ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  11 minutes ago
ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ) - ਅੱਜ ਆਜ਼ਾਦੀ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੌਮੀ ਤਿਰੰਗਾ ਲਹਿਰਾਇਆ...
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  16 minutes ago
ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਪਿੰਡ ਪੰਡੋਰੀ 'ਚ ਭਗਵੰਤ ਮਾਨ ਨੂੰ ਘੇਰਨ ਵਾਲੇ ਪੰਜ ਆਪ ਵਲੰਟੀਅਰਾਂ 'ਤੇ ਪੁਲਿਸ ਥਾਣਾ ਮਹਿਲ ਕਲਾਂ 'ਚ ਦਰਜ ਹੋਏ ਪਰਚੇ ਸਬੰਧੀ ਪ੍ਰਤੀਕਰਮ ਦਿੰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਸ ਵਿਚ ਉਨ੍ਹਾਂ...
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  16 minutes ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  25 minutes ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ ਕੀਤਾ ਤੇ ਬੱਡੀ ਕਿਤਾਬਚਾ ਜਾਰੀ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬਸਿਡੀ ਤੇ ਖੇਤੀਬਾੜੀ ਮਸ਼ੀਨਰੀ...
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  49 minutes ago
ਫ਼ਿਰੋਜ਼ਪੁਰ, 15 ਅਗਸਤ (ਜਸਵਿੰਦਰ ਸਿੰਘ ਸੰਧੂ ) ਆਜ਼ਾਦੀ ਦਿਹਾੜੇ ਮੌਕੇ ਅੱਜ ਵਰ੍ਹਦੇ ਮੀਂਹ 'ਚ ਫ਼ਿਰੋਜ਼ਪੁਰ ਅੰਦਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ । ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਸਲਾਮੀ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ, 15 ਅਗਸਤ - ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਯਾਦਵਿੰਦਰਾ ਸਟੇਡੀਅਮ ਪਟਿਆਲਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਅਤੇ ਮਕਾਨ ਉਸਾਰੀ, ਸ਼ਹਿਰੀ ਵਿਕਾਸ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ...
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਅਗਲੇ ਸਾਲ...
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  about 1 hour ago
ਤਪਾ ਮੰਡੀ, 15 ਅਗਸਤ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਅੱਜ ਸਵੇਰ ਤੋਂ ਹੋ ਰਹੀ ਬਾਰਸ਼ ਨੇ ਜਿੱਥੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਉੱਥੇ ਹੀ ਸ਼ਹਿਰ ਦੇ ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਲਈ ਕਰਾਏ ਜਾ ਰਹੇ ਪ੍ਰੋਗਰਾਮ...
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  about 1 hour ago
ਮੁਸਲਿਮ ਮਹਿਲਾਵਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗਾ - ਮੋਦੀ
. . .  about 1 hour ago
ਅਜੇ ਵੀ ਕੁੱਝ ਲੋਕ ਤਿੰਨ ਤਲਾਕ ਬਿਲ ਪਾਸ ਨਹੀਂ ਕਰਨ ਦੇ ਰਹੇ - ਮੋਦੀ
. . .  about 1 hour ago
ਤਿੰਨ ਤਲਾਕ ਦੀਆਂ ਕੁਰੀਤੀਆਂ ਨੇ ਮੁਸਲਿਮ ਬੇਟੀਆਂ ਦੀ ਜ਼ਿੰਦਗੀ ਤਬਾਹ ਕੀਤੀ - ਮੋਦੀ
. . .  about 1 hour ago
ਸ਼ਾਰਟ ਸਰਵਿਸ ਕਮਿਸ਼ਨ 'ਚ ਹੁਣ ਔਰਤਾਂ ਦਾ ਦਾਖਲਾ ਹੋਵੇਗਾ - ਮੋਦੀ
. . .  about 1 hour ago
3 ਲੱਖ ਸ਼ੱਕੀ ਕੰਪਨੀਆਂ ਨੂੰ ਲਗਾਏ ਤਾਲੇ - ਮੋਦੀ
. . .  about 1 hour ago
ਦੇਸ਼ 'ਚ 2013 'ਚ ਸਿੱਧਾ ਟੈਕਸ ਦੇਣ ਵਾਲਿਆਂ ਦੀ ਗਿਣਤੀ 4 ਕਰੋੜ ਸੀ, ਅੱਜ ਇਹ ਗਿਣਤੀ ਕਰੀਬ 7 ਕਰੋੜ ਹੋ ਗਈ ਹੈ - ਮੋਦੀ
. . .  about 1 hour ago
90 ਹਜ਼ਾਰ ਕਰੋੜ ਗਲਤ ਹੱਥਾਂ 'ਚ ਜਾਣ ਤੋਂ ਬਚਾਏ ਗਏ - ਮੋਦੀ
. . .  about 1 hour ago
25 ਸਤੰਬਰ ਨੂੰ ਇਸ ਯੋਜਨਾ ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਵੇਗਾ ਤੇ ਛੋਟੇ ਸ਼ਹਿਰਾਂ 'ਚ ਖੁੱਲ੍ਹਣਗੇ ਹਸਪਤਾਲ - ਮੋਦੀ
. . .  about 1 hour ago
ਅਯੁਸ਼ਮਾਨ ਯੋਜਨਾ ਤਹਿਤ 10 ਕਰੋੜ ਪਰਿਵਾਰਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ - ਮੋਦੀ
. . .  about 1 hour ago
ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ - ਮੋਦੀ
. . .  about 2 hours ago
ਆਜ਼ਾਦੀ ਦੇ 75 ਸਾਲ ਹੋਣ ਤੋਂ ਪਹਿਲਾ ਭਾਰਤ ਦੀ ਸੰਤਾਨ ਨੂੰ ਪੁਲਾੜ 'ਚ ਭੇਜਿਆ ਜਾਵੇਗਾ- ਮੋਦੀ
. . .  about 2 hours ago
ਸਾਡਾ ਦੇਸ਼ ਪੁਲਾੜ ਦੀ ਦੁਨੀਆ 'ਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ - ਮੋਦੀ
. . .  about 2 hours ago
ਆਜ਼ਾਦੀ ਦਿਵਸ : ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਆਜ਼ਾਦੀ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 2 hours ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਜਗਰਾਓਂ

ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)- ਤੱਤਕਾਲੀਨ ਥਾਣਾ ਮੁਖੀ ਗੁਰਿੰਦਰ ਸਿੰਘ ਬੱਲ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਲਈ ਰਹਿ ਚੁੱਕੇ ਐੱਸ. ਐੱਸ. ਪੀ. ਸੁਰਜੀਤ ਸਿੰਘ ਦੇ ਨਾਂਅ 'ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਹੁਕਮਾਂ ਨੂੰ ਲਾਗੂ ਨਾਂ ਕਰਨ ਤੋਂ ਖਫ਼ਾ ਪੰਜਾਬ ਦੀਆਂ ਦੋ ਇਨਕਲਾਬੀ ਜਥੇਬੰਦੀਆਂ ਨੇ ਅੱਜ ਸੀਨੀਅਰ ਪੁਲਿਸ ਕਪਤਾਨ ਜਗਰਾਉਂ ਦੇ ਦਫ਼ਤਰ 'ਚ ਸੰਕੇਤਕ ਮੁਜ਼ਾਹਰਾ ਕਰਦਿਆਂ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਵਿਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਤਰਲੋਚਨ ਸਿੰਘ ਝੋਰੜਾਂ, ਜ਼ਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ, ਜ਼ਿਲ੍ਹਾ ਵਿੱਤ ਸਕੱਤਰ ਜਗਰੂਪ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਕਾਮਰੇਡ ਅਵਤਾਰ ਸਿੰਘ ਰਸੂਲਪੁਰ, ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਹੀ ਖੁਫ਼ੀਆ ਵਿੰਗ ਦੇ ਡੀ. ਐੱਸ. ਪੀ. ਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਡੀ. ਜੀ. ਪੀ. ਦੀ ਸਾਲਾਂਬੱਧੀ ਚੱਲੀ ਪੜਤਾਲ ਤੋਂ ਬਾਅਦ ਬੀਤੀ 28 ਮਈ ਨੂੰ ਕਥਿਤ ਦੋਸ਼ੀ ਗਰਦਾਨੇ ਇੰਸਪੈਕਟਰ ਗੁਰਿੰਦਰ ਸਿੰਘ ਬੱਲ ਦੇ ਿਖ਼ਲਾਫ਼ ਐੱਸ. ਸੀ. ਐੱਸ. ਟੀ. ਐਕਟ 1989 ਅਧੀਨ ਪਰਚਾ ਦਰਜ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜੇ ਹੁਕਮਾਂ ਨੂੰ ਰੱਦੀ ਦੀ ਟੋਕਰੀ ਵਿਚ ਸੁੱਟ ਦੇਣਾ ਜਿੱਥੇ ਸੰਵਿਧਾਨਕ ਬਾਡੀ ਦੀ ਘੋਰ ਉਲੰਘਣਾ ਹੈ, ਉੱਥੇ ਗਰੀਬ ਪਰਿਵਾਰ ਨੂੰ ਇਨਸਾਫ਼ ਤੋਂ ਵਾਂਝਾ ਕਰਨ
ਦੇ ਤੁਲ ਹੈ। ਕਾਮਰੇਡ ਤਰਲੋਚਨ ਸਿੰਘ ਨੇ ਕਿਹਾ ਕਿ ਜੇਕਰ ਕਮਿਸ਼ਨ ਦੇ ਹੁਕਮਾਂ ਨੂੰ ਲਾਗੂ ਹੀ ਨਹੀਂ ਕਰਨਾ ਤਾਂ ਫਿਰ ਕਰੋੜਾਂ ਦੇ ਖਰਚੇ ਵਾਲੇ ਕਮਿਸ਼ਨ ਬਣਾਏ ਹੀ ਕਿਉਂ ਹਨ। ਉਨ੍ਹਾਂ ਪੁਲਿਸ ਦੇ ਕਥਿਤ ਗੈਰ-ਜਿੰਮੇਵਾਰ ਵਤੀਰੇ ਦੀ ਘੋਰ ਨਿਖ਼ੇਧੀ ਕਰਦਿਆਂ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਤਿੱਖੇ ਸੰਘਰਸ਼ ਦੀ ਰੂਪ ਰੇਖਾ ਦੀ ਤਿਆਰੀ ਲਈ 13 ਅਗਸਤ ਨੂੰ ਕਮੇਟੀ ਪਾਰਕ ਜਗਰਾਉਂ ਵਿਚ ਇਕ ਹੰਗਾਮੀ ਮੀਟਿੰਗ ਸੱਦ ਲਈ ਹੈ। ਇਸ ਸਮੇਂ ਸੋਹਣ ਸਿੰਘ, ਜਿੰਦਰ ਸਿੰਘ ਮਾਣੂੰਕੇ, ਜਲੌਰ ਸਿੰਘ, ਚਰਨਜੀਤ ਸਿੰਘ ਭੰਮੀਪੁਰਾ, ਜਗਦੀਸ਼ ਸਿੰਘ ਲੀਲਾਂ, ਕੁਲਦੀਪ ਸਿੰਘ ਬੋਪਾਰਾਏ, ਗੋਪਾਲ ਸਿੰਘ, ਗੁਰਮਿੰਦਰ ਸਿੰਘ, ਤਾਰਾ ਸਿੰਘ ਪ੍ਰਧਾਨ, ਬਹਾਦਰ ਖਾਨ, ਹਰਵਿੰਦਰ ਸਿੰਘ ਚਾਵਲਾ ਹਾਜ਼ਰ ਸਨ।

...ਜਦੋਂ ਔਰਤ ਦੇ ਘਰ ਤਲਾਸ਼ੀ ਲੈਣ ਪੁੱਜੇ ਸ਼ਰਾਬ ਦੇ ਠੇਕੇਦਾਰ ਨੂੰ ਖਹਿੜਾ ਛੁਡਵਾਉਣਾ ਹੋਇਆ ਔਖਾ

ਸਿੱਧਵਾਂ ਬੇਟ, 9 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਪੂਰੀ ਤਰ੍ਹਾਂ ਬਦਨਾਮ ਹੋ ਚੁੱਕੀ ਲਾਗਲੇ ਪਿੰਡ ਸਲੇਮਪੁਰਾ ਦੀ ਟਿੱਬਾ ਬਸਤੀ ਵਿਖੇ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨਾਲ ਗੱਲਬਾਤ ਕਰਨ ਪੁੱਜੇ ਸੰਸਦ ਮੈਂਬਰ ਰਵਨੀਤ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਟੀਮ ਨੇ ਹੜ੍ਹ ਪੀੜਤਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਰਾਏਕੋਟ, 9 ਅਗਸਤ (ਸੁਸ਼ੀਲ)- ਪਿਛਲੇ ਮਹੀਨੇ ਹੋਈ ਭਾਰੀ ਬਰਸਾਤ ਤੋਂ ਬਾਅਦ ਸ਼ਹਿਰ ਕੋਲੋਂ ਲੰਘਦੀ ਡਰੇਨ ਟੁੱਟਣ ਕਾਰਨ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਸੀ, ਜਿਸ ਚ ਸਭ ਤੋਂ ਜ਼ਿਆਦਾ ਨੁਕਸਾਨ ਮਹੱਲਾ ਪ੍ਰੇਮ ਨਗਰ ਅਤੇ ਗੁੱਗਾ ਮਾੜੀ ਮੁਹੱਲਿਆਂ ਦੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਜਗਰਾਉਂ ਦੇ ਜਥੇਬੰਦਕ ਢਾਂਚੇ ਦਾ ਐਲਾਨ

ਜਗਰਾਉਂ, 9 ਅਗਸਤ (ਗੁਰਦੀਪ ਸਿੰਘ ਮਲਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੀ ਰਹਿਨੁਮਾਈ ਹੇਠ ਅੱਜ ਵਿਧਾਨ ਸਭਾ ਹਲਕਾ ਜਗਰਾਉਂ ਦੇ 6 ਸਰਕਲਾਂ ਦੇ ਜਥੇਦਾਰਾਂ ਦਾ ਐਲਾਨ ...

ਪੂਰੀ ਖ਼ਬਰ »

ਬਜਾਜ ਕਾਲਜ ਨੇ ਉੱਦਮੀਅਤਾ 'ਤੇ ਦੋ ਦਿਨਾ ਸੈਮੀਨਾਰ ਕਰਵਾਇਆ

ਚੌਾਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)- ਬਜਾਜ ਕਾਲਜ ਚੌਾਕੀਮਾਨ ਵਿਖੇ ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨੀਕੀ ਵਿਭਾਗ ਵਲੋਂ ਉੱਦਮੀਅਤਾ ਵਿਕਾਸ ਸੰਸਥਾ, ਅਹਿਮਦਾਬਾਦ ਦੇ ਸਹਿਯੋਗ ਨਾਲ ਦੋ ਦਿਨਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)- ਬਡਿੰਗ ਬਰੇਨਜ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਤੀਆਂ ਤੀਜ਼ ਦਾ ਤਿਉਹਾਰ ਪਿ੍ੰਸੀਪਲ ਮਨਦੀਪ ਕੌਰ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »

ਡੇਅਰੀ ਵਿਭਾਗ ਦੇ ਦਫ਼ਤਰਾਂ ਤੇ ਸਿਖਲਾਈ ਕੇਂਦਰਾਂ 'ਚ ਹੋਵੇਗੀ ਦੁੱਧ ਦੀ ਮੁਫ਼ਤ ਜਾਂਚ

ਰਾਏਕੋਟ, 9 ਅਗਸਤ (ਸੁਸ਼ੀਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਡੇਅਰੀ ਵਿਕਾਸ ਬੋਰਡ ਲੋਕਾਂ ਨੂੰ ਸੁਰੱਖਿਅਤ ਅਤੇ ਸ਼ੁੱਧ ਦੁੱਧ ਮੁਹੱਈਆ ਕਰਵਾਉਣ ਲਈ ਇਕ ਪਹਿਲ ਕਰਦੇ ਹੋਏ ਡੇਅਰੀ ਵਿਕਾਸ ਬੋਰਡ ਦੇ ਦਫ਼ਤਰਾਂ ਅਤੇ ਟ੍ਰੇਨਿੰਗ ਸੈਂਟਰਾਂ ਵਿਚ ਦੁੱਧ ਦੀ ਮੁਫ਼ਤ ...

ਪੂਰੀ ਖ਼ਬਰ »

ਪਾਵਰਕਾਮ ਦੀ ਸਪੈਸ਼ਲ ਟੀਮ ਨੇ ਕੋਠੀਆਂ 'ਚ ਚੱਲਦੀ ਨਾਜਾਇਜ਼ ਬਿਜਲੀ ਸਪਲਾਈ ਫੜੀ

ਜਗਰਾਉਂ, 9 ਅਗਸਤ (ਅਜੀਤ ਸਿੰਘ ਅਖਾੜਾ)- ਸਾਬਕਾ ਬਲਾਕ ਸੰਮਤੀ ਮੈਂਬਰ ਦੀਆਂ ਦੋ ਕੋਠੀਆਂ, ਦੁਕਾਨ ਅਤੇ ਪਸ਼ੂਆਂ ਦੇ ਵਾੜੇ 'ਚ ਪਿਛਲੇ ਕਈ ਮਹੀਨਿਆਂ ਤੋਂ ਚੱਲਦੀ ਨਾਜਾਇਜ਼ ਬਿਜਲੀ ਸਪਲਾਈ ਨੂੰ ਪਾਵਰਕਾਮ ਦੀ ਸਪੈਸ਼ਲ ਟੀਮ ਨੇ ਫੜ੍ਹ ਕੇ ਲੱਖਾਂ ਰੁਪਏ ਜੁਰਮਾਨਾ ਠੋਕਿਆ | ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ 'ਤੇ 6 ਵਿਰੁੱਧ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)- ਪਿੰਡ ਮੁੱਲਾਂਪੁਰ ਵਿਖੇ ਘਰ ਵਿਚ ਆਤਮ ਹੱਤਿਆ ਕਰ ਲੈਣ ਵਾਲੇ ਰਮਨਦੀਪ ਸਿੰਘ ਉਰਫ ਰਮਨ ਨਾਮੀ ਨੌਜਵਾਨ ਦੇ ਪਿਤਾ ਅਨੋਖ ਸਿੰਘ ਨੇ ਦਾਖਾ ਪੁਲਿਸ ਨੂੰ ਇਤਲਾਹ ਦਿੱਤੀ ਕਿ ਕੁਝ ਲੋਕਾਂ ਨੇ ਰਲ ਕੇ ਮੇਰੇ ਸਪੁੱਤਰ ...

ਪੂਰੀ ਖ਼ਬਰ »

ਸੇਵਾ-ਮੁਕਤ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਜਗਰਾਉਂ, 9 ਅਗਸਤ (ਗੁਰਦੀਪ ਸਿੰਘ ਮਲਕ)- ਪੰਜਾਬ ਪੈਨਸ਼ਨਰ ਯੂਨੀਅਨ ਦੇ ਸੱਦੇ 'ਤੇ ਸੇਵਾ-ਮੁਕਤ ਮੁਲਾਜ਼ਮਾਂ ਵਲੋਂ ਆਪਣੀਆਂ ਹਮਖਿਆਲੀ ਜਥੇਬੰਦੀਆਂ ਨੂੰ ਨਾਲ ਲੈ ਕੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਸਰਕਲ ਅੱਡਾ ਦਾਖਾ ਦੀ ਮੀਟਿੰਗ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)- ਪਾਵਰਕਾਮ ਡਵੀਜ਼ਨ ਦਾਖਾ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਸਰਕਲ ਮੀਤ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸਾਬਕਾ ਬਿਜਲੀ ਮੁਲਾਜ਼ਮ ਆਗੂ ਕੰਵਲਜੀਤ ਖੰਨਾ ਉਚੇਚਾ ...

ਪੂਰੀ ਖ਼ਬਰ »

ਜਗਰਾਉਂ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 9 ਅਗਸਤ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ, ਉਨ੍ਹਾਂ ਲਈ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀ ਮਸ਼ੀਨ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ ਕੇਵਲ 3200, 5500 ਅਤੇ 8000/-, 10500/- ਰੁਪਏ 'ਚ ਇਕ ਸਾਲ ਦੀ ...

ਪੂਰੀ ਖ਼ਬਰ »

ਮਾਤਾ ਮਲਕੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਜਗਰਾਉਂ, 9 ਅਗਸਤ (ਅਜੀਤ ਸਿੰਘ ਅਖਾੜਾ)- ਬੀਤੇ ਦਿਨੀਂ ਪਿੰਡ ਕਪੂਰੇ (ਮੋਗਾ) ਦੇ ਸ. ਅਮਰ ਸਿੰਘ ਦੀ ਧਰਮ ਪਤਨੀ ਏ. ਐੱਸ. ਆਈ. ਜੁਗਰਾਜ ਸਿੰਘ (ਪੰਜਾਬ ਪੁਲਿਸ ਜਗਰਾਉਂ) ਅਤੇ ਜਗਦੇਵ ਸਿੰਘ ਦੇ ਸਤਿਕਾਰਯੋਗ ਮਾਤਾ ਮਲਕੀਤ ਕੌਰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ੍ਰੀ ...

ਪੂਰੀ ਖ਼ਬਰ »

ਦਰਗਾਹ 'ਤੇ ਬੂਟਾ ਲਗਾ ਕੇ ਵਣ ਮਹਾਂਉਤਸਵ ਮਨਾਇਆ

ਭੰੂਦੜੀ, 9 ਅਗਸਤ (ਕੁਲਦੀਪ ਸਿੰਘ ਮਾਨ)- ਪੀਰ ਬਾਬਾ ਮੇਹਰ ਸ਼ਾਹ ਜੀ ਦੀ ਦਰਗਾਹ ਪੀਰ ਬਾਬਾ ਮੇਹਰ ਸ਼ਾਹ ਜੀ ਦੀ ਦਰਗਾਹ 'ਤੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਸਮਾਜ ਸੇਵੀ ਅਤੇ ਪ੍ਰਵਾਸੀ ਭਾਰਤੀ ਡਾ. ਗੁਰਨਾਮ ਸਿੰਘ ਢਿੱਲੋਂ ਨੇ ਆਪਣੇ ਜੱਦੀ ਪਿੰਡ ...

ਪੂਰੀ ਖ਼ਬਰ »

ਟੈਗੋਰ ਮਾਡਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)- ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਪੁਨਰਜੋਤ ਆਈ ਬੈਂਕ ਲੁਧਿਆਣਾ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨਰਿੰਦਰ ਖੁੱਲਰ ਨੇ ਦੱਸਿਆ ਕਿ ਪੁਨਰਜੋਤ ਆਈ ਬੈਂਕ ਲੁਧਿਆਣਾ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਗਰ ਕੌਾਸਲ ਦੀ ਸਾਂਝੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਲਈ ਚੈਕਿੰਗ

ਰਾਏਕੋਟ, 9 ਅਗਸਤ (ਸੁਸ਼ੀਲ)- ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਚੈਕਿੰਗ ਮੁਹਿੰਮ ਦੌਰਾਨ ਸਿਵਲ ਸਰਜਨ ਲੁਧਿਆਣਾ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਐੱਸ. ਐੱਮ. ਓ. ਰਾਏਕੋਟ ਡਾ. ਪ੍ਰਵੇਸ਼ ਮਹਿਤਾ, ਐੱਸ. ਐੱਮ. ਓ. ਸੁਧਾਰ ਡਾ. ਨੀਨਾ ਨਾਕਰਾ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਦੀ ਮੀਟਿੰਗ

ਭੰੂਦੜੀ, 9 ਅਗਸਤ (ਕੁਲਦੀਪ ਸਿੰਘ ਮਾਨ)- ਅੱਜ ਜੰਗਲਾਤ ਵਰਕਰਜ ਯੂਨੀਅਨ ਰੇਂਜ ਜਗਰਾਉਂ ਦੀ ਮੀਟਿੰਗ ਪ੍ਰਧਾਨ ਨਿਰਭੈ ਸਿੰਘ ਸ਼ੰਕਰ ਅਤੇ ਊਸ਼ਾ ਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜੰਗਲਾਤ ਵਰਕਰਜ਼ ਯੂਨੀਅਨ ਜਗਰਾਉਂ ਰੇਂਜ ਦੀ ਚੋਣ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 90 ਸਾਲਾ ਬਜ਼ੁਰਗ ਦਾ ਗੋਡਾ ਪਾ ਕੇ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਾਲੇ ਔਰਥੋ ਵਿਭਾਗ ਨੇ 12 ਸਾਲਾਂ ਤੋਂ ਲਾਚਾਰ ਇਕ 90 ਸਾਲਾਂ ਦੇ ਬਜ਼ੁਰਗ ਦਾ ਗੋਡਿਆਂ ਦਾ ਆਪੇ੍ਰਸ਼ਨ ...

ਪੂਰੀ ਖ਼ਬਰ »

ਸੰਗਤਪੁਰਾ ਪਿੰਡ ਵਾਸੀਆਂ ਨੇ ਬਰਸੀ ਮੌਕੇ ਲੰਗਰ ਲਗਾਇਆ

ਸਮਰਾਲਾ, 9 ਅਗਸਤ (ਬਲਜੀਤ ਸਿੰਘ ਬਘੌਰ)- ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ 53ਵੀਂ ਬਰਸੀ ਮੌਕੇ ਨਤਮਸਤਕ ਹੋਣ ਲਈ ਆ ਰਹੀ ਸੰਗਤ ਲਈ ਪਿੰਡ ਸੰਗਤਪੁਰਾ ਦੇ ਸਮੂਹ ਨਿਵਾਸੀਆਂ ਲਈ ਪੂਰੀਆਂ- ਛੋਲਿਆਂ ਦਾ ਲੰਗਰ ਲਗਾਇਆ | ਪ੍ਰਬੰਧਕ ਜਸਵਿੰਦਰ ਸਿੰਘ ਪੱਪੂ ਨੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ 'ਚ ਹਾਈ ਏਮਿੰਗ ਮੋਟੀਵੇਸ਼ਨਲ ਪ੍ਰੋਗਰਾਮ ਕਰਵਾਇਆ

ਸਮਰਾਲਾ, 9 ਅਗਸਤ (ਸੁਰਜੀਤ)- ਸਥਾਨਕ ਨਨਕਾਣਾ ਸਾਹਿਬ ਸਕੂਲ 'ਚ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵੱਧਣ ਲਈ ਪ੍ਰੇਰਨਾਦਾਇਕ 'ਹਾਈ ਏਮਿੰਗ' ਮੋਟੀਵੇਸ਼ਨਲ ਪ੍ਰੋਗਰਾਮ ਕਰਵਾਇਆ ਗਿਆ ¢ ਸਕੂਲ ਦੇ ਦਸਵੀਂ ਤੇ 11ਵੀਂ ਜਮਾਤ ਦੇ ਬੱਚਿਆਂ ਨੇ ਇਸ ਵਿਚ ਭਾਗ ਲਿਆ ¢ ਇਸ ਸਕੂਲ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ '100 ਫੇਵਰਟ ਸਕੂਲ ਆਫ਼ ਦੀ ਈਅਰ ਇੰਡੀਅਨ ਸਕੂਲ ਐਵਾਰਡ-2018' ਨਾਲ ਸਨਮਾਨਿਤ

ਦੋਰਾਹਾ, 9 ਅਗਸਤ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)- ਚਿਤਕਾਰਾ ਯੂਨੀਵਰਸਿਟੀ ਵਲੋਂ ਭਾਰਤ ਦੇ ਸਕੂਲਾਂ ਲਈ 4 ਅਗਸਤ 2018 ਨੂੰ '100 ਫੇਵਰਟ ਸਕੂਲ ਆਫ਼ ਦਿ ਈਅਰ ਇੰਡੀਅਨ ਸਕੂਲ ਐਵਾਰਡ-2018' ਸਮਾਗਮ ਕਰਵਾਇਆ ਗਿਆ, ਜਿਸ 'ਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ...

ਪੂਰੀ ਖ਼ਬਰ »

ਚੀਮਾ ਦੀ ਅਗਵਾਈ 'ਚ ਕਿਸਾਨਾਂ ਦਾ ਜਥਾ ਰਵਾਨਾ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)- ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਇਕ ਵਫ਼ਦ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਜਾ ਰਹੀ ਬਾਇਓ ਫਿਊਲ ਕਨਵੋਕੇਸ਼ਨ ਵਿਚ ਭਾਗ ਲੈਣ ਲਈ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਪੁਲਿਸ ਨੇ ਮਾਛੀਵਾੜਾ ਸ਼ਹਿਰ 'ਚ ਫਲੈਗ ਮਾਰਚ ਕੱਢਿਆ

ਮਾਛੀਵਾੜਾ ਸਾਹਿਬ, 9 ਅਗਸਤ (ਸੁਖਵੰਤ ਸਿੰਘ ਗਿੱਲ)- 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਵਸ ਦੇ ਸਬੰਧ ਵਿਚ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਭਾਰੀ ...

ਪੂਰੀ ਖ਼ਬਰ »

ਹੰਬੜਾਂ ਇਲਾਕੇ 'ਚ ਪੁਲਿਸ ਪਾਰਟੀ ਨੇ ਵਾਹਨਾਂ ਦੀ ਕੀਤੀ ਚੈਕਿੰਗ

ਹੰਬੜਾਂ, 9 ਅਗਸਤ (ਜਗਦੀਸ਼ ਸਿੰਘ ਗਿੱਲ)- 15 ਅਗਸਤ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਜ਼ਿਲ੍ਹਾ ਲੁਧਿਆਣਾ ਦੇ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਵਲੋਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪੂਰੇ ਇਲਾਕੇ ਵਿਚ ਪੁਲਿਸ ਪਾਰਟੀਆਂ ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਰੂਮੀ ਪਿੰਡ 'ਚ ਹੋਵੇਗਾ ਵਿਸ਼ਾਲ ਸਮਾਗਮ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)- ਆਜ਼ਾਦੀ ਦਿਵਸ ਮੌਕੇ ਪਿੰਡ ਰੂਮੀ ਵਿਖੇ ਸ਼ਹੀਦਾਂ ਨੂੰ ਸਮਰਪਿਤ ਇਕ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ ਤੇ ਢਾਡੀ ਦਰਬਾਰ ਵੀ ਸਜੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਨੱਥੋਵਾਲ ਵਿਖੇ ਦੂਜਾ ਕਬੱਡੀ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)- ਪਿੰਡ ਨੱਥੋਵਾਲ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦੂਜਾ ਕਬੱਡੀ ਟੂਰਨਾਮੈਂਟ ਨਗਰ ਨਿਵਾਸੀ, ਐੱਨ. ਆਰ. ਆਈਜ਼ ਤੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ

ਚੌਾਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)- ਸੀ. ਟੀ. ਯੂਨੀਵਰਸਿਟੀ ਵਿਖੇ ਦੋ ਦਿਨਾ ਨਿਓਫਾਇਟ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ ਤੇ ਨਾਲ ਹੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਨਿਯਮਾਂ ਬਾਰੇ ਜਾਣੂੰ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੈਹਦੇਆਣਾ ਸਾਹਿਬ ਵਿਖੇ ਨਗਰ ਕੀਰਤਨ ਪੁੱਜਣ 'ਤੇ ਕੀਤਾ ਸਵਾਗਤ

ਹਠੂਰ, 9 ਅਗਸਤ (ਜਸਵਿੰਦਰ ਸਿੰਘ ਛਿੰਦਾ)- ਸੱਚਖੰਡ ਵਾਸੀ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਅਸਥਾਨ ਨਡਾਲੋਂ ਤੋਂ ਆਰੰਭ ਹੋ ਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਜਾ ਰਹੇ ਮਹਾਨ ਨਗਰ ਕੀਰਤਨ ਦਾ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ...

ਪੂਰੀ ਖ਼ਬਰ »

ਪੀਰ ਬਾਬਾ ਸ਼ੰਕਰ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਕਰਵਾਇਆ

ਚੌਾਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)- ਪਿੰਡ ਬਾਰਦੇਕੇ ਵਿਖੇ ਪੀਰ ਬਾਬਾ ਸੰਕਰ ਸ਼ਾਹ ਜੀ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਪੀਰ ਬਾਬਾ ਸ਼ੰਕਰ ਸ਼ਾਹ ਜੀ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ...

ਪੂਰੀ ਖ਼ਬਰ »

ਜਥੇ. ਹਠੂਰ ਤੇ ਬੱਸੂਵਾਲ ਸਰਕਲ ਹਠੂਰ ਤੇ ਕਾਉਂਕੇ ਦੇ ਪ੍ਰਧਾਨ ਨਿਯੁਕਤ

ਹਠੂਰ, 9 ਅਗਸਤ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਵਲੋਂ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਹਠੂਰ ਅਤੇ ਕਾਉਂਕੇ ਕਲਾਂ ਸਰਕਲ ਲਈ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਜਿਸ ਵਿਚ ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਸਕੂਲ 'ਚ ਚੁਣੀ ਅਨੁਸ਼ਾਸਨੀ ਟੀਮ ਨੂੰ ਸਹੁੰ ਚੁਕਾਈ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)- ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਚੁਣੇ ਗਏ ਹੈੱਡ ਸਟੂਡੈਂਟਸ, ਹਾਊਸ ਕਪਤਾਨ ਤੇ ਕਲਾਸ ਮਾਨੀਟਰਜ਼ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਦਰਸਾਉਂਦੀ ਸਹੁੰ ਚੁਕਾਈ ਗਈ | ਇਸ ਮੌਕੇ ਪਿੰ੍ਰਸੀਪਲ ਰਾਜਪਾਲ ਕੌਰ ਦੁਆਰਾ ਚੁਣੇ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 9 ਅਗਸਤ (ਜਸਵੰਤ ਸਿੰਘ ਸਲੇਮਪੁਰੀ)- ਸਾਵਣ ਮਹੀਨੇ ਦਾ ਸਭ ਤੋਂ ਅਨੰਦਮਈ ਤਿਉਹਾਰ ਤੀਜ਼ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਵਿਹੜੇ ਵਿਚ ਧੂਮਧਾਮ ਨਾਲ ਮਨਾਇਆ ਗਿਆ | ਸਾਵਣ ਮਹੀਨੇ ਦੇ ਇਸ ਤੀਜ਼ ਦੇ ਤਿਉਹਾਰ ਵਿਚ ਐੱਲ. ਕੇ. ਜੀ. ਤੇ ਯੂ. ਕੇ. ...

ਪੂਰੀ ਖ਼ਬਰ »

ਡਾ. ਟੀ. ਪੀ. ਸਿੰਘ ਵਲੋਂ 5 ਦਿਨਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਗੁਰੂਸਰ ਸੁਧਾਰ, 9 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਫਰੈਂਡਜ਼ ਸਪੋਰਟਸ ਕਲੱਬ ਵਲੋਂ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਸੁਧਾਰ ਦੇ ਸਹਿਯੋਗ ਨਾਲ ਸੁਧਾਰ ਵਿਖੇ ਸ਼ੁਰੂ ਕਰਵਾਏ 5 ਦਿਨਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਡਾ. ਟੀ. ਪੀ. ਸਿੰਘ ਸਕੱਤਰ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਬੱਸੀਆਂ ਨੂੰ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਟੈਬਲੇਟ ਭੇਟ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਲੰਮੇ ਸਮੇਂ ਤੋਂ ਸਕੂਲ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇ ਕੇ ਬੱਚਿਆਂ ਨੂੰ ਧਾਰਮਿਕ ਪੱਖੋਂ ਮਜ਼ਬੂਤ ਕਰਨ 'ਚ ...

ਪੂਰੀ ਖ਼ਬਰ »

ਪਿੰਡ ਬੁਰਜ ਲਿੱਟਾਂ ਵਿਖੇ 3 ਵਿਭਾਗਾਂ ਨੇ ਸਾਂਝਾ ਕੈਂਪ ਲਗਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)- ਪਿੰਡ ਬੁਰਜ ਲਿੱਟਾਂ ਉੱਪ ਮੰਡਲ ਮੈਜਿਸਟ੍ਰੇਟ ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਦੇ ਆਦੇਸ਼ ਮੁਤਾਬਿਕ ਭਾਰੀ ਬਾਰਿਸ਼ਾਂ/ਹੜ੍ਹਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸੇ ...

ਪੂਰੀ ਖ਼ਬਰ »

ਡੇਂਗੂ/ਚਿਕਨਗੁਨੀਆ ਜਾਗਰੂਕਤਾ ਲਈ ਸਿਹਤ ਵਿਭਾਗ ਵਲੋਂ ਵੈਨ ਰਾਹੀਂ ਮੰਡੀ ਮੁੱਲਾਂਪੁਰ 'ਚ ਪ੍ਰਚਾਰ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਦੇ ਆਦੇਸ਼ਾਂ ਨਾਲ ਨੈਸ਼ਨਲ ਹੈਲਥ ਮਿਸ਼ਨ ਤਹਿਤ ਡੇਂਗੂ ਅਤੇ ਚਿਕਨਗੁਨੀਆ ਦੇ ਇਲਾਜ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਲੁਧਿਆਣਾ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX