ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  19 minutes ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  1 day ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  1 day ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  1 day ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  1 day ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  1 day ago
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  1 day ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  1 day ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  1 day ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  1 day ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  1 day ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  1 day ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  1 day ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  1 day ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  1 day ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  1 day ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  1 day ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  1 day ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  1 day ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  1 day ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  1 day ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  1 day ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  1 day ago
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੰਮਤੀ ਕਰਮਚਾਰੀਆਂ ਵਲੋਂ ਹੜਤਾਲ

ਕਲਾਨੌਰ, 13 ਅਗਸਤ (ਪੁਰੇਵਾਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ 'ਚ ਕੰਮ ਕਰਦੇ ਸੁਪਰਡੈਂਟ, ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ, ਸੰਮਤੀ ਕਲਰਕ, ਸੰਮਤੀ ਪਟਵਾਰੀ, ਕੰਪਿਊਟਰ ਅਪਰੇਟਰ, ਸੇਵਾਦਾਰ ਆਦਿ ਸੰਮਤੀ ਦੇ ਕਰਮਚਾਰੀਆਂ ਵਲੋਂ ਹੁਣ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਦੌਰਾਨ ਹੱਕੀਂ ਮੰਗਾਂ ਨਾ ਮੰਨਣ 'ਤੇ ਰੋਸ ਪ੍ਰਗਟ ਕਰਦਿਆਂ ਹੋਇਆਂ ਸਰਕਾਰ/ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ 'ਤੇ ਬੁਲਾਰਿਆਂ ਕਿਹਾ ਵਿਭਾਗ ਦੇ ਮੰਤਰੀ ਵਲੋਂ ਉਨ੍ਹਾਂ ਨਾਲ 30 ਅਪ੍ਰੈਲ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਜਦਕਿ ਅਜੇ ਤੱਕ ਸੰਮਤੀ ਕਰਮਚਾਰੀਆਂ ਨੂੰ ਲਾਰੇ ਹੀ ਮਿਲ ਰਹੇ ਹਨ | ਇਸ ਮੌਕੇ 'ਤੇ ਪੰਚਾਇਤ ਅਫ਼ਸਰ ਕੁਲਵਿੰਦਰ ਸਿੰਘ, ਸੁਪਰਡੈਂਟ ਰਾਕੇਸ਼ ਕੁਮਾਰ, ਪ੍ਰਧਾਨ ਗੁਰਦਿਆਲ ਸਿੰਘ, ਦਲੀਪ ਸਿੰਘ, ਕੇਵਲ ਸਿੰਘ, ਹਰਭਜਨ ਸਿੰਘ, ਪ੍ਰੇਮ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ, ਰਜੇਸ਼ ਕੁਮਾਰ, ਕੰਵਲਜੀਤ ਸਿੰਘ ਆਦਿ ਹਾਜ਼ਰ ਸਨ |

ਪੰਚਾਇਤ ਸੰਮਤੀ ਬਟਾਲਾ ਦੇ ਕਰਮਚਾਰੀਆਂ ਵਲੋਂ ਰੋਸ ਧਰਨਾ

ਬਟਾਲਾ, 13 ਅਗਸਤ (ਕਾਹਲੋਂ)-ਪੰਚਾਇਤ ਸੰਮਤੀ ਬਟਾਲਾ ਦੇ ਸਮੂਹ ਦਫ਼ਤਰੀ ਤੇ ਖੇਤਰੀ ਸਟਾਫ਼ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਪੰਚਾਇਤੀ ਪ੍ਰਸ਼ਾਸਨ ਿਖ਼ਲਾਫ਼ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਐਾਬਿਸ਼ਨ ਕਲਾਸਿਜ਼ ਵਿਖੇ ਨੀਟ ਦੇ ਬੈਚ 16 ਤੋਂ

ਗੁਰਦਾਸਪੁਰ, 13 ਅਗਸਤ (ਆਰਿਫ਼)-ਸਥਾਨਕ ਕਾਹਨੰੂਵਾਨ ਰੋਡ ਸਥਿਤ ਐਮਬੀਸ਼ਨ ਕਲਾਸਿਜ਼ ਵਿਖੇ ਦਸਵੀਂ, ਗਿਆਰ੍ਹਵੀਂ, ਬਾਰ੍ਹਵੀਂ ਬੋਰਡ, ਨੀਟ, ਆਈ.ਆਈ.ਟੀ, ਜੇ.ਈ.ਈ ਤੇ ਐਨ.ਡੀ.ਏ ਲਈ ਨਵੇਂ ਬੈਚ 16 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਡਾਇਰੈਕਟਰ ਆਰ.ਕੇ ਚੌਧਰੀ ਨੇ ...

ਪੂਰੀ ਖ਼ਬਰ »

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ

ਬਹਿਰਾਮਪੁਰ, 13 ਅਗਸਤ (ਬਲਬੀਰ ਸਿੰਘ ਕੋਲਾ)-ਰਾਤ ਦੇ ਸਮੇਂ ਭਾਰੀ ਬਰਾਸਤ ਹੋਣ ਨਾਲ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵੱਧਣ ਕਰਕੇ ਰਾਵੀ ਦਰਿਆ ਦੇ ਪਾਰਲੇ ਇਲਾਕੇ ਦੇ ਪਿੰਡਾਂ ਦਾ ਸੰਪਰਕ ਜ਼ਿਲ੍ਹੇ ਨਾਲੋਂ ਟੁੱਟ ਗਿਆ ਹੈ | ਪਹਾੜਾਂ 'ਚ ਭਾਰੀ ਮੀਂਹ ਪੈਣ ਨਾਲ ਅੱਜ ਰਾਵੀ ...

ਪੂਰੀ ਖ਼ਬਰ »

-ਮਾਮਲਾ ਕਠੂਆ ਜਬਰ ਜਨਾਹ ਅਤੇ ਕਤਲ ਕਾਂਡ ਦਾ- ਤਾਲਿਬ ਹੁਸੈਨ 'ਤੇ ਲੱਗੇ ਜਬਰ ਜਨਾਹ ਦੇ ਕੇਸ 'ਤੇ ਚਲਾਨ ਪੇਸ਼

ਪਠਾਨਕੋਟ, 13 ਅਗਸਤ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜਨਾਹ ਤੇ ਕਤਲ ਕੇਸ ਵਿਚ ਦੋ ਦਿਨ ਦੀ ਛੁੱਟੀ ਤੋਂ ਬਾਅਦ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ ਪਠਾਨਕੋਟ ਵਿਖੇ 39 ਗਵਾਹਾਂ ਦੀ ਗਵਾਹੀ ਪੂਰੀ ਹੋ ਗਈ | ਤਾਲਿਬ ਹੁਸੈਨ ਦੀ ਦੂਸਰੀ ਪਤਨੀ ਨੇ ਸਾਂਬਾ ਵਿਖੇ ਦਰਜ ਕਰਵਾਏ ਜਬਰ ਜਨਾਹ ਦੇ ...

ਪੂਰੀ ਖ਼ਬਰ »

ਆਰ. ਆਰ. ਬਾਵਾ ਕਾਲਜ ਬਟਾਲਾ ਵਿਖੇ ਯੁਵਾ ਸੰਚੇਤਨਾ ਦਿਵਸ ਮਨਾਇਆ

ਬਟਾਲਾ, 13 ਅਗਸਤ (ਕਾਹਲੋਂ)-ਨਾਰੀ ਸਸ਼ਤੀਕਰਣ ਲਈ ਜ਼ਿਲ੍ਹਾ ਗੁਰਦਾਸਪੁਰ ਦਾ ਵਿੱਦਿਅਕ ਚਾਨਣ ਮੁਨਾਰਾ ਆਰ.ਆਰ. ਬਾਵਾ ਡੀ.ਏ.ਵੀ. ਗਰਲਜ਼ ਕਾਲਜ ਬਟਾਲਾ ਵਲੋਂ ਯੁਵਾ ਸੰਚੇਤਨਾ ਦਿਵਸ ਮਨਾਇਆ ਗਿਆ, ਜਿਸ ਤਹਿਤ ਕਾਲਜ ਪਿੰ੍ਰ ਪ੍ਰੋ: ਡਾ . ਸ੍ਰੀਮਤੀ ਨੀਰੂ ਚੱਢਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ-ਰਵੀਨੰਦਨ ਬਾਜਵਾ

ਬਟਾਲਾ, 13 ਅਗਸਤ (ਕਾਹਲੋਂ)-ਸੂਬੇ ਅੰਦਰ ਹੋਣ ਜਾ ਰਹੀਆਂ ਆਗਾਮੀ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੇ ...

ਪੂਰੀ ਖ਼ਬਰ »

ਮੀਂਹ ਕਾਰਨ ਕਮਰੇ ਦੀ ਛੱਤ ਡਿੱਗੀ- ਵਿਅਕਤੀ ਗੰਭੀਰ ਜ਼ਖ਼ਮੀ

ਦੀਨਾਨਗਰ, 13 ਅਗਸਤ (ਸੋਢੀ/ਸ਼ਰਮਾ)-ਬੀਤੀ ਰਾਤ ਹੋਈ ਭਾਰੀ ਬਾਰਸ਼ ਕਾਰਨ ਦੀਨਾਨਗਰ ਦੇ ਨਜ਼ਦੀਕੀ ਪਿੰਡ ਆਵਾਂਖਾ ਵਿਖੇ ਇੱਕ ਕਮਰੇ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਾਲੇ ਦਾ ਕਤਲ ਕਰਨ ਵਾਲਾ ਜੀਜਾ ਤੇ ਉਸ ਦਾ ਸਾਥੀ ਗਿ੍ਫ਼ਤਾਰ

ਫਤਹਿਗੜ੍ਹ ਚੂੜੀਆਂ, 13 ਅਗਸਤ (ਧਰਮਿੰਦਰ ਸਿਘ ਬਾਠ)-ਬੀਤੇ ਦਿਨੀਂ ਫਤਹਿਗੜ੍ਹ ਚੂੜੀਆ ਦੇ ਨਜ਼ਦੀਕ ਪਿੰਡ ਖੋਖਰਾਂ ਵਿਖੇ ਜੀਜੇ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਆਪਣੇ ਸਾਲੇ ਕੁਲਜੀਤ ਸਿੰਘ ਦਾ ਕਤਲ ਕਰਕੇ ਲਾਸ਼ ਖੋਖਰਾਂ ਵਿਖੇ ਝੋਨੇ ਦੇ ਖੇਤਾਂ 'ਚ ਦੱਬ ਦਿੱਤੀ ਸੀ | ਇਸ ...

ਪੂਰੀ ਖ਼ਬਰ »

ਮਜੀਠੀਆ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਜਾਵੇ- ਲਾਡੀ, ਰਾਣਾ

ਬਟਾਲਾ, 13 ਅਗਸਤ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਦੇ ਵਰਕਰਾਂ 'ਚ ਸ: ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਉਤਸ਼ਾਹ ਭਰਿਆ ਤੇ ਯੂਥ ਵਰਕਰਾਂ ਨੇ ਸ: ਮਜੀਠੀਆ ਦੀ ਅਗਵਾਈ 'ਚ ਪਾਰਟੀ ਵਲੋਂ ਲਗਾਈ ਹਰ ਸੇਵਾ ਨੂੰ ਬਾਖੂਬੀ ...

ਪੂਰੀ ਖ਼ਬਰ »

ਜਸ ਇੰਟਰਨੈਸ਼ਨਲ ਸਕੂਲ ਸੇਖਵਾਂ ਦਾ ਦੇਸ਼ ਭਗਤੀ ਗੀਤ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਸੇਖਵਾਂ, 13 ਅਗਸਤ (ਕੁਲਬੀਰ ਸਿੰਘ ਬੂਲੇਵਾਲ)-ਜੇ.ਯੂ.ਐਸ.ਐਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ: ਸ਼ਰਨਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਦੋ ਗੁਰਦੁਆਰਿਆਂ 'ਚ ਚੋਰੀ

ਵਰਸੋਲਾ, 13 ਅਗਸਤ (ਵਰਿੰਦਰ ਸਹੋਤਾ)-ਇਸ ਇਲਾਕੇ ਦੇ ਸਰਹੱਦੀ ਪਿੰਡ ਸਿੰਘੋਵਾਲ-ਹਸਨਪੁਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਗੁਰਦੁਆਰਾ ਸਾਹਿਬ ਦੀ ਪਿਛਲੀ ਕੰਧ ਪਾੜ ਕੇ ਤੇ ਕਟਰ ਨਾਲ ਜਿੰਦਰੇ ਵੱਢ ਕੇ ਗੋਲਕ ਵਿਚੋਂ ਪੈਸੇ ਚੋਰੀ ਕਰ ਲਏ ਗਏ | ਇਸ ਸਬੰਧੀ ਸਵੇਰੇ ਜਦੋਂ ਪਿੰਡ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ- ਵਿਧਾਇਕ ਬਾਜਵਾ

ਬਟਾਲਾ, 13 ਅਗਸਤ (ਕਾਹਲੋਂ)-ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਤੰਦਰੁਸਤ ਤੇ ਚੰਗੇ ਨਾਗਰਿਕ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕਾਦੀਆਂ ਤੋਂ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਨੇ ਕੀਤਾ | ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਕਸਬਾ ਕੋਟਲੀ ਸੂਰਤ ਮੱਲ੍ਹੀ ਦਾ ਵਿਕਾਸ ਕਰਵਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਾਂਗੇ-ਭਿੱਲਾ ਕੋਟਲੀ

ਕੋਟਲੀ ਸੂਰਤ ਮੱਲ੍ਹੀ, 13 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਸਬਾ ਕੋਟਲੀ ਸੂਰਤ ਮੱਲ੍ਹੀ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ ...

ਪੂਰੀ ਖ਼ਬਰ »

ਰਾਇਲ ਨਰਸਿੰਗ ਕਾਲਜ ਜੈਤੋਸਰਜਾ ਵਲੋਂ ਨਸ਼ਾ ਛੁਡਾਊ ਜਾਗਰੂਕਤਾ ਕੈਂਪ

ਬਟਾਲਾ, 13 ਅਗਸਤ (ਸੁਖਦੇਵ ਸਿੰਘ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ ਦੇ ਮੁੱਖ ਪ੍ਰਬੰਧਕ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰੇਰਣਾ ਤੇ ਪਿ੍ੰਸੀਪਲ ਮੈਡਮ ਰਿੰਟੂ ਚਤੁਰਵੇਦੀ ਦੀ ਅਗਵਾਈ ਹੇਠ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀ.ਐਚ.ਸੀ. ਨੌਸ਼ਹਿਰਾ ਮੱਝਾ ...

ਪੂਰੀ ਖ਼ਬਰ »

ਆਨੰਦ ਮਾਡਰਨ ਸਕੂਲ ਦੇ ਦੋ ਪਰੇਡ ਗਰੁੱਪਾਂ ਦੀ ਚੋਣ ਆਜ਼ਾਦੀ ਦਿਵਸ ਸਮਾਗਮ ਲਈ ਹੋਈ

ਗੁਰਦਾਸਪੁਰ, 13 ਅਗਸਤ (ਆਰਿਫ਼)-ਸਥਾਨਕ ਅਨੰਦ ਮਾਡਰਨ ਸਕੂਲ ਦੇ ਦੋ ਪਰੇਡ ਗਰੁੱਪਾਂ ਦੀ ਚੋਣ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਕਰਵਾਏ ਜਾ ਰਹੇ ਸਮਾਗਮ ਲਈ ਹੋਈ ਹੈ | ਇਸ ਸਬੰਧੀ ਪਿ੍ੰਸੀਪਲ ਨਰਗਿਸ ਅਨੰਦ ਨੇ ਦੱਸਿਆ ਕਿ ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ ਕਿ ...

ਪੂਰੀ ਖ਼ਬਰ »

ਵਿਧਾਇਕ ਲਾਡੀ 15 ਨੂੰ ਕਾਂਗਰਸ ਭਵਨ 'ਚ ਝੰਡਾ ਲਹਿਰਾਉਣਗੇ- ਸਵਾਮੀਪਾਲ ਖੋਸਲਾ, ਬਲਵਿੰਦਰ ਨਾਭਾ

ਸ੍ਰੀ ਹਰਿਗੋਬਿੰਦਪੁਰ, 13 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਸਵਾਮੀਪਾਲ ਖੋਸਲਾ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਹਲਕਾ ਵਿਧਾਇਕ ਬਲਵਿੰਦਰ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੇ ਕਾਮਰਸ ਵਿਭਾਗ ਵਲੋਂ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬਟਾਲਾ, 13 ਅਗਸਤ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਲਜ ਪਿ੍ੰ: ਡਾ: ਪ੍ਰੋ: ਐਡਵਰਡ ਮਸੀਹ ਦੀ ਰਹਿਨੁਮਾਈ ਤੇ ਕਮਰਸ ਵਿਭਾਗ ਦੇ ਮੁਖੀ ਡਾ: ਅਸ਼ਵਨੀ ਕਾਂਸਰਾ ਦੀ ਨਿਗਰਾਨੀ ਹੇਠ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਕਮਾਂਡੋ ਦੇ 'ਘਾਤਕ ਦਸਤੇ' ਵਲੋਂ ਗੁੱਜਰਾਂ ਦੇ ਡੇਰਿਆਂ 'ਤੇ ਛਾਪੇਮਾਰੀ

ਕਲਾਨੌਰ, 13 ਅਗਸਤ (ਪੁਰੇਵਾਲ)-ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ ਕਲਾਨੌਰ ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਅੱਜ ਸਵੇਰੇ ਤੜਕਸਾਰ ਐਸ.ਐਚ.ਓ. ਨਿਰਮਲ ਸਿੰਘ ਦੀ ਅਗਵਾਈ 'ਚ ਪੁਲਿਸ ਤੇ ਕਮਾਂਡੋ ਦੇ 'ਘਾਤਕ ...

ਪੂਰੀ ਖ਼ਬਰ »

ਸੁਖਜਿੰਦਰ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਵਰਸੋਲਾ, 13 ਅਗਸਤ (ਵਰਿੰਦਰ ਸਹੋਤਾ)-ਸੁਖਜਿੰਦਰ ਪੋਲੀਟੈਕਨਿਕ ਤੇ ਫਾਰਮੇਸੀ ਕਾਲਜ ਹਯਾਤ ਨਗਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸੱਭਿਆਚਾਰਕ ਸਮਾਗਮ 'ਚ ਸੰਸਥਾ ਦੀ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਮਨਜਿੰਦਰ ਕੌਰ ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਡਾਕਟਰ ਐਸ.ਐਸ. ਛੀਨਾ 'ਗੱਲਾਂ ਤੇ ਗੀਤ' ਪ੍ਰੋਗਰਾਮ 'ਚ ਦੂਰਦਰਸ਼ਨ 'ਤੇ ਅੱਜ

ਧਾਰੀਵਾਲ, 13 ਅਗਸਤ (ਜੇਮਸ ਨਾਹਰ)-ਦੂਰਦਰਸ਼ਨ ਕੇਂਦਰ ਜਲੰਧਰ 'ਤੇ 14 ਅਗਸਤ ਨੂੰ ਸਵੇਰੇ 8:30 'ਤੇ ਪ੍ਰਸਾਰਿਤ ਹੋਣ ਵਾਲੇ 'ਗੱਲਾਂ ਤੇ ਗੀਤ' ਪ੍ਰੋਗਰਾਮ 'ਚ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਕਾਲਜ ਲੇਹਲ ਦੇ ਚੇਅਰਮੈਨ ਤੇ ਨਾਮਵਾਰ ਖੇਤੀ ਅਰਥਸ਼ਾਸਤਰੀ ਤੇ ਕਨਫੈਡਰੇਸ਼ਨ ...

ਪੂਰੀ ਖ਼ਬਰ »

ਬਾਜਵਾ ਦੀ ਬਦੌਲਤ ਹੋਏ ਵਿਕਾਸ ਕੰਮਾਂ 'ਤੇ ਬਲਾਕ ਕਾਹਨੂੰਵਾਨ ਨੂੰ ਪਹਿਲਾ ਦਰਜਾ ਮਿਲਿਆ-ਕਾਂਗਰਸੀ ਆਗੂ

ਕਾਹਨੂੰਵਾਨ, 13 ਅਗਸਤ (ਹਰਜਿੰਦਰ ਸਿੰਘ ਜੱਜ)-ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਵਿਚੋਂ ਕਰਵਾਏ ਗਏ ਮਨਰੇਗਾ ਸਕੀਮ ਤਹਿਤ ਵਿਕਾਸ ਕੰਮਾਂ ਨੂੰ ਮੁੱਖ ਰੱਖਦਿਆਂ ਤੇ ਬੀ.ਡੀ.ਪੀ.ਓ. ਜਿੰਦਰਪਾਲ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »

ਘੁਮਾਣ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਲਾਡੀ ਵਲੋਂ ਕੀਤਾ ਜਾ ਰਿਹਾ ਵਿਸ਼ੇਸ਼ ਉਪਰਾਲਾ-ਆਗੂ

ਘੁਮਾਣ, 13 ਅਗਸਤ (ਬੰਮਰਾਹ)-ਘੁਮਾਣ ਦੇ ਵਿਕਾਸ ਲਈ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਨਿੰਦੀ ਘੁਮਾਣ, ਸਿਕੰਦਰ ਸਿੰਘ ਘੁਮਾਣ, ਸਾਹਿਬ ਸਿੰਘ ਸਰਪੰਚ, ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 13 ਅਗਸਤ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਗੁਰਦਾਸਪੁਰ ਜ਼ਿਲ੍ਹੇ 'ਚੋਂ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਪਿ੍ੰਸੀਪਲ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਮਿਤਾਲੀ ਨੇ 69 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਗੁਰਦਾਸਪੁਰ, 13 ਅਗਸਤ (ਆਲਮਬੀਰ ਸਿੰਘ)-ਪਿੰਡ ਅੱਬਲਖੈਰ ਵਿਖੇ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੁਰਜੀਤ ਸਿੰਘ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ 35 ਮੈਂਬਰਾਂ ਨੇ ਹਿੱਸਾ ਲਿਆ ਤੇ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 13 ਅਗਸਤ (ਆਰਿਫ਼)-ਸਥਾਨਕ ਲੇਬਰ ਸ਼ੈੱਡ ਵਿਖੇ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ 'ਚ ਮਜ਼ਦੂਰਾਂ ਨੇ ਰੋਸ ਪ੍ਰਗਟ ਕੀਤਾ ਕਿ ਆਨਲਾਈਨ ਕਾਪੀ ਹੋਣ ਕਾਰਨ ਮਜ਼ਦੂਰਾਂ ਨੰੂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਐਾਡ ਟ੍ਰਾਂਸਮਿਸ਼ਨ ਦੀ ਮੀਟਿੰਗ

ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਸਥਾਨਕ ਸਬ ਡਵੀਜ਼ਨ ਪਾਵਰਕਾਮ ਧਾਰੀਵਾਲ ਵਿਖੇ ਪੈਨਸ਼ਨਰ ਐਸੋਸ਼ੀਏਸ਼ਨ ਪੰਜਾਬ ਸਟੇਟ ਪਾਵਰਕਾਮ ਐਾਡ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮ ਮੰਡਲ ਧਾਰੀਵਾਲ ਦੀ ਮੀਟਿੰਗ ਹਰਕ੍ਰਿਪਾਲ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਰਹੱਦੀ ਸੜਕਾਂ ਕਿਨਾਰੇ ਉੱਗੀ ਭੰਗ ਬੂਟੀ ਕਾਰਨ ਵਾਪਰ ਰਹੇ ਹਨ ਹਾਦਸੇ

ਦੋਰਾਂਗਲਾ, 13 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਸਰਹੱਦੀ ਖੇਤਰ ਦੀਆਂ ਸੰਪਰਕ ਤੇ ਮੁੱਖ ਸੜਕਾਂ ਦੇ ਦੋਵੇਂ ਪਾਸੇ ਕਿਨਾਰਿਆਂ 'ਤੇ ਉੱਗੀ ਘਾਹ ਬੂਟੀ ਤੇ ਭੰਗ ਕਾਰਨ ਇਨ੍ਹਾਂ ਸੜਕਾਂ ਨੇ ਜੰਗਲ ਦਾ ਰੂਪ ਧਾਰਿਆ ਹੋਇਆ ਹੈ | ਇਹ ਬੂਟੀ ਆਦਮੀ ਦੀ ਲੰਬਾਈ ਤੋਂ ਵੀ ਉੱਚੀ ਹੋਣ ...

ਪੂਰੀ ਖ਼ਬਰ »

ਬਰਸਾਤੀ ਮੌਸਮ ਦੌਰਾਨ ਜੌੜੀਆਂ ਕਲਾਂ ਡਰੇਨ ਕਰ ਸਕਦੀ ਹੈ ਫਸਲਾਂ ਦਾ ਭਾਰੀ ਨੁਕਸਾਨ

ਡੇਰਾ ਬਾਬਾ ਨਾਨਕ, 13 ਅਗਸਤ (ਵਿਜੇ ਕੁਮਾਰ ਸ਼ਰਮਾ)-ਜੌੜੀਆਂ ਕਲਾਂ ਡਰੇਨ ਜੋ ਪਿੰਡ ਮਹਾਲ ਨੰਗਲ, ਪੱਖਕੇ ਮਹਿਮਾਰਾ, ਠੇਠਰਕੇ, ਬੱਲ, ਮੰਗੀਆਂ ਸਹਿਤ ਇਸ ਸਰਹੱਦੀ ਖੇਤਰ ਦੇ ਦਰਜਨਾਂ ਪਿੰਡਾਂ ਰਾਹੀਂ ਗੁਜਰਦੀ ਹੈ ਦੀ ਸਬੰਧਿਤ ਵਿਭਾਗ ਵਲੋਂ ਮਿਆਰੀ ਢੰਗ ਨਾਲ ਸਫਾਈ ਨਾ ...

ਪੂਰੀ ਖ਼ਬਰ »

ਵਿੱਦਿਆ ਰਤਨ ਦੁੱਗਲ ਨਮਿਤ ਸ਼ਰਧਾਂਜਲੀ ਸਮਾਗਮ

ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਸਥਾਨਕ ਹਾਲੀਵੂਡ ਪੈਲੇਸ਼ ਵਿਖੇ ਵਿੱਦਿਆ ਰਤਨ ਦੁੱਗਲ ਨਮਿੱਤ ਰਸ਼ਮ ਪੱਗੜੀ ਉਪਰੰਤ ਸਰਧਾਂਜ਼ਲੀ ਸਮਾਰੋਹ ਅਯੋਜਿਤ ਕੀਤਾ ਗਿਆ | ਜਿਸ ਵਿਚ 'ਰਾਮ ਸ਼ਰਨਮ' ਸੰਸਥਾਂ ਵਲੋਂ ਮਾਸਟਰ ਹੀਰਾ ਲਾਲ ਨੇ ਅੰਮਿ੍ਤ ਬਾਣੀ ਦਾ ਪਾਠ ਕੀਤਾ | ਉਪਰੰਤ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਕੋਟਲੀ ਸੂਰਤ ਮੱਲ੍ਹੀ 'ਚ ਤੀਆਂ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 13 ਅਗਸਤ (ਕੁਲਦੀਪ ਸਿੰਘ ਨਾਗਰਾ)-ਦਸਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਤੀਆਂ ਦਾ ਤਿਉਂਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਹੋਏ ਸਮਾਗਮ ਨੂੰ ਸਬੋਧਨ ਕਰਦਿਆਂ ਸੰਸਥਾ ਦੇ ਐਮ.ਡੀ ਅਜੇਪਾਲ ਸਿੰਘ ...

ਪੂਰੀ ਖ਼ਬਰ »

ਰੰਧਾਵਾ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਵਿਕਾਸ ਦੀਆ ਬੁਲੰਦੀਆ ਛੂਹੇਗਾ: ਕਾਂਗਰਸੀ ਆਗੂ

ਕੋਟਲੀ ਸੂਰਤ ਮੱਲ੍ਹੀ, 13 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਵਿਕਾਸ ਦੀਆ ਬੁਲੰਦੀਆਂ ਛੂਹੇਗਾ ਤੇ ਬਿਨ੍ਹਾਂ ਕਿਸੇ ਵਿਤਕਰੇ ਦੇ ਲੋਕਾਂ ਦੀਆ ...

ਪੂਰੀ ਖ਼ਬਰ »

ਬੇਰਿੰਗ ਕਾਲਜੀਏਟ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 13 ਅਗਸਤ (ਕਾਹਲੋਂ)-ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਿ੍ੰਸੀਪਲ ਡਾ. ਰਾਜਨ ਚੌਧਰੀ ਦੀ ਅਗਵਾਈ 'ਚ ਤੀਆਂਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀ ਮੁਸ਼ਤਾਕ ਮਸੀਹ ਪਿ੍ੰਸੀਪਲ ਮੈਥੋਡਿਸਟ ਸਕੂਲ ਨੇ ...

ਪੂਰੀ ਖ਼ਬਰ »

ਪਿੰਡ ਬਰਿਆਰ ਵਿਖੇ ਗ਼ਰੀਬ ਲੋਕਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਘੁਮਾਣ, 13 ਜੁਲਾਈ (ਬੰਮਰਾਹ)-ਨਜ਼ਦੀਕੀ ਪਿੰਡ ਬਰਿਆਰ ਵਿਖੇ ਸੀਨੀ: ਯੂਥ ਆਗੂ ਨਵਜੋਤ ਸਿੰਘ ਜੋਤੀ ਦੀ ਅਗਵਾਈ 'ਚ ਲੋੜਵੰਦ ਲੋਕਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਨਵਜੋਤ ਸਿੰਘ ਜੋਤ ਨੇ ਕਿਹਾ ਕਿ ਪਿੰਡ ਵਿਚ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ...

ਪੂਰੀ ਖ਼ਬਰ »

ਸ਼ਹੀਦ ਬੀਬੀ ਸੁੰਦਰੀ ਭਲਾਈ ਸੰਸਥਾ ਨੇ ਬੇਸਹਾਰਾ ਲੋਕਾਂ ਨੂੰ ਮੁਫ਼ਤ ਰਾਸ਼ਨ ਵੰਡਿਆ

ਪੁਰਾਣਾ ਸ਼ਾਲਾ, 13 ਅਗਸਤ (ਅਸ਼ੋਕ ਸ਼ਰਮਾ)-ਸ਼ਹੀਦ ਬੀਬੀ ਸੁੰਦਰੀ ਭਲਾਈ ਸੰਸਥਾ ਪੁਰਾਣਾ ਸ਼ਾਲਾ ਵਲੋਂ ਗਰੀਬ ਤੇ ਬੇਸਹਾਰਾ ਲੋਕਾਂ ਨੰੂ ਮਹੀਨਾਵਾਰ ਮੁਫ਼ਤ ਰਾਸ਼ਨ ਤੇ ਨਕਦੀ ਵੰਡੀ ਗਈ | ਪ੍ਰਧਾਨ ਜੋਗਿੰਦਰ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਅਜੀਤ ਸਿੰਘ ਔਜਲਾ, ...

ਪੂਰੀ ਖ਼ਬਰ »

ਬਿਜਲੀ ਘਰ ਊਧਨਵਾਲ ਵਿਖੇ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਬਦਲਣ ਸਬੰਧੀ ਕੈਂਪ ਲਗਾਇਆ

ਊਧਨਵਾਲ, 13 ਅਗਸਤ (ਪ੍ਰਗਟ ਸਿੰਘ)-ਪੰਜਾਬ ਸਟੇਟ ਪਾਵਰਕਾਰਪੋਰੇਸ਼ਨ ਵਲੋਂ ਟਿਊਬਵੈੱਲ ਕੁਨੈਕਸ਼ਨਾਂ 'ਚ ਨਾਂਅ ਬਦਲਣ ਸਬੰਧੀ ਵਿਸ਼ੇਸ਼ ਕੈਂਪ ਬਿਜਲੀ ਘਰ ਊਧਨਵਾਲ ਵਿਖੇ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਵਧੀਕ ਨਿਗਰਾਨ ਇੰਜੀਨੀਰਿੰਗ ਸ਼ਹਿਰੀ ਮੰਡਲ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ 45 ਹਜ਼ਾਰ ਬੂਟੇ ਲਗਾਉਣ ਦੀ ਤਿਆਰੀ

ਵਡਾਲਾ ਗ੍ਰੰਥੀਆਂ, 13 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਵਾਤਾਵਰਣ ਦੀ ਸ਼ੱੁਧੀ ਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਵਣ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲੇ ਤਹਿਤ ਵਣ ਰੇਂਜ ਅਫਸਰ ਕਾਦੀਆਂ ਸ: ਰਛਪਾਲ ਸਿੰਘ ਖੈਹਿਰਾ ਦੀ ਅਗਵਾਈ 'ਚ ਥਿੰਦ ਧਾਰੀਵਾਲ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ ਤੀਆਂ ਦਾ ਮੇਲਾ ਲਗਾਇਆ

ਬਟਾਲਾ, 13 ਅਗਸਤ (ਕਾਹਲੋਂ)-ਪੰਜਾਬੀ ਸੱਭਿਆਚਾਰ ਅਤੇ ਕੁਦਰਤੀ ਸੁਹੱਪਣ ਨੂੰ ਬਚਾਉਣ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਪਿ੍ੰ: ਡਾ: ਸ੍ਰੀਮਤੀ ਨੀਰੂ ਚੱਡਾ ਦੀ ਰਹਿਨੁਮਾਈ ਹੇਠ ਯੁੱਧ ਵੈਲਫੇਅਰ ਦੇ ਹੈਰੀਟੇਜ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨ ਦੇ ਨਾਂਅ ਬਦਲੀ ਸਬੰਧੀ ਕੈਂਪ ਲਗਾਇਆ

ਗੁਰਦਾਸਪੁਰ, 13 ਅਗਸਤ (ਆਲਮਬੀਰ ਸਿੰਘ)-ਗੁਰਦਾਸਪੁਰ ਪਾਵਰ ਕਾਮ ਵਲੋਂ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਵਿਖੇ ਐਸ.ਡੀ.ਓ. ਇੰਜੀ: ਦਿਲਬਾਗ਼ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਬਦਲੀ ਕਰਨ ਸਬੰਧੀ ਕੈਂਪ ਲਗਾਇਆ ...

ਪੂਰੀ ਖ਼ਬਰ »

ਵਿਆਹ ਪੁਰਬ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਵੱਲ ਧਿਆਨ ਦੇਵੇ ਪ੍ਰਸ਼ਾਸਨ : ਰਾਜਾ ਵਾਲੀਆ

ਬਟਾਲਾ, 13 ਅਗਸਤ (ਕਾਹਲੋਂ)-ਸਥਾਨਕ ਸ਼ਹਿਰ ਦੀਆਂ ਥਾਂ-ਥਾਂ ਤੋਂ ਟੁੱਟੀਆਂ ਸੜਕਾਂ 'ਚ ਪਏ ਟੋਏ ਰਾਹਗੀਰਾਂ ਲਈ ਮੁਸ਼ਕਿਲਾਂ ਦਾ ਸਬੱਬ ਬਣੇ ਹੋਏ ਹਨ ਅਤੇ ਸ਼ਹਿਰ ਦੀ ਮੰਦੜੀ ਹਾਲਤ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਫੂਕ ਕੱਢ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੇਰਿੰਗ ਸਕੂਲ 'ਚ ਬੂਟੇ ਲਗਾਏ

ਬਟਾਲਾ, 13 ਅਗਸਤ (ਕਾਹਲੋਂ)-ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਵਲੋਂ ਬਣਾਈ ਸੰਸਥਾ ਵਨ ਹੋਪ-ਵਨ ਚਾਂਸ ਫਾਉਂਡੇਸ਼ਨ ਵਲੋਂ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ 'ਪੇਂਟ ਗਰੀਨ ਪੰਜਾਬ' ਤਹਿਤ ਬੇਰਿੰਗ ਕਾਲਜੀਏਟ ਸਕੂਲ ਬਟਾਲਾ ਵਿਖੇ ਪੌਦੇ ...

ਪੂਰੀ ਖ਼ਬਰ »

ਐਕਸੀਅਨ ਮੋਹਤਮ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਇਆ

ਅਲੀਵਾਲ, 13 ਅਗਸਤ (ਹਰਪਿੰਦਰਪਾਲ ਸਿੰਘ ਸੰਧੂ)-ਪਾਵਰਕਾਮ ਵਲੋਂ ਉੱਪ ਮੰਡਲ ਅਫਸਰ ਇੰਜੀ. ਯੂਸਫ਼ ਮਸੀਹ ਦੀ ਦੇਖ-ਰੇਖ ਹੇਠ ਕਿਸਾਨਾਂ ਦੀ ਸਹੂਲਤ ਲਈ ਅਲੀਵਾਲ ਸਬ ਡਵੀਜ਼ਨ ਦਫ਼ਤਰ ਵਿਖੇ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂ ਤਬਦੀਲ ਕਰਨ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ...

ਪੂਰੀ ਖ਼ਬਰ »

1263 ਮਲਟੀਪਰਪਜ਼ ਹੈਲਥ ਵਰਕਰਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ 'ਚ ਅਸਾਮੀਆਂ ਵਧਾਉਣ ਦੀ ਮੰਗ

ਬਟਾਲਾ, 13 ਅਗਸਤ (ਕਾਹਲੋਂ)-ਬੇਰੁਜ਼ਗਾਰ ਮਲਟੀਪਰਪਜ ਹੈਲਥ ਵਰਕਰ (ਮੇਲ) ਯੂਨੀਅਨ ਬਟਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬੁਲਾਰਿਆਂ ਨੇ ਸਿਹਤ ਮੰਤਰੀ ਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ 1263 ਮਲਟੀਪਰਪਜ਼ ਹੈਲਥ ਵਰਕਰਾਂ ਦੀ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਪਿੰਡ ਅਠਵਾਲ 'ਚ ਕੈਂਪ

ਕੋਟਲੀ ਸੂਰਤ ਮੱਲ੍ਹੀ, 13 ਅਗਸਤ (ਕੁਲਦੀਪ ਸਿੰਘ ਨਾਗਰਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੇੜਲੇ ਪਿੰਡ ਅਠਵਾਲ ਵਿਖੇ ਨਸ਼ਿਆਂ ਵਿਰੁੱਧ ਇਕ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿਚ ਉਚੇਚੇ ਤੌਰ 'ਤੇ ਡੀ.ਐਸ.ਪੀ. ਦਿਹਾਤੀ ਜੇ.ਐਸ. ਸੰਧੂ ਨੇ ਸ਼ਿਰਕਤ ਕੀਤੀ | ਕੈਂਪ ਨੂੰ ...

ਪੂਰੀ ਖ਼ਬਰ »

ਆਗਾਮੀ ਚੋਣਾਂ ਮੌਕੇ ਹਰ ਨਗਰ 'ਚ ਅਕਾਲੀ ਉਮੀਦਵਾਰ ਖੜ੍ਹੇ ਕਰਾਂਗੇ: ਅਗਵਾਨ

ਕਾਲਾ ਅਫ਼ਗਾਨਾ, 13 ਅਗਸਤ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕ ਵਿਸ਼ਾਲ ਇਕੱਤਰਤਾ ਭਾਈ ਸੁਖਵਿੰਦਰ ਸਿੰਘ ਅਗਵਾਨ ਦੀ ਪ੍ਰਧਾਨਗੀ ਹੇਠ ਅਕਾਲੀ ਆਗੂ ਕੁਲਬੀਰ ਸਿੰਘ ਮਾਲੇਵਾਲ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਆਗਾਮੀ ਚੋਣਾਂ ਸਬੰਧੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਦੋਰਾਂਗਲਾ, 13 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਨਸ਼ਾ ਮੁਕਤੀ, ਕਰਜ਼ਾ ਮੁਕਤੀ, ਬੇਰੁਜ਼ਗਾਰੀ ਤੇ ਕੁਝ ਹੋਰ ਕਿਸਾਨੀ ਮਸਲਿਆਂ ਨੰੂ ਲੈ ਕੇ 21 ਅਗਸਤ ਤੋਂ 23 ਅਗਸਤ ਤੱਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਾਹਮਣੇ ...

ਪੂਰੀ ਖ਼ਬਰ »

298 ਲਾਭਪਾਤਰੀਆਂ ਨੰੂ ਕਣਕ ਵੰਡੀ

ਗੁਰਦਾਸਪੁਰ, 13 ਅਗਸਤ (ਸੁਖਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਹਯਾਤ ਨਗਰ ਵਿਖੇ ਲੋੜਵੰਦ ਲੋਕਾਂ ਦੇ ਕਾਰਡ ਬਣਾਉਣ ਦਾ ਸ਼ਲਾਘਾਯੋਗ ਕੰਮ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਕੀਤਾ ਗਿਆ | ਜਿਸ ਤਹਿਤ ਪੰਜਾਬ ਲੇਬਰ ਸੈੱਲ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਵਿਧਾਇਕ ਵਡਾਲਾ ਦਾ ਵਿਸ਼ੇਸ਼ ਸਨਮਾਨ

ਡੇਰਾ ਬਾਬਾ ਨਾਨਕ, 13 ਅਗਸਤ (ਵਤਨ)-ਅੱਜ ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਸਿਆ ਦੇ ਦਿਹਾੜੇ ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਕੀਤੀ ਜਾਂਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੀਤੀ ਜਾਂਦੀ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿੰਡ ਡੀਡਾ ਸੈਣੀਆਂ ਨੂੰ ਗੋਦ ਲਿਆ

ਦੀਨਾਨਗਰ 13 ਅਗਸਤ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੇ ਐਨ.ਐਸ.ਐਸ. ਵਿਭਾਗ ਵਲੋਂ ਸਵੱਛਤਾ ਅਭਿਆਨ ਤਹਿਤ ਪੰਦ੍ਹਰਵਾੜਾ ਮਨਾਉਂਦੇ ਹੋਏ ਪਿੰਡ ਡੀਡਾ ਸੈਣੀਆਂ ਨੂੰ ਇਕ ਸਾਲ ਲਈ ਗੋਦ ਲਿਆ ਹੈ | ਪਿੰਡ ਡੀਡਾ ਸੈਣੀਆਂ ਵਿਚ ਸਮਾਜਿਕ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਨਿਕਲਦੇ ਜਾਅਲੀ ਨੋਟਾਂ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 13 ਅਗਸਤ (ਅਸ਼ੋਕ ਸ਼ਰਮਾ)-ਬੈਂਕਾਂ ਵਾਲਿਆਂ ਨੇ ਖਪਤਕਾਰਾਂ ਦੀ ਸਹੂਲਤ ਲਈ ਏ.ਟੀ.ਐਮ. ਲਗਾਇਆ ਹੋਇਆ ਹੈ | ਜਦੋਂ ਕਿ ਇਨ੍ਹਾਂ ਏ.ਟੀ.ਐਮ. 'ਚੋਂ ਕਈ ਵਾਰ 2 ਹਜ਼ਾਰ ਤੇ 500 ਰੁਪਏ ਦੇ ਜਾਅਲੀ ਨੋਟ ਨਿਕਲਣ ਕਾਰਨ ਖਪਤਕਾਰ ਕਾਫ਼ੀ ਪ੍ਰੇਸ਼ਾਨ ਹੁੰਦੇ ਹਨ | ਜਦੋਂ ...

ਪੂਰੀ ਖ਼ਬਰ »

ਬਾਬੇ ਦੇ ਵਿਆਹ ਪੁਰਬ ਸਬੰਧੀ ਪ੍ਰਬੰਧਾਂ ਨੰੂ ਲੈ ਕੇ ਹਰਮਨ ਗੁਰਾਇਆ ਵਲੋਂ ਡੀ.ਸੀ.ਨੰੂ ਮੰਗ ਪੱਤਰ

ਗੁਰਦਾਸਪੁਰ, 13 ਅਗਸਤ (ਆਰਿਫ਼)-ਉਘੇ ਸਮਾਜ ਸੇਵਕ ਤੇ ਸਟੇਟ ਐਡਵਾਈਜ਼ਰੀ ਬੋਰਡ ਪੰਜਾਬ ਦੇ ਮੈਂਬਰ ਹਰਮਨਜੀਤ ਸਿੰਘ ਗੁਰਾਇਆ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਪ੍ਰਬੰਧਾਂ ਨੰੂ ਲੈ ਕੇ ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਨੰੂ ਮੰਗ ਪੱਤਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਕਰਮਚਾਰੀ ਯੂਨੀਅਨ ਦੀ ਹੰਗਾਮੀ ਮੀਟਿੰਗ

ਬਟਾਲਾ, 13 ਅਗਸਤ (ਕਾਹਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਕਰਮਚਾਰੀ ਯੂਨੀਅਨ ਬਟਾਲਾ ਦੀ ਮੀਟਿੰਗ ਜੋਗਿੰਦਰ ਸਿੰਘ ਉਮਰਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਜ ਪਾਠ ਦੀ ਲੜੀ ਦੀ ਆਰੰਭਤਾ 19 ਨੂੰ : ਜਥੇਦਾਰ ਗੋਰਾ

ਬਟਾਲਾ, 13 ਅਗਸਤ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਤੇ ਗੁਰੂ ਨਾਨਕ ਇੰਟਰਨੈਸ਼ਨਲ ਕੌਸਲ ਜੰਮੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਜ ਪਾਠ ਦੀ ...

ਪੂਰੀ ਖ਼ਬਰ »

ਮੀਂਹ ਨਾਲ ਮੰਦਰ ਰੋਡ ਨੇ ਧਰਿਆ ਤਲਾਬ ਦਾ ਰੂਪ

ਦੀਨਾਨਗਰ, 13 ਅਗਸਤ(ਸੋਢੀ/ਸ਼ਰਮਾ)-ਦੀਨਾਨਗਰ ਵਿਖੇ ਬੀਤੀ ਰਾਤ ਹੋਈ ਭਾਰੀ ਬਾਰਸ਼ ਕਾਰਨ ਦੀਨਾਨਗਰ ਸ਼ਹਿਰ ਦੇ ਕਈ ਬਾਜ਼ਾਰਾਂ ਤੇ ਸੜਕਾਂ 'ਤੇ ਪਾਣੀ ਜਮ੍ਹਾਂ ਹੋਣ ਨਾਲ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਦੀਨਾਨਗਰ ਖੇਤਰ 'ਚ ਬਰਸਾਤ ਦੇ ਮੌਸਮ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਦੀ ਅਗਵਾਈ 'ਚ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ : ਕਾਂਗਰਸੀ ਆਗੂ

ਫ਼ਤਹਿਗੜ੍ਹ ਚੂੜੀਆਂ, 13 ਅਗਸਤ (ਐਮ.ਐਸ. ਫੁੱਲ)-ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ 'ਚ ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀ: ਕਾਂਗਰਸੀ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਜ਼ ਹੈਲਥ ਵਰਕਰਾਂ ਦੀ ਮੀਟਿੰਗ

ਗੁਰਦਾਸਪੁਰ, 13 ਅਗਸਤ (ਗੁਰਪ੍ਰਤਾਪ ਸਿੰਘ)- ਵਾਅਦੇ ਤੋਂ ਮੁਕਰ ਚੁੱਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੰੂ ਉਨ੍ਹਾਂ ਦੇ ਵਾਅਦੇ ਯਾਦ ਕਰਵਾਉਣ ਲਈ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਵੀਂ ਮੀਟਿੰਗ ਸੁੱਕਾ ਤਲਾਅ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ 17 ਲੋੜਵੰਦ ਪਰਿਵਾਰਾਂ ਨੂੰ ਬੀ.ਪੀ.ਐਲ. ਕਾਰਡ ਵੰਡੇ

ਧਾਰੀਵਾਲ, 13 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੇ ਉਪਰਾਲੇ ਨਾਲ ਸ਼ਹਿਰ ਦੀ ਵਾਰਡ 13 ਲੁਧਿਆਣਾ ਮੁਹੱਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਬੱਬੂ ਹੰਸ ਦੇ ਸਹਿਯੋਗ ਨਾਲ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਮੋਨਿਕਾ ਸ਼ਰਮਾ ਨੇ ਯੂਨੀਵਰਸਿਟੀ ਮੈਰਿਟ ਸੂਚੀ 'ਚ ਪਹਿਲਾ ਸਥਾਨ ਹਾਸਲ ਕੀਤਾ

ਦੀਨਾਨਗਰ, 13 ਅਗਸਤ (ਸੰਧੂ/ਸੋਢੀ/ਸ਼ਰਮਾ)-ਐੱਸ.ਐੱਸ.ਐਮ. ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਐਮ.ਏ. ਹਿੰਦੀ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ...

ਪੂਰੀ ਖ਼ਬਰ »

ਇੰਸਪੈਕਟਰ ਬਲਜੀਤ ਕੌਰ ਨੇ ਡੇਰਾ ਬਾਬਾ ਨਾਨਕ ਦੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਡੇਰਾ ਬਾਬਾ ਨਾਨਕ, 13 ਅਗਸਤ (ਹੀਰਾ ਸਿੰਘ ਮਾਂਗਟ)-ਇੰਸਪੈਕਟਰ ਮੈਡਮ ਬਲਜੀਤ ਕੌਰ ਇੰਚਾਰਜ ਵੋਮੈਨ ਸੈੱਲ ਬਟਾਲਾ ਨੇ ਬਦਲੀ ਹੋਣ ਉਪਰੰਤ ਬਤੌਰ ਐਸ.ਐਚ.ਓ. ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅੱਜ ਆਪਣਾ ਅਹੁਦਾ ਸੰਭਾਲਣ ਮੌਕੇ ਮੈਡਮ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸਾਇੰਸ ਮੇਲਾ ਲਗਾਇਆ

ਡੇਰਾ ਬਾਬਾ ਨਾਨਕ, 13 ਅਗਸਤ (ਵਤਨ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਰਾਹੀਂ ਸਫ਼ਲਤਾ ਪੂਰਵਕ ਚਲਾਏ ਜਾ ਰਹੇ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਗਰਾਮ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬਿੰਦਾ ਯਾਦਗਾਰੀ ਸਾਵਣ ਕਵੀ ਤੇ ਗੀਤ ਸਮਾਗਮ

ਬਟਾਲਾ, 13 ਅਗਸਤ (ਕਾਹਲੋਂ)-ਸਿਟੀਜ਼ਨ ਸੋਸ਼ਲ ਵੈੱਲਫੇਅਰ ਫੋਰਮ ਬਟਾਲਾ ਵਲੋਂ ਪ੍ਰੋ: ਸੁਖਵੰਤ ਸਿੰਘ ਗਿੱਲ ਦੀ ਅਗਵਾਈ 'ਚ ਸਥਾਨਕ ਸ਼ਿਵ ਆਡੀਟੋਰੀਅਮ 'ਚ ਮਰਹੂਮ ਗਾਇਕ ਬਲਵਿੰਦਰ ਸਿੰਘ ਬਿੰਦਾ ਯਾਦਗਾਰੀ ਸਾਵਣ ਕਵੀ ਤੇ ਗੀਤ ਸਮਾਗਮ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਬੀ.ਡੀ.ਪੀ.ਓ. ਦਫ਼ਤਰ ਤੇ ਸੇਵਾ ਕੇਂਦਰ ਪਾਣੀ 'ਚ ਡੁੱਬਿਆ

ਘਰੋਟਾ, 13 ਅਗਸਤ (ਸੰਜੀਵ ਗੁਪਤਾ)-ਬੀ.ਡੀ.ਪੀ.ਓ. ਦਫ਼ਤਰ ਨਜ਼ਦੀਕ ਪਾਣੀ ਦਾ ਨਿਕਾਸ ਬੰਦ ਹੋਣ ਕਾਰਨ ਬਲਾਕ ਕੈਂਪਸ 'ਚ ਤਿੰਨ ਫੁੱਟ ਪਾਣੀ ਆ ਗਿਆ | ਜਿਸ ਨਾਲ ਸੇਵਾ ਕੇਂਦਰ ਤੇ ਬੀ.ਡੀ.ਪੀ.ਓ. ਦਫ਼ਤਰ ਦਾ ਕੰਮ ਪ੍ਰਭਾਵਿਤ ਹੋਇਆ | ਉੱਥੇ ਕੰਮ ਕਾਰ ਤੇ ਸ਼ਿਕਾਇਤਾਂ ਲੈ ਕੇ ਆਏ ਲੋਕਾਂ ...

ਪੂਰੀ ਖ਼ਬਰ »

ਟੀਮ ਗਲੋਬਲ ਨੇ 4 ਸਾਲ ਦੇ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 13 ਅਗਸਤ (ਆਰਿਫ਼)-ਟੀਮ ਗਲੋਬਲ ਗੁਰਦਾਸਪੁਰ ਵਲੋਂ ਆਪਣੇ ਤਜਰਬੇ ਸਦਕਾ 4 ਸਾਲ ਦੇ ਗੈਪ ਵਾਲੀ ਵਿਦਿਆਰਥਣ ਦਾ ਅਸਾਨੀ ਨਾਲ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਸੰਦੀਪ ਕੌਰ ਪਤਨੀ ਸਤਿੰਦਰ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ-ਕੰਵਲਪ੍ਰ੍ਰੀਤ ਕਾਕੀ

ਕਾਹਨੂੰਵਾਨ, 13 ਅਗਸਤ (ਹਰਜਿੰਦਰ ਸਿੰਘ ਜੱਜ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਸਨ, ਉਨ੍ਹਾਂ 'ਚੋਂ ਇਕ ਵੀ ਕਾਂਗਰਸ ਸਰਕਾਰ ਨੇ ਅਜੇ ਤੱਕ ਪੂਰਾ ਨਹੀਂ ਕੀਤਾ | ਇਨ੍ਹਾਂ ਗੱਲਾ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਆੜ੍ਹਤੀ ਦਾ ਭੁਗਤਾਨ ਨਾ ਕਰਨ ਵਾਲੇ ਖ਼ਰੀਦਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ-ਆੜ੍ਹਤੀ ਐਸੋਸੀਏਸ਼ਨ

ਬਟਾਲਾ, 13 ਅਗਸਤ (ਸੁਖਦੇਵ ਸਿੰਘ)-ਆੜ੍ਹਤੀਆ ਐਸੋਸ਼ੀਏਸ਼ਨ ਦੇ ਡਾਇਰੈਕਟਰਾਂ ਦੀ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਦਾਣਾ ਮੰਡੀ 'ਚ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਦੀ ਅਗਵਾਈ 'ਚ ਹੋਈ | ਮੀਟਿੰਗਾਂ 'ਚ ਆੜ੍ਹਤੀਆਂ ਦੇ ਕਰੋੜਾਂ ਦਾ ਭੁਗਤਾਨ ਨਾ ਦੇਣ ਵਾਲੇ ...

ਪੂਰੀ ਖ਼ਬਰ »

ਬੇਬੇ ਨਾਨਕੀ ਸਕੂਲ ਘਣੀਏ-ਕੇ-ਬਾਂਗਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਾਲਾ ਅਫਗਾਨਾ, 13 ਅਗਸਤ (ਅਵਤਾਰ ਸਿੰਘ ਰੰਧਾਵਾ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਬੇਬੇ ਨਾਨਕੀ ਸਕੂਲ ਘਣੀਏ-ਕੇ-ਬਾਂਗਰ ਵਿਖੇ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ਪਿ੍ੰ: ਤਰਨਜੀਤ ਕੌਰ ਚੇਅ: ਸੁਖਦੇਵ ਸਿੰਘ ਤੇ ਐਮ.ਡੀ. ਲਖਬੀਰ ...

ਪੂਰੀ ਖ਼ਬਰ »

ਵੋਕੇਸ਼ਨਲ ਟਰੇਨਰਾਂ ਨੂੰ ਸਿੱਖਿਆ ਵਿਭਾਗ 'ਚ ਤਬਦੀਲ ਕੀਤਾ ਜਾਵੇ-ਅਨੂਪਜੀਤ ਟਾਂਡਾ

ਘੁਮਾਣ, 13 ਅਗਸਤ (ਬਾਵਾ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੀ ਵੋਕੇਸ਼ਨਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਬਦਲਣ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਵੋਕੇਸ਼ਨਲ ਟਰੇਨਰਾਂ ਨੇ ਸਕੂਲਾਂ 'ਚ ਆ ਰਹੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਨੇ ਬੂਟੇ ਲਗਾਏ

ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਸੋਹਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਈਕੋ ਸਿੱਖ ਵਲੋਂ '550 ਰੁੱਖ ਗੁਰੂ ਦੇ ਨਾਮ' ਤਹਿਤ ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਵਲੋਂ ਆਲੇ ਦੁਆਲੇ ਲਗਭਗ 600 ਬੂਟੇ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀ ਕਲੇਰ ਕਲਾਂ ਵਿਖੇ ਬੂਟੇ ਲਗਾਏ

ਨੌਸ਼ਹਿਰਾ ਮੱਝਾ ਸਿੰਘ, 13 ਅਗਸਤ (ਤਰਸੇਮ ਸਿੰਘ ਤਰਾਨਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਸ.ਐਮ.ਓ. ਡਾਕਟਰ ਮਨਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਡਿਸਪੈਂਸਰੀ ਕਲੇਰ ਕਲਾਂ ਵਿਖੇ ਡਾਕਟਰ ਸੋਨੀਆ ਦੀ ਅਗਵਾਈ 'ਚ ਵੱਖ-ਵੱਖ ਕਿਸਮਾਂ ਦੇ ਛਾਂਦਾਰ ਬੂਟੇ ਲਗਾ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਵਚਨਬੱਧਤਾ ਦਿਵਸ ਮਨਾਇਆ

ਗੁਰਦਾਸਪੁਰ, 13 ਅਗਸਤ (ਸੁਖਵੀਰ ਸਿੰਘ ਸੈਣੀ)-ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਵਚਨਬੱਧਤਾ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਪਰੇਡ ਤੋਂ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਚਾਰ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜਾਦਾ ...

ਪੂਰੀ ਖ਼ਬਰ »

ਮਜ਼ਦੂਰ ਦੇ ਮਕਾਨ ਦੀ ਇਕ ਸਾਲ 'ਚ ਦੂਜੀ ਵਾਰ ਡਿੱਗੀ ਛੱਤ ਗਰੀਬ ਪਰਿਵਾਰ ਗਰਾਂਟ ਦੀ ਸਹੂਲਤ ਤੋਂ ਵਾਂਝਾ

ਘਰੋਟਾ, 13 ਅਗਸਤ (ਸੰਜੀਵ ਗੁਪਤਾ)-ਭਾਰੀ ਮੀਂਹ ਕਾਰਨ ਇਕ ਸਾਲ ਵਿਚ ਦੂਸਰੀ ਵਾਰ ਇਕ ਮਜ਼ਦੂਰ ਦਾ ਰੈਨ ਬਸੇਰਾ ਉਜੜ ਗਿਆ | ਉੱਥੇ ਉਸ ਦੇ ਘਰ 'ਚ 4 ਫੁੱਟ ਪਾਣੀ ਆਉਣ ਨਾਲ ਮਕਾਨ ਦੀ ਕੰਧ ਢਹਿ ਢੇਰੀ ਹੋ ਗਈ | ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਹੋਣ ਕਾਰਨ ਉਹ ਹੁਣ ਨੀਲੇ ਅਸਮਾਨ ਹੇਠ ...

ਪੂਰੀ ਖ਼ਬਰ »

ਵਿਧਾਇਕ ਲਾਡੀ ਆਜ਼ਾਦੀ ਦਿਵਸ ਮੌਕੇ ਸ੍ਰੀ ਹਰਿਗੋਬਿੰਦਪੁਰ 'ਚ ਲਹਿਰਾਉਣਗੇ ਤਿਰੰਗਾ

ਘੁਮਾਣ, 13 ਜੁਲਾਈ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ 71ਵੇਂ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸ੍ਰੀ ਹਰਗੋਬਿੰਦਪੁਰ ਵਿਖੇ ਤਿਰੰਗਾ ਝੰਡਾ ਲਹਿਰਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਲਾਡੀ ਦੇ ਪੀ.ਏ. ਗੁਰਦੀਪ ਸਿੰਘ ਤੇ ਗਗਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਕਾਦੀਆਂ ਤੇ ਕਾਹਨੂੰਵਾਨ 'ਚ ਝੰਡਾ ਲਹਿਰਾਉਣਗੇ

ਬਟਾਲਾ, 13 ਅਗਸਤ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ 71ਵੇਂ ਆਜ਼ਾਦੀ ਦਿਵਸ ਮੌਕੇ ਕਾਦੀਆਂ ਤੇ ਕਾਹਨੂੰਵਾਨ ਵਿਖੇ ਝੰਡਾ ਲਹਿਰਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰਪਾਲ ਸਿੰਘ ਵਿੱਟੀ ਭਗਤੂਪੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦਾਸਪੁਰ 'ਚ ਕੱਲ੍ਹ ਕੈਬਨਿਟ ਮੰਤਰੀ ਸਿੱਧੂ ਲਹਿਰਾਉਣਗੇ ਤਿਰੰਗਾ

ਗੁਰਦਾਸਪੁਰ, 13 ਅਗਸਤ (ਆਰਿਫ਼)-15 ਅਗਸਤ ਨੂੰ ਮਨਾਏ ਜਾ ਰਹੇ 72ਵੇਂ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਥਾਨਿਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਫ਼ੁਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਫ਼ੁਲ ਡਰੈੱਸ ਰਿਹਰਸਲ ਦੌਰਾਨ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਫਲੈਗ ਮਾਰਚ ਕੱਢਿਆ

ਧਾਰੀਵਾਲ 13 ਅਗਸਤ (ਨਿਸ਼ਾਨ ਸਿੰਘ ਕਾਹਲੋਂ, ਜੇਮਸ ਨਾਹਰ)-ਐਸ.ਐਸ.ਪੀ. ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ਹਿਰ ਧਾਰੀਵਾਲ ਵਿਖੇ ਪੁਲਿਸ ਪਾਰਟੀ ਵਲੋਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੀ ਅਗਵਾਈ ਡੀ.ਐਸ.ਪੀ. ਮਨਜੀਤ ...

ਪੂਰੀ ਖ਼ਬਰ »

ਖੁਜ਼ਰਾਹੋਂ ਵਿਖੇ ਜੈਨ ਸੰਪਰਦਾ ਵਲੋਂ ਰਿਆੜਕੀ ਕਾਲਜ ਦਾ ਸਨਮਾਨ

ਬਟਾਲਾ, 13 ਅਗਸਤ (ਕਾਹਲੋਂ)-ਜੈਨ ਸੰਪਰਦਾ ਦੇ ਸੰਤ ਅਚਾਰੀਆ ਸ੍ਰੀ ਵਿਦਿਆ ਸਾਗਰ ਜੀ ਦੀ ਦਿਕਸ਼ਾ 50 ਸਾਲ ਸੰਪੰਨ ਹੋਣ 'ਤੇ ਮੱਧ ਪ੍ਰਦੇਸ਼ ਦੇ ਪ੍ਰਾਚੀਨ ਸ਼ਹਿਰ ਖੁਜ਼ਰਾਹੋਂ ਵਿਖੇ ਇਕ ਬਹੁਤ ਹੀ ਵਿਸ਼ਾਲ ਤੇ ਸ਼ਾਨਦਾਰ ਸਮਾਗਮ ਵਿਚ ਜੈਨ ਅਚਾਰੀਆ ਸ੍ਰੀ ਵਿਦਿਆ ਸਾਗਰ ਦੀ ਸੋਚ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਟਿਊਬਵੈੱਲ ਕੁਨੈਕਸ਼ਨ ਨਾਂਅ ਬਦਲੀ ਸਬੰਧੀ ਕੈਂਪ

ਨੌਸ਼ਹਿਰਾ ਮੱਝਾ ਸਿੰਘ, 13 ਅਗਸਤ (ਤਰਸੇਮ ਸਿੰਘ ਤਰਾਨਾ)-ਪਾਵਰਕਾਮ ਸਬ ਡਵੀਜ਼ਨ ਦਫ਼ਤਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਾਵਰਕਾਮ ਦੇ ਚੇਅ: ਬਲਦੇਵ ਸਿੰਘ ਸਰਾਂ ਦੇ ਨਿਰਦੇਸ਼ਾਂ ਮੁਤਾਬਿਕ ਕਿਸਾਨਾਂ ਦੀ ਸਹੂਲਤ ਲਈ ਟਿਊਬਵੈੱਲ ਕੁਨੈਕਸ਼ਨਾਂ ਦੀ ਵਿਰਾਸਤੀ ਤਬਦੀਲੀ ...

ਪੂਰੀ ਖ਼ਬਰ »

ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਵਲੋਂ ਮਾਸੂਮ ਬੱਚੀ ਨੂੰ ਸ਼ਰਧਾ ਦੇ ਫੁੱਲ ਭੇਟ

ਧਾਰੀਵਾਲ, 13 ਅਗਸਤ (ਜੇਮਸ ਨਾਹਰ, ਸਵਰਨ ਸਿੰਘ)-ਪਿਛਲੇ ਦਿਨੀਂ ਜਬਰ ਜਨਾਹ ਕਰਕੇ ਮੌਤ ਦੀ ਭੇਟ ਚੜਾ ਦਿੱਤੀ ਗਈ ਪਿੰਡ ਜੋਗੋਵਾਲ ਜੱਟਾਂ ਦੀ ਮਾਸੂਮ 8 ਸਾਲਾ ਬੱਚੀ ਦੀ ਆਤਮਿਕ ਸ਼ਾਂਤੀ ਲਈ ਪ੍ਰੇਅਰ ਮੀਟਿੰਗ ਰੱਖੀ ਗਈ | ਭਜਨ ਮੰਡਲੀਆਂ ਦੁਆਰਾ ਪ੍ਰਭੂ ਮਹਿਮਾ ਲਈ ਭਜਨਾਂ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਹਰਚੋਵਾਲ, 13 ਅਗਸਤ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਸਮੂਹ ਕਿਸਾਨ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੰਬੋਧਨ ਕਰਦਿਆਂ ਮਠੋਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਸਾਇੰਸ ਮੇਲਾ ਲਗਾਇਆ

ਵਡਾਲਾ ਗ੍ਰੰਥੀਆਂ, 13 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਚ ਸਾਇੰਸ ਤੇ ਮੈਥ ਵਿਸ਼ੇ ਨੂੰ ਰੌਚਿਕ ਬਣਾਉਣ ਲਈ ਸਾਇੰਸ/ਗਣਿਤ ਮੇਲੇ ਲਗਾਏ ਜਾ ਰਹੇ ਹਨ, ਜਿਸ 'ਤੇ ਚੱਲਦਿਆਂ ਸਰਕਾਰੀ ਸੀ: ਸੈਕੰ: ਸਮਾਰਟ ਸਕੂਲ ...

ਪੂਰੀ ਖ਼ਬਰ »

ਚੌਕੀ ਇੰਚਾਰਜ ਨੇ ਬੂਟੇ ਲਗਾਏ

ਹਰਚੋਵਾਲ, 13 ਅਗਸਤ (ਰਣਜੋਧ ਸਿੰਘ ਭਾਮ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਪੁਲਿਸ ਚੌਕੀ ਹਰਚੋਵਾਲ ਦੇ ਨਵ-ਨਿਯੁਕਤ ਇੰਚਾਰਜ ਏ.ਐਸ.ਆਈ. ਚੰਨਣ ਸਿੰਘ ਵਲੋਂ ਪੁਲਿਸ ਚੌਾਕੀ ਅੰਦਰ ਬੂਟੇ ਲਗਾਏ ਗਏ | ਇਸ ਮੌਕੇ ਚੌਕੀ ਇੰਚਾਰਜ ਸ: ਚੰਨਣ ...

ਪੂਰੀ ਖ਼ਬਰ »

ਰੰਧਾਵਾ ਦੇ ਜੇਲ੍ਹ ਮੰਤਰੀ ਬਣਨ ਤੋਂ ਬਾਅਦ ਜੇਲ੍ਹਾਂ 'ਚ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਈ- ਮੱਲ੍ਹੀ, ਗੁਰਾਇਆ, ਆੜ੍ਹਤੀ

ਵਡਾਲਾ ਬਾਂਗਰ, 13 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਤੇ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਮੰਤਰੀ ਬਨਣ ਤੋਂ ਬਾਅਦ ਜੇਲ੍ਹਾਂ ਵਿਚ ਰਹਿ ਕੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਸੋਦਾਗਰਾਂ ਨੂੰ ਨੱਥ ਪੈ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਲੰਗਰ ਭੰਡਾਰੇ ਲਈ ਟਰੱਕ ਰਵਾਨਾ

ਸ੍ਰੀ ਹਰਿਗੋਬਿੰਦਪੁਰ,13 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ 'ਚ ਕਾਲੀ ਮਾਤਾ ਮੰਦਰ ਚੌਕ ਤੋਂ ਮਾਤਾ ਚਿੰਤਪੁਰਨੀ ਮੇਲੇ ਲਈ 18ਵੇਂ ਲੰਗਰ ਭੰਡਾਰੇ ਲਈ ਟਰੱਕ ਰਵਾਨਾ ਕਰਨ ਦੀ ਰਸਮ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਨਾਰੀਅਲ ਭੰਨ ਕੇ ਤੇ ਰੀਬਨ ਕੱਟ ਕੇ ...

ਪੂਰੀ ਖ਼ਬਰ »

ਦਮਦਮੀ ਟਕਸਾਲ ਤਲਵੰਡੀ ਬਖਤਾ ਵਲੋਂ ਹਲਕਾ ਮਜੀਠਾ ਦੇ ਪਿੰਡਾਂ 'ਚ ਗੁਰਮਤਿ ਸਮਾਗਮ 18 ਤੋਂ-ਬਾਬਾ ਲਹਿਣਾ ਸਿੰਘ

ਬਟਾਲਾ, 13 ਅਗਸਤ (ਕਾਹਲੋਂ)-ਦਮਦਮੀ ਟਕਸਾਲ ਤਲਵੰਡੀ ਬਖਤਾ ਵਲੋਂ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ 'ਚ 18 ਅਗਸਤ ਤੋਂ ਲੜੀਵਾਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਨੂੰ ਠੱਲ ਪਾਈ ਜਾ ਸਕੇ ਤੇ ਖਾਸਕਰ ਨੌਜਵਾਨ ਗੁਰਮਤਿ ਅਨੁਸਾਰ ...

ਪੂਰੀ ਖ਼ਬਰ »

ਮਾਸੂਮ ਬੱਚੀ ਦੀ ਆਤਮਿਕ ਸਾਂਤੀ ਲਈ ਮੋਮਬੱਤੀ ਮਾਰਚ ਕੱਢਿਆ

ਧਾਰੀਵਾਲ, 13 ਅਗਸਤ (ਸਵਰਨ ਸਿੰਘ, ਜੇਮਸ ਨਾਹਰ)-ਇਥੋਂ ਨਜ਼ਦੀਕੀ ਪਿੰਡ ਵਿਚ ਜਬਰ ਜਨਾਹ ਉਪਰੰਤ ਹੱਤਿਆ ਦਾ ਸ਼ਿਕਾਰ ਹੋਈ ਅੱਠ ਸਾਲ ਦੀ ਮਾਸੂਮ ਬੱਚੀ ਦੀ ਆਤਮਿਕ ਸ਼ਾਂਤੀ ਲਈ ਨੌਜਵਾਨ ਵਾਈਸ ਆਫ਼ ਧਾਰੀਵਾਲ ਦੇ ਕਨਵੀਨਰ ਡਾ. ਕਮਲਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸਮਾਜ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਦੇ ਵਿਦਿਆਰਥੀਆਂ ਨੇ ਟੈੱਟ ਦੀ ਪ੍ਰੀਖਿਆ ਪਾਸ ਕੀਤੀ

ਗੁਰਦਾਸਪੁਰ, 13 ਅਗਸਤ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਗੁਰਦਾਸਪੁਰ ਦੇ ਬੀ.ਐੱਡ. ਤੇ ਈ.ਟੀ.ਟੀ. ਦੇ ਹੋਣਹਾਰ ਵਿਦਿਆਰਥੀਆਂ ਨੇ ਟੈਟ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰੀਖਿਆ ਵਿਚੋਂ ਏਕਤਾ, ਅਮਨਦੀਪ ਕੌਰ, ਬਰਿੰਦਰਜੀਤ ਸੈਣੀ, ਨੰਦੀਤਾ, ...

ਪੂਰੀ ਖ਼ਬਰ »

ਜੋਗੀ ਚੀਮਾ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਾਹਨੂੰਵਾਨ, 13 ਅਗਸਤ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਜੋਗੀ ਚੀਮਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਪਿ੍ੰ: ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਸਕੂਲ ਦੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਗਰੀਬ ਪਰਿਵਾਰਾਂ ਨੂੰ ਕਣਕ ਤੇ ਮੁਫ਼ਤ ਗੈਸ ਕੁੁਨੈਕਸ਼ਨ ਵੰਡੇ

ਹਰਚੋਵਾਲ, 13 ਅਗਸਤ (ਰਣਜੋਧ ਸਿੰਘ ਭਾਮ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭਾਮੜੀ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤੇ 50 ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦਰਿਆ ਰਾਵੀ 'ਚ ਲਗਾਤਾਰ ਹੋ ਰਹੀ ਨਾਜਾਇਜ਼ ਮਾਈਨਿੰਗ, ਵਿਭਾਗ ਸੁੱਤਾ ਕੁੰਭਕਰਨੀ ਨੀਂਦ

ਨਰੋਟ ਜੈਮਲ ਸਿੰਘ, 13 ਅਗਸਤ (ਅ. ਬ.)-ਬੇਸ਼ੱਕ ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਰੱੁਖ਼ ਇਖ਼ਤਿਆਰ ਕੀਤਾ ਹੋਇਆ ਹੈ ਤੇ ਇਸ ਤਹਿਤ ਨਾਜਾਇਜ਼ ਮਾਈਨਿੰਗ ਰੋਕਣ ਲਈ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ, ਜੋ ਕਿ ਨਾਜਾਇਜ਼ ਮਾਈਨਿੰਗ 'ਤੇ ...

ਪੂਰੀ ਖ਼ਬਰ »

ਘਰਾਂ 'ਚ ਬਰਸਾਤ ਦਾ ਪਾਣੀ ਦਾਖ਼ਲ ਹੋਣ ਦੇ ਰੋਸ ਵਜੋਂ ਲੋਕਾਂ ਵਲੋਂ ਧਰਨਾ

ਪਠਾਨਕੋਟ, 13 ਅਗਸਤ (ਸੰਧੂ)-ਪਠਾਨਕੋਟ ਵਿਖੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਸਥਾਨਕ ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ-20 ਮਾਮੂਨ, ਆਦਰਸ਼ ਭਾਰਤੀ ਕਾਲਜ, ਏ.ਐਾਡ.ਐਮ ਕਾਲਜ, ਰਾਧਾ ਸੁਆਮੀ ਸਤਿਸੰਗ ਭਵਨ ਦੇ ਨੇੜੇ ਲਗਦੇ ਖੇਤਰ 'ਚ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਘਰਾਂ 'ਚ ਬਰਸਾਤ ਦਾ ਪਾਣੀ ਦਾਖ਼ਲ ਹੋਣ ਦੇ ਰੋਸ ਵਜੋਂ ਲੋਕਾਂ ਵਲੋਂ ਧਰਨਾ

ਪਠਾਨਕੋਟ, 13 ਅਗਸਤ (ਸੰਧੂ)-ਪਠਾਨਕੋਟ ਵਿਖੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਸਥਾਨਕ ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ-20 ਮਾਮੂਨ, ਆਦਰਸ਼ ਭਾਰਤੀ ਕਾਲਜ, ਏ.ਐਾਡ.ਐਮ ਕਾਲਜ, ਰਾਧਾ ਸੁਆਮੀ ਸਤਿਸੰਗ ਭਵਨ ਦੇ ਨੇੜੇ ਲਗਦੇ ਖੇਤਰ 'ਚ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਬਿਜਲੀ ਦੇ ਬਿੱਲਾਂ 'ਚ ਉਪਭੋਗਤਾਵਾਂ ਨੰੂ ਲਗਾ ਰਿਹਾ ਲੱਖਾਂ ਦਾ ਚੂਨਾ

ਨਰੋਟ ਮਹਿਰਾ, 13 ਅਗਸਤ (ਰਾਜ ਕੁਮਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜ਼ਨ ਸਰਨਾ ਸਹੀ ਸਮੇਂ ਸਿਰ ਬਿੱਲ ਦੀ ਅਦਾਇਗੀ ਕਰਨ ਦੇ ਬਾਵਜੂਦ ਉਪਭੋਗਤਾਵਾਂ ਨੰੂ ਲੱਖਾਂ ਦਾ ਚੂਨਾ ਲਗਾ ਰਹੀ ਹੈ | ਇਸ ਗੱਲ ਤੋਂ ਕਈ ਉਪਭੋਗਤਾ ਬੇਖਬਰ ਹਨ | ਜ਼ਿਕਰਯੋਗ ਹੈ ਕਿ ਪਾਵਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪ੍ਰਾਇਮਰੀ ਕਲਾਸਾਂ 'ਚ ਪੜ੍ਹਦੇ 13000 ਬੱਚਿਆਂ ਦੀ ਮੁੱਢਲੀ ਜਾਂਚ ਕੀਤੀ

ਤਾਰਾਗੜ੍ਹ, 13 ਅਗਸਤ (ਸੋਨੂੰ ਮਹਾਜਨ)-ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ 382 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਲਗਭਗ 13000 ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਏ.ਟੀ.ਐਮ. ਗਾਰਡ 'ਤੇ ਨੌਜਵਾਨਾਂ ਵਲੋਂ ਹਮਲਾ

ਮਾਧੋਪੁਰ, 13 ਅਗਸਤ (ਨਰੇਸ਼ ਮਹਿਰਾ)-ਮਾਧੋਪੁਰ ਤੋਂ ਜਾਂਦੇ ਪਠਾਨਕੋਟ ਸੰਪਰਕ ਮਾਰਗ 'ਤੇ ਸਥਿਤ ਥਰਿਆਲ ਚੌਕ ਵਿਖੇ ਲੱਗੇ ਐਸ.ਬੀ.ਆਈ. ਬੈਂਕ ਦੇ ਏ.ਟੀ.ਐਮ. 'ਚ ਰਾਤ ਕਰੀਬ 2 ਵਜੇ ਲੁੱਟ ਖੋਹ ਦੀ ਨੀਯਤ ਨਾਲ ਆਏ ਕੁਝ ਨੌਜਵਾਨਾਂ ਨੇ ਏ.ਟੀ.ਐਮ. 'ਤੇ ਲੱਗੇ ਸਕਿਉਰਿਟੀ ਗਾਰਡ 'ਤੇ ਹਮਲਾ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਪਾਣੀ ਦਾ ਪੱਧਰ ਵਧਿਆ-ਲੋਕ ਪ੍ਰੇਸ਼ਾਨ

ਬਾਮਿਆਲ, 13 ਅਗਸਤ (ਰਾਕੇਸ਼ ਸ਼ਰਮਾ)-ਬੀਤੀ ਰਾਤ ਲਗਾਤਾਰ ਹੋਈ ਭਾਰੀ ਬਾਰਸ਼ ਦੇ ਚੱਲਦੇ ਸਰਹੱਦੀ ਇਲਾਕੇ 'ਚ ਵਹਿ ਰਹੇ ਦਰਿਆ ਉੱਜ, ਜਲਾਇਆ ਤੇ ਛੋਟੇ ਨਾਲੇ ਸ਼ੰਗਾਰਵਾਂ ਆਦਿ 'ਚ ਪਾਣੀ ਦਾ ਪੱਧਰ ਅਚਾਨਕ ਵੱਧ ਜਾਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰੀਦਾਨਗਰ 'ਚ ਨਹਿਰ ਦਾ ਪਾਣੀ ਹੋਇਆ ਦਾਖ਼ਲ

ਨਰੋਟ ਮਹਿਰਾ, 13 ਅਗਸਤ (ਰਾਜ ਕੁਮਾਰੀ/ਸੁਰੇਸ਼ ਕੁਮਾਰ)-ਅੱਪਰਬਾਰੀ ਦੁਆਬ ਨਹਿਰ ਤੋਂ ਪਿੰਡ ਜਾਖਿਆ ਲਾਹੜੀ ਤੋਂ ਨਿਕਲਦੀ ਫਰੀਦਾਨਗਰ 'ਚ ਬਾਰਸ਼ ਦਾ ਪਾਣੀ ਆਉਣ ਕਾਰਨ ਸਰਕਾਰੀ ਸਕੂਲ ਫਰੀਦਾਨਗਰ ਵਿਚ ਦੋ-ਦੋ ਫੱੁਟ ਪਾਣੀ ਅੰਦਰ ਚਲਾ ਗਿਆ | ਸਕੂਲ ਵਿਚ ਪਾਣੀ ਜਾਣ ਕਾਰਨ ...

ਪੂਰੀ ਖ਼ਬਰ »

ਬਾਰਸ਼ ਨੇ ਖੋਲ੍ਹੀ ਨਿਗਮ ਦੀ ਪੋਲ- ਜ਼ਮੀਨ ਧੱਸੀ

ਪਠਾਨਕੋਟ, 13 ਅਗਸਤ (ਚੌਹਾਨ)-ਬੀਤੀ ਰਾਤ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਪਠਾਨਕੋਟ ਦੇ ਲੋਕਾਂ ਨੰੂ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ | ਭਾਰੀ ਬਾਰਸ਼ ਕਾਰਨ ਖੱਡੀ, ਚੱਕੀ ਦਰਿਆ 'ਚ ਹੜ੍ਹ ਆ ਗਿਆ | ਸਿਵਲ ਹਸਪਤਾਲ ਰੋਡ, ਢਾਂਗੂ ਰੋਡ, ਕਾਲੀ ਮਾਤਾ ਮੰਦਰ ਰੋਡ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਫ਼ੁਲ ਡ੍ਰੈਸ ਰਿਹਰਸਲ ਡਿਪਟੀ ਕਮਿਸ਼ਨਰ ਵਲੋਂ ਪਰੇਡ ਦਾ ਨਿਰੀਖਣ

ਪਠਾਨਕੋਟ, 13 ਅਗਸਤ (ਆਰ. ਸਿੰਘ)- ਜ਼ਿਲ੍ਹੇ ਪਠਾਨਕੋਟ ਅੰਦਰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 72ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਆਧੁਨਿਕ ਖੇਡ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਫ਼ੁਲ ਡ੍ਰੈਸ ਰਿਹਰਸਲ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਰੇਲਵੇ ਕਾਲੋਨੀ 'ਚ ਪਾਣੀ ਭਰ ਜਾਣ ਕਾਰਨ ਲੋਕਾਂ ਵਲੋਂ ਪਠਾਨਕੋਟ ਦਿੱਲੀ ਐਕਸਪੈੱ੍ਰਸ ਰੇਲਗੱਡੀ ਨੂੰ ਰੋਕ ਕੇ ਪ੍ਰਦਰਸ਼ਨ

ਪਠਾਨਕੋਟ, 13 ਅਗਸਤ (ਸੰਧੂ)-ਪਠਾਨਕੋਟ ਰੇਲਵੇ ਸਟੇਸ਼ਨ ਵਿਖੇ ਰੇਲਵੇ ਵਿਭਾਗ ਦੇ ਮੁਲਾਜ਼ਮਾਂ ਦੇ ਰਹਿਣ ਲਈ ਬਣਾਈ ਗਈ ਰੇਲਵੇ ਕਾਲੋਨੀ ਵਿਖੇ ਬੀਤੀ ਰਾਤ ਹੋਈ ਭਾਰੀ ਬਰਸਾਤ ਕਾਰਨ ਕਾਲੋਨੀ ਸਥਿਤ ਲੋਕਾਂ ਦੇ ਘਰਾਂ 'ਚ ਪਾਣੀ ਭਰ ਗਿਆ ਜਿਸ ਨਾਲ ਰੇਲਵੇ ਵਿਭਾਗ ਦੇ ਡਰੇਨੇਜ਼ ...

ਪੂਰੀ ਖ਼ਬਰ »

ਦੋ ਦਿਨ ਤੋਂ ਹੋ ਰਹੀ ਬਾਰਿਸ਼ ਨਾਲ ਨਹਿਰਾਂ-ਨਾਲੇ ਉਫ਼ਾਨ 'ਤੇ

ਨਰੋਟ ਜੈਮਲ ਸਿੰਘ, 13 ਅਗਸਤ (ਗੁਰਮੀਤ ਸਿੰਘ)-ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਦੇ ਚੱਲਦੇ ਸੀਮਾਵਰਤੀ ਇਲਾਕੇ 'ਚ ਵਹਿੰਦੇ ਨਹਿਰ-ਨਾਲੇ ਪੂਰੇ ਉਫ਼ਾਨ 'ਤੇ ਹਨ | ਕਸਬਾ ਨਰੋਟ ਜੈਮਲ ਸਿੰਘ ਵਿਖੇ ਵਗਦਾ ਨਾਲਾ ਸੰਗਰਾਵਾਂ ਪੂਰੀ ਤਰ੍ਹਾਂ ਪਾਣੀ ਨਾਲ ਭਰਿਆ ਪਿਆ ...

ਪੂਰੀ ਖ਼ਬਰ »

ਰੇਲਵੇ ਕਾਲੋਨੀ 'ਚ ਪਾਣੀ ਭਰ ਜਾਣ ਕਾਰਨ ਲੋਕਾਂ ਵਲੋਂ ਪਠਾਨਕੋਟ ਦਿੱਲੀ ਐਕਸਪੈੱ੍ਰਸ ਰੇਲਗੱਡੀ ਨੂੰ ਰੋਕ ਕੇ ਪ੍ਰਦਰਸ਼ਨ

ਪਠਾਨਕੋਟ, 13 ਅਗਸਤ (ਸੰਧੂ)-ਪਠਾਨਕੋਟ ਰੇਲਵੇ ਸਟੇਸ਼ਨ ਵਿਖੇ ਰੇਲਵੇ ਵਿਭਾਗ ਦੇ ਮੁਲਾਜ਼ਮਾਂ ਦੇ ਰਹਿਣ ਲਈ ਬਣਾਈ ਗਈ ਰੇਲਵੇ ਕਾਲੋਨੀ ਵਿਖੇ ਬੀਤੀ ਰਾਤ ਹੋਈ ਭਾਰੀ ਬਰਸਾਤ ਕਾਰਨ ਕਾਲੋਨੀ ਸਥਿਤ ਲੋਕਾਂ ਦੇ ਘਰਾਂ 'ਚ ਪਾਣੀ ਭਰ ਗਿਆ ਜਿਸ ਨਾਲ ਰੇਲਵੇ ਵਿਭਾਗ ਦੇ ਡਰੇਨੇਜ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX