ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  1 day ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  1 day ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  1 day ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  1 day ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  1 day ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  1 day ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  1 day ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  1 day ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  1 day ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  1 day ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  1 day ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  1 day ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  1 day ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  1 day ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  1 day ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  1 day ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  1 day ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਕਪੂਰਥਲਾ / ਫਗਵਾੜਾ

ਫਗਵਾੜਾ ਸਿਵਲ ਹਸਪਤਾਲ 'ਚ ਬਜ਼ੁਰਗ ਮਾਤਾ ਦਾ ਕਲਾਸ ਫੋਰ ਨੇ ਕੱਟਿਆ ਬੇਰਹਿਮੀ ਨਾਲ ਪਲੱਸਤਰ

ਫਗਵਾੜਾ, 9 ਅਗਸਤ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਸਿਵਲ ਹਸਪਤਾਲ ਦੇ ਡਾਕਟਰ ਆਮ ਲੋਕਾਂ ਦਾ ਇਲਾਜ ਕਰਨ ਦੀ ਬਜਾਇ ਆਪਣੇ ਪ੍ਰਾਈਵੇਟ ਕਲੀਨਿਕਾਂ ਵਿਚ ਕੰਮ ਕਰਕੇ ਆਮ ਲੋਕਾਂ ਦੀ ਪੂਰੀ ਖੱਜਲ ਖ਼ੁਆਰੀ ਕਰਦੇ ਹਨ | ਅਜਿਹਾ ਇਕ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਫਗਵਾੜਾ ਸਿਵਲ ਹਸਪਤਾਲ ਦੇ ਹੱਡੀਆਂ ਦੇ ਡਾਕਟਰ ਵਲੋਂ ਇਕ ਬਜ਼ੁਰਗ ਮਾਤਾ ਦਾ ਲੱਤ ਦੀ ਹੱਡੀ ਨੂੰ ਤਰੇੜ ਆਉਣ ਤੋਂ ਬਾਅਦ ਪਲੱਸਤਰ ਲਗਾਇਆ ਸੀ ਤੇ ਹੁਣ ਪਲੱਸਤਰ ਖੋਲ੍ਹਣ ਦਾ ਕੰਮ ਸਿਵਲ ਹਸਪਤਾਲ ਦੇ ਇਕ ਸੇਵਾਦਾਰ ਤੋਂ ਕਰਵਾਇਆ ਗਿਆ ਜਿਸ ਨੇ ਬੜੀ ਬੇਰਹਿਮੀ ਨਾਲ ਪਲੱਸਤਰ ਕੱਟਿਆ ਜਿਸ ਕਰਕੇ ਬਜ਼ੁਰਗ ਮਾਤਾ ਦੀ ਲੱਤ 'ਤੇ ਕਾਫ਼ੀ ਕੱਟ ਲੱਗ ਗਏ | ਇਸ ਸਬੰਧੀ ਸਿਹਤ ਮੰਤਰੀ ਨੂੰ ਸ਼ਿਕਾਇਤ ਵੀ ਕਰ ਦਿੱਤੀ ਗਈ | ਸ਼ਿਕਾਇਤਕਰਤਾ ਰਜਿੰਦਰ ਸਿੰਘ ਵਾਸੀ ਖੇੜਾ ਮਸਜਿਦ ਫਗਵਾੜਾ ਨੇ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਮੈਂ ਆਪਣੀ ਮਾਤਾ ਬਲਵਿੰਦਰ ਕੌਰ ਦੇ ਪੈਰ ਵਿਚ ਹੋਏ ਫਰੈਕਚਰ ਦਾ ਚੈੱਕਅਪ ਹੱਡੀਆਂ ਦੇ ਡਾਕਟਰ ਰਾਜੇਸ਼ ਕੁਮਾਰ ਪਾਸੋਂ ਕਰਵਾਇਆ ਤਾਂ ਡਾਕਟਰ ਸਾਹਿਬ ਨੇ ਮੈਨੂੰ ਪਲੱਸਤਰ ਕਰਵਾਉਣ ਦੇ ਲਈ ਕਿਹਾ ਤੇ ਡਾਕਟਰ ਵਲੋਂ ਲਿਖਵਾਇਆ ਗਿਆ ਸਮਾਨ ਮੈਂ ਹਸਪਤਾਲ ਦੇ ਬਾਹਰੋਂ ਇਕ ਮੈਡੀਕਲ ਸਟੋਰ ਲਿਆਂਦਾ ਤੇ ਹਸਪਤਾਲ ਦੇ ਅਪ੍ਰੇਸ਼ਨ ਥੀਏਟਰ ਕੈਂਪਸ ਦੇ ਵਿਚ ਇਕ ਨੌਜਵਾਨ ਨੇ ਮੇਰੀ ਮਾਤਾ ਜੀ ਦੇ ਪਲੱਸਤਰ ਲੱਗਾ ਦਿੱਤਾ ਤੇ 21 ਦਿਨਾਂ ਬਾਅਦ ਪਲੱਸਤਰ ਖੁਲ੍ਹਵਾਉਣ ਦੇ ਲਈ ਸੱਦਿਆ | ਮੈਂ 8 ਅਗਸਤ 2018 ਨੂੰ ਸਵੇਰੇ ਸਿਵਲ ਹਸਪਤਾਲ ਦੇ ਵਿਚ ਪਹੁੰਚ ਗਿਆ ਅਤੇ ਮੈਨੂੰ ਦੁਬਾਰਾ ਐਕਸ-ਰੇ ਬਾਹਰੋਂ ਕਰਵਾ ਕਿ ਲਿਆਉਣ ਲਈ ਕਿਹਾ ਤੇ ਮੈਂ ਬਾਹਰੋਂ ਐਕਸ-ਰੇ ਕਰਵਾ ਕਿ ਡਾਕਟਰ ਸਾਹਿਬ ਨੂੰ ਦਿਖਾਇਆ ਤਾਂ ਉਨ੍ਹਾਂ ਨੇ ਮੈਨੂੰ ਕਿਹਾ ਕਿ ਫ਼ੀਸ ਜਮਾਂ ਕਰਵਾਓ ਤਾਂ ਪਲੱਸਤਰ ਕੱਟ ਦਿੰਦੇ ਹਾਂ | ਅਸੀਂ ਪੈਸੇ ਜਮਾਂ ਕਰਵਾ ਤਾਂ ਡਾਕਟਰ ਨੇ ਸਾਨੂੰ ਕਿਹਾ ਕਿ ਉਪਰ ਅਪਰੇਸ਼ਨ ਥੀਏਟਰ ਵਿਚ ਚੱਲੇ ਜਾਓ ਕੋਈ ਸਟਾਫ਼ ਵਾਲਾ ਤੁਹਾਡਾ ਪਲੱਸਤਰ ਕੱਟ ਦਿੰਦਾ ਹੈ | ਕਾਫ਼ੀ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਇਕ ਦਰਜਾ ਚਾਰ ਦੱਸਿਆ ਜਾਂਦਾ ਓਮ ਪ੍ਰਕਾਸ਼ ਯਾਦਵ ਨਾਮ ਦਾ ਵਿਅਕਤੀ ਆਇਆ ਉਸ ਵਿਅਕਤੀ ਨੇ ਡਾਕਟਰ ਦੀ ਗੈਰ ਹਾਜ਼ਰੀ ਦੇ ਵਿਚ ਬੜੀ ਬੇਰਹਿਮੀ ਦੇ ਨਾਲ ਇਕ ਕਟਰ ਦੇ ਨਾਲ ਮੇਰੀ ਮਾਤਾ ਜੀ ਦਾ ਪਲੱਸਤਰ ਕੱਟਿਆ | ਉਕਤ ਵਿਅਕਤੀ ਨੇ ਬੜੀ ਲਾਪਰਵਾਹੀ ਦੇ ਨਾਲ ਜਾਨਵਰਾਂ ਦੇ ਵਾਂਗ ਕੱਟਦੇ ਹੋਏ ਕਟਰ ਦੇ ਨਾਲ ਮੇਰੀ ਮਾਤਾ ਜੀ ਦੀ ਲੱਤ 'ਤੇ ਕਈ ਜਗ੍ਹਾ ਕੱਟ ਪਾ ਦਿੱਤੇ | ਇਸ ਸਬੰਧੀ ਸਿਹਤ ਮੰਤਰੀ ਨੂੰ ਵੀ ਲਿਖਤੀ ਸ਼ਿਕਾਇਤ ਭੇਜ ਦਿੱਤੀ ਗਈ ਤੇ ਮੰਗ ਕੀਤੀ ਗਈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਤੇ ਇਥੇ ਅਪਰੇਸ਼ਨ ਥੀਏਟਰ ਵਿਚ ਮਨੁੱਖੀ ਜ਼ਿੰਦਗੀਆਂ ਦੇ ਨਾਲ ਖਿਲਵਾੜ ਬੰਦ ਕਰਵਾਇਆ ਜਾਵੇ | ਇਸ ਸਬੰਧੀ ਡਾਕਟਰ ਰਾਜੇਸ਼ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪਲੱਸਤਰ ਕੱਟਣਾ ਓ. ਟੀ. ਸਹਾਇਕ ਦਾ ਕੰਮ ਹੈ ਅਤੇ ਫਗਵਾੜਾ ਵਿਚ ਇਸ ਅਹੁਦੇ ਦੀ ਤੈਨਾਤੀ ਨਹੀਂ ਹੈ ਇਸ ਲਈ ਵਾਰਡ ਲੜਕੇ ਤੋਂ ਹੀ ਇਸ ਤਰ੍ਹਾਂ ਦਾ ਕੰਮ ਲਿਆ ਜਾਂਦਾ ਹੈ | ਇਸ ਸਬੰਧੀ ਐਸ. ਐਮ.ਓ. ਡਾ: ਦਵਿੰਦਰ ਸਿੰਘ ਨੇ ਕਿਹਾ ਕਿ ਇਸ ਬਜ਼ੁਰਗ ਮਾਤਾ ਦਾ ਵਾਰਡ ਦੇ ਲੜਕੇ ਨੇ ਪਲੱਸਤਰ ਕੱਟਿਆ ਹੈ ਜਿਸ ਨੂੰ ਕਾਫ਼ੀ ਤਜਰਬਾ ਹੁੰਦਾ ਹੈ ਇਸ ਸਬੰਧੀ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਇਸ ਸਬੰਧੀ ਜਾਂਚ ਕਰਵਾ ਲਈ ਜਾਵੇਗੀ |

ਸ਼ਹਿਰ ਤੇ ਪਿੰਡਾਂ 'ਚ ਪੁਲਿਸ ਵਲੋਂ ਫਲੈਗ ਮਾਰਚ

ਕਪੂਰਥਲਾ, 9 ਅਗਸਤ (ਸਡਾਨਾ)- ਐਸ.ਸੀ., ਐਸ.ਟੀ. ਐਕਟ ਦੇ ਮਾਮਲੇ ਨੂੰ ਲੈ ਕੇ 9 ਅਗਸਤ ਨੂੰ ਭਾਰਤ ਬੰਦ ਦੇ ਸੱਦੇ ਨੂੰ ਭਾਵੇਂ ਰੱਦ ਕਰ ਦਿੱਤਾ ਗਿਆ ਸੀ ਪਰ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ | ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸਵੇਰ ਤੋਂ ...

ਪੂਰੀ ਖ਼ਬਰ »

ਡਾ: ਰੀਟਾ ਬਾਲਾ ਨੇ ਸੀਨੀਅਰ ਮੈਡੀਕਲ ਅਧਿਕਾਰੀ ਦਾ ਅਹੁਦਾ ਸੰਭਾਲਿਆ

ਕਪੂਰਥਲਾ, 9 ਅਗਸਤ (ਸਡਾਨਾ)- ਸੂਬਾ ਸਰਕਾਰ ਵਲੋਂ ਸਿਹਤ ਵਿਭਾਗ ਵਿਚ ਕੀਤੇ ਗਏ ਤਬਾਦਲਿਆਂ ਤਹਿਤ ਸਿਵਲ ਹਸਪਤਾਲ ਕਪੂਰਥਲਾ ਵਿਖੇ ਬਤੌਰ ਸੀਨੀਅਰ ਮੈਡੀਕਲ ਅਧਿਕਾਰੀ ਡਾ: ਰੀਟਾ ਬਾਲਾ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਆਰੰਭ ਕਰ ਦਿੱਤਾ | ਇਸ ਦੌਰਾਨ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਪੁਲੀ ਦੇ ਕਿਨਾਰੇ ਕੰਧ ਨਾ ਹੋਣ ਕਾਰਨ ਵਾਪਰ ਰਹੇ ਹਨ ਹਾਦਸੇ

ਨਡਾਲਾ, 9 ਅਗਸਤ (ਮਾਨ)- ਨਡਾਲਾ-ਢਿਲਵਾਂ ਸੜਕ 'ਤੇ ਪੰਚਾਇਤ ਘਰ ਸਾਹਮਣੇ ਬਣੀ ਪੁਲੀ ਉੱਪਰ ਸਾਈਡਾਂ ਦੀ ਕੰਧ ਨਾ ਹੋਣ ਕਾਰਨ ਇਹ ਪੁਲੀ ਲੋਕਾਂ ਦੀ ਜਾਨ ਦਾ ਖੋਹ ਬਣੀ ਹੋਈ ਹੈ | ਬੀਤੇ ਕੱਲ੍ਹ ਇਕ ਆਵਾਰਾ ਸਾਨ੍ਹ ਇਸ ਪੁਲੀ ਤੋਂ ਹੇਠਾਂ ਡਿਗ ਪਿਆ ਜਿਸ ਨੂੰ ਸਥਾਨਕ ਲੋਕਾਂ ਨੇ ਬੜੀ ...

ਪੂਰੀ ਖ਼ਬਰ »

ਡੀ. ਐਸ. ਪੀ. ਮੰਡ ਨੇ ਬਾਜ਼ਾਰਾਂ 'ਚ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 9 ਅਗਸਤ (ਸਡਾਨਾ)- ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਪੈਦਾ ਹੋ ਰਹੀ ਸਮੱਸਿਆ ਦੇ ਹੱਲ ਲਈ ਜਿਥੇ ਨਗਰ ਕੌਾਸਲ ਯਤਨਸ਼ੀਲ ਹੈ ਉਥੇ ਹੀ ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਟਰੈਫ਼ਿਕ ਇੰਚਾਰਜ ਗਿਆਨ ਸਿੰਘ ਤੇ ਹੋਰ ਪੁਲਿਸ ਕਰਮਚਾਰੀਆਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਆਹੁਤਾ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ

ਕਪੂਰਥਲਾ, 9 ਅਗਸਤ (ਸਡਾਨਾ)- ਸਾਇੰਸ ਸਿਟੀ ਚੌਕੀ ਅਧੀਨ ਆਉਂਦੇ ਪਿੰਡ ਅਹਿਮਦਪੁਰ ਵਿਖੇ ਇਕ ਵਿਆਹੁਤਾ ਵਲੋਂ ਭੇਦਭਰੀ ਹਾਲਤ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਸਾਇੰਸ ਸਿਟੀ ਚੌਕੀ ਇੰਚਾਰਜ ਬਲਬੀਰ ਸਿੰਘ ਮੌਕੇ 'ਤੇ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਔਰਤ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 9 ਅਗਸਤ (ਸਡਾਨਾ)- ਇਕ ਨਾਬਾਲਿਗ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਲੈ ਜਾਣ ਤੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਕੇਸ ਦਰਜ ਕਰਨ ਉਪਰੰਤ ਛਾਪਾਮਾਰੀ ਕਰਕੇ ਲੜਕੀ ਨੂੰ ਬਰਾਮਦ ਕਰਨ ਦੇ ਨਾਲ-ਨਾਲ ਕਥਿਤ ਦੋਸ਼ੀ ਲਵਪ੍ਰੀਤ ਸਿੰਘ ...

ਪੂਰੀ ਖ਼ਬਰ »

ਮਾਨ ਨੇ ਹਲਕਾ ਫਗਵਾੜਾ ਦੇ ਪਿੰਡਾਂ 'ਚ ਰਹਿੰਦੇ 249 ਲਾਭਪਾਤਰੀਆਂ ਨੂੰ ਵੰਡੇ ਪੈਨਸ਼ਨ ਸਕੀਮਾਂ ਦੇ ਸਰਟੀਫਿਕੇਟ

ਫਗਵਾੜਾ, 9 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਸਰਕਾਰ ਦੀ ਵਧਦਾ ਪੰਜਾਬ, ਬਦਲਦਾ ਪੰਜਾਬ ਮੁਹਿਮ ਤਹਿਤ ਫਗਵਾੜਾ ਦੇ ਕੇ. ਜੀ. ਰਿਜੋਰਟ ਵਿਖੇ ਇਕ ਸਮਾਗਮ ਸੀ.ਡੀ.ਪੀ.ਓ. ਸੁਸ਼ੀਲ ਲਤਾ ਭਾਟੀਆ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ...

ਪੂਰੀ ਖ਼ਬਰ »

ਸਕੂਟਰੀ ਤੇ ਮੋਟਰਸਾਈਕਲ ਦੀ ਟੱਕਰ- ਪੁੱਤ ਦੀ ਮੌਤ, ਮਾਂ ਜ਼ਖ਼ਮੀ

ਭੁਲੱਥ, 9 ਅਗਸਤ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਬੀਤੀ ਰਾਤ ਭੁਲੱਥ ਵਿਖੇ ਸਕੂਟਰੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਪੁੱਤਰ ਦੀ ਮੌਤ ਹੋ ਗਈ ਜਦੋਂਕਿ ਮਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਸ਼ੈਰੀ (22) ਜੋ ਕਿ ...

ਪੂਰੀ ਖ਼ਬਰ »

ਚੱਕ ਕੋਟਲਾ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਮੈਂਬਰ 2 ਮਹੀਨੇ ਤੋਂ ਦੁੱਧ ਦੇ ਪੈਸੇ ਨਾ ਮਿਲਣ ਕਾਰਨ ਪ੍ਰੇਸ਼ਾਨ

ਡਡਵਿੰਡੀ, 9 ਅਗਸਤ (ਬਲਬੀਰ ਸੰਧਾ)- ਦੋਆਬਾ ਮਿਲਕ ਪਲਾਂਟ ਜਲੰਧਰ ਵਲੋਂ ਪਿਛਲੇ 2 ਮਹੀਨਿਆਂ ਤੋਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਕਿਸਾਨ ਮੈਂਬਰਾਂ ਨੂੰ ਦੁੱਧ ਦੇ ਪੈਸੇ ਨਾ ਦੇਣ ਕਾਰਨ ਬਲਾਕ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਪਿੰਡ ਚੱਕ ਕੋਟਲਾ ਦੀ ਦੁੱਧ ਉਤਪਾਦਕ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ-ਭਾਜਪਾ ਨੂੰ ਛੱਡ ਕੇ ਸੈਂਕੜੇ ਵਰਕਰ ਬਸਪਾ 'ਚ ਸ਼ਾਮਿਲ

ਫਗਵਾੜਾ, 9 ਅਗਸਤ (ਤਰਨਜੀਤ ਸਿੰਘ ਕਿੰਨੜਾ)- ਬਹੁਜਨ ਸਮਾਜ ਪਾਰਟੀ ਨੂੰ ਹਲਕਾ ਵਿਧਾਨ ਸਭਾ ਫਗਵਾੜਾ ਵਿਚ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਨੂੰ ਛੱਡ ਕੇ ਇਨ੍ਹਾਂ ਪਾਰਟੀਆਂ ਦੇ ਬਹੁਤ ਸਾਰੇ ਵਰਕਰਾਂ ਨੇ ਬਸਪਾ ਵਿਚ ਸ਼ਾਮਿਲ ...

ਪੂਰੀ ਖ਼ਬਰ »

ਗੁਰਦੁਆਰਾ ਹੱਟ ਸਾਹਿਬ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ

ਸੁਲਤਾਨਪੁਰ ਲੋਧੀ, 9 ਅਗਸਤ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਡੋਂ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ...

ਪੂਰੀ ਖ਼ਬਰ »

ਨਵਨੀਤ ਕੌਰ ਨੇ ਸਹਾਇਕ ਰਜਿਸਟਰਾਰ ਦਾ ਵਾਧੂ ਚਾਰਜ ਸੰਭਾਲਿਆ

ਡਡਵਿੰਡੀ/ਸੁਲਤਾਨਪੁਰ ਲੋਧੀ, 9 ਅਗਸਤ (ਬਲਬੀਰ ਸੰਧਾ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)- ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਦੇ ਛੁੱਟੀ ਕਾਰਨ ਖ਼ਾਲੀ ਹੋਏ ਅਹੁਦੇ 'ਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਭੁਲੱਥ ਨਵਨੀਤ ਕੌਰ ਨੂੰ ਵਾਧੂ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ ਸਬੰਧੀ ਸਮਾਗਮ

ਨਡਾਲਾ, 9 ਅਗਸਤ (ਮਾਨ)- ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਤੇ ਕਾਲਜੀਏਟ ਸਕੂਲ ਦੇ 49ਵੇਂ ਅਕਾਦਮਿਕ ਸਾਲ ਦੀ ਆਰੰਭਤਾ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਦੇ ਭੋਗ ਪਾਏ ਗਏ | ਉਪਰੰਤ ਬਾਬਾ ਸੇਵਾ ਸਿੰਘ ਦੇ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਵਾਲਿਆਂ ਨਾਲ ਮੀਟਿੰਗ

ਢਿਲਵਾਂ, 9 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਡਰੱਗ ਇੰਸਪੈਕਟਰ ਕਪੂਰਥਲਾ ਨਵਦੀਪ ਸਿੰਘ ਸੰਧੂ ਵਲੋਂ ਢਿਲਵਾਂ ਵਿਖੇ ਸਮੂਹ ਮੈਡੀਕਲ ਸਟੋਰ ਵਾਲਿਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਸਾਰੇ ਕੈਮਿਸਟਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਰੱਗ ...

ਪੂਰੀ ਖ਼ਬਰ »

ਚੋਣਾਂ ਸਬੰਧੀ ਵਰਕਰ ਹੁਣ ਤੋਂ ਹੀ ਕਮਰ ਕੱਸੇ ਕਰ ਲੈਣ-ਵਿਰਕ, ਖੈੜਾ

ਭੰਡਾਲ ਬੇਟ, 9 ਅਗਸਤ (ਜੋਗਿੰਦਰ ਸਿੰਘ ਜਾਤੀਕੇ)- ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾ ਸਬੰਧੀ ਹਲਕਾ ਸੁਲਤਾਨਪੁਰ ਲੋਧੀ ਦੇ ਸਰਕਲ ਫੱਤੂਢੀਂਗਾ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਪਿੰਡ ਤੱਜਪੁਰ ਵਿਖੇ ਬਲਾਕ ਪ੍ਰਧਾਨ ਆਸਾ ਸਿੰਘ ਵਿਰਕ ...

ਪੂਰੀ ਖ਼ਬਰ »

ਪੀਰ ਬਾਬਾ ਹਜ਼ੂਰੀ ਸ਼ਾਹ ਦੀ ਦਰਗਾਹ 'ਤੇ ਸੇਵਾ ਜਾਰੀ

ਸੁਲਤਾਨਪੁਰ ਲੋਧੀ, 9 ਅਗਸਤ (ਥਿੰਦ, ਹੈਪੀ)- ਪੀਰ ਬਾਬਾ ਹਜ਼ੂਰੀ ਸ਼ਾਹ ਮੁਹੱਲਾ ਰੇਲਵੇ ਸਟੇਸ਼ਨ 'ਤੇ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾ ਲਗਾਤਾਰ ਚੱਲ ਰਹੀ ਹੈ ਤੇ ਕਾਰ ਸੇਵਾ ਵਿਚ ਸੰਗਤਾਂ ਵਲੋਂ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਡੱਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਡਵਿੰਡੀ, 9 ਅਗਸਤ (ਬਲਬੀਰ ਸੰਧਾ)- ਸੈਕਰਡ ਹਾਰਟ ਪਬਲਿਕ ਸਕੂਲ ਡੱਲਾ ਵਿਖੇ ਪਿ੍ੰਸੀਪਲ ਨਿਰਵੈਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਦਾ ਉਦਘਾਟਨ ਪਿ੍ੰਸੀਪਲ ਨਿਰਵੈਲ ਸਿੰਘ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਪੰਚਾਇਤ ਸਕੱਤਰ ਯੂਨੀਅਨ ਦੀ ਹੜਤਾਲ ਜਾਰੀ

ਸੁਲਤਾਨਪੁਰ ਲੋਧੀ, 9 ਅਗਸਤ (ਹੈਪੀ, ਥਿੰਦ)- ਪੰਚਾਇਤ ਸੰਮਤੀ ਅਤੇ ਪੰਚਾਇਤ ਸਕੱਤਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਕੀਤੀ ਜਾ ਰਹੀ ਹੜਤਾਲ 15ਵੇਂ ਦਿਨ 'ਚ ਦਾਖਲ ਹੋ ਗਈ | ਬੀ.ਡੀ.ਪੀ.ਓ. ਦਫ਼ਤਰ ਵਿਖੇ ਯੂਨੀਅਨ ਵਲੋਂ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭੁੱਲਾਰਾਏ ਸਕੂਲ 'ਚ ਵਿਗਿਆਨ ਮੇਲਾ

ਖਲਵਾੜਾ, 9 ਅਗਸਤ (ਮਨਦੀਪ ਸਿੰਘ ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਾਰਾਏ ਵਿਚ ਸਾਇੰਸ ਕਿਰਿਆਤਮਕ ਮੇਲਾ ਪਿ੍ੰਸੀਪਲ ਸੁਨੀਲਾ ਭੱਲਾ ਤੇ ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ 118 ਵੇ ਕਰੀਬ ਕਿਰਿਆਵਾਂ ਪੇਸ਼ ਕੀਤੀਆਂ ਗਈਆਂ ...

ਪੂਰੀ ਖ਼ਬਰ »

ਦੇਸ਼ ਦੀ 125 ਕਰੋੜ ਜਨਤਾ ਭਾਜਪਾ ਨਾਲ ਖੜ੍ਹੀ- ਪ੍ਰਸ਼ੋਤਮ ਪਾਸੀ

ਸੁਲਤਾਨਪੁਰ ਲੋਧੀ, 9 ਅਗਸਤ (ਹੈਪੀ, ਥਿੰਦ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੇ ਚੱਲਦਿਆਂ ਅੱਜ ਦੇਸ਼ ਦੀ 125 ਕਰੋੜ ਜਨਤਾ ਭਾਜਪਾ ਨਾਲ ਖੜੀ ਹੈ | ਇਹ ਸ਼ਬਦ ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਨਵਨਿਯੁਕਤ ਪ੍ਰਧਾਨ ਪ੍ਰਸ਼ੋਤਮ ਪਾਸੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਦਲ ਦੀ ਮੀਟਿੰਗ

ਸੁਲਤਾਨਪੁਰ ਲੋਧੀ, 9 ਅਗਸਤ (ਪ. ਪ. ਰਾਹੀਂ)- ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਸਾਬਕਾ ਮੰਤਰੀ ਅਤੇ ਕੋਰ ਕਮੇਟੀ ਮੈਂਬਰ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਸਿਧਵਾਂ ਦੋਨਾਂ ਦਾ ਜੋਗਾ ਕੈਨੇਡਾ 'ਚ ਕੌ ਾਸਲਰ ਦੀ ਲੜ ਰਿਹਾ ਚੋਣ

ਸਿਧਵਾਂ ਦੋਨਾ, 9 ਅਗਸਤ (ਅਵਿਨਾਸ਼ ਸ਼ਰਮਾ)- ਕਦੇ ਉਹ ਵੀ ਸਮਾਂ ਸੀ ਜਦੋਂ ਕਿਸੇ ਵਿਅਕਤੀ ਨੇ ਰੋਜ਼ੀ ਰੋਟੀ ਦੇ ਆਹਰ 'ਚ ਵਿਦੇਸ਼ ਚਲੇ ਜਾਣਾ ਤੇ ਸੱਤ ਸਮੰੁਦਰੋਂ ਪਾਰ ਗਏ ਪੁੱਤ ਦੀ ਚਿੱਠੀ ਪੱਤਰ ਆਉਣਾ ਤਾਂ ਘਰ 'ਚ ਦੀਵਾਲੀ ਵਾਲਾ ਮਾਹੌਲ ਬਣ ਜਾਂਦਾ ਸੀ | ਅੱਜ ਸਮਾਂ ਬਦਲ ਗਿਆ ...

ਪੂਰੀ ਖ਼ਬਰ »

ਕਪੂਰਥਲਾ ਜੇਲ੍ਹ 'ਚ ਨਸ਼ਾ ਤਸਕਰੀ ਦਾ ਧੰਦਾ ਚਲਾਉਣ ਵਾਲਾ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਟੀਮ ਨੇ ਜੇਲ੍ਹ 'ਚੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਚਲਾਉਣ ਵਾਲੇ ਇਕ ਨੌਜਵਾਨ ਨੂੰ ਪ੍ਰੋਟਕਸ਼ਨ ਵਰੰਟ 'ਤੇ ਲਿਆਂਦਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਕੇਸ਼ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਦੀ ਐਮ. ਐੱਡ. ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਅੱਵਲ ਰਹੀ

ਫਗਵਾੜਾ, 9 ਅਗਸਤ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਐਮ.ਐੱਡ ਦੇ ਪਹਿਲੇ ਸਾਲ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸਵੇਰੇ ਸੈਰ ਕਰਦੇ ਵਿਅਕਤੀ ਤੋਂ ਸੋਨੇ ਦਾ ਕੜਾ ਖੋਹ ਕੇ ਕਾਰ ਸਵਾਰ ਫ਼ਰਾਰ

ਭੁਲੱਥ, 9 ਅਗਸਤ (ਮਨਜੀਤ ਸਿੰਘ ਰਤਨ)- ਤੜਕਸਾਰ ਭੁਲੱਥ ਵਿਖੇ ਇਕ ਆਦਮੀ ਕੋਲੋਂ ਚਾਰ ਕਾਰ ਸਵਾਰ ਨੌਜਵਾਨ ਸੋਨੇ ਦਾ ਕੜਾ ਲੈ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਨਾਰਸੀ ਦਾਸ ਖੁੱਲਰ ਪੁੱਤਰ ਹੰਸ ਰਾਜ ਵਾਸੀ ਵਾਰਡ ਨੰਬਰ-12 ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ...

ਪੂਰੀ ਖ਼ਬਰ »

ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 9 ਅਗਸਤ (ਸਡਾਨਾ)- ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਵੱਖ-ਵੱਖ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪਹਿਲੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੂੰ ...

ਪੂਰੀ ਖ਼ਬਰ »

ਨਵੀਂ ਕਚਹਿਰੀ ਕੰਪਲੈਕਸ ਵਿਖੇ ਲੜਾਈ ਕਰਨ ਜਾ ਰਹੇ ਦੋ ਗੁੱਟਾਂ ਦੇ 22 ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਕਪੂਰਥਲਾ, 9 ਅਗਸਤ (ਸਡਾਨਾ)- ਸਾਇੰਸ ਸਿਟੀ ਚੌਕੀ ਅਧੀਨ ਆਉਂਦੇ ਨਵੀਂ ਕਚਹਿਰੀ ਕੰਪਲੈਕਸ ਵਿਖੇ ਦੋ ਧਿਰਾਂ ਦਰਮਿਆਨ ਲੜਾਈ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਸਦਰ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕੇਸ ਦਰਜ ਕਰਕੇ ਛਾਪਾਮਾਰੀ ਦੌਰਾਨ 7 ਵਿਅਕਤੀਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਫਗਵਾੜਾ, 9 ਅਗਸਤ (ਹਰੀਪਾਲ ਸਿੰਘ)-ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਟੀ ਦੇ ਨੇੜੇ ਇਕ ਟਰੱਕ (ਕੰਨਟੇਨਰ) ਅਤੇ ਸਕਾਰਪੀਓ ਗੱਡੀ ਦੀ ਟੱਕਰ ਹੋਣ ਦੇ ਨਾਲ ਦੋ ਵਿਅਕਤੀ ਜ਼ਖ਼ਮੀ ਹੋ ਗਏ | ਇਸ ਹਾਦਸੇ ਵਿਚ ਦੋਵੇਂ ਗੱਡੀਆਂ ਪਲਟ ਗਈਆਂ, ਜਿਸ ਕਰਕੇ ਟ੍ਰੈਫ਼ਿਕ ਜਾਮ ਹੋ ਗਿਆ | ...

ਪੂਰੀ ਖ਼ਬਰ »

ਡੇਅਰੀ ਸਕੀਮਾਂ ਲਾਭਪਾਤਰੀਆਂ ਤੇ ਬੈਂਕਾਂ ਲਈ ਲਾਹੇਵੰਦ- ਰਾਕੇਸ਼ ਵਰਮਾ

ਕਪੂਰਥਲਾ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਰਾਸ਼ਟਰੀ ਖੇਤੀ ਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵਲੋਂ ਜ਼ਿਲ੍ਹਾ ਵਿਕਾਸ ਮੈਨੇਜਰ ਰਾਕੇਸ਼ ਵਰਮਾ ਦੀ ਅਗਵਾਈ ਹੇਠ ਡੇਅਰੀ ਉਦਮਤਾ ਵਿਕਾਸ ਸਕੀਮ ਤਹਿਤ ਬੈਂਕ ਅਧਿਕਾਰੀਆਂ ਅਤੇ ਡੇਰੀ ਫਾਰਮਰਾਂ ਦੀ ਇਕ ਦਿਨਾਂ ਵਰਕਸ਼ਾਪ ...

ਪੂਰੀ ਖ਼ਬਰ »

ਬੱਚੇ 'ਤੇ ਪਿਸਤੌਲ ਤਾਣ ਕੇ ਲੁਟੇਰਿਆਂ ਨੇ ਔਰਤਾਂ ਕੋਲੋਂ ਚੇਨੀ ਖੋਹੀ

ਬੇਗੋਵਾਲ, 9 ਅਗਸਤ (ਸੁਖਜਿੰਦਰ ਸਿੰਘ)- ਦੇਰ ਸ਼ਾਮ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਦੇ ਅਸਥਾਨ ਤੋਂ ਮੱਥਾ ਟੇਕ ਬੱਚੇ ਸਮੇਤ ਐਕਟਿਵਾ 'ਤੇ ਸਵਾਰ ਹੋ ਕੇ ਆ ਰਹੀਆਂ ਦੋ ਔਰਤਾਂ ਤੋਂ ਬੱਚੇ 'ਤੇ ਪਿਸਤੌਲ ਤਾਣ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਔਰਤਾਂ ਤੋਂ ਚੇਨੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਵਲੋਂ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਕੁਸ਼ਟ ਆਸ਼ਰਮ 'ਚ ਅਨਾਜ ਦਿੱਤਾ

ਬੇਗੋਵਾਲ, 9 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਪ੍ਰਧਾਨ ਰਕੇਸ਼ ਕੁਮਾਰ ਜੁਲਕਾ ਦੀ ਅਗਵਾਈ ਹੇਠ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਕੁਸ਼ਟ ਆਸ਼ਰਮ ਕਪੂਰਥਲਾ ਨੂੰ ਅਨਾਜ ਦਿੱਤਾ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX