ਤਾਜਾ ਖ਼ਬਰਾਂ


ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  9 minutes ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  31 minutes ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  34 minutes ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  57 minutes ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 1 hour ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 1 hour ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 1 hour ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 2 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 2 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 3 hours ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 4 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 5 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  30 minutes ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  56 minutes ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 1 hour ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਕਪੂਰਥਲਾ / ਫਗਵਾੜਾ

ਡਾ: ਬਲਬੀਰ ਸਿੰਘ ਵਲੋਂ 'ਆਪ' ਦੇ ਜਥੇਬੰਦਕ ਢਾਂਚੇ ਦਾ ਐਲਾਨ

ਕਪੂਰਥਲਾ, 22 ਜੁਲਾਈ (ਸਡਾਨਾ)- ਆਮ ਆਦਮੀ ਪਾਰਟੀ ਵਲੋਂ ਹਲਕਾ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਵਰਕਰਾਂ ਦੀ ਮੀਟਿੰਗ ਰੇਲ ਕੋਚ ਫ਼ੈਕਟਰੀ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਸਹਾਇਕ ਪ੍ਰਧਾਨ ਡਾ: ਬਲਬੀਰ ਸਿੰਘ, ਦੁਆਬਾ ਜ਼ੋਨ ਦੇ ਜਨਰਲ ਸਕੱਤਰ ਡਾ: ਰਵਜੋਤ ਸਿੰਘ, ਜਰਨੈਲ ਸਿੰਘ, ਰੋਬੀ ਕੰਗ ਤੇ ਜ਼ਿਲ੍ਹਾ ਪ੍ਰਧਾਨ ਸੰਜੇ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਡਾ: ਬਲਬੀਰ ਸਿੰਘ ਵਲੋਂ ਕਪੂਰਥਲਾ ਹਲਕੇ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ | ਮੀਟਿੰਗ ਦੌਰਾਨ ਸਰਗਰਮ ਆਗੂ ਕੁਲਦੀਪ ਸਿੰਘ ਤੇਜ਼ੀ ਤੇ ਰਕੇਸ਼ ਦੋਆਬਾ ਨੂੰ ਦੋਆਬਾ ਜ਼ੋਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਤੇ ਕੁਲਵਿੰਦਰ ਸਿੰਘ ਚਾਹਲ ਨੂੰ ਹਲਕਾ ਕੋਆਰਡੀਨੇਟਰ ਲਗਾਇਆ ਗਿਆ | ਮਾਸਟਰ ਚਰਨਜੀਤ ਸਿੰਘ ਨੂੰ ਹਲਕੇ ਦਾ ਜਨਰਲ ਸਕੱਤਰ ਤੇ ਕੌਮੀ ਕਵੀ ਸ਼ਾਇਰ ਕੰਵਰ ਇਕਬਾਲ ਸਿੰਘ ਨੂੰ ਕਪੂਰਥਲਾ ਹਲਕੇ ਦਾ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ | ਅਵਤਾਰ ਸਿੰਘ ਥਿੰਦ ਨੂੰ ਸ਼ਹਿਰੀ ਪ੍ਰਧਾਨ ਤੇ ਗੁਰਮੀਤ ਸਿੰਘ ਪੰਨੂੰ ਨੂੰ ਦਿਹਾਤੀ ਪ੍ਰਧਾਨ ਬਣਾਇਆ ਗਿਆ | ਜਗਦੀਸ਼ ਅਨੰਦ ਨੂੰ ਇੰਚਾਰਜ ਲੀਗਲ ਸੈੱਲ, ਸੁਖਦੇਵ ਰਾਜ ਬੱਬਰ ਨੂੰ ਸ਼ਹਿਰੀ ਉਪ ਪ੍ਰਧਾਨ, ਜਗਜੀਤ ਸਿੰਘ ਲੱਖਣ ਨੂੰ ਉਪ ਪ੍ਰਧਾਨ ਦਿਹਾਤੀ, ਰਵੀ ਪ੍ਰਕਾਸ਼ ਸ਼ਰਮਾ ਨੂੰ ਸ਼ਹਿਰੀ ਜਨਰਲ ਸਕੱਤਰ, ਤੇਜਪਾਲ ਸਿੰਘ ਨੂੰ ਸੰਯੁਕਤ ਸਕੱਤਰ ਸ਼ਹਿਰੀ, ਹਰਵਿੰਦਰ ਸਿੰਘ ਹੈਰੀ ਨੂੰ ਜਨਰਲ ਸਕੱਤਰ ਦਿਹਾਤੀ, ਗੁਲਸ਼ਨ ਭੱਟੀ ਨੂੰ ਪੈ੍ਰੱਸ ਸਕੱਤਰ ਸ਼ਹਿਰੀ, ਪਿਆਰਾ ਸਿੰਘ, ਦਾਰਾ ਸਿੰਘ ਤੇ ਜਗਜੀਤ ਸਿੰਘ ਬਿੱਟੂ ਨੂੰ ਬਲਾਕ ਸ਼ਹਿਰੀ ਦੇ ਵੱਖ-ਵੱਖ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸੇ ਤਰ੍ਹਾਂ ਕਮਲਪ੍ਰੀਤ ਸਿੰਘ ਬਾਜਵਾ, ਬਲਬੀਰ ਸਿੰਘ ਧੰਮ, ਸਤਨਾਮ ਸਿੰਘ ਸੰਘਾ ਨੂੰ ਦਿਹਾਤੀ ਬਲਾਕ ਜ਼ੋਨਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਸਤਨਾਮ ਕੌਰ ਨੰਢਾ ਨੂੰ ਸ਼ਹਿਰੀ ਪ੍ਰਧਾਨ ਮਹਿਲਾ ਵਿੰਗ, ਕਮਲਜੀਤ ਕੌਰ ਦਿਹਾਤੀ ਪ੍ਰਧਾਨ ਮਹਿਲਾ ਵਿੰਗ, ਸੁਖਵਿੰਦਰ ਸੁੱਖੀ ਸੋਸ਼ਲ ਮੀਡੀਆ ਇੰਚਾਰਜ, ਵਿਕਰਮ ਤੇਜ਼ੀ ਸਹਾਇਕ ਸੋਸ਼ਲ ਮੀਡੀਆ ਇੰਚਾਰਜ, ਗੁਰਨਾਮ ਸਿੰਘ ਲਾਲਕਾ ਸਹਾਇਕ ਸੋਸ਼ਲ ਮੀਡੀਆ, ਗੁਰਪਾਲ ਸਿੰਘ ਇੰਡੀਅਨ ਪ੍ਰਧਾਨ ਯੂਥ ਵਿੰਗ, ਕੇਸ਼ਾ ਮੱਲ੍ਹੀ ਉਪ ਪ੍ਰਧਾਨ ਯੂਥ ਵਿੰਗ, ਗੁਰਦਾਵਲ ਸਿੰਘ ਜਨਰਲ ਸਕੱਤਰ ਬਲਾਕ ਦਿਹਾਤੀ, ਨਰਿੰਦਰ ਸਿੰਘ ਪ੍ਰਧਾਨ ਕਿਸਾਨ ਵਿੰਗ ਬਲਾਕ ਦਿਹਾਤੀ-1, ਸੁਲੱਖਣ ਸਿੰਘ ਉਪ ਪ੍ਰਧਾਨ ਕਿਸਾਨ ਵਿੰਗ ਬਲਾਕ ਦਿਹਾਤੀ-1 ਨਿਯੁਕਤ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿਚ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਤੇ ਇੱਕਜੁੱਟ ਹੈ ਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਤੇ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਨਰਿੰਦਰ ਸਿੰਘ ਖਿੰਡਾ, ਸੁਦੇਸ਼ ਕੁਮਾਰ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਮੁਹੰਮਦ ਰਫੀ, ਮਨਦੀਪ ਸਿੰਘ, ਪ੍ਰਗਟ ਸਿੰਘ, ਜਸਕਮਲ ਸਿੰਘ, ਜਸਵੰਤ ਸਿੰਘ, ਬਚਿੱਤਰ ਸਿੰਘ, ਬਲਵਿੰਦਰ ਸਿੰਘ, ਰਾਜਵੰਤ ਸਿੰਘ, ਜਸਵੰਤ ਸਿੰਘ, ਗੁਰਭੇਜ ਸਿੰਘ ਔਲਖ, ਨਿਸ਼ਾਨ ਸਿੰਘ, ਸਵਿੰਦਰ ਸਿੰਘ, ਗੁਰਮੁਖ ਸਿੰਘ, ਗੁਰਨਾਮ ਸਿੰਘ ਤੇ ਹੋਰ ਹਾਜ਼ਰ ਸਨ |

ਪੰਜਾਬੀ ਚਿੰਤਕ ਮੰਚ ਵਲੋਂ ਨਸ਼ਾ ਵਿਰੋਧੀ ਉਪਰਾਲੇ ਜਾਰੀ ਰਹਿਣਗੇ

ਨਡਾਲਾ, 22 ਜੁਲਾਈ (ਮਾਨ)- ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਨਸ਼ਿਆਂ ਵਿਰੁੱਧ ਚੇਤਨਾ ਫੈਲਾਉਣ ਦੇ ਉਪਰਾਲਿਆਂ ਸਬੰਧੀ ਕਾਰਜਕਾਰਨੀ ਦੀ ਇਕ ਜ਼ਰੂਰੀ ਮੀਟਿੰਗ ਮੰਚ ਪ੍ਰਧਾਨ ਡਾ: ਆਸਾ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਮਿ੍ਤਕ ਔਰਤ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣੇ 'ਚ ਮੁਜ਼ਾਹਰਾ

ਫਗਵਾੜਾ, 22 ਜੁਲਾਈ (ਹਰੀਪਾਲ ਸਿੰਘ)- ਸਥਾਨਕ ਪਲਾਹੀ ਗੇਟ ਵਿਖੇ ਭੇਦਭਰੇ ਹਾਲਤਾਂ ਵਿਚ ਫਾਹਾ ਲੈਣ ਵਾਲੀ ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਨੇ ਮਿ੍ਤਕਾ ਦੇ ਪਤੀ ਅਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕਿ ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ ਸਾਡੀ ਭਾਈਚਾਰਕ ਸਾਂਝ ਨੂੰ ਪਕੇਰਾ ਕਰਦੇ- ਬਾਬਾ ਜੋਗੀ

ਤਲਵੰਡੀ ਚੌਧਰੀਆਂ, 22 ਜੁਲਾਈ (ਪਰਸਨ ਲਾਲ ਭੋਲਾ)- ਗੁਰੂ, ਪੀਰਾਂ, ਫ਼ਕੀਰਾਂ ਅਤੇ ਸ਼ਹੀਦ ਯੋਧਿਆਂ ਦੇ ਸਾਲਾਨਾ ਜੋੜ ਮੇਲੇ ਤੇ ਸੱਭਿਆਚਾਰਕ ਮੇਲੇ ਸਾਡੀ ਭਾਈਚਾਰਕ ਸਾਂਝ ਨੂੰ ਪਕੇਰਾ ਹੀ ਨਹੀਂ ਕਰਦੇ ਸਗੋਂ ਸਾਡੀ ਮਾਨਸਿਕ ਤੰਦਰੁਸਤੀ 'ਚ ਵੀ ਵੱਡਾ ਯੋਗਦਾਨ ਪਾਉਂਦੇ ਹਨ | ...

ਪੂਰੀ ਖ਼ਬਰ »

ਭਾਜਪਾ ਬਾਬਾ ਸਾਹਿਬ ਦਾ ਲਿਖਿਆ ਸੰਵਿਧਾਨ ਬਦਲਣਾ ਚਾਹੁੰਦੀ- ਤਰਸੇਮ ਸਿੰਘ ਡੌਲਾ

ਸੁਲਤਾਨਪੁਰ ਲੋਧੀ, 22 ਜੁਲਾਈ (ਹੈਪੀ, ਥਿੰਦ)- ਦੇਸ਼ ਵਿਚ ਜੇਕਰ ਆਉਣ ਵਾਲੇ ਸਮੇਂ ਵਿਚ ਦੁਬਾਰਾ ਭਾਜਪਾ ਦੀ ਕੇਂਦਰ 'ਚ ਸਰਕਾਰ ਆ ਗਈ ਤਾਂ ਦੇਸ਼ ਵਿਚ ਮੁੜ ਤੋਂ ਜਾਤ-ਪਾਤ, ਭਿੰਨ-ਭੇਦ ਤੇ ਛੁਆ-ਛਾਤ ਦੀ ਪ੍ਰਵਿਰਤੀ ਚੱਲ ਪਵੇਗੀ ਤੇ ਦੇਸ਼ ਵਿਚ ਅਰਾਜਕਤਾ ਫੈਲ ਜਾਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਬੀਬੀ ਗੁਰਪ੍ਰੀਤ ਕੌਰ ਰੂਹੀ ਫ਼ਿਰੋਜ਼ਪੁਰ ਇਸਤਰੀ ਅਕਾਲੀ ਦਲ ਦੀ ਸਹਾਇਕ ਕੋਆਰਡੀਨੇਟਰ ਨਿਯੁਕਤ

ਸੁਲਤਾਨਪੁਰ ਲੋਧੀ, 22 ਜੁਲਾਈ (ਹੈਪੀ, ਥਿੰਦ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੂੰ ਫ਼ਿਰੋਜਪੁਰ ਜ਼ਿਲ੍ਹੇ ...

ਪੂਰੀ ਖ਼ਬਰ »

ਸੰਯੁਕਤ ਰਜਿਸਟਰਾਰ ਨਿਯੁਕਤ ਹੋਣ 'ਤੇ ਭੁਪਿੰਦਰ ਸਿੰਘ ਵਾਲੀਆਂ ਦਾ ਸਨਮਾਨ

ਡਡਵਿੰਡੀ, 22 ਜੁਲਾਈ (ਬਲਬੀਰ ਸੰਧਾ)- ਕਪੂਰਥਲਾ ਵਿਖੇ ਡਿਪਟੀ ਰਜਿਸਟਰਾਰ ਰਹਿ ਚੁੱਕੇ ਭੁਪਿੰਦਰ ਸਿੰਘ ਵਾਲੀਆ ਨੂੰ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਡਵੀਜ਼ਨ ਨਿਯੁਕਤ ਹੋਣ 'ਤੇ ਕਪੂਰਥਲਾ ਦੇ ਸਹਿਕਾਰਤਾ ਵਿਭਾਗ ਵਲੋਂ ਜੀ ਆਇਆ ਕਿਹਾ ਗਿਆ ਤੇ ਬੁੱਕੇ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਹੈਦਰਾਬਾਦ ਬੇਟ ਸਕੂਲ 'ਚ ਬੂਟੇ ਲਗਾਏ

ਸੁਲਤਾਨਪੁਰ ਲੋਧੀ, 22 ਜੁਲਾਈ (ਨਰੇਸ਼ ਹੈਪੀ, ਥਿੰਦ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਹੈਦਰਾਬਾਦ ਬੇਟ ਵਿਖੇ 100 ਤੋਂ ਵੱਧ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 22 ਜੁਲਾਈ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਭੁਲੱਥ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਨੇ ਝੋਨੇ ਦੀ ਏ ਗਰੇਡ ਕਿਸਮ ਦਾ ...

ਪੂਰੀ ਖ਼ਬਰ »

ਸੁੰਦਰ ਨਗਰ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਕਪੂਰਥਲਾ, 22 ਜੁਲਾਈ (ਸਡਾਨਾ)- ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਡੈਮੋਕਰੈਟਿਕ ਭਾਰਤੀ ਸਮਾਜ ਪਾਰਟੀ ਵਲੋਂ ਸੁੰਦਰ ਨਗਰ ਵਿਖੇ ਇਕ ਮੀਟਿੰਗ ਕਰਵਾਈ ਗਈ | ਪਾਰਟੀ ਦੇ ਜਨਰਲ ਸਕੱਤਰ ਸਤੀਸ਼ਕ ਕੁਮਾਰ ਨਾਹਰ ਦੀ ਦੇਖ ਰੇਖ ਹੇਠ ਹੋਈ ਮੀਟਿੰਗ ਦੌਰਾਨ ਡੀ.ਐਸ.ਪੀ. ...

ਪੂਰੀ ਖ਼ਬਰ »

ਪਿੰਡ ਮਾਨਾਂਵਾਲੀ ਵਿਖੇ ਸਾਲਾਨਾ ਜੋੜ ਮੇਲਾ

ਫਗਵਾੜਾ, 22 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਦਰਬਾਰ ਜੈ ਬਾਬਾ ਸਿੱਧ ਬਲੀ ਪਿੰਡ ਮਾਨਾਂਵਾਲੀ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਜਸਬੀਰ ਕੁਮਾਰ ਤੇ ਦਰਸ਼ਨ ਰਾਮ ਦੀ ਸਾਂਝੀ ਅਗਵਾਈ ਹੇਠ ਮਨਾਇਆ ਗਿਆ | ਪਹਿਲੇ ਦਿਨ ਚਰਾਗ਼ ਰੁਸ਼ਨਾਏ ਗਏ | ਦੂਸਰੇ ਦਿਨ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੇ ਪਵਿੱਤਰ ਕਾਲੀ ਵੇਈਾ ਦੀ ਨੁਹਾਰ ਬਦਲ ਕੇ ਸ਼ਲਾਘਾਯੋਗ ਕੰਮ ਕੀਤਾ-ਬ੍ਰਹਮਪੁਰਾ

ਸੁਲਤਾਨਪੁਰ ਲੋਧੀ, 22 ਜੁਲਾਈ (ਨਰੇਸ਼ ਹੈਪੀ, ਥਿੰਦ)- ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ ਮੌਕੇ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਰਹਿਨੁਮਾਈ ਹੇਠ ਸੁਲਤਾਨਪੁਰ ਲੋਧੀ ਵੇਈਾ ਕੰਢੇ ਕਰਵਾਏ ਗਏ ਸਮਾਗਮ 'ਚ ਸੰਸਦ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਦੀ ਡਡਵਿੰਡੀ ਬਹੁਮੰਤਵੀ ਸਹਿਕਾਰੀ ਸਭਾ 'ਚ ਬੂਟੇ ਲਗਾਏ

ਡਡਵਿੰਡੀ, 22 ਜੁਲਾਈ (ਬਲਬੀਰ ਸੰਧਾ)- ਤੰਦਰੁਸਤ ਪੰਜਾਬ ਮਿਸ਼ਨ ਲਹਿਰ ਤਹਿਤ ਦੀ ਡਡਵਿੰਡੀ ਬਹੁਮੰਤਵੀ ਸਭਾ ਡਡਵਿੰਡੀ 'ਚ 100 ਤੋਂ ਵੱਧ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਖ਼ੁਸ਼ਹਾਲੀ ਦੇ ਰਾਖੇ ਸਾਬਕਾ ਸੈਨਿਕਾਂ ਕੈਪਟਨ ਸਤਨਾਮ ਸਿੰਘ, ਹੌਲਦਾਰ ਬਲਦੇਵ ਸਿੰਘ, ਸਰਬਜੀਤ ...

ਪੂਰੀ ਖ਼ਬਰ »

ਸਰਕਾਰ ਪੈਨਸ਼ਨਰ ਐਸੋਸੀਏਸ਼ਨ ਨਾਲ ਗੱਲ ਕਰੇ- ਗੁਰਬਚਨ ਸਿੰਘ ਚੀਮਾ

ਭੁਲੱਥ, 22 ਜੁਲਾਈ (ਮਨਜੀਤ ਸਿੰਘ ਰਤਨ)- ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨੇ ਇਸ ਸਮੇਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਜੋ ਉਨ੍ਹਾਂ ਨੇ ਸ਼ਾਹਕੋਟ ਦੀ ਜ਼ਿਮਨੀ ਚੋਣ ਤੋਂ ...

ਪੂਰੀ ਖ਼ਬਰ »

ਆਲ ਇੰਡੀਆ ਹਿੰਦੂ ਸੰਘਰਸ਼ ਦੀ ਮੀਟਿੰਗ

ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ, ਹੈਪੀ)- ਆਲ ਇੰਡੀਆ ਹਿੰਦੂ ਸੰਘਰਸ਼ ਦੀ ਮੀਟਿੰਗ ਚੇਅਰਮੈਨ ਸ਼ਿਵ ਕੁਮਾਰ ਕਨੌਜੀਆ, ਨੈਸ਼ਨਲ ਯੂਥ ਚੇਅਰਮੈਨ ਅੰਮਿ੍ਤ ਸਹੋਤਾ ਅਤੇ ਪੰਡਿਤ ਰਿਸ਼ਵ ਭਾਰਗਵ ਦੀ ਅਗਵਾਈ ਹੇਠ ਪਾਰਟੀ ਦੇ ਦਫ਼ਤਰ ਕਟੜਾ ਬਾਜ਼ਾਰ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਜਤਿਨ ਸੂਦ ਰੋਟਰੀ ਕਲੱਬ ਕਪੂਰਥਲਾ ਇਲੀਟ ਦੇ ਪ੍ਰਧਾਨ ਤੇ ਡਾ: ਔਲਖ ਸਕੱਤਰ ਬਣੇ

ਕਪੂਰਥਲਾ, 22 ਜੁਲਾਈ (ਸਡਾਨਾ)- ਰੋਟਰੀ ਕਲੱਬ ਕਪੂਰਥਲਾ ਇਲੀਟ ਦਾ ਤਾਜਪੋਸ਼ੀ ਸਮਾਗਮ ਪਾਸਟ ਡਿਸਟਿਕ ਗਵਰਨਰ ਡਾ: ਸਰਬਜੀਤ ਸਿੰਘ ਦੀ ਅਗਵਾਈ ਹੇਠ ਹੋਇਆ | ਇਸ ਮੌਕੇ ਕਲੱਬ ਦੇ ਪਹਿਲੇ ਪ੍ਰਧਾਨ ਐਡਵੋਕੇਟ ਪੀ. ਕੇ. ਤੁਲੀ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਸਮਾਜ ਭਲਾਈ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਚਾਹਲ ਨੂੰ ਹਲਕਾ ਕਪੂਰਥਲਾ ਦਾ ਇੰਚਾਰਜ ਲਗਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸਿੱਧਵਾਂ ਦੋਨਾਂ, 22 ਜੁਲਾਈ (ਅਵਿਨਾਸ਼ ਸ਼ਰਮਾ)- ਆਮ ਆਦਮੀ ਪਾਰਟੀ ਪੰਜਾਬ ਜ਼ੋਨ ਦੇ ਕੋ-ਕਨਵੀਨਰ ਬਲਬੀਰ ਸਿੰਘ, ਇੰਚਾਰਜ ਡਾ: ਰਣਜੋਤ ਸਿੰਘ ਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਧਾਨ ਸੱਜਣ ਸਿੰਘ ਚੀਮਾ ਵਲੋਂ ਬੀਤੇ ਦਿਨੀਂ ਕੁਲਵਿੰਦਰ ਸਿੰਘ ਚਾਹਲ ਨੂੰ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮੁਹੱਲਾ ਸੈਯਦਾਂ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਰੈਲੀ

ਸੁਲਤਾਨਪੁਰ ਲੋਧੀ, 22 ਜੁਲਾਈ (ਹੈਪੀ, ਥਿੰਦ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਆਂਗਣਵਾੜੀ ਕੇਂਦਰ ਮੁਹੱਲਾ ਸੈਯਦਾਂ ਸੁਲਤਾਨਪੁਰ ਲੋਧੀ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੀ.ਡੀ.ਪੀ.ਓ. ਬਲਵਿੰਦਰਜੀਤ ਸਿੰਘ ਉਚੇਚੇ ਤੌਰ 'ਤੇ ਸ਼ਾਮਲ ਹੋਏ | ਆਪਣੇ ਸੰਬੋਧਨ 'ਚ ...

ਪੂਰੀ ਖ਼ਬਰ »

ਆਸ਼ਾ ਰਾਣੀ ਮੰਦਰ ਵਿਖੇ ਸਾਲਾਨਾ ਭੰਡਾਰਾ

ਸੁਲਤਾਨਪੁਰ ਲੋਧੀ, 22 ਜੁਲਾਈ (ਹੈਪੀ, ਥਿੰਦ)- ਸ੍ਰੀ ਆਸ਼ਾ ਰਾਣੀ ਮੰਦਿਰ ਕਮੇਟੀ ਵਲੋਂ ਆਸ਼ਾ ਰਾਣੀ ਮੰਦਿਰ ਨੇੜੇ ਸਿਵਲ ਰੈਸਟ ਹਾਊਸ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ 42ਵਾਂ ਸਾਲਾਨਾ ਭੰਡਾਰਾ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਮਰ ਨਗਰ ਵਿਖੇ ਨਿੰਮ ਦੇ ਬੂਟੇ ਲਾਏ

ਫਗਵਾੜਾ, 22 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਬੰਗਾ ਰੋਡ ਦੇ ਨੌਜਵਾਨਾਂ ਵਲੋਂ ਵਾਤਾਵਰਨ ਸੁਰੱਖਿਆ ਦਾ ਪ੍ਰਣ ਲੈ ਕੇ ਅਰੰਭੀ ਗਈ ਮੁਹਿੰਮ 'ਬੂਟਾ ਸਾਡਾ-ਸਹਿਯੋਗ ਤੁਹਾਡਾ' ਤਹਿਤ ਸਥਾਨਕ ਖੋਥੜਾਂ ਰੋਡ ਸਥਿਤ ਅਮਰ ਨਗਰ ਵਿਖੇ ਕਰੀਬ ਇਕ ਦਰਜਨ ਨਿੰਮ ਦੇ ਬੂਟੇ ਲਗਾਏ ਗਏ | ਬੂਟੇ ...

ਪੂਰੀ ਖ਼ਬਰ »

ਗਰੀਨ ਇੰਨਵਾਇਰਮੈਂਟ ਜਥੇਬੰਦੀ ਨੇ ਜੀ. ਟੀ. ਰੋਡ 'ਤੇੇ ਬੂਟੇ ਲਗਾਏ

ਫਗਵਾੜਾ, 22 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਗਰੀਨ ਇੰਨਵਾਇਰਮੈਂਟ ਫਗਵਾੜਾ ਅਤੇ ਫਗਵਾੜਾ ਬਲੱਡ ਸੇਵਾ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਸਥਾਨਕ ਨੈਸ਼ਨਲ ਹਾਈਵੇ ਨੰ: 1 ਉਤੇ ਵੱਖ-ਵੱਖ ਤਰ੍ਹਾਂ ਦੇ ਫੁੱਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ | ਗਰੀਨ ...

ਪੂਰੀ ਖ਼ਬਰ »

ਦੀ ਡਡਵਿੰਡੀ ਬਹੁਮੰਤਵੀ ਸਹਿਕਾਰੀ ਸਭਾ 'ਚ ਬੂਟੇ ਲਗਾਏ

ਡਡਵਿੰਡੀ, 22 ਜੁਲਾਈ (ਬਲਬੀਰ ਸੰਧਾ)- ਤੰਦਰੁਸਤ ਪੰਜਾਬ ਮਿਸ਼ਨ ਲਹਿਰ ਤਹਿਤ ਦੀ ਡਡਵਿੰਡੀ ਬਹੁਮੰਤਵੀ ਸਭਾ ਡਡਵਿੰਡੀ 'ਚ 100 ਤੋਂ ਵੱਧ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਖ਼ੁਸ਼ਹਾਲੀ ਦੇ ਰਾਖੇ ਸਾਬਕਾ ਸੈਨਿਕਾਂ ਕੈਪਟਨ ਸਤਨਾਮ ਸਿੰਘ, ਹੌਲਦਾਰ ਬਲਦੇਵ ਸਿੰਘ, ਸਰਬਜੀਤ ...

ਪੂਰੀ ਖ਼ਬਰ »

ਸਰਬਜੀਤ ਸਿੰਘ ਕਾਂਗਰਸ ਸੋਸ਼ਲ ਵੈੱਲਫ਼ੇਅਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭੁਲੱਥ, 22 ਜੁਲਾਈ (ਮਨਜੀਤ ਸਿੰਘ ਰਤਨ)- ਸਰਬਜੀਤ ਸਿੰਘ ਨੂੰ ਕਾਂਗਰਸ ਸੋਸ਼ਲ ਵੈੱਲਫੇਅਰ ਸੰਘ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਕਾਂਗਰਸ ਜ਼ਿਲ੍ਹਾ ਪ੍ਰਧਾਨ ਦਾ ਨਿਯੁਕਤੀ ਪੱਤਰ ਸੰਘ ਦੇ ਸੂਬਾ ਪ੍ਰਧਾਨ ਪਿ੍ੰਸ ਬਹਿਲ ਵਲੋਂ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਭੀਮ ਅਜ਼ਾਦ ਫ਼ੋਰਸ ਆਲ ਇੰਡੀਆ ਐਕਸ਼ਨ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਮੱਲ੍ਹੀਆਂ ਕਲਾਂ, 22 ਜੁਲਾਈ (ਮਨਜੀਤ ਮਾਨ)-ਅੱਜ ਭੀਮ ਅਜ਼ਾਦ ਫੋਰਸ ਆਲ ਇੰਡੀਆ ਐਕਸ਼ਨ ਕਮੇਟੀ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਪਿੰਡ ਕੁਰਾਲੀ ਜਲੰਧਰ ਵਿਖੇ ਭੀਮ ਅਜ਼ਾਦ ਫੋਰਸ ਦੇ ਰਾਸ਼ਟਰੀ ਪ੍ਰਧਾਨ ਵੀਰ ਸਰਬਜੀਤ ਭੀਲ ਅਤੇ ਵੀਰ ਲਾਲਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰੋਇਲ ਬੰਦਗੀ ਨੇ ਸਿਵਲ ਹਸਪਤਾਲ ਦੇ ਪਾਰਕ 'ਚ ਬੂਟੇ ਲਗਾਏ

ਬੇਗੋਵਾਲ, 22 ਜੁਲਾਈ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਰੋਇਲ ਬੰਦਗੀ ਨੇ ਆਪਣੇ ਸਮਾਜ ਸੇਵੀ ਕੰਮ ਵਿਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੇਗੋਵਾਲ ਨੂੰ ਹਰਿਆ ਭਰਿਆ ਕਰਨ ਲਈ ਬੂਟੇ ਲਗਾਏ | ਇਸ ਮੌਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਸਟਾਫ਼ ਨੇ ਬੂਟੇ ਲਗਾਏ

ਤਲਵੰਡੀ ਚੌਧਰੀਆਂ, 22 ਜੁਲਾਈ (ਪਰਸਨ ਲਾਲ ਭੋਲਾ)- ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਸਟਾਫ਼ ਵਲੋਂ ਪ੍ਰੋ: ਹਰਨੇਕ ਸਿੰਘ ਦੀ ਅਗਵਾਈ 'ਚ ਸਰਕਾਰੀ ਹਸਪਤਾਲ ਟਿੱਬਾ ਵਿਖੇ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਮਿੰਦਰ ਸਿੰਘ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਲਈ ਸਰਕਾਰ ਪੂਰਾ ਤਨੋ ਮਨੋ ਸਹਿਯੋਗ ਦੇਵੇਗੀ- ਤਿ੍ਪਤ ਰਜਿੰਦਰ ਸਿੰਘ ਬਾਜਵਾ

ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ, ਹੈਪੀ, ਸੋਨੀਆ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਪੰਜਾਬ ਸਰਕਾਰ ਵਲੋਂ ਸੰਗਤਾਂ ਦੀ ਸਹੂਲਤ ਲਈ ਅਤੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮੁੱਚੇ ਵਿਕਾਸ ਲਈ ਵੱਡੀਆਂ ਯੋਜਨਾਂ ਉਲੀਕੀਆਂ ...

ਪੂਰੀ ਖ਼ਬਰ »

ਰਾਏਪੁਰ ਅਰਾਈਆਂ ਵਿਖੇ ਅਕਾਲੀ ਦਲ ਵਰਕਰਾਂ ਦੀ ਮੀਟਿੰਗ

ਨਡਾਲਾ, 22 ਜੁਲਾਈ (ਮਾਨ)- ਸ਼ੋ੍ਰਮਣੀ ਅਕਾਲੀ ਦਲ ਇਕਾਈ ਰਾਏਪੁਰਅਰਾਈਆਂ ਦੀ ਮੀਟਿੰਗ ਜ਼ਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਰਾਏਪੁਰ ਦੀ ਪ੍ਰਧਾਨੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਰਾਏਪੁਰ ਨੇ ਕਿਹਾ ਕਿ ਕੇਂਦਰ ਦੀ ਅਕਾਲੀ ਦਲ ਭਾਈਵਾਲ ਦੀ ...

ਪੂਰੀ ਖ਼ਬਰ »

ਪਿੰਡ ਖਜੂਰਲਾ ਦੇ ਸਾਬਕਾ ਸਰਪੰਚ ਤੀਰਥ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਫਗਵਾੜਾ, 22 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਹਲਕੇ ਦੇ ਪਿੰਡ ਖਜੂਰਲਾ ਵਿਖੇ ਅਕਾਲੀ-ਭਾਜਪਾ ਗਠਜੋੜ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਦੇ ਸਾਬਕਾ ਸਰਪੰਚ ਤੀਰਥ ਸਿੰਘ ਨੇ ਸਾਥੀਆਂ ਸਮੇਤ ਗੱਠਜੋੜ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੰਭੀਰ ਨਹੀਂ- ਸੀਤਲ ਲੋਈ

ਰਿਹਾਣਾ ਜੱਟਾਂ, 22 ਜੁਲਾਈ (ਹਰਜੀਤ ਸਿੰਘ ਜੁਨੇਜਾ)- ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲੈਕਚਰਾਰ ਸੀਤਲ ਲੋਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਿ੍ੰਸੀਪਲ ਰਾਮ ਕਿਸ਼ਨ ਵਿੱਤ ਸਕੱਤਰ ਪੰਜਾਬ ਅਤੇ ਸਰਪ੍ਰਸਤ ਪਿ੍ੰਸੀਪਲ ਹਰਭਜਨ ...

ਪੂਰੀ ਖ਼ਬਰ »

ਪਿੰਡ ਖਜੂਰਲਾ ਦੇ ਸਾਬਕਾ ਸਰਪੰਚ ਤੀਰਥ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਫਗਵਾੜਾ, 22 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਹਲਕੇ ਦੇ ਪਿੰਡ ਖਜੂਰਲਾ ਵਿਖੇ ਅਕਾਲੀ-ਭਾਜਪਾ ਗਠਜੋੜ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਦੇ ਸਾਬਕਾ ਸਰਪੰਚ ਤੀਰਥ ਸਿੰਘ ਨੇ ਸਾਥੀਆਂ ਸਮੇਤ ਗੱਠਜੋੜ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਾਲਾ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਨਡਾਲਾ, 22 ਜੁਲਾਈ (ਮਾਨ)- ਸਮਾਜ ਸੇਵੀ ਕੈਪਟਨ ਨਿਰਮਲ ਸਿੰਘ ਤੇ ਉਨ੍ਹਾਂ ਦੇ ਲੜਕੇ ਜੋਨੀ ਫਰਾਂਸ ਵੱਲੋਂ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਡਾਲਾ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰ ਫ਼ਰਜ਼ੀ ਟਰੈਵਲ ਏਜੰਟਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰੇ- ਕੰਗ

ਨਡਾਲਾ, 22 ਜੁਲਾਈ (ਮਾਨ)- ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਖ਼ਾਨਪੁਰ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਬੈਠੇ ਫ਼ਰਜ਼ੀ ਟਰੈਵਲ ਏਜੰਟਾਂ ਵਿਰੁੱਧ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਕਾਂਗਰਸ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆਇਆ- ਐਡਵੋਕੇਟ ਪਰਮਜੀਤ ਸਿੰਘ

ਕਪੂਰਥਲਾ, 22 ਜੁਲਾਈ (ਸਡਾਨਾ)- ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਅੰਦਰ ਖੋਲ੍ਹੇ ਗਏ ਸੇਵਾ ਕੇਂਦਰਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਆਏ ਦਿਨ ਬੰਦ ਕਰ ਰਹੀ ਹੈ ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ...

ਪੂਰੀ ਖ਼ਬਰ »

ਫੁੱਟਬਾਲ ਅਕੈਡਮੀ ਦੇ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਦਿੱਤਾ

ਕਾਲਾ ਸੰਘਿਆਂ, 22 ਮਈ (ਸੰਘਾ)- ਖੇਡ ਸਟੇਡੀਅਮ ਕਾਲਾ ਸੰਘਿਆਂ ਵਿਖੇ ਚੱਲ ਰਹੀ ਫੁੱਟਬਾਲ ਅਕੈਡਮੀ ਦੇ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਖਿਡਾਰੀਆਂ ਨਾਲ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ | ਸੰਤ ਬਾਬਾ ਕਾਹਨ ਦਾਸ ਫੱੁਟਬਾਲ ਅਕੈਡਮੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਖਟਕੜ ਕਲਾਂ 'ਚ ਰੋਸ ਧਰਨਾ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਜਸਵੰਤ ਸਿੰਘ ਭਾਰਟਾ ਦੀ ਅਗਵਾਈ 'ਚ ਰੋਸ ਧਰਨਾ ਦਿੱਤਾ ਗਿਆ | ਸ਼ਹੀਦ ਭਗਤ ਸਿੰਘ ਦੇ ਸਮਾਰਕ ਅੱਗੇ ਸ਼ੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਡਾਕਘਰ ਦੇ ਕੰਪਿਊਟਰ ਬੰਦ ਹੋਣ ਕਾਰਨ ਗਾਹਕ ਹੋ ਰਹੇ ਨੇ ਖੱਜਲ ਖ਼ੁਆਰ

ਸਮੁੰਦੜਾ, 22 ਜੁਲਾਈ (ਤੀਰਥ ਸਿੰਘ ਰੱਕੜ)- ਸਮੁੰਦੜਾ ਦੇ ਸਰਕਾਰੀ ਡਾਕਘਰ ਦੇ ਬੀਤੇ ਲਗਪਗ ਦੋ ਮਹੀਨਿਆਂ ਤੋਂ ਕੰਪਿਊਟਰ ਬੰਦ ਹੋਣ ਕਾਰਨ ਇਸ ਦੇ ਗ੍ਰਾਹਕਾਂ ਨੂੰ ਭਾਰੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੰਪਿਊਟਰ ਬੰਦ ਹੋਣ ਕਾਰਨ ਡਾਕਘਰ ਦਾ ਸਾਰਾ ਕੰਮ ਕਾਰ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਅੱਜ ਲੁਧਿਆਣਾ 'ਚ

ਮਲਸੀਆਂ, 22 ਜੁਲਾਈ (ਸੁਖਦੀਪ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ 23 ਜੁਲਾਈ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਮੀਟਿੰਗ ਦੇ ਦੌਰਾਨ ਪੰਜਾਬ ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਦੇ ਨਾਂਅ 'ਤੇ ...

ਪੂਰੀ ਖ਼ਬਰ »

ਮੁਸਲਿਮ ਆਗੂ ਸਲਮਾਨੀ ਵਲੋਂ ਵਡਾਲਾ ਦਾ ਸਨਮਾਨ

ਜਲੰਧਰ, 22 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਮੁਸਲਿਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਰੀ ਸਲਮਾਨੀ ਵਲੋਂ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਲੰਧਰ ਫੋਟੋਗ੍ਰਾਫਰ ਕੱਲਬ ਨੇ ਲਗਾਈ ਫੋਟੋ ਪ੍ਰਦਰਸ਼ਨੀ

ਜਲੰਧਰ, 22 ਜੁਲਾਈ (ਹਰਵਿੰਦਰ ਸਿੰਘ ਫੁੱਲ)-ਜਲੰਧਰ ਫੋਟੋਗ੍ਰਾਫਰ ਕਲੱਬ ਵਲੋਂ ਸਥਾਨਕ ਹੋਟਲ ਵਿਖੇ ਇਕ ਫੋਟੋ ਪ੍ਰਦਰਸ਼ਨੀ 'ਵੈਡਿੰਗ ਬਿਊਟੀ' ਦੇ ਸਿਰਲੇਖ ਹੇਠ ਲਗਾਈ | ਜਿਸ 'ਚ ਕਲੱਬ ਮੈਂਬਰਾਂ ਦੁਆਰਾ ਵਿਆਹਾਂ ਦੇ ਸੰਦਰ ਪਲਾਂ ਨੂੰ ਬਹੁਤ ਹੀ ਖੂਬਸੂਰਤ ਚਿੱਤਰਾਂ 'ਚ ਸਮੇਟ ...

ਪੂਰੀ ਖ਼ਬਰ »

ਅਹੁਦਾ ਸੰਭਾਲਣ 'ਤੇ ਕਰ ਵਕੀਲਾਂ ਨੇ ਵਿਰਦੀ ਦਾ ਕੀਤਾ ਸਵਾਗਤ

ਜਲੰਧਰ, 22 ਜੁਲਾਈ (ਸ਼ਿਵ)-ਜੀ. ਐੱਸ. ਟੀ. ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ (ਜਾਂਚ) ਬੀ. ਕੇ. ਵਿਰਦੀ ਨੇ ਕਿਹਾ ਕਿ ਟੈਕਸੇਸ਼ਨ ਬਾਰ ਦੇ ਮੈਂਬਰਾਂ ਨਾਲ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ ਤੇ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਭਾਰਤ ਸਰਕਾਰ ਕੋਲੋਂ ਸਿੱਖ ਨਸਲਕੁਸ਼ੀ ਨਵੰਬਰ '84 ਦਾ ਮਤਾ ਪਾਸ ਕਰਵਾਏ

ਜਲੰਧਰ, 22 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਸੂਬਾ ਪ੍ਰਧਾਨ ਪਰਮਿੰਦਰਪਾਲ ਸਿੰਘ ਖਾਲਸਾ, ਸੁਰਿੰਦਰਪਾਲ ਸਿੰਘ ਗੋਲਡੀ ਸੀਨੀਅਰ ਮੀਤ ਪ੍ਰਧਾਨ, ਪ੍ਰੋ. ਬਲਵਿੰਦਰਪਾਲ ਸਿੰਘ ਸਕੱਤਰ ਜਨਰਲ, ਮਨਜੀਤ ਸਿੰਘ ਗਤਕਾ ਮਾਸਟਰ ਜਨਰਲ ਸਕੱਤਰ ...

ਪੂਰੀ ਖ਼ਬਰ »

ਡੋਡੇ ਚੂਰਾ-ਪੋਸਤ ਸਮੇਤ ਇਕ ਕਾਬੂ

ਮਕਸੂਦਾਂ, 22 ਜੁਲਾਈ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਇਕ ਦੋਸ਼ੀ ਨੂੰ 25 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਦੋਸ਼ੀ ਦੀ ਪਛਾਣ ਦਲੀਪ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਪਠਾਨਕੋਟ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...

ਪੂਰੀ ਖ਼ਬਰ »

ਪੀ.ਜੀ.ਆਈ. ਵਿਖੇ ਮਰੀਜ਼ਾਂ ਤੇ ਸਕੇ ਸਬੰਧੀਆਂ ਲਈ 300 ਬੈਡਾਂ ਵਾਲੀ ਸਰਾਂ ਉਸਾਰੀ

ਜਲੰਧਰ, 22 ਜੁਲਾਈ (ਐੱਮ.ਐੱਸ. ਲੋਹੀਆ) — ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਕਰਵਾਉਣ ਵਾਲੇ ਗ਼ੈਰ ਸੰਚਾਰੀ ਬਿਮਾਰੀਆਂ ਤੋਂ ਪ੍ਰਭਾਵਿਤ ਮਰੀਜ਼ਾਂ ਤੇ ਉਨ੍ਹਾਂ ਦੇ ਸਕੇ ਸਬੰਧੀਆਂ/ਸਾਂਭ ਸੰਭਾਲ ਕਰਨ ਵਾਲਿਆਂ ਨੂੰ ਵੱਡੀ ਸਹੂਲਤ ਦਿੰਦਿਆਂ ਪੀ.ਜੀ.ਆਈ ਵਿਖੇ 300 ਬੈੱਡਾਂ ...

ਪੂਰੀ ਖ਼ਬਰ »

ਐਦਾਂ ਤਾਂ ਜਲੰਧਰ ਕਦੇ ਨਹੀਂ ਬਣਨਾ ਸਮਾਰਟ ਸਿਟੀ

ਮਕਸੂਦਾਂ, 22 ਜੁਲਾਈ (ਲਖਵਿੰਦਰ ਪਾਠਕ)-ਤਿੰਨ ਸਾਲ ਤੋਂ ਵੱਧ ਦਾ ਸਮਾਂ ਬੀਤ ਗਿਆ ਨਗਰ ਨਿਗਮ ਜਲੰਧਰ ਗਲੇ 'ਚ ਸਮਾਰਟ ਸਿਟੀ ਦਾ ਤਗਮਾ ਪਾਈ ਮੀਟਿੰਗਾਂ ਤੇ ਮੀਟਿੰਗਾਂ ਕਰਦੇ ਹੋਏ ਨਿਗਮ ਤੇ ਸਰਕਾਰ ਕਹਿ ਰਹੀ ਹੈ ਕਿ ਸ਼ਹਿਰ ਨੂੰ ਸਮਾਰਟ ਬਣਾਉਣਾ ਹੈ ਪ੍ਰਚਾਰ-ਪ੍ਰਸਾਰ ਖ਼ੂਬ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਮਨਾਇਆ ਸਾਵਣ ਦਾ ਤਿਉਹਾਰ

ਚੁਗਿੱਟੀ/ਜੰਡੂਸਿੰਘਾ, 22 ਜੁਲਾਈ (ਨਰਿੰਦਰ ਲਾਗੂ)-ਗੁਰੂ ਗੋਬਿੰਦ ਸਿੰਘ ਐਵੇਨਿਊ ਵੈੱਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਵਲੋਂ ਅੱਜ ਖੇਤਰ ਵਾਸੀਆਂ ਨਾਲ ਮਿਲ ਕੇ ਮਹਾਰਾਜਾ ਅਗਰਸੈਨ ਪਾਰਕ 'ਚ ਸਾਵਣ ਮਹੀਨੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ...

ਪੂਰੀ ਖ਼ਬਰ »

ਸੂਫ਼ੀ ਫ਼ਕੀਰ ਹਜ਼ਰਤ ਬਾਬਾ ਮਾਘੂ ਸ਼ਾਹ ਦਾ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ

ਕਿਸ਼ਨਗੜ੍ਹ, 22 ਜੁਲਾਈ (ਹਰਬੰਸ ਸਿੰਘ ਹੋਠੀ)-ਪਿੰਡ ਰੰਧਾਵਾ ਮਸੰਦਾਂ ਵਿਖੇ ਸੂਫ਼ੀ ਫ਼ਕੀਰ ਹਜ਼ਰਤ ਬਾਬਾ ਮਾਘੂ ਸ਼ਾਹ ਦਾ ਸਲਾਨਾ ਤਿੰਨ ਰੋਜ਼ਾ ਜੋੜ ਮੇਲਾ ਮੁੱਖ ਸੇਵਾਦਾਰ ਕੁੰਦਨ ਲਾਲ ਭੰਡਾਰੀ ਦੀ ਸਰਪ੍ਰਸਤੀ ਹੇਠ ਸਮੂਹ ਪ੍ਰਬੰਧਕੀ ਕਮੇਟੀ ਵਲੋਂ ਐਨ.ਆਰ.ਆਈਜ਼. ...

ਪੂਰੀ ਖ਼ਬਰ »

ਨੌਜਵਾਨਾਂ, ਗ੍ਰਾਮ ਪੰਚਾਇਤ ਕਿਸ਼ਨਗੜ੍ਹ ਅਤੇ ਸਥਾਨਕ ਪੁਲਿਸ ਨੇ ਨਸ਼ਿਆਂ ਿਖ਼ਲਾਫ ਰੈਲੀ ਕੱਢੀ

ਕਿਸ਼ਨਗੜ੍ਹ, 22 ਜੁਲਾਈ (ਲਖਵਿੰਦਰ ਸਿੰਘ ਲੱਕੀ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪ੍ਰਮੁੱਖ ਕਸਬਾ ਕਿਸ਼ਨਗੜ੍ਹ ਦੇ ਜਾਗਰੂਕ ਨੌਜਵਾਨਾਂ ਤੇ ਗ੍ਰਾਮ ਪੰਚਾਇਤ ਨੇ ਸਥਾਨਕ ਕਿਸ਼ਨਗੜ੍ਹ ਪੁਲਿਸ ਚੌਕੀ ਮੁਲਾਜ਼ਮਾਂ ਦੀ ਅਗਵਾਈ ਵਿਚ ਨਸ਼ਿਆਂ ਿਖ਼ਲਾਫ ਰੈਲੀ ਕੱਢੀ | ...

ਪੂਰੀ ਖ਼ਬਰ »

ਸਰਪੰਚ ਦੇ ਮੁੰਡੇ ਵਲੋਂ ਪੁਲੀ ਦੀ ਉਸਾਰੀ ਬੰਦ ਕਰਾਉਣ 'ਤੇ ਸੰਗਤਾਂ 'ਚ ਭਾਰੀ ਰੋਸ

ਦੁਸਾਂਝ ਕਲਾਂ 22, ਜੁਲਾਈ (ਰਾਮ ਪ੍ਰਕਾਸ਼ ਟੋਨੀ)-ਦੁਸਾਂਝ ਕਲਾਂ ਪੁਲਿਸ ਚੌਕੀ ਮੋਹਰੇ ਕੱਲ੍ਹ ਰਾਤ ਪਿੰਡ ਮੱਤਫਲੂ ਦੇ ਲੋਕਾਂ ਨੇ ਭਾਰੀ ਗਿਣਤੀ ਵਿੱਚ ਪਹੁੰਚ ਕੇ ਧਰਨਾ ਲਗਾ ਦਿੱਤਾ¢ ਇਸ ਮੌਕੇ ਸੋਹਣ ਸਿੰਘ ਤੇ ਪਿੰਡ ਵਾਸੀਆਂ ਨੇ ਦੱਸਿਆ ਕੁਝ ਸ਼ਰਾਰਤੀ ਅਨਸਰ ਪਿੰਡ ਦਾ ...

ਪੂਰੀ ਖ਼ਬਰ »

ਨਗਰ ਬਿਲਗਾ 'ਚ ਡੇਂਗੂ ਮੱਛਰ ਖਤਮ ਕਰਨ ਲਈ ਡਰਾਈ ਡੇ ਮਨਾਇਆ

ਬਿਲਗਾ, 22 ਜੁਲਾਈ (ਰਾਜਿੰਦਰ ਸਿੰਘ ਬਿਲਗਾ)-ਸਿਹਤ ਕੇਂਦਰ ਬਿਲਗਾ ਦੇ ਐਸ. ਐਮ. ਓ. ਡਾਕਟਰ ਜਗਦੀਸ਼ ਕੁਮਾਰ ਦੀ ਅਗਵਾਈ 'ਚ ਨਗਰ ਪੰਚਾਇਤ ਬਿਲਗਾ ਦੇ ਕਰਮਚਾਰੀਆਂ ਨੇ ਸਾਂਝੇ ਤੌਰ 'ਤੇ ਡੇਂਗੂ ਦੇ ਮੱਛਰਾਂ ਦੀ ਰੋਕਥਾਮ ਕਰਨ ਲਈ ਡਰਾਈ ਡੇ ਮਨਾਉਂਦੇ ਹੋਏ ਨਗਰ ਦੇ ਘਰਾਂ ਵਿਚ ਜਾ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਬੈਂਕ ਦੀ 111ਵੀਂ ਵਰੇ੍ਹਗੰਢ ਮੌਕੇ ਬੱਚਿਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ

ਸ਼ਾਹਕੋਟ, 22 ਜੁਲਾਈ (ਸਚਦੇਵਾ)-ਬੈਂਕ ਆਫ਼ ਬੜੋਦਾ ਬਰਾਂਚ ਸ਼ਾਹਕੋਟ ਨੇ ਬੈਂਕ ਦੀ 111ਵੀਂ ਵਰੇ੍ਹਗੰਢ ਸਰਕਾਰੀ ਪ੍ਰਾਇਮਰੀ ਸਕੂਲ ਸੈਦਪੁਰ ਝਿੜੀ (ਸ਼ਾਹਕੋਟ) ਵਿਖੇ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡ ਕੇ ਮਨਾਈ | ਇਸ ਸਬੰਧੀ ਸਕੂਲ 'ਚ ਕਰਵਾਏ ਗਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਜੇ. ਸੀ. ਆਈ. ਕਲੱਬ ਬਿਲਗਾ ਨੇ ਬੂਟੇ ਲਗਾਏ

ਬਿਲਗਾ, 22 ਜੁਲਾਈ (ਰਾਜਿੰਦਰ ਸਿੰਘ ਬਿਲਗਾ)-ਜੇ. ਸੀ. ਆਈ. ਬਿਲਗਾ ਵਲੋਂ ਨੂਰਮਹਿਲ ਫਿਲੌਰ ਮਾਰਗ 'ਤੇ ਛਾਂਦਾਰ ਅਤੇ ਸਜਾਵਟੀ ਬੂਟੇ ਲਗਾਏ ਗਏ | ਇਸ ਮੌਕੇ ਅੰਕੁਸ਼ ਗੁਪਤਾ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਉਣ ਜਰੂਰੀ ਹਨ | ਇਸ ਮੌਕੇ ਤੇ ਜੇ ਸੀ ਆਈ ...

ਪੂਰੀ ਖ਼ਬਰ »

ਅੰਗਹੀਣਾਂ ਨੇ ਖੂਨਦਾਨ ਕੈਂਪ ਲਗਾ ਕੇ ਕੀਤਾ ਜਾਗਰੂਕ

ਫਿਲੌਰ ਅੱਪਰਾ, 22 ਜੁਲਾਈ (ਸੁਰਜੀਤ ਸਿੰਘ ਬਰਨਾਲ)-ਹੈਾਡੀਕੈਪਡ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਗੁਰਾਇਆ ਬਲੱਡ ਸੇਵਾ ਅਤੇ ਖੂਨਦਾਨੀ ਸੱਜਣਾ ਦੇ ਸਹਿਯੋਗ ਨਾਲ਼ ਡੇਰਾ ਸੰਤ ਟਹਿਲ ਦਾਸ ਅੱਪਰਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਥੇ 40 ਖੂਨਦਾਨੀਆਂ ਨੇ ਸਵੈਇਸ਼ਕ ...

ਪੂਰੀ ਖ਼ਬਰ »

ਇੰਡੋ ਸਵਿਸ ਇਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਜ਼ੋਨਲ ਪੱਧਰ 'ਤੇ ਕੈਰਮਬੋਰਡ ਮੁਕਾਬਲਾ ਕਰਵਾਇਆ

ਨਕੋਦਰ, 22 ਜੁਲਾਈ (ਗੁਰਵਿੰਦਰ ਸਿੰਘ)-ਆਈ.ਸੀ.ਐਸ.ਈ. ਬੋਰਡ ਵਲੋਂ ਜ਼ੋਨਲ ਪੱਧਰ 'ਤੇ ਕੈਰਮ ਬੋਰਡ ਮੁਕਾਬਲੇ ਇੰਡੋ ਸਵਿਸ ਇਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਕਰਵਾਏ ਗਏ | ਅੰਡਰ 14, 17 ਅਤੇ 19 ਦਾ ਫ਼ਾਈਨਲ ਮੁਕਾਬਲਾ ਇੰਡੋ ਸਵਿਸ ਇਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ਅਤੇ ...

ਪੂਰੀ ਖ਼ਬਰ »

ਜੈ ਅੱਲਮਸਤ ਦਾਤਾ ਬਿੱਟੂ ਬਾਦਸ਼ਾਹ ਦਾ ਤਿੰਨ ਰੋਜ਼ਾ ਮੇਲਾ 25 ਤੋਂ ਸ਼ੁਰੂ

ਸ਼ਾਹਕੋਟ, 22 ਜੁਲਾਈ (ਸਚਦੇਵਾ)-ਸ਼ਾਹਕੋਟ 'ਚ ਜੈ ਅੱਲ੍ਹਮਸਤ ਦਾਤਾ ਬਿੱਟੂ ਬਾਦਸ਼ਾਹ ਦਾ ਸਾਲਾਨਾ ਤਿੰਨ ਰੋਜ਼ਾ ਮੇਲਾ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਵਲ ਕਿਸ਼ਨ ਮੱਟੂ ਨੇ ਦੱਸਿਆ ਕਿ ਜੈ ਅੱਲ੍ਹਮਸਤ ਦਾਤਾ ...

ਪੂਰੀ ਖ਼ਬਰ »

ਵਿਰੋਧ ਵਜੋਂ ਥਾਣੇ ਮੂਹਰੇ ਦਿੱਤਾ ਧਰਨਾ

ਮਹਿਤਪੁਰ, 22 ਜੁਲਾਈ (ਰੰਧਾਵਾ)-ਮਹਿਤਪੁਰ ਪੁਲਿਸ ਵਲੋਂ ਪਿੰਡ ਧਰਮੇਂ ਦੀਆਂ ਛੰਨਾਂ (ਕੈਂਮਵਾਲ) ਵਿਖੇ ਹੋਈ ਕੁੱਟਮਾਰ ਦੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਨ 'ਚ ਹੋ ਰਹੀ ਢਿੱਲ ਮੱਠ ਕਾਰਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕਾਰਕੁੰਨਾਂ ਨੇ ਕਾ. ਰਾਮ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX