ਤਾਜਾ ਖ਼ਬਰਾਂ


ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  3 minutes ago
ਮਲਸੀਆਂ, 29 ਮਾਰਚ (ਏ.ਐੱਸ.ਸਚਦੇਵਾ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਰੋਕਥਾਮ ਕਾਰਨ ਪੰਜਾਬ 'ਚ ਕਰਫ਼ਿਊ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਹਰ ਆਮ ਤੇ ਖ਼ਾਸ...
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  10 minutes ago
ਲੁਧਿਆਣਾ, 29 ਮਾਰਚ (ਪੁਨੀਤ ਬਾਵਾ) - ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਤੋਂ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਪੈਦਲ ਹੀ ਆਪਣੇ ਪਰਿਵਾਰਾਂ ਸਮੇਤ ਘਰਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ...
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  42 minutes ago
ਸ਼ਾਹਕੋਟ, 29 ਮਾਰਚ (ਏ.ਐਸ. ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਦੀ ਰੋਕਥਾਮ ਸਬੰਧੀ ਕਰਫਿਊ ਦੇ ਮਾਹੌਲ 'ਚ ਲੋਕਾਂ ਦੀਆਂ ਜ਼ਰੂਰੀ ਵਸਤਾਂ ਦਾ ਵਿਸ਼ੇਸ਼ ਖਿਆਲ ਰੱਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪੂਰੇ ਜਿਲ੍ਹੇ ਚ ਸਬਜੀਆਂ ਅਤੇ ਫ਼ਲਾਂ ਦੇ ਭਾਅ 'ਚ ਇੱਕ ਸਮਾਨਤਾ...
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  46 minutes ago
ਫ਼ਾਜ਼ਿਲਕਾ, 29 ਮਾਰਚ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਦੇ ਆਦੇਸ਼ਾਂ 'ਤੇ ਜਾਰੀ ਕਰਫ਼ਿਊ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਸਰੋਂ੍ਹ ਦੀ ਪੱਕੀ ਫ਼ਸਲ ਨੂੰ ਧਿਆਨ ਵਿਚ ਰੱਖਦਿਆਂ ਜਿੰਮੀਦਾਰਾਂ ਨੂੰ ਢਿੱਲ ਦਿੰਦਿਆਂ ਫ਼ਸਲ ਦੀ ਕਟਾਈ ਤੇ ਲੱਗੀ ਰੋਕ ਨੂੰ ਹਟਾ ਦਿੱਤਾ ਹੈ। ਫ਼ਾਜ਼ਿਲਕਾ...
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  56 minutes ago
ਭਗਤਾ ਭਾਈ ਕਾ, 29 ਮਾਰਚ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਵਿਖੇ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਅਤੇ ਸਰਕਾਰੀ ਕੰਮ ਕਾਜ ਵਿਚ ਵਿਘਨ ਪਾਉਣ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਸਥਾਨਕ ਪੁਲਿਸ ਸਟੇਸ਼ਨ ਦੇ ਐਸ ਐਚ ਓ...
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  about 1 hour ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰ ਕੋਛੜ) - 5 ਪਾਕਿਸਤਾਨੀ ਨਾਗਰਿਕ ਜੋ ਮੈਡੀਕਲ ਵੀਜ਼ਾ 'ਤੇ ਭਾਰਤ ਵਿਚ ਸਨ, ਉਹ ਆਪਣੇ ਮੁਲਕ ਪਰਤ ਗਏ ਹਨ। ਪਾਕਿਸਤਾਨੀ ਹਾਈ ਕਮਿਸ਼ਨ ਤੋਂ ਵਿਸ਼ੇਸ਼ ਇਜਾਜ਼ਤ ਦੇ ਚੱਲਦਿਆਂ ਉਹ ਪਾਕਿਸਤਾਨ 'ਚ ਦਾਖਲ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  about 1 hour ago
ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਰਫ਼ਿਊ ਦੇ ਚੱਲਦੇ ਹੋਏ ਕੋਵੀ ਵੀ ਦੁਕਾਨ ਖੋਲ੍ਹਣ ਅਤੇ ਕਿਸੇ ਵੀ ਵਿਅਕਤੀ ਦੇ ਚੱਲਣ-ਫਿਰਨ 'ਤੇ ਮਨਾਹੀ ਹੈ। ਲੋਕਾਂ ਦੀਆਂ ਜ਼ਰੂਰੀ ਲੋੜਾਂ ਨੂੰ ਮੁੱਖ ਰੱਖਦੇ ਹੋਏ ਕਰਫ਼ਿਊ ਵਿਚ ਛੋਟ ਦਿੰਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ...
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  about 1 hour ago
ਮੁੰਬਈ, 29 ਮਾਰਚ - ਕੋਰੋਨਾਵਾਇਰਸ ਦੇ ਚਲੱਦਿਆਂ ਮੁੰਬਈ ਵਿਚ ਇਕ ਹੋਰ ਮੌਤ ਹੋਈ ਹੈ। ਕੋਰੋਨਾਵਾਇਰਸ ਦੀ ਮਰੀਜ਼ 40 ਸਾਲਾ ਔਰਤ ਦੀ ਮੌਤ ਹੋ ਗਈ ਹੈ। ਬੀਤੇ ਕੱਲ੍ਹ ਉਸ ਨੂੰ ਸਾਹ ਦੀ ਤਕਲੀਫ ਕਾਰਨ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ ਖੂਨ ਦੇ ਉੱਚ ਦਬਾਅ ਦੀ ਮਰੀਜ਼ ਵੀ ਸੀ। ਇਸ ਮੌਤ...
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  about 1 hour ago
ਖੇਮਕਰਨ, 29 ਮਾਰਚ (ਰਾਕੇਸ਼ ਬਿੱਲਾ) - ਕੋਰੋਨਾਵਾਇਰਸ ਕਾਰਨ ਪੰਜਾਬ ਅੰਦਰ ਲੱਗੇ ਕਰਫਿਊ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਐਸ.ਐਸ.ਪੀ ਤਰਨ ਤਾਰਨ ਧਰੁਵ ਦਾਹੀਆ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਤੇ ਕਸਬਿਆਂ ਦਾ ਦੌਰਾ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ...
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  about 1 hour ago
ਗੁਰੂ ਹਰ ਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚੱਲਦਿਆਂ ਗੁਰੂ ਹਰ ਸਹਾਏ ਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਵੱਲੋਂ ਸਮੂਹ ਪੰਚਾਇਤਾਂ ਨੂੰ ਸੈਨੇਟਾਈਜ਼ਰ ਕੈਮੀਕਲ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  about 1 hour ago
ਨਾਭਾ, 29 ਮਾਰਚ (ਕਰਮਜੀਤ ਸਿੰਘ) - ਵਿਸ਼ਵ ਭਰ ਵਿਚ ਚੱਲ ਰਹੀ ਮਹਾਂਮਾਰੀ ਕਾਰਨਾਂ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬੀਤੀ ਰਾਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ 37 ਕੈਦੀ ਰਿਹਾਅ ਕਰ ਦਿੱਤੇ ਗਏ, ਇਹ ਸਾਰੇ ਅੰਡਰ ਟਰਾਇਲ ਹਨ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ...
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  about 2 hours ago
ਲੋਪੋਕੇ, 29 ਮਾਰਚ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਦੀ ਮਹਾਂਮਾਰੀ ਕਾਰਨ ਦੇਸ਼ ਵਿਚ ਲੱਗੇ ਕਰਫਿਊ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੱਕ ਮਿਸ਼ਰੀ ਖਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ,ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ, ਮੀਡੀਆ ਸਲਾਹਕਾਰ ਸ਼ੈਲਿੰਦਰ ਸਿੰਘ ਸ਼ੈਲੀ...
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  about 2 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ ਕੀਤਾ...
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  about 2 hours ago
ਕੁਹਾੜਾ, 29 ਮਾਰਚ (ਤੇਲੂ ਰਾਮ ਕੁਹਾੜਾ) - ਪਿੰਡ ਗਾਹੀ ਭੈਣੀ ਵਿਖੇ ਸੁਖਵੀਰ ਸਿੰਘ ਪੁੱਤਰ ਪਾਲ ਸਿੰਘ ਨੇ ਆਪਣੀ ਪਤਨੀ ਕਮਲਜੀਤ ਕੌਰ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰ ਦਿੱਤਾ। ਕੂੰਮ ਕਲਾਂ ਦੀ ਪੁਲਿਸ ਨੇ ਸੁਖਵੀਰ ਸਿੰਘ ਨੂੰ ਗ੍ਰਿਫ਼ਤਾਰ...
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  about 2 hours ago
ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਪਿੰਡ ਮੋਰਾਂਵਾਲੀ ਅਤੇ ਪਠਲਾਵਾ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਗੜ੍ਹਸ਼ੰਕਰ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਕਈ ਪਿੰਡਾਂ ਵਿਚ ਲੰਘੀ ਰਾਤ ਤੋਂ ਲੈ ਕੇ ਅੱਜ ਸਵੇਰ ਤੱਕ ਗੁਰੂ ਘਰਾਂ ਤੋਂ ਅਨਾਉਂਸਮੈਂਟਾਂ ਕੀਤੀਆਂ ਗਈਆਂ ਕੀ...
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  about 2 hours ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 3 hours ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 4 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 4 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  about 4 hours ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  about 4 hours ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  about 4 hours ago
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  about 4 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  about 4 hours ago
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  about 4 hours ago
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 5 hours ago
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 5 hours ago
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 5 hours ago
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 5 hours ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 5 hours ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 6 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 6 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 6 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਬਰਨਾਲਾ

ਜੇਲ੍ਹ ਭਰੋ ਅੰਦੋਲਨ ਤਹਿਤ ਗਿ੍ਫ਼ਤਾਰੀ ਦੇਣ ਲਈ ਮਜ਼ਦੂਰ ਹਜ਼ਾਰਾਂ ਦੀ ਗਿਣਤੀ 'ਚ ਪੱੁਜੇ ਡੀ.ਸੀ. ਦਫ਼ਤਰ

ਬਰਨਾਲਾ, 9 ਅਗਸਤ (ਧਰਮਪਾਲ ਸਿੰਘ)- ਭਾਰਤ ਛੱਡੋ ਅੰਦੋਲਨ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਜੇਲ੍ਹ ਭਰੋ ਅੰਦੋਲਨ ਤਹਿਤ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ, ਲਾਲ ਸਿੰਘ ਧਨੌਲਾ ਤੇ ਸੀਟੂ ਦੇ ਸੂਬਾ ਸਕੱਤਰ ਸੇਰ ਸਿੰਘ ਫਰਵਾਹੀ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ 'ਚ ਮਜ਼ਦੂਰ ਤੇ ਕਿਸਾਨੀ ਜਥੇਬੰਦੀਆਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਆਪਣੀਆਂ ਗਿ੍ਫ਼ਤਾਰੀਆਂ ਦੇਣ ਲਈ ਪੁਲਿਸ ਰੋਕਾਂ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਪਹੁੰਚੀਆਂ ਪਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਮਜ਼ਦੂਰਾਂ ਦੀਆਂ ਗਿ੍ਫ਼ਤਾਰੀਆਂ ਨਹੀਂ ਕੀਤੀਆਂ ਗਈਆਂ | ਇਸ ਮੌਕੇ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ, ਸੀਟੂ ਸੂਬਾ ਸਕੱਤਰ ਸੇਰ ਸਿੰਘ ਫਰਵਾਹੀ, ਸੀ.ਪੀ.ਆਈ.ਐਮ. ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਮਨਰੇਗਾ ਕਨਵੀਨਰ ਪਰਮਜੀਤ ਕੌਰ ਗੁੰਮਟੀ, ਕਿਸਾਨ ਸਭਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ਦਰਦੀ, ਕਿਸਾਨ ਆਗੂ ਜਸਵੰਤ ਸਿੰਘ ਅਸਪਾਲ ਕਲਾਂ, ਸੀ.ਪੀ.ਆਈ.ਐਮ. ਦੇ ਸਕੱਤਰ ਰਜਿੰਦਰ ਸਿੰਘ ਬਰਨਾਲਾ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਸੂਬੇ ਅੰਦਰ ਨਿੱਤ ਦਿਨ ਵੱਧ ਰਹੀ ਗੰੁਡਾਗਰਦੀ, ਜਬਰ ਜਨਾਹ, ਭਿ੍ਸ਼ਟਾਚਾਰ, ਵੱਧ ਰਹੀ ਮਹਿੰਗਾਈ ਤੇ ਦਲਿਤਾਂ ਉੱਪਰ ਹੋ ਰਹੇ ਅੱਤਿਆਚਾਰ ਨੂੰ ਰੋਕਣ ਵਿਚ ਫ਼ੇਲ੍ਹ ਸਾਬਤ ਹੋ ਰਹੀਆਂ ਹਨ ਜਿਸ ਨਾਲ ਸੂਬੇ ਦੇ ਲੋਕਾਂ ਦਾ ਜਿਊਣਾ ਔਖਾ ਹੋਇਆ ਪਿਆ ਹੈ | ਆਗੂਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਦੇਸ ਅਤੇ ਲੋਕ ਹਿਤਾਂ ਲਈ ਵੀ ਉਪਰਾਲੇ ਨਹੀਂ ਕੀਤੇ ਜਿਸ ਕਾਰਨ ਸੂਬੇ ਦੇ ਲੋਕਾਂ ਦਾ ਜਿਊਣਾ ਦੱੁਭਰ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਕਾਰਨ ਮਨਰੇਗਾ ਅਤੇ ਸਰਕਾਰੀ ਸਕੀਮਾਂ ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਨਿਗੂਣੀ ਦਿਹਾੜੀ ਉੱਪਰ ਕੰਮ ਦਿੱਤਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਗ਼ਰੀਬ ਮਜ਼ਦੂਰਾਂ ਨੂੰ ਸਸਤਾ ਰਾਸ਼ਨ ਦੇਣ ਤੋਂ ਇਲਾਵਾ 10-10 ਮਰਲਿਆਂ ਦੇ ਪਲਾਟ, ਡੀਪੂਆਂ 'ਤੇ ਮਿਲਣ ਵਾਲਾ ਰਾਸ਼ਨ ਜਿਵੇਂ ਖੰਡ, ਤੇਲ, ਘਿਉ, ਚਾਹ ਪੱਤੀ ਤੋਂ ਇਲਾਵਾ ਹੋਰ ਵੀ ਘਰ 'ਚ ਵਰਤੋਂ ਆਉਣ ਵਾਲੀਆਂ ਵਸਤਾਂ ਸਸਤੇ ਭਾਅ ਦਿੱਤੀਆਂ ਜਾਣਗੀਆਂ ਪਰ ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਇਕ-ਇਕ ਕਰ ਕੇ ਉਹ ਵੀ ਮਜ਼ਦੂਰਾਂ ਤੋਂ ਖੋਹ ਲਈਆਂ | ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਮਹਿੰਗਾਈ ਨੂੰ ਨੱਥ ਪਾ ਕੇ ਜ਼ਰੂਰੀ ਵਸਤਾਂ ਸਸਤੇ ਭਾਅ ਦਿੱਤੀਆਂ ਜਾਣ, ਰੁਜ਼ਗਾਰ ਦੇ ਮੌਕੇ ਉਪਲਬਧ ਕੀਤੇ ਜਾਣ, ਮਜ਼ਦੂਰਾਂ ਦੀ ਘੱਟੋਂ-ਘੱਟ ਦਿਹਾੜੀ 600 ਰੁਪਏ, ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ ਜਿਨਸਾਂ ਦੇ ਭਾਅ ਲਾਗਤ ਤੋਂ ਵੱਧ ਕੀਤੇ ਜਾਣ | ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਖੇਤ ਮਜ਼ਦੂਰਾਂ ਦੀਆਂ ਸਮਾਜਿਕ ਸੁਰੱਖਿਆ ਲਈ ਕੇਂਦਰੀ ਕਾਨੂੰਨ ਮਨਰੇਗਾ ਦਾ ਘੇਰਾ ਸ਼ਹਿਰਾਂ ਤੱਕ ਕੀਤਾ ਜਾਵੇ, ਖ਼ੁਰਾਕ ਸੁਰੱਖਿਆ, ਵਿੱਦਿਆ, ਸਿਹਤ, ਕੁਦਰਤੀ ਆਫ਼ਤਾਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਲੋਕ ਮਾਰੂ ਉਦਾਰਵਾਦੀ ਨੀਤੀਆਂ ਬਦਲ ਕੇ ਲੋਕ ਪੱਖੀ ਨੀਤੀਆਂ ਬਣਾਈਆਂ ਜਾਣ | ਆਗੂਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਤਹਿਸੀਲਦਾਰ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਨਿਰੰਜਨ ਸਿੰਘ, ਸੁਰਜੀਤ ਸਿੰਘ ਗੁੰਮਟੀ, ਰਘਵੀਰ ਸਿੰਘ ਹਰੀਗੜ੍ਹ, ਛੋਟਾ ਸਿੰਘ ਧਨੌਲਾ, ਗੱਜਣ ਦਾਨਗੜ੍ਹ, ਪਰਮਜੀਤ ਢਿਲਵਾਂ, ਮੁਖਤਿਆਰ ਚੀਮਾ, ਦਰਸ਼ਨ ਟੱਲੇਵਾਲ, ਸੁਰਜੀਤ ਰਾਮਗੜ੍ਹ, ਮੱਖਣ ਸਿੰਘ, ਸੁਰਜੀਤ ਕੌਰ, ਦਲਜੀਤ ਕੌਰ, ਮਨਦੀਪ ਕੌਰ, ਪਾਲ ਕੌਰ ਆਦਿ ਹਾਜ਼ਰ ਸਨ |

ਨਿਰਮਾਣ ਮਜ਼ਦੂਰਾਂ ਤੇ ਮਿਸਤਰੀਆਂ ਨੇ ਪੰਜਾਬ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 9 ਅਗਸਤ (ਧਰਮਪਾਲ ਸਿੰਘ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਰੇਤ ਅਤੇ ਬਜਰੀ ਦੇ ਭਾਅ ਵਧਣ ਕਾਰਨ ਮਜ਼ਦੂਰਾਂ 'ਤੇ ਮਿਸਤਰੀਆਂ ਦੇ ਲਗਾਤਾਰ ਘਟ ਰਹੇ ਕੰਮ ਤੋਂ ਨਿਰਾਸ ਹੋ ਕੇ ਮਜ਼ਦੂਰਾਂ ਨੇ ਬਾਲਮੀਕ ਚੌਕ ਬਰਨਾਲਾ ਵਿਖੇ ਧਰਨਾ ਦੇ ਕੇ ...

ਪੂਰੀ ਖ਼ਬਰ »

ਮਾੜੀ ਕਾਰਗੁਜ਼ਾਰੀ ਕਾਰਨ ਸਰਕਾਰ ਤੋਂ ਲੋਕ ਮੋਹ ਭੰਗ ਹੋਣ ਲੱਗਿਆ-ਕੀਤੂ

ਮਹਿਲ ਕਲਾਂ, 9 ਅਗਸਤ (ਤਰਸੇਮ ਸਿੰਘ ਚੰਨਣਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਬਰਨਾਲਾ ਬਲਾਕ ਦੇ ਪਿੰਡ ਕਰਮਗੜ੍ਹ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

10 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ

ਬਰਨਾਲਾ, 9 ਅਗਸਤ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਵਿਅਕਤੀ ਨੂੰ 10 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰ ਵਲੋਂ ਪੋਰਟਲ ਨਾ ਖੋਲ੍ਹਣ ਕਾਰਨ ਡੇਢ ਸਾਲ ਤੋਂ ਨੀਲੇ ਕਾਰਡ ਨਹੀਂ ਬਣੇ

ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੱੁਡੀ)-ਪਿਛਲੇ ਡੇਢ ਸਾਲ ਤੋਂ ਨੀਲੇ ਕਾਰਡ ਨਾ ਬਣਨ ਕਰ ਕੇ ਲੋੜਵੰਦ ਲਾਭਪਾਤਰੀ ਦਰ-ਦਰ ਦੀਆ ਠੋਕਰਾਂ ਖਾਣ ਲਈ ਮਜਬੂਰ ਹਨ | ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵਲੋਂ ਕੇਂਦਰ ਦੀ ਸਮਾਰਟ ਰਾਸ਼ਨ ਕਾਰਡ ਸਕੀਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਇਕਾਈ ਹਰਦਾਸਪੁਰਾ ਵਲੋਂ ਵਿਧਾਇਕ ਪੰਡੋਰੀ ਦੇ ਬਾਈਕਾਟ ਦਾ ਐਲਾਨ

ਮਹਿਲ ਕਲਾਂ, 9 ਅਗਸਤ (ਅਵਤਾਰ ਸਿੰਘ ਅਣਖੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਆਮ ਆਦਮੀ ਪਾਰਟੀ ਿਖ਼ਲਾਫ਼ ਬਗ਼ਾਵਤੀ ਸੁਰਾਂ ਦਿਨ ਬ ਦਿਨ ਤੇਜ਼ ਹੋ ਰਹੀਆਂ ਹਨ | ਪਾਰਟੀ ਵਿਧਾਇਕ ਸਮੇਤ ਕਿਸੇ ਵੀ ਆਗੂ ਨੇ ਕੇਂਦਰੀ ਲੀਡਰਸ਼ਿਪ ਤੋਂ ਨਾਰਾਜ਼ ਹੋ ਕੇ ਪਾਰਟੀ ਦੇ ਅਹੁਦਿਆਂ ...

ਪੂਰੀ ਖ਼ਬਰ »

ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਬਰਨਾਲਾ, 9 ਅਗਸਤ (ਧਰਮਪਾਲ ਸਿੰਘ)- ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸ਼ਾਂਤੀ ਹਾਲ ਬਰਨਾਲਾ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ ਜਿਸ ਵਿਚ ਸੀਨੀਅਰ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਕਾਰ ਬਾਜ਼ਾਰ ਮਾਲਕ ਤੋਂ ਤਿੰਨ ਲੁਟੇਰਿਆਂ ਨੇ ਖੋਹੀ ਕਾਰ

ਬਰਨਾਲਾ, 9 ਅਗਸਤ (ਰਾਜ ਪਨੇਸਰ)-ਸਥਾਨਕ ਬਾਜਾਖਾਨਾ ਰੋਡ 'ਤੇ ਸਥਿਤ ਇਕ ਕਾਰ ਬਾਜ਼ਾਰ ਮਾਲਕ ਤੋਂ ਕਾਰ ਦੀ ਟਰਾਈ ਲੈਣ ਗਏ ਤਿੰਨ ਵਿਅਕਤੀ ਹਥਿਆਰ ਦੀ ਨੋਕ 'ਤੇ ਕਾਰ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਹਰਮੇਸ਼ ਜੈਨ ਵਾਸੀ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

-ਮਾਮਲਾ ਹਿਮਾਂਸ਼ੂ ਦਾਨੀਆ ਦੇ ਕਤਲ ਦਾ-

ਪੁਲਿਸ ਨੇ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 1 ਲੱਖ 85 ਹਜ਼ਾਰ ਰੁਪਏ ਹੋਰ ਕੀਤੇ ਬਰਾਮਦ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਾਬ ਠੇਕੇਦਾਰ ਹਿਮਾਂਸ਼ੂ ਦਾਨੀਆ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਸੁਖਪਾਲ ਸਿੰਘ ਤੇ ਕਰਮਜੀਤ ਸਿੰਘ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 9 ਅਗਸਤ (ਧਰਮਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਨਾਈਵਾਲਾ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਹਤ ਵਿਭਾਗ ਦੇ ਇੰਸਪੈਕਟਰ ਹਰਮੀਤ ਸਿੰਘ ਨੇ ਦੱਸਿਆ ਕਿ ਇਹ ਏਡੀਜ ...

ਪੂਰੀ ਖ਼ਬਰ »

ਕੌਾਸਲਰ ਬਿੱਟੂ ਦੀਵਾਨਾ ਨੇ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਵਾਰਡ ਨੰ: 11 ਦੇ ਕੌਾਸਲਰ ਸ: ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਵਲੋਂ ਅੱਜ ਅਗਵਾੜ ਉਸਾਹਾ ਸੰਧੂ ਪੱਤੀ ਬਰਨਾਲਾ ਵਿਖੇ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਸ: ਦੀਵਾਨਾ ਨੇ ਦੱਸਿਆ ਕਿ ਇਹ ਕੰਮ 9 ਲੱਖ 43 ਹਜ਼ਾਰ ...

ਪੂਰੀ ਖ਼ਬਰ »

ਖੱੁਡੀ ਕਲਾਂ ਸਕੂਲ ਨੂੰ ਸਾਬਕਾ ਡਾਇਰੈਕਟਰ ਨੇ ਨਕਦੀ ਰਾਸ਼ੀ ਭੇਟ ਕੀਤੀ

ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਕਲਾਂ ਵਿਖੇ ਇਨਕਮ ਟੈਕਸ ਵਿਭਾਗ ਚੰਡੀਗੜ੍ਹ ਦੇ ਸਾਬਕਾ ਜੋ ਇਕ ਡਾਇਰੈਕਟਰ ਸ੍ਰੀ ਰਮੇਸ਼ ਚੰਦਰ ਗੋਇਲ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਕੂਲ ਨੂੰ 51000 ਰੁਪਏ ਦੀ ਨਗਦ ਸਹਾਇਤਾ ਰਾਸ਼ੀ ...

ਪੂਰੀ ਖ਼ਬਰ »

ਹਰਨੇਕ ਸਿੰਘ ਸਿੱਧੂ ਸਾਬਕਾ ਸਰਪੰਚ ਕੈਰੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੱੁਲ ਭੇਟ

ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਸਾਬਕਾ ਸਰਪੰਚ ਹਰਨੇਕ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਕੈਰੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ ਜਿਸ ਵਿਚ ਭਾਈ ਜਰਨੈਲ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 9 ਅਗਸਤ (ਤਰਸੇਮ ਸਿੰਘ ਚੰਨਣਵਾਲ)-ਖੇਤਰ ਦੀ ਉੱਘੀ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ਧਨੇਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਪਰਮਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਸਕੂਲ ਵਿਚ ਵਿਦਿਆਰਥਣਾਂ ਵਲੋਂ ਉਤਸ਼ਾਹ ...

ਪੂਰੀ ਖ਼ਬਰ »

ਅਮਨਦੀਪ ਸਿੰਘ ਖ਼ਾਲਸਾ ਦਾ ਭਦੌੜ ਪੁੱਜਣ 'ਤੇ ਕੀਤਾ ਨਿੱਘਾ ਸਵਾਗਤ

ਭਦੌੜ, 9 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੈਂਗਲੁਰੂ ਦੇ ਰਹਿਣ ਵਾਲੇ ਮਹਾਂਦੇਵ ਰੈਡੀ ਤੋਂ ਬਣਿਆ ਅਮਨਦੀਪ ਸਿੰਘ ਖ਼ਾਲਸਾ ਅੱਜ ਕੱਲ੍ਹ ਨਸ਼ਿਆਂ ਦੇ ਿਖ਼ਲਾਫ਼ ਪੰਜਾਬ ਦੀ ਯਾਤਰਾ ਕਰ ਰਿਹਾ ਹੈ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂਆਂ ਦੇ ਦਰਸਾਏ ...

ਪੂਰੀ ਖ਼ਬਰ »

ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ 'ਚ ਮਨਾਇਆ ਤੀਆਂ ਦਾ ਤਿਉਹਾਰ

ਮਹਿਲ ਕਲਾਂ, 9 ਅਗਸਤ (ਤਰਸੇਮ ਸਿੰਘ ਚੰਨਣਵਾਲ)-ਮਹਿਲ ਕਲਾਂ ਦੀ ਉੱਘੀ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਵਿਖੇ ਕਾਲਜ ਪਿ੍ੰਸੀਪਲ ਬੀ ਮਹੇਸ਼ਵਰੀ ਦੀ ਯੋਗ ਅਗਵਾਈ ਹੇਠ ਕਾਲਜ ਦੀਆਂ ਸਮੂਹ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਕਾਲਜ ...

ਪੂਰੀ ਖ਼ਬਰ »

ਪਿੰਡ ਨੰਗਲ 'ਚ ਭਾਕਿਯੂ ਉਗਰਾਹਾਂ ਵਲੋਂ ਕਿਸਾਨਾਂ ਦੀ ਇਕਾਈ ਦਾ ਗਠਨ

ਮਹਿਲ ਕਲਾਂ, 9 ਅਗਸਤ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਬਲਾਕ ਦੇ ਪਿੰਡ ਨੰਗਲ ਵਿਖੇ ਕਿਸਾਨਾਂ ਦੀ ਇਕੱਤਰਤਾ ਕਰਕੇ ਇਕਾਈ ਦਾ ਗਠਨ ਕੀਤਾ ਗਿਆ | ਇਸ ਸਮੇਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਸ਼ਿਵਰਾਤਰੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਮੰਦਰ ਚੀਮੇਸਵਰ ਧਾਮ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ਵਿਚ ਸਾਉਣ ਮਹੀਨੇ ਦੇ ਮੱਦੇਨਜ਼ਰ ਸ਼ਿਵਰਾਤਰੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੀਮਾ ...

ਪੂਰੀ ਖ਼ਬਰ »

ਪੱਤਾ ਲਪੇਟ ਸੰੁਡੀ ਨੇ ਕੀਤਾ ਝੋਨੇ ਦੀ ਫ਼ਸਲ 'ਤੇ ਹਮਲਾ, ਕਿਸਾਨ ਪਏ ਫ਼ਿਕਰਾਂ 'ਚ

ਤਪਾ ਮੰਡੀ, 9 ਅਗਸਤ (ਵਿਜੇ ਸ਼ਰਮਾ)- ਤਪਾ ਖੇਤਰ 'ਚ ਝੋਨੇ ਦੀ ਫ਼ਸਲ 'ਤੇ ਪੱਤਾ ਸੰੁਡੀ ਦੇ ਹਮਲੇ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਝਲਕ ਵਿਖਾਈ ਦੇ ਰਹੀ ਹੈ ਜਿਸ ਕਰ ਕੇ ਤਪਾ ਖੇਤਰ ਦੇ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਨੂੰ ਸੰੁਡੀ ਦੇ ਹਮਲੇ ਤੋਂ ਬਚਾਓ ਲਈ ...

ਪੂਰੀ ਖ਼ਬਰ »

ਏ.ਟੀ.ਐਮ. ਦੀ ਭੰਨਤੋੜ ਕਰ ਕੇ ਪੈਸੇ ਲੱੁਟਣ ਦੇ ਦੋਸ਼ਾਂ 'ਚੋਂ 6 ਬਾਇੱਜ਼ਤ ਬਰੀ

ਬਰਨਾਲਾ, 9 ਅਗਸਤ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਰਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਏ.ਟੀ.ਐਮ. ਦੀ ਭੰਨਤੋੜ ਕਰ ਕੇ ਪੈਸੇ ਲੱੁਟਣ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ 6 ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਾਉਣ ਦੀ ਆਵਾਜ਼ ਜ਼ੋਰਦਾਰ ਢੰਗ ਨਾਲ ਬੁਲੰਦ ਕੀਤੀ ਜਾਵੇਗੀ-ਆਗੂ

ਮਹਿਲ ਕਲਾਂ, 9 ਅਗਸਤ (ਅਵਤਾਰ ਸਿੰਘ ਅਣਖੀ)- ਕਿਰਨਜੀਤ ਕੌਰ ਮਹਿਲ ਕਲਾਂ ਦੀ 21 ਵੀਂ ਬਰਸੀ ਸਮਾਗਮ ਸਬੰਧੀ ਪਿੰਡ ਮਹਿਲ ਖ਼ੁਰਦ, ਗੰਗੋਹਰ, ਪੰਡੋਰੀ, ਨਿਹਾਲੂਵਾਲ, ਸਹੌਰ, ਹਮੀਦੀ, ਮੂੰਮ, ਕਾਲਸਾਂ ਆਦਿ ਦਰਜਨਾਂ ਪਿੰਡ ਵਿਚ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੱੁਧਤਾ ਲਈ ਲਹਿਰ ਚਲਾਈ ਜਾਵੇ-ਕਾਲੇਕਾ

ਧਨੌਲਾ, 9 ਅਗਸਤ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਉਪਲੀ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਬੜੇ ਹੀ ਉਤਸ਼ਾਹ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸ: ਪ੍ਰਭਜੋਤ ਸਿੰਘ ਕਾਲੇਕਾ (ਸੀ.ਜੇ.ਐਮ.) ਸਕੱਤਰ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ...

ਪੂਰੀ ਖ਼ਬਰ »

ਸਕੂਲ ਮੁਖੀ ਦੀ ਕਵਿਤਾ 'ਸਾਇੰਸ ਮੇਲਾ' ਨੇ ਬੰਨਿ੍ਹਆ ਸਮਾਂ

ਸ਼ਹਿਣਾ, 9 ਅਗਸਤ (ਸੁਰੇਸ਼ ਗੋਗੀ)- ਜ਼ਿਲ੍ਹਾ ਸਾਇੰਸ ਸੁਪਰਵਾਈਜਰ ਡਾ: ਆਰ.ਪੀ. ਸਿੰਘ ਦੀ ਯੋਗ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਉੱਗੋਕੇ ਵਿਖੇ ਦੂਸਰਾ ਸਾਇੰਸ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਕੈਪਟਨ ਰੁਘਵੀਰ ਸਿੰਘ ਨੇ ਕੀਤਾ | ਇਸ ਮੌਕੇ ਛੇਵੀਂ ...

ਪੂਰੀ ਖ਼ਬਰ »

ਸੱਤਿਅਮ ਆਈ.ਟੀ.ਆਈ. ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਦੌੜ, 9 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)- ਸਾਉਣ ਦੇ ਮਹੀਨੇ ਦੀਆਂ ਤੀਆਂ ਨੂੰ ਲੈ ਕੇ ਜਿੱਥੇ ਕਸਬੇ ਦੇ ਤਲਵੰਡੀ ਰੋਡ ਭਦੌੜ ਦੀ ਧਰਮਸ਼ਾਲਾ ਵਿਖੇ ਰੋਜ਼ਾਨਾ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ | ਉੱਥੇ ਸੱਤਿਅਮ ਆਈ.ਟੀ.ਆਈ. ਭਦੌੜ ਵਿਖੇ ਡਾਇਰੈਕਟਰ ਅਜੇ ਕੁਮਾਰ ਦੀ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 9 ਅਗਸਤ (ਰਾਜ ਪਨੇਸਰ)- ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਅਸੀਂ ਥੋੜੇ੍ਹ ਜਿਹੇ ਲਾਲਚ ਵਿਚ ਆ ...

ਪੂਰੀ ਖ਼ਬਰ »

ਦੁੱਧ ਤੋਂ ਬਣੇ ਪਦਾਰਥਾਂ 'ਚ ਹੋ ਰਹੀ ਮਿਲਾਵਟ ਨੂੰ ਲੈ ਕੇ ਮੀਟਿੰਗ

ਬਰਨਾਲਾ, 9 ਅਗਸਤ (ਧਰਮਪਾਲ ਸਿੰਘ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੱੁਧ ਅਤੇ ਦੱੁਧ ਤੋਂ ਬਣਨ ਵਾਲੇ ਪਦਾਰਥਾਂ 'ਚ ਹੋ ਰਹੀ ਮਿਲਾਵਟ ਨੂੰ ਲੈ ਕੇ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਰਾਜ ਕੁਮਾਰ ਅਤੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਰਾਮਗੜ੍ਹੀਆ ਰੋਡ ਵਾਸੀਆਂ ਨੇ ਚੀਫ਼ ਨੂੰ ਸੁਣਾਈਆਂ ਖਰੀਆਂ-ਖਰੀਆਂ

ਬਰਨਾਲਾ, 9 ਅਗਸਤ (ਰਾਜ ਪਨੇਸਰ)- ਸੀਵਰੇਜ ਬੋਰਡ ਦੇ ਪਟਿਆਲਾ ਸਰਕਲ ਦੇ ਚੀਫ਼ ਦਾ ਰਾਮਗੜ੍ਹੀਆ ਰੋਡ 'ਤੇ ਖੜ੍ਹੇ ਗੰਦੇ ਪਾਣੀ ਬਾਰੇ ਜਾਇਜ਼ਾ ਲੈਣ ਪਹੁੰਚਿਆ ਨੂੰ ਮੁਹੱਲਾ ਨਿਵਾਸੀਆਂ ਨੇ ਐਸ.ਡੀ.ਓ. ਦੀ ਕਾਰਗੁਜ਼ਾਰੀ ਸਬੰਧੀ ਖ਼ੂਬ ਖਰੀਆਂ-ਖਰੀਆਂ ਸੁਣਾਈਆਂ | ਦੀਪਕ ਕੁਮਾਰ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਦਲਿਤ ਜਬਰ ਵਿਰੋਧੀ ਮਾਰਚ ਕੀਤਾ

ਟੱਲੇਵਾਲ, 9 ਅਗਸਤ (ਸੋਨੀ ਚੀਮਾ)- ਦਲਿਤ ਤੇ ਜਬਰ ਵਿਰੋਧੀ ਮੁਹਿੰਮ ਕਮੇਟੀ ਦੇ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਸੈਂਕੜੇ ਕਿਸਾਨ ਮਜ਼ਦੂਰਾਂ ਦੇ ਸਹਿਯੋਗ ਨਾਲ ਦਲਿਤ ਜਬਰ ਵਿਰੋਧੀ ਮਾਰਚ ਪਿੰਡ ਭੋਤਨਾ ਤੋਂ ਸ਼ੁਰੂ ਕਰ ਕੇ ਵੱਖ-ਵੱਖ ਪਿੰਡਾ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਵਿਗਿਆਨ ਮੇਲਾ ਕਰਵਾਇਆ

ਟੱਲੇਵਾਲ, 9 ਅਗਸਤ (ਸੋਨੀ ਚੀਮਾ)- ਬਾਬਾ ਬੁੱਢਾ ਜੀ ਸਰਕਾਰੀ ਹਾਈ ਸਕੂਲ ਬੀਹਲਾ ਵਿਖੇ ਸਕੂਲ ਦੇ ਮੁੱਖ ਅਧਿਆਪਕ ਸੁਖਪ੍ਰੀਤ ਸਿੰਘ ਦੀ ਅਗਵਾਈ ਵਿਚ ਵਿਗਿਆਨ ਮੇਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਵਿਗਿਆਨ ਵਿਸ਼ੇ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 9 ਅਗਸਤ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸ਼ਿਆਮ ਦਾਸ ਨਾਇਕ ਦੀ ਅਗਵਾਈ ਵਿਚ ਪੰਜਾਬ ਦਾ ਪ੍ਰਸਿੱਧ ਤੀਆਂ ਦਾ ਤਿਉਹਾਰ ਬੜੇ ਧੂੰਮਧਾਮ ਨਾਲ ਮਨਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਗੰਭੀਰ ਜ਼ਖਮੀ

ਬਰਨਾਲਾ, 9 ਅਗਸਤ (ਧਰਮਪਾਲ ਸਿੰਘ)-ਲੰਘੀ ਰਾਤ ਸਥਾਨਕ ਬਾਜਾਖਾਨਾ ਰੋਡ 'ਤੇ ਵਾਪਰੇ ਵੱਖ-ਵੱਖ ਹਾਦਸਿਆਂ ਵਿਚ ਦੋ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਏ | ਪਹਿਲਾ ਹਾਦਸਾ ਬਾਜਾਖਾਨਾ ਰੋਡ 'ਤੇ ਜ਼ਿਲ੍ਹਾ ਜੇਲ੍ਹ ਨਜ਼ਦੀਕ ਵਾਪਰਿਆ ਜਿੱਥੇ ਇਕ ਮੋਟਰਸਾਈਕਲ ਚਾਲਕ ਆਵਾਰਾ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਵਲੋਂ ਜਾਇਜ਼ਾ ਲਿਆ ਗਿਆ | ਸਮਾਗਮ ਸਬੰਧੀ ਵਿਦਿਆਰਥੀਆਾ ਵਲੋਂ ਮਾਰਚ ਪਾਸਟ, ਪੀ.ਟੀ.ਸ਼ੋਅ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਦੀ ਮੀਟਿੰਗ

ਮਹਿਲ ਕਲਾਂ, 9 ਅਗਸਤ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਅਤੇ ਟਰਾਂਸਕੋ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਆਗੂ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਕਾਂਗਰਸ ਸੇਵਾ ਦਲ ਵਲੋਂ ਸਥਾਪਨਾ ਦਿਵਸ ਮੌਕੇ ਰੈਲੀ

ਸ਼ਹਿਣਾ, 9 ਅਗਸਤ (ਸੁਰੇਸ਼ ਗੋਗੀ)- ਕਾਂਗਰਸ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਾਂਗਰਸ ਦੇ ਸੇਵਾ ਦਲ ਦੀ ਅਗਵਾਈ ਵਿਚ ਸ਼ਹਿਣਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰ ਵਿਜੇਤਾ ਦੇ ਬੱੁਤ ਨੇੜਿਓਾ ਸ਼ੁਰੂ ਕੀਤੀ ਗਈ ਰੈਲੀ ...

ਪੂਰੀ ਖ਼ਬਰ »

ਸੰਤ ਬਾਬਾ ਸਰਦੂਲ ਸਿੰਘ ਸਪੋਰਟਸ ਕਲੱਬ ਅਲਕੜਾ ਨੇ ਸਿਲਾਈ ਸੈਂਟਰ ਖੋਲਿ੍ਹਆ

ਭਦੌੜ, 9 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)- ਨਹਿਰੂ ਯੁਵਾ ਕੇਂਦਰ ਬਰਨਾਲਾ ਦੀ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਸੋਹਲ ਅਤੇ ਸਟੇਟ ਪ੍ਰਬੰਧਕੀ ਅਫ਼ਸਰ ਸੰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਤ ਬਾਬਾ ਸਰਦੂਲ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਅਲਕੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX