ਤਾਜਾ ਖ਼ਬਰਾਂ


ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਮਮਦੋਟ ,17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਟ੍ਰੈਕਟਰ ਟਰਾਲੀਆਂ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਥਾਣੇ ਬੰਦ ਕਰ ਲਿਆ
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  1 day ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  1 day ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਸਮ੍ਰਿਤੀ ਸਥਲ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  1 day ago
ਰਾਂਚੀ, 17 ਅਗਸਤ - ਝਾਰਖੰਡ ਦੇ ਨਕਸਲਵਾਦ ਪ੍ਰਭਾਵਤਿ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦੇਈਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ 'ਚ ਕੰਮ...
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  1 day ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਕੀਤੇ ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ...
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  1 day ago
ਨਵੀਂ ਦਿੱਲੀ, 17 ਅਗਸਤ -ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ....
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  1 day ago
ਤਰਨਤਾਰਨ, 17 ਅਗਸਤ - ਤਰਨਤਾਰਨ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲ ਅਤੇ 12 ਕਾਰਾਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਕੀਤੇ ਗਏ ਇਨ੍ਹਾਂ ਸਾਰੇ ਵਾਹਨਾਂ ਦੀ ...
ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਨਵੀਂ ਦਿੱਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁੱਖ ਦਫ਼ਤਰ ਤੋਂ ਸਮ੍ਰਿਤੀ ਸਥਲ ਲਈ ਸ਼ੁਰੂ ਹੋ ਗਈ ਹੈ। ਸ਼ਾਮ ਨੂੰ ਇੱਥੇ ਉੁਨ੍ਹਾਂ ਦਾ ਅੰਤਿਮ ਸਸਕਾਰ...
ਅੱਜ ਪਾਕਿਸਤਾਨ ਲਈ ਰਵਾਨਾ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਔਰਤ ਦੀ ਹੱਤਿਆ
. . .  1 day ago
ਅਟਲ ਜੀ ਮਨੁੱਖਤਾ ਨੂੰ ਨੁਕਸਾਨਉਣ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ ਦਿੰਦੇ - ਯੇਚੁਰੀ
. . .  1 day ago
ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦ ਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸਿਹਤ ਵਿਭਾਗ ਨੇ ਰਾਜਪੁਰਾ 'ਚ ਡੇਢ ਕੁਇੰਟਲ ਦੇ ਕਰੀਬ ਭਰੇ ਪਨੀਰ ਦੇ ਸੈਂਪਲ
. . .  1 day ago
ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ, 167 ਲੋਕਾਂ ਦੀ ਗਈ ਜਾਨ - ਪਿਨਰਾਈ ਵਿਜੈਅਨ
. . .  1 day ago
ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਭੁਟਾਨ ਦੇ ਰਾਜਾ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਨਿੱਜੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਭਿਆਨਕ ਸੜਕ ਹਾਦਸੇ 'ਚ ਦੋ ਮੌਤਾਂ, 1 ਜ਼ਖਮੀ
. . .  1 day ago
ਮਕਾਨ ਦੇ ਢਹਿ ਢੇਰੀ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਪਹੁੰਚਣਗੇ ਵੱਖ-ਵੱਖ ਦੇਸ਼ਾਂ ਦੇ ਮੰਤਰੀ
. . .  1 day ago
ਜਲੰਧਰ 'ਚ ਪ੍ਰਵਾਸੀ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਕੁਪਵਾੜਾ 'ਚ ਹੋਏ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ
. . .  1 day ago
ਲੋਕ ਅਟਲ ਜੀ ਨੂੰ ਇਸ ਲਈ ਪਿਆਰ ਕਰਦੇ ਹਨ, ਕਿਉਂਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਸਨ - ਜਾਵੇਦ ਅਖ਼ਤਰ
. . .  1 day ago
ਰਾਹੁਲ ਗਾਂਧੀ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਵੱਡੀ ਗਿਣਤੀ 'ਚ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ ਲੋਕ
. . .  about 1 hour ago
ਲੱਖਾਂ ਲੋਕ ਵਾਜਪਾਈ ਦੀ ਅੰਤਿਮ ਯਾਤਰਾ 'ਚ ਹੋਣਗੇ ਮੌਜੂਦ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਤਿੰਨ ਅਫ਼ਰੀਕੀ ਦੇਸ਼ਾਂ ਦੇ ਦੌਰੇ 'ਤੇ ਅੱਜ ਰਵਾਨਾ ਹੋਣਗੇ ਮੋਦੀ

ਨਵੀਂ ਦਿੱਲੀ, 23 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨ ਅਫ਼ਰੀਕੀ ਦੇਸ਼ਾਂ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੇ ਇਸ ਦੌਰੇ ਨਾਲ ਭਾਰਤ ਦੁਪੱਖੀ ਤੇ ਬਹੁਪੱਖੀ ਸੰਵਾਦ ਸਥਾਪਤ ਕਰਨ ਜਾ ਰਿਹਾ ਹੈ। ਵਿਦੇਸ਼ ਮੰਤਰਾਲਾ ਅਨੁਸਾਰ ਪ੍ਰਧਾਨ ਮੰਤਰੀ ਦੇ ...

ਪੂਰੀ ਖ਼ਬਰ »

ਕਾਬੁਲ ਦੇ ਹਵਾਈ ਅੱਡੇ ਕੋਲ ਆਤਮਘਾਤੀ ਧਮਾਕਾ

ਕਾਬੁਲ, 23 ਜੁਲਾਈ - ਅਫ਼ਗ਼ਾਨਿਸਤਾਨ ਦੇ ਉਪ ਰਾਸ਼ਟਰਪਤੀ ਅਬਦੁਲ ਰਾਸ਼ਿਦ ਦੋਸਤਮ ਦੇ ਕਰੀਬ ਇਕ ਸਾਲ ਤੱਕ ਜਲਾਵਤਨੀ 'ਚ ਰਹਿਣ ਤੋਂ ਬਾਅਦ ਵਤਨ ਵਾਪਸੀ ਦੇ ਕੁੱਝ ਹੀ ਦੇਰ ਬਾਅਦ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਕੋਲ ਇਕ ਆਤਮਘਾਤੀ ਹਮਲਾ ਹੋਇਆ। ਜਿਸ ਵਿਚ ਘੱਟੋ ਘੱਟ 14 ਲੋਕਾਂ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਅਗਨੀਕਾਂਡ, ਪੰਜ ਮੌਤਾਂ

ਮੰਡੀ, 23 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਅੱਜ ਤੜਕੇ ਇਕ ਰਿਹਾਇਸ਼ੀ ਕੰਪਲੈਕਸ ਵਿਚ ਅੱਗ ਲੱਗਣ ਕਾਰਨ ਹਫ਼ੜਾ ਦਫ਼ੜੀ ਮੱਚ ਗਈ। ਇਸ ਇਮਾਰਤ 'ਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਦਕਿ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਟੋਰੰਟੋ 'ਚ ਗੋਲੀਬਾਰੀ, ਕਈ ਮੌਤਾਂ ਦਾ ਖਦਸ਼ਾ

ਟੋਰੰਟੋ, 23 ਜੁਲਾਈ - ਕੈਨੇਡਾ ਦੇ ਟੋਰੰਟੋ ਡਾਊਨ ਟਾਊਨ ਨੇੜਲੇ ਗਰੀਕ ਟਾਊਨ 'ਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਜਿਸ ਵਿਚ ਕਈ ਮੌਤਾਂ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਪੁਲਿਸ ਤੇ ਐਮਰਜੈਂਸੀ ਕਰਮਚਾਰੀ ਮੌਕੇ 'ਤੇ ਪਹੁੰਚੇ ...

ਪੂਰੀ ਖ਼ਬਰ »

ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

ਨਵੀਂ ਦਿੱਲੀ, 23 ਜੁਲਾਈ- ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਰੁਪਏ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਦੀ ਮਜ਼ਬੂਤੀ ਨਾਲ 68.70 ਦੇ ਪੱਧਰ 'ਤੇ ਖੁੱਲ੍ਹਿਆ। ਸ਼ੁੱਕਰਵਾਰ ਨੂੰ ਵੀ ਰੁਪਏ 'ਚ ਮਜ਼ਬੂਤੀ ਦੇਖਣ ਨੂੰ ਮਿਲੀ ਸੀ। ਡਾਲਰ ...

ਪੂਰੀ ਖ਼ਬਰ »

ਟੋਰਾਂਟੋ 'ਚ ਹੋਈ ਗੋਲੀਬਾਰੀ 'ਚ ਇੱਕ ਦੀ ਮੌਤ, 13 ਜ਼ਖ਼ਮੀ

ਟੋਰਾਂਟੋ, 23 ਜੁਲਾਈ- ਕੈਨੇਡੀਅਨ ਸ਼ਹਿਰ ਟੋਰਾਂਟੋ ਦੇ ਡੈੱਨਫੋਰਥ ਅਤੇ ਲੋਗਾਨ ਐਵਨਿਊ 'ਚ ਐਤਵਾਰ ਸ਼ਾਮੀਂ (ਸਥਾਨਕ ਸਮੇਂ ਮੁਤਾਬਕ) ਹੋਈ ਗੋਲੀਬਾਰੀ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 13 ਹੋਰ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ। ਸਾਰੇ ...

ਪੂਰੀ ਖ਼ਬਰ »

ਦਿੱਲੀ : ਦਵਾਰਕਾ 'ਚ ਡਿੱਗੀ ਘਰ ਦੀ ਛੱਤ, ਦੋ ਦੀ ਮੌਤ

ਨਵੀਂ ਦਿੱਲੀ, 23 ਜੁਲਾਈ- ਦਿੱਲੀ ਐਨ. ਸੀ. ਆਰ. 'ਚ ਇੱਕ ਤੋਂ ਬਾਅਦ ਇੱਕ ਇਮਾਰਤਾਂ ਅਤੇ ਮਕਾਨ ਡਿੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਦਿੱਲੀ ਦੇ ਦਵਾਰਕਾ ਇਲਾਕੇ ਦਾ ਹੈ, ਜਿੱਥੇ ਇੱਕ ਘਰ ਦੀ ਛੱਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ...

ਪੂਰੀ ਖ਼ਬਰ »

ਕਪੂਰਥਲਾ 'ਚ ਪੁਲਿਸ ਨੇ ਬਰਾਮਦ ਕੀਤਾ ਸ਼ਰਾਬ ਦਾ ਵੱਡਾ ਜ਼ਖ਼ੀਰਾ

ਸੁਭਾਨਪੁਰ, 23 (ਕੰਵਰ ਬਰਜਿੰਦਰ ਸਿੰਘ ਜੱਜ)- ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੂਟ 'ਚ ਪੁਲਿਸ ਵਲੋਂ ਸ਼ਰਾਬ ਦਾ ਇੱਕ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ 1500 ਨਾਜਾਇਜ਼ ਪੇਟੀਆਂ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ ਕੀਤੀਆਂ ...

ਪੂਰੀ ਖ਼ਬਰ »

ਕਾਂਗਰਸ ਨੇਤਾਵਾਂ ਨੇ ਕੀਤਾ ਸੰਸਦ ਭਵਨ ਸਾਹਮਣੇ ਪ੍ਰਦਰਸ਼ਨ

ਨਵੀਂ ਦਿੱਲੀ, 23 ਜੁਲਾਈ- ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ, ਜਿਨ੍ਹਾਂ 'ਚ ਸੁਨੀਲ ਜਾਖੜ ਵੀ ਸ਼ਾਮਲ ਸੀ, ਵਲੋਂ ਇਹ ਪ੍ਰਦਰਸ਼ਨ ਬੇਰੁਜ਼ਗਾਰੀ ਦੇ ਵਿਰੋਧ 'ਚ ਕੀਤਾ ...

ਪੂਰੀ ਖ਼ਬਰ »

ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਜਾਂਚ ਏਜੰਸੀਆਂ 'ਤੇ ਆਨੰਦ ਸ਼ਰਮਾ ਦੀ ਟਿੱਪਣੀ ਕਾਰਨ ਪੈਦਾ ਹੋਏ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਦਿੱਲੀ ਦੇ ਜੰਤਰ-ਮੰਤਰ 'ਤੇ ਫਿਰ ਹੋ ਸਕਣਗੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨਾਂ 'ਤੇ ਲੱਗੀ ਰੋਕ ਨੂੰ ਹਟਾਉਣ ਦਾ ਫੈਸਲਾ ਸੁਣਾਇਆ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਹੁਣ ਬੋਟ ਕਲੱਬ 'ਤੇ ਵੀ ਪ੍ਰਦਰਸ਼ਨ ਹੋ ਸਕਣਗੇ। ਅਦਾਲਤ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਇਸ ਮਾਮਲੇ ...

ਪੂਰੀ ਖ਼ਬਰ »

ਮੈਡੀਕਲ ਸਟੋਰ ਤੋਂ ਚੋਰਾਂ ਨੇ ਲੁੱਟੇ ਪੌਣੇ ਦੋ ਲੱਖ ਰੁਪਏ

ਪਟਿਆਲਾ, 23 ਜੁਲਾਈ- ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਨਜ਼ਦੀਕ ਇੱਕ ਮੈਡੀਕਲ ਸਟੋਰ 'ਚੋਂ ਚੋਰ ਪੌਣੇ ਦੋ ਲੱਖ ਰੁਪਏ ਚੋਰੀ ਕਰਕੇ ਫਰਾਰ ਹੋ ਗਏ। ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਟੋਰਾਂਟੋ 'ਚ ਹੋਈ ਗੋਲੀਬਾਰੀ 'ਚ ਜ਼ਖ਼ਮੀਆਂ ਦੀ ਗਿਣਤੀ ਵੱਧ ਕੇ ਹੋਈ 14

ਟੋਰਾਂਟੋ, 23 ਜੁਲਾਈ- ਕੈਨੇਡੀਅਨ ਸ਼ਹਿਰ ਟੋਰਾਂਟੋ ਦੇ ਡੈੱਨਫੋਰਥ ਅਤੇ ਲੋਗਾਨ ਐਵਨਿਊ 'ਚ ਐਤਵਾਰ ਸ਼ਾਮੀਂ (ਸਥਾਨਕ ਸਮੇਂ ਮੁਤਾਬਿਕ) ਹੋਈ ਗੋਲੀਬਾਰੀ 'ਚ ਇੱਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਹੁਣ ਜ਼ਖਮੀ ਹੋਏ ਲੋਕਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਜ਼ਖਮੀ ਹੋਏ ...

ਪੂਰੀ ਖ਼ਬਰ »

ਸੁਨਿਆਰੇ 'ਤੇ ਹਮਲਾ ਕਰ ਕੇ ਲੁਟੇਰੇ 10 ਲੱਖ ਦਾ ਸੋਨਾ ਅਤੇ ਸਕੂਟਰੀ ਲੁੱਟ ਕੇ ਫ਼ਰਾਰ

ਟਾਂਡਾ ਉੜਮੁੜ, 23 ਜੁਲਾਈ (ਦੀਪਕ ਬਹਿਲ)- ਟਾਂਡਾ ਨਜ਼ਦੀਕ ਇੱਕ ਸੁਨਿਆਰੇ 'ਤੇ ਲੁਟੇਰਿਆਂ ਨੇ ਹਮਲਾ ਕਰ ਕੇ ਅਤੇ ਉਸ ਕੋਲੋਂ 10 ਲੱਖ ਰੁਪਏ ਦਾ ਸੋਨਾ, ਨਕਦੀ ਅਤੇ ਸਕੂਟਰੀ ਲੁੱਟ ਕੇ ਫ਼ਰਾਰ ਹੋ ਗਏ। ਪੀੜਤ ਸੁਨਿਆਰੇ ਦੀ ਪਹਿਚਾਣ ਅਸ਼ਵਨੀ ਵਰਮਾ ਦੇ ਰੂਪ 'ਚ ਹੋਈ ਹੈ। ਇਸ ਵੱਡੀ ਲੁੱਟ ...

ਪੂਰੀ ਖ਼ਬਰ »

ਏਅਰਸੈਲ-ਮੈਕਸਿਸ ਮਾਮਲਾ : ਪੀ ਚਿਦੰਬਰਮ ਨੇ ਪਟਿਆਲਾ ਹਾਊਸ ਅਦਾਲਤ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ

ਨਵੀਂ ਦਿੱਲੀ, 23 ਜੁਲਾਈ - ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਏਅਰਸੈਲ-ਮੈਕਸਿਸ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ 'ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ। ਇਸ ਪਟੀਸ਼ਨ 'ਤੇ ਅੱਜ ਦੁਪਹਿਰ 2 ਵਜੇ ਸੁਣਵਾਈ ...

ਪੂਰੀ ਖ਼ਬਰ »

100 ਸਾਲ ਪੁਰਾਣੀ ਇਮਾਰਤ ਦੇ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ

ਕੋਲਕਾਤਾ, 23 ਜੁਲਾਈ - ਪੱਛਮੀ ਬੰਗਾਲ ਦੇ ਸਿਆਲਦਾਹ 'ਚ 100 ਸਾਲ ਪੁਰਾਣੀ ਇਮਾਰਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਇਮਾਰਤ ਦੇ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਸੁਰੱਖਿਆ ਕਰਮੀਆਂ ਵੱਲੋਂ ਬਚਾਅ ਕਾਰਜ ਜਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਆਵਾਰਾ ਗਾਂ ਦੇ ਟਕਰਾਉਣ ਕਾਰਨ ਹੋਈ ਨੌਜਵਾਨ ਦੀ ਮੌਤ

ਮੰਡੀ ਲਾਧੂਕਾ 23 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਬੀਤੀ ਰਾਤ ਫਾਜਿਲਕਾ-ਫਿਰੋਜਪੁਰ ਮੁੱਖ ਮਾਰਗ 'ਤੇ ਰਾਧਾ ਸੁਆਮੀ ਸਤਸੰਗ ਘਰ ਦੇ ਕੋਲ ਇੱਕ ਮੋਟਰਸਾਈਕਲ ਸਵਾਰ ਦੇ ਅੱਗੇ ਅਵਾਰਾ ਗਾਂ ਆ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ...

ਪੂਰੀ ਖ਼ਬਰ »

ਸਾਨੂੰ ਕੈਨੇਡਾ ਤੋਂ ਡਿਪੋਰਟ ਨਹੀਂ ਕੀਤਾ ਗਿਆ - ਆਪ ਵਿਧਾਇਕ

ਨਵੀਂ ਦਿੱਲੀ, 23 ਜੁਲਾਈ -ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਡਿਪੋਰਟ ਨਹੀਂ ਕੀਤਾ ਗਿਆ। ਕੈਨੇਡਾ ਦੇ ਅਧਿਕਾਰੀ ਇਸ ਗੱਲ ਨੂੰ ਲੈ ਕੇ ਉਲਝੇ ਹੋਏ ਸਨ ਕਿ ਇਹ ਉਨ੍ਹਾਂ ਦੀ ਨਿੱਜੀ ਯਾਤਰਾ ਹੈ ਜਾਂ ਸਿਆਸੀ। ...

ਪੂਰੀ ਖ਼ਬਰ »

ਗਊ ਕਤਲੇਆਮ ਦੇ ਵਿਰੁੱਧ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨ

ਨਵੀਂ ਦਿੱਲੀ, 23 ਜੁਲਾਈ -ਅਲਵਰ ਭੀੜਤੰਤਰ ਮਾਮਲੇ 'ਚ ਜਾਰੀ ਹੋਏ ਆਪਣੇ ਵੀਡੀਓ 'ਤੇ ਭਾਜਪਾ ਦੇ ਵਿਧਾਇਕ ਟੀ. ਰਾਜਾ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਵੀਡੀਓ 'ਚ ਕੁੱਝ ਵੀ ਗਲਤ ਨਹੀਂ ਕਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਭੀੜਤੰਤਰ ਦੇ ਮਾਮਲੇ ਉਦੋਂ ਤੱਕ ਬੰਦ ਨਹੀਂ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਡਾਇਰੀਏ ਦੀ ਲਪੇਟ 'ਚ ਆਏ 150 ਮਰੀਜ਼, ਇਕ ਔਰਤ ਦੀ ਮੌਤ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਪਿਛਲੇ 3 ਦਿਨਾਂ ਤੋਂ ਹੁਸ਼ਿਆਰਪੁਰ ਸ਼ਹਿਰ 'ਚ ਡਾਇਰੀਏ ਨੇ ਦਸਤਕ ਦਿੰਦਿਆਂ ਕਰੀਬ 150 ਮਰੀਜ਼ਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਇਸ ਡਾਇਰੀਏ ਦੀ ਲਪੇਟ 'ਚ ਆਉਣ ਨਾਲ ਟੀਨਾ ਪਤਨੀ ਸੁਰੇਸ਼ ਵਾਸੀ ਧਰਮਸ਼ਾਲਾ ਹਾਲਵਾਸੀ ਮੁਹੱਲਾ ...

ਪੂਰੀ ਖ਼ਬਰ »

ਅਫ਼ਰੀਕੀ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 23 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਵਾਂਡਾ, ਯੁਗਾਂਡਾ ਅਤੇ ਦੱਖਣੀ ਅਫ਼ਰੀਕਾ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਅਫ਼ਰੀਕੀ ਦੇਸ਼ਾਂ ਦੇ ਪੰਜ ਦਿਨਾਂ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਮੋਦੀ ਇਸ ਦੌਰਾਨ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣਗੇ ਜਿਸ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸੰਸਦ ਨੂੰ ਕੀਤਾ ਗੁਮਰਾਹ - ਕਾਂਗਰਸ ਨੇਤਾ

ਨਵੀਂ ਦਿੱਲੀ, 23 ਜੁਲਾਈ - ਰਾਫੇਲ ਲੜਾਕੂ ਜਹਾਜ਼ਾਂ ਦੀ ਖ਼ਰੀਦ ਨਾਲ ਜੁੜੇ ਮੁੱਦੇ 'ਤੇ ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ (ਨਰਿੰਦਰ ਮੋਦੀ) ਅਤੇ ਰੱਖਿਆ ਮੰਤਰੀ (ਨਿਰਮਲਾ ਸੀਤਾ ਰਮਨ) ਨੇ ਸੰਸਦ ਨੂੰ ਗੁਮਰਾਹ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਦਿਲਪ੍ਰੀਤ ਨੂੰ ਮਿਲਿਆ 7 ਦਿਨ ਦਾ ਪੁਲਿਸ ਰਿਮਾਂਡ

ਐਸ.ਏ.ਐਸ ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ) - ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬੇ ਨੂੰ ਹੋਰ 7 ਦਿਨ ਦੇ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ ਹੈ ਅਤੇ ਨਾਲ ਹੀ ਪੁਲਿਸ ਨੇ ਬਾਬੇ ਤੋਂ ਪੁੱਛ ਗਿੱਛ ਲਈ ਉਸ ਦੇ ਇੱਕ ਸਾਥੀ ...

ਪੂਰੀ ਖ਼ਬਰ »

ਦੀਪਿਕਾ ਪਾਦੂਕੋਣ ਦਾ ਲੱਗੇਗਾ ਮੋਮ ਦਾ ਪੁਤਲਾ

ਲੰਡਨ, 23 ਜੁਲਾਈ - ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਮੌਜੂਦਾ ਸਮੇਂ ਆਪਣੀਆਂ ਕਾਮਯਾਬੀਆਂ 'ਤੇ ਮਾਨ ਮਹਿਸੂਸ ਕਰ ਰਹੀ ਹੈ। ਦੀਪਿਕਾ ਨੇ ਫੇਸਬੁੱਕ 'ਤੇ ਲਾਈਵ ਹੁੰਦੇ ਹੋਏ ਜਾਣਕਾਰੀ ਦਿੱਤੀ ਕਿ ਬਹੁਤ ਜਲਦ ਲੰਡਨ ਦੇ ਮੈਡਮ ਤੁਸਾਦ ਵੈਕਸ ਮਿਊਜ਼ੀਅਮ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ ਸਮੇਤ ਹੋਰ ਬਕਾਏ ਦੇ ਨਿਪਟਾਰੇ ਲਈ 760 ਕਰੋੜ ਜਾਰੀ

ਚੰਡੀਗੜ੍ਹ, 23 ਜੁਲਾਈ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ...

ਪੂਰੀ ਖ਼ਬਰ »

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ

ਅੰਮ੍ਰਿਤਸਰ, 23 ਜੁਲਾਈ (ਹਰਮਿੰਦਰ ਸਿੰਘ)- ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਇਸ 'ਚ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਜਥੇਦਾਰ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਦੋ ਨਕਸਲੀਆਂ ਨੇ ਕੀਤਾ ਆਤਮ ਸਮਰਪਣ

ਰਾਏਪੁਰ, 23 ਜੁਲਾਈ- ਛੱਤੀਸਗੜ੍ਹ 'ਚ ਅੱਜ ਦੋ ਨਕਸਲੀਆਂ ਨੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਕਰਮਚਾਰੀਆਂ ਅੱਗੇ ਆਤਮ-ਸਮਰਪਣ ਕੀਤਾ। ਨਕਸਲੀਆਂ ਨੇ ਸਮਰਪਣ ਸੂਬੇ ਦੇ ਕੋਂਡਾਗਾਓਂ ਜ਼ਿਲ੍ਹੇ ਦੇ ਹਾਦੇਲੀ ਕੈਂਪ 'ਚ ...

ਪੂਰੀ ਖ਼ਬਰ »

ਦੁਬਈ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪੰਜਾਬੀ ਵਿਅਕਤੀ ਦੀ ਮੌਤ

ਮੀਆਂਵਿੰਡ/ਖਡੂਰ ਸਾਹਿਬ, 23 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਦੁਬਈ 'ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। 52 ਸਾਲਾ ਮ੍ਰਿਤਕ ਸੁਰਜੀਤ ਸਿੰਘ ਪਿੰਡ ਸਰਲੀ ਕਲਾਂ ਦਾ ਰਹਿਣਾ ਵਾਲਾ ਸੀ ਅਤੇ ਉਹ ਦੁਬਈ 'ਚ ਪੇਸ਼ੇ ...

ਪੂਰੀ ਖ਼ਬਰ »

ਕਾਰਤੀ ਚਿਦੰਬਰਮ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਵਿਦੇਸ਼ ਜਾਣ ਦੀ ਆਗਿਆ

ਨਵੀਂ ਦਿੱਲੀ, 23 ਜੁਲਾਈ- ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਦੋਸ਼ੀ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਨੇ 23 ਤੋਂ 31 ਜੁਲਾਈ ਤੱਕ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਬੈਂਚ ਅੱਜ ਕਾਰਤੀ ਨੂੰ ...

ਪੂਰੀ ਖ਼ਬਰ »

ਸਵਿਸ ਦੂਤਾਵਾਸ ਨੇ ਰੱਦ ਕੀਤਾ ਭਾਰਤੀ ਸਾਈਕਲਿੰਗ ਟੀਮ ਦਾ ਵੀਜ਼ਾ

ਨਵੀਂ ਦਿੱਲੀ, 23 ਜੁਲਾਈ- ਸਵਿਸ ਦੂਤਾਵਾਸ ਨੇ ਜੂਨੀਅਰ ਭਾਰਤੀ ਸਾਈਕਲਿੰਗ ਟੀਮ ਦੇ ਵੀਜ਼ੇ ਨੂੰ ਰੱਦ ਕਰ ਦਿੱਤਾ ਹੈ। ਇਸ ਟੀਮ 'ਚ ਅਮਰ ਸਿੰਘ, ਬਿਲਾਲ ਅਹਿਮਦ ਡਾਰ, ਗੁਰਪ੍ਰੀਤ ਸਿੰਘ, ਮਨੋਜ ਸਾਹੂ, ਨਮਨ ਕਪਿਲ ਅਤੇ ਵੈਂਕੱਪਾ ਸ਼ਿਵਪੱਪਾ ਸ਼ਾਮਲ ਹਨ, ਜਿਹੜੇ ਕਿ 15-19 ਅਗਸਤ ਦੇ ...

ਪੂਰੀ ਖ਼ਬਰ »

ਗੌਰੀ ਲੰਕੇਸ਼ ਹੱਤਿਆ ਮਾਮਲੇ 'ਚ ਦੋ ਹੋਰ ਵਿਅਕਤੀ ਗ੍ਰਿਫ਼ਤਾਰ

ਨਵੀਂ ਦਿੱਲੀ, 23 ਜੁਲਾਈ- ਪੱਤਰਕਾਰ ਗੌਰੀ ਲੰਕੇਸ਼ ਹੱਤਿਆ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ (ਐਸ. ਆਈ. ਟੀ.) ਨੇ ਮਾਮਲੇ 'ਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦੀ ਗ੍ਰਿਫ਼ਤਾਰੀ ਕੱਲ੍ਹ ਹੋਈ ਸੀ ਅਤੇ ਉਨ੍ਹਾਂ ਨੂੰ ਬੈਂਗਲੁਰੂ ਲਿਆਂਦਾ ਗਿਆ ...

ਪੂਰੀ ਖ਼ਬਰ »

ਨਸ਼ੇ ਦੇ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ

ਸੁਭਾਨਪੁਰ, 23 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਕਪੂਰਥਲਾ ਜ਼ਿਲ੍ਹੇ ਦਾ ਪਿੰਡ ਹਮੀਰਾ ਨਸ਼ਿਆਂ ਕਾਰਨ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਅਤੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਬਾਵਜੂਦ ਵੀ ਅੱਜ ਇੱਥੇ 40 ਸਾਲਾ ਅਣਪਛਾਤੇ ਵਿਅਕਤੀ ਦੀ ਨਸ਼ੇ ਦੇ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਹਮਲੇ 'ਚ ਮਾਰੇ ਗਏ ਸਿੱਖਾਂ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 23 ਜੁਲਾਈ (ਬੀਰਅੰਮ੍ਰਿਤਪਾਲ ਸਿੰਘ ਸੰਨੀ) - ਬੀਤੀ 1 ਜੁਲਾਈ ਨੂੰ ਅਫ਼ਗ਼ਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਸ਼ਹਿਰ 'ਚ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖ ਆਗੂਆਂ ਦੇ ਵਫ਼ਦ 'ਤੇ ਹੋਏ ਆਤਮਘਾਤੀ ਹਮਲੇ 'ਚ ਮਾਰੇ ਗਏ 12 ਸਿੱਖਾਂ ਅਤੇ 1 ਹਿੰਦੂ ਦੀਆਂ ਅਸਥੀਆਂ ਅੱਜ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਸਮੇਤ ਇਕ ਕਾਬੂ

ਡੇਰਾਬੱਸੀ, 23 ਜੁਲਾਈ (ਸ਼ਾਮ ਸਿੰਘ ਸੰਧੂ/ ਪੱਤਰ ਪ੍ਰੇਰਕ)- ਡੇਰਾਬੱਸੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਤੇ ਨੇੜਲੇ ਪਿੰਡ ਜਨੇਤਪੁਰ ਨੇੜੇ ਕੀਤੀ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 2568 ਕੈਪਸੂਲ ਅਤੇ 1650 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਦੋਸ਼ੀ ਨੂੰ ਭਲਕੇ ...

ਪੂਰੀ ਖ਼ਬਰ »

ਓ.ਬੀ.ਸੀ. ਬੈਂਕ ਵੱਲੋਂ ਡਿਫਾਲਟਰ ਵਪਾਰੀ ਦੀਆਂ 10 ਦੁਕਾਨਾਂ ਅਤੇ ਇਕ ਪਲਾਂਟ ਸੀਲ

ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ) - ਸਥਾਨਕ ਓ.ਬੀ.ਸੀ. ਬੈਂਕ ਵੱਲੋਂ ਸ਼ਹਿਰ ਦੇ ਇਕ ਵਪਾਰੀ ਦੀਆਂ ਦੱਸ ਦੁਕਾਨਾਂ ਤੇ ਇਕ ਪਲਾਂਟ ਸੀਲ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਬੈਂਕ ਅਧਿਕਾਰੀਆਂ ਨੇ ਦਸਿਆ ਕਿ ਵਪਾਰੀ ਰਾਕੇਸ਼ ਕੁਮਾਰ ਨੇ ਬੈਂਕ ਤੋਂ ਕਰੀਬ ਇਕ ਕਰੋੜ ...

ਪੂਰੀ ਖ਼ਬਰ »

200 ਤੋਂ ਵੱਧ ਲੋਕ ਹੈਜ਼ਾ-ਡਾਇਰੀਆ ਨਾਲ ਹੋਏ ਬਿਮਾਰ, 3 ਮੌਤਾਂ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਸ਼ਹਿਰ 'ਚ ਹੈਜ਼ਾ ਤੇ ਡਾਇਰੀਆ ਦਾ ਪ੍ਰਕੋਪ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਪਿਛਲੇ 3 ਦਿਨਾਂ ਦੌਰਾਨ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਣ ਵਾਲੇ ਉਕਤ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ 200 ਦਾ ਆਂਕੜਾ ਪਾਰ ਕਰ ...

ਪੂਰੀ ਖ਼ਬਰ »

ਖੂਹ 'ਚੋਂ ਮਿਲੀ ਔਰਤ ਦੀ ਲਾਸ਼

ਗੁਰਾਇਆ, 23 ਜੁਲਾਈ (ਬਲਵਿੰਦਰ ਸਿੰਘ) - ਪਿੰਡ ਮਾਹਲ ਵਿਖੇ ਇਕ ਬੇਆਬਾਦ ਖੂਹ 'ਚੋਂ ਇਕ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਇਸ ਘਟਨਾ ਬਾਰੇ ਲੋਕਾਂ ਨੂੰ ਉਸ ਸਮੇਂ ਪਤਾ ਲੱਗਿਆ ਜਦੋਂ ਪਿੰਡ ਦੇ ਖੂਹ ਕੋਲ ਕੁੱਤੇ ਭੌਂਕ ਰਹੇ ਸੀ। ਪਿੰਡ ਵਾਸੀਆਂ ਨੇ ਖੂਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX