ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  11 minutes ago
ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ) - ਅੱਜ ਆਜ਼ਾਦੀ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੌਮੀ ਤਿਰੰਗਾ ਲਹਿਰਾਇਆ...
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  16 minutes ago
ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਪਿੰਡ ਪੰਡੋਰੀ 'ਚ ਭਗਵੰਤ ਮਾਨ ਨੂੰ ਘੇਰਨ ਵਾਲੇ ਪੰਜ ਆਪ ਵਲੰਟੀਅਰਾਂ 'ਤੇ ਪੁਲਿਸ ਥਾਣਾ ਮਹਿਲ ਕਲਾਂ 'ਚ ਦਰਜ ਹੋਏ ਪਰਚੇ ਸਬੰਧੀ ਪ੍ਰਤੀਕਰਮ ਦਿੰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਸ ਵਿਚ ਉਨ੍ਹਾਂ...
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  16 minutes ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  25 minutes ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ ਕੀਤਾ ਤੇ ਬੱਡੀ ਕਿਤਾਬਚਾ ਜਾਰੀ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬਸਿਡੀ ਤੇ ਖੇਤੀਬਾੜੀ ਮਸ਼ੀਨਰੀ...
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  49 minutes ago
ਫ਼ਿਰੋਜ਼ਪੁਰ, 15 ਅਗਸਤ (ਜਸਵਿੰਦਰ ਸਿੰਘ ਸੰਧੂ ) ਆਜ਼ਾਦੀ ਦਿਹਾੜੇ ਮੌਕੇ ਅੱਜ ਵਰ੍ਹਦੇ ਮੀਂਹ 'ਚ ਫ਼ਿਰੋਜ਼ਪੁਰ ਅੰਦਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ । ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਸਲਾਮੀ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ, 15 ਅਗਸਤ - ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਯਾਦਵਿੰਦਰਾ ਸਟੇਡੀਅਮ ਪਟਿਆਲਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਅਤੇ ਮਕਾਨ ਉਸਾਰੀ, ਸ਼ਹਿਰੀ ਵਿਕਾਸ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ...
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਅਗਲੇ ਸਾਲ...
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  about 1 hour ago
ਤਪਾ ਮੰਡੀ, 15 ਅਗਸਤ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਅੱਜ ਸਵੇਰ ਤੋਂ ਹੋ ਰਹੀ ਬਾਰਸ਼ ਨੇ ਜਿੱਥੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਉੱਥੇ ਹੀ ਸ਼ਹਿਰ ਦੇ ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਲਈ ਕਰਾਏ ਜਾ ਰਹੇ ਪ੍ਰੋਗਰਾਮ...
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  about 1 hour ago
ਮੁਸਲਿਮ ਮਹਿਲਾਵਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗਾ - ਮੋਦੀ
. . .  about 1 hour ago
ਅਜੇ ਵੀ ਕੁੱਝ ਲੋਕ ਤਿੰਨ ਤਲਾਕ ਬਿਲ ਪਾਸ ਨਹੀਂ ਕਰਨ ਦੇ ਰਹੇ - ਮੋਦੀ
. . .  about 1 hour ago
ਤਿੰਨ ਤਲਾਕ ਦੀਆਂ ਕੁਰੀਤੀਆਂ ਨੇ ਮੁਸਲਿਮ ਬੇਟੀਆਂ ਦੀ ਜ਼ਿੰਦਗੀ ਤਬਾਹ ਕੀਤੀ - ਮੋਦੀ
. . .  about 1 hour ago
ਸ਼ਾਰਟ ਸਰਵਿਸ ਕਮਿਸ਼ਨ 'ਚ ਹੁਣ ਔਰਤਾਂ ਦਾ ਦਾਖਲਾ ਹੋਵੇਗਾ - ਮੋਦੀ
. . .  about 1 hour ago
3 ਲੱਖ ਸ਼ੱਕੀ ਕੰਪਨੀਆਂ ਨੂੰ ਲਗਾਏ ਤਾਲੇ - ਮੋਦੀ
. . .  about 1 hour ago
ਦੇਸ਼ 'ਚ 2013 'ਚ ਸਿੱਧਾ ਟੈਕਸ ਦੇਣ ਵਾਲਿਆਂ ਦੀ ਗਿਣਤੀ 4 ਕਰੋੜ ਸੀ, ਅੱਜ ਇਹ ਗਿਣਤੀ ਕਰੀਬ 7 ਕਰੋੜ ਹੋ ਗਈ ਹੈ - ਮੋਦੀ
. . .  about 1 hour ago
90 ਹਜ਼ਾਰ ਕਰੋੜ ਗਲਤ ਹੱਥਾਂ 'ਚ ਜਾਣ ਤੋਂ ਬਚਾਏ ਗਏ - ਮੋਦੀ
. . .  about 1 hour ago
25 ਸਤੰਬਰ ਨੂੰ ਇਸ ਯੋਜਨਾ ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਵੇਗਾ ਤੇ ਛੋਟੇ ਸ਼ਹਿਰਾਂ 'ਚ ਖੁੱਲ੍ਹਣਗੇ ਹਸਪਤਾਲ - ਮੋਦੀ
. . .  about 1 hour ago
ਅਯੁਸ਼ਮਾਨ ਯੋਜਨਾ ਤਹਿਤ 10 ਕਰੋੜ ਪਰਿਵਾਰਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ - ਮੋਦੀ
. . .  about 1 hour ago
ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ - ਮੋਦੀ
. . .  about 2 hours ago
ਆਜ਼ਾਦੀ ਦੇ 75 ਸਾਲ ਹੋਣ ਤੋਂ ਪਹਿਲਾ ਭਾਰਤ ਦੀ ਸੰਤਾਨ ਨੂੰ ਪੁਲਾੜ 'ਚ ਭੇਜਿਆ ਜਾਵੇਗਾ- ਮੋਦੀ
. . .  about 2 hours ago
ਸਾਡਾ ਦੇਸ਼ ਪੁਲਾੜ ਦੀ ਦੁਨੀਆ 'ਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ - ਮੋਦੀ
. . .  about 2 hours ago
ਆਜ਼ਾਦੀ ਦਿਵਸ : ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਆਜ਼ਾਦੀ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 2 hours ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਐਨ.ਡੀ.ਪੀ. ਆਗੂ ਜਗਮੀਤ ਸਿੰਘ ਬਰਨਬੀ ਤੋਂ ਲੜੇਗਾ ਜ਼ਿਮਨੀ ਚੋਣ

ਸਰੀ (ਕੈਨੇਡਾ), 9 ਅਗਸਤ (ਗੁਰਪ੍ਰੀਤ ਸਿੰਘ ਸਹੋਤਾ)- ਕੈਨੇਡਾ ਦੀ ਸਿਆਸੀ ਪਾਰਟੀ ਐਨ. ਡੀ. ਪੀ. ਦੇ ਕੌਮੀ ਆਗੂ ਜਗਮੀਤ ਸਿੰਘ ਨੇ ਬਿ੍ਟਿਸ਼ ਕੋਲੰਬੀਆ ਦੇ ਬਰਨਬੀ ਸਾਊਥ ਹਲਕੇ ਤੋਂ ਸੰਸਦ ਮੈਂਬਰ ਦੇ ਅਹੁਦੇ ਲਈ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ | ਇਹ ਸੀਟ ਇਸ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਕੈਨੇਡੀ ਸਟੂਅਰਟ ਵਲੋਂ ਵੈਨਕੂਵਰ ਦੇ ਮੇਅਰ ਦੀ ਚੋਣ ਲੜਨ ਕਾਰਨ ਖਾਲੀ ਹੋਈ ਹੈ | ਬੇਸ਼ੱਕ ਪਿਛਲੇ ਸਾਲ ਜਗਮੀਤ ਸਿੰਘ ਐਨ. ਡੀ. ਪੀ. ਆਗੂ ਚੁਣੇ ਗਏ ਸਨ, ਪਰ ਸੰਸਦ 'ਚ ਬੈਠਣ ਲਈ ਉਨ੍ਹਾਂ ਕੋਲ ਮੈਂਬਰਸ਼ਿਪ ਦਾ ਅਹੁਦਾ ਹੋਣਾ ਲਾਜ਼ਮੀ ਹੈ, ਜਿਸ ਲਈ ਉਹ ਇਹ ਚੋਣ ਲੜਨ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਹ ਚੋਣ ਇਸ ਲਈ ਲੜ ਰਹੇ ਹਨ ਕਿ ਸੱਤਾਧਾਰੀ ਲਿਬਰਲ ਪਾਰਟੀ ਉਹ ਕੁਝ ਨਹੀਂ ਕਰ ਰਹੀ, ਜੋ ਲੋਕਾਂ ਨੂੰ ਚਾਹੀਦਾ ਹੈ ਅਤੇ ਕੰਜ਼ਰਵੇਟਿਵ ਪਾਰਟੀ ਉਹ ਕੁਝ ਕਰਦੀ ਹੈ, ਜੋ ਲੋਕਾਂ ਲਈ ਸਹੀ ਨਹੀਂ ਹੈ | ਉਨ੍ਹਾਂ ਵਾਅਦਾ ਕੀਤਾ ਕਿ ਉਹ ਸਿਹਤ ਸੰਭਾਲ ਤੋਂ ਲੈ ਕੇ ਘਰਾਂ ਦੀ ਮਹਿੰਗਾਈ ਤੱਕ ਮੁੱਦਿਆਂ ਦੇ ਹੱਲ ਲਈ ਸਿਰਫ਼ ਇਸ ਹਲਕੇ 'ਚ ਹੀ ਨਹੀਂ, ਸਗੋਂ ਕੈਨੇਡਾ ਭਰ 'ਚ ਕੰਮ ਕਰਨਗੇ | ਜ਼ਿਕਰਯੋਗ ਹੈ ਕਿ ਇਸ ਹਲਕੇ 'ਚ ਪੰਜਾਬੀ ਵਸੋਂ ਸਰੀ ਦੇ ਮੁਕਾਬਲੇ ਬਹੁਤ ਘੱਟ ਹੈ | ਹਾਲਾਂਕਿ ਐਨ. ਡੀ. ਪੀ. ਦੀ ਇਸ ਹਲਕੇ 'ਚ ਚੰਗੀ ਪੈਂਠ ਹੈ, ਪਰ ਫਿਰ ਵੀ ਜਗਮੀਤ ਸਿੰਘ ਲਈ ਇੱਥੋਂ ਜਿੱਤਣਾ ਬੇਹੱਦ ਚੁਣੌਤੀ ਭਰਪੂਰ ਹੋਵੇਗਾ | ਇਹ ਗੱਲ ਵੇਖਣ ਵਾਲੀ ਹੋਵੇਗੀ ਕਿ ਟੋਰਾਂਟੋ (ਓਾਟਾਰੀਓ) ਇਲਾਕੇ ਦਾ ਵਸਨੀਕ ਜਗਮੀਤ ਸਿੰਘ ਕੈਨੇਡਾ ਦੇ ਦੂਜੇ ਪਾਸੇ ਸਥਿਤ ਬਰਨਬੀ (ਬੀ.ਸੀ.) ਦੇ ਲੋਕਾਂ ਨੂੰ ਕਿਵੇਂ ਪ੍ਰਭਾਵਿਤ ਕਰਦਾ ਹੈ |

ਬਿ੍ਟਿਸ਼ ਏਅਰਵੇਜ਼ ਨੇ ਬੱਚੇ ਦੇ ਰੋਣ 'ਤੇ ਭਾਰਤੀ ਪਰਿਵਾਰ ਨੂੰ ਜਹਾਜ਼ 'ਚੋਂ ਉਤਾਰਿਆ

ਨਵੀਂ ਦਿੱਲੀ, 9 ਅਗਸਤ (ਏਜੰਸੀ)- ਇਕ ਭਾਰਤੀ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਯੂਰਪ ਦੀ ਇਕ ਨਾਮੀ ਏਅਰ ਲਾਈਨ ਨੇ ਉਨ੍ਹਾਂ ਨੂੰ ਇਸ ਲਈ ਜਹਾਜ਼ ਵਿੱਚੋਂ ਉਤਾਰ ਦਿੱਤਾ ਕਿਉਂਕਿ ਉਨ੍ਹਾਂ ਦਾ 3 ਸਾਲ ਦਾ ਬੱਚਾ ਰੋ ਰਿਹਾ ਸੀ | ਜਹਾਜ਼ ਜਦ ਉਡਾਣ ਭਰ ਵਾਲਾ ਸੀ ਤਾਂ ਉਦੋਂ ਬੱਚੇ ਦੀ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਵਿਦਿਆਰਥੀ ਨੇ ਜਿੱਤੀ ਅੰਤਰਰਾਸ਼ਟਰੀ ਭੂਗੋਲ ਬੀ ਵਿਸ਼ਵ ਚੈਂਪੀਅਨਸ਼ਿਪ

ਹਿਊਸਟਨ (ਅਮਰੀਕਾ), 9 ਅਗਸਤ (ਏਜੰਸੀ)- ਜਰਮਨੀ ਦੇ ਬਰਲਿਨ 'ਚ ਪਿਛਲੇ ਮਹੀਨੇ ਕਰਵਾਈ ਗਈ ਅੰਤਰਰਾਸ਼ਟਰੀ ਭੂਗੋਲ ਬੀ ਜੂਨੀਅਰ ਯੂਨੀਵਰਸਿਟੀ ਡਿਵੀਜਨ ਚੈਂਪੀਅਨਸ਼ਿਪ 'ਚ ਭਾਰਤੀ ਮੂਲ ਦੇ ਅਮਰੀਕੀ ਵਿਦਿਆਰਥੀ ਅਵੀ ਗੋਇਲ ਨੇ ਜਿੱਤ ਦਰਜ ਕੀਤੀ ਹੈ | ਸੀ.ਏ. ਦੇ ਸਾਨ ਜੋਸ ਦੇ ...

ਪੂਰੀ ਖ਼ਬਰ »

ਲੰਡਨ ਵਿਖੇ ਇਕ ਚਿੜੀਆਘਰ 'ਚ ..........

...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਹਾਂਗਕਾਂਗ 'ਚ ਪੰਜਾਬੀ ਜਾਇਕੇ ਦੇ ਉਤਪਾਦ ਜਾਰੀ

ਹਾਂਗਕਾਂਗ, 9 ਅਗਸਤ (ਜੰਗ ਬਹਾਦਰ ਸਿੰਘ)-ਮਾਰਕਫੈੱਡ (ਪੰਜਾਬ) ਨੇ ਹਾਂਗਕਾਂਗ 'ਚ ਵੱਸਦੇ ਪੰਜਾਬੀ ਭਾਈਚਾਰੇ ਦੀਆਂ ਜ਼ਰੂਰਤਾਂ ਅਤੇ ਜਾਇਕੇ ਨੂੰ ਮੁੱਖ ਰੱਖਦਿਆਂ ਪੂਰੇ ਹਾਂਗਕਾਂਗ ਵਿਚ ਮਾਰਕਫੈੱਡ ਦੇ ਡੱਬਾ ਬੰਦ ਪੰਜਾਬੀ ਖਾਣੇ ਅਤੇ ਹੋਰ ਉਤਪਾਦ ਜਾਰੀ ਕੀਤ ਹਨ, ਇੰਡੀਆ ...

ਪੂਰੀ ਖ਼ਬਰ »

ਮਨਮੀਤ ਅਲੀਸ਼ੇਰ ਕਤਲ ਮਾਮਲੇ ਦੀ ਸੁਣਵਾਈ ਸ਼ੁਰੂ

ਬਿ੍ਸਬੇਨ, 9 ਅਗਸਤ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਵਿਚ ਬਿ੍ਸਬੇਨ ਸਿਟੀ ਕੌ ਾਸਲ ਦੀ ਬੱਸ ਚਲਾਉਂਦਿਆਂ 28 ਅਕਤੂਬਰ, 2016 ਨੂੰ ਇਕ ਵਿਅਕਤੀ ਵਲੋਂ ਮਨਮੀਤ ਸ਼ਰਮਾ ਦੀ ਹੱ ਤਿਆ ਕਰ ਦਿੱਤੀ ਸੀ | ਉਸ ਵਿਅਕਤੀ ਐਾਨਥੀ ਉਮਰ 50 ਸਾਲ ਦੀ ਮਾਨਸਿਕ ...

ਪੂਰੀ ਖ਼ਬਰ »

ਭਾਰਤੀ ਸੁਨਿਆਰੇ ਦੇ ਕਤਲ ਮਾਮਲੇ 'ਚ 3 ਵਿਅਕਤੀ ਦੋਸ਼ੀ ਕਰਾਰ

ਲੰਡਨ, 9 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਮੂਲ ਦੇ ਸੁਨਿਆਰੇ ਰਮਨੀਕ ਲਾਲ ਯੋਗੀਆ ਦੇ ਕਤਲ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ 4 ਵਿਅਕਤੀਆਂ 'ਚੋਂ ਤਿੰਨਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਅਗਲੇ ਮਹੀਨੇ ਸਜ਼ਾ ਸੁਣਾਈ ਜਾਵੇਗੀ | 24 ਸਾਲਾ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ 15 ਨੂੰ ਭਾਰਤੀ ਹਾਈ ਕਮਿਸ਼ਨ ਅੱਗੇ ਰੋਸ ਮੁਜ਼ਾਹਰਾ

ਲੰਡਨ, 9 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂਨਾਈਟਡ ਖ਼ਾਲਸਾ ਦਲ ਯੂ.ਕੇ. ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਜਾਰੀ ਪ੍ਰੈੱਸ ਬਿਆਨ ਵਿਚ ਦੱਸਿਆ ਕਿ 15 ਅਗਸਤ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨਰ ਦੇ ...

ਪੂਰੀ ਖ਼ਬਰ »

ਕਿਕੀ ਚੈਲੰਜ

ਅਦਾਲਤ ਵਲੋਂ 3 ਨੌਜਵਾਨਾਂ ਨੂੰ ਰੇਲਵੇ ਸਟੇਸ਼ਨ ਸਾਫ਼ ਕਰਨ ਦੀ ਸਜ਼ਾ

ਮੁੰਬਈ, 9 ਅਗਸਤ (ਏਜੰਸੀ)- ਮੁੰਬਈ ਵਿਖੇ ਪਾਲਘਰ ਜ਼ਿਲ੍ਹੇ 'ਚ ਇਕ ਸਥਾਨਕ ਅਦਾਲਤ ਤਿੰਨ ਨੌਜਵਾਨਾਂ ਨੂੰ ਕਿਕੀ ਚੈਲੰਜ ਕਾਰਨ ਰੇਲਵੇ ਸਟੇਸ਼ਨ ਨੂੰ ਸਾਫ਼ ਕਰਨ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਸਥਾਨਕ ਸਟੇਸ਼ਨਾਂ 'ਤੇ ਤਿੰਨ ਲੜਕਿਆਂ ਨੇ ਕਿਕੀ ਚੈਲੰਜ ਕੀਤਾ ਸੀ, ...

ਪੂਰੀ ਖ਼ਬਰ »

ਕੈਲਗਰੀ 'ਚ ਕਬੱਡੀ ਕੱਪ 11 ਨੂੰ , ਪੋਸਟਰ ਜਾਰੀ

ਕੈਲਗਰੀ, 9 ਅਗਸਤ (ਜਸਜੀਤ ਸਿੰਘ ਧਾਮੀ)- ਅੰਬੀ ਐਾਡ ਬਿੰਦਾ ਫਰੈਂਡਸ ਸਪੋਰਟਸ ਕਬੱਡੀ ਕਲੱਬ ਅਤੇ ਮਾਟਨਵੈਲੀ ਸਪੋਰਟਸ ਕਲੱਬ ਕੈਲਗਰੀ ਵਲੋਂ ਕੈਲਗਰੀ ਕਬੱਡੀ ਕੱਪ 11 ਅਗਸਤ ਨੂੰ ਕੈਲਗਰੀ ਰੋਟਰੀ ਚਲੈਂਜਰ ਪਾਰਕ ਸੁਸਾਇਟੀ 'ਚ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ ਸੰਨੀ ...

ਪੂਰੀ ਖ਼ਬਰ »

ਚਿਲੀ ਦੀ ਸਾਬਕਾ ਰਾਸ਼ਟਰਪਤੀ ਦਾ ਨਾਂਅ ਯੂ.ਐਨ. ਮਨੁੱਖੀ ਅਧਿਕਾਰ ਮੁਖੀ ਵਜੋਂ ਨਾਮਜ਼ਦ

ਸੰਯੁਕਤ ਰਾਸ਼ਟਰ, 9 ਅਗਸਤ (ਏਜੰਸੀ)- ਸੰਯੁਕਤ ਰਾਸ਼ਟਰ ਸਕੱਤਰ ਜਨਰਲ ਐਾਟੋਨੀਓ ਗੁਟਰੇਸ ਨੇ ਚਿਲੀ ਦੀ ਸਾਬਕਾ ਰਾਸ਼ਟਰਪਤੀ ਮਿਸ਼ੇਲ ਬਾਚੇਲਿਟ ਨੂੰ ਅੱਜ ਵਿਸ਼ਵ ਸੰਸਥਾ ਦੇ ਅਗਲੇ ਮਨੁੱਖੀ ਅਧਿਕਾਰ ਮੁਖੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ | ਸੰਯੁਕਤ ਰਾਸ਼ਟਰ ਦੇ ...

ਪੂਰੀ ਖ਼ਬਰ »

ਉਂਟਾਰੀਓ 'ਚ ਦੋ ਬਜ਼ੁਰਗਾਂ ਨੇ ਜਿੱਤੇ ਤਗਮੇ

ਟੋਰਾਂਟੋ, 9 ਅਗਸਤ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਉਂਟਾਰੀਓ ਸੂਬੇ ਵਿਚ ਟੋਰਾਂਟੋ ਵਿਖੇ ਯੌਰਕ ਯੂਨੀਵਰਸਿਟੀ ਦੇ ਸਟੇਡੀਅਮ 'ਚ ਬੀਤੇ ਦਿਨ ਉਂਟਾਰੀਓ ਮਾਸਟਰਜ਼ ਆਊਟਡੋਰ ਚੈਂਪੀਅਨਸ਼ਿਪ ਮੁਕਾਬਲੇ ਕਰਵਾਏ ਗਏ | ਅਥਲੈਟਿਕਸ ਮੁਕਾਬਲਿਆਂ ਵਿਚ ਪੰਜਾਬੀ ਮਾਸਟਰਜ਼ ...

ਪੂਰੀ ਖ਼ਬਰ »

ਨਾਰਵੇ 'ਚ ਔਰਤਾਂ ਨਾਲ ਹੱਥ ਨਾ ਮਿਲਾਉਣ 'ਤੇ ਅਧਿਆਪਕ ਨੂੰ ਸਕੂਲੋਂ ਕੱਢਿਆ

ਓਸਲੋ (ਨਾਰਵੇ), 9 ਅਗਸਤ (ਏਜੰਸੀ)- ਇਕ ਮੁਸਲਿਮ ਅਧਿਆਪਕ ਨੂੰ ਔਰਤਾਂ ਨਾਲ ਹੱਥ ਨਾ ਮਿਲਾਉਣ ਕਾਰਨ ਸਕੂਲ ਤੋਂ ਕੱਢ ਦਿੱਤਾ ਗਿਆ ਸੀ, ਜਿਸ ਨੇ ਹੁਣ ਇਸ ਸਬੰਧੀ ਪੁਲਿਸ ਥਾਣਾ ਨਸਲੀ ਭੇਦਭਾਵ ਦੀ ਸ਼ਿਕਾਇਤ ਦਰਜ ਕਰਵਾਈ ਹੈ | ਜਾਣਕਾਰੀ ਅਨੁਸਾਰ ਉਕਤ ਅਧਿਆਪਕ ਜਿਸ ਦੀ ਉਮਰ 40 ਸਾਲ ...

ਪੂਰੀ ਖ਼ਬਰ »

ਹੁਣ ਤੁਰੰਤ ਚਾਰਜ ਹੋਵੇਗਾ ਆਈਫ਼ੋਨ *ਸੁਪਰ ਬੈਟਰੀ ਬਣਾਏਗੀ ਸੰਭਵ

ਐਡੀਲੇਡ, 9 ਅਗਸਤ (ਗੁਰਮੀਤ ਸਿੰਘ ਵਾਲੀਆ)-ਮੋਬਾਈਲ ਦੀ ਬੈਟਰੀ ਨੂੰ ਚਾਰਜ ਕਰਨ ਲਈ ਕਈ ਵਾਰ ਇਕ ਘੰਟੇ ਤੋਂ ਵੱਧ ਸਮੇਂ ਦੀ ਉਡੀਕ ਕਰਨੀ ਪੈਂਦੀ ਹੈ | ਇਸ ਸਬੰਧੀ ਕੰਪਨੀਆਂ ਖ਼ੁਦ ਮੰਨਦੀਆਂ ਹਨ ਕਿ ਘੱਟ ਸਮਰੱਥਾ ਵਾਲੀ ਬੈਟਰੀ ਆਈਫ਼ੋਨ ਨੂੰ ਹੌਲੀ ਕਰ ਦਿੰਦੀ ਹੈ, ਇਸ ...

ਪੂਰੀ ਖ਼ਬਰ »

ਕੋਲੰਬੀਆ ਵਲੋਂ ਫ਼ਲਸਤੀਨ ਨੂੰ ਪੂਰਨ ਪ੍ਰਭੂਸੱਤਾ ਦੇਸ਼ ਦੇ ਰੂਪ 'ਚ ਮਾਨਤਾ

ਬਗੋਟਾ (ਕੋਲੰਬੀਆ), 9 ਅਗਸਤ (ਏਜੰਸੀ)-ਕੋਲੰਬੀਆ ਦੇ ਨਵੇਂ ਰਾਸ਼ਟਰਪਤੀ ਇਵਾਨ ਡਿਊਕ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਕੁਝ ਦਿਨ ਪਹਿਲਾਂ ਕੋਲੰਬੀਆ ਨੇ ਫ਼ਲਸਤੀਨ ਨੂੰ ਪੂਰਨ ਪ੍ਰਭੂਸੱਤਾ ਦੇਸ਼ ਦੇ ਰੂਪ 'ਚ ਮਾਨਤਾ ਦੇ ਦਿੱਤੀ ਹੈ | ਵਿਦੇਸ਼ ਮੰਤਰਾਲਾ ਦੇ ਜਨਤਕ ਕੀਤੇ ਗਏ ...

ਪੂਰੀ ਖ਼ਬਰ »

ਸਿਆਟਲ ਵਿਖੇ ਧਾਰਮਿਕ ਸਮਾਗਮ ਕਰਵਾਏ

ਸਿਆਟਲ, 9 ਅਗਸਤ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਹਫ਼ਤਾਵਾਰੀ ਸਮਾਗਮ ਮੌਕੇ ਬਾਬਾ ਫ਼ਰੀਦ ਦਾ ਜਨਮ ਦਿਵਸ ਅਤੇ ਭਗਤ ਪੂਰਨ ਦੀ ਬਰਸੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਗੁਰੂ ਘਰ ਦੇ ਕੀਰਤਨੀ ਜਥੇ ਭਾਈ ਜਰਨੈਲ ਸਿੰਘ ਨੇ ਕੀਰਤਨ ਕੀਤਾ ਅਤੇ ...

ਪੂਰੀ ਖ਼ਬਰ »

ਅਕਾਲੀ ਆਗੂ ਜਗਜੀਤ ਸਿੰਘ ਸੰਮੀਪੁਰ ਦਾ ਇੰਗਲੈਂਡ ਪੁੱਜਣ 'ਤੇ ਸਵਾਗਤ

ਲੈਸਟਰ (ਇੰਗਲੈਂਡ), 9 ਅਗਸਤ (ਸੁਖਜਿੰਦਰ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਨਕੋਦਰ ਤੋਂ ਦੁਆਬੇ ਦੇ ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਸੰਮੀਪੁਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਅੱਜ ਇੰਗਲੈਂਡ ਪੁੱਜਣ 'ਤੇ ਇਥੋਂ ਦੇ ਅਕਾਲੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਲੈਸਟਰ ...

ਪੂਰੀ ਖ਼ਬਰ »

ਲਾਈਵਓਕ ਗਰਿਡਲੀ ਤੀਆਂ ਦੌਰਾਨ ਗਾਇਕ ਰੋਸ਼ਨ ਪਿੰ੍ਰਸ ਲਾਈ ਰੌਣਕ

ਕੈਲੀਫੋਰਨੀਆ, 9 ਅਗਸਤ (ਹੁਸਨ ਲੜੋਆ ਬੰਗਾ)-ਯੁਬਾਸਿਟੀ ਦੇ ਲਾਗਲੇ ਸ਼ਹਿਰ ਲਾਈਵਓਕ ਦੀ 8ਵੀਆਂ ਤੀਆਂ ਦਾ ਮੇਲਾ ਗਰਿਡਲੀ ਕਮਿਊਨਿਟੀ ਸੈਂਟਰ ਵਿਚ ਜਸਮਿੰਦਰ ਮੱਟੂ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਵਿਚ ਅਦਾਕਾਰ ਤੇ ਗਾਇਕ ਰੌਸ਼ਨ ਪਿੰ੍ਰਸ ਨੇ ਆਪਣੀ ਗਾਇਕੀ ਨਾਲ ...

ਪੂਰੀ ਖ਼ਬਰ »

ਰੂਸ 'ਤੇ ਨਵੀਆਂ ਪਾਬੰਦੀਆਂ ਲਗਾਏਗਾ ਅਮਰੀਕਾ

ਵਾਸ਼ਿੰਗਟਨ, 9 ਅਗਸਤ (ਏਜੰਸੀ)- ਰੂਸ ਦੇ ਸਾਬਕਾ ਜਾਸੂਸ ਸਰਜੇਈ ਸਕ੍ਰੀਪਾਲ ਤੇ ਉਨ੍ਹਾਂ ਦੀ ਬੇਟੀ ਨੂੰ ਬਰਤਾਨੀਆ 'ਚ ਨਰਵ ਏਜੰਟ ਨਾਲ ਮਾਰਨ ਦੀ ਕੋਸ਼ਿਸ਼ ਦੀ ਵਜ੍ਹਾ ਕਾਰਨ ਅਮਰੀਕਾ, ਮਾਸਕੋ 'ਤੇ 'ਤੇ ਵੱਧ ਪਾਬੰਦੀਆਂ ਲਗਾਉਣ ਲਈ ਤਿਆਰ ਹੋ ਚੁੱਕਾ ਹੈ | 'ਸੀ.ਐਨ.ਐਨ.' ਅਨੁਸਾਰ ...

ਪੂਰੀ ਖ਼ਬਰ »

ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਵਲੋਂ ਲਿਖੇ ਪੱਤਰ ਕਾਰਨ ਵਿਵਾਦ

ਲੰਡਨ, 9 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਵਲੋਂ ਸਿੱਖਜ਼ ਫ਼ਾਰ ਜਸਟਿਸ ਦੀ ਅਗਵਾਈ ਵਿਚ ਪੰਜਾਬ ਰੈਫਰੰਡਮ 2020 ਲੰਡਨ ਰੈਲੀ ਸਬੰਧੀ ਆਪਣੇ ਹਲਕੇ ਦੇ ਲੋਕਾਂ ਨੂੰ ਲਿਖੇ ਪੱਤਰ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੀ ਇੰਡੀਅਨ ਵਰਕਰਜ਼ ਐਸੋਸੀਏਸ਼ਨ ਤੇ ਐਮ.ਪੀ. ਸ਼ਰਮਾ ਨਾਲ ਮੁਲਾਕਾਤ

ਲੰਡਨ, 9 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀਆਂ ਦੇ ਹੱਕਾਂ ਲਈ ਲੰਮੇਂ ਸਮੇਂ ਤੋਂ ਲੜਦੀ ਆ ਰਹੀ ਅਤੇ ਯੂ.ਕੇ. ਦੀ ਸਭ ਤੋਂ ਪੁਰਾਣੀ ਸੰਸਥਾ ਇੰਡੀਅਨ ਵਰਕਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਪ੍ਰਧਾਨ ਦਰਸ਼ਨ ਸਿੰਘ ਨਾਗਰਾ, ਗੁਰਦਿਆਲ ਸਿੰਘ ਧਾਮੀ ਅਤੇ ਐਮ.ਪੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX