ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  7 minutes ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  13 minutes ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 minute ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  about 2 hours ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  about 2 hours ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 3 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 3 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 3 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 4 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 4 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 4 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 4 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 4 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 minute ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 5 hours ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 5 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 5 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 5 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 5 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 minute ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 6 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 6 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 6 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 6 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 7 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 7 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 7 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 8 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 8 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 8 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 9 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 9 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 9 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 9 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 9 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 minute ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 10 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 10 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 10 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 11 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਲ ਇੰਡੀਆ ਆਂਗਣਵਾੜੀ ਤੇ ਰੇਤਾ ਵਰਕਰ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਟਰੇਡ ਯੂਨੀਅਨ ਏਟਕ ਤੇ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਏਟਕ ਅਤੇ ਰੇਤਾ ਵਰਕਰ ਯੂਨੀਅਨ ਵਲੋਂ ਦੇਸ਼ ਵਿਆਪੀ ਅੰਦੋਲਨ ਦੇ ਸੱਦੇ ਨੂੰ ਲੈ ਕੇ ਵੱਖ-ਵੱਖ ਟਰੇਡ ਯੂਨੀਅਨ ਨੇ ਐਸ. ਡੀ. ਐਮ. ਦਫ਼ਤਰ ਤੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨੇ ਦਿੰਦਿਆਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਦੇ ਿਖ਼ਲਾਫ਼ ਆਪਣੀਆਂ ਗਿ੍ਫ਼ਤਾਰੀਆਂ ਵੀ ਦਿੱਤੀ | ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਤੇ ਸੂਬਾ ਜਨਰਲ ਸਕੱਤਰ ਸੁਨੀਲ ਕੌਰ ਬੇਦੀ ਨੇ ਕਿਹਾ ਕਿ ਆਂਗਣਵਾੜੀ ਸਕੀਮਾਂ ਪਿਛਲੇ 45 ਸਾਲਾਂ ਤੋਂ ਪੂਰੇ ਦੇਸ਼ 'ਚ ਚੱਲ ਰਹੀਆਂ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੂੰ ਬੰਦ ਕਰਨ ਦੀਆਂ ਨੀਤੀਆਂ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਰੁਣਾ ਇਸਾਫ਼ਲੀ ਨੇ ਅੰਗਰੇਜ਼ ਭਾਰਤ ਛੱਡੋ ਦਾ ਨਾਅਰਾ ਲਗਾਇਆ ਸੀ, ਹੁਣ ਉਸੇ ਤਰ੍ਹਾਂ ਟਰੇਡ ਯੂਨੀਅਨਾਂ ਨੇ ਫ਼ੈਸਲਾ ਲਿਆ ਹੈ ਕਿ ਮਜ਼ਦੂਰ ਜਮਾਤ ਨੂੰ ਜਿਊਣ ਦੇ ਹੱਕ ਲਈ ਭਾਜਪਾ ਰਾਜ ਛੱਡੇ ਦਾ ਨਾਅਰਾ ਦੇਣ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਕਿਹਾ ਕਿ ਅੱਜ ਤੋਂ ਭਾਜਪਾ ਸਰਕਾਰ ਵਿਰੁੱਧ ਲੜਾਈ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਕ੍ਰਿਸ਼ਨਾ ਬਾਈ, ਵੀਰਾ ਖੰਨਾ, ਮਹਿੰਦਰ ਕੌਰ, ਮਨਜਿੰਦਰ ਕੌਰ ਬਲਾਕ ਪ੍ਰਧਾਨ ਅਬੋਹਰ, ਬਲਵਿੰਦਰ ਕੌਰ ਬਲਾਕ ਪ੍ਰਧਾਨ ਜਲਾਲਾਬਾਦ, ਆਸ਼ਾ ਢਾਬਾਂ, ਹਰਜੀਤ ਕੌਰ ਭੰਗਾਲਾ, ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਹੰਸ ਰਾਜ ਗੋਲਡਨ, ਕਾਮਰੇਡ ਬਲਬੀਰ ਸਿੰਘ ਕਾਠਗੜ੍ਹ, ਮੁਖ਼ਤਿਆਰ ਸਿੰਘ ਕਮਰੇ ਵਾਲਾ, ਸ਼ੇਰ ਸਿੰਘ ਫ਼ਲੀਆਂਵਾਲਾ, ਸੁਰਿੰਦਰ ਢੰਡੀਆਂ, ਰੂਪ ਸਿੰਘ ਕਾਠਗੜ੍ਹ, ਤੇਜਾ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

...ਤੇ ਜਦੋਂ ਜਵਾਨ ਬਣੇ ਬੁੱਢੇ
ਪੰਜ ਪੈਨਸ਼ਨ ਧਾਰਕਾਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 9 ਅਗਸਤ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਸਰਹੱਦੀ ਪਿੰਡ ਹਰਦੇ ਢੰਡੀ ਲਾਲਚੀਆਂ ਦੀ ਪੰਜ ਪੈਨਸ਼ਨ ਧਾਰਕਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ | ਉਕਤ ਪੈਨਸ਼ਨ ਧਾਰਕਾਂ 'ਤੇ ਦੋਸ਼ ਹੈ ਕਿ ਇਨ੍ਹਾਂ ਨੇ ਆਪਣੀ ਉਮਰ ਜ਼ਿਆਦਾ ਦਿਖਾ ਕੇ ਬੁਢਾਪਾ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਫ਼ਿਰੋਜ਼ਪੁਰ ਸ਼ਹਿਰ 'ਚ ਧਾਂਦਲੀਆਂ...! ਤੇਲ ਘੋਟਾਲਾ ਹੋਣ ਤੇ ਫਾਇਰਮੈਨ ਭਰਤੀ 'ਚ ਬੇਨਿਯਮੀਆਂ ਦੇ ਲੱਗੇ ਦੋਸ਼

ਫ਼ਿਰੋਜਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਫਾਇਰ ਬਿ੍ਗੇਡ ਫ਼ਿਰੋਜ਼ਪੁਰ ਸ਼ਹਿਰ ਅੰਦਰ ਧਾਂਦਲੀਆਂ ਹੋਣ ਦੇ ਸ਼ੰਕੇ ਹਨ, ਜਿਥੇ ਗੱਡੀਆਂ 'ਚ ਤੇਲ ਪਵਾਉਣ ਸਮੇਂ ਹੇਰਾ-ਫੇਰੀਆਂ ਹੋਣ, ਉਥੇ ਠੇਕਾ ਆਧਾਰਿਤ ਕੀਤੀ ਗਈ ਫਾਇਰਮੈਨਾਂ ਦੀ ਭਰਤੀ 'ਚ ਲੋੜੀਂਦੀਆਂ ਸਰੀਰਕ ਅਤੇ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੀ ਬਰਸੀ ਮੌਕੇ ਚੱਲੇਗੀ 6 ਦਿਨਾਂ ਲਈ ਵਿਸ਼ੇਸ਼ ਰੇਲ ਗੱਡੀ

ਫ਼ਿਰੋਜ਼ਪੁਰ, 9 ਅਗਸਤ (ਮਲਕੀਅਤ ਸਿੰਘ)-ਉੱਤਰੀ ਰੇਲਵੇ ਵਲੋਂ ਬਾਬਾ ਨੰਦ ਸਿੰਘ ਦੀ ਬਰਸੀ ਮੌਕੇ 6 ਦਿਨਾਂ ਲਈ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ, ਜੋ 24 ਤੋਂ 29 ਅਗਸਤ ਤੱਕ ਫ਼ਿਰੋਜ਼ਪੁਰ-ਜਗਰਾਉਂ-ਫ਼ਿਰੋਜ਼ਪੁਰ ਟਰੈਕ 'ਤੇ ਚੱਲੇਗੀ | ਇਸ ਸਬੰਧੀ ਫ਼ਿਰੋਜ਼ਪੁਰ ਰੇਲਵੇ ...

ਪੂਰੀ ਖ਼ਬਰ »

ਕੱੁਲ ਹਿੰਦ ਕਿਸਾਨ ਸਭਾ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਮੋਦੀ ਸਰਕਾਰ ਿਖ਼ਲਾਫ਼ ਰੋਸ ਰੈਲੀ

ਫ਼ਿਰੋਜ਼ਪੁਰ, 9 ਅਗਸਤ (ਤਪਿੰਦਰ ਸਿੰਘ)-ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਸੀਟੂ ਦੇ ਸੱਦੇ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਇਕਾਈਆਂ ਦੇ ਸੈਂਕੜੇ ਕਿਸਾਨਾਂ ਤੇ ਖੇਤ ਮਜ਼ਦੂਰਾਂ, ਜਿਨ੍ਹਾਂ 'ਚ ਇਸਤਰੀਆਂ ਵੀ ਵੱਡੀ ਗਿਣਤੀ 'ਚ ਸ਼ਾਮਿਲ ਸਨ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਡੇਢ ਸਾਲ ਕੈਦ

ਫ਼ਿਰੋਜ਼ਪੁਰ, 9 ਅਗਸਤ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਡੇਢ ਸਾਲ ਕੈਦ ਦੀ ਸਜ਼ਾ ਦਾ ਆਦੇਸ਼ ਦਿੱਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਨੇ ਡੀ.ਸੀ. ਦਫਤਰ ਮੂਹਰੇ ਦਿੱਤਾ ਧਰਨਾ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਛੱਡੋ ਅੰਦੋਲਨ ਦੀ 76ਵੀਂ ਵਰ੍ਹੇਗੰਢ ਮੌਕੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ, ਮਜ਼ਦੂਰ, ਕਿਸਾਨ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਵੱਖ-ਵੱਖ ਖੱਬੇ ਪੱਖੀ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਦੜਾ ਸੱਟਾ ਲਵਾਉਣ ਵਾਲਾ ਕਾਬੂ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੇ ਹੌਲਦਾਰ ਭੁਪਿੰਦਰ ਸਿੰਘ ਨੇ ਮਹਾਰਾਣਾ ਪ੍ਰਤਾਪ ਚੌਕ 'ਚ ਸਰਵਣ ਕੁਮਾਰ ਪੁੱਤਰ ਲਛਮਣ ਦਾਸ ਵਾਸੀ ਨਵੀਂ ਗੋਬਿੰਦ ਨਗਰੀ ਨੂੰ ਦੜਾ ਸੱਟਾ ਲਵਾਉਣ ਦੇ ਮਾਮਲੇ 'ਚ ਕਾਬੂ ਕੀਤਾ ਹੈ | ਉਸ ਤੋਂ ਇਕ ਲੈਪਟਾਪ ਤੇ 4 ...

ਪੂਰੀ ਖ਼ਬਰ »

ਬੀਅਰ ਬਾਰ ਦੇ ਮਾਲਕ 'ਤੇ ਪਰਚਾ ਦਰਜ

ਜਲਾਲਾਬਾਦ, 9 ਅਗਸਤ (ਜਤਿੰਦਰ ਪਾਲ ਸਿੰਘ)-ਬੀਅਰ ਬਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਮੁਖ਼ਬਰੀ ਦੇ ...

ਪੂਰੀ ਖ਼ਬਰ »

ਘਰੇਲੂ ਬਿਜਲੀ ਸਪਲਾਈ ਠੱਪ ਨੂੰ ਲੈ ਕੇ ਨੌਜਵਾਨਾਂ ਵਲੋਂ ਧਰਨਾ

ਜ਼ੀਰਾ, 9 ਅਗਸਤ (ਮਨਜੀਤ ਸਿੰਘ ਢਿੱਲੋਂ)-ਪਿੰਡ ਚੂਚਕ ਵਿੰਡ ਵਿਖੇ ਪਿਛਲੇ 24 ਘੰਟੇ ਤੋਂ ਠੱਪ ਘਰੇਲੂ ਬਿਜਲੀ ਸਪਲਾਈ ਤੋਂ ਤੰਗ ਅੱਧੀ ਦਰਜ਼ਨ ਪਿੰਡ ਦੇ ਕਰੀਬ ਇਕੱਤਰ ਨੌਜਵਾਨਾਂ ਨੇ ਜ਼ੀਰਾ-ਫ਼ਿਰੋਜ਼ਪੁਰ ਰਾਜ ਮਾਰਗ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਤੇ ਪਾਵਰਕਾਮ ...

ਪੂਰੀ ਖ਼ਬਰ »

ਮਹਾਲਮ ਦਾ ਵਿਅਕਤੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜਲਾਲਾਬਾਦ, 9 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਪਿੰਡ ਮਹਾਲਮ ਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਭਾਰਤੀ ਸਮੇਤ ਮੰਨੇ ਵਾਲਾ ਰੋਡ 'ਤੇ ਗਸ਼ਤ ਕਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 9 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੇ ਬਲਦੇਵ ਸਿੰਘ ਨੇ ਦੁਤਾਰਾਂਵਾਲੀ ਕੋਲ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪਿੰਡ ਦੁਤਾਰਾਂਵਾਲੀ ਕੋਲ ਗਸ਼ਤ ਦੌਰਾਨ ਵਾਹਨਾਂ ਦੀ ਚੈਕਿੰਗ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 9 ਅਗਸਤ (ਢਿੱਲੋਂ)-ਥਾਣਾ ਖੂਈਆਂ ਦੇ ਬਲਵੀਰ ਸਿੰਘ ਨੇ ਗਸ਼ਤ ਦੌਰਾਨ ਉਸਮਾਨ ਖੇੜਾ ਕੋਲ ਇਕ ਮੋਟਰਸਾਈਕਲ ਸਵਾਰ ਨੂੰ 20 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਫੜੇ ਵਿਅਕਤੀ ਦੀ ਪਹਿਚਾਣ ਪ੍ਰੇਮ ਕੁਮਾਰ ਪੁੱਤਰ ਹੇਤ ਰਾਮ ਵਾਸੀ ਜੰਡਵਾਲਾ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੁਖ਼ਬਰ ਦੀ ਇਤਲਾਹ 'ਤੇ ਸਰਕਾਰੀ ਐਮ. ਆਰ. ਕਾਲਜ ਨੇੜੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਮੱਲਾਂਵਾਲਾ, 9 ਅਗਸਤ (ਸੁਰਜਨ ਸਿੰਘ ਸੰਧੂ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਮੇਨ ਬਾਜ਼ਾਰ ਮੱਲਾਂਵਾਲਾ ਨਜ਼ਦੀਕ ਬੀਬੀਆਂ ਦਾ ਗੁਰਦੁਆਰੇ ਲਾਗੇ ਕਰਿਆਨੇ ਦੀ ਦੁਕਾਨ ਦੇ ਜਿੰਦਰੇ ਤੋੜ ਕੇ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਮਾਈਲ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਪੈਂਦੇ ਥਾਣਾ ਖੁਈਖੇੜਾ ਪੁਲਿਸ ਨੇ ਇਕ ਵਿਅਕਤੀ ਨਾਲ ਠੱਗੀ ਮਾਰ ਕੇ ਪੈਸੇ ਦੋਗੁਣੇ ਕਰਨ ਮਾਮਲੇ 'ਚ 6 ਜਣਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਗੁਰਲਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਸੈਂਕੜੇ ਲੀਟਰ ਲਾਹਣ ਬਰਾਮਦ

ਜਲਾਲਾਬਾਦ, 9 ਅਗਸਤ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਦਰ ਪੁਲਿਸ ਨੇ 200 ਲੀਟਰ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਸੰਤਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ 'ਤੇ ਸਨ, ਜਿਥੇ ਸਾਨੂੰ ਕਿਸੇ ਮੁਖ਼ਬਰ ਨੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਅਧੀਨ ਵਿਗਿਆਨ ਮੇਲਾ ਲਗਾਇਆ

ਫ਼ਿਰੋਜ਼ਪੁਰ, 9 ਅਗਸਤ (ਪਰਮਿੰਦਰ ਸਿੰਘ)-ਪਿ੍ੰਸੀਪਲ ਸ਼ਾਲੂ ਰਤਨ ਦੀ ਅਗਵਾਈ 'ਚ ਕਿਰਿਆ ਆਧਾਰਿਤ ਵਿਗਿਆਨ ਮੇਲਾ ਸ. ਸ. ਸ. ਸ. ਸਾਦੇ ਹਾਸ਼ਮ ਵਿਖੇ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਮੌਕੇ ਪਿ੍ੰਸੀਪਲ ਸ਼ਾਲੂ ਰਤਨ ਨੇ ਕਿਹਾ ਕਿ ਵਿਗਿਆਨ ਕਿਰਿਆਵਾਂ ਤੋਂ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸ਼ਕੂਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਫ਼ਿਰੋਜ਼ਸ਼ਾਹ, 9 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਸ਼ਕੂਰ ਵਿਖੇ ਸਥਾਪਤ ਗੁਰੂ ਨਾਨਕ ਪਬਲਿਕ ਸਕੂਲ ਨੇ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ 'ਚ ਵੀ ਮੱਲ੍ਹਾਂ ਮਾਰੀਆਂ ਹਨ | ਬਜੀਦਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਅਧਿਆਪਕ ਨਿਖਿਲ ਤੇ ਦੋ ਵਿਦਿਆਰਥਣਾਂ ਨੇ ਨੈੱਟ ਪ੍ਰੀਖਿਆ ਕੀਤੀ ਪਾਸ

ਫ਼ਿਰੋਜ਼ਪੁਰ, 9 ਅਗਸਤ (ਪਰਮਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਕਾਮਰਸ ਵਿਭਾਗ ਦੇ ਪੋ੍ਰਫੈਸਰ ਨਿਖਿਲ ਜੈ ਅਸ਼ਵਨੀ ਨੇ ਕਾਮਰਸ ਵਿਸ਼ੇ 'ਚ ਨੈੱਟ ਪ੍ਰੀਖਿਆ ਪਾਸ ਕੀਤੀ ਹੈ | ਨਾਲ ਹੀ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਕਾਜਲ (ਐਮ. ਕਾਮ ...

ਪੂਰੀ ਖ਼ਬਰ »

ਵੂਈ ਕੈਨ ਸੰਸਥਾ ਦੀ ਵਿਦਿਆਰਥਣ ਨੇ 7.5 ਬੈਂਡ ਕੀਤੇ ਹਾਸਲ

ਜ਼ੀਰਾ, 9 ਅਗਸਤ (ਜਗਤਾਰ ਸਿੰਘ ਮਨੇਸ)-ਸਥਾਨਕ ਸ਼ਹਿਰ ਜ਼ੀਰਾ ਦੀ ਆਈਲੈਟਸ ਸੰਸਥਾ ਬਣ ਚੁੱਕੀ ਵੂਈ ਕੈਨ ਸੰਸਥਾ ਵਲੋਂ ਦਿੱਤੀਆਂ ਜਾ ਰਹੀਆਂ ਚੰਗੀਆਂ ਸੇਵਾਵਾਂ ਕਾਰਨ ਵਿਦਿਆਰਥੀਆਂ ਦੇ ਵਧੀਆ ਨਤੀਜੇ ਆ ਰਹੇ ਹਨ ਤੇ ਸੰਸਥਾ ਦੀ ਵਿਦਿਆਰਥਣ ਗੁਰਬੀਰ ਕੌਰ ਲਹਿਰਾ ਰੋਹੀ ਨੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਬੱਚਿਆਂ ਨੇ ਕੀਤਾ ਵਜ਼ੀਫ਼ਾ ਹਾਸਲ

ਜ਼ੀਰਾ, 9 ਅਗਸਤ (ਮਨਜੀਤ ਸਿੰਘ ਢਿੱਲੋਂ)-ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ | ਇਸ ਤਹਿਤ ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੇ ...

ਪੂਰੀ ਖ਼ਬਰ »

ਹਿੰਦੀ ਵਿਸ਼ਾ ਪੜ੍ਹਾਉਂਦੇ ਅਧਿਆਪਕਾਂ ਦੀ 2 ਰੋਜ਼ਾ ਟ੍ਰੇਨਿੰਗ ਆਰੰਭ

ਫ਼ਿਰੋਜ਼ਪੁਰ, 9 ਅਗਸਤ (ਪਰਮਿੰਦਰ ਸਿੰਘ)-ਪਿ੍ੰਸੀਪਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਿਰੋਜ਼ਪੁਰ ਧਰਮਪਾਲ ਸਿੰਗਲਾ ਦੀ ਅਗਵਾਈ 'ਚ ਅਤੇ ਹਰਵਿੰਦਰ ਸਿੰਘ ਲੈਕਚਰਾਰ ਡਾਈਟ ਫ਼ਿਰੋਜ਼ਪੁਰ ਦੀ ਦੇਖ-ਰੇਖ ਅਧੀਨ ਗੁਰੂਹਰਸਹਾਏ ਦੇ ਦੋ ਕਾਲਜਾਂ ਤੇ ਫ਼ਿਰੋਜ਼ਪੁਰ-4 ...

ਪੂਰੀ ਖ਼ਬਰ »

ਡਾ: ਬਲਜਿੰਦਰ ਪ੍ਰੀਤ ਕੌਰ ਦੇ ਵਿਹੜੇ ਤੀਆਂ ਦਾ ਤਿਉਹਾਰ ਮਨਾਇਆ

ਮੱਲਾਂਵਾਲਾ, 9 ਅਗਸਤ (ਸੁਰਜਨ ਸਿੰਘ ਸੰਧੂ)-ਡਾ: ਬਲਜਿੰਦਰ ਪ੍ਰੀਤ ਕੌਰ ਦੇ ਵਿਹੜੇ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਇਲਾਕੇ ਭਰ ਦੀਆਂ ਮੁਟਿਆਰਾਂ ਨੇ ਗਿੱਧਾ, ਕਿੱਕਲੀ ਤੇ ਪੀਂਘਾਂ ਪਾ ਕੇ ਤੀਆਂ ਦਾ ਤਿਉਹਾਰ ਮਨਾਇਆ | ਇਸ ਮੌਕੇ ਡਾ: ਬਲਜਿੰਦਰ ਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਅੰਡਰ-20 ਜੂਨੀਅਰ ਜ਼ਿਲ੍ਹਾ ਕਬੱਡੀ ਚੈਂਪੀਅਨਸ਼ਿਪ ਕੱਲ੍ਹ ਤੋਂ

ਗੁਰੂਹਰਸਹਾਏ, 9 ਅਗਸਤ (ਪਿ੍ਥਵੀ ਰਾਜ ਕੰਬੋਜ)-ਅੰਡਰ-20 ਜੂਨੀਅਰ ਕਬੱਡੀ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਪਿੰਡ ਝਾੜੀ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋ ਰਹੀ ਹੈ | ਇਸ ਸਬੰਧੀ ਸਕੱਤਰ ਕਮਲਜੀਤ ਸਿੰਘ ਰਾਜਾ ਤੇ ਪੈੱ੍ਰਸ ਸਕੱਤਰ ਪਿ੍ਥਵੀ ਰਾਜ ਕੰਬੋਜ ਨੇ ਦੱਸਿਆ ...

ਪੂਰੀ ਖ਼ਬਰ »

ਐਸ.ਕੇ. ਪਬਲਿਕ ਸਕੂਲ ਨੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਰੱਢੀ

ਤਲਵੰਡੀ ਭਾਈ, 9 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸਥਾਨਕ ਐਸ. ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਣੰੂ ਕਰਵਾਉਣ ਲਈ ਨਸ਼ਾ ਵਿਰੋਧੀ ਰੈਲੀ ਕੱਢੀ ਗਈ ਗਈ | ਰੈਲੀ ਨੂੰ ਸਕੂਲ ਦੇ ...

ਪੂਰੀ ਖ਼ਬਰ »

ਅਪੰਗ ਸੁਅੰਗ ਲੋਕ ਮੰਚ ਪੰਜਾਬ ਵਲੋਂ ਚੇਤਨਾ ਮਾਰਚ ਅੱਜ

ਗੁਰੂਹਰਸਹਾਏ, 9 ਅਗਸਤ (ਹਰਚਰਨ ਸਿੰਘ ਸੰਧੂ)-ਅਪੰਗ ਸੁਅੰਗ ਲੋਕ ਮੰਚ ਪੰਜਾਬ (ਅਸੂਲ ਮੰਚ ਪੰਜਾਬ) ਵਲੋਂ ਸੂਬੇ ਦੇ ਲੱਖਾਂ ਪੈਨਸ਼ਨ ਧਾਰੀਆਂ ਦੀ ਪੈਨਸ਼ਨ 750 ਰੁਪਏ ਤੋਂ ਵਧਾ ਕੇ 2000 ਰੁਪਏ ਮਹੀਨਾ ਕਰਵਾਉਣ ਲਈ 15 ਤੋਂ 20 ਅਗਸਤ ਤੱਕ ਥਾਲੀ ਖੜਕਾਊ ਪ੍ਰੋਗਰਾਮ ਦੀ ਤਿਆਰੀ ਲਈ ਇਕ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਡੀ. ਸੀ. ਨੇ ਲਿਆ ਜਾਇਜ਼ਾ

ਫਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-15 ਅਗਸਤ ਆਜ਼ਾਦੀ ਦਿਹਾੜੇ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਜ਼ੀਰਾ, 9 ਅਗਸਤ (ਮਨਜੀਤ ਸਿੰਘ ਢਿੱਲੋਂ)-ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਜ਼ੀਰਾ ਸਾਹਮਣਿਓ ਚੋਰਾਂ ਵਲੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਕਰਨ ਦਾ ਸਮਾਚਾਰ ਹੈ | ਸਿਟੀ ਥਾਣਾ ਜ਼ੀਰਾ ਨੂੰ ਕੀਤੀ ਸ਼ਿਕਾਇਤ 'ਚ ਗਗਨਦੀਪ ਨਰੂਲਾ ਪੁੱਤਰ ਸੁਰਿੰਦਰ ਕੁਮਾਰ ਨਰੂਲਾ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਤੇ ਕਤਲ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਦਿਓ-ਵਿੱਕੀ ਸੈਮੂਅਲ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਜਾਗੋਵਾਲ ਜੱਟਾਂ ਵਿਖੇ ਈਸਾਈ ਭਾਈਚਾਰੇ ਨਾਲ ਸਬੰਧਿਤ ਸਿਰਫ਼ 8 ਸਾਲਾਂ ਦੀ ਛੋਟੀ ਬਾਲੜੀ ਨਾਲ ਜਬਰ ਜਨਾਹ ਕਰਕੇ ਉਸ ਨੂੰ ਜਾਨੋਂ ਮਾਰ ਦੇਣ ਵਾਲਿਆਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ...

ਪੂਰੀ ਖ਼ਬਰ »

ਸਟੇਟ ਬੈਂਕ ਮੁੱਦਕੀ ਨੇੜੇ ਨਵਾਂ ਟਰਾਂਸਫ਼ਾਰਮਰ ਲਾਉਣ ਦੀ ਮੰਗ

ਮੁੱਦਕੀ, 9 ਅਗਸਤ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਦੇ ਕਈ ਇਲਾਕੇ ਅਜਿਹੇ ਹਨ, ਜਿਥੇ ਬਿਜਲੀ ਦੀ ਖਪਤ ਵਧੇਰੇ ਹੈ ਤੇ ਉਥੇ ਟਰਾਂਸਫ਼ਾਰਮਰਾਂ ਦੀ ਘਾਟ ਹੈ, ਜਿਸ ਦਾ ਖ਼ਮਿਆਜ਼ਾ ਉਸ ਇਲਾਕੇ ਦੇ ਲੋਕਾਂ ਨੂੰ ਅੱਤ ਦੀ ਗਰਮੀ 'ਚ ਭੁਗਤਣਾ ਪੈਂਦਾ ਹੈ | ਇਸ ਦੀ ਇਕ ਮਿਸਾਲ ...

ਪੂਰੀ ਖ਼ਬਰ »

ਮਨੋਜ ਗਿਰਧਰ ਗੁਰੂਹਰਸਹਾਏ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਗੁਰੂਹਰਸਹਾਏ, 9 ਅਗਸਤ (ਹਰਚਰਨ ਸਿੰਘ ਸੰਧੂ)-ਪਾਰਟੀ ਪ੍ਰਤੀ ਵਧੀਆ ਸੇਵਾਵਾਂ ਬਦਲੇ ਗੁਰੂਹਰਸਹਾਏ ਵਾਸੀ ਮਨੋਜ ਗਿਰਧਰ ਨੂੰ ਹੁਣ ਅਕਾਲੀ ਦਲ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ ਹੈ | ਮਨੋਜ ਗਿਰਧਰ ਪਹਿਲਾਂ ਬਲਾਕ ਗੁਰੂਹਰਸਹਾਏ ਸੀਨੀਅਰ ਮੀਤ ਪ੍ਰਧਾਨ ਸਨ | ਬਲਾਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਜਿੱਤੇਗੀ 2019 ਦੀਆਂ ਲੋਕ ਸਭਾ ਚੋਣਾਂ-ਜੋੜਾ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਨਸ਼ਿਆਂ ਦੇ ਖ਼ਾਤਮੇ, ਬੇਰੁਜ਼ਗਾਰਾਂ ਨੂੰ ਨੌਕਰੀਆਂ ਆਦਿ ਚੋਣਾਵੀਂ ਵਾਅਦਿਆਂ ਨੂੰ ਲਗਾਤਾਰ ਪੂਰਾ ਕਰਨ ਵੱਲ ਵੱਧ ਰਹੀ ਪੰਜਾਬ ਕਾਂਗਰਸ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਅਮਰੀਕ ਸਿੰਘ ਬੇਦੀ ਦੇ ਅਕਾਲੀ ਦਲ ਜ਼ਿਲ੍ਹਾ ਜਨਰਲ ਸਕੱਤਰ ਬਣਨ 'ਤੇ ਖ਼ੁਸ਼ੀ ਦੀ ਲਹਿਰ

ਮੁੱਦਕੀ, 9 ਅਗਸਤ (ਭਾਰਤ ਭੂਸ਼ਨ ਅਗਰਵਾਲ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦਿਹਾਤੀ ਦੇ ਅਹੁਦੇਦਾਰਾਂ ਦੀ ਸੂਚੀ ਪਿਛਲੇ ਦਿਨੀਂ ਜਾਰੀ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਰੋਹਿਤ ਕੁਮਾਰ ਮੋਂਟੂ ...

ਪੂਰੀ ਖ਼ਬਰ »

ਜਸਪਾਲ ਸਿੰਘ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨ ਬਣੇ

ਲੱਖੋ ਕੇ ਬਹਿਰਾਮ, 9 ਅਗਸਤ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ 'ਚ ਜਸਪਾਲ ਸਿੰਘ ਲੱਖੋ ਕੇ ਦੀਆਂ ਸੇਵਾਵਾਂ ਨੂੰ ਧਿਆਨ 'ਚ ਰੱਖਦਿਆਂ ਦੂਜੀ ਵਾਰ ਸਰਕਲ ਲੱਖੋ ਕੇ ਬਹਿਰਾਮ ਤੋਂ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ...

ਪੂਰੀ ਖ਼ਬਰ »

ਵਿਕਟਮ ਕੰਪਨਸੇਸ਼ਨ ਸਕੀਮ ਤਹਿਤ 4 ਲੱਖ ਤੱਕ ਮੁਆਵਜ਼ਾ ਦਿੱਤਾ ਜਾਂਦਾ ਹੈ-ਮਾਨ

ਫ਼ਿਰੋਜ਼ਪੁਰ, 9 ਅਗਸਤ (ਰਾਕੇਸ਼ ਚਾਵਲਾ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਐਸ. ਕੇ. ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਸ੍ਰੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 9 ਅਗਸਤ (ਮਲਕੀਅਤ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੰਘਰਸ਼ ਨੂੰ ਤਿੱਖਾ ਕਰਦਿਆਂ ਪੰਜਾਬ ਰੋਡਵੇਜ਼ ਦੇ 18 ਡੀਪੂਆਂ 'ਚ ਗੇਟ ਰੈਲੀਆਂ ਕੀਤੀਆਂ ਗਈਆਂ, ਜਿਸ ਤਹਿਤ ਰੋਡਵੇਜ਼ ਪਨਬੱਸ ਵਰਕਰ ਯੂਨੀਅਨ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਭੰਡਾਰੇ ਲਈ ਲੰਗਰ ਦਾ ਟਰੱਕ ਰਵਾਨਾ

ਗੁਰੂਹਰਸਹਾਏ, 9 ਅਗਸਤ (ਹਰਚਰਨ ਸਿੰਘ ਸੰਧੂ)-ਸ਼ਿਵ ਸੈਨਾ ਕਾਵੜ ਸੰਘ ਚੈਰੀਟੇਬਲ ਸੁਸਾਇਟੀ ਗੁਰੂਹਰਸਹਾਏ ਵਲੋਂ ਮਾਤਾ ਚਿੰਤਪੁਰਨੀ ਦੇ 15ਵੇਂ ਵਿਸ਼ਾਲ ਭੰਡਾਰੇ ਲਈ ਲੰਗਰ ਦਾ ਟਰੱਕ ਰਵਾਨਾ ਕੀਤਾ | ਲੰਗਰ ਦੇ ਇਸ ਟਰੱਕ ਨੂੰ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ ਪਾਰਕ ਦੇ ਚਾਰ-ਚੁਫ਼ੇਰੇ ਇੰਟਰਲਾਕ ਟਾਈਲ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਭਗਤ ਸਿੰਘ ਕਾਲੋਨੀ ਅੰਦਰ ਬਣੇ ਪਾਰਕ ਦੀ ਦਸ਼ਾ ਸੁਧਾਰਨ ਤੇ ਲੋਕਾਂ ਨੂੰ ਘੁੰਮਣ-ਫਿਰਨ ਲਈ ਸੁਵਿਧਾ ਦੇਣ ਵਾਸਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਰਸਤੇ 'ਚ ਇੰਟਰ ਲਾਕਿੰਗ ਟਾਈਲ ਲਗਾਉਣ ਦਾ ...

ਪੂਰੀ ਖ਼ਬਰ »

ਨਸ਼ਾ ਛੁਡਾਉਣ ਲਈ ਜ਼ਿਲ੍ਹੇ ਅੰਦਰ ਖੁੱਲ੍ਹੇ 7 ਓ. ਓ. ਏ. ਟੀ. ਕਲੀਨਿਕ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਨਸ਼ਾ ਛੱਡਣ ਵਾਲਿਆਂ ਦੀ ਦਿਨੋਂ-ਦਿਨ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਮੁਫ਼ਤ ਇਲਾਜ ਤੇ ਵੱਧ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਓ. ਓ. ਏ. ਟੀ. ਕਲੀਨਿਕ ਕਮਿਊਨਿਟੀ ਹੈਲਥ ਸੈਂਟਰਾਂ 'ਚ ਖੋਲ੍ਹਣ ਜਾ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਤੇ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਨ ਰਵਾਨਾ

ਮਖੂ, 9 ਅਗਸਤ (ਵਰਿੰਦਰ ਮਨਚੰਦਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ 'ਚ ਲੋਕਾਂ ਨੂੰ ਡੇਗੂ ਤੋਂ ਬਚਾਅ ਤੇ ਰੋਕਥਾਮ ਲਈ ਹਰ ਸ਼ੁੱਕਰਵਾਰ 'ਡ੍ਰਾਈ ਡੇਅ' ਵਜੋਂ ਸਮਰਪਿਤ ਕੀਤਾ ...

ਪੂਰੀ ਖ਼ਬਰ »

ਪਟਿਆਲਾ ਰੈਲੀ ਨੂੰ ਲੈ ਕੇ ਸੀ. ਪੀ. ਐਫ. ਕਰਮਚਾਰੀਆਂ 'ਚ ਉਤਸ਼ਾਹ

ਫ਼ਿਰੋਜ਼ਪੁਰ, 9 ਅਗਸਤ (ਤਪਿੰਦਰ ਸਿੰਘ)-ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਇਥੇ ਜਥੇਬੰਦੀ ਦੀ ਜ਼ਿਲ੍ਹਾ ਇਕਾਈ ਵਲੋਂ ਜਗਰੂਪ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਸੱਦੀ ਗਈ | ਮੀਟਿੰਗ 'ਚ ਪੁਰਾਣੀ ਪੈਨਸ਼ਨ ਸਕੀਮ ਦੀ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਲਗਾਏ ਦਰੱਖ਼ਤ ਖਰਾਬ ਕਰਦੇ ਨੇ ਗੁੱਜਰਾਂ ਦੀਆਂ ਮੱਝਾਂ ਦੇ ਵੱਗ

ਜ਼ੀਰਾ, 9 ਅਗਸਤ (ਮਨਜੀਤ ਸਿੰਘ ਢਿੱਲੋਂ)-ਵਧ ਰਹੇ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੇ ਵਣ ਵਿਭਾਗ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਖਾਲੀ ਥਾਵਾਂ ਤੇ ਖ਼ਾਸਕਰ ਸੜਕਾਂ ਦੇ ਕਿਨਾਰਿਆਂ 'ਤੇ ਬੂਟੇ ਲਗਾਏ ਜਾਂਦੇ ਹਨ, ਜਿਨ੍ਹਾਂ ਦੇ ਲਗਾਉਣ ਤੇ ਪਾਲਣ 'ਤੇ ਲੱਖਾਂ ...

ਪੂਰੀ ਖ਼ਬਰ »

ਡਾਇਰੈਕਟਰ ਸਿਹਤ ਸੇਵਾਵਾਂ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ

ਫ਼ਿਰੋਜ਼ਪੁਰ, 9 ਅਗਸਤ (ਮਲਕੀਅਤ ਸਿੰਘ)-ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਡਾ: ਨਰੇਸ਼ ਕਾਂਸਰਾ ਵਲੋਂ ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ ਦੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰਾਂ, ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਜ਼ੀਰਾ, 9 ਅਗਸਤ (ਮਨਜੀਤ ਸਿੰਘ ਢਿੱਲੋਂ)-ਬਲਾਕ ਜ਼ੀਰਾ ਦੀ ਟੀਮ ਵਲੋਂ ਪਿੰਡ ਝਤਰੇ ਵਿਖੇ ਸੁਰਜੀਤ ਸਿੰਘ ਅਗਾਂਹਵਧੂ ਕਿਸਾਨ ਦੇ ਖੇਤ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ | ਸਬੰਧਿਤ ਕਿਸਾਨ ਵਲੋਂ ਲਗਪਗ 35 ਏਕੜ ਝੋਨਾ ਬਾਸਮਤੀ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜਿਸ ਨਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਾਗੋ ਕੇ ਵਿਖੇ ਜਾਗਰੂਕਤਾ ਕੈਂਪ ਲਗਾਇਆ

ਜ਼ੀਰਾ, 9 ਅਗਸਤ (ਮਨਜੀਤ ਸਿੰਘ ਢਿੱਲੋਂ)-ਪਿ੍ੰਸੀਪਲ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋ ਕੇ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਪਿ੍ੰਸੀਪਲ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬੂਟਿਆਂ ਦੀ ...

ਪੂਰੀ ਖ਼ਬਰ »

ਡਾ: ਸੁਰਿੰਦਰ ਕੁਮਾਰ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 9 ਅਗਸਤ (ਮਲਕੀਅਤ ਸਿੰਘ)-ਡਾ: ਸੁਰਿੰਦਰ ਕੁਮਾਰ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਹੈ | ਇਸ ਤੋਂ ਉਹ ਪਹਿਲਾਂ ਸਿਵਲ ਸਰਜਨ ਫ਼ਾਜ਼ਿਲਕਾ ਵਿਖੇ ਸੇਵਾਵਾਂ ਨਿਭਾ ਰਹੇ ਸਨ | ਉਨ੍ਹਾਂ ਦੀ ਤਾਇਨਾਤੀ 'ਤੇ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਸਮੂਹ ...

ਪੂਰੀ ਖ਼ਬਰ »

ਬਲਵੀਰ ਸਿੰਘ ਅਕਾਲੀ ਦਲ (ਐਸ. ਸੀ. ਵਿੰਗ) ਦੇ ਸਰਕਲ ਪ੍ਰਧਾਨ ਨਿਯੁਕਤ

ਤਲਵੰਡੀ ਭਾਈ, 9 ਅਗਸਤ (ਕੁਲਜਿੰਦਰ ਸਿੰਘ ਗਿੱਲ)-ਅਕਾਲੀ ਦਲ (ਐਸ. ਸੀ. ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਸਵਰਨ ਸਿੰਘ ਵਲੋਂ ਅਕਾਲੀ ਦਲ (ਐਸ. ਸੀ. ਵਿੰਗ) ਦੇ ਤਲਵੰਡੀ ਭਾਈ ਸਰਕਲ ਦਾ ਪੁਨਰ ਗਠਨ ਕਰਦੇ ਹੋਏ ਬਲਵੀਰ ਸਿੰਘ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

'ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ' ਤਹਿਤ 3922 ਲਾਭਪਾਤਰੀਆਂ ਨੇ ਕਰਵਾਇਆ 2.19 ਕਰੋੜ ਦਾ ਇਲਾਜ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੀ ਮਹੱਤਵਪੂਰਨ 'ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ' ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੂਚੀ-ਬੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਲੋਂ 3922 ਲੋੜਵੰਦ ਲਾਭਪਾਤਰੀਆਂ ਨੂੰ 2 ਕਰੋੜ 19 ਲੱਖ 4 ਹਜ਼ਾਰ 98 ਰੁਪਏ ...

ਪੂਰੀ ਖ਼ਬਰ »

ਬਾਬਾ ਮਸਤ ਰਾਮ ਧਾਲਿਆਂ ਵਾਲੇ ਦੀ ਯਾਦ 'ਚ ਜੋੜ ਮੇਲਾ ਕਰਵਾਇਆ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਬਾਬਾ ਮਸਤ ਰਾਮ ਯੂਥ ਐਾਡ ਸਪੋਰਟਸ ਕਲੱਬ ਸ਼ੇਰਖਾਂ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਪਿੰਡ ਸ਼ੇਰਖਾਂ ਅੰਦਰ ਬਾਬਾ ਮਸਤ ਰਾਮ ਧਾਲਿਆਂ ਵਾਲਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਨੇ ਮਖੂ ਸਬ-ਤਹਿਸੀਲ ਦਾ ਅਹੁਦਾ ਸੰਭਾਲਿਆ

ਮਖੂ, 9 ਅਗਸਤ (ਮੇਜਰ ਸਿੰਘ ਥਿੰਦ)-ਮਖੂ ਸਬ-ਤਹਿਸੀਲ ਦਾ ਅਹੁਦਾ ਯਾਦਵਿੰਦਰ ਸਿੰਘ ਨਾਇਬ ਤਹਿਸੀਲਦਾਰ ਨੇ ਸੰਭਾਲਦਿਆਂ ਕਿਹਾ ਕਿ ਦਫ਼ਤਰ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਸਬ-ਤਹਿਸੀਲ 'ਚ ਜੇ ਕਿਸੇ ਵਿਅਕਤੀ ਨੂੰ ਦਫ਼ਤਰੀ ਕੰਮ ਵਿਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ...

ਪੂਰੀ ਖ਼ਬਰ »

ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ 'ਚ ਜਾਣ ਤੋਂ ਬਚਾਉਣਗੇ ਬੱਡੀਜ਼ ਗਰੁੱਪ

ਫ਼ਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫ਼ਲਤਾ ਤੋਂ ਬਾਅਦ ਹੁਣ ਸਰਕਾਰ ਇਸ ਦੇ ਦੂਜੇ ਪੜਾਅ ਬੱਡੀਜ਼ ਗਰੁੱਪ ਦੀ ਸ਼ੁਰੂਆਤ ਕਰਨ ਜਾ ਰਹੀ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਵਿੰਦਰ ...

ਪੂਰੀ ਖ਼ਬਰ »

ਪੁਲਿਸ ਵਿਭਾਗ ਤੇ ਪਬਲਿਕ ਵਲੋਂ ਨਸ਼ਿਆਂ ਵਿਰੁੱਧ ਨਾਟਕ ਕੱਲ੍ਹ

ਕੁੱਲਗੜ੍ਹੀ, 9 ਅਗਸਤ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਪੁਲਿਸ ਵਲੋਂ ਇਲਾਕੇ ਦੇ ਪਤਵੰਤਿਆਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ. ਐਸ. ਪੀ. ਸਬ ਡਵੀਜ਼ਨ ਲਖਵੀਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX