ਤਾਜਾ ਖ਼ਬਰਾਂ


ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  11 minutes ago
ਲਖਨਊ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਖਨਊ ਪਹੁੰਚੇ ਹਨ। ਮੋਦੀ ਅੱਜ ਰਾਏਬਰੇਲੀ ਅਤੇ ਪ੍ਰਯਾਗਰਾਜ 'ਚ ਹੋਣ ਵਾਲੇ ਕਈ ਸਮਾਗਮਾਂ 'ਚ ਸ਼ਾਮਲ ਹੋਣਗੇ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  42 minutes ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  38 minutes ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਜੇ ਦਿਵਸ ਮੌਕੇ 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਅਦੁੱਤੀ ਸਾਹਸ ਅਤੇ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕਰਕੇ...
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 1 hour ago
ਵਾਸ਼ਿੰਗਟਨ, 16 ਦਸੰਬਰ- ਅਮਰੀਕੀ ਫੌਜ ਨੇ ਸੋਮਾਲੀਆ 'ਚ ਹਵਾਈ ਹਮਲੇ ਕਰਕੇ ਅੱਤਵਾਦੀ ਸੰਗਠਨ ਅਲ-ਸ਼ਬਾਬ ਦੇ ਅੱਠ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਫੌਜ ਦੀ ਅਫ਼ਰੀਕੀ ਕਮਾਨ ਨੇ ਬੀਤੇ ਦਿਨ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ...
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਗੜ੍ਹ ਰਾਏਬਰੇਲੀ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਆਪਣੇ ਇਸ ਦੌਰੇ ਦੌਰਾਨ 1100 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਨੂੰ ਰਾਸ਼ਟਰ ਸਮਰਪਿਤ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 1 hour ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  13 minutes ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  23 minutes ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  17 minutes ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  about 1 hour ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  about 1 hour ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  1 day ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਬਠਿੰਡਾ /ਮਾਨਸਾ

ਸਿਰਫ਼ 13 ਐਮ.ਐਮ. ਬਾਰਿਸ਼ ਨਾਲ ਬਠਿੰਡਾ ਹੋਇਆ ਜਲ-ਥਲ

ਬਠਿੰਡਾ, 09 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਅੱਜ ਮਾਨਸੂਨ ਦੀ 13 ਐਮ.ਐਮ. ਹੋਈ ਬਾਰਿਸ਼ ਨੇ ਹੁਣ ਤੱਕ ਦੀਆਂ ਸਰਕਾਰਾਂ ਵਿਚਲੇ ਸਾਬਕਾ ਅਤੇ ਮੌਜੂਦਾ ਸਿਆਸੀ ਆਗੂਆਂ ਦੇ ਦਾਅਵਿਆਂ ਅਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਕੁਝ ਸਮਾਂ 'ਚ ਪਈ ਬਾਰਿਸ਼ ਨੇ ਬਠਿੰਡਾ ਦੇ ਜ਼ਿਆਦਾਤਰ ਇਲਾਕੇ ਨੂੰ ਜਲ-ਥਲ ਕਰ ਦਿੱਤਾ ਜਿਸ ਨਾਲ ਕਈ ਨੀਵਿਆਂ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਲੋਕਾਂ ਨੂੰ ਆਪੋ-ਆਪਣੀਆਂ ਮੰਜ਼ਿਲਾਂ ਤੱਕ ਪੁੱਜਣ ਲਈ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਬਠਿੰਡਾ ਦੇ ਸੀਵਰੇਜ ਸਿਸਟਮ ਤੇ ਨਗਰ ਨਿਗਮ ਵਲੋਂ ਲੰਘੇ 5 ਸਾਲਾਂ ਵਿਚ ਤਿ੍ਵੇਣੀ ਕੰਪਨੀ ਰਾਹੀਂ 288 ਕਰੋੜ ਰੁਪਏ ਦੇ ਸੀਵਰੇਜ ਪਾਣੀ ਪ੍ਰੋਜੈਕਟਾਂ ਦੇ ਖ਼ਰਚਣ ਦੇ ਬਾਵਜੂਦ ਅਤੇ ਹਰ ਸਾਲ 6 ਕਰੋੜ ਰੁਪਏ ਦੇ ਵੱਡੇ ਖ਼ਰਚ ਦੇ ਬਾਵਜੂਦ ਬਠਿੰਡਾ ਦੇ ਸੀਵਰੇਜ ਸਿਸਟਮ ਦੀ ਹਾਲਤ ਪਿਛਲੇ ਸਾਲਾਂ ਵਾਂਗੂ ਹੀ ਬਦ ਤੋਂ ਬਦਤਰ ਹੁੰਦੀ ਚਲੀ ਜਾ ਰਹੀ ਹੈ | ਸਾਲ ਦਰ ਸਾਲ ਬਠਿੰਡਾ ਦੇ ਪਰਸ ਰਾਮ ਨਗਰ, ਅਮਰੀਕ ਸਿੰਘ ਰੋਡ, ਪਾਵਰ ਹਾਊਸ ਰੋਡ, ਮਿੰਨੀ ਸਕੱਤਰੇਤ ਰੋਡ, ਸਿਰਕੀ ਬਾਜ਼ਾਰ, ਵੀਰ ਕਾਲੋਨੀ, ਹਸਪਤਾਲ ਬਾਜ਼ਾਰ, ਟੀਚਰ ਹੋਮ, ਭਾਗੂ ਰੋਡ, ਸਿਵਲ ਲਾਈਨ ਦਾ ਏਰੀਆ, ਰੈੱਡ ਕਰਾਸ ਦਫ਼ਤਰ, ਗਨੇਸ਼ਾ ਬਸਤੀ, ਅਜੀਤ ਰੋਡ, ਭੱਟੀ ਰੋਡ, ਪੁਰਾਣਾ ਥਾਣਾ, ਪ੍ਰਤਾਪ ਨਗਰ ਅਤੇ ਲਾਈਨ ਪਾਰ ਦੇ ਖੇਤਰ ਦੇ ਵਸਨੀਕਾਂ ਨੂੰ ਇਸ ਬਰਸਾਤੀ ਪਾਣੀ ਕਾਰਨ ਵੱਡਾ ਨੁਕਸਾਨ ਸਹਿਣਾ ਪੈਂਦਾ ਹੈ | ਪਿਛਲੇ 15 ਸਾਲਾਂ ਵਿਚ ਸੈਂਕੜੇ ਕਰੋੜ ਖ਼ਰਚਣ ਦੇ ਬਾਵਜੂਦ ਸਥਿਤੀ ਇਹ ਹੈ ਕਿ ਥੋੜ੍ਹੀ ਜਿਹੀ ਬਾਰਿਸ਼ ਲੋਕਾਂ ਲਈ ਜੀ ਦਾ ਜੰਜਾਲ ਬਣ ਜਾਂਦੀ ਹੈ ਅਤੇ ਪਾਣੀ ਦੀ ਨਿਕਾਸੀ ਲੰਮਾ ਸਮਾਂ ਨਾ ਹੋਣ ਕਰਕੇ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਅੱਜ ਪਈ ਬਾਰਿਸ਼ ਨਾਲ ਵੀ ਹਾਲਾਤ ਪਹਿਲਾਂ ਵਰਗੇ ਹੀ ਬਣੇ ਰਹੇ | ਕਈ-ਕਈ ਫੁੱਟ ਪਾਣੀ ਕਾਰਨ ਦੋ ਪਹੀਆਂ ਅਤੇ ਚਾਰ ਪਹੀਆਂ ਵਾਹਨ ਸੜਕ ਵਿਚ ਹੀ ਫਸ ਗਏ ਜਿਸ ਕਾਰਨ ਰਾਹਗੀਰਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ | ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜੋ ਕਿ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਵੀ ਹਨ ਨੇ ਇਲਾਕਾ ਨਿਵਾਸੀਆਂ ਨਾਲ ਚੋਣਾਂ ਤੋਂ ਪਹਿਲਾਂ ਬਾਰਿਸ਼ ਦੇ ਪਾਣੀ ਦੀ ਨਿਕਾਸੀ ਤੁਰੰਤ ਹੋਣ ਦੇ ਵੱਡੇ ਵਾਅਦਿਆਂ ਅਤੇ ਦਾਅਵਿਆਂ ਕੀਤੇ ਸਨ ਪਰ ਬਠਿੰਡਾ ਵਾਸੀਆਂ ਦਾ ਕਹਿਣਾ ਸੀ ਕਿ ਇਹ ਵਾਅਦੇ ਅਤੇ ਦਾਅਵੇ ਹੁਣ ਤੱਕ ਮਹਿਜ਼ ਖੋਖਲੇ ਸਾਬਤ ਹੋਏ ਹਨ ਕਿਉਂਕਿ 13 ਐਮ.ਐਮ. ਬਾਰਿਸ਼ ਨੇ ਬਠਿੰਡਾ ਦੇ ਹਾਲਾਤਾਂ ਨੂੰ ਬਦ ਤੋਂ ਬਦਤਰ ਕਰ ਦਿੱਤਾ ਹੈ ਅਤੇ ਕਈ ਰਾਸਤੇ ਤਾਂ ਬੰਦ ਹੀ ਹੋ ਗਏ ਹਨ | ਉੱਧਰ ਨਗਰ ਨਿਗਮ ਦੇ ਅਧਿਕਾਰੀਆਂ ਦਾ ਹਰ ਵਾਰੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੁਰਾਣਾ ਘੜਿਆ ਘੜਾਇਆ ਜਵਾਬ ਸੀ ਕਿ ਮੋਟਰਾਂ ਦੀ ਸਮਰੱਥਾ ਥੋੜ੍ਹੀ ਹੈ ਅਤੇ ਮੋਟਰਾਂ ਨੂੰ ਚਲਾ ਦਿੱਤਾ ਗਿਆ ਹੈ | ਕੁਝ ਸਮੇਂ ਬਾਅਦ ਪਾਣੀ ਦੀ ਨਿਕਾਸੀ ਹੋ ਜਾਵੇਗੀ |

ਗਰਭਵਤੀ ਔਰਤ ਦੀ ਭੇਦ ਭਰੇ ਹਾਲਾਤ 'ਚ ਮੌਤ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਨੇੜਲੇ ਪਿੰਡ ਦਿਓਣ ਵਿਖੇ ਸਹੁਰਾ ਪਰਿਵਾਰ ਵਲੋਂ ਤਕਰੀਬਨ 9 ਮਹੀਨੇ ਦੀ ਗਰਭਵਤੀ ਔਰਤ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ ਉਪਰੰਤ ਲੜਕੀ ਦੇ ਮਾਪਿਆਂ ਵਲੋਂ ਸਹੁਰਾ ਪਰਿਵਾਰ 'ਤੇ ਲੜਕੀ ਨੂੰ ਦਾਜ ਦਹੇਜ ਲਈ ਕੁੱਟਮਾਰ ...

ਪੂਰੀ ਖ਼ਬਰ »

ਰਾਜ ਪੱਧਰੀ ਸੁਲੇਖ ਮੁਕਾਬਲਿਆਂ 'ਚ ਸਰਕਾਰੀ ਸਕੂਲ ਰਾਮਪੁਰਾ ਦੀ ਬੱਚੀ ਅੱਵਲ

ਰਾਮਪੁਰਾ ਫੂਲ , 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਪਿੰਡ ਰਾਮਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਸੂਬਾ ਪੱਧਰੀ ਅੰਗਰੇਜ਼ੀ ਦੇ ਸੁਲੇਖ ਮੁਕਾਬਲਿਆਂ ਵਿਚ ਪਹਿਲੀ ਪੁਜੀਸ਼ਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਏਸ਼ੀਆਈ ਕੁਸ਼ਤੀ ਚੈਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜੇਤੂ ਅਰਸ਼ਦੀਪ ਦਾ ਸਨਮਾਨ ਪਿੰਡ ਪੁੱਜਣ 'ਤੇ ਸਨਮਾਨ

ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)-ਈਰਾਨ ਦੇ ਸ਼ਹਿਰ ਕਾਰਾਜ ਵਿਖੇ ਹੋਈ ਪਹਿਲੀ ਅੰਡਰ-15 ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 2018 ਦੌਰਾਨ ਭਾਰਤੀ ਗ੍ਰੀਕੋ ਰੋਮਨ ਸਟਾਈਲ ਮੁਕਾਬਲੇ 'ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਸਥਾਨਕ ਸ਼ਹਿਰ ਦੇ ਜੰਮਪਲ ਪਹਿਲਵਾਨ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਵਲੋਂ ਡੋਡ ਬੈਂਕ ਡਕੈਤੀ ਮਾਮਲੇ 'ਚ 2 ਵਿਅਕਤੀ ਪਿੰਡ ਸੇਲਬਰਾਹ 'ਚੋਂ ਗਿ੍ਫ਼ਤਾਰ

ਭਾਈਰੂਪਾ, 9 ਅਗਸਤ (ਵਰਿੰਦਰ ਲੱਕੀ)-ਬੀਤੇ ਮੰਗਲਵਾਰ ਨੂੰ ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਡੋਡ ਵਿਖੇ ਪੰਜਾਬ ਐਡ ਸਿੰਧ ਬੈਂਕ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਕੀਤੀ ਗਈ 7 ਲੱਖ 80 ਹਜ਼ਾਰ ਦੀ ਲੁੱਟ ਦੇ ਮਾਮਲੇ 'ਚ ਅੱਜ ਸ਼ਾਮ ਨੂੰ ਫ਼ਰੀਦਕੋਟ ਪੁਲਿਸ ਦੀਆਂ ਕਈ ਟੀਮਾਂ ...

ਪੂਰੀ ਖ਼ਬਰ »

ਬਠਿੰਡਾ ਦੇ ਸਰਕਾਰੀ ਪਾਲੀਟੈਕਨਿਕ ਕਾਲਜ ਦੀ ਵਿਦਿਆਰਥਣ ਯਸ਼ੀ ਗਰਗ ਰਹੀ ਪੰਜਾਬ 'ਚੋਂ ਮੋਹਰੀ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰ ਪਾਲੀਟੈਕਨਿਕ ਕਾਲਜ ਬਠਿੰਡਾ ਦੀ ਆਰਕੀਟੈਕਚਰ ਅਸਿਸਟੈਂਟਸ਼ਿਪ ਦੀ ਵਿਦਿਆਰਥਣ ਯਸ਼ੀ ਗਰਗ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਦੁਆਰਾ ਐਲਾਨੇ ਨਤੀਜਿਆਂ ਵਿਚ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ...

ਪੂਰੀ ਖ਼ਬਰ »

ਤੀਜ ਮੇਲੇ ਦੌਰਾਨ ਪੰਜਾਬੀ ਸਭਿਆਚਾਰ ਦੇ ਰੰਗ ਪੇਸ਼

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਸ਼ਾਲ ਨਗਰ ਵੈਲਫੇਅਰ ਸੁਸਾਇਟੀ, ਫੇਸ-2 ਬਠਿੰਡਾ ਵਲੋਂ ਵਿਸ਼ਾਲ ਨਗਰ ਦੇ ਪਾਰਕ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ਾਲ ਨਗਰ ਦੀਆਂ ਲੜਕੀਆਂ ਅਤੇ ਔਰਤਾਂ ਨੇ ਪੰਜਾਬੀ ਸੱਭਿਆਚਾਰ ਨਾਲ ...

ਪੂਰੀ ਖ਼ਬਰ »

ਸਟਾਰ ਪਲੱਸ ਸਕੂਲ 'ਚ ਖ਼ੂਨਦਾਨ-ਅੰਗਦਾਨ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ

ਰਾਮਾਂ ਮੰਡੀ, 9 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ 'ਚ ਸਕੂਲ ਵਿਖੇ ਪਿ੍ੰਸੀਪਲ ਸ਼ਰਿਕਾ ਸ਼ਰਮਾ ਦੀ ਪ੍ਰਧਾਨਗੀ ਹੇਠ ਐਨ.ਸੀ.ਸੀ ਕੈਡਿਟਾਂ ਵਲੋਂ ਖ਼ੂਨਦਾਨ ਕਰਨ ਅਤੇ ਸਰੀਰਕ ਅੰਗਦਾਨ ਕਰਨ ਦੇ ਵਿਸ਼ੇ ਤੇ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਕੈਮਿਸਟ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ

ਰਾਮਾਂ ਮੰਡੀ, 9 ਜੁਲਾਈ (ਤਰਸੇਮ ਸਿੰਗਲਾ)-ਜ਼ਿਲ੍ਹਾ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਵਲੋਂ ਬੀਤੀ ਸ਼ਾਮ ਰਾਮਾਂ ਮੰਡੀ ਵਿਖੇ 'ਨਸ਼ਾ ਮੁਕਤ ਪੰਜਾਬ' ਅਭਿਆਨ ਦੇ ਤਹਿਤ ਕੈਮਿਸਟ ਯੂਨੀਅਨ ਦੇ ਸਮੂਹ ਮੈਂਬਰਾਂ ਨਾਲ ਇਕ ਐਮਰਜੈਂਸੀ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਧੋਬੀਆਣਾ ਬਸਤੀ ਵਿਖੇ ਵਿਦਿਆਰਥੀਆਂ ਨੂੰ ਮੀਜ਼ਲ-ਰੁਬੇਲਾ ਦੇ ਟੀਕੇ ਲਗਾਏ

ਬਠਿੰਡਾ 9 ਅਗਸਤ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਦੇ ਬੈਨਰ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਰਹਿਨੁਮਾਈ ਹੇਠ ਅੱਜ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਧੋਬੀਆਣਾ ਬਸਤੀ ਵਿਚ ਮੀਜ਼ਲ-ਰੁਬੇਲਾ ਦੇ ਟੀਕੇ ਲਗਾਏ ਗਏ ਜਿਸ ਵਿਚ ਕਰੀਬ ...

ਪੂਰੀ ਖ਼ਬਰ »

11 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਬਠਿੰਡਾ ਸ਼ਹਿਰ 'ਚ ਬੂਟੇੇ ਲਗਾਉਣ ਦੀ ਮੁਹਿੰਮ ਦੀ ਕਰਨਗੇ ਸ਼ੁਰੂਆਤ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਠਿੰਡਾ ਵਾਸੀਆਂ ਨੂੰ ਹਰਿਆ-ਭਰਿਆ ਅਤੇ ਸ਼ੁੱਧ ਵਾਤਾਵਰਨ ਦੇਣ ਲਈ 11 ਅਗਸਤ 2018 ਨੂੰ ਮਾਨਯੋਗ ਵਿੱਤ ਮੰਤਰੀ ਯੋਜਨਾਬੰਦੀ ਵਿਭਾਗ, ਪ੍ਰੋਗਰਾਮ ਲਾਗੂ ਅਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਮਨਪ੍ਰੀਤ ...

ਪੂਰੀ ਖ਼ਬਰ »

ਡੀ ਵਾਰਮਿੰਗ ਅਤੇ ਮੀਜ਼ਲ ਰੁਬੈਲਾ ਟੀਕਾਕਰਨ ਬਾਰੇ ਜਾਗਰੂਕ ਕੀਤਾ

ਰਾਮਪੁਰਾ ਫੂਲ, 9 ਅਗਸਤ (ਗੁਰਮੇਲ ਸਿੰਘ ਵਿਰਦੀ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰਘ ਦੀ ਯੋਗ ਅਗਵਾਈ ਹੇਠ ਸ.ਸ.ਸ.ਸਕੂਲ (ਲੜਕੀਆਂ) ਰਾਮਪੁਰਾ ਫੂਲ ਵਿਖੇ ਸਵੇਰ ਦੀ ਸਭਾ ਦੌਰਾਨ ਡੀ-ਵਰਮਿੰਗ ਅਤੇ ਮੀਜ਼ਲ ਰੁਬੈਲਾ ਟੀਕਾਕਰਨ ਬਾਰੇ ਜਾਗਰੂਕ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਬਜ਼ੁਰਗ ਦਿਵਸ ਨੂੰ ਸਮਰਪਿਤ ਸੈਮੀਨਾਰ

ਤਲਵੰਡੀ ਸਾਬੋ, 9 ਅਗਸਤ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਦੇ ਪੋਸਟ ਗਰੈਜੂਏਸ਼ਨ ਵਿਭਾਗ ਪੰਜਾਬੀ ਅਤੇ ਪੋਲ ਸਾਇੰਸ ਵਲੋਂ ਵਿਖੇ ਬਜ਼ੁਰਗ ਦਿਵਸ ਨੂੰ ਸਮਰਪਿਤ ਇੱਕ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

5178 ਮਾਸਟਰ ਕਾਡਰ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੀਟਿੰਗ 13 ਨੂੰ

ਰਾਮਾਂ ਮੰਡੀ, 9 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ 5178 ਮਾਸਟਰ ਕਾਡਰ ਯੂਨੀਅਨ ਬਲਾਕ ਤਲਵੰਡੀ ਸਾਬੋ ਦੇ ਸਕੱਤਰ ਪ੍ਰਗਟ ਸਿੰਘ ਰਾਮਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 5178 ਮਾਸਟਰ ਕਾਡਰ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਬੀ. ਕਾਮ. ਤੀਜਾ ਤੇ 5ਵਾਂ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਕਾਮ. ਤੀਜਾ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਵਿਦਿਆਰਥਣ ਪਿ੍ਆ ਨੇ 81.2% ਅੰਕ ਹਾਸਲ ਕਰਕੇ ਕਾਲਜ 'ਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ | ਇਸੇ ਤਰਾਂ ਬੀ. ਕਾਮ. ...

ਪੂਰੀ ਖ਼ਬਰ »

ਪਿੰਡ ਬੁੱਗਰਾਂ ਵਿਖੇ ਸਾਂਝ ਕੇਂਦਰ ਥਾਣਾ ਸਦਰ ਵਲੋਂ ਜਾਗਰੂਕਤਾ ਸੈਮੀਨਾਰ

ਚਾਉਕੇ, 9 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਬੁੱਗਰਾਂ ਦੀ ਧਰਮਸ਼ਾਲਾ ਵਿਖੇ ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ਵਲੋਂ ਮੁੱਖ ਅਫ਼ਸਰ ਇੰਸਪੈਕਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੂਹਲੀ ਵਿਖੇ ਸਾਇੰਸ ਮੇਲਾ ਲਗਾਇਆ

ਨਥਾਣਾ, 9 ਅਗਸਤ (ਗੁਰਦਸ਼ਨ ਲੁੱਧੜ)-ਸਰਕਾਰੀ ਹਾਈ ਸਕੂਲ ਪੂਹਲੀ ਵਿਖੇ ਸਕੂਲੀ ਵਿਦਿਆਰਥੀਆਂ ਵਲੋਂ ਸਾਇੰਸ ਵਿਸ਼ੇ ਦੇ ਵੱਖ-ਵੱਖ ਪ੍ਰਯੋਗ ਕਰਕੇ ਸਾਇੰਸ ਮੇਲਾ ਲਗਾਇਆ ਗਿਆ | ਇਸ ਮੇਲੇ ਦੌਰਾਨ ਸਾਇੰਸ ਅਧਿਆਪਕਾਂਵਾਂ ਸੁਖਜਿੰਦਰ ਕੌਰ ਅਤੇ ਗੁਰਿੰਦਰਪਾਲ ਕੌਰ ਵਲੋਂ ...

ਪੂਰੀ ਖ਼ਬਰ »

ਪਿੰਡ ਤਾਰੂਆਣਾ 'ਚ ਗੁਰਮਤਿ ਸਿਖਲਾਈ ਕੈਂਪ ਲਗਾਇਆ

ਕਾਲਾਂਵਾਲੀ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਲਾਈ ਜਾ ਰਹੀ ਧਰਮ-ਪ੍ਰਚਾਰ ਲਹਿਰ ਦੇ ਤਹਿਤ ਐਸ. ਜੀ. ਪੀ. ਸੀ. ਦੀ ਅੰਤਿ੍ਮ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਢੇਲਵਾਂ ਵਿਖੇ ਸਵੱਛਤਾ ਪੰਦ੍ਹਰਵਾੜੇ ਤਹਿਤ ਵੰਡਿਆ ਸਾਹਿਤ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਗੋਰਧਨ ਨਾਥ ਯੂਥ ਐਾਡ ਸਪੋਰਟਸ ਕਲੱਬ ਢੇਲਵਾਂ ਵਲੋਂ ਸਵੱਛਤਾ ਪੰਦਰਵਾੜਾ ਪ੍ਰੋਗਰਾਮ ਤਹਿਤ ਐਨ.ਵਾਈ.ਵੀ. ਸੰਦੀਪ ਸਿੰਘ ਦੀ ਅਗਵਾਈ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸਾਹਿਤ ਵੰਡਿਆ ਗਿਆ ਅਤੇ ਆਪਣਾ ਆਲਾ-ਦੁਆਲਾ ਸਾਫ਼ ...

ਪੂਰੀ ਖ਼ਬਰ »

ਰੇਲਵੇ ਲਾਈਨ ਪਾਰ ਕਰਨ ਸਮੇਂ ਵਿਅਕਤੀ ਦੀ ਮੌਤ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਰੇਲ ਗੱਡੀ ਥੱਲੇ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਵਨਦੀਪ ਸਿੰਘ (23) ਪੁੱਤਰ ਲਾਲ ਸਿੰਘ ਵਾਸੀ ਪਿੰਡ ਰਾਮਪੁਰਾ ਓਵਰਬਿ੍ਜ ਦੇ ਹੇਠਾਂ ਤੋਂ ਲੰਘਦੀਆਂ ਰੇਲਵੇ ਲਾਈਨਾਂ ਨੂੰ ਪਾਰ ਕਰ ਰਿਹਾ ...

ਪੂਰੀ ਖ਼ਬਰ »

ਬੀ. ਐਸ. ਭੱਟੀ ਤੇ ਜਸ਼ਨਮੀਤ ਦਾ ਦੋਗਾਣਾ 'ਪਿੰਡ ਦੀ ਸਰਪੰਚੀ' ਰਿਲੀਜ਼

ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਲੋਕ ਗਾਇਕ ਜੋੜੀ ਬੀ. ਐਸ. ਭੱਟੀ ਤੇ ਜ਼ਸਨਮੀਤ ਦਾ ਨਵਾਂ ਦੋਗਾਣਾ 'ਪਿੰਡ ਦੀ ਸਰਪੰਚ' ਵਾਇਟ ਗੋਲਡ ਮਿਊਜ਼ਿਕ ਕੰਪਨੀ ਵਲੋਂ ਜਾਰੀ ਕੀਤੇ ਗਏ ਇਸ ਗੀਤ ਦਾ ਸੰਗੀਤ ਜੇ. ਬੀ. ਆਰ. ਨੇ ਦਿੱਤਾ ਹੈ, ਜਦਕਿ ਗੀਤ ਦੇ ਬੋਲ ਭਿੰਦਰ ਨਬੀ ਨੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ-ਦਿੱਲੀ ਰੇਲਵੇ ਲਾਈਨ 'ਤੇ ਪਿੰਡ ਕਟਾਰ ਸਿੰਘ ਵਾਲਾ ਕੋਲ ਇਕ ਵਿਅਕਤੀ ਦੁਆਰਾ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ | ਰੇਲਵੇ ਪੁਲਿਸ ਨੇ ਮਿ੍ਤਕ ...

ਪੂਰੀ ਖ਼ਬਰ »

ਜਲ ਸਪਲਾਈ ਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਰਜ਼ੀਆ ਸੁਲਤਾਨਾ ਦਾ ਪੁਤਲਾ ਫੂਕਿਆ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾਈ ਜਥੇਬੰਦੀ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਬਠਿੰਡਾ ਦੇ ਬੈਨਰ ਹੇਠ ਸਥਾਨਕ ਭਾਗੂ ਰੋਡ ਸਥਿਤ ਦਫ਼ਤਰ ਇਕੱਠੇ ਹੋਏ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਠੇਕਾ ਆਧਾਰਿਤ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ 'ਮੋਦੀ ਭਜਾਓ, ਦੇਸ਼ ਬਚਾਓ, ਸੰਵਿਧਾਨ ਬਚਾਓ' ਮੁਹਿੰਮ ਤਹਿਤ ਬਠਿੰਡਾ 'ਚ ਮੁਜ਼ਾਹਰਾ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ 'ਅੰਗਰੇਜ਼ੋ ਭਾਰਤ ਛੱਡੋ ਅੰਦੋਲਨ' ਦੀ 75ਵੀਂ ਵਰ੍ਹੇਗੰਢ ਮੌਕੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਕੰਪਨੀਆਂ ਪੱਖੀ ਤੇ ਫ਼ਿਰਕੂ ਫਾਂਸੀਵਾਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਭਾਸ਼ਾਵਾਂ, ਸਾਹਿਤ ਅਤੇ ਸਮਾਜਿਕ ਵਿਗਿਆਨਾਂ ਦੀ ਖੋਜ ਵਿਸ਼ੇ 'ਤੇ ਰਾਸ਼ਟਰੀ ਕਾਨਫ਼ਰੰਸ

ਤਲਵੰਡੀ ਸਾਬੋ, 9 ਅਗਸਤ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਐਾਡ ਹਿਊਮੈਨਟੀਜ਼ ਵਿਭਾਗ ਵੱਲੋਂ ਭਾਸ਼ਾਵਾਂ, ਸਾਹਿਤ ਅਤੇ ਸਮਾਜਿਕ ਵਿਗਿਆਨਾਂ ਦੀ ਖੋਜ ਆਧੁਨਿਕ ਪਰਿਪੇਖ ਅਤੇ ਸੰਭਾਵਨਾਵਾਂ ਵਿਸ਼ੇ 'ਤੇ ਕਰਵਾਈ ਗਈ ਰਾਸ਼ਟਰੀ ...

ਪੂਰੀ ਖ਼ਬਰ »

ਰਾਮਪੁਰਾ ਫੂਲ ਵਿਚ ਗੰਦਗੀ ਦੇ ਢੇਰ ਲੱਗੇ, ਸੀਵਰੇਜ ਦਾ ਪਾਣੀ ਬਾਜ਼ਾਰਾਂ 'ਚ ਫੈਲਿਆ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਨਗਰ ਕੌਾਸਲ ਰਾਮਪੁਰਾ ਫੂਲ ਦਾ ਕੋਈ ਵਾਲੀ ਵਾਰਸ ਨਹੀਂ ਹੈ ਜਿਸ ਕਾਰਨ ਕੌਾਸਲ ਦਾ ਸਮੁੱਚਾ ਸਿਸਟਮ ਫੇਲ੍ਹ ਹੋ ਕੇ ਰਹਿ ਗਿਆ ਹੈ | ਬਾਜ਼ਾਰਾਂ ਵਿਚ ਗੰਦਗੀ ਦੇ ਢੇਰ ਅਤੇ ਸੜਕਾਂ 'ਤੇ ਘੁੰਮ ਰਿਹਾ ਸੀਵਰੇਜ ਦਾ ਗੰਦਾ ਪਾਣੀ ...

ਪੂਰੀ ਖ਼ਬਰ »

ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਸੰਗਤ ਮੰਡੀ, 9 ਅਗਸਤ (ਸ਼ਾਮ ਸੁੰਦਰ ਜੋਸ਼ੀ)- ਥਾਣਾ ਨੰਦਗੜ੍ਹ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਪੁਲਿਸ ਨੇ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਮੇਜਰ ਸਿੰਘ ਅਨੁਸਾਰ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ...

ਪੂਰੀ ਖ਼ਬਰ »

ਮਾਈਕਰੋ ਇੰਕਰੋਟੈਕ ਟ੍ਰੇਨਿੰਗ ਐਾਡ ਸਲਿਊਸ਼ਨਜ਼ ਨੇ ਲਗਵਾਇਆ ਆਸਟ੍ਰੇਲੀਆ ਦਾ ਇਕ ਹੋਰ ਵੀਜ਼ਾ

ਬਠਿੰਡਾ, 9 ਅਗਸਤ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਇੰਮੀਗ੍ਰੇਸ਼ਨ ਦੇ ਖੇਤਰ ਵਿੱਚ ਮੰਨੀ ਪ੍ਰਮੰਨੀ ਸੰਸਥਾ ਮਾਈਕਰੋ ਇੰਕਫੋਟੈਕ ਟੇ੍ਰਨਿੰਗ ਐਾਡ ਸਲਿਊਸ਼ਨਜ ਨੇ ਸਫ਼ਲਤਾ ਦੇ ਰਾਹ 'ਤੇ ਇਕ ਪੜਾਅ ਹੋਰ ਅੱਗੇ ਵੱਧਦੇ ਹੋਏ ਇਕ ਹੋਰ ਵਿਦਿਆਰਥੀ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ...

ਪੂਰੀ ਖ਼ਬਰ »

ਤਲਵੰਡੀ ਸਾਬੋ ਵਿਖੇ ਸਪਰੇਅ ਦੀ ਦੁਕਾਨ 'ਚੋਂ ਨਗਦੀ ਚੋਰੀ

ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਅੰਦਰ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਥੇ ਚੋਰਾਂ ਵੱਲੋਂ ਬੀਤੀ ਰਾਤ ਇਕ ਸਪਰੇਅ ਦੀ ਦੁਕਾਨ ਦੇ ਜਿੰਦੇ ਤੋੜ ਕੇ ਚੋਰੀ ਕਰ ਲਈ ਗਈ ਉੇਥੇ ਹੀ ਬੀਤੇ ਦਿਨ ਅਦਾਲਤ ਕੰਪਲੈਕਸ ਵਿਚੋਂ ਏ.ਸੀ ...

ਪੂਰੀ ਖ਼ਬਰ »

ਗੰਗਾ ਜਲ ਲਿਆਉਣ ਮੌਕੇ ਔਰਤਾਂ ਦਾ ਸਨਮਾਨ

ਨਥਾਣਾ, 9 ਅਗਸਤ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੀਆਂ ਔਰਤਾਂ ਦੀ ਇਕ ਮੰਡਲੀ ਸ਼ਿਵਰਾਤਰੀ ਦੇ ਦਿਹਾੜੇ 'ਤੇ ਲਾਗਲੇ ਪਿੰਡ ਗੰਗਾ ਦੇ ਸਰੋਵਰ ਤੋਂ ਪਵਿੱਤਰ ਜਲ ਲੈਣ ਲਈ ਰਵਾਨਾ ਹੋਈ | ਮੰਡਲੀ ਵਿਚ ਸ਼ਾਮਿਲ ਸੱਭਿਆਚਾਰਕ ਲਿਬਾਸ ਵਿਚ ਸਜੀਆਂ ਔਰਤਾਂ ਨੇ ਗੰਗਾ ਜਲ ਲਿਆਉਣ ਲਈ ...

ਪੂਰੀ ਖ਼ਬਰ »

ਭਾਈ ਬਹਿਲੋ ਐਕਸ ਆਰਮੀ ਸਰਵਿਸਮੈਨ ਯੂਨੀਵਰਸਿਟੀ ਦੀ ਮੀਟਿੰਗ

ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)-ਭਾਈ ਬਹਿਲੋ ਐਕਸ ਆਰਮੀ ਸਰਵਿਸਮੈਨ ਯੂਨੀਅਨ ਬਲਾਕ ਭਗਤਾ ਭਾਈਕਾ ਦੀ ਅਹਿਮ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸੁਖਮੰਦਰ ...

ਪੂਰੀ ਖ਼ਬਰ »

ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਤੀਆਂ ਅੱਜ ਤੋਂ ਸ਼ੁਰੂ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)- ਪੰਜਾਸੀ ਵਿਰਾਸਤ ਨੂੰ ਸਾਂਭਣ ਵਾਲੀ ਮਾਲਵੇ ਦੀ ਉੱਘੀ ਸੰਸਥਾ ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਾਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਰਾਸਤੀ ਤੀਆਂ ਸੰਸਥਾ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਤੀਆਂ ਸਬੰਧੀ ਰੰਗਾਰੰਗ ਸਮਾਗਮ

ਭਾਈਰੂਪਾ, 9 ਅਗਸਤ (ਵਰਿੰਦਰ ਲੱਕੀ)- ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਤੀਆਂ ਸਬੰਧੀ ਸਮਾਗਮ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ 'ਚ ਕਰਵਾਇਆ ਗਿਆ ਜਿਸ ਸਕੂਲ ਦੀਆਂ ਲੜਕੀਆਂ ਤੇ ਮਹਿਲਾ ਸਟਾਫ ਨੇ ਗਰਮਜ਼ੋਸ਼ੀ ਨਾਲ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਦਲਿਤਾਂ ਤੇ ਜ਼ਬਰ ਵਿਰੋਧੀ ਕਮੇਟੀ ਵਲੋਂ ਰੋਸ ਮਾਰਚ

ਰਾਮਪੁਰਾ ਫੂਲ, 9 ਅਗਸਤ (ਗੁਰਮੇਲ ਸਿੰਘ ਵਿਰਦੀ)- ਦਲਿਤਾਂ ਤੇ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਪੰਜਾਬ ਵਲੋਂ ਅੱਜ ਬਲਾਕ ਰਾਮਪੁਰਾ ਦੇ ਪਿੰਡਾਂ ਤੇ ਸ਼ਹਿਰ ਰਾਮਪੁਰਾ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ | ਇਸ ਮਾਰਚ ਦੀ ਸ਼ੁਰੂਆਤ ਪਿੰਡ ...

ਪੂਰੀ ਖ਼ਬਰ »

ਪੇਂਡੂ ਸਫ਼ਾਈ ਸਰਵੇਖਣ 'ਚ ਕਲੱਬਾਂ ਵਲੋਂ ਭਾਗ ਲੈਣ ਦਾ ਅਹਿਦ

ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹੇ ਅੰਦਰ 1 ਤੋਂ 31 ਅਗਸਤ ਤੱਕ ਹੋ ਰਹੇ ਪੇਂਡੂ ਸਫ਼ਾਈ ਸਰਵੇਖਣ ਵਿੱਚ ਜ਼ਿਲ੍ਹੇ ਦੀਆਂ ਸਮੂਹ ਰੈਡ ਰਿਬਨ ਕਲੱਬਾਂ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਯੁਵਕ ਸੇਵਾਵਾਂ ਕਲੱਬਾਂ ਦੇ ਅਹੁਦੇਦਾਰਾਂ ਨਾਲ ਇਕ ਵਿਸ਼ੇਸ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਦੀ ਖਸਤਾ ਇਮਾਰਤ ਕਾਰਨ ਸਮੱਸਿਆ

ਨਥਾਣਾ, 9 ਅਗਸਤ (ਗੁਰਦਰਸ਼ਨ ਲੁੱਧੜ)-ਸਰਕਾਰੀ ਐਲੀਮੈਂਟਰੀ ਸਕੂਲ ਢੇਲਵਾਂ ਦੀ ਇਮਾਰਤ ਖਸਤਾ ਹੋਣ ਕਾਰਨ ਬਰਸਾਤ ਰੁੱਤੇ ਸਕੂਲੀ ਬੱਚਿਆਂ ਅਤੇ ਸਟਾਫ਼ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਆਗੂ ਹੈਪੀ ਸਿੰਘ, ਭਿੰਦਰ ਸਿੰਘ, ...

ਪੂਰੀ ਖ਼ਬਰ »

ਢਪਾਲੀ ਸੈਕੰਡਰੀ ਸਕੂਲ 'ਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ

ਭਾਈਰੂਪਾ, 9 ਅਗਸਤ (ਵਰਿੰਦਰ ਲੱਕੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਾਲੀ ਵਿਖੇ ਸਕੂਲ ਦੇ ਪਿ੍ੰਸੀਪਲ ਇਕਬਾਲ ਸਿੰਘ ਬੁੱਟਰ ਦੀ ਅਗਵਾਈ 'ਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ 'ਚ ਉਡਣ ਪ੍ਰੋਜੈਕਟ ਤਹਿਤ ਸਰਵ ਉੱਤਮ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੁਖਾਨੰਦ ਗਰਲਜ਼ ਕਾਲਜ ਦੇ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ

ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਬੀ. ਐਸ. ਸੀ. ਭਾਗ ਤੀਜਾ (ਮੈਡੀਕਲ ਅਤੇ ਨਾਨ ਮੈਡੀਕਲ) ਦਾ ਨਤੀਜਾ ਸੌ ਫ਼ੀਸਦੀ ਰਿਹਾ | ਬੀ. ਐਸ. ਸੀ. ਨਾਨ-ਮੈਡੀਕਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ 87.05 ਫ਼ੀਸਦੀ ...

ਪੂਰੀ ਖ਼ਬਰ »

84 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਕੋਟਫੱਤਾ, 9 ਅਗਸਤ (ਰਣਜੀਤ ਸਿੰਘ ਬੁੱਟਰ)-ਐਸ. ਐਸ. ਪੀ. ਬਠਿੰਡਾ ਨਾਨਕ ਸਿੰਘ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਇਕ ਹੋਰ ਸਫ਼ਲਤਾ ਮਿਲੀ, ਜਦ ਥਾਣਾ ਕੋਟਫੱਤਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਏ. ਐਸ. ਆਈ. ਅਜੈਬ ਸਿੰਘ ਨੇ ...

ਪੂਰੀ ਖ਼ਬਰ »

ਬਠਿੰਡਾ 'ਚ ਮੋਟਰਸਾਈਕਲਾਂ 'ਤੇ ਕੱਢਿਆ ਦਲਿਤਾਂ 'ਤੇ ਜ਼ਬਰ ਵਿਰੋਧੀ ਮਾਰਚ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਲਿਤਾਂ 'ਤੇ ਜ਼ਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਇਕਾਈ ਬਠਿੰਡਾ ਵਲੋਂ ਸਥਾਨਕ ਰੋਜ਼ ਗਾਰਡਨ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ 'ਦਲਿਤਾਂ 'ਤੇ ਜ਼ਬਰ ਵਿਰੋਧੀ ਮਾਰਚ ਕੱਢਿਆ ਗਿਆ, ਜਿਸ ਵਿਚ ਸ਼ਾਮਲ ਵੱਡੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਇਕ ਔਰਤ ਸਣੇ 4 ਗਿ੍ਫ਼ਤਾਰ

ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਇਕ ਔਰਤ ਸਣੇ 4 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਬਠਿੰਡਾ ਦੇ ਐਾਟੀ ਲੀਕਰ ਸੈੱਲ ਦੇ ਹੌਲਦਾਰ ਬਲਕਰਨ ਸਿੰਘ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਮੌੜ ਬੰਬ ਕਾਂਡ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਮਾਪੇ ਇਨਸਾਫ਼ ਮੋਰਚੇ 'ਚ ਹੋਏ ਸ਼ਾਮਿਲ

ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ 30 ਜਨਵਰੀ 2017 ਨੂੰ ਮੌੜ ਮੰਡੀ ਵਿਖੇ ਕਾਂਗਰਸ ਆਗੂ ਦੀ ਰੈਲੀ ਸਥਾਨ ਦੇ ਨੇੜੇ ਵਾਪਰੇ ਬੰਬ ਕਾਂਡ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਮਾਪੇ ਅੱਜ ਬਰਗਾੜੀ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਅਰੁਨਾਏ ਧਾਮ ਲਈ ਯਾਤਰਾ ਨੂੰ ਹਰੀ ਝੰਡੀ ਦਿੱਤੀ

ਮੌੜ ਮੰਡੀ, 9 ਅਗਸਤ (ਗੁਰਜੀਤ ਸਿੰਘ ਕਮਾਲੂ) ਸ਼੍ਰੀ ਸੰਗਮੇਸ਼ਵਰ ਮਹਾਦੇਵ ਸੇਵਾ ਮੰਡਲ ਮੌੜ ਵਲੋਂ 79 ਵੀਂ ਬੱਸ ਯਾਤਰਾ ਜੋ ਕਿ ਮੌੜ ਮੰਡੀ ਤੋਂ ਅਰੁਨਾਏ ਧਾਮ ਅਤੇ ਕਾਲੀ ਮਾਤਾ ਮੰਦਰ ਪਟਿਆਲਾ ਲਈ ਹਰ ਮਹੀਨੇ ਜਾਂਦੀ ਹੈ, ਲਈ ਬੱਸ ਨੂੰ ਹਰੀ ਝੰਡੀ ਬ੍ਰਹਮ ਕੁਮਾਰੀ ਨੀਲਮ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਦੀ ਖਸਤਾ ਇਮਾਰਤ ਕਾਰਨ ਸਮੱਸਿਆ

ਨਥਾਣਾ, 9 ਅਗਸਤ (ਗੁਰਦਰਸ਼ਨ ਲੁੱਧੜ)-ਸਰਕਾਰੀ ਐਲੀਮੈਂਟਰੀ ਸਕੂਲ ਢੇਲਵਾਂ ਦੀ ਇਮਾਰਤ ਖਸਤਾ ਹੋਣ ਕਾਰਨ ਬਰਸਾਤ ਰੁੱਤੇ ਸਕੂਲੀ ਬੱਚਿਆਂ ਅਤੇ ਸਟਾਫ਼ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਆਗੂ ਹੈਪੀ ਸਿੰਘ, ਭਿੰਦਰ ਸਿੰਘ, ...

ਪੂਰੀ ਖ਼ਬਰ »

ਲੋਕਾਂ ਨੇ ਗਾਡਰ ਲਗਾ ਕੇ ਭਾਰੀ ਆਵਾਜਾਈ ਲਈ ਸੜਕ ਬੰਦ ਕੀਤੀ

ਗੋਨਿਆਣਾ, 9 ਅਗਸਤ (ਲਛਮਣ ਦਾਸ ਗਰਗ)-ਪਿਛਲੇ ਕਈ ਸਾਲਾਂ ਤੋਂ ਨਗਰ ਕੌਾਸਲ ਵਲੋਂ ਸਤਾਏ ਟੁੱਟੀ ਸੜਕ ਦੇ ਬਨਾਉਣ ਦੇ ਲਗਾਏ ਗਏ ਲਾਰਿਆਂ ਤੋਂ ਦੁਖੀ ਹੋਏ ਦੁਕਾਨਦਾਰਾਂ ਨੇ ਅੱਕ ਕੇ ਸਥਾਨਕ ਮਹਿੰਦਰ ਸਿੰਘ ਮੋੜ ਤੋਂ ਲੈ ਕੇ ਪੁਰਾਣੀ ਚੁੰਗੀ ਤੱਕ ਦੋਨੋਂ ਪਾਸੇ ਸੜਕ ਦੇ ਵਿਚਕਾਰ ...

ਪੂਰੀ ਖ਼ਬਰ »

10 ਨੂੰ ਮਨਾਇਆ ਜਾਵੇਗਾ ਡੀ-ਵਾਰਮਿੰਗ ਦਿਵਸ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਾਮਪੁਰਾ ਫੂਲ ਵਿਖੇ ਵਿਦਿਆਰਥਣਾਂ ਨੂੰ ਡੀ-ਵਰਮਿੰਗ ਅਤੇ ਮੀਜ਼ਲ ਰੁਬੈਲਾ ਟੀਕਾਕਰਨ ...

ਪੂਰੀ ਖ਼ਬਰ »

ਦਲਿਤਾਂ ਅਤੇ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੋਸ ਮਾਰਚ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਦਲਿਤਾਂ ਅਤੇ ਜਬਰ ਵਿਰੋਧੀ ਐਕਸ਼ਨ ਕਮੇਟੀ ਪੰਜਾਬ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਦੀ ਸ਼ੁਰੂਆਤ ਪਿੰਡ ਰਾਮਪੁਰਾ ਦੇ ਗੁਰਦੁਆਰਾ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਵਿਰੋਧੀ ਵਰਕਸ਼ਾਪ ਕਰਵਾਈ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਸੀ. ਡੀ. ਪੀ. ਓ. ਦਫ਼ਤਰ ਫੂਲ ਅਤੇ ਆਂਗਨਵਾੜੀ ਸੈਂਟਰ ਢਿਪਾਲੀ ਵਿਖੇ ਸਿਹਤ ਵਿਭਾਗ ਪੰਜਾਬ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੇਟ ਦੇ ਕੀੜਿਆਂ ਵਿਰੋਧੀ ਜਾਗਰੂਕਤਾ ਵਰਕਸ਼ਾਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX