ਤਾਜਾ ਖ਼ਬਰਾਂ


ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  13 minutes ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  26 minutes ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  45 minutes ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 2 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 2 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 2 hours ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 2 hours ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 3 hours ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 3 hours ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 4 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 4 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 4 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 5 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 5 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 5 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 6 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 6 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 6 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 7 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 8 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 8 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 8 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਤਲੁਜ ਦਰਿਆ 'ਚ ਫਸੇ ਇਕ ਵਿਅਕਤੀ ਤੇ ਤਿੰਨ ਔਰਤਾਂ ਲਈ ਰੱਬ ਬਣ ਕੇ ਬਹੁੜੇ ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਤਤਕਾਲ ਡਿਪਟੀ ਕਮਿਸ਼ਨਰ ਸ੍ਰੀ ਕ੍ਰਿਸ਼ਨ ਕੁਮਾਰ ਜਿਵੇਂ ਲੋਕ ਮਨਾਂ 'ਚ ਗ਼ਰੀਬਾਂ ਦੇ ਮਸੀਹੇ ਵਜੋਂ ਜਾਣੇ ਜਾਂਦੇ ਸਨ ਠੀਕ ਉਸੇ ਤਰ੍ਹਾਂ ਮੌਜੂਦਾ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਬੀਤੀ ਰਾਤ ਸਤਲੁਜ ਦਰਿਆ 'ਚ ਕਰੀਬ 10 ਫੁੱਟ ਪਾਣੀ ਆਉਣ ਕਾਰਨ ਦਰਿਆ ਦੇ ਵਿਚਾਲੇ ਫਸੇ ਇਕ ਮਰਦ ਤੇ ਤਿੰਨ ਔਰਤਾਂ ਦੀ ਜਾਨ ਬਚਾਉਣ ਲਈ ਉਨ੍ਹਾਂ ਲਈ ਰੱਬ ਬਣ ਕੇ ਬਹੁੜੇ ਹਨ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਮਿਸ਼ਰ 50 ਸਾਲ, ਕਰੀਮੀ ਬੇਗਮ 42 ਸਾਲ, ਜੂਨਾ ਬੇਗਮ 35 ਸਾਲ ਤੇ ਰੂਬੀਆ 19-20 ਸਾਲ ਨੇ ਦੱਸਿਆ ਕਿ ਉਹ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਤੇ ਨਵਾਂਸ਼ਹਿਰ ਵਾਲੇ ਪਾਸੇ ਵੱਖ-ਵੱਖ ਡੇਰਿਆਂ 'ਚ ਕਰੀਬ 4-5 ਪਰਿਵਾਰਾਂ 'ਚ ਰਹਿੰਦੇ ਹਨ | ਬੀਤੇ ਕੱਲ੍ਹ ਉਹ ਰੋਜ਼ਾਨਾ ਦੀ ਤਰ੍ਹਾਂ ਸਤਲੁਜ ਦਰਿਆ 'ਚ ਨਵਾਂਸ਼ਹਿਰ ਵਾਲੇ ਪਾਸੇ ਚੱਲਦੇ ਕਰੀਬ ਦੋ ਢਾਈ ਫੁੱਟ ਪਾਣੀ 'ਚ ਲੰਘਕੇ ਆਪਣੇ ਕਰੀਬ 225 ਪਸ਼ੂਆਂ ਨਾਲ ਬੰਨ੍ਹ ਦੇ ਅੰਦਰ ਹੀ ਲੁਧਿਆਣਾ ਵਾਲੇ ਪਾਸੇ ਗਏ ਸਨ | ਉਨ੍ਹਾਂ ਦੱਸਿਆ ਕਿ ਉਸ ਪਾਸੇ ਜਿੰਮੀਦਾਰਾਂ ਵਲੋਂ ਕਰੀਬ 150 ਏਕੜ ਜ਼ਮੀਨ 'ਚ ਫ਼ਸਲ ਬੀਜੀ ਹੋਈ ਹੈ ਤੇ ਕੱੁਝ ਥਾਂ ਖ਼ਾਲੀ ਹੈ ਜਿੱਥੇ ਉਨ੍ਹਾਂ ਦੇ ਪਸ਼ੂ ਚਰਦੇ ਹਨ | ਉਨ੍ਹਾਂ ਕਿਹਾ ਕਿ ਸ਼ਾਮ ਨੂੰ ਕਰੀਬ 4 ਵਜੇ ਤੋਂ ਬਾਅਦ ਦਰਿਆ ਦੇ ਦੋਨੋਂ ਪਾਸੇ ਤੇਜ਼ ਵਹਾਅ ਵਾਲਾ ਲਗਪਗ 8-9 ਫੁੱਟ ਪਾਣੀ ਆ ਗਿਆ 'ਤੇ ਉਹ ਵਿਚਾਲੇ ਟਾਪੂਨੁਮਾ ਰੇਤ ਦੀ ਢਿਗ 'ਤੇ ਰੁਕ ਗਏ | ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਰੌਲਾ ਪਾਇਆ 'ਤੇ ਆਪਣੇ ਨਜ਼ਦੀਕੀਆਂ ਨੂੰ ਜਾਣਕਾਰੀ ਦਿੱਤੀ ਪਰ ਮਾਮਲਾ ਹੱਲ ਨਾ ਹੋਇਆ | ਦੇਰ ਸ਼ਾਮ ਖੇਤਾਂ ਵੱਲ ਆਏ ਸਨਪ੍ਰੀਤ ਸਿੰਘ ਵਲੋਂ ਉਕਤ ਮਾਮਲਾ ਨੇੜਲੇ ਸਾਥੀਆਂ ਦੇ ਧਿਆਨ 'ਚ ਲਿਆਂਦਾ ਗਿਆ ਤੇ ਰਾਤ ਨੂੰ 8:25 ਵਜੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਫ਼ੋਨ 'ਤੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵਲੋਂ ਐੱਸ. ਡੀ. ਐੱਮ. ਨਵਾਂਸ਼ਹਿਰ ਡਾ: ਵਨੀਤ ਕੁਮਾਰ ਨੂੰ ਤੁਰੰਤ ਕਾਰਵਾਈ ਅਮਲ 'ਚ ਲਿਆਉਣ ਦੇ ਆਦੇਸ਼ ਜਾਰੀ ਕੀਤੇ ਗਏ | ਡਾ: ਵਨੀਤ ਕੁਮਾਰ ਨਵਾਂਸ਼ਹਿਰ ਤੋਂ ਘਟਨਾ ਸਥਾਨ 'ਤੇ ਸਿਰਫ਼ 18 ਮਿੰਟ 'ਚ ਪਹੁੰਚ ਗਏ | ਡਿਪਟੀ ਕਮਿਸ਼ਨਰ ਵਲੋਂ ਉਸੇ ਸਮੇਂ ਕੁਦਰਤੀ ਆਫ਼ਤਾਂ ਸਮੇਂ ਨਿਪਟਣ ਵਾਲੀ ਵਿਸ਼ੇਸ਼ ਫੋਰਸ ਲੁਧਿਆਣਾ ਤੇ ਜਲੰਧਰ ਵਿਖੇ ਸੈਨਾ ਦੇ ਅਧਿਕਾਰੀਆਂ ਨੂੰ ਤੁਰੰਤ ਫੋਰਸ ਭੇਜਣ ਲਈ ਸੰਪਰਕ ਕੀਤਾ ਗਿਆ | ਪੁਲਿਸ ਵਿਭਾਗ ਵਲੋਂ ਡੀ. ਐੱਸ. ਪੀ. ਮੁਖ਼ਤਿਆਰ ਰਾਏ ਵੀ 10 ਕੁ ਵਜੇ ਘਟਨਾ ਸਥਾਨ 'ਤੇ ਪਹੰੁਚ ਗਏ | ਸਨਪ੍ਰੀਤ ਸਿੰਘ ਤੇ ਪੁਲਿਸ ਚੌਾਕੀ ਇੰਚਾਰਜ ਸ਼ੇਖ਼ਾਂ ਮਜਾਰਾ ਏ.ਐੱਸ.ਆਈ. ਗੁਰਬਖਸ਼ ਸਿੰਘ ਵਲੋਂ ਸਰਕਾਰੀ ਬੇੜੀ ਵਾਸਤੇ ਅਨੋਖ ਸਿੰਘ ਤੇ ਦਲੇਰ ਸਿੰਘ ਦੋਨੋਂ ਸਕੇ ਭਰਾ ਵਾਸੀ ਫੂਲ ਮਕੌੜੀ ਨੂੰ ਬੰਨ੍ਹ 'ਤੇ ਲਿਆਂਦਾ ਗਿਆ | ਉਕਤ ਮਲਾਹਾਂ ਅਤੇ ਉਕਤ ਅਧਿਕਾਰੀਆਂ, ਕਰਮਚਾਰੀਆਂ ਦੀ ਸਹਾਇਤਾ ਨਾਲ ਰਾਤ 11 ਵਜੇ ਉਪਰੋਕਤ ਤਿੰਨੋਂ ਔਰਤਾਂ ਕਰੀਮੀ ਬੇਗ਼ਮ, ਜੂਨਾ ਬੇਗ਼ਮ, ਰੂਬੀਆ ਤੇ ਮੁਹੰਮਦ ਮਿਸ਼ਰ ਨੂੰ ਪਾਣੀ ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ | ਜਦ ਕਿ ਕੁੱਝ ਛੋਟੇ ਪਸ਼ੂ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ | ਇਹ ਵੀ ਪਤਾ ਲੱਗਾ ਹੈ ਕਿ ਇਸੇ ਘਟਨਾ ਸਥਾਨ ਦੇ ਨਜ਼ਦੀਕ ਮਿਲਟਰੀ ਦੀਆਂ ਗੱਡੀਆਂ ਦਾ ਕਾਫ਼ਲਾ ਖੜ੍ਹਾ ਸੀ ਤੇ ਜਵਾਨ ਨਕਲੀ ਪੁਲ ਸਮੇਤ ਵੱਖ-ਵੱਖ ਪਹਿਲੂਆਂ ਤੇ ਅਭਿਆਸ ਕਰ ਰਹੇ ਸਨ | ਜਦੋਂ ਇਕਦਮ ਜ਼ਿਆਦਾ ਪਾਣੀ ਆ ਗਿਆ ਤਾਂ ਉਨ੍ਹਾਂ ਫੁਰਤੀ ਨਾਲ ਗੱਡੀਆਂ ਕੱਢੀਆਂ ਪਰ ਇਕ ਗੱਡੀ ਪਾਣੀ 'ਚ ਡੁੱਬ ਗਈ ਜਿਸ ਨੂੰ ਕੱਢਣ ਲਈ ਅੱਜ ਦੂਸਰੇ ਦਿਨ ਵੀ ਯਤਨ ਜਾਰੀ ਸਨ ਪਰ ਗੱਡੀ ਟਾਇਰਾਂ ਹੇਠੋਂ ਰੇਤਾਂ ਖਿਸਕਣ ਕਾਰਨ ਹੇਠਾਂ ਪਾਣੀ 'ਚ ਡੁੱਬ ਚੁੱਕੀ ਸੀ | ਇਹ ਵੀ ਪਤਾ ਲੱਗਾ ਕਿ ਮਿਲਟਰੀ ਦਾ ਕੱੁਝ ਸਮਾਨ ਵੀ ਪਾਣੀ ਦੀ ਭੇਟ ਚੜ੍ਹ ਗਿਆ | ਇੱਥੋਂ ਇਹ ਵੀ ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਕਿ ਸਬੰਧਤ ਵਿਭਾਗ ਵਲੋਂ ਬਿਨਾਂ ਸੂਚਿਤ ਕੀਤਿਆਂ ਵੱਡੇ ਪੱਧਰ 'ਤੇ ਸਤਲੁਜ ਦਰਿਆ 'ਚ ਪਾਣੀ ਛੱਡਿਆ ਗਿਆ ਹੋਵੇ ਜਿਸ ਦੀ ਚੁਫੇਰੇ ਚਰਚਾ ਹੋ ਰਹੀ ਹੈ ਅਤੇ ਲੋਕਾਂ ਵਿਚ ਨਾਜਾਇਜ਼ ਮਾਈਨਿੰਗ ਵਾਲੇ ਟਿੱਪਰਾਂ ਤੇ ਟਰਾਲੀਆਂ ਨਾਲ ਕਮਜ਼ੋਰ ਕੀਤੇ ਧੁੱਸੀ ਬੰਨ੍ਹ ਤੋਂ ਹੜ੍ਹਾਂ ਦੇ ਸੰਭਾਵੀ ਖ਼ਤਰਿਆਂ ਕਾਰਨ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਦੂਸਰੇ ਪਾਸੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੇ ਐੱਸ.ਡੀ.ਐੱਮ. ਡਾ: ਵਨੀਤ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਲੋਕਾਂ ਨੂੰ ਨਿਸ਼ਚਿੰਤ ਹੋਣ ਦੀ ਅਪੀਲ ਕੀਤੀ |

ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ 24 ਘੰਟੇ ਲਈ ਭੁੱਖ ਹੜਤਾਲ ਸ਼ੁਰੂ

ਨਵਾਂਸ਼ਹਿਰ, 13 ਅਗਸਤ (ਹਰਵਿੰਦਰ ਸਿੰਘ)- ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਫ਼ੈਸਲੇ 'ਤੇ ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫ਼ੀਆਂ ਤੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਵਿਸਾਰਨ ਦੇ ਰੋਸ ਵਜੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਭੁੱਖ ਹੜਤਾਲ 'ਤੇ ਅੱਜ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਪਨੀਰ ਬਣਾਉਣ ਵਾਲਿਆਂ ਦੀ ਚੈਕਿੰਗ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਨਵਾਂਸ਼ਹਿਰ 'ਚ ਪਨੀਰ ਬਣਾਉਣ ਵਾਲੀਆਂ ਇਕਾਈਆਂ ਤੇ ਡੇਅਰੀਆਂ ਦੀ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਤਿੰਨ ਥਾਵਾਂ ਤੋਂ ਪਨੀਰ ਦੇ ਸੈਂਪਲ ਜਾਂਚ ਲਈ ਲਏ ਗਏ | ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪਾਣੀ ਆਉਣ ਕਾਰਨ ਲੋਕਾਂ 'ਚ ਸਹਿਮ

ਕਾਠਗੜ੍ਹ, 13 ਅਗਸਤ (ਬਲਦੇਵ ਸਿੰਘ ਪਨੇਸਰ)- ਪਿਛਲੇ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਭਾਰੀ ਬਾਰਸ਼ ਕਾਰਨ ਦਰਿਆ ਸਤਲੁਜ ਵਿਚ ਪਾਣੀ ਕਾਫ਼ੀ ਜ਼ਿਆਦਾ ਮਾਤਰਾ ਵਿਚ ਚੜ੍ਹਨਾ ਸ਼ੁਰੂ ਹੋ ਗਿਆ ਹੈ | ਭਰੋਸੇਯੋਗ ਸੂਤਰਾਂ ਤੋਂ ਮਿਲੀ ਸੂਚਨਾ ਅਨੁਸਾਰ ਅੱਜ ਸਵੇਰੇ 8 ...

ਪੂਰੀ ਖ਼ਬਰ »

ਹੀਉਂ ਦੇ ਸਾਬਕਾ ਸੈਨਿਕ ਤੋਂ ਨੌਸ਼ਰਬਾਜ਼ਾਂ ਠੱਗਿਆ ਦਸ ਹਜ਼ਾਰ

ਬੰਗਾ, 13 ਅਗਸਤ (ਕਰਮ ਲਧਾਣਾ)- ਪਿੰਡ ਹੀਉਂ ਦੇ ਸਾਬਕਾ ਸੈਨਿਕ ਗੁਰਬਖਸ਼ ਰਾਏ ਪੁੱਤਰ ਰਿਖੀ ਰਾਮ ਤੋਂ ਤਿੰਨ ਨੌਸ਼ਰਬਾਜਾਂ ਵਲੋਂ ਦਸ ਹਜ਼ਾਰ ਰੁਪਏ ਠੱਗਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | 'ਅਜੀਤ' ਨਾਲ ਗੱਲ ਕਰਦਿਆਂ ਗੁਰਬਖਸ਼ ਰਾਏ ਨੇ ਦੱਸਿਆ ਕਿ ਬੀਤੀ 7 ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਮੁਕੰਦਪੁਰ, 13 ਅਗਸਤ (ਅਮਰੀਕ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਦੇ ਮੱਦੇਨਜ਼ਰ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਭਜਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਰਾਮਪਾਲ ਖੇਤੀਬਾੜੀ ਅਫ਼ਸਰ ਔੜ ਵਲੋਂ ਖੇਤੀਬਾੜੀ ਇੰਨਪੁੱਟ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤੇ ਆਤਮਾ ਸਕੀਮ ਤਹਿਤ ਬਲਾਕ ਪੱਧਰੀ ਕਿਸਾਨ ਤੇ ਡੀਲਰ ਬੈਠਕ

ਬਲਾਚੌਰ, 13 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਖੇਤੀ ਭਵਨ ਬਲਾਚੌਰ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤੇ ਆਤਮਾ ਸਕੀਮ ਤਹਿਤ ਡਾ: ਗੁਰਬਖਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਬਲਾਕ ਪੱਧਰੀ ਅਗਾਂਹਵਧੂ ਕਿਸਾਨਾਂ ਅਤੇ ਡੀਲਰਾਂ ਨਾਲ ਬੈਠਕ ਕੀਤੀ ਗਈ | ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਵਲੋਂ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ

ਉਸਮਾਨਪੁਰ, 13 ਅਗਸਤ (ਮਝੂਰ)- ਉਸਮਾਨਪੁਰ ਵਿਖੇ ਬੀਤੇ ਕਈ ਦਿਨਾਂ ਤੋਂ ਘੁੰਮ ਰਹੇ ਇਕ ਆਵਾਰਾ ਸਾਨ੍ਹ ਵਲੋਂ ਕਈ ਲੋਕਾਂ ਨੂੰ ਜ਼ਖਮੀ ਕਰਨ ਦਾ ਸਮਾਚਾਰ ਹੈ | ਸਾਨ੍ਹ ਦੀ ਦਹਿਸ਼ਤ ਕਾਰਨ ਕਈ ਔਰਤਾਂ ਆਪਣੇ ਪਸ਼ੂਆਂ ਲਈ ਚਾਰਾ ਲਿਆਉਣ ਵਾਸਤੇ ਖੇਤਾਂ ਨੂੰ ਜਾਣੋ ਵੀ ਕਤਰਾ ...

ਪੂਰੀ ਖ਼ਬਰ »

ਰੋਇਲ ਸਟਾਰ ਕਲੱਬ ਵਲੋਂ ਸਿਲਾਈ ਸੈਂਟਰ ਦਾ ਉਦਘਾਟਨ

ਪੱਲੀ ਝਿੱਕੀ, 13 ਅਗਸਤ (ਕੁਲਦੀਪ ਸਿੰਘ ਪਾਬਲਾ)- ਰੋਇਲ ਸਟਾਰ ਸਪੋਰਟਸ ਐਾਡ ਵੈਲਫੇਅਰ ਕਲੱਬ ਵਲੋਂ ਪੱਲੀ ਉੱਚੀ ਵਿਖੇ ਸਮੂਹ ਨਗਰ ਨਿਵਾਸੀ, ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ ਰੈੱਡ ਕਰਾਸ ਜ਼ਿਲ੍ਹਾ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਸਿੱਖਿਆ ਸੁਧਾਰ ਲਈ ਆਰੰਭ ਕੀਤੀ ਗਈ ਮੁਹਿੰਮ ਨੂੰ ਨਾ ਸਿਰਫ਼ ਅਧਿਆਪਕ ਵਰਗ ਵਲੋਂ ਉਸਾਰੂ ਅਤੇ ਉਤਸ਼ਾਹ ਵਰਧਕ ਹੁੰਗਾਰਾ ਮਿਲ ਰਿਹਾ ...

ਪੂਰੀ ਖ਼ਬਰ »

ਅਕਾਲੀ ਆਗੂ ਜੋਗਿੰਦਰ ਸਿੰਘ ਕਾਜ਼ਮਪੁਰ ਨਹੀਂ ਰਹੇ

ਜਾਡਲਾ/ਉਸਮਾਨਪੁਰ 13 ਅਗਸਤ (ਬੱਲੀ, ਮਝੂਰ)- ਪਿੰਡ ਕਾਜ਼ਮਪੁਰ ਦੇ ਵਸਨੀਕ ਅਕਾਲੀ ਆਗੂ ਜੋਗਿੰਦਰ ਸਿੰਘ ਕਾਜ਼ਮਪੁਰ ਦੀ ਸੰਖੇਪ ਜਿਹੀ ਬਿਮਾਰੀ ਉਪਰੰਤ ਦਿਹਾਤ ਹੋਣ ਨਾਲ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਉੱਚ ਪਾਏ ਦਾ ਇਲਾਜ ਵੀ ਉਨ੍ਹਾਂ ਦੇ ਸਾਹਾਂ ਵਿਚ ਵਾਧਾ ਨਹੀਂ ਕਰ ...

ਪੂਰੀ ਖ਼ਬਰ »

ਫਗਵਾੜਾ-ਬੰਗਾ ਮੁੱਖ ਮਾਰਗ 'ਤੇ ਉੱਗੀ ਭੰਗ ਬੂਟੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਮੇਹਲੀ, 13 ਅਗਸਤ (ਸੰਦੀਪ ਸਿੰਘ)- ਫਗਵਾੜਾ-ਬੰਗਾ ਮੁੱਖ ਮਾਰਗ 'ਤੇ ਉੱਗੀ ਭੰਗ ਬੂਟੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਇਸ ਭੰਗ ਬੂਟੀ ਨੇ ਸੜਕ ਕਿਨਾਰੇ ਲੱਗੀ ਚਿੱਟੀ ਪੱਟੀ ਦੀ ਲਾਈਨ ਨੂੰ ਵੀ ਰੋਕਿਆ ਹੋਇਆ ਹੈ | ਜਿਸ ਕਾਰਨ ਸੜਕ 'ਤੇ ਪੈਦਲ ਜਾਣ ਵਾਲੇ ਤੇ ਸਾਈਕਲ ਸਵਾਰਾਂ ...

ਪੂਰੀ ਖ਼ਬਰ »

ਸਾਂਝ ਕੇਂਦਰ ਵਲੋਂ ਸੈਮੀਨਾਰ

ਮਜਾਰੀ/ਸਾਹਿਬਾ, 13 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਾਂਝ ਕੇਂਦਰ ਬਲਾਚੌਰ ਦੇ ਇੰਚਾਰਜ ਪਵਨ ਕੁਮਾਰ ਦੀ ਅਗਵਾਈ ਹੇਠ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਮਜਾਰੀ ਵਿਖੇ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਟਰੈਫ਼ਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਵਲੋਂ ...

ਪੂਰੀ ਖ਼ਬਰ »

ਛਿੰਝ ਮੇਲਾ ਕਰਵਾਉਣ ਸਬੰਧੀ ਇਕੱਤਰਤਾ ਹੋਈ

ਮੁਕੰਦਪੁਰ, 13 ਅਗਸਤ (ਅਮਰੀਕ ਸਿੰਘ ਢੀਂਡਸਾ)- ਇਲਾਕੇ ਦੇ ਪੁਰਾਣੇ ਤੇ ਮਸ਼ਹੂਰ ਪਿੰਡ ਗਹਿਲ ਮਜਾਰੀ ਵਿਖੇ ਸਲਾਨਾ ਛਿੰਝ ਮੇਲਾ ਕਰਵਾਉਣ ਸਬੰਧੀ ਇਕ ਇਕੱਤਰਤਾ ਚੇਅਰਮੈਨ ਚਰਨਜੀਤ ਸਿੰਘ ਝੱਜ ਦੀ ਅਗਵਾਈ ਹੇਠ ਦਰਬਾਰ ਲੱਖ ਦਾਤਾ ਸ਼ਕੰਡੀ ਪੀਰ ਦੇ ਅਸਥਾਨ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸੈਮੀਨਾਰ ਕਰਾਇਆ

ਬੰਗਾ, 13 ਅਗਸਤ (ਲਾਲੀ ਬੰਗਾ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਅੰਦਰ ਨਸ਼ਿਆਂ ਦੇ ਖਿਲਾਫ਼ ਚੇਤਨਾ ਪੈਦਾ ਕਰਨ ਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਹਿੱਤ ਅਰੰਭ ਕੀਤੇ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਸੀ. ਡੀ. ਪੀ. ਓ. ਬੰਗਾ ਮੈਡਮ ਸਵਿਤਾ ਰਾਣੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰੱਖਣ ਲਈ ਬੱਚਿਆਂ ਨਾਲ ਰੱਖੋ ਮੋਹ ਭਰੀ ਨੇੜਤਾ

ਰਾਹੋਂ, 13 ਅਗਸਤ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਖ਼ੁਰਦ ਵਿਖੇ ਤੜਕਸਾਰ ਸਮਾਜਿਕ ਬੁਰਾਈਆਂ ਕੰਨਿਆ ਭਰੂਣ ਹੱਤਿਆ ਤੇ ਨਸ਼ਿਆਂ ਦੀ ਬੁਰਾਈ ਦੀ ਰੋਕਥਾਮ ਲਈ 'ਉਪਕਾਰ ਜਾਗਰੂਕਤਾ ਪ੍ਰਭਾਤ ਫੇਰੀ' ਕੱਢੀ ਗਈ | ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋਈ ਪ੍ਰਭਾਤ ...

ਪੂਰੀ ਖ਼ਬਰ »

ਬੱਬਰਾਂ ਦੇ ਸ਼ਹੀਦੀ ਸਮਾਗਮ ਦਾ ਪੋਸਟਰ ਜਾਰੀ

ਜਾਡਲਾ, 13 ਅਗਸਤ (ਬੱਲੀ)- ਪਿੰਡ ਦੌਲਤਪੁਰ ਦੇ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਵਿਖੇ ਬਬੇਲੀ ਸਾਕੇ ਦੇ ਸ਼ਹੀਦ ਬੱਬਰ ਕਰਮ ਸਿੰਘ ਤੇ ਉਨ੍ਹਾਂ ਦੇ ਸ਼ਹੀਦ ਸਾਥੀਆਂ ਬੱਬਰ ਉਦੈ ਸਿੰਘ ਰਾਮਗੜ੍ਹ ਝੁੰਗੀਆਂ, ਬੱਬਰ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ, ਬੱਬਰ ਬਿਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ (ਰਜਿ:) ਔੜ ਦੀ ਮੀਟਿੰਗ ਹੋਈ

ਔੜ, 13 ਅਗਸਤ (ਗੁਰਨਾਮ ਸਿੰਘ ਗਿਰਨ)- ਸ੍ਰੀ ਗੁਰੂ ਰਵਿਦਾਸ ਸਭਾ (ਰਜਿ:) ਔੜ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਊਧੋ ਰਾਮ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ | ਸਭਾ ਵਲੋਂ ਮਤਾ ਪਾਸ ਕਰਕੇ ਕਮਿਊਨਿਟੀ ਹਾਲ ਦੀ ਉਸਾਰੀ ਲਈ ਪ੍ਰਾਪਤ ਦਸ ਲੱਖ ਰੁਪਏ ਦੀ ਗਰਾਂਟ ...

ਪੂਰੀ ਖ਼ਬਰ »

ਨੇਤਰਦਾਨ ਸੰਸਥਾ 25 ਤੋਂ ਮਨਾਏਗੀ ਰਾਸ਼ਟਰੀ ਨੇਤਰਦਾਨ ਜਾਗਰੂਕਤਾ ਪੰਦਰਵਾੜਾ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਨੇਤਰਦਾਨ ਸੰਸਥਾ ਨਵਾਂਸ਼ਹਿਰ ਦੀ ਪ੍ਰਧਾਨ ਡਾ: ਜੇ. ਡੀ. ਵਰਮਾ ਦੀ ਅਗਵਾਈ ਹੇਠ ਸ੍ਰੀ ਰਾਮ ਸ਼ਰਣਮ ਆਸ਼ਰਮ ਵਿਖੇ ਮੀਟਿੰਗ ਹੋਈ | ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਮੀਟਿੰਗ ਵਿਚ 25 ਅਗਸਤ ਤੋਂ 8 ਸਤੰਬਰ ਤੱਕ ਸਾਰੇ ...

ਪੂਰੀ ਖ਼ਬਰ »

ਠੇਕੇ, ਥਾਣੇ ਤੇ ਡੇਰੇ ਖੋਲ੍ਹਣਾ ਸਰਕਾਰਾਂ ਦੀ ਅਸਫ਼ਲਤਾਵਾਂ ਦੀ ਨਿਸ਼ਾਨੀ-ਮਹਾਂ ਸਿੰਘ ਰੌੜੀ

ਭੱਦੀ, 13 ਅਗਸਤ (ਨਰੇਸ਼ ਧੌਲ)- ਜਦੋਂ ਸਰਕਾਰਾਂ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੇ ਅਸਮਰਥ ਹੋ ਜਾਂਦੀਆਂ ਹਨ ਤਾਂ ਉਹ ਠੇਕੇ, ਥਾਣੇ ਤੇ ਡੇਰਿਆਂ ਦੀ ਗਿਣਤੀ ਵਧਾ ਕੇ ਜਬਰ ਜ਼ੁਲਮ ਦਾ ਸਹਾਰਾ ਲੈਂਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀ.ਪੀ.ਆਈ.ਐੱਮ. ਦੇ ਸੂਬਾ ...

ਪੂਰੀ ਖ਼ਬਰ »

ਮਹਿੰਦਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 13 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਮਹਿੰਦਪੁਰ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦਵਾਰਾ ਸਿੰਘ ਸਭਾ ਮਹਿੰਦਪੁਰ ਵਿਖੇ ਰਾਤ ਦਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਐੱਸ. ਪੀ . (ਜਾਂਚ) ਨੂੰ ਮੰਗ ਪੱਤਰ

ਨਵਾਂਸ਼ਹਿਰ, 13 ਅਗਸਤ (ਹਰਵਿੰਦਰ ਸਿੰਘ)- ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਵਾਲੇ ਸ਼ਰਾਰਤੀ ਅਨਸਰਾਂ ਿਖ਼ਲਾਫ਼ ਦੇਸ਼ ਧਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਨੇਤਾ ਤੇ ਸਾਬਕਾ ਵਿਧਾਇਕ ਐਡਵੋਕੇਟ ਹਰਗੋਪਾਲ ਸਿੰਘ ਦੀ ਅਗਵਾਈ ਹੇਠ ਮੰਗ ਪੱਤਰ ਐੱਸ. ...

ਪੂਰੀ ਖ਼ਬਰ »

ਡਾ: ਸੁੱਖੀ ਵਲੋਂ ਨੌਜਵਾਨ ਖਿਡਾਰੀਆਂ ਨਾਲ ਮੀਟਿੰਗ

ਬਹਿਰਾਮ, 13 ਅਗਸਤ (ਨਛੱਤਰ ਸਿੰਘ ਬਹਿਰਾਮ)- ਜਿਸ ਦੇਸ਼ ਦਾ ਨੌਜਵਾਨ ਪੜਿ੍ਹਆ ਲਿਖਿਆ ਤੇ ਤੰਦਰੁਸਤ ਹੋਵੇਗਾ ਉਹ ਦੇਸ਼ ਹਮੇਸ਼ਾ ਤਰੱਕੀ ਦੀਆਂ ਮੰਜਿਲਾਂ ਵੱਲ ਵੱਧਦਾ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸ੍ਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਜਾਂਚ

ਮੁਕੰਦਪੁਰ, 13 ਅਗਸਤ (ਅਮਰੀਕ ਸਿੰਘ ਢੀਂਡਸਾ)- 15 ਅਗਸਤ ਸੁਤੰਤਰਤਾ ਦਿਵਸ ਸਬੰਧੀ ਪੁਲਿਸ ਵਲੋਂ ਥਾਂ-ਥਾਂ ਨਾਕੇ ਲਗਾ ਕੇ ਸ਼ੱਕੀ ਪੁਰਸ਼ਾਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਤੇ ਦੇਸ਼ ਵਿਰੋਧੀ ਅਨਸਰ ਆਜ਼ਾਦੀ ਜਸ਼ਨਾਂ ਵਿਚ ਰੁਕਾਵਟ ਨਾ ਪਾ ਸਕਣ | ਇਸ ...

ਪੂਰੀ ਖ਼ਬਰ »

ਬੰਗਾ 'ਚ ਆਜ਼ਾਦੀ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ ਕਰਵਾਈ

ਬੰਗਾ, 13 ਅਗਸਤ (ਲਾਲੀ ਬੰਗਾ)- ਸਬ ਡਵੀਜਨ ਪੱਧਰ ਬੰਗਾ ਵਿਖੇ ਮਨਾਏ ਜਾ ਰਹੇ ਅਜ਼ਾਦੀ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾਣਾ ਮੰਡੀ ਬੰਗਾ ਵਿਖੇ ਹੋਈ | ਤਹਿਸੀਲਦਾਰ ਬੰਗਾ ਪ੍ਰਵੀਨ ਛਿੱਬੜ ਦੀ ਅਗਵਾਈ ਹੇਠ ਹੋਈ ਇਸ ਰਿਹਰਸਲ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ, ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਰਾਗੀ ਸਭਾ ਵਲੋਂ ਕੀਰਤਨ ਦਰਬਾਰ ਸਬੰਧੀ ਮੀਟਿੰਗ

ਬੰਗਾ, 13 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ (ਦੁਆਬਾ) ਵਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ...

ਪੂਰੀ ਖ਼ਬਰ »

ਬਿਮਾਰ ਵਿਅਕਤੀ ਦੇ ਬੱਚਿਆਂ ਵਲੋਂ ਸਰਕਾਰ ਤੋਂ ਮਦਦ ਦੀ ਗੁਹਾਰ

ਸੰਧਵਾਂ, 13 ਅਗਸਤ (ਪ੍ਰੇਮੀ ਸੰਧਵਾਂ)- ਕਰੀਬ ਢਾਈ ਸਾਲ ਪਹਿਲਾਂ ਇਕ ਗਰੀਬ ਪਰਿਵਾਰ ਨਾਲ ਸਬੰਧਿਤ ਵਿਅਕਤੀ ਲਾਲ ਚੰਦ ਪੁੱਤਰ ਸਵ: ਜੋਗਿੰਦਰ ਰਾਮ ਵਾਸੀ ਸੰਧਵਾਂ ਨੂੰ ਪਏ ਅਧਰੰਗ ਦੇ ਜ਼ਬਰਦਸਤ ਦੌਰੇ ਕਾਰਨ ਉਸ ਦੀ ਇਕ ਲੱਤ-ਬਾਂਹ ਖੜ੍ਹ ਗਈ ਤੇ ਉਸ ਦੀ ਜੁਬਾਨ ਵੀ ਬੰਦ ਹੋ ਗਈ ...

ਪੂਰੀ ਖ਼ਬਰ »

ਮਾਜਰਾ ਜੱਟਾਂ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਹੋਈ

ਕਾਠਗੜ੍ਹ, 13 ਅਗਸਤ (ਬਲਦੇਵ ਸਿੰਘ ਪਨੇਸਰ)- ਦੀ ਮਾਜਰਾ ਜੱਟਾਂ ਬਹੁ-ਮੰਤਵੀ ਸਹਿਕਾਰੀ ਸਭਾ ਦੇ ਪ੍ਰਧਾਨ ਦੀ ਚੋਣ ਅੱਜ ਮਾਜਰਾ ਜੱਟਾਂ ਸਭਾ ਦੇ ਦਫ਼ਤਰ ਵਿਚ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਸੁਖਵਿੰਦਰ ਸਿੰਘ ਰਾਏਪੁਰ ਮਾਜਰਾ ਨੂੰ ਪ੍ਰਧਾਨ, ਜਸਵਿੰਦਰ ਕੁਮਾਰ ਐਮਾ ...

ਪੂਰੀ ਖ਼ਬਰ »

ਜਥੇ. ਤਾਰਾ ਸਿੰਘ ਸ਼ੇਖੂਪੁਰ ਡੇਰਾ ਕਰਤਾਰ ਗੜ੍ਹ ਦੇ ਪ੍ਰਧਾਨ ਨਿਯੁਕਤ

ਜਾਡਲਾ, 13 ਅਗਸਤ (ਬੱਲੀ)- ਸੰਤ ਓਅੰਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਡੇਰਾ ਮਹਿਤਪੁਰ ਉਲੱਦਣੀ ਟਰੱਸਟ ਵਿਖੇ ਸਰਬਸੰਮਤੀ ਨਾਲ ਜਥੇ. ਤਾਰਾ ਸਿੰਘ ਸ਼ੇਖੂਪੁਰ ਨੂੰ ਟਰੱਸਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਉੱਘੇ ਸਮਾਜ ਸੇਵਕ ਪ੍ਰੇਮ ਸਿੰਘ ਕੈਨੇਡਾ, ਸੰਤ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਬੰਗਾ, 13 ਅਗਸਤ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ | ਬੱਚਿਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕਰਕੇ ਵਿਜੈ ਵਿਸ਼ਵ ਤਿਰੰਗੇ ਨੂੰ ਸਲਾਮੀ ਦਿੱਤੀ ਗਈ | 'ਇੰਟਰ ਹਾਊਸ ਗਰੁੱਪ ਸੰਗੀਤ ਮੁਕਾਬਲਾ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਟੂਟੀ 'ਚੋਂ ਜਾਨਵਰ ਦਾ ਟੁਕੜਾ ਮਿਲਣ ਕਾਰਨ ਸਹਿਮ ਦਾ ਮਾਹੌਲ

ਨਵਾਂਸ਼ਹਿਰ, 13 ਅਗਸਤ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਬਕਰਖਾਨਾ ਰੋਡ ਗਲੀ ਨੰਬਰ-1 ਦੇ ਇਕ ਘਰ ਦੇ ਰਸੋਈ ਵਿਚ ਪਾਣੀ ਵਾਲੀ ਟੂਟੀ ਵਿਚੋਂ ਜਾਨਵਰ ਦਾ ਟੁਕੜਾ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਹਿਤ ਲਾਖਾ, ਦਰਸ਼ਨ ਲਾਲ, ...

ਪੂਰੀ ਖ਼ਬਰ »

ਗ੍ਰਾਮ ਸੁਵਿਧਾ ਸੈਂਟਰ ਦਾ ਉਦਘਾਟਨ

ਘੁੰਮਣਾਂ, 13 ਅਗਸਤ (ਮਹਿੰਦਰ ਪਾਲ ਸਿੰਘ)- ਪਿੰਡ ਮਾਣਕ ਵਿਖੇ ਬਲਵੀਰ ਚੰਦ ਵਲੋਂ ਲੋਕਾਂ ਦੀਆਂ ਸਹੂਲਤਾਂ ਵਾਸਤੇ ਗ੍ਰਾਮ ਸੁਵਿਧਾ ਸੀ. ਐੱਸ. ਸੀ. ਕਾਮਨ ਸਰਵਿਸ ਸੈਂਟਰ ਖੋਲਿ੍ਹਆ ਗਿਆ | ਬਾਬਾ ਜੋਗਿੰਦਰ ਸਿੰਘ ਦੇ ਅਰਦਾਸ ਕਰਨ ਉਪਰੰਤ ਪ੍ਰਧਾਨ ਮਨਜੀਤ ਲਾਲ ਨੇ ਸੈਂਟਰ ਦਾ ...

ਪੂਰੀ ਖ਼ਬਰ »

ਥਾਣਾ ਰਾਹੋਂ ਦੀ ਇਮਾਰਤ 'ਚ ਆਈਆਂ ਤਰੇੜਾਂ

ਰਾਹੋਂ, 13 ਅਗਸਤ (ਭਾਗੜਾ)- ਥਾਣਾ ਰਾਹੋਂ ਦੀ ਇਮਾਰਤ ਵਿਚ ਤਰੇੜਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ | ਛੱਤਾਂ ਦੇ ਲੈਂਟਰ ਵੀ ਆਪਣੀ ਜਗ੍ਹਾ ਤੋਂ ਹਟਣੇ ਸ਼ੁਰੂ ਹੋ ਗਏ ਹਨ | ਇਸ ਮਾਮਲੇ ਨੂੰ ਲੈ ਕੇ ਫ਼ਿਲਹਾਲ ਘੱਕੇਵਾਲ ਰੋਡ 'ਤੇ ਕੰਮ ਚਲਾਊ ਥਾਣਾ ਬਣਾਇਆ ਗਿਆ ਹੈ | ਇਕ ਕਰਮਚਾਰੀ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਫੈਲੀ ਗੰਦਗੀ ਦੇ ਰਹੀ ਹੈ ਬਿਮਾਰੀਆਂ ਨੂੰ ਸੱਦਾ

ਸੰਧਵਾਂ, 13 ਅਗਸਤ (ਪ੍ਰੇਮੀ ਸੰਧਵਾਂ)- ਵੱਖ-ਵੱਖ ਪਿੰਡਾਂ ਦੀਆਂ ਸੜਕਾਂ 'ਤੇ ਫੈਲੀ ਗੰਦਗੀ ਭਿਆਨਕ ਬੀਮਾਰੀਆਂ ਨੂੰ ਸੱਦਾ ਦੇ ਰਹੀ ਹੈ | ਬਰਸਾਤੀ ਮੌਸਮ ਹੋਣ ਕਾਰਨ ਗੰਦਗੀ 'ਤੇ ਭਿਣਕਦੇ ਮੱਖੀ ਮੱਛਰਾਂ ਤੇ ਗੰਦਗੀ 'ਚੋਂ ਆਉਂਦੀ ਭੈੜੀ ਬਦਬੂ ਤੋਂ ਰਾਹਗੀਰ ਤੰਗ ਆ ਚੁੱਕੇ ਹਨ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ

ਨਵਾਂਸ਼ਹਿਰ, 13 ਅਗਸਤ (ਹਰਵਿੰਦਰ ਸਿੰਘ)- ਪਿੰਡ ਮੁਬਾਰਕਪੁਰ ਦੀ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਗਏ ਪ੍ਰੋਗਰਾਮ ਵਿਚ ਐੱਸ.ਡੀ.ਅੱੈਮ ਡਾ: ਵਿਨੀਤ ਕੁਮਾਰ ਵਲੋਂ ਕਿਸਾਨਾਂ ਨੂੰ ਸਰਕਾਰ ਦੁਆਰਾ ਦਿੱਤੇ ਗਏ ...

ਪੂਰੀ ਖ਼ਬਰ »

ਨਵਾਂਸ਼ਹਿਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਆਮ ਇਜਲਾਸ

ਨਵਾਂਸ਼ਹਿਰ, 13 ਅਗਸਤ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨਵਾਂਸ਼ਹਿਰ ਦਾ ਆਮ ਇਜਲਾਸ ਸਵਰਨਕਾਰ ਭਵਨ ਰਾਹੋ ਰੋਡ ਨਵਾਂਸ਼ਹਿਰ ਵਿਖੇ ਹੋਇਆ | ਜਿਸ ਵਿਚ ਮੁੱਖ ਮਹਿਮਾਨ ਹਲਕਾ ਵਿਧਾਇਕ ਅੰਗਦ ਸਿੰਘ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਮੇਕ ਓਵਰ ਪੁਆਇੰਟ 'ਚ ਡਾਂਸ ਤੇ ਮਾਡਲਿੰਗ ਮੁਕਾਬਲੇ ਕਰਵਾਏ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਤੀਜ ਮੌਕੇ ਮੇਕ ਓਵਰ ਪੁਆਇੰਟ ਸਲੋਹ ਰੋਡ ਨਵਾਂਸ਼ਹਿਰ 'ਚ ਡਾਂਸ ਤੇ ਮਾਡਲਿੰਗ ਮੁਕਾਬਲੇ ਕਰਵਾਏ ਗਏ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਚਰਨਪ੍ਰੀਤ ਕੌਰ ਨੇ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸਿਮਰਨ ਕੌਰ ਨੇ ਸ਼ਿਰਕਤ ...

ਪੂਰੀ ਖ਼ਬਰ »

ਬਲਾਚੌਰ 'ਚ ਐੱਸ. ਡੀ. ਐੱਮ. ਜਗਜੀਤ ਸਿੰਘ ਕੌਮੀ ਝੰਡਾ ਲਹਿਰਾਉਣਗੇ

ਬਲਾਚੌਰ, 13 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਆਜ਼ਾਦੀ ਦੇ ਸ਼ੁੱਭ ਦਿਹਾੜੇ 'ਤੇ ਬਲਾਚੌਰ ਵਿਖੇ ਹੋਣ ਵਾਲੇ ਉਪ ਮੰਡਲ ਪੱਧਰੀ ਸਮਾਗਮ ਵਿਚ ਉਪ ਮੰਡਲ ਮਜਿਸਟਰੇਟ ਜਗਜੀਤ ਸਿੰਘ ਪੀ.ਸੀ.ਐੱਸ. ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ | ਇਹ ਜਾਣਕਾਰੀ ਤਹਿਸੀਲਦਾਰ ਅਮਨਦੀਪ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 17 ਨੂੰ

ਬੰਗਾ, 13 ਅਗਸਤ (ਕਰਮ ਲਧਾਣਾ)- ਗੁਰਦੁਆਰਾ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਵਿਖੇ 17 ਅਗਸਤ ਨੂੰ ਰਾਤਰੀ ਗੁਰਮਤਿ ਸਮਾਗਮ 7 ਵਜੇ ਤੋਂ 9.30 ਤੱਕ ਕਰਵਾਏ ਜਾ ਰਹੇ ਹਨ | ਪ੍ਰਬੰਧਕਾਂ 'ਚ ਸ਼ਾਮਿਲ ਅਵਤਾਰ ਸਿੰਘ ਲਧਾਣਾ ਉੱਚਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੰਥ ...

ਪੂਰੀ ਖ਼ਬਰ »

ਪਿੰਡ ਸਨਾਵਾ ਵਿਖੇ ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 13 ਅਗਸਤ (ਹਰਵਿੰਦਰ ਸਿੰਘ)-ਪਿੰਡ ਸਨਾਵਾ ਦੇ ਆਂਗਣਵਾੜੀ ਸੈਂਟਰ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜੋਗਿੰਦਰ ਕੌਰ ਸੁਪਰਵਾਈਜ਼ਰ, ਜਸਵੰਤ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਹੀ ਸਮੇਂ 'ਤੇ ਹੀ ਟੀਕਾਕਰਨ ਕਰਵਾਇਆ ਜਾਵੇ | ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ ਨਵਾਂਸ਼ਹਿਰ-ਹਿਆਲਾ ਰੋਡ ਦੇ ਚਹੁੰ ਮਾਰਗੀਕਰਨ ਦੀ ਸ਼ੁਰੂਆਤ

ਨਵਾਂਸ਼ਹਿਰ, 13 ਅਗਸਤ (ਗੁਰਬਖਸ ਸਿੰਘ ਮਹੇ)- ਵਿਧਾਇਕ ਅੰਗਦ ਸਿੰਘ ਵਲੋਂ ਨਵਾਂਸ਼ਹਿਰ ਦੀ ਰਾਹੋਂ ਰੋਡ ਮਿਊਾਸਪਲ ਹੱਦ ਦੇ ਚਹੁੰ ਮਾਰਗੀਕਰਣ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸੜਕ ਨੂੰ ਚੌੜਾ ਕਰਨ ਵਿਚ ਵੱਡੀ ਮੁਸ਼ਕਿਲ ਕਿਨਾਰਿਆਂ 'ਤੇ ਪੈਂਦੇ ਦਰਖਤਾਂ ਦੀ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖਿਆਂ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ

ਉਸਮਾਨਪੁਰ/ਜਾਡਲਾ, 13 ਅਗਸਤ (ਮਝੂਰ/ਬੱਲੀ)- ਪਿੰਡ ਮਝੂਰ ਵਿਖੇ ਖ਼ੁਸ਼ਹਾਲੀ ਦੇ ਰਾਖਿਆਂ ਹਵਲਦਾਰ ਜੀਵਨ ਦਾਸ ਤੇ ਹਵਲਦਾਰ ਮੋਹਣ ਸਿੰਘ ਵਲੋਂ ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਜੀਵਨ ਦਾਸ ਨੇ ਕਿਹਾ ਕਿ ਸਰਕਾਰ ਨਸ਼ਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਹੋਂ, 13 ਅਗਸਤ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਵਲੋਂ 19 ਬੋਤਲਾਂ ਨਾਜਾਇਜ਼ ਸ਼ਰਾਬ ਫੜਨ ਦੀ ਖ਼ਬਰ ਹੈ | ਐਕਸਾਈਜ਼ ਇੰਸਪੈਕਟਰ ਕਸ਼ਮੀਰਾ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਾਹੋਂ-ਮਾਛੀਵਾੜਾ ਰੋਡ ਤੇ ਗਸ਼ਤ ਦੇ ਦੌਰਾਨ ਅੰਬੇਡਕਰ ਬਸਤੀ ਦੇ ਮੋੜ 'ਤੇ ਇਕ ਔਰਤ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੇਂਦਰੀ ਜੇਲ੍ਹ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਅੱਜ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਪਿ੍ਆ ਸੂਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਅਧਿਕਾਰੀਆਂ ਵਲੋਂ ਦੌਰੇ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX