ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  1 day ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  1 day ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  1 day ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  1 day ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  1 day ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  1 day ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  1 day ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  1 day ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  1 day ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  1 day ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  1 day ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  1 day ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  1 day ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  1 day ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  2 days ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  2 days ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  2 days ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  2 days ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  2 days ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਸੰਗਰੂਰ

ਕੈਪਟਨ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਸੂਬੇ ਦਾ ਚੁਤਰਫ਼ਾ ਵਿਕਾਸ-ਪ੍ਰਨੀਤ ਕੌਰ

ਖਨੌਰੀ, 9 ਅਗਸਤ (ਬਲਵਿੰਦਰ ਸਿੰਘ ਥਿੰਦ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਹਲਕਾ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ਹੇਠ ਇਤਿਹਾਸਿਕ ਪਿੰਡ ਬਹਿਰ ਸਾਹਿਬ ਵਿਖੇ ਲਗਾਏ ਗਏ ਲੋਕ ਦਰਬਾਰ ਮੌਕੇ ਘੱਗਰ ਪਾਰਲੇ ਕਰੀਬ 19 ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਤੇ ਦੁੱਖ ਤਕਲੀਫ਼ਾਂ ਸੁਣੀਆਂ ਗਈਆਂ | ਇਸ ਮੌਕੇ ਮਹਾਰਾਣੀ ਪ੍ਰਨੀਤ ਕੌਰ ਨੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ ਅਤੇ ਭਰੋਸਾ ਦਿਵਾਇਆ ਕਿ ਇਲਾਕੇ ਦੀਆਂ ਮੁੱਖ ਮੰਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਇਨ੍ਹਾਂ ਨੂੰ ਪੂਰਾ ਕਰਵਾਇਆ ਜਾਵੇਗਾ | ਇਸ ਮੌਕੇ ਤੇ ਇਕੱਤਰ ਹੋਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦਾ ਚੁਤਰਫ਼ਾ ਵਿਕਾਸ ਹੈ, ਜਿਸ ਲਈ ਸੂਬੇ 'ਚ ਉਦਯੋਗਿਕ ਵਿਕਾਸ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਮਾਹੌਲ ਬਣਾਇਆ ਗਿਆ ਹੈ ਜਦੋਂਕਿ ਨਵੀਂ ਉਦਯੋਗਿਕ ਨੀਤੀ ਤਹਿਤ ਉਦਯੋਗਾਂ ਲਈ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ | ਪ੍ਰਨੀਤ ਕੌਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਸਿੱਖਿਆ ਤੇ ਸਿਹਤ ਖੇਤਰਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਸੂਬੇ ਦੇ 17 ਹਜ਼ਾਰ ਤੋਂ ਵੱਧ ਸਕੂਲਾਂ ਦਾ ਕੰਪਿਊਟਰੀਕਰਨ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਪਹਿਲੇ ਪੜਾਅ 'ਚ 400 ਸਕੂਲਾਂ ਦੀ ਸ਼ਨਾਖ਼ਤ ਕੀਤੀ ਗਈ ਹੈ | ਉਨ੍ਹਾਂ ਨੇ ਹਲਕੇ ਦੇ ਵਸਨੀਕਾਂ ਨੂੰ ਸੱਦਾ ਦਿੱਤਾ ਕਿ ਉਹ ਆਗਾਮੀ ਗਰਾਮ ਪੰਚਾਇਤ, ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਨਾਲ ਸਬੰਧਤ ਉਮੀਦਵਾਰ ਜਿਤਾਉਣ | ਲੋਕ ਦਰਬਾਰ ਮੌਕੇ ਅਰਨੋਂ ਤੋਂ ਬਹਿਰ ਸਾਹਿਬ ਸੜਕ, ਇਲਾਕੇ ਦੇ ਪਿੰਡਾਂ 'ਚ ਜ਼ਮੀਨਾਂ ਲਈ ਸਿੰਚਾਈ ਅਤੇ ਪੀਣ ਲਈ ਨਹਿਰੀ ਪਾਣੀ ਦੀ ਸਹੂਲਤ ਦੀ ਮੰਗ ਰੱਖੀ ਗਈ, ਜਿਸ 'ਤੇ ਪ੍ਰਨੀਤ ਕੌਰ ਨੇ ਇਨ੍ਹਾਂ ਮੰਗਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਾਉਣ ਅਤੇ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ | ਵਿਧਾਇਕ ਸ. ਨਿਰਮਲ ਸਿੰਘ ਨੇ ਦੱਸਿਆ ਕਿ ਹਲਕੇ 'ਚ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਵਲੋਂ ਸੜਕਾਂ ਦੇ ਪੁਲਾਂ ਦਾ ਕੰਮ ਬਹੁਤ ਜਲਦ ਸ਼ੁਰੂ ਕਰਕੇ ਮੁਕੰਮਲ ਕਰਵਾਇਆ ਜਾਵੇਗਾ | ਇਸ ਮੌਕੇ ਹਲਕਾ ਪ੍ਰਧਾਨ ਸਤਨਾਮ ਸਿੰਘ, ਬਲਾਕ ਪ੍ਰਧਾਨ ਤਰਲੋਚਨ ਸਿੰਘ, ਬਲਦੇਵ ਸਿੰਘ ਬੋਹੜੀਵਾਲਾ, ਗੁਰਦਰਸ਼ਨ ਸਿੰਘ ਨੰਬਰਦਾਰ ਗਲੋਲੀ, ਬਚਨ ਸਿੰਘ ਥਿੰਦ, ਸੁਖਦੇਵ ਸਿੰਘ ਥਿੰਦ, ਹਰਭਜਨ ਸਿੰਘ ਸ਼ੇਰਗੜ੍ਹ, ਕੁਲਵਿੰਦਰ ਸਿੰਘ ਕਾਂਗਥਲਾ, ਰਣਜੀਤ ਸਿੰਘ ਮਤੌਲੀ, ਸਰਵਣ ਸਿੰਘ ਬਹਿਰ ਸਾਹਿਬ, ਲਖਵਿੰਦਰ ਸਿੰਘ ਜਹਾਂਗੀਰ, ਬਲਕਾਰ ਸਿੰਘ ਠਰੂਆ, ਜੁਗਰਾਜ ਸਿੰਘ ਸ਼ੇਰਗੜ੍ਹ, ਸੰਤੋਸ਼ ਪਰਮਾਰ ਸਾਬਕਾ ਸਰਪੰਚ, ਐਸ.ਡੀ.ਐਮ. ਪਾਤੜਾਂ ਪਾਲਿਕਾ ਅਰੋੜਾ, ਡੀ.ਐਸ.ਪੀ. ਪਿ੍ਤਪਾਲ ਸਿੰਘ ਘੁੰਮਣ, ਤਹਿਸੀਲਦਾਰ ਹਰਜੀਤ ਸਿੰਘ, ਬੀ.ਡੀ.ਪੀ.ਓ. ਅਜੈਬ ਸਿੰਘ, ਸੀ.ਡੀ.ਪੀ.ਓ. ਰਾਹੁਲ ਅਰੋੜਾ, ਤਹਿਸੀਲ ਭਲਾਈ ਅਫ਼ਸਰ ਸੁਖਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਵਸਨੀਕ ਵੱਡੀ ਗਿਣਤੀ 'ਚ ਪੁੱਜੇ ਹੋਏ ਸਨ |

ਮਲੇਰਕੋਟਲਾ ਦੇ ਵਕੀਲਾਂ ਵਲੋਂ ਸਾਬਕਾ ਪ੍ਰਧਾਨ ਐਡਵੋਕੇਟ ਟਿਵਾਣਾ ਵਿਰੁੱਧ ਪੁਲਿਸ ਕਾਰਵਾਈ ਿਖ਼ਲਾਫ਼ ਦੂਜੇ ਦਿਨ ਵੀ ਹੜਤਾਲ ਜਾਰੀ

ਮਲੇਰਕੋਟਲਾ, 9 ਅਗਸਤ (ਕੁਠਾਲਾ)-ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਮੌਕੇ ਨਵਾਬ ਮਲੇਰਕੋਟਲਾ ਵਲੋਂ ਬੁਲੰਦ ਕੀਤੇ ਹਾਅ ਦੇ ਨਾਅਰੇ ਦੀ ਮਹਾਨ ਇਤਿਹਾਸਕ ਯਾਦ ਵਿੱਚ ਮਲੇਰਕੋਟਲਾ ਵਿਖੇ ਸੁਸ਼ੋਭਿਤ ਇੱਕੋ ਇੱਕ ਯਾਦਗਾਰ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ 96 ਸ਼ੱਕੀ ਮਰੀਜ਼ਾਂ 'ਚੋਂ ਦੋ ਦੇ ਡੇਂਗੂ ਪੀੜਤ ਹੋਣ ਦੀ ਪੁਸ਼ਟੀ

ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ)-ਬਰਸਾਤਾਂ ਦੇ ਸੀਜ਼ਨ ਦੇ ਚਲਦਿਆਂ ਡੇਂਗੂ ਮੱਛਰ ਪੈਦਾ ਹੋਣਾ ਸ਼ੁਰੂ ਹੋ ਗਿਆ ਜਿਸ ਦੀ ਪੁਸ਼ਟੀ ਸਿਹਤ ਵਿਭਾਗ ਸੰਗਰੂਰ ਦੀ ਰਿਪੋਰਟ ਕਰ ਰਹੀ ਹੈ ਜਿਸ ਮੁਤਾਬਿਕ ਸੰਗਰੂਰ ਦੇ ਸਰਕਾਰੀ ਦਫ਼ਤਰਾਂ ਸਮੇਤ ਘਰਾਂ ਵਿਚੋਂ ਲਾਰਵਾ ਮਿਲਣ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਭਰੇ ਸੈਂਪਲ

ਧੂਰੀ, 9 ਅਗਸਤ (ਸੰਜੇ ਲਹਿਰੀ)- ਸਿਹਤ ਵਿਭਾਗ ਜ਼ਿਲ੍ਹਾ ਸੰਗਰੂਰ ਦੀ ਟੀਮ ਵਲੋਂ ਸਹਾਇਕ ਕਮਿਸ਼ਨਰ ਫੂਡ ਸ਼੍ਰੀ ਰਵਿੰਦਰ ਗਰਗ ਦੀ ਅਗਵਾਈ ਵਿੱਚ ਧੂਰੀ ਵਿਖੇ ਛਾਪੇਮਾਰੀ ਕਰਦਿਆਂ ਅੱਜ ਮਹੇਸ਼ ਨਗਰ ਵਿਖੇ ਸੰਦੀਪ ਡੇਅਰੀ ਤੋਂ ਦੁੱਧ ਅਤੇ ਪਨੀਰ ਦੇ ਸੈਂਪਲ ਭਰੇ | ਇਸ ਮੌਕੇ ...

ਪੂਰੀ ਖ਼ਬਰ »

ਰੇਲਗੱਡੀ ਦੀ ਲਪੇਟ 'ਚ ਆਇਆ ਨੌਜਵਾਨ

ਸੰਗਰੂਰ, 9 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਰੇਲਵੇ ਸਟੇਸ਼ਨ ਲਾਗੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੇ ਗੰਭੀਰ ਹਾਲਤ ਵਿਚ ਜ਼ਖਮੀ ਹੋਣ ਸਬੰਧੀ ਸਮਾਚਾਰ ਹੈ | ਥਾਣਾ ਰੇਲਵੇ ਪੁਲਿਸ ਸੰਗਰੂਰ ਦੇ ਐਸ.ਐਚ.ਓ. ਚਰਨਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਆਗੂਆਂ ਨੇ ਕੀਤੀ ਰੋਸ ਰੈਲੀ

ਮੂਣਕ, 9 ਅਗਸਤ (ਵਰਿੰਦਰ ਭਾਰਦਵਾਜ)-ਪੰਜਾਬ ਖੇਤ ਮਜ਼ਦੂਰ ਇਕਾਈ ਮੂਣਕ ਵਲੋਂ ਸ਼ਹਿਰ ਵਿਚ ਦਲਿਤਾਂ 'ਤੇ ਜਬਰ ਵਿਰੋਧੀ ਰੋਸ ਮੁਜ਼ਾਹਰਾ ਕੀਤਾ ਗਿਆ | ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਟਰੈਕਟਰ ਪਲਟਣ ਕਾਰਨ ਚਾਲਕ ਦੀ ਹੋਈ ਮੌਤ

ਮੂਣਕ, 9 ਅਗਸਤ (ਵਰਿੰਦਰ ਭਾਰਦਵਾਜ)-ਖੇਡਾਂ ਵਿਚ ਕੰਮ ਕਰਨ ਦੌਰਾਨ ਇਕ ਵਿਅਕਤੀ ਦੀ ਟਰੈਕਟਰ ਪਲਟ ਕੇ ਥੱਲੇ੍ਹ ਆਉਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਅਮਲ ਵਿਚ ਲਿਆ ਕੇ ਲਾਸ਼ ਦਾ ਪੋਸਟਮਾਰਟਮ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਸੰਗਰੂਰ, 9 ਅਗਸਤਠ (ਚੌਧਰੀ ਨੰਦ ਲਾਲ ਗਾਂਧੀ)-ਅੱਜ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੀ ...

ਪੂਰੀ ਖ਼ਬਰ »

ਅਨਾਜ ਮੰਡੀ ਦੇ ਅਧੂਰੇ ਕੰਮਾਂ ਨੂੰ ਜਲਦੀ ਪੂਰਾ ਕਰਵਾਇਆ ਜਾਵੇਗਾ-ਗੋਲਡੀ

ਧੂਰੀ, 9 ਅਗਸਤ (ਨਰਿੰਦਰ ਸੇਠ)- ਸਥਾਨਕ ਨਵੀਂ ਅਨਾਜ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਸ: ਜਗਤਾਰ ਸਿੰਘ ਸਮਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਅਨਾਜ ਮੰਡੀ ਪਹੁੰਚਣ 'ਤੇ ਆੜ੍ਹਤੀਆ ...

ਪੂਰੀ ਖ਼ਬਰ »

ਭਿੰਡਰਾਂ ਸਕੂਲ ਦਾ ਵਿਗਿਆਨ ਮੇਲਾ ਉੱਤਮ ਕਰਾਰ

ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ)-ਸਰਕਾਰੀ ਸਕੂਲ ਵਿਚ ਕਰਵਾਏ ਜਾ ਰਹੇ ਵਿਗਿਆਨ ਮੇਲਿਆਂ ਦੀ ਲੜੀ ਵਿਚ ਸਰਕਾਰੀ ਹਾਈ ਸਕੂਲ ਭਿੰਡਰਾਂ ਵਿਖੇ ਵਿਗਿਆਨ ਮੇਲੇ ਦਾ ਉਦਘਾਟਨ ਕਰਨ ਪੁੱਜੇ ਸ: ਹਰਮਨਦੀਪ ਸਿੰਘ ਡੀ.ਐਮ. ਸਾਇੰਸ ਜ਼ਿਲ੍ਹਾ ਸੰਗਰੂਰ ਨੇ ਵਿਦਿਆਰਥੀਆਂ ਵਲੋਂ ਤਿਆਰ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਹਿਮਦਗੜ੍ਹ, 9 ਅਗਸਤ (ਰਣਧੀਰ ਸਿੰਘ ਮਹੋਲੀ)-ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਪ੍ਰਮਾਤਮਾ ਦਾ ਓਟ ਆਸਰਾ ਲਿਆ ਗਿਆ | ਕਾਲਜ ਡਾਇਰੈਕਟਰ ਸੁਰਿੰਦਰ ਦੂਆ ਅਤੇ ਇੰਚਾਰਜ ਸੁਰਿੰਦਰ ਕੌਰ ਢੀਂਡਸਾ ਦੀ ਅਗਵਾਈ ਵਿਚ ਕਰਵਾਏ ...

ਪੂਰੀ ਖ਼ਬਰ »

ਬੱਚਿਆਂ ਦੇ ਸੰਗੀਤਕ ਸਾਜ਼ ਵਜਾਉਣ ਦੇ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਭੁੱਲਰ, ਧਾਲੀਵਾਲ)-ਸਥਾਨਕ ਅਕੇਡੀਆ ਵਰਲਡ ਸਕੂਲ ਵਲੋਂ ਅਧਿਆਪਕ ਰੂਪੇਨ ਗੋਇਲ ਦੀ ਅਗਵਾਈ ਵਿਚ ਬੱਚਿਆਂ ਦੇ ਸੰਗੀਤਕ ਸਾਜ਼ ਵਜਾਉਣ ਦੇ ਮੁਕਾਬਲੇ ਕਰਵਾਏ ਗਏ | ਕਰਵਾਏ ਗਏ ਇਨ੍ਹਾਂ ਮੁਕਾਬਲਿਆਂ 'ਚ ਹਰਮੋਨੀਅਮ, ਗਟਾਰ, ਤਬਲਾ, ਕੀ-ਬੋਰਡ ...

ਪੂਰੀ ਖ਼ਬਰ »

ਗਲੀਆਂ ਨਹੀਂ ਝਲਦੀਆਂ ਬਰਸਾਤੀ ਪਾਣੀ, ਰਾਹਗੀਰਾਂ ਲਈ ਬਣੀਆਂ ਮੁਸ਼ਕਿਲਾਂ

ਛਾਹੜ, 9 ਅਗਸਤ (ਜਸਵੀਰ ਸਿੰਘ ਔਜਲਾ)-ਸਥਾਨਕ ਪਿੰਡ ਛਾਹੜ ਦੇ ਰੋਗਲੇ ਵਾਲੇ ਬੱਸ ਸਟੈਂਡ ਤੋਂ ਪਿੰਡ ਵਿਚਕਾਰ ਜਾਣ ਵਾਲੀ ਮੇਨ ਗਲੀ ਬਰਸਾਤ ਦੇ ਦਿਨਾਂ ਵਿਚ ਤਲਾਬ ਦਾ ਰੂਪ ਦਾ ਧਾਰਨ ਕਰ ਲੈਂਦੀ ਹੈ | ਮਿਸਤਰੀ ਮਹਿੰਦਰ ਸਿੰਘ ਤੇ ਸੁਖਬੀਰ ਸਿੰਘ ਕਾਜੀ ਨੇ ਦੱਸਿਆ ਕਿ ਇਹ ਗਲੀ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਉੱਤੇ ਗਰਾਮ ਪੰਚਾਇਤ ਬਨਾਰਸੀ ਦੇ ਖਾਤੇ ਵਿਚੋਂ 13 ਲੱਖ ਦੇ ਗ਼ਲਤ ਤਰੀਕੇ ਨਾਲ ਕੱਟੇ ਚੈੱਕ

ਖਨੌਰੀ, 9 ਅਗਸਤ (ਰਾਜੇਸ਼ ਕੁਮਾਰ) - ਗਰਾਮ ਪੰਚਾਇਤ ਬਨਾਰਸੀ ਦੇ ਖਾਤੇ ਵਿਚੋਂ ਪੰਚਾਇਤ ਸਕੱਤਰ ਵਲੋਂ ਪੰਚਾਇਤ ਦੀ ਕਾਰਵਾਈ ਵਿਚ ਬਿਨਾਂ ਪੰਚਾਇਤ ਮੈਂਬਰਾਂ ਦਾ ਮਤਾ ਪਾਏ ਬੀ.ਡੀ.ਪੀ.ਓ. ਅਨਦਾਨਾ ਐਟ ਮੂਨਕ ਦੀ ਮਿਲੀਭੁਗਤ ਨਾਲ ਵੱਖ-ਵੱਖ ਫਰਮਾਂ ਨੂੰ 13 ਲੱਖ ਦੇ ਗ਼ਲਤ ਤਰੀਕੇ ...

ਪੂਰੀ ਖ਼ਬਰ »

ਜਾਗਰੂਕਤਾ ਸੈਮੀਨਾਰ ਕਰਵਾਇਆ

ਧੂਰੀ, 9 ਅਗਸਤ (ਨਰਿੰਦਰ ਸੇਠ)-ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਵੱਛਤਾ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਅਤੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪ੍ਰਦੀਪ ਸ਼ਾਰਦਾ ਬੀ.ਡੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਵੱਛਤਾ ਮੁਹਿੰਮ ਵਿੱਚ ਹਰੇਕ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ ਦੌਰਾਨ ਡੀ.ਐਸ.ਪੀ. ਜੇਜੀ ਨੇ ਵਿਦਿਆਰਥੀ ਕੀਤੇ ਜਾਗਰੂਕ

ਮਹਿਲਾਂ ਚੌਕ, 9 ਅਗਸਤ (ਬੜਿੰਗ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਅਤੇ ਕੰਪਿਊਟਰ ਸਾਇੰਸ, ਮਹਿਲਾਂ ਚੌਕ ਦੇ ਚੇਅਰਮੈਨ ਰਾਓਵਿੰਦਰ ਸਿੰਘ, ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ, ਦੀ ਅਗਵਾਈ ਵਿੱਚ ਸੰਸਥਾ ਵਿਖੇ ਨਸ਼ਿਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਪੰਜਾਬ ਦਾ ਹਰ ਕਿਸਾਨ ਕਰਜ਼ੇ ਦੀ ਮਾਰ ਹੇਠ-ਕਾਲਾਝਾੜ

ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਪੰਜਾਬ ਦਾ ਹਰ ਕਿਸਾਨ ਕਰਜ਼ੇ ਦੀ ਮਾਰ ਹੇਠ ਹੈ, ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਪਿੰਡ ਬਲਿਆਲ ਵਿਖੇ ...

ਪੂਰੀ ਖ਼ਬਰ »

ਲੰਗਰ ਲਈ ਰਾਸ਼ਨ ਦਾ ਭਰਿਆ ਟਰੱਕ ਰਵਾਨਾ

ਧੂਰੀ, 9 ਅਗਸਤ (ਸੰਜੇ ਲਹਿਰੀ)- ਸਰਬ ਭਾਰਤੀ ਸੇਵਾ ਸੰਮਤੀ ਧੂਰੀ ਵਲੋਂ ਸ੍ਰੀ ਦੁਰਗਾ ਸੇਵਾ ਦਲ ਦੇ ਸਹਿਯੋਗ ਨਾਲ ਮਾਤਾ ਨੈਣਾਂ ਦੇਵੀ ਭਵਨ ਕੋਲ ਲਗਾਏ ਜਾ ਰਹੇ 46ਵੇਂ ਮੁਫ਼ਤ ਲੰਗਰ ਤੇ ਮੈਡੀਕਲ ਕੈਂਪ ਲਈ ਅੱਜ ਅਨਾਜ ਮੰਡੀ ਧੂਰੀ ਤੋਂ ਰਾਸ਼ਨ ਦੇ ਭਰੇ ਇੱਕ ਟਰੱਕ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਸਰਕਲ ਸੁਨਾਮ ਸ਼ਹਿਰੀ ਦੇ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਸੁਨਾਮ ਸ਼ਹਿਰੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ | ਇਸ ਸਮੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਚ ਲੱਗਿਆ ਤੀਆਂ ਦਾ ਮੇਲਾ

ਚੀਮਾ ਮੰਡੀ, 9 ਅਗਸਤ (ਜਗਰਾਜ ਮਾਨ)-ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀ. ਸੈਕੰ. ਸਕੂਲ ਚੀਮਾ ਵਿੱਚ ਤੀਜ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਤੀਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਅਤੇ ਸਕੂਲ ਲੇਡੀਜ਼ ਸਟਾਫ਼ ਨੇ ...

ਪੂਰੀ ਖ਼ਬਰ »

ਹੋਰਨਾਂ ਮੁਲਕਾਂ ਦੀ ਤੁਲਨਾ 'ਚ ਨਿਊਜ਼ੀਲੈਂਡ ਬਣਿਆ ਨੌਜਵਾਨਾਂ ਦੀ ਪਹਿਲੀ ਪਸੰਦ-ਸੁਖਵਿੰਦਰ ਸਿੰਘ

ਸੰਗਰੂਰ, 9 ਅਗਸਤ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਦੋਰ ਵਿਚ ਕੈਨੇਡਾ ਅਤੇ ਆਸਟੇ੍ਰਲੀਆ ਮੁਲਕਾਂ ਦੀ ਤੁਲਨਾ ਵਿਚ ਨਿਊਜ਼ੀਲੈਂਡ ਵਲ ਨੌਜਵਾਨਾਂ ਦਾ ਰੁਝਾਨ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ | ਅਕੈਡਮੀ ਵਿਚ ...

ਪੂਰੀ ਖ਼ਬਰ »

ਲਾਇਸੈਂਸ ਨਵਿਆਉਣ ਲਈ ਵਸੂਲੀ ਜਾ ਰਹੀ ਫ਼ੀਸ ਤੇ ਡੋਪ ਟੈੱਸਟ ਦੀ ਸ਼ਰਤ ਨੇ ਅਸਲ੍ਹਾ ਧਾਰਕਾਂ ਲਈ ਖੜ੍ਹੀਆਂ ਕੀਤੀਆਂ ਮੁਸੀਬਤਾਂ

ਕੁੱਪ ਕਲਾਂ, 9 ਅਗਸਤ (ਰਵਿੰਦਰ ਸਿੰਘ ਬਿੰਦਰਾ)-ਸੂਬਾ ਸਰਕਾਰ ਵਲੋਂ ਅਸਲਾ ਲਾਇਸੈਂਸ ਨਵਿਆਉਣ ਸਮੇਂ ਵਸੂਲੀ ਜਾਂਦੀ ਭਾਰੀ ਫ਼ੀਸ ਤੇ ਲਾਜ਼ਮੀ ਡੋਪ ਟੈੱਸਟ ਦੀ ਸ਼ਰਤ ਨੇ ਜਿੱਥੇ ਹੁਣ ਅਸਲਾ ਰੱਖਣ ਦੇ ਸ਼ੌਕੀਨਾਂ ਲਈ ਭਾਰੀ ਦਿੱਕਤਾਂ ਤੇ ਮੁਸੀਬਤਾਂ ਖੜ੍ਹੀਆਂ ਕਰ ...

ਪੂਰੀ ਖ਼ਬਰ »

ਗਬਨ ਦੇ ਦੋਸ਼ਾਂ ਵਿਚ ਸਾਬਕਾ ਸਰਪੰਚ ਸਮੇਤ ਤਿੰਨ ਬਰੀ

ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਗ਼ਬਨ ਦੇ ਦੋਸ਼ਾਂ ਵਿਚ ਹੇਠਲੀ ਅਦਾਲਤ ਵਲੋਂ ਪਿੰਡ ਕਾਲੀਆਂ (ਮੂਣਕ) ਦੇ ਸਾਬਕਾ ਸਰਪੰਚ ਸਮੇਤ ਤਿੰਨ ਨੂੰ ਬਰੀ ਕਰਨ ਦੇ ਫ਼ੈਸਲੇ ਦੇ ਖਿਲਾਫ ਆਈ ਅਪੀਲ ਨੂੰ ਖ਼ਾਰਜ ਕਰਦਿਆਂ ਹੇਠਲੀ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 90 ਸਾਲਾ ਬਜ਼ੁਰਗ ਦਾ ਗੋਡਾ ਪਾ ਕੇ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਾਲੇ ਔਰਥੋ ਵਿਭਾਗ ਨੇ 12 ਸਾਲਾਂ ਤੋਂ ਲਾਚਾਰ ਇਕ 90 ਸਾਲਾਂ ਦੇ ਬਜ਼ੁਰਗ ਦਾ ਗੋਡਿਆਂ ਦਾ ਆਪੇ੍ਰਸ਼ਨ ...

ਪੂਰੀ ਖ਼ਬਰ »

ਸਕੂਟਰ ਸਵਾਰ ਜੀਜਾ ਸਾਲੀ 5000 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਲਹਿਰਾਗਾਗਾ, 8 ਅਗਸਤ (ਪ੍ਰਵੀਨ ਖੋਖਰ)-ਪੁਲਿਸ ਨੇ ਇੱਕ ਸਕੂਟਰ ਸਵਾਰ ਜੀਜਾ-ਸਾਲੀ ਨੂੰ 5000 ਨਸ਼ੇ ਦੀਆਂ ਗੋਲੀਆਂ ਸਣੇ ਗਿ੍ਫ਼ਤਾਰ ਕੀਤਾ ਹੈ | ਉਪ ਪੁਲਿਸ ਕਪਤਾਨ ਅਜੈਪਾਲ ਸਿੰਘ ਤੇ ਐਸ. ਐਚ. ਓ. ਸਦਰ ਜਸਬੀਰ ਸਿੰਘ ਤੂਰ ਨੇ ਦੱਸਿਆ ਕਿ ਚੋਟੀਆਂ ਪੁਲਿਸ ਚੌਕੀ ਇੰਚਾਰਜ ਸੁਰਜਨ ...

ਪੂਰੀ ਖ਼ਬਰ »

ਗੰਡੋਆ ਦੀ ਖ਼ਾਦ ਦਾ ਪ੍ਰੋਜੈਕਟ ਲਗਾਉਣ ਲਈ ਦੋ ਵਿਅਕਤੀਆਂ ਵਲੋਂ 4 ਲੱਖ 75 ਹਜ਼ਾਰ ਦੀ ਠੱਗੀ

ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨਾਲ ਗੰਡੋਇਆਂ ਦੀ ਖ਼ਾਧ ਦਾ ਪ੍ਰੋਜੈਕਟ ਲਗਵਾਉਣ ਦਾ ਕੰਮ ਕਰਾਉਣ ਬਦਲੇ 4 ਲੱਖ 75 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਹੈ | ਸਹਾਇਕ ...

ਪੂਰੀ ਖ਼ਬਰ »

ਇੰਟਰਨਲ 'ਵਰਸਿਟੀ ਬੜੂ ਸਾਹਿਬ ਵਿਖੇ ਹੋਵੇਗੀ ਰਾਸ਼ਟਰੀ ਜੂਨੀਅਰ (ਮਹਿਲਾ) ਹੈਂਡਬਾਲ ਪ੍ਰਤੀਯੋਗਤਾ

ਧਰਮਗੜ੍ਹ, 9 ਦਸੰਬਰ (ਗੁਰਜੀਤ ਸਿੰਘ ਚਹਿਲ) - 41ਵੀਂ ਰਾਸ਼ਟਰੀ ਜੂਨੀਅਰ ਅੰਡਰ 20 ਸਾਲ (ਮਹਿਲਾ) ਹੈਂਡਬਾਲ ਪ੍ਰਤੀਯੋਗਤਾ ਦੀ ਮੇਜ਼ਬਾਨੀ ਹਿਮਾਚਲ ਪ੍ਰਦੇਸ਼ ਹੈਂਡਬਾਲ ਸੰਘ ਨੂੰ ਮਿਲੀ ਹੈ ਜਿਸ ਦੁਆਰਾ ਉੱਤਰੀ ਭਾਰਤ ਦੀ ਇਕਲੌਤੀ ਲੜਕੀਆਂ ਦੀ ਯੂਨੀਵਰਸਿਟੀ ਬੜੂ ਸਾਹਿਬ ...

ਪੂਰੀ ਖ਼ਬਰ »

'ਆਪਣੀ ਮੰਡੀ ਆਪਣੀ ਉਪਜ' ਤਹਿਤ ਕਿਸਾਨ ਬਾਜ਼ਾਰ ਦਾ ਉਦਘਾਟਨ ਅੱਜ ਹੋਵੇਗਾ

ਸੰਗਰੂਰ, 9 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਤੰਦਰੁਸਤ ਪੰਜਾਬ ਮਿਸਨ ਤਹਿਤ ਬਨਾਸਰ ਬਾਗ ਸੰਗਰੂਰ ਵਿਖੇ 'ਆਪਣੀ ਮੰਡੀ ਆਪਣੀ ਉਪਜ' ਦੇ ਮੰਤਵ ਨਾਲ ਕਿਸਾਨ ਬਾਜ਼ਾਰ ਦੀ ਸ਼ੁਰੂਆਤ ਕੀਤੀ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਨੇ ਦੱਸਿਆ ਕਿ ਸ਼ਾਮ 4 ਤੋਂ 7 ਵਜੇ ...

ਪੂਰੀ ਖ਼ਬਰ »

ਸਾਬਕਾ ਪੰਚ ਵਲੋਂ ਸਲਫ਼ਾਸ ਖਾ ਕੇ ਜੀਵਨ ਲੀਲ੍ਹਾ ਸਮਾਪਤ

ਚੀਮਾਂ ਮੰਡੀ, 9 ਅਗਸਤ (ਜਸਵਿੰਦਰ ਸਿੰਘ ਸ਼ੇਰੋਂ)¸ਥਾਣਾ ਲੌਾਗੋਵਾਲ ਅਧੀਨ ਆਉਂਦੇ ਪਿੰਡ ਤੋਗਾਵਾਲ ਵਿਖੇ ਸਾਬਕਾ ਪੰਚ ਅਤੇ ਸਾਬਕਾ ਮਾਰਕੀਟ ਕਮੇਟੀ ਮੈਂਬਰ ਧਰਮ ਸਿੰਘ ਨੇ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਥਾਣਾ ਲੌਾਗੋਵਾਲ ਦੇ ਐਸ.ਐਚ.ਓ ...

ਪੂਰੀ ਖ਼ਬਰ »

ਕਾਮਰੇਡਾਂ ਨੇ ਸੰਗਰੂਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਨ ਉਪਰੰਤ ਗਿ੍ਫ਼ਤਾਰੀਆਂ ਲਈ ਕੀਤਾ ਆਪਣੇ ਆਪ ਨੂੰ ਪੇਸ਼

ਸੰਗਰੂਰ, 9 ਅਗਸਤ (ਅਮਨਦੀਪ ਸਿੰਘ ਬਿੱਟਾ, ਚੌਧਰੀ ਨੰਦ ਲਾਲ ਗਾਂਧੀ) - ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ, ਮਜਬੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਸੀਟੂ ਕਿਸਾਨ ਸਭਾ ਪੰਜਾਬ ਸੰਗਰੂਰ ਤੇ ਖੇਤ ਮਜ਼ਦੂਰ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਡਾਕਟਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ ਪਿੰਡ ਨਰੈਣਗੜ੍ਹ ਦੇ ਇੱਕ ਡਾਕਟਰੀ ਦੀ ਦੁਕਾਨ ਕਰਦੇ ਡਾਕਟਰ ਪਾਸੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਡੀ.ਐਸ.ਪੀ. ...

ਪੂਰੀ ਖ਼ਬਰ »

ਹੁਣ ਡਰਾਈਵਿੰਗ ਲਾਇਸੰਸ ਦੇ ਨਾਲ ਹੀ ਨਵੀਂ ਵੋਟ ਬਣਾਉਣ ਦੀ ਸਹੂਲਤ

ਮਲੇਰਕੋਟਲਾ, 9 ਅਗਸਤ (ਹਨੀਫ਼ ਥਿੰਦ, ਪਾਰਸ ਜੈਨ)-ਚਰਨਦੀਪ ਸਿੰਘ, ਪੀ.ਸੀ.ਐਸ. ਜਿਨ੍ਹਾਂ ਨੇ ਪਿਛਲੇ ਦਿਨੀਂ ਸਬ ਡਵੀਜ਼ਨ ਮਲੇਰਕੋਟਲਾ ਵਿਖੇ ਬਤੌਰ ਐਸ.ਡੀ.ਐਮ. ਅਹੁਦਾ ਸੰਭਾਲਿਆ ਹੈ, ਨੇ ਜਾਣਕਾਰੀ ਦਿੱਤੀ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ ...

ਪੂਰੀ ਖ਼ਬਰ »

ਇੰਟਰਨਲ 'ਵਰਸਿਟੀ ਬੜੂ ਸਾਹਿਬ ਵਿਖੇ ਹੋਵੇਗੀ ਰਾਸ਼ਟਰੀ ਜੂਨੀਅਰ (ਮਹਿਲਾ) ਹੈਂਡਬਾਲ ਪ੍ਰਤੀਯੋਗਤਾ

ਧਰਮਗੜ੍ਹ, 9 ਦਸੰਬਰ (ਗੁਰਜੀਤ ਸਿੰਘ ਚਹਿਲ) - 41ਵੀਂ ਰਾਸ਼ਟਰੀ ਜੂਨੀਅਰ ਅੰਡਰ 20 ਸਾਲ (ਮਹਿਲਾ) ਹੈਂਡਬਾਲ ਪ੍ਰਤੀਯੋਗਤਾ ਦੀ ਮੇਜ਼ਬਾਨੀ ਹਿਮਾਚਲ ਪ੍ਰਦੇਸ਼ ਹੈਂਡਬਾਲ ਸੰਘ ਨੂੰ ਮਿਲੀ ਹੈ ਜਿਸ ਦੁਆਰਾ ਉੱਤਰੀ ਭਾਰਤ ਦੀ ਇਕਲੌਤੀ ਲੜਕੀਆਂ ਦੀ ਯੂਨੀਵਰਸਿਟੀ ਬੜੂ ਸਾਹਿਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX