ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  1 day ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  1 day ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  1 day ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  1 day ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  1 day ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  1 day ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  1 day ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  1 day ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  1 day ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  1 day ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  1 day ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  1 day ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  1 day ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  1 day ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  1 day ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  1 day ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  1 day ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਮੁਕਤਸਰ ਸਾਹਿਬ

ਵੱਖ-ਵੱਖ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ, ਮਜ਼ਦੂਰ ਕਿਸਾਨ ਅਤੇ ਰਾਸ਼ਟਰ ਵਿਰੋਧੀ ਨੀਤੀਆਂ ਖਿਲਾਫ਼ ਅੱਜ ਸੀਟੂ, ਆਲ ਇੰਡੀਆ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ, ਮਨਰੇਗਾ ਕਾਮੇ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੈਂਕੜੇ ਵਰਕਰਾਂ ਵਲੋਂ ਭਾਰਤ ਛੱਡੋ ਅੰਦੋਲਨ ਦੀ 76ਵੀਂ ਵਰ੍ਹੇਗੰਢ ਮੌਕੇ ਆਪਣੇ ਆਪ ਨੂੰ ਜੇਲ੍ਹ ਭਰੋ ਅੰਦੋਲਨ ਤਹਿਤ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਗਿ੍ਫ਼ਤਾਰੀਆਂ ਲਈ ਪੇਸ਼ ਕੀਤਾ, ਪਰ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਜਾਂ ਤਾਂ ਮੰਗਾਂ ਮੰਨੇ ਜਾਂ ਸਾਨੂੰ ਗਿ੍ਫ਼ਤਾਰ ਕਰੇ | ਇਸ ਮੌਕੇ ਡੀ.ਆਰ.ਓ. ਅਵਤਾਰ ਸਿੰਘ ਨੇ ਧਰਨਾਕਾਰੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਨਾਂਹ ਕਰਦਿਆਂ ਕਿਹਾ ਕਿ ਤੁਹਾਡੀਆਂ ਮੰਗਾਂ ਸਰਕਾਰ ਤੱਕ ਪੁੱਜਦਾ ਕੀਤੀਆਂ ਜਾਣਗੀਆਂ | ਇਸ ਮੌਕੇ ਸੀ.ਪੀ.ਐਮ. ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਸੁਰਜੀਤ ਸਿੰਘ ਘੱਗਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਕਾਮਰੇਡ ਹਰੀ ਰਾਮ ਚੱਕ ਸ਼ੇਰੇਵਾਲਾ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਧਰਮਪਾਲ ਝਬੇਲਵਾਲੀ, ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜ਼ਿਲ੍ਹਾ ਪ੍ਰਧਾਨ ਅਮਿ੍ੰਤਪਾਲ ਕੌਰ ਚਹਿਲ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੀਰਵਾਲੀ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਨੱਥੂ ਰਾਮ ਗਿੱਦੜਬਾਹਾ, ਸੀ.ਪੀ.ਐੱਮ. ਦੇ ਆਗੂ ਜੈ ਕਿਸ਼ਨ ਕੋਟਕਪੂਰਾ, ਅਸ਼ਵਨੀ ਕੁਮਾਰ, ਤਰਸੇਮ ਲਾਲ, ਖਰੈਤੀ ਲਾਲ, ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਵਿੰਦਰ ਸਿੰਘ ਸ਼ੇਰਾਂਵਾਲੀ, ਮੇਜਰ ਸਿੰਘ ਸੀਰਵਾਲੀ, ਤੋਤਾ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ ਮੁੱਖਤਿਆਰ ਸਿੰਘ, ਲਛਮਣ ਸਿੰਘ, ਸੁਰਜੀਤ ਸਿੰਘ, ਰਾਜ ਕੁਮਾਰ, ਭਾਰਤ ਸਿੰਘ, ਕਬੀਰ ਸਿੰਘ ਚੌਾਤਰਾ, ਸੁਖਦੇਵ ਸਿੰਘ, ਗੁਰਦੇਵ ਸਿੰਘ ਛੱਤੇਆਣਾ, ਬੂਟਾ ਸਿੰਘ ਲੁਬਾਣਿਆਂਵਾਲੀ, ਸਿਕੰਦਰ ਸਿੰਘ, ਗਾਂਧੀ ਔਲਖ ਆਦਿ ਹਾਜ਼ਰ ਸਨ |

ਨੌਜਵਾਨ ਨੇ ਕੀਤੀ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਹਰਮਹਿੰਦਰ ਪਾਲ)-ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇਕ ਨੌਜਵਾਨ ਨੇ ਘਰ ਵਿਚ ਹੀ ਪੱਖੇ ਨਾਲ ਫੰਦਾ ਲਗਾ ਕੇ ਖਦੁਕੁਸ਼ੀ ਕਰ ਲਈ | ਪਿੰਡ ਥਾਂਦੇਵਾਲਾ ਨਿਵਾਸੀ ਬੱਬੀ ਸਿੰਘ (22) ਪੁੱਤਰ ਨੈਬ ਸਿੰਘ ਜਿਸ ਦਾ ਵਿਆਹ ਕੁਝ ਸਮਾਂ ਪਹਿਲਾ ਲੁਧਿਆਣਾ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ 13 ਤੋਲੇ ਸੋਨਾ ਚੋਰੀ

ਮਲੋਟ, 9 ਅਗਸਤ (ਗੁਰਮੀਤ ਸਿੰਘ ਮੱਕੜ)-ਨੇੜਲੇ ਪਿੰਡ ਝੋਰੜ ਵਿਖੇ ਇੱਕ ਕਿਸਾਨ ਦੇ ਘਰ ਬੀਤੀ ਰਾਤ ਲਗਭਗ 2 ਲੱਖ ਨਕਦੀ ਅਤੇ ਕਰੀਬ 13 ਤੋਲੇ ਸੋਨਾ ਅਤੇ ਚਾਂਦੀ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਅੱਜ ਪੇਟ ਦੇ ਕੀੜੇ ਰੋਕੂ ਗੋਲੀਆਂ ਖਵਾਈਆਂ ਜਾਣਗੀਆਂ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਹਰਮਹਿੰਦਰ ਪਾਲ)-ਰਾਸ਼ਟਰ ਪੱਧਰ 'ਤੇ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 10 ਅਗਸਤ ਨੂੰ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਹਰਮਹਿੰਦਰ ਪਾਲ)-ਸਾਰੇ ਮਹਿਕਮਿਆਂ ਦੇ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਿਲੀ ਪੈਨਸ਼ਨਰਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ 11 ਅਗਸਤ ਸ਼ਨਿੱਚਰਵਾਰ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਪੁਲਿਸ ਵਲੋਂ ਫ਼ਲੈਗ ਮਾਰਚ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-15 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਪੁਲਿਸ ਵਲੋਂ ਸ਼ਹਿਰ ਵਿਚ ਫ਼ਲੈਗ ਮਾਰਚ ਕੱਢਿਆ ਗਿਆ | ਇਹ ਫ਼ਲੈਗ ...

ਪੂਰੀ ਖ਼ਬਰ »

ਸਕੱਤਰ ਮਾਰਕੀਟ ਕਮੇਟੀ ਵਲੋਂ ਸਕੂਲ ਨੂੰ ਆਰ. ਓ. ਭੇਟ

ਗਿੱਦੜਬਾਹਾ, 9 ਅਗਸਤ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੂਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸਵੇਰ ਦੀ ਸਭਾ ਵੇਲੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਕੱਤਰ ਪਿ੍ਤਪਾਲ ਸਿੰਘ ਗਿੱਲ ਪਹੁੰਚੇ | ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਦੇ ਕਿਸਾਨਾਂ ਨੇ ਅਰਨੀਵਾਲਾ ਰਜ਼ਬਾਹਾ ਦੀ ਬੰਦੀ ਰੋਕੀ

ਮੰਡੀ ਲੱਖੇਵਾਲੀ, 9 ਅਗਸਤ (ਰੁਪਿੰਦਰ ਸਿੰਘ ਸੇਖੋਂ)-ਵਾਰੋ-ਵਾਰ ਨਹਿਰੀ ਬੰਦੀ ਕਾਰਨ ਪ੍ਰੇਸ਼ਾਨ ਅਰਨੀਵਾਲਾ ਰਜਬਾਹੇ ਨਾਲ ਸਬੰਧਿਤ ਕਿਸਾਨਾਂ ਦਾ ਉਸ ਵੇਲੇ ਸਬਰ ਸੁੱਟ ਗਿਆ, ਜਦੋਂ 15 ਦਿਨਾਂ ਤੋਂ ਵਗਦੇ ਭਾਗਸਰ ਮਾਈਨਰ ਦੀ ਬਜਾਏ ਹਫਤੇ ਬਾਅਦ ਅੱਜ ਝੀਂਡਵਾਲਾ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ 'ਮੇਰਾ ਪਿੰਡ ਮੇਰੀ ਸ਼ਾਨ' ਮੁਹਿੰਮ ਨਾਲ ਜੁੜੋ ਤੇ ਜਿੱਤੋ ਨਕਦ ਇਨਾਮ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਆਰੰਭ ਕੀਤੀ 'ਮੇਰਾ ਪਿੰਡ, ਮੇਰੀ ਸ਼ਾਨ' ਮੁਹਿੰਮ ਨਾਲ ਜੁੜ ਕੇ ਪੰਜਾਬ ਦੇ ਲੋਕ ਜਿੱਥੇ ਆਪਣੇ ਪਿੰਡਾਂ ਨੂੰ ਸਾਫ-ਸੁਥਰਾ ਬਣਾ ਸਕਦੇ ਹਨ, ਉਥੇ ਹੀ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਜਾਗਰੂਕਤਾ ਕੈਂਪ ਲਾਇਆ

ਲੰਬੀ, 9 ਅਗਸਤ (ਸ਼ਿਵਰਾਜ ਸਿੰਘ ਬਰਾੜ)-'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਡਿਪਟੀ ਡਾਇਰੈਕਟਰ ਡਾ: ਨਰਿੰਦਰਜੀਤ ਸਿੰਘ ਬਾਗ਼ਬਾਨੀ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪਿੰਡ ਸਿੱਖਵਾਲਾ ਵਿਖੇ ਜਾਗਰੂਕ ਕੈਂਪ ਲਾਇਆ ਗਿਆ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਪ੍ਰੋਗਰਾਮ ਦੀ ਕੀਤੀ ਸਮੀਖਿਆ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਗੁਲਵਿੰਦਰ ਸਿੰਘ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਅੱਜ ਚੱਲ ਰਹੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ | ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਮੈਡੀਕਲ ਅਫ਼ਸਰਾਂ ਨੂੰ ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਮੱਲਣ ਵਿਚ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਦੋਦਾ, 9 ਅਗਸਤ (ਰਵੀਪਾਲ)-ਸਤਲੁਜ ਗ੍ਰਾਮੀਣ ਬੈਂਕ ਸ਼ਾਖਾ ਮੱਲਣ ਵਲੋਂ ਵਿੱਤੀ ਸ਼ਾਖਰਤਾ ਕੈਂਪ, ਗੁਰਦੁਆਰਾ ਸਾਹਿਬ ਸ਼ਹੀਦਾ ਪਿੰਡ ਮੱਲਣ ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ ਸਤਲੁਜ ਗ੍ਰਾਮੀਣ ਬੈਂਕ ਦੇ ਚੇਅਰਮੈਨ ਆਰ.ਪੀ.ਐੱਸ. ਸੰਧੂ, ਡੀ.ਡੀ.ਐੱਮ ਨਾਬਾਰਡ ਮੁਕਤਸਰ ਬਲਜੀਤ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ

ਲੰਬੀ, 9 ਅਗਸਤ(ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚੋਂ ਸਕੂਲ ਦੇ ਚਾਰ ਹਾਊਸਾਂ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਕੋਟਭਾਈ ਵਿਖੇ 'ਤੀਆਂ' ਮਨਾਈਆਂ

ਗਿੱਦੜਬਾਹਾ, 9 ਅਗਸਤ (ਬਲਦੇਵ ਸਿੰਘ ਘੱਟੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ 'ਤੀਆਂ ਤੀਜ ਦੀਆਂ' ਪ੍ਰੋਗਰਾਮ ਕਰਵਾਇਆ ਗਿਆ | ਪਿੰ੍ਰਸੀਪਲ ਮੈਡਮ ਡਾ: ਮਨੀਸ਼ਾ ਗੁਪਤਾ ਦੀ ਯੋਗ ਅਗਵਾਈ 'ਚ ਕਰਵਾਏ ਗਏ ਇਸ ਪ੍ਰੋਗਰਾਮ 'ਚ ਵਿਦਿਆਰਥਣਾਂ, ਸਕੂਲ ਦੀ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਮਲੋਟ, 9 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਬੀ.ਕਾਮ ਦੇ ਦੂਜੇ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦੇ ਕਾਲਜ ਦੇ ਪਿ੍ੰਸੀਪਲ ਸੁਭਾਸ਼ ਚਾਵਲਾ ਨੇ ਦੱਸਿਆ ਕਿ ਇਸ ਨਤੀਜੇ 'ਚ ਸਿਦਕ ਗਰੋਵਰ ਪੁੱਤਰ ਰਾਕੇਸ਼ ...

ਪੂਰੀ ਖ਼ਬਰ »

'ਭਾਰਤ ਛੱਡੋ ਅੰਦੋਲਨ' ਦਿਵਸ ਤਿਰੰਗਾ ਮਾਰਚ ਨਾਲ ਮਨਾਇਆ

ਮਲੋਟ, 9 ਅਗਸਤ (ਗੁਰਮੀਤ ਸਿੰਘ ਮੱਕੜ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਸੇਵਾਦਲ ਦੇ ਚੀਫ਼ ਆਰਗੇਨਾਈਜ਼ਰ ਲਾਲ ਦੇਸਾਈ ਅਤੇ ਪੰਜਾਬ ਕਾਂਗਰਸ ਸੇਵਾਦਲ ਦੇ ਚੀਫ਼ ਆਰਗੇਨਾਈਜ਼ਰ ਨਿਰਮਲ ਕੈੜਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿ੍ੰ: ਬਲਦੇਵ ਸਿੰਘ ਆਜ਼ਾਦ ਨਾਲ ਸਾਹਿਤਕ ਮਿਲਣੀ 12 ਨੂੰ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਉੱਘੇ ਵਿਅੰਗਕਾਰ ਪਿ੍ੰ: ਬਲਦੇਵ ਸਿੰਘ ਆਜ਼ਾਦ ਨਾਲ ਸਾਹਿਤਕ ਮਿਲਣੀ 12 ਅਗਸਤ (ਐਤਵਾਰ) ਨੂੰ ਸਵੇਰੇ 10 ਵਜੇ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਪ੍ਰਧਾਨਗੀ ਹੇਠ ਪਿੰਡ ਗੋਨਿਆਣਾ ਵਿਖੇ ਹੋਈ, ਜਿਸ ਵਿਚ ਧਨਪੱਤ ਰਾਏ ਉਪ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਬੂਟੇ ਲਗਾਏ

ਮਲੋਟ, 9 ਅਗਸਤ (ਗੁਰਮੀਤ ਸਿੰਘ ਮੱਕੜ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਦੇ ਚੱਲਦਿਆਂ ਨਿਸ਼ਕਾਮ ਸੇਵਾ ਸੁਸਾਇਟੀ (ਰਜਿ:) ਅਬੁੱਲ ਖੁਰਾਣਾ ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤੀ ਸਿਵਲ ਹਸਪਤਾਲ ਦੀ ਸਫ਼ਾਈ

ਗਿੱਦੜਬਾਹਾ, 9 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਐੱਮ. ਐੱਮ. ਡੀ. ਡੀ. ਏ. ਵੀ. ਕਾਲਜ ਗਿੱਦੜਬਾਹਾ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਐਨ.ਸੀ.ਸੀ. ਯੂਨਿਟ ਨੇ ਸਾਾਝੇ ਤੌਰ 'ਤੇ ਸਵੱਛ ਭਾਰਤ ਅਭਿਆਨ ਦੇ ਤਹਿਤ ਸਿਵਲ ਹਸਪਤਾਲ, ਗਿੱਦੜਬਾਹਾ ਵਿਚ ਜਾ ਕੇ ਸਾਫ਼ ਸਫਾਈ ਦਾ ਕਾਰਜ ਕੀਤਾ ...

ਪੂਰੀ ਖ਼ਬਰ »

ਐੱਸ. ਸੀ. ਵਰਗ 'ਤੇ ਵਧਦੇ ਜ਼ੁਲਮਾਂ ਿਖ਼ਲਾਫ਼ ਪਿੰਡਾਂ ਤੇ ਸ਼ਹਿਰ 'ਚ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਹਰਮਹਿੰਦਰ ਪਾਲ)-ਦੇਸ਼ 'ਤੇ ਹਕੂਮਤ ਕਰ ਰਹੀ ਭਾਜਪਾ ਸਰਕਾਰ ਵਲੋਂ ਦਲਿਤ ਵਰਗਾਂ ਨਾਲ ਲਗਾਤਾਰ ਕੀਤੀ ਜਾ ਰਹੀ ਬੇਇਨਸਾਫੀ ਤੇ ਵੱਖ-ਵੱਖ ਰਾਜਾਂ 'ਚ ਕਿਰਤ ਕਰਦੇ ਦਲਿਤਾਂ ਉਪਰ ਵੱਧ ਰਹੇ ਹਮਲਿਆਂ ਿਖ਼ਲਾਫ਼ 'ਦਲਿਤਾਂ 'ਤੇ ਜਬਰ ਵਿਰੋਧੀ ...

ਪੂਰੀ ਖ਼ਬਰ »

ਲਾਲਬਾਈ ਪਿੰਡ ਦੀ ਧਰਮਸ਼ਾਲਾ ਵਿਚੋਂ ਟੈਂਟ ਦਾ ਸਾਮਾਨ ਚੋਰੀ

ਲੰਬੀ, 9 ਅਗਸਤ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਲਾਲਬਾਈ ਦੀ ਮੇਘਵਾਲ ਧਰਮਸ਼ਾਲਾ ਵਿਚੋਂ ਟੈਂਟ ਦਾ ਸਮਾਨ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਸਰਪੰਚ ਤੇਲੂ ਰਾਮ ਸਮੇਤ ਪਿੰਡ ਵਾਸੀਆਂ ਨੇ ਲੰਬੀ ਥਾਣੇ ਵਿਚ ਦਿੱਤੀ ਗਈ ਦਰਖਾਸਤ ਵਿਚ ਕਿਹਾ ਗਿਆ ...

ਪੂਰੀ ਖ਼ਬਰ »

ਕਾਂਗਰਸ ਨੇ ਮੰਡੀ ਨੂੰ ਰਾਜਨੀਤੀ ਦਾ ਅਖਾੜਾ ਬਣਾਇਆ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਹਰਮਹਿੰਦਰ ਪਾਲ)-ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਝਗੜੇ ਵਿਚ ਕਾਂਗਰਸ ਨੇ ਆਪਣਾ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ, ਜਿਸ ਦੇ ਬਾਅਦ ਅਕਾਲੀ ਦਲ ਨੇ ਇਸ ਦਾ ਬਾਈਕਾਟ ਕਰਦੇ ਹੋਏ ਇਕ ਵਿਸੇਸ਼ ਮੀਟਿੰਗ ਰੱਖੀ, ...

ਪੂਰੀ ਖ਼ਬਰ »

ਉਸਾਰੀ ਕਿਰਤੀ ਬੋਰਡ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਵੰਡੇ 72 ਲੱਖ ਦੇ ਲਾਭ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਬਿਲਡਿੰਗ ਐਾਡ ਆਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਪੰਜੀਕ੍ਰਿਤ ਕਿਰਤੀਆਂ ਲਈ ਉਪ ਮੰਡਲ ਸ੍ਰੀ ਮੁਕਤਸਰ ਸਾਹਿਬ ਵਿਚ 71 ਲੱਖ 93 ਹਜ਼ਾਰ 347 ਰੁਪਏ ਦੇ ਲਾਭ ਜਾਰੀ ਕੀਤੇ ਗਏ ਹਨ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਪ੍ਰਧਾਨ ਤੇਜਿੰਦਰ ਕੁਮਾਰ ਬੱਬੂ ਬਾਂਸਲ ਵਲੋਂ ਧੰਨਵਾਦੀ ਦੌਰਾ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਗੁਲਵਿੰਦਰ ਸਿੰਘ)-ਤੇਜਿੰਦਰ ਕੁਮਾਰ ਬੱਬੂ ਬਾਂਸਲ ਨੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਦਾਣਾ ਮੰਡੀ ਵਿਚ ਜਾ ਕੇ ਸਮੂਹ ਆੜ੍ਹਤੀਆਂ ਦਾ ਧੰਨਵਾਦ ਕੀਤਾ | ਸੁਮਿਤ ਗਰਗ ਐਾਡ ...

ਪੂਰੀ ਖ਼ਬਰ »

12 ਨੂੰ ਚਲਾਈ ਜਾਵੇਗੀ ਸਫਾਈ ਮੁਹਿੰਮ-ਐੱਸ. ਡੀ. ਐੱਮ.

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਨੂੰ ਸੁੰਦਰ ਬਨਾਉਣ ਅਤੇ ਸਾਫ-ਸੁਥਰਾ ਰੱਖਣ ਸਬੰਧੀ ਸ੍ਰੀ ਰਾਜਪਾਲ ਸਿੰਘ ਐਸ.ਡੀ.ਐੱਮ.ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਯੂਥ ਕਲੱਬਾਂ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਪ੍ਰੇਰਿਤ ਕਰਦਾ ਨਾਟਕ ਪੇਸ਼ ਕੀਤਾ

ਲੰਬੀ, 9 ਅਗਸਤ (ਮੇਵਾ ਸਿੰਘ)-ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਘੱਟਦਾ ਮਾਣ-ਸਤਿਕਾਰ 'ਤੇ ਅਧਾਰਿਤ, ਲੇਖਕ ਦੀਪ ਜਗਦੀਪ ਦੁਆਰਾ ਲਿਖਿਆ ਨਾਟਕ ਰੇਡ ਆਰਟਸ ਪੰਜਾਬ ਗਰੁੱਪ ਵਲੋਂ 'ਵਹਿੰਗੀ ਦਾ ਮੰਚਨ' ਗੁਰੂ ਨਾਨਕ ਦੇਵ ਪਬਲਿਕ ਸੀਨੀ: ਸੈਕੰਡਰੀ ਸਕੂਲ ਫਤਿਹਪੁਰ ...

ਪੂਰੀ ਖ਼ਬਰ »

ਪੀ. ਡਬਲਿਯੂ. ਡੀ. ਟੈਕਨੀਸ਼ਨ ਅਤੇ ਦਰਜਾ 4 ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਹਰਮਹਿੰਦਰ ਪਾਲ)-ਪੀ.ਡਬਲਯੂ.ਡੀ. ਟੈਕਨੀਸ਼ਨ ਐਾਡ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਮੇਨ ਵਾਟਰ-ਵਰਕਸ ਵਿਖੇ ਮੋਹਰ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਆਪਣੇ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਮੰਚ ਨੇ ਕੱਢੀ ਹੱਕਾਂ ਲਈ ਰੈਲੀ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਹਰਮਹਿੰਦਰ ਪਾਲ)-ਸਥਾਨਿਕ ਗੁਰੂ ਗੋਬਿੰਦ ਸਿੰਘ ਪਾਰਕ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸੰਵਿਧਾਨ ਬਚਾਊ ਮੰਚ ਐੱਸ.ਸੀ./ਐੱਸ.ਟੀ./ਓ.ਬੀ.ਸੀ. ਸਮਾਜ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵਿਸ਼ਵ ਮੂਲ ਨਿਵਾਸੀ ਦਿਵਸ ਸਮਾਗਮ ਅਤੇ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਜਾਗਰੂਕਤਾ ਸੈਮੀਨਾਰ ਲਾਏ ਗਏ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਸੁਖਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਵਲੰਟੀਅਰਜ਼ ਨੇ ਮੁਆਵਜ਼ਾ ਸਕੀਮ ...

ਪੂਰੀ ਖ਼ਬਰ »

ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਤੋਂ ਚਾਲੂ ਭੱਠੀ ਤੇ ਉਸ ਦਾ ਸਾਮਾਨ ਅਤੇ ਡੇਢ ਬੋਤਲ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਥਾਣਾ ਜੈਤੋ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ...

ਪੂਰੀ ਖ਼ਬਰ »

'ਆਪ' ਨੇ ਚੋਣਾਂ ਦੇ ਮੱਦੇਨਜ਼ਰ ਕੀਤਾ ਭਵਿੱਖ ਦਾ ਖ਼ਾਕਾ ਤਿਆਰ

ਜੈਤੋ, 9 ਅਗਸਤ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੀ ਇੱਥੇ ਹੋਈ ਮੀਟਿੰਗ ਵਿਚ ਪਾਰਟੀ ਦੀਆਂ ਭਵਿੱਖੀ ਸਰਗਰਮੀਆਂ ਬਾਰੇ ਰੂਪ ਰੇਖਾ ਤਿਆਰ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਦਾ ਪ੍ਰਧਾਨਗੀ ਹੇਠ ਹੋਈ ਇਸ ਬੈਠਕ ਵਿਚ ਜੈਤੋ (ਸ਼ਹਿਰੀ) ਪ੍ਰਧਾਨ ਸੁਸ਼ੀਲ ...

ਪੂਰੀ ਖ਼ਬਰ »

ਜਲ ਤੇ ਸੈਨੀਟੇਸ਼ਨ ਵਿਭਾਗ ਦੀ 55 ਲੱਖ ਰੁਪਏ ਦੀ ਜੈਨਿੰਗ ਮਸ਼ੀਨ ਸਫੈਦ ਹਾਥੀ ਬਣੀ

ਮੰਡੀ ਕਿੱਲਿਆਂਵਾਲੀ, 9 ਅਗਸਤ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਦੇ ਸੀਵਰੇਜ ਦੀ ਸਫ਼ਾਈ ਲਈ ਜਲ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਨੇ ਅਖੌਤੀ 'ਐਮਰਜੈਂਸੀ' ਹਾਲਾਤ ਸਿਰਜ ਕੇ ਸਾਬਕਾ ਸਰਕਾਰ ਦੇ ਚਹੇਤੇ ਠੇਕੇਦਾਰਾਂ ਨੂੰ ਮੁੜ ਤੋਂ ਕੁਟੇਸ਼ਨਾਂ ਦੀ ਓਟ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX