ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  12 minutes ago
ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ) - ਅੱਜ ਆਜ਼ਾਦੀ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੌਮੀ ਤਿਰੰਗਾ ਲਹਿਰਾਇਆ...
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  17 minutes ago
ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਪਿੰਡ ਪੰਡੋਰੀ 'ਚ ਭਗਵੰਤ ਮਾਨ ਨੂੰ ਘੇਰਨ ਵਾਲੇ ਪੰਜ ਆਪ ਵਲੰਟੀਅਰਾਂ 'ਤੇ ਪੁਲਿਸ ਥਾਣਾ ਮਹਿਲ ਕਲਾਂ 'ਚ ਦਰਜ ਹੋਏ ਪਰਚੇ ਸਬੰਧੀ ਪ੍ਰਤੀਕਰਮ ਦਿੰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਸ ਵਿਚ ਉਨ੍ਹਾਂ...
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  17 minutes ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  26 minutes ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ ਕੀਤਾ ਤੇ ਬੱਡੀ ਕਿਤਾਬਚਾ ਜਾਰੀ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬਸਿਡੀ ਤੇ ਖੇਤੀਬਾੜੀ ਮਸ਼ੀਨਰੀ...
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  50 minutes ago
ਫ਼ਿਰੋਜ਼ਪੁਰ, 15 ਅਗਸਤ (ਜਸਵਿੰਦਰ ਸਿੰਘ ਸੰਧੂ ) ਆਜ਼ਾਦੀ ਦਿਹਾੜੇ ਮੌਕੇ ਅੱਜ ਵਰ੍ਹਦੇ ਮੀਂਹ 'ਚ ਫ਼ਿਰੋਜ਼ਪੁਰ ਅੰਦਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ । ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਸਲਾਮੀ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ, 15 ਅਗਸਤ - ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਯਾਦਵਿੰਦਰਾ ਸਟੇਡੀਅਮ ਪਟਿਆਲਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਅਤੇ ਮਕਾਨ ਉਸਾਰੀ, ਸ਼ਹਿਰੀ ਵਿਕਾਸ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ...
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਅਗਲੇ ਸਾਲ...
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  about 1 hour ago
ਤਪਾ ਮੰਡੀ, 15 ਅਗਸਤ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਅੱਜ ਸਵੇਰ ਤੋਂ ਹੋ ਰਹੀ ਬਾਰਸ਼ ਨੇ ਜਿੱਥੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਉੱਥੇ ਹੀ ਸ਼ਹਿਰ ਦੇ ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਲਈ ਕਰਾਏ ਜਾ ਰਹੇ ਪ੍ਰੋਗਰਾਮ...
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  about 1 hour ago
ਮੁਸਲਿਮ ਮਹਿਲਾਵਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗਾ - ਮੋਦੀ
. . .  about 1 hour ago
ਅਜੇ ਵੀ ਕੁੱਝ ਲੋਕ ਤਿੰਨ ਤਲਾਕ ਬਿਲ ਪਾਸ ਨਹੀਂ ਕਰਨ ਦੇ ਰਹੇ - ਮੋਦੀ
. . .  about 1 hour ago
ਤਿੰਨ ਤਲਾਕ ਦੀਆਂ ਕੁਰੀਤੀਆਂ ਨੇ ਮੁਸਲਿਮ ਬੇਟੀਆਂ ਦੀ ਜ਼ਿੰਦਗੀ ਤਬਾਹ ਕੀਤੀ - ਮੋਦੀ
. . .  about 1 hour ago
ਸ਼ਾਰਟ ਸਰਵਿਸ ਕਮਿਸ਼ਨ 'ਚ ਹੁਣ ਔਰਤਾਂ ਦਾ ਦਾਖਲਾ ਹੋਵੇਗਾ - ਮੋਦੀ
. . .  about 1 hour ago
3 ਲੱਖ ਸ਼ੱਕੀ ਕੰਪਨੀਆਂ ਨੂੰ ਲਗਾਏ ਤਾਲੇ - ਮੋਦੀ
. . .  about 1 hour ago
ਦੇਸ਼ 'ਚ 2013 'ਚ ਸਿੱਧਾ ਟੈਕਸ ਦੇਣ ਵਾਲਿਆਂ ਦੀ ਗਿਣਤੀ 4 ਕਰੋੜ ਸੀ, ਅੱਜ ਇਹ ਗਿਣਤੀ ਕਰੀਬ 7 ਕਰੋੜ ਹੋ ਗਈ ਹੈ - ਮੋਦੀ
. . .  about 1 hour ago
90 ਹਜ਼ਾਰ ਕਰੋੜ ਗਲਤ ਹੱਥਾਂ 'ਚ ਜਾਣ ਤੋਂ ਬਚਾਏ ਗਏ - ਮੋਦੀ
. . .  about 1 hour ago
25 ਸਤੰਬਰ ਨੂੰ ਇਸ ਯੋਜਨਾ ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਵੇਗਾ ਤੇ ਛੋਟੇ ਸ਼ਹਿਰਾਂ 'ਚ ਖੁੱਲ੍ਹਣਗੇ ਹਸਪਤਾਲ - ਮੋਦੀ
. . .  about 1 hour ago
ਅਯੁਸ਼ਮਾਨ ਯੋਜਨਾ ਤਹਿਤ 10 ਕਰੋੜ ਪਰਿਵਾਰਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ - ਮੋਦੀ
. . .  about 2 hours ago
ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ - ਮੋਦੀ
. . .  about 2 hours ago
ਆਜ਼ਾਦੀ ਦੇ 75 ਸਾਲ ਹੋਣ ਤੋਂ ਪਹਿਲਾ ਭਾਰਤ ਦੀ ਸੰਤਾਨ ਨੂੰ ਪੁਲਾੜ 'ਚ ਭੇਜਿਆ ਜਾਵੇਗਾ- ਮੋਦੀ
. . .  about 2 hours ago
ਸਾਡਾ ਦੇਸ਼ ਪੁਲਾੜ ਦੀ ਦੁਨੀਆ 'ਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ - ਮੋਦੀ
. . .  about 2 hours ago
ਆਜ਼ਾਦੀ ਦਿਵਸ : ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਆਜ਼ਾਦੀ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 2 hours ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਫਾਜ਼ਿਲਕਾ / ਅਬੋਹਰ

ਵਾਹਿਗੁਰੂ ਕਾਲਜ 'ਚ ਤੀਆਂ ਦਾ ਮੇਲਾ ਲਾਇਆ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਫ਼ਾਜ਼ਿਲਕਾ ਰੋਡ 'ਤੇ ਪੈਂਦੇ ਵਾਹਿਗੁਰੂ ਕਾਲਜ 'ਚ ਅੱਜ ਤੀਆਂ ਦਾ ਮੇਲਾ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਖੂਈਖੇੜਾ ਤੋਂ ਪਿ੍ੰਸੀਪਲ ਜਗਦੇਵ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਦੌਰਾਨ ਵਿਦਿਆਰਥਣਾਂ ਨੇ ਪੀਂਘਾਂ ਵੀ ਝੂਟੀਆਂ | ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗਿੱਧਾ, ਡਾਂਸ ਤੇ ਹੋਰ ਗਤੀਵਿਧੀਆਂ 'ਚ ਵਿਦਿਆਰਥਣਾਂ ਨੇ ਭਾਗ ਲਿਆ | ਇਸ ਮੌਕੇ 'ਤੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ ਸਨ ਜਿਨ੍ਹਾਂ 'ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ 'ਚ ਲਕਸ਼ਮੀ ਨੇ ਪਹਿਲਾ, ਪੂਜਾ ਨੇ ਦੂਜਾ ਤੇ ਮਮਤਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਦਿਵਿਆ ਨੂੰ ਤੀਆਂ ਦੀ ਰਾਣੀ ਚੁਣਿਆ ਗਿਆ | ਉਸ ਨੂੰ ਨਕਦੀ ਇਨਾਮ ਤੇ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਜਗਦੇਵ ਸਿੰਘ ਤੇ ਚੇਅਰਮੈਨ ਸ੍ਰੀ ਵਿਜੇ ਅਹੂਜਾ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਤੀਆਂ ਖ਼ੁਸ਼ੀਆਂ ਦਾ ਤਿਉਹਾਰ ਹੈ ਜੋ ਲੜਕੀਆਂ ਨੂੰ ਇਕੱਠੇ ਕਰਨ ਦਾ ਸਬੱਬ ਬਣਾਉਂਦੀਆਂ ਹਨ | ਇਸ ਮੌਕੇ 'ਤੇ ਅਸ਼ੋਕ ਅਹੂਜਾ ਨੇ ਸਾਰਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਵਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |

ਦੇਵ ਸਮਾਜ ਕਾਲਜ ਦੇ ਅਧਿਆਪਕ ਨਿਖਿਲ ਤੇ ਦੋ ਵਿਦਿਆਰਥਣਾਂ ਨੇ ਨੈੱਟ ਪ੍ਰੀਖਿਆ ਕੀਤੀ ਪਾਸ

ਫ਼ਿਰੋਜ਼ਪੁਰ, 9 ਅਗਸਤ (ਪਰਮਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਕਾਮਰਸ ਵਿਭਾਗ ਦੇ ਪੋ੍ਰਫੈਸਰ ਨਿਖਿਲ ਜੈ ਅਸ਼ਵਨੀ ਨੇ ਕਾਮਰਸ ਵਿਸ਼ੇ 'ਚ ਨੈੱਟ ਪ੍ਰੀਖਿਆ ਪਾਸ ਕੀਤੀ ਹੈ | ਨਾਲ ਹੀ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਕਾਜਲ (ਐਮ. ਕਾਮ ...

ਪੂਰੀ ਖ਼ਬਰ »

ਵੂਈ ਕੈਨ ਸੰਸਥਾ ਦੀ ਵਿਦਿਆਰਥਣ ਨੇ 7.5 ਕੀਤੇ ਬੈਂਡ ਹਾਸਲ

ਜ਼ੀਰਾ, 9 ਅਗਸਤ (ਜਗਤਾਰ ਸਿੰਘ ਮਨੇਸ)-ਸਥਾਨਕ ਸ਼ਹਿਰ ਜ਼ੀਰਾ ਦੀ ਆਈਲੈਟਸ ਸੰਸਥਾ ਬਣ ਚੁੱਕੀ ਵੂਈ ਕੈਨ ਸੰਸਥਾ ਵਲੋਂ ਦਿੱਤੀਆਂ ਜਾ ਰਹੀਆਂ ਚੰਗੀਆਂ ਸੇਵਾਵਾਂ ਕਾਰਨ ਵਿਦਿਆਰਥੀਆਂ ਦੇ ਵਧੀਆ ਨਤੀਜੇ ਆ ਰਹੇ ਹਨ ਤੇ ਸੰਸਥਾ ਦੀ ਵਿਦਿਆਰਥਣ ਗੁਰਬੀਰ ਕੌਰ ਲਹਿਰਾ ਰੋਹੀ ਨੇ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਡਰੱਗ ਇੰਸਪੈਕਟਰ ਏਕਾਂਤ ਸਿੰਗਲਾ ਨੇ ਫ਼ਾਜ਼ਿਲਕਾ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਇਕ ਮੀਟਿੰਗ ਕੀਤੀ | ਇਸ ਮੌਕੇ ਇੰਸਪੈਕਟਰ ਸਿੰਗਲਾ ਨੇ ...

ਪੂਰੀ ਖ਼ਬਰ »

ਅਰਨੀਵਾਲਾ ਮਾਈਨਰ ਬੰਦੀ ਦਾ ਫ਼ੈਸਲਾ ਕਿਸਾਨਾਂ ਦੇ ਰੋਹ ਕਾਰਨ ਨਹਿਰੀ ਵਿਭਾਗ ਨੇ ਇਕ ਵਾਰ ਕੀਤਾ ਮੁਲਤਵੀ

ਮੰਡੀ ਅਰਨੀਵਾਲਾ, 9 ਅਗਸਤ (ਨਿਸ਼ਾਨ ਸਿੰਘ ਸੰਧੂ)-ਨਹਿਰੀ ਵਿਭਾਗ ਵਲੋਂ ਅਰਨੀਵਾਲਾ ਮਾਈਨਰ 'ਚ ਹਫ਼ਤਾਵਾਰੀ ਬੰਦੀ ਕਰਨ ਦਾ ਪ੍ਰੋਗਰਾਮ ਇਕ ਵਾਰ ਕਿਸਾਨਾਂ ਦੇ ਰੋਸ ਨੂੰ ਭਾਂਪਦਿਆਂ ਮੁਲਤਵੀ ਕਰ ਦਿੱਤਾ ਤੇ ਹੁਣ ਮਾਈਨਰ ਬੰਦੀ ਦਾ ਫ਼ੈਸਲਾ ਵਿਭਾਗੀ ਉੱਚ ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਸੇਵਾ ਸਬੰਧੀ ਕੀਤਾ ਕੰਮ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਦੀਆਂ ਵਿਦਿਆਰਥਣਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੂਈਆਂ ਸਰਵਰ ਵਿਖੇ ਸੇਵਾ ਸਬੰਧੀ ਕੰਮ ਕੀਤਾ ਗਿਆ | ਇਹ ਸਮੁੱਚੀ ਕਾਰਵਾਈ ਹਿੰਦੀ ਲੈਕਚਰਾਰ ਮੈਡਮ ਰਜਿੰਦਰ ਕੌਰ ਦੀ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਜਲਾਲਾਬਾਦ, 9 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਬਾਹਮਣੀ ਵਾਲਾ ਰੋਡ 'ਤੇ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੀਆਂ ਛੋਟੀਆਂ ਛੋਟੀਆਂ ...

ਪੂਰੀ ਖ਼ਬਰ »

ਅਗਿਆਤ ਕਾਰ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਕੱਲ੍ਹ ਇਥੇ ਸੀਤੋ ਰੋਡ 'ਤੇ ਸੜਕ ਹਾਦਸੇ 'ਚ ਇਕ ਔਰਤ ਦੀ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਨੇ ਅਗਿਆਤ ਚਾਲਕ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਜੰਗੀਰ ਸਿੰਘ ਵਾਸੀ ਸ਼ਾਮ ਖੇੜਾ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਲੋੜਮੰਦਾਂ ਨੂੰ ਟ੍ਰਾਈ ਸਾਈਕਲਾਂ ਦਿੱਤੀਆਂ

ਅਬੋਹਰ, 9 ਅਗਸਤ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਵਲੋਂ ਸਮਾਜ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ | ਸੰਸਥਾ ਨੇ ਸਿਵਲ ਹਸਪਤਾਲ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਲੋੜਮੰਦ ਅਪਾਹਜ ਵਿਅਕਤੀਆਂ ਨੂੰ ਟ੍ਰਾਈਸਾਈਕਲਾਂ ਦਿੱਤੀਆਂ | ਸੰਸਥਾ ਦੇ ...

ਪੂਰੀ ਖ਼ਬਰ »

ਓਰੇਨ ਅਕੈਡਮੀ ਦੀ ਵਿਦਿਆਰਥਣ ਨੂੰ ਮਿਲਿਆ ਕੈਨੇਡਾ ਦਾ ਵੀਜ਼ਾ

ਅਬੋਹਰ, 9 ਅਗਸਤ (ਕੁਲਦੀਪ ਸਿੰਘ ਸੰਧੂ)-ਇਥੋਂ ਦੀ ਲਾਜਪਤ ਮਾਰਕੀਟ 'ਚ ਸਥਿਤ ਬਿਊਟੀ ਅਕੈਡਮੀ ਓਰੇਨ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਜਾਖੜ ਨੂੰ ਕੈਨੇਡਾ ਦਾ ਵੀਜ਼ਾ ਮਿਲਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸੈਂਟਰ ਇੰਚਾਰਜ ਮੈਡਮ ਗਾਇਤਰੀ ਨੇ ਦੱਸਿਆ ਕਿ ਵਿਦਿਆਰਥਣ ...

ਪੂਰੀ ਖ਼ਬਰ »

ਸਾਡੇ ਕੰਪਿਊਟਰ ਲੈਬ ਮੁਕਾਬਲੇ 'ਚ ਧਰਮਪੁਰਾ ਦੂਜੇ ਸਥਾਨ 'ਤੇ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੀ ਕੰਪਿਊਟਰ ਲੈਬ ਨੇ ਜ਼ਿਲ੍ਹੇ ਭਰ 'ਚੋਂ ਸਵੱਛ ਕੰਪਿਊਟਰ ਲੈਬ ਮੁਕਾਬਲੇ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹੇ ਭਰ ਦੇ ਸਕੂਲਾਂ 'ਚ ਬਣੀਆਂ ...

ਪੂਰੀ ਖ਼ਬਰ »

ਅਨੀਮੀਆ ਤੇ ਕੁਪੋਸ਼ਣ ਦਾ ਕਾਰਨ ਬਣ ਸਕਦੇ ਨੇ ਪੇਟ ਦੇ ਕੀੜੇ-ਮਨਬੀਰ ਸਿੰਘ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਹਤ ਵਿਭਾਗ ਵਲੋਂ 10 ਅਗਸਤ ਨੂੰ ਮਨਾਏ ਜਾ ਰਹੇ ਡੀ-ਵਾਰਮਿੰਗ ਡੇ ਨੂੰ ਮੁੱਖ ਰੱਖਦੇ ਹੋਏ ਪਿੰਡ ਬਹਵਵਾਲਾ ਦੇ ਸਕੂਲਾਂ ਦੇ ਅਧਿਆਪਕਾਂ ਤੇ ਬੱਚਿਆਂ ਨੂੰ ਬਾਰੇ ਜਾਗਰੂਕ ਕੀਤਾ | ਇਸ ਬਾਰੇ ਬੀ. ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਲੰਗਰਾਂ ਲਈ ਝੰਡਾ ਕੱਲ੍ਹ ਕੱਢਿਆ ਜਾਵੇਗਾ

ਮੰਡੀ ਰੋੜਾਂਵਾਲੀ, 9 ਅਗਸਤ (ਮਨਜੀਤ ਸਿੰਘ ਬਰਾੜ)-ਮਾਤਾ ਚਿੰਤਪੁਰਨੀ ਵਿਖੇ ਲੰਗਰਾਂ ਲਈ ਮੰਡੀ ਰੋੜਾਂਵਾਲੀ ਦੇ ਰਾਧਾ ਕਿ੍ਸ਼ਨ ਮੰਦਰ ਕਮੇਟੀ ਵਲੋਂ 11 ਅਗਸਤ ਨੂੰ ਮੰਡੀ ਰੋੜਾਂਵਾਲੀ 'ਚ ਝੰਡਾ ਕੱਢਿਆ ਜਾਵੇਗਾ ਤੇ ਮਾਤਾ ਚਿੰਤਪੁਰਨੀ ਦੇ ਲੰਗਰਾਂ ਲਈ ਸ਼ਰਧਾ ਅਨੁਸਾਰ ...

ਪੂਰੀ ਖ਼ਬਰ »

ਸੱਚਖੰਡ ਨਰਸਿੰਗ ਕਾਲਜ 'ਚ ਟ੍ਰੈਫ਼ਿਕ ਬਾਰੇ ਸੈਮੀਨਾਰ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਸੱਚਖੰਡ ਨਰਸਿੰਗ ਕਾਲਜ 'ਚ ਮਾਡਰਨ ਹਾਂਡਾ ਵਲੋਂ ਟ੍ਰੈਫ਼ਿਕ ਨਿਯਮਾਂ ਤੇ ਸੇਫ਼ਟੀ ਗਾਇਡਿੰਗ ਬਾਰੇ ਸੈਮੀਨਾਰ ਲਾਇਆ ਗਿਆ | ਜਿਸ 'ਚ ਪ੍ਰਵੀਨ ਕੁਮਾਰ ਤੇ ਹੋਰਾਂ ਨੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ...

ਪੂਰੀ ਖ਼ਬਰ »

ਪੁਲਿਸ ਕਪਤਾਨ ਵਿਨੋਦ ਕੁਮਾਰ ਨੇ ਅਹੁਦਾ ਸੰਭਾਲਿਆ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ 'ਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਯਤਨ ਕੀਤੇ ਜਾਣਗੇ ਤੇ ਅਸਮਾਜਿਕ ਤੱਤਾਂ ਨੂੰ ਨੱਥ ਪਾਈ ਜਾਵੇਗੀ | ਇਹ ਪ੍ਰਗਟਾਵਾ ਇਥੇ ਨਵੇਂ ਆਏ ਪੁਲਿਸ ਕਪਤਾਨ ਸ੍ਰੀ ਵਿਨੋਦ ਕੁਮਾਰ ਨੇ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਜਸਪਾਲ ਸਿੰਘ ਬਣੇ ਜਲਾਲਾਬਾਦ ਦੇ ਡੀ. ਐਸ. ਪੀ.

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਲਾਲਾਬਾਦ ਦੇ ਡੀ. ਐਸ. ਪੀ. ਅਮਰਜੀਤ ਸਿੰਘ ਸਿੱਧੂ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਥਾਂ 'ਤੇ ਜਸਪਾਲ ਸਿੰਘ ਨੂੰ ਜਲਾਲਾਬਾਦ ਦਾ ਨਵਾਂ ਡੀ. ਐਸ. ਪੀ. ਤਾਇਨਾਤ ਕੀਤਾ ਗਿਆ ਹੈ | ਉਹ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ 'ਚ ਵਿਕਾਸ ਦੇ ਕੰਮ ਜਾਰੀ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਸੰਦੀਪ ਜਾਖੜ ਵਲੋਂ ਵਾਰਡ ਨੰਬਰ 6 ਦੀ ਅਨੰਦ ਨਗਰੀ ਤੋਂ ਵਿਕਾਸੀ ਕੰਮਾਂ ਦੀ ਸ਼ੁਰੂਆਤ ਕੀਤੀ ਹੋਈ ਹੈ | ਇਸ ਦੌਰਾਨ ਸ੍ਰੀ ਜਾਖੜ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁਹੱਲੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਐਮ. ਆਰ. ਕਾਲਜ 'ਚ ਅਹੁਦੇਦਾਰ ਥਾਪੇ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਸਥਾਨਕ ਐਮ. ਆਰ. ਕਾਲਜ ਵਿਖੇ 19 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਜਿਸ 'ਚ ਲੜਕੀਆਂ ਦੀ ਪ੍ਰਧਾਨ ਕਿਰਨ ਤੇ ਲੜਕਿਆਂ ਦਾ ਪ੍ਰਧਾਨ ਹਰਪ੍ਰੀਤ ਸਿੰਘ ਨੂੰ ਚੁਣਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਮਨ ਸਿੱਧੂ ਵਲੋਂ ਵੱਖ-ਵੱਖ ਪਿੰਡਾਂ 'ਚ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ

ਅਬੋਹਰ / ਸਾਦੁਲ ਸ਼ਹਿਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਸਾਦੁਲ ਸ਼ਹਿਰ ਦੇ ਕਾਂਗਰਸ ਦੇ ਦਾਅਵੇਦਾਰ ਤੇ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸ੍ਰੀ ਅਮਨ ਪ੍ਰੀਤ ਸਿੰਘ ਅਮਨ ਸਿੱਧੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈਲਫੇਅਰ ਐਸੋਸੀਏਸ਼ਨ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਜਨਰਲ ਕੈਟਾਗਰੀ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਐਸ. ਸੀ. ਤੇ ਐਸ. ਟੀ. ਐਕਟ ਦੇ ਬਿੱਲ 'ਚ ਸੋਧ ਦੇ ਵਿਰੋਧ ਕਰਨ ਤੇ ਭਾਰਤ ਨੂੰ ਰਾਖਵਾਕਰਨ ਮੁਕਤ ਬਣਾਉਣ ਸਬੰਧੀ ਇਕ ਮੰਗ-ਪੱਤਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਤਲਾਵਾਂ 'ਚ ਪਾਈਆਂ ਮੱਛਰ ਰੋਕੂ ਦਵਾਈਆਂ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਵਲੋਂ ਡਾ: ਹੰਸ ਰਾਜ ਮਲੇਠੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਜੇ. ਐਸ. ਢਿੱਲੋਂ ਦੀ ਦੇਖ-ਰੇਖ ਵਿਚ ਬਲਾਕ ਖੁਈਖੇੜਾ ਅਧੀਨ ਆਉਂਦੇ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ 2 ਜ਼ਖ਼ਮੀ

ਜਲਾਲਾਬਾਦ, 9 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡਾਂ ਵਿਚ ਹੋਈਆਂ ਲੜਾਈਆਂ 'ਚ ਇਕ ਔਰਤ ਤੇ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਤੇ ਔਰਤ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ਇਲਾਜ ਹਨ | ਪਹਿਲੀ ਲੜਾਈ ...

ਪੂਰੀ ਖ਼ਬਰ »

ਅਬੋਹਰ 'ਚ ਹਲਕੀ ਬਾਰਿਸ਼, ਸ਼ਹਿਰੀਆਂ ਨੂੰ ਰਾਹਤ

ਅਬੋਹਰ, 9 ਅਗਸਤ (ਕੁਲਦੀਪ ਸਿੰਘ ਸੰਧੂ)-ਮੌਨਸੂਨ ਦੇ ਮੌਸਮ 'ਚ ਲੰਬੀ ਉਡੀਕ ਤੋਂ ਬਾਅਦ ਅਬੋਹਰ ਸ਼ਹਿਰ ਅੰਦਰ ਹਲਕੀ ਬਾਰਿਸ਼ ਤਾਂ ਹੋਈ ਪਰ ਜ਼ਿਆਦਾਤਰ ਪਿੰਡ ਬਾਰਸ਼ ਤੋਂ ਵਾਂਝੇ ਰਹੇ ਜਿਸ ਕਾਰਨ ਕਿਸਾਨਾਂ ਦੇ ਪੱਲੇ ਕੁਦਰਤ ਨੇ ਵੀ ਨਿਰਾਸ਼ਾ ਹੀ ਪਾਈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖੇਤੀਬਾੜੀ ਤੇ ਫ਼ਸਲਾਂ ਬਾਰੇ ਦਿੱਤੀ ਜਾਣਕਾਰੀ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅੰਕੁਰ ਖੋਜ ਫ਼ਾਰਮ ਦਾ ਦੌਰਾ ਕਰਕੇ ਖੇਤੀਬਾੜੀ ਤੇ ਫ਼ਸਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਮਾਹਿਰਾਂ ਨੇ ਮਿੱਟੀ, ਬੀਜਾਂ ਤੇ ਖਾਦਾਂ ਬਾਰੇ ਦੱਸਿਆ | ਇਸ ਦੌਰਾਨ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਔਰਤਾਂ ਨੂੰ ਗੈਸ ਚੁੱਲ੍ਹੇ ਵੰਡੇ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਅਜੀਤ ਨਗਰ ਤੇ ਹੋਰ ਇਲਾਕੇ ਦੀਆਂ ਔਰਤਾਂ ਨੂੰ ਉੱਜਵਲ ਯੋਜਨਾ ਤਹਿਤ ਸ੍ਰੀ ਸੰਦੀਪ ਜਾਖੜ ਵਲੋਂ ਮੁਫ਼ਤ ਗੈਸ ਕੁਨੈਕਸ਼ਨ ਤੇ ਚੁੱਲ੍ਹੇ ਵੰਡੇ ਗਏ | ਇਸ ਮੌਕੇ ਸੰਧੂ ਗੈਸ ਏਜੰਸੀ ਵਲੋਂ ਇਹ ਕੁਨੈਕਸ਼ਨ ਦਿੱਤੇ ਗਏ ਹਨ | ਸ੍ਰੀ ...

ਪੂਰੀ ਖ਼ਬਰ »

ਜੀਨ ਐਕਸਪਰਟ ਟੈਸਟ ਮਸ਼ੀਨ ਟੀ. ਬੀ. ਪੀੜਤਾਂ ਲਈ ਹੋ ਰਹੀ ਹੈ ਲਾਹੇਵੰਦ-ਡੀ. ਸੀ.

ਫ਼ਾਜ਼ਿਲਕਾ, 9 ਅਗਸਤ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲਗਾਈ ਜੀਨ ਐਕਸਪਰਟ ਟੀ. ਬੀ. ਟੈਸਟ ਮਸ਼ੀਨ ਜ਼ਿਲੇ੍ਹ ਦੇ ਪੀੜਤ ਲੋਕਾਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ | ਇਸ ਮਸ਼ੀਨ ਤੋਂ ਟੀ. ਬੀ. ਦੇ ਰੋਗ ਤੋਂ ...

ਪੂਰੀ ਖ਼ਬਰ »

ਬਾਸਮਤੀ 1121 ਝੋਨੇ 'ਤੇ ਪੱਤਾ ਲਪੇਟ ਸੁੰਡੀ ਦਾ ਹਮਲਾ

ਮੰਡੀ ਲਾਧੂਕਾ, 9 ਅਗਸਤ (ਰਾਕੇਸ਼ ਛਾਬੜਾ)-ਬਾਸਮਤੀ 1121 ਝੋਨੇ 'ਤੇ ਪੱਤਾ ਲਪੇਟ ਸੁੰਡੀ ਨੇ ਹਮਲਾ ਕਰ ਦਿੱਤਾ ਹੈ | ਪੱਤਾ ਲਪੇਟ ਸੁੰਡੀ ਦਾ ਹਮਲਾ ਆਮ ਤੌਰ 'ਤੇ ਜੁਲਾਈ ਤੋਂ ਲੈ ਕੇ ਅਕਤੂਬਰ ਮਹੀਨੇ ਤੱਕ ਹੁੰਦਾ ਹੈ | ਇਸ ਪ੍ਰਕਾਰ ਦੀ ਸੁੰਡੀ ਪੱਤੇ ਨੂੰ ਲਪੇਟ ਲੈਂਦੀ ਹੈ ਤੇ ...

ਪੂਰੀ ਖ਼ਬਰ »

ਬਿਨਾਂ ਲਾਇਸੈਂਸ ਅੰਗਰੇਜ਼ੀ ਦਵਾਈਆਂ ਵੇਚਣ ਵਾਲੇ 'ਤੇ ਕੀਤੀ ਕਾਰਵਾਈ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਨੇੜਲੇ ਪਿੰਡ ਕਬੂਲ ਸ਼ਾਹ ਖੁੱਬਣ ਵਿਖੇ ਬਿਨਾਂ ਕਿਸੇ ਅਖ਼ਤਿਆਰ ਦੇ ਅੰਗਰੇਜ਼ੀ ਦਵਾਈਆਂ ਵੇਚਣ ਵਾਲੇ ਇਕ ਵਿਅਕਤੀ ਤੇ ਸਿਹਤ ਵਿਭਾਗ ਅਤੇ ਪੁਲਿਸ ਨੇ ਕਾਰਵਾਈ ਕੀਤੀ ਹੈ | ਜ਼ਿਲ੍ਹਾ ਫ਼ਾਜ਼ਿਲਕਾ ਦੇ ਡਰੱਗ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਕੇਂਦਰ ਵਿਰੁੱਧ ਐਸ.ਡੀ.ਐਮ. ਦਫ਼ਤਰ ਮੂਹਰੇ ਰੋਸ ਧਰਨਾ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਫ਼ਾਜ਼ਿਲਕਾ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦੇ ਿਖ਼ਲਾਫ਼ ਕਾਮਰੇਡ ਭਰਪੂਰ ਸਿੰਘ ਦੀ ਅਗਵਾਈ ਹੇਠ ਐਸ. ਡੀ. ਐਮ. ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਸ੍ਰੀਗੰਗਾਨਗਰ, 9 ਅਗਸਤ (ਦਵਿੰਦਰਜੀਤ ਸਿੰਘ)-ਫ਼ਸਲ ਬੀਮਾ ਦੇ ਵਧਾਏ ਪ੍ਰੀਮੀਅਰ ਨੂੰ ਵਾਪਸ ਲੈਣ ਤੇ ਸਿੰਚਾਈ ਪਾਣੀ ਪੂਰਾ ਦੇਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਹੈੱਡ-ਕੁਆਰਟਰ 'ਤੇ ਸੈਂਕੜੇ ਗੁਸਾਏ ਕਿਸਾਨਾਂ ਨੇ ਦੇਸ਼ ਪੱਧਰੀ ਸੱਦੇ ਦੇ ਤਹਿਤ ਗਿ੍ਫ਼ਤਾਰੀਆਂ ਦਿੱਤੀਆਂ | ...

ਪੂਰੀ ਖ਼ਬਰ »

ਪਟਿਆਲਾ ਰੈਲੀ ਨੂੰ ਲੈ ਕੇ ਸੀ. ਪੀ. ਐਫ. ਕਰਮਚਾਰੀਆਂ 'ਚ ਉਤਸ਼ਾਹ

ਫ਼ਿਰੋਜ਼ਪੁਰ, 9 ਅਗਸਤ (ਤਪਿੰਦਰ ਸਿੰਘ)-ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਇਥੇ ਜਥੇਬੰਦੀ ਦੀ ਜ਼ਿਲ੍ਹਾ ਇਕਾਈ ਵਲੋਂ ਜਗਰੂਪ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਸੱਦੀ ਗਈ | ਮੀਟਿੰਗ 'ਚ ਪੁਰਾਣੀ ਪੈਨਸ਼ਨ ਸਕੀਮ ਦੀ ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ ਪਾਰਕ ਦੇ ਚਾਰ-ਚੁਫ਼ੇਰੇ ਇੰਟਰਲਾਕ ਟਾਈਲ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਭਗਤ ਸਿੰਘ ਕਾਲੋਨੀ ਅੰਦਰ ਬਣੇ ਪਾਰਕ ਦੀ ਦਸ਼ਾ ਸੁਧਾਰਨ ਤੇ ਲੋਕਾਂ ਨੂੰ ਘੁੰਮਣ-ਫਿਰਨ ਲਈ ਸੁਵਿਧਾ ਦੇਣ ਵਾਸਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਰਸਤੇ 'ਚ ਇੰਟਰ ਲਾਕਿੰਗ ਟਾਈਲ ਲਗਾਉਣ ਦਾ ...

ਪੂਰੀ ਖ਼ਬਰ »

ਨਸ਼ਾ ਛੁਡਾਉਣ ਲਈ ਜ਼ਿਲ੍ਹੇ ਅੰਦਰ ਖੁੱਲ੍ਹੇ 7 ਓ. ਓ. ਏ. ਟੀ. ਕਲੀਨਿਕ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਨਸ਼ਾ ਛੱਡਣ ਵਾਲਿਆਂ ਦੀ ਦਿਨੋਂ-ਦਿਨ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਮੁਫ਼ਤ ਇਲਾਜ ਤੇ ਵੱਧ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਓ. ਓ. ਏ. ਟੀ. ਕਲੀਨਿਕ ਕਮਿਊਨਿਟੀ ਹੈਲਥ ਸੈਂਟਰਾਂ 'ਚ ਖੋਲ੍ਹਣ ਜਾ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਭੰਡਾਰੇ ਲਈ ਲੰਗਰ ਦਾ ਟਰੱਕ ਰਵਾਨਾ

ਗੁਰੂਹਰਸਹਾਏ, 9 ਅਗਸਤ (ਹਰਚਰਨ ਸਿੰਘ ਸੰਧੂ)-ਸ਼ਿਵ ਸੈਨਾ ਕਾਵੜ ਸੰਘ ਚੈਰੀਟੇਬਲ ਸੁਸਾਇਟੀ ਗੁਰੂਹਰਸਹਾਏ ਵਲੋਂ ਮਾਤਾ ਚਿੰਤਪੁਰਨੀ ਦੇ 15ਵੇਂ ਵਿਸ਼ਾਲ ਭੰਡਾਰੇ ਲਈ ਲੰਗਰ ਦਾ ਟਰੱਕ ਰਵਾਨਾ ਕੀਤਾ | ਲੰਗਰ ਦੇ ਇਸ ਟਰੱਕ ਨੂੰ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ...

ਪੂਰੀ ਖ਼ਬਰ »

ਵਿਕਟਮ ਕੰਪਨਸੇਸ਼ਨ ਸਕੀਮ ਤਹਿਤ 4 ਲੱਖ ਤੱਕ ਮੁਆਵਜ਼ਾ ਦਿੱਤਾ ਜਾਂਦਾ ਹੈ-ਮਾਨ

ਫ਼ਿਰੋਜ਼ਪੁਰ, 9 ਅਗਸਤ (ਰਾਕੇਸ਼ ਚਾਵਲਾ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਐਸ. ਕੇ. ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਸ੍ਰੀ ...

ਪੂਰੀ ਖ਼ਬਰ »

ਕੱਲਰਖੇੜਾ 'ਚ ਪਸ਼ੂ ਭਲਾਈ ਕੈਂਪ ਲਗਾਇਆ

ਅਬੋਹਰ, 9 ਅਗਸਤ (ਸੁਖਜੀਤ ਸਿੰਘ ਬਰਾੜ)-ਪਸ਼ੂ ਪਾਲਣ ਵਿਭਾਗ ਵਲੋਂ ਗਾਵਾਂ ਦੀ ਸਾਹੀਵਾਲ ਨਸਲ ਨੂੰ ਪ੍ਰਫੁਲਿਤ ਕਰਨ ਦੇ ਮਨੋਰਥ ਨਾਲ ਉਪ ਮੰਡਲ ਦੇ ਪਿੰਡ ਕੱਲਰ ਖੇੜਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੀਨੀਅਰ ਵੈਟਰਨਰੀ ਅਫ਼ਸਰ ਨਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸ਼ਿਵਲਿੰਗ ਅਭਿਸ਼ੇਕ ਲਈ ਗੰਗਾ ਜਲ ਲੈ ਕੇ ਪੁੱਜੇ ਸ਼ਿਵ ਭਗਤ

ਜਲਾਲਾਬਾਦ, 9 ਅਗਸਤ (ਜਤਿੰਦਰ ਪਾਲ ਸਿੰਘ)-ਚੱਲ ਰਹੇ ਸਾਵਣ ਮਹੀਨੇ 'ਚ ਭਗਵਾਨ ਸ੍ਰੀ ਸ਼ੰਕਰ ਮਹਾਦੇਵ ਨੂੰ ਗੰਗਾ ਜਲ ਨਾਲ ਅਭਿਸ਼ੇਕ ਕਰਵਾਉਣ ਲਈ ਸ਼ਰਧਾਲੂਆਂ ਵਲੋਂ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਆਉਣਾ ਜਾਰੀ ਹੈ | ਜਲਾਲਾਬਾਦ ਨਿਵਾਸੀ ਰਾਜ ਕੁਮਾਰ ਸ਼ਰਮਾ ਕੁੱਕੂ, ...

ਪੂਰੀ ਖ਼ਬਰ »

ਕੰਧਵਾਲਾ ਹਾਜਰ ਖ਼ਾਂ 'ਚ ਪ੍ਰਧਾਨ ਸਿੱਧੂ ਦਾ ਭਰਵਾਂ ਸਵਾਗਤ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਅਕਾਲੀ ਦਲ ਵਲੋਂ ਅਰਨੀਵਾਲਾ ਸਰਕਲ ਦੇ ਨਿਯੁਕਤ ਕੀਤੇ ਪ੍ਰਧਾਨ ਇਕਬਾਲ ਸਿੰਘ ਸਿੱਧੂ ਦਾ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਸਰਪੰਚ ਜਸਵੰਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਤੇ ਉਨ੍ਹਾਂ ਦਾ ਸ਼ੁੱਭ ਚਿੰਤਕਾਂ ...

ਪੂਰੀ ਖ਼ਬਰ »

ਕਾਮੇਡੀ ਫ਼ਿਲਮ 'ਬੀਬੋ ਭੂਆ ਦੇ ਸਿਰ 'ਤੇ ਬੋਝ' ਦਾ ਪੋਸਟਰ ਜਾਰੀ

ਫ਼ਾਜ਼ਿਲਕਾ, 9 ਅਗਸਤ (ਪ. ਪ.)-ਭੱਜ-ਦੌੜ ਭਰੀ ਜ਼ਿੰਦਗੀ 'ਚ ਲੋਕਾਂ ਨੂੰ ਤਣਾਅ ਮੁਕਤ ਕਰਨ ਦੇ ਉਦੇਸ਼ ਨਾਲ ਸਵੀਟ ਰਿਕਾਰਡਜ਼ ਕੰਪਨੀ ਵਲੋਂ ਇਕ ਕਾਮੇਡੀ ਫ਼ਿਲਮ 'ਬੀਬੋ ਭੂਆ ਦੇ ਸਿਰ 'ਤੇ ਬੋਝ' ਤਿਆਰ ਕੀਤੀ ਗਈ ਹੈ | ਜਿਸ ਦਾ ਪੋਸਟਰ 'ਅਜੀਤ' ਉਪ ਦਫ਼ਤਰ ਫ਼ਾਜ਼ਿਲਕਾ ਵਿਖੇ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਸ੍ਰੀਗੰਗਾਨਗਰ, 9 ਅਗਸਤ (ਦਵਿੰਦਰਜੀਤ ਸਿੰਘ)-ਸਾਵਣ ਮਹੀਨੇ ਸ਼ਿਵਰਾਤਰੀ ਇਲਾਕੇ ਦੇ ਮੰਦਰਾਂ 'ਚ ਸ਼ਰਧਾ ਨਾਲ ਮਨਾਈ ਗਈ | ਮੰਦਰਾਂ 'ਚ ਅੱਜ ਸਵੇਰੇ ਆਰਤੀ ਤੋਂ ਬਾਅਦ ਸ਼ਰਧਾਲੂਆਂ ਨੇ ਸ਼ਿਵਲਿੰਗ 'ਤੇ ਜਲ, ਦੁੱਧ, ਫਲ, ਫੁੱਲ, ਧਤੂਰੇ ਦੇ ਪੱਤੇ ਚੜ੍ਹਾਏ ਤੇ ਮੰਨਤਾਂ ਮੰਗੀਆਂ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX