ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 2 hours ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 2 hours ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 3 hours ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 3 hours ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 4 hours ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 4 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 5 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 5 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 6 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 6 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 5 hours ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 6 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 6 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 6 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 7 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 7 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 7 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 7 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 7 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 7 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 7 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 7 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 8 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 8 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 8 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 8 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 8 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 8 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 8 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 9 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 9 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 9 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 9 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 minute ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 10 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 10 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 10 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 11 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 11 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 11 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 12 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 12 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 12 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਤਰਨਤਾਰਨ

ਅਨਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਲਾਭਪਾਤਰੀਆਂ ਦੀ ਕਰਜ਼ਾ ਮੁਆਫ਼ੀ ਸਕੀਮ ਦੀ ਤਰਨ ਤਾਰਨ ਤੋਂ ਸ਼ੁਰੂਆਤ

ਤਰਨ ਤਾਰਨ/ਸਰਹਾਲੀ ਕਲਾਂ, 9 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਅਜੈ ਸਿੰਘ ਹੁੰਦਲ)- ਪੰਜਾਬ ਸਰਕਾਰ ਵਲੋਂ ਅਨਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਤੇ ਕਾਰਪੋਰੇਸ਼ਨ ਦੇ ਯੋਗ ਲਾਭਪਾਤਰੀਆਂ ਦਾ 46 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਸਾਧੂ ਸਿੰਘ ਧਰਮਸੋਤ ਜੰਗਲਾਤ ਤੇ ਅਨੂਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਨੇ ਨਜ਼ਦੀਕੀ ਪਿੰਡ ਨੌਸ਼ਹਿਰਾ ਪੰਨੰੂਆਂ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਇਸ ਕਰਜ਼ਾ ਮੁਆਫ਼ੀ ਸਕੀਮ ਦੀ ਸ਼ੁਰੂਆਤ ਕਰਦਿਆਂ ਦਿੱਤੀ | ਇਸ ਮੌਕੇ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਅਤੇ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਤੇ ਕਾਰਪੋਰੇਸ਼ਨ ਦੇ ਲਾਭਪਾਤਰੀਆਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਹਲਕਾ ਪੱਟੀ ਦੇ ਅਨਸੂਚਿਤ ਜਾਤੀਆਂ ਦੇ 159 ਅਤੇ ਪੱਛੜੀਆਂ ਸ਼੍ਰੇਣੀਆਂ ਦੇ 23 ਯੋਗ ਲਾਭਪਾਤਰੀਆਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ, ਜਿਨ੍ਹਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਕੇਟ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨ ਰਾਸ਼ੀ ਵਧਾ ਕੇ 750 ਰੁਪਏ ਕੀਤੀ ਗਈ ਹੈ ਅਤੇ ਸ਼ਗਨ ਸਕੀਮ ਦੀ ਰਾਸ਼ੀ ਵੀ 15 ਹਜ਼ਾਰ ਤੋਂ ਵਧਾ ਕੇ 21 ਹਜ਼ਾਰ ਰੁਪਏ ਕੀਤੀ ਗਈ ਹੈ | ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦੌਰਾਨ ਰਾਜ ਦੇ ਕਿਸਾਨਾਂ ਦਾ 2 ਲੱਖ 60 ਹਜ਼ਾਰ ਕਰੋੜ ਰੁਪਏ ਦਾ ਫ਼ਸਲੀ ਕਰਜ਼ਾ ਮੁਆਫ਼ ਕੀਤਾ ਗਿਆ ਹੈ | ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਵੀ ਆਪਣੇ ਸੰਬੋਧਨ ਵਿਚ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਦੇ ਯੋਗ ਲਾਭਪਾਤਰੀਆਂ ਨੂੰ ਕਰਜ਼ੇ ਮੁਆਫ਼ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਧੰਨਵਾਦ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਐਸ.ਡੀ.ਐਮ. ਨਿਤਿਸ਼ ਸਿੰਗਲਾ, ਡੀ. ਐਫ. ਓ. ਰਾਜੇਸ਼ ਗੁਲਾਟੀ, ਜ਼ਿਲ੍ਹਾ ਭਲਾਈ ਅਫਸਰ ਬਿਕਰਮਜੀਤ ਸਿੰਘ ਪੁਰੇਵਾਲ, ਐੱਸ. ਪੀ. ਡੀ. ਤਿਲਕ ਰਾਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਵਾਲਮੀਕਿ ਭਾਈਚਾਰੇ ਵਲੋਂ ਪੁਲਿਸ ਥਾਣਾ ਸਿਟੀ ਪੱਟੀ ਸਾਹਮਣੇ ਧਰਨਾ

ਪੱਟੀ, 9 ਅਗਸਤ (ਕਾਲੇਕੇ, ਖਹਿਰਾ, ਮੌਾਗਾ)- ਵਾਲਮੀਕਿ ਭਾਈਚਾਰੇ ਵਲੋਂ ਮੰਦੀ ਸ਼ਬਦਾਵਲੀ ਦਾ ਪ੍ਰਯੋਗ ਕਰਨ ਵਾਲੇ ਪ੍ਰੋਬੇਸ਼ਨਰ ਡੀ. ਐਸ. ਪੀ ਗੁਰਿੰਦਰਬੀਰ ਸਿੰਘ ਸਿੱਧੂ ਤੇ ਵਿਨੋਦ ਕੁਮਾਰ ਵਿਰੁੱਧ ਥਾਣੇ ਦੇ ਸਾਹਮਣੇ ਧਰਨਾ ਲਾਇਆ ਗਿਆ | ਜਾਣਕਾਰੀ ਦਿੰਦਿਆਂ ਵਾਲਮੀਕਿ ...

ਪੂਰੀ ਖ਼ਬਰ »

ਸੀ. ਪੀ. ਐੱਮ. ਦੇ ਵਰਕਰ ਗਿ੍ਫ਼ਤਾਰੀਆਂ ਲਈ ਡੀ. ਸੀ. ਦਫ਼ਤਰ ਮੂਹਰੇ ਪੇਸ਼ ਹੋਏ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਸੀ. ਪੀ. ਐੱਮ. ਵਲੋਂ ਦੇਸ਼ ਵਿਆਪੀ ਜੇਲ੍ਹ ਭਰੋ ਅੰਦੋਲਨ ਦੇ ਸੱਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਸੂਬਾ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਸਕੱਤਰ ਦੀ ਅਗਵਾਈ ਹੇਠ ਪਾਰਟੀ ਦੀਆਂ ਜਨਤਕ ...

ਪੂਰੀ ਖ਼ਬਰ »

ਵੱਖ-ਵੱਖ ਜਾਤਾਂ ਦੇ ਸਰਟੀਫਿਕੇਟ ਬਣਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਵੱਖ-ਵੱਖ ਜਾਤਾਂ ਦੇ ਸਰਟੀਫਿਕੇਟ ਬਣਾਉਣ ਵਾਲੇ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ ਗ੍ਰਾਮੀਣ ਮੁਹਿੰਮ ਤਹਿਤ ਪਿੰਡ ਮਹਿਮੂਦਪੁਰ ਵਿਖੇ ਜਾਗਰੂਕਤਾ ਸਮਾਗਮ

ਖੇਮਕਰਨ/ਅਮਰਕੋਟ, 9 ਅਗਸਤ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)- ਸਵੱਛਤਾ ਸਰਵੇਖਣ ਗ੍ਰਾਮੀਣ-2018 ਸਬੰਧੀ ਸਰਕਾਰ ਵਲੋਂ 31 ਅਗਸਤ ਤੱਕ ਪਹਿਲੀ ਵਾਰ ਦੇਸ਼ ਦੇ ਸਾਰੇ ਜ਼ਿਲਿ੍ਹਆਂ ਵਿਚ ਸਵੱਛਤਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਵਾਸੀਆਂ ਲਈ ਇਹ ਸੁਨਿਹਰੀ ...

ਪੂਰੀ ਖ਼ਬਰ »

ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਲੜਕੀ ਨੂੰ ਅਗਵਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਬਰਾਮਦ, ਦੋਸ਼ੀ ਫ਼ਰਾਰ

ਝਬਾਲ, 9 ਅਗਸਤ (ਸੁਖਦੇਵ ਸਿੰਘ)- ਨਾਰਕੋਟਿਕ ਸੈੱਲ ਦੀ ਟੀਮ ਵਲੋਂ ਗਸ਼ਤ ਦੌਰਾਨ ਝਬਾਲ ਨੇੜਿਓ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਸਾਹਿਲ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਅੱਡਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਾ ਤੇ ਦੋ ਮੋਟਰਸਾਈਕਲ ਚੋਰ ਗਿ੍ਫ਼ਤਾਰ

ਖਡੂਰ ਸਾਹਿਬ, 9 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਗੋਇੰਦਵਾਲ ਬਾਈਪਾਸ ਵਾਸੀ ਪਰਮਜੀਤ ਸਿੰਘ ਪੁੱਤਰ ਮੇਜਰ ਸਿੰਘ ਨੇ ਪਿੰਡ ਵੈਰੋਵਾਲ ਬਾਵਿਆਂ ਦੇ ਨਰਿੰਦਰ ਸਿੰਘ ਪੁੱਤਰ ਕੇਹਰ ਸਿੰਘ ਨੂੰ ਇਹ ਕਹਿ ਕੇ ਆਪਣੇ ਜਾਲ ਵਿਚ ਫਸਾ ਲਿਆ ਕਿ ਉਹ ਉਸ ਨੂੰ ਇਟਲੀ ਭੇਜ ਦੇਵੇਗਾ ਤੇ ...

ਪੂਰੀ ਖ਼ਬਰ »

ਔਰਤ ਦੀ ਖੇਤਾਂ 'ਚੋਂ ਲਾਸ਼ ਬਰਾਮਦ

ਖਡੂਰ ਸਾਹਿਬ, 9 ਅਗਸਤ (ਮਾਨ ਸਿੰਘ)- ਕਸਬਾ ਖਡੂਰ ਸਾਹਿਬ ਦੇ ਨਜ਼ਦੀਕ ਪਿੰਡ ਖਵਾਸਪੁਰ ਨੂੰ ਜਾਂਦੀ ਸੰਪਰਕ ਸੜਕ ਉਪਰ ਖੇਤਾਂ ਵਿਚੋਂ ਅਰਧ ਨਗਨ ਹਾਲਤ ਵਿਚ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਹੈ, ਜਿਸ ਦੀ ਉਮਰ 45 ਸਾਲ ਦੇ ਕਰੀਬ ਲੱਗ ਰਹੀ ਹੈ | ਜਾਣਕਾਰੀ ਅਨੁਸਾਰ ਉਕਤ ਔਰਤ ਬੀਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ

ਝਬਾਲ, 9 ਅਗਸਤ (ਸਰਬਜੀਤ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ ਤੇ ਪੇਟਿੰਗ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਦੀ ਮੀਟਿੰਗ

ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)- ਭਗਤ ਸਿੰਘ ਕੌਮੀ ਰੁਜ਼ਗਾਰ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਰਬ ਭਾਰਤ ਨੌਜਵਾਨ ਸਭਾ ਤੇ ਏ.ਆਈ.ਐੱਸ.ਐੱਫ. ਦੀਆਂ ਪੰਜਾਬ ਇਕਾਈਆਂ ਦੀ ਅਗਵਾਈ ਹੇਠ 12 ਅਗਸਤ ਨੂੰ ਚਾਰ ਜਥੇ ਹੁਸੈਨੀਵਾਲਾ ਨੂੰ ਜਾਣਗੇ | ਮਾਝੇ ਵਾਲੇ ਜਥੇ ਨੇ ...

ਪੂਰੀ ਖ਼ਬਰ »

ਜੁਗਰਾਜ ਸਿੰਘ ਢਿੱਲੋਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਫਤਿਆਬਾਦ, 9 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪਿੰਡ ਚੱਕ ਮਹਿਰ ਦੇ ਸਰਪੰਚ ਪ੍ਰਮਜੀਤ ਸਿੰਘ ਢਿੱਲੋਂ ਦੇ ਭਤੀਜੇ ਕਬੱਡੀ ਖਿਡਾਰੀ ਜੁਗਰਾਜ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਚੱਕ ਮਹਿਰ ਸਥਿਤ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਹੋਇਆ | ਇਸ ਮੌਕੇ ਰਾਗੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ-ਸੰਘਾ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਹੁੰ ਖਾਧੀ ਸੀ ਕਿ ਉਹ ਸਰਕਾਰ ਬਣਨ 'ਤੇ ਨਸ਼ਿਆਂ ਦਾ ਖ਼ਾਤਮਾ ਇਕ ਹਫ਼ਤੇ ਵਿਚ ਕਰ ਦੇਣਗੇ | ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨਾਂ ਨੂੰ ਸਮਾਰਟ ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਦਾ ਸਨਮਾਨ

ਝਬਾਲ, 9 ਅਗਸਤ (ਸਰਬਜੀਤ ਸਿੰਘ)- ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਿਦੇਸ਼ ਤੋਂ ਵਤਨ ਪਰਤਣ ਉਪਰੰਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ ...

ਪੂਰੀ ਖ਼ਬਰ »

ਰੈੱਡ ਕਰਾਸ ਵਲੋਂ ਮੁਢਲੀ ਸਹਾਇਤਾ ਕੈਂਪ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਦਫ਼ਤਰ ਵਲੋਂ ਮੁਢਲੀ ਸਹਾਇਤਾ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ਡਾਇਰੈਕਟਰ ਸਾਬਕਾ ਸੈਨਿਕ ਬੋਰਡ ਕਰਨ ਗੁਰਿੰਦਰਜੀਤ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਲਾਮਬੰਦ ਕਰੇਗੀ- ਲਾਡੀ, ਗੁਰਅਜਮੇਰ, ਰਛਪਾਲ

ਸੁਰ ਸਿੰਘ, 9 ਅਗਸਤ (ਧਰਮਜੀਤ ਸਿੰਘ)- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਨਸ਼ੇ ਦੀ ਬੁਰਾਈ ਿਖ਼ਲਾਫ਼ 15 ਅਗਸਤ ਨੂੰ ਹਲਕਾ ਖੇਮਕਰਨ ਅੰਦਰ ਕੱਢੀ ਜਾ ਰਹੀ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਲਾਮਬੰਦ ਕਰਨ ਵਿਚ ਸਹਾਈ ...

ਪੂਰੀ ਖ਼ਬਰ »

ਬੀ. ਐੱਡ ਅਧਿਆਪਕ ਫਰੰਟ ਦੀ ਮੀਟਿੰਗ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਅਧਿਆਪਕਾਂ ਦੀਆਂ ਚਲੰਤ ਸਮੱਸਿਆਵਾਂ ਅਤੇ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਬੀ.ਐੱਡ ਅਧਿਆਪਕ ਫਰੰਟ ਦੀ ਮੀਟਿੰਗ ਜ਼ਿਲ੍ਹਾ ਇਕਾਈ ਤਰਨਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ੍ਹ ਦੀ ਅਗਵਾਈ ਹੇਠ ਹੋਈ | ਮੀਟਿੰਗ ਮੌਕੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਭਲਾਈਪੁਰ ਡੋਗਰਾਂ ਵਿਖੇ ਤੀਆਂ ਦਾ ਮੇਲਾ

ਮੀਆਂ ਵਿੰਡ, 9 ਅਗਸਤ (ਗੁਰਪਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਭਲਾਈਪੁਰ ਡੋਗਰਾਂ ਸੀ.ਸੈ. ਸਕੂਲ ਵਿਖੇ ਪਿ੍ੰਸੀਪਲ ਜਗਪ੍ਰੀਤ ਦੀ ਯੋਗ ਅਗਵਾਈ ਵਿਚ ਤੀਆਂ ਦਾ ਮੇਲਾ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਐਸ.ਐਚ.ਓ. ਸੋਨਮਦੀਪ ਕੌਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਭਾਰਤ ਤਿੱਬਤ ਸਹਿਯੋਗ ਮੰਚ ਦੀ ਮੀਟਿੰਗ

ਤਰਨ ਤਾਰਨ, 9 ਅਗਸਤ (ਪਰਮਜੀਤ ਜੋਸ਼ੀ)- ਭਾਰਤ ਤਿੱਬਤ ਸਹਿਯੋਗ ਮੰਚ ਪੰਜਾਬ ਦੀ ਮੀਟਿੰਗ ਮਾਡਰਨ ਪੈਲੇਸ ਤਰਨ ਤਾਰਨ ਵਿਖੇ ਹੋਈ ਜਿਸ ਵਿਚ ਮੰਚ ਦੇ ਰਾਸ਼ਟਰੀ ਮੰਤਰੀ ਵਿਜੈ ਸ਼ਰਮਾ ਉਚੇਚੇ ਤੌਰ 'ਤੇ ਪਹੁੰਚੇ | ਉਨ੍ਹਾਂ ਦੱਸਿਆ ਕਿ ਮੰਚ ਪਿਛਲੇ 19 ਸਾਲਾਂ ਤੋਂ ਲਗਾਤਾਰ ਦੇਸ਼ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ

ਝਬਾਲ, 9 ਅਗਸਤ (ਸਰਬਜੀਤ ਸਿੰਘ)- ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਪਿੰਡ ਭੁੱਚਰ ਕਲਾਂ ਵਿਖੇ ਬਲਾਕ ਗੰਡੀਵਿੰਡ ਦੇ ਬੀ.ਡੀ.ਪੀ.ਓ. ਹਰਜੀਤ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ | ਇਸ ਮੌਕੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਬੁੁਰਜ ਮਰਹਾਣਾ ਵਿਖੇ ਬੂਟੇ ਲਗਾਏ

ਹਰੀਕੇ ਪੱਤਣ, 9 ਅਗਸਤ (ਸੰਜੀਵ ਕੁੰਦਰਾ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਬੁਰਜ ਮਰਹਾਣਾ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਦਿਆਂ ਸਕੂਲ ਵਿਚ ਬੂਟੇ ਲਗਾਏ ਗਏ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਗੁਰਿੰਦਰ ਸਿੰਘ, ...

ਪੂਰੀ ਖ਼ਬਰ »

ਗਊ ਸੇੇਵਾ ਮਿਸ਼ਨ ਦਾ ਹੋਵੇਗਾ ਹੋਰ ਵਿਸਥਾਰ-ਸ਼ਿੰਦਾ ਪ੍ਰਧਾਨ

ਪੱਟੀ, 9 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਗਊ ਸੇਵਾ ਮਿਸ਼ਨ ਨੂੰ ਮੁੱਖ ਰੱਖਦਿਆਂ ਨਗਰ ਕੌਾਸਲ ਪੱਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਨੇ ਮਾਝਾ ਗਊਸ਼ਾਲਾ ਕਮੇਟੀ ਦੇ ਮੈਂਬਰਾਂ ਨਾਲ ਇਕ ਅਹਿਮ ਮੀਟਿੰਗ ਨਗਰ ਕੌਾਸਲ ਦਫਤਰ ਵਿਖੇ ਕੀਤੀ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਬਰਗਾੜੀ ਕਾਂਡ ਮੁੱਦੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਰਾਜਪਾਲ ਨੂੰ ਅੱਜ ਮਿਲੇਗਾ 'ਆਪ' ਦਾ ਵਫਦ-ਖਹਿਰਾ

ਅੰਮਿ੍ਤਸਰ, 9 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸ: ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਰਗਾੜੀ ਕਾਂਡ ਮੁੱਦੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ 'ਆਪ' ਦਾ ਵਫਦ 10 ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੀ ਅਕਾਲੀ ਕਾਨਫਰੰਸ ਇਕੱਠ ਪਖੋਂ ਲਾਮਿਸਾਲ ਹੋਵੇਗੀ- ਏ. ਆਰ.

ਖਡੂਰ ਸਾਹਿਬ/ਮੀਆਂਵਿੰਡ, 9 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)- ਮਾਝੇ ਦੀ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ 26 ਅਗਸਤ ਨੂੰ ਗੁਰੂ ਲਾਧੋ ਰੇ ਦਿਵਸ ਅਤੇ ਰੱਖੜ ਪੁੰਨਿਆ ਮੇਲੇ ਮੌਕੇ ਹੋਣ ਵਾਲੀ ਰਾਜਸੀ ਅਕਾਲੀ ਕਾਨਫਰੰਸ ਇਕੱਠ ਪਖੋਂ ਲਾਮਿਸਾਲ ਅਤੇ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ ਦੀ ਵਿਦਿਆਰਥਣ ਮੈਰਿਟ 'ਚ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਮਾਝਾ ਕਾਲਜ ਫ਼ਾਰ ਵੂਮੈਨ ਦੀ ਬੀ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 77 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ 'ਚ ਨਾਂਅ ਦਰਜ ਕਰਵਾਇਆ | ...

ਪੂਰੀ ਖ਼ਬਰ »

ਪਿੰਡ ਖੋਜਕੀਪੁਰ ਵਿਖੇ ਅਕਾਲੀ ਕਾਨਫਰੰਸ ਸਬੰਧੀ ਮੀਟਿੰਗ

ਖਡੂਰ ਸਾਹਿਬ/ਮੀਆਂਵਿੰਡ, 9 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਦੇ ਪਿੰਡ ਖੋਜਕੀਪੁਰ ਦੇ ਸਾਬਕਾ ਸਰਪੰਚ ਜੋਗਾ ਸਿੰਘ ਦੇ ਗ੍ਰਹਿ ਵਿਖੇ ਬਾਬਾ ਬਕਾਲਾ ਸਾਹਿਬ ਦੀ ਅਕਾਲੀ ਕਾਨਫਰੰਸ ਜੋ ਕਿ 26 ਅਗਸਤ ਨੂੰ ਰੱਖੜ ਪੁੰਨਿਆ ਦੇ ...

ਪੂਰੀ ਖ਼ਬਰ »

ਵਿਧਾਇਕ ਗਿੱਲ ਦੀ ਅਗਵਾਈ 'ਚ ਪੱਟੀ ਹਲਕਾ ਵਿਕਾਸ ਦੀਆਾ ਬੁਲੰਦੀਆਂ ਨੂੰ ਛੂਹੇਗਾ-ਭੱਗੂਪੁਰ

ਪੱਟੀ, 9 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਪੱਟੀ ਹਲਕਾ ਵਿਕਾਸ ਪੱਖੋਂ ਪਹਿਲੇ ਨੰਬਰ 'ਤੇ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜਕਰਨ ਸਿੰਘ ਭੱਗੂਪੁਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮਾਸੂਮ ਬੱਚੀ ਨਾਲ ਦਰਿਦੰਗੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਸੁਣਾਈ ਜਾਵੇ-ਭਰੋਵਾਲ

ਗੋਇੰਦਵਾਲ ਸਾਹਿਬ, 9 ਅਗਸਤ (ਵਰਿੰਦਰ ਸਿੰਘ ਰੰਧਾਵਾ)- ਗੁਰਦਾਸਪੁਰ ਜ਼ਿਲੇ੍ਹ ਦੇ ਪਿੰਡ ਜੋਗੇਵਾਲ ਦੀ 7 ਸਾਲ ਦੀ ਮਾਸੂਮ ਬੱਚੀ ਨਾਲ ਕੁਕਰਮ ਕਰਕੇ ਮਾਰਨ ਵਾਲੇ ਦੋਸ਼ੀ ਇਨਸਾਨੀਅਤ ਦੇ ਨਾਂਅ 'ਤੇ ਕਲੰਕ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਓਟ ਕੇਂਦਰਾਂ 'ਚ 5710 ਨਸ਼ੇ ਦੇ ਮਰੀਜ਼ ਇਲਾਜ ਕਰਵਾ ਰਹੇ- ਡੀ. ਸੀ.

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਨਸ਼ੇ ਦੀ ਆਦਤ ਤੋਂ ਪੀੜਤ ਮਰੀਜਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੇ ਇਲਾਜ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਓਟ ਕਲੀਨਿਕਾਂ ਅਤੇ ਨਸ਼ਾ-ਛੂਡਾਓ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ 'ਚ ਥਾਂ-ਥਾਂ ਲੱਗੇ ਰੂੜੀਆਂ ਤੇ ਗੰਦਗੀ ਦੇ ਢੇਰ ਦੇ ਰਹੇ ਬਿਮਾਰੀਆਂ ਨੂੰ ਸੱਦਾ

ਸਰਾਏਾ ਅਮਾਨਤ ਖਾਂ, 9 ਅਗਸਤ (ਨਰਿੰਦਰ ਸਿੰਘ ਦੋਦੇ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਸਾਫ਼ ਸਫ਼ਾਈ ਲਈ ਸਮੇਂ-ਸਮੇਂ ਸਕੀਮਾਂ ਚਲਾਈਆ ਜਾਂਦੀਆਂ ਹਨ, ਪਰ ਇਨ੍ਹਾਂ ਸਕੀਮਾਂ ਦੀ ਜ਼ਿਲ੍ਹਾ ਅਤੇ ਬਲਾਕ ਪੱਧਰਾਂ 'ਤੇ ਕਾਗਜ਼ਾਂ 'ਚ ਖਾਨਾਪੂਰਤੀ ਕਰ ਦਿੱਤੀ ਜਾਂਦੀ ਹੈ | ਇਸ ਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 9 ਅਗਸਤ (ਕੱਦਗਿੱਲ)- ਪਨਬੱਸ ਕੰਟਰੈਕਟ ਯੂਨੀਅਨ ਤਰਨ ਤਾਰਨ ਵਲੋਂ ਗੇਟ ਰੈਲੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਸਰਪ੍ਰਸਤ ਗੁਰਵੇਲ ਸਿੰਘ, ਮੀਤ ਪ੍ਰਧਾਨ ਪ੍ਰਮਜੀਤ ਸਿੰਘ, ਸੈਕਟਰੀ ਨਿਰਭੈ ਸਿੰਘ, ਮੁਖਤਾਰ ਸਿੰਘ ਆਦਿ ਵਲੋਂ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਪਨਬੱਸ ਵਰਕਰ ਯੂਨੀਅਨ ਵਲੋਂ ਪੱਟੀ ਡਿਪੂ ਵਿਖੇ ਗੇਟ ਰੈਲੀ

ਪੱਟੀ, 9 ਅਗਸਤ (ਅਵਤਾਰ ਸਿੰਘ ਖਹਿਰਾ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਪੱਟੀ ਡਿਪੂ ਵਿਖੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ ਜਿਸ ਵਿਚ ਸਰਕਾਰ ਤੇ ਟਰਾਂਸਪੋਰਟ ਮਹਿਕਮੇ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਚੌਕੀ ਤੂਤ ਦਾ ਘਿਰਾਓ 13 ਨੂੰ

ਪੱਟੀ, 9 ਅਗਸਤ (ਅਵਤਾਰ ਸਿੰਘ ਖਹਿਰਾ)- ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਅੰਗਰੇਜ਼ ਸਿੰਘ, ਨਿਸ਼ਾਨ ਸਿੰਘ ਘੁਰਕਵਿੰਡ, ਗੱਜਣ ਸਿੰਘ ਨਾਰਲਾ, ਅੰਗਰੇਜ਼ ਸਿੰਘ ਲੱਧੂ, ਲਾਜਰ ਸਿੰਘ ਲਾਖਣਾ ਆਦਿ ...

ਪੂਰੀ ਖ਼ਬਰ »

ਖ਼ਾਲਸਾ ਪਬਲਿਕ ਸਕੂਲ ਸਰਹਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸਰਹਾਲੀ ਕਲਾਂ, 9 ਅਗਸਤ (ਅਜੇ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖਾਲਸਾ ਪਬਲਿਕ ਹਾਈ ਸਕੂਲ ਸਰਹਾਲੀ ਵਿਖੇ ਤੀਆਂ ਦਾ ਤਿਉਹਾਰ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਆਨਰੇਰੀ ਸਕੱਤਰ ਦੇ ਅਸ਼ੀਰਵਾਦ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਗਿੱਧਾ, ਕਿੱਕਲੀ, ...

ਪੂਰੀ ਖ਼ਬਰ »

ਪੁਲਿਸ ਲੁੱਟਾਂ-ਖੋਹਾਂ ਤੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਸਖ਼ਤੀ ਨਾਲ ਨਜਿੱਠੇ- ਮੱਲ੍ਹਮੋਹਰੀ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਦਿਨ ਬ ਦਿਨ ਲੁੱਟਾਂ-ਖੋਹਾਂ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਜਿਸ ਤੋਂ ਲੋਕ ਬਹੁਤ ਚਿੰਤਤ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਘੇ ਸਮਾਜ ਸੁਧਾਰਕ ਤੇ ਸਾਬਕਾ ਸੈਨਿਕ ਇਕਬਾਲ ਸਿੰਘ ਮੱਲ੍ਹਮੋਹਰੀ ਨੇ ...

ਪੂਰੀ ਖ਼ਬਰ »

ਵਹਿਮ-ਭਰਮ ਤੇ ਬੁਰਾਈਆਂ ਸਮਾਜ ਦੀ ਤਰੱਕੀ 'ਚ ਰੁਕਾਵਟ- ਤਰਕਸ਼ੀਲ ਆਗੂ

ਅਮਰਕੋਟ, 9 ਅਗਸਤ (ਭੱਟੀ)- ਵਹਿਮਾਂ-ਭਰਮਾਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸੰਘਰਸ਼ਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚੋਂ ਮੈ ਰਿਟ ਵਿਚ ਆਉਣ ਵਾਲੇ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮਾਝਾ ਇਲਾਕੇ ਅੰਦਰ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਵਰਸੋਲਾ, 9 ਅਗਸਤ (ਵਰਿੰਦਰ ਸਹੋਤਾ)- ਮਾਝਾ ਇਲਾਕੇ ਦੇ ਚਾਰ ਜ਼ਿਲਿ੍ਹਆਂ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ ਤੇ ਤਰਨਤਾਰਨ ਅੰਦਰ ਖਾਦ ਦੀ ਵੱਡੀ ਘਾਟ ਦੇ ਚੱਲਦਿਆਂ ਕਿਸਾਨ ਬੇਹੱਦ ਪ੍ਰੇਸ਼ਾਨ ਹੋਏ ਪਏ ਹਨ | ਇਹ ਕਿਸਾਨ ਰੋਜ਼ਾਨਾ ਖਾਦ ਵਿਕੇ੍ਰਤਾਵਾਂ ਕੋਲ ਗੇੜੇ ਮਾਰ ...

ਪੂਰੀ ਖ਼ਬਰ »

ਧੋਖੇਬਾਜ਼ ਟਰੈਵਲ ਏਜੰਟਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਸੰਘਾ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਡਾਲਰਾਂ ਅਤੇ ਪੌਾਡ ਦਾ ਲਾਲਚ ਦੇ ਕੇ ਭੋਲੇ ਭਾਲੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਜਿਥੇ ਦਿਨ ਦਿਨ ਮਾਲਾ ਮਾਲ ਹੁੰਦੇ ਜਾ ਰਹੇ ਹਨ, ਉਥੇ ਬੇਰੁਜ਼ਗਾਰੀ ਕਾਰਨ ਨੌਜਵਾਨ ਤੇ ਉਨ੍ਹਾਂ ਦੇ ਮਾਪੇ ਲੁੱਟੇ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਤਰਨ ਤਾਰਨ ਦੇ ਚੁਣੇ ਗਏ ਚੇਅਰਮੈਨ ਤੇ ਮੈਂਬਰਾਂ ਦਾ ਸਨਮਾਨ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਬਾਲ ਭਲਾਈ ਕਮੇਟੀ ਤਰਨ ਤਾਰਨ ਲਈ ਚੁਣੇ ਗਏ ਚੇਅਰਮੈਨ ਡਾਕਟਰ ਦਿਨੇਸ ਗੁਪਤਾ ਅਤੇ ਮੈਂਬਰ ਡਾਕਟਰ ਮੋਨਿਕਾ ਗੁਪਤਾ, ਭੁਪਿੰਦਰ ਸਿੰਘ ਮੈਂਬਰ, ਸਤਿੰਦਰਪਾਲ ਸਿੰਘ ਮੈਂਬਰ, ਅਮਨਦੀਪ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ

ਝਬਾਲ, 9 ਅਗਸਤ (ਸਰਬਜੀਤ ਸਿੰਘ)- ਹਲਕਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਰਸੂਲਪੁਰ ਵਿਖੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੇ ਆਦੇਸ਼ਾਂ 'ਤੇ ਕਾਂਗਰਸੀ ਆਗੂ ਤਜਿੰਦਰਪਾਲ ਸਿੰਘ ਕਾਲਾ ਰਸੂਲਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਸਤੀ ਕਣਕ ਵੰਡੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਬਦਲੇ ਪਿ੍ੰ: ਅਨੁਰਾਧਾ ਚੰਦੇਲ ਦਾ ਸਨਮਾਨ

ਗੋਇੰਦਵਾਲ ਸਾਹਿਬ, 9 ਅਗਸਤ (ਵਰਿੰਦਰ ਸਿੰਘ ਰੰਧਾਵਾ)- ਵਿਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਪਿ੍ਸੀਪਲ ਦੇ ਅਹੁਦੇ 'ਤੇ ਕੰਮ ਕਰ ਰਹੇ ਅਨੁਰਾਧਾ ਚੰਦੇਲ ਵਲੋਂ ਸਿਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਰਜਨੀ ਵਿਖੇ ਖੀਰ ਪੂੜਿਆਂ ਦੇ ਲੰਗਰ ਲਗਾਏ

ਪੱਟੀ, 9 ਅਗਸਤ (ਅਵਤਾਰ ਸਿੰਘ ਖਹਿਰਾ)- ਗੁਰਦੁਆਰਾ ਬੀਬੀ ਰਜਨੀ ਵੱਡੀ ਮੰਡੀ ਪੱਟੀ ਵਿਖੇ ਸਾਉਣ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਕ ਕਮੇਟੀ ਵਲੋਂ ਖੀਰ ਪੂੜਿਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਲੁਹਾਰੀਆ ਨੇ ਦੱਸਿਆ ਕਿ ਹਰ ਸਾਲ ਦੀ ...

ਪੂਰੀ ਖ਼ਬਰ »

ਗੁਰਪ੍ਰੀਤ ਵਡਾਲੀ ਨੇ ਗਰੀਬ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਆਰਥਿਕ ਮਦਦ ਕੀਤੀ

ਛੇਹਰਟਾ, 9 ਅਗਸਤ (ਵਡਾਲੀ)-ਗੁਰੂ ਕੀ ਵਡਾਲੀ ਅਧੀਨ ਆਉਂਦੀ ਚੰਬਲਾ ਦੀ ਪੱਤੀ ਵਿਖੇ ਦੇ ਕੁੱਝ ਗਰੀਬ ਲੋਕਾਂ ਦੇ ਘਰਾਂ ਵਿਚ ਬਿਜਲੀ ਮੀਟਰ ਨਾ ਹੋਣ ਕਾਰਨ ਬਿਨਾਂ ਬਿਜਲੀ ਤੋਂ ਆਪਣਾ ਜੀਵਨ ਬਸਰ ਕਰ ਰਹੇ ਉਕਤ ਲੋਕਾਂ ਦੀਆਂ ਮੁਸ਼ਕਿਲਾਂ ਯੂਥ ਅਕਾਲੀ ਦਲ ਦੇ ਉਪ ਪ੍ਰਧਾਨ ਸ: ...

ਪੂਰੀ ਖ਼ਬਰ »

ਪ੍ਰਧਾਨ ਸੰਤੋਖ ਸਿੰਘ ਸੋਹਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਝਬਾਲ, 9 ਅਗਸਤ (ਸਰਬਜੀਤ ਸਿੰਘ)- ਆੜਤੀ ਤਰਸੇਮ ਸਿੰਘ ਸੋਹਲ, ਪ੍ਰੇਮ ਸਿੰਘ ਸੋਹਲ ਦੇ ਪਿਤਾ ਪ੍ਰਧਾਨ ਸੰਤੋਖ ਸਿੰਘ ਸੋਹਲ ਜੋ ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ...

ਪੂਰੀ ਖ਼ਬਰ »

ਹਸਪਤਾਲ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਨੂਰਦੀ ਅੱਡਾ ਸਥਿਤ ਹਰਸੁਖਮਨ ਹਸਪਤਾਲ ਵਿਖੇ ਦਾਖ਼ਲ ਹੋ ਕੇ ਇਕ ਵਿਅਕਤੀ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਿਸ ਨੇ ਪੰਜ ਵਿਅਕਤੀਆਂ ਸਮੇਤ 20-25 ਅਣਪਛਾਤੇ ਨੌਜਵਾਨਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਜਾਗਰੂਕ

ਪੱਟ, 9 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿਵਲ ਹਸਪਤਾਲ ਪੱਟੀ ਦੇ ਐਸ.ਐਮ.ਓ. ਡਾ: ਗੁਰਪ੍ਰੀਤ ਸਿੰਘ ਰਾਏ ਵਲੋਂ ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਹਫ਼ਤਾ ਮਨਾਇਆ ਗਿਆ | ਇਸ ਮੌਕੇ ਡਾ. ਰਾਏ ਵਲੋਂ ਸਿਵਲ ਹਸਪਤਾਲ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX