ਤਾਜਾ ਖ਼ਬਰਾਂ


'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  10 minutes ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  27 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  47 minutes ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 1 hour ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 1 hour ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 2 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 1 hour ago
ਰਾਏਪੁਰ, 21 ਅਪ੍ਰੈਲ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਖੇਤਰ ਬੀਜਾਪੁਰ ਦੇ ਪਾਮੇੜ ਪਿੰਡ ਦੇ ਜੰਗਲਾਂ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ...
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 3 hours ago
ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦੇ ਕਤਲ ਹੋਣ ਦਾ ਪਤਾ ਲੱਗਾ, ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਵਿਖੇ ਆਪਣੇ ਨਾਨਕੇ ਘਰ ਆਏ ਨੌਜਵਾਨ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨੂਰਵਾਲਾ ਜੋ ਕਿ ਬੀਤੀ ਰਾਤ ਆਪਣੇ...
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਬੀਤੇ ਲੰਘੇ ਦਿਨ ਸਨਿੱਚਰਵਾਰ ਨੂੰ ਸਪਾ ਨੇਤਾ ਤੇ ਰਾਮਗੋਪਾਲ ਯਾਦਵ ਦੇ ਬੇਟੇ ਅਕਸ਼ੈ ਯਾਦਵ ਲਈ ਰੈਲੀ ਵਿਚ ਵੋਟ ਮੰਗਿਆ। ਫ਼ਿਰੋਜ਼ਾਬਾਦ 'ਚ ਗੱਠਜੋੜ ਦੀ ਰੈਲੀ 'ਚ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਬਰਸ ਰਹੀ ਮਾਇਆਵਤੀ...
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 4 hours ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 1 hour ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  0 minutes ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  19 minutes ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  49 minutes ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਰਾਸ਼ਟਰੀ-ਅੰਤਰਰਾਸ਼ਟਰੀ

ਸ਼ੈਰੀਡਨ ਜੇਲ੍ਹ 'ਚ ਬੰਦ 52 ਪੰਜਾਬੀ ਨੌਜਵਾਨਾਂ ਨਾਲ ਗੁਰੂ ਘਰ ਦੀ ਤਿੰਨ ਮੈਂਬਰੀ ਟੀਮ ਵਲੋਂ ਮੁਲਾਕਾਤ

ਸਿਆਟਲ, 22 ਜੁਲਾਈ (ਹਰਮਨਪ੍ਰੀਤ ਸਿੰਘ)- ਸਿਆਟਲ ਦੇ ਨਾਲ ਲੱਗਦੇ ਓਰੀਗਨ ਸੂਬੇ ਦੀ ਸ਼ੈਰੀਡਨ ਜੇਲ੍ਹ ਵਿਚ ਪਿਛਲੇ ਕੁਝ ਸਮੇਂ ਤੋਂ ਬੰਦ 52 ਭਾਰਤੀ (ਪੰਜਾਬੀ) ਨੌਜਵਾਨ ਕੈਦੀਆਂ ਸਮੇਤ 123 ਵਿਅਕਤੀਆਂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਗੋਰਿਆਂ ਦੀ ਲਾਅ ਕੰਪਨੀ 'ਇਨਵੇਸ਼ਨ ਲਾਅ ਲੈਬ' ਦੇ ਵਕੀਲਾਂ ਵਲੋਂ ਤੇਜ਼ੀ ਨਾਲ ਇਨ੍ਹਾਂ ਕੈਦੀਆਂ, ਜੋ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਦੀ ਸਰਹੱਦ ਪਾਰ ਕਰਕੇ ਅਮਰੀਕਾ ਆਏ ਸਨ ਤੇ ਸਰਹੱਦ 'ਤੇ ਫੜੇ ਗਏ | ਕੱਲ੍ਹ ਸੈਲਮ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਿੱਖ ਟੈਂਪਲ ਸੈਲਮ ਓਰੀਗਨ ਦੇ ਜਿਹੜੇ ਤਿੰਨ ਵਿਅਕਤੀਆਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ ਅੰਦਰ ਜਾ ਕੇ ਇਨ੍ਹਾਂ 52 ਪੰਜਾਬੀ ਸਿੱਖ ਤੇ ਕੁਝ ਹਿੰਦੂ ਨੌਜਵਾਨਾਂ ਨਾਲ ਮੁਲਾਕਾਤ ਦੀ ਇਜਾਜ਼ਤ ਦਿੱਤੀ ਸੀ, ਉਨ੍ਹਾਂ ਪਹਿਲੀ ਵਾਰ ਇਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਤੇ ਇਨ੍ਹਾਂ ਦਾ ਹਾਲਚਾਲ ਪੁੱਛਿਆ | ਇਨ੍ਹਾਂ ਤਿੰਨ ਵਿਅਕਤੀਆਂ ਵਿਚ ਗੁਰਦੁਆਰਾ ਸਿੱਖ ਟੈਂਪਲ ਦੇ ਪ੍ਰਧਾਨ ਜਗਤਾਰ ਸਿੰਘ, ਗੁਰੂ ਘਰ ਦੇ ਹੈੱਡ ਗ੍ਰੰਥੀ ਤਲਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਪ੍ਰਮਾਰ ਸ਼ਾਮਿਲ ਸਨ | ਇਨ੍ਹਾਂ ਨੇ ਸਵੇਰੇ 8 ਵਜੇ ਜੇਲ੍ਹ ਜਾ ਕੇ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਨਿਤਨੇਮ, ਪੰਜ ਬਾਣੀਆਂ ਦਾ ਪਾਠ ਕਰਵਾਇਆ ਅਤੇ ਅਰਦਾਸ ਕੀਤੀ | ਇਹ ਸਾਰੇ ਨੌਜਵਾਨ ਪੂਰੀ ਤਰ੍ਹਾਂ ਤੰਦਰੁਸਤ ਤੇ ਚੜ੍ਹਦੀਕਲਾ ਵਿਚ ਹਨ | ਗ਼ਦਰ ਮੈਮੋਰੀਅਲ ਫਾਊਾਡੇਸ਼ਨ ਸੈਲਮ ਤੇ ਸਿੱਖ ਸੇਵਾ ਫਾਊਾਡੇਸ਼ਨ ਓਰੀਗਨ ਦੇ ਪ੍ਰਧਾਨ ਤੇ ਪ੍ਰਸਿੱਧ ਕਾਰੋਬਾਰੀ ਬਹਾਦਰ ਸਿੰਘ ਸੈਲਮ ਨੇ ਵਕੀਲਾਂ ਵਲੋਂ ਤੇਜ਼ੀ ਨਾਲ ਚੱਲ ਰਹੀ ਪ੍ਰਕਿਰਿਆ 'ਤੇ ਤਸੱਲੀ ਪ੍ਰਗਟ ਕੀਤੀ ਹੈ ਤੇ ਇਨ੍ਹਾਂ ਨੌਜਵਾਨਾਂ ਦੇ ਪੰਜਾਬ ਰਹਿੰਦੇ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਝੂਠੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ |

ਸਲਮਾਨ ਤੇ ਪਿ੍ਅੰਕਾ ਮਨੋਰੰਜਨ ਜਗਤ ਨੂੰ ਪ੍ਰਭਾਵਿਤ ਕਰਨ ਵਾਲਿਆਂ ਦੀ ਸੂਚੀ 'ਚ

• ਅੰਬਾਨੀ ਭਰਾ ਵੀ ਸ਼ਾਮਿਲ

ਨਿਊਯਾਰਕ, 22 ਜੁਲਾਈ (ਇੰਟ.)- ਵਿਰਾਇਟੀ ਪੱਤਿ੍ਕਾ ਦੇ ਵਿਸ਼ਵ ਵਿਆਪੀ ਮਨੋਰੰਜਨ ਜਗਤ ਨੂੰ ਪ੍ਰਭਾਵਿਤ ਕਰਨ ਵਾਲੇ ਚੋਟੀ ਦੇ 500 ਵਿਅਕਤੀਆਂ ਦੇ ਸੂਚੀ 'ਚ ਅਰਬਪਤੀ ਅੰਬਾਨੀ ਭਰਾ ਮੁਕੇਸ਼ ਅੰਬਾਨੀ ਤੇ ਅਨਿਲ ਅੰਬਾਨੀ ਤੋਂ ਇਲਾਵਾ ਅਦਾਕਾਰ ਸਲਮਾਨ ਖ਼ਾਨ ਅਤੇ ਅਦਾਕਾਰਾ ...

ਪੂਰੀ ਖ਼ਬਰ »

ਅਮਰੀਕਾ 'ਚ ਵਿਅਕਤੀ ਵਲੋਂ ਸੁਪਰ ਮਾਰਕੀਟ 'ਚ ਗੋਲਬਾਰੀ, ਔਰਤ ਦੀ ਮੌਤ

ਲਾਸ ਏਾਜਲਜ਼, 22 ਜੁਲਾਈ (ਏਜੰਸੀ)- ਆਪਣੀ ਦਾਦੀ ਅਤੇ ਪ੍ਰੇਮਿਕਾ ਨੂੰ ਗੋਲੀ ਮਾਰਨ ਤੋਂ ਬਾਅਦ ਫ਼ਰਾਰ ਸ਼ੱਕੀ ਵਿਅਕਤੀ ਨੇ ਇਕ ਸੁਪਰ ਮਾਰਕੀਟ 'ਚ ਪੁਲਿਸ ਵਲੋਂ ਘੇਰੇ ਜਾਣ ਦੇ ਬਾਅਦ ਆਤਮ-ਸਮਰਪਣ ਕਰ ਦਿੱਤਾ | ਗੋਲੀਬਾਰੀ ਕਰਨ ਉਪਰੰਤ ਫ਼ਰਾਰ ਹੋਣ ਸਮੇਂ ਉਸ ਦੀ ਕਾਰ ਖੰਭੇ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਬੰਦੂਕਧਾਰੀਆਂ ਵਲੋਂ 11 ਟੈਕਸੀ ਚਾਲਕਾਂ ਦੀ ਹੱਤਿਆ

ਜੌਹਾਨਸਬਰਗ, 22 ਜੁਲਾਈ (ਏਜੰਸੀ)- ਕਵਾ ਜ਼ੁਲੂ ਵਿਚ ਆਪਣੇ ਇਕ ਸਾਥੀ ਦੇ ਅੰਤਿਮ ਸਸਕਾਰ ਤੋਂ ਜੌਹਨਸਬਰਗ ਵਾਪਿਸ ਆ ਰਹੇ 11 ਟੈਕਸੀ ਚਾਲਕਾਂ ਨੂੰ ਬੰਦੂਕਧਾਰੀਆਂ ਵਲੋਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ | ਟੈਕਸੀ ਚਾਲਕ ਗੌਤਿੰਗ ਟੈਕਸੀ ਐਸੋਸ਼ੀਏਸ਼ਨ ਦੇ ਮੈਂਬਰ ਸਨ ਜੋ ਇਕ ...

ਪੂਰੀ ਖ਼ਬਰ »

ਪਾਕਿ ਅਦਾਲਤ ਨੇ ਪੀ. ਐਮ. ਐਲ.-ਐਨ ਦੇ ਉਮੀਦਵਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਇਸਲਾਮਾਬਾਦ, 22 ਜੁਲਾਈ (ਪੀ. ਟੀ. ਆਈ.)-6 ਸਾਲਾ ਪੁਰਾਣੇ ਮਾਮਲੇ ਵਿਚ ਅਦਾਲਤ ਵਲੋਂ ਦੋਸ਼ੀ ਠਹਿਰਾਏ ਜਾਣ ਤੇ ਉਮਰ ਕੈਦ ਦੀ ਸਜ਼ਾ ਦਿੱਤੀ ਜਾਣ ਪਿੱਛੋਂ 25 ਜੁਲਾਈ ਦੀਆਂ ਆਮ ਚੋਣਾਂ ਵਿਚ ਖੜੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਇਕ ਧੜੱਲੇਦਾਰ ਉਮੀਦਵਾਰ ਨੂੰ ਗਿ੍ਫਤਾਰ ਕਰਕੇ ...

ਪੂਰੀ ਖ਼ਬਰ »

ਰਣਜੀਤ ਸਿੰਘ ਤਲਵੰਡੀ ਦਾ ਓਸਲੋ ਪਹੁੰਚਣ 'ਤੇ ਸਵਾਗਤ

ਓਸਲੋ (ਨਾਰਵੇ), 22 ਜੁਲਾਈ (ਡਿੰਪਾ ਵਿਰਕ)-ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਲੀਡਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਓਸਲੋ ਏਅਰਪੋਰਟ 'ਤੇ ਨਿੱਘਾ ਸਵਾਗਤ ਕੀਤਾ ਗਿਆ | ਸ: ਰਣਜੀਤ ਸਿੰਘ ਯੂਰਪ ਟੂਰ ਦੌਰਾਨ ਸਵੀਡਨ ਤੇ ਡੈਨਮਾਰਕ ਵੀ ਜਾਣਗੇ | ਨਾਰਵੇ ਦੀ ਰਾਜਧਾਨੀ ਓਸਲੋ ...

ਪੂਰੀ ਖ਼ਬਰ »

ਮੁੰਬਈ ਵਿਖੇ ਇਕ ਪ੍ਰੋਗਰਾਮ ਦੌਰਾਨ ..........

...

ਪੂਰੀ ਖ਼ਬਰ »

ਭਾਈ ਹੀਰਾ ਸਿੰਘ ਰਾਗੀ ਮੈਮੋਰੀਅਲ ਮੁਕਾਬਲਾ ਸਮਾਪਤ

ਸਿਡਨੀ, 22 ਜੁਲਾਈ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਮਕਸਦ ਨਾਲ ਹਰ ਸਾਲ ਦੀ ਤਰ੍ਹਾਂ ਆਸਟ੍ਰੇਲੀਆ ਵਿਚ 17ਵਾਂ ਭਾਈ ਹੀਰਾ ਸਿੰਘ ਰਾਗੀ ਮੈਮੋਰੀਅਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਇਸ ਵਾਰ ਗਲੈਨਵੁੱਡ ਗੁਰੂ ਘਰ ਵਿਖੇ ਦੋ ਦਿਨ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਨਾਲ ਯੂ. ਕੇ. ਦੇ ਕਾਾਗਰਸ ਪ੍ਰਧਾਨ ਧਾਲੀਵਾਲ ਵਲੋਂ ਮੁਲਾਕਾਤ

ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਨਾਲ ਅਹਿਮ ਮੁਲਾਕਾਤ ਹੋਈ | ਇਸ ਮੀਟਿੰਗ ਸਬੰਧੀ ਸ: ਧਾਲੀਵਾਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਅਦਾਕਾਰ ਸਿਧਾਰਥ ਦੀ ਕਾਰ ਕਈ ਗੱਡੀਆਂ ਨਾਲ ਟਕਰਾਈ-ਮਾਮਲਾ ਦਰਜ

ਮੁੰਬਈ, 22 ਜੁਲਾਈ (ਇੰਟ.)- ਫ਼ਿਲਮ 'ਹੰਪੀ ਸ਼ਰਮਾ ਕੀ ਦੁਲਹਨੀਆ' 'ਚ ਕੰਮ ਕਰ ਚੁੱਕੇ ਅਦਾਕਾਰ ਸਿਧਾਰਥ ਸ਼ੁਕਲਾ ਿਖ਼ਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਥਾਣੇ 'ਚ ਇਕ ਮਾਮਲਾ ਦਰਜ ਕੀਤਾ ਗਿਆ ਹੈ | ਸਪਾਟ ਬੁਆਏ ਦੀ ਇਕ ਰਿਪੋਰਟ ਅਨੁਸਾਰ ਸਿਧਾਰਥ ਓਸ਼ੀਵਾਰਾ ਦੇ ਇਕ ਹੋਟਲ ਕੋਲ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਇਸੇ ਹਫ਼ਤੇ ਪੰਜਾਬ ਭੇਜਣ ਦੀ ਆਸ

ਟੌਰੰਗਾ ਨੇੜੇ ਸੜਕ ਹਾਦਸੇ 'ਚ ਹੋਈ ਸੀ ਮੌਤ

ਆਕਲੈਂਡ, 22 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)- ਬੀਤੀ 11 ਜੁਲਾਈ ਨੰੂ ਟੌਰੰਗਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਮਰੇ ਲੁਧਿਆਣਾ ਦੇ ਨੌਜਵਾਨ ਪਰਮਿੰਦਰ ਸਿੰਘ ਜੱਬਲ ਦੀ ਮਿ੍ਤਕ ਦੇਹ ਇਸ ਹਫ਼ਤੇ ਪੰਜਾਬ ਪਹੰੁਚ ਜਾਣ ਦੀ ਆਸ ਹੈ | ਇਸ ਨੌਜਵਾਨ ਦੀ ਮਿ੍ਤਕ ਦੇਹ ਪੰਜਾਬ ਭੇਜਣ ...

ਪੂਰੀ ਖ਼ਬਰ »

ਕੈਲਗਰੀ 'ਚ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦਾ ਸਨਮਾਨ

ਕੈਲਗਰੀ, 22 ਜੁਲਾਈ (ਜਸਜੀਤ ਸਿੰਘ ਧਾਮੀ)- ਸੰਗਤਾਂ ਬਾਣੀ ਅਤੇ ਬਾਣੇ ਦੀਆਂ ਧਾਰਨੀ ਬਣਨ ਤਾਂ ਹੀ ਜੀਵਨ ਸਫਲ ਹੋ ਸਕਦਾ ਹੈ | ਸਾਨੂੰ ਆਪਣੇ ਬੱਚਿਆ ਨੂੰ ਆਪਣੇ ਗੁਰੂ ਇਤਿਹਾਸ ਨਾਲ ਜੋੜਨ ਦੀ ਬਹੁਤ ਜ਼ਰੂਰ ਹੈ | ਇਹ ਵਿਚਾਰ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਨੇ ...

ਪੂਰੀ ਖ਼ਬਰ »

ਰੈਡਿੰਗ 'ਚ ਸੰਤੋਖ ਸਿੰਘ ਸੰਤੋਖ ਤੇ ਅਵਤਾਰ ਸਾਦਿਕ ਨੂੰ ਸਮਰਪਤ ਕਵੀ ਦਰਬਾਰ

ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਗਤੀਸ਼ੀਲ ਲੇਖਕ ਸਭਾ (ਗਰੇਟ ਬਿ੍ਟੇਨ) ਰੈਡਿੰਗ ਵਲੋਂ ਸੰਤੋਖ ਸਿੰਘ ਸੰਤੋਖ ਅਤੇ ਅਵਤਾਰ ਸਾਦਿਕ ਦੀ ਯਾਦ ਵਿਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਯੂ.ਕੇ. ਭਰ ਦੇ ਕਵੀਆਂ ਨੇ ਹਿੱਸਾ ਲਿਆ | ਹਰਸੇਵ ਬੈਂਸ ਅਤੇ ਗੁਰਨਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX