹ ਵਾਸੀਆਂ ਨਾਲ ਵੀ ਇਕ ਵਿਸ਼ੇਸ਼ ਬੈਠਕ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਿਖ਼ਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਡੀ.ਐਸ.ਪੀ. ਕੁਲਦੀਪ ਸਿੰਘ ਵਿਰਕ, ਜਸਵੀਰ ਸਿੰਘ ਚੌਾਕੀ ਇੰਚਾਰਜ ਪੱਖੋ ਕੈਂਚੀਆਂ, ਹੌਲਦਾਰ ਅਵਤਾਰ ਸਿੰਘ, ਗੁਰਦੀਪ ਸਿੰਘ, ਪਿ੍ੰਸੀਪਲ ਨਰੇਸ਼ ਕੁਮਾਰ ਸਿੰਗਲਾ ਸਮੇਤ ਸਕੂਲ ਦਾ ਸਮੂਹ ਸਟਾਫ਼, ਦਰਸ਼ਨ ਸਿੰਘ, ਮਿੱਠੂ ਸਿੰਘ, ਜਸਵੀਰ ਸਿੰਘ ਅਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

ਸਰਕਾਰੀ ਮਿਡਲ ਸਕੂਲ ਰਾਏਸਰ 'ਚ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਸਰਕਾਰੀ ਮਿਡਲ ਸਕੂਲ ਰਾਏਸਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸਕੂਲ ਮੁਖੀ ਨਿਰਵੈਰ ਸਿੰਘ ਗਹਿਲ ਦੀ ਅਗਵਾਈ ਹੇਠ ਕੀਤੀ ਗਈ | ਇਸ ਸਮੇਂ ਸਕੂਲ ਮੁਖੀ ਨਿਰਵੈਰ ਸਿੰਘ ਗਹਿਲ ਨੇ ਦੱਸਿਆ ਪ੍ਰਬੰਧਕ ...

ਪੂਰੀ ਖ਼ਬਰ »

ਥਾਣਾ ਟੱਲੇਵਾਲ ਅੱਗੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਨਾਅਰੇਬਾਜ਼ੀ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸਤਨਾਮ ਸਿੰਘ ਦੀਵਾਨਾ ਦੀ ਅਗਵਾਈ ਵਿਚ ਥਾਣਾ ਟੱਲੇਵਾਲ ਅੱਗੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਗੁਰਨਾਮ ਸਿੰਘ ਭੋਤਨਾ, ਬੇਅੰਤ ਸਿੰਘ, ...

ਪੂਰੀ ਖ਼ਬਰ »

ਇਕ ਵਿਅਕਤੀ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਪੰਜ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 22 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰਨ ਦੇ ਸਬੰਧ 'ਚ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਯੱੁਧਵੀਰ ਸਿੰਘ ਨਿੱਕਾ ਢੋਲੀ ...

ਪੂਰੀ ਖ਼ਬਰ »

ਕੈਮਿਸਟਾਂ ਵਲੋਂ ਰਾਜ ਪੱਧਰੀ ਹੜਤਾਲ ਦੇ ਮੱਦੇਨਜ਼ਰ 30 ਨੂੰ ਰੱਖੀਆਂ ਜਾਣਗੀਆਂ ਦੁਕਾਨਾਂ ਬੰਦ

ਬਰਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਦਵਾਈ ਵਿਕੇ੍ਰਤਾਵਾਂ ਵਲੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ 30 ਜੁਲਾਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ | ਬਰਨਾਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਨਰਿੰਦਰ ਅਰੋੜਾ ਨੇ ...

ਪੂਰੀ ਖ਼ਬਰ »

ਥਾਣਾ ਟੱਲੇਵਾਲ ਅੱਗੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਨਾਅਰੇਬਾਜ਼ੀ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸਤਨਾਮ ਸਿੰਘ ਦੀਵਾਨਾ ਦੀ ਅਗਵਾਈ ਵਿਚ ਥਾਣਾ ਟੱਲੇਵਾਲ ਅੱਗੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਗੁਰਨਾਮ ਸਿੰਘ ਭੋਤਨਾ, ਬੇਅੰਤ ਸਿੰਘ, ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਪੰਚਾਇਤ ਨੇ ਸ਼ਾਮਲਾਟ 'ਤੇ ਨਾਜਾਇਜ਼ ਕਬਜ਼ਾ ਰੋਕਿਆ

ਸ਼ਹਿਣਾ, 22 ਜੁਲਾਈ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਸਿੱਧੂ ਪੱਤੀ ਵਾਰਡ ਨੰ: 12 ਵਿਖੇ ਇਕ ਪਰਿਵਾਰ ਵਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਰੋਕਿਆ ਗਿਆ | ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਤੇ ...

ਪੂਰੀ ਖ਼ਬਰ »

ਪ੍ਰੇਮ ਸੰਬੰਧਾਂ 'ਚ ਅੜਿੱਕਾ ਬਣੇ ਪਤੀ ਨੂੰ ਪਤਨੀ ਨੇ ਪ੍ਰੇਮੀਆਂ ਨਾਲ ਮਿਲ ਕੇ ਕੀਤਾ ਸੀ ਕਤਲ

ਹੰਡਿਆਇਆ, 22 ਜੁਲਾਈ (ਗੁਰਜੀਤ ਸਿੰਘ ਖੱੁਡੀ)-ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣੇ ਪਤੀ ਨੂੰ ਪਤਨੀ ਨੇ ਆਪਣੇ 2 ਪ੍ਰੇਮੀਆਂ ਨਾਲ ਮਿਲ ਕੇ ਕਤਲ ਕਰ ਕੇ ਲਾਸ਼ ਨੇੜਲੇ ਖੇਤਾਂ ਵਿਚ ਸੱੁਟ ਦਿੱਤੀ ਸੀ | ਇਸ ਸਬੰਧੀ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ 'ਚ ਹਰ ਨਾਗਰਿਕ ਆਪਣੀ ਹਿੱਸੇਦਾਰੀ ਸਮਝਦਾ ਸੀ-ਪ੍ਰਕਾਸ਼ ਸਿੰਘ ਬਾਦਲ

ਧਨੌਲਾ, 22 ਜੁਲਾਈ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਨਾਗਰਿਕ ਸਰਕਾਰ 'ਚ ਆਪਣੀ ਹਿੱਸੇਦਾਰੀ ਸਮਝਦਾ ਸੀ ਜਦਕਿ ਅੱਜ ਹਰ ਵਿਅਕਤੀ ਹਰ ਵਰਗ ਉਖੜਿਆ-ਉਖੜਿਆ ਮਹਿਸੂਸ ਕਰ ਰਿਹੈ | ਇਹ ਪ੍ਰਗਟਾਵਾ ਸਾਬਕਾ ਮੱੁਖ ਮੰਤਰੀ ਸ: ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ

ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਵਿਗਿਆਨਕ ਚੇਤਨਾ ਨਾਲ ਸਮਾਜ ਦਾ ਭਵਿੱਖ ਰੁਸ਼ਨਾਉਣ ਤੇ ਨੌਜਵਾਨ ਪੀੜ੍ਹੀ ਦਾ ਮਾਰਗ ਦਰਸ਼ਨ ਕਰਨ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਲਈ ਗਈ ਦੂਸਰੀ ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਤਰਕਸ਼ੀਲ ਭਵਨ ...

ਪੂਰੀ ਖ਼ਬਰ »

ਸਰਕਾਰਾਂ ਦਲਿਤ ਤੇ ਮਜ਼ਦੂਰਾਂ ਦੇ ਤਪਦੇ ਚੱੁਲਿ੍ਹਆਂ ਨੂੰ ਦੇਖਣਾ ਨਹੀਂ ਚਾਹੁੰਦੀਆਂ-ਕਾਮਰੇਡ ਰੂੜੇਕੇ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ, ਸੋਹੀਆਂ, ਦੀਵਾਨਾ ਅਤੇ ਛੀਨੀਵਾਲ ਖ਼ੁਰਦ ਵਿਖੇ ਦਲਿਤ ਜਬਰ ਵਿਰੋਧੀ ਮੋਰਚੇ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਿਖ਼ਲਾਫ਼ ਰੈਲੀਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਕੱੁਟਮਾਰ ਦਾ ਦਰਜ ਕੀਤਾ ਪਰਚਾ ਰੱਦ ਕਰਨ ਮੰਗ

ਤਪਾ ਮੰਡੀ, 22 ਜੁਲਾਈ (ਵਿਜੇ ਸ਼ਰਮਾ)-ਪਿਛਲੇ ਦਿਨੀਂ ਢਿਲਵਾਂ ਫਾਟਕਾਂ 'ਤੇ ਹੋਈ ਕੱੁਟਮਾਰ ਨੂੰ ਲੈ ਕੇ ਪੁਲਿਸ ਵਲੋਂ ਵਿੱਕੀ ਕੁਮਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੇ ਵਿਰੋਧ 'ਚ ਬਸਤੀ ਵਾਲਿਆਂ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਆਦਿ ਨੇ ਪੁਲਿਸ ...

ਪੂਰੀ ਖ਼ਬਰ »

ਪਿੰਡਾਂ ਵਿਚ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨਾਂ ਵਲੋਂ ਜ਼ੋਰ ਅਜ਼ਮਾਈ ਸ਼ੁਰੂ

ਹੰਡਿਆਇਆ, 22 ਜੁਲਾਈ (ਗੁਰਜੀਤ ਸਿੰਘ ਖੱੁਡੀ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਅਤੇ ਪੰਚਾਇਤੀ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਪਿੰਡਾਂ 'ਚ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਆਪਣੇ ਨੇਤਾਵਾਂ ਅਤੇ ਸਮਰਥਕਾਂ ਨਾਲ ਮੀਟਿੰਗਾਂ ਕਰ ...

ਪੂਰੀ ਖ਼ਬਰ »

ਮੀਂਹ ਦਾ ਪਾਣੀ ਸਾਂਭਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਠੋਸ ਯਤਨ ਕਰਨ-ਗੋਬਿੰਦ ਸਿੰਘ ਕਾਂਝਲਾ

ਸ਼ਹਿਣਾ, 22 ਜੁਲਾਈ (ਸੁਰੇਸ਼ ਗੋਗੀ)- ਦੇਸ਼ ਅੰਦਰ ਹੜ੍ਹਾਂ ਦੇ ਪ੍ਰਕੋਪ ਨੇ ਭਾਰੀ ਜਾਨੀ 'ਤੇ ਮਾਲੀ ਨੁਕਸਾਨ ਕੀਤਾ ਜਿਸ ਨਾਲ ਆਮ ਲੋਕਾਂ ਤੋਂ ਇਲਾਵਾ ਦਲਿਤ ਤੇ ਪਛੜੇ ਵਰਗਾਂ ਦੇ ਘਰ ਘਾਟ ਵੀ ਹੜ੍ਹ ਦੇ ਪਾਣੀ ਨਾਲ ਤਬਾਹ ਹੋ ਗਏ | ਇਹ ਸ਼ਬਦ ਸ: ਗੋਬਿੰਦ ਸਿੰਘ ਕਾਂਝਲਾ ਪ੍ਰਧਾਨ ...

ਪੂਰੀ ਖ਼ਬਰ »

ਆਗਾਮੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਕੀਤੂ

ਬਰਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸ: ਕੁਲਵੰਤ ਸਿੰਘ ਕੀਤੂ ਆਪਣੇ ਕੈਨੇਡਾ ਦੇ ਦੌਰੇ ਦੌਰਾਨ ਬਰੈਂਪਟਨ ਵਿਖੇ ਬਰੈਂਪਟਨ, ਓਾਟੋਰੀਓ ਅਤੇ ਟਰਾਂਟੋ ਦੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਪ੍ਰਵਾਸੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਨਿਊਜ਼ ਰੀਡਿੰਗ ਮੁਕਾਬਲੇ ਕਰਵਾਏ

ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਹਿੰਦੀ ਨਿਊਜ਼ ਰੀਡਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਅਧਿਆਪਕਾ ਰੇਨੂੰ ਸਿੰਗਲਾ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪੰਚ ਮੇਵਾ ਸਿੰਘ ਨਾਮਧਾਰੀ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਸਾਉਣ ਸਿੰਘ ਨਾਮਧਾਰੀ ਪਿੰਡ ਗਹਿਲ ਦੇ ਭਰਾ ਪੰਚ ਮੇਵਾ ਸਿੰਘ ਨਾਮਧਾਰੀ ਬੀਤੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਕੈਬਨਿਟ ਮੰਤਰੀ ਵਿਜੇ ਇੰਦਰ ...

ਪੂਰੀ ਖ਼ਬਰ »

ਕੰਪਿਊਟਰ ਟਾਈਪਿੰਗ ਮੁਕਾਬਲਿਆਂ 'ਚੋਂ ਵਿਦਿਆਰਥਣ ਅੱਵਲ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸੀਨੀਅਰ ਸੈਕੰਡਰੀ ਮਹਿਲ ਕਲਾਂ ਵਿਖੇ ਗਾਈਡੈਂਸ ਅਤੇ ਕਾਊਾਸਲਿੰਗ ਤਹਿਤ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਬਲਾਕ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਸਰਕਾਰਾਂ ਦਲਿਤ ਤੇ ਮਜ਼ਦੂਰਾਂ ਦੇ ਤਪਦੇ ਚੱੁਲਿ੍ਹਆਂ ਨੂੰ ਦੇਖਣਾ ਨਹੀਂ ਚਾਹੁੰਦੀਆਂ-ਕਾਮਰੇਡ ਰੂੜੇਕੇ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ, ਸੋਹੀਆਂ, ਦੀਵਾਨਾ ਅਤੇ ਛੀਨੀਵਾਲ ਖ਼ੁਰਦ ਵਿਖੇ ਦਲਿਤ ਜਬਰ ਵਿਰੋਧੀ ਮੋਰਚੇ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਿਖ਼ਲਾਫ਼ ਰੈਲੀਆਂ ...

ਪੂਰੀ ਖ਼ਬਰ »

ਲਗਾਤਾਰ ਜਮ੍ਹਾਂ ਹੁੰਦੇ ਗੰਦੇ ਪਾਣੀ ਤੋਂ ਸੁੰਦਰ ਨਗਰ ਨਿਵਾਸੀ ਡਾਹਢੇ ਪ੍ਰੇਸ਼ਾਨ

ਕੋਟ ਈਸੇ ਖਾਂ, 22 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸੁੰਦਰ ਨਗਰ ਇਲਾਕਾ ਜਿਸ ਦਾ ਨਾਂਅ ਤਾਂ ਬਹੁਤ ਵਧੀਆ ਹੈ ਪਰ ਇਲਾਕੇ ਦੀ ਮੇਨ ਸੜਕ 'ਤੇ ਹੀ ਲਗਾਤਾਰ ਖੜ੍ਹੇ ਰਹਿੰਦੇ ਗੰਦੇ ਪਾਣੀ ਕਾਰਨ ਇਸ ਇਲਾਕੇ ਦੇ ਨਾਂਅ ਨਾਲ ਹੀ ਇਨਸਾਫ਼ ਹੁੰਦਾ ਨਜ਼ਰ ਨਹੀਂ ਆਉਂਦਾ | ਭਾਵੇਂ ...

ਪੂਰੀ ਖ਼ਬਰ »

ਅਧਿਆਪਕ ਅਜਮੇਰ ਸਿੰਘ ਕਾਲਸਾਂ ਦੀ ਸੇਵਾ ਮੁਕਤੀ 'ਤੇ ਸਾਥੀਆਂ ਵਲੋਂ ਨਿੱਘੀ ਵਿਦਾਇਗੀ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸਰਗਰਮ ਬਲਾਕ ਆਗੂ ਅਤੇ ਸਰਕਾਰੀ ਹਾਈ ਸਕੂਲ ਕੁਤਬਾ ਦੇ ਅਧਿਆਪਕ ਅਜਮੇਰ ਸਿੰਘ ਕਾਲਸਾਂ ਦੀ ਸੇਵਾ ਮੁਕਤੀ 'ਤੇ ਸਮੂਹ ਸਕੂਲ ਸਟਾਫ਼ ਵਲੋਂ ਜਥੇਬੰਦੀ ਦੇ ਸਹਿਯੋਗ ਨਾਲ ਵਿਸ਼ੇਸ਼ ਸੇਵਾ ...

ਪੂਰੀ ਖ਼ਬਰ »

ਠੁੱਲੀਵਾਲ 'ਚ ਭਾਕਿਯੂ ਉਗਰਾਹਾਂ ਨੇ ਹਰ ਘਰ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਕਰਵਾਇਆ ਜਾਣੂ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਪਿੰਡ ਠੁੱਲੀਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸ਼ੇਰਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਠੁੱਲੀਵਾਲ ਦੀ ਅਗਵਾਈ ਹੇਠ ਠੁੱਲੀਵਾਲ ਇਕਾਈ ਦੇ ਆਗੂਆਂ ਵਲੋਂ ਪਿੰਡ ਦੇ ਹਰ ਘਰ ਜਾ ਕੇ ਪਿੰਡ ਦੇ ਨੌਜਵਾਨਾਂ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ 21ਵੀਂ ਬਰਸੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)- ਸ਼ਹੀਦ ਕਿਰਨਜੀਤ ਕੌਰ ਦੀ 21ਵੀਂ ਬਰਸੀ ਸਬੰਧੀ ਸੰਘਰਸ਼ਸ਼ੀਲ ਕਾਫ਼ਲਿਆਂ ਦੇ ਸਰਗਰਮ ਆਗੂਆਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਭਾਕਿਯੂ ਡਕੌਾਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ, ...

ਪੂਰੀ ਖ਼ਬਰ »

ਬਾਬਾ ਮੱਲ ਸਿੰਘ ਤੇ ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਬਰਸੀ ਸਮਾਗਮ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)- ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ ਛਾਪਾ ਵਿਖੇ ਸੱਚਖੰਡ ਵਾਸੀ ਬਾਬਾ ਮੱਲ ਸਿੰਘ, ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਮੁੱਖ ਸੇਵਾਦਾਰ ਸੰਤ ਜਗਤਾਰ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਲੋਕਾਂ ਨੂੰ ਸਾਫ਼ ਸੁਥਰਾ ਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਦੇ ਦਾਅਵੇ ਹੋ ਰਹੇ ਖੋਖਲੇ

ਰਾਜ ਪਨੇਸਰ ਬਰਨਾਲਾ, 22 ਜੁਲਾਈ-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਮਿਸ਼ਨ ਪੰਜਾਬ' ਮੁਹਿੰਮ ਤਹਿਤ ਸੂਬੇ ਦੀ ਜਨਤਾ ਨੂੰ ਸਾਫ਼ ਸੁਥਰਾ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਉਸ ਸਮੇਂ ਖੋਖਲੇ ਦਿਖਾਈ ਦਿੱਤੇ ...

ਪੂਰੀ ਖ਼ਬਰ »

ਯੂਥ ਕਾਂਗਸੀ ਆਗੂ ਰਜਨੀ ਬੁਲਾਣ 'ਤੇ ਹਮਲਾ, ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਰੁਪਿੰਦਰ ਸਿੰਘ ਸੱਗੂ)-ਅੱਜ ਸ਼ਾਮ ਵੇਲੇ ਵਾਰਡ ਨੰ: 20 ਵਿਚ ਉਸ ਸਮੇਂ ਲੋਕਾਂ ਵਿਚ ਹਫ਼ੜਾ-ਦਫ਼ੜੀ ਮਚ ਗਈ ਜਦੋਂ ਕਾਂਗਰਸ ਦੀ ਜਨਰਲ ਸੈਕਟਰੀ ਮੈਡਮ ਰਜਨੀ ਬੁਲਾਣ 'ਤੇ ਦੋ ਮੋਟਰਸਾਈਕਲਾਂ 'ਤੇ ਸਵਾਰ ਵਿਅਕਤੀਆਂ ਨੇ ਹਮਲਾ ਕਰਕੇ ਉਸ ਨੂੰ ...

ਪੂਰੀ ਖ਼ਬਰ »

ਲਗਾਤਾਰ ਜਮ੍ਹਾਂ ਹੁੰਦੇ ਗੰਦੇ ਪਾਣੀ ਤੋਂ ਸੁੰਦਰ ਨਗਰ ਨਿਵਾਸੀ ਡਾਹਢੇ ਪ੍ਰੇਸ਼ਾਨ

ਕੋਟ ਈਸੇ ਖਾਂ, 22 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸੁੰਦਰ ਨਗਰ ਇਲਾਕਾ ਜਿਸ ਦਾ ਨਾਂਅ ਤਾਂ ਬਹੁਤ ਵਧੀਆ ਹੈ ਪਰ ਇਲਾਕੇ ਦੀ ਮੇਨ ਸੜਕ 'ਤੇ ਹੀ ਲਗਾਤਾਰ ਖੜ੍ਹੇ ਰਹਿੰਦੇ ਗੰਦੇ ਪਾਣੀ ਕਾਰਨ ਇਸ ਇਲਾਕੇ ਦੇ ਨਾਂਅ ਨਾਲ ਹੀ ਇਨਸਾਫ਼ ਹੁੰਦਾ ਨਜ਼ਰ ਨਹੀਂ ਆਉਂਦਾ | ਭਾਵੇਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਸ਼ੋਕ ਮੀਟਿੰਗ ਹੋਈ

ਮੋਗਾ, 22 ਜੁਲਾਈ (ਪ.ਪ. ਰਾਹੀਂ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਬਰਾਂਚ ਮੋਗਾ ਦੀ ਮੀਟਿੰਗ ਇੱਥੇ ਪ੍ਰਧਾਨ ਬਚਿੱਤਰ ਸਿੰਘ ਧੋਥੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁੱਖ ਤੌਰ 'ਤੇ ਪਿਛਲੇ ਦਿਨੀਂ ਜਥੇਬੰਦੀ ਦੇ ਸਿਰਮੌਰ ਆਗੂ ਕਾ. ਦਰਸ਼ਨ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX