ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  1 day ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  1 day ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  1 day ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  1 day ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  1 day ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  1 day ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  1 day ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  1 day ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  1 day ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  1 day ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  1 day ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  1 day ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  1 day ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  1 day ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  1 day ago
ਅੱਜ ਦਾ ਵਿਚਾਰ
. . .  about 1 hour ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  2 days ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  2 days ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  2 days ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  2 days ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  2 days ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਹਰਿਆਣਾ ਹਿਮਾਚਲ

ਕਿਸਾਨਾਂ ਤੇ ਮਜ਼ਦੂਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਮਿੰਨੀ ਸਕੱਤਰੇਤ ਦਾ ਘਿਰਾਓ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਕਿਸਾਨ ਸਭਾ ਤੇ ਸੀਟੂ ਨਾਲ ਸਬੰਧਤ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮਿੰਨੀ ਸਕੱਤਰੇਤ ਦਾ ਘੇਰਾਓ ਕਰਕੇ ਗਿ੍ਫ਼ਤਾਰੀਆਂ ਦਿੱਤੀਆਂ | ਗਿ੍ਫ਼ਤਾਰੀਆਂ ਦੌਰਾਨ ਪੁਲਿਸ ਨਾਲ ਜਿੱਥੇ ਪ੍ਰਦਰਸ਼ਨਕਾਰੀਆਂ ਦੀ ਧੱਕਾ ਮੁਕੀ ਹੋਈ, ਉਥੇ ਹੀ ਡਿਪਟੀ ਕਮਿਸ਼ਨਰ ਨਾਲ ਕਿਸਾਨ ਆਗੂਆਂ ਦੀ ਬਹਿਸ ਵੀ ਹੋਈ | ਕਿਸਾਨ ਸਭਾ ਤੇ ਸੀਟੂ ਨਾਲ ਸਬੰਧਤ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਤੇ ਗਿ੍ਫ਼ਤਾਰੀਆਂ ਦਿੱਤੀਆਂ | ਕਿਸਾਨ ਤੇ ਮਜ਼ਦੂਰ ਅੱਜ ਸਵੇਰੇ ਹੀ ਮਿੰਨੀ ਸਕੱਤਰੇਤ 'ਚ ਪੁੱਜ ਗਏ ਤੇ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਅੱਗੇ ਧਰਨਾ ਲਾ ਕੇ ਬੈਠ ਗਏ | ਇਸ ਦੌਰਾਨ ਆਗੂਆਂ ਨੇ ਭਾਜਪਾ ਸਰਕਾਰ 'ਤੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਤੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਨ ਿਖ਼ਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਇਸੇ ਦੌਰਾਨ ਡਿਪਟੀ ਕਮਿਸ਼ਨਰ ਆਪਣੇ ਦਫ਼ਤਰ ਜਾਣ ਲਈ ਆਏ ਤਾਂ ਗੇਟ ਮੂਹਰੇ ਧਰਨੇ 'ਤੇ ਬੈਠੇ ਕਿਸਾਨ ਤੇ ਮਜ਼ਦੂਰ ਉਨ੍ਹਾਂ ਦੀ ਗੱਡੀ ਦੇ ਅੱਗੇ ਆਉਂਦੀ ਪੁਲਿਸ ਦੀ ਗੱਡੀ ਅੱਗੇ ਲੇਟ ਗਏ | ਜਿਸ ਮਗਰੋਂ ਡਿਪਟੀ ਕਮਿਸ਼ਨਰ ਆਪਣੀ ਗੱਡੀ ਤੋਂ ਉਤਰ ਕੇ ਪ੍ਰਦਰਸ਼ਨਕਾਰੀਆਂ ਕੋਲ ਆਏ ਤਾਂ ਨੇਤਾਵਾਂ ਤੇ ਡਿਪਟੀ ਕਮਿਸ਼ਨਰ ਵਿਚਾਲੇ ਤਿੱਖੀ ਬਹਿਮ ਮਗਰੋਂ ਗੱਲ ਤੂੰ-ਤੂੰ-ਮੈਂ-ਮੈਂ ਤੱਕ ਪਹੁੰਚ ਗਈ | ਡਿਪਟੀ ਕਮਿਸ਼ਨਰ ਦਾ ਕਹਿਣਾ ਸੀ ਕਿ ਜੇਕਰ ਕਿਸਾਨਾਂ ਨੂੰ ਕੋਈ ਸਮੱਸਿਆ ਹੈ, ਤਾਂ ਉਹ ਦਫ਼ਤਰ 'ਚ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ, ਰਾਹ ਰੋਕ ਕੇ ਬੈਠਣਾ ਠੀਕ ਨਹੀਂ ਹੈ | ਡਿਪਟੀ ਕਮਿਸ਼ਨਰ ਵਲੋਂ ਏਨਾ ਕਹਿਣ 'ਤੇ ਕਿਸਾਨ ਆਗੂ ਰੋਹ 'ਚ ਆ ਗਏ ਤੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ 'ਤੇ ਗੱਲ ਨਾ ਸੁਣਨ ਅਤੇ ਪ੍ਰਦਰਸ਼ਨਕਾਰੀਆਂ ਕੋਲੋਂ ਆ ਕੇ ਮੈਮੋਰੰਡਮ ਤੇ ਮੰਗ ਪੱਤਰ ਨਾ ਲੈਣ ਦੇ ਗੰਭੀਰ ਦੋਸ਼ ਲਗਾਏ | ਕਿਸਾਨ ਆਗੂ ਕਾ. ਰਾਜ ਕੁਮਾਰ ਸ਼ੇਖੁਪੁਰੀਆ ਅਤੇ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਅਧਿਕਾਰੀ ਉਨ੍ਹਾਂ ਦੀ ਗੱਲ ਹੀ ਨਹੀਂ ਸੁਣਦੇ | ਬਾਅਦ 'ਚ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਗਿ੍ਫ਼ਤਾਰੀਆਂ ਦਿੱਤੀਆਂ ਤੇ ਪੁਲਿਸ ਉਨ੍ਹਾਂ ਨੂੰ ਬੱਸਾਂ 'ਚ ਭਰ ਕੇ ਪਾਸੇ ਲੈ ਗਈ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਿਹੜੀਆਂ ਮੰਗਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ 'ਤੇ ਨਿਬੜਣ ਵਾਲੀਆਂ ਹਨ, ਉਨ੍ਹਾਂ ਬਾਰੇ ਕਿਸਾਨ ਤੇ ਮਜ਼ਦੂਰ ਆਗੂਆਂ ਨੂੰ ਸਬੰਧਤ ਅਧਿਕਾਰੀਆਂ ਨਾਲ ਬੈਠ ਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਆਦੇਸ਼ ਦਿੱਤੇ ਗਏ ਹਨ |

ਲੋਕਾਂ ਦੀ ਮਾੜੀ ਹਾਲਤ ਲਈ ਭਾਜਪਾ ਸਰਕਾਰ ਜ਼ਿੰਮੇਵਾਰ-ਬਹਿਬਲਪੁਰੀਆ
ਫਤਿਹਾਬਾਦ, (ਹਰਬੰਸ ਮੰਡੇਰ)-ਜਨਤਾ ਦੀ ਬਦਹਾਲੀ ਦੇ ਲਈ ਭਾਜਪਾ ਸਰਕਾਰ ਪੂਰੀ ਤਰਾਂ ਜ਼ਿੰਮੇਵਾਰ ਹੈ | ਭਾਜਪਾ ਜਾ ਤਾਂ ਆਪਣੀਆਂ ਨੀਤੀਆਂ ਵਿਚ ਬਦਲਾਵ ਕਰੇ ਜਾਂ ਗੱਦੀ ਛੱਡੇ | ਇਹ ਸ਼ਬਦ ਅਖਿਲ ਭਾਰਤੀ ਖੇਤ ਮਜ਼ਦੂਰ ਯੂਨਿਅਨ ਦੇ ਸੂਬਾ ਜਰਨਲ ਸਕੱਤਰ ਰਾਮ ਕੁਮਾਰ ਬਹਿਬਲਪੁਰੀਆ ਨੇ ਕਿਸਾਨ-ਖੇਤ ਮਜ਼ਦੂਰ ਅਤੇ ਮਜਦੂਰਾਂ ਦੇ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਫਤਿਹਾਬਾਦ ਵਿਚ ਹੋਏ ਵਿਰੋਧ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਕਹੇ | ਪ੍ਰੋਗਰਾਮ ਦੀ ਪ੍ਰਧਾਨਗੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਮਸਵਰੂਪ ਢਾਣੀ ਗੋਪਾਲ, ਸੀਟੂ ਜ਼ਿਲ੍ਹਾ ਸਕੱਤਰ ਓਮਪ੍ਰਕਾਸ਼ ਅਨੇਜਾ, ਜਿਲ੍ਹਾ ਕੌਾਸਲਰ ਰਾਮਚੰਦਰ ਸਹਿਨਾਲ ਨੇ ਸਾਂਝੇ ਰੂਪ ਵਿਚ ਕੀਤਾ | ਅਖਿਲ ਭਾਰਤੀ ਖੇਤ ਮਜਦੂਰ ਯੂਨੀਅਨ, ਕਿਸਾਨ ਸਭਾ ਅਤੇ ਸੀਟੂ ਦੇ ਸਾਂਝੇ ਪ੍ਰਦਰਸ਼ਨ ਵਿਚ ਜ਼ਿਲ੍ਹੇ ਚੋਂ ਸੈਂਕੜੇ ਵਰਕਰਾਂ ਨੇ ਹਿੱਸਾ ਲਿਆ ਅਤੇ ਮਿੰਨੀ ਸਕੱਤਰੇਤ ਪਹੁੰਚ ਕੇ ਗਿ੍ਫ਼ਤਾਰੀਆਂ ਦਿੱਤੀਆਂ | ਅੰਦੋਲਨ ਦੇ ਦੌਰਾਨ 568 ਕਿਸਾਨਾਂ ਅਤੇ ਮਜਦੂਰਾਂ ਨੇ ਗਿ੍ਫ਼ਤਾਰੀਆਂ ਦੇ ਕੇ ਸਰਕਾਰ ਦੀਆਂ ਨੀਤੀਆ 'ਤੇ ਰੋਸ ਪ੍ਰਗਟ ਕੀਤਾ | ਇਸ ਤੋਂ ਪਹਿਲਾਂ ਪ੍ਰਦਰਸ਼ਨ ਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਬਹਬਲਪੁਰੀਆ ਨੇ ਕਿਹਾ ਕਿ ਅੱਜ ਕਿਸਾਨ ਅਤੇ ਮਜਦੂਰ ਕਰਜੇ ਦੇ ਭਾਰ ਹੇਠਾ ਦਬਿਆ ਹੋਇਆ ਹੈ | ਭਾਜਪਾ ਸਰਕਾਰ ਕਿਸਾਨਾਂ ਅਤੇ ਮਜਦੂਰਾ ਦਾ ਕਰਜਾ ਮੁਆਫ ਕਰਨ ਦੀ ਥਾਂ ਪੂੰਜੀਪਤੀਆਂ ਨੂੰ ਮਾਲੋ ਮਾਲ ਕਰਨ ਵਿਚ ਲੱਗੀ ਹੋਈ ਹੈ | ਉਨ੍ਹਾ ਸਰਕਾਰ ਨੂੰ ਲਲਕਾਰਦੇ ਹੋਏ ਕਿਹਾ ਕਿ ਦੇਸ਼ ਦੇ ਕਿਸਾਨ, ਮਜਦੂਰ ਲੱਖਾਂ ਦੀ ਗਿਣਤੀ ਵਿਚ 5 ਸਤੰਬਰ ਨੂੰ ਦਿੱਲੀ ਵਿਚ ਰੈਲੀ ਕਰਨਗੇ | ਪ੍ਰਰਦਰਸ਼ਨ ਨੂੰ ਰਮੇਸ਼ ਜਾਂਡਲੀ, ਮਦਨ ਸਿੰਘ, ਗਗਨਦੀਪ ਕੌਰ, ਸੁਦੇਸ਼ ਰਾਣੀ, ਰਾਮ ਸਿੰਘ, ਪਿਆਰਾ ਰਾਮ, ਸਿਲੋਚਨਾ ਗਾਜੂਵਾਲਾ ਤੋਂ ਇਲਾਵਾ ਕਈ ਉਘੇ ਨੇਤਾਵਾ ਨੇ ਸੰਬੋਧਨ ਕੀਤਾ |

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਕਾਬੂ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 2 ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਨੇ ਗਸ਼ਤ ਦੌਰਾਨ 2 ਵਿਅਕਤੀਆਂ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਕਾਨੂੰਨ ਤਹਿਤ 2 ਨੂੰ 2-2 ਸਾਲ ਕੈਦ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਅਡੀਸ਼ਨਲ ਸੈਸ਼ਨ ਜੱਜ ਰਾਕੇਸ਼ ਕੁਮਾਰ ਨੇ ਨਸ਼ੀਲਾ ਪਦਾਰਥ ਕਾਨੂੰਨ ਤਹਿਤ 2 ਲੋਕਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ 2-2 ਸਾਲ ਕੈਦ ਅਤੇ 20-20 ਹਜ਼ਾਰ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਹੈ | ਜੁਰਮਾਨਾ ਨਾ ਭਰਨ 'ਤੇ ਦੋਸ਼ੀਆਂ ...

ਪੂਰੀ ਖ਼ਬਰ »

ਵਿਅਹੁਤਾ ਵਲੋਂ ਗਲ 'ਚ ਫਾਹਾ ਲਾ ਕੇ ਖ਼ੁਦਕੁਸ਼ੀ

ਅੰਬਾਲਾ ਸ਼ਹਿਰ, 9 ਅਗਸਤ (ਭੁਪਿੰਦਰ ਸਿੰਘ ਭਾਟੀਆ)-ਕੈਂਟ ਦੇ ਮਿਲਟਰੀ ਏਰੀਏ 'ਚ ਸਥਿਤ ਨਿਊ ਪਾਨੀਪਤ ਲਾਈਨ ਦੇ ਰਿਹਾਇਸ਼ੀ ਕਵਾਟਰਾਂ 'ਚ ਰਹਿਣ ਵਾਲੀ ਇਕ ਵਿਅਹੁਤਾ ਨੇ ਚੁੰਨੀ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕਾ ਦਾ ਨਾਂਅ ਸੁਨੀਤਾ ਦੱਸਿਆ ਜਾਂਦਾ ਹੈ ਜਿਸਦਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵਿਸ਼ਵਾਸ ਬਾਲ ਆਸ਼ਰਮ ਦਾ ਅਚਨਚੇਤ ਨਿਰੀਖ਼ਣ ਆਸ਼ਰਮ ਵਲੋਂ ਬੇਸਹਾਰਾ ਬੱਚਿਆਂ ਨੂੰ ਰੱਖਣ ਤੋਂ ਨਾਂਹ ਕਰਨ 'ਤੇ ਮਾਨਤਾ ਰੱਦ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੇਰ ਸ਼ਾਮ ਵਿਸ਼ਵਾਸ ਬਾਲ ਆਸ਼ਰਮ ਦਾ ਅਚਨਚੇਤ ਨਿਰੀਖ਼ਣ ਕੀਤਾ | ਪ੍ਰਸ਼ਾਸਨ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਆਸ਼ਰਮ ਦੇ ਸੰਚਾਲਕ ਪ੍ਰਸ਼ਾਸਨ ਵਲੋਂ ਰਹਿਣ ਲਈ ...

ਪੂਰੀ ਖ਼ਬਰ »

ਫੈਕਟਰੀ ਦੀ ਦੇਖਭਾਲ ਕਰਨ ਵਾਲੇ ਬਜ਼ੁਰਗ ਦੇ ਮੂੰਹ ਵਿਚ ਕੱਪੜਾ ਤੁੰਨ ਕੇ ਕੀਤਾ ਕਤਲ

ਰਤੀਆ, 9 ਅਗਸਤ (ਬੇਅੰਤ ਮੰਡੇਰ)-ਸ਼ਹਿਰ ਦੇ ਟੋਹਾਣਾ ਰੋਡ 'ਤੇ ਗੁਲਾਬ ਟਾਫੀ ਫੈਕਟਰੀ ਦੀ ਦੇਖ ਭਾਲ ਕਰਨ ਵਾਲੇ ਬਜ਼ੁਰਗ ਨੰਦ ਲਾਲ 65 ਸਾਲ ਦੇ ਮੂੰਹ ਵਿਚ ਕਪੜਾ ਧੁੰਨ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਤਲ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਕਪਤਾਨ ਦੀਪਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਕੋਟਲੀ ਨੇੜੇ ਹੋਏੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਿਸਾਰ ਵਾਸੀ ਰਾਮੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਮਿ੍ਤਕ ਦੀ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਾਪ ਦਿੱਤੀ ...

ਪੂਰੀ ਖ਼ਬਰ »

ਸਾਨ੍ਹ ਦੇ ਹਮਲੇ ਦਾ ਸ਼ਿਕਾਰ ਹੋਏ ਪੱਤਰਕਾਰ ਨੂੰ 2 ਲੱਖ ਮੁਆਵਜ਼ਾ ਦੇਣ ਦੇ ਆਦੇਸ਼

ਟੋਹਾਣਾ, 9 ਅਗਸਤ (ਗੁਰਦੀਪ ਸਿੰਘ ਭੱਟੀ)-ਇਥੋਂ ਦੇ ਸਿਵਲ ਜੱਜ ਸ੍ਰੀ ਜਤਿਨ ਗਰਗ ਦੀ ਅਦਾਲਤ ਨੇ ਆਵਾਰਾ ਸਾਨ੍ਹ ਦੇ ਹਮਲੇ ਵਿਚ ਬੁਰੀ ਤਰ੍ਹਾਂ ਜਖ਼ਮੀ ਹੋਏ ਸੀਨੀਅਰ ਪੱਤਰਕਾਰ ਰਾਮਕੁਮਾਰ ਭਾਰਤੀ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਨਗਰ ਪ੍ਰੀਸ਼ਦ ਫਤਿਹਾਬਾਦ ਨੂੰ ਆਦੇਸ਼ ...

ਪੂਰੀ ਖ਼ਬਰ »

ਵਿਜੀਲੈਂਸ ਅਤੇ ਬਿਜਲੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 4 ਬਿਜਲੀ ਚੋਰੀ 'ਚ 2 ਲੱਖ ਰੁਪਏ ਜੁਰਮਾਨਾ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਵਿਜੀਲੈਂਸ ਅਤੇ ਬਿਜਲੀ ਅਧਿਕਾਰੀਆਂ ਦੀ ਟੀਮ ਨੇ ਗ੍ਰਾਮੀਣ ਇਲਾਕਿਆਂ 'ਚ ਛਾਪੇਮਾਰੀ ਕਰਕੇ 4 ਬਿਜਲੀ ਚੋਰੀਆਂ ਫੜ ਕੇ 2 ਲੱਖ ਰੁਪਏ ਜੁਰਮਾਨਾ ਕੀਤਾ | ਉੱਤਰੀ ਹਰਿਆਣਾ ਬਿਜਲੀ ਸਪਲਾਈ ਨਿਗਮ ਦੇ ਰਮੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ 'ਤੇੇ ਤੈਨਾਤ ਸੇਲਜ਼ਮੈਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ

ਕੁਰੂਕਸ਼ੇਤਰ/ਸੋਨੀਪਤ, 9 ਅਗਸਤ (ਜਸਬੀਰ ਸਿੰਘ ਦੁੱਗਲ)-ਕੁੰਡਲੀ ਨੜੇ ਪਿੰਡ ਬਰੋਟਾ 'ਚ ਠੇਕੇ 'ਤੇ ਤੈਨਾਤ ਇਕ ਸੇਲਜਮੈਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਮੋਟਰ ਸਾਈਕਲ 'ਤੇ ਆਏ ਨਕਾਬਪੋਸ਼ ਬਦਮਾਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਹੱਤਿਆ ਦੀ ...

ਪੂਰੀ ਖ਼ਬਰ »

ਸ਼ਿਆਮ ਪ੍ਰੇਮੀਆਂ ਵਲੋਂ ਬ੍ਰਹਮ ਸਰੋਵਰ ਦੇ ਦਰੋਪਦੀ ਕੂਪ 'ਤੇ 10ਵਾਂ ਸ੍ਰੀ ਸ਼ਿਆਮ ਤਾਲੀ ਸੰਕੀਰਤਨ

ਥਾਨੇਸਰ, 9 ਅਗਸਤ (ਅਜੀਤ ਬਿਊਰੋ)-ਬ੍ਰਹਮ ਸਰੋਵਰ ਸਥਿਤ ਦਰੋਪਦੀ ਕੂਪ 'ਤੇ ਸ਼ਿਆਮ ਪ੍ਰੇਮੀਆਂ ਵਲੋਂ ਦੇਰ ਸ਼ਾਮ 10ਵਾਂ ਸ਼ਿਆਮ ਤਾਲੀ ਸੰਕੀਰਤਨ ਕੀਤਾ ਗਿਆ | ਪ੍ਰੋਗਰਾਮ 'ਚ ਵੱਡੀ ਗਿਣਤੀ ਵਿਚ ਪੁੱਜੇ ਸ਼ਿਆਮ ਪ੍ਰੇਮੀਆਂ ਨੇ ਹਾਜ਼ਰੀ ਲਗਾਈ | ਸ਼ਿਆਮ ਪ੍ਰੇਮੀਆਂ ਦੀ ਪਹਿਲੀ ...

ਪੂਰੀ ਖ਼ਬਰ »

ਤ੍ਰੈਸ਼ਤਾਬਦੀ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਕੇਂਦਰੀ ਰਾਜ ਮੰਤਰੀ ਐਸ. ਐਸ. ਆਹਲੂਵਾਲੀਆ ਨੂੰ ਦਿੱਤਾ ਸੱਦਾ ਪੱਤਰ

ਜਗਾਧਰੀ 9 ਅਗਸਤ (ਜਗਜੀਤ ਸਿੰਘ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਦੇ ਪ੍ਰਧਾਨ ਤੇ ਭਾਈ ਘਨੱਈਆ ਜੀ ਤ੍ਰੈਸ਼ਤਾਬਦੀ ਕਮੇਟੀ ਦੇ ਚੇਅਰਮੈਨ ਮਹੰਤ ਕਰਮਜੀਤ ਸਿੰਘ ਨੇ ਕੇਂਦਰੀ ਰਾਜ ਮੰਤਰੀ ਐਸ. ਐਸ. ਆਹਲੂਵਾਲੀਆਂ ਨੂੰ ਉਨ੍ਹਾਂ ਦੀ ਦਿੱਲੀ ਰਿਹਾਇਸ਼ ਤੇ ਭਾਈ ਘਨੱਈਆ ਜੀ ਦੇ ...

ਪੂਰੀ ਖ਼ਬਰ »

ਕਿ੍ਸ਼ਨ ਕਥਾ ਸੰਪੂਰਨ ਮਾਨਵ ਜਾਤੀ ਨੂੰ ਦਿੰਦੀ ਹੈ ਸੁੱਖ-ਸੌਮਿਆ ਭਾਰਤੀ

ਬਾਬੈਨ, 9 ਅਗਸਤ (ਡਾ. ਦੀਪਕ ਦੇਵਗਨ)-ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਦਾਣਾ ਮੰਡੀ 'ਚ 5 ਰੋਜ਼ਾ ਸ੍ਰੀਕ੍ਰਿਸ਼ਣ ਕਥਾ ਸ਼ੁਰੂ ਹੋਈ | ਕਥਾ ਦੇ ਪਹਿਲੇ ਦਿਨ ਦੀ ਸ਼ੁਰੂਆਤ ਦਾਣਾ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਲਾਭ ਸਿੰਘ ਅੰਟਾਲ, ਮਾਰਕੀਟ ਕਮੇਟੀ ਬਾਬੈਨ ਦੇ ਚੇਅਰਮੈਨ ...

ਪੂਰੀ ਖ਼ਬਰ »

ਕੁਰੂਕਸ਼ੇਤਰ ਨੇ ਸੋਨੀਪਤ ਨੂੰ 5-0 ਨਾਲ ਹਰਾਇਆ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਮਾਰਕੰਡੇਸ਼ਵਰ ਹਾਕੀ ਸਟੇਡੀਅਮ 'ਚ ਚਲ ਰਹੇ ਪ੍ਰੀ-ਨਹਿਰੂ ਹਾਕੀ ਟੂਰਨਾਮੈਂਟ ਦੇ ਤੀਜੇ ਦਿਨ ਦੇ ਮੁਕਾਬਲਿਆਂ 'ਚ ਅੰਡਰ-17 ਲੜਕੀਆਂ ਦੇ ਫਾਈਨਲ 'ਚ ਕੁਰੂਕਸ਼ੇਤਰ ਦੀ ਟੀਮ ਨੇ ਸੋਨੀਪਤ ਨੂੰ 5-0 ਨਾਲ ਹਰਾਇਆ | ਇਸ ਤੋਂ ...

ਪੂਰੀ ਖ਼ਬਰ »

ਪਿੰਡ ਬਜੀਦਪੁਰ 'ਚ ਕੱਢੀ ਸਫ਼ਾਈ ਰੈਲੀ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਸੈਕੰਡਰੀ ਸਕੂਲ ਬਜੀਦਪੁਰ 'ਚ ਸਫ਼ਾਈ ਮੁਹਿੰਮ ਚਲਾਈ ਗਈ | ਸਰਪੰਚ ਬਲਕਾਰ ਸਿੰਘ ਅਤੇ ਮੁੱਖ ਅਧਿਆਪਿਕਾ ਗੁਰਸ਼ਰਨ ਕੌਰ ਨੇ ਸਫ਼ਾਈ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਸਫ਼ਾਈ ਰੈਲੀ ਪਿੰਡ ਦੀਆਂ ...

ਪੂਰੀ ਖ਼ਬਰ »

ਕੈਂਟਰ ਤੋਂ 500 ਪੇਟੀ ਨਾਜਾਇਜ਼ ਸ਼ਰਾਬ ਬਰਾਮਦ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ ਇਕ ਕੇਂਟਰ ਤੋਂ ਨਾਜਾਇਜ਼ ਸ਼ਰਾਬ ਦੀਆਂ 500 ਪੇਟੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਵਾਹਨ 'ਚ ਸਵਾਰ 2 ਲੋਕਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਪੁਲਿਸ ਮੁਖੀ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 8 ਸਤੰਬਰ ਨੂੰ

ਏਲਨਾਬਾਦ, 9 ਅਗਸਤ (ਜਗਤਾਰ ਸਮਾਲਸਰ)-ਅਗਾਮੀ 8 ਸਤੰਬਰ ਨੂੰ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਕੱਤਰ ਤੇ ਮੁੱਖ ਨਿਆਂਇਕ ਦੰਡ ਅਧਿਕਾਰੀ ਅਨਮੋਲ ਸਿੰਘ ਨਾਇਰ ਨੇ ਦੱਸਿਆ ਕਿ ਇਸ ਲੋਕ ਅਦਾਲਤ 'ਚ ਹਰ ਤਰ੍ਹਾਂ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਪੜ੍ਹਾਉਣ ਦੇ ਤਰੀਕਿਆਂ ਦੀ ਦਿੱਤੀ ਜਾਣਕਾਰੀ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਕੂਲ ਸਿੱਖਿਆ ਪਰਿਯੋਜਨਾ ਪ੍ਰੀਸ਼ਦ ਵਲੋਂ ਲੈਂਗਵੇਜ ਐਾਡ ਲਰਨਿੰਗ ਫਾਊਾਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨਾ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਾਡ ਟੈਕਨੋਲੋਜੀ ਕਾਲਜ ਪ੍ਰੋਗਰਾਮ ਦੇ ਤੀਜੇ ਦਿਨ 175 ...

ਪੂਰੀ ਖ਼ਬਰ »

ਕੌਮੀ ਕਰਾਟੇ ਮੁਕਾਬਲੇ 'ਚ ਪੁੱਜੇ ਡੀ. ਪੀ. ਐਸ. ਦੇ ਵਿਦਿਆਰਥੀ

ਕੈਥਲ, 9 ਅਗਸਤ (ਅਜੀਤ ਬਿਊਰੋ)-ਦਿੱਲੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸੂਬਾ ਪੱਧਰ 'ਤੇ ਕਰਾਟੇ ਚੈਂਪੀਅਨਸ਼ਿਪ 'ਚ ਹਿੱਸਾ ਲਿਆ ਅਤੇ ਸੂਬਾਈ ਪੱਧਰ 'ਤੇ ਗੋਲਡ, ਸਿਲਵਰ ਅਤ ਕਾਂਸੇ ਦੇ ਮੈਡਲ ਜਿੱਤਲ ਕੇ ਪੂਰੇ ਸੂਬੇ ਵਿਚ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰਕੇ ਕੌਮੀ ਪੱਧਰ 'ਤੇ ...

ਪੂਰੀ ਖ਼ਬਰ »

ਕਲਯੁੱਗ 'ਚ ਹੈ ਭਜਨ ਕੀਰਤਨ ਦੀ ਪ੍ਰਧਾਨਤਾ-ਰਾਮ ਅਵਤਾਰ

ਥਾਨੇਸਰ, 9 ਅਗਸਤ (ਅਜੀਤ ਬਿਊਰੋ)-ਚੱਕਰਵਰਤੀ ਮੁਹੱਲਾ ਥਾਨੇਸਰ ਦੇ ਸ੍ਰੀ ਸ਼ਿਵ ਸਾੲੀਂ ਮੰਦਿਰ ਵਿਚ ਚੱਲ ਰਹੀ ਸ਼ਿਵਪੁਰਾਣ ਕਥਾ ਵਿਚ ਕਥਾਵਾਚਕ ਪੰਡਿਤ ਰਾਮ ਅਵਤਾਰ ਕਸ਼ੋਤਰੀਆ ਨੇ ਰਿਸ਼ੀ ਮਾਰਕੰਡੇ ਦੀ ਕਥਾ ਸੁਣਾਈ | ਪ੍ਰਵਚਨਾਂ 'ਚ ਉਨ੍ਹਾਂ ਨੇ ਕਿਹਾ ਕਿ ਕਲਿਯੁਗ ਵਿਚ ...

ਪੂਰੀ ਖ਼ਬਰ »

ਕੇ.ਯੂ. ਦੇ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਬੂਟੇ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਕਾਲਜ ਦੇ ਐਨ.ਸੀ.ਸੀ. ਕੈਡੇਟਾਂ ਵਲੋਂ ਐਨ.ਸੀ.ਸੀ. ਅਧਿਕਾਰੀ ਲੈ. ਡਾ. ਸੁਕਰਮਵਤੀ ਦੀ ਅਗਵਾਈ ਵਿਚ ਬੂਟੇ ਲਗਾਏ ਗਏ | ਪਿੰ੍ਰਸੀਪਲ ਸੂਰਜਭਾਨ ਮਲਿਕ ਨੇ ਦੱਸਿਆ ਕਿ ਬੂਟੇ ਸਾਡਾ ਜੀਵਨ ਹਨ | ਇਨ੍ਹਾਂ ...

ਪੂਰੀ ਖ਼ਬਰ »

ਰੈਲੀ 'ਚ ਹਜ਼ਾਰਾਂ ਦੀ ਗਿਣਤੀ 'ਚ ਔਰਤਾਂ ਕਰਨਗੀਆਂ ਆਵਾਜ਼ ਬੁਲੰਦ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਸੂਬਾਈ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਬਿਮਲਾ ਸਰੋਹਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ 20 ਅਗਸਤ ਨੂੰ ਹੋਣ ਵਾਲੀ ਰੈਲੀ ਲਈ ਸੱਦਾ ਦਿੱਤਾ | ਬਿਮਲਾ ਨੇ ਦੱਸਿਆ ਕਿ ਇਸ ਰੈਲੀ ਨੂੰ ਰਾਜ ...

ਪੂਰੀ ਖ਼ਬਰ »

ਨਾਮਧਾਰੀ ਮਾਤਾ ਦਲੀਪ ਕੌਰ ਦੀ ਯਾਦ 'ਚ ਦਮਦਮਾ ਵਿਖੇ ਖ਼ੂਨਦਾਨ ਕੈਂਪ 15 ਨੂੰ

ਏਲਨਾਬਾਦ, 9 ਅਗਸਤ (ਜਗਤਾਰ ਸਮਾਲਸਰ)-ਨਜ਼ਦੀਕ ਪਿੰਡ ਦਮਦਮਾ ਵਿਖੇ ਅਗਾਮੀ 15 ਅਗਸਤ ਨੂੰ ਨਾਮਧਾਰੀ ਮਾਤਾ ਦਲੀਪ ਕੌਰ ਦੀ ਯਾਦ 'ਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁਖ਼ਤਿਆਰ ਸਿੰਘ ਦਮਦਮਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਪਿਛਲੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਪਿਪਲੀ ਰੈਲੀ ਸਿੱਖ ਸਮਾਜ 'ਚ ਵੰਡੀ ਪਾਉਣ ਵਾਲੀ ਸਾਬਤ ਹੋਵੇਗੀ-ਚੀਮਾ

ਟੋਹਾਣਾ, 9 ਅਗਸਤ (ਗੁਰਦੀਪ ਸਿੰਘ ਭੱਟੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ 19 ਅਗਸਤ ਨੂੰ ਪਿੱਪਲੀ 'ਚ ਪ੍ਰਸਤਾਵਿਤ ਰੈਲੀ ਐਲਾਨੇ ਜਾਣ 'ਤੇ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਨੇ ਸਖ਼ਤ ਨੋਟਿਸ ਲੈਂਦੇ ਹੋਏ ਸਿੱਖ ਸਮਾਜ ਨਾਲ ਜੁੜ੍ਹੇ ਕੁਝ ਮੁੱਿ ਦਆਂ 'ਤੇ ਸਪੱਸਟੀਕਰਨ ...

ਪੂਰੀ ਖ਼ਬਰ »

ਓਵਰ ਬਿ੍ੱਜ ਦੀ ਮਿੱਟੀ ਵਹਿਣ ਨਾਲ ਬਣਿਆ ਟੋਇਆ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਬੱਸ ਅੱਡੇ ਨੇੜੇ ਦੁਕਾਨਦਾਰ ਅਤੇ ਕਾਲੋਨੀ ਵਾਸੀ ਓਵਰਬਿ੍ਜ ਦੀ ਮਿੱਟੀ ਵਹਿਣ ਨਾਲ ਬਣੇ ਟੋਏ ਤੋਂ ਪ੍ਰੇਸ਼ਾਨ ਹਨ, ਕਿਉਂਕਿ ਇਸ ਕਾਰਨ ਕੋਈ ਵੀ ਹਾਦਸਾ ਵਾਪਰ ਸਕਦਾ ਹੈ | ਬਾਰਿਸ਼ ਕਾਰਨ ਮਿੱਟੀ ਵਹਿ ਕਰਕੇ ਿਲੰਕ ...

ਪੂਰੀ ਖ਼ਬਰ »

ਮਨੱੁਖੀ ਕਦਰਾਂ-ਕੀਮਤਾਂ 'ਤੇ ਪ੍ਰੋਜੇਕਟਰ ਰਾਹੀਂ ਪਾਇਆ ਚਾਨਣਾ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਅਖਿਲ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ ਨਵੀਂ ਦਿੱਲੀ ਦੀਆਂ ਹਦਾਇਤਾਂ ਮੁਤਾਬਿਕ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੂ.ਆਈ.ਟੀ. ਸੰਸਥਾਨ ਵਿਚ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਵਿਦਿਆਰਥੀ ਪ੍ਰੇਰਕ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਸ਼ਾਹਾਬਾਦ ਵਿਚ ਜੀ. ਟੀ. ਰੋਡ ਦੱਸ ਰਿਹਾ ਵਿਕਾਸ ਦੀ ਕਹਾਣੀ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਜੀ.ਟੀ. ਰੋਡ 'ਤੇ ਪਏ ਟੋਏ ਸ਼ਾਹਾਬਾਦ ਵਿਕਾਸ ਦੀ ਕਹਾਣੀ ਨੂੰ ਬਿਆਂ ਕਰ ਰਹੇ ਹਨ | ਲਾਡਵਾ ਚੌਕ 'ਤੇ ਬਾਰਿਸ਼ ਦਾ ਪਾਣੀ ਖੜਾ ਹੋਣ ਕਾਰਨ ਟੋਏ ਏਟੇ ਵੱਡੇ ਹੋ ਗਏ ਹਨ ਕਿ ਇਨ੍ਹਾਂ ਵਿਚ ਵਾਹਨ ਫੱਸਣ ਲੱਗ ਗਏ ਹਨ | ...

ਪੂਰੀ ਖ਼ਬਰ »

ਪਿੰਡ ਘੋਘੜੀਆ 'ਚ ਬਾਰਿਸ਼ ਦੌਰਾਨ ਡਿੱਗੀ ਛੱਤ, ਪਿਓ-ਪੁੱਤਰ ਜ਼ਖ਼ਮੀ

ਨਰਵਾਨਾ, 9 ਅਗਸਤ (ਅਜੀਤ ਬਿਊਰੋ)-ਪਿੰਡ ਘੋਘੜੀਆ 'ਚ ਤੇਜ ਬਾਰਿਸ਼ ਕਾਰਣ ਬਲਜੀਤ ਦੇ ਮਕਾਨ ਦੀ ਛੱਤ ਡਿੱਗ ਗਈ | ਅਚਾਨਕ ਡਿੱਗੀ ਛੱਤ ਹੇਠਾਂ ਬਲਜੀਤ, ਉਸ ਦਾ ਬੇਟਾ ਕੁਲਦੀਪ ਦੱਬ ਗਏ | ਛੱਤ ਹੇਠਾਂ ਦੱਬ ਜਾਣ 'ਤੇ ਪਿਓ-ਪੁੱਤਰ ਦੀਆਂ ਚੀਖਾਂ ਸੁਣ ਕੇ ਲੋਘ ਘਰਾਂ ਤੋਂ ਨਿਕਲ ਕੇ ਆਏ ...

ਪੂਰੀ ਖ਼ਬਰ »

ਸਾਲ ਪਹਿਲਾਂ ਅਪਗ੍ਰੇਡ ਕੀਤੇ ਸਕੂਲ 'ਚ ਨਵਾਂ ਸਟਾਫ਼ ਭੇਜਣਾ ਭੁੱਲਿਆ ਸਿੱਖਿਆ ਵਿਭਾਗ

ਅੰਬਾਲਾ ਸ਼ਹਿਰ, 9 ਅਗਸਤ (ਭੂਪਿੰਦਰ ਸਿੰਘ ਭਾਟੀਆ)-ਸਰਕਾਰ ਸਕੂਲਾਂ ਨੂੰ ਅਪਗ੍ਰੇਡ ਕੀਤੇ ਜਾਣ ਬਾਰੇ ਨੋਟੀਫਿਕੇਸ਼ਨ ਜ਼ਾਰੀ ਕਰਕੇ ਭੁੱਲ ਹੀ ਜਾਂਦੀ ਹੈ ਕਿ ਅਪਗ੍ਰੇਡ ਕੀਤੇ ਗਏ ਸਕੂਲਾਂ ਦੀਆਂ ਜ਼ਰੂਰਤਾਂ ਵੀ ਪੂਰੀਆਂ ਕਰਨੀਆਂ ਹੁੰਦੀਆਂ ਹਨ | ਅਜਿਹਾ ਹੀ ਇਕ ਮਾਮਲਾ ...

ਪੂਰੀ ਖ਼ਬਰ »

ਸੁਸਾਇਟੀ ਨੇ ਚਲਾਈ ਬੂਟੇ ਲਗਾਓ ਮੁਹਿੰਮ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਸਾਬਕਾ ਪ੍ਰਧਾਨਮੰਤਰੀ ਗੁਲਜਾਰੀ ਲਾਲ ਨੰਦਾ ਸਮਾਰਕ ਸਦਾਚਾਰ ਥਾਂ ਦੇ ਨੇੜੇ ਹਰਿਆਣਾ ਇਨਵਾਇਰਮੈਂਟ ਸੁਸਾਇਟੀ ਨੇ ਬੂਟੇ ਲਗਾਓ ਮੁਹਿੰਮ ਚਲਾਈ | ਮੁਹਿੰਮ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਗਰੇਵਾਲ ਸੀ.ਸੈ. ਸਕੂਲ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੂਹਲਾ ਚੀਕਾ, 9 ਅਗਸਤ (ਓ.ਪੀ. ਸੈਣੀ)-ਹਰਿਆਣਾ ਸਿੱਖਿਆ ਵਿਭਾਗ ਵਲੋਂ ਸਾਲਾਨਾ ਖੇਡਕੂਦ ਮੁਕਾਬਲੇ ਕਲਸਟਰ ਪੱਧਰ 'ਤੇ ਕਰਵਾਏ ਗਏ | ਇਸ ਮੁਕਾਬਲੇ 'ਚ ਗੂਹਲਾ-ਚੀਕਾ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੁਕਾਬਲੇ 'ਚ ਸ. ਕਰਮ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਖੁਲ੍ਹੇ ਦਰਬਾਰ 'ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨਰਾਇਣਗੜ੍ਹ, 9 ਅਗਸਤ (ਪੀ. ਸਿੰਘ)-ਸ਼ਹਿਜਾਦਪੁਰ ਵਿਚ ਐਸ.ਡੀ.ਐਮ. ਵਿਰੇਂਦਰ ਸਿੰਘ ਸਾਂਗਵਾਨ ਨੇ ਖੁੱਲ੍ਹਾ ਦਰਬਾਰ ਲਗਾਇਆ | ਇਸ ਦਰਬਾਰਜ ਵਿਚ ਕਰੀਬ 17 ਸਮੱਸਿਆਵਾਂ ਆਈਆਂ, ਜਿਨ੍ਹਾਂ 'ਚ ਬਿਜਲੀ, ਪਾਣੀ, ਬੁਢਾਪਾ ਪੈਨਸ਼ਨ ਆਦਿ ਨਾਲ ਸਬੰਧਤ ਸਨ | ਇਸ ਮੌਕੇ 'ਤੇ 51 ਲਰਨਿੰਗ ...

ਪੂਰੀ ਖ਼ਬਰ »

ਸ਼ਿਵਰਾਤਰੀ 'ਤੇ ਕਾਂਵੜੀਆਂ ਨੇ ਕੀਤਾ ਸ੍ਰੀ ਮਾਰਕੰਡੇਸ਼ਵਰ ਮਹਾਂਦੇਵ ਮੰਦਰ 'ਚ ਜਲਾਭਿਸ਼ੇਕ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਅਖਿਲ ਭਾਰਤੀ ਮਾਰਕੰਡੇਸ਼ਵਰ ਜਨਸੇਵਾ ਟਰੱਸਟ ਦੇ ਪ੍ਰਧਾਨ ਮਹੰਤ ਜਗਨਨਾਥ ਪੁਰੀ ਦੀ ਅਗਵਾਈ ਵਿਚ ਕਾਵੜ ਦੇ ਸਮਾਪਤੀ 'ਤੇ ਧਰਮ ਨਗਰੀ ਕੁਰੂਕਸ਼ੇਤਰ ਦੀ ਮਾਰਕੰਡਾ ਨਦੀ ਦੇ ਕੰਢੇ 'ਤੇ ਸਥਿਤ ਸ੍ਰੀ ਮਾਰਕੰਡੇਸ਼ਵਰ ਮਹਾਂਦੇਵ ...

ਪੂਰੀ ਖ਼ਬਰ »

ਸੜਕ ਦੀ ਉਸਾਰੀ ਦਾ ਕੰਮ ਵਿਚਾਲੇ ਲਟਕਣ ਕਰਕੇ ਦੁਕਾਨਦਾਰਾਂ ਵਲੋਂ ਰੋਸ ਪ੍ਰਦਰਸ਼ਨ

ਕਾਲਾਂਵਾਲੀ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਬਣਾਈ ਜਾ ਰਹੀ ਆਰਾ ਰੋਡ ਦੀ ਉਸਾਰੀ ਦਾ ਕੰਮ ਅੱਧ ਵਿਚਾਲੇ ਲਮਕਣ ਨਾਲ ਦੁਕਾਨਦਾਰਾਂ ਨੂੰ ਆ ਰਹੀ ਪ੍ਰੇਸ਼ਾਨੀ ਕਾਰਨ ਦੁਕਾਨਦਾਰਾਂ ਨੇ ਅੱਜ ਇਕੱਠੇ ਹੋਕੇ ਨਗਰ ਪਾਲਿਕਾ ਿਖ਼ਲਾਫ਼ ਰੋਸ ਵਿਖਾਵਾ ਕੀਤਾ ...

ਪੂਰੀ ਖ਼ਬਰ »

ਵਿਧਾਇਕ ਦਾ ਪੀ.ਏ. ਸੋਸ਼ਲ ਮੀਡੀਆ 'ਤੇ ਕਰ ਰਿਹਾ ਹੈ ਗੁੰਮਰਾਹਕੁਨ ਪ੍ਰਚਾਰ-ਮਲੜ੍ਹੀ

ਕਾਲਾਂਵਾਲੀ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਵਿਧਾਇਕ ਬਲਕੌਰ ਸਿੰਘ ਇਸ ਗੱਲ ਨੂੰ ਲੈ ਕੇ ਬੌਖਲਾਹਟ 'ਚ ਹਨ ਕਿ ਲੋਕ ਉਨ੍ਹਾਂ ਦਾ ਸਾਥ ਛੱਡ ਰਹੇ ਹਨ ਅਤੇ ਵਿਧਾਇਕ ਦਾ ਪੀ. ਏ. ਗੁੰਮਰਾਹਕੁਨ ਪ੍ਰਚਾਰ ਕਰ ਰਿਹਾ ਹੈ | ਇਹ ਗੱਲ ਹਲੋਪਾ ਆਗੂ ਨਿਰਮਲ ਸਿੰਘ ਮਲੜ੍ਹੀ ਨੇ ਅੱਜ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਖੇਡਾਂ ਨੂੰ ਦਿੱਤਾ ਵਾਧਾ-ਚੇਅਰਮੈਨ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਖੇਡ ਨੂੰ ਵਾਧਾ ਦੇਣ ਲਈ ਕਈ ਯੋਜਨਾਵਾਂ ਚਲਾਈਆਂ ਹਨ | ਇਨ੍ਹਾਂ ਯੋਜਨਾਵਾਂ ਦੇ ਬਲਬੂਤੇ ਕਈ ਖਿਡਾਰੀਆਂ ਨੇ ਸੂਬੇ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਐਸ.ਵਾਈ.ਐਲ. ਮੁੱਦੇ ਨੂੰ ਲੈ ਕੇ ਇਨੈਲੋ-ਬਸਪਾ ਦਾ ਜ਼ਿਲ੍ਹਾ ਪੱਧਰੀ ਅੰਦੋਲਨ

ਫਤਿਹਾਬਾਦ, 9 ਅਗਸਤ (ਹਰਬੰਸ ਮੰਡੇਰ)-ਐਸ.ਵਾਈ.ਐਲ. 'ਤੇ ਸੁਪਰੀਮ ਕੋਰਟ ਦਾ ਫੈਸਲਾ ਲਾਗੂ ਕਰਵਾਉਣ ਨੂੰ ਲੈ ਕੇ ਲਗਾਤਾਰ ਅੰਦੋਲਨ ਨੂੰ ਲੈ ਕੇ ਇਨੈਲੋ-ਬਸਪਾ ਦਾ ਜ਼ਿਲ੍ਹਾ ਪੱਧਰ ਦਾ ਵਰਕਰ ਸੰਮੇਲਨ ਜਾਟ ਧਰਮਸ਼ਾਲਾ ਵਿਚ ਕੀਤਾ ਗਿਆ | 18 ਅਗਸਤ ਐਸ.ਵਾਈ.ਐਲ. ਮਾਮਲੇ ਚ ਹਰਿਆਣਾ ...

ਪੂਰੀ ਖ਼ਬਰ »

ਵਾਹਨ ਚਾਲਕ ਦੀ ਲਾਸ਼ ਬਰਾਮਦ

ਭਰਤਗੜ੍ਹ, 9 ਅਗਸਤ (ਜਸਬੀਰ ਸਿੰਘ ਬਾਵਾ)- ਭਰਤਗੜ੍ਹ ਪੁਲਿਸ ਵਲੋਂ ਅੱਜ ਨੰਗਲ ਸਰਸਾ ਨੇੜੇ ਭਾਖੜਾ ਨਹਿਰ ਵਿਚੋਂ ਲਾਸ਼ ਬਰਾਮਦ ਕੀਤੀ ਹੈ | ਇੰਚਾਰਜ ਗੁਰਮੁਖ ਸਿੰਘ ਤੇ ਤਫ਼ਤੀਸ਼ੀ ਅਧਿਕਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਉਕਤ ਦੀ ਸ਼ਨਾਖ਼ਤ ਸ਼ਾਮ ਲਾਲ (26) ਪੁੱਤਰ ਸੁਰਜੀਤ ...

ਪੂਰੀ ਖ਼ਬਰ »

ਅਗੇਤੇ ਝੋਨੇ ਦੀ ਫ਼ਸਲ ਦੇ ਭਾਅ 'ਚ ਆ ਰਹੀ ਗਿਰਾਵਟ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਏਲਨਾਬਾਦ, 9 ਅਗਸਤ (ਜਗਤਾਰ ਸਮਾਲਸਰ)-ਇਸ ਖੇਤਰ 'ਚ ਕਰੀਬ 1100 ਏਕੜ 'ਚ ਪੈਦਾ ਕੀਤੀ ਜਾਣ ਵਾਲੀ ਅਗੇਤੇ ਝੋਨੇ ਦੀ ਫ਼ਸਲ ਇਸ ਵਾਰ ਕਿਸਾਨਾਂ ਨੂੰ ਨਿਰਾਸ਼ ਕਰ ਰਹੀ ਹੈ | ਇਸ ਵਾਰ ਝੋਨੇ ਦੇ ਝਾੜ 'ਚ ਵੀ 4 ਤੋਂ 5 ਕੁਇੰਟਲ ਦੀ ਕਮੀ ਆ ਰਹੀ ਹੈ ਅਤੇ ਭਾਅ 'ਚ ਪਿਛਲੇ 3-4 ਦਿਨਾਂ ਤੋਂ 300 ਤੋਂ 400 ...

ਪੂਰੀ ਖ਼ਬਰ »

ਕੁਰੂਕਸ਼ੇਤਰ ਰੇਲਵੇ ਲਾਈਨ ਏਲੀਵੇਟਿਡ ਟਰੈਕ ਦੇ ਪ੍ਰੋਜੈਕਟ 'ਤੇ ਖ਼ਰਚ ਹੋਣਗੇ 225 ਕਰੋੜ-ਸੁਧਾ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੁਰੂਕਸ਼ੇਤਰ ਵਿਚ ਏਲੀਵੇਟਿਡ ਟਰੈਕ ਦੀ ਪਰਿਯੋਜਨਾ 'ਤੇ 225 ਕਰੋੜ ਰੁਪਏ ਦਾ ਬਜ਼ਟ ਖ਼ਰਚ ਕੀਤਾ ਜਾਵੇਗਾ | ਇਸ ਵਿਚੋਂ 100 ਕਰੋੜ ਰੁਪਏ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣਗੇ | ਇਸ ...

ਪੂਰੀ ਖ਼ਬਰ »

ਸਵਾਮੀ ਗਿਆਨਾਨੰਦ ਮਹਾਰਾਜ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਸਵਾਮੀ ਗਿਆਨਾ ਨੰਦ ਮਹਾਰਾਜ ਵਲੋਂ ਜ਼ਿਲ੍ਹਾ ਜੇਲ੍ਹ ਵਿਚ ਦੌਰਾ ਕੀਤਾ ਗਿਆ | ਇਸ ਦੌਰਾਨ ਮਹਿਲਾ ਵਾਰਡ ਵਿਚ ਔਰਤਾਂ ਵਲੋਂ ਸ੍ਰੀਕਿ੍ਸ਼ਨ ਜੀ ਦੇ ਭਜਨਾਂ ਅਤੇ ਗੀਤਾ ਸ਼ਲੋਕਾਂ ਦਾ ਉਚਾਰਣ ਕੀਤਾ ਗਿਆ | ਇਸ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਤੇਜਲੀ ਵਿਖੇ ਆਜ਼ਾਦੀ ਦਿਵਸ ਮਨਾਉਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਸ਼ੁਰੂ

ਯਮੁਨਾਨਗਰ, 9 ਅਗਸਤ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹੇ ਦੇ ਨੈਸ਼ਨਲ ਪੱਧਰੀ ਸਟੇਡੀਅਮ ਵਿਖੇ ਆਉਣ ਵਾਲੀ 15 ਅਗਸਤ ਲਈ ਤਿਆਰੀਆਂ ਜੋਰਾਂ ਨਾਲ ਚਲ ਰਹੀਆਂ ਹਨ | ਸਕੂਲਾਂ-ਕਾਲਜਾਂ ਤੇ ਪੁਲਿਸ ਬਲ ਦੀਆਂ ਟੁਕੜੀਆਂ ਉਸ ਮਾਰਚ ਪਾਸਟ ਨੂੰ ਇਤਿਹਾਸਕ ਬਣਾਉਣ 'ਚ ਆਪਣਾ-ਆਪਣਾ ਪੂਰਾ ...

ਪੂਰੀ ਖ਼ਬਰ »

7ਵੀਂ ਜਮਾਤ ਦੇ ਬੱਚਿਆਂ ਦਾ ਪੱਧਰ ਜਮਾਤ ਮੁਤਾਬਿਕ ਨਾ ਪਾਏ ਜਾਣ 'ਤੇ ਡੀ.ਸੀ. ਵਲੋਂ ਕਾਰਨ ਦੱਸੋ ਨੋਟਿਸ ਦੇਣ ਦੇ ਹੁਕਮ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਬੱਚਿਆਂ ਨੂੰ ਉਨ੍ਹਾਂ ਦੀ ਜਮਾਤ ਮੁਤਾਬਿਕ ਸਕਸ਼ਮ ਬਣਾਉਣਾ ਬਹੁਤ ਜਰੂਰੀ ਹੈ | ਇਸ ਵਿਸ਼ੇ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਿਲਕੁਲ ਵੀ ਸ਼ਹਿਣ ਨਹੀਂ ਕੀਤੀ ਜਾਵੇਗੀ | ਇਹ ਗੱਲ ਡੀ.ਸੀ. ਡਾ. ਐਸ.ਐਸ. ਫੁਲੀਆ ਨੇ ...

ਪੂਰੀ ਖ਼ਬਰ »

ਫਿਜ਼ੀਕਲ ਕਾਊਾਸਿਲੰਗ 14 ਨੂੰ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਜਨਸੰਚਾਰ ਅਤੇ ਮੀਡੀਆ ਪ੍ਰੋਦਯੌਗਿਕੀ ਸੰਸਥਾਨ ਵਿਚ ਚੱਲ ਰਹੇ ਬੀ.ਟੈਕ ਪਿੰ੍ਰਟਿੰਗ ਗਰਾਫ਼ਿਕਸ ਅਤੇ ਪੈਕੇਜਿੰਗ ਕੋਰਸ ਦੀ ਫਿਜੀਕਲ ਕਾਊਾਸਿਲੰਗ 14 ਅਗਸਤ ਨੂੰ ਹੋਵੇਗੀ | ਸੰਸਥਾਨ ਦੇ ...

ਪੂਰੀ ਖ਼ਬਰ »

ਐਸ. ਵਾਈ. ਐੱਲ. ਨਹਿਰ ਦੇ ਮੁੱਦੇ ਨੂੰ ਲੈ ਕੇ 18 ਅਗਸਤ ਨੂੰ ਹਰਿਆਣਾ ਬੰਦ ਕਰਵਾਏਗਾ ਇਨੈਲੋ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਇੰਡੀਅਨ ਨੈਸ਼ਨਲ ਲੋਕਦਲ ਦੇ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ਨੇ ਕਿਹਾ ਹੈ ਕਿ ਕੀਦਰ ਤੇ ਸੂਬਾ ਸਰਕਾਰ ਦੀ ਜਿੱਦ ਕਾਰਨ ਅੱਜ ਐਸ.ਵਾਈ.ਐਲ. ਦੇ ਮੁੱਦੇ ਨੂੰ ਲੈ ਕੇ ਇਨੈਲੋ ਤੇ ਬਸਪਾ ਗੱਠਜੋੜ ਨੂੰ ਅੰਦੋਲਨ ਤੇਜ ਕਰਨ ਲਈ ਮਜ਼ਬੂਰ ...

ਪੂਰੀ ਖ਼ਬਰ »

ਕੈਨੇਡੀਅਨ ਕੰਪਨੀ ਦੇ ਮੈਂਬਰਾਂ ਵਲੋਂ ਫ਼ਸਲ ਨਾੜ ਪ੍ਰਬੰਧਨ ਨੂੰ ਲੈ ਕੇ ਯੂਨਿਟ ਲਾਉਣ ਸਬੰਧੀ ਕੁਰੂਕਸ਼ੇਤਰ ਦਾ ਦੌਰਾ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਦੇ ਉਪ ਨਿਰਦੇਸ਼ਕ ਡਾ. ਕਰਮਚੰਦ ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ 'ਚ ਕਰੀਬ 7 ਲੱਖ 20 ਹਜ਼ਾਰ ਟਨ ਫ਼ਸਲ ਨਾੜ ਦਾ ਖ਼ਰੀਫ ਸੀਜਨ 'ਚ ਉਤਪਾਦਨ ਹੁੰਦਾ ਹੈ ਅਤੇ ਪੂਰੇ ਹਰਿਆਣਾ 'ਚ ਕਰੀਬ 70 ਲੱਖ 50 ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨਕਾਬਪੋਸ਼ 2 ਬਦਮਾਸ਼ਾਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ

ਜਗਾਧਰੀ, 9 ਅਗਸਤ (ਜਗਜੀਤ ਸਿੰਘ)-ਮੋਟਰ ਸਾਈਕਲ ਸਵਾਰ 2 ਨਕਾਬਪੋਸ਼ ਬਦਮਾਸ਼ਾਂ ਨੇ ਕਾਰ 'ਚ ਸਵਾਰ ਪੁਲਿਸ ਕਰਮਚਾਰੀ ਨੂੰ ਗੋਲੀ ਮਾਰ ਦਿੱਤੀ, ਜੋ ਪੁਲਿਸ ਕਰਮਚਾਰੀ ਦੇ ਪੇਟ ਅਤੇ ਪੱਟ 'ਚ ਲੱਗੀ | ਗੰਭੀਰ ਹਾਲਤ ਵਿਚ ਪੁਲਿਸ ਕਰਮਚਾਰੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX