ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  41 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 1 hour ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  9 minutes ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  20 minutes ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  22 minutes ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  24 minutes ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  26 minutes ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  38 minutes ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਰੂਪਨਗਰ

ਕਿਸਾਨ ਤੇ ਖੇਤ ਮਜ਼ਦੂਰ ਯੂਨੀਅਨਾਂ ਵਲੋਂ ਹੱਕਾਂ ਲਈ ਦਿੱਤੀਆਂ ਗਿ੍ਫ਼ਤਾਰੀਆਂ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)- ਸੀਟੂ ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਰੋਪੜ ਸੀਟੂ ਕੁੱਲ ਹਿੰਦ ਕਿਸਾਨ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਰਣਜੀਤ ਬਾਗ ਵਿਖੇ ਸੁਰਜੀਤ ਸਿੰਘ ਢੇਰ ਸੀਟੂ ਦੇ ਸੂਬਾ ਕਮੇਟੀ ਮੈਂਬਰ ਸਾਥੀ ਗੀਤਾ ਰਾਮ ਸੂਬਾ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਮਾਸਟਰ ਦਲੀਪ ਸਿੰਘ ਘਨੌਲਾ ਦੀ ਪ੍ਰਧਾਨਗੀ ਹੇਠ ਪਹਿਲਾਂ ਰੋਹ ਭਰਪੂਰ ਰੈਲੀ ਕੀਤੀ ਗਈ | ਉਪਰੰਤ ਗਿ੍ਫ਼ਤਾਰੀਆਂ ਦਿੱਤੀਆਂ ਗਈਆਂ | ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਗੁਰਦਿਆਲ ਸਿੰਘ ਢੇਰ, ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ, ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਸਾਥੀ ਭਜਨ ਸਿੰਘ ਸੰਦੋਏ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਥੀ ਸੁਖਦੇਵ ਡੀਗਵਾ, ਸਾਥੀ ਸਤਨਾਮ ਸਿੰਘ ਸ਼ੇਰਾ, ਸਾਥੀ ਪਵਨ ਚੱਕ ਕਰਮਾ, ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਥੀ ਕਰਦੇਵ ਸ਼ਰਮਾ, ਸਾਥੀ ਹਰਜਾਪ ਸਿੰਘ ਢੇਰ, ਸਾਥੀ ਵਿਨੋਦ ਕੁਮਾਰ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਤਰਸੇਮ ਲਾਲ ਅਜੌਲੀ, ਸਾਥੀ ਰਘਵੀਰ ਸਿੰਘ ਦਰਸ਼ੀ, ਟਰੇਡ ਯੂਨੀਅਨ ਆਗੂ ਸਾਥੀ ਸ਼ਾਮ ਲਾਲ, ਸਾਥੀ ਹਰੀ ਸਿੰਘ ਝੱਖੀਆ, ਸਾਥੀ ਚਰਨ ਸਿੰਘ ਢੇਰ, ਸਾਥੀ ਜਗਦੀਸ਼ ਅਟਾਰੀ, ਸਾਥੀ ਰਾਮ ਸਿੰਘ, ਸਾਥੀ ਚਨਣ ਸਿੰਘ, ਸਾਥੀ ਸੁਖਵਿੰਦਰ ਸਿੰਘ, ਸਾਥੀ ਜਰਨੈਲ ਸਿੰਘ ਆਦਿ ਨੇ ਸੰਬੋਧਨ ਕਰਦੇ ਹੋਏ ਮੰਗ ਕੀਤੀ ਕਿ ਘੱਟੋ ਘੱਟ ਉਜਰਤ 18000 ਰੁਪਏ ਮਹੀਨਾ ਲਾਗੂ ਕੀਤੀ ਜਾਵੇ, ਸਕੀਮ ਵਰਕਰਾਂ ਸਮੇਤ ਪੇਂਡੂ ਚੌਕੀਦਾਰਾਂ ਨੂੰ ਘੱਟੋ ਘੱਟ ਉਜਰਤ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇ, ਠੇਕੇ ਦੇ ਕੰਮ ਕਰਦੇ ਸਾਰੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆ ਸਿਫ਼ਾਰਸ਼ਾਂ ਲਾਗੂ ਕੀਤੀ ਜਾਵੇ, ਕਿਸਾਨੀ ਜਿਨਸਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ, ਕਿਰਤ ਕਾਨੂੰਨ ਵਿਚ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲਈਆਂ ਜਾਣ, ਖੇਤ ਮਜ਼ਦੂਰਾਂ ਦੀ ਸਮਾਜਿਕ ਸੁਰੱਖਿਆ ਲਈ ਸਰਵ ਪੱਖੀ ਕੇਂਦਰੀ ਕਾਨੂੰਨ ਬਣਾਇਆ ਜਾਵੇ, ਮਨਰੇਗਾ ਦਾ ਘੇਰਾ ਸ਼ਹਿਰੀ ਖੇਤਰਾਂ ਤੱਕ ਵਧਾਉਣ ਲਈ ਫ਼ੌਰੀ ਕਾਨੂੰਨ ਬਣਾਇਆ ਜਾਵੇ, ਖ਼ੁਰਾਕ ਸਿਹਤ ਵਿੱਦਿਆ ਅਤੇ ਸਭ ਲਈ ਮਕਾਨਾਂ ਦੀ ਗਰੰਟੀ ਕੀਤੀ ਜਾਵੇ, ਠੇਕਾ ਮਜ਼ਦੂਰਾਂ ਅਤੇ ਆਊਟਸੋਰਸਿੰਗ ਉੱਤੇ ਰੋਕ ਲਗਾਈ ਜਾਵੇ, ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦੀ ਗਰੰਟੀ ਕੀਤੀ ਜਾਵੇ, ਤਿੱਖੇ ਜ਼ਮੀਨੀ ਸੁਧਾਰ ਕੇ ਜਾਣ ਅਤੇ ਭੂਮੀ ਹੀਣ ਲੋਕਾਂ ਨੂੰ ਜ਼ਮੀਨ ਦਿੱਤੀ ਜਾਵੇ, ਆਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਕਿਸਾਨ ਦੀ ਜ਼ਮੀਨ ਜ਼ਬਰਦਸਤੀ ਅਕਵਾਇਰ ਕਰਨ ਦੀ ਨੀਤੀ ਬੰਦ ਕੀਤੀ ਜਾਵੇ, ਕੁਦਰਤੀ ਆਫ਼ਤਾਂ ਦੇ ਪੀੜਤਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ, ਲੋਕ ਮਾਰੂ ਨਵਉਦਾਰਵਾਦੀ ਨੀਤੀਆਂ ਨੂੰ ਬਦਲ ਕੇ ਲੋਕ ਪੱਖੀ ਨੀਤੀਆਂ ਬਣਾਈਆਂ ਜਾਣ | ਰੈਲੀ ਤੋਂ ਬਾਅਦ ਸਾਥੀਆਂ ਨੇ ਆਪਣੇ ਆਪ ਨੂੰ ਗਿ੍ਫ਼ਤਾਰੀ ਲਈ ਪੇਸ਼ ਕੀਤਾ ਅਤੇ ਤਹਿਸੀਲਦਾਰ ਰੋਪੜ ਵਲੋਂ ਗਿ੍ਫ਼ਤਾਰ ਕਰਕੇ ਗੁਰਦੁਆਰਾ ਹੈੱਡ ਦਰਬਾਰ ਵਿਖੇ ਉਤਾਰ ਦਿੱਤਾ ਗਿਆ |

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐੱਸ. ਡੀ. ਐੱਮ. ਨੂੰ ਮੰਗ ਪੱਤਰ

ਸ੍ਰੀ ਅਨੰਦਪੁਰ ਸਾਹਿਬ, 9 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਪੰਜਾਬ ਖੇਤ ਮਜ਼ਦੂਰ ਸਭਾ ਦੇ ਵੱਖ-ਵੱਖ ਨੁਮਾਇੰਦਿਆਂ ਵਲੋਂ ਇਕ ਮੰਗ ਪੱਤਰ ਉਪ ਮੰਡਲ ਮੈਜਿਸਟ੍ਰੇਟ ਹਰਬੰਦ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ | ਮੰਗ ਪੱਤਰ ਵਿਚ ਉਨ੍ਹਾਂ ਪੇਂਡੂ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਵਿਖੇ ਸਾਵਣ ਦੇ ਮੇਲੇ ਦੌਰਾਨ ਆਵਾਜਾਈ ਇੱਕਤਰਫ਼ਾ ਹੋਵੇਗੀ- ਐੱਸ. ਪੀ. ਊਨਾ

ਸੰਤੋਖਗੜ੍ਹ, 9 ਅਗਸਤ (ਮਲਕੀਅਤ ਸਿੰਘ)- ਮਾਤਾ ਚਿੰਤਪੁਰਨੀ ਵਿਖੇ ਮਨਾਏ ਜਾ ਰਹੇ ਸਾਵਣ ਮਹੀਨੇ ਦੇ ਨਵਰਾਤਰਿਆਂ ਦੌਰਾਨ ਸ਼ਰਧਾਲੂਆਂ ਦੀ ਆਵਾਜਾਈ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਹੁਸ਼ਿਆਰਪੁਰ (ਪੰਜਾਬ) ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਆਵਾਜਾਈ ਨੂੰ ਕਾਬੂ ਵਿਚ ...

ਪੂਰੀ ਖ਼ਬਰ »

ਦੁਕਾਨ ਦੀ ਕੰਧ ਨੂੰ ਪਾੜ ਕੇ ਚੋਰਾਂ ਵਲੋਂ ਚੋਰੀ

ਘਨੌਲੀ, 9 ਅਗਸਤ (ਜਸਵੀਰ ਸਿੰਘ ਸੈਣੀ)- ਨੈਸ਼ਨਲ ਹਾਈਵੇਅ 'ਤੇ ਸਥਿਤ ਅਨਾਜ ਮੰਡੀ ਘਨੌਲੀ ਦੇ ਸਾਹਮਣੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਬੀਤੀ ਰਾਤ ਚੋਰਾਂ ਦੁਆਰਾ ਪਾੜ ਪਾ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦੁਕਾਨ ਮਾਲਕ ਮਨਜੀਤ ਸਿੰਘ ਪੁੱਤਰ ਜੈ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪ੍ਰਬੰਧਾਂ ਨੂੰ ਲੈ ਡੀ. ਸੀ. ਵਲੋਂ ਮੀਟਿੰਗ

ਰੂਪਨਗਰ, 9 ਅਗਸਤ (ਮਨਜਿੰਦਰ ਸਿੰਘ ਚੱਕਲ)- ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਖਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਰਿਹਰਸਲਾਂ ਤੇ ਹੋਰ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮਿਤ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਮੋਰਿੰਡਾ, 9 ਅਗਸਤ (ਪਿ੍ਤਪਾਲ ਸਿੰਘ)- ਵੱਖ-ਵੱਖ ਅੱੈਸ. ਸੀ. ਜਥੇਬੰਦੀਆਂ ਦੀ ਪ੍ਰਤੀਨਿਧ ਜਥੇਬੰਦੀ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਦੀ ਮੀਟਿੰਗ ਸਥਾਨਕ ਸਸੋਧਿਆ ਧਰਮਸ਼ਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕੌਾਸਲਰ ਮੋਹਨ ਲਾਲ ਕਾਲਾ, ਕੌਾਸਲਰ ...

ਪੂਰੀ ਖ਼ਬਰ »

ਮਸ਼ੀਨ ਪਲਟਣ ਨਾਲ ਹੋਏ ਹਾਦਸੇ 'ਚ ਨੌਜਵਾਨ ਦੀ ਮੌਤ

ਬੇਲਾ, 9 ਅਗਸਤ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਜਟਾਣਾ ਦੇ ਨੌਜਵਾਨ ਦੀ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਰਬਜੀਤ ਸਿੰਘ (32) ਪੁੱਤਰ ਲਾਭ ਸਿੰਘ ਜੋ ਕਿ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰਦਾ ਸੀ ਅੱਜ ਸਵੇਰੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਜ਼ਿਲ੍ਹਾ ਪ੍ਰੀਸ਼ਦ, ਸੰਮਤੀ ਤੇ ਪੰਚਾਇਤੀ ਚੋਣਾਂ ਸਬੰਧੀ ਕਾਂਗਰਸ ਦੀ ਭਰਵੀਂ ਮੀਟਿੰਗ

ਨੂਰਪੁਰ ਬੇਦੀ, 9 ਅਗਸਤ (ਵਿੰਦਰਪਾਲ ਝਾਂਡੀਆਂ)- ਅਗਾਮੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਬਲਾਕ ਨੂਰਪੁਰ ਬੇਦੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਸ ਰਾਜ ਸੈਣੀਮਾਜਰਾ ਦੀ ...

ਪੂਰੀ ਖ਼ਬਰ »

ਅਵਿਨਾਸ਼ ਖੰਨਾ ਨੇ ਸ਼ਿਵ ਮੰਦਰ ਵਿਖੇ ਜਲ ਚੜ੍ਹਾਇਆ

ਨੂਰਪੁਰ ਬੇਦੀ, 9 ਅਗਸਤ (ਹਰਦੀਪ ਸਿੰਘ ਢੀਂਡਸਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਖੰਨਾ ਵਲੋਂ ਅੱਜ ਆਪਣੇ ਪਰਿਵਾਰ ਸਮੇਤ ਇਤਿਹਾਸਕ ਸ਼ਿਵ ਮੰਦਰ ਜਟਵਾਹੜ ਵਿਖੇ ਮੱਥਾ ਟੇਕਿਆ ਤੇ ਸ਼ਿਵ ਮੰਦਰ ਵਿਚ ਜਲ ਚੜ੍ਹਾਇਆ | ਸਾਉਣ ਮਹੀਨੇ ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਬੜਾ ਪਿੰਡ 'ਚ ਸਟੇਡੀਅਮ ਦੇ ਦੂਜੇ ਪੜਾਅ ਦਾ ਨਿਰਮਾਣ ਜਾਰੀ

ਭਰਤਗੜ੍ਹ, 9 ਅਗਸਤ (ਜਸਬੀਰ ਸਿੰਘ ਬਾਵਾ)- ਬੜਾ ਪਿੰਡ 'ਚ ਸਚਖੰਡਵਾਸੀ ਬ੍ਰਹਮਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਨਿੱਘੀ ਯਾਦ ਵਿਚ ਪਿਛਲੇ ਵਰ੍ਹੇ ਉਸਾਰੇ ਗਏ ਸਟੇਡੀਅਮ ਦੇ ਦੂਜੇ ਪੜਾਅ ਦਾ ਨਿਰਮਾਣ ਬਾਬਾ ਪਰਮਜੀਤ ਸਿੰਘ ਦੀ ਰਹਿਨੁਮਾਈ ਵਿਚ ਗੁ: ਦੁਖਭੰਜਨ ...

ਪੂਰੀ ਖ਼ਬਰ »

ਖੰਨਾ ਵਲੋਂ ਝਾਂਡੀਆਂ ਗਊਸ਼ਾਲਾ ਦਾ ਦੌਰਾ

ਨੂਰਪੁਰ ਬੇਦੀ, 9 ਅਗਸਤ (ਹਰਦੀਪ ਸਿੰਘ ਢੀਂਡਸਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਖੰਨਾ ਵਲੋਂ ਇਲਾਕੇ ਦੇ ਪਿੰਡ ਝਾਂਡੀਆਂ ਦੀ ਗਊਸ਼ਾਲਾ ਦਾ ਆਪਣੇ ਪਰਿਵਾਰ ਸਮੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਮੀਨਾਕਸ਼ੀ ਖੰਨਾ ਤੇ ਨੂੰ ਹ ...

ਪੂਰੀ ਖ਼ਬਰ »

ਅਮਾਨਵੀ ਜੰਗਾਂ 'ਚ ਮੋਇਆਂ ਨੂੰ ਕੀਤਾ ਯਾਦ

ਸ੍ਰੀ ਚਮਕੌਰ ਸਾਹਿਬ, 9 ਅਗਸਤ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੀ ਕੰਗ ਯਾਦਗਾਰੀ ਦਿਹਾਤੀ ਵਿੱਦਿਅਕ ਸੰਸਥਾ ਵਿਖੇ, ਨਾਗਾਸਾਕੀ ਦੁਖਾਂਤ ਦੀ ਵਰ੍ਹੇਗੰਢ ਦੇ ਮੌਕੇ, ਵਿਸ਼ਵ ਭਰ ਵਿਚ ਅਮਾਨਵੀ ਯੁੱਧਾਂ ਦੌਰਾਨ ਮਾਰੇ ਗਏ, ਹਰ ਉਮਰ ਵਰਗ ਦੇ ਲੋਕਾਂ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਐੱਸ. ਡੀ. ਓ. ਨਾਲ ਮੁਲਾਕਾਤ

ਨੂਰਪੁਰ ਬੇਦੀ, 9 ਅਗਸਤ (ਰਾਜੇਸ਼ ਚੌਧਰੀ)- ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਨੇ ਖੇਤਰ ਨੂਰਪੁਰ ਬੇਦੀ 'ਚ ਬਿਜਲੀ ਦੇ ਪ੍ਰਬੰਧਾਂ ਨੂੰ ਲੈ ਕੇ ਐੱਸ.ਡੀ.ਓ. ਭਾਗ ਸਿੰਘ ਨਾਲ ਮੁਲਾਕਾਤ ਕੀਤੀ | ਉਪਰੰਤ ਜਾਣਕਾਰੀ ਦਿੰਦਿਆਂ ਗੁਰਨੈਬ ਸਿੰਘ ਜੇਤੇਵਾਲ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ

ਰੂਪਨਗਰ, 9 ਅਗਸਤ (ਮਨਜਿੰਦਰ ਸਿੰਘ ਚੱਕਲ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲੋਕਾਂ ਨੂੰ ਬਿਹਤਰ ਤੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਯਤਨਾਂ ਤਹਿਤ ਸਮੂਹ ਮੈਡੀਕਲ ਸਟੋਰ ਮਾਲਕਾਂ ਦੀ ਮੀਟਿੰਗ ਸਿਵਲ ਸਰਜਨ ਡਾ: ਹਰਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 9 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਬਲਾਕ ਚਮਕੌਰ ਸਾਹਿਬ ਦੀ ਅਹਿਮ ਮੀਟਿੰਗ ਕਮੇਟੀ ਦੀ 11 ਅਗਸਤ ਦੀ ਪਟਿਆਲਾ ਰੈਲੀ ਦੀ ਤਿਆਰੀ ਹਿਤ ਬਲਾਕ ਕਨਵੀਨਰਾਂ ਮਹਿੰਦਰਪਾਲ ਸਿੰਘ ਖੇੜੀ ਅਤੇ ਬਲਦੇਵ ਸਿੰਘ ...

ਪੂਰੀ ਖ਼ਬਰ »

ਤਰੱਕੀਆਂ 'ਚ ਰਿਜ਼ਰਵੇਸ਼ਨ ਨੂੰ ਲੈ ਕੇ ਜਨਰਲ ਕੈਟਾਗਿਰੀ ਵਲੋਂ ਰੋਸ ਪ੍ਰਗਟ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਜਨਰਲ ਕੈਟਾਗਿਰੀ ਵੈੱਲਫੇਅਰ ਫੈੱਡਰੇਸ਼ਨ (ਰਜਿ:) ਪੰਜਾਬ ਦੀ ਰੂਪਨਗਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਪਿੰ੍ਰ: ਲੋਕੇਸ਼ ਮੋਹਨ ਸ਼ਰਮਾ ਤੇ ਥਰਮਲ ਯੂਨਿਟ ਰੂਪਨਗਰ ਦੇ ਪ੍ਰਧਾਨ ਇੰਜ: ਪੰਕਜ ਭੱਲਾ ਦੀ ਅਗਵਾਈ ...

ਪੂਰੀ ਖ਼ਬਰ »

ਬੇਲਾ ਕਾਲਜ ਦੀ ਪ੍ਰੋਫੈਸਰ ਮੈਡਮ ਡਾ. ਸ਼ਾਹੀ ਨੂੰ ਮਿਲਿਆ ਅਹਿਮ ਪ੍ਰੋਜੈਕਟ

ਬੇਲਾ, 9 ਅਗਸਤ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਐਸੋਸੀਏਟ ਪ੍ਰੋਫੈਸਰ ਡਾ. ਸਤਵੰਤ ਕੌਰ ਸ਼ਾਹੀ ਨੂੰ ਡਿਫੈਂਸ ਰਿਸਰਚ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ ਵਲੋਂ 24.22 ਲੱਖ ਰੁਪਏ ਦਾ ਤਿੰਨ ਸਾਲ ਦਾ ਮੇਜਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਚਨਚੇਤ ਨਿਰੀਖਣ

ਨੰਗਲ, 9 ਅਗਸਤ (ਪ੍ਰੋ: ਅਵਤਾਰ ਸਿੰਘ)- ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪੋ੍ਰਜੈਕਟ ਤਹਿਤ ਬੀ.ਪੀ.ਈ.ਓ. ਸੁਦੇਸ਼ ਹੰਸ ਦੀ ਅਗਵਾਈ ਹੇਠ ਬਲਾਕ ਨੰਗਲ ਵਿਚ ਚੱਲ ਰਹੇ ਸੈਮੀਨਾਰ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ...

ਪੂਰੀ ਖ਼ਬਰ »

ਭਾਰਤੀ ਪਹਿਲਵਾਨ ਨੂੰ ਖੇਡਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ 'ਚ ਰੋਸ

ਮੋਰਿੰਡਾ, 9 ਅਗਸਤ (ਪਿ੍ਤਪਾਲ ਸਿੰਘ)- ਤੁਰਕੀ ਵਿਚ ਚੱਲ ਰਹੇ ਵਿਸ਼ਵ ਰੈਸਿਲੰਗ ਟੂਰਨਾਮੈਂਟ ਵਿਚ ਭਾਰਤੀ ਪਹਿਲਵਾਨ ਜਸਕੰਵਰ ਸਿੰਘ ਗਿੱਲ ਨੂੰ ਸਿਰ 'ਤੇ ਪਟਕਾ ਬੰਨ ਕੇ ਖੇਡਣ ਤੋਂ ਰੋਕਣ ਵਿਰੁੱਧ ਸਿੱਖ ਭਾਈਚਾਰੇ ਵਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਡ. ਸਿਮਰਨਜੀਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨੂਰਪੁਰ ਬੇਦੀ, 9 ਅਗਸਤ (ਹਰਦੀਪ ਸਿੰਘ ਢੀਂਡਸਾ)- ਇਲਾਕੇ ਦੇ ਪਿੰਡ ਖੱਡਰਾਜਗਿਰੀ ਕੀਮਾਬਾਸ ਲੋਕ ਸਭਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਬੇਟੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਯਕੀਨ ...

ਪੂਰੀ ਖ਼ਬਰ »

ਬਲਾਕ ਸੰਮਤੀ ਕਰਮਚਾਰੀਆਂ ਦੀ ਹੜਤਾਲ 16ਵੇਂ ਦਿਨ 'ਚ ਸ਼ਾਮਿਲ

ਮੋਰਿੰਡਾ, 9 ਅਗਸਤ (ਕੰਗ)- ਸਟੇਟ ਕਮੇਟੀ ਦੇ ਹੁਕਮਾਂ ਮੁਤਾਬਿਕ ਮਗਰਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਬਲਾਕ ਮੋਰਿੰਡਾ ਨੇ ਸੰਮਤੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ 16ਵੇਂ ਦਿਨ ਵਿਚ ...

ਪੂਰੀ ਖ਼ਬਰ »

ਯੂਥ ਕੇਅਰ ਸੁਸਾਇਟੀ ਦਾ ਗਠਨ

ਮੋਰਿੰਡਾ, 5 ਅਗਸਤ (ਕੰਗ)- ਮੋਰਿੰਡਾ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਵਿਚ ਆਪਣਾ ਯੋਗਦਾਨ ਪਾਉਣ ਲਈ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਇਨ੍ਹਾਂ ਵਿਰੁੱਧ ਜਾਗਰੂਕ ਕਰਨ ਲਈ ਇਕ ਯੂਥ ਖੇਡ ਸੁਸਾਇਟੀ ਦਾ ਗਠਨ ਕੀਤਾ ਗਿਆ, ਜਿਸ ਦਾ ਸਰਬਸੰਮਤੀ ...

ਪੂਰੀ ਖ਼ਬਰ »

ਇਲਾਕੇ ਦਾ ਵਿਕਾਸ ਮੇਰਾ ਮੁੱਖ ਟੀਚਾ-ਰਾਣਾ ਕੇ. ਪੀ.

ਢੇਰ, 9 ਅਗਸਤ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦਾ ਵਿਕਾਸ ਹੀ ਮੇਰਾ ਮੁੱਖ ਟੀਚਾ ਹੈ ਭਾਵੇਂ ਪਾਰਟੀ ਕੋਈ ਵੀ ਹੋਵੇ ਹਰ ਕਿਸੇ ਨੂੰ ਨਿਰਪੱਖ ਗ੍ਰਾਂਟਾਂ ਦਿੱਤੀਆਂ ਜਾਣਗੀਆਂ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਿੰਡ ਕਲੋਤਾ ਵਿਖੇ ...

ਪੂਰੀ ਖ਼ਬਰ »

ਬੰਤ ਸਿੰਘ ਕਲਾਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ

ਮੋਰਿੰਡਾ, 9 ਅਗਸਤ (ਪਿ੍ਤਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਤ ਸਿੰਘ ਕਲਾਰਾਂ ਨੇ ਅਪਣੇ ਨਿੱਜੀ ਤੇ ਪਰਿਵਾਰਕ ਰੁਝੇਵਿਆਂ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੰਤ ਸਿੰਘ ਕਲਾਰਾਂ ਨੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਢੇਰ, 9 ਅਗਸਤ (ਸ਼ਿਵ ਕੁਮਾਰ ਕਾਲੀਆ)- ਰੂਰਲ ਹਿਊਮਨ ਡਿਵੈਲਪਮੈਂਟ ਸੈਂਟਰ (ਆਰ. ਐੱਚ. ਡੀ. ਸੀ.) ਸੈਣੀਮਾਜਰਾ ਵਲੋਂ ਸੁਸਾਇਟੀ ਫਾਰ ਸਰਵਿਸ ਟੂ ਵਾਲੰਟਰੀ ਏਜੰਸੀਜ਼ (ਸੋਲਵਾ) ਚੰਡੀਗੜ੍ਹ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਆਰ. ਸੀ. ਐੱਚ. ਪ੍ਰੋਗਰਾਮ ਅਧੀਨ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਸ੍ਰੀ ਅਨੰਦਪੁਰ ਸਾਹਿਬ, 9 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਮੱਲਾਂ ਮਾਰ ਕੇ ...

ਪੂਰੀ ਖ਼ਬਰ »

ਬਾਈਕ ਸਵਾਰ ਝਪਟਮਾਰਾਂ ਨੇ ਵਾਲੀ ਖੋਹੀ

ਨੰਗਲ, 9 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਦੋ ਅਗਿਆਤ ਬਾਈਕ ਸਵਾਰ ਝਪਟਮਾਰ ਰੇਲਵੇ ਰੋਡ ਦੇ ਵਿਸ਼ਵਕਰਮਾ ਮੰਦਰ ਲਾਗਿਓ ਰਾਜ ਰਾਣੀ ਪਤਨੀ ਅਸ਼ਵਨੀ ਕੁਮਾਰ ਦੀ ਵਾਲੀ ਖੋਹ ਕੇ ਫ਼ਰਾਰ ਹੋ ਗਏ ਹਨ | ਨੰਗਲ 'ਚ ਝਪਟਮਾਰਾਂ ਦੀ ਦਹਿਸ਼ਤ ਕਾਰਨ ਲੋਕ ਖੌਫ਼ਜ਼ਦਾ ਹਨ | ਇਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਇਆ

ਮੋਰਿੰਡਾ, 9 ਅਗਸਤ (ਪਿ੍ਤਪਾਲ ਸਿੰਘ)-ਟਰੈਫ਼ਿਕ ਪੁਲਿਸ ਮੋਰਿੰਡਾ ਵਲੋਂ ਮਾਤਾ ਪ੍ਰਸਿੰਨੀ ਦੇਵੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੜੋਲੀ ਕਲਾਂ ਵਿਖੇ ਟਰੈਫ਼ਿਕ ਨਿਯਮਾਂ ਤੇ ਨਸ਼ਿਆਂ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ...

ਪੂਰੀ ਖ਼ਬਰ »

ਅੰਬੁਜਾ ਸੀਮੈਂਟ ਮਜ਼ਦੂਰ ਸੰਘ ਦੀ ਇਕੱਤਰਤਾ

ਘਨੌਲੀ, 9 ਅਗਸਤ (ਜਸਵੀਰ ਸਿੰਘ ਸੈਣੀ)- ਅੰਬੂਜਾ ਸੀਮਿੰਟ ਮਜ਼ਦੂਰ ਸੰਘ ਦਬੁਰਜੀ ਦੀ ਅਹਿਮ ਮੀਟਿੰਗ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਘ ਦੇ ਵਿਜੈਪਾਲ ਸਿੰਘ ਨੇ ਸੰਘ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਉੱਥੇ ਹੀ ਉਨ੍ਹਾਂ ਨੇ ਕਿਹਾ ਮੈਨੇਜਮੈਂਟ ...

ਪੂਰੀ ਖ਼ਬਰ »

ਸੰਸਥਾ ਨੂੰ ਰਾਣਾ ਕੇ. ਪੀ. ਸਿੰਘ ਵਲੋਂ ਦੋ ਲੱਖ ਦੀ ਗ੍ਰਾਂਟ ਦਾ ਚੈੱਕ ਜਾਰੀ

ਨੂਰਪੁਰ ਬੇਦੀ, 9 ਅਗਸਤ (ਰਾਜੇਸ਼ ਚੌਧਰੀ)- ਧੰਨ-ਧੰਨ ਬਾਪੂ ਕੁੰਭ ਦਾਸ ਸੇਵਾ ਮਿਸ਼ਨ (ਰਜਿ:) ਵਲੋਂ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੰਸਥਾ ਨੂੰ 2 ਲੱਖ ਦੀ ਗ੍ਰਾਂਟ ...

ਪੂਰੀ ਖ਼ਬਰ »

ਪੰਜਾਬ 'ਚ ਕੋਈ ਸਰਕਾਰ ਵੀ ਹੈ-ਹੁਸੈਨਪੁਰ

ਰੂਪਨਗਰ, 9 ਅਗਸਤ (ਸਟਾਫ਼ ਰਿਪੋਰਟਰ) -ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ ਨਿਯੁਕਤ ਜ਼ਿਲ੍ਹਾ ਜਥੇਬੰਦ ਸਕੱਤਰ ਜਥੇਦਾਰ ਰਮਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦਾ ਨਵੀਂ ਚੁਣ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਮੌਜੂਦਾ ਸਮੇਂ ਲੋਕਾਂ ਨੂੰ ਸਰਕਾਰ ਨਾਂਅ ਦੀ ਚੀਜ਼ ...

ਪੂਰੀ ਖ਼ਬਰ »

ਸੀ. ਬੀ. ਨੈੱਟ ਟੈਸਟ ਟੀ. ਬੀ. ਦੇ ਸ਼ੱਕੀ ਮਰੀਜ਼ਾਂ ਨੂੰ ਜਾਂਚਣ ਲਈ ਇਕ ਆਧੁਨਿਕ ਟੈਸਟ- ਡਾ: ਕਵਿਤਾ ਭਾਟੀਆ

ਸ੍ਰੀ ਅਨੰਦਪੁਰ ਸਾਹਿਬ, 9 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਸਿਹਤ ਵਿਭਾਗ ਤੇ ਸਿਹਤ ਮੰਤਰਾਲੇ ਵਲੋਂ ਟੀ. ਬੀ. ਵਰਗੀ ਨਾਮੁਰਾਦ ਬਿਮਾਰੀ ਨੂੰ 2025 ਤੱਕ ਜੜੋਂ੍ਹ ਉਖਾੜਨ ਦਾ ਟੀਚਾ ਮਿਥਿਆ ਗਿਆ ਹੈ | ਇਸ ਲਈ ਅੱਜ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਅਧੀਨ ...

ਪੂਰੀ ਖ਼ਬਰ »

ਪ੍ਰਸਿੱਧ ਫੁੱਟਬਾਲ ਖਿਡਾਰੀ ਗੁਰਤੇਜ ਵਲੋਂ 'ਆਪਣੀ ਰਸੋਈ' ਲਈ ਦਾਨ ਰਾਸ਼ੀ ਭੇਟ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)- ਗ਼ਰੀਬ ਲੋਕਾਂ ਨੂੰ ਘੱਟ ਕੀਮਤ 'ਤੇ ਚੰਗਾ ਅਤੇ ਪੇਟ ਭਰ ਖਾਣਾ ਮੁਹੱਈਆ ਕਰਵਾਉਣ ਵਾਲੀ 'ਆਪਣੀ ਰਸੋਈ' ਰੂਪਨਗਰ ਸਦਰ ਮੁਕਾਮ 'ਤੇ ਸਫ਼ਲਤਾ ਪੂਰਵਕ ਚੱਲ ਰਹੀ ਹੈ ਅਤੇ ਇਸ ਆਪਣੀ ਰਸੋਈ 'ਚ ਐਤਵਾਰ ਨੂੰ ਛੱਡ ਕੇ ਰੋਜ਼ਾਨਾ ਵੱਡੀ ਗਿਣਤੀ ...

ਪੂਰੀ ਖ਼ਬਰ »

ਰੈਸ਼ਨੇਲਾਈਜ਼ੇਸ਼ਨ ਦੇ ਨਾਂਅ 'ਤੇ ਅਧਿਆਪਕਾਂ ਤੇ ਕਲਰਕਾਂ ਦਾ ਉਜਾੜਾ ਬਰਦਾਸ਼ਤ ਨਹੀਂ-ਮਾਸਟਰ ਕੇਡਰ ਯੂਨੀਅਨ

ਨੂਰਪੁਰ ਬੇਦੀ, 9 ਅਗਸਤ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਵਾਸ਼ਿੰਗਟਨ ਸਮੀਰੋਵਾਲ, ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਰਾਣਾ, ਜਨਰਲ ਸਕੱਤਰ ਬਲਜਿੰਦਰ ਸ਼ਾਂਤਪੁਰੀ, ਬਲਾਕ ਪ੍ਰਧਾਨ ਰਵਿੰਦਰ ਸਿੰਘ ਰਵੀ ਨੇ ਸਾਂਝਾ ਬਿਆਨ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਏਟਕ ਰੂਪਨਗਰ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਧਰਨਾ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)- ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਏਟਕ ਵਲੋਂ ਕੇਂਦਰੀ ਕਮੇਟੀ ਦੇ ਸੱਦੇ 'ਤੇ 9 ਤੋਂ 17 ਸਤੰਬਰ ਤੱਕ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਮਜ਼ਦੂਰ ਮੁਲਾਜ਼ਮ ਕਿਸਾਨ ਅਤੇ ਆਮ ਲੋਕਾਂ ਲਈ ਦਿੱਤੇ 40 ਦਿਨ ਸੰਘਰਸ਼ ...

ਪੂਰੀ ਖ਼ਬਰ »

ਨਗਰ ਕੌ ਾਸਲ ਰੂਪਨਗਰ ਵਲੋਂ ਸਫ਼ਾਈ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ 'ਚ ਵਿੱਦਿਅਕ ਮੁਕਾਬਲੇ

ਰੂਪਨਗਰ, 9 ਅਗਸਤ (ਸਤਨਾਮ ਸਿੰਘ ਸੱਤੀ)- ਨਗਰ ਕੌਾਸਲ ਵਲੋਂ ਅੱਜ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਗਾਂਧੀ ਮੈਮੋਰੀਅਲ ਨੈਸ਼ਨਲ ਸੀ: ਸੈ: ਸਕੂਲ ਵਿਚ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਸ਼ਹਿਰ ਦੇ 13 ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨ 'ਚ ਨਾਂਅ ਦੀ ਤਬਦੀਲੀ ਸਬੰਧੀ ਵਿਸ਼ੇਸ਼ ਕੈਂਪ ਕੱਲ੍ਹ

ਸ੍ਰੀ ਅਨੰਦਪੁਰ ਸਾਹਿਬ, 9 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਿਡ ਦੇ ਮੰਡਲ ਸ੍ਰੀ ਅਨੰਦਪੁਰ ਸਾਹਿਬ 'ਚ ਪੈਂਦੇ ਇਲਾਕੇ ਦੇ ਜਿਨ੍ਹ•ਾਂ ਕਿਸਾਨਾਂ ਨੇ ਆਪਣੇ ਖੇਤੀਬਾੜੀ (ਟਿਊਬਵੈੱਲ) ਵਾਲੇ ਕੁਨੈਕਸ਼ਨਾਂ 'ਚ ਨਾਂਅ ਦੀ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਦੀ ਬਰਸੀ ਮਨਾ ਕੇ ਸੰਗਤਾਂ ਵਾਪਸ ਪਰਤੀਆਂ

ਸੰਤੋਖਗੜ੍ਹ, 9 ਅਗਸਤ (ਮਲਕੀਅਤ ਸਿੰਘ)- ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਦੀਆਂ ਸੰਗਤਾਂ ਸੰਤ ਬਾਬਾ ਨਿਧਾਨ ਸਿੰਘ ਜੀ ਲੰਗਰਾਂ ਵਾਲਿਆਂ ਦੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਮਹਾਰਾਸ਼ਟਰ) ਵਿਖੇ ਬਰਸੀ ਮਨਾ ਕੇ ਵਾਪਸ ਪਰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX