ਤਾਜਾ ਖ਼ਬਰਾਂ


ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  9 minutes ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  44 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  50 minutes ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 1 hour ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 1 hour ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 2 hours ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 3 hours ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 3 hours ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 3 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 3 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 4 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 4 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰ ਕੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਤੇ ਜ਼ਿਲ੍ਹਾ ਪ੍ਰਸ਼ਾਸਨ ਊਨਾ (ਹਿਮਾਚਲ ਪ੍ਰਦੇਸ਼) ਵਲੋਂ ਸਾਂਝੇ ਉਪਰਾਲੇ ਨਾਲ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ ਰੋਡ ਨੂੰ ਵਨ ਵੇਅ ਕਰ ਦਿੱਤਾ ਗਿਆ ਸੀ, ਪਰ ਹੁਣ ਮੁਬਾਰਕਪੁਰ ਪੁਲ ਟੁੱਟਣ ਕਾਰਨ ਆਵਾਜਾਈ ਦੇ ਆਰਜ਼ੀ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸ਼ਰਧਾਲੂ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ, ਗਗਰੇਟ ਹੁੰਦੇ ਹੋਏ ਪੰਡੋਗਾ ਤੋਂ ਹੁਸ਼ਿਆਰਪੁਰ ਪਹੰੁਚਣਗੇ, ਜਦਕਿ ਹੁਸ਼ਿਆਰਪੁਰ ਤੋਂ ਜਾਣ ਵਾਲੇ ਸ਼ਰਧਾਲੂਆਂ ਲਈ ਹੁਸ਼ਿਆਰਪੁਰ ਤੋਂ ਆਸ਼ਾ ਦੇਵੀ ਮੰਦਿਰ ਦੇ ਨੇੜੇ ਪੁਲਿਸ ਨਾਕਾ ਲਗਾ ਕੇ ਰਸਤਾ ਵਨ ਵੇਅ ਕੀਤਾ ਗਿਆ ਹੈ ਤੇ ਇਸ ਰਸਤੇ ਰਾਹੀਂ ਸ਼ਰਧਾਲੂ ਸਿੱਧਾ ਸ਼ਿਵਬਾੜੀ ਤੋਂ ਹੁੰਦੇ ਹੋਏ ਮੁਬਾਰਕਪੁਰ ਤੋਂ ਚਿੰਤਪੁਰਨੀ ਜਾਣਗੇ | ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਬਾਰਕਪੁਰ ਪੁਲ ਦੀ ਮੁਰੰਮਤ ਦਾ ਕੰਮ ਮੁਕੰਮਲ ਨਹੀਂ ਹੋ ਜਾਂਦਾ, ਉਦੋਂ ਤੱਕ ਉਕਤ ਆਰਜ਼ੀ ਰੂਟ ਹੀ ਅਮਲ 'ਚ ਲਿਆਂਦਾ ਜਾਵੇ | ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਨ ਦੌਰਾਨ ਲੰਗਰ ਕਮੇਟੀਆਂ ਵਲੋਂ ਕਰਵਾਈ ਗਈ ਰਜਿਸਟਰੇਸ਼ਨ ਵੀ ਚੈਕ ਕੀਤੀ | ਇਸ ਮੌਕੇ ਆਈ.ਏ.ਐਸ. ਗੌਤਮ ਜੈਨ, ਐਸ.ਡੀ.ਐਮ. ਹੁਸ਼ਿਆਰਪੁਰ ਆਰ.ਪੀ. ਸਿੰਘ, ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ, ਐਸ.ਪੀ. (ਐਚ.) ਬਲਬੀਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ |

ਪਿੰਡ ਬੋਦਲ ਵਿਖੇ ਅਸਮਾਨੀ ਬਿਜਲੀ ਨਾਲ ਨੁਕਸਾਨ

ਦਸੂਹਾ, 13 ਅਗਸਤ (ਭੁੱਲਰ)- ਪਿੰਡ ਬੋਦਲ ਵਿਖੇ ਇੱਕ ਵਿਅਕਤੀ ਦੇ ਘਰ ਅਸਮਾਨੀ ਬਿਜਲੀ ਪੈਣ ਨਾਲ ਵਾਸ਼ਿੰਗ ਮਸ਼ੀਨ ਤੇ ਪਾਣੀ ਵਾਲੀ ਟੈਂਕੀ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਹੋਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਇਸ ਸਬੰਧੀ ਸਰਪੰਚ ਗੁਰਦੀਪ ਕੌਰ ਬੋਦਲ ਸਰਕਲ ...

ਪੂਰੀ ਖ਼ਬਰ »

ਮੇਰੀ ਲੋਕਪਿ੍ਯਤਾ ਤੋਂ ਸਾਬਕਾ ਵਿਧਾਇਕ ਪ੍ਰੇਸ਼ਾਨ-ਨਿਮਿਸ਼ਾ ਮਹਿਤਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਸਾਬਕਾ ਵਿਧਾਇਕ ਗੜ੍ਹਸ਼ੰਕਰ ਲਵ ਕੁਮਾਰ ਗੋਲਡੀ ਮੇਰੀ ਲੋਕਪਿ੍ਯਤਾ ਤੋਂ ਘਬਰਾ ਕੇ ਹੇਠਲੇ ਪੱਧਰ ਦੀ ਰਾਜਨੀਤੀ 'ਤੇ ਉਤਰ ਕੇ ਹੁਣ ਮੇਰੇ ਖਿਲਾਫ਼ ਝੂਠੀਆਂ ਸ਼ਿਕਾਇਤਾਂ ਕਰਵਾ ਰਹੇ ਹਨ | ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੀ ...

ਪੂਰੀ ਖ਼ਬਰ »

ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਭਾਜਪਾ ਮੁਕੇਰੀਆਂ ਦੀ ਬੈਠਕ

ਮੁਕੇਰੀਆਂ, 13 ਅਗਸਤ (ਸਰਵਜੀਤ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਮੁਕੇਰੀਆਂ ਦੀ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਭਾਜਪਾ ਦਫ਼ਤਰ ਵਿਖੇ ਹੋਈ | ਇਸ ਸਮੇਂ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਸਾਬਕਾ ਵਿਧਾਇਕ ਬੀਬੀ ਸੁਖਜੀਤ ਕੌਰ ...

ਪੂਰੀ ਖ਼ਬਰ »

ਪੁਲਿਸ ਦੇ ਨਾਂਅ 'ਤੇ 25 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਨਾਮਜ਼ਦ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਪੁਲਿਸ ਦੇ ਨਾਂਅ 'ਤੇ ਕਥਿਤ ਤੌਰ 'ਤੇ 25 ਹਜ਼ਾਰ 400 ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਥਾਣਾ ਆਦਮਪੁਰ ਦੇ ...

ਪੂਰੀ ਖ਼ਬਰ »

ਦਰਜਾ-4 ਮੁਲਾਜ਼ਮ/ਡਰਾਈਵਰ ਤੇ ਟੈਕਨੀਕਲ ਯੂਨੀਅਨ ਵਲੋਂ ਭੁੱਖ ਹੜਤਾਲ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਦਰਜਾ-4 ਮੁਲਾਜ਼ਮ/ਡਰਾਈਵਰਾਂ ਤੇ ਟੈਕਨੀਕਲ ਯੂਨੀਅਨ ਵਲੋਂ ਨਹਿਰ ਕਾਲੋਨੀ ਹੁਸ਼ਿਆਰਪੁਰ ਵਿਖੇ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਗਈ | ਇਸ ਮੌਕੇ ਸਰਕਾਰ ...

ਪੂਰੀ ਖ਼ਬਰ »

ਭਾਰ ਤੋਲਕ ਰੇਖਾ ਰਾਣੀ ਦੀ ਵੇਟ ਲਿਫ਼ਟਿੰਗ ਮੁਕਾਬਲੇ 'ਚ ਚੋਣ

ਮੁਕੇਰੀਆਂ, 13 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਪੀ.ਜੀ.ਡੀ.ਸੀ.ਏ. ਦੀ ਵਿਦਿਆਰਥਣ ਰੇਖਾ ਰਾਣੀ ਦੀ ਵਰਲਡ ਯੂਨੀਵਰਸਿਟੀ ਪੋਲੈਂਡ 'ਚ ਹੋ ਰਹੇ ਵੇਟ ਲਿਫ਼ਟਿੰਗ ਮੁਕਾਬਲੇ 'ਚ ਚੋਣ ਹੋਈ ਹੈ | ਇਸ ਵਿਦਿਆਰਥਣ ਨੇ ਪਹਿਲੇ ਵੀ ਇੰਟਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ

ਹੁਸ਼ਿਆਰਪੁਰ 13 ਅਗਸਤ (ਪ.ਪ.ਰਾਹੀਂ)-ਮਾਡਲ ਟਾਊਨ ਪੁਲਿਸ ਨੇ ਬਾਈਪਾਸ ਚੌਕ ਪੁਰਹੀਰਾਂ ਤੋਂ ਇਕ ਔਰਤ ਨੂੰ ਸਾਢੇ ਪੰਜ ਕਿਲੋਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਦੀ ਪਛਾਣ ਮੰਜੂ ਦੇਵੀ ਵਾਸੀ ਮੁਹੱਲਾ ਸੁੰਦਰ ਨਗਰ ਵਜੋਂ ਹੋਈ ਹੈ | ਇਸ ਦੇ ਖਿਲਾਫ਼ ਐਨ.ਡੀ.ਪੀ.ਐਸ ...

ਪੂਰੀ ਖ਼ਬਰ »

ਨਿਗਮ 'ਚ ਮੇਅਰ ਸੂਦ ਲਹਿਰਾਉਣਗੇ ਕੌਮੀ ਝੰਡਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ, ਹੁਸ਼ਿਆਰਪੁਰ ਵਲੋਂ 72ਵੇਂ ਸਵਤੰਤਰਤਾ ਦਿਵਸ ਸਬੰਧੀ ਸਮਾਰੋਹ ਦਫਤਰ ਨਗਰ ਨਿਗਮ ਵਿਖੇ 15 ਅਗਸਤ ਦਿਨ ਬੁੱਧਵਾਰ ਨੂੰ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਜਾਤੀਸੂਚਕ ਸ਼ਬਦ ਵਰਤਣ 'ਤੇ ਨਿਮਿਸ਼ਾ ਮਹਿਤਾ ਿਖ਼ਲਾਫ਼ ਪੁਲਿਸ ਨੂੰ ਸ਼ਿਕਾਇਤ

ਗੜ੍ਹਸ਼ੰਕਰ, 13 ਅਗਸਤ (ਸੁਮੇਸ਼ ਬਾਲੀ)-ਰੈਸਟ ਹਾਊਸ ਗੜ੍ਹਸ਼ੰਕਰ 'ਚ ਪਿੰਡ ਡਘਾਮ ਦੇ ਲੋਕਾਂ ਨੇ ਪਿੰਡ ਦੇ ਸਰਪੰਚ ਹਰਮਨਦੀਪ ਸਿੰਘ ਦੀ ਅਗਵਾਈ 'ਚ ਇਕੱਠੇ ਹੋ ਕੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਦੀ ਆਗੂ ਨਿਮਿਸ਼ਾ ਮਹਿਤਾ 'ਤੇ ਪਿੰਡ 'ਚ ਦਖਲਅੰਦਾਜ਼ੀ ਕਰਨ ਦੇ ...

ਪੂਰੀ ਖ਼ਬਰ »

ਈਸ਼ਾ ਕਾਲੀਆ ਨੇ ਫੁਲ ਡਰੈੱਸ ਰਿਹਰਸਲ ਮੌਕੇ ਮਾਰਚ ਪਾਰਸ ਤੋਂ ਸਲਾਮੀ ਲਈ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-72ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਸਮਾਰੋਹ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

-ਮਾਮਲਾ ਹਾਈਕੋਰਟ ਦੇ ਹੁਕਮ ਦੀ ਉਲੰਘਣਾ ਦਾ-

ਸੀ. ਕੇ. ਡੀ. ਚੈਰੀਟੇਬਲ ਸੁਸਾਇਟੀ ਨੇ ਲਖਵਿੰਦਰ ਸਿੰਘ ਤੇ ਸਰਕਾਰੀ ਅਧਿਕਾਰੀਆਂ ਨੰੂ ਭੇਜਿਆ ਕਾਨੂੰਨੀ ਨੋਟਿਸ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਆਪਣੇ ਵਕੀਲ ਏ.ਪੀ.ਐਸ. ਸੰਧੂ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਰਾਹੀਂ ਕਮਿਸ਼ਨਰ ਜਲੰਧਰ ਮੰਡਲ, ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ ਅਤੇ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ 'ਚ ਮਾਂ ਦੀ ਮੌਤ ਪੁੱਤਰ ਜ਼ਖ਼ਮੀ

ਗੜ੍ਹਸ਼ੰਕਰ, 13 ਅਗਸਤ (ਸੁਮੇਸ਼ ਬਾਲੀ)-ਅੱਡਾ ਸਤਨੌਰ ਵਿਖੇ ਇਕ ਬੱਸ ਤੇ ਕਾਰ ਦੀ ਸਿੱਧੀ ਟੱਕਰ 'ਚ ਕਾਰ ਸਵਾਰ ਔਰਤ ਦੀ ਮੌਤ ਹੋ ਜਾਣ ਅਤੇ ਉਸ ਦੇ ਲੜਕੇ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਾਰ ਨੰ: ਪੀ.ਬੀ. 06 ਏ.ਐਨ.6922 'ਚ ਸਵਾਰ ਮਾਂ ਤੇ ਪੁੱਤਰ ਗੁਰਦਾਸਪੁਰ ...

ਪੂਰੀ ਖ਼ਬਰ »

ਆਪਣੇ ਪਿਤਾ ਦੇ ਦੱਸੇ ਰਾਹ 'ਤੇ ਚੱਲਦਿਆਂ ਹਲਕਾ ਵਾਸੀਆਂ ਦੀ ਸੇਵਾ ਕਰ ਰਿਹਾ ਹਾਂ-ਅਰੁਣ ਡੋਗਰਾ

ਤਲਵਾੜਾ, 13 ਅਗਸਤ (ਮਹਿਤਾ)-ਮਰਹੂਮ ਨੇਤਾ ਰਮੇਸ਼ ਚੰਦਰ ਡੋਗਰਾ (ਸਾਬਕਾ ਸਿਹਤ ਤੇ ਤਕਨੀਕੀ ਸਿੱਖਿਆ ਮੰਤਰੀ) ਨੇ 22 ਵਰਿ੍ਹਆ ਦੇ ਰਾਜਨੀਤਿਕ ਸਫ਼ਰ ਦੌਰਾਨ ਦਸੂਹਾ ਹਲਕਾ ਵਾਸੀਆਂ ਨੂੰ ਸਾਰੀਆਂ ਹੀ ਮੁਢਲਿਆਂ ਸਹੂਲਤਾਂ ਮੁਹੱਈਆ ਕਰਵਾਈਆਂ | ਉਨ੍ਹਾਂ ਆਪਣੇ ਹਲਕੇ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਜੰਡਿਆਲਾ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 6 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ...

ਪੂਰੀ ਖ਼ਬਰ »

ਬਸਪਾ ਯੂਥ ਵਿੰਗ ਨੇ ਭਾਰਤੀ ਸੰਵਿਧਾਨ ਵਿਰੋਧੀਆਂ ਦਾ ਪੁਤਲਾ ਸਾੜਿਆ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਯੂਥ ਵਿੰਘ ਅਤੇ ਜੈ ਭੀਮ ਸੰਘਰਸ਼ ਕਾਰਵਾਂ ਵਲੋਂ ਸਾਂਝੇ ਤੌਰ 'ਤੇ ਜ਼ਿਲਾ ਕਨਵੀਨਰ ਯੂਥ ਵਿੰਗ ਬਸਪਾ ਵਦੀ ਅਗਵਾਈ ਹੇਠ ਸਥਾਨਕ ਬੰਗਾ ਚੌਕ ਵਿਖੇ ਭਾਰਤੀ ਸੰਵਿਧਾਨ ਵਿਰੋਧੀਆਂ ਦਾ ਪੁਤਲਾ ਸਾੜਿਆ ਗਿਆ | ਸਥਾਨਕ ...

ਪੂਰੀ ਖ਼ਬਰ »

ਬਲਵੀਰ ਸਿੰਘ ਬਹੁ ਮੰਤਵੀ ਸਹਿਕਾਰੀ ਸਭਾ ਲਿ: ਬਿਸ਼ਨਪੁਰ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਐਮਾਂ ਮਾਂਗਟ, 13 ਅਗਸਤ (ਗੁਰਾਇਆ)-ਦੀ ਬਿਸ਼ਨਪੁਰ ਬਹੁਮੰਤਵੀ ਸਹਿਕਾਰੀ ਸਭਾ ਲਿ. ਬਿਸ਼ਨਪੁਰ ਦੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਦਾ ਬਲਵੀਰ ਸਿੰਘ ਬਿਸ਼ਨਪੁਰ ਨੂੰ ਪ੍ਰਧਾਨ ਸਰਬਸੰਮਤੀ ਨਾਲ ਚੁਣ ਲਿਆ ਗਿਆ | ਇਸ ਸਬੰਧੀ ਹੋਈ ਮੀਟਿੰਗ ਵਿਚ ਵੱਖੋ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਮੋਹਣ ਸਿੰਘ ਮਰਵਾਹਾ ਦੀ ਪ੍ਰਧਾਨਗੀ ਹੇਠ ਬੈਂਕ ਕਾਲੋਨੀ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸਾਥੀ ਕੁਲਦੀਪ ਸਿੰਘ ਸੂਬਾਈ ਜਨਰਲ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੁਲਿਸ ਚੌਕੀ ਭੂੰਗਾ 'ਚ ਬੂਟੇ ਲਗਾਏ

ਹਰਿਆਣਾ, 13 ਅਗਸਤ (ਹਰਮੇਲ ਸਿੰਘ ਖੱਖ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਪੰਜਾਬ ਅਤੇ ਵਣ ਵਿਭਾਗ ਹਰਿਆਣਾ ਦੇ ਸਹਿਯੋਗ ਨਾਲ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਪੁਲਿਸ ...

ਪੂਰੀ ਖ਼ਬਰ »

ਜੀ. ਜੀ. ਡੀ. ਐੱਸ. ਡੀ. ਕਾਲਜ ਵਿਖੇ ਵਣ ਮਹਾਂਉਤਸਵ ਮਨਾਇਆ

ਹਰਿਆਣਾ, 13 ਅਗਸਤ (ਖੱਖ)-ਜੀ.ਜੀ.ਡੀ.ਐੱਸ.ਡੀ.ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ.ਗੁਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਐਨ.ਐੱਸ.ਐੱਸ, ਐਨ.ਸੀ.ਸੀ. ਤੇ ਐਮ.ਐੱਸ. ਸਵਾਮੀਨਾਥਨ ਸੁਸਾਇਟੀ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਛਾਂਦਾਰ ਬੂਟੇ ਲਗਾਏ ਗਏ ਤੇ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕਾਂ ਕਾਰਨ ਰਾਹਗੀਰ ਪ੍ਰੇਸ਼ਾਨ

ਬੁੱਲ੍ਹੋਵਾਲ , 13 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਖਡਿਆਲਾ ਸੈਣੀਆਂ ਤੋਂ ਵੱਖ-ਵੱਖ ਪਿੰਡਾਂ ਨੂੰ ਆਪਸ ਵਿਚ ਜੋੜਦੀ ਸੜਕ ਦੇ ਥਾਂ-ਥਾਂ ਤੋ ਟੁੱਟ ਜਾਣ ਕਾਰਨ ਇਲਾਕੇ ਭਰ ਦੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਕਮਲਜੀਤ ...

ਪੂਰੀ ਖ਼ਬਰ »

ਅੱ ਭੋਵਾਲ 'ਚ ਭਗਵਤੀ ਜਾਗਰਣ ਕਰਵਾਇਆ

ਹਰਿਆਣਾ, 13 ਅਗਸਤ (ਹਰਮੇਲ ਸਿੰਘ ਖੱਖ)-ਦੁਰਗਾ ਭਜਨ ਮੰਡਲੀ ਅੱਭੋਵਾਲ ਵੱਲੋਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਕਨਵਰ ਗਰੇਵਾਲ, ਪ੍ਰਸਿੱਧ ਗਾਇਕਾ ਗੁਰਲੇਜ ਅਖਤਰ ਅਤੇ ਅਰਸ਼ ਨੇ ਆਪਣੇ ਗੀਤ ਸੰਗੀਤ ਨਾਲ ਨਿਹਾਲ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨਵਯੁਗ ਸੰਸਥਾ ਦੀ ਮੀਟਿੰਗ

ਐਮਾਂ ਮਾਂਗਟ, 13 ਅਗਸਤ (ਗੁਰਾਇਆ)-ਅੱਜ ਨਵਯੁਗ ਸੰਸਥਾ ਦੀ ਮੀਟਿੰਗ ਪਿੰਡ ਮਨਸੂਰ ਵਿਖੇ ਡਿੰਪਲ ਸਟੂਡੀਓ ਵਿਚ ਹੋਈ ਜਿਸ ਵਿਚ ਸੰਸਥਾ ਦੇ ਦੋਆਬਾ ਪ੍ਰਧਾਨ ਅਮੀਰ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਸ ਸਮੇਂ ਦੋਆਬਾ ਕਮੇਟੀ ਨੇ ਡਾ. ਜਤਿੰਦਰ ਸਿੰਘ ਨੂੰ ਸਰਵਸੰਮਤੀ ...

ਪੂਰੀ ਖ਼ਬਰ »

ਆਲਮਪੁਰ 'ਚ ਛਿੰਝ ਮੇਲਾ 19 ਨੂੰ

ਮਿਆਣੀ, 13 ਅਗਸਤ (ਮੁਲਤਾਨੀ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਆਲਮਪੁਰ ਵਿਖੇ ਬਾਬਾ ਲੱਖ ਦਾਤਾ ਸਪੋਰਟਸ ਐਾਡ ਵੈਲਫੇਅਰ ਸੁਸਾਇਟੀ ਆਲਮਪੁਰ ਦੀ ਮੀਟਿੰਗ ਚੇਅਰਮੈਨ ਅਮਰੀਕ ਸਿੰਘ ਮਾਹੀ ਤੇ ਪ੍ਰਧਾਨ ਕੈਪ. ਸੁਰਿੰਦਰਪਾਲ ਸਿੰਘ ਮਾਹੀ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਸ਼ਹਿਰ ਵਾਸੀ 'ਐਮ ਸੇਵਾ ਪੰਜਾਬ' ਐਪ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ-ਕਮਿਸ਼ਨਰ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਸਬੰਧੀ ਨਗਰ ਨਿਗਮ ਹੁਸ਼ਿਆਰਪੁਰ 'ਚ ਸ਼ਿਕਾਇਤ ਨਿਵਾਰਣ ਪ੍ਰਣਾਲੀ ਲਾਗੂ ਕਰਨ ਸਬੰਧੀ ਅੱਜ ਨਗਰ ਨਿਗਮ ਦੇ ਡਾ: ਬੀ.ਆਰ ਅੰਬੇਡਕਰ ...

ਪੂਰੀ ਖ਼ਬਰ »

ਟਾਹਲੀ 'ਚ ਝਪਟਾ ਮਾਰ ਨੇ ਔਰਤ ਦੇ ਕੰਨਾਂ 'ਚੋਂ ਵਾਲੀਆਂ ਖੋਹੀਆਂ

ਮਿਆਣੀ, 13 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਪਿੰਡ ਟਾਹਲੀ 'ਚ ਮੋਟਰਸਾਈਕਲ ਸਵਾਰ 2 ਝਪਟਾ ਮਾਰਾਂ ਨੇ ਇੱਕ ਪਿੰਡ ਦੀ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ | ਵਾਰਦਾਤ ਕਰੀਬ 4 ਵਜੇ ਉਸ ਸਮੇਂ ਵਾਪਰੀ ਜਦ ਜੋਗਿੰਦਰ ਕੌਰ ਪਤਨੀ ਬਲਕਾਰ ਸਿੰਘ ...

ਪੂਰੀ ਖ਼ਬਰ »

ਸੰਵਿਧਾਨ ਵਿਰੋਧੀ ਅਨਸਰਾਂ ਦਾ ਪੁਤਲਾ ਫੂਕ ਕੇ ਕੀਤਾ ਜੈ ਭੀਮ ਕਾਰਵਾਂ ਨੇ ਰੋਸ ਪ੍ਰਦਰਸ਼ਨ

ਮਾਹਿਲਪੁਰ, 13 ਅਗਸਤ (ਰਜਿੰਦਰ ਸਿੰਘ)-ਦਿੱਲੀ ਵਿਖੇ ਭਾਰਤ ਦਾ ਸੰਵਿਧਾਨ ਪਾੜਨ ਤੇ ਸਾੜਨ ਵਾਲੇ ਸੰਵਿਧਾਨ ਵਿਰੋਧੀ ਅਨਸਰਾਂ ਦਾ ਅੱਜ ਮਾਹਿਲਪੁਰ-ਫਗਵਾੜਾ ਰੋਡ ਸਬ ਤਹਿਸੀਲ ਕੰਪਲੈਕਸ ਮਾਹਿਲਪੁਰ ਦੇ ਸਾਹਮਣੇ ਨਿਰਮਲ ਕੌਰ ਬੋਧ ਪ੍ਰਧਾਨ ਜੈ ਭੀਮ ਕਾਰਵਾਂ ਮਾਹਿਲਪੁਰ ਦੀ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਬੰਧੀ ਨਾਟਕ ਦਿਖਾਇਆ

ਮਿਆਣੀ, 13 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਵਿਖੇ ਸੰਸਥਾ ਦੇ ਚੇਅਰਮੈਨ ਚੌਧਰੀ ਬਲਵੀਰ ਸਿੰਘ ਮਿਆਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਗਤ ਨਾਮਦੇਵ ਜੀ ਥੀਏਟਰ ਸੁਸਾਇਟੀ ਘੁੰਮਾਣ ਦੇ ਕਲਾਕਾਰਾਂ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 13 ਅਗਸਤ (ਨਰਿੰਦਰ ਸਿੰਘ ਬੱਡਲਾ)-ਬੇਰੁਜ਼ਗਾਰ ਸਿਹਤ ਵਰਕਰਾਂ (ਪੁਰਸ਼) ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਮੌਕੇ ਮਨਜੀਤ ਸਿੰਘ, ਨਵਦੀਪ ਸ਼ਰਮਾ, ਸ਼ਿਵ ਕੁਮਾਰ ਵਸ਼ਿਸ਼ਟ ਆਦਿ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਰਾਠਾਂ ਵਲੋਂ ਅਕਾਲੀ ਦਲ ਇਸਤਰੀ ਵਿੰਗ ਸਰਕਲ ਦੇ ਅਹੁਦੇਦਾਰਾਂ ਦਾ ਐਲਾਨ

ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਇਸਤਰੀ ਅਕਾਲੀ ਦਲ ਸਰਕਲ ਗੜ੍ਹਸ਼ੰਕਰ ਦੀਆਂ ਅਹੁਦੇਦਾਰਾਂ ਦਾ ਐਲਾਨ ਅੱਜ ਕੀਤਾ ਗਿਆ | ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਨਸ਼ੇ ਦਾ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਦੁੱਧ ਵੰਡਿਆ

ਚੱਬੇਵਾਲ, 13 ਅਗਸਤ (ਸਖ਼ੀਆ)-ਸ਼ਹੀਦ ਭਗਤ ਸਿੰਘ ਐਨ. ਆਰ. ਆਈ. ਕਲੱਬ ਪੱਟੀ ਵਲੋਂ ਆਪਣੇ ਲੋਕ ਸੇਵਾ ਮਿਸ਼ਨ ਤਹਿਤ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕਰਕੇ ਨਸ਼ਾ ਛੱਡਣ ਲਈ ਭਰਤੀ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦੁੱਧ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨਾਲ ਬਲਾਕ ਤਲਵਾੜਾ ਦੇ ਪਿੰਡਾਂ ਦਾ ਹੋਇਆ ਵੱਡੇ ਪੱਧਰ 'ਤੇ ਨੁਕਸਾਨ

ਰਾਮਗੜ੍ਹ ਸੀਕਰੀ, 13 ਅਗਸਤ (ਕਟੋਚ)-ਬੀਤੀ ਰਾਤ ਇਲਾਕੇ 'ਚ ਮੂਸਲਾਧਾਰ ਤੇ ਲਗਾਤਾਰ ਪੰਜ ਘੰਟੇ ਹੋਈ ਬਾਰਿਸ਼ ਨਾਲ ਆਏ ਭਿਅੰਕਰ ਹੜ੍ਹ ਨਾਲ ਬਲਾਕ ਤਲਵਾੜਾ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਿੰਡਾਂ 'ਚ ਵੱਡੇ ਪੱਧਰ 'ਤੇ ਹੋਏ ਨੁਕਸਾਨ ਦਾ ਸਮਾਚਾਰ ਹੈ | ਢਿੱਗਾਂ ਡਿੱਗਣ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਧਾਰਮਿਕ ਸਮਾਗਮ

ਭੰਗਾਲਾ, 13 ਅਗਸਤ (ਸਰਵਜੀਤ ਸਿੰਘ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਉਤਸਵ ਮੁੱਖ ਸੇਵਾਦਾਰ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਸਮੇਂ ਅਖੰਡ ਪਾਠ ਦੀ ਲੜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸਾਬਕਾ ਫਾਰੈਸਟ ਰੇਂਜ ਅਫ਼ਸਰ ਵਿਜੇ ਕੁਮਾਰ ਦਾ ਅੰਤਿਮ ਸੰਸਕਾਰ

ਹੁਸ਼ਿਆਰਪੁਰ 13 ਅਗਸਤ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਸਾਬਕਾ ਫਾਰੈਸਟ ਰੇਂਜ ਅਫ਼ਸਰ ਵਿਜੇ ਕੁਮਾਰ ਜਿਨ੍ਹਾਂ ਦੀ ਬੀਤੇ ਦਿਨੀਂ ਭੇਦਭਰੀ ਹਾਲਤ 'ਚ ਮੌਤ ਹੋ ਗਈ ਸੀ, ਦਾ ਅੱਜ ਉਨ੍ਹਾਂ ਦੇ ਬੇਟੇ ਦੇ ਵਿਦੇਸ਼ ਤੋਂ ਆਉਣ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਤੀਜ ਦਾ ਤਿਉਹਾਰ ਮਨਾਇਆ

ਮੁਕੇਰੀਆਂ, 13 ਅਗਸਤ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸਾਉਣ ਦੇ ਮਹੀਨੇ ਦਾ ਮੁੱਖ ਤਿਉਹਾਰ ਤੀਜ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਗਿੱਧਾ, ਭੰਗੜਾ, ਲੋਕ ਗੀਤ, ਡਾਂਸ, ਡਰਾਇੰਗ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨਾਲ ਬਲਾਕ ਤਲਵਾੜਾ ਦੇ ਪਿੰਡਾਂ ਦਾ ਹੋਇਆ ਵੱਡੇ ਪੱਧਰ 'ਤੇ ਨੁਕਸਾਨ

ਰਾਮਗੜ੍ਹ ਸੀਕਰੀ, 13 ਅਗਸਤ (ਕਟੋਚ)-ਬੀਤੀ ਰਾਤ ਇਲਾਕੇ 'ਚ ਮੂਸਲਾਧਾਰ ਤੇ ਲਗਾਤਾਰ ਪੰਜ ਘੰਟੇ ਹੋਈ ਬਾਰਿਸ਼ ਨਾਲ ਆਏ ਭਿਅੰਕਰ ਹੜ੍ਹ ਨਾਲ ਬਲਾਕ ਤਲਵਾੜਾ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਿੰਡਾਂ 'ਚ ਵੱਡੇ ਪੱਧਰ 'ਤੇ ਹੋਏ ਨੁਕਸਾਨ ਦਾ ਸਮਾਚਾਰ ਹੈ | ਢਿੱਗਾਂ ਡਿੱਗਣ ਨਾਲ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ 'ਸੁਪਰ ਮਾਮ' ਪ੍ਰਤੀਯੋਗਤਾ

ਦਸੂਹਾ, 13 ਅਗਸਤ (ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸਕੂਲ ਵਲੋਂ ਬੱਚਿਆਂ ਦਾ ਆਪਣੇ ਮਾਤਾ-ਪਿਤਾ ਨਾਲ ਪਿਆਰ ਅਤੇ ਨੇੜਤਾ ਨੂੰ ਦੇਖਦਿਆਂ ਕੇ. ਜੀ-1 ਦੇ ਬੱਚਿਆਂ ਦੀਆਂ ਮਾਤਾਵਾਂ ਲਈ 'ਸੁਪਰ ਮਾਮ' ਪ੍ਰਤੀਯੋਗਤਾ ਕਰਵਾਈ ਗਈ ¢ ਮੌਜੂਦਾ ਆਧੁਨਿਕ ਯੁੱਗ 'ਚ ...

ਪੂਰੀ ਖ਼ਬਰ »

ਐਸ.ਸੀ/ਬੀ.ਸੀ ਇੰਪਲਾਈਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਦੀ ਚੋਣ

ਹੁਸ਼ਿਆਰਪੁਰ 13 ਅਗਸਤ (ਹਰਪ੍ਰੀਤ ਕੌਰ)-ਐਸ.ਸੀ/ਬੀ.ਸੀ ਇੰਪਲਾਈਜ਼ ਫੈਡਰੇਸ਼ਨ ਹੁਸ਼ਿਆਰਪੁਰ ਦੀ ਇੱਕ ਮੀਟਿੰਗ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਨਹਿਰ ਕਾਲੋਨੀ ਵਿਖੇ ਹੋਈ | ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਅਤੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਦੀ ਹਾਜ਼ਰੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਕੱਲ੍ਹ ਤੋਂ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਮਾਤਾ ਚਿੰਤਪੁਰਨੀ ਦੇ ਮੇਲੇ ਸਬੰਧੀ ਡਾ: ਮਮਤਾ ਦੀ ਅਗਵਾਈ 'ਚ ਚੌਹਾਲ ਵਿਖੇ 10ਵਾਂ 2 ਦਿਨਾਂ ਮੁਫ਼ਤ ਮੈਡੀਕਲ ਕੈਂਪ 15 ਅਤੇ 16 ਅਗਸਤ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਮਮਤਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਰਾਤਰੀ ਦੇ ਧਾਰਮਿਕ ਦੀਵਾਨ ਸਜਾਏ

ਕੋਟਫਤੂਹੀ, 13 ਅਗਸਤ (ਅਮਰਜੀਤ ਸਿੰਘ ਰਾਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਦੁਆਬਾ ਜ਼ੋਨ ਵਲੋਂ ਗੁਰਮਤਿ ਪ੍ਰਚਾਰ ਲਹਿਰ ਅਧੀਨ ਪਿੰਡ ਗੋਪਾਲੀਆਂ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਾਤਰੀ ਦੇ ਧਾਰਮਿਕ ਦੀਵਾਨ ਸਜਾਏ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ 'ਚ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਹੁਸ਼ਿਆਰਪੁਰ ਜੋ ਕਿ ਡਿਪਾਰਟਮੈਂਟ ਆਫ਼ ਡਿਫੈਂਸ ਵੈੱਲਫੇਅਰ ਵਲੋਂ ਚਲਾਇਆ ਜਾ ਰਿਹਾ ਹੈ, ਵਿਖੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਹੰੁ ਚੁੱਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਮਹਿਤਾ ਤੇ ਤਲਵਾੜ ਪਰਿਵਾਰ ਨੇ ਤੀਆਂ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਸੋਸ਼ਲ ਵੈਲਫੇਅਰ ਬੋਰਡ ਪੰਜਾਬ ਦੀ ਚੇਅਰਪਰਸਨ ਵਰਿੰਦਰ ਕੌਰ ਥਾਂਦੀ, ਬਲਵੀਰ ਕੌਰ ਮਹਿਤਾ ਅਤੇ ਕੌਾਸਲਰ ਨੀਤੀ ਤਲਵਾੜ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਰਿੰਦਰ ਕੌਰ ਥਾਂਦੀ ਨੇ ...

ਪੂਰੀ ਖ਼ਬਰ »

ਗੈਰ ਕੁਦਰਤੀ ਜੋਨ ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਪਤਨੀ ਦੀ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਗੈਰ ਕੁਦਰਤੀ ਜੋਨ ਸਬੰਧੀ ਬਣਾਉਣ ਤੋਂ ਇਨਕਾਰ ਕਰਨ 'ਤੇ ਗੁੱਸੇ 'ਚ ਆਏ ਪਤੀ ਨੇ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ | ਗੰਭੀਰ ਰੂਪ 'ਚ ਜ਼ਖਮੀ ਹੋਈ ਔਰਤ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX