ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  11 minutes ago
ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ) - ਅੱਜ ਆਜ਼ਾਦੀ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੌਮੀ ਤਿਰੰਗਾ ਲਹਿਰਾਇਆ...
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  16 minutes ago
ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਪਿੰਡ ਪੰਡੋਰੀ 'ਚ ਭਗਵੰਤ ਮਾਨ ਨੂੰ ਘੇਰਨ ਵਾਲੇ ਪੰਜ ਆਪ ਵਲੰਟੀਅਰਾਂ 'ਤੇ ਪੁਲਿਸ ਥਾਣਾ ਮਹਿਲ ਕਲਾਂ 'ਚ ਦਰਜ ਹੋਏ ਪਰਚੇ ਸਬੰਧੀ ਪ੍ਰਤੀਕਰਮ ਦਿੰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਸ ਵਿਚ ਉਨ੍ਹਾਂ...
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  16 minutes ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  25 minutes ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ ਕੀਤਾ ਤੇ ਬੱਡੀ ਕਿਤਾਬਚਾ ਜਾਰੀ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬਸਿਡੀ ਤੇ ਖੇਤੀਬਾੜੀ ਮਸ਼ੀਨਰੀ...
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  49 minutes ago
ਫ਼ਿਰੋਜ਼ਪੁਰ, 15 ਅਗਸਤ (ਜਸਵਿੰਦਰ ਸਿੰਘ ਸੰਧੂ ) ਆਜ਼ਾਦੀ ਦਿਹਾੜੇ ਮੌਕੇ ਅੱਜ ਵਰ੍ਹਦੇ ਮੀਂਹ 'ਚ ਫ਼ਿਰੋਜ਼ਪੁਰ ਅੰਦਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ । ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਸਲਾਮੀ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ, 15 ਅਗਸਤ - ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਯਾਦਵਿੰਦਰਾ ਸਟੇਡੀਅਮ ਪਟਿਆਲਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਅਤੇ ਮਕਾਨ ਉਸਾਰੀ, ਸ਼ਹਿਰੀ ਵਿਕਾਸ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ...
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਅਗਲੇ ਸਾਲ...
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  about 1 hour ago
ਤਪਾ ਮੰਡੀ, 15 ਅਗਸਤ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਅੱਜ ਸਵੇਰ ਤੋਂ ਹੋ ਰਹੀ ਬਾਰਸ਼ ਨੇ ਜਿੱਥੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਉੱਥੇ ਹੀ ਸ਼ਹਿਰ ਦੇ ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਲਈ ਕਰਾਏ ਜਾ ਰਹੇ ਪ੍ਰੋਗਰਾਮ...
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  about 1 hour ago
ਮੁਸਲਿਮ ਮਹਿਲਾਵਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗਾ - ਮੋਦੀ
. . .  about 1 hour ago
ਅਜੇ ਵੀ ਕੁੱਝ ਲੋਕ ਤਿੰਨ ਤਲਾਕ ਬਿਲ ਪਾਸ ਨਹੀਂ ਕਰਨ ਦੇ ਰਹੇ - ਮੋਦੀ
. . .  about 1 hour ago
ਤਿੰਨ ਤਲਾਕ ਦੀਆਂ ਕੁਰੀਤੀਆਂ ਨੇ ਮੁਸਲਿਮ ਬੇਟੀਆਂ ਦੀ ਜ਼ਿੰਦਗੀ ਤਬਾਹ ਕੀਤੀ - ਮੋਦੀ
. . .  about 1 hour ago
ਸ਼ਾਰਟ ਸਰਵਿਸ ਕਮਿਸ਼ਨ 'ਚ ਹੁਣ ਔਰਤਾਂ ਦਾ ਦਾਖਲਾ ਹੋਵੇਗਾ - ਮੋਦੀ
. . .  about 1 hour ago
3 ਲੱਖ ਸ਼ੱਕੀ ਕੰਪਨੀਆਂ ਨੂੰ ਲਗਾਏ ਤਾਲੇ - ਮੋਦੀ
. . .  about 1 hour ago
ਦੇਸ਼ 'ਚ 2013 'ਚ ਸਿੱਧਾ ਟੈਕਸ ਦੇਣ ਵਾਲਿਆਂ ਦੀ ਗਿਣਤੀ 4 ਕਰੋੜ ਸੀ, ਅੱਜ ਇਹ ਗਿਣਤੀ ਕਰੀਬ 7 ਕਰੋੜ ਹੋ ਗਈ ਹੈ - ਮੋਦੀ
. . .  about 1 hour ago
90 ਹਜ਼ਾਰ ਕਰੋੜ ਗਲਤ ਹੱਥਾਂ 'ਚ ਜਾਣ ਤੋਂ ਬਚਾਏ ਗਏ - ਮੋਦੀ
. . .  about 1 hour ago
25 ਸਤੰਬਰ ਨੂੰ ਇਸ ਯੋਜਨਾ ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਵੇਗਾ ਤੇ ਛੋਟੇ ਸ਼ਹਿਰਾਂ 'ਚ ਖੁੱਲ੍ਹਣਗੇ ਹਸਪਤਾਲ - ਮੋਦੀ
. . .  about 1 hour ago
ਅਯੁਸ਼ਮਾਨ ਯੋਜਨਾ ਤਹਿਤ 10 ਕਰੋੜ ਪਰਿਵਾਰਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ - ਮੋਦੀ
. . .  about 1 hour ago
ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ - ਮੋਦੀ
. . .  about 2 hours ago
ਆਜ਼ਾਦੀ ਦੇ 75 ਸਾਲ ਹੋਣ ਤੋਂ ਪਹਿਲਾ ਭਾਰਤ ਦੀ ਸੰਤਾਨ ਨੂੰ ਪੁਲਾੜ 'ਚ ਭੇਜਿਆ ਜਾਵੇਗਾ- ਮੋਦੀ
. . .  about 2 hours ago
ਸਾਡਾ ਦੇਸ਼ ਪੁਲਾੜ ਦੀ ਦੁਨੀਆ 'ਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ - ਮੋਦੀ
. . .  about 2 hours ago
ਆਜ਼ਾਦੀ ਦਿਵਸ : ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਆਜ਼ਾਦੀ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 2 hours ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਫ਼ਤਹਿਗੜ੍ਹ ਸਾਹਿਬ

ਪੰਜਾਬ ਦੇ ਸਕੂਲਾਂ ਵਿਚ ਬਿਜਲੀ ਦੀ ਬੱਚਤ ਲਈ ਲਗਾਏ ਜਾਣਗੇ ਸੋਲਰ ਪਾਵਰ ਪਲਾਂਟ-ਸੋਨੀ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ | ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਪੰਜਾਬ ਦੇ ਸਕੂਲਾਂ ਵਿਚ ਬਿਜਲੀ ਦੀ ਬੱਚਤ ਲਈ ਸੋਲਰ ਪਾਵਰ ਪਲਾਂਟ ਲਗਾਏ ਜਾਣਗੇ ਤੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਤੇ ਵਾਤਾਵਰਨ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜ਼ਨ ਫੂਡਜ਼ ਪ੍ਰਾਈਵੇਟ ਲਿਮਟਡ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ | ਪੈਗਰੋ ਇੰਡਸਟਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਵੱਡੀ ਪੱਧਰ 'ਤੇ ਕੰਟਰੈਕਟ ਫਾਰਮਿੰਗ ਰਾਹੀਂ ਕਿਸਾਨਾਂ ਤੋਂ ਸਬਜ਼ੀਆਂ ਬਿਜਵਾ ਕੇ ਉਨ੍ਹਾਂ ਨੂੰ ਡੱਬਾਬੰਦ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿਚ ਭੇਜਦੀ ਹੈ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਖੇਤੀਬਾੜੀ 'ਤੇ ਆਧਾਰਤ ਹੋਰ ਵਧੇਰੇ ਫੂਡ ਪ੍ਰੋਸੈਸਿੰਗ ਉਦਯੋਗ ਨੰੂ ਬੜ੍ਹਾਵਾ ਦੇਵੇਗੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਲਾਹੇਵੰਦ ਭਾਅ ਮਿਲਣਗੇ ਉਥੇ ਹੀ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ | ਸ੍ਰੀ ਸੋਨੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਉਪਰਾਲਿਆਂ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ ਕੋਇਲੇ ਨਾਲ ਚੱਲਣ ਵਾਲੀਆਂ ਸਾਰੀਆਂ ਰੋਿਲੰਗ ਮਿੱਲਾਂ ਨੂੰ ਆਉਂਦੇ 6 ਮਹੀਨਿਆਂ ਵਿਚ ਪੀ.ਐਨ.ਜੀ. ਗੈਸ ਨਾਲ ਜੋੜ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਤੋਂ ਵੱਧ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮਿ੍ਤਸਰ, ਜਲੰਧਰ, ਰੋਪੜ ਦੀਆਂ ਉਦਯੋਗਿਕ ਇਕਾਈਆਂ ਨੂੰ ਵੀ ਪ੍ਰਦੂਸ਼ਣ ਮੁਕਤ ਕਰਨ ਲਈ ਪੀ.ਐਨ.ਜੀ. ਗੈਸ ਨਾਲ ਜੋੜਨ ਦੀ ਪਹਿਲ ਕਦਮੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਸੀਵਰੇਜ ਵਿਛਾਉਣ ਦਾ ਕੰਮ ਲਗਪਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਸਾਰੇ ਹੀ ਸ਼ਹਿਰਾਂ ਵਿਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣੇ ਵੀ ਯਕੀਨੀ ਬਣਾਏ ਜਾਣਗੇ | ਇਸ ਮੌਕੇ ਉਨ੍ਹਾਂ ਬੂਟਾ ਵੀ ਲਗਾਇਆ | ਪੈਗਰੋ ਇੰਡਸਟਰੀ ਦੇ ਸੀ.ਈ.ਓ. ਸਰਤਾਜ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੀ ਇੰਡਸਟਰੀ ਵਲੋਂ 3500 ਏਕੜ ਰਕਬੇ ਵਿਚ ਕੰਟਰੈਕਟ ਫਾਰਮਿੰਗ ਕਰਵਾਈ ਜਾਂਦੀ ਹੈ ਅਤੇ ਕਿਸਾਨ ਸਾਲ ਵਿਚ ਤਿੰਨ ਫ਼ਸਲਾਂ ਦੀ ਪੈਦਾਵਾਰ ਕਰਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ 5500 ਲੋੜਵੰਦਾਂ ਨੂੰ ਸਿੱਧੇ ਤੇ ਅਸਿੱਧੇ ਤੌਰ 'ਤੇ ਰੋਜ਼ਗਾਰ ਦਿੱਤਾ ਗਿਆ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ: ਐਸ.ਐਸ. ਮਰਵਾਹਾ, ਮੈਂਬਰ ਸਕੱਤਰ ਇੰਜ: ਕਰੁਨੇਸ਼ ਗਰਗ, ਐਸ.ਪੀ. ਰਵਿੰਦਰਪਾਲ ਸਿੰਘ ਸੰਧੂ, ਆਰ.ਕੇ. ਨਈਅਰ ਅਤੇ ਤਹਿਸੀਲਦਾਰ ਗੁਰਜਿੰਦਰ ਸਿੰਘ ਆਦਿ ਹਾਜ਼ਰ ਸਨ |

-ਮਾਮਲਾ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਵਲੋਂ ਕਥਿਤ ਪੈਸੇ ਮੰਗਣ ਦਾ- ਸਬਜ਼ੀ ਮੰਡੀ ਦੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਿਖ਼ਲਾਫ਼ ਰੋਸ ਧਰਨਾ ਦੂਸਰੇ ਦਿਨ ਵੀ ਜਾਰੀ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਦੇ ਸੈਕਟਰੀ ਤੇ ਏ.ਆਰ. ਵਲੋਂ ਸਬਜ਼ੀ ਮੰਡੀ ਦੇ ਆੜ੍ਹਤੀਆਂ ਤੋਂ ਕਥਿਤ ਤੌਰ ਤੇ 84 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਾ ਰਿਕਾਰਡ ਚੁੱਕਣ ਦੇ ਰੋਸ ...

ਪੂਰੀ ਖ਼ਬਰ »

ਫੂਡ ਸਪਲਾਈ ਵਿਭਾਗ ਵਲੋਂ ਘਰੇਲੂ ਗੈਸ ਸਿਲੰਡਰਾਂ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਖਮਾਣੋਂ, 9 ਅਗਸਤ (ਮਨਮੋਹਣ ਸਿੰਘ ਕਲੇਰ)-ਸਹਾਇਕ ਫੂਡ ਸਪਲਾਈ ਅਧਿਕਾਰੀ ਖਮਾਣੋਂ ਨਵਨੀਤ ਕੌਰ ਦੀ ਅਗਵਾਈ ਵਿਚ ਫੂਡ ਸਪਲਾਈ ਕਰਮੀਆਂ ਨੇ ਸਥਾਨਕ ਸ਼ਹਿਰ 'ਚ ਕਾਰਵਾਈ ਕਰਦੇ ਹੋਏ ਘਰੇਲੂ ਗੈਸ ਸਿਲੰਡਰਾਂ ਨੂੰ ਕਮਰਸ਼ੀਅਲ ਤੌਰ 'ਤੇ ਵਰਤਣ ਵਾਲੇ ਰੇਹੜੀ ਫੜ੍ਹੀ ਅਤੇ ਢਾਬੇ ...

ਪੂਰੀ ਖ਼ਬਰ »

ਫਗਵਾੜਾ ਦੇ ਏਜੰਟ ਿਖ਼ਲਾਫ਼ 1 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼

ਫ਼ਤਹਿਗੜ੍ਹ ਸਾਹਿਬ, 9 ਅਗਸਤ (ਅਰੁਣ ਆਹੂਜਾ)-ਇਕ ਬਜ਼ੁਰਗ ਮਾਤਾ ਵਲੋਂ ਫਗਵਾੜਾ ਦੇ ਇਕ ਏਜੰਟ ਉੱਤੇ ਉਸ ਦੇ ਨੌਜਵਾਨ ਪੁੱਤਰ ਨੂੰ ਮਲੇਸ਼ੀਆ ਭੇਜਣ ਦੇ ਨਾਂਅ 'ਤੇ ਉਨ੍ਹਾਂ ਨਾਲ 1 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲਗਾਏ ਹਨ | ਸ਼ਿਕਾਇਤਕਰਤਾ ਗੁਰਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਅੱਜ ਵੰਡਣਗੇ ਅਨੁਸੂਚਿਤ ਤੇ ਪੱਛੜੀਆਂ ਸ਼ੇ੍ਰਣੀਆਂ ਦੇ ਲੋਕਾਂ ਨੂੰ ਕਰਜ਼ ਮਾਫ਼ੀ ਸਰਟੀਫਿਕੇਟ

ਖਮਾਣੋਂ, 9 ਅਗਸਤ (ਮਨਮੋਹਣ ਸਿੰਘ ਕਲੇਰ)-ਹਲਕਾ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਸ਼ੁੱਕਰਵਾਰ ਨੂੰ ਬਲਾਕ ਖਮਾਣੋਂ ਦੇ ਅਨੁਸੂਚਿਤ ਅਤੇ ਪੱਛੜੀਆਂ ਸ਼ੇ੍ਰਣੀਆਂ ਦੇ ਲੋਕਾਂ ਨੂੰ ਕਰਜ਼ ਮੁਆਫ਼ੀ ਸਰਟੀਫਿਕੇਟ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੰਡਣਗੇ | ਇਹ ...

ਪੂਰੀ ਖ਼ਬਰ »

ਫਗਵਾੜਾ ਦੇ ਏਜੰਟ ਿਖ਼ਲਾਫ਼ 1 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼

ਫ਼ਤਹਿਗੜ੍ਹ ਸਾਹਿਬ, 9 ਅਗਸਤ (ਅਰੁਣ ਆਹੂਜਾ)-ਇਕ ਬਜ਼ੁਰਗ ਮਾਤਾ ਵਲੋਂ ਫਗਵਾੜਾ ਦੇ ਇਕ ਏਜੰਟ ਉੱਤੇ ਉਸ ਦੇ ਨੌਜਵਾਨ ਪੁੱਤਰ ਨੂੰ ਮਲੇਸ਼ੀਆ ਭੇਜਣ ਦੇ ਨਾਂਅ 'ਤੇ ਉਨ੍ਹਾਂ ਨਾਲ 1 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲਗਾਏ ਹਨ | ਸ਼ਿਕਾਇਤਕਰਤਾ ਗੁਰਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਭੁੱਟਾ ਤੇ ਕੌਂਸਲ ਪ੍ਰਧਾਨ ਸ਼ੇਰ ਸਿੰਘ ਨੂੰ ਸਹਾਇਕ ਕਪਤਾਨ ਪੁਲਿਸ ਵਲੋਂ ਨੋਟਿਸ ਜਾਰੀ

 -ਮਾਮਲਾ ਸੜਕ ਤੋਂ ਸੀਵਰੇਜ ਦੀ ਮਿੱਟੀ ਹਟਾਉਣ ਦਾ- ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਸਹਾਇਕ ਕਪਤਾਨ ਪੁਲਿਸ ਸਰਕਲ ਫ਼ਤਹਿਗੜ੍ਹ ਸਾਹਿਬ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੂੰ 7 ਅਗਸਤ ਨੂੰ ਹੋਰ ਵਿਅਕਤੀਆਂ ਸਮੇਤ ਚੁੰਗੀ ਨੰਬਰ 4 ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਸਮਾਂ ਪ੍ਰਬੰਧਨ ਤੇ ਤਣਾਅ ਪ੍ਰਬੰਧਨ 'ਤੇ ਭਾਸ਼ਣ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਚ ਇਕ ਯੋਗਾ ਕੈਂਪ ਦੇ ਦੌਰਾਨ ਬੋਲਦੇ ਹੋਏ ਆਰਟ ਆਫ਼ ਲਿਵਿੰਗ ਦੇ ਇਕ ਬੁਲਾਰੇ ਬਿਜੋਨ ਗੁਪਤਾ ਨੇ ਕਿਹਾ ਕਿ ਸਮੇਂ ਦੇ ਬਿਹਤਰ ਪ੍ਰਬੰਧ ਨਾਲ ਅਸੀਂ ਆਪਣਾ ਕੰਮ ਬਿਹਤਰ ਰੂਪ ਵਿਚ ਕਰ ਸਕਦੇ ਹਾਂ | ਉਨ੍ਹਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਰਵੇਖਣ ਦੀ ਸ਼ੁਰੂਆਤ

ਸੰਘੋਲ, 9 ਅਗਸਤ (ਗੁਰਨਾਮ ਸਿੰਘ ਚੀਨਾ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਹਰਮਿੰਦਰ ਕੌਰ ਸੋਢੀ ਦੇ ਹੁਕਮਾਂ ਅਨੁਸਾਰ ਤੇ ਜ਼ਿਲ੍ਹਾ ਐਪੀਡਮੌਲੋਜਿਸਟ ਡਾ. ਹਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡੀਕਲ ਅਫ਼ਸਰ ਡਾ. ਨਰੇਸ਼ ਚੌਹਾਨ ਦੀ ਅਗਵਾਈ 'ਚ ਸੰਘੋਲ ਵਿਖੇ 9 ...

ਪੂਰੀ ਖ਼ਬਰ »

ਜੈ ਬਾਬਾ ਵਿਸ਼ਵਕਰਮਾ ਸਭਾ ਦੇ ਮਠਾੜੂ 17ਵੀਂ ਵਾਰ ਪ੍ਰਧਾਨ ਚੁਣੇ ਗਏ

ਬਸੀ ਪਠਾਣਾਂ, 9 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਮਠਾੜੂ 17ਵੀਂ ਵਾਰ ਸਥਾਨਕ ਜੈ ਬਾਬਾ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਚੁਣ ਲਏ ਗਏ ਹਨ | ਇਹ ਐਲਾਨ ਇੱਥੇ ਸਭਾ ਦੀ ਧਰਮਸ਼ਾਲਾ, ਸਿੰਘਾਂ ਪੁਰਾ ਚੌਾਕ ਨੇੜੇ ਹੋਈ ਸਾਲਾਨਾ ਚੋਣ ਮਗਰੋਂ ...

ਪੂਰੀ ਖ਼ਬਰ »

ਡਾ. ਮਨੀਲਾ ਨੇ ਵੱਖ-ਵੱਖ ਸਕੂਲਾਂ 'ਚ ਬੂਟੇ ਲਾਏ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਰਾਜਿੰਦਰ ਸਿੰਘ)-ਅੱਜ ਜ਼ਿਲ੍ਹਾ ਆਯੁਰਵੈਦ ਤੇ ਯੂਨਾਨੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਡਾ. ਮਨੀਲਾ ਏ.ਐਮ.ਓ. ਮਿੰਨੀ ਪੀ.ਐਚ.ਸੀ. ਬਲਾੜੀ ਕਲਾਂ ਵਲੋਂ ਪੰਜਾਬ ਨੰੂ ਹਰਾ-ਭਰਾ ਬਣਾਉਣ ਦੇ ਮਕਸਦ ਨਾਲ ਬੂਟੇ ਲਗਾਉਣ ਦੀ ਮੁਹਿੰਮ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਅਰੁਣ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਹਰਬੰਸਪੁਰਾ ਦੀ ਅਗਵਾਈ ਵਿਚ ਸਰਹਿੰਦ ਵਿਖੇ ਹੋਈ | ਮੀਟਿੰਗ ਵਿਚ ਘੱਟ ਗਿਣਤੀ ਦਲਿਤ ਦਲ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਵੀ ...

ਪੂਰੀ ਖ਼ਬਰ »

ਅਮਲੋਹ ਸਕੂਲ ਦੇ ਵਿਦਿਆਰਥੀਆਂ ਨੇ ਫਾਇਰ ਸਟੇਸ਼ਨ ਦਾ ਦੌਰਾ ਕੀਤਾ

ਅਮਲੋਹ, 9 ਅਗਸਤ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ (ਲੜਕੇ) ਦੇ ਪਿ੍ੰਸੀਪਲ ਡਾ. ਕੰਵਲਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਇੰਡਸਟਰੀ ਟੂਰ ਵਜੋਂ ਫਾਇਰ ਸਟੇਸ਼ਨ ਮੰਡੀ ਗੋਬਿੰਦਗੜ੍ਹ ਲਿਜਾਇਆ ਗਿਆ | ਇਸ ਮੌਕੇ ਫਾਇਰ ਅਫ਼ਸਰ ਕੁਲਦੀਪ ਸਿੰਘ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਹਰ ਸਕੀਮ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ-ਭੱਲਾ

ਅਮਲੋਹ, 9 ਅਗਸਤ (ਸੂਦ)-ਪੰਜਾਬ ਸਰਕਾਰ ਦੀ ਸਸਤੇ ਰਾਸ਼ਨ ਸਕੀਮ ਤਹਿਤ ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਹਲਕਾ ਵਿਧਾਇਕ ਰਣਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਏ. ਰਾਮ ਕਿਸ਼ਨ ਭੱਲਾ ਵਲੋਂ ਕਣਕ ਵੰਡਣ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਘੁਮੰਡਗੜ੍ਹ 'ਚ ਯੂਥ ਅਕਾਲੀ ਦਲ ਦੀ ਇਕੱਤਰਤਾ ਹੋਈ

ਨੰਦਪੁਰ ਕਲੌੜ, 9 ਅਗਸਤ (ਜਰਨੈਲ ਸਿੰਘ ਧੁੰਦਾ)-ਯੂਥ ਅਕਾਲੀ ਦਲ ਦੀ ਇਕੱਤਰਤਾ ਮਨਦੀਪ ਸਿੰਘ ਕਿੱਕੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਮਾਲਵਾ ਜ਼ੋਨ-2 ਦੀ ਪ੍ਰਧਾਨਗੀ ਹੇਠ ਪਿੰਡ ਘੁਮੰਡਗੜ੍ਹ ਵਿਖੇ ਹੋਈ, ਜਿਸ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ...

ਪੂਰੀ ਖ਼ਬਰ »

ਈਸੜੂ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸ ਸਿਰਜੇਗੀ-ਰਾਜੂ ਖੰਨਾ

ਅਮਲੋਹ, 9 ਅਗਸਤ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੰੂ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 15 ਅਗਸਤ ਨੂੰ ਈਸੜੂ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਵਿਚ ਹਲਕਾ ਅਮਲੋਹ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਮੁਲਾਜ਼ਮਾਂ ਨੇ ਧਰਨਾ ਦੇ ਕੇ ਗਿ੍ਫ਼ਤਾਰੀ ਲਈ ਪੇਸ਼ਕਸ਼ ਕੀਤੀ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਸੀਟੂ ਦੇ ਪ੍ਰਧਾਨ ਨਛੱਤਰ ਸਿੰਘ, ਕੁਲ ਹਿੰਦ ਮਜ਼ਦੂਰ ਸਭਾ ਦੇ ਸਕੱਤਰ ਹਰਬੰਸ ਸਿੰਘ ਬੁੱਗਾ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਅੱਜ ਇੱਥੇ ਜ਼ਿਲ੍ਹਾ ਕੰਪਲੈਕਸ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਬਸੀ ਪਠਾਣਾ ਪੁਲਿਸ ਨੇ ਚੌਕਸੀ ਵਧਾਈ

ਨੌਗਾਵਾਂ, 9 ਅਗਸਤ (ਰਵਿੰਦਰ ਮੌਦਗਿਲ)-ਬਸੀ ਪਠਾਣਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਨਿਰਦੇਸ਼ਾਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਇਲਾਕੇ 'ਚ ਚੌਕਸੀ ਵਧਾ ਦਿੱਤੀ ਹੈ | ਇਸੇ ਕੜੀ ਵਿਚ ਅੱਜ ਪੁਲਿਸ ਟੀਮ ਵਲੋਂ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਨੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ 'ਚ ਕੈਂਪ ਲਗਾਏ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਬੱਚੇ ਅਤੇ ਉਸ ਦੀ ਮਾਂ ਦੀ ਸਿਹਤ ਲਈ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ. ਦੀ ਅਗਵਾਈ ਹੇਠ ਜਾਗਰੂਕਤਾ ਹਫ਼ਤਾ ਮਨਾਇਆ ਗਿਆ ...

ਪੂਰੀ ਖ਼ਬਰ »

ਚੁੰਨ੍ਹੀ ਖ਼ੁਰਦ ਵਿਖੇ ਵਿਧਾਇਕ ਜੀ.ਪੀ. ਨੇ 203 ਲਾਭਪਾਤਰੀਆਂ ਨੂੰ ਕਣਕ ਵੰਡੀ

ਚੁੰਨ੍ਹੀ, 9 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਚੁੰਨ੍ਹੀ ਖ਼ੁਰਦ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ 203 ਨੀਲਾ ਕਾਰਡ ਹੋਲਡਰ ਲਾਭਪਾਤਰੀਆਂ ਨੂੰ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ਭੂਆ ਖੇੜੀ ਤੇ ਬੜੈਚਾਂ ਵਿਖੇ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਜ਼ਿਲੇ੍ਹ ਦੇ ਪਿੰਡਾਂ ...

ਪੂਰੀ ਖ਼ਬਰ »

ਭਟੇੜੀ ਵਿਖੇ ਸ੍ਰੀ ਨੈਣਾ ਦੇਵੀ ਸੇਵਾ ਸੰਮਤੀ ਦੀ ਇਕੱਤਰਤਾ ਹੋਈ

ਨੰਦਪੁਰ ਕਲੌੜ, 9 ਅਗਸਤ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਭਟੇੜੀ ਵਿਖੇ ਸ੍ਰੀ ਨੈਣਾ ਦੇਵੀ ਸੇਵਾ ਸੰਮਤੀ ਭਟੇੜੀ ਦੀ ਇਕੱਤਰਤਾ ਨੰਬਰਦਾਰ ਰਣਜੀਤ ਸਿੰਘ ਦੀ ਅਗਵਾਈ ਵਿਚ ਹੋਈ | ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਨੰਬਰਦਾਰ ਰਣਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਖਮਾਣੋਂ, 9 ਅਗਸਤ (ਜੋਗਿੰਦਰ ਪਾਲ)-ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਬ੍ਰਾਂਚ ਖਮਾਣੋਂ ਦੇ ਜਨਰਲ ਸਕੱਤਰ ਜਗਤਾਰ ਸਿੰਘ ਖੇੜੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਵਿਭਾਗੀ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ 11 ਦੀ ਪਟਿਆਲਾ ਰੈਲੀ ਸਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਅਤੇ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਜਿਸ ਵਿਚ ਸਿੱਖਿਆ, ਸਿਹਤ, ...

ਪੂਰੀ ਖ਼ਬਰ »

ਹਾਂਗਕਾਂਗ ਦੀ ਸੰਸਥਾ ਵਲੋਂ ਗ਼ਰੀਬ ਨੌਜਵਾਨ ਦੇ ਇਲਾਜ ਵਾਸਤੇ 15 ਹਜ਼ਾਰ ਰੁਪਏ ਭੇਟ

ਨੰਦਪੁਰ ਕਲੌੜ, 9 ਅਗਸਤ (ਜਰਨੈਲ ਸਿੰਘ ਧੁੰਦਾ)-ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਇਕ ਨੌਜਵਾਨ ਦੀ ਰੀੜ੍ਹ ਦੀ ਹੱਡੀ ਦੇ ਇਲਾਜ ਵਾਸਤੇ 15 ਹਜ਼ਾਰ ਰੁਪਏ ਨਾਲ਼ ਮਦਦ ਕੀਤੀ ਗਈ ਹੈ | ਸਰਬੱਤ ਦਾ ਭਲਾ ਅੰਗਹੀਣ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਵਰਕਾਮ ਬਿਜਲੀ ਬੋਰਡ ਦੇ ਮਿ੍ਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਵੇ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਬਿਜਲੀ ਬੋਰਡ ਜਿਸ ਨੰੂ ਕਿ ਹੁਣ ਪਾਵਰਕਾਮ ਚਲਾ ਰਿਹਾ ਹੈ ਦੇ ਮਿ੍ਤਕ ਕਰਮਚਾਰੀਆਂ ਦੇ ਵਾਰਿਸਾਂ ਨੇ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹੰਸਾਲੀ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੰਤ ਨਿਰਮਲ ਆਸ਼ਰਮ ਖੇੜਾ-ਹੰਸਾਲੀ ਵਿਖੇ ਅੱਜ ਸਵੇਰੇ ਸਾਬਕਾ ਮੰਤਰੀ ਆਦੇਸ਼ਪ੍ਰਤਾਪ ਸਿੰਘ ਕੈਰੋਂ, ਸਵਿੰਦਰ ਕੌਰ ਕੈਰੋਂ ਅਤੇ ਕੁਸਮ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਬਸੀ ਪਠਾਣਾ, 9 ਅਗਸਤ (ਗ.ਸ. ਰੁਪਾਲ)-ਸ਼ਰਧਾਲੂ ਸਿੱਖ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਰਾਤ 8:30 ਵਜੇ ਤੋਂ 10 ਵਜੇ ਤੱਕ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਜਾਰੀ ਹੈ | ਬੀਤੇ ਦਿਨੀਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ...

ਪੂਰੀ ਖ਼ਬਰ »

ਲਾਇਨ ਕਲੱਬ ਵਲੋਂ ਲਗਾਏ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸਿਹਤ ਤੇ ਵਾਤਾਵਰਨ ਸੰਭਾਲ ਬਾਰੇ ਜਾਗਰੂਕ ਕੀਤਾ

ਨੌਗਾਵਾਂ, 9 ਅਗਸਤ (ਰਵਿੰਦਰ ਮੌਦਗਿਲ)-ਲਾਇਨ ਕਲੱਬ ਬਸੀ ਪਠਾਣਾਂ ਵਲੋਂ ਪ੍ਰਧਾਨ ਡਾ. ਨਵੀਸ਼ ਗਰਗ ਦੀ ਅਗਵਾਈ ਹੇਠ ਲਾਲਾ ਲਾਜਪਤ ਰਾਏ ਸਕੂਲ ਵਿਚ ਕੈਂਪ ਲਗਾਇਆ ਗਿਆ | ਲਾਇਨ ਲਲਿਤ ਮੋਹਨ ਭਾਰਦਵਾਜ ਅਤੇ ਪ੍ਰਾਜੈਕਟ ਚੇਅਰਮੈਨ ਪ੍ਰਦੀਪ ਸ਼ਰਮਾ ਪਿ੍ੰਸੀਪਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਹੱਲੋਤਾਲੀ ਵਿਖੇ ਲੱਗੇ ਕੈਂਪ ਵਿਚ 605 ਵਿਅਕਤੀਆਂ ਨੇ ਭਰੇ ਵੱਖ-ਵੱਖ ਸਕੀਮਾਂ ਦੇ ਫਾਰਮ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਸਕੀਮਾਂ ਦੇ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਪਹੰੁਚਾਉਣ ਲਈ ਪਿੰਡ ਹੱਲੋਤਾਲੀ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ...

ਪੂਰੀ ਖ਼ਬਰ »

ਬਾਬਾ ਬੁੱਧਦਾਸ ਦੀ 52ਵੀਂ ਬਰਸੀ ਸਮਾਗਮ ਤਿਆਰੀਆਂ ਨੰੂ ਅੰਤਿਮ ਛੋਹਾਂ

ੇਬਸੀ ਪਠਾਣਾ, 9 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਬ੍ਰਹਮ ਗਿਆਨੀ ਉਦਾਸੀਨ ਸੰਤ ਬਾਬਾ ਬੁੱਧ ਦਾਸ ਜੀ ਦੀ 52ਵੀਂ ਬਰਸੀ ਸਬੰਧੀ ਹੋਣ ਵਾਲੇ ਤਿੰਨ ਦਿਨਾਂ ਸਮਾਗਮ ਦੀਆਂ ਤਿਆਰੀਆਂ ਨੰੂ ਅੰਤਮ ਛੋਹ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਇੱਥੇ ਡੇਰਾ ਬਾਬਾ ਬੁੱਧ ਦਾਸ ਦੇ ...

ਪੂਰੀ ਖ਼ਬਰ »

ਬਾਬਾ ਬੁੱਧਦਾਸ ਦੀ 52ਵੀਂ ਬਰਸੀ ਸਮਾਗਮ ਤਿਆਰੀਆਂ ਨੰੂ ਅੰਤਿਮ ਛੋਹਾਂ

ੇਬਸੀ ਪਠਾਣਾ, 9 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਬ੍ਰਹਮ ਗਿਆਨੀ ਉਦਾਸੀਨ ਸੰਤ ਬਾਬਾ ਬੁੱਧ ਦਾਸ ਜੀ ਦੀ 52ਵੀਂ ਬਰਸੀ ਸਬੰਧੀ ਹੋਣ ਵਾਲੇ ਤਿੰਨ ਦਿਨਾਂ ਸਮਾਗਮ ਦੀਆਂ ਤਿਆਰੀਆਂ ਨੰੂ ਅੰਤਮ ਛੋਹ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਇੱਥੇ ਡੇਰਾ ਬਾਬਾ ਬੁੱਧ ਦਾਸ ਦੇ ...

ਪੂਰੀ ਖ਼ਬਰ »

ਨਸ਼ਾ ਮੁਕਤ ਜਾਗਰੂਕਤਾ ਮੋਬਾਈਲ ਵੈਨ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ-ਐਸ.ਡੀ.ਐਮ. ਖਮਾਣੋਂ

ਖਮਾਣੋਂ, 9 ਅਗਸਤ (ਜੋਗਿੰਦਰ ਪਾਲ)-ਸਿਹਤ ਪਰਿਵਾਰ ਭਲਾਈ ਪੰਜਾਬ ਅਤੇ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਮੁਹਿੰਮ ਤਹਿਤ ਨਸ਼ਾ ਮੁਕਤ ਪੰਜਾਬ ਜਾਗਰੂਕਤਾ ਮੋਬਾਈਲ ਵੈਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕੰਜਾਰੀ ਵਿਖੇ ਸਾਇੰਸ ਮੇਲਾ ਕਰਵਾਇਆ

ਅਮਲੋਹ, 9 ਅਗਸਤ (ਸੂਦ)-ਸਿੱਖਿਆ ਵਿਭਾਗ ਵਲੋਂ ਸੂਬੇ ਭਰ ਵਿਚ ਸਿੱਖਿਆ ਸੁਧਾਰ ਮੁਹਿੰਮ ਵਜੋਂ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰਾਜੈਕਟ ਦੀ ਲੜੀ ਵਜੋਂ ਸਰਕਾਰੀ ਮਿਡਲ ਸਕੂਲ ਕੰਜਾਰੀ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ¢ ਇਸ ਮੇਲੇ ਵਿਚ ਗੁਰਮੀਤ ਸਿੰਘ ਅਤੇ ਵਿਭਾਗ ...

ਪੂਰੀ ਖ਼ਬਰ »

ਸੀਨੀਅਰ ਕੁਸ਼ਤੀ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ

ਭੜੀ, 9 ਅਗਸਤ (ਭਰਪੂਰ ਸਿੰਘ ਹਵਾਰਾ)-ਜ਼ਿਲ੍ਹਾ ਕੁਸ਼ਤੀ ਐਸੋਸੀਏਸ਼ਨ ਵਲੋਂ ਸੰਤ ਸਰਦੂਲ ਸਿੰਘ ਯਾਦਗਾਰੀ ਅਖਾੜਾ ਮਲਕਪੁਰ ਵਿਖੇ ਸੀਨੀਅਰ ਕੁਸ਼ਤੀ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਮਨਸਾ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਕਰਮਚਾਰੀ ਫੈਡਰੇਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਰਜਿ. ਦੀ ਜ਼ਿਲ੍ਹਾ ਇਕਾਈ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਅਮਰੀਕ ...

ਪੂਰੀ ਖ਼ਬਰ »

97 ਕਰੋੜ 58 ਲੱਖ ਦੀ ਲਾਗਤ ਨਾਲ ਪਾਏ ਜਾ ਰਹੇ ਸੀਵਰੇਜ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ-ਨਾਗਰਾ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਕੈਪਟਨ ਸਰਕਾਰ ਵਲੋਂ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਮਿਆਰੀ ਸੀਵਰੇਜ ਸਹੂਲਤਾਂ ਦੇਣ ਲਈ ਵੱਡੀ ਪੱਧਰ 'ਤੇ ਸਕੀਮਾਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਸ਼ਹਿਰੀ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ...

ਪੂਰੀ ਖ਼ਬਰ »

ਅੰਗਹੀਣਾਂ ਦੇ ਬਣਾਏ ਬੱਸ ਪਾਸ ਤੇ ਤਕਸੀਮ ਕੀਤੇ ਟਰਾਈ ਸਾਈਕਲ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਅਰੁਣ ਆਹੂਜਾ)-ਸਰਬੱਤ ਦਾ ਭਲਾ ਅੰਗਹੀਣ ਲੋਕ ਭਲਾਈ ਸੰਸਥਾ ਵਲੋਂ ਮਾਤਾ ਗੁਜਰੀ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੇ ਸਹਿਯੋਗ ਨਾਲ ਉਘੇ ਸਮਾਜ ਸੇਵੀ ਤੇ ਸਾਬਕਾ ਵਿਦਿਆਰਥੀ ਸ਼ਾਹਬਾਜ਼ ਸਿੰਘ ਨਾਗਰਾ ਅਤੇ ਹਰਵਿੰਦਰ ਸਿੰਘ ਨੱਪੀ ਸੌਾਢਾ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX