ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  12 minutes ago
ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ) - ਅੱਜ ਆਜ਼ਾਦੀ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੌਮੀ ਤਿਰੰਗਾ ਲਹਿਰਾਇਆ...
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  17 minutes ago
ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਪਿੰਡ ਪੰਡੋਰੀ 'ਚ ਭਗਵੰਤ ਮਾਨ ਨੂੰ ਘੇਰਨ ਵਾਲੇ ਪੰਜ ਆਪ ਵਲੰਟੀਅਰਾਂ 'ਤੇ ਪੁਲਿਸ ਥਾਣਾ ਮਹਿਲ ਕਲਾਂ 'ਚ ਦਰਜ ਹੋਏ ਪਰਚੇ ਸਬੰਧੀ ਪ੍ਰਤੀਕਰਮ ਦਿੰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਸ ਵਿਚ ਉਨ੍ਹਾਂ...
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  17 minutes ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  26 minutes ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ ਕੀਤਾ ਤੇ ਬੱਡੀ ਕਿਤਾਬਚਾ ਜਾਰੀ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬਸਿਡੀ ਤੇ ਖੇਤੀਬਾੜੀ ਮਸ਼ੀਨਰੀ...
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  50 minutes ago
ਫ਼ਿਰੋਜ਼ਪੁਰ, 15 ਅਗਸਤ (ਜਸਵਿੰਦਰ ਸਿੰਘ ਸੰਧੂ ) ਆਜ਼ਾਦੀ ਦਿਹਾੜੇ ਮੌਕੇ ਅੱਜ ਵਰ੍ਹਦੇ ਮੀਂਹ 'ਚ ਫ਼ਿਰੋਜ਼ਪੁਰ ਅੰਦਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ । ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਸਲਾਮੀ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ, 15 ਅਗਸਤ - ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਯਾਦਵਿੰਦਰਾ ਸਟੇਡੀਅਮ ਪਟਿਆਲਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਅਤੇ ਮਕਾਨ ਉਸਾਰੀ, ਸ਼ਹਿਰੀ ਵਿਕਾਸ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ...
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਅਗਲੇ ਸਾਲ...
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  about 1 hour ago
ਤਪਾ ਮੰਡੀ, 15 ਅਗਸਤ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਅੱਜ ਸਵੇਰ ਤੋਂ ਹੋ ਰਹੀ ਬਾਰਸ਼ ਨੇ ਜਿੱਥੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਉੱਥੇ ਹੀ ਸ਼ਹਿਰ ਦੇ ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਲਈ ਕਰਾਏ ਜਾ ਰਹੇ ਪ੍ਰੋਗਰਾਮ...
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  about 1 hour ago
ਮੁਸਲਿਮ ਮਹਿਲਾਵਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗਾ - ਮੋਦੀ
. . .  about 1 hour ago
ਅਜੇ ਵੀ ਕੁੱਝ ਲੋਕ ਤਿੰਨ ਤਲਾਕ ਬਿਲ ਪਾਸ ਨਹੀਂ ਕਰਨ ਦੇ ਰਹੇ - ਮੋਦੀ
. . .  about 1 hour ago
ਤਿੰਨ ਤਲਾਕ ਦੀਆਂ ਕੁਰੀਤੀਆਂ ਨੇ ਮੁਸਲਿਮ ਬੇਟੀਆਂ ਦੀ ਜ਼ਿੰਦਗੀ ਤਬਾਹ ਕੀਤੀ - ਮੋਦੀ
. . .  about 1 hour ago
ਸ਼ਾਰਟ ਸਰਵਿਸ ਕਮਿਸ਼ਨ 'ਚ ਹੁਣ ਔਰਤਾਂ ਦਾ ਦਾਖਲਾ ਹੋਵੇਗਾ - ਮੋਦੀ
. . .  about 1 hour ago
3 ਲੱਖ ਸ਼ੱਕੀ ਕੰਪਨੀਆਂ ਨੂੰ ਲਗਾਏ ਤਾਲੇ - ਮੋਦੀ
. . .  about 1 hour ago
ਦੇਸ਼ 'ਚ 2013 'ਚ ਸਿੱਧਾ ਟੈਕਸ ਦੇਣ ਵਾਲਿਆਂ ਦੀ ਗਿਣਤੀ 4 ਕਰੋੜ ਸੀ, ਅੱਜ ਇਹ ਗਿਣਤੀ ਕਰੀਬ 7 ਕਰੋੜ ਹੋ ਗਈ ਹੈ - ਮੋਦੀ
. . .  about 1 hour ago
90 ਹਜ਼ਾਰ ਕਰੋੜ ਗਲਤ ਹੱਥਾਂ 'ਚ ਜਾਣ ਤੋਂ ਬਚਾਏ ਗਏ - ਮੋਦੀ
. . .  about 1 hour ago
25 ਸਤੰਬਰ ਨੂੰ ਇਸ ਯੋਜਨਾ ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਵੇਗਾ ਤੇ ਛੋਟੇ ਸ਼ਹਿਰਾਂ 'ਚ ਖੁੱਲ੍ਹਣਗੇ ਹਸਪਤਾਲ - ਮੋਦੀ
. . .  about 1 hour ago
ਅਯੁਸ਼ਮਾਨ ਯੋਜਨਾ ਤਹਿਤ 10 ਕਰੋੜ ਪਰਿਵਾਰਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ - ਮੋਦੀ
. . .  about 2 hours ago
ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ - ਮੋਦੀ
. . .  about 2 hours ago
ਆਜ਼ਾਦੀ ਦੇ 75 ਸਾਲ ਹੋਣ ਤੋਂ ਪਹਿਲਾ ਭਾਰਤ ਦੀ ਸੰਤਾਨ ਨੂੰ ਪੁਲਾੜ 'ਚ ਭੇਜਿਆ ਜਾਵੇਗਾ- ਮੋਦੀ
. . .  about 2 hours ago
ਸਾਡਾ ਦੇਸ਼ ਪੁਲਾੜ ਦੀ ਦੁਨੀਆ 'ਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ - ਮੋਦੀ
. . .  about 2 hours ago
ਆਜ਼ਾਦੀ ਦਿਵਸ : ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਆਜ਼ਾਦੀ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 2 hours ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
ਛੱਤੀਸਗੜ੍ਹ 'ਚ ਡੇਂਗੂ ਦੀ ਬਿਮਾਰੀ ਮਹਾਂਮਾਰੀ ਘੋਸ਼ਿਤ ,ਸਰਕਾਰ ਕਰੇਗੀ ਮੁਫ਼ਤ ਇਲਾਜ
. . .  1 day ago
ਨਸ਼ੇ'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਬੁਰੀ ਤਰਾਂ ਦਰੜੇ
. . .  1 day ago
15 ਅਗਸਤ ਦਾ ਦਿਨ ਹਰ ਭਾਰਤੀ ਲਈ ਪਵਿੱਤਰ ਦਿਨ - ਰਾਸ਼ਟਰਪਤੀ
. . .  1 day ago
7 ਗੈਂਗਸਟਰਾਂ ਨੂੰ ਮਾਰ ਮੁਕਾਇਆ ਕੈਪਟਨ ਸਰਕਾਰ ਨੇ - ਕੇਵਲ ਢਿੱਲੋਂ
. . .  1 day ago
ਕੈਪਟਨ ਵੱਲੋਂ ਲੁਧਿਆਣੇ ਦੇ ਸਨਅਤਕਾਰਾਂ ਤੇ ਆਗੂਆਂ ਨਾਲ ਵਿਚਾਰ ਚਰਚਾ
. . .  1 day ago
ਬਲੋਚਿਸਤਾਨ 'ਚ ਹੋਏ ਗ੍ਰਨੇਡ ਹਮਲੇ 'ਚ 11 ਲੋਕ ਜ਼ਖਮੀ
. . .  1 day ago
ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਪਹਿਲੇ ਸਰਕਾਰੀ ਸਮਾਰਟ ਸਕੂਲ ਦੀ ਸ਼ੁਰੂਆਤ
. . .  1 day ago
ਅਫ਼ਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ 'ਚ 7 ਪੁਲਿਸ ਕਰਮਚਾਰੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਜਲੰਧਰ

ਨਿਗਮ ਨੂੰ ਚੂਨਾ ਲਗਾਉਣ ਵਾਲਿਆਂ ਦਾ ਸਰਵੇਖਣ ਅੱਜ ਤੋਂ

ਸ਼ਿਵ ਸ਼ਰਮਾ
ਜਲੰਧਰ, 9 ਅਗਸਤ- ਨਗਰ ਨਿਗਮ ਪ੍ਰਸ਼ਾਸਨ ਨੇ ਨਿਗਮ ਨੂੰ ਪਾਣੀ, ਸੀਵਰੇਜ ਦੇ ਬਿੱਲ, ਜਾਇਦਾਦ ਕਰ ਨਾ ਦੇਣ ਤੇ ਨਾਜਾਇਜ਼ ਉਸਾਰੀਆਂ ਬਣਾ ਕੇ ਨਿਗਮ ਨੂੰ ਚੂਨਾ ਲਗਾਉਣ ਵਾਲਿਆਂ ਦਾ ਪਤਾ ਕਰਨ ਲਈ ਤਿੰਨ ਹਲਕਿਆਂ ਲਈ ਤਿੰਨ ਟੀਮਾਂ ਦਾ ਗਠਨ ਕਰਕੇ ਸਰਵੇਖਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਟੀਮਾਂ ਦੇ ਮੈਂਬਰਾਂ ਨੂੰ ਇਕ ਮੀਟਿੰਗ 'ਚ ਕਮਿਸ਼ਨਰ ਸ੍ਰੀ ਲਾਕੜਾ ਨੇ ਫ਼ੌਰਨ ਕੰਮ ਕਰਨ ਦੀ ਹਦਾਇਤ ਦੇ ਦਿੱਤੀ ਹੈ | ਸੰਯੁਕਤ ਕਮਿਸ਼ਨਰ ਗੁਰਵਿੰਦਰ ਕੌਰ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਟੀਮਾਂ 'ਚ ਪਾਣੀ ਸਪਲਾਈ, ਸੀਵਰੇਜ, ਬਿਲਡਿੰਗ ਅਤੇ ਦੂਜੇ ਵਿਭਾਗ ਦੇ ਅਫ਼ਸਰ ਸ਼ਾਮਿਲ ਕੀਤੇ ਗਏ ਹਨ | ਟੀਮ ਵਿਚ ਤਾਇਨਾਤ ਜਾਇਦਾਦ ਟੈਕਸ ਇੰਸਪੈਕਟਰ, ਏਰੀਆ ਇੰਚਾਰਜ ਆਪਣੇ ਇਲਾਕੇ ਵਿਚ ਹਰ ਬਿਲਡਿੰਗ ਦੀ ਜਾਂਚ ਕਰਨਗੇ ਕਿ ਉਕਤ ਇਮਾਰਤ ਦਾ ਬਣਦਾ ਕਰ ਜਮ੍ਹਾਂ ਹੋਇਆ ਹੈ | ਜੇਕਰ ਜਮਾਂ ਨਹੀਂ ਹੋਇਆ ਤਾਂ ਇਹ ਕਰ ਜਮਾਂ ਕਰਵਾਇਆ ਜਾਵੇਗਾ | ਟੀਮ ਵਿਚ ਤਾਇਨਾਤ ਸਹਾਇਕ ਇੰਜੀਨੀਅਰ ਹਰ ਬਿਲਡਿੰਗ ਦੀ ਪੀ. ਵੀ. ਕਰਨ ਤੋਂ ਬਾਅਦ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨਾਂ ਬਾਰੇ ਜਾਣਕਾਰੀ ਲੈਣਗੇ | ਰੈਗੂਲਰ ਨਾ ਹੋਣ 'ਤੇ ਰੈਗੂਲਰਾਈਜ਼ ਕਰਵਾਉਣਗੇ | ਅਣਅਧਿਕਾਰਤ ਲੱਗੇ ਸਬਮਰਸੀਬਲ ਪੰਪਾਂ ਬਾਰੇ ਵੀ ਜਾਣਕਾਰੀ ਲੈਣਗੇ ਤੇ ਜੇਕਰ ਕਿਸੇ ਵੱਲ ਬਕਾਏ ਹਨ ਤਾਂ ਇਹ ਵੀ ਜਮ੍ਹਾਂ ਕਰਵਾਏ ਜਾਣਗੇ | ਟੀਮ ਗੈਰ ਕਾਨੂੰਨੀ ਉਸਾਰੀਆਂ ਬਾਰੇ ਜਾਣਕਾਰੀ ਲੈ ਕੇ ਇਸ ਦੀ ਰਿਪੋਰਟ ਐਕਸੀਅਨ ਨੂੰ ਦੇਵੇਗੀ | ਰੰਧਾਵਾ ਨੇ ਕਿਹਾ ਕਿ ਟੀਮਾਂ ਨੂੰ ਫ਼ੌਰਨ ਕੰਮ ਕਰਨ ਲਈ ਕਹਿ ਦਿੱਤਾ ਗਿਆ ਹੈ | ਦੱਸਿਆ ਜਾਂਦਾ ਹੈ ਕਿ ਨਿਗਮ ਪ੍ਰਸ਼ਾਸਨ ਨੇ ਅਜੇ ਵਸੂਲੀ ਵੱਲ ਬਾਹਰਲੇ ਇਲਾਕਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ |
ਬਿੱਲ ਨਾ ਜਮ੍ਹਾਂ ਕਰਵਾਉਣ ਵਾਲੇ ਲੋਕਾਂ ਦਾ ਸਰਵੇਖਣ ਕਰਵਾਉਣ ਲਈ ਜਿਹੜੀਆਂ ਟੀਮਾਂ ਬਣਾਈਆਂ ਹਨ, ਉਨ੍ਹਾਂ 'ਚ ਰਾਮਾ ਮੰਡੀ ਅਤੇ ਜੀ. ਟੀ. ਰੋਡ ਵਾਰਡ 8, 9, 10, 11, 12, 13 'ਚ 1. ਇੰਚਾਰਜ ਐਕਸੀਅਨ ਬਲਜੀਤ ਸਿੰਘ, 2. ਸਹਾਇਕ ਇੰਜੀ. ਕਰਨ ਦੱਤਾ, 3. ਨੀਰਜ ਸ਼ਰਮਾ ਇੰਸਪੈਕਟਰ, 4. ਕੇ. ਐਲ. ਕਪੂਰ ਡਰਾਫਟਮੈਨ, 5. ਕੀਮਤੀ ਲਾਲ ਇੰਸਪੈਕਟਰ, 6 ਰਵਿੰਦਰ ਕਲਰਕ, 7. ਤਿਲਕ ਰਾਜ ਏ. ਐੱਸ. ਆਈ., 8. ਜਤਿੰਦਰ ਸਿੰਘ ਸਹਾਇਕ ਕਾਂਸਟੇਬਲ
• ਕਪੂਰਥਲਾ ਰੋਡ ਵਾਰਡ 67, 68, 69, 73, 77, 7, 6 ਦੀ ਟੀਮ ਵਿਚ : 1. ਐਕਸੀਅਨ ਸਤਿੰਦਰ ਕੁਮਾਰ, 2. ਸਹਾਇਕ ਇੰਜੀ. ਰਵਿੰਦਰ ਕੁਮਾਰ, 3. ਇੰਸਪੈਕਟਰ ਅਜੀਤ ਸ਼ਰਮਾ, 4. ਡਰਾਫਟਮੈਨ ਸੰਜੀਵ ਕਪੂਰ, 5. ਕਲਰਕ ਨਰਿੰਦਰ ਸਿੰਘ, 6. ਹੌਸਲਾ ਪ੍ਰਸਾਦ ਕਲਰਕ, 7. ਸਬ ਇੰਸਪੈਕਟਰ ਰਾਜੇਸ਼ ਸ਼ਰਮਾ, 8. ਹਵਾਲਦਾਰ ਹਰਪ੍ਰੀਤ ਲਾਲ
• ਇੰਡਸਟਰੀਅਲ ਏਰੀਆ ਵਾਰਡ 61, 62, 63, 64 ਸ਼ਾਮਿਲ ਹੈ : 1. ਐਕਸੀਅਨ ਗੁਰਚੈਨ ਸਿੰਘ, 2. ਸਹਾਇਕ ਇੰਜੀ. ਭਾਗ ਸਿੰਘ, 3. ਜੀਤ ਪਾਲ ਜੋਸ਼ੀ ਇੰਸਪੈਕਟਰ, 4. ਡਰਾਫਟਮੈਨ ਵਰੁਨ, 5. ਇੰਸਪੈਕਟਰ ਬਾਲ ਕ੍ਰਿਸ਼ਨ, 6. ਸੇਵਾਦਾਰ ਦੇਸਰਾਜ, 7. ਭਗਵੰਤ ਸਿੰਘ ਏ. ਐੱਸ. ਆਈ., 8. ਸੀਨੀਅਰ ਕਾਂਸਟੇਬਲ ਰਾਜ ਕੁਮਾਰ ਸ਼ਾਮਿਲ ਹੈ |

ਪਾਣੀ, ਸੀਵਰੇਜ ਦੇ ਬਿੱਲ ਨਾ ਦੇਣ ਵਾਲੇ 14000 ਲੋਕਾਂ ਨੂੰ ਜਾਰੀ ਹੋਣਗੇ ਨੋਟਿਸ

ਨਗਰ ਨਿਗਮ ਦੇ ਪਾਣੀ ਸਪਲਾਈ ਤੇ ਸੀਵਰੇਜ ਵਿਭਾਗ ਨੇ 14000 ਉਹ ਲੋਕ ਲੱਭੇ ਹਨ ਜਿਹੜੇ ਕਿ ਨਿਗਮ ਨੂੰ ਕਈ ਸਾਲਾਂ ਤੋਂ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਨਹੀਂ ਕਰ ਰਹੇ ਹਨ | ਇਨ੍ਹਾਂ ਲੋਕਾਂ ਨੂੰ ਹੁਣ ਨੋਟਿਸ ਜਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਨੋਟਿਸ 30 ...

ਪੂਰੀ ਖ਼ਬਰ »

ਗੈਸ ਟੈਂਕਰਾਂ 'ਚੋਂ ਗੈਸ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼

ਮਕਸੂਦਾਂ, 9 ਅਗਸਤ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਰੰਗੇ ਹੱਥੀ ਗੈਸ ਟੈਂਕਰ 'ਚੋਂ ਪਾਈਪ ਲਗਾ ਕੇ ਕਮਰਸ਼ੀਅਲ ਗੈਸ ਸਿਲੰਡਰ 'ਚ ਗੈਸ ਚੋਰੀ ਕਰ ਕੇ ਭਰਦੇ ਗਰੋਹ 'ਤੇ ਛਾਪਾ ਮਾਰ ਕੇ ਇਕ ਵਿਅਕਤੀ ਨੂੰ 35 ਕਮਰਸ਼ੀਅਲ ਗੈਸ ਸਿਲੰਡਰ, ਗੈਸ ਚੋਰੀ ਕਰਨ ਲਈ ਵਰਤੀ ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤੀ ਵਲੋਂ ਖ਼ੁਦਕੁਸ਼ੀ

ਨਕੋਦਰ, 9 ਅਗਸਤ (ਗੁਰਵਿੰਦਰ ਸਿੰਘ)-ਸਥਾਨਕ ਪੁਰੇਵਾਲ ਕਾਲੋਨੀ 'ਚ ਇਕ 38 ਸਾਲ ਦੇ ਨੌਜਵਾਨ ਨੇ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਮਜਬੂਰ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਮਿ੍ਤਕ ਵਿਕਾਸ ਸ਼ਰਮਾ ਦੇ ਪਿਤਾ ਕੇਵਲ ...

ਪੂਰੀ ਖ਼ਬਰ »

19 ਸਾਲਾ ਹੈਰੋਇਨ ਤਸਕਰ ਕਾਬੂ

ਮਕਸੂਦਾਂ, 9 ਅਗਸਤ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਇਕ 19 ਸਾਲ ਦੇ ਨਸ਼ਾ ਤਸਕਰ ਨੂੰ 20 ਗ੍ਰਾਮ ਹੈਰੋਈਨ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਅਮਿਤ ਕੁਮਾਰ ਉਰਫ਼ ਕਾਕਾ ਪੁੱਤਰ ਰਾਜ ਕੁਮਾਰ ਵਾਸੀ ਕਰਾਰ ਖਾਂ, ਜਲੰਧਰ ਦੇ ਤੌਰ 'ਤੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 2 'ਚ ਇਕ ਵਿਅਕਤੀ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦੀ ਨਾਬਾਲਗਾ ਧੀ ਨੂੰ ਕੋਈ ਨੌਜਵਾਨ ਵਰਗਲਾ ਕੇ ਲੈ ਗਿਆ ਹੈ | ਪੁਲਿਸ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਰਮਨ ਪੁੱਤਰ ਜਸਪਾਲ ਵਾਸੀ ਮੁਹੱਲਾ ਕਰਾਰ ਖਾਂ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 9 ਅਗਸਤ (ਨਰਿੰਦਰ ਲਾਗੂ)-ਸਥਾਨਕ ਸੁੱਚੀਪਿੰਡ ਨੇੜੇ ਅੱਜ ਦਿਮਾਗ਼ੀ ਪ੍ਰੇਸ਼ਾਨੀ ਤੋਂ ਤੰਗ ਇਕ ਵਿਅਕਤੀ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਗਈ | ਮਿ੍ਤਕ ਦੀ ਪਛਾਣ ਸ਼ਾਮ ਲਾਲ (30) ਪੁੱਤਰ ਜੁਗਿੰਦਰ ਪਾਲ ਵਾਸੀ ਪਿੰਡ ...

ਪੂਰੀ ਖ਼ਬਰ »

ਬਿਨਾਂ ਪਹਿਚਾਣ ਪੱਤਰ ਲਏ ਮੋਬਾਈਲ ਸਿਮ ਵੇਚਣ 'ਤੇ ਪਾਬੰਦੀ ਦੇ ਹੁਕਮ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਨੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਮੋਬਾਈਲ ਫੋਨ ਸਿਮ ਵਿਕਰੇਤਾ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਹੋਏ 'ਬਲੈਕ ਆਊਟ' ਲਈ ਨਿਗਮ ਜ਼ਿੰਮੇਵਾਰ

ਜਲੰਧਰ, 9 ਅਗਸਤ (ਸ਼ਿਵ)-2 ਕਰੋੜ ਦੀ ਅਦਾਇਗੀ ਨਾ ਦੇਣ ਕਰਕੇ ਠੇਕੇਦਾਰਾਂ ਵਲੋਂ ਸਟਰੀਟ ਲਾਈਟਾਂ ਬੰਦ ਕਰਨ ਦੇ ਮਾਮਲੇ 'ਚ ਠੇਕੇਦਾਰਾਂ ਦੀ ਨਹੀਂ ਸਗੋਂ ਨਿਗਮ ਪ੍ਰਸ਼ਾਸਨ ਹੀ ਜਿੰਮੇਵਾਰ ਸੀ ਕਿਉਂਕਿ 6 ਅਗਸਤ ਨੂੰ ਠੇਕਾ ਖਤਮ ਹੋਣ 'ਤੇ ਠੇਕੇਦਾਰ ਦੇ ਠੇਕੇ ਦੀ ਮਿਆਦ ਕੁਝ ...

ਪੂਰੀ ਖ਼ਬਰ »

ਚਰਨ ਪਾਵਨ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪੁਰਾਤਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ (ਪਾਤਸ਼ਾਹੀ ਛੇਵੀਂ) ਬਸਤੀ ਸ਼ੇਖ ਦਰਵੇਸ਼ ਜਲੰਧਰ ਵਿਖੇ 12 ਅਗਸਤ ਨੂੰ ਚਰਨ ਪਾਵਨ ਦਿਵਸ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸਮਾਗਮ 'ਚ ਤਕਰੀਬਨ 2500 ਵਿਦਿਆਰਥੀ ਲੈਣਗੇ ਹਿੱਸਾ

ਜਲੰਧਰ, 9 ਅਗਸਤ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਦੇ ਸਮਾਗਮ 'ਚ ਜ਼ਿਲ੍ਹੇ ਦੇ ਵੱਖ ਵੱਖ ਸਿੱਖਿਆ ਸੰਸਥਾਵਾਂ ਦੇ ਲਗਭਗ 2500 ਵਿਦਿਆਰਥੀ ਭਾਗ ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ ਪੜਤਾਲ 'ਚ ਨਹੀਂ ਕਰ ਰਹੀ ਸਹਿਯੋਗ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਪ੍ਰੀਤ ਨਗਰ ਸੋਡਲ ਦੀ ਪ੍ਰਬੰਧਕ ਕਮੇਟੀ 'ਤੇ ਲੱਗੇ ਗਬਨ ਦੇ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਹਿਬ ਵਲੋਂ ਬਣਾਈ ਪੜਤਾਲੀਆ ਟੀਮ ਅੱਜ ਫਿਰ ਗੁਰਦੁਆਰਾ ਸਾਹਿਬ ਵਿਖੇ ਪੜਤਾਲ ਲਈ ਪੁੱਜੀ | ਪੜਤਾਲ ਟੀਮ ਦੇ ਮੈਂਬਰ ...

ਪੂਰੀ ਖ਼ਬਰ »

ਤਾਲਾਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਜਲੰਧਰ ਛਾਉਣੀ, 9 ਅਗਸਤ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਇਕ ਤਾਲਾਬੰਦ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰਾਂ ਵਲੋਂ ਘਰ 'ਚੋਂ ਸਾਮਾਨ ਚੋਰੀ ਕਰ ਲਿਆ ਗਿਆ | ਘਟਨਾ ਦਾ ਪਰਿਵਾਰਕ ਮੈਂਬਰਾਂ ਨੂੰ ਅੱਜ ਉਸ ਸਮੇਂ ਪਤਾ ਲੱਗਾ ਜਦੋਂ ਕਰੀਬ ਇਕ ਮਹੀਨੇ ਬਾਅਦ ...

ਪੂਰੀ ਖ਼ਬਰ »

ਗਾਇਕ ਪ੍ਰੀਤ ਹਰਪਾਲ ਦੇ ਡਰਾਈਵਰ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ) - ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ ਦੇ ਡਰਾਈਵਰ ਤਰਸੇਮ ਪੁੱਤਰ ਮਹਿੰਦਰ ਵਾਸੀ ਪਿੰਡ ਮੁਜ਼ੱਫ਼ਰਪੁਰ, ਨਕੋਦਰ ਦੀ ਅਚਾਨਕ ਦਿਲ ਦੀ ਧੜਕਣ ਰੁੱਕ ਜਾਣ ਕਰਕੇ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸੇਵਾ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਫ਼ਿਟਕਾਰ

ਜਲੰਧਰ, 9 ਅਗਸਤ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸਥਾਨਕ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਤੁਰੰਤ ਆਪਣੀ ਵਿਵਸਥਾ ...

ਪੂਰੀ ਖ਼ਬਰ »

ਹਫਤਾਵਾਰੀ ਸਮਾਗਮ 12 ਨੂੰ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਾਜ਼ਾਰ ਜਲੰਧਰ ਦਾ ਹਫਤਾਵਾਰੀ ਸਮਾਗਮ (ਸੰਗਤੀ ਰੂਪ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 12 ਅਗਸਤ ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ਸੰਤ ...

ਪੂਰੀ ਖ਼ਬਰ »

ਪੀ.ਪੀ.ਐੱਸ. ਗੁਰਮੇਲ ਸਿੰਘ ਨੇ ਏ.ਡੀ.ਸੀ.ਪੀ. ਕ੍ਰਾਈਮ ਦਾ ਅਹੁਦਾ ਸੰਭਾਲਿਆ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ) - ਜਲੰਧਰ ਕਮਿਸ਼ਨਰੇਟ 'ਚ ਬਤੌਰ ਏ.ਸੀ.ਪੀ. ਕ੍ਰਾਈਮ ਆਪਣੀਆਂ ਸੇਵਾਵਾਂ ਨਿਭਾ ਰਹੇ ਪੀ.ਪੀ.ਐੱਸ. ਅਧਿਕਾਰੀ ਗੁਰਮੇਲ ਸਿੰਘ ਨੂੰ ਵਿਭਾਗ ਨੇ ਤਰੱਕੀ ਦੇ ਕੇ ਏ.ਡੀ.ਸੀ.ਪੀ. ਬਣਾ ਦਿੱਤਾ ਹੈ | ਇਸ ਦੇ ਨਾਲ ਹੀ ਵਿਭਾਗ ਨੇ ਉਨ੍ਹਾਂ ਦੀ ਮਿਹਨਤ ਤੇ ...

ਪੂਰੀ ਖ਼ਬਰ »

ਸਚਿਨ ਗੁਪਤਾ ਨੇ ਏ.ਡੀ.ਸੀ.ਪੀ. ਸਥਾਨਕ ਦਾ ਅਹੁਦਾ ਸੰਭਾਲਿਆ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ) - ਆਈ.ਪੀ.ਐੱਸ. ਅਧਿਕਾਰੀ ਸਚਿਨ ਗੁਪਤਾ ਨੇ ਕਮਿਸ਼ਨਰੇਟ ਪੁਲਿਸ ਜਲੰਧਰ 'ਚ ਏ.ਡੀ.ਸੀ.ਪੀ. ਸਥਾਨਕ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਸ੍ਰੀ ਗੁਪਤਾ ਮਾਨਸਾ 'ਚ ਬਤੌਰ ਐੱਸ.ਪੀ. ਸਥਾਨਕ ਸੇਵਾਵਾਂ ਨਿਭਾ ਰਹੇ ਸਨ, ਉਨ੍ਹਾਂ ਪਹਿਲਾਂ ...

ਪੂਰੀ ਖ਼ਬਰ »

ਅੱਜ ਢਾਕਾ ਤੋਂ ਵਾਪਸ ਆਵੇਗੀ ਨਿਗਮ ਦੀ ਟੀਮ

ਜਲੰਧਰ, 9 ਅਗਸਤ (ਸ਼ਿਵ)- ਬੰਗਲਾ ਦੇਸ਼ 'ਚ ਦਰਿਆ ਦਾ ਪਾਣੀ ਲੋਕਾਂ ਲਈ ਪੀਣ ਵਾਲੇ ਸਲਫੇਸ ਵਾਟਰ ਪ੍ਰਾਜੈਕਟ ਬਾਰੇ ਢਾਕਾ 'ਚ ਜਾਣਕਾਰੀ ਲੈਣ ਗਈ ਨਿਗਮ ਦੀ ਪੰਜ ਮੈਂਬਰੀ ਟੀਮ ਸ਼ੁੱਕਰਵਾਰ ਨੂੰ ਵਾਪਸ ਆ ਜਾਵੇਗੀ | ਟੀਮ ਨੇ ਢਾਕਾ 'ਚ ਨਾ ਸਿਰਫ਼ ਵਾਟਰ ਸਪਲਾਈ ਸੀਵਰੇਜ ਪ੍ਰਣਾਲੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਕੰਨਿਆ ਸਕੂਲ ਲਾਡੋਵਾਲੀ ਰੋਡ ਦਾ ਨਿਰੀਖਣ

ਜਲੰਧਰ: 9 ਅਗਸਤ (ਰਣਜੀਤ ਸਿੰਘ ਸੋਢੀ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਆਈ.ਏ.ਐੱਸ. ਵੱਲੋਂ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਕੂਲ ਦਾ ਹਾਜ਼ਰੀ ਰਜਿਸਟਰ ਚੈੱਕ ਕਰਨ ਉਪਰੰਤ ਸਵੇਰ ਦੀ ...

ਪੂਰੀ ਖ਼ਬਰ »

ਦੇਹ ਵਪਾਰ ਦੇ ਧੰਦੇ ਨਾਲ ਜੁੜੀਆਂ 2 ਔਰਤਾਂ ਤੇ 2 ਗਾਹਕ ਗਿ੍ਫ਼ਤਾਰ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ)-ਉਜਾਲਾ ਨਗਰ ਮੁੱਹਲੇ 'ਚ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਦੇਹ ਵਪਾਰ ਦੇ ਧੰਦੇ ਨਾਲ ਜੁੜੀਆਂ 2 ਔਰਤਾਂ ਤੇ 2 ਗਾਹਕਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਥਾਣਾ ਮੁਖੀ ਨਿਰਮਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ...

ਪੂਰੀ ਖ਼ਬਰ »

-ਮਾਮਲਾ ਅਧਿਆਪਕਾ ਦੀ ਮੌਤ ਦਾ- ਹੱਤਿਆ ਦੇ ਮਾਮਲੇ 'ਚ ਪਤੀ ਨੂੰ ਕੀਤਾ ਗਿ੍ਫ਼ਤਾਰ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ)-ਉਸਮਾਨਪੁਰ ਪਿੰਡ ਦੇ ਸਰਕਾਰੀ ਸਕੂਲ 'ਚ ਅਧਿਆਪਕਾ ਅਮਨਜੋਤ ਕੌਰ (34) ਵਾਸੀ ਅਰਬਨ ਅਸਟੇਟ, ਜਲੰਧਰ ਦੀ ਬੀਤੇ ਦਿਨ ਭੇਦਭਰੀ ਹਾਲਤ 'ਚ ਮੌਤ ਹੋ ਜਾਣ 'ਤੇ ਮਿ੍ਤਕਾ ਦੇ ਪਤੀ ਕਰਨਦੀਪ ਸਿੰਘ ਬੱਲ ਿਖ਼ਲਾਫ਼ ਹੱਤਿਆ ਦਾ ਮਾਮਲਾ ਦਰਜ ਕਰਨ ਤੋਂ ...

ਪੂਰੀ ਖ਼ਬਰ »

ਸਿੱਧੂ ਵਲੋਂ ਨੌਜਵਾਨਾਂ ਨੂੰ ਸਿਆਸਤ ਨੂੰ ਧੰਦੇ ਦੀ ਥਾਂ ਮਿਸ਼ਨ ਬਣਾਉਣ ਦਾ ਸੱਦਾ

ਜਲੰਧਰ, 9 ਅਗਸਤ (ਮੇਜਰ ਸਿੰਘ)-ਆਲ ਇੰਡੀਆ ਯੂਥ ਕਾਂਗਰਸ ਦੇ ਸੱਦੇ ਉੱਪਰ 'ਸੋਚ ਸੇ ਸੋਚ ਕੀ ਲੜਾਈ' ਦੇ ਨਾਅਰੇ ਹੇਠ ਦੇਸ਼ ਵਿਆਪੀ ਸੰਵਾਦ ਰਚਾਉਣ ਦੇ ਉਲੀਕੇ ਪ੍ਰੋਗਰਾਮ ਦਾ ਆਗਾਜ਼ ਜਲੰਧਰ ਦੇ ਏ. ਪੀ. ਨੇ ਕਾਲਜ ਵਿਖੇ ਹੋਏ ਭਰਵੇਂ ਇਕੱਠ ਨਾਲ ਹੋਇਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਡੀ.ਸੀ.ਪੀ. ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ) - ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ, ਲੋਕ ਹਿੱਤ 'ਚ ਸ਼ਾਂਤੀ ਕਾਇਮ ਰੱਖਣ ਤੇ ਕੋਈ ਅਣਸੁਖਾਵੀਂ ਘਟਨਾਂ ਜਾਂ ਵਾਰਦਾਤ ਨੂੰ ਰੋਕਣ ਲਈ ਜਾਰੀ ਹੁਕਮਾਂ ਅਨੁਸਾਰ ਲੰਮਾ ਪਿੰਡ ਚੌਾਕ ...

ਪੂਰੀ ਖ਼ਬਰ »

ਐਲ.ਪੀ.ਯੂ. ਦੀ ਵਿਗਿਆਨੀ ਗੰਡੋਇਆਂ ਦੀ ਮਦਦ ਨਾਲ ਵਧਾਏਗੀ ਜ਼ਮੀਨ ਦੀ ਉਪਜਾਊ ਸ਼ਕਤੀ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਬਾਇਓ-ਇੰਜੀਨੀਅਰਿੰਗ ਤੇ ਬਾਇਓ-ਸਾਇੰਸਿਜ਼ ਦੀ ਜੀਵ ਵਿਗਿਆਨਿਕ ਸ਼ਿਵਿਕਾ ਦੱਤਾ ਨੇ ਜਰਮਨੀ ਦੇ ਬਰਲਿਨ ਸ਼ਹਿਰ 'ਚ ਕਰਵਾਈ ਗਈ ਤੀਜੀ ਗਰੀਨ ਐਾਡ ਸਸਟੇਨਏਬਲ ਕੈਮਿਸਟਰੀ ...

ਪੂਰੀ ਖ਼ਬਰ »

ਆਦਮਪੁਰ ਫਲਾਈ ਓਵਰ ਦੀ ਲੰਬਾਈ ਵਧੀ

ਆਦਮਪੁਰ, 9 ਅਗਸਤ (ਰਮਨ ਦਵੇਸਰ)- ਆਦਮਪੁਰ 'ਚ ਬਣਨ ਵਾਲੇ ਪੁਲ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚਲ ਰਿਹਾ ਹੈ¢ਇਸ ਪੁਲ ਦੀ ਲੰਬਾਈ ਹੁਣ ਵਧਾ ਦਿੱਤੀ ਗਈ ਹੈ¢ਖੁਰਦਪੁਰ ਦੇ ਲੋਕਾ ਵਲੋਂ ਭਾਰਤ ਸਰਕਾਰ ਨੰੂ ਅਪੀਲ ਕੀਤੀ ਗਈ ਸੀ ਕਿ ਪੁਲ ਬਣਨ ਕਾਰਨ ਉਨ੍ਹਾਂ ਦੇ ਘਰ ਟੁੱਟ ਰਹੇ ਹਨ ...

ਪੂਰੀ ਖ਼ਬਰ »

ਸੇਂਟ ਸੋਲਜਰ ਦੀਆਂ 7 ਜੀ.ਐਨ.ਐੱਮ ਵਿਦਿਆਰਥਣਾਂ ਨੇ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਪੰਜਾਬ ਨਰਸਿਜ਼ ਰਜਿਸਟਰੇਸ਼ਨ ਕੌਾਸਲ, ਮੋਹਾਲੀ ਵੱਲੋਂ ਐਲਾਨੇ ਜੀ.ਐਨ .ਐਮ ਦੇ ਨਤੀਜਿਆਂ |ਚ ਸੇਂਟ ਸੋਲਜਰ ਨਰਸਿੰਗ ਟਰੇਨਿੰਗ ਇੰਸਟੀਚਿਊਟ ਦੀਆਂ 7 ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕਰ ਸੰਸਥਾ ਅਤੇ ਮਾਪਿਆ ਦਾ ਨਾਂਅ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਸਤੀ ਸ਼ੇਖ 'ਚ ਵਿਗਿਆਨ ਮੇਲਾ ਲਗਾਇਆ

ਜਲੰਧਰ, 9 ਅਗਸਤ (ਸੋਢੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਵਿਖੇ ਪਿ੍ੰਸੀਪਲ ਬਲਜੀਤ ਕੌਰ ਦੀ ਅਗਵਾਈ ਵਿਚ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਦੋ ਰੋਜ਼ਾ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੇਲੇ ਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨ ਡਿਪਟੀ ਮੇਅਰ ...

ਪੂਰੀ ਖ਼ਬਰ »

ਇਨਰਵੀਲ੍ਹ ਕਲੱਬ ਨੇ ਬੂਟੇ ਲਗਾਏ

ਜਲੰਧਰ, 9 ਅਗਸਤ (ਮੋਨਿਕਾ ਵਰਮਾ)-ਇਨਰਵੀਲ੍ਹ ਕਲੱਬ ਵਲੋਂ ਜਲੰਧਰ ਦੇ ਇਕ ਪਾਰਕ 'ਚ ਬੂਟੇ ਲਗਾਏ ਗਏ | ਕਲੱਬ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਲੱਬ ਮੈਂਬਰਾਂ ਵਲੋਂ ਪਾਰਕ ਦੀ ਸੁਸਾਇਟੀ ਮੈਂਬਰਾਂ ਕੈਲਾਸ਼, ਅਨੂ ਵਰਮਾ, ਸੁਵੇਤਾ ਵਰਮਾ ਨੂੰ ਭਰੋਸਾ ਦਿੱਤਾ ਕਿ ਕਲੱਬ ਹਮੇਸ਼ਾਂ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਸਵੈ-ਰੱਖਿਆ ਦਾ ਟਰੇਨਿੰਗ ਕੈਂਪ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਦਿਨ ਪ੍ਰਤੀ ਦਿਨ ਵੱਧ ਰਹੇ ਅਪਰਾਧ ਤੋਂ ਬਚਣ ਲਈ ਸਵੈ-ਰੱਖਿਆ ਸਬੰਧੀ ਟਰੇਨਿੰਗ ਕੈਂਪ ਲਗਾਇਆ ਗਿਆ | ਵਿਦਿਆਰਥੀਆਂ ਨੂੰ ਸਵੈ-ਰੱਖਿਆ ਪ੍ਰਤੀ ਸੁਚੇਤ ਕਰਨ ਲਈ ਵਿਕੀ ਦਿਉਲ ਨੂੰ ...

ਪੂਰੀ ਖ਼ਬਰ »

ਗਿਨੀਜ਼ ਵਰਲਡ ਰਿਕਾਰਡ ਬਣਾਉਣ ਲਈ 'ਯਾਦ ਕਰਨ ਦੇ ਤਰੀਕਿਆਂ' ਲਈ 1600 ਤੋਂ ਵੱਧ ਵਿਦਿਆਰਥੀ ਕਰਨਗੇ ਕੋਸ਼ਿਸ਼

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਮੈਨਟਾ ਸਕਿਲਜ ਸੀ. ਟੀ ਗਰੁੱਪ ਆਫ਼ ਇੰਸਟੀਚਿਊਸ਼ਨਜ ਤੇ ਜਲੰਧਰ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ 'ਯਾਦ ਕਰਨ ਦੇ ਤਰੀਕਿਆਂ' ਦਾ ਗਿਨੀਜ਼ ਵਰਲਡ ਰਿਕਾਰਡ ਦਰਜ ਕਰਵਾਉਣ ਦੀ ਕੋਸ਼ਿਸ਼ ਤਹਿਤ 1600 ਤੋਂ ਵੱਧ ਪੰਜਵੀਂ ਜਮਾਤ ਤੋਂ ...

ਪੂਰੀ ਖ਼ਬਰ »

ਸੇਂਟ ਮੰਨੂੰਜ਼ ਕਾਨਵੈਂਟ ਸਕੂਲ 'ਚ ਕਵਿਤਾ ਉਚਾਰਨ ਤੇ ਕਲੇਅ ਮਾਡਲਿੰਗ ਮੁਕਾਬਲੇ ਕਰਵਾਏ

ਸ਼ਾਹਕੋਟ, 9 ਅਗਸਤ (ਬਾਂਸਲ)-ਸੇਂਟ ਮੰਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਲਕਸ਼ਣ ਜਿੰਦਲ, ਸਕੱਤਰ ਸ. ਗੁਰਮੀਤ ਸਿੰਘ ਬਜਾਜ ਅਤੇ ਪਿ੍ੰਸੀਪਲ ਸ੍ਰੀ ਕਮਲ ਕਾਂਤ ਸ੍ਰੀ ਕਮਲ ਕਾਂਤ ਐਰੀ ਦੀ ਅਗਵਾਈ ਹੇਠ ਯੂ.ਕੇ. ਜੀ. ਜਮਾਤ ਦੇ ਕਵਿਤਾ ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਕਰਤਾਰਪੁਰ, 9 ਅਗਸਤ (ਜਸਵੰਤ ਵਰਮਾ, ਧੀਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਦੇ ਬੀ.ਕਾਮ. ਚੌਥਾ ਸਮੈਸਟਰ ਦਾ ਨਤੀਜਾ ਬਹੁਤ ਵਧੀਆ ਰਿਹਾ | ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਇਕੋ ਰਾਤ 'ਚ ਚੋਰਾਂ ਨੇ ਚਾਰ ਦੁਕਾਨਾਂ 'ਚ ਕੀਤੀ ਚੋਰੀ

ਕਰਤਾਰਪੁਰ, 9 ਅਗਸਤ (ਜਸਵੰਤ ਵਰਮਾ, ਧੀਰਪੁਰ)-ਬੀਤੀ ਰਾਤ ਚੋਰਾਂ ਨੇ ਆਰਿਆ ਬਾਜ਼ਾਰ ਦੀਆਂ ਚਾਰ ਦੁਕਾਨਾਂ ਦੇ ਸ਼ਟਰ ਦੇ ਤਾਲੇ ਤੋੜ ਨਗਦੀ ਚੋਰੀ ਕਰਨ ਦੀ ਸੂਚਨਾ ਮਿਲੀ ਹੈ | ਇਸ ਸਬੰਧ ਵਿਚ ਦੁਕਾਨਦਾਰਾਂ ਕੋਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰਾਂ ਨੇ ਆਰੀਆ ...

ਪੂਰੀ ਖ਼ਬਰ »

ਲੋਕਾਂ ਨੇ ਸੜਕ 'ਤੇ ਕੀਤੇ ਨਾਜਾਇਜ਼ ਕਬਜ਼ੇ

ਨੂਰਮਹਿਲ, 9 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਮੁਹੱਲਾ ਤੀਆਂ ਦੇ ਕੋਲ ਜਲੰਧਰ-ਲੁਧਿਆਣੇ ਨੂੰ ਜੋੜਦੀ ਸੜਕ ਉੱਪਰ ਕੁਝ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਲੋਕਾਂ ਦੀ ਸ਼ਿਕਾਇਤ ਮਿਲਣ 'ਤੇ ਜਦੋਂ ਅਜੀਤ ਵੱਲੋਂ ਦੌਰਾ ਕੀਤਾ ਗਿਆ ਤਾਂ ਦੇਖਿਆ ਕਿ ...

ਪੂਰੀ ਖ਼ਬਰ »

ਜੇਲ੍ਹ ਭਰੋ ਅੰਦੇਲਨ ਦੇ ਸੱਦੇ ਤਹਿਤ ਸ਼ਾਹਕੋਟ ਤੋਂ ਵੱਡਾ ਕਾਫ਼ਲਾ ਰਵਾਨਾ

ਸ਼ਾਹਕੋਟ, 9 ਅਗਸਤ (ਬਾਂਸਲ)-ਆਲ ਇੰਡੀਆ ਖੇਤ ਮਜ਼ਦੂਰ ਯੂਨੀਅਨ ਪੰਜਾਬ, ਆਲ ਇੰਡੀਆ ਕਿਸਾਨ ਸਭਾ ਪੰਜਾਬ ਅਤੇ ਸੀਟੂ ਪੰਜਾਬ ਵਲੋਂ ਦਿੱਤੇ ਭਾਰਤ ਛੱਡੋ ਅੰਦੋਲਨ ਦੀ 76ਵੀਂ ਵਰ੍ਹੇਗੰਢ ਮੌਕੇ ਜੇਲ੍ਹ ਭਰੋ ਅੰਦੇਲਨ ਦੇ ਸੱਦੇ ਤਹਿਤ ਅੱਜ ਸ਼ਾਹਕੋਟ ਤੋਂ ਉਕਤ ਜਥੇਬੰਦੀਆਂ ਦਾ ...

ਪੂਰੀ ਖ਼ਬਰ »

ਆਦਮਪੁਰ ਫਲਾਈ ਓਵਰ ਦੀ ਲੰਬਾਈ ਵਧੀ

ਆਦਮਪੁਰ, 9 ਅਗਸਤ (ਰਮਨ ਦਵੇਸਰ)- ਆਦਮਪੁਰ 'ਚ ਬਣਨ ਵਾਲੇ ਪੁਲ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚਲ ਰਿਹਾ ਹੈ¢ਇਸ ਪੁਲ ਦੀ ਲੰਬਾਈ ਹੁਣ ਵਧਾ ਦਿੱਤੀ ਗਈ ਹੈ¢ਖੁਰਦਪੁਰ ਦੇ ਲੋਕਾ ਵਲੋਂ ਭਾਰਤ ਸਰਕਾਰ ਨੰੂ ਅਪੀਲ ਕੀਤੀ ਗਈ ਸੀ ਕਿ ਪੁਲ ਬਣਨ ਕਾਰਨ ਉਨ੍ਹਾਂ ਦੇ ਘਰ ਟੁੱਟ ਰਹੇ ਹਨ ...

ਪੂਰੀ ਖ਼ਬਰ »

ਢਾਡੀ ਦਰਬਾਰ 12 ਨੂੰ

ਨੂਰਮਹਿਲ, 9 ਅਗਸਤ (ਗੁਰਦੀਪ ਸਿੰਘ ਲਾਲੀ)-ਮੀਰੀ ਪੀਰੀ ਮੰਜਕੀ ਢਾਡੀ ਸਭਾ ਦੇ ਪ੍ਰਧਾਨ ਢਾਡੀ ਅਮਨਦੀਪ ਸਿੰਘ ਫਰਲਾਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਫਰਵਾਲਾ ਨੇ ਨੂਰਮਹਿਲ ਵਿਖੇ ਦੱਸਿਆ ਕਿ 12 ਅਗਸਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਜਥੇਦਾਰ ਬਣਨ 'ਤੇ ਵਡਾਲਾ ਦਾ ਪਿੰਡ ਘੁਮਿਆਰਾ 'ਚ ਕੀਤਾ ਵਿਸ਼ੇਸ਼ ਸਨਮਾਨ

ਕਰਤਾਰਪੁਰ, 9 ਅਗਸਤ (ਭਜਨ ਸਿੰਘ ਧੀਰਪੁਰ)-ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ ਅਤੇ ਸਮੇਂ-ਸਮੇਂ ਉੱਪਰ ਪਾਰਟੀ ਨੇ ਪੰਜਾਬ, ਪੰਜਾਬੀਅਤ ਅਤੇ ਗੁਰਧਾਮਾਂ ਦੀ ਰੱਖਿਆ ਲਈ ਕੁਰਬਾਨੀਆਂ ਕੀਤੀਆਂ ਅਤੇ ਹੱਕ ਸੱਚ ਲਈ ਵਰਕਰਾਂ ਨੂੰ ਹਮੇਸ਼ਾ ਪਾਰਟੀ ਹਾਈਕਮਾਂਡ ਨੇ ...

ਪੂਰੀ ਖ਼ਬਰ »

ਅਨਾਜ ਖ਼ਰੀਦ ਕੇਂਦਰਾਂ 'ਚ ਚੱਲ ਰਹੇ ਮੁਰੰਮਤ ਤੇ ਉਸਾਰੀ ਕਾਰਜਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ

ਸ਼ਾਹਕੋਟ, 9 ਅਗਸਤ (ਬਾਂਸਲ)-ਪੰਜਾਬ ਮੰਡੀ ਬੋਰਡ ਵਲੋਂ ਮੰਡੀਆਂ ਦੇ ਕਰਵਾਏ ਜਾ ਰਹੇ ਮੁਰੰਮਤ ਅਤੇ ਉਸਾਰੀ ਕਾਰਜਾਂ ਤਹਿਤ ਅੱਜ ਮਾਰਕੀਟ ਕਮੇਟੀ ਸ਼ਾਹਕੋਟ ਅਧੀਨ ਆਉਂਦੇ ਵੱਖ-ਵੱਖ ਖ਼ਰੀਦ ਕੇਂਦਰਾਂ 'ਚ ਚੱਲ ਰਹੇ ਮੁਰੰਮਤ ਤੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਕੋਆਪ੍ਰੇਟਿਵ ਐਗਰੀਕਲਚਰ ਸੁਸਾਇਟੀ ਬੈਂਕ ਸਰੀਂਹ ਦੇ ਮੱਖਣ ਸਿੰਘ ਪ੍ਰਧਾਨ ਬਣੇ

ਨਕੋਦਰ, 9 ਅਗਸਤ (ਭੁਪਿੰਦਰ ਅਜੀਤ ਸਿੰਘ)-ਕੋਆਪ੍ਰੇਟਿਵ ਐਗਰੀਕਲਚਰ ਸੁਸਾਇਟੀ ਬੈਂਕ ਸਰੀਂਹ ਦੀ ਪ੍ਰਧਾਨਗੀ ਦੀ ਚੋਣ, ਬੈਂਕ ਦੇ ਸੈਕਟਰੀ ਸੁਰਜੀਤ ਸਿੰਘ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਮੱਖਣ ਸਿੰਘ ਨੂੰ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ ਗਿਆ | ਵਾਈਸ ...

ਪੂਰੀ ਖ਼ਬਰ »

ਮਾਂ ਦਾ ਦੁੱਧ ਬੱਚਿਆਂ ਲਈ ਅੰਮਿ੍ਤ ਸਾਮਾਨ-ਐਸ.ਐਮ.ਓ.

ਕਰਤਾਰਪੁਰ, 9 ਅਗਸਤ (ਜਸਵੰਤ ਵਰਮਾ, ਧੀਰਪੁਰ)-ਸਿਵਲ ਸਰਜਨ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਡਾ: ਹਰਦੇਵ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਕਰਤਾਰਪੁਰ ਵਿਖੇ ਅੱਜ ਗਰਭਵਤੀ ਮਾਵਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਐਸ.ਐਮ.ਓ. ਡਾ: ਹਰਦੇਵ ਸਿੰਘ ...

ਪੂਰੀ ਖ਼ਬਰ »

ਕੋਟ ਬਾਦਲ ਖਾਂ 'ਚ ਜਾਗਰਣ 18 ਨੂੰ

ਨੂਰਮਹਿਲ, 9 ਅਗਸਤ (ਗੁਰਦੀਪ ਸਿੰਘ ਲਾਲੀ)-ਪਿੰਡ ਕੋਟ ਬਾਦਲ ਖਾਂ ਵਿਖੇ ਜੈ ਮਾਂ ਚਿੰਤਪੁਰਨੀ ਨੌਜਵਾਨ ਸਭਾ, ਸਮੂਹ ਨਗਰ ਨਿਵਾਸੀਆਂ ਤੇ ਐਨ ਆਰ ਆਈੰਜ਼ ਦੇ ਸਹਿਯੋਗ ਨਾਲ 5ਵਾਂ ਵਿਸ਼ਾਲ ਜਾਗਰਣ 18 ਅਗਸਤ ਨੂੰ ਦਾਣਾ ਮੰਡੀ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ...

ਪੂਰੀ ਖ਼ਬਰ »

ਨਾਟਕਾਂ ਦੁਆਰਾ ਸਮਾਜਿਕ ਮੁੱਦਿਆਂ 'ਤੇ ਸੱਟ

ਫਿਲੌਰ, 9 ਅਗਸਤ ( ਸੁਰਜੀਤ ਸਿੰਘ ਬਰਨਾਲਾ, ਕੈਨੇਡੀ )-ਸਥਾਨਕ ਡੀ. ਆਰ. ਵੀ. ਡੀ. ਏ .ਵੀ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਨਾਟਕ ਪ੍ਰਤੀਯੋਗਤਾ ਪਿ੍ੰਸੀਪਲ ਯੋਗੇਸ਼ ਗੰਭੀਰ ਦੀ ਅਗਵਾਈ 'ਚ ਕਰਵਾਈ ਗਈ | ਜਿਨ੍ਹਾਂ ਨੂੰ ਚਾਰ ਟੀਮਾਂ 'ਚ ਵੰਡ ਕੇ ਸਮਾਜਿਕ ਮੁੱਦੇ ...

ਪੂਰੀ ਖ਼ਬਰ »

ਪਿੰਡ ਅੱਟਾ ਵਿਖੇ ਖ਼ੂਨਦਾਨ ਕੈਂਪ ਲਗਾਇਆ

ਗੁਰਾਇਆ, 9 ਅਗਸਤ (ਬਲਵਿੰਦਰ ਸਿੰਘ)-ਗੁਰਾਇਆ ਬਲੱਡ ਸੇਵਾ ਵਲ਼ੋਂ ਸਰਬ ਸੁੱਖ ਸੰਸਥਾ ਦੇ ਸਹਿਯੋਗ ਨਾਲ ਖ਼ੂਨਦਾਨ ਤੇ ਅੱਖਾਂ ਦਾਨ ਸਬੰਧੀ ਕੈਂਪ ਪਿੰਡ ਅੱਟਾ ਵਿਖੇ ਲਗਾਇਆ ਗਿਆ ਜਿਸ 'ਚ ਸਵੈਇੱਛੁਕ 57 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ ਤੇ 15 ਅੱਖ ਦਾਨੀਆਂ ਨੇ ਫਾਰਮ ਭਰੇ | ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਨਗਰ ਕੌਾਸਲ ਵਿਖੇ ਮੀਟਿੰਗ

ਫਿਲੌਰ, 9 ਅਗਸਤ ( ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਸਫਾਈ ਸੇਵਕਾਂ ਦਾ ਇੱਕ ਵਫਦ ਈ. ਓ. ਫਿਲੌਰ ਨੂੰ ਮਿਲਿਆ | ਜਿਸ ਦੀ ਅਗਵਾਈ ਸੋਨੀਆ, ਭੋਲੀ, ਜੀਵਨ ਤੇ ਸਮਾਜ ਸੇਵਕਾ ਲਖਵਿੰਦਰ ਕੌਰ ਨੇ ਕੀਤੀ | ਇਸ ਮੌਕੇ ਲਖਵਿੰਦਰ ਕੌਰ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਨੂੰ 71 ਸਾਲ ਹੋ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਲੱਲੀਆ ਦਾ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦਾ ਪ੍ਰਧਾਨ ਬਣਾਏ ਜਾਣ 'ਤੇ ਸਨਮਾਨ

ਗੁਰਾਇਆ, 9 ਅਗਸਤ (ਬਲਵਿੰਦਰ ਸਿੰਘ)-ਜਥੇਦਾਰ ਹਰਜਿੰਦਰ ਸਿੰਘ ਲੱਲੀਆ ਨੂੰ ਕਿਸਾਨ ਵਿੰਗ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਬਣਾਏ ਜਾਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਰਿੰਦਰ ਸਿੰਘ ਘਟਾਉੜਾ,ਗੁਰਮੀਤ ਸਿੰਘ ਸਾਬਕਾ ਐੱਸ.ਡੀ.ਓ. ਅਤੇ ਹੋਰ ...

ਪੂਰੀ ਖ਼ਬਰ »

ਜਾਗਿ੍ਤੀ ਕਲੱਬ ਨੇ ਸਾਲਾਨਾ ਜਾਗਰਣ ਕਰਵਾਇਆ

ਆਦਮਪੁਰ, 9 ਅਗਸਤ (ਰਮਨ ਦਵੇਸਰ)-ਜਾਗਿ੍ਤੀ ਕਲੱਬ ਆਦਮਪੁਰ ਵਲੋ ਸਾਲਾਨਾ ਜਗਰਾਤਾ ਕਲੱਬ ਦੇ ਪ੍ਰਧਾਨ ਮਨਮੋਹਨ ਸਿੰਘ ਬਾਬਾ ਦੀ ਦੇਖ-ਰੇਖ ਹੇਠ ਸ੍ਰੀ ਦੇਵੀ ਮਾਤਾ ਮੰਦਰ ਮੇਨ ਬਾਜ਼ਾਰ ਆਦਮਪੁਰ ਵਿਖੇ ਕਰਵਾਇਆ ਗਿਆ¢ ਇਸ ਮੌਕੇ ਇਲਾਕੇ ਦੀਆ ਧਾਰਮਿਕ ਸ਼ਖਸੀਅਤਾਂ ਬੀਬੀ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸ਼ਾਹਕੋਟ (ਲੜਕੇ) ਵਿਖੇ ਸਾਇੰਸ ਮੇਲਾ ਲਗਾਇਆ

ਸ਼ਾਹਕੋਟ, 9 ਅਗਸਤ (ਸਚਦੇਵਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਲੰਧਰ ਸਤਨਾਮ ਸਿੰਘ ਦੀਆਂ ਹਦਾਇਤਾਂ 'ਤੇ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਸਰਕਾਰੀ ਮਿਡਲ ਸਕੂਲ ਸ਼ਾਹਕੋਟ (ਲੜਕੇ) ਵਿਖੇ ਸਕੂਲ ਮੁਖੀ ਅਮਰਜੀਤ ਕੌਰ ਦੀ ਦੇਖ-ਰੇਖ ਹੇਠ ਸਾਇੰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX